ਤਾਜਾ ਖ਼ਬਰਾਂ


ਬੱਸ ਨੂੰ ਲੱਗੀ ਅੱਗ 'ਚ 4 ਮੌਤਾਂ
. . .  7 minutes ago
ਲਖਨਊ, 25 ਮਾਰਚ - ਦਿੱਲੀ ਤੋਂ ਲਖਨਊ ਜਾ ਰਹੀ ਏ.ਸੀ ਬੱਸ ਨੂੰ ਆਗਰਾ-ਲਖਨਊ ਐਕਸਪ੍ਰੈੱਸ ਵੇਅ 'ਤੇ ਕਰਹਲ ਥਾਣੇ ਅਧੀਨ ਆਉਂਦੇ ਮੀਟੇਪੁਰ ਨੇੜੇ ਡਿਵਾਈਡਰ ਨਾਲ ਟਕਰਾਉਣ...
'ਆਪ' ਨਾਲ ਗੱਠਜੋੜ ਬਾਰੇ ਫ਼ੈਸਲੇ ਨੂੰ ਲੈ ਕੇ ਰਾਹੁਲ ਗਾਂਧੀ ਨੇ ਬੁਲਾਈ ਬੈਠਕ
. . .  10 minutes ago
ਨਵੀਂ ਦਿੱਲੀ, 25 ਮਾਰਚ - ਆਮ ਆਦਮੀ ਪਾਰਟੀ ਨਾਲ ਗੱਠਜੋੜ ਨੂੰ ਲੈ ਕੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਆਪਣੇ ਗ੍ਰਹਿ ਵਿਖੇ 10 ਵਜੇ ਬੈਠਕ ਬੁਲਾਈ ਹੈ, ਜਿਸ ਵਿਚ ਦਿੱਲੀ ਕਾਂਗਰਸ ਦੀ...
ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ ਨੂੰ ਅੱਜ ਅਦਾਲਤ ਚ ਕੀਤਾ ਜਾਵੇਗਾ ਪੇਸ਼
. . .  24 minutes ago
ਫ਼ਰੀਦਕੋਟ, 25 ਮਾਰਚ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਵਿਸ਼ੇਸ਼ ਜਾਂਚ ਟੀਮ ਵੱਲੋਂ ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ ਨੂੰ ਕੋਟਕਪੂਰਾ ਗੋਲੀ ਕਾਂਡ ਵਿਚ ਅੱਜ ਫ਼ਰੀਦਕੋਟ...
ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਵੱਲੋਂ ਕ੍ਰਾਈਸਚਰਚ ਮਸਜਿਦ ਗੋਲੀਬਾਰੀ ਦੀ ਉੱਚ ਪੱਧਰੀ ਜਾਂਚ ਦੇ ਹੁਕਮ
. . .  about 1 hour ago
ਨਵੀਂ ਦਿੱਲੀ, 25 ਮਾਰਚ - ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਕਿੰਡਾ ਅਰਡਨ ਨੇ ਬੀਤੇ ਦਿਨੀਂ ਕ੍ਰਾਈਸਚਰਚ ਵਿਖੇ 2 ਮਸਜਿਦਾਂ ਵਿਚ ਹੋਈ ਗੋਲੀਬਾਰੀ ਦੀ ਉੱਚ ਪੱਧਰੀ ਜਾਂਚ ਦੇ ਹੁਕਮ...
ਰਾਸ਼ਟਰਪਤੀ ਤਿੰਨ ਦੇਸ਼ਾਂ ਦੇ ਦੌਰੇ ਲਈ ਰਵਾਨਾ
. . .  about 1 hour ago
ਨਵੀਂ ਦਿੱਲੀ, 25 ਮਾਰਚ - ਰਾਸ਼ਟਰਪਤੀ ਰਾਮਨਾਥ ਕੋਵਿੰਦ ਆਪਣੀ ਪਤਨੀ ਸਵਿਤਾ ਕੋਵਿੰਦ ਨਾਲ ਕਰੋਸ਼ੀਆ, ਬੋਲੀਵੀਆ ਤੇ ਚਿੱਲੀ ਦੇ ਦੌਰੇ ਲਈ ਰਵਾਨਾ ਹੋ ਗਏ। ਕਰੋਸ਼ੀਆ ਤੇ ਬੋਲੀਵੀਆ...
ਟਰੱਕ-ਆਟੋ ਦੀ ਟੱਕਰ 'ਚ 4 ਮੌਤਾਂ
. . .  about 1 hour ago
ਪਟਨਾ, 25 ਮਾਰਚ - ਬਿਹਾਰ ਦੇ ਪਟਨਾ ਜ਼ਿਲ੍ਹੇ 'ਚ ਪੈਂਦੇ ਬਾੜ-ਬਖਤਿਆਰਪੁਰ ਮਾਰਗ 'ਤੇ ਟਰੱਕ ਅਤੇ ਆਟੋ ਦੀ ਹੋਈ ਟੱਕਰ 'ਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ 13 ਲੋਕ...
ਪਹਿਲੇ ਪੜਾੜ ਦੀਆਂ ਵੋਟਾਂ ਲਈ ਅੱਜ ਨਾਮਜ਼ਦਗੀਆਂ ਦਾ ਆਖ਼ਰੀ ਦਿਨ
. . .  about 1 hour ago
ਨਵੀਂ ਦਿੱਲੀ, 25 ਮਾਰਚ - ਲੋਕ ਸਭਾ ਚੋਣਾਂ ਦੇ ਤਹਿਤ 11 ਅਪ੍ਰੈਲ ਨੂੰ ਪਹਿਲੇ ਪੜਾਅ ਤਹਿਤ 20 ਸੂਬਿਆ ਦੀਆਂ 91 ਸੀਟਾਂ 'ਤੇ ਹੋਣ ਵਾਲੀ ਵੋਟਿੰਗ ਲਈ ਨਾਮਜ਼ਦਗੀਆਂ ਭਰਨ ਦਾ...
ਅੱਜ ਦਾ ਵਿਚਾਰ
. . .  about 1 hour ago
ਕੰਵਰ ਦੇਵਿੰਦਰ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ
. . .  1 day ago
ਪਟਿਆਲ਼ਾ ,24 ਮਾਰਚ {ਗੁਰਪ੍ਰੀਤ ਸਿੰਘ ਚੱਠਾ }-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚਾਚਾ ਅਤੇ ਅਕਾਲੀ ਦਲ ਦੇ ਆਗੂ ਬੀਬਾ ਅਮਰਜੀਤ ਕੌਰ ਦੇ ਪਤੀ ਕੰਵਰ ਦੇਵਿੰਦਰ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ...
ਆਈ.ਪੀ.ਐਲ.12 : ਦਿੱਲੀ ਕੈਪੀਟਲਜ਼ ਨੇ ਮੁੰਬਈ ਇੰਡੀਅਨਜ਼ ਨੂੰ ਦਿੱਤਾ 214 ਦੌੜਾਂ ਦਾ ਟੀਚਾ
. . .  1 day ago
ਪਣਜੀ : ਭਾਜਪਾ ਨੇਤਾ ਸੁਧੀਰ ਕੰਡੋਲਕਰ ਕਾਂਗਰਸ 'ਚ ਹੋਏ ਸ਼ਾਮਿਲ
. . .  1 day ago
3 ਲੱਖ 80 ਹਜ਼ਾਰ ਨਸ਼ੀਲੀਆਂ ਗੋਲੀਆ ਨਾਲ ਸੱਤ ਵਿਅਕਤੀ ਕਾਬੂ
. . .  1 day ago
ਸਰਦੂਲਗੜ੍ਹ 24 ਮਾਰਚ ( ਜੀ.ਐਮ.ਅਰੋੜਾ )-ਸਥਾਨਕ ਸ਼ਹਿਰ ਦੇ ਥਾਣਾ ਮੁਖੀ ਭੁਪਿੰਦਰ ਸਿੰਘ ਇੰਸਪੈਕਟਰ ਵੱਲੋਂ ਐੱਸ.ਐੱਸ.ਪੀ ਮਾਨਸਾ ਦੀਆਂ ਹਦਾਇਤਾਂ ਦਾ ਪਾਲਨ ਕਰਦਿਆ ,ਗੁਪਤ ਸੂਚਨਾ ਦੇ ਆਧਾਰ 'ਤੇ ...
ਅਕਾਲੀ ਦਲ ਦੀ ਸਰਪੰਚ ਦੇ ਬੇਟੇ ਦਾ ਕਤਲ
. . .  1 day ago
ਖੰਨਾ, 24 ਮਾਰਚ (ਹਰਜਿੰਦਰ ਸਿੰਘ ਲਾਲ)- ਅੱਜ ਸਮਰਾਲਾ ਥਾਣੇ ਦੇ ਪਿੰਡ ਸੇਹ ਵਿਚ ਅਕਾਲੀ ਦਲ ਦੀ ਸਰਪੰਚ ਰਣਜੀਤ ਕੌਰ ਦੇ ਬੇਟੇ ਗੁਰਪ੍ਰੀਤ ਸਿੰਘ 30 ਕੁ ਸਾਲ ਦਾ ਕਾਂਗਰਸੀ ਸਮਰਥਕਾਂ ਵੱਲੋਂ ਕਤਲ ਕੀਤੇ ਜਾਣ ਦੀ ...
ਅੰਮ੍ਰਿਤਸਰ ਦੇ ਹਵਾਈ ਅੱਡੇ 'ਤੇ ਪੁੱਜਣ ਵਾਲੀਆਂ ਤਿੰਨ ਉਡਾਣਾਂ ਰੱਦ
. . .  1 day ago
ਰਾਜਾਸਾਂਸੀ ,24 ਮਾਰਚ (ਹੇਰ,ਹਰਦੀਪ ਸਿੰਘ ਖੀਵਾ,)- ਬਰਮਿੰਘਮ, ਅਸ਼ਗਾਬਾਦ ਤੇ ਬੈਂਕਾਕ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੋਂਮਾਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜਣ ਵਾਲੀਆਂ ਤਿੰਨ ਕੌਮਾਂਤਰੀ ਉਡਾਣਾਂ ...
ਚੰਡੀਗੜ੍ਹ ਤੋਂ ਬਿਨਾਂ ਹੋਰ ਕਿਤੋਂ ਚੋਣ ਨਹੀਂ ਲੜਾਂਗਾ -ਪਵਨ ਬਾਂਸਲ
. . .  1 day ago
ਤਪਾ ਮੰਡੀ, 24 ਮਾਰਚ (ਵਿਜੈ ਸ਼ਰਮਾ)- ਚੰਡੀਗੜ੍ਹ ਤੋਂ ਇਲਾਵਾ ਕਿਸੇ ਹੋਰ ਲੋਕ ਸਭਾ ਹਲਕੇ ਤੋਂ ਲੋਕ ਸਭਾ ਦੀ ਚੋਣ ਨਹੀਂ ਲੜਾਂਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਰੇਲ ਮੰਤਰੀ ਪਵਨ ਬਾਂਸਲ ਨੇ ਆਪਣੇ ਜੱਦੀ ਪਿੰਡ ਤਪਾ 'ਚ ਇਕ ...
ਆਈ.ਪੀ.ਐਲ.12 : ਮੁੰਬਈ ਇੰਡੀਅਨਜ਼ ਨੇ ਜਿੱਤਿਆ ਟਾਸ , ਦਿੱਲੀ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਆਈ.ਪੀ.ਐਲ 12 : ਕੋਲਕਾਤਾ ਨੇ ਹੈਦਰਾਬਾਦ ਨੂੰ 6 ਵਿਕਟਾਂ ਨਾਲ ਹਰਾ ਕੇ ਕੀਤੀ ਜਿੱਤ ਹਾਸਲ
. . .  1 day ago
ਆਮ ਆਦਮੀ ਪਾਰਟੀ ਵੱਲੋਂ ਜਲੰਧਰ, ਗੁਰਦਾਸਪੁਰ ਤੇ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰਾਂ ਦਾ ਐਲਾਨ
. . .  1 day ago
ਆਈ.ਪੀ.ਐਲ.12 : ਕੋਲਕਾਤਾ ਨੂੰ ਲੱਗਾ ਚੌਥਾ ਝਟਕਾ
. . .  1 day ago
ਏਮਜ਼ ਟਰੌਮਾ ਸੈਂਟਰ ਦੇ ਆਪ੍ਰੇਸ਼ਨ ਥੀਏਟਰ 'ਚ ਲੱਗੀ ਅੱਗ
. . .  1 day ago
ਆਈ.ਪੀ.ਐਲ.12 : ਕੋਲਕਾਤਾ ਨੂੰ ਲੱਗਾ ਤੀਜਾ ਝਟਕਾ
. . .  1 day ago
ਆਈ.ਪੀ.ਐਲ.12 : ਕੋਲਕਾਤਾ ਨੂੰ ਲੱਗਾ ਦੂਜਾ ਝਟਕਾ
. . .  1 day ago
ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀਆਂ ਖਿਸਕੀਆਂ ਸਲੈਬਾਂ
. . .  1 day ago
ਆਈ.ਪੀ.ਐਲ.12 : 10 ਓਵਰਾਂ ਤੋਂ ਬਾਅਦ ਕੋਲਕਾਤਾ 70/1
. . .  1 day ago
ਭਾਜਪਾ ਵੱਲੋਂ ਛੱਤੀਸਗੜ੍ਹ, ਤੇਲੰਗਾਨਾ ਤੇ ਮਹਾਰਾਸ਼ਟਰ 'ਚ 9 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਝਾਰਖੰਡ ਦੇ ਬੋਕਾਰੋ 'ਚੋਂ ਇਕ ਪਾਵਰ ਪਲਾਂਟ ਨੂੰ ਲੱਗੀ ਭਿਆਨਕ ਅੱਗ
. . .  1 day ago
ਕੋਲਕਾਤਾ ਨੂੰ ਲੱਗਾ ਪਹਿਲਾ ਝਟਕਾ, ਲਿਨ 7 ਦੌੜਾਂ ਬਣਾ ਕੇ ਆਊਟ
. . .  1 day ago
ਟਕਸਾਲੀਆਂ ਨੇ ਪਾਰਟੀ ਨਹੀਂ ਛੱਡੀ, ਸਗੋਂ ਸਾਨੂੰ ਪਾਰਟੀ ਚੋਂ ਕੱਢਿਆ ਗਿਆ ਹੈ- ਡਾ. ਰਤਨ ਸਿੰਘ ਅਜਨਾਲਾ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੇ ਕੋਲਕਾਤਾ ਨੂੰ ਦਿੱਤਾ 182 ਦੌੜਾਂ ਦਾ ਟੀਚਾ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੂੰ ਲੱਗਾ ਤੀਜਾ ਝਟਕਾ, ਯੂਸਫ਼ ਪਠਾਨ 1 ਦੌੜ ਬਣਾ ਕੇ ਆਊਟ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੂੰ ਲੱਗਾ ਦੂਜਾ ਝਟਕਾ, ਵਾਰਨਰ 85 ਦੌੜਾਂ ਬਣਾ ਕੇ ਆਊਟ
. . .  1 day ago
ਮਹਾਰਾਸ਼ਟਰ 'ਚ ਵਾਪਰੇ ਬੱਸ ਹਾਦਸੇ 'ਚ ਛੇ ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੂੰ ਲੱਗਾ ਪਹਿਲਾ ਝਟਕਾ
. . .  1 day ago
ਫ਼ਿਰੋਜ਼ਪੁਰ 'ਚ ਫੌਜੀ ਖੇਤਰ 'ਚੋਂ ਮਿਲਿਆ ਮਾਈਨ ਨੁਮਾ ਬੰਬ, ਲੋਕਾਂ 'ਚ ਦਹਿਸ਼ਤ
. . .  1 day ago
ਆਈ.ਪੀ.ਐਲ.12 : 10 ਓਵਰਾਂ ਤੋਂ ਬਾਅਦ ਹੈਦਰਾਬਾਦ 92/0
. . .  1 day ago
ਆਈ.ਪੀ.ਐਲ.12 : 31 ਗੇਂਦਾਂ 'ਚ ਵਾਰਨਰ ਦੀਆਂ 53 ਦੌੜਾਂ ਪੂਰੀਆਂ
. . .  1 day ago
ਉਪ ਰਾਸ਼ਟਰਪਤੀ ਨਾਇਡੂ ਨੇ ਮਨੋਹਰ ਪਾਰੀਕਰ ਦੇ ਪਰਿਵਾਰਕ ਮੈਂਬਰਾਂ ਨਾਲ ਕੀਤੀ ਮੁਲਾਕਾਤ
. . .  1 day ago
ਆਈ.ਪੀ.ਐਲ.12 : ਕੋਲਕਾਤਾ ਨੇ ਜਿੱਤਿਆ ਟਾਸ, ਪਹਿਲਾ ਬੱਲੇਬਾਜ਼ੀ ਕਰੇਗਾ ਹੈਦਰਾਬਾਦ
. . .  1 day ago
ਇਮਰਾਨ ਨੇ ਹਿੰਦੂ ਲੜਕੀਆਂ ਦੇ ਜਬਰੀ ਧਰਮ ਪਰਿਵਰਤਨ ਅਤੇ ਨਿਕਾਹ ਮਾਮਲੇ ਦੀ ਜਾਂਚ ਦੇ ਦਿੱਤੇ ਹੁਕਮ
. . .  1 day ago
ਮੈਂ ਕਾਂਗਰਸ ਵਿਚ ਸ਼ਾਮਲ ਨਹੀਂ ਹੋਈ - ਸਪਨਾ ਚੌਧਰੀ
. . .  1 day ago
ਸਰਕਾਰਾਂ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਮੁਨਕਰ ਹੋ ਚੁੱਕੀਆਂ ਹਨ- ਮਾਨ
. . .  1 day ago
ਸ਼ੋਪੀਆਂ 'ਚ ਮਸਜਿਦ 'ਚ ਧਮਾਕੇ ਕਾਰਨ ਦੋ ਲੋਕ ਜ਼ਖ਼ਮੀ
. . .  1 day ago
ਨਿਊਜ਼ੀਲੈਂਡ 'ਚ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਦੋ ਦੀ ਮੌਤ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਕੱਲ੍ਹ ਹੋਵੇਗੀ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ
. . .  1 day ago
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਸੈਕਟਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਹਥਿਆਰਬੰਦ ਨੌਜਵਾਨਾਂ ਨੇ ਲੋਹੇ ਦੀਆਂ ਰਾਡਾਂ ਅਤੇ ਗੋਲੀਆਂ ਮਾਰ ਕੇ ਨੌਜਵਾਨ ਨੂੰ ਕੀਤਾ ਜ਼ਖ਼ਮੀ
. . .  1 day ago
ਪੁਲਿਸ ਨੇ ਸਮੈਕ ਸਣੇ ਇੱਕ ਨੌਜਵਾਨ ਨੂੰ ਕੀਤਾ ਕਾਬੂ
. . .  1 day ago
ਦਿਮਾਗ਼ੀ ਤੌਰ 'ਤੇ ਪਰੇਸ਼ਾਨ ਵਿਅਕਤੀ ਦੀ ਰੇਲ ਗੱਡੀ ਹੇਠਾਂ ਆਉਣ ਕਾਰਨ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਮਾਘ ਸੰਮਤ 549
ਿਵਚਾਰ ਪ੍ਰਵਾਹ: ਸਾਰੇ ਸੰਗਠਨਾਂ ਵਿਚ ਵਿਗਾੜ ਦੀ ਪ੍ਰਵਿਰਤੀ ਲਾਜ਼ਮੀ ਤੌਰ 'ਤੇ ਹੁੰਦੀ ਹੈ। ਇਸ ਤੋਂ ਬਚਣ ਲਈ ਲਗਾਤਾਰ ਯਤਨ ਕਰਨੇ ਜ਼ਰੂਰੀ ਹਨ। -ਗੌਤਮ ਬੁੱਧ

ਪਟਿਆਲਾ

ਮਾਮਲਾ ਪੰਜਾਬੀ ਯੂਨੀਵਰਸਿਟੀ 'ਚ ਹੋਈਆਂ ਬੇਨਿਯਮੀਆਂ ਦੀ ਇਨਕੁਆਰੀ ਦਾ

ਸੈਫ਼ੀ ਪਾਰਟੀ ਨੇ ਲਗਾਏ ਉਪ-ਕੁਲਪਤੀ 'ਤੇ ਕਾਰਵਾਈ ਨਾ ਕਰਨ ਦੇ ਦੋਸ਼

ਪਟਿਆਲਾ, 21 ਜਨਵਰੀ (ਪਰਗਟ ਸਿੰਘ ਬਲਬੇੜ੍ਹਾ)-ਪੰਜਾਬੀ ਯੂਨੀਵਰਸਿਟੀ ਵਿਖੇ ਪਿਛਲੇ ਦਿਨੀਂ ਹੋਈਆਂ ਕਥਿਤ ਬੇਨਿਯਮੀਆਂ ਸਬੰਧੀ ਹੋਈਆਂ ਇਨਕੁਆਰੀਆਂ 'ਤੇ ਕੋਈ ਕਾਰਵਾਈ ਨਾ ਹੋਣ ਤੋਂ ਅਸੰਤੁਸ਼ਟ ਵਿਦਿਆਰਥੀ ਜਥੇਬੰਦੀ ਸੈਕੂਲਰ ਯੂਥ ਫੈਡਰੇਸ਼ਨ ਆਫ਼ ਇੰਡੀਆ (ਸੈਫੀ) ਨੇ ਪ੍ਰੈੱਸ ਕਾਨਫ਼ਰੰਸ ਕੀਤੀ | ਇਸ ਮੌਕੇ ਸੈਫੀ ਪਾਰਟੀ ਦੇ ਸਰਪ੍ਰਸਤ ਪੁਸ਼ਪਿੰਦਰ ਸਿੰਘ ਤੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਉਪ ਕੁਲਪਤੀ ਮੁਲਾਜ਼ਮਾਂ ਤੇ ਵਿਦਿਆਰਥੀਆਂ ਨੂੰ ਗੁਮਰਾਹ ਕਰ ਰਹੇ ਹਨ | ਉਨ੍ਹਾਂ ਉਪ ਕੁਲਪਤੀ ਤੇ ਪੰਜਾਬੀ ਯੂਨੀਵਰਸਿਟੀ 'ਚ ਹੋਏ ਘਪਲਿਆਂ ਦੇ ਦੋਸ਼ੀਆਂ ਨੂੰ ਬਚਾਉਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਉਪ-ਕੁਲਪਤੀ ਝੂਠ ਬੋਲ ਰਿਹਾ ਹੈ ਕਿ ਜਿੰਨੀਆਂ ਇਨਕੁਆਰੀ ਰਿਪੋਰਟਾਂ ਹਨ ਉਹ ਸੀਲ ਕੀਤੀਆਂ ਹੋਈਆਂ ਹਨ ਪਰ ਇਨ੍ਹਾਂ ਗੱਲਾਂ 'ਚ ਰਤਾ ਵੀ ਸਚਾਈ ਨਹੀਂ ਹੈ | ਸੰਧੂ ਨੇ ਆਖਿਆ ਕਿ ਕਾਰਜਕਾਰੀ ਉਪ-ਕੁਲਪਤੀ ਆਈ. ਏ. ਐਸ. ਅਨੁਰਾਗ ਵਰਮਾ ਨੇ ਇਨ੍ਹਾਂ ਰਿਪੋਰਟਾਂ 'ਤੇ ਕਾਰਵਾਈ ਕਰਨ ਲਈ ਲਿਖਿਆ ਸੀ ਤੇ ਯੂਨੀਵਰਸਿਟੀ ਅਤੇ ਕਾਂਸਟੀਚਿਊਟ ਕਾਲਜਾਂ ਦੇ 25 ਦੇ ਲਗਪਗ ਲੈਕਚਰਾਰਾਂ ਨੂੰ ਨੋਟਿਸ ਵੀ ਕੱਢਿਆ ਗਿਆ ਸੀ ਕਿ 15 ਦਿਨਾਂ ਦੇ ਅੰਦਰ ਉਹ ਆਪਣਾ ਜਵਾਬ ਪੇਸ਼ ਕਰਨ | ਇਸ ਤੋਂ ਇਲਾਵਾ 9 ਲੈਕਚਰਾਰ ਉਹ ਹਨ, ਜਿਨ੍ਹਾਂ ਨੇ ਗ਼ਲਤ ਐਸ. ਸੀ./ਬੀ. ਸੀ. ਦਾ ਸਰਟੀਫਿਕੇਟ ਲਗਾ ਕੇ ਨੌਕਰੀਆਂ ਲਈਆਂ ਸਨ | ਉਨ੍ਹਾਂ 'ਤੇ ਵੀ ਕਾਰਵਾਈ ਕਰਨ ਨੂੰ ਲਿਖਿਆ ਗਿਆ ਸੀ | ਇਸ ਤੋਂ ਇਲਾਵਾ 65 ਲੈਕਚਰਾਰ ਉਹ ਹਨ, ਜਿਹੜੇ ਆਪਣੀ ਯੋਗਤਾ ਪੂਰੀ ਨਹੀਂ ਕਰਦੇ ਹਨ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕਾਰਜ ਖ਼ਰੀਦ, ਟਰੈਕਟਰ ਵੇਚਣ, ਮਹਿੰਗਾ ਸਾਫ਼ਟਵੇਅਰ ਖ਼ਰੀਦਣ ਆਦਿ ਸਮੇਤ ਹੋਰਨਾਂ ਘਪਲਿਆਂ 'ਤੇ ਵੀ ਕਾਰਵਾਈ ਕਰਨ ਨੂੰ ਕਿਹਾ ਗਿਆ ਸੀ ਪਰ ਕਿਸੇ ਵੀ ਇਨਕੁਆਰੀ ਰਿਪੋਰਟ 'ਤੇ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ | ਉਨ੍ਹਾਂ ਕਿਹਾ ਕਿ ਸਿੰਡੀਕੇਟ 'ਚ ਇਹ ਫ਼ੈਸਲਾ ਹੋਇਆ ਸੀ ਕਿ ਇਨ੍ਹਾਂ ਰਿਪੋਰਟਾਂ ਦੀ ਪੜਤਾਲ ਲਈ ਕੋਈ ਦੋ ਜੱਜਾਂ ਜਾਂ ਸਿਵਲ ਅਧਿਕਾਰੀ ਦੀ ਨਿਯੁਕਤੀ ਕੀਤੀ ਜਾਵੇਗੀ ਪਰ ਮਹੀਨਾ ਬੀਤਣ ਵਾਲਾ ਹੈ ਪਰ ਹੁਣ ਤੱਕ ਅਜਿਹੀ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ | ਸੈਫੀ ਆਗੂਆਂ ਨੇ ਕਿਹਾ ਕਿ ਜੇਕਰ ਇਨ੍ਹਾਂ ਦੋਸ਼ੀਆਂ ਨੂੰ ਸਜ਼ਾ ਨਾ ਹੋਈ ਤਾਂ ਵਿਦਿਆਰਥੀ ਛੇਤੀ ਹੀ ਸੰਘਰਸ਼ ਸ਼ੁਰੂ ਕਰਕੇ ਪੰਜਾਬੀ ਯੂਨੀਵਰਸਿਟੀ ਨੂੰ ਜਾਮ ਕਰ ਦੇਣਗੇ |

ਜ਼ਿਲ੍ਹਾ ਜਥੇਬੰਦੀ ਦਾ ਐਲਾਨ ਫਰਵਰੀ ਦੇ ਪਹਿਲੇ ਹਫ਼ਤੇ ਕੀਤਾ ਜਾਵੇਗਾ-ਰੱਖੜਾ

ਰਾਜਪੁਰਾ, 21 ਜਨਵਰੀ (ਰਣਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਜਥੇਬੰਦੀ ਦਾ ਐਲਾਨ ਫਰਵਰੀ ਦੇ ਪਹਿਲੇ ਹਫ਼ਤੇ ਕੀਤਾ ਜਾਵੇਗਾ ਜਿਸ 'ਚ ਪਾਰਟੀ ਪ੍ਰਤੀ ਵਫ਼ਾਦਾਰੀ ਤੇ ਸਾਫ਼-ਸੁਥਰੀ ਛਵੀ ਵਾਲੇ ਆਗੂਆਂ ਨੂੰ ਪਹਿਲ ਦੇ ਆਧਾਰ 'ਤੇ ਜ਼ਿੰਮੇਵਾਰੀ ਦਿੱਤੀ ਜਾਵੇਗੀ | ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਆਪਣੇ ਪੈਰ ਜਮਾਉਣ ਲਈ ਹੇਠਲੇ ਪੱਧਰ 'ਤੇ ਵਰਕਰਾਂ ਦੀ ਲਾਮਬੰਦੀ ਸ਼ੁਰੂ

ਪਟਿਆਲਾ, 21 ਜਨਵਰੀ (ਜਸਪਾਲ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਨੇ 10 ਸਾਲ ਸੱਤਾ ਦਾ ਆਨੰਦ ਮਾਣਿਆ ਪਰ ਇਕ ਦਹਾਕੇ ਤੋਂ ਬਾਅਦ ਜੋ ਕੁਝ ਵਾਪਰਿਆ ਉਹ ਸਭ ਦੇ ਸਾਹਮਣੇ ਹੈ ਕਿ ਅਕਾਲੀ ਦਲ ਕੋਲ ਵਿਰੋਧੀ ਧਿਰ ਦਾ ਰੁਤਬਾ ਵੀ ਖੁੱਸ ਗਿਆ | ਸ਼ਾਇਦ ਅਕਾਲੀ ਦਲ ਦੇ ਇਤਿਹਾਸ 'ਚ ਇਹ ...

ਪੂਰੀ ਖ਼ਬਰ »

ਪਾਤੜਾਂ ਨੇੜੇ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਪਾਤੜਾਂ, 21 ਜਨਵਰੀ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਨੇੜੇ ਇਕ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ ਕੀਤੀ ਗਈ ਹੈ, ਜਿਸ ਦੀ ਅਜੇ ਤੱਕ ਸ਼ਨਾਖ਼ਤ ਨਹੀਂ ਹੋ ਸਕੀ | ਥਾਣਾ ਪਾਤੜਾਂ ਦੇ ਮੁਖੀ ਇੰਦਰਪਾਲ ਸਿੰਘ ਚੌਹਾਨ ਨੇ ਦੱਸਿਆ ਕਿ ਫ਼ੋਨ 'ਤੇ ਇਤਲਾਹ ਮਿਲੀ ਕਿ ਪਿੰਡ ...

ਪੂਰੀ ਖ਼ਬਰ »

ਕਕਰਾਲਾ ਭਾਈਕਾ ਵਿਖੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਘੱਗਾ, 21 ਜਨਵਰੀ (ਵਿਕਰਮਜੀਤ ਸਿੰਘ ਬਾਜਵਾ)-ਨੇੜਲੇ ਪਿੰਡ ਕਕਰਾਲਾ ਭਾਈਕਾ ਵਿਖੇ ਗੁਰਦੁਆਰਾ ਅੱਡਾ ਸਾਹਿਬ ਕੋਲ ਬਣੇ ਹੋਏ ਬੱਸ ਅੱਡੇ ਬਰਾਂਡੇ 'ਚ ਰਾਤ ਨੂੰ ਸੌਣ ਵਾਲੇ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਜਿਸ ਦੀ ਲਾਸ਼ ਦਾ ਮੌਕਾ ਦੇਖਣ ਲਈ ...

ਪੂਰੀ ਖ਼ਬਰ »

ਐਨ. ਸੀ. ਸੀ. ਦਾ ਮਹੱਤਵ ਵਿਸ਼ੇ 'ਤੇ ਪ੍ਰੋਗਰਾਮ ਕਰਵਾਇਆ

ਗੂਹਲਾ ਚੀਕਾ, 21 ਜਨਵਰੀ (ਓ. ਪੀ. ਸੈਣੀ)-ਡੀ. ਏ. ਵੀ. ਕਾਲਜ ਚੀਕਾ ਦੀ ਐਨ. ਸੀ. ਸੀ. ਇਕਾਈ ਵਲੋਂ ਵਿਦਿਆਰਥੀ ਜੀਵਨ 'ਚ ਐਨ. ਸੀ. ਸੀ. ਦਾ ਮਹੱਤਵ ਵਿਸ਼ੇ 'ਤੇ ਇਕ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਡੀ. ਏ. ਵੀ. ਕਾਲਜ ਪਿਹੋਵਾ ਦੀ ਐਨ. ਸੀ. ਸੀ. ਯੂਨਿਟ ਦੇ ਅਧਿਕਾਰੀ ਪ੍ਰੋ: ਅਨੁਜ ...

ਪੂਰੀ ਖ਼ਬਰ »

ਸ਼ੁਤਰਾਣਾ ਵਿਖੇ ਸੀ. ਪੀ. ਆਈ. ਦੀ ਬਲਾਕ ਕਮੇਟੀ ਦਾ ਡੈਲੀਗੇਟ ਇਜਲਾਸ ਕਰਵਾਇਆ

ਸ਼ੁਤਰਾਣਾ, 21 ਜਨਵਰੀ (ਬਲਦੇਵ ਸਿੰਘ ਮਹਿਰੋਕ)-ਪਿੰਡ ਨਾਈਵਾਲਾ ਵਿਖੇ ਭਾਰਤੀ ਕਮਿਊਨਿਸਟ ਪਾਰਟੀ (ਸੀ. ਪੀ. ਆਈ.) ਬਲਾਕ ਪਾਤੜਾਂ ਕਮੇਟੀ ਦਾ ਡੈਲੀਗੇਟ ਇਜਲਾਸ ਹੋਇਆ, ਜਿਸ 'ਚ ਕਾਮਰੇਡ ਨਿਰਮਲ ਸਿੰਘ ਧਾਲੀਵਾਲ ਤੇ ਕਾਮਰੇਡ ਅਜੈਬ ਸਿੰਘ ਸ਼ਾਹਪੁਰ ਨੇ ਬਤੌਰ ਅਬਜ਼ਰਵਰ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਰਾਘੋਮਾਜਰਾ ਵਿਖੇ ਧਾਰਮਿਕ ਸਮਾਗਮ ਕਰਵਾਇਆ

ਪਟਿਆਲਾ, 21 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਬੀ. ਐਨ. ਖ਼ਾਲਸਾ ਸਕੂਲ ਰਾਘੋਮਾਜਰਾ ਵਿਖੇ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਬੱਚਿਆਂ ਵਲੋਂ ਕੀਰਤਨ ਕੀਤਾ ਗਿਆ ਤੇ ਨਾਲ ਹੀ ਲੰਗਰ ਦੀ ਸੇਵਾ 'ਚ ਵੀ ਵੱਧ ਚੜ੍ਹ ਕੇ ਹਿੱਸਾ ਲਿਆ | ਸਮਾਗਮ ਨੂੰ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਭੋਜਨ ਸਬੰਧੀ ਰੇਹੜੀ ਵਾਲਿਆਂ ਨੂੰ ਕੀਤਾ ਜਾਗਰੂਕ

ਪਟਿਆਲਾ, 21 ਜਨਵਰੀ (ਮਨਦੀਪ ਸਿੰਘ ਖਰੋੜ)-ਸਿਹਤ ਵਿਭਾਗ ਵਲੋਂ ਚਲਾਈ ਜਾ ਰਹੀ ਸਾਫ਼ ਸਫ਼ਾਈ ਦੀ ਮੁਹਿੰਮ ਅਧੀਨ ਪਟਿਆਲਾ ਦੇ ਵੱਖ-ਵੱਖ ਥਾਵਾਂ ਦੇ ਰੇਹੜੀ ਵਾਲਿਆਂ ਨੂੰ ਸਾਫ਼ ਸਫ਼ਾਈ ਰੱਖਣ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ | ਜ਼ਿਲ੍ਹਾ ਸਿਹਤ ਅਫ਼ਸਰ ਪਰਮਿੰਦਰ ਸਿੰਘ ...

ਪੂਰੀ ਖ਼ਬਰ »

ਗੁਰਸਿਮਰਤ ਸਿੰਘ ਜਖੇਪਲ ਅਧਿਆਪਕ ਦਲ ਪੰਜਾਬ (ਜਹਾਂਗੀਰ) ਦੇ ਬਣੇ ਇੰਚਾਰਜ

ਭਾਦਸੋਂ, 21 ਜਨਵਰੀ (ਪ੍ਰਦੀਪ ਦੰਦਰਾਲਾ)-ਅਧਿਆਪਕ ਦਲ ਪੰਜਾਬ (ਜਹਾਂਗੀਰ) ਦੇ ਸੂਬਾ ਪ੍ਰਧਾਨ ਬਾਜ਼ ਸਿੰਘ ਖਹਿਰਾ ਨੇ ਜਥੇਬੰਦੀ ਦੇ ਵਿਧਾਨ ਅਨੁਸਾਰ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਥੇਬੰਦੀ ਦੇ ਸੀਨੀਅਰ ਆਗੂ ਗੁਰਸਿਮਰਤ ਸਿੰਘ ਜਖੇਪਲ ਨੂੰ ਅਧਿਆਪਕ ਦਲ ਪੰਜਾਬ ...

ਪੂਰੀ ਖ਼ਬਰ »

ਅਕਾਲੀ ਦਲ ਸੁਤੰਤਰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ-ਸਹੋਲੀ

ਨਾਭਾ, 21 ਜਨਵਰੀ (ਕਰਮਜੀਤ ਸਿੰਘ)-ਅਕਾਲੀ ਦਲ ਸੁਤੰਤਰ ਦੀ ਇਕ ਵਿਸ਼ੇਸ਼ ਬੈਠਕ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਦੀ ਪ੍ਰਧਾਨਗੀ ਹੇਠ ਸਥਾਨਕ ਮੋਤੀ ਬਾਗ਼ ਵਿਖੇ ਪਾਰਟੀ ਦੇ ਮੁੱਖ ਦਫ਼ਤਰ 'ਚ ਹੋਈ | ਬੈਠਕ 'ਚ ਇਹ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ 26 ...

ਪੂਰੀ ਖ਼ਬਰ »

ਅੰਗਰੇਜ਼ੀ ਟੀਚਰਜ਼ ਯੂਨੀਅਨ ਦਾ ਵਫ਼ਦ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੂੰ ਮਿਲਿਆ

ਭਾਦਸੋਂ, 21 ਜਨਵਰੀ (ਪਰਦੀਪ ਦੰਦਰਾਲਾ)-ਐਸੋਸੀਏਸ਼ਨ ਫ਼ਾਰ ਅੰਗਰੇਜ਼ੀ ਟੀਚਰਜ਼ ਐਸਪੀਰੈਟਸ (ਆਇਟਾ) ਇਕਾਈ ਦਾ ਵਫ਼ਦ ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੂੰ ਮਿਲਿਆ ਤੇ ਮੰਗ-ਪੱਤਰ ਦਿੱਤਾ | ਮੰਗ-ਪੱਤਰ ਦੁਆਰਾ ਮੈਂਬਰਾਂ ਨੇ ਈ. ਟੀ. ਟੀ. ਦੀਆਂ ਪੋਸਟਾਂ ਤੋਂ ਮਾਸਟਰ ...

ਪੂਰੀ ਖ਼ਬਰ »

ਭਾਕਿਯੂ ਰਾਜੇਵਾਲ ਅੱਜ ਦੇਵੇਗੀ ਸੂਬੇ ਭਰ 'ਚ ਧਰਨੇ

ਨਾਭਾ, 21 ਜਨਵਰੀ (ਕਰਮਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਨਾਭਾ ਅਨਾਜ ਮੰਡੀ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਥੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੇ ਸਾਰੇ ਕਰਜ਼ ਮੁਆਫ਼ੀ ਨਾ ਕੀਤੇ ਜਾਣ, ਡੀਜ਼ਲ ਦੇ ਵਧੇ ਰੇਟ 'ਤੇ ਕੇਂਦਰ ਸਰਕਾਰ ਵਲੋਂ ...

ਪੂਰੀ ਖ਼ਬਰ »

ਸਮਾਜਿਕ ਬੁਰਾਈਆਂ ਿਖ਼ਲਾਫ਼ ਸਮਾਜ ਸੁਧਾਰ ਸਤਿਕਾਰ ਕਮੇਟੀ ਵਲੋਂ ਝੰਡਾ ਮਾਰਚ

ਸਮਾਣਾ, 21 ਜਨਵਰੀ (ਪ੍ਰੀਤਮ ਸਿੰਘ ਨਾਗੀ)-ਸਮਾਜ ਸੁਧਾਰ ਸਤਿਕਾਰ ਕਮੇਟੀ ਸਮਾਣਾ ਵਲੋਂ ਸਮਾਜ 'ਚ ਫੈਲ ਰਹੀਆਂ ਦਹੇਜ ਪ੍ਰਥਾ, ਨਸ਼ੇ, ਭਰੂਣ ਹੱਤਿਆ ਵਰਗੀਆਂ ਸਮਾਜਿਕ ਬੁਰਾਈਆਂ ਿਖ਼ਲਾਫ਼ ਸ਼ਹਿਰ 'ਚ ਫਲੈਗ ਮਾਰਚ ਕੱਢ ਕੇ ਇਨ੍ਹਾਂ ਵੱਧ ਰਹੀਆਂ ਬੁਰਾਈਆਂ ਿਖ਼ਲਾਫ਼ ਲੋਕਾਂ ...

ਪੂਰੀ ਖ਼ਬਰ »

ਡੀਜ਼ਲ ਭਾਅ 'ਚ ਵਾਧੇ ਨਾਲ ਟਰਾਂਸਪੋਰਟ ਖੇਤਰ ਤਬਾਹ ਹੋਣ ਕੰਢੇ

ਪਟਿਆਲਾ, 21 ਜਨਵਰੀ (ਜ. ਸ. ਢਿੱਲੋਂ)-ਆਲ ਪੰਜਾਬ ਟਰੱਕ ਯੂਨੀਅਨ ਪੰਜਾਬ ਨੇ ਡੀਜ਼ਲ ਦੀਆਂ ਕੀਮਤਾਂ 'ਚ ਪਿਛਲੇ ਕੁੱਝ ਦਿਨਾਂ ਅੰਦਰ ਹੀ ਤਕਰੀਬਨ 10 ਰੁਪਏ ਪ੍ਰਤੀ ਲੀਟਰ ਦੇ ਕੀਤੇ ਵਾਧੇ ਦਾ ਜ਼ੋਰਦਾਰ ਵਿਰੋਧ ਕਰਦਿਆਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ...

ਪੂਰੀ ਖ਼ਬਰ »

ਰਣਧੀਰ ਸਿੰਘ ਢੀਂਡਸਾ ਨੂੰ ਸਦਮਾ, ਭਰਾ ਡਾ: ਅਮਰਜੀਤ ਸਿੰਘ ਢੀਂਡਸਾ ਨਹੀਂ ਰਹੇ

ਭਾਦਸੋਂ, 21 ਜਨਵਰੀ (ਗੁਰਬਖਸ਼ ਸਿੰਘ ਵੜੈਚ)-ਗੁਰਦੁਆਰਾ ਰੋੜੀਸਰ ਸਾਹਿਬ ਟਰੱਸਟ ਚਹਿਲ ਦੇ ਪ੍ਰਧਾਨ ਜਥੇ: ਰਣਧੀਰ ਸਿੰਘ ਢੀਂਡਸਾ ਨੂੰ ਉਨ੍ਹਾਂ ਦੇ ਭਰਾ ਡਾ: ਅਮਰਜੀਤ ਸਿੰਘ ਢੀਂਡਸਾ ਦੇ ਸਵਰਗਵਾਸ ਹੋਣ ਨਾਲ ਗਹਿਰਾ ਸਦਮਾ ਪੁੱਜਾ ਹੈ | ਇਸ ਦੁੱਖ ਦੀ ਘੜੀ 'ਚ ਢੀਂਡਸਾ ...

ਪੂਰੀ ਖ਼ਬਰ »

ਸੰਧਾਰਸੀ ਕਬੱਡੀ ਕੱਪ ਸ਼ਾਹਕੋਟ ਲਾਇਨਜ਼ ਨੇ ਜਿੱਤਿਆ

ਘਨੌਰ, 21 ਜਨਵਰੀ (ਬਲਜਿੰਦਰ ਸਿੰਘ ਗਿੱਲ)-ਪਿੰਡ ਸੰਧਾਰਸੀ ਵਿਖੇ ਪ੍ਰਬੰਧਕ ਅਵਤਾਰ ਸਿੰਘ ਦੀ ਅਗਵਾਈ 'ਚ ਕਰਵਾਏ ਭਗਤ ਰਵੀਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪਹਿਲਾ ਸੰਧਾਰਸੀ ਕਬੱਡੀ ਕੱਪ ਬਾਬਾ ਸੁਖਚੈਨ ਦਾਸ ਕਲੱਬ ਸ਼ਾਹਕੋਟ ਲਾਇਨਜ਼ ਨੇ ਫਾਈਨਲ ਮੁਕਾਬਲੇ 'ਚ ...

ਪੂਰੀ ਖ਼ਬਰ »

ਇਨੈਲੋ ਕਾਰਕੁਨਾਂ ਨੇ ਡੋਰ-ਟੂ-ਡੋਰ ਜਾ ਕੇ ਦਿੱਤਾ ਸੱਦਾ

ਗੂਹਲਾ ਚੀਕਾ, 21 ਜਨਵਰੀ (ਓ.ਪੀ. ਸੈਣੀ)-23 ਜਨਵਰੀ ਨੂੰ ਇਨੈਲੋ ਦੇ ਪਿੰਡ ਬਲਬਹੇੜਾ, ਗਗੜਪੁਰ ਤੇ ਚੀਕਾ ਆਦਿ ਵਿਖੇ ਅਭੈ ਸਿੰਘ ਚੌਟਾਲਾ ਦੀ ਪ੍ਰਧਾਨਗੀ ਵਿਖੇ ਹੋਣ ਵਾਲੇ ਪ੍ਰੋਗਰਾਮ ਨੂੰ ਸਫਲ ਬਣਾਉਣ ਦੇ ਉਦੇਸ਼ ਲਈ ਇਨੈਲੋ ਕਾਰਕੂਨਾਂ ਨੇ ਡੋਰ-ਟੂ-ਡੋਰ ਜਾ ਕੇ ਲੋਕਾਂ ਤੋਂ ...

ਪੂਰੀ ਖ਼ਬਰ »

ਸਕੂਲ ਦੇ ਇਨਾਮ ਵੰਡ ਸਮਾਰੋਹ 'ਚ ਬੱਚਿਆਂ ਨੇ ਪਾਈਆਂ ਧਮਾਲਾਂ

ਰਾਜਪੁਰਾ, 21 ਜਨਵਰੀ (ਜੀ. ਪੀ. ਸਿੰਘ)-ਸਥਾਨਕ ਰਾਓ ਪਹਿਲਾਦ ਸਿੰਘ ਸਕੂਲ ਦੇ ਪ੍ਰਾਇਮਰੀ ਵਿੰਗ ਮਦਰ ਪ੍ਰਾਈਡ ਸਕੂਲ ਵਿਖੇ ਆਰ. ਪੀ. ਐਸ. ਸੁਸਾਇਟੀ ਦੀ ਪ੍ਰਧਾਨ ਸੰਜਨਾਂ ਰਾਓ ਤੇ ਡਾਇਰੈਕਟਰ ਜਤਿੰਦਰ ਰਾਓ ਦੀ ਦੇਖ-ਰੇਖ 'ਚ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ...

ਪੂਰੀ ਖ਼ਬਰ »

ਹੇਮਕੁੰਟ ਫਿਲਿੰਗ ਸਟੇਸ਼ਨ ਕਨਸੂਹਾ ਵਿਖੇ ਕਿਸਾਨ ਮੇਲਾ ਲਗਾਇਆ

ਭਾਦਸੋਂ, 21 ਜਨਵਰੀ (ਪਰਦੀਪ ਦੰਦਰਾਲਾ)-ਪਿੰਡ ਕਨਸੂਹਾ ਕਲਾਂ ਦੇ ਹੇਮਕੁੰਟ ਪੈਟਰੋਲ ਪੰਪ 'ਤੇ ਕਿਸਾਨ ਮੇਲਾ ਲਗਾਇਆ ਗਿਆ | ਜਿਸ 'ਚ ਖੇਤੀਬਾੜੀ ਨਾਲ ਸਬੰਧਿਤ ਔਜ਼ਾਰ, ਕੀਟਨਾਸ਼ਕ ਦਵਾਈਆਂ, ਵੱਖ-ਵੱਖ ਫ਼ਸਲਾਂ ਦੇ ਬੀਜਾਂ ਦੇ ਸਟਾਲ ਆਦਿ ਲਗਾਏ ਗਏ ਤੇ ਖੇਤੀਬਾੜੀ ਦੀ ਆਧੁਨਿਕ ...

ਪੂਰੀ ਖ਼ਬਰ »

ਪਿਆਰਾ ਸਿੰਘ ਲਾਛੜੂ ਦੀ ਯਾਦ 'ਚ ਲਾਇਬ੍ਰੇਰੀ ਬਣਾਉਣ ਲਈ ਜਥੇ: ਲਾਛੜੂ ਢੁਕਵੀਂ ਥਾਂ ਮੁਹੱਈਆ ਕਰਵਾਉਣ-ਚਪੜ

ਘਨੌਰ, 21 ਜਨਵਰੀ (ਜਾਦਵਿੰਦਰ ਸਿੰਘ ਜੋਗੀਪੁਰ)-ਸਿੱਖ ਕੌਮ ਲਈ ਜਥੇਦਾਰ ਗੁਰਚਰਨ ਸਿੰਘ ਟੌਹੜਾ ਨਾਲ ਐਮਰਜੈਂਸੀ ਸਮੇਂ ਤੇ ਧਰਮ ਯੁੱਧ ਮੋਰਚੇ ਦੌਰਾਨ ਜੇਲ੍ਹਾਂ ਕੱਟ ਚੁੱਕੇ ਸਵ: ਪਿਆਰਾ ਸਿੰਘ ਲਾਛੜੂ ਦੀ ਮੌਤ ਉਪਰੰਤ ਯਾਦ 'ਚ ਰੱਖੇ ਸ਼ਰਧਾਂਜਲੀ ਸਮਾਰੋਹ ਮੌਕੇ ਪੰਜਾਬ ...

ਪੂਰੀ ਖ਼ਬਰ »

ਸ਼ਿਵ ਮੰਦਿਰ ਨਲਾਸ ਨੂੰ ਜਾਣ ਵਾਲੀ ਸੜਕ ਦਾ ਮੰਦਾ ਹਾਲ

ਰਾਜਪੁਰਾ, 21 ਜਨਵਰੀ (ਰਣਜੀਤ ਸਿੰਘ)-ਨੇੜਲੇ ਪਿੰਡ ਨਲਾਸ ਵਿਖੇ ਸਥਿਤ ਸ਼ਿਵ ਮੰਦਿਰ ਨੂੰ ਜਾਣ ਵਾਲੀ ਸੜਕ ਦੀ ਹਾਲਤ ਮਾੜੀ ਹੈ ਜਿਸ ਕਾਰਨ ਹਰ ਦੂਜੇ-ਤੀਜੇ ਦਿਨ ਕੋਈ ਨਾ ਕੋਈ ਸੜਕ ਹਾਦਸਾ ਹੋ ਜਾਂਦਾ ਹੈ | ਜਾਣਕਾਰੀ ਮੁਤਾਬਿਕ 14 ਫਰਵਰੀ ਨੂੰ ਨਲਾਸ ਦੇ ਸ਼ਿਵ ਮੰਦਰ 'ਚ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪ੍ਰਵਾਸੀ ਮਜ਼ਦੂਰ ਦੀ ਮੌਤ

ਰਾਜਪੁਰਾ, 21 ਜਨਵਰੀ (ਜੀ. ਪੀ. ਸਿੰਘ, ਰਣਜੀਤ ਸਿੰਘ)-ਲੰਘੇ ਦਿਨ ਕੌਮੀ ਸ਼ਾਹ ਮਾਰਗ ਨੰਬਰ 1 'ਤੇ ਵਾਪਰੇ ਇਕ ਸੜਕ ਹਾਦਸੇ 'ਚ ਇਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ | ਪੁਲਿਸ ਨੇ ਮਿ੍ਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ | ਥਾਣਾ ਸ਼ੰਭੂ ਦੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਬਸੰਤ ਪੰਚਮੀ ਜੋੜ ਮੇਲਾ ਅੱਜ

ਪਟਿਆਲਾ, 21 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀ ਸੁਚੱਜੀ ਅਗਵਾਈ 'ਚ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ ਬਸੰਤ ਪੰਚਮੀ ਸ਼ਰਧਾ ਭਾਵਨਾ ਨਾਲ 22 ਜਨਵਰੀ ...

ਪੂਰੀ ਖ਼ਬਰ »

ਪੁਲਿਸ ਅਧਿਕਾਰੀ ਦੀ ਵਰਦੀ ਪਾੜਨ ਦੇ ਮਾਮਲੇ 'ਚ ਕੇਸ ਦਰਜ

ਪਟਿਆਲਾ, 21 ਜਨਵਰੀ (ਮਨਦੀਪ ਸਿੰਘ ਖਰੋੜ)-ਚੌਕੀ ਲਹੌਰੀ ਗੇਟ ਪਟਿਆਲਾ 'ਚ ਪੁਲਿਸ ਅਧਿਕਾਰੀ ਦੀ ਵਰਦੀ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ | ਕਰਮ ਸਿੰਘ ਵਾਸੀ ਪਿੰਡ ਰਾਜਗੜ੍ਹ ਨੇ ਬਲਜੀਤ ਸਿੰਘ ਵਾਸੀ ਤਿ੍ਪੜੀ ਦੇ ਮੋਟਰਸਾਈਕਲ ਨੂੰ ਦੂਖ-ਨਿਵਾਰਨ ਸਾਹਿਬ ਨੇੜੇ ਟੱਕਰ ਮਾਰ ...

ਪੂਰੀ ਖ਼ਬਰ »

ਭੁੱਕੀ ਸਮੇਤ ਇਕ ਕਾਬੂ

ਸਮਾਣਾ, 21 ਜਨਵਰੀ (ਨਾਗੀ)-ਸਿਟੀ ਪੁਲਿਸ ਨੇ ਬੱਸ ਅੱਡੇ 'ਤੇ ਟੈਕਸੀ ਸਟੈਂਡ ਕੋਲ ਇਕ ਸਕੂਟਰ ਸਵਾਰ ਨੂੰ ਸ਼ੱਕ ਪੈਣ 'ਤੇ ਰੋਕਿਆ ਤਾਂ ਉਸ ਕੋਲੋਂ ਚਾਰ ਕਿੱਲੋ ਭੁੱਕੀ ਬਰਾਮਦ ਹੋਈ, ਜਿਸ ਿਖ਼ਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਅਣਪਛਾਤੇ ਕਾਰ ਚਾਲਕ ਵਿਰੁੱਧ ਮਾਮਲਾ ਦਰਜ

ਪਟਿਆਲਾ, 21 ਜਨਵਰੀ-ਚੌਕੀ ਅਰਬਨ ਸਟੇਟ ਦੀ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਦੇ ਵਿਰੁੱਧ ਤੇਜ਼ ਰਫ਼ਤਾਰ ਦਾ ਮਾਮਲਾ ਦਰਜ ਕੀਤਾ ਹੈ | ਰੀਜਵਾਨ ਵਾਸੀ ਪੁਰਾਣਾ ਬਿਸ਼ਨ ਨਗਰ ਪਟਿਆਲਾ ਆਪਣੇ ਮਾਮੇ ਸਮੇਤ ਆਟੋ ਰਿਕਸ਼ਾ 'ਚ ਸਵਾਰ ਹੋ ਕੇ ਫ਼ੇਜ਼-2 ਅਰਬਨ ਅਸਟੇਟ ਵੱਲ ਜਾ ਰਿਹਾ ਸੀ ...

ਪੂਰੀ ਖ਼ਬਰ »

ਤਾਈਕਵਾਂਡੋ ਕੋਚ ਸਤਵਿੰਦਰ ਸਿੰਘ 'ਮਾਣ ਪੰਜਾਬ ਦਾ' ਪੁਰਸਕਾਰ ਨਾਲ ਸਨਮਾਨਿਤ

ਪਟਿਆਲਾ, 21 ਜਨਵਰੀ (ਚਹਿਲ)-ਲੜਕੀਆਂ ਨੂੰ ਤਾਇਕਵਾਂਡੋ ਰਾਹੀਂ ਸਵੈ-ਰੱਖਿਆ ਦੇ ਗੁਰ ਸਿਖਾਉਣ ਦੇ ਮੋਢੀ ਕੋਚ ਸਤਵਿੰਦਰ ਸਿੰਘ ਪਟਿਆਲਾ ਨੂੰ ਸੀ. ਟੀ. ਗਰੁੱਪ ਆਫ਼ ਇੰਸਟੀਟਿਊਸ਼ਨ ਜਲੰਧਰ ਵਿਖੇ ਹੋਏ 'ਪੰਜਾਬ ਪਰਾਈਡ' ਸਮਾਗਮ ਦੌਰਾਨ 'ਮਾਣ ਪੰਜਾਬ ਦਾ' ਦਾ ਪੁਰਸਕਾਰ ਨਾਲ ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਪੱਪੂ ਸਰਬਸੰਮਤੀ ਨਾਲ ਟਰੱਕ ਯੂਨੀਅਨ ਘਨੌਰ ਦੇ ਪ੍ਰਧਾਨ ਚੁਣੇ

ਘਨੌਰ, 21 ਜਨਵਰੀ (ਜਾਦਵਿੰਦਰ ਸਿੰਘ ਜੋਗੀਪੁਰ)-ਟਰੱਕ ਓਪਰੇਟਰ ਯੂਨੀਅਨ ਦਫ਼ਤਰ ਘਨੌਰ ਵਿਖੇ ਟਰੱਕ ਯੂਨੀਅਨ ਦੀ ਪ੍ਰਬੰਧਕੀ ਕਮੇਟੀ ਦੇ ਸਮੂਹ ਮੈਂਬਰਾਂ ਦੀ ਅਗਵਾਈ 'ਚ ਵਿਸ਼ੇਸ਼ ਬੈਠਕ ਕੀਤੀ ਗਈ | ਇਸ ਮੌਕੇ ਸਮੂਹ ਮੈਂਬਰਾਂ ਨੇ ਸਰਬਸੰਮਤੀ ਨਾਲ ਸੁਖਵਿੰਦਰ ਸਿੰਘ ਪੱਪੂ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਖੰਡ ਪਾਠ ਸਾਹਿਬ ਆਰੰਭ

ਪਟਿਆਲਾ, 21 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਗਿਆਨੀ ਪਾਲ ਸਿੰਘ ਕਨਵੀਨਰ ਦੀ ਸਰਪ੍ਰਸਤੀ ਹੇਠ ਸੇਵਾ ਸੁਸਾਇਟੀ ਦੇ ਕਾਰਜਕਾਰੀ ਮੈਂਬਰਾਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਸਾਲਾਨਾ ਸਮਾਗਮ ਲਈ ਸ੍ਰੀ ਅਖੰਡ ਪਾਠ ਸਾਹਿਬ ਆਰੰਭ ...

ਪੂਰੀ ਖ਼ਬਰ »

ਨਗਰ ਕੌ ਾਸਲ ਦੇ ਟੈਂਡਰ ਕੈਂਸਲ ਹੋਣ ਕਾਰਨ ਉੱਠੇ ਕਈ ਤਰ੍ਹਾਂ ਦੇ ਸਵਾਲ

ਰਾਜਪੁਰਾ, 21 ਜਨਵਰੀ (ਰਣਜੀਤ ਸਿੰਘ)-ਸਥਾਨਕ ਸ਼ਹਿਰ ਵਾਸੀ ਸ਼ਹਿਰ ਦੀ ਤਰੱਕੀ ਤੇ ਡਿਵੈਲਪਮੈਂਟ ਦੀ ਰਾਹ ਦੇਖ ਕੇ ਫੁੱਲੇ ਨਹੀਂ ਸਮਾ ਰਹੇ ਪਰ ਹੁਣ ਜਦ ਨਗਰ ਕੌਾਸਲ ਵਲੋਂ ਵਿਕਾਸ ਕਾਰਜਾਂ ਦੇ ਲਈ ਮੰਗੇ ਗਏ ਟੈਂਡਰ ਹੀ ਕੈਂਸਲ ਕਰਨ ਦੀ ਗੱਲ ਸ਼ਹਿਰ ਵਾਸੀਆਂ ਨੂੰ ਪਤਾ ਲੱਗੀ ...

ਪੂਰੀ ਖ਼ਬਰ »

ਸਬ-ਤਹਿਸੀਲ ਭਾਦਸੋਂ ਦੇ ਸਰਕਾਰੀ ਹਸਪਤਾਲ 'ਚ ਡਾਕਟਰਾਂ ਦੀ ਕਮੀ 8 ਡਾਕਟਰਾਂ ਦੀ ਕਮੀ ਕਰਕੇ ਬਿਨਾ ਇਲਾਜ ਤੋਂ ਵਾਪਸ ਮੁੜਦੇ ਨੇ ਲੋਕ

• ਪਰਦੀਪ ਦੰਦਰਾਲਾ ਭਾਦਸੋਂ, 21 ਜਨਵਰੀ-ਹਲਕਾ ਨਾਭਾ 'ਚ ਪੈਂਦੀ ਸਬ-ਤਹਿਸੀਲ ਭਾਦਸੋਂ ਦਾ ਇਕੋ-ਇਕ ਸਰਕਾਰੀ ਹਸਪਤਾਲ ਡਾਕਟਰਾਂ ਦੀ ਕਮੀ ਨਾਲ ਜੂਝ ਰਿਹਾ ਹੈ | ਮੁੱਢਲਾ ਸਿਹਤ ਕੇਂਦਰ ਭਾਦਸੋਂ ਪਿਛਲੇ ਕੁੱਝ ਸਮੇਂ ਤੋਂ ਪਿਛਲੀ ਸਰਕਾਰ ਤੇ ਮੌਜੂਦਾ ਸਰਕਾਰ ਦੀ ਬੇਰੁਖ਼ੀ ਦਾ ...

ਪੂਰੀ ਖ਼ਬਰ »

ਸਬ-ਤਹਿਸੀਲ ਭਾਦਸੋਂ ਦੇ ਸਰਕਾਰੀ ਹਸਪਤਾਲ 'ਚ ਡਾਕਟਰਾਂ ਦੀ ਕਮੀ 8 ਡਾਕਟਰਾਂ ਦੀ ਕਮੀ ਕਰਕੇ ਬਿਨਾ ਇਲਾਜ ਤੋਂ ਵਾਪਸ ਮੁੜਦੇ ਨੇ ਲੋਕ

• ਪਰਦੀਪ ਦੰਦਰਾਲਾ ਭਾਦਸੋਂ, 21 ਜਨਵਰੀ-ਹਲਕਾ ਨਾਭਾ 'ਚ ਪੈਂਦੀ ਸਬ-ਤਹਿਸੀਲ ਭਾਦਸੋਂ ਦਾ ਇਕੋ-ਇਕ ਸਰਕਾਰੀ ਹਸਪਤਾਲ ਡਾਕਟਰਾਂ ਦੀ ਕਮੀ ਨਾਲ ਜੂਝ ਰਿਹਾ ਹੈ | ਮੁੱਢਲਾ ਸਿਹਤ ਕੇਂਦਰ ਭਾਦਸੋਂ ਪਿਛਲੇ ਕੁੱਝ ਸਮੇਂ ਤੋਂ ਪਿਛਲੀ ਸਰਕਾਰ ਤੇ ਮੌਜੂਦਾ ਸਰਕਾਰ ਦੀ ਬੇਰੁਖ਼ੀ ਦਾ ...

ਪੂਰੀ ਖ਼ਬਰ »

ਭਾਸ਼ਾ ਵਿਭਾਗ ਦੇ ਕਾਗ਼ਜ਼ਾਂ 'ਚ ਪੰਜਾਬ ਦੇ ਇਕ ਜ਼ਿਲ੍ਹੇ ਨੇ ਹੀ ਕੀਤੀ ਪੰਜਾਬੀ ਭਾਸ਼ਾ ਨਾਲ ਕੋਤਾਹੀ

ਗੁਰਵਿੰਦਰ ਸਿੰਘ ਔਲਖ ਪਟਿਆਲਾ, 21 ਜਨਵਰੀ-ਜਿਥੇ ਨਿੱਤ ਦਿਨ ਪੰਜਾਬੀ ਭਾਸ਼ਾ ਨਾਲ ਸਰਕਾਰੇ ਦਰਬਾਰੇ ਹੋ ਰਹੀ ਧੱਕੇਸ਼ਾਹੀ ਦੇ ਮਾਮਲੇ ਸਾਹਮਣੇ ਆਉਣ 'ਤੇ ਮਾਂ ਬੋਲੀ ਦੇ ਸ਼ੁੱਭਚਿੰਤਕਾਂ ਵਲੋਂ ਸੰਘਰਸ਼ ਵਿੱਢੇ ਜਾ ਰਹੇ ਹਨ ਉਥੇ ਹੈਰਾਨੀ ਦੀ ਗੱਲ ਇਹ ਹੈ ਕਿ ਭਾਸ਼ਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX