ਤਾਜਾ ਖ਼ਬਰਾਂ


ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 7 ਓਵਰਾਂ ਤੋਂ ਬਾਅਦ ਭਾਰਤ 42/2
. . .  1 minute ago
ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ
. . .  18 minutes ago
ਪਟਿਆਲਾ, 26 ਜਨਵਰੀ (ਅਮਨਦੀਪ ਸਿੰਘ)- ਪੰਜਾਬ ਸਰਕਾਰ 26 ਜਨਵਰੀ ਨੂੰ ਨੌਜਵਾਨਾਂ ਨੂੰ ਸਮਾਰਟ ਫ਼ੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ। ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਪਟਿਆਲਾ 'ਚ...
ਫ਼ਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡੇ ਦਾ ਅਪਮਾਨ
. . .  27 minutes ago
ਫ਼ਤਿਹਗੜ੍ਹ ਸਾਹਿਬ, 26 ਜਨਵਰੀ (ਬਲਜਿੰਦਰ ਸਿੰਘ)- ਦੇਸ਼ ਦੇ 71ਵੇਂ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਸਥਾਨਕ ਮਾਧੋਪੁਰ ਦੇ ਖੇਡ ਸਟੇਡੀਅਮ 'ਚ ਹੋਏ ਸਮਾਗਮ ਮੌਕੇ ਪੰਜਾਬ ਦੇ...
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  44 minutes ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  46 minutes ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  50 minutes ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  49 minutes ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ......
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  39 minutes ago
ਗੁਹਾਟੀ, 26 ਜਨਵਰੀ- 71ਵੇਂ ਗਣਤੰਤਰ ਦਿਵਸ ਮੌਕੇ ਅੱਜ ਸਵੇਰੇ ਆਸਾਮ 'ਚ ਘੱਟ ਤੀਬਰਤਾ ਵਾਲੇ ਚਾਰ ਧਮਾਕੇ ਹੋਏ। ਇਨ੍ਹਾਂ 'ਚੋਂ ਤਿੰਨ ਡਿਬਰੂਗੜ੍ਹ ਜ਼ਿਲ੍ਹੇ 'ਚ ਹੋਏ, ਜਦੋਂਕਿ ਚੌਥਾ ਚਰਾਈਦੇਵ...
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  about 1 hour ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 1 hour ago
ਸ਼ਾਹਕੋਟ, 26 ਜਨਵਰੀ (ਏ. ਐੱਸ. ਸਚਦੇਵਾ)- ਗਣਤੰਤਰ ਦਿਵਸ ਮੌਕੇ ਸ਼ਾਹਕੋਟ ਵਿਖੇ ਮਨਾਏ ਗਏ ਤਹਿਸੀਲ ਪੱਧਰੀ ਸਮਾਗਮ ਦੌਰਾਨ ਐੱਸ. ਡੀ. ਐੱਮ. ਸ਼ਾਹਕੋਟ ਡਾ. ਸੰਜੀਵ ਸ਼ਰਮਾ ਨੇ...
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 1 hour ago
ਤਲਵੰਡੀ ਸਾਬੋ/ਸੀਂਗੋ ਮੰਡੀ, 26 ਜਨਵਰੀ (ਲਕਵਿੰਦਰ ਸ਼ਰਮਾ, ਰਣਜੀਤ ਸਿੰਘ ਰਾਜੂ)- ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਸੰਗਤ ਖ਼ੁਰਦ ਦੇ ਇੱਕ ਕਿਸਾਨ ਨੇ ਕਰਜ਼ੇ ਦੀ ਪਰੇਸ਼ਾਨੀ ਦੇ ਚੱਲਦਿਆਂ ਫਾਹਾ ਲੈ...
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  about 1 hour ago
ਜੰਡਿਆਲਾ ਗੁਰੂ, 26 ਜਨਵਰੀ (ਰਣਜੀਤ ਸਿੰਘ ਜੋਸਨ)- ਅੱਜ ਗਣਤੰਤਰ ਦਿਵਸ ਮੌਕੇ ਨਗਰ ਕੌਂਸਲ ਦਫ਼ਤਰ ਜੰਡਿਆਲਾ ਗੁਰੂ ਵਿਖੇ ਮਨਾਇਆ ਗਿਆ। ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਹਲਕਾ...
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  about 1 hour ago
ਡੇਰਾ ਬਾਬਾ ਨਾਨਕ, 26 ਜਨਵਰੀ (ਹੀਰਾ ਸਿੰਘ ਮਾਂਗਟ)- ਅੱਜ ਗਣਤੰਤਰ ਦਿਵਸ ਮੌਕੇ ਸਬ ਡਵੀਜ਼ਨ ਡੇਰਾ ਬਾਬਾ ਨਾਨਕ ਵਿਖੇ ਐੱਸ. ਡੀ. ਐੱਮ. ਗੁਰਸਿਮਰਨ ਸਿੰਘ ਢਿੱਲੋਂ ਨੇ ਕੌਮੀ ਝੰਡਾ ਲਹਿਰਾਇਆ...
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  about 1 hour ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ.......
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ.......
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  about 2 hours ago
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  about 2 hours ago
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  about 1 hour ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 2 hours ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  about 2 hours ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  about 3 hours ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  about 3 hours ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  about 3 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  about 3 hours ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  about 3 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  about 3 hours ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  about 3 hours ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  about 3 hours ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  about 3 hours ago
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 3 hours ago
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  about 3 hours ago
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  about 3 hours ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  about 2 hours ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  about 3 hours ago
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  about 3 hours ago
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ
. . .  about 4 hours ago
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ
. . .  1 minute ago
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ
. . .  about 4 hours ago
ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਰਾਜਪਾਲ ਪੰਜਾਬ ਨੇ ਲਹਿਰਾਇਆ ਝੰਡਾ
. . .  about 4 hours ago
ਲੁਧਿਆਣਾ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਝੰਡਾ ਲਹਿਰਾਇਆ
. . .  about 4 hours ago
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'
. . .  about 4 hours ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  about 4 hours ago
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  about 4 hours ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  about 4 hours ago
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  about 4 hours ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  about 4 hours ago
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  about 4 hours ago
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  about 4 hours ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  1 minute ago
ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਮਾਘ ਸੰਮਤ 549

ਸੰਗਰੂਰ

ਵਿੱਦਿਅਕ ਅਦਾਰਿਆਂ ਨੂੰ ਸਿਆਸਤ ਦੇ ਅੱਡੇ ਨਹੀਂ ਸਗੋਂ ਗਿਆਨ ਦੇ ਕੇਂਦਰਾਂ ਵਜੋਂ ਪ੍ਰਫੁੱਲਤ ਕਰਾਂਗੇ-ਰਜ਼ੀਆ ਸੁਲਤਾਨਾ

ਮਲੇਰਕੋਟਲਾ, 21 ਜਨਵਰੀ (ਕੁਠਾਲਾ)-ਅੱਜ ਸਥਾਨਕ ਕੇਲੋਂ ਗੇਟ ਸਥਿਤ ਇਕ ਸਕੂਲ ਦੇ ਸਾਲਾਨਾ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਲੋਕ ਨਿਰਮਾਣ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਬੀਬੀ ਰਜ਼ੀਆ ਸੁਲਤਾਨਾ ਨੇ ਵਿਦਿਆਰਥੀਆਂ ਅਤੇ ਮਾਪਿਆਂ ਦੇ ਵਿਸ਼ਾਲ ਇਕੱਠ ਨੂੰ ਮੁਖ਼ਾਤਬ ਹੁੰਦਿਆਂ ਕਿਹਾ ਕਿ ਸਕੂਲਾਂ ਅਤੇ ਕਾਲਜਾਂ ਨੂੰ ਪਿਛਲੀ ਸਰਕਾਰ ਵਾਂਗ ਸਿਆਸਤ ਦੇ ਅੱਡੇ ਨਹੀਂ ਦਿੱਤਾ ਜਾਵੇਗਾ, ਸਗੋਂ ਮਿਆਰੀ ਗਿਆਨ ਦੇ ਮਹਾਨ ਕੇਂਦਰਾਂ ਵਜੋਂ ਵਿਕਸਤ ਕੀਤਾ ਜਾਵੇਗਾ ਅਤੇ ਸਰਕਾਰ ਇਨ੍ਹਾਂ ਵਿੱਦਿਅਕ ਅਦਾਰਿਆਂ ਨੂੰ ਮਿਆਰੀ ਦੀਨੀ ਤੇ ਆਧੁਨਿਕ ਵਿੱਦਿਆ ਦੇ ਸਰੋਤ ਬਣਾਉਣ ਲਈ ਹਰ ਤਰ੍ਹਾਂ ਦੀ ਮਦਦ ਕਰੇਗੀ | ਪਿਛਲੀ ਸਰਕਾਰ ਦੇ ਸਥਾਨਕ ਹੁਕਮਰਾਨਾਂ ਉੱਪਰ ਵਰ੍ਹਦਿਆਂ ਬੀਬੀ ਰਜ਼ੀਆ ਨੇ ਕਿਹਾ ਕਿ ਇਨ੍ਹਾਂ ਸਕੂਲਾਂ, ਕਾਲਜਾਂ ਵਿੱਚ ਹਰ ਰੋਜ਼ ਕਮਾ ਕੇ ਪਰਿਵਾਰ ਪਾਲਣ ਵਾਲੇ ਗ਼ਰੀਬ ਮਾਪਿਆਂ ਦੇ ਬੱਚੇ ਹੀ ਤਾਲੀਮ ਹਾਸਲ ਕਰ ਰਹੇ ਹਨ ਪਰੰਤੂ ਪਿਛਲੀ ਸਰਕਾਰ ਦੇ ਆਗੂ ਇਨ੍ਹਾਂ ਵਿਦਿਆਰਥੀਆਂ ਦੀ ਤਾਲੀਮ ਲਈ ਢੁਕਵੇਂ ਮਿਆਰੀ ਵਿੱਦਿਅਕ ਪ੍ਰਬੰਧ ਕਰਨ ਦੀ ਬਜਾਏ ਬੱਚਿਆਂ ਨੂੰ ਵੋਟਾਂ ਦੀ ਸਿਆਸਤ ਵਾਸਤੇ ਵਰਤਣ ਦੀ ਬੇਹੱਦ ਘਿਣਾਉਣੀ ਹਰਕਤ ਕਰਦੇ ਰਹੇ ਅਤੇ ਬੱਚਿਆਂ ਕੋਲੋਂ ਮਾਪਿਆਂ ਨੂੰ ਮਜਬੂਰ ਕਰਵਾ ਕੇ ਵੋਟਾਂ ਲਈ ਵਰਤਦੇ ਰਹੇ | ਪਿਛਲੀ ਸਰਕਾਰ ਵੇਲੇ ਗ਼ਰੀਬ ਬਜ਼ੁਰਗਾਂ, ਅਪੰਗਾਂ, ਵਿਧਵਾਵਾਂ ਤੇ ਨਿਆਸਰੇ ਬਾਲਾਂ ਨੂੰ ਆਪਣੇ ਘਰ ਬੁਲਾ ਕੇ ਪੈਨਸ਼ਨਾਂ ਦੇਣ ਦੀ ਅਪਣਾਈ ਨੀਤੀ ਦੀ ਤਿੱਖੀ ਅਲੋਚਨਾ ਕਰਦਿਆਂ ਬੀਬੀ ਰਜ਼ੀਆ ਨੇ ਸਪਸ਼ਟ ਕੀਤਾ ਕਿ ਪੈਨਸ਼ਨ ਦੇਣਾ ਸਰਕਾਰਾਂ ਦੀ ਜ਼ਿੰਮੇਵਾਰੀ ਅਤੇ ਲੋੜਵੰਦ ਗ਼ਰੀਬਾਂ ਦਾ ਹੱਕ ਹੈ ਕੋਈ ਖ਼ੈਰਾਤ ਨਹੀਂ | ਇਸ ਲਈ ਪੈਨਸ਼ਨਾਂ ਜਨਤਕ ਥਾਵਾਂ 'ਤੇ ਹੀ ਤਕਸੀਮ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਅਤੇ ਉਹ ਆਪਣੀ ਰਿਹਾਇਸ਼ ਦੀ ਬਜਾਏ ਸਾਂਝੀਆਂ ਥਾਵਾਂ 'ਤੇ ਹੀ ਤਕਸੀਮ ਕਰਨਗੇ | ਵਿੱਦਿਅਕ ਗਿਆਨ ਪ੍ਰਾਪਤੀ ਨੂੰ ਹੀ ਵਿਅਕਤੀਗਤ ਤੇ ਸਮਾਜਿਕ ਤਰੱਕੀ ਦਾ ਇੱਕੋ ਇੱਕ ਫੰਡਾ ਦੱਸਦਿਆਂ ਬੀਬੀ ਰਜ਼ੀਆ ਨੇ ਕਿਹਾ ਕਿ ਵਿੱਦਿਆ ਵਿਦਿਆਰਥੀ ਦੀ ਗ਼ਰੀਬੀ ਅਮੀਰੀ ਨਹੀਂ ਵੇਖਦੀ ਸਗੋਂ ਹਿੰਮਤ ਤੇ ਮਿਹਨਤ ਕਰਕੇ ਉੱਚਾ ਗਿਆਨ ਹਾਸਿਲ ਵਾਲੇ ਵਿਦਿਆਰਥੀਆਂ ਨੂੰ ਵੱਡੇ ਰੁਤਬਿਆਂ 'ਤੇ ਪਹੁੰਚਣ ਤੋਂ ਕੋਈ ਨਹੀਂ ਰੋਕ ਸਕਦਾ | ਲੋਕ ਨਿਰਮਾਣ ਮੰਤਰੀ ਨੇ ਆਪਣੀ ਉਦਾਹਰਨ ਦਿੰਦਿਆਂ ਕਿਹਾ ਕਿ ਜੇ ਉਹ ਇੱਕ ਗ਼ਰੀਬ ਪਰਿਵਾਰ ਦੀ ਬੇਟੀ ਮਲੇਰਕੋਟਲਾ ਦੇ ਸਰਕਾਰੀ ਸਕੂਲ ਵਿਚੋਂ ਪੜ੍ਹ ਕੇ ਅੱਜ ਆਪਣੇ ਲੋਕਾਂ ਦੀਆਂ ਦੁਆਵਾਂ ਨਾਲ ਇਸ ਮੁਕਾਮ 'ਤੇ ਪਹੁੰਚ ਗਈ ਹੈ ਤਾਂ ਹਰ ਲੜਕੀ ਮਿਹਨਤ ਤੇ ਹਿੰਮਤ ਨਾਲ ਪੜ੍ਹਾਈ ਕਰਕੇ ਬੁਲੰਦੀਆਂ ਹਾਸਲ ਕਰ ਸਕਦੀ ਹੈ | ਮਲੇਰਕੋਟਲਾ ਦੀ ਅਵਾਮ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਸਾਰੇ ਵਾਅਦੇ ਸੌ ਪ੍ਰਤੀਸ਼ਤ ਪੂਰੇ ਕਰਨ ਦਾ ਐਲਾਨ ਕਰਦਿਆਂ ਬੀਬੀ ਰਜ਼ੀਆ ਨੇ ਕਿਹਾ ਕਿ ਪਿਛਲੀ ਅਕਾਲੀ ਭਾਜਪਾ ਸਰਕਾਰ ਖ਼ਾਲੀ ਖ਼ਜ਼ਾਨਾ ਦੇ ਕੇ ਗਈ ਸੀ ਪਰੰਤੂ ਹੁਣ ਹਾਲਾਤ ਸੰਭਲ ਗਏ ਹਨ | ਅਗਲੇ ਕੁੱਝ ਸਮੇਂ ਅੰਦਰ ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦੇ ਨਾਲ ਨਾਲ ਇਸ ਖੇਤਰ ਲਈ ਉਲੀਕੇ ਗਏ ਵਿਸ਼ਾਲ ਬਹੁ ਮੰਤਵੀ ਵਿਕਾਸ ਪ੍ਰੋਜੈਕਟ ਸ਼ੁਰੂ ਹੋ ਰਹੇ ਹਨ ਅਤੇ ਮਲੇਰਕੋਟਲਾ ਦਾ ਮੁਹਾਂਦਰਾ ਬਦਲ ਦਿੱਤਾ ਜਾਵੇਗਾ | ਇਸ ਤੋਂ ਪਹਿਲਾਂ ਪ੍ਰਬੰਧਕਾਂ ਵੱਲੋਂ ਬੀਬੀ ਰਜ਼ੀਆ ਸੁਲਤਾਨਾ ਅਤੇ ਉਨ੍ਹਾਂ ਦੇ ਨਾਲ ਸਮਾਗਮ ਵਿੱਚ ਵਿਸ਼ੇਸ਼ ਤੌਰ 'ਤੇ ਪਹੁੰਚੀ ਉਨ੍ਹਾਂ ਦੀ ਨੰੂਹ ਪ੍ਰੋ. ਜ਼ੈਨਬ ਅਖ਼ਤਰ ਦਾ ਫੁੱਲਾਂ ਦੇ ਗੁਲਦਸਤਿਆਂ ਨਾਲ ਭਰਵਾਂ ਸਵਾਗਤ ਕੀਤਾ | ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਨੂੰ ਬੀਬੀ ਰਜ਼ੀਆ ਸੁਲਤਾਨਾ ਨੇ ਇਨਾਮ ਦੇ ਸਨਮਾਨਿਤ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਕੌਾਸਲ ਮਲੇਰਕੋਟਲਾ ਦੇ ਪ੍ਰਧਾਨ ਇਕਬਾਲ ਫ਼ੌਜੀ, ਕੌਾਸਲਰ ਚੌਧਰੀ ਮੁਹੰਮਦ ਬਸੀਰ, ਪੀ.ਏ. ਮੁਹੰਮਦ ਤਾਰਿਕ, ਮੁਹੰਮਦ ਸਲੀਮ ਬਖ਼ਸ਼ੀ, ਕਾ. ਸੁਲੇਮਾਨ ਜੋਸ਼, ਐਡਵੋਕੇਟ ਮੁਹੰਮਦ ਸਲੀਮ ਿਖ਼ਲਜੀ, ਐਡਵੋਕੇਟ ਮੁਹੰਮਦ ਅਯਾਜ, ਕਾਲਾ ਚੌਧਰੀ, ਮੁਹੰਮਦ ਸਕੂਰ ਕਿਲਾ, ਹੱਜ ਕਮੇਟੀ ਦੇ ਚੇਅਰਮੈਨ ਰਸ਼ੀਦ ਿਖ਼ਲਜੀ, ਜਨਾਬ ਮੁਬੱਸਰ ਅਲੀ ਖ਼ਾਨ ਅਤੇ ਸਜ਼ਾਦ ਹੁਸੈਨ ਸਮੇਤ ਵੱਡੀ ਗਿਣਤੀ ਕਾਂਗਰਸੀ ਆਗੂ ਵੀ ਹਾਜਰ ਸਨ |

ਕੌਮਾਂਤਰੀ ਪੱਧਰ 'ਤੇ ਇਕੱਲੇ ਪਏ ਪਾਕਿਸਤਾਨ ਦੀਆਂ ਹੋਛੀਆਂ ਹਰਕਤਾਂ ਬਰਦਾਸ਼ਤ ਨਹੀਂ ਹੋ ਸਕਦੀਆਂ- ਢੀਂਡਸਾ

ਮਲੇਰਕੋਟਲਾ, ਕੁੱਪ ਕਲਾਂ, 21 ਜਨਵਰੀ (ਕੁਠਾਲਾ, ਬਿੰਦਰਾ) - ਸ਼ੋ੍ਰਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਤੇ ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ ਨੇ ਕੱਲ੍ਹ ਜੰਮੂ ਕਸ਼ਮੀਰ ਦੇ ਪੁੰਛ ਖੇਤਰ ਵਿੱਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ ਵਿੱਚ ਸ਼ਹੀਦ ਕੀਤੇ ਜ਼ਿਲ੍ਹਾ ...

ਪੂਰੀ ਖ਼ਬਰ »

ਨਸ਼ੇ ਦੀਆਂ ਗੋਲੀਆਂ ਸਮੇਤ ਤਿੰਨ ਕਾਬੂ

ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ)-ਥਾਣਾ ਸਦਰ ਸੁਨਾਮ ਪੁਲਿਸ ਵੱਲੋਂ ਤਿੰਨ ਵਿਅਕਤੀਆਂ ਨੂੰ 2400 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦੀ ਖਬਰ ਹੈ | ਥਾਣਾ ਸਦਰ ਦੇ ਐਸ.ਐਚ. ਓ ਸਾਹਿਬ ਸਿੰਘ ਨੇ ਦੱਸਿਆਂ ਕਿ ਸਹਾਇਕ ਥਾਣੇਦਾਰ ਹਰਮਿੰਦਰ ਸਿੰਘ ਨੇ ...

ਪੂਰੀ ਖ਼ਬਰ »

ਚੀਨੀ ਡੋਰ ਵੇਚਣ ਵਾਲੇ 'ਤੇ ਮੁਕੱਦਮਾ ਦਰਜ

ਅਮਰਗੜ੍ਹ, 21 ਜਨਵਰੀ (ਸੁਖਜਿੰਦਰ ਸਿੰਘ ਝੱਲ) - ਚਾਈਨਾ ਡੋਰ ਕਾਰਨ ਵਾਪਰ ਰਹੀਆਂ ਘਟਨਾਵਾਂ ਨੂੰ ਵੇਖਦਿਆਂ ਥਾਣਾ ਅਮਰਗੜ੍ਹ ਪੁਲਿਸ ਨੇ ਇਸ ਨੂੰ ਵੇਚਣ ਅਤੇ ਸਟੋਰ ਕਰਨ ਵਾਲਿਆਂ ਖਿਲਾਫ਼ ਕਾਰਵਾਈ ਅਰੰਭੀ ਹੈ ਜਿਸ ਤਹਿਤ ਇਕ ਵਿਅਕਤੀ ਨੂੰ 15 ਗੁੱਟ ਚਾਈਨਾ ਡੋਰ ਸਮੇਤ ਪੁਲਿਸ ...

ਪੂਰੀ ਖ਼ਬਰ »

ਅਦਾਲਤ ਵਲੋਂ ਨਾਨੇ ਨਾਲ ਠੱਗੀ ਮਾਰਨ ਵਾਲੇ ਦੋਹਤੇ ਿਖ਼ਲਾਫ਼ ਮਾਮਲਾ ਦਰਜ ਕਰਨ ਦੇ ਹੁਕਮ

ਸੰਗਰੂਰ, 21 ਜਨਵਰੀ (ਧੀਰਜ ਪਸ਼ੌਰੀਆ) - ਜੁਡੀਸ਼ੀਅਲ ਮੈਜਿਸਟ੍ਰੇਟ ਪਹਿਲਾ ਦਰਜਾ ਜਗਬੀਰ ਸਿੰਘ ਮੈਂਹਦੀਰੱਤਾ ਦੀ ਅਦਾਲਤ ਨੇ ਸਿਟੀ ਪੁਲਿਸ ਸੰਗਰੂਰ ਨੂੰ ਹੁਕਮ ਦਿੱਤਾ ਹੈ ਕਿ ਸੰਗਰੂਰ ਦੀ ਸੇਖੁਪੁਰਾ ਬਸਤੀ ਵਿਚ ਰਹਿੰਦੇ 90 ਸਾਲਾ ਬਜ਼ੁਰਗ ਦਿਆਲ ਪੁਰੀ ਨਾਲ ਠੱਗੀ ਮਾਰਨ ...

ਪੂਰੀ ਖ਼ਬਰ »

ਮਹਿਲਾ ਉਲੰਪਿਕ ਸੰਘ ਨੇ ਕਬੱਡੀ ਤੇ ਕਰਾਟੇ ਮੁਕਾਬਲੇ ਕਰਵਾਏ

ਮੂਣਕ, 21 ਜਨਵਰੀ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ)-ਭਾਰਤੀ ਮਹਿਲਾ ਉਲੰਪਿਕ ਸੰਘ ਵਲੋਂ ਸ਼ਹੀਦ ਊਧਮ ਸਿੰਘ ਸਟੇਡੀਅਮ ਵਿਖੇ 2 ਰੋਜ਼ਾ ਕਬੱਡੀ ਅਤੇ ਕਰਾਟੇ ਖੇਡ ਮੁਕਾਬਲੇ ਕਰਵਾਏ ਗਏ ਜਿਸ ਵਿਚ ਵੱਖ-ਵੱਖ ਰਾਜਾਂ ਵਿਚੋਂ ਕਰੀਬ 250 ਲੜਕੀਆਂ ਨੇ ਭਾਗ ਲਿਆ | ਪ੍ਰੋਗਰਾਮ ਦਾ ...

ਪੂਰੀ ਖ਼ਬਰ »

ਸਾਰੋਂ ਸਕੂਲ ਦੀ ਵਿਦਿਆਰਥਣ ਨੇ ਜਿੱਤਿਆ ਕਾਂਸੀ ਦਾ ਤਗ਼ਮਾ

ਸੰਗਰੂਰ, 21 ਜਨਵਰੀ (ਧੀਰਜ ਪਸੌਰੀਆ)-ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ ਵਿਖੇ ਸਮਾਪਤ ਹੋਈਆਂ 63ਵੀਆਂ ਰਾਸ਼ਟਰੀ ਖੇਡਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਰੋਂ ਦੀ ਵਿਦਿਆਰਥਣ ਗੁਰਮੀਤ ਕੌਰ ਨੇ ਬੈਲਟ ਰੇਸਲਿੰਗ ਮੁਕਾਬਲਿਆਂ ਵਿਚ ਤੀਜਾ ਸਥਾਨ ਪ੍ਰਾਪਤ ਕਰਕੇ ...

ਪੂਰੀ ਖ਼ਬਰ »

ਚੋਣ ਮੈਨੀਫੈਸਟੋ ਦਾ ਹਰ ਵਾਅਦਾ ਨੇਪਰੇ ਚਾੜਿ੍ਹਆ ਜਾਵੇਗਾ-ਬੀਰ ਕਲਾਂ

ਸੰਗਰੂਰ/ਮਸਤੂਆਣਾ ਸਾਹਿਬ, 21 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਦਮੀ) - ਨਜ਼ਦੀਕੀ ਪਿੰਡ ਭਮਾਬੱਧੀ ਵਿਖੇ ਕਾਂਗਰਸ ਨਾਲ ਸਬੰਧਿਤ ਵਰਕਰਾਂ ਦੀ ਇਕ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਸ੍ਰੀ ਰਜਿੰਦਰ ਸਿੰਘ ਰਾਜਾ ਬੀਰ ਕਲਾਂ ਨੇ ਕਿਹਾ ...

ਪੂਰੀ ਖ਼ਬਰ »

ਫਾਇਰ ਸਟੇਸ਼ਨ ਸੰਗਰੂਰ ਨੇ ਗਲੋਬਲ ਅਰਥ ਸਕੂਲ ਵਿਚ ਕਰਵਾਈ ਮੋਕ ਡਰਿੱਲ

ਸੰਗਰੂਰ, 21 ਜਨਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਸਥਾਨਕ ਪਟਿਆਲਾ ਰੋਡ ਸਥਿਤ ਗੋਲਡਨ ਅਰਥ ਗਲੋਬਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਫਾਇਰ ਸਟੇਸ਼ਨ ਸੰਗਰੂਰ ਵਲੋਂ ਮੌਕ ਡਰਿੱਲ ਕਰਵਾਈ ਗਈ | ਫਾਇਰ ਸਟੇਸ਼ਨ ਅਫ਼ਸਰ ਸੰਗਰੂਰ ਕੁਲਦੀਪ ਸਿੰਘ, ਸਬ ਫਾਇਰ ਅਫ਼ਸਰ ...

ਪੂਰੀ ਖ਼ਬਰ »

ਅਧਿਆਪਕ ਦਲ ਵਲੋਂ ਸੰਘਰਸ਼ ਵਿੱਢਣ ਦਾ ਐਲਾਨ

ਸੰਗਰੂਰ, 21 ਜਨਵਰੀ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਵਿਚ ਸਰਕਾਰੀ ਮਿਡਲ ਸਕੂਲਾਂ ਵਿਚ ਰੈਸ਼ਨਲਾਈਜੇਸ਼ਨ ਦੇ ਨਾਮ ਉੱਤੇ ਅਧਿਆਪਕਾਂ ਦੀਆਂ ਹੋ ਰਹੀਆਂ ਬਦਲੀਆਂ ਵਿਰੁੱਧ ਅਧਿਆਪਕ ਦਲ ਨੇ ਸੰਘਰਸ਼ ਵਿੱਢਣ ਦਾ ਫ਼ੈਸਲਾ ਕੀਤਾ ਹੈ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਹੈਰੋਇਨ ਸਮੇਤ ਦੋ ਗਿ੍ਫ਼ਤਾਰ

ਸੰਗਰੂਰ, 21 ਜਨਵਰੀ (ਸੁਖਵਿੰਦਰ ਸਿੰਘ ਫੁੱਲ) - ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਨੇ 10 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੰੂ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਜ਼ਿਲ੍ਹਾ ਪੁਲਿਸ ਮੁਖੀ ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਫੋਰਸ ਦੇ ਪੁਲਿਸ ਕਪਤਾਨ ...

ਪੂਰੀ ਖ਼ਬਰ »

ਮਾਡਰਨ ਸਕੂਲ ਦਾ ਤਿੰਨ ਦਿਨਾ ਸਾਲਾਨਾ ਸਮਾਰੋਹ ਕਰਵਾਇਆ

ਸੰਦੌੜ, 21 ਜਨਵਰੀ (ਗੁਰਪ੍ਰੀਤ ਸਿੰਘ ਚੀਮਾ)-ਮਾਡਰਨ ਸੈਕੂਲਰ ਪਬਲਿਕ ਸਕੂਲ ਸ਼ੇਰਗੜ੍ਹ ਚੀਮਾ ਵਿਖੇ ਡਾਇਰੈਕਟਰ ਸ. ਜਗਜੀਤ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ ਤਿੰਨ ਦਿਨਾਂ ਸਾਲਾਨਾ ਸਮਾਰੋਹ ਸਾਨੋ੍ਹ ਸ਼ੌਕਤ ਨਾਲ ਸਮਾਪਤ ਹੋ ਗਿਆ | ਪਿ੍ੰਸੀਪਲ ਡਾ. ਨੀਤੂ ਸੇਠੀ ਨੇ ...

ਪੂਰੀ ਖ਼ਬਰ »

ਬੀ. ਐੱਸ. ਸੀ. ਦਾ ਨਤੀਜਾ ਸ਼ਾਨਦਾਰ ਰਿਹਾ

ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਰੁਪਿੰਦਰ ਸਿੰਘ ਸੱਗੂ) - ਵਿੱਦਿਅਕ ਖੇਤਰ ਵਿਚ ਸੁਨਾਮ ਇਲਾਕੇ ਵਿੱਚ ਇੱਕ ਉੱਚ ਕੋਟੀ ਸਥਾਨ ਬਣਾ ਚੁੱਕੇ ਅਜੀਤ ਨਰਸਿੰਗ ਇੰਸਟੀਚਿਊਟ ਦੀਆਂ ਵਿਦਿਆਰਥਣਾਂ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ ਐਲਾਨੇ ਬੀ.ਐਸ.ਸੀ. ਨਰਸਿੰਗ ਭਾਗ ...

ਪੂਰੀ ਖ਼ਬਰ »

ਦਿਲ ਦੇ ਰੋਗਾਂ ਦੇ ਜਾਂਚ ਕੈਂਪ ਦੌਰਾਨ 115 ਮਰੀਜ਼ਾਂ ਦੀ ਜਾਂਚ

ਮਲੇਰਕੋਟਲਾ, 21 ਜਨਵਰੀ (ਪਾਰਸ ਜੈਨ, ਕੁਠਾਲਾ)-ਸਥਾਨਕ ਗੁਰਵਿੰਦਰ ਹਸਪਤਾਲ ਵਿਖੇ ਐਮ.ਡੀ. ਡਾ.ਗੁਰਵਿੰਦਰ ਦੀ ਅਗਵਾਈ ਹੇਠ ਦਿਲ ਦੇ ਰੋਗਾਂ ਦੀ ਜਾਂਚ ਦਾ ਮੁਫ਼ਤ ਜਾਂਚ ਕੈਂਪ ਲਾਇਆ ਗਿਆ ਜਿਸ ਵਿੱਚ ਲੁਧਿਆਣਾ ਦੇ ਪੰਚਮ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਅਤੇ ਐਮ.ਡੀ ...

ਪੂਰੀ ਖ਼ਬਰ »

ਮੈਦਾਨ-ਏ-ਜੰਗ ਲਈ ਹਥਿਆਰ ਬਣਾਉਣ ਵਾਲੇ ਸਿਕਲੀਗਰ ਸਿੱਖ ਝੌਾਪੜੀਆਂ 'ਚ ਰਹਿਣ ਲਈ ਮਜਬੂਰ

ਭਵਾਨੀਗੜ੍ਹ, 21 ਜਨਵਰੀ (ਜਰਨੈਲ ਸਿੰਘ ਮਾਝੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਲਾਡਲੇ ਅਤੇ ਉਨ੍ਹਾਂ ਨੂੰ ਮੈਦਾਨੇ ਜੰਗ ਵਿਚ ਹਥਿਆਰ ਬਣਾ ਕੇ ਦੇਣ ਵਾਲੇ ਸਿਕਲੀਗਰ ਸਿੱਖ ਲੋਕ ਅੱਜ ਨਰਕ ਦੀ ਜ਼ਿੰਦਗੀ ਜਿਊਣ ਲਈ ਮਜਬੂਰ ਹੋਣਗੇ | ਸਿੱਖ ਇਤਿਹਾਸ ਦੇ ਚਸ਼ਮਦੀਦ ਸਿਕਲੀਗਰ ...

ਪੂਰੀ ਖ਼ਬਰ »

ਨਿਸ਼ਾਨ ਧੂਰੀ ਬਣੇ ਦਲਿਤ ਵੈੱਲਫੇਅਰ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ

ਸੰਗਰੂਰ, 21 ਜਨਵਰੀ (ਧੀਰਜ਼ ਪਸ਼ੌਰੀਆ)-ਦਲਿਤ ਵੈੱਲਫੇਅਰ ਸੰਗਠਨ ਪੰਜਾਬ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਨੇ ਨਿਸ਼ਾਨ ਸਿੰਘ ਧੂਰੀ ਨੂੰ ਜ਼ਿਲ੍ਹਾ ਸੰਗਰੂਰ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਜਿਸ ਨੰੂ ਸੰਗਠਨ ਦੇ ਸਰਪ੍ਰਸਤ ਅਤੇ ਪੰਜਾਬ ਯੂਥ ਕਾਂਗਰਸ ਦੇ ...

ਪੂਰੀ ਖ਼ਬਰ »

ਕੈਂਬਿ੍ਜ ਸਕੂਲ 'ਚ ਮਨਾਈ ਬਸੰਤ ਪੰਚਮੀ

ਸੰਗਰੂਰ, 20 ਜਨਵਰੀ (ਸੁਖਵਿੰਦਰ ਸਿੰਘ ਫੁੱਲ)-ਕੈਂਬਿ੍ਜ ਇੰਟਰਨੈਸ਼ਨਲ ਸਕੂਲ ਸੰਗਰੂਰ ਵਿਖੇ ਬਸੰਤ ਪੰਚਮੀ ਦਾ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲੀ ਵਿਦਿਆਰਥੀਆਂ ਵੱਲੋਂ ਪਤੰਗ ਉਡਾ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਗਿਆ | ਇਸ ਮੌਕੇ ਗੱਲਬਾਤ ਦੌਰਾਨ ...

ਪੂਰੀ ਖ਼ਬਰ »

ਸਰਕਾਰ ਨੇ ਕਰਜ਼ਾ ਮੁਆਫ਼ੀ ਦੇ ਨਾਂਅ 'ਤੇ ਕਿਸਾਨਾਂ ਨੂੰ ਗੁਮਰਾਹ ਕੀਤਾ-ਬਖਸ਼ੀ

ਖਨੌਰੀ, 21 ਜਨਵਰੀ (ਬਲਵਿੰਦਰ ਸਿੰਘ ਥਿੰਦ)-ਭਾਜਪਾ ਦੇ ਸੂਬਾ ਸਕੱਤਰ ਰਾਂਝਾ ਬਖਸ਼ੀ ਨੇ ਕਿਹਾ ਕਿ ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਕਾਂਗਰਸ ਪਾਰਟੀ ਦੀ ਸਰਕਾਰ ਕਰਜ਼ਾ ਮੁਆਫ਼ੀ ਦੇ ਨਾਂਅ 'ਤੇ ਸੂਬੇ ਦੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ | ਉਹ ...

ਪੂਰੀ ਖ਼ਬਰ »

ਨਗਰ ਕੀਰਤਨ ਦਾ ਪੋਸਟਰ ਜਾਰੀ

ਖਨੌਰੀ, 21 ਜਨਵਰੀ (ਰਾਜੇਸ਼ ਕੁਮਾਰ)-ਸ੍ਰੀ ਗੁਰੂ ਰਵਿਦਾਸ ਮੰਦਿਰ ਕਮੇਟੀ ਖਨੌਰੀ ਅਤੇ ਜਗਤ ਗੁਰੂ ਰਵਿਦਾਸ ਨਗਰ ਕੀਰਤਨ ਸਭਾ ਸਰਕਲ ਖਨੌਰੀ ਦੀ ਗੁਰੂ ਰਵਿਦਾਸ ਮੰਦਿਰ ਖਨੌਰੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 29 ਜਨਵਰੀ ਨੂੰ ਸਜਾਏ ਜਾ ...

ਪੂਰੀ ਖ਼ਬਰ »

ਲੋਕ ਗਾਇਕ ਬਲੋਰ ਮਹਿਲਾਂ ਦੀ ਕੀਤੀ ਆਰਥਿਕ ਮਦਦ

ਸੂਲਰ ਘਰਾਟ, 21 ਜਨਵਰੀ (ਹਰਪਾਲ ਸਿੰਘ ਘੁਮਾਣ) -ਇਲਾਕੇ ਦੇ ਪ੍ਰਸਿੱਧ ਲੋਕ ਗਾਇਕ ਜੋ ਕਿ ਟੀ.ਵੀ. ਚੈਨਲਾਂ ਅਤੇ ਖੁੱਲ੍ਹੇ ਅਖਾੜੇ ਵੀ ਲਗਾ ਚੁੱਕੇ ਹਨ, ਬਲੋਰ ਮਹਿਲਾਂ ਪਿਛਲੇ ਕਾਫੀ ਸਮੇਂ ਤੋਂ ਆਰਥਿਕ ਤੰਗੀ ਵਿਚੋਂ ਗੁਜ਼ਰ ਰਹੇ ਹਨ | ਇਸ ਦੌਰਾਨ ਉਨ੍ਹਾਂ ਦੀਆਂ ਦੋ ਲੜਕੀਆਂ ...

ਪੂਰੀ ਖ਼ਬਰ »

ਦਲਿਤ ਭਾਈਚਾਰੇ ਵਲੋਂ ਕੇਂਦਰ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ)-ਦੇਸ ਵਿਚ ਕਥਿਤ ਤੌਰ 'ਤੇ ਮਨੂੰਵਾਦੀ ਅਤੇ ਜਗੀਰੁਵਾਦੀ ਤਾਕਤਾਂ ਦੁਆਰਾ ਦਲਿਤਾਂ 'ਤੇ ਕੀਤੇ ਜਾ ਰਹੇ ਹਮਲਿਆਂ ਦੇ ਵਿਰੋਧ ਵਿਚ ਸਥਾਨਕ ਮਾਤਾ ਮੋਦੀ ਪਾਰਕ ਵਿਖੇ ਡਾ. ਅੰਬੇਡਕਰ ਸਭਾ ਪੰਜਾਬ ਇਕਾਈ ਸੁਨਾਮ ...

ਪੂਰੀ ਖ਼ਬਰ »

ਸਿੱਖ ਧਰਮ ਨਾਲ ਸਬੰਧਿਤ ਲੋਕ ਬਾਣੀ ਤੇ ਬਾਣੇ ਦੇ ਧਾਰਨੀ ਬਣਨ-ਭਾਈ ਪਿੰਦਰਪਾਲ ਸਿੰਘ

ਧਰਮਗੜ੍ਹ, 21 ਜਨਵਰੀ (ਗੁਰਜੀਤ ਸਿੰਘ ਚਹਿਲ)-ਸਿੱਖ ਪੰਥ ਦੇ ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਨੇ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਨਾਨਕਾ ਨਗਰ ਫਤਹਿਗੜ੍ਹ ਦੇ ਗੁਰਦੁਆਰਾ ਮਾਤਾ ਭੋਲੀ ਕੌਰ ਵਿਖੇ ਆਪਣੇ ਸੱਸ ਮਾਤਾ ਹਰਬੰਸ ਕੌਰ ਹਰਿਆਉ ਦੇ ...

ਪੂਰੀ ਖ਼ਬਰ »

ਕੈਮਿਸਟ ਐਸੋਸੀਏਸ਼ਨ ਸੰਗਰੂਰ ਦਾ ਇਜਲਾਸ ਕਰਵਾਇਆ

ਸੰਗਰੂਰ, 21 ਜਨਵਰੀ (ਧੀਰਜ ਪਸੌਰੀਆ)-ਕੈਮਿਸਟ ਐਸੋਸੀਏਸ਼ਨ ਸੰਗਰੂਰ ਦਾ ਛਿਮਾਹੀ ਇਜਲਾਸ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਪ੍ਰੇਮ ਚੰਦ ਗਰਗ ਦੀ ਪ੍ਰਧਾਨਗੀ ਵਿੱਚ ਕਰਵਾਇਆ ਗਿਆ | ਸ਼ੁਰੂ ਵਿਚ ਕੈਮਿਸਟ ਭਰਾਵਾਂ ਦੇ ਸੰਬੰਧੀਆਂ ਦੀਆਂ ਵਿੱਛੜੀਆਂ ਰੂਹਾਂ ਨੂੰ ਦੋ ਮਿੰਟ ਦਾ ...

ਪੂਰੀ ਖ਼ਬਰ »

ਵਿਸ਼ਾਲ ਖ਼ੂਨਦਾਨ ਕੈਂਪ ਲਈ ਤਿਆਰੀਆਂ ਆਰੰਭੀਆਂ

ਅਹਿਮਦਗੜ੍ਹ, 21 ਜਨਵਰੀ (ਰਣਧੀਰ ਸਿੰਘ ਮਹੋਲੀ) - ਵਿਸ਼ਾਲ ਖ਼ੂਨਦਾਨ ਕੈਂਪ ਅਤੇ ਸਮਾਜ ਸੇਵੀਂ ਕਾਰਜਾਂ ਵਿੱਚ ਮੋਹਰੀ ਰਾਜ ਪੁਰਸਕਾਰ ਨਾਲ ਸਨਮਾਨਿਤ ਸੰਸਥਾ ਸੋਸ਼ਲ ਵੈੱਲਫੇਅਰ ਆਰਗੇਨਾਈਜ਼ੇਸ਼ਨ ਵਲੋਂ ਅਨਾਜ ਮੰਡੀ ਅਹਿਮਦਗੜ੍ਹ ਵਿਖੇ 4 ਮਾਰਚ ਨੂੰ ਲਗਾਏ ਜਾ ਰਹੇ 11ਵੇਂ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਵਿਚੋਂ ਪੋਸਟਾਂ ਤਬਦੀਲ ਕਰਨ ਦਾ ਫੈਸਲਾ ਮੰਦਭਾਗਾ-ਚੀਮਾ

ਸੂਲਰ ਘਰਾਟ, 21 ਜਨਵਰੀ (ਹਰਪਾਲ ਸਿੰਘ ਘੁਮਾਣ)-ਸਰਕਾਰੀ ਸਕੂਲਾਂ ਵਿਚੋਂ ਪੰਜਾਬੀ ਜਾਂ ਹਿੰਦੀ ਅਤੇ ਡਰਾਇੰਗ ਵਿਸ਼ੇ ਵਿਚੋਂ ਕੋਈ ਇਕ ਪੋਸਟ ਤਬਦੀਲ ਕਰ ਕੇ ਖਤਮ ਕਰਨ ਦੀ ਸਰਕਾਰ ਦੀ ਚਾਲ ਦੀ ਆਮ ਆਮੀ ਪਾਰਟੀ ਦਿੜ੍ਹਬਾ ਦੇ ਵਿਧਾਇਕ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸ਼ਖਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX