ਤਾਜਾ ਖ਼ਬਰਾਂ


ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਰਾਸ਼ਟਰੀ ਪੱਧਰ ਦੇ 4 ਹਾਕੀ ਖਿਡਾਰੀਆਂ ਦੀ ਮੌਤ
. . .  12 minutes ago
ਭੋਪਾਲ, 14 ਅਕਤੂਬਰ - ਮੱਧ ਪ੍ਰਦੇਸ਼ ਦੇ ਹੌਸ਼ੰਗਾਬਾਦ ਵਿਖੇ ਇੱਕ ਕਾਰ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਕਾਰ ਵਿਚ ਸਵਾਰ ਰਾਸ਼ਟਰੀ ਪੱਧਰ ਦੇ 4 ਹਾਕੀ ਖਿਡਾਰੀਆਂ ਦੀ ਮੌਤ ਹੋ ਗਈ। ਇਹ ਹਾਦਸਾ...
ਨੀਦਰਲੈਂਡ ਦੇ ਰਾਜਕੁਮਾਰ ਤੇ ਰਾਜਕੁਮਾਰੀ ਵੱਲੋਂ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  32 minutes ago
ਨਵੀਂ ਦਿੱਲੀ, 14 ਅਕਤੂਬਰ - ਨੀਦਰਲੈਂਡ ਦੇ ਰਾਜਕੁਮਾਰ ਵਿਲੀਅਮ ਅਲੈਗਜ਼ੈਂਡਰ ਅਤੇ ਰਾਜਕੁਮਾਰੀ ਮੈਕਸਿਮਾ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਪੀ.ਚਿਦੰਬਰਮ ਨੂੰ ਅੱਜ ਦਿੱਲੀ ਦੀ ਅਦਾਲਤ 'ਚ ਕੀਤਾ ਜਾਵੇਗਾ ਪੇਸ਼
. . .  about 1 hour ago
ਨਵੀਂ ਦਿੱਲੀ, 14 ਅਕਤੂਬਰ - ਇਨਫੋਰਸਮੈਂਟ ਡਾਇਰੈਕਟੋਰੇਟ ਮਾਮਲੇ 'ਚ ਅਦਾਲਤ ਵੱਲੋਂ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਜਾਣ ਤੋਂ ਬਾਅਦ ਅੱਜ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਅਤੇ ਸੀਨੀਅਰ...
ਯੂ.ਪੀ : 2 ਮੰਜ਼ਲਾਂ ਇਮਾਰਤ ਡਿੱਗਣ ਕਾਰਨ 7 ਮੌਤਾਂ, 15 ਜ਼ਖਮੀ
. . .  about 1 hour ago
ਲਖਨਊ, 14 ਅਕਤੂਬਰ - ਉੱਤਰ ਪ੍ਰਦੇਸ਼ ਦੇ ਮੁਹੰਮਦਾਬਾਦ ਵਿਖੇ ਇੱਕ ਘਰ 'ਚ ਸਿਲੰਡਰ ਫਟਣ ਤੋਂ ਬਾਅਦ 2 ਮੰਜ਼ਲਾਂ ਇਮਾਰਤ ਡਿੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ, ਜਦਕਿ 15 ਲੋਕ ਜ਼ਖਮੀ...
ਕਸ਼ਮੀਰ ਘਾਟੀ 'ਚ ਅੱਜ ਦੁਪਹਿਰ ਬਾਅਦ ਪੋਸਟ ਪੇਡ ਮੋਬਾਈਲ ਸੇਵਾਵਾਂ ਹੋ ਜਾਣਗੀਆਂ ਚਾਲੂ
. . .  about 1 hour ago
ਸ੍ਰੀਨਗਰ, 14 ਅਕਤੂਬਰ - ਜੰਮੂ ਕਸ਼ਮੀਰ 'ਚ ਧਾਰਾ 370 ਹਟਾਏ ਜਾਣ ਤੋਂ ਬਾਅਦ ਕਸ਼ਮੀਰ ਘਾਟੀ 'ਚ ਅੱਜ ਦੁਪਹਿਰ ਬਾਅਦ ਤੋਂ ਪੋਸਟ ਪੇਡ ਮੋਬਾਈਲ ਸੇਵਾਵਾਂ ਮੁੜ ਤੋਂ ਚਾਲੂ ਹੋ...
ਅਯੁੱਧਿਆ ਮਾਮਲੇ 'ਚ ਮੁਸਲਿਮ ਧਿਰ ਅੱਜ ਵੱਲੋਂ ਆਖ਼ਰੀ ਦਲੀਲ ਅੱਜ
. . .  about 1 hour ago
ਨਵੀਂ ਦਿੱਲੀ, 14 ਅਕਤੂਬਰ - ਅਯੁੱਧਿਆ ਮਾਮਲੇ 'ਚ ਮੁਸਲਿਮ ਧਿਰ ਵੱਲੋਂ ਅੱਜ ਆਖ਼ਰੀ ਦਲੀਲ ਦਿੱਤੀ ਜਾਵੇਗੀ, ਜਦਕਿ ਅਗਲੇ ਤਿੰਨ ਦਿਨ ਹਿੰਦੂ ਧਿਰ ਵੱਲੋਂ ਆਪਣੀ ਦਲੀਲ ਪੇਸ਼ ਕੀਤੀ ਜਾਵੇਗੀ।
ਝਾਬੂਆ ਵਿਧਾਨ ਸਭਾ ਜ਼ਿਮਨੀ ਚੋਣ ਜਿੱਤੀ ਤਾਂ ਬਦਲ ਦੇਵਾਂਗੇ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ - ਵਿਜੇਵਰਗੀਆ
. . .  about 1 hour ago
ਝਾਬੂਆ, 14 ਅਕਤੂਬਰ - ਭਾਜਪਾ ਦੇ ਕੌਮੀ ਜਨਰਲ ਸਕੱਤਰ ਕੈਲਾਸ਼ ਵਿਜੇਵਰਗੀਆ ਦਾ ਕਹਿਣਾ ਹੈ ਕਿ ਜੇਕਰ ਲੋਕ ਭਾਜਪਾ ਨੂੰ ਮੱਧ ਪ੍ਰਦੇਸ਼ ਦੀ ਝਾਬੂਆ ਵਿਧਾਨ ਸਭਾ ਜ਼ਿਮਨੀ ਚੋਣ ਵਿਚ...
ਹਰਿਆਣਾ ਚੋਣਾਂ : ਪ੍ਰਧਾਨ ਮੰਤਰੀ ਮੋਦੀ ਅੱਜ ਬੱਲਭਗੜ੍ਹ ਤੇ ਰਾਹੁਲ ਮੇਵਾਤ 'ਚ ਕਰਨਗੇ ਰੈਲੀ
. . .  about 1 hour ago
ਨਵੀਂ ਦਿੱਲੀ, 14 ਅਕਤੂਬਰ - ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਬੱਲਭਗੜ੍ਹ ਵਿਖੇ ਜਨ ਸਭਾ ਨੂੰ ਸੰਬੋਧਨ ਕਰਨਗੇ, ਜਦਕਿ ਕਾਂਗਰਸੀ ਆਗੂ ਰਾਹੁਲ ਗਾਂਧੀ...
ਅੱਜ ਦਾ ਵਿਚਾਰ
. . .  about 2 hours ago
ਅਯੁੱਧਿਆ 'ਚ ਲਗਾਈ ਗਈ ਧਾਰਾ 144 ,ਸ਼ਹਿਰ ਛਾਉਣੀ 'ਚ ਤਬਦੀਲ
. . .  1 day ago
14 ਲੱਖ ਰੁਪਏ ਦੇ ਨਕਲੀ ਨੋਟ ਬਰਾਮਦ
. . .  1 day ago
ਨਵੀਂ ਦਿੱਲੀ 13 ਅਕਤੂਬਰ - ਤਾਮਿਲਨਾਡੂ ਵਿਚ ਕੋਇੰਬਟੂਰ 'ਚੋਂ 1 4 ਲੱਖ ਰੁਪਏ ਮੁੱਲ ਦੇ ਨਕਲੀ ਨੋਟ ਬਰਾਮਦ ਹੋਏ ਹਨ ।ਇਸ ਸਬੰਧੀ 5 ਲੋਕਾਂ ਤੋਂ ਪੁੱਛਗਿੱਛ ਹੋ ਰਹੀ ਹੈ ।
ਉੱਤਰਾਖੰਡ: ਚਮੋਲੀ 'ਚ ਕੇਲ ਨਦੀ ਵਿਚ ਵਾਹਨ ਡਿੱਗਣ ਨਾਲ 3 ਵਿਅਕਤੀਆਂ ਦੀ ਮੌਤ, ਬਚਾਅ ਕਾਰਜ ਜਾਰੀ
. . .  1 day ago
ਦੋ ਟਰੱਕ ਯੂਨੀਅਨ ਦੀ ਲੜਾਈ 'ਚ ਅਕਾਲੀ ਧੜੇ ਦੇ ਤਿੰਨ ਵਿਅਕਤੀ ਜ਼ਖਮੀ
. . .  1 day ago
ਸਰਦੂਲਗੜ੍ਹ, 13 ਅਕਤੂਬਰ (ਜੀ.ਐਮ.ਅਰੋੜਾ ਨਿ.ਪ.ਪ) - ਸਰਦੂਲਗੜ੍ਹ ਦੀ ਅਡੀਸ਼ਨਲ ਅਨਾਜ ਮੰਡੀ 'ਚ ਬਣੀ ਟਰੱਕ ਯੂਨੀਅਨ 'ਚ ਲੜਾਈ ਦੌਰਾਨ ਅਕਾਲੀ ਧੜੇ ਨਾਲ ਸਬੰਧਿਤ ਤਿੰਨ ਵਿਅਕਤੀ...
ਚੀਨ ਦੇ ਇਕ ਰੈਸਟੋਰੈਂਟ 'ਚ ਹੋਇਆ ਧਮਾਕਾ, 9 ਮੌਤਾਂ
. . .  1 day ago
ਬੀਜਿੰਗ, 13 ਅਕਤੂਬਰ- ਚੀਨ ਦੇ ਪੂਰਬੀ ਪ੍ਰਾਂਤ ਜਿਯਾਂਗਸੂ 'ਚ ਐਤਵਾਰ ਨੂੰ ਇਕ ਰੈਸਟੋਰੈਂਟ 'ਚ ਧਮਾਕਾ ਹੋਣ ਦੀ ਖ਼ਬਰ ...
ਜ਼ੀਰਕਪੁਰ 'ਚ ਗੁਰਦਾਸ ਮਾਨ ਦਾ ਅੱਜ ਹੋਣ ਵਾਲਾ ਸ਼ੋਅ ਰੱਦ
. . .  1 day ago
ਜ਼ੀਰਕਪੁਰ,13 ਅਕਤੂਬਰ (ਹੈਪੀ ਪੰਡਵਾਲਾ) - ਜ਼ੀਰਕਪੁਰ-ਅੰਬਾਲਾ ਸੜਕ 'ਤੇ ਇਕ ਵਪਾਰਕ ਅਦਾਰੇ ਵਲੋਂ ਚੱਕਦੇ ਬੀਟਸ ਬੈਨਰ ਹੇਠ ਪ੍ਰਸਿੱਧ ਪੰਜਾਬੀ ਗਾਇਕਾਂ...
ਨਦੀ 'ਚ ਇਕ ਵਾਹਨ ਦੇ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  1 day ago
ਚੋਣ ਪ੍ਰਚਾਰ ਕਰਨ ਪਹੁੰਚੇ ਤੇਜਸਵੀ ਯਾਦਵ ਦੀ ਰੈਲੀ 'ਚ ਹੰਗਾਮਾ, ਲੋਕਾਂ ਨੇ ਇੱਕ-ਦੂਜੇ 'ਤੇ ਵਰ੍ਹਾਈਆਂ ਕੁਰਸੀਆਂ
. . .  1 day ago
ਮਹਾਰਾਸ਼ਟਰ 'ਚ ਅਮਿਤ ਸ਼ਾਹ ਨੇ ਕੱਢਿਆ ਰੋਡ ਸ਼ੋਅ
. . .  1 day ago
ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ ਨਸੀਹਤ- ਨਹੀਂ ਬਦਲੀ ਸੋਚ ਤਾਂ ਟੁਕੜੇ-ਟੁਕੜੇ ਹੋ ਜਾਣਗੇ
. . .  1 day ago
ਜਾਪਾਨ 'ਚ ਤੂਫ਼ਾਨ 'ਹੇਜਿਬੀਸ' ਦਾ ਕਹਿਰ ਜਾਰੀ, 25 ਲੋਕਾਂ ਦੀ ਮੌਤ
. . .  1 day ago
ਰਵੀਸ਼ੰਕਰ ਪ੍ਰਸਾਦ ਨੇ ਆਰਥਿਕ ਮੰਦੀ 'ਤੇ ਦਿੱਤੇ ਬਿਆਨ ਨੂੰ ਲਿਆ ਵਾਪਸ
. . .  1 day ago
ਖਰੜ-ਲੁਧਿਆਣਾ ਹਾਈਵੇਅ 'ਤੇ ਪਿੰਡ ਭਾਗੋਮਾਜਰਾ ਨੇੜੇ ਬਣੇ ਹਾਈਵੇਅ 'ਤੇ ਫੇਰੀ ਗਈ ਸਿਆਹੀ
. . .  1 day ago
ਪੁਣੇ ਟੈਸਟ 'ਚ ਭਾਰਤ ਦੀ ਸ਼ਾਨਦਾਰ ਜਿੱਤ, ਲੜੀ 'ਤੇ ਵੀ ਕਬਜ਼ਾ
. . .  1 day ago
ਸਾਢੇ 15 ਕਰੋੜ ਰੁਪਏ ਦੀ ਹੈਰੋਇਨ ਸਣੇ ਚਾਰ ਗ੍ਰਿਫ਼ਤਾਰ
. . .  1 day ago
ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਗੋਲਡ ਤੋਂ ਖੁੰਝੀ ਮੰਜੂ ਰਾਣੀ
. . .  1 day ago
ਪੁਣੇ ਟੈਸਟ : ਭਾਰਤ ਨੇ ਇੱਕ ਪਾਰੀ ਅਤੇ 137 ਦੌੜਾਂ ਨਾਲ ਦੱਖਣੀ ਅਫ਼ਰੀਕਾ ਨੂੰ ਹਰਾਇਆ
. . .  1 day ago
ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੰਗ-ਬਿਰੰਗੇ ਫੁੱਲਾਂ ਨਾਲ ਸਜਾਵਟ ਸ਼ੁਰੂ
. . .  1 day ago
ਸ੍ਰੀ ਅਕਾਲ ਤਖ਼ਤ ਸਾਹਿਬ ਨੇੜੇ ਖ਼ਜ਼ਾਨਾ ਡਿਉੜੀ ਦੀ ਸਾਂਭ-ਸੰਭਾਲ ਦੀ ਸੇਵਾ ਆਰੰਭ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਵਿਰੋਧੀ ਧਿਰਾਂ ਨੂੰ ਚੁਣੌਤੀ- ਹਿੰਮਤ ਹੈ ਤਾਂ ਧਾਰਾ 370 ਨੂੰ ਵਾਪਸ ਲਿਆਉਣ ਦਾ ਵਾਅਦਾ ਕਰੋ
. . .  1 day ago
ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਹਾਰੀ ਮੰਜੂ ਰਾਣੀ
. . .  1 day ago
ਪੁਣੇ ਟੈਸਟ : ਹਾਰ ਦੇ ਕੰਢੇ 'ਤੇ ਦੱਖਣੀ ਅਫ਼ਰੀਕਾ, ਜਿੱਤ ਤੋਂ ਤਿੰਨ ਵਿਕਟਾਂ ਦੂਰ ਭਾਰਤ
. . .  1 day ago
ਬੁਰਕੀਨਾ ਫਾਸੋ 'ਚ ਮਸਜਿਦ 'ਚ ਹਮਲਾ, 15 ਲੋਕਾਂ ਦੀ ਮੌਤ
. . .  1 day ago
ਰਾਸ਼ਟਰਪਤੀ ਕੋਵਿੰਦ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਦੀ ਮਾਂ ਨਾਲ ਮੁਲਾਕਾਤ
. . .  1 day ago
ਮੋਗਾ ਸ਼ਹਿਰ ਦੇ ਉੱਘੇ ਕਾਰੋਬਾਰੀ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਜੇਕਰ ਰਾਫੇਲ ਹੁੰਦਾ ਤਾਂ ਭਾਰਤ 'ਚ ਬੈਠਿਆਂ ਹੀ ਕਰ ਦਿੰਦੇ ਅੱਤਵਾਦੀ ਟਿਕਾਣਿਆਂ ਨੂੰ ਤਬਾਹ- ਰਾਜਨਾਥ ਸਿੰਘ
. . .  1 day ago
ਰਾਜਸਥਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਵਿਸ਼ਵ ਬੈਂਕ ਤੋਂ ਭਾਰਤ ਨੂੰ ਝਟਕਾ, ਘਟਾਇਆ ਵਿਕਾਸ ਦਰ ਦਾ ਅਨੁਮਾਨ
. . .  1 day ago
ਪੁਣੇ ਟੈਸਟ : ਲੰਚ ਤੱਕ ਦੱਖਣੀ ਅਫ਼ਰੀਕਾ ਦੂਜੀ ਪਾਰੀ 'ਚ 74/4
. . .  1 day ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਆਰ. ਐੱਸ. ਐੱਸ. ਦੇ ਮੁਖੀ ਮੋਹਨ ਭਾਗਵਤ ਨੇ ਕਿਹਾ- ਭਾਰਤ 'ਚ ਮਿਲਣਗੇ ਸਭ ਤੋਂ ਸੁਖੀ ਮੁਸਲਮਾਨ, ਕਿਉਂਕਿ ਅਸੀਂ ਹਿੰਦੂ ਹਾਂ
. . .  1 day ago
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ
. . .  about 1 hour ago
ਰੂਸ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਪੰਜ ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਦੀ ਭਤੀਜੀ ਨਾਲ ਝਪਟਮਾਰੀ ਦੇ ਮਾਮਲੇ 'ਚ ਇੱਕ ਦੋਸ਼ੀ ਗ੍ਰਿਫ਼ਤਾਰ
. . .  about 1 hour ago
ਪਾਕਿਸਤਾਨ ਵੱਲੋਂ ਰਿਹਾਇਸ਼ੀ ਇਲਾਕਿਆਂ ਨੂੰ ਮੁੱਖ ਰੱਖ ਕੇ ਕੀਤੀ ਗਈ ਗੋਲੀਬਾਰੀ
. . .  about 1 hour ago
ਅੱਜ ਮਹਾਰਾਸ਼ਟਰ 'ਚ ਮੋਦੀ ਤੇ ਰਾਹੁਲ ਕਰਨਗੇ ਚੋਣ ਰੈਲੀਆਂ
. . .  about 1 hour ago
ਅੱਜ ਦਾ ਵਿਚਾਰ
. . .  1 day ago
ਜ਼ਿਮਨੀ ਚੋਣਾਂ ਹਾਰਨ ਤੋਂ ਬਾਅਦ ਕਾਂਗਰਸ ਸਰਕਾਰ ਨੇ ਡਿਗ ਜਾਣਾ ਹੈ - ਮਜੀਠੀਆ
. . .  2 days ago
ਸ੍ਰੀ ਚਮਕੌਰ ਸਾਹਿਬ ਤੋਂ ਸੁਲਤਾਨਪੁਰ ਲੋਧੀ ਸਾਈਕਲ ਯਾਤਰਾ ਦਾ ਬਲਾਚੌਰ ਵਿਖੇ ਸਵਾਗਤ
. . .  2 days ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  2 days ago
ਕਾਠਮੰਡੂ ਪਹੁੰਚੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਮਾਘ ਸੰਮਤ 549

ਮੋਗਾ

ਨਗਰ ਨਿਗਮ ਵੱਲੋਂ ਨਾਜਾਇਜ਼ ਕਬਜ਼ੇ ਹਟਾਉਣ ਦੇ ਮਾਮਲੇ ਨੂੰ ਲੈ ਕੇ ਕੌ ਾਸਲਰਾਂ ਵਲੋਂ ਮੀਟਿੰਗ

ਮੋਗਾ, 21 ਜਨਵਰੀ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਬੀਤੇ ਦਿਨਾਂ ਵਿਚ ਨਗਰ ਨਿਗਮ ਮੋਗਾ ਵੱਲੋਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ 'ਤੇ ਸ਼ਹਿਰ ਅੰਦਰ ਅਣਅਧਿਕਾਰਤ ਖੋਖਿਆਂ ਨੂੰ ਢਾਹੁਣ ਦੇ ਮਾਮਲੇ ਨੂੰ ਲੈ ਕੇ ਅੱਜ ਟਾਊਨ ਹਾਲ ਕਲੱਬ ਮੋਗਾ ਵਿਖੇ ਭਾਜਪਾ ਆਗੂ ਅਤੇ ਸੀਨੀਅਰ ਡਿਪਟੀ ਮੇਅਰ ਅਨਿਲ ਬਾਂਸਲ, ਗੁਰਮਿੰਦਰਜੀਤ ਸਿੰਘ ਬਬਲੂ ਕੌਾਸਲਰ, ਕੌਾਸਲਰ ਅਤੇ ਭਾਜਪਾ ਆਗੂ ਵਿਨੇ ਸ਼ਰਮਾ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ ਜਿਸ ਵਿਚ ਸ਼ਹਿਰ ਦੇ ਸਾਰੇ ਵਾਰਡਾਂ ਦੇ ਕੌਾਸਲਰਾਂ ਨੇ ਭਾਗ ਲਿਆ | ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਨਿਲ ਬਾਂਸਲ, ਗੁਰਮਿੰਦਰਜੀਤ ਬਬਲੂ ਅਤੇ ਵਿਨੇ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਦੱਸਿਆ ਕਿ ਜੋ ਨਗਰ-ਨਿਗਮ ਨੇ ਹਾਈਕੋਰਟ ਦੇ ਆਦੇਸ਼ਾਂ 'ਤੇ ਕਾਰਵਾਈ ਕੀਤੀ ਹੈ ਉਸ ਤੋਂ ਪਹਿਲਾਂ ਢਾਹੇ ਗਏ ਖੋਖਿਆਂ ਦੇ ਮਾਲਕਾਂ ਦੇ ਮੁੜ-ਵਸੇਬੇ ਦੀ ਜ਼ਿੰਮੇਵਾਰੀ ਨਗਰ-ਨਿਗਮ ਮੋਗਾ ਦੀ ਹੀ ਬਣਦੀ ਸੀ | ਉਨ੍ਹਾਂ ਕਿਹਾ ਕਿ ਸਮੂਹ ਕੌਾਸਲਰਾਂ ਵੱਲੋਂ 31 ਅਗਸਤ 2017 ਦੀ ਮੀਟਿੰਗ ਵਿਚ ਇਹ ਮਤਾ ਪਾਸ ਕੀਤਾ ਸੀ ਕਿ ਖੋਖੇ ਹਟਾਉਣ ਤੋਂ ਪਹਿਲਾਂ ਉਨ੍ਹਾਂ ਨੂੰ ਕਿਸੇ ਹੋਰ ਜਗ੍ਹਾ 'ਤੇ ਤਬਦੀਲ ਕੀਤਾ ਜਾਵੇ ਤਾਂ ਕਿ ਉਨ੍ਹਾਂ ਦਾ ਰੁਜ਼ਗਾਰ ਪ੍ਰਭਾਵਿਤ ਨਾ ਹੋਵੇ | ਪਰ ਮੇਅਰ ਅਕਸ਼ਿਤ ਜੈਨ ਨੇ ਆਪਣੀ ਬਣਦੀ ਭੂਮਿਕਾ ਨਹੀਂ ਨਿਭਾਈ ਅਤੇ ਉਨ੍ਹਾਂ ਦੀ ਗੱਲ ਨੂੰ ਠੰਢੇ ਬਸਤੇ ਵਿਚ ਪਾਈ ਰੱਖਿਆ | ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਡਾ. ਹਰਜੋਤ ਕਮਲ ਨੇ ਵੀ ਭਰੋਸਾ ਦੇਣ ਤੋਂ ਬਾਅਦ ਆਪਣੀ ਬਣਦੀ ਭੂਮਿਕਾ ਨਹੀਂ ਨਿਭਾਈ | ਕੌਾਸਲਰਾਂ ਨੇ ਮੰਗ ਕੀਤੀ ਕਿ ਮੇਅਰ ਅਕਸ਼ਿਤ ਜੈਨ ਅਤੇ ਵਿਧਾਇਕ ਡਾ. ਹਰਜੋਤ ਕਮਲ ਨੈਤਿਕਤਾ ਦੇ ਆਧਾਰ 'ਤੇ ਅਸਤੀਫ਼ਾ ਦੇਣ | ਇਸ ਮੌਕੇ ਗੁਰਮਿੰਦਰਜੀਤ ਬਬਲੂ ਨੇ ਦੱਸਿਆ ਕਿ ਜੋ ਉਨ੍ਹਾਂ 'ਤੇ ਕਾਰਵਾਈ ਕੀਤੀ ਜਾ ਰਹੀ ਹੈ ਉਹ ਵੀ ਰੰਜਿਸ਼ ਅਧੀਨ ਹੀ ਕੀਤੀ ਜਾ ਰਹੀ ਕਿਉਂਕਿ ਉਹ ਅਕਾਲੀ-ਭਾਜਪਾ ਨਾਲ ਸਬੰਧਿਤ ਕੌਾਸਲਰ ਹਨ | ਇਸ ਮੌਕੇ ਪ੍ਰੇਮ ਚੱਕੀ ਵਾਲੇ, ਤਰਲੋਚਨ ਗਿੱਲ, ਵਿਨੇ ਸ਼ਰਮਾ, ਮਨਜੀਤ ਸਿੰਘ ਧੰਮੂ, ਦੀਪਇੰਦਰਪਾਲ ਸਿੰਘ, ਚਰਨਜੀਤ ਝੰਡੇਆਣਾ, ਰਾਕੇਸ਼ ਕਾਲਾ ਬਜਾਜ, ਸ਼ਿੰਦਰ ਸਿੰਘ, ਵੀਰਭਾਨ ਮਾਲਵਾ, ਵਿਜੇ ਭੂਸ਼ਨ ਟੀਟੂ, ਭਜਨ ਲਾਲ ਸਿਤਾਰਾ, ਜਗਤਾਰ ਸਿੰਘ, ਵਨੀਤ ਚੋਪੜਾ, ਕਿਰਪਾਲ ਸਿੰਘ, ਚਰਨਜੀਤ ਦੁੱਨੇਕੇ ਸਾਰੇ ਕੌਾਸਲਰ ਅਤੇ ਅਮਰਜੀਤ ਸਿੰਘ ਲੰਢੇਕੇ ਹਾਜ਼ਰ ਸਨ |

ਖੋਖਾ ਦੁਕਾਨਦਾਰਾਂ ਨੂੰ ਦਿੱਤਾ ਜਾਵੇਗਾ ਮੁੜ ਵਸੇਬਾ ਰੁਜ਼ਗਾਰ-ਡਾ. ਹਰਜੋਤ

ਮੋਗਾ, (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਅੰਦਰ ਨਗਰ ਨਿਗਮ ਮੋਗਾ ਵੱਲੋਂ ਮਾਣਯੋਗ ਪੰਜਾਬ ਐਾਡ ਹਰਿਆਣਾ ਹਾਈਕੋਰਟ ਦੇ ਸਖ਼ਤ ਆਦੇਸ਼ਾਂ ਦੀ ਪਾਲਣਾ ਕਰਦਿਆਂ ਸ਼ਹਿਰ ਅੰਦਰ ਅਣ-ਅਧਿਕਾਰਤ 240 ਦੇ ਕਰੀਬ ਖੋਖੇ ਹੋ ਕੇ ਜੋ ਕਿ ਢਾਹ ਦਿੱਤੇ ਗਏ ਹਨ ਇਸ 'ਤੇ ...

ਪੂਰੀ ਖ਼ਬਰ »

ਦਾਨੀ ਸੱਜਣ ਵਲੋਂ ਸਕੂਲ ਨੂੰ ਰਾਸ਼ੀ ਭੇਟ

ਸਮਾਧ ਭਾਈ, 21 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)-ਸਮੂਹ ਗ੍ਰਾਮ ਪੰਚਾਇਤ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਬਣਾਇਆ ਜਾ ਰਿਹਾ ਸਰਕਾਰੀ ਪ੍ਰਾਇਮਰੀ ਸਕੂਲ ਮਾਣੂੰਕੇ ਨੂੰ ਦਾਨੀ ਸੱਜਣ ਵਲੋਂ ਰਾਸ਼ੀ ਦਿੱਤੀ ਗਈ | ਇਸ ਮੌਕੇ ਵਿਕਰਾਜ ਪੈਲੇਸ ਨਿਹਾਲ ਸਿੰਘ ਵਾਲਾ ਦੇ ...

ਪੂਰੀ ਖ਼ਬਰ »

ਨਗਰ ਕੌ ਾਸਲ ਵਲੋਂ ਗੰਦੇ ਪਾਣੀ ਦੇ ਨਿਕਾਸੀ ਪ੍ਰਬੰਧ ਠੀਕ ਨਾ ਹੋਣ ਸਬੰਧੀ ਲੋਕਾਂ ਵਿਚ ਰੋਹ

ਬਾਘਾ ਪੁਰਾਣਾ, 21 ਜਨਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਨਗਰ ਕੌਾਸਲ ਵੱਲੋਂ ਕਰਵਾਏ ਜਾਣ ਵਾਲੇ ਗੰਦੇ ਪਾਣੀ ਦੇ ਨਿਕਾਸੀ ਪ੍ਰਬੰਧ ਪੂਰੀ ਤਰ੍ਹਾਂ ਠੀਕ ਨਾ ਹੋ ਜਾਣ ਕਾਰਨ ਗਲੀਆਂ ਵਿਚ ਭਰਿਆ ਹੋਇਆ ਗੰਦਾ ਪਾਣੀ ਨਗਰ ਕੌਾਸਲ ਦੇ ਪ੍ਰਬੰਧਾਂ ਦਾ ਜਨਾਜ਼ਾ ਕੱਢ ਰਿਹਾ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਿਖ਼ਲਾਫ਼ 8 ਫਰਵਰੀ ਨੂੰ ਘਿਰਾਓ ਕਰਾਂਗੇ-ਜਥੇਦਾਰ ਬੂਟਾ ਸਿੰਘ ਰਣਸੀਂਹ

ਸਮਾਲਸਰ, 21 ਜਨਵਰੀ (ਕਿਰਨਦੀਪ ਸਿੰਘ ਬੰਬੀਹਾ)-ਅਕਾਲੀ ਦਲ 1920 ਦੇ ਸੂਬਾ ਸਕੱਤਰ ਜਥੇਦਾਰ ਬੂਟਾ ਸਿੰਘ ਰਣਸੀਂਹ ਅਤੇ ਜ਼ਿਲ੍ਹਾ ਜਨਰਲ ਸਕੱਤਰ ਸੁਰਿੰਦਰ ਸਿੰਘ ਰਾਜਾ ਰੋਡੇ ਨੇ ਕਸਬਾ ਸਮਾਲਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਤੇ ਪੈੱ੍ਰਸ ਨੂੰ ਜਾਰੀ ਬਿਆਨ ਵਿਚ ...

ਪੂਰੀ ਖ਼ਬਰ »

ਸੀ.ਆਈ.ਏ. ਸਟਾਫ਼ ਮੋਗਾ ਵਲੋਂ ਚੋਰੀ ਦੀ ਇਨੋਵਾ ਕਾਬੂ, ਡਰਾਈਵਰ ਫ਼ਰਾਰ

ਮੋਗਾ, 21 ਜਨਵਰੀ (ਸ਼ਿੰਦਰ ਸਿੰਘ ਭੁਪਾਲ)-ਥਾਣਾ ਮਹਿਣਾ ਦੇ ਐਸ.ਆਈ. ਦਿਲਬਾਗ ਸਿੰਘ ਸੀ.ਆਈ.ਏ. ਸਟਾਫ਼ ਮੋਗਾ ਅਤੇ ਉਸ ਦੀ ਸਬੰਧਿਤ ਪੁਲਿਸ ਪਾਰਟੀ ਵੱਲੋਂ ਚੋਰੀ ਦੀ ਇਨੋਵਾ ਗੱਡੀ ਬਰਾਮਦ ਕੀਤੇ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ | ਇਸ ਸਬੰਧ ਵਿਚ ਦਰਜ ਹੋਏ ਮੁਕੱਦਮੇ ...

ਪੂਰੀ ਖ਼ਬਰ »

ਗਲੀ ਵਿਚ ਪਾਣੀ ਡੋਲਣ ਦੀ ਰੰਜਸ਼ ਨੂੰ ਲੈ ਕੇ ਕੀਤੀ ਮਾਰਕੁੱਟ ਵਿਚ ਇੱਕ ਔਰਤ ਫੱਟੜ

ਬਾਘਾ ਪੁਰਾਣਾ, 21 ਜਨਵਰੀ (ਬਲਰਾਜ ਸਿੰਗਲਾ)-ਪੁਲਿਸ ਥਾਣਾ ਬਾਘਾ ਪੁਰਾਣਾ ਹੇਠਲੇ ਪਿੰਡ ਢਿਲਵਾਂ ਵਾਲਾ ਵਿਖੇ ਗਲੀ ਵਿਚ ਪਾਣੀ ਡੋਲਣ ਦੀ ਰੰਜਸ਼ ਨੂੰ ਲੈ ਕੇ ਇੱਕ ਔਰਤ ਨੂੰ ਕੁੱਟਮਾਰ ਕੇ ਕੀਤਾ ਫੱਟੜ ਅਤੇ ਇੱਕ ਔਰਤ ਸਮੇਤ ਪੰਜ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕਰਨ ਦਾ ...

ਪੂਰੀ ਖ਼ਬਰ »

ਕਲੱਬ ਤੇ ਨਗਰ ਨਿਵਾਸੀਆਂ ਨੇ ਸਰਬੱਤ ਦੇ ਭਲੇ ਲਈ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ

ਬਾਘਾ ਪੁਰਾਣਾ, 21 ਜਨਵਰੀ (ਬਲਰਾਜ ਸਿੰਗਲਾ)-ਸ਼ਹੀਦ ਭਗਤ ਸਿੰਘ ਨੌਜਵਾਨ ਯੂਥ ਕਲੱਬ ਬਾਘਾ ਪੁਰਾਣਾ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ਧਾਰਮਿਕ ਸਮਾਗਮ ਸਥਾਨਕ ਸ਼ਹਿਰ ਦੀ ਮੋਗਾ ਸੜਕ ਲਾਗੇ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦਾ ਭੋਗ ਪਾਇਆ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਕੂਲ ਕੋਟ ਈਸੇ ਖਾਂ ਵਲੰਟੀਅਰਜ਼ ਨੇ ਮਨਾਇਆ ਯੁਵਾ ਦਿਵਸ

ਕੋਟ ਈਸੇ ਖਾਂ, 21 ਜਨਵਰੀ (ਯਸ਼ਪਾਲ ਗੁਲਾਟੀ)-ਸਹਾਇਕ ਡਾਇਰੈਕਟਰ ਦਵਿੰਦਰ ਸਿੰਘ ਲੋਟੇ ਦੀ ਯੋਗ ਅਗਵਾਈ ਅਤੇ ਵਿਦਿਆਰਥੀਆਂ ਨੂੰ ਯੁਵਾ ਸ਼ਕਤੀ, ਅਧਿਕਾਰ ਅਤੇ ਫ਼ਰਜ਼ਾਂ ਪ੍ਰਤੀ ਜਾਗਰੂਕ ਕਰਵਾਉਣ ਹਿਤ ਕੋਟ ਈਸੇ ਖਾਂ ਦੇ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਵਿਖੇ ...

ਪੂਰੀ ਖ਼ਬਰ »

ਮੋਟਰਸਾਈਕਲ ਨਾਲ ਬੱਸ ਟਕਰਾਉਣ ਨਾਲ ਦੋ ਨੌਜਵਾਨ ਫੱਟੜ ਇੱਕ ਦੀ ਹਾਲਤ ਗੰਭੀਰ

ਬਾਘਾ ਪੁਰਾਣਾ, 21 ਜਨਵਰੀ (ਬਲਰਾਜ ਸਿੰਗਲਾ)-ਅੱਜ ਸਵੇਰੇ ਮੂੰਹ ਹਨੇਰੇ ਜਦੋਂ ਸ਼ਹਿਰ ਵਿਚ ਬਿਜਲੀ ਵੀ ਗਈ ਹੋਈ ਸੀ ਤਾਂ ਸਥਾਨਕ ਸ਼ਹਿਰ ਦੀ ਮੋਗਾ ਕੋਟਕਪੂਰਾ ਸੜਕ 'ਤੇ ਸਥਿਤ ਲਾਕਰਾ ਸਟੂਡੀਓ ਅੱਗੇ ਇੱਕ ਬੱਸ ਮੋਟਰਸਾਈਕਲ ਨਾਲ ਟਕਰਾਅ ਗਈ | ਟੱਕਰ ਐਨੀ ਭਿਆਨਕ ਸੀ ਕਿ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਬਿਲਾਸਪੁਰ 'ਚ ਰਾਸ਼ਟਰੀ ਨੌਜਵਾਨ ਹਫ਼ਤਾ ਮਨਾਇਆ

ਨਿਹਾਲ ਸਿੰਘ ਵਾਲਾ/ਬਿਲਾਸਪੁਰ, 21 ਜਨਵਰੀ (ਪਲਵਿੰਦਰ ਸਿੰਘ ਟਿਵਾਣਾ/ਸੁਰਜੀਤ ਸਿੰਘ ਗਾਹਲਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਰਾਸ਼ਟਰੀ ਨੌਜਵਾਨ ਹਫ਼ਤੇ ਸਬੰਧੀ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਸੁਤੰਤਰਤਾ ਸੰਗਰਾਮੀ ਜਥੇਦਾਰ ਭਗਤ ਸਿੰਘ ਦੀ ਯਾਦ ਵਿਚ ਪਰਿਵਾਰ ਵਲੋਂ ਗੁਰੂ ਘਰ ਨੂੰ ਰਾਸ਼ੀ ਦਾਨ

ਮੋਗਾ, 21 ਜਨਵਰੀ (ਗੁਰਤੇਜ ਸਿੰਘ)-ਜੈਤੋ ਮੋਰਚੇ ਦੇ ਬਾਨੀ ਸੁਤੰਤਰਤਾ ਸੰਗਰਾਮੀ ਜਥੇਦਾਰ ਭਗਤ ਸਿੰਘ ਦੀ ਯਾਦ ਵਿਚ ਪਰਿਵਾਰਿਕ ਮੈਂਬਰ ਜਗਰਾਜ ਸਿੰਘ ਕੈਨੇਡੀਅਨ ਦੀ ਅਗਵਾਈ ਵਿਚ ਪਰਿਵਾਰ ਨੇ ਪਿੰਡ ਮੱਲੀਆਂ ਵਾਲਾ ਦੇ ਗੁਰੂ ਘਰ ਨੂੰ 12 ਲੱਖ ਰੁਪਏ ਦੀ ਰਾਸ਼ੀ ਦਾਨ ਕੀਤੀ | ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਬਹੋਨਾ ਪਿ੍ੰ: ਸੁਰਜੀਤ ਸਿੰਘ ਗਿੱਲ ਨੇ ਕੋਟੀਆਂ ਵੰਡੀਆਂ

ਮੋਗਾ, 21 ਜਨਵਰੀ (ਜਸਪਾਲ ਸਿੰਘ ਬੱਬੀ)-ਸਰਕਾਰੀ ਹਾਈ ਸਕੂਲ ਬਹੋਨਾ (ਮੋਗਾ) ਵਿਖੇ ਗੋਲਡ ਮੈਡਲਿਸਟ ਸੁਰਜੀਤ ਸਿੰਘ ਗਿੱਲ ਬਹੋਨਾ ਸਾਬਕਾ ਪਿ੍ੰਸੀਪਲ ਗੁਰੂ ਨਾਨਕ ਕਾਲਜ ਮੋਗਾ ਤੇ ਪਰਿਵਾਰ ਵੱਲੋਂ ਕਰੀਬ 300 ਸਕੂਲੀ ਵਿਦਿਆਰਥੀਆਂ ਨੂੰ ਗਰਮ ਕੋਟੀਆਂ ਵੰਡੀਆਂ | ਇਸ ਮੌਕੇ ...

ਪੂਰੀ ਖ਼ਬਰ »

ਸੰਤ ਬਾਬਾ ਗੁਰਮੇਲ ਸਿੰਘ ਯਾਦਗਾਰੀ ਕਬੱਡੀ ਅਤੇ ਫੁੱਟਬਾਲ ਕੱਪ ਚੌਥੇ ਦਿਨ ਵਿਚ ਸ਼ਾਮਿਲ

ਬਾਘਾ ਪੁਰਾਣਾ, 21 ਜਨਵਰੀ (ਬਲਰਾਜ ਸਿੰਗਲਾ)-ਸੰਤ ਬਾਬਾ ਗੁਰਮੇਲ ਸਿੰਘ ਦੀ ਯਾਦ ਨੂੰ ਸਮਰਪਿਤ ਚਾਰ ਰੋਜ਼ਾ ਕਬੱਡੀ ਅਤੇ ਫੁੱਟਬਾਲ ਕੱਪ ਸੰਤ ਗੁਰਮੇਲ ਸਿੰਘ ਖੇਡ ਸਟੇਡੀਅਮ ਬਾਘਾ ਪੁਰਾਣਾ ਵਿਖੇ ਟੂਰਨਾਮੈਂਟ ਕਮੇਟੀ ਵੱਲੋਂ ਐਨ.ਆਰ.ਆਈ. ਵੀਰਾਂ ਅਤੇ ਸਮੂਹ ਨਗਰ ...

ਪੂਰੀ ਖ਼ਬਰ »

8ਵੀਂ ਪੈਦਲ ਡਾਕ ਕਾਵੜ ਯਾਤਰਾ 8 ਫਰਵਰੀ ਨੂੰ ਰਵਾਨਾ

ਕੋਟ ਈਸੇ ਖਾਂ, 21 ਜਨਵਰੀ (ਨਿਰਮਲ ਸਿੰਘ ਕਾਲੜਾ)-ਜੈ ਭੋਲੇ ਬਾਬਾ ਬਰਫ਼ਾਨੀ ਸੇਵਾ ਸੰਮਤੀ ਕੋਟ ਈਸੇ ਖਾਂ ਦੇ ਸ਼ਰਧਾਲੂ ਕਮਲ ਸ਼ਰਮਾ, ਨਵੀਨ ਪਲਤਾ ਤੇ ਗੋਪਾਲ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਾਬਾ ਬਰਫ਼ਾਨੀ ਦੀ ਕਿਰਪਾ ਨਾਲ ਇਸ ਸਾਲ 8ਵੀਂ ਡਾਕ ਕਾਵੜ ਯਾਤਰਾ 8 ...

ਪੂਰੀ ਖ਼ਬਰ »

ਫ਼ੌਜ ਵਿਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਮੁਫ਼ਤ ਸਿਖਲਾਈ ਕੈਂਪ-ਸਿਖਲਾਈ ਅਫ਼ਸਰ

ਕੋਟ ਈਸੇ ਖਾਂ, 21 ਜਨਵਰੀ (ਯਸ਼ਪਾਲ ਗੁਲਾਟੀ)-ਮੇਜਰ ਅਮਰਜੀਤ ਸਿੰਘ ਟਰੇਨਿੰਗ ਅਫ਼ਸਰ ਸੀ-ਪਾਇਟ ਕੈਂਪ ਹਕੂਮਤ ਸਿੰਘ ਵਾਲਾ ਨੇ ਫ਼ੌਜ ਵਿਚ ਭਰਤੀ ਹੋਣ ਵਾਲੇ ਨੌਜਵਾਨਾਂ ਲਈ ਲਗਾਏ ਜਾ ਰਹੇ ਮਫ਼ਤ ਸਿਖਲਾਈ ਕੈਂਪ ਬਾਰੇ ਕੋਟ ਈਸੇ ਖਾਂ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਸ਼ਹੀਦੀ ਦਿਹਾੜਾ ਮਨਾਇਆ

ਬਾਘਾ ਪੁਰਾਣਾ, 21 ਜਨਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਚੰਨੂਵਾਲਾ ਸੜਕ ਲਾਗਲੀ ਹਰਗੋਬਿੰਦ ਕਾਲੋਨੀ ਵਿਚਲੇ ਸ਼ੋ੍ਰਮਣੀ ਸ਼ਹੀਦ ਬਾਬਾ ਜੀਵਨ ਸਿੰਘ ਗੁਰਦੁਆਰਾ ਸਾਹਿਬ ਵਿਖੇ ਪ੍ਰਬੰਧਕਾਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 40 ਮੁਕਤਿਆਂ ਦੀ ਯਾਦ ਵਿਚ ਸ਼ਹੀਦੀ ...

ਪੂਰੀ ਖ਼ਬਰ »

ਨਿਸ਼ਕਾਮ ਸੇਵਾ ਭਾਵ ਵੱਲੋਂ 16ਵਾਂ ਗਰਮ ਕੋਟੀਆਂ ਵੰਡ ਸਮਾਗਮ ਕਰਵਾਇਆ

ਮੋਗਾ, 21 ਜਨਵਰੀ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਹਰਗੋਬਿੰਦ ਸਾਹਿਬ ਬੇਦੀ ਨਗਰ ਮੋਗਾ ਵਿਖੇ ਨਿਸ਼ਕਾਮ ਸੇਵਾ ਭਾਵ ਵੱਲੋਂ 16ਵਾਂ ਗਰਮ ਕੋਟੀਆਂ ਵੰਡ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸੀਨੀਅਰ ਐਡਵੋਕੇਟ ਬੋਧਰਾਜ ਮਜੀਠੀਆ, ਡਾ. ਮੁਕੇਸ਼ ਕੋਚਰ, ਜਨਰਲ ਸਕੱਤਰ ਕੌਾਸਲਰ ...

ਪੂਰੀ ਖ਼ਬਰ »

ਵੂਈ ਫ਼ਾਰ ਵੂਈ ਸੰਸਥਾ ਨੇ ਜ਼ੀਰਾ ਰੋਡ 'ਤੇ ਲਗਾਇਆ ਲੰਗਰ

ਮੋਗਾ, 21 ਜਨਵਰੀ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਅੱਜ ਸਥਾਨਕ ਸ਼ਹਿਰ ਦੇ ਜ਼ੀਰਾ ਰੋਡ 'ਤੇ ਸਥਿਤ ਹੈਰੀ ਬਿਲਡਰ ਕੋਲ ਵੂੂਈ ਫ਼ਾਰ ਵੂਈ ਸੰਸਥਾ ਵੱਲੋਂ ਮੈਡਮ ਪ੍ਰੀਤ ਕੌਰ ਅਤੇ ਚਰਨਜੀਤ ਕੌਰ ਵੱਲੋਂ ਲੰਗਰ ਫ਼ਾਰ ਜ਼ੀਰੋ ਹੰਗਰ ਦੇ ਮਿਸ਼ਨ ਤਹਿਤ ਮਹੀਨਾ ਵਾਰ ਲੰਗਰ ...

ਪੂਰੀ ਖ਼ਬਰ »

ਲੋਕ ਜਨ ਸ਼ਕਤੀ ਪਾਰਟੀ ਦੀ ਹੋਈ ਮੀਟਿੰਗ

ਮੋਗਾ, 21 ਜਨਵਰੀ (ਅਮਰਜੀਤ ਸਿੰਘ ਸੰਧੂ)-ਲੋਕ ਜਨ ਸ਼ਕਤੀ ਪਾਰਟੀ ਦੀ ਇੱਕ ਵਿਸ਼ੇਸ਼ ਮੀਟਿੰਗ ਹੋਈ | ਮੀਟਿੰਗ ਦੌਰਾਨ ਪਾਰਟੀ ਦੇ ਪ੍ਰਧਾਨ ਗੁਰਬਖ਼ਸ ਸਿੰਘ ਰਾਜਾ ਨੇ ਕਿਹਾ ਕਿ ਸ਼ਹਿਰ ਅੰਦਰ ਜੋ ਖੋਖੇ/ਦੁਕਾਨਦਾਰਾਂ ਵੀਰਾਂ ਦਾ ਰੁਜ਼ਗਾਰ ਖੋਹਿਆ ਜਾ ਰਿਹਾ ਹੈ ਉਹ ਮੰਦਭਾਗਾ ...

ਪੂਰੀ ਖ਼ਬਰ »

ਡੇਰਾ ਸੇਖਾ ਝਿੜੀ ਵਾਲੇ ਮਹਾਂਪੁਰਸ਼ਾਂ ਵਲੋਂ ਸੇਖਾ ਖ਼ੁਰਦ ਦੇ ਸਕੂਲੀ ਬੱਚਿਆਂ ਨੂੰ ਵਿੱਦਿਅਕ ਸਮਗਰੀ ਭੇਟ

ਠੱਠੀ ਭਾਈ, 21 ਜਨਵਰੀ (ਜਗਰੂਪ ਸਿੰਘ ਮਠਾੜੂ)-ਸਮਾਜ ਸੇਵੀ ਕਾਰਜਾਂ ਲਈ ਹਮੇਸ਼ਾ ਤਤਪਰ ਰਹਿਣ ਵਾਲੇ ਡੇਰਾ ਸੇਖਾ ਝਿੜੀ (ਸੇਖਾ ਖ਼ੁਰਦ) ਵਾਲੇ ਮਹੰਤ ਸੁਖਦੇਵ ਮੁਨੀ ਜੀ ਵਲੋਂ ਬੱਚਿਆਂ ਨੂੰ ਪੜ੍ਹਾਈ ਦੇ ਖੇਤਰ ਵਿਚ ਉਤਸ਼ਾਹਿਤ ਕਰਨ ਲਈ ਸਰਕਾਰੀ ਮਿਡਲ ਅਤੇ ਸਰਕਾਰੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਪੱਧਰੀ ਮੀਟਿੰਗ

ਸਮਾਧ ਭਾਈ, 21 ਜਨਵਰੀ (ਗੁਰਮੀਤ ਸਿੰਘ ਮਾਣੂਕੇ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਪੱਧਰੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰੈੱਸ ਸਕੱਤਰ ਮੁਖ਼ਤਿਆਰ ਸਿੰਘ ਦੀਨਾ ਅਤੇ ਬਲਾਕ ਪ੍ਰਧਾਨ ਮਨਜੀਤ ਸਿੰਘ ਖੋਟੇ ਦੀ ਅਗਵਾਈ ਹੇਠ ਹੋਈ | ਮੀਟਿੰਗ ਦੀ ਕਾਰਵਾਈ ਕਰਦਿਆਂ ...

ਪੂਰੀ ਖ਼ਬਰ »

ਪ੍ਰਧਾਨ ਅਨੁੰ ਮਿੱਤਲ ਤੇ ਉਪ ਪ੍ਰਧਾਨ ਜਗਸੀਰ ਚੰਦ ਗਰਗ ਦੀ ਤਾਜਪੋਸ਼ੀ 23 ਨੂੰ -ਵਿਧਾਇਕ ਬਰਾੜ

ਬਾਘਾ ਪੁਰਾਣਾ, 21 ਜਨਵਰੀ (ਬਲਰਾਜ ਸਿੰਗਲਾ)-ਹਲਕਾ ਬਾਘਾ ਪੁਰਾਣਾ ਦੇ ਕਾਂਗਰਸੀ ਆਗੂਆਂ ਦੀ ਇਕੱਤਰਤਾ ਸੀਨੀਅਰ ਕਾਂਗਰਸੀ ਆਗੂ ਬਾਬਾ ਜਗਸੀਰ ਸਿੰਘ ਗਿੱਲ ਕਾਲੇਕੇ ਦੇ ਦਫ਼ਤਰ ਵਿਖੇ ਹੋਈ ਜਿਸ ਵਿਚ ਵਿਧਾਇਕ ਦਰਸ਼ਨ ਸਿੰਘ ਬਰਾੜ ਮੁੱਖ ਤੌਰ 'ਤੇ ਸ਼ਾਮਲ ਹੋਏ | ਇਸ ਮੌਕੇ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਅਹਿਮ ਮੀਟਿੰਗ

ਨਿਹਾਲ ਸਿੰਘ ਵਾਲਾ, 21 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਬਲਾਕ ਬਾਘਾਪੁਰਾਣਾ ਅਤੇ ਬਲਾਕ ਨਿਹਾਲ ਸਿੰਘ ਵਾਲਾ ਦੀ ਇੱਕ ਅਹਿਮ ਮੀਟਿੰਗ ਰਾਮ ਬਾਗ ਨਿਹਾਲ ਸਿੰਘ ਵਾਲਾ ਵਿਖੇ ਹੋਈ | ਜਿਸ ਵਿਚ ਪਿੰਡ ਖੋਟੇ ਵਿਖੇ ਵਾਪਰੀ ...

ਪੂਰੀ ਖ਼ਬਰ »

ਸਵ: ਗੁਰਬਚਨ ਸਿੰਘ ਥਰਾਜ ਦੀ ਯਾਦ 'ਚ ਸਕੂਲਾਂ ਨੂੰ 40 ਹਜ਼ਾਰ ਰੁਪਏ ਦਾਨ

ਠੱਠੀ ਭਾਈ, 21 ਜਨਵਰੀ (ਜਗਰੂਪ ਸਿੰਘ ਮਠਾੜੂ)-ਸਵ: ਗੁਰਬਚਨ ਸਿੰਘ ਥਰਾਜ ਦੀ ਯਾਦ 'ਚ ਕੁਲਦੀਪ ਕੌਰ, ਸੁਖਵੀਰ ਕੌਰ, ਕੰਵਲਜੀਤ ਕੌਰ ਅਤੇ ਰੁਪਿੰਦਰ ਕੌਰ ਵਲੋਂ ਪਿੰਡ ਥਰਾਜ ਦੇ ਸ਼ਹੀਦ ਸਿਪਾਹੀ ਜੋਰਾ ਸਿੰਘ ਸਰਕਾਰੀ ਹਾਈ ਅਤੇ ਪ੍ਰਾਇਮਰੀ ਸਕੂਲ ਨੂੰ ਵੀਹ-ਵੀਹ ਹਜ਼ਾਰ ਰੁਪਏ ...

ਪੂਰੀ ਖ਼ਬਰ »

ਊਸ਼ਾ ਨੇ ਮੁੜ ਚਮਕਾਇਆ ਸੁਖਾਨੰਦ ਗਰਲਜ਼ ਕਾਲਜ ਦਾ ਨਾਂਅ

ਠੱਠੀ ਭਾਈ, 21 ਜਨਵਰੀ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਦੀ ਵੇਟ ਲਿਫਟਰ ਊਸ਼ਾ ਬੀ. ਏ. ਭਾਗ ਪਹਿਲਾ ਨੇ ਆਲ ਇੰਡੀਆ-ਯੂਨੀਵਰਸਿਟੀ ਵੇਟਲਿਫਟਿੰਗ ਚੈਂਪੀਅਨਸ਼ਿਪ ਵਿਚ ਭਾਗ ਲਿਆ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਟੀਮ ...

ਪੂਰੀ ਖ਼ਬਰ »

ਇਲੈਕਟ੍ਰੋ ਹੋਮਿਓਪੈਥਿਕ ਤੇ ਡਾਕਟਰ ਮੈਡੀਕਲ ਐਸੋਸੀਏਸ਼ਨ ਵਲੋਂ ਡਾ. ਕੇਵਲ ਸਿੰਘ 'ਤੇ ਦਰਜ ਪਰਚਾ ਰੱਦ ਕਰਨ ਦੀ ਮੰਗ

ਮੋਗਾ, 21 ਜਨਵਰੀ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਇਲੈਕਟ੍ਰੋ ਹੋਮਿਓਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਰਜਿ. ਪੰਜਾਬ ਦੀ ਸਪੈਸ਼ਲ ਮੀਟਿੰਗ ਅੱਜ ਲਾਈਟ ਕੇਅਰ ਇਲੈਕਟ੍ਰੋ ਹੋਮਿਓਪੈਥਿਕ ਹਸਪਤਾਲ ਬਹੋਨਾ ਪਲਾਜ਼ਾ ਵਿਖੇ ਸੂਬਾ ਪ੍ਰਧਾਨ ਡਾ. ਜਸਪਾਲ ਸਿੰਘ ਸੰਧੂ ...

ਪੂਰੀ ਖ਼ਬਰ »

ਵਿਵੇਕਾਨੰਦ ਜੈਅੰਤੀ ਮੌਕੇ ਸੰਸਕ੍ਰਿਤ ਵਿਭਾਗ ਵੱਲੋਂ ਸਮਾਗਮ ਕਰਵਾਇਆ

ਮੋਗਾ, 21 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਐਸ.ਡੀ. ਕਾਲਜ ਫ਼ਾਰ ਵੁਮੈਨ ਮੋਗਾ ਵਿਖੇ ਸੰਸਕ੍ਰਿਤ ਵਿਭਾਗ ਵੱਲੋਂ ਵਿਵੇਕਾਨੰਦ ਜਯੰਤੀ ਮੌਕੇ ਸਮਾਗਮ ਕਰਵਾਇਆ ਗਿਆ | ਇਹ ਕਾਲਜ ਪਿ੍ੰਸੀਪਲ ਡਾ. ਨੀਨਾ ਗਰਗ ਅਤੇ ਡਾ. ਸੀਮਾ ਭਾਟੀਆ ਦੀ ਰਹਿਨੁਮਾਈ ਹੇਠ ਕੀਤਾ ਗਿਆ | ...

ਪੂਰੀ ਖ਼ਬਰ »

ਸੰਤ ਮਾਨ ਸਿੰਘ ਦੀ ਬਰਸੀ ਸਬੰਧੀ ਸ੍ਰੀ ਅਖੰਡ ਪਾਠਾਂ ਦੀ ਲੜੀ ਆਰੰਭ

ਕਿਸ਼ਨਪੁਰਾ ਕਲਾਂ, 21 ਜਨਵਰੀ (ਅਮੋਲਕ ਸਿੰਘ ਕਲਸੀ)-ਸੰਤ ਬਾਬਾ ਵਿਸਾਖਾ ਸਿੰਘ ਤੋਂ ਵਰੋਸਾਏ ਸੰਤ ਮਾਨ ਸਿੰਘ ਦੀ ਸਾਲਾਨਾ ਬਰਸੀ ਸਬੰਧੀ ਸ੍ਰੀ ਪੰਜ ਅਖੰਡ ਪਾਠਾਂ ਦੀ ਲੜੀ ਆਰੰਭ ਹੈੱਡ ਗ੍ਰੰਥੀ ਭਾਈ ਗੁਰਮੇਲ ਸਿੰਘ ਨੇ ਗੁਰੂ ਚਰਨਾਂ 'ਚ ਅਰਦਾਸ ਬੇਨਤੀ ਕਰ ਕੇ ਕੀਤੀ | ਇਸ ...

ਪੂਰੀ ਖ਼ਬਰ »

ਸਮੂਹ ਸ਼ਹੀਦ ਸਿੰਘਾਂ ਦੀ ਯਾਦ ਵਿਚ ਗੁਰਦੁਆਰਾ ਕਲਗ਼ੀਧਰ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ

ਕੋਟ ਈਸੇ ਖਾਂ, 21 ਜਨਵਰੀ (ਯਸ਼ਪਾਲ ਗੁਲਾਟੀ)-ਪਰਮੇਸ਼ਰ ਦੁਆਰ ਗੁਰਮਤਿ ਪ੍ਰਚਾਰ ਸੇਵਾ ਮਿਸ਼ਨ ਵੱਲੋਂ ਕੋਟ ਈਸੇ ਖਾਂ ਦੇ ਗੁਰਦੁਆਰਾ ਕਲਗ਼ੀਧਰ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਵਿਚ ...

ਪੂਰੀ ਖ਼ਬਰ »

ਮਰਹੂਮ ਕਬੱਡੀ ਖਿਡਾਰੀ ਜੀਵਨ ਟਿਵਾਣਾ ਦੀ ਯਾਦ ਵਿਚ ਬੱਚਿਆਂ ਨੂੰ ਕੋਟੀਆਂ ਵੰਡੀਆਂ

ਨਿਹਾਲ ਸਿੰਘ ਵਾਲਾ, 21 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)-ਉੱਘੇ ਖੇਡ ਪ੍ਰਮੋਟਰ ਅਤੇ ਕਬੱਡੀ ਖਿਡਾਰੀ ਮਰਹੂਮ ਨੌਜਵਾਨ ਸੁਖਜੀਵਨ ਸਿੰਘ ਟਿਵਾਣਾ ਭਾਗੀਕੇ ਦੀ ਯਾਦ ਵਿਚ ਸਮੂਹ ਟਿਵਾਣਾ ਪਰਿਵਾਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਭਾਗੀਕੇ ਦੇ ਸਮੂਹ ਬੱਚਿਆਂ ਨੂੰ ...

ਪੂਰੀ ਖ਼ਬਰ »

ਇੰਡੀਅਨ ਆਇਲ ਕਾਰਪੋਰੇਸ਼ਨ ਲਿਮ. ਨੇ ਕੱਢੀ ਸਾਈਕਲ ਰੈਲੀ

ਮੋਗਾ, 21 ਜਨਵਰੀ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਅੱਜ ਇੰਡੀਅਨ ਆਇਲ ਕਾਰਪੋਰੇਸ਼ਨ ਲਿਮ. ਵੱਲੋਂ ਤੇਲ ਅਤੇ ਗੈਸ ਬਚਾਉਣ ਦੇ ਤਹਿਤ ਇੱਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ | ਇਹ ਰੈਲੀ ਇੰਡੀਅਨ ਆਇਲ ਪੈਟਰੋਲ ਪੰਪ ਗੁਰਮੀਤ ਬ੍ਰਦਰਜ਼ ਤੋਂ ਸ਼ੁਰੂ ਹੋਈ ਅਤੇ ਪ੍ਰਤਾਪ ...

ਪੂਰੀ ਖ਼ਬਰ »

ਪਿੰਡ ਮੌੜ ਨੌ ਾ ਆਬਾਦ ਵਿਖੇ ਟੂਰਨਾਮੈਂਟ ਕਰਵਾਇਆ

ਠੱਠੀ ਭਾਈ, 21 ਜਨਵਰੀ (ਜਗਰੂਪ ਸਿੰਘ ਮਠਾੜੂ)-ਨਵਯੁਗ ਸਪੋ: ਕਲੱਬ ਮੌੜ ਨੌਾ ਆਬਾਦ ਵਲੋਂ ਵਾਲੀਬਾਲ ਅਤੇ ਰੱਸਾਕਸ਼ੀ ਦਾ ਦੋ ਦਿਨਾਂ ਟੂਰਨਾਮੈਂਟ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਕਰਵਾਇਆ ਗਿਆ | ਟੂਰਨਾਮੈਂਟ ਦੌਰਾਨ ਵਾਲੀਬਾਲ ਮੁਕਾਬਲੇ 'ਚੋਂ ਸਮਾਲਸਰ ਟੀਮ ਪਹਿਲੇ ...

ਪੂਰੀ ਖ਼ਬਰ »

ਨੈਸ਼ਨਲ ਖੇਡਾਂ 'ਚ ਤੀਰ-ਅੰਦਾਜ਼ੀ 'ਚ ਬਿਹਤਰ ਪ੍ਰਦਰਸ਼ਨ ਕਰਨ 'ਤੇ ਖਿਡਾਰੀ ਦਾ ਸਨਮਾਨ

ਸਮਾਧ ਭਾਈ, 21 ਜਨਵਰੀ (ਗੁਰਮੀਤ ਸਿੰਘ ਮਾਣੂਕੇ)-ਨੈਸ਼ਨਲ ਖੇਡਾਂ ਜੋ ਕਿ ਮੱਧ-ਪ੍ਰਦੇਸ਼ ਵਿਖੇ ਹੋਈਆਂ ਸਨ ਉਨ੍ਹਾਂ 'ਚ ਅੰਡਰ-14 ਤੀਰ-ਅੰਦਾਜ਼ੀ 'ਚ ਬਿਹਤਰ ਪ੍ਰਦਰਸ਼ਨ ਕਰਨ ਵਾਲੇ ਪਿੰਡ ਘੋਲੀਆ ਕਲਾਂ ਦੇ ਖਿਡਾਰੀ ਜਗਪ੍ਰੀਤ ਸਿੰਘ ਦਾ ਪਿੰਡ ਪੁੱਜਣ 'ਤੇ ਗ੍ਰਾਮ ਪੰਚਾਇਤ ਅਤੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਮੋਗਾ ਦੇ ਬੇ-ਘਰ ਕੀਤੇ ਕਾਰੋਬਾਰੀਆਂ ਦਾ ਮੁੜ ਵਸੇਬਾ ਕਰੇ-ਨਸੀਬ ਬਾਵਾ

ਮੋਗਾ, 21 ਜਨਵਰੀ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਦੀ ਵਿਧਾਨ ਸਭਾ ਹਲਕਾ ਮੋਗਾ ਦੇ ਕਾਰਜਕਾਰੀ ਮੈਂਬਰਾਂ ਦੀ ਇੱਕ ਹੰਗਾਮੀ ਮੀਟਿੰਗ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਸੀਬ ਬਾਵਾ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਹੋਈ | ...

ਪੂਰੀ ਖ਼ਬਰ »

ਬੀ. ਐੱਡ. ਕਾਲਜ ਸੁਖਾਨੰਦ ਦਾ ਨਤੀਜਾ ਸੌ ਫ਼ੀਸਦੀ ਰਿਹਾ

ਠੱਠੀ ਭਾਈ, 21 ਜਨਵਰੀ (ਜਗਰੂਪ ਸਿੰਘ ਮਠਾੜੂ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਬੀ. ਐੱਡ. ਸਮੈਸਟਰ ਦੂਜਾ ਦੇ ਨਤੀਜੇ ਵਿਚ ਨੇੜਲੀ ਨਾਮਵਰ ਵਿੱਦਿਅਕ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਸੁਖਾਨੰਦ ਦੇ ਆਏ 100 ਫੀਸਦੀ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਸ਼ੇਖ਼ਾ ਨੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਦਾ ਕੀਤਾ ਦੌਰਾ

ਮੋਗਾ, 21 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਟਰਾਂਟੋ ਨਿਵਾਸੀ ਬਲਜਿੰਦਰ ਸਿੰਘ ਸ਼ੇਖ਼ਾ ਜਿਨ੍ਹਾਂ ਨੇ ਕੈਨੇਡਾ ਦੀ 150ਵੀਂ ਵਰ੍ਹੇਗੰਢ ਮੌਕੇ 'ਗੋ ਕੈਨੇਡਾ' ਗੀਤ ਰਾਹੀਂ ਪ੍ਰਸਿੱਧੀ ਹਾਸਲ ਕੀਤੀ ਅਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਅਤੇ ਕੈਨੇਡਾ ਦੀ ਸੰਸਦ ਵਿਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX