ਤਾਜਾ ਖ਼ਬਰਾਂ


ਸਾਬਕਾ ਭਾਰਤੀ ਕ੍ਰਿੱਕਟਰ ਅਜੀਤ ਵਾਡੇਕਰ ਦਾ ਦੇਹਾਂਤ
. . .  1 day ago
ਅਟਲ ਬਿਹਾਰੀ ਵਾਜਪਾਈ ਦੀ ਤਬੀਅਤ ਹੋਰ ਵਿਗੜੀ
. . .  1 day ago
ਕੇਰਲਾ 'ਚ ਭਾਰੀ ਬਾਰਸ਼ ਨਾਲ ਹੁਣ ਤੱਕ 67 ਤੋਂ ਵੱਧ ਮੌਤਾਂ
. . .  1 day ago
ਅਟਲ ਬਿਹਾਰੀ ਵਾਜਪਾਈ ਦੀ ਹਾਲਤ ਨਾਜ਼ਕ , ਏਮਜ਼ ਪੁੱਜੇ ਮੋਦੀ
. . .  1 day ago
ਨਵੀਂ ਦਿੱਲੀ ,15 ਅਗਸਤ -ਲੰਬੇ ਸਮੇਂ ਤੋਂ ਏਮਜ਼ 'ਚ ਭਰਤੀ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਹਾਲਤ ਨਾਜ਼ਕ ਦੱਸੀ ਜਾ ਰਹੀ ਹੈ ।ਵਾਜਪਾਈ ਪਿਛਲੇ ਤਿੰਨ ਦਿਨਾਂ ਤੋਂ ਵੈਂਟੀਲੇਟਰ 'ਤੇ ਸਨ। ਅੱਜ ਏਮਜ਼ ...
ਮੱਧ ਪ੍ਰਦੇਸ਼ ਦੇ ਗਵਾਲੀਅਰ 'ਚ ਝਰਨੇ 'ਚ ਅਚਾਨਕ ਹੜ੍ਹ ਆ ਜਾਣ ਨਾਲ 12 ਲੋਕ ਰੁੜ੍ਹੇ , 30 ਤੋ ਵੱਧ ਫਸੇ
. . .  1 day ago
ਸੁਡਾਨ - ਨੀਲ ਨਦੀ 'ਚ ਕਿਸ਼ਤੀ ਡੁੱਬਣ ਨਾਲ 22 ਬੱਚਿਆ ਦੀ ਮੌਤ
. . .  1 day ago
ਨਵੀਂ ਦਿੱਲੀ, 15 ਅਗਸਤ - ਸੁਡਾਨ ਦੀ ਨੀਲ ਨਦੀ 'ਚ ਇੱਕ ਕਿਸ਼ਤੀ ਡੁੱਬਣ ਨਾਲ 22 ਬੱਚਿਆ ਦੀ ਮੌਤ ਹੋ...
ਅਫ਼ਗ਼ਾਨਿਸਤਾਨ : ਆਤਮਘਾਤੀ ਬੰਬ ਧਮਾਕੇ 'ਚ 14 ਮੌਤਾਂ, 23 ਜ਼ਖਮੀ
. . .  1 day ago
ਕਾਬੁਲ, 15 ਅਗਸਤ - ਅਫ਼ਗ਼ਾਨਿਸਤਾਨ ਦੇ ਕਾਬੁਲ 'ਚ ਪੈਂਦੇ ਦਸ਼ਤ-ਏ-ਬਰਚੀ ਵਿਖੇ ਇੱਕ ਅਕੈਡਮੀ 'ਚ ਹੋਏ ਆਤਮਘਾਤੀ ਬੰਬ ਧਮਾਕੇ 'ਚ 14 ਲੋਕਾਂ ਦੀ ਮੌਤ ਹੋ ਗਈ, ਜਦਕਿ 23 ਜ਼ਖਮੀ...
ਇੰਗਲੈਂਡ ਦੇ 14 ਨੌਜਵਾਨਾਂ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ
. . .  1 day ago
ਚੰਡੀਗੜ੍ਹ, 15 ਅਗਸਤ - ਇੰਗਲੈਂਡ ਤੋਂ ਆਏ 15 ਨੌਜਵਾਨਾਂ ਨੇ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ...
ਬਿਹਾਰ : ਬੰਬ ਧਮਾਕੇ 'ਚ 4 ਬੱਚੇ ਜ਼ਖਮੀ
. . .  1 day ago
ਪਟਨਾ, 15 ਅਗਸਤ - ਬਿਹਾਰ ਦੇ ਨਾਲੰਦਾ ਜ਼ਿਲ੍ਹੇ 'ਚ ਇੱਕ ਘਰ ਵਿਚ ਹੋਏ ਬੰਬ ਧਮਾਕੇ ਦੌਰਾਨ 4 ਬੱਚੇ ਜ਼ਖਮੀ ਹੋ ਗਏ। ਇਹ ਘਟਨਾ ਜ਼ਿਲ੍ਹੇ ਦੇ ਰਹੂਈ ਪਿੰਡ ਦੀ ਹੈ। ਘਰ ਵਿਚੋਂ ਤਿੰਨ ਜਿੰਦਾ...
ਛੱਤੀਸਗੜ੍ਹ : ਆਈ.ਈ.ਡੀ ਧਮਾਕੇ 'ਚ 2 ਜਵਾਨ ਜ਼ਖਮੀ
. . .  1 day ago
ਰਾਏਪੁਰ, 15 ਅਗਸਤ - ਛੱਤੀਸਗੜ੍ਹ ਦੇ ਰਾਜਨਾਂਦ ਪਿੰਡ ਨੇੜੇ ਨਕਸਲੀਆਂ ਵੱਲੋਂ ਕੀਤੇ ਗਏ ਆਈ.ਈ.ਡੀ ਧਮਾਕੇ 'ਚ ਆਈ.ਟੀ.ਬੀ.ਪੀ ਦੇ 2 ਜਵਾਨ ਜ਼ਖਮੀ ਹੋ...
ਜਲੰਧਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  1 day ago
ਜਲੰਧਰ, 15 ਅਗਸਤ - ਜਲੰਧਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਨਿੱਜੀ ਵਿੱਦਿਅਕ ਅਦਾਰਿਆਂ 'ਚ 16 ਅਗਸਤ ਛੁੱਟੀ ਰਹੇਗੀ। ਇਹ ਐਲਾਨ ਖੇਡ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ...
ਇਟਲੀ ਹਾਈਵੇ ਪੁਲ ਹਾਦਸਾ : ਮੌਤਾਂ ਦੀ ਗਿਣਤੀ 38 ਹੋਈ
. . .  1 day ago
ਜਿਨੋਆ, 15 ਅਗਸਤ - ਇਟਲੀ ਦੇ ਜਿਨੋਆ 'ਚ ਹਾਈਵੇ ਦਾ ਪੁਲ ਡਿਗਣ ਕਾਰਨ ਵਾਪਰੇ ਹਾਦਸੇ ਵਿਚ ਮ੍ਰਿਤਕਾਂ ਦੀ ਗਿਣਤੀ 38 ਹੋ ਗਈ ਹੈ। ਸਥਾਨਕ ਸਰਕਾਰ ਵਲੋਂ ਇਸ ਹਾਦਸੇ ਲਈ ਦੇਸ਼ ਲਈ ਮੋਟਰਵੇਅ ਬਣਾਉਣ ਵਾਲੀ ਕੰਪਨੀ ਨੂੰ ਜਿੰਮੇਵਾਰ ਠਹਿਰਾਇਆ ਜਾ ਰਿਹਾ ਹੈ...
ਕੋਚੀ ਹਵਾਈ ਅੱਡਾ 18 ਅਗਸਤ ਤੱਕ ਬੰਦ
. . .  1 day ago
ਤਿਰੁਵਨੰਤਪੁਰਮ, 15 ਅਗਸਤ - ਕੇਰਲ 'ਚ ਹੜ੍ਹ ਨਾਲ ਵਿਗੜੇ ਹਾਲਾਤਾਂ ਦੇ ਵਿਚਕਾਰ ਕੋਚਿਨ ਇੰਟਰਨੈਸ਼ਨਲ ਹਵਾਈ ਅੱਡੇ ਨੂੰ 18 ਅਗਸਤ ਦੁਪਹਿਰ 2 ਵਜੇ ਤੱਕ ਲਈ ਬੰਦ ਕਰ ਦਿੱਤਾ ਗਿਆ ਹੈ। ਪੇਰਿਅਰ ਨਦੀ ਦਾ ਜਲ ਪੱਧਰ ਵਧਣ ਕਾਰਨ ਪਾਣੀ ਦੇ ਏਅਰਪੋਰਟ ਅੰਦਰ ਦਾਖਲ...
ਆਜ਼ਾਦੀ ਸਮਾਗਮ ਮੌਕੇ ਨਾਭਾ ਪ੍ਰਸ਼ਾਸਨ ਦੀ ਅਣਦੇਖੀ ਦਾ ਸ਼ਿਕਾਰ ਹੋਏ ਆਜ਼ਾਦੀ ਘੁਲਾਟੀਏ
. . .  1 day ago
ਨਾਭਾ,15 ਅਗਸਤ (ਕਰਮਜੀਤ ਸਿੰਘ) - ਅੱਜ ਨਾਭਾ ਵਿਖੇ 72ਵੇਂ ਆਜ਼ਾਦੀ ਦਿਵਸ ਸਮਾਗਮ ਦੌਰਾਨ ਪਹੁੰਚੇ ਆਜ਼ਾਦੀ ਘੁਲਾਟੀਏ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ। ਸਮਾਗਮ ਦੌਰਾਨ ਨਾਭਾ ਪ੍ਰਸ਼ਾਸਨ ਦੀ ਨਾਲਾਇਕੀ ਤੇ ਅਣਦੇਖੀ ਸਾਫ਼ ਦੇਖਣ...
ਕੇਜਰੀਵਾਲ ਨੇ ਆਸ਼ੂਤੋਸ਼ ਦਾ ਅਸਤੀਫ਼ਾ ਕੀਤਾ ਨਾ ਮਨਜ਼ੂਰ
. . .  1 day ago
ਨਵੀਂ ਦਿੱਲੀ, 15 ਅਗਸਤ - ਆਮ ਆਦਮੀ ਪਾਰਟੀ ਪ੍ਰਮੁੱਖ ਅਰਵਿੰਦ ਕੇਜਰੀਵਾਲ ਨੇ ਆਸ਼ੂਤੋਸ਼ ਦਾ ਅਸਤੀਫ਼ਾ ਨਾ ਮਨਜ਼ੂਰ ਕਰ ਦਿੱਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਇਸ ਜਨਮ 'ਚ ਉਹ ਅਸਤੀਫ਼ਾ ਮਨਜ਼ੂਰ ਨਹੀਂ ਕਰ ਸਕਦੇ। ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਆਸ਼ੂਤੋਸ਼...
ਮੌਸਮ ਵਿਭਾਗ ਵੱਲੋਂ ਕੇਰਲ 'ਚ ਭਾਰੀ ਤੋਂ ਭਾਰੀ ਮੀਂਹ ਦਾ ਅਲਰਟ ਜਾਰੀ
. . .  1 day ago
ਅਫ਼ਗ਼ਾਨਿਸਤਾਨ : ਬੰਬ ਧਮਾਕੇ 'ਚ 4 ਮੌਤਾਂ, 2 ਜ਼ਖਮੀ
. . .  1 day ago
ਕੈਪਟਨ ਵੱਲੋਂ ਲੁਧਿਆਣਾ ਸਮੇਤ ਪੰਜਾਬ ਦੇ ਵਿਕਾਸ ਲਈ ਕਰੋੜਾਂ ਰੁਪਏ ਖਰਚਣ ਦਾ ਐਲਾਨ
. . .  1 day ago
ਅਰੁਣਾ ਚੌਧਰੀ ਨੇ ਪਠਾਨਕੋਟ 'ਚ ਲਹਿਰਾਇਆ ਤਿਰੰਗਾ
. . .  1 day ago
ਭਾਰੀ ਮੀਂਹ ਕਾਰਨ ਆਜ਼ਾਦੀ ਦਿਵਸ ਸਮਾਰੋਹ ਵਾਲੇ ਰਸਤੇ ਪਾਣੀ 'ਚ ਡੁੱਬੇ
. . .  1 day ago
ਆਜ਼ਾਦੀ ਦਿਹਾੜੇ 'ਤੇ ਬੀ.ਐੱਸ.ਐੱਫ ਦੇ ਅਧਿਕਾਰੀਆਂ ਵੱਲੋਂ ਪਾਕਿ ਰੇਂਜਰਾਂ ਨੂੰ ਮਠਿਆਈਆਂ ਭੇਟ
. . .  1 day ago
ਮਾਣ ਸਨਮਾਨ ਨਾ ਮਿਲਣ 'ਤੇ ਆਜ਼ਾਦੀ ਘੁਲਾਟੀਆ ਦੇ ਪਰਿਵਾਰਾਂ ਵੱਲੋਂ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ
. . .  1 day ago
ਮੁੱਖ ਮੰਤਰੀ ਵੱਲੋਂ ਕਰਜ਼ਾ ਮੁਆਫ਼ੀ ਦੇ ਦੂਸਰੇ ਗੇੜ ਤੇ ਸ਼ਹਿਰੀ ਆਵਾਸ ਯੋਜਨਾ ਦੀ ਸ਼ੁਰੂਆਤ
. . .  1 day ago
ਆਸ਼ੂਤੋਸ਼ ਵੱਲੋਂ ਆਪ ਤੋਂ ਅਸਤੀਫ਼ਾ
. . .  1 day ago
ਆਜ਼ਾਦੀ ਦਿਹਾੜੇ ਮੌਕੇ ਬੀ.ਐੱਸ.ਐੱਫ ਨੇ ਪਾਕਿ ਰੇਂਜਰਾਂ ਨੂੰ ਦਿੱਤੀਆਂ ਮਠਿਆਈਆਂ
. . .  1 day ago
ਮਨਪ੍ਰੀਤ ਬਾਦਲ ਵੱਲੋਂ ਅੰਮ੍ਰਿਤਸਰ 'ਚ ਲਹਿਰਾਇਆ ਗਿਆ ਤਿਰੰਗਾ
. . .  1 day ago
ਆਪ ਵਲੰਟੀਅਰਾਂ 'ਤੇ ਹੋਏ ਪਰਚੇ 'ਚ ਮੇਰਾ ਕੋਈ ਰੋਲ ਨਹੀਂ-ਭਗਵੰਤ ਮਾਨ
. . .  1 day ago
ਲਾਲਾ ਜੀ, ਸੁਖਦੇਵ, ਸਰਾਭਾ ਤੇ ਨਾਮਧਾਰੀਆਂ ਦੀ ਯਾਦਗਾਰ ਲਈ 1-1 ਕਰੋੜ ਦੇਣ ਦਾ ਐਲਾਨ
. . .  1 day ago
ਮੁੱਖ ਮੰਤਰੀ ਵੱਲੋਂ ਨਸ਼ਿਆਂ ਖਿਲਾਫ਼ 'ਬੱਡੀ, ਤੂੰ ਮੇਰਾ ਦੋਸਤ' ਮੁਹਿੰਮ ਦੀ ਸ਼ੁਰੂਆਤ
. . .  1 day ago
ਵਰ੍ਹਦੇ ਮੀਂਹ 'ਚ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਲਹਿਰਾਇਆ ਕੌਮੀ ਝੰਡਾ
. . .  1 day ago
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪਟਿਆਲਾ 'ਚ ਲਹਿਰਾਇਆ ਤਿਰੰਗਾ
. . .  1 day ago
ਲੁਧਿਆਣਾ 'ਚ ਮੁੱਖ ਮੰਤਰੀ ਨੇ ਕੌਮੀ ਝੰਡਾ ਲਹਿਰਾਇਆ
. . .  1 day ago
ਤਪਾ 'ਚ ਭਾਰੀ ਮੀਂਹ, ਜਨਜੀਵਨ ਪ੍ਰਭਾਵਿਤ
. . .  1 day ago
ਮੈਂ ਆਪਣੇ ਦੇਸ਼ ਨੂੰ ਅੱਗੇ ਲੈ ਜਾਣ ਲਈ ਬੇਸਬਰ ਹਾਂ - ਪ੍ਰਧਾਨ ਮੰਤਰੀ ਮੋਦੀ
. . .  1 day ago
ਅਸੀਂ ਗੋਲੀ ਜਾਂ ਗਾਲੀ ਦੇ ਰਸਤੇ ਨਹੀਂ, ਬਲਕਿ ਗਲੇ ਲਗਾ ਕੇ ਕਸ਼ਮੀਰੀ ਭਰਾਵਾਂ-ਭੈਣਾਂ ਦੇ ਨਾਲ ਅੱਗੇ ਵਧਣਾ ਚਾਹੁੰਦੇ ਹਾਂ - ਮੋਦੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਮਾਘ ਸੰਮਤ 549
ਿਵਚਾਰ ਪ੍ਰਵਾਹ: ਸਾਰੇ ਸੰਗਠਨਾਂ ਵਿਚ ਵਿਗਾੜ ਦੀ ਪ੍ਰਵਿਰਤੀ ਲਾਜ਼ਮੀ ਤੌਰ 'ਤੇ ਹੁੰਦੀ ਹੈ। ਇਸ ਤੋਂ ਬਚਣ ਲਈ ਲਗਾਤਾਰ ਯਤਨ ਕਰਨੇ ਜ਼ਰੂਰੀ ਹਨ। -ਗੌਤਮ ਬੁੱਧ
  •     Confirm Target Language  

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਪੋਲੀਓ ਦੀ ਰੋਕਥਾਮ ਲਈ ਤਿੰਨ ਦਿਨਾਂ ਪਲਸ ਪੋਲੀਓ ਮੁਹਿੰਮ 28 ਤੋਂ

ਫ਼ਿਰੋਜ਼ਪੁਰ, 21 ਜਨਵਰੀ (ਪਰਮਿੰਦਰ ਸਿੰਘ)- ਪੋਲੀਓ ਦੇ ਖ਼ਾਤਮੇ ਲਈ ਪੂਰੇ ਦੇਸ਼ ਵਿਚ ਚਲਾਈ ਗਈ ਪਲਸ ਪੋਲੀਓ ਮੈਗਾ ਰਾਊਾਡ ਮੁਹਿੰਮ ਤਹਿਤ ਸਿਹਤ ਵਿਭਾਗ ਵਲੋਂ 28 ਤੋਂ 30 ਤੱਕ ਪਲਸ ਪੋਲੀਓ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ | ਇਹ ਜਾਣਕਾਰੀ ਐੱਸ.ਐ ੱਮ.ਓ. ਡਾ: ਪ੍ਰਦੀਪ ਅਗਰਵਾਲ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਸਿਵਲ ਸਰਜਨ ਡਾ: ਗੁਰਮਿੰਦਰ ਸਿੰਘ ਦੀ ਅਗਵਾਈ 'ਚ ਅਤੇ ਦੋ ਨਰਸਿੰਗ ਕਾਲਜ ਸ਼ਹੀਦ ਭਗਤ ਸਿੰਘ ਨਰਸਿੰਗ ਕਾਲਜ ਸੋਢੇ ਵਾਲਾ ਅਤੇ ਜੈਨਸਿਸ ਡੈਂਟਲ ਕਾਲਜ ਦੇ ਸਹਿਯੋਗ ਨਾਲ ਮਨਾਈ ਜਾ ਰਹੀ ਇਸ ਮੁਹਿੰਮ ਦੇ ਨੋਡਲ ਅਫ਼ਸਰ ਡਾ: ਬਲਦੇਵ ਰਾਜ ਚੋਪੜਾ ਹਨ | ਉਨ੍ਹਾਂ ਦੱਸਿਆ ਕਿ 28 ਜਨਵਰੀ ਪਹਿਲੇ ਦਿਨ 0 ਤੋਂ 5 ਸਾਲ ਦੇ ਬੱਚਿਆਂ ਨੂੰ ਬੇਵਲੈਂਟ ਦਵਾਈ ਦੀਆਂ ਦੋ ਬੰੂਦਾਂ ਦਿੱਤੀਆਂ ਜਾਣਗੀਆਂ ਅਤੇ 29, 30 ਜਨਵਰੀ ਨੂੰ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ | ਡਾ: ਅਗਰਵਾਲ ਨੇ ਅੱਗੇ ਦੱਸਿਆ ਕਿ ਇਸ ਮੁਹਿੰਮ ਤਹਿਤ ਫ਼ਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਦੀਆਂ ਸਲੱਮ ਬਸਤੀਆਂ, ਰੇਲਵੇ ਸਟੇਸ਼ਨ, ਰੇਲਵੇ ਕਾਲੋਨੀਆਂ, ਆਰਮੀ ਏਰੀਆ, ਝੱੁਗੀ-ਝੌਪੜੀਆਂ, ਬੱਸ ਸਟੈਂਡ, ਉਸਾਰੀ ਅਧੀਨ ਬਿਲਡਿੰਗਾਂ, ਦਾਣਾ ਮੰਡੀਆਂ, ਭੱਠੇ, ਫ਼ੈਕਟਰੀਆਂ ਆਦਿ ਨੂੰ ਕਵਰ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ 0 ਤੋਂ 5 ਸਾਲ ਦੇ 25760 ਬੱਚਿਆਂ, 34 ਹਜ਼ਾਰ 700 ਘਰਾਂ, 2 ਲੱਖ 28 ਹਜ਼ਾਰ 234 ਦੀ ਆਬਾਦੀ ਨੂੰ 218 ਟੀਮਾਂ, 438 ਮੈਂਬਰਾਂ ਅਤੇ 18 ਸੁਪਰਵਾਈਜ਼ਰਾਂ ਵਲੋਂ ਤਨਦੇਹੀ ਨਾਲ ਕਵਰ ਕੀਤਾ ਜਾਵੇਗਾ | ਐੱਸ.ਐ ੱਮ.ਓ. ਨੇ ਦੱਸਿਆ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਸਿਹਤ ਵਿਭਾਗ ਦੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਿਖਲਾਈ ਦਿੱਤੀ ਗਈ ਹੈ |

ਰੇਲਵੇ ਸੜਕ 'ਤੇ ਹੋਏ ਅਪਾਹਜ ਕਬਾੜੀ ਦੇ ਕਤਲ 'ਚ 5 ਦੋਸ਼ੀਆਂ 'ਚੋਂ 3 ਗਿ੍ਫ਼ਤਾਰ

ਜਲਾਲਾਬਾਦ, 21 ਜਨਵਰੀ (ਜਤਿੰਦਰ ਪਾਲ ਸਿੰਘ)-ਸਥਾਨਕ ਰੇਲਵੇ ਸੜਕ 'ਤੇ ਅਪਾਹਜ ਕਬਾੜੀ ਕਾਲਾ ਰਾਮ ਦੇ ਹੋਏ ਕਤਲ ਵਿਚ ਦੋਸ਼ੀ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਥਾਣਾ ਸਿਟੀ ਪੁਲਸ ਨੇ ਸਫਲਤਾ ਹਾਸਿਲ ਕੀਤੀ ਹੈ | 6 ਦਸੰਬਰ ਨੂੰ ਹੋਏ ਉਕਤ ਕਤਲ ਮਾਮਲੇ ਵਿਚ ਦੋਸ਼ੀ ਫ਼ਰਾਰ ...

ਪੂਰੀ ਖ਼ਬਰ »

ਧਰਮਪੁਰਾ ਸਕੂਲ ਦੀ ਹੋਸਟਲ ਵਾਰਡਨ ਵਲੋਂ ਫਾਹਾ ਲਗਾ ਕੇ ਖ਼ੁਦਕੁਸ਼ੀ

ਅਬੋਹਰ, 21 ਜਨਵਰੀ (ਸੁਖਜੀਤ ਸਿੰਘ ਬਰਾੜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਰਮਪੁਰਾ ਵਿਖੇ ਬਣੇ ਲੜਕੀਆਂ ਦੇ ਹੋਸਟਲ ਦੀ ਵਾਰਡਨ ਵਲੋਂ ਬੀਤੀ ਰਾਤ ਹੋਸਟਲ ਵਿਚ ਹੀ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ...

ਪੂਰੀ ਖ਼ਬਰ »

ਸੈਂਕੜੇ ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਫ਼ਾਜ਼ਿਲਕਾ, 21 ਜਨਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਸੈਂਕੜੇ ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਹੈ | ਪੁਲਿਸ ਥਾਣਾ ਸਦਰ ਦੇ ਐੱਚ.ਸੀ. ਗੁਰਬਖ਼ਸ਼ ਸਿੰਘ ਨੇ ਦੱਸਿਆ ਕਿ ਉਹ ਪਿੰਡ ਨਵਾਂ ਹਸਤਾ ਨੇੜੇ ਗਸ਼ਤ 'ਤੇ ਸਨ ਤਾਂ ...

ਪੂਰੀ ਖ਼ਬਰ »

ਮੈਡੀਕਲ ਨਸ਼ੇ ਦੀਆਂ ਗੋਲੀਆਂ ਰੱਖਣ ਵਾਲੇ ਇਕ ਵਿਅਕਤੀ ਨੂੰ 10 ਸਾਲ ਕੈਦ, ਇਕ ਲੱਖ ਜੁਰਮਾਨਾ

ਫ਼ਿਰੋਜ਼ਪੁਰ, 21 ਜਨਵਰੀ (ਰਾਕੇਸ਼ ਚਾਵਲਾ)- ਨਸ਼ੀਲੀਆਂ ਗੋਲੀਆਂ ਰੱਖਣ ਵਾਲੇ ਇਕ ਵਿਅਕਤੀ ਨੂੰ ਜ਼ਿਲ੍ਹਾ ਅਦਾਲਤ ਨੇ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ 10 ਸਾਲ ਕੈਦ ਦੀ ਸਜਾ ਦਾ ਹੁਕਮ ਸੁਣਾਇਆ ਹੈ | ਜਾਣਕਾਰੀ ਅਨੁਸਾਰ ਏ.ਐੱਸ.ਆਈ. ਗੁਰਦਿਆਲ ...

ਪੂਰੀ ਖ਼ਬਰ »

630 ਗਰਾਮ ਹੈਰੋਇਨ ਬਰਾਮਦ

ਫ਼ਿਰੋਜ਼ਪੁਰ, 21 ਜਨਵਰੀ (ਜਸਵਿੰਦਰ ਸਿੰਘ ਸੰਧੂ)- ਨਸ਼ਾ ਤਸਕਰਾਂ ਵਲੋਂ ਸੁਰੱਖਿਆ ਫੋਰਸਾਂ ਦੀਆਂ ਅੱਖਾਂ ਵਿਚ ਧੂੜ ਪਾ ਕੇ ਤਸਕਰੀ ਦੇ ਲੱਭੇ ਜਾਂਦੇ ਨਵੇਂ-ਨਵੇਂ ਰਸਤਿਆਂ ਦੌਰਾਨ ਬੀ.ਐੱਸ.ਐ ੱਫ਼. ਨੇ ਇਕ ਪੈਸਟੀਸਾਈਡ ਵਾਲੀ ਪੀਪੀ ਫੜਨ 'ਚ ਸਫਲਤਾ ਹਾਸਿਲ ਕੀਤੀ, ਜਿਸ ...

ਪੂਰੀ ਖ਼ਬਰ »

10 ਕਿੱਲੋ ਪੋਸਤ ਸਣੇ ਇਕ ਵਿਅਕਤੀ ਗਿ੍ਫ਼ਤਾਰ

ਅਬੋਹਰ, 21 ਜਨਵਰੀ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਇਕ ਦੀ ਪੁਲਿਸ ਵਲੋਂ 10 ਕਿੱਲੋ ਪੋਸਤ ਸਣੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਥਾਣੇ ਦੇ ਸਹਾਇਕ ਥਾਣੇਦਾਰ ਰਵਿੰਦਰ ਕੁਮਾਰ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਕਾਊਾਟਰ ਇੰਟੈਲੀਜੈਂਸ ਵਲੋਂ 2 ਨਸ਼ਾ ਤਸਕਰ ਕਾਬੂ, 1 ਫ਼ਰਾਰ

ਫ਼ਿਰੋਜ਼ਪੁਰ, 21 ਜਨਵਰੀ (ਜਸਵਿੰਦਰ ਸਿੰਘ ਸੰਧੂ)- ਨਸ਼ਾ ਤਸਕਰੀ ਨਾਲ ਜੁੜੇ ਦੋ ਮੁਲਜ਼ਮਾਂ ਨੂੰ ਮੋਟਰਸਾਈਕਲ ਸਮੇਤ ਕਾਬੂ ਕਰਦਿਆਂ ਕਾਊਾਟਰ ਇੰਟੈਲੀਜੈਂਸ ਫ਼ਿਰੋਜ਼ਪੁਰ ਨੇ ਉਨ੍ਹਾਂ ਕੋਲੋਂ 310 ਗਰਾਮ ਹੈਰੋਇਨ ਅਤੇ 3 ਲੱਖ ਰੁਪਏ ਨਸ਼ਾ ਵੱਟਤ ਭਾਰਤੀ ਕਰੰਸੀ ਬਰਾਮਦ ਕਰਨ ...

ਪੂਰੀ ਖ਼ਬਰ »

ਵਣ ਵਿਭਾਗ ਦੇ ਸ਼ੂਟਰ ਨੇ ਗੋਲੀ ਮਾਰ ਕੇ ਬਾਂਦਰ-ਬਾਂਦਰੀ ਨੂੰ ਕੀਤਾ ਕਾਬੂ

ਮਖੂ, 21 ਜਨਵਰੀ (ਮੇਜਰ ਸਿੰਘ ਥਿੰਦ)- ਮਖੂ ਸ਼ਹਿਰ ਵਿਚ ਪਿਛਲੇ ਕਈ ਦਿਨਾਂ ਤੋਂ ਆਵਾਰਾ ਬਾਂਦਰ ਨੇ ਕਈਆਂ ਨੂੰ ਵੱਢ ਕੇ ਆਪਣੀ ਪੂਰੀ ਦਹਿਸ਼ਤ ਫੈਲਾਈ ਹੋਈ ਸੀ ਤੇ ਉਸ ਨੂੰ ਕਾਬੂ ਕਰਨ ਵਾਸਤੇ ਵਣ ਵਿਭਾਗ ਦੇ ਅਧਿਕਾਰੀਆਂ ਨੇ ਫੜਨ ਵਾਸਤੇ ਆਪਣਾ ਪੂਰਾ ਜ਼ੋਰ ਲਾਇਆ ਤਾਂ ਫਿਰ ਵੀ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਦੇ ਝੁੰਡਾਂ ਤੋਂ ਕਿਸਾਨ ਪ੍ਰੇਸ਼ਾਨ

ਖੋਸਾ ਦਲ ਸਿੰਘ, 21 ਜਨਵਰੀ (ਗੁਰਪ੍ਰੀਤ ਸਿੰਘ ਛੂਛਕ)-ਖੋਸਾ ਦਲ ਸਿੰਘ ਅਤੇ ਇਸ ਦੇ ਆਸ-ਪਾਸ ਦੇ ਪਿੰਡਾਂ ਵਿਚ ਪਿਛਲੇ ਕੁਝ ਸਾਲਾਂ ਤੋਂ ਨੀਲ ਗਾਵਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿੱਥੇ ਪਹਿਲਾ ਹੀ ਕਿਸਾਨ ਅਤੇ ਆਮ ਲੋਕ ਆਵਾਰਾ ਪਸ਼ੂਆਂ ਦੀ ਸਮੱਸਿਆਵਾਂ ਨਾਲ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੋੜਵੰਦ ਲੋਕਾਂ ਨੂੰ ਪੈਨਸ਼ਨਾਂ ਤਕਸੀਮ

ਤਲਵੰਡੀ ਭਾਈ, 21 ਜਨਵਰੀ (ਕੁਲਜਿੰਦਰ ਸਿੰਘ ਗਿੱਲ)- ਉੱਘੇ ਸਮਾਜ ਸੇਵੀ ਡਾ: ਐੱਸ.ਪੀ. ਸਿੰਘ ਓਬਰਾਏ ਵਲੋਂ ਚਲਾਈ ਜਾ ਰਹੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਫ਼ਿਰੋਜ਼ਪੁਰ ਇਕਾਈ ਵਲੋਂ ਗ਼ਰੀਬ ਅਤੇ ਲੋੜਵੰਦ ਲੋਕਾਂ ਦੀ ਮਦਦ ਲਈ ਮਹੀਨਾਵਾਰ ਪੈਨਸ਼ਨ ਵੰਡਣ ਲਈ ...

ਪੂਰੀ ਖ਼ਬਰ »

ਭਾਕਿਯੂ ਏਕਤਾ ਸਿੱਧੂਪੁਰ ਦੀ ਮੀਟਿੰਗ

ਫ਼ਿਰੋਜ਼ਪੁਰ, 21 ਜਨਵਰੀ (ਜਸਵਿੰਦਰ ਸਿੰਘ ਸੰਧੂ)- ਕਿਸਾਨੀ ਮਸਲਿਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ ਪ੍ਰਧਾਨ ਫ਼ਤਿਹ ਸਿੰਘ ਕੋਟ ਕਰੋੜ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਹੋਈ, ਜਿਸ ਵਿਚ ...

ਪੂਰੀ ਖ਼ਬਰ »

ਛੱਪੜ ਦੀ ਚਾਰਦੀਵਾਰੀ ਕਰ ਕੇ ਬਦਲੀ ਪਿੰਡ ਦੀ ਨੁਹਾਰ

ਮੁੱਦਕੀ, 21 ਜਨਵਰੀ (ਭੁਪਿੰਦਰ ਸਿੰਘ)- ਨਜ਼ਦੀਕੀ ਪਿੰਡ ਗਿੱਲ ਵਿਖੇ ਗੁਰਨਾਮ ਸਿੰਘ ਸਰਪੰਚ ਦੀ ਦੇਖ-ਰੇਖ ਹੇਠ ਨਰੇਗਾ ਮਜ਼ਦੂਰਾਂ ਨੇ ਪਿੰਡ ਦੇ ਗੁਰਦੁਆਰਾ ਗੁਰੂਸਰ ਕੋਲ ਛੱਪੜ ਦੀ ਡਿੱਗੀ ਕੰਧ ਦੀ ਮੁੜ ਚਾਰ ਦੀਵਾਰੀ ਕਰਕੇ ਪਿੰਡ ਦੀ ਨੁਹਾਰ ਬਦਲ ਦਿੱਤੀ | ਸਰਪੰਚ ਗੁਰਨਾਮ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਲੋੜਵੰਦਾਂ ਨੂੰ ਵੰਡੀਆਂ ਪੈਨਸ਼ਨਾਂ

ਜ਼ੀਰਾ, 21 ਜਨਵਰੀ (ਮਨਜੀਤ ਸਿੰਘ ਢਿੱਲੋਂ)- ਸਰਬੱਤ ਦਾ ਭਲਾ ਟਰੱਸਟ ਨੇ ਸਥਾਨਕ ਕਿਡ ਜੀ ਸਕੂਲ ਵਿਚ ਇੱਕ ਸਾਦਾ ਪ੍ਰਭਾਵਸ਼ਾਲੀ ਸਮਾਗਮ ਆਯੋਜਿਤ ਕਰਕੇ 50 ਦੇ ਕਰੀਬ ਲੋੜਵੰਦ ਅੰਗਹੀਣ ਤੇ ਵਿਧਵਾਵਾਂ ਨੂੰ ਪੈਨਸ਼ਨਾਂ ਵੰਡੀਆਂ | ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ ...

ਪੂਰੀ ਖ਼ਬਰ »

ਨਸ਼ੇ ਦੇ ਤਸਕਰ ਨੂੰ 10 ਸਾਲ ਕੈਦ

ਫ਼ਿਰੋਜ਼ਪੁਰ, 21 ਜਨਵਰੀ (ਰਾਕੇਸ਼ ਚਾਵਲਾ)- ਮੈਡੀਕਲ ਨਸ਼ੇ ਦੇ ਤਸਕਰ ਨੂੰ ਜ਼ਿਲ੍ਹਾ ਅਦਾਲਤ ਨੇ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ 10 ਸਾਲ ਕੈਦ ਦੀ ਸਜਾ ਦਾ ਹੁਕਮ ਸੁਣਾਇਆ ਹੈ | ਜਾਣਕਾਰੀ ਅਨੁਸਾਰ ਸੀ ਆਈ ਸਟਾਫ਼ ਦੇ ਏ.ਐੱਸ. ਆਈ ਕੁਲਦੀਪ ਕੁਮਾਰ ...

ਪੂਰੀ ਖ਼ਬਰ »

ਨਾਜਾਇਜ਼ ਤੌਰ 'ਤੇ ਚਲਾਈ ਜਾ ਰਹੀ ਰੇਤਾ ਦੀ ਖੱਡ 'ਤੇ ਪੁਲਿਸ ਵਲੋਂ ਛਾਪੇਮਾਰੀ

ਤਲਵੰਡੀ ਭਾਈ, 21 ਜਨਵਰੀ (ਕੁਲਜਿੰਦਰ ਸਿੰਘ ਗਿੱਲ)-ਥਾਣਾ ਤਲਵੰਡੀ ਭਾਈ ਦੀ ਪੁਲਿਸ ਨੇ ਰੇਤਾ ਦੀ ਨਾਜਾਇਜ਼ ਤੌਰ 'ਤੇ ਨਿਕਾਸੀ ਕਰਨ ਵਾਲਿਆਂ 'ਤੇ ਛਾਪੇਮਾਰੀ ਕਰਦੇ ਹੋਏ ਟਰੈਕਟਰ-ਟਰਾਲੀਆਂ, ਟਿੱਪਰ ਆਦਿ ਨੂੰ ਕਬਜ਼ੇ ਵਿਚ ਲੈ ਕੇ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ...

ਪੂਰੀ ਖ਼ਬਰ »

ਸੂਬਾ ਕਮੇਟੀ ਦੇ ਫ਼ੈਸਲੇ 'ਤੇ ਗੁਰੂਹਰਸਹਾਏ ਇਕਾਈ ਵਲੋਂ ਦੋ ਦਿਨਾਂ ਹੜਤਾਲ ਦਾ ਐਲਾਨ

ਗੁਰੂਹਰਸਹਾਏ, 21 ਜਨਵਰੀ (ਹਰਚਰਨ ਸਿੰਘ ਸੰਧੂ)- ਪੰਜਾਬ ਤੇ ਰਾਜ ਜ਼ਿਲ੍ਹਾ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੀ ਸੂਬਾ ਕਮੇਟੀ ਵਲੋਂ ਦਿੱਤੇ ਗਏ ਸੱਦੇ ਅਨੁਸਾਰ ਗੁਰੂਹਰਸਹਾਏ ਇਕਾਈ ਵਲੋਂ ਵੀ 22 ਤੇ 23 ਜਨਵਰੀ ਨੂੰ ਕਲਮ ਛੋੜ ਹੜਤਾਲ ਕਰਕੇ ਕੰਮਕਾਰ ਠੱਪ ਰੱਖਿਆ ਜਾਵੇਗਾ | ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਿਖ਼ਲਾਫ਼ 8 ਫਰਵਰੀ ਨੂੰ ਘਿਰਾਓ ਕਰਾਂਗੇ-ਜਥੇਦਾਰ ਬੂਟਾ ਸਿੰਘ ਰਣਸੀਂਹ

ਸਮਾਲਸਰ, 21 ਜਨਵਰੀ (ਕਿਰਨਦੀਪ ਸਿੰਘ ਬੰਬੀਹਾ)-ਅਕਾਲੀ ਦਲ 1920 ਦੇ ਸੂਬਾ ਸਕੱਤਰ ਜਥੇਦਾਰ ਬੂਟਾ ਸਿੰਘ ਰਣਸੀਂਹ ਅਤੇ ਜ਼ਿਲ੍ਹਾ ਜਨਰਲ ਸਕੱਤਰ ਸੁਰਿੰਦਰ ਸਿੰਘ ਰਾਜਾ ਰੋਡੇ ਨੇ ਕਸਬਾ ਸਮਾਲਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਤੇ ਪੈੱ੍ਰਸ ਨੂੰ ਜਾਰੀ ਬਿਆਨ ਵਿਚ ...

ਪੂਰੀ ਖ਼ਬਰ »

ਸੀ.ਆਈ.ਏ. ਸਟਾਫ਼ ਮੋਗਾ ਵਲੋਂ ਚੋਰੀ ਦੀ ਇਨੋਵਾ ਕਾਬੂ, ਡਰਾਈਵਰ ਫ਼ਰਾਰ

ਮੋਗਾ, 21 ਜਨਵਰੀ (ਸ਼ਿੰਦਰ ਸਿੰਘ ਭੁਪਾਲ)-ਥਾਣਾ ਮਹਿਣਾ ਦੇ ਐਸ.ਆਈ. ਦਿਲਬਾਗ ਸਿੰਘ ਸੀ.ਆਈ.ਏ. ਸਟਾਫ਼ ਮੋਗਾ ਅਤੇ ਉਸ ਦੀ ਸਬੰਧਿਤ ਪੁਲਿਸ ਪਾਰਟੀ ਵੱਲੋਂ ਚੋਰੀ ਦੀ ਇਨੋਵਾ ਗੱਡੀ ਬਰਾਮਦ ਕੀਤੇ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ | ਇਸ ਸਬੰਧ ਵਿਚ ਦਰਜ ਹੋਏ ਮੁਕੱਦਮੇ ...

ਪੂਰੀ ਖ਼ਬਰ »

ਨੈਸ਼ਨਲ ਖੇਡਾਂ 'ਚ ਤੀਰ-ਅੰਦਾਜ਼ੀ 'ਚ ਬਿਹਤਰ ਪ੍ਰਦਰਸ਼ਨ ਕਰਨ 'ਤੇ ਖਿਡਾਰੀ ਦਾ ਸਨਮਾਨ

ਸਮਾਧ ਭਾਈ, 21 ਜਨਵਰੀ (ਗੁਰਮੀਤ ਸਿੰਘ ਮਾਣੂਕੇ)-ਨੈਸ਼ਨਲ ਖੇਡਾਂ ਜੋ ਕਿ ਮੱਧ-ਪ੍ਰਦੇਸ਼ ਵਿਖੇ ਹੋਈਆਂ ਸਨ ਉਨ੍ਹਾਂ 'ਚ ਅੰਡਰ-14 ਤੀਰ-ਅੰਦਾਜ਼ੀ 'ਚ ਬਿਹਤਰ ਪ੍ਰਦਰਸ਼ਨ ਕਰਨ ਵਾਲੇ ਪਿੰਡ ਘੋਲੀਆ ਕਲਾਂ ਦੇ ਖਿਡਾਰੀ ਜਗਪ੍ਰੀਤ ਸਿੰਘ ਦਾ ਪਿੰਡ ਪੁੱਜਣ 'ਤੇ ਗ੍ਰਾਮ ਪੰਚਾਇਤ ਅਤੇ ...

ਪੂਰੀ ਖ਼ਬਰ »

ਗਲੀ ਵਿਚ ਪਾਣੀ ਡੋਲਣ ਦੀ ਰੰਜਸ਼ ਨੂੰ ਲੈ ਕੇ ਕੀਤੀ ਮਾਰਕੁੱਟ ਵਿਚ ਇੱਕ ਔਰਤ ਫੱਟੜ

ਬਾਘਾ ਪੁਰਾਣਾ, 21 ਜਨਵਰੀ (ਬਲਰਾਜ ਸਿੰਗਲਾ)-ਪੁਲਿਸ ਥਾਣਾ ਬਾਘਾ ਪੁਰਾਣਾ ਹੇਠਲੇ ਪਿੰਡ ਢਿਲਵਾਂ ਵਾਲਾ ਵਿਖੇ ਗਲੀ ਵਿਚ ਪਾਣੀ ਡੋਲਣ ਦੀ ਰੰਜਸ਼ ਨੂੰ ਲੈ ਕੇ ਇੱਕ ਔਰਤ ਨੂੰ ਕੁੱਟਮਾਰ ਕੇ ਕੀਤਾ ਫੱਟੜ ਅਤੇ ਇੱਕ ਔਰਤ ਸਮੇਤ ਪੰਜ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕਰਨ ਦਾ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਵੱਲੋਂ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਅਤੇ ਅਰਥੀ ਫ਼ੂਕ ਮੁਜ਼ਾਹਰਾ ਅੱਜ

ਬਾਘਾ ਪੁਰਾਣਾ, 21 ਜਨਵਰੀ (ਬਲਰਾਜ ਸਿੰਗਲਾ)-ਸਾਂਝਾ ਅਧਿਆਪਕ ਜ਼ਿਲ੍ਹਾ ਮੋਗਾ ਮੋਰਚਾ ਵੱਲੋਂ ਸਿੱਖਿਆ ਖੇਤਰ ਅੰਦਰ ਉਸਾਰੂ ਤਬਦੀਲੀਆਂ ਕਰਨ ਦੀ ਬਜਾਏ ਨਿੱਤ ਕੀਤੇ ਜਾ ਰਹੇ ਨਵੇਂ ਤਜਰਬਿਆਂ ਦੀ ਨਿੰਦਾ ਕੀਤੀ | ਪੰਜਾਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ 'ਚੋਂ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਦੌਰਾਨ ਕਾਂਗਰਸੀ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਬੱਬੂ,ਬਰਾੜ

ਮੰਡੀ ਲਾਧੂਕਾ, 21 ਜਨਵਰੀ (ਰਾਕੇਸ਼ ਛਾਬੜਾ)-ਪੰਚਾਇਤੀ ਚੋਣਾਂ ਦੌਰਾਨ ਲੋਕਤੰਤਰ ਦੀ ਰੱਖਿਆ ਲਈ ਕਾਂਗਰਸੀ ਧੱਕੇ ਦਾ ਕਰੜਾ ਮੁਕਾਬਲਾ ਕਰਨ ਲਈ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਇਹ ਵਿਚਾਰ ਯੂਥ ਅਕਾਲੀ ਦਲ ਬਾਦਲ ਮਾਲਵਾ ਜੌਨ ਦੇ ਸੀਨੀਅਰ ...

ਪੂਰੀ ਖ਼ਬਰ »

ਪੈਟਰੋਲੀਅਮ ਮੰਤਰਾਲੇ ਦੇ ਸਹਿਯੋਗ ਨਾਲ ਫ਼ਾਜ਼ਿਲਕਾ 'ਚ ਕੱਢੀ ਵਾਤਾਵਰਨ ਬਚਾਓ ਰੈਲੀ

ਫ਼ਾਜ਼ਿਲਕਾ, 21 ਜਨਵਰੀ (ਦਵਿੰਦਰ ਪਾਲ ਸਿੰਘ)-ਵਾਤਾਵਰਨ ਨੂੰ ਬਚਾਉਣ ਅਤੇ ਪੈਟਰੋਲ ਦੀ ਲਾਗਤ ਨੂੰ ਘੱਟ ਕਰਨ ਦੇ ਉਦੇਸ਼ ਨਾਲ ਭਾਰਤੀ ਪੈਟਰੋਲ ਮੰਤਰਾਲੇ ਵਲੋਂ ਅੱਜ ਭਾਰਤ ਪੈਟਰੋਲੀਅਮ ਦੇ ਸਹਿਯੋਗ ਨਾਲ ਸੰਗੀਤ ਪੈਟਰੋਲ ਪੰਪ ਤੋਂ ਇਕ ਸਾਈਕਲ ਰੈਲੀ ਕੱਢ ਕੇ ਲੋਕਾਂ ਨੂੰ ...

ਪੂਰੀ ਖ਼ਬਰ »

ਮਲੋਟ ਰੋਡ 'ਤੇ ਪੈਟਰੋਲ ਪੰਪ ਲਗਾਉਣ ਦੀ ਮੰਗ

ਮੰਡੀ ਅਰਨੀਵਾਲਾ, 21 ਜਨਵਰੀ (ਨਿਸ਼ਾਨ ਸਿੰਘ ਸੰਧੂ)-ਅਰਨੀਵਾਲਾ ਤੋਂ ਮਲੋਟ ਰੋਡ ਤੇ ਅਰਨੀਵਾਲਾ ਦੀ ਹੱਦ ਵਿਚ ਜਾਂ ਫਿਰ ਨਾਲ ਲੱਗਦੇ ਕਿਸੇ ਪਿੰਡ ਵਿਚ ਨਵਾਂ ਪੈਟਰੋਲ ਪੰਪ ਲਗਾਏ ਜਾਣ ਦੀ ਖਪਤਕਾਰਾਂ ਲਈ ਲੋੜ ਹੈ | ਅਰਨੀਵਾਲਾ ਤੋਂ ਫ਼ਾਜ਼ਿਲਕਾ ਰੋਡ ਵੱਲ ਅਰਨੀਵਾਲਾ ਦੀ ...

ਪੂਰੀ ਖ਼ਬਰ »

ਸਕੂਲ 'ਚ ਐਥਲੈਟਿਕਸ ਮੀਟ ਕਰਵਾਈ

ਮੰਡੀ ਲਾਧੂਕਾ, 21 ਜਨਵਰੀ (ਰਾਕੇਸ਼ ਛਾਬੜਾ)-ਗਲੋਰੀਅਸ ਕਾਨਵੈਂਟ ਸਕੂਲ ਵਿਚ ਐਥਲੈਟਿਕਸ ਮੀਟ ਕਰਵਾਈ ਗਈ | ਜਿਸ ਦੀ ਸ਼ੁਰੂਆਤ ਪੁਲਿਸ ਚੌਕੀ ਦੇ ਇੰਚਾਰਜ ਏ.ਐੱਸ.ਆਈ ਸੁਰਿੰਦਰ ਨਿਖੰਜ਼ 'ਤੇ ਸਕੂਲ ਦੇ ਪਿ੍ੰਸੀਪਲ ਨੀਰਜ ਅਨੇਜਾ ਨੇ ਮਸ਼ਾਲ ਜਗਾ ਕੇ ਕੀਤੀ | ਸਕੂਲ ਦੇ ...

ਪੂਰੀ ਖ਼ਬਰ »

ਐਸੋਸੀਏਸ਼ਨ ਆਫ਼ ਇੰਜੀਨੀਅਰ ਨੇ ਨਰਕ ਬਣੇ ਸਥਾਨ 'ਤੇ ਬਣਾਇਆ ਆਰਾਮ ਸਥਾਨ

ਅਬੋਹਰ, 21 ਜਨਵਰੀ (ਸੁਖਜੀਤ ਸਿੰਘ ਬਰਾੜ)-ਐਸੋਸੀਏਸ਼ਨ ਆਫ਼ ਇੰਜੀਨੀਅਰ ਵਲੋਂ ਸਥਾਨਕ ਟੈਲੀਫ਼ੋਨ ਐਕਸਚੇਂਜ ਦੇ ਬਾਹਰ ਪਏ ਸਥਾਨ 'ਤੇ ਲੋਕਾਂ ਦੇ ਬੈਠਣ ਲਈ ਆਰਾਮ ਸਥਾਨ ਬਣਾਇਆ ਗਿਆ ਹੈ | ਐਸੋਸੀਏਸ਼ਨ ਦੇ ਅਹੁਦੇਦਾਰ ਡੀ.ਈ.ਟੀ. ਅਨਿਲ ਵਿੱਜ ਨੇ ਦੱਸਿਆ ਕਿ ਇਸ ਸਥਾਨ 'ਤੇ ...

ਪੂਰੀ ਖ਼ਬਰ »

ਥਰਮਲਾਂ ਨੂੰ ਚਾਲੂ ਕਰਨ ਦੀ ਮੰਗ ਲਈ 23 ਨੂੰ ਦਿੱਤੇ ਜਾ ਰਹੇ ਸੂਬਾ ਪੱਧਰੀ ਧਰਨੇ 'ਚ ਕੀਤਾ ਹਮਾਇਤ ਦਾ ਐਲਾਨ

ਜਲਾਲਾਬਾਦ, 21 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)- ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂ ਅੰਮਿ੍ਤਪਾਲ ਸਿੰਘ ਅਤੇ ਪੈੱ੍ਰਸ ਸਕੱਤਰ ਸਤਨਾਮ ਸਿੰਘ ਦੀ ਅਗਵਾਈ ਹੇਠ ਜਲਾਲਾਬਾਦ ਵਿਖੇ ਮੀਟਿੰਗ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਹੋਰਨਾਂ ਤੋਂ ਇਲਾਵਾ ਨਰੇਗਾ ...

ਪੂਰੀ ਖ਼ਬਰ »

ਨੌਜਵਾਨਾਂ ਨੇ ਦਿਖਾਇਆ ਭਾਰੀ ਉਤਸ਼ਾਹ, ਕੈਂਪ ਦੌਰਾਨ 80 ਯੂਨਿਟ ਖ਼ੂਨਦਾਨ

ਮੰਡੀ ਲਾਧੂਕਾ, 21 ਜਨਵਰੀ (ਰਾਕੇਸ਼ ਛਾਬੜਾ)-ਇਸ ਸਰਹੱਦੀ ਖੇਤਰ ਦੀਆਂ ਕੁੱਝ ਸਮਾਜ ਸੇਵੀ ਜਥੇਬੰਦੀਆਂ ਵਲੋਂ ਸਾਂਝੇ ਯਤਨਾਂ ਨਾਲ ਸਥਾਨਕ ਬੱਸ ਅੱਡੇ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਸਾਹਮਣੇ ਖ਼ੂਨਦਾਨ ਕੈਂਪ ਲਗਾਇਆ | ਸ੍ਰੀ ਰਾਮ ਕਿਰਪਾ ਸੇਵਾ ਸੰਘ ਸੁਸਾਇਟੀ ...

ਪੂਰੀ ਖ਼ਬਰ »

ਰਾਜਨ ਲੂਣਾ ਬਣੇ ਕੰਜ਼ਿਊਮਰ ਐਸੋਸੀਏਸ਼ਨ ਦੇ ਸਕੱਤਰ

ਫ਼ਾਜ਼ਿਲਕਾ, 21 ਜਨਵਰੀ (ਦਵਿੰਦਰ ਪਾਲ ਸਿੰਘ)-ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਨਾਲ ਜੁੜੇ ਐਾਟੀ ਕਰੱਪਸ਼ਨ ਕ੍ਰਾਈਮ ਕੰਟਰੋਲ ਕਲੱਬ ਦੇ ਰਾਸ਼ਟਰੀ ਪ੍ਰਧਾਨ ਰਾਜਨ ਲੂਣਾ ਨੂੰ ਕੰਜਿਉਮਰ ਐਸੋਸੀਏਸ਼ਨ ਫ਼ਾਜ਼ਿਲਕਾ ਦਾ ਸਕੱਤਰ ਬਣਾਇਆ ਗਿਆ ਹੈ | ਉਨ੍ਹਾਂ ਨੂੰ ਪ੍ਰਧਾਨ ...

ਪੂਰੀ ਖ਼ਬਰ »

ਗਣਤੰਤਰ ਦਿਵਸ ਸਬੰਧੀ ਵਿਦਿਆਰਥੀਆਂ ਦੀ ਰਿਹਰਸਲ ਕਰਵਾਈ

ਜ਼ੀਰਾ, 21 ਜਨਵਰੀ (ਮਨਜੀਤ ਸਿੰਘ ਢਿੱਲੋਂ)-26 ਜਨਵਰੀ ਦੇ ਸਰਕਾਰੀ ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਜਾਣ ਵਾਲੇ ਪ੍ਰੋਗਰਾਮ ਦੀ ਕਮੇਟੀ ਵਲੋਂ ਰਿਹਰਸਲ ਸ਼ਹੀਦ ਗੁਰਦਾਸ ਰਾਮ ਸਕੂਲ ਲੜਕੀਆਂ ਦੇ ਜਿਮਨੇਜ਼ੀਅਮ ਹਾਲ ਵਿਚ ਕਰਵਾਈ ਗਈ | ਪਿ੍ੰਸੀਪਲ ਕੁਲਵਿੰਦਰ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਨਵੋਦਿਆ ਪ੍ਰੀਖਿਆ ਲਈ ਆਯੋਜਿਤ ਮੌਕ ਟੈੱਸਟ ਦਾ ਨਿਰੀਖਣ

ਫ਼ਿਰੋਜ਼ਸ਼ਾਹ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ)-ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਪ੍ਰਦੀਪ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬੀ.ਪੀ.ਈ.ਓ. ਘੱਲ ਖੁਰਦ-1 ਹਰਬੰਸ ਲਾਲ ਦੀ ਅਗਵਾਈ 'ਚ ਸਰਕਾਰੀ ਪ੍ਰਾਇਮਰੀ ਸਕੂਲ ਭਾਂਗਰ ਵਿਖੇ ਕਲੱਸਟਰ ਮਾਣਾ ਸਿੰਘ ਵਾਲਾ ...

ਪੂਰੀ ਖ਼ਬਰ »

ਆਦਰਸ਼ ਸਕੂਲ ਦੇ ਖੇਡ ਗਰਾਊਾਡ 'ਚ 7ਵਾਂ ਹਾਕੀ ਟੂਰਨਾਮੈਂਟ ਆਰੰਭ

ਜ਼ੀਰਾ, 21 ਜਨਵਰੀ (ਮਨਜੀਤ ਸਿੰਘ ਢਿੱਲੋਂ)-ਆਦਰਸ਼ ਸਕੂਲ ਪਿੰਡ ਮਲਸੀਆਂ ਕਲਾਂ 'ਚ ਪਿੰਡ ਵਾਸੀਆਂ ਵਲੋਂ ਕਰਵਾਇਆ ਜਾਣ ਵਾਲਾ 7ਵਾਂ ਟੂਰਨਾਮੈਂਟ ਅੱਜ ਰਸਮੀ ਤੌਰ 'ਤੇ ਸ਼ੁਰੂ ਹੋ ਗਿਆ | ਪ੍ਰਵਾਸੀ ਪੰਜਾਬੀ ਅਤੇ ਪਿੰਡ ਵਾਸੀਆਂ ਵਲੋਂ ਸ਼ੁਰੂ ਕਰਵਾਏ ਗਏ ਅੰਡਰ-18 ਗਰੁੱਪ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਦੇ ਵਿਦਿਆਰਥੀ ਸਨਮਾਨਿਤ

ਫ਼ਿਰੋਜ਼ਸ਼ਾਹ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ)- ਦਿੱਲੀ ਵਿਖੇ ਹੋਈਆਂ 63ਵੀਆਂ ਅੰਤਰਰਾਸ਼ਟਰੀ ਖੇਡਾਂ 'ਚ ਗੁਰੂ ਨਾਨਕ ਪਬਲਿਕ ਸਕੂਲ ਸ਼ਕੂਰ ਦੇ ਤਿੰਨ ਵਿਦਿਆਰਥੀਆਂ ਵਲੋਂ ਰੱਸਾਕਸ਼ੀ ਦੀ ਸੂਬਾ ਪੱਧਰੀ ਟੀਮ 'ਚ ਖੇਡ ਕੇ ਚੰਗਾ ਪ੍ਰਦਰਸ਼ਨ ਕਰਨ 'ਤੇ ਸਕੂਲ 'ਚ ਕਰਵਾਏ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਦੀਪ ਸਿੰਘ ਦੀ ਪ੍ਰਬੰਧਕ ਕਮੇਟੀ ਨੂੰ ਚੰਦੋਆ ਸਾਹਿਬ ਭੇਟ

ਜਲਾਲਾਬਾਦ, 21 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)-ਐੱਸ.ਜੀ.ਪੀ.ਸੀ ਮੈਂਬਰ ਦਰਸ਼ਨ ਸਿੰਘ ਮੋਠਾਂ ਵਾਲਾ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵੱਲੋਂ ਜਲਾਲਾਬਾਦ ਦੇ ਪਿੰਡ ਮੰਨੇ ਵਾਲਾ ਰੋਡ 'ਤੇ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਲਈ ...

ਪੂਰੀ ਖ਼ਬਰ »

ਅਪੰਗ-ਸੁਅੰਗ ਲੋਕ ਮੰਚ ਦੀ ਮੀਟਿੰਗ

ਜ਼ੀਰਾ, 21 ਜਨਵਰੀ (ਮਨਜੀਤ ਸਿੰਘ ਢਿੱਲੋਂ)- ਅਪੰਗ-ਸੁਅੰਗ ਲੋਕ ਮੰਚ ਇਕਾਈ ਜ਼ੀਰਾ ਦੀ ਮੀਟਿੰਗ ਸ਼ਹਿਜ਼ਾਦਾ ਪੈਲੇਸ ਜ਼ੀਰਾ ਵਿਖੇ ਹੋਈ, ਜਿਸ ਦੌਰਾਨ ਸਮੇਂ ਦੀ ਸਰਕਾਰ ਵਲੋਂ ਅੰਗਹੀਣ, ਬਜ਼ੁਰਗ, ਵਿਧਵਾਵਾਂ ਅਤੇ ਬੇ-ਸਹਾਰਾ ਬੱਚਿਆਂ ਨੂੰ ਅੱਖੋਂ-ਪਰੋਖੇ ਕਰਕੇ ਕੀਤੀ ...

ਪੂਰੀ ਖ਼ਬਰ »

ਧੀ ਦੇ ਵਿਆਹ ਮੌਕੇ ਸਮੁੱਚੇ ਪਿੰਡ ਦੀਆਂ ਕੁੜੀਆਂ ਲਈ ਸੂਟ ਵੰਡ ਕੇ ਨਵੀਂ ਪਿਰਤ ਪਾਈ

ਜ਼ੀਰਾ, 21 ਜਨਵਰੀ (ਮਨਜੀਤ ਸਿੰਘ ਢਿੱਲੋਂ)- ਨੇੜਲੇ ਪਿੰਡ ਬਸਤੀ ਬੂਟੇ ਵਾਲੀ 'ਚ ਅਗਾਂਹਵਧੂ ਸੋਚ ਦੇ ਧਾਰਨੀ ਅਤੇ ਕੁੜੀਆਂ ਨੂੰ ਮੁੰਡਿਆਂ ਦੇ ਬਰਾਬਰ ਸਮਝਣ ਵਾਲੇ ਜਸਵਿੰਦਰ ਸਿੰਘ ਸ਼ਹੀਦ ਨੇ ਆਪਣੀ ਲੜਕੀ ਦੇ ਵਿਆਹ ਮੌਕੇ ਸਮੁੱਚੇ ਪਿੰਡ ਦੀਆਂ ਗ਼ਰੀਬ ਪਰਿਵਾਰਾਂ ਦੀਆਂ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਐੱਨ.ਆਰ.ਆਈ. ਟੀਮ ਦਾ ਕੀਤਾ ਸਨਮਾਨ

ਫ਼ਿਰੋਜ਼ਸ਼ਾਹ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ)- ਇਥੋਂ ਥੋੜ੍ਹੀ ਦੂਰ ਪੈਂਦੇ ਪਿੰਡ ਲੁਹਾਮ ਦੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਹੋਏ ਇਕ ਸਾਦਾ ਸਮਾਰੋਹ ਦੌਰਾਨ ਸਕੂਲ ਮੁਖੀ ਇੰਦਰਜੀਤ ਸਿੰਘ ਅਤੇ ਸਮੂਹ ਸਟਾਫ਼ ਵਲੋਂ ਸਰਬੱਤ ਦਾ ਭਲਾ ਐਨ.ਆਰ.ਆਈ. ਟੀਮ ਦਾ ਵਿਸ਼ੇਸ਼ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੇ ਹੱਕਾਂ ਦਾ ਰਾਖਾ-ਕਾਲੜਾ

ਮੰਡੀ ਅਰਨੀਵਾਲਾ, 21 ਜਨਵਰੀ (ਨਿਸ਼ਾਨ ਸਿੰਘ ਸੰਧੂ)-ਯੂਥ ਕਾਂਗਰਸ ਹਲਕਾ ਫ਼ਿਰੋਜਪੁਰ ਦੇ ਜਨਰਲ ਸਕੱਤਰ ਕੰਵਲ ਕਾਲੜਾ ਨੇ ਪੈੱ੍ਰਸ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਦੇਸ਼ ਦੀ ਕਿਰਸਾਨੀ ਵੱਡੇ ਆਰਥਿਕ ਸੰਕਟ ਵਿਚੋਂ ਲੰਘ ਰਹੀ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਨੇ ...

ਪੂਰੀ ਖ਼ਬਰ »

ਜੇ.ਐੱਨ. ਇੰਟਰਨੈਸ਼ਨਲ ਸਕੂਲ 'ਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

ਪੰਜੇ ਕੇ ਉਤਾੜ, 21 ਜਨਵਰੀ (ਹਰਮੀਤ ਪਾਲ ਵਿਨਾਇਕ)- ਜੇ.ਐੱਨ. ਇੰਟਰ ਨੈਸ਼ਨਲ ਸਕੂਲ ਵਿਚ ਬਸੰਤ ਪੰਚਮੀ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ | ਸਕੂਲ ਦੀ ਪ੍ਰਬੰਧਕ ਕਮੇਟੀ ਚੇਅਰਮੈਨ ਜਨਕ ਰਾਜ ਮੁਜਾਲ ਨੇ ਸਰਸਵਤੀ ਮਾਤਾ ਦੀ ਪੂਜਾ ਕਰਕੇ ਇਸ ਤਿਉਹਾਰ ਦੀ ਸ਼ੁਰੂਆਤ ...

ਪੂਰੀ ਖ਼ਬਰ »

ਪਾਰਟੀ ਵਲੋਂ ਸੌ ਾਪੀਆਂ ਸੇਵਾਵਾਂ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗੀ-ਬੀਬੀ ਸਿੱਧੂ

ਮੱਲਾਂਵਾਲਾ, 21 ਜਨਵਰੀ (ਗੁਰਦੇਵ ਸਿੰਘ)- ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਾਗੀਰ ਕੌਰ ਵਲੋਂ ਬੀਬੀ ਮਨਜੀਤ ਕੌਰ ਸਿੱਧੂ ਨੂੰ ਮੀਤ ਪ੍ਰਧਾਨ ਪੰਜਾਬ ਨਿਯੁਕਤ ਕੀਤਾ ਗਿਆ | ਬੀਬੀ ਮਨਜੀਤ ਕੌਰ ਦੀ ਮੀਤ ਪ੍ਰਧਾਨ ਦੀ ਨਿਯੁਕਤੀ 'ਤੇ ਸ਼ੋ੍ਰਮਣੀ ਅਕਾਲੀ ਦਲ ਅਤੇ ਇਸਤਰੀ ...

ਪੂਰੀ ਖ਼ਬਰ »

ਸਾਹਿਤ ਸਭਾ ਮੁੱਦਕੀ (ਰਜਿ:) ਦੀ ਬੈਠਕ ਹੋਈ

ਮੁੱਦਕੀ, 21 ਜਨਵਰੀ (ਭਾਰਤ ਭੂਸ਼ਨ ਅਗਰਵਾਲ)- ਸਾਹਿਤ ਸਭਾ ਮੁੱਦਕੀ (ਰਜਿ: ਕੇਂਦਰੀ ਪੰਜਾਬੀ ਲੇਖਕ ਸਭਾ) ਦੇ ਪ੍ਰਧਾਨ ਸੁਖਦੀਪ ਸਿੰਘ ਗਿੱਲ (ਰੰਮੀ ਗਿੱਲ) ਦੀ ਪ੍ਰਧਾਨਗੀ ਵਿਚ ਸ੍ਰੀ ਦੁਰਗਾ ਭਜਨ ਮੰਡਲੀ ਮੁੱਦਕੀ ਦੀ ਧਰਮਸ਼ਾਲਾ ਵਿਖੇ ਸਾਹਿਤ ਸਭਾ ਮੁੱਦਕੀ ਦੀ ਮਹੀਨਾ ...

ਪੂਰੀ ਖ਼ਬਰ »

ਊਧਮ ਐੱਨ.ਜੀ.ਓ. ਦੇ ਨੌਜਵਾਨਾਂ ਨੇ ਲਗਾਇਆ ਖ਼ੂਨਦਾਨ ਕੈਂਪ

ਮਮਦੋਟ, 21 ਜਨਵਰੀ (ਜਸਬੀਰ ਸਿੰਘ ਕੰਬੋਜ)- ਖ਼ੂਨਦਾਨ ਅਤੇ ਹੋਰ ਸਮਾਜ ਸੇਵੀ ਕਾਰਜਾਂ ਵਾਸਤੇ ਸਰਗਰਮ ਨੌਜਵਾਨਾਂ ਦੀ ਸੰਸਥਾ ਊਧਮ ਬਲੱਡ ਡੋਨੇਸ਼ਨ ਅਤੇ ਵੈੱਲਫੇਅਰ ਐਸੋਸੀਏਸ਼ਨ ਨਾਲ ਜੁੜੇ ਨੌਜਵਾਨਾਂ ਨੇ ਅੱਜ ਕੰਡਿਆਲੀ ਤਾਰ ਦੇ ਬਿਲਕੁਲ ਨਜ਼ਦੀਕ ਵਸੇ ਪਿੰਡ ਖੁੰਦਰ ...

ਪੂਰੀ ਖ਼ਬਰ »

ਦਸਤਾਰ ਬੰਦੀ ਮੁਕਾਬਲਾ ਕਰਵਾਇਆ

ਜ਼ੀਰਾ, 21 ਜਨਵਰੀ (ਮਨਜੀਤ ਸਿੰਘ ਢਿੱਲੋਂ)- ਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਪਹਿਲੀ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਬੱਚਿਆਂ ਦਾ ਦਸਤਾਰ ਬੰਦੀ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਵਿਚ ਬੱਚਿਆਂ ਨੇ ਮੋਰਨੀ ਅਤੇ ਪਟਿਆਲਾ ...

ਪੂਰੀ ਖ਼ਬਰ »

ਭਗੌੜਾ ਵਿਅਕਤੀ ਕਾਬੂ

ਮੱਲਾਂਵਾਲਾ, 21 ਜਨਵਰੀ (ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਦੀ ਪੁਲਿਸ ਨੇ ਇਕ ਭਗੌੜਾ ਵਿਅਕਤੀ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਏ.ਐੱਸ.ਆਈ. ਲਾਲ ਸਿੰਘ ਚੌਕੀ ਇੰਚਾਰਜ ਖੋਸਾ ਦਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਕੱਦਮਾ ਨੰਬਰ 17 ਮਿਤੀ 21-3-2017 ਵਿਚ ...

ਪੂਰੀ ਖ਼ਬਰ »

100 ਲੀਟਰ ਨਾਜਾਇਜ਼ ਲਾਹਣ ਸਮੇਤ ਗਿ੍ਫ਼ਤਾਰ

ਮੰਡੀ ਘੁਬਾਇਆ, 21 ਜਨਵਰੀ (ਅਮਨ ਬਵੇਜਾ)-ਸਦਰ ਥਾਣਾ ਜਲਾਲਾਬਾਦ ਦੀ ਪੁਲਿਸ ਪਾਰਟੀ ਵਲੋਂ ਮੁਖ਼ਬਰੀ ਦੇ ਆਧਾਰ 'ਤੇ ਛਾਪੇਮਾਰੀ ਕਰਕੇ 100 ਲੀਟਰ ਨਾਜਾਇਜ਼ ਲਾਹਣ ਸਮੇਤ 1 ਨੂੰ ਗਿ੍ਫ਼ਤਾਰ ਕੀਤਾ ਹੈ | ਘੁਬਾਇਆ ਚੌਕੀ ਇੰਚਾਰਜ ਬਲਕਾਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX