ਤਾਜਾ ਖ਼ਬਰਾਂ


ਕਿਸਾਨਾਂ ਦਾ ਧਰਨਾ ਖ਼ਤਮ
. . .  40 minutes ago
ਟਾਂਡਾ ਉੜਮੁੜ, 18 ਨਵੰਬਰ (ਦੀਪਕ ਬਹਿਲ) - ਅੰਮ੍ਰਿਤਸਰ ਦੇ ਰਾਜਾਸਾਂਸੀ ਵਿਖੇ ਬਣੇ ਨਿਰੰਕਾਰੀ ਭਵਨ ਵਿਖੇ ਹੋਏ ਧਮਾਕੇ ਦੇ ਚੱਲਦਿਆਂ ਸਰਕਾਰ ਝੁਕ ਗਈ ਹੈ। ਪ੍ਰਸ਼ਾਸਨ ਨੇ ਧਰਨੇ 'ਤੇ ਬੈਠੇ ਕਿਸਾਨਾਂ...
ਉੱਤਰਾਖੰਡ ਬੱਸ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 14
. . .  52 minutes ago
ਦੇਹਰਾਦੂਨ, 18 ਨਵੰਬਰ- ਉੱਤਰਾਖੰਡ ਦੇ ਉਤਰਕਾਸ਼ੀ ਜ਼ਿਲ੍ਹੇ 'ਚ ਬੱਸ ਦੇ 150 ਮੀਟਰ ਡੂੰਘੀ ਖੱਡ 'ਚ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 14 ਹੋ ਗਈ ਹੈ ਜਦਕਿ 13 ਲੋਕ ਜ਼ਖਮੀ ਹੋਏ....
ਮਰਾਠਾ ਰਾਖਵਾਂਕਰਨ ਦਾ ਰਸਤਾ ਸਾਫ਼, ਮਹਾਰਾਸ਼ਟਰ ਸਰਕਾਰ ਨੇ ਬਿਲ ਨੂੰ ਦਿੱਤੀ ਮਨਜ਼ੂਰੀ
. . .  53 minutes ago
ਮੁੰਬਈ, 18 ਨਵੰਬਰ- ਮਹਾਰਾਸ਼ਟਰ 'ਚ ਮਰਾਠਾ ਰਾਖਵਾਂਕਰਨ ਨੂੰ ਲੈ ਕੇ ਸੂਬੇ ਦੀ ਦਵੇਂਦਰ ਫੜਨਵੀਸ ਸਰਕਾਰ ਨੇ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਸੂਬੇ 'ਚ ਮਰਾਠਾ ਰਾਖਵਾਂਕਰਨ ਦਾ ਰਸਤਾ ਸਾਫ਼ ਹੋ ਗਿਆ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਫੜਨਵੀਸ ਨੇ .....
ਆਈ.ਐੱਸ.ਆਈ. ਸਮਰਥਨ ਪ੍ਰਾਪਤ ਖ਼ਾਲਿਸਤਾਨ ਅਤੇ ਕਸ਼ਮੀਰੀ ਦਹਿਸ਼ਤਗਰਦਾਂ ਦਾ ਧਮਾਕੇ 'ਚ ਹੋ ਸਕਦਾ ਹੈ ਹੱਥ - ਕੈਪਟਨ
. . .  about 1 hour ago
ਚੰਡੀਗੜ੍ਹ, 18 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਈ.ਐੱਸ.ਆਈ. ਸਮਰਥਨ ਪ੍ਰਾਪਤ ਖ਼ਾਲਿਸਤਾਨ ਅਤੇ ਕਸ਼ਮੀਰੀ ਦਹਿਸ਼ਤਗਰਦਾਂ ਦਾ ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲ ਵਿਖੇ ਸਥਿਤ ਨਿਰੰਕਾਰੀ ਭਵਨ ਵਿਖੇ ਹੋਏ ਬੰਬ ਧਮਾਕੇ .....
ਤਿੰਨ ਕਰੋੜ ਦੇ ਸੋਨੇ ਸਮੇਤ ਇਕ ਯਾਤਰੀ ਕਾਬੂ
. . .  about 1 hour ago
ਕੋਲਕਾਤਾ, 18 ਨਵੰਬਰ - ਮਾਲ ਖੂਫੀਆਂ ਡਾਇਰੈਕਟੋਰੇਟ (ਡੀ.ਆਰ.ਆਈ) ਨੇ ਸਿਲੀਗੁੜੀ ਖੇਤਰੀ ਇਕਾਈ ਵੱਲੋਂ ਨਿਊ ਜਲਪਾਈਗੁੜੀ ਰੇਲਵੇ ਸਟੇਸ਼ਨ ਤੋਂ ਇਕ ਯਾਤਰੀ ਨੂੰ 9.296 ਕਿੱਲੋਗਰਾਮ ਸੋਨੇ ਦੇ ਬਿਸਕੁਟ ਨਾਲ ਗ੍ਰਿਫ਼ਤਾਰ ਕੀਤਾ ਹੈ। ਇਸ ਯਾਤਰੀ ਕੋਲੋਂ ਬਰਾਮਦ ....
ਰਾਜਾਸਾਂਸੀ ਬੰਬ ਧਮਾਕੇ ਤੋਂ ਬਾਅਦ ਨਿਰੰਕਾਰੀ ਭਵਨਾਂ ਦੀ ਵਧਾਈ ਗਈ ਸੁਰੱਖਿਆ
. . .  about 2 hours ago
ਪਠਾਨਕੋਟ, 18 ਨਵੰਬਰ(ਚੌਹਾਨ)- ਨਿਰੰਕਾਰੀ ਭਵਨ ਅੰਮ੍ਰਿਤਸਰ ਵਿਖੇ ਹੋਏ ਬੰਬ ਧਮਾਕੇ ਤੋਂ ਬਾਅਦ ਪਠਾਨਕੋਟ ਦੇ ਮੁੱਖ ਨਿਰੰਕਾਰੀ ਭਵਨ ਸਿਆਲ਼ੀ ਕੁਲੀਆਂ ਵਿਖੇ ਸੁਰੱਖਿਆ ਵਧਾ ਦਿੱਤੀ ਗਈ ਹੈ। ਬੰਬ ਧਮਾਕੇ ਦੀ ਖ਼ਬਰ ਮਿਲਦਿਆਂ ਹੀ ਨਿਰੰਕਾਰੀ ਭਵਨ 'ਚ ਚਲ ਰਹੇ ....
ਨਿਰੰਕਾਰੀ ਭਵਨ 'ਚ ਹੋਏ ਹਮਲੇ ਤੋਂ ਬਾਅਦ ਤਪਾ ਪੁਲਿਸ ਹੋਈ ਅਲਰਟ
. . .  about 2 hours ago
ਤਪਾ ਮੰਡੀ,18 ਨਵੰਬਰ (ਪ੍ਰਵੀਨ ਗਰਗ)- ਅੱਜ ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲਾ ਦੇ ਨਿਰੰਕਾਰੀ ਭਵਨ ਵਿਖੇ ਹੋਏ ਹਮਲੇ ਤੋਂ ਬਾਅਦ ਤਪਾ ਪੁਲਿਸ ਹਰਕਤ 'ਚ ਆ ਗਈ ਹੈ, ਜਿਸ ਤਹਿਤ ਸੁਰੱਖਿਆ ਦੇ ਮੱਦੇਨਜ਼ਰ ਆਉਣ ਜਾਣ ਵਾਲੇ ਵਾਹਨਾਂ ਦੀ ਬਰੀਕੀ ਨਾਲ ਜਾਂਚ...
ਰਾਜਾਸਾਂਸੀ ਬੰਬ ਧਮਾਕੇ 'ਚ ਮਾਰੇ ਗਏ ਲੋਕਾਂ ਦੀ ਹੋਈ ਸ਼ਨਾਖ਼ਤ
. . .  about 2 hours ago
ਰਾਜਾਸਾਂਸੀ, 18 ਨਵੰਬਰ (ਹੇਰ, ਖੀਵਾ) - ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲ ਵਿਖੇ ਸਥਿਤ ਨਿਰੰਕਾਰੀ ਭਵਨ 'ਚ ਹੋਏ ਧਮਾਕੇ 'ਚ ਮਾਰੇ ਗਏ ਲੋਕਾਂ 'ਚ ਦੀ ਸ਼ਨਾਖ਼ਤ ਸੁਖਦੇਵ ਸਿੰਘ ਚੌਕ ਮੀਰਾ ਕੋਟ, ਕੁਲਦੀਪ ਸਿੰਘ ਵਾਸੀ ਬੱਗਾ ਕਲਾਂ ਅਤੇ ਸੰਦੀਪ ਸਿੰਘ(13) ਵਾਸੀ .....
ਉੱਤਰਾਖੰਡ ਬੱਸ ਹਾਦਸੇ 'ਚ 12 ਲੋਕਾਂ ਦੀ ਮੌਤ, 13 ਜ਼ਖਮੀ
. . .  about 2 hours ago
ਦੇਹਰਾਦੂਨ, 18 ਨਵੰਬਰ- ਉੱਤਰਾਖੰਡ ਦੇ ਉਤਰਾ ਕਾਸ਼ੀ ਜ਼ਿਲ੍ਹੇ 'ਚ ਬੰਸ ਦੇ 150 ਮੀਟਰ ਡੂੰਘੀ ਖੱਡ 'ਚ ਡਿੱਗਣ ਕਾਰਨ 12 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 13 ਲੋਕ ਜ਼ਖਮੀ ਹੋਏ ਹਨ। ਇਸ ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟਰੇਟ ਅਸ਼ੀਸ਼ ਚੌਹਾਨ ਨੇ....
ਰਾਜਾਸਾਂਸੀ ਬੰਬ ਧਮਾਕਾ : ਦੋਸ਼ੀਆਂ ਦੇ ਜਲਦ ਫੜੇ ਜਾਣ ਦੀ ਸੰਭਾਵਨਾ - ਡੀ.ਜੀ.ਪੀ
. . .  about 3 hours ago
ਰਾਜਾਸਾਂਸੀ, 18 ਨਵੰਬਰ (ਹੇਰ)- ਡੀ.ਜੀ.ਪੀ. ਪੰਜਾਬ ਸੁਰੇਸ਼ ਅਰੋੜਾ ਨੇ ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲ ਵਿਖੇ ਸਥਿਤ ਨਿਰੰਕਾਰੀ ਭਵਨ 'ਚ ਹੋਏ ਧਮਾਕੇ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਪੁਲਿਸ ਅਜੇ ਕਿਸੇ ਨਤੀਜੇ 'ਤੇ ਨਹੀਂ ਪਹੁੰਚੀ ਹੈ। ਉਨ੍ਹਾਂ.....
ਜ਼ਮੀਨ ਦੇ ਝਗੜੇ ਨੂੰ ਲੈ ਕੇ ਸਹੁਰੇ ਨੇ ਨੂੰਹ ਨੂੰ ਮਾਰੀ ਗੋਲੀ, ਹਾਲਤ ਗੰਭੀਰ
. . .  about 3 hours ago
ਫ਼ਰੀਦਕੋਟ, 18 ਨਵੰਬਰ (ਗਗਨਦੀਪ)- ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬੱਗੇਆਣਾ 'ਚ ਸਹੁਰੇ ਵੱਲੋਂ ਵਿਧਵਾ ਨੂੰਹ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ। ਦੱਸ ਦੇਈਏ ਕਿ ਸਾਂਝੀ ਜ਼ਮੀਨ 'ਚੋਂ ਧੱਕੇ ਨਾਲ ਝੋਨਾ ਵੱਢਣ 'ਤੇ ਹੋਏ ਝਗੜੇ ਨੂੰ ਲੈ ਕੇ ਸਹੁਰੇ ਨੇ ਵਿਧਵਾ ਨੂੰਹ ਨੂੰ....
ਤੇਲੰਗਾਨਾ ਵਿਧਾਨ ਸਭਾ ਚੋਣਾਂ : ਭਾਜਪਾ ਨੇ ਉਮੀਦਵਾਰਾਂ ਦੀ ਪੰਜਵੀ ਸੂਚੀ ਕੀਤੀ ਜਾਰੀ
. . .  about 3 hours ago
ਹੈਦਰਾਬਾਦ, 18 ਨਵੰਬਰ- ਤੇਲੰਗਾਨਾ ਵਿਧਾਨ ਸਭਾ ਚੋਣਾਂ ਦੇ ਲਈ ਭਾਜਪਾ ਵੱਲੋਂ ਪੰਜਵੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ 'ਚ 19 ਉਮੀਦਵਾਰਾਂ ਦੇ ਨਾਂਅ ਸ਼ਾਮਲ ....
ਰਾਜਾਸਾਂਸੀ ਬੰਬ ਧਮਾਕੇ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਸੁੱਖ ਸਰਕਾਰੀਆ
. . .  about 3 hours ago
ਰਾਜਾਸਾਂਸੀ, 18 ਨਵੰਬਰ (ਹੇਰ,ਖੀਵਾ, ਹਰਮਿੰਦਰ, ਢਿੱਲੋਂ) - ਅੱਜ ਅੰਮ੍ਰਿਤਸਰ ਦੇ ਰਾਜਾਸਾਂਸੀ ਨੇੜਲੇ ਨਿਰੰਕਾਰੀ ਭਵਨ ਵਿਖੇ ਹੋਏ ਬੰਬ ਧਮਾਕੇ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ-ਚਾਲ ਜਾਣਨ ਪੰਜਾਬ ਦੇ ਮਾਲ ਮਾਲ ਮੰਤਰੀ ਸੁਖ ਸਰਕਾਰੀਆ ਨੇ ਹਸਪਤਾਲ ਪਹੁੰਚੇ ਹਨ...
ਪੈਸੇ ਦੇ ਲੈਣ ਦੇਣ ਨੂੰ ਲੈ ਕੇ ਵਿਅਕਤੀ ਦਾ ਕਤਲ
. . .  about 4 hours ago
ਫ਼ਰੀਦਕੋਟ, 18 ਨਵੰਬਰ (ਗਗਨਦੀਪ)- ਫ਼ਰੀਦਕੋਟ ਕਸਬਾ ਬਾਜਾਖਾਨਾ 'ਚ ਇਕ ਵਿਅਕਤੀ ਦਾ ਕਤਲ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ, ਪੈਸੇ ਦੇ ਲੈਣ ਦੇਣ ਨੂੰ ਲੈ ਕੇ ਵਿਅਕਤੀ ਦੇ ਸਿਰ 'ਚ ਲੋਹੇ ਦੀਆਂ ਰਾੜਾਂ ਮਾਰ ਕੇ ਉਸ ਦਾ ਕਤਲ ਕੀਤਾ ਗਿਆ। ਮ੍ਰਿਤਕ ....
ਨਕਸਲੀਆਂ ਵੱਲੋਂ ਕੀਤੇ ਆਈ.ਡੀ. ਧਮਾਕੇ 'ਚ 3 ਜਵਾਨ ਜ਼ਖਮੀ
. . .  about 4 hours ago
ਰਾਏਪੁਰ, 18 ਨਵੰਬਰ- ਛੱਤੀਸਗੜ੍ਹ ਦੇ ਸੁਕਮਾ 'ਚ ਨਕਸਲੀਆਂ ਵੱਲੋਂ ਆਈ.ਡੀ. ਧਮਾਕਾ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ, ਇਸ ਧਮਾਕੇ 'ਚ ਤਿੰਨ ਜਵਾਨ ਜ਼ਖਮੀ ਹੋਏ ਹਨ ਜਿਨ੍ਹਾਂ 'ਚੋਂ ਇਕ ਜਵਾਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ....
ਨਿਰੰਕਾਰੀ ਭਵਨ 'ਚ ਹੋਏ ਹਮਲੇ ਤੋਂ ਬਾਅਦ ਪੁਲਿਸ ਵੱਲੋਂ ਵਾਹਨਾਂ ਦੀ ਕੀਤੀ ਜਾ ਰਹੀ ਹੈ ਜਾਂਚ
. . .  about 4 hours ago
ਅੰਮ੍ਰਿਤਸਰ ਬੰਬ ਧਮਾਕਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ ਚਾਰ
. . .  about 5 hours ago
ਖਾੜਕੂ ਜਥੇਬੰਦੀ ਦੇ ਲੈਟਰਪੈਡ 'ਤੇ ਫ਼ਿਰੌਤੀ ਮੰਗਣ ਵਾਲੇ ਗਿਰੋਹ ਦੇ ਚਾਰ ਮੈਂਬਰ ਕਾਬੂ
. . .  about 5 hours ago
ਰਾਜਾਸਾਂਸੀ ਬੰਬ ਧਮਾਕਾ : ਡੀ.ਜੀ.ਪੀ. ਪੰਜਾਬ ਜਲਦ ਕਰਨਗੇ ਘਟਨਾ ਸਥਾਨ ਦਾ ਦੌਰਾ
. . .  about 5 hours ago
ਕਾਂਗਰਸ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ
. . .  about 5 hours ago
ਰਾਜਾਸਾਂਸੀ ਬੰਬ ਧਮਾਕਾ : ਜ਼ਿਲ੍ਹਾ ਡਿਪਟੀ ਕਮਿਸ਼ਨਰ ਵੱਲੋਂ ਘਟਨਾ ਸਥਾਨ ਦਾ ਜਾਇਜ਼ਾ
. . .  about 5 hours ago
550 ਸਾਲਾ ਸ਼ਤਾਬਦੀ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮ 'ਚ ਸ਼ਾਮਲ ਹੋਣਗੇ ਬਦਨੌਰ
. . .  about 6 hours ago
ਰਾਜਾਸਾਂਸੀ ਬੰਬ ਧਮਾਕੇ 'ਚ ਮਾਰੇ ਗਏ ਲੋਕਾਂ ਨੂੰ ਕੈਪਟਨ ਵੱਲੋਂ ਮੁਆਵਜ਼ਾ ਦੇਣ ਦਾ ਐਲਾਨ
. . .  about 6 hours ago
ਰਾਜਾਸਾਂਸੀ ਬੰਬ ਧਮਾਕਾ : ਪੰਜਾਬ 'ਚ ਸ਼ਾਂਤੀ ਨੂੰ ਭੰਗ ਕਰਨ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼ - ਜਾਖੜ
. . .  about 6 hours ago
ਨਿਰੰਕਾਰੀ ਭਵਨ ਵਿਖੇ ਹੋਏ ਬੰਬ ਧਮਾਕੇ ਤੋਂ ਬਾਅਦ ਸਰਹੱਦੀ ਖੇਤਰਾਂ 'ਚ ਵਧਾਈ ਗਈ ਚੌਕਸੀ
. . .  about 6 hours ago
ਅੰਮ੍ਰਿਤਸਰ 'ਚ ਧਾਰਮਿਕ ਸਥਾਨਾਂ ਅਤੇ ਜਨਤਕ ਥਾਵਾਂ ਦੀ ਸੁਰੱਖਿਆ ਵਧਾਉਣ ਦੇ ਆਦੇਸ਼ ਜਾਰੀ - ਡਾ.ਵੇਰਕਾ
. . .  about 6 hours ago
ਉੱਤਰਾਖੰਡ : ਡੂੰਘੀ ਖੱਡ 'ਚ ਡਿੱਗੀ ਬੱਸ
. . .  about 6 hours ago
ਰਾਜਾਸਾਂਸੀ ਵਿਖੇ ਹੋਏ ਬੰਬ ਧਮਾਕੇ 'ਚ ਤਿੰਨ ਦੀ ਮੌਤ, ਕਈ ਜ਼ਖਮੀ
. . .  about 7 hours ago
ਹੈਰੋਇਨ ਸਮੇਤ ਇਕ ਮਹਿਲਾ ਕਾਬੂ
. . .  about 7 hours ago
ਰਾਜਾਸਾਂਸੀ ਬੰਬ ਧਮਾਕਾ : ਹਵਾਈ ਅੱਡੇ ਸਮੇਤ ਨੇੜਲਿਆਂ ਇਲਾਕਿਆਂ 'ਚ ਹਾਈ ਅਲਰਟ
. . .  about 7 hours ago
ਰਾਜਾਸਾਂਸੀ : ਨਿਰੰਕਾਰੀ ਭਵਨ ਵਿਖੇ ਹੋਇਆ ਧਮਾਕਾ
. . .  about 8 hours ago
ਡੇਰਾ ਪ੍ਰੇਮੀਆਂ ਦੇ ਮੁਕੰਮਲ ਬਾਈਕਾਟ ਸਬੰਧੀ ਸਮਾਗਮ ਅੱਜ
. . .  about 8 hours ago
ਟਰੰਪ ਦੀ ਚੇਤਾਵਨੀ - ਖਸ਼ੋਗੀ ਦੀ ਹੱਤਿਆ 'ਤੇ ਜਲਦ ਵੱਡਾ ਫੈਸਲਾ, ਮੁਸ਼ਕਿਲ 'ਚ ਸਾਊਦੀ ਅਰਬ
. . .  about 8 hours ago
ਦਿੱਲੀ 'ਚ ਬਜ਼ੁਰਗ ਮਹਿਲਾ ਦਾ ਗਲਾ ਵੱਢ ਕੇ ਹੱਤਿਆ
. . .  about 9 hours ago
ਸ਼ੋਪੀਆਂ ਤੋਂ ਨੌਜਵਾਨਾਂ ਦਾ ਅਗਵਾ ਹੋਣਾ ਜਾਰੀ
. . .  about 9 hours ago
ਇਟਲੀ 'ਚ ਵਿਆਹ ਕਰਵਾ ਕੇ ਮੁੰਬਈ ਪਰਤੇ ਦੀਪਵੀਰ
. . .  about 10 hours ago
ਪੈਟਰੋਲ 20 ਪੈਸੇ ਤੇ ਡੀਜ਼ਲ 18 ਪੈਸੇ ਹੋਇਆ ਸਸਤਾ
. . .  about 11 hours ago
ਰਾਸ਼ਟਰਪਤੀ ਵੀਅਤਨਾਮ ਤੇ ਆਸਟ੍ਰੇਲੀਆ ਦੇ ਦੌਰੇ ਲਈ ਰਵਾਨਾ
. . .  about 11 hours ago
ਸ਼ੋਪੀਆਂ 'ਚ ਮੁੱਠਭੇੜ 'ਚ ਮਾਰੇ ਗਏ ਦੋ ਅੱਤਵਾਦੀ
. . .  about 11 hours ago
ਅਮਰੀਕਾ 'ਚ 16 ਸਾਲਾ ਲੜਕੇ ਨੇ 61 ਸਾਲਾ ਭਾਰਤੀ ਦਾ ਕੀਤਾ ਕਤਲ
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਮਹਿਲਾ 20 ਵਿਸ਼ਵ ਕ੍ਰਿਕਟ 'ਚ ਭਾਰਤ 48 ਦੌੜਾਂ ਨਾਲ ਜੇਤੂ
. . .  1 day ago
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਆਸਟ੍ਰੇਲੀਆ ਨੂੰ ਦਿੱਤਾ 168 ਦੌੜਾਂ ਦਾ ਟੀਚਾ
. . .  1 day ago
ਮਹਿਲਾ 20 ਸੈਮੀ ਫਾਈਨਲ 'ਚ ਭਾਰਤ ਦੀ ਵਧੀਆ ਸ਼ੁਰੂਆਤ , 118 'ਤੇ 3 ਆਊਟ
. . .  about 1 hour ago
ਮਾਣਹਾਨੀ ਮਾਮਲੇ 'ਚ ਕੇਜਰੀਵਾਲ ਬਰੀ
. . .  53 minutes ago
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਮੁਹੰਮਦ ਸੋਲਿਹ ਨਾਲ ਕੀਤੀ ਮੁਲਾਕਾਤ
. . .  about 1 hour ago
ਇਬਰਾਹੀਮ ਮੁਹੰਮਦ ਸੋਲਿਹ ਨੇ ਮਾਲਦੀਵ ਦੇ ਰਾਸ਼ਟਰਪਤੀ ਵਜੋਂ ਚੁੱਕਿਆ ਹਲਫ਼
. . .  about 1 hour ago
ਪਿੰਡ ਨੰਗਲਾ 'ਚ ਪਾਣੀ ਦੀਆਂ ਪਾਈਪਾਂ ਨੂੰ ਲੱਗੀ ਭਿਆਨਕ ਅੱਗ
. . .  about 1 hour ago
ਟਾਂਡਾ 'ਚ ਟੁੱਟਿਆ ਰੇਲਵੇ ਟਰੈਕ, ਟਲਿਆ ਵੱਡਾ ਹਾਦਸਾ
. . .  about 1 hour ago
ਚੰਡੀਗੜ੍ਹ 'ਚ ਪੁੱਛਗਿੱਛ ਕਰਨ ਸੰਬੰਧੀ ਸੁਖਬੀਰ ਬਾਦਲ ਵੱਲੋਂ 'ਸਿੱਟ' ਨੂੰ ਲਿਖਤੀ ਅਪੀਲ- ਆਈ.ਜੀ.
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਮਾਘ ਸੰਮਤ 549
ਿਵਚਾਰ ਪ੍ਰਵਾਹ: ਸਾਰੇ ਸੰਗਠਨਾਂ ਵਿਚ ਵਿਗਾੜ ਦੀ ਪ੍ਰਵਿਰਤੀ ਲਾਜ਼ਮੀ ਤੌਰ 'ਤੇ ਹੁੰਦੀ ਹੈ। ਇਸ ਤੋਂ ਬਚਣ ਲਈ ਲਗਾਤਾਰ ਯਤਨ ਕਰਨੇ ਜ਼ਰੂਰੀ ਹਨ। -ਗੌਤਮ ਬੁੱਧ

ਰੂਪਨਗਰ

ਦਸਮ ਪਾਤਸ਼ਾਹ ਜੀ ਦੇ ਵਿਆਹ ਪੁਰਬ ਸਬੰਧੀ ਗੁਰੂ ਕੇ ਮਹਿਲ ਗੁ: ਭੋਰਾ ਸਾਹਿਬ ਤੋਂ ਗੁਰਦੁਆਰਾ ਗੁਰੂ ਕਾ ਲਾਹੌਰ ਤੱਕ ਨਗਰ ਕੀਰਤਨ ਸਜਾਇਆ

ਸ੍ਰੀ ਅਨੰਦਪੁਰ ਸਾਹਿਬ, 21 ਜਨਵਰੀ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਦੇ ਸਬੰਧ 'ਚ ਇੱਥੋਂ ਦੇ ਇਤਿਹਾਸਕ ਅਸਥਾਨ ਗੁਰੂ ਕੇ ਮਹਿਲ ਗੁਰਦੁਆਰਾ ਭੋਰਾ ਸਾਹਿਬ ਤੋਂ ਨਗਰ ਕੀਰਤਨ ਰਵਾਨਾ ਹੋਇਆ | ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ• ਸਾਹਿਬ ਦੇ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਨੇ ਕੀਤੀ | ਇਸ ਤੋਂ ਪਹਿਲਾਂ ਧੁਰ ਕੀ ਬਾਣੀ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਵਾਏ ਗਏ ਤੇ ਤਖ਼ਤ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਜੀ ਦੇ ਜਥੇ ਨੇ ਗੁਰਬਾਣੀ ਦਾ ਮਨੋਹਰ ਸ਼ਬਦ ਕੀਰਤਨ ਕੀਤਾ | ਸ਼ੋ੍ਰਮਣੀ ਕਮੇਟੀ, ਕਾਰ ਸੇਵਾ ਕਿਲ•੍ਹਾ ਅਨੰਦਗੜ੍ਹ• ਸਾਹਿਬ ਅਤੇ ਇਲਾਕੇ ਦੀਆਂ ਸੰਗਤਾਂ ਵਲੋਂ ਹਰ ਸਾਲ ਬਸੰਤ ਪੰਚਮੀ ਤੋਂ ਇਕ ਦਿਨ ਪਹਿਲਾਂ ਗੁਰੂ ਕੇ ਮਹਿਲ ਗੁਰਦੁਆਰਾ ਭੋਰਾ ਸਾਹਿਬ ਤੋਂ ਬਰਾਤ ਰੂਪੀ ਨਗਰ ਕੀਤਰਨ ਗੁਰੂ ਕਾ ਲਾਹੌਰ ਲਈ ਰਵਾਨਾ ਹੁੰਦਾ ਹੈ | ਆਰੰਭ ਹੋਏ ਨਗਰ ਕੀਰਤਨ 'ਚ ਜਿੱਥੇ ਗੁਰੂ ਕੀਆਂ ਲਾਡਲੀਆਂ ਫ਼ੌਜਾਂ ਨਿਹੰਗ ਸਿੰਘ ਗਤਕੇਬਾਜ਼ੀ ਦੇ ਜੌਹਰ ਦਿਖਾਏ ਉੱਥੇ ਹੀ ਵੱਖ-ਵੱਖ ਸਕੂਲੀ ਬੈਂਡ ਵੀ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੇ ਸਨ | ਵੱਡੀ ਗਿਣਤੀ 'ਚ ਨੌਜਵਾਨਾਂ ਨੇ ਨਗਰ ਕੀਰਤਨ 'ਚ ਕੇਸਰੀ ਦਸਤਾਰਾਂ ਅਤੇ ਝੰਡੀ ਸਜਾ ਕੇ ਸ਼ਮੂਲੀਅਤ ਕੀਤੀ | ਪੁਰਾਤਨ ਰਵਾਇਤ ਅਨੁਸਾਰ ਨਗਰ ਕੀਰਤਨ ਦਾ ਪਹਿਲਾ ਪੜਾਅ ਗੁਰਦੁਆਰਾ ਸੇਹਰਾ ਸਾਹਿਬ ਵਿਖੇ ਕੀਤਾ ਗਿਆ ਉਪਰੰਤ ਅੱਗੋਂ ਇਹ ਗੁਰੂ ਕਾ ਲਾਹੌਰ ਲਈ ਰਵਾਨਾ ਹੋ ਗਿਆ | ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਦੱਸਿਆ ਕਿ ਗੁਰਦੁਆਰਾ ਗੁਰੂ ਕਾ ਲਾਹੌਰ ਵਿਖੇ ਰਾਤਰੀ ਦੇ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਨ•੍ਹਾਂ ਦੀ ਸਮਾਪਤੀ 22 ਜਨਵਰੀ ਦਿਨ ਸੋਮਵਾਰ ਬਾਅਦ ਦੁਪਹਿਰ ਹੋਵੇਗੀ | ਨਗਰ ਕੀਰਤਨ ਦੀ ਆਰੰਭਤਾ ਮੌਕੇ ਇਕੱਤਰ ਸੰਗਤਾਂ ਲਈ ਕਾਰ ਸੇਵਾ ਕਿਲ੍ਹ•ਾ ਅਨੰਦਗੜ੍ਹ• ਸਾਹਿਬ ਵਲੋਂ ਦੇਸੀ ਘਿਉ ਦੀਆਂ ਜਲੇਬੀਆਂ, ਪਕੌੜਿਆਂ ਅਤੇ ਚਾਹ ਦੇ ਲੰਗਰ ਲਗਾਏ ਗਏ | ਇਸ ਮੌਕੇ ਉਕਤ ਤੋਂ ਇਲਾਵਾ ਕਾਰ ਸੇਵਾ ਕਿਲ੍ਹ•ਾ ਅਨੰਦਗੜ੍ਹ• ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਲਾਭ ਸਿੰਘ, ਸੰਤ ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ ਵਾਲੇ, ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਫੂਲਾ ਸਿੰਘ, ਤਖ਼ਤ ਸ੍ਰੀ ਕੇਸਗੜ੍ਹ• ਸਾਹਿਬ ਦੇ ਮੈਨੇਜਰ ਰਣਜੀਤ ਸਿੰਘ, ਸਾਬਕਾ ਹੈੱਡ ਗ੍ਰੰਥੀ ਭਾਈ ਸੁਖਵਿੰਦਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਪਿ੍ੰ: ਸੁਰਿੰਦਰ ਸਿੰਘ, ਦਲਜੀਤ ਸਿੰਘ ਭਿੰਡਰ, ਵਧੀਕ ਮੈਨੇਜਰ ਲਖਵਿੰਦਰ ਸਿੰਘ, ਬਾਬਾ ਜਰਨੈਲ ਸਿੰਘ, ਬਾਬਾ ਵਾਹਿਗੁਰੂ ਸਿੰਘ, ਐਡਵੋਕੇਟ ਹਰਦੇਵ ਸਿੰਘ ਸੂਚਨਾ ਅਫ਼ਸਰ ਤਖ਼ਤ ਸਾਹਿਬ, ਪੰਜ ਪਿਆਰਾ ਭਾਈ ਹਰਜੀਤ ਸਿੰਘ, ਇਸਤਰੀ ਸਤਿਸੰਗ ਸਭਾ ਦੇ ਪ੍ਰਧਾਨ ਬੀਬੀ ਗੁਰਚਰਨ ਕੌਰ, ਹਰਜੀਤ ਸਿੰਘ ਅਚਿੰਤ, ਅਕਾਲੀ ਆਗੂ ਭਾਈ ਮਨਜਿੰਦਰ ਸਿੰਘ ਬਰਾੜ, ਕਰਮਜੀਤ ਸਿੰਘ, ਸਾਬਕਾ ਮੀਤ ਸਕੱਤਰ ਸ਼ੋ੍ਰਮਣੀ ਕਮੇਟੀ ਜਗੀਰ ਸਿੰਘ, ਤੇਜਿੰਦਰ ਸਿੰਘ ਵਾਲੀਆ, ਬੀਬੀ ਸੁਰਿੰਦਰਪਾਲ ਕੌਰ, ਬੀਬੀ ਸੁਰਿੰਦਰ ਕੌਰ, ਬੀਬੀ ਜਸਵੰਤ ਕੌਰ ਆਦਿ ਹਾਜ਼ਰ ਸਨ |

ਨੂਰਪੁਰ ਖ਼ੁਰਦ ਵਿਖੇ ਦੋ ਧਿਰਾਂ 'ਚ ਕੁੱਟਮਾਰ, ਪਤੀ-ਪਤਨੀ ਜ਼ਖ਼ਮੀ

ਨੂਰਪੁਰ ਬੇਦੀ, 21 ਜਨਵਰੀ (ਰਾਜੇਸ਼ ਚੌਧਰੀ)-ਪਿੰਡ ਨੂਰਪੁਰ ਖ਼ੁਰਦ ਵਿਖੇ ਦੋ ਧਿਰਾਂ 'ਚ ਹੋਈ ਕੁੱਟਮਾਰ 'ਚ ਇੱਕ ਪਤੀ-ਪਤਨੀ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ ਜੋ ਕਿ ਸਰਕਾਰੀ ਹਸਪਤਾਲ ਸਿੰਘਪੁਰ ਵਿਖੇ ਜ਼ੇਰੇ ਇਲਾਜ ਹਨ | ਪੁਲਿਸ ਨੂੰ ਦਿੱਤੀ ਦਰਖਾਸਤ ਦੀ ਕਾਪੀ ਪੱਤਰਕਾਰਾਂ ...

ਪੂਰੀ ਖ਼ਬਰ »

ਸਪੀਕਰ ਦੇ ਯਤਨਾ ਸਦਕਾ ਨੰਗਲ 'ਚ ਲੋਕਾਂ ਨੂੰ ਜਲਦ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ

ਨੰਗਲ, 21 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਦਾ ਸਿਹਤ ਵਿਭਾਗ ਜਲਦੀ ਹੀ ਨੰਗਲ ਇਲਾਕੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾ ਮੁਹੱਈਆ ਕਰਾਉਣ ਲਈ ਨਗਰ ਕੌਾਸਲ ਨੰਗਲ ਵਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਬਣੀ ਹਸਪਤਾਲ ਦੀ ਇਮਾਰਤ ਇਥੇ ਅਤਿ ਆਧੁਨਿਕ ...

ਪੂਰੀ ਖ਼ਬਰ »

ਸ਼ਿਵਾਲਕ ਪਹਾੜਾਂ ਦੀ ਟੀਸੀ 'ਤੇ ਕਾਂਗੜ ਪਿੰਡ ਦੀਆਂ ਥੇਹਾਂ ਅੱਜ ਵੀ ਸੰਤਾਲੀ ਦੇ ਦਰਦ ਨੂੰ ਸੰਭਾਲੀ ਬੈਠੀਆਂ ਨੇ

ਨੂਰਪੁਰ ਬੇਦੀ, 21 ਜਨਵਰੀ (ਹਰਦੀਪ ਸਿੰਘ ਢੀਂਡਸਾ)-ਰੂਪਨਗਰ ਜ਼ਿਲ੍ਹੇ ਦਾ ਪਿੰਡ ਕਾਂਗੜ 1947 ਦੀ ਵੰਡ ਦੇ ਇਤਿਹਾਸ ਨੂੰ ਅੱਜ ਵੀ ਆਪਣੇ ਜੋਗਰਾਫੀਏ ਵਿਚ ਸਮੋਈ ਬੈਠਾ ਹੈ | ਕਾਂਗੜ 'ਚ ਪਹਾੜੀ ਟੀਸੀ 'ਤੇ ਸੰਤਾਲੀ ਤੋਂ ਪਹਿਲਾਂ ਵੱਸਦੇ ਮੁਸਲਮਾਨ ਪਰਿਵਾਰਾਂ ਦੇ ਖੰਡਰ ਬਣ ...

ਪੂਰੀ ਖ਼ਬਰ »

ਜਾਹੋ-ਜਲਾਲ ਨਾਲ ਮਨਾਇਆ ਦਸਮੇਸ਼ ਵਿਆਹ ਪੁਰਬ

ਢੇਰ, 21 ਜਨਵਰੀ (ਸ਼ਿਵ ਕੁਮਾਰ ਕਾਲੀਆ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਤੇ ਮਾਤਾ ਜੀਤੋ ਜੀ ਦੀ ਚਰਨ ਛੋਹ ਪ੍ਰਾਪਤ ਨਗਰੀ ਸ੍ਰੀ ਗੁਰੂ ਕਾ ਲਾਹੌਰ ਵਿਖੇ ਅੱਜ ਦਸਮੇਸ਼ ਵਿਆਹ ਪੁਰਬ ਭਾਰੀ ਜਾਹੋ-ਜਲਾਲ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਤੋਂ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਦੋ ਜ਼ਖ਼ਮੀ

ਮੋਰਿੰਡਾ, 21 ਜਨਵਰੀ (ਕੰਗ)-ਮੋਰਿੰਡਾ-ਲੁਧਿਆਣਾ ਸੜਕ 'ਤੇ ਪੈਂਦੇ ਚਰਨਜੀਤ ਇੰਸਟੀਚਿਊਟ ਆਫ ਨਰਸਿੰਗ ਲਾਗੇ ਹੋਈ ਦੋ ਕਾਰਾਂ ਦੀ ਟੱਕਰ ਵਿਚ ਦੋ ਵਿਅਕਤੀ ਜ਼ਖ਼ਮੀ ਹੋ ਗਏ | ਪੁਲਿਸ ਜਾਣਕਾਰੀ ਮੁਤਾਬਿਕ ਹਾਦਸਾ ਉਦੋਂ ਵਾਪਰਿਆ ਜਦੋਂ ਚਾਲਕ ਸੇਵਾ ਸਿੰਘ ਪੁੱਤਰ ਬੰਤ ਸਿੰਘ ...

ਪੂਰੀ ਖ਼ਬਰ »

ਵਿਧਾਇਕ ਰਾਮ ਲਾਲ ਠਾਕੁਰ ਦਾ ਪਰਸ ਚੋਰੀ

ਢੇਰ, 21 ਜਨਵਰੀ (ਸ਼ਿਵ ਕੁਮਾਰ ਕਾਲੀਆ)-ਦਸਮੇਸ਼ ਵਿਆਹ ਪੁਰਬ ਸਮਾਗਮਾਂ ਵਿਚ ਸ਼ਾਮਿਲ ਹੋਏ ਸ੍ਰੀ ਨੈਣਾਂ ਦੇਵੀ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਰਾਮ ਲਾਲ ਠਾਕੁਰ ਦਾ ਸ੍ਰੀ ਗੁਰੂ ਕਾ ਲਾਹੌਰ ਦੇ ਗੁਰਦੁਆਰਾ ਸੇਹਰਾ ਸਾਹਿਬ ਵਿਖੇ ਕਿਸੇ ਨੇ ਪਰਸ ਚੋਰੀ ਕਰ ਲਿਆ | ਜਿਸ ...

ਪੂਰੀ ਖ਼ਬਰ »

ਟਿਊਬਵੈੱਲਾਂ ਵਾਲੀ ਬਿਜਲੀ ਦੀ ਤਾਰ ਟੁੱਟ ਕੇ ਘਰਾਂ ਵਾਲੀ

ਸ੍ਰੀ ਚਮਕੌਰ ਸਾਹਿਬ, 21 ਜਨਵਰੀ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਟੇਡੀਅਮ ਕਲੋਨੀ ਵਿਚ ਅੱਜ ਦੁਪਹਿਰ ਸਮੇਂ ਇੱਕ ਉੱਚ ਵੋਲਟੇਜ ਬਿਜਲੀ ਦੀ ਤਾਰ ਟੁੱਟ ਕੇ ਦੂਜੀਆਂ ਤਾਰਾਂ ਤੇ ਡਿੱਗ ਜਾਣ ਨਾਲ ਜਿੱਥੇ ਕਲੋਨੀ ਦੇ ਕੁੱਝ ਮੀਟਰ ਸੜ ਗਏ ਉੱਥੇ ਇਸੇ ਤਾਰ ਦੀ ਲਪੇਟ ਵਿਚ ਆਈ ਇੱਕ ...

ਪੂਰੀ ਖ਼ਬਰ »

ਇੱਕ ਰਾਤ 'ਚ ਅੱਠ ਗੋਲਕਾਂ ਚੋਰੀ

ਬੇਲਾ, 21 ਜਨਵਰੀ (ਮਨਜੀਤ ਸਿੰਘ ਸੈਣੀ)-ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਪੁਲਿਸ ਚੌਾਕੀ ਬੇਲਾ ਅਧੀਨ ਆਉਂਦੇ ਦਰਿਆ ਸਤਲੁਜ ਤੋਂ ਪਾਰਲੇ ਪਿੰਡਾਂ ਦੇ ਗੁਰਦੁਆਰਿਆਂ, ਮੰਦਰਾਂ ਦੀਆਂ ਅੱਠ ਗੋਲਕਾਂ ਤੋੜ ਕੇ ਉਨ੍ਹਾਂ ਵਿਚੋਂ ਮਾਇਆ ਚੋਰੀ ਕਰ ਲਈ | ਇਸ ਸਬੰਧੀ ਸਰਪੰਚ ਦਰਸ਼ਨ ...

ਪੂਰੀ ਖ਼ਬਰ »

ਪ੍ਰਸ਼ਾਸਨ ਦੀ ਸਖ਼ਤੀ ਦੇ ਬਾਵਜੂਦ ਚੀਨ ਦੀ ਬਣੀ ਡੋਰ ਦੀ ਵਿੱਕਰੀ ਜ਼ੋਰਾਂ 'ਤੇ

ਸ੍ਰੀ ਚਮਕੌਰ ਸਾਹਿਬ, 21 ਜਨਵਰੀ (ਜਗਮੋਹਣ ਸਿੰਘ ਨਾਰੰਗ)-ਇਲਾਕੇ ਅੰਦਰ ਭਾਵੇਂ ਚਾਈਨਾ ਡੋਰ ਦੀ ਵਿੱਕਰੀ ਰੋਕਣ ਲਈ ਪ੍ਰਸ਼ਾਸਨ ਲਗਾਤਾਰ ਛਾਪੇਮਾਰੀ ਕਰ ਰਿਹਾ ਹੈ ਇਸ ਦੇ ਬਾਵਜੂਦ ਚੋਰੀ ਛਿਪੇ ਚਾਈਨਾ ਦੀ ਡੋਰ ਦੀ ਵਿੱਕਰੀ ਜ਼ੋਰਾਂ 'ਤੇ ਹੈ | 22 ਜਨਵਰੀ ਨੂੰ ਬਸੰਤ ਪੰਚਮੀ ...

ਪੂਰੀ ਖ਼ਬਰ »

ਚਾਈਨਾ ਡੋਰ ਬਰਾਮਦ

ਭਰਤਗੜ੍ਹ, 21 ਜਨਵਰੀ (ਜਸਬੀਰ ਸਿੰਘ ਬਾਵਾ)-ਭਰਤਗੜ੍ਹ ਪੁਲਿਸ ਵਲੋਂ ਅੱਜ ਮੁੱਖ ਬਾਜ਼ਾਰ ਦੇ ਇਕ ਦੁਕਾਨਦਾਰ ਕੋਲੋਂ ਚਾਈਨਾ ਡੋਰ ਬਰਾਮਦ ਕੀਤੀ ਗਈ ਹੈ | ਇੰਚਾਰਜ ਇੰਦਰਜੀਤ ਸਿੰਘ ਅਤੇ ਹੌਲਦਾਰ ਮੇਹਰ ਸਿੰਘ ਨੇ ਦੱਸਿਆ ਕਿ ਗੁਪਤ ਇਤਲਾਹ ਮਿਲੀ ਸੀ, ਕਿ ਮਨਾਹੀ ਦੇ ਬਾਵਜੂਦ ...

ਪੂਰੀ ਖ਼ਬਰ »

ਜੀ.ਟੀ.ਯੂ. ਵਲੋਂ 24 ਦੇ ਧਰਨੇ ਵਿਚ ਪੁੱਜਣ ਦੀ ਅਪੀਲ

ਸੰਤੋਖਗੜ੍ਹ, 21 ਜਨਵਰੀ (ਮਲਕੀਅਤ ਸਿੰਘ)-ਗੌਰਮਿੰਟ ਟੀਚਰ ਯੂਨੀਅਨ ਬਲਾਕ ਨੰਗਲ ਦੇ ਅਧਿਆਪਕਾਂ ਦੀ ਇਕ ਹੰਗਾਮੀ ਬੈਠਕ ਨੰਗਲ ਬਲਾਕ ਦੇ ਪ੍ਰਧਾਨ ਰਜਿੰਦਰ ਕੁਮਾਰ ਬਾਲੀ ਦੀ ਪ੍ਰਧਾਨਗੀ ਹੇਠ ਨੰਗਲ ਵਿਖੇ ਹੋਈ | ਇਸ ਮੌਕੇ ਹਾਜ਼ਰ ਸਮੂਹ ਬਲਾਕ ਦੇ ਅਧਿਆਪਕਾਂ ਨੂੰ ਬਾਲੀ ਜੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਧਰਨੇ ਨੂੰ ਲੈ ਕੇ ਅਧਿਆਪਕਾਂ ਨੇ ਕੀਤੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 21 ਜਨਵਰੀ (ਕਰਨੈਲ ਸਿੰਘ)-ਜ਼ਿਲ੍ਹ•ਾ ਸਿੱਖਿਆ ਅਫ਼ਸਰ ਰੂਪਨਗਰ ਦੀ ਮੁਅੱਤਲੀ ਨੂੰ ਦੀ ਮੰਗ ਨੂੰ ਲੈ ਕੇ ਜ਼ਿਲ੍ਹ•ੇ ਦੀਆਂ ਅਧਿਆਪਕ ਜਥੇਬੰਦੀਆਂ ਵਲੋਂ 24 ਜਨਵਰੀ ਨੂੰ ਦਿੱਤੇ ਜਾ ਰਹੇ ਜ਼ਿਲ੍ਹ•ਾ ਪੱਧਰੀ ਧਰਨੇ ਦੇ ਸਬੰਧ ਵਿਚ ਅੱਜ ਸ੍ਰੀ ਅਨੰਦਪੁਰ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਅਗੰਮਪੁਰ ਵਿਖੇ ਟ੍ਰੈਫ਼ਿਕ ਹਫ਼ਤਾ ਮਨਾਇਆ

ਸ੍ਰੀ ਅਨੰਦਪੁਰ ਸਾਹਿਬ, 21 ਜਨਵਰੀ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਸਰਕਾਰੀ ਹਾਈ ਸਕੂਲ ਅਗੰਮਪੁਰ (ਸ੍ਰੀ ਅਨੰਦਪੁਰ ਸਾਹਿਬ) ਵਿਖੇ ਜ਼ਿਲ੍ਹ•ਾ ਪੁਲਿਸ ਮੁਖੀ ਰਾਜ ਬਚਨ ਸਿੰਘ ਸੰਧੂ ਅਤੇ ਐੱਸ. ਪੀ. ਟ੍ਰੈਫ਼ਿਕ ਮੈਡਮ ਸੁਰਿੰਦਰਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ...

ਪੂਰੀ ਖ਼ਬਰ »

ਨਗਰ ਖੇੜਾ ਕਮੇਟੀ ਘਨੌਲੀ ਨੇ ਭੰਡਾਰਾ ਲਗਾਇਆ

ਘਨੌਲੀ, 21 ਜਨਵਰੀ (ਜਸਵੀਰ ਸਿੰਘ ਸੈਣੀ)-ਨਗਰ ਖੇੜਾ ਕਮੇਟੀ ਘਨੌਲੀ, ਗੁੱਗਾ ਮਾੜੀ ਕਮੇਟੀ ਘਨੌਲੀ ਵਲੋਂ ਗ੍ਰਾਮ ਪੰਚਾਇਤ ਘਨੌਲੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਨਗਰ ਖੇੜਾ ਦੀ ਨਵੀਂ ਬਣੀ ਇਮਾਰਤ ਦੀ ਖੁਸ਼ੀ ਵਿਚ ਜਿੱਥੇ ਹਵਨ ਦੀ ਰਸਮ ਅਦਾ ਕੀਤੀ ਗਈ ਉਪਰੰਤ ਅਰਦਾਸ ਤੋਂ ...

ਪੂਰੀ ਖ਼ਬਰ »

ਸਾਹਿਬਜ਼ਾਦਾ ਜੁਝਾਰ ਸਿੰਘ ਪਬਲਿਕ ਸਕੂਲ ਵਿਚ ਕਰਵਾਏ ਗੁਰਬਾਣੀ ਕੰਠ ਮੁਕਾਬਲੇ

ਸ੍ਰੀ ਚਮਕੌਰ ਸਾਹਿਬ, 21 ਜਨਵਰੀ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਕਾਲੇਮਾਜਰਾ ਦੇ ਸਾਹਿਬਜ਼ਾਦਾ ਜੁਝਾਰ ਸਿੰਘ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਦੇ ਗੁਰਬਾਣੀ ਕੰਠ ਮੁਕਾਬਲੇ ਸਤਿਨਾਮ ਸਰਬ ਕਲਿਆਣ ਟਰੱਸਟ ਚੰਡੀਗੜ੍ਹ ਵੱਲੋਂ ਕਰਵਾਏ ਗਏ | ਇਸ ਸਬੰਧੀ ...

ਪੂਰੀ ਖ਼ਬਰ »

ਨਵਾਬ ਫੈਸਲ ਖ਼ਾਨ ਬਸੰਤ ਫਰੈਗਰੈਂਸ ਪੁਰਸਕਾਰ ਨਾਲ ਸਨਮਾਨਿਤ

ਨੰਗਲ, 21 ਜਨਵਰੀ (ਗੁਰਪ੍ਰੀਤ ਗਰੇਵਾਲ)-ਪੰਜਾਬੀ ਲਿਖਾਰੀ ਸਭਾ, ਨਾਰੀ ਚੇਤਨਾ ਮੰਚ, ਭਾਰਤ ਵਿਕਾਸ ਪ੍ਰੀਸ਼ਦ ਵਲੋਂ ਅੱਜ ਪਿੰਡ ਬਰਮਲਾ 'ਚ ਇੱਕ ਸਮਾਗਮ ਦੌਰਾਨ ਨੌਜਵਾਨ ਚੌਗਿਰਦਾ ਪ੍ਰੇਮੀ ਅਤੇ ਪੰਜਾਬੀ ਲੇਖਕ ਨਵਾਬ ਫੈਸਲ ਖ਼ਾਨ ਨੂੰ 'ਬਸੰਤ ਫਰੈਗਰੈਂਸ' ਪੁਰਸਕਾਰ ਨਾਲ ...

ਪੂਰੀ ਖ਼ਬਰ »

ਮਨ ਦੀ ਸ਼ਾਂਤੀ ਲਈ ਮਨੁੱਖ ਨੂੰ ਆਪਣੇ ਮਾਤਾ-ਪਿਤਾ ਤੇ ਗਊ ਗਰੀਬ ਦੀ ਸੇਵਾ ਕਰਨੀ ਚਾਹੀਦੀ-ਸੰਤ ਬਾਲ ਜੀ

ਨੰਗਲ, 21 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਮਨੁੱਖ ਨੂੰ ਮਨ ਦੀ ਸ਼ਾਂਤੀ ਪ੍ਰਾਪਤ ਕਰਨ ਲਈ ਆਪਣੇ ਮਾਤਾ-ਪਿਤਾ ਤੇ ਗਊ ਗਰੀਬ ਦੀ ਸੇਵਾ ਜ਼ਰੂਰ ਕਰਨੀ ਚਾਹੀਦੀ ਹੈ ਅਤੇ ਦੌੜ ਭੱਜ ਦੀ ਜ਼ਿੰਦਗੀ ਵਿਚੋਂ ਕੁੱਝ ਨਾ ਕੁੱਝ ਸਮਾਂ ਪ੍ਰਭੂ ਬੰਦਗੀ ਲਈ ਜ਼ਰੂਰ ਲਗਾਉਣਾ ਚਾਹੀਦਾ ਹੈ ...

ਪੂਰੀ ਖ਼ਬਰ »

ਬਾਬਾ ਗਾਜ਼ੀਦਾਸ ਕਲੱਬ ਬਜਰੂੜ ਵਲੋਂ ਤਿੰਨ ਰੋਜ਼ਾ ਫੁੱਟਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ

ਨੂਰਪੁਰ ਬੇਦੀ, 21 ਜਨਵਰੀ (ਹਰਦੀਪ ਸਿੰਘ ਢੀਂਡਸਾ)-ਬਾਬਾ ਗਾਜ਼ੀਦਾਸ ਸਪੋਰਟਸ ਕਲੱਬ ਬਜਰੂੜ ਵੱਲੋਂ ਕਰਵਾਇਆ ਗਿਆ ਤਿੰਨ ਰੋਜ਼ਾ ਫੁੱਟਬਾਲ ਟੂਰਨਾਮੈਂਟ ਅੱਜ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਿਆ | ਇਸ ਟੂਰਨਾਮੈਂਟ ਦੇ ਫਾਈਨਲ ਵਿਚ ਬਜਰੂੜ ਦੇ ਬਾਬਾ ਗਾਜੀਦਾਸ ਕਲੱਬ ...

ਪੂਰੀ ਖ਼ਬਰ »

26 ਜਨਵਰੀ ਨੂੰ ਰੂਪਨਗਰ ਵਿਖੇ ਸਿੱਖਿਆ ਮੰਤਰੀ ਪੰਜਾਬ ਦਾ ਕਾਲੀਆਂ ਝੰਡੀਆਂ ਨਾਲ ਸਵਾਗਤ ਕੀਤਾ ਜਾਵੇਗਾ-ਅਧਿਆਪਕ ਯੂਨੀਅਨ

ਸ੍ਰੀ ਅਨੰਦਪੁਰ ਸਾਹਿਬ, 21 ਜਨਵਰੀ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-26 ਜਨਵਰੀ ਨੂੰ ਰੂਪਨਗਰ ਵਿਖੇ ਹੋ ਰਹੇ ਜ਼ਿਲ੍ਹ•ਾ ਪੱਧਰੀ ਗਣਤੰਤਰਤਾ ਦਿਵਸ ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਪਹੰੁਚ ਰਹੇ ਸਿੱਖਿਆ ਮੰਤਰੀ ਦਾ ਸ਼ਹੀਦ ਕਿਰਨਜੀਤ ਕੌਰ ਈ.ਜੀ.ਐੱਸ. ਅਧਿਆਪਕ ...

ਪੂਰੀ ਖ਼ਬਰ »

ਦਸਵੇਂ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਦੇ ਸਬੰਧ 'ਚ ਗੁਰਮਤਿ ਸਮਾਗਮ

ਘਨੌਲੀ, 21 ਜਨਵਰੀ (ਜਸਵੀਰ ਸਿੰਘ)-ਦਸਵੇਂ ਪਿਤਾ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ (ਬਸੰਤ ਪੰਚਮੀ) ਦੇ ਸਬੰਧ 'ਚ ਗੁਰਮਤਿ ਸਮਾਗਮ ਪਿੰਡ ਸਿੰਘਪੁਰਾ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਦੀ ਨਵੀਂ ਬਣੀ ਧਰਮਸ਼ਾਲਾ ਵਿਚ ...

ਪੂਰੀ ਖ਼ਬਰ »

ਆਰ.ਐੱਸ.ਐੱਸ. ਵਲੋਂ ਅਨੰਦਪੁਰ ਸਾਹਿਬ ਵਿਖੇ ਕੱਢਿਆ ਗਿਆ ਰੂਟ ਮਾਰਚ

ਸ੍ਰੀ ਅਨੰਦਪੁਰ ਸਾਹਿਬ, 21 ਜਨਵਰੀ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਰਾਸ਼ਟਰੀ ਸਵੈ ਸੇਵਕ ਸੰਘ ਵੱਲੋਂ ਗੁਰੂ ਨਗਰੀ ਅਨੰਦਪੁਰ ਸਾਹਿਬ ਵਿਖੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਤੇ ਦਸਮੇਸ਼ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਵਿਆਹ ਪੁਰਬ ...

ਪੂਰੀ ਖ਼ਬਰ »

ਗੋਲਡਨ ਸਟਾਰ ਕਲੱਬ ਮੋਰਿੰਡਾ ਦੀ ਇਕੱਤਰਤਾ ਹੋਈ

ਮੋਰਿੰਡਾ, 21 ਜਨਵਰੀ (ਕੰਗ)-ਗੋਲਡਨ ਸਟਾਰ ਕਲੱਬ ਮੋਰਿੰਡਾ ਦੀ ਇਕੱਤਰਤਾ ਗੁਰਦੁਆਰਾ ਸ਼ਹੀਦਗੰਜ ਸਾਹਿਬ ਮੋਰਿੰਡਾ ਵਿਖੇ ਕਲੱਬ ਪ੍ਰਧਾਨ ਮਨਿੰਦਰ ਸਿੰਘ ਮਾਨਖੇੜ੍ਹੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਲੱਬ ਵਲੋਂ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »

ਗਠਜੋੜ ਸਰਕਾਰ ਸਮੇਂ ਹਲਕਾ ਇੰਚਾਰਜਾਂ ਦੀ ਨਿਯੁਕਤੀ ਦਾ ਵਿਰੋਧ ਕਰਨ ਵਾਲੀ ਕਾਂਗਰਸ ਵੀ ਇਸ ਅਮਲ ਤੋਂ ਪਿੱਛੇ ਨਹੀਂ ਰਹੀ, ਸਰਕਾਰ ਤਾਂ ਬਦਲੀ ਪਰ ਕੰਮ ਨਹੀਂ ਬਦਲੇ

ਨੂਰਪੁਰ ਬੇਦੀ, 21 ਜਨਵਰੀ (ਰਾਜੇਸ਼ ਚੌਧਰੀ)-ਭਾਵੇਂ ਅਕਾਲੀ ਭਾਜਪਾ ਸਰਕਾਰ ਸਮੇਂ ਨਿਯੁਕਤ ਕੀਤੇ ਹਲਕਾ ਇੰਚਾਰਜਾਂ ਨੂੰ ਲੈ ਕੇ ਕਾਂਗਰਸ ਸਹਿਤ ਹੋਰ ਸਿਆਸੀ ਪਾਰਟੀਆਂ ਵਲੋਂ ਕਾਫ਼ੀ ਤਿੱਖਾ ਵਿਰੋਧ ਕੀਤਾ ਜਾਂਦਾ ਰਿਹਾ ਹੈ ਪ੍ਰੰਤੂ ਹੁਣ ਇਸ ਅਮਲ 'ਚ ਕਾਂਗਰਸ ਸਰਕਾਰ ਵੀ ...

ਪੂਰੀ ਖ਼ਬਰ »

ਮਾਜਰੀ ਜੱਟਾਂ ਦੀ ਪੰਚਾਇਤ ਨੇ ਟੋਭੇ ਦੀ ਨੁਹਾਰ ਬਦਲੀ

ਰੂਪਨਗਰ, 21 ਜਨਵਰੀ (ਸਤਨਾਮ ਸਿੰਘ ਸੱਤੀ, ਮਨਜਿੰਦਰ ਸਿੰਘ)-ਨੇੜਲੇ ਪਿੰਡ ਮਾਜਰੀ ਜੱਟਾਂ ਦੀ ਪੰਚਾਇਤ ਨੇ ਟੋਭੇ ਦੀ ਸਫ਼ਾਈ ਕਰਕੇ ਦੁਆਲਿਓਾ ਪੱਕਾ ਕਰ ਦਿੱਤਾ ਹੈ | ਅੱਜ ਪੱਕਾ ਕਰਨ ਉਪਰੰਤ ਟੋਭੇ ਦਾ ਉਦਘਾਟਨ ਸਾਬਕਾ ਸਰਪੰਚ ਅਤੇ ਬਜ਼ੁਰਗਾਂ ਤੋਂ ਕਰਵਾਇਆ ਗਿਆ | ਸਰਪੰਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX