ਤਾਜਾ ਖ਼ਬਰਾਂ


ਇੰਗਲਿਸ਼ ਚੈਨਲ ਨੂੰ 4 ਵਾਰ ਪਾਰ ਕਰਨ ਵਾਲੀ ਪਹਿਲੀ ਮਹਿਲਾ ਬਣੀ ਸਾਰਾ ਥਾਮਸ
. . .  1 day ago
ਲੰਡਨ ,17 ਸਤੰਬਰ - ਕੈਂਸਰ ਨੂੰ ਮਾਤ ਦੇਣ ਦੇ ਬਾਅਦ 37 ਸਾਲਾ ਅਮਰੀਕੀ ਮਹਿਲਾ ਸਾਰਾ ਥਾਮਸ ਨੇ ਇਤਿਹਾਸ ਰਚਦਿਆਂ 54 ਘੰਟੇ ਬਿਨਾਂ ਰੁਕੇ ਤੈਰ ਕੇ ਇੰਗਲਿਸ਼ ਚੈਨਲ 4 ਵਾਰ ਪਾਰ ਕੀਤਾ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਦੂਸਰਾ ਟੀ-20 ਮੈਚ ਕੱਲ੍ਹ
. . .  1 day ago
ਮੋਹਾਲੀ, 17 ਸਤੰਬਰ - ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਦੂਸਰਾ ਟੀ-20 ਮੈਚ 18 ਸਤੰਬਰ ਨੂੰ ਮੋਹਾਲੀ ਵਿਖੇ ਹੋਵੇਗਾ। ਲੜੀ ਦਾ ਪਹਿਲਾ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ ।
ਸਾਉਦੀ ਅਰਬ ਦਾ ਤੇਲ ਉਤਪਾਦਨ 2-3 ਹਫ਼ਤਿਆਂ 'ਚ ਹੋ ਜਾਵੇਗਾ ਆਨਲਾਈਨ - ਸੂਤਰ
. . .  1 day ago
ਰਿਆਦ, 17 ਸਤੰਬਰ - ਸੂਤਰਾਂ ਦਾ ਕਹਿਣਾ ਹੈ ਕਿ ਸਾਉਦੀ ਅਰਬ ਦਾ ਤੇਲ ਦਾ ਉਤਪਾਦਨ ਅਗਲੇ 2-3 ਹਫ਼ਤਿਆਂ 'ਚ ਆਨ ਲਾਈਨ ਹੋ...
ਜੰਮੂ-ਕਸ਼ਮੀਰ ਦੇ ਡੀ.ਜੀ.ਪੀ. ਨੇ ਕਿਸ਼ਤਵਾੜ ਦਾ ਕੀਤਾ ਦੌਰਾ
. . .  1 day ago
ਸ੍ਰੀਨਗਰ, 17 ਸਤੰਬਰ- ਜੰਮੂ-ਕਸ਼ਮੀਰ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਦਿਲਬਾਗ ਸਿੰਘ ਨੇ ਅੱਜ ਮਾਰਵਾਹ ਅਤੇ ਕਿਸ਼ਤਵਾੜ ਦਾ ਦੌਰਾ...
ਅਦਾਲਤ ਨੇ ਡੀ.ਕੇ. ਸ਼ਿਵ ਕੁਮਾਰ ਨੂੰ 1 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜਿਆ
. . .  1 day ago
ਨਵੀਂ ਦਿੱਲੀ, 17 ਸਤੰਬਰ- ਦਿੱਲੀ ਦੀ ਇਕ ਅਦਾਲਤ ਨੇ ਕਾਂਗਰਸੀ ਨੇਤਾ ਡੀ. ਕੇ ਸ਼ਿਵ ਕੁਮਾਰ ਨੂੰ 1 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜਣ ਦਾ ਫ਼ੈਸਲਾ...
ਨਾਕੇਬੰਦੀ ਦੌਰਾਨ ਦੋ ਵਿਅਕਤੀ ਇਕ ਕਿੱਲੋ ਹੈਰੋਇਨ ਸਮੇਤ ਕਾਬੂ
. . .  1 day ago
ਲੁਧਿਆਣਾ, 17 ਸਤੰਬਰ- ਐੱਸ.ਟੀ.ਐਫ ਲੁਧਿਆਣਾ ਰੇਂਜ ਨੇ ਇਕ ਕਿੱਲੋ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਬਰਾਮਦ ਕੀਤੀ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 5 ਕਰੋੜ ਰੁਪਏ ...
15 ਲਗਜ਼ਰੀ ਗੱਡੀਆਂ ਸਮੇਤ ਚੋਰ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . .  1 day ago
ਫ਼ਾਜ਼ਿਲਕਾ,17 ਸਤੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਇਕ ਲਗਜ਼ਰੀ ਗੱਡੀਆਂ ਦੇ ਅੰਤਰਰਾਜੀ ਚੋਰ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਤਿੰਨ ਮੈਂਬਰਾਂ
ਇਕ ਦਿਨ ਮਕਬੂਜ਼ਾ ਕਸ਼ਮੀਰ 'ਤੇ ਹੋਵੇਗਾ ਭਾਰਤ ਦਾ ਕਬਜ਼ਾ- ਵਿਦੇਸ਼ ਮੰਤਰੀ ਐੱਸ.ਸ਼ੰਕਰ
. . .  1 day ago
ਨਵੀਂ ਦਿੱਲੀ, 17 ਸਤੰਬਰ- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਮਕਬੂਜ਼ਾ ਕਸ਼ਮੀਰ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਮਕਬੂਜ਼ਾ ਕਸ਼ਮੀਰ 'ਤੇ ਇਕ ਦਿਨ ਭਾਰਤ ਦਾ ਕਬਜ਼ਾ ਹੋ...
ਕੋਲਕਾਤਾ ਦੀ ਵਿਸ਼ੇਸ਼ ਅਦਾਲਤ 'ਚ ਪਹੁੰਚੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ
. . .  1 day ago
ਨਵੀਂ ਦਿੱਲੀ, 17 ਸਤੰਬਰ- ਕੋਲਕਾਤਾ ਦੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਕੋਲਕਾਤਾ ਦੀ ਇੱਕ ਵਿਸ਼ੇਸ਼ ਅਦਾਲਤ 'ਚ ਪਹੁੰਚੇ ਹਨ। ਦੱਸ ਦੇਈਏ ਕਿ ਅੱਜ 10 ਵਜੇ ਉਨ੍ਹਾਂ ਨੂੰ ਸੀ.ਬੀ.ਆਈ....
ਪੁਲਿਸ ਨੇ ਛਾਪੇਮਾਰੀ ਕਰਦਿਆਂ ਇੱਕ ਦੁਕਾਨ 'ਚੋਂ ਭਾਰੀ ਮਾਤਰਾ ਬਰਾਮਦ ਕੀਤੇ ਪਟਾਕੇ
. . .  1 day ago
ਜਲੰਧਰ, 17 ਸਤੰਬਰ- ਥਾਣਾ ਡਿਵੀਜ਼ਨ ਨੰ 4 ਦੀ ਪੁਲਿਸ ਨੇ ਸ਼ੇਖ਼ਾ ਬਾਜ਼ਾਰ 'ਚ ਸਥਿਤ ਇੱਕ ਪਤੰਗਾਂ ਵਾਲੀ ਦੁਕਾਨ 'ਤੇ ਛਾਪੇਮਾਰੀ ਕੀਤੀ...
ਤਰਨਤਾਰਨ ਧਮਾਕਾ : 5 ਦਿਨਾਂ ਦੇ ਰਿਮਾਂਡ 'ਤੇ ਭੇਜੇ ਗਏ ਦੋਸ਼ੀ
. . .  1 day ago
ਤਰਨਤਾਰਨ, 17 ਸਤੰਬਰ- ਤਰਨਤਾਰਨ ਬੰਬ ਧਮਾਕੇ ਦੇ 7 ਦੋਸ਼ੀਆਂ ਨੂੰ ਅੱਜ ਪੁਲਿਸ ਨੇ ਅਦਾਲਤ 'ਚ ਪੇਸ਼ ਕੀਤਾ। ਅਦਾਲਤ ਨੇ ਸਾਰੇ ਦੋਸ਼ੀਆਂ ਨੂੰ 5 ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ। ਉੱਥੇ ਹੀ ਹੁਣ ਤੱਕ ਦੀ ਜਾਂਚ 'ਚ...
ਅਫ਼ਗ਼ਾਨਿਸਤਾਨ 'ਚ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 24
. . .  1 day ago
ਕਾਬੁਲ, 17 ਸਤੰਬਰ- ਅਫ਼ਗ਼ਾਨਿਸਤਾਨ 'ਚ ਲੜੀਵਾਰ ਬੰਬ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 24 ਹੋ ਗਈ...
ਵਿਦੇਸ਼ ਮੰਤਰੀ ਦੇ ਤੌਰ 'ਤੇ ਜੈਸ਼ੰਕਰ ਦੇ 100 ਦਿਨ ਪੂਰੇ, ਕਿਹਾ- ਹੁਣ ਦੁਨੀਆ ਗੰਭੀਰਤਾ ਨਾਲ ਸੁਣਦੀ ਹੈ ਭਾਰਤ ਦੀ ਆਵਾਜ਼
. . .  1 day ago
ਨਵੀਂ ਦਿੱਲੀ, 17 ਸਤੰਬਰ- ਵਿਦੇਸ਼ ਮੰਤਰੀ ਦੇ ਤੌਰ 'ਤੇ ਐੱਸ. ਜੈਸ਼ੰਕਰ ਦੇ 100 ਦਿਨ ਪੂਰੇ ਹੋ ਗਏ ਹਨ। ਇਸ ਮੌਕੇ ਜੈਸ਼ੰਕਰ ਮੀਡੀਆ ਸਾਹਮਣੇ ਆਏ ਅਤੇ ਉਨ੍ਹਾਂ ਨੇ ਆਪਣੇ ਮੰਤਰਾਲੇ ਦੀਆਂ ਪ੍ਰਾਪਤੀਆਂ ਗਿਣਾਈਆਂ। ਉਨ੍ਹਾਂ ਕਿਹਾ ਕਿ...
ਰਾਜੀਵ ਕੁਮਾਰ ਦਾ ਪਤਾ ਲਗਾਉਣ ਦੇ ਲਈ ਸੀ.ਬੀ.ਆਈ ਇੱਕ ਵਿਸ਼ੇਸ਼ ਟੀਮ ਦਾ ਕਰ ਰਹੀ ਹੈ ਗਠਨ
. . .  1 day ago
ਨਵੀਂ ਦਿੱਲੀ, 17 ਸਤੰਬਰ- ਕੇਂਦਰੀ ਜਾਂਚ ਬਿਉਰੋ ਕੋਲਕਾਤਾ ਨੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਸਥਾਨ ਅਤੇ ਠਿਕਾਣਿਆਂ ਦਾ ਪਤਾ ਲਗਾਉਣ ...
ਪੰਜਾਬ ਦੀਵਾਲੀ ਬੰਪਰ ਖ਼ੁਸ਼ੀਆਂ ਕਰੇਗਾ ਦੁੱਗਣੀਆਂ, 5 ਕਰੋੜ ਰੁਪਏ ਜਿੱਤਣ ਦਾ ਸੁਨਹਿਰੀ ਮੌਕਾ
. . .  1 day ago
ਚੰਡੀਗੜ੍ਹ, 17 ਸਤੰਬਰ- ਪੰਜਾਬ ਲਾਟਰੀਜ਼ ਵਿਭਾਗ ਵਲੋਂ ਮਾਂ ਲਕਸ਼ਮੀ ਦੀਵਾਲੀ ਪੂਜਾ ਬੰਪਰ 2019 ਜਾਰੀ ਕੀਤਾ ਗਿਆ ਹੈ, ਜਿਹੜਾ ਕਿ ਸਾਲ ਦਾ ਸਭ ਤੋਂ ਵੱਡਾ ਬੰਪਰ ਹੈ। ਇਸ ਬੰਪਰ ਦਾ ਪਹਿਲਾ ਇਨਾਮ ਕਰੋੜ ਦਾ ਰੁਪਏ...
ਪੰਜਾਬ ਦੇ ਸਰਕਾਰੀ ਸਕੂਲਾਂ ਦੇ ਕਰੀਬ 13.21 ਲੱਖ ਵਿਦਿਆਰਥੀਆਂ ਨੇ ਦਿੱਤੀ ਆਮ ਗਿਆਨ ਦੀ ਪ੍ਰੀਖਿਆ
. . .  1 day ago
ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਮਾਂ ਦੇ ਪੈਰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਸ਼ੇਅਰ ਬਾਜ਼ਾਰ 'ਚ ਹਾਹਾਕਾਰ, ਧੜੰਮ ਕਰ ਕੇ ਡਿੱਗਿਆ ਸੈਂਸੈਕਸ
. . .  1 day ago
ਅਫ਼ਗ਼ਾਨਿਸਤਾਨ 'ਚ ਰਾਸ਼ਟਰਪਤੀ ਅਸ਼ਰਫ਼ ਗਨੀ ਦੀ ਰੈਲੀ ਅਤੇ ਅਮਰੀਕੀ ਅੰਬੈਸੀ ਨੇੜੇ ਹੋਏ ਧਮਾਕੇ, ਕਈ ਲੋਕਾਂ ਦੀ ਮੌਤ
. . .  1 day ago
ਮਕਾਨ ਮਾਲਕ ਵੱਲੋਂ ਕਿਰਾਏ 'ਤੇ ਰਹਿੰਦੀ ਔਰਤ ਅਤੇ ਉਸ ਦੀ ਬੱਚੀ ਦੀ ਹੱਤਿਆ
. . .  1 day ago
ਸੀ.ਬੀ.ਆਈ ਨੇ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਦੇ ਲਈ ਅਦਾਲਤ ਤੋਂ ਮੰਗੀ ਇਜਾਜ਼ਤ
. . .  1 day ago
ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਨੇ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਫੂਕੀਆਂ ਆਪਣੀਆਂ ਡਿਗਰੀਆਂ
. . .  1 day ago
ਸੜਕ ਹਾਦਸੇ ਦੌਰਾਨ ਵਿਦਿਆਰਥੀ ਦੀ ਮੌਤ
. . .  1 day ago
ਪ੍ਰਵਾਸੀ ਮਜ਼ਦੂਰ ਦੇ 10 ਸਾਲਾ ਬੱਚੇ ਦੀ ਹੱਤਿਆ
. . .  1 day ago
550ਵੇਂ ਪ੍ਰਕਾਸ਼ ਪੁਰਬ ਸੰਬੰਧੀ ਸ਼੍ਰੋਮਣੀ ਕਮੇਟੀ ਅਤੇ ਰੰਧਾਵਾ ਵਿਚਾਲੇ ਹੋਈਆਂ ਵਿਚਾਰਾਂ
. . .  1 day ago
ਦਰਦਨਾਕ ਸੜਕ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ
. . .  1 day ago
ਅਮਰੀਕਾ ਦੇ ਅਲਾਸਕਾ 'ਚ ਭੂਚਾਲ ਦੇ ਝਟਕੇ ਮਹਿਸੂਸ
. . .  1 day ago
ਪੁਲਿਸ ਤੋ ਤੰਗ ਆ ਕੇ ਪਾਣੀ ਵਾਲੀ ਟੈਂਕੀ 'ਤੇ ਚੜ੍ਹਿਆ ਕਿਸਾਨ
. . .  1 day ago
ਸੀ.ਬੀ.ਆਈ. ਦੇ ਸਾਹਮਣੇ ਪੇਸ਼ ਨਹੀਂ ਹੋਏ ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ
. . .  1 day ago
550ਵੇਂ ਪ੍ਰਕਾਸ਼ ਪੁਰਬ ਸੰਬੰਧੀ ਸ਼੍ਰੋਮਣੀ ਕਮੇਟੀ ਅਤੇ ਸੁਖਜਿੰਦਰ ਰੰਧਾਵਾ ਵਿਚਾਲੇ ਬੈਠਕ
. . .  1 day ago
ਸਿੱਖਿਆ ਵਿਭਾਗ ਵੱਲੋਂ ਪੀ.ਈ.ਐਸ ਗਰੁੱਪ-ਏ ਕਾਡਰ ਦੇ ਅਧਿਕਾਰੀਆਂ ਦੀਆਂ ਬਦਲੀਆਂ ਅਤੇ ਤੈਨਾਤੀਆਂ
. . .  1 day ago
ਪਾਕਿ 'ਚ ਡਾਕਟਰੀ ਦੀ ਪੜ੍ਹਾਈ ਕਰ ਰਹੀ ਹਿੰਦੂ ਵਿਦਿਆਰਥਣ ਦਾ ਕਤਲ
. . .  1 day ago
ਤੇਜ਼ਧਾਰ ਹਥਿਆਰ ਨਾਲ ਵਿਅਕਤੀ ਦਾ ਕਤਲ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਰਮਦਾ ਨਦੀ ਦੀ ਪੂਜਾ
. . .  1 day ago
ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਬਟਰਫਲਾਈ ਗਾਰਡਨ 'ਚ ਉਡਾਈਆਂ ਤਿਤਲੀਆਂ
. . .  1 day ago
ਨਾਭਾ ਵਿਖੇ ਸਖ਼ਤ ਸੁਰੱਖਿਆ ਵਾਲੀ ਜੇਲ੍ਹ ਅੰਦਰ ਹਵਾਲਾਤੀ ਦੀ ਮੌਤ
. . .  1 day ago
ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਨਮ ਦਿਨ ਦੀਆਂ ਦਿੱਤੀਆਂ ਵਧਾਈਆਂ
. . .  1 day ago
ਡਾ. ਖੇਮ ਸਿੰਘ ਗਿੱਲ ਦੇ ਦਿਹਾਂਤ 'ਤੇ ਕੈਪਟਨ ਨੇ ਜਤਾਇਆ ਦੁੱਖ
. . .  1 day ago
ਪਦਮ ਭੂਸ਼ਨ ਡਾ. ਖੇਮ ਸਿੰਘ ਗਿੱਲ ਦਾ ਹੋਇਆ ਦਿਹਾਂਤ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 69 ਸਾਲ ਦੇ ਹੋਏ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਚ 3 ਗੈਂਗਸਟਰਾਂ ਨੇ ਕੈਦੀ ਦੀ ਕੀਤੀ ਕੁੱਟਮਾਰ
. . .  2 days ago
ਅਜਨਾਲਾ ਪੁਲਿਸ ਵੱਲੋਂ ਨਸ਼ਾ ਤਸਕਰ ਦੀ ਨਿਸ਼ਾਨਦੇਹੀ 'ਤੇ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ਬਰਾਮਦ
. . .  2 days ago
2 ਕਾਲਜ ਵਿਦਿਆਰਥਣਾਂ ਨੂੰ ਕਾਲਜ ਛੁੱਟੀ ਤੋਂ ਬਾਅਦ 4 ਨੌਜਵਾਨਾਂ ਵੱਲੋਂ ਅਗਵਾ ਕਰਨ ਦੀ ਕੋਸ਼ਿਸ਼
. . .  2 days ago
ਕੈਨੇਡੀਅਨ ਲੜਕੀ ਦੇ 19 ਸਾਲ ਪਹਿਲਾਂ ਹੋਏ ਕਤਲ ਮਾਮਲੇ 'ਚ ਮਾਂ ਅਤੇ ਮਾਮੇ ਖ਼ਿਲਾਫ਼ ਦੋਸ਼ ਆਇਦ
. . .  2 days ago
ਸੱਤਾ ਦੇ ਨਸ਼ੇ 'ਚ ਚੂਰ ਕਾਂਗਰਸੀ ਆਗੂ ਨੇ ਧਾਰਮਿਕ ਜੋੜ ਮੇਲੇ 'ਤੇ ਦੁਕਾਨਾਂ ਲਗਾਉਣ ਆਏ ਗ਼ਰੀਬ ਭਜਾਏ
. . .  2 days ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  2 days ago
ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਖ਼ਿਲਾਫ਼ ਦਾਖਲ ਕੀਤੀ ਚਾਰਜਸ਼ੀਟ
. . .  2 days ago
ਸ਼ੱਕੀ ਹਾਲਤ 'ਚ 3 ਦਰਜਨ ਦੇ ਕਰੀਬ ਗਊਆਂ ਦੀ ਮੌਤ, ਦਰਜਨ ਦੇ ਕਰੀਬ ਬਿਮਾਰ
. . .  2 days ago
ਮਨਰੇਗਾ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਦਿੱਤਾ ਧਰਨਾ ਤੇ ਕੀਤੀ ਨਾਅਰੇਬਾਜ਼ੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਮਾਘ ਸੰਮਤ 549

ਫਰੀਦਕੋਟ / ਮੁਕਤਸਰ

ਡੀ.ਸੀ. ਦਫ਼ਤਰ ਕਰਮਚਾਰੀਆਂ ਵਲੋਂ ਵਾਧੂ ਚਾਰਜ ਵਾਲੇ ਦਫ਼ਤਰੀ ਕੰਮ ਦਾ ਬਾਈਕਾਟ

ਫ਼ਰੀਦਕੋਟ, 21 ਜਨਵਰੀ (ਸਰਬਜੀਤ ਸਿੰਘ)-ਪੰਜਾਬ ਰਾਜ ਜ਼ਿਲ੍ਹਾ (ਡੀ.ਸੀ.) ਦਫ਼ਤਰ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਦੀ ਅਗਵਾਈ ਵਿਚ ਅੱਜ ਸਮੂਹ ਡਿਪਟੀ ਕਮਿਸ਼ਨਰ ਦਫ਼ਤਰ ਕਰਮਚਾਰੀਆਾ ਨੇ ਮੰਗਾਾ ਨਾ ਮੰਨੇ ਜਾਣ ਦੇ ਰੋਸ 'ਚ ਸੋਮਵਾਰ ਤੋਂ ਦੋ ਦਿਨ ਕਲਮਛੋੜ ਹੜਤਾਲ ਕਰਨ ਦਾ ਐਲਾਨ ਕੀਤਾ | ਗੁਰਨਾਮ ਸਿੰਘ ਵਿਰਕ ਨੇ ਕਿਹਾ ਕਿ ਉਹ ਆਪਣੀਆਾ ਚਿਰਾਾ ਤੋਂ ਲਟਕੀਆਾ ਮੰਗਾਾ ਨੂੰ ਮਨਵਾਉਣ ਲਈ ਸੰਘਰਸ਼ ਕਰ ਰਹੇ ਹਨ ਪਰੰਤੂ ਸਰਕਾਰ ਵਲੋਂ ਉਨ੍ਹਾਾ ਦੀਆਾ ਮੰਗਾਾ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ¢ ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਉਹ ਆਪਣੀਆਾ ਮੰਗਾਾ ਸੰਬੰਧੀ ਮੁੱਖ ਮੰਤਰੀ ਦੇ ਓ.ਐੱਸ.ਡੀ. ਨੂੰ ਵੀ ਮਿਲੇ ਸਨ ਅਤੇ ਦੋ ਦਿਨ ਕੰਮ ਬੰਦ ਕਰਕੇ ਸ਼ਹਿਰ ਵਿਚ ਰੋਸ ਮਾਰਚ ਵੀ ਕੀਤਾ ਸੀ ਪਰੰਤੂ ਫਿਰ ਵੀ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ ਵਿਰਕ ਨੇ ਕਿਹਾ ਕਿ ਉਹ ਪੰਜਾਬ ਭਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਕਰਮਚਾਰੀਆਾ ਵਲੋਂ ਕਲਮਛੋੜ ਹੜਤਾਲ 'ਤੇ ਜਾਣ ਦਾ ਫ਼ੈਸਲਾ ਕੀਤਾ ਹੈ | ਗੁਰਨਾਮ ਵਿਰਕ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਾ ਪ੍ਰਤੀ ਬੇਰੁਖ਼ੀ ਵਾਲੀ ਨੀਤੀ ਅਪਣਾ ਕੇ ਸਰਕਾਰੀ ਖ਼ਜ਼ਾਨੇ ਦੇ ਨਾਲ-ਨਾਲ ਆਮ ਲੋਕਾਾ ਦਾ ਵੀ ਵੱਡਾ ਨੁਕਸਾਨ ਕਰ ਰਹੀ ਹੈ ਕਿਉਂਕਿ ਮੁਲਾਜ਼ਮਾਾ ਦੇ ਹੜਤਾਲ 'ਤੇ ਜਾਣ ਨਾਲ ਜਿੱਥੇ ਦਫ਼ਤਰੀ ਕੰਮ ਪ੍ਰਭਾਵਿਤ ਹੋਵੇਗਾ, ਉੱਥੇ ਲੋਕਾਾ ਨੂੰ ਆਪਣੇ ਜ਼ਰੂਰੀ ਕੰਮ ਨਾ ਹੋਣ ਕਾਰਨ ਕਾਫ਼ੀ ਪ੍ਰੇਸ਼ਾਨੀ ਹੋਵੇਗੀ¢ ਯੂਨੀਅਨ ਆਗੂ ਗੁਰਨਾਮ ਸਿੰਘ ਵਿਰਕ ਨੇ ਦੱਸਿਆ ਕਿ ਡੀ.ਸੀ. ਦਫ਼ਤਰਾਾ ਲਈ 2100 ਕਲਰਕਾਾ ਦੀ ਲੋੜ ਹੈ¢ ਜਿਸ ਵਿਚੋਂ 616 ਮਨਜ਼ੂਰਸ਼ੁਦਾ ਅਸਾਮੀਆਂ ਭਰਨ ਲਈ ਐੱਸ.ਐੱਸ.ਬੋਰਡ ਨੂੰ ਲਿਖਿਆ ਹੋਇਆ ਹੈ, ਕਰੀਬ ਦੋ ਸਾਲ ਤੋਂ ਭਰਤੀ ਪ੍ਰਕਿਰਿਆ ਅਧੀਨ ਲੰਬਿਤ ਹੈ¢ ਉਨ੍ਹਾਂ ਦੱਸਿਆ ਕਿ 536 ਅਸਾਮੀਆਂ ਕਲਰਕਾਾ ਅਤੇ 52 ਸੀਨੀਅਰ ਸਹਾਇਕਾਾ ਦੀਆਾ ਅਸਾਮੀਆਾ ਦੀ ਰਚਨਾ ਕਰਨ ਸੰਬੰਧੀ ਫਾਈਲ ਵਿੱਤ ਵਿਭਾਗ ਪਾਸ ਲੰਬਿਤ ਹੈ¢ ਇਸ ਤੋਂ ਇਲਾਵਾ ਪਿਛਲੀ ਸਰਕਾਰ ਵੱਲੋਂ ਨਵੀਆਾ ਬਣਾਈਆਾ ਕਰੀਬ 11 ਸਬ ਡਿਵੀਜ਼ਨਾਾ/ਤਹਿਸੀਲਾਾ ਅਤੇ 16 ਦੇ ਕਰੀਬ ਸਬ-ਤਹਿਸੀਲਾਾ ਵਿਚ ਅਧਿਕਾਰੀਆਾ ਦੀਆਾ ਅਸਾਮੀਆਂ ਤੋਂ ਬਿਨਾਾ ਕੋਈ ਆਸਾਮੀ ਮਨਜ਼ੂਰ ਨਹੀਂ ਹੋਈ¢ ਵਿਰਕ ਨੇ ਦੱਸਿਆ ਕਿ ਪਿਛਲੇ ਢਾਈ ਸਾਲਾਾ ਤੋਂ ਵਿਭਾਗੀ ਪਦ-ਉੱਨਤੀ ਕਮੇਟੀ ਦੀ ਮੀਟਿੰਗ ਮਾਲ ਵਿਭਾਗ ਵੱਲੋਂ ਨਹੀਂ ਕਰਵਾਈ ਜਾ ਰਹੀ, ਜਿਸ ਨਾਲ ਸੁਪਰਡੈਂਟ ਗਰੇਡ-1 ਦੀਆਾ 12 ਜ਼ਿਲਿ੍ਹਆਂ ਵਿਚ ਅਸਾਮੀਆਂ ਖ਼ਾਲੀ ਹਨ ਅਤੇ ਕੁਝ ਹੋਰ ਵਾਧੇ ਵਾਲੇ ਕਰਮਚਾਰੀਆਾ ਦੇ ਸੇਵਾ ਮੁਕਤ ਹੋਣ ਕਾਰਨ ਖ਼ਾਲੀ ਹੋਣ ਵਾਲੀਆਾ ਹਨ¢ ਜਿਸ ਨਾਲ ਹੇਠਲੇ ਪੱਧਰ 'ਤੇ ਪਦ-ਉੱਨਤੀਆਾ ਵਿਚ ਖੜੋਤ ਆ ਗਈ ਹੈ |

'ਜ਼ਿੰਦਗੀ ਚੁਣੋ ਤੰਬਾਕੂ ਨਹੀ' ਵਿਸ਼ੇ 'ਤੇ ਜਾਗਰੂਕਤਾ ਸੈਮੀਨਾਰ ਕਰਵਾਇਆ

ਫ਼ਰੀਦਕੋਟ, 21 ਜਨਵਰੀ (ਸਟਾਫ਼ ਰਿਪੋਰਟਰ)- ਪੀ.ਐਚ.ਸੀ ਜੰਡ ਸਾਹਿਬ ਅਧੀਨ ਪੈਂਦੇ ਪਿੰਡ ਨੱਥਲਵਾਲਾ ਦੇ ਸਰਕਾਰੀ ਮਿਡਲ ਸਕੂਲ ਵਿਖੇ ਤੰਬਾਕੂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਣਕਾਰੀ ਦੇਣ ਲਈ Tਜ਼ਿੰਦਗੀ ਚੁਣੋਂ ਤੰਬਾਕੂ ਨਹੀU ਵਿਸ਼ੇ 'ਤੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ...

ਪੂਰੀ ਖ਼ਬਰ »

ਬੀ.ਕੇ.ਯੂ. ਲੱਖੋਵਾਲ ਵਲੋਂ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਦੀ ਨਿੰਦਾ

ਸਾਦਿਕ, 21 ਜਨਵਰੀ (ਚੌਹਾਨ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਕੇਂਦਰ ਸਰਕਾਰ ਵਲੋਂ ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਵਿਚ ਨਿੱਤ ਦਿਨ ਹੋ ਰਹੇ ਵਾਧੇ ਦੀ ਨਿੰਦਾ ਕਰਦਿਆਂ ਕਿਹਾ ਕਿ ਡੀਜ਼ਲ ਦੀ ਕੀਮਤ 63 ਰੁਪਏ ਪ੍ਰਤੀ ਲੀਟਰ ਅਤੇ ਪੈਟਰੋਲ ਦੀ 80 ਰੁਪਏ ਪ੍ਰਤੀ ਲੀਟਰ ਹੋ ਜਾਣ ...

ਪੂਰੀ ਖ਼ਬਰ »

ਤਿੰਨ ਦਿਨਾਂ ਧਾਰਮਿਕ ਸਮਾਰੋਹ ਸਬੰਧੀ ਮੀਟਿੰਗ

ਕੋਟਕਪੂਰਾ, 21 ਜਨਵਰੀ (ਗਿੱਲ)-ਗੁਰਮਤਿ ਸੇਵਾ ਲਹਿਰ ਇਕਾਈ ਕੋਟਕਪੂਰਾ ਦੀ ਇਕੱਤਰਤਾ ਬਸੰਤ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਹੋਈ | ਮੀਟਿੰਗ 'ਚ 22, 23, 24 ਫ਼ਰਵਰੀ ਨੂੰ ਭਾਈ ਪੰਥਪ੍ਰੀਤ ਸਿੰਘ ਖ਼ਾਲਸਾ ਦੇ ਹੋਣ ਵਾਲੇ ਦੀਵਾਨਾਂ ਸਬੰਧੀ ...

ਪੂਰੀ ਖ਼ਬਰ »

ਬਾਜਾਖਾਨਾ-ਬਰਨਾਲਾ ਰੋਡ ਦਾ ਬੁਰਾ ਹਾਲ, ਪੈਦਲ ਲੰਘਣਾ ਵੀ ਹੋਇਆ ਮੁਹਾਲ

ਬਾਜਾਖਾਨਾ, 21 ਜਨਵਰੀ (ਜਗਦੀਪ ਸਿੰਘ ਗਿੱਲ)-ਸਥਾਨਿਕ ਬਾਜਾਖਾਨਾ -ਬਰਨਾਲਾ ਰੋਡ ਦਾ ਬਹੁਤ ਹੀ ਬੁਰਾ ਹਾਲ ਹੈ, ਇੱਥੋਂ ਵਾਹਨਾਂ ਦਾ ਤਾਂ ਕੀ ਪੈਦਲ ਲੰਘਣਾ ਵੀ ਮੁਹਾਲ ਹੋਇਆ ਪਿਆ | ਇਸ ਤੋਂ ਇੰਝ ਲਗਦਾ ਹੈ ਜਿਵੇਂ ਪੰਜਾਬ ਵਿੱਚ ਕੋਈ ਸਰਕਾਰ ਨਾਮ ਦੀ ਚੀਜ ਨਹੀਂ | ਗੁਰੂ ਗੋਬਿੰਦ ...

ਪੂਰੀ ਖ਼ਬਰ »

ਨੌਜਵਾਨਾਂ ਨੇ ਜ਼ਿਲ੍ਹਾ ਕਚਹਿਰੀਆਂ ਦੇ ਅਹਾਤੇ ਦੀ ਬਦਲੀ ਨੁਹਾਰ

ਫ਼ਰੀਦਕੋਟ, 21 ਜਨਵਰੀ (ਸਰਬਜੀਤ ਸਿੰਘ)-ਇੱਥੋਂ ਦੀਆਂ ਜ਼ਿਲ੍ਹਾ ਕਚਹਿਰੀਆਂ ਦੇ ਅਹਾਤੇ 'ਚ ਜਗ੍ਹਾ ਜਗ੍ਹਾ ਪਏ ਕੂੜੇ ਦੇ ਢੇਰਾਂ ਨੂੰ ਸਾਫ਼ ਕਰਕੇ ਕਚਹਿਰੀ 'ਚ ਵਕੀਲਾਂ ਨਾਲ ਸਹਾਇਕ ਵਜੋਂ ਕੰਮ ਕਰਦੇ ਕੁਝ ਨੌਜਵਾਨਾਂ ਵਲੋਂ ਆਪਣੀ ਮਿਹਨਤ, ਲਗਨ ਅਤੇ ਸੂਝਬੂਝ ਸਦਕਾ ਸਫ਼ਾਈ ...

ਪੂਰੀ ਖ਼ਬਰ »

ਤਖ਼ਤ ਸ੍ਰੀ ਦਮਦਮਾ ਸਾਹਿਬ ਲਈ ਸੰਗਤ ਹੋਈ ਰਵਾਨਾ

ਫ਼ਰੀਦਕੋਟ, 21 ਜਨਵਰੀ (ਗੋਂਦਾਰਾ))-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਗੁਰਮਤਿ ਪ੍ਰਚਾਰ ਲਹਿਰ 'ਤੇ ਹਫਤਾਵਾਰੀ ਸਮਾਗਮ ਲਈ ਸ਼ੋ੍ਰਮਣੀ ...

ਪੂਰੀ ਖ਼ਬਰ »

ਡਾ: ਢਿੱਲੋਂ ਦੀ ਅਗਵਾਈ 'ਚ ਸਫ਼ਾਈ ਮੁਹਿੰਮ ਜਾਰੀ

ਕੋਟਕਪੂਰਾ, 21 ਜਨਵਰੀ (ਗਿੱਲ)-ਇੱਥੋਂ ਦੀ ਫ਼ਰੀਦਕੋਟ ਸੜਕ 'ਤੇ ਸਥਿਤ ਬਾਬਾ ਫ਼ਰੀਦ ਨਰਸਿੰਗ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਡਾ. ਮਨਜੀਤ ਸਿੰਘ ਢਿੱਲੋਂ ਅਤੇ ਡਿਪਟੀ ਡਾਇਰੈਕਟਰ ਡਾ. ਪ੍ਰੀਤਮ ਸਿੰਘ ਛੋਕਰ ਦੀ ਅਗਵਾਈ ਹੇਠ ਹੈਲਪ ਕਮਿਊਨਿਟੀ ਵੈਲਫੇਅਰ ਸੁਸਾਇਟੀ ਵਲੋਂ ...

ਪੂਰੀ ਖ਼ਬਰ »

ਮੌਸਮ ਦੇ ਬਦਲੇ ਮਿਜ਼ਾਜ ਨੇ ਕਿਸਾਨ ਫ਼ਿਕਰਾਂ 'ਚ ਪਾਏ

ਬਰਗਾੜੀ, 21 ਜਨਵਰੀ (ਸੁਖਰਾਜ ਸਿੰਘ ਗੋਂਦਾਰਾ)-ਖੇਤੀ ਮਾਹਿਰਾਂ ਅਤੇ ਕਿਸਾਨਾਂ ਦੇ ਅਨੁਸਾਰ ਹਾੜ੍ਹੀ ਦੀਆਂ ਫ਼ਸਲਾਂ ਲਈ ਜਿੰਨੀ ਜ਼ਿਆਦਾ ਠੰਢ ਪੈਂਦੀ ਹੈ ਉਹ ਚੰਗੀ ਮੰਨੀ ਜਾਂਦੀ ਹੈ ਅਤੇ ਫ਼ਸਲਾਂ ਦੇ ਚੰਗੇ ਝਾੜ ਦੀ ਉਮੀਦ ਵੀ ਬੱਝਦੀ ਹੈ ਤੇ ਇਸ ਤਰ੍ਹਾਂ ਦਾ ਮੌਸਮ ਪਿਛਲੇ ...

ਪੂਰੀ ਖ਼ਬਰ »

ਅਚੀਵਰ ਪੁਆਇੰਟ ਸੈਂਟਰ ਦੀ ਵਿਦਿਆਰਥਣ ਨੇ ਪ੍ਰਾਪਤ ਕੀਤੇ 7 ਬੈਂਡ

ਫ਼ਰੀਦਕੋਟ, 21 ਜਨਵਰੀ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਸੈਂਟਰ ਕੋਟਕਪੂਰਾ ਜੋ ਕਿ ਆਈ.ਡੀ.ਪੀ. ਆਸਟ੍ਰੇਲੀਆ ਅਤੇ ਬਿ੍ਟਿਸ਼ ਕੌਾਸਲ ਇੰਗਲੈਂਡ ਵਲੋਂ ਬੈੱਸਟ ਇੰਸਟੀਚਿਊਟ ਦਾ ਐਵਾਰਡ ਪ੍ਰਾਪਤ ਕਰ ਚੁੱਕਿਆ ਹੈ | ਇਹ ਸੈਂਟਰ ਬੱਤੀਆਂ ਵਾਲਾ ਚੌਕ ਦੇ ਨੇੜੇ ਪੰਜਾਬ ...

ਪੂਰੀ ਖ਼ਬਰ »

ਪੰਜਾਬ ਦੀ ਆਰਥਿਕਤਾ ਨੂੰ ਸੁਧਾਰਨ ਲਈ ਲੋਕ ਸਰਕਾਰ ਨੂੰ ਸਮਾਂ ਤੇ ਸਹਿਯੋਗ ਦੇਣ-ਢਿਲਵਾਂ

ਬਰਗਾੜੀ, 21 ਜਨਵਰੀ (ਸੁਖਰਾਜ ਸਿੰਘ ਗੋਂਦਾਰਾ)-ਪਿਛਲੇ ਦਸ ਸਾਲਾਂ ਦੇ ਕਾਰਜਕਾਲ ਦੌਰਾਨ ਅਕਾਲੀ-ਭਾਜਪਾ ਗੱਠਜੋੜ ਸਰਕਾਰ ਨੇ ਪੰਜਾਬ ਦੀ ਆਰਥਿਕਤਾ ਨੂੰ ਬਹੁਤ ਬੁਰੀ ਤਰ੍ਹਾਂ ਵਿਗਾੜ ਦਿੱਤਾ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪੰਜਾਬ ਦੀ ਆਰਥਿਕਤਾ ...

ਪੂਰੀ ਖ਼ਬਰ »

ਯੁਵਕ ਸੇਵਾਵਾਂ ਵਿਭਾਗ ਨੇ ਕੱਢੀ ਸਾਈਕਲ ਰੈਲੀ

ਫ਼ਰੀਦਕੋਟ, 21 ਜਨਵਰੀ (ਹਰਮਿੰਦਰ ਸਿੰਘ ਮਿੰਦਾ)-ਯੁਵਕ ਸੇਵਾਵਾਂ ਵਿਭਾਗ ਫ਼ਰੀਦਕੋਟ ਵਲੋਂ ਚੰਡੀਗੜ੍ਹ ਦੇ ਐਨ.ਜੀ.ਓ. ਯੁਵਸੱਤਾ ਦੇ ਸਹਿਯੋਗ ਨਾਲ ਜ਼ਿਲ੍ਹਾ ਫ਼ਰੀਦਕੋਟ 'ਚ ਤੇਲ ਬਚਾਓ, ਸਿਹਤ, ਪ੍ਰਦੂਸ਼ਣ ਅਤੇ ਵਾਤਾਵਰਨ ਸਬੰਧੀ ਦਰਪੇਸ਼ ਸਮੱਸਿਆਵਾਂ ਸਬੰਧੀ ਇਕ ਸਾਈਕਲ ...

ਪੂਰੀ ਖ਼ਬਰ »

ਦਿਲ ਅਤੇ ਬਲੱਡ ਪ੍ਰੈਸ਼ਰ ਰੋਗਾਂ ਸਬੰਧੀ ਮੁਫ਼ਤ ਕੈਂਪ ਲਾਇਆ

ਬਰਗਾੜੀ, 21 ਜਨਵਰੀ (ਲਖਵਿੰਦਰ ਸ਼ਰਮਾ)-ਜੀਤ ਮੈਡੀਕਲ ਸਟੋਰ, ਫਰੈਂਡਜ਼ ਡੇਅਰੀ ਅਤੇ ਫਰੈਂਡਜ਼ ਟਾਈਲਜ਼ ਬਰਗਾੜੀ ਦੇ ਸਹਿਯੋਗ ਨਾਲ ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ ਬਠਿੰਡਾ ਵਲੋਂ ਵਿਸ਼ਵਕਰਮਾ ਧਰਮਸ਼ਾਲਾ ਬਰਗਾੜੀ ਵਿਖੇ ਦਿਲ ਅਤੇ ਬਲੱਡ ਪ੍ਰੈਸ਼ਰ ਰੋਗਾਂ ਨਾਲ ...

ਪੂਰੀ ਖ਼ਬਰ »

ਰਾਸ਼ਟਰੀ ਦਿਵਸ 'ਤੇ ਸੈਮੀਨਾਰ ਕਰਵਾਇਆ

ਫ਼ਰੀਦਕੋਟ, 21 ਜਨਵਰੀ (ਜਸਵੰਤ ਸਿੰਘ ਪੁਰਬਾ)-ਸਰਕਾਰੀ ਆਈ.ਟੀ.ਆਈ. ਫ਼ਰੀਦਕੋਟ ਵਿਖੇ ਪਿ੍ੰ. ਦਰਸ਼ਨ ਸਿੰਘ ਦੀ ਅਗਵਾਈ 'ਚ ਰਾਸ਼ਟਰੀ ਦਿਵਸ 'ਤੇ ਸੈਮੀਨਾਰ ਕਰਵਾਇਆ ਗਿਆ | ਸੰਸਥਾ ਦੇ ਰੈੱਡ ਰੀਬਨ ਕਲੱਬ ਵਲੋਂ ਕਰਵਾਏ ਗਏ ਇਸ ਸੈਮੀਨਾਰ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਜਗਜੀਤ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਮਾਘੀ ਮਨੋਰੰਜਨ ਮੇਲੇ ਦੀਆਂ ਰੌਣਕਾਂ ਜਾਰੀ

ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋੋਂ)-ਸ੍ਰੀ ਮੁਕਤਸਰ ਸਾਹਿਬ ਮਾਘੀ ਮੇਲੇ ਨੂੰ ਭਾਵੇਂ ਸ਼ੁਰੂ ਹੋਇਆਂ ਇਕ ਹਫ਼ਤਾ ਹੋ ਗਿਆ ਹੈ, ਮਨੋਰੰਜਨ ਮੇਲੇ ਵਿਚ ਰੌਣਕਾਂ ਜਾਰੀ ਹਨ | ਅੱਜ ਐਤਵਾਰ ਦਾ ਦਿਨ ਹੋਣ ਕਾਰਨ ਮਨੋਰੰਜਨ ਮੇਲੇ ਵਿਚ ਭਾਰੀ ਰੌਣਕ ਰਹੀ | ਇਸ ...

ਪੂਰੀ ਖ਼ਬਰ »

ਨੀਟ ਸਿਲੇਬਸ ਨੂੰ ਤਬਦੀਲ ਨਹੀਂ ਕੀਤਾ ਜਾਵੇਗਾ-ਵਿਜੈ ਗਰਗ

ਮਲੋਟ, 21 ਜਨਵਰੀ (ਗੁਰਮੀਤ ਸਿੰਘ ਮੱਕੜ)-ਪਿੰ੍ਰਸੀਪਲ ਵਿਜੈ ਗਰਗ ਨੇ ਦੱਸਿਆ ਕਿ ਸੀ.ਬੀ.ਐੱਸ.ਈ ਘੋਸ਼ਣਾ ਦਾ ਮਤਲਬ ਹੈ ਕਿ ਉਮੀਦਵਾਰ 10 ਮਈ, 2018 ਤੱਕ ਹੋਣ ਵਾਲੇ ਐੱਨ.ਈ.ਈ.ਟੀ 2018 ਪ੍ਰੀਖਿਆ ਵਿਚ ਹਿੱਸਾ ਲੈਣ ਦੀ ਉਮੀਦ ਕਰ ਰਹੇ ਹਨ, ਉਨ੍ਹਾਂ ਨੇ ਪ੍ਰੀ-ਇਵੈਲ ਪ੍ਰਬੰਧਕ ਵਲੋਂ ...

ਪੂਰੀ ਖ਼ਬਰ »

ਲੱਖੇਵਾਲੀ-ਜਲਾਲਾਬਾਦ ਬੱਸ ਸੇਵਾ ਚਾਲੂ ਕਰਨ ਦੀ ਮੰਗ

ਮੰਡੀ ਲੱਖੇਵਾਲੀ, 21 ਜਨਵਰੀ (ਮਿਲਖ ਰਾਜ)-ਆਮ ਆਦਮੀ ਪਾਰਟੀ ਬਲਾਕ ਲੱਖੇਵਾਲੀ ਦੇ ਪ੍ਰਧਾਨ ਸਿਮਰਜੀਤ ਸਿੰਘ ਬਰਾੜ, ਜਸ਼ਨ ਬਰਾੜ ਲੱਖੇਵਾਲੀ, ਜਗਦੇਵ ਸਿੰਘ ਬਾਂਮ, ਜਸਪ੍ਰੀਤ ਸਿੰਘ ਸੇਖੋਂ, ਦਿਲਬਾਗ ਸਿੰਘ ਬਰਾੜ ਆਦਿ ਆਗੂਆਂ ਨੇ ਟਰਾਂਸਪੋਰਟ ਵਿਭਾਗ ਪੰਜਾਬ ਤੋਂ ਮੰਗ ਕੀਤੀ ...

ਪੂਰੀ ਖ਼ਬਰ »

ਦਸਮੇਸ਼ ਕਲੱਬ ਨੇ ਮਨਾਇਆ ਨੌਜਵਾਨ ਹਫ਼ਤਾ

ਬਰਗਾੜੀ, 21 ਜਨਵਰੀ (ਲਖਵਿੰਦਰ ਸ਼ਰਮਾ)-ਨਹਿਰੂ ਯੁਵਾ ਕੇਂਦਰ ਭਾਰਤ ਸਰਕਾਰ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਯੂਥ ਕੋਆਰਡੀਨੇਟਰ ਫ਼ਰੀਦਕੋਟ ਰਘਬੀਰ ਸਿੰਘ ਖਹਿਰਾ ਦੀ ਦੇਖ-ਰੇਖ ਹੇਠ ਪਿੰਡ ਸਰਾਵਾਂ ਵਿਖੇ ਦਸਮੇਸ਼ ਯੂਥ ਕਲੱਬ ਨੇ ਨੌਜਵਾਨ ਹਫ਼ਤਾ ਮਨਾਇਆ ਜਿਸ ...

ਪੂਰੀ ਖ਼ਬਰ »

ਕਿਸਾਨਾਂ ਲਈ ਵਿੱਤੀ ਸਾਖਰਤਾ ਕੈਂਪ ਲਗਾਇਆ

ਗੋਲੇਵਾਲਾ, 21 ਜਨਵਰੀ (ਅਮਰਜੀਤ ਬਰਾੜ)-ਕਿਸਾਨੀ ਨੂੰ ਅਨਪੜ੍ਹਤਾ ਅਤੇ ਅਗਿਆਨਤਾ ਦੇ ਹਨੇਰੇ ਤੋਂ ਬਾਹਰ ਆ ਕੇ ਸਮੇਂ ਦੇ ਹਾਣ ਦਾ ਬਣਨਾ ਪਵੇਗਾ | ਇਹ ਵਿਚਾਰ ਦੀ ਫ਼ਰੀਦਕੋਟ ਕੇਂਦਰੀ ਸਹਿਕਾਰੀ ਬੈਂਕ ਬਰਾਂਚ ਗੋਲੇਵਾਲਾ ਦੇ ਮੈਨੇਜਰ ਸ. ਰਾਜਿੰਦਰ ਸਿੰਘ ਨੇ ਪਿੰਡ ਵਿਚ ...

ਪੂਰੀ ਖ਼ਬਰ »

ਗਾਇਕੀ ਅਤੇ ਅਦਾਕਾਰੀ ਵਿਚ ਮੀਲ ਪੱਥਰ ਸਾਬਤ ਹੋਵੇਗੀ ਹਰਮੀਤ ਜੱਸੀ-ਛਿੰਦਾ ਧਾਲੀਵਾਲ

ਮਲੋਟ, 21 ਜਨਵਰੀ (ਮੱਕੜ)-ਗਾਇਕੀ ਦੇ ਖੇਤਰ ਵਿਚ ਰਾਤੋ-ਰਾਤ ਸਟਾਰ ਬਣਨ ਦੀ ਹੋੜ ਵਿਚ ਬਹੁਤ ਸਾਰੇ ਪੰਜਾਬੀ ਕਲਾਕਾਰ ਪੰਜਾਬੀ ਮਾਂ ਬੋਲੀ ਵਿਚ ਜ਼ਹਿਰ ਘੋਲ ਰਹੇ ਹਨ ਤੇ ਇਸ ਜ਼ਹਿਰ ਨਾਲ ਪੰਜਾਬੀ ਮਾਂ ਬੋਲੀ ਦਾ ਗਲਾ ਘੁਟਿਆ ਜਾ ਰਿਹਾ ਹੈ ਪਰ ਇਸ ਦੌਰ ਵਿਚ ਵੀ ਬਹੁਤ ਸਾਰੇ ...

ਪੂਰੀ ਖ਼ਬਰ »

ਆਟਾ-ਦਾਲ ਸਕੀਮ ਤਹਿਤ 280 ਲਾਭਪਾਤਰੀਆਂ ਨੂੰ ਕਣਕ ਵੰਡੀ

ਜੈਤੋ, 21 ਜਨਵਰੀ (ਭੋਲਾ ਸ਼ਰਮਾ)-ਪੰਜਾਬ ਸਰਕਾਰ ਦੀ ਆਟਾ-ਦਾਲ ਸਕੀਮ ਤਹਿਤ ਨੇੜਲੇ ਪਿੰਡ ਰਾਮਗੜ੍ਹ (ਭਗਤੂਆਣਾ) ਵਿਖੇ ਕਾਂਗਰਸ ਪਾਰਟੀ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਮੁਹੰਮਦ ਸਦੀਕ ਦੇ ਜਵਾਈ ਤੇ ਸੀਨੀਅਰ ਕਾਂਗਰਸੀ ਆਗੂ ਸੂਰਜ ਭਾਰਦਵਾਜ, ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਕੰਬਲ ਵੰਡੇ

ਜੈਤੋ, 21 ਜਨਵਰੀ (ਸ਼ਰਮਾ)-ਪਿੰਡ ਮੱਤਾ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਸਮਾਜ ਸੇਵੀ ਅਤੇ ਸਾਬਕਾ ਮੈਂਬਰ ਬਲਾਕ ਸੰਮਤੀ ਜਸਵੰਤ ਸਿੰਘ ਸੰਤਾ ਅਤੇ ਸਮਾਜ ਸੇਵਿਕਾ ਬੀਬਾ ਇੰਦਰਜੀਤ ਕੌਰ ਸੁਪਰਵਾਈਜ਼ਰ ਨੇ ਗੁਰਦੁਆਰਾ ਸਾਹਿਬ ਵਿਖੇ ਇਕੱਤਰ ਹੋਏ ਲੋੜਵੰਦਾਂ ਅਤੇ ...

ਪੂਰੀ ਖ਼ਬਰ »

ਪੰਜਾਬ ਨਿਰਮਾਣ ਯੁੂਨੀਅਨ ਨੇ ਆਪਣਾ ਦਫ਼ਤਰ ਖੋਲਿ੍ਹਆ

ਕੋਟਕਪੂਰਾ, 21 ਜਨਵਰੀ (ਮੋਹਰ ਸਿੰਘ ਗਿੱਲ)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਇਕਾਈ ਕੋਟਕਪੂਰਾ ਨੇ ਸ਼ਹਿਰ ਦੇ ਮੁਹੱਲਾ ਹਰਨਾਮਪੁਰਾ ਵਿਖੇ ਆਪਣਾ ਦਫ਼ਤਰ ਖੋਲ੍ਹ ਦਿੱਤਾ ਹੈ | ਯੁੂਨੀਅਨ ਦੇ ਪ੍ਰਧਾਨ ਜਰਨੈਲ ਸਿੰਘ, ਸੀਨੀਅਰ ਆਗੂ ਗੁਰਸੇਵਕ ਸਿੰਘ, ਦਫ਼ਤਰ ਸਕੱਤਰ ...

ਪੂਰੀ ਖ਼ਬਰ »

ਸ਼ਿਵਾਲਿਕ ਸਕੂਲ 'ਚ ਹੈਲਥ ਐਾਡ ਹਾਈ ਜੈਨਿਕ ਸਬੰਧੀ ਸੈਮੀਨਰ

ਜੈਤੋ, 21 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ (ਜੈਤੋ-ਮੁਕਤਸਰ ਰੋਡ ਤੇ ਸਥਿਤ) ਵਿਖੇ ਵਿਦਿਆਰਥੀਆਂ ਨੂੰ ਵੱਡਮੁੱਲੀ ਜਾਣਕਾਰੀ ਦੇਣ ਲਈ ਹੈਲਥ ਐਾਡ ਹਾਈ ਜੈਨਿਕ ਦਾ ਸੈਮੀਨਰ ਲਗਾਇਆ ਗਿਆ ਜਿਸ ਵਿਚ ਮੋਨਿਕ ਸ਼ਰਮਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX