ਤਾਜਾ ਖ਼ਬਰਾਂ


ਪਿੰਡ ਭਾਗੀਵਾਂਦਰ ਵਿਚ ਟਾਇਰ ਫ਼ੈਕਟਰੀ ਨੂੰ ਲੱਗੀ ਅੱਗ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 24 ਮਈ (ਲੱਕਵਿੰਦਰ ਸ਼ਰਮਾ) -ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਭਾਗੀਵਾਂਦਰ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ,ਜਦੋਂ ਲਾਲੇਆਣਾਂ ਸੜਕ ਤੇ ਸਥਿਤ ਇੱਕ ਟਾਇਰ ...
ਕਿਸਾਨ ਤੋਂ 3 ਲੱਖ ਦੀ ਨਕਦੀ ਖੋਹਣ ਵਾਲਾ ਭੀਖੀ ਦਾ ਚੇਅਰਮੈਨ ਨਿਕਲਿਆ
. . .  1 day ago
ਮਾਨਸਾ, 24 ਮਈ- (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਸ਼ਹਿਰ 'ਚ ਉਦੋਂ ਹਫੜਾ-ਦਫੜੀ ਮੱਚ ਗਈ ਜਦੋਂ ਕਾਰ ਸਵਾਰ ਲੁਟੇਰੇ ਇਕ ਕਿਸਾਨ ਤੋਂ 3 ਲੱਖ ਰੁਪਏ ਦੀ ਨਕਦੀ ਖੋਹ ਕੇ ਫ਼ਰਾਰ ਹੋ ...
ਤਿੰਨ ਦਿਨਾਂ ਤੋਂ ਪੰਜਾਬ ਹਿਮਾਚਲ ਪ੍ਰਦੇਸ਼ ਸੀਮਾ 'ਤੇ ਜੰਗਲੀ ਰਕਬਾ ਅੱਗ ਦੀ ਲਪੇਟ 'ਚ
. . .  1 day ago
ਮਾਹਿਲਪੁਰ ,24 ਮਈ (ਦੀਪਕ ਅਗਨੀਹੋਤਰੀ)-ਪੰਜਾਬ ਹਿਮਾਚਲ ਪ੍ਰਦੇਸ਼ ਸੀਮਾ ਦੇ ਨਾਲ ਲਗਦੇ ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਹਿਮਾਚਲ ਪ੍ਰਦੇਸ਼ ਦੇ ਪਿੰਡਾਂ ਵਿਚ ਜੰਗਲੀ ਰਕਬੇ ਨੂੰ...
ਸ਼ੈਲ ਬਾਲਾ ਹੱਤਿਆ ਮਾਮਲਾ : ਚਾਰ ਪੁਲਿਸ ਅਧਿਕਾਰੀ ਮੁਅੱਤਲ
. . .  1 day ago
ਸ਼ਿਮਲਾ, 24 ਮਈ- ਸ਼ੈਲ ਬਾਲਾ ਹੱਤਿਆ ਮਾਮਲੇ 'ਚ ਚਾਰ ਪੁਲਿਸ ਅਧਿਕਾਰੀਆਂ ਅਤੇ ਇੱਕ ਹੋਰ ਅਧਿਕਾਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਬੀਤੀ 1 ਮਈ ਨੂੰ ਹਿਮਾਚਲ ਦੇ ਕਸੌਲੀ 'ਚ ਸੁਪਰੀਮ ਕੋਰਟ ਦੇ ਹੁਕਮ 'ਤੇ ਗ਼ੈਰ-ਕਾਨੂੰਨੀ ਨਿਰਮਾਣ 'ਤੇ..
ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਮਾਛੀਵਾੜਾ ਸਾਹਿਬ, 24 ਮਈ (ਮਨੋਜ ਕੁਮਾਰ )- ਅੱਜ ਇੱਥੇ ਨਸ਼ੇ ਦੀ ਦਲਦਲ 'ਚ ਫਸੇ ਇੱਕ ਨੌਜਵਾਨ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਨੇ ਸਵੇਰੇ 10 ਵਜੇ ਦੇ ਕਰੀਬ ਨਸ਼ੇ ਨਾ ਮਿਲਣ 'ਤੇ ਪੈਦਾ ਹੋਈ ਤੋੜ 'ਚ...
ਦਸਵੀਂ ਦੀ ਪ੍ਰੀਖਿਆ 'ਚੋਂ ਦੂਜੇ ਨੰਬਰ 'ਤੇ ਰਹੀ ਜੈਸਮੀਨ ਕੌਰ ਨੂੰ ਕੀਤਾ ਗਿਆ ਸਨਮਾਨਿਤ
. . .  1 day ago
ਚੰਡੀਗੜ੍ਹ, 24 ਮਈ (ਐਨ. ਐਸ. ਪਰਵਾਨਾ)- ਪੰਜਾਬ ਪੁਲਿਸ ਦੇ ਡੀ. ਜੀ. ਪੀ. ਸੁਰੇਸ਼ ਅਰੋੜਾ ਨੇ ਆਈ. ਸੀ. ਐਸ. ਈ. ਦੀ ਦਸਵੀਂ ਦੀ ਪ੍ਰੀਖਿਆ ਦੇ ਨਤੀਜੇ 'ਚੋਂ ਪੂਰੇ ਦੇਸ਼ 'ਚ ਦੂਜੇ ਨੰਬਰ 'ਤੇ ਆਈ ਵਿਦਿਆਰਥਣ ਜੈਸਮੀਨ ਕੌਰ ਚਾਹਲ ਦਾ ਪੁਲਿਸ ਹੈੱਡ ਕੁਆਰਟਰ...
25 ਮਈ ਤੋਂ ਲਾਗੂ ਹੋਵੇਗਾ ਈ-ਵੇਅ ਬਿੱਲ ਸਿਸਟਮ
. . .  1 day ago
ਨਵੀਂ ਦਿੱਲੀ, 24 ਮਈ- ਇੱਕ ਹੀ ਸੂਬੇ ਦੇ ਅੰਦਰ ਮਾਲ ਦੀ ਆਵਾਜਾਈ ਲਈ ਈ-ਵੇਅ ਬਿੱਲ ਸਿਸਟਮ ਮਹਾਰਾਸ਼ਟਰ, ਮਣੀਪੁਰ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਚੰਡੀਗੜ੍ਹ, ਦਾਦਰਾ ਅਤੇ ਨਗਰ ਹਵੇਲੀ, ਦਮਨ ਤੇ ਦੀਪ ਅਤੇ ਲਕਸ਼ਦੀਪ 'ਚ 25 ਮਈ ਤੋਂ ਲਾਗੂ...
ਵੈਸ਼ਣੋ ਦੇਵੀ ਯਾਤਰਾ ਮੁੜ ਸ਼ੁਰੂ
. . .  1 day ago
ਜੰਮੂ, 24 ਮਈ- ਤ੍ਰਿਕੁਟ ਦੀਆਂ ਪਹਾੜੀਆਂ 'ਤੇ ਜੰਗਲ 'ਚ ਲੱਗੀ ਅੱਗ ਕਾਰਨ ਰੁਕੀ ਵੈਸ਼ਣੋ ਦੇਵੀ ਯਾਤਰਾ ਮੁੜ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰੀਆਂ ਮੁਤਾਬਕ ਬੁੱਧਵਾਰ ਦੁਪਹਿਰ ਨੂੰ ਜੰਗਲ 'ਚ ਅੱਗ ਲੱਗਣ ਤੋਂ ਬਾਅਦ ਵੈਸ਼ਣੋ ਦੇਵੀ ਯਾਤਰਾ ਰੋਕੀ ਗਈ ਸੀ, ਜਿਸ ਨੂੰ ਵੀਰਵਾਰ...
ਤੂਤੀਕੋਰਨ ਹਿੰਸਾ : 65 ਲੋਕਾਂ ਦੀ ਹੋਈ ਗ੍ਰਿਫ਼ਤਾਰ
. . .  1 day ago
ਚੇਨਈ, 24 ਮਈ- ਤੂਤੀਕੋਰਨ 'ਚ ਸਟਰਲਾਈਟ ਕਾਪਰ ਯੂਨਿਟ ਨੂੰ ਬੰਦ ਕਰਨ ਨੂੰ ਲੈ ਕੇ ਹੋਈ ਹਿੰਸਾ 'ਚ ਸ਼ਾਮਲ ਹੋਣ 'ਤੇ 65 ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਰਿਮਾਂਡ 'ਤੇ ਭੇਜਿਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅਧਿਕਾਰੀ ਸੰਦੀਪ ਨਾਂਦੂਰੀ ਨੇ ਦੱਸਿਆ ਕਿ 68...
ਉੱਤਰੀ ਕੋਰੀਆ ਨੇ ਪਰਮਾਣੂੰ ਪ੍ਰੀਖਣ ਕੇਂਦਰ ਨੂੰ ਕੀਤਾ ਨਸ਼ਟ
. . .  1 day ago
ਨਵੀਂ ਦਿੱਲੀ, 24 ਮਈ- ਉੱਤਰੀ ਕੋਰੀਆ ਨੇ ਆਪਣੇ ਪਰਮਾਣੂੰ ਪ੍ਰੀਖਣ ਕੇਂਦਰ ਨੂੰ ਨਸ਼ਟ ਕੀਤਾ ਹੈ। ਉੱਤਰੀ ਕੋਰੀਆ ਨੇ ਪ੍ਰਮਾਣੂੰ ਨਿਸ਼ਸਤਰੀਕਰਨ ਦੇ ਵੱਲ ਕਦਮ ਵਧਾਉਂਦਿਆਂ ਅੱਜ ਦੇਸ਼ ਦੇ ਮੱਧ ਪੁੰਗਏ-ਰੀ ਪਰਮਾਣੂੰ ਪ੍ਰੀਖਣ ਕੇਂਦਰ ਨੂੰ ਨਸ਼ਟ ਕਰ ਦਿੱਤਾ। ਉੱਤਰੀ ਕੋਰੀਆ ਨੇ ਹਾਲ...
ਇੰਡੋਨੇਸ਼ੀਆ ਅਤੇ ਸਿੰਗਾਪੁਰ ਦੇ ਦੌਰੇ 'ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 24 ਮਈ- ਪ੍ਰਧਾਨ ਮੰਤਰੀ ਮੋਦੀ ਆਉਣ ਵਾਲੀ 29 ਮਈ ਤੋਂ 2 ਜੂਨ ਤੱਕ ਇੰਡੋਨੇਸ਼ੀਆ ਅਤੇ ਸਿੰਗਾਪੁਰ ਦੇ ਦੌਰੇ 'ਤੇ ਜਾਣਗੇ। ਵਿਦੇਸ਼ ਮੰਤਰਾਲੇ ਮੁਤਾਬਕ ਦੌਰੇ ਦੌਰਾਨ ਉਹ 1 ਜੂਨ ਨੂੰ ਸਿੰਗਾਪੁਰ 'ਚ ਸ਼ਾਂਗਰੀ-ਲਾ ਗੱਲਬਾਤ 'ਚ ਮੁੱਖ ਭਾਸ਼ਣ...
ਰੂਸੀ ਮਿਜ਼ਾਈਲ ਨੇ ਸੁੱਟਿਆ ਸੀ ਐਮ.ਐਚ.17
. . .  1 day ago
ਯੂਟ੍ਰੇਕਟ, 24 ਮਈ- ਮਲੇਸ਼ੀਆਈ ਜਹਾਜ਼ ਐਮ.ਐਚ.17 ਨੂੰ ਸੁੱਟੇ ਜਾਣ ਦੀ ਜਾਂਚ ਕਰ ਰਹੀ ਕੌਮਾਂਤਰੀ ਟੀਮ ਨੇ ਅੱਜ ਪਹਿਲੀ ਵਾਰ ਇਸ ਗੱਲ ਦਾ ਖ਼ੁਲਾਸਾ ਕੀਤਾ ਹੈ ਕਿ ਜਹਾਜ਼ ਨੂੰ ਸੁੱਟਣ ਲਈ ਜਿਸ ਮਿਜ਼ਾਈਲ ਦੀ ਵਰਤੋਂ ਕੀਤੀ ਗਈ ਸੀ, ਉਹ ਰੂਸੀ ਫੌਜ ਬ੍ਰਿਗੇਡ ਦੀ...
ਪੀ.ਐਨ.ਬੀ. ਘੁਟਾਲਾ : ਈ.ਡੀ. ਨੇ ਨੀਰਵ ਮੋਦੀ ਖਿਲਾਫ ਦੋਸ਼ ਪੱਤਰ ਕੀਤਾ ਦਾਖਲ
. . .  1 day ago
ਮੁੰਬਈ, 24 ਮਈ -ਪੰਜਾਬ ਨੈਸ਼ਨਲ ਬੈਂਕ ਦੇ 2 ਬਿਲੀਅਨ ਡਾਲਰ ਘੁਟਾਲਾ ਮਾਮਲੇ 'ਚ ਹੀਰਾ ਵਪਾਰੀ ਨੀਰਵ ਮੋਦੀ ਤੇ ਉਸ ਦੇ ਸਹਿਯੋਗੀਆਂ ਖਿਲਾਫ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅੱਜ ਪਹਿਲਾ ਆਪਣਾ ਦੋਸ਼ ਪੱਤਰ ਦਾਖਲ ਕੀਤਾ ਹੈ। ਈ.ਡੀ. ਨੇ ਕਿਹਾ ਕਿ ਨੀਰਵ ਮੋਦੀ ਤੇ ਉਸ...
ਸੁਨੰਦਾ ਪੁਸ਼ਕਰ ਮੌਤ ਮਾਮਲਾ ਨਾਮਜ਼ਦ ਅਦਾਲਤ 'ਚ ਤਬਦੀਲ
. . .  1 day ago
ਨਵੀਂ ਦਿੱਲੀ, 24 ਮਈ- ਦਿੱਲੀ ਦੀ ਇੱਕ ਅਦਾਲਤ ਨੇ ਅੱਜ ਸੁਨੰਦਾ ਪੁਸ਼ਕਰ ਮੌਤ ਮਾਮਲੇ ਨੂੰ ਇੱਕ ਵਿਸ਼ੇਸ਼ ਨਾਮਜ਼ਦ ਅਦਾਲਤ 'ਚ ਤਬਦੀਲ ਕਰ ਦਿੱਤਾ ਹੈ। ਮੈਟਰੋਪਾਲੀਟਨ ਮੈਜਿਸਟਰੇਟ ਧਰਮਿੰਦਰ ਸਿੰਘ ਨੇ ਮਾਮਲਾ ਵਧੀਕ ਮੁੱਖ ਮੈਟਰੋਪਾਲੀਟਨ ਮੈਜਿਸਟਰੇਟ...
ਪਠਾਨਕੋਟ ਸਬ ਜੇਲ੍ਹ 'ਚ ਕੈਦੀਆਂ ਵਿਚਾਲੇ ਲੜਾਈ
. . .  1 day ago
ਪਠਾਨਕੋਟ, 24 ਮਈ - ਪਠਾਨਕੋਟ ਸਬ ਜੇਲ੍ਹ 'ਚ ਲੜਾਈ ਹੋਣ ਦੀ ਖ਼ਬਰ ਹੈ। ਜੇਲ੍ਹ ਦੀ ਬੈਰਕ ਨੰਬਰ 3 'ਚ ਕੈਦੀ ਭਿੜੇ ਹਨ। ਕਰੀਬ ਸੱਤ ਕੈਦੀਆਂ ਦੇ ਆਪਸ 'ਚ ਭਿੜਨ ਦੀ ਸੂਚਨਾ ਹੈ। ਇਸ ਲੜਾਈ 'ਚ ਇਕ ਕੈਦੀ ਨੂੰ ਗੰਭੀਰ ਸੱਟਾਂ ਵੱਜੀਆਂ ਹਨ। ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ...
ਵਿਰਾਟ ਮਗਰੋਂ ਰਾਹੁਲ ਗਾਂਧੀ ਨੇ ਵੀ ਮੋਦੀ ਨੂੰ ਦਿੱਤੀ ਵੱਡੀ ਚੁਣੌਤੀ
. . .  1 day ago
ਮੋਦੀ ਅਤੇ ਰੁੱਟੇ ਸੀ. ਈ. ਓ. ਕਾਨਫਰੰਸ 'ਚ ਹੋਏ ਸ਼ਾਮਲ
. . .  1 day ago
ਸੱਟ ਕਾਰਨ ਕੋਹਲੀ ਨਹੀਂ ਖੇਡ ਸਕਣਗੇ ਕਾਊਂਟੀ
. . .  1 day ago
ਜੰਮੂ-ਕਸ਼ਮੀਰ : ਪਹਾੜੀਆਂ 'ਤੇ ਲੱਗੀ ਭਿਆਨਕ ਅੱਗ
. . .  1 day ago
ਲੁਧਿਆਣਾ 'ਚ ਫੈਕਟਰੀ ਨੂੰ ਲੱਗੀ ਅੱਗ
. . .  1 day ago
ਗੈਂਗਸਟਰ ਤੋਂ ਸਮਾਜ ਸੁਧਾਰਕ ਬਣਿਆ ਲੱਖਾ ਸਧਾਣਾ ਮੋਗਾ ਪੁਲਿਸ ਵਲੋਂ ਗ੍ਰਿਫ਼ਤਾਰ
. . .  1 day ago
ਜੇ 'ਆਪ' ਕਾਂਗਰਸ ਨਾਲ ਗੱਠਜੋੜ ਕਰਦੀ ਹੈ ਤਾਂ ਪਾਰਟੀ ਛੱਡ ਦੇਵਾਂਗਾ- ਫੂਲਕਾ
. . .  1 day ago
ਮਹਾਰਾਸ਼ਟਰ ਕੌਂਸਲ ਚੋਣਾਂ 'ਚ ਕਾਂਗਰਸ ਨੂੰ ਝਟਕਾ
. . .  1 day ago
ਤੂਤੀਕੋਰਨ ਹਿੰਸਾ 'ਤੇ ਰਾਜਨਾਥ ਸਿੰਘ ਨੇ ਪ੍ਰਗਟਾਇਆ ਦੁੱਖ
. . .  1 day ago
ਸੀਰੀਆ ਦੇ ਫੌਜੀ ਟਿਕਾਣਿਆਂ 'ਤੇ ਅਮਰੀਕਾ ਨੇ ਕੀਤਾ ਹਮਲਾ
. . .  1 day ago
ਇਟਲੀ 'ਚ ਟਰੇਨ ਹਾਦਸਾਗ੍ਰਸਤ, 2 ਦੀ ਮੌਤ
. . .  1 day ago
ਮੋਦੀ ਤੇ ਰੁੱਟੇ ਵਿਚਕਾਰ ਹੋਈ ਮੁਲਾਕਾਤ
. . .  1 day ago
ਕੇਰਲ 'ਚ ਨਿਪਾਹ ਵਾਇਰਸ ਕਾਰਨ ਇੱਕ ਹੋਰ ਮੌਤ
. . .  1 day ago
ਚੱਢਾ ਦੇ ਵਕੀਲ ਨੇ ਕਾਹਨ ਸਿੰਘ ਪੰਨੂ ਨੂੰ ਸੌਂਪੀ ਰਿਪੋਰਟ
. . .  1 day ago
ਮੋਦੀ ਨੇ ਵਿਰਾਟ ਦੀ ਚੁਣੌਤੀ ਕੀਤੀ ਪ੍ਰਵਾਨ
. . .  1 day ago
ਡੀ.ਐਮ.ਕੇ ਦਾ ਤੂਤੀਕੋਰਨ ਹਿੰਸਾ 'ਤੇ ਪ੍ਰਦਰਸ਼ਨ
. . .  1 day ago
ਬਗਦਾਦ 'ਚ ਆਤਮਘਾਤੀ ਹਮਲਾ, ਸੱਤ ਦੀ ਮੌਤ
. . .  1 day ago
ਜਗਤਾਰ ਸਿੰਘ ਤਾਰਾ ਅਤੇ ਰਮਨਦੀਪ ਸਿੰਘ ਨੂੰ ਕੀਤਾ ਗਿਆ ਪਟਿਆਲਾ ਅਦਾਲਤ 'ਚ ਪੇਸ਼
. . .  1 day ago
ਪਾਕਿ ਨੇ ਉੜੀ 'ਚ ਖੋਲ੍ਹਿਆ ਨਵਾਂ ਮੋਰਚਾ, ਨਾਗਰਿਕਾਂ ਨੂੰ ਬਣਾਇਆ ਨਿਸ਼ਾਨਾ
. . .  1 day ago
ਡਾਲਰ ਮੁਕਾਬਲੇ ਰੁਪਏ 'ਚ 12 ਪੈਸੇ ਸੁਧਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਮਾਘ ਸੰਮਤ 549
ਿਵਚਾਰ ਪ੍ਰਵਾਹ: ਸਾਰੇ ਸੰਗਠਨਾਂ ਵਿਚ ਵਿਗਾੜ ਦੀ ਪ੍ਰਵਿਰਤੀ ਲਾਜ਼ਮੀ ਤੌਰ 'ਤੇ ਹੁੰਦੀ ਹੈ। ਇਸ ਤੋਂ ਬਚਣ ਲਈ ਲਗਾਤਾਰ ਯਤਨ ਕਰਨੇ ਜ਼ਰੂਰੀ ਹਨ। -ਗੌਤਮ ਬੁੱਧ
  •     Confirm Target Language  

ਬਠਿੰਡਾ

ਥਰਮਲ ਪਲਾਂਟ ਮੁਲਾਜ਼ਮ 21ਵੇਂ ਦਿਨ ਵੀ ਡੀ. ਸੀ. ਦਫ਼ਤਰ ਸਾਹਮਣੇ ਪੱਕੇ ਮੋਰਚੇ 'ਤੇ ਡੱਟੇ

ਬਠਿੰਡਾ, 21 ਜਨਵਰੀ (ਸੁਖਵਿੰਦਰ ਸਿੰਘ ਸੁੱਖਾ)- ਬੀਤੀ 1 ਜਨਵਰੀ ਨੂੰ ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਬੰਦ ਕਰਕੇ ਨੌਕਰੀਓਾ ਕੱਢੇ ਕੱਚੇ ਕਾਮੇ ਅੱਜ 21ਵੇਂ ਦਿਨ ਵੀ ਡਿਪਟੀ ਕਮਿਸ਼ਨਰ ਬਠਿੰਡਾ ਦਫ਼ਤਰ ਸਾਹਮਣੇ ਪੱਕੇ ਮੋਰਚੇ 'ਤੇ ਡੱਟੇ ਰਹੇ | ਆਪਣੇ ਰੁਜ਼ਗਾਰ ਦੀ ਮੁੜ ਪ੍ਰਾਪਤੀ ਅਤੇ ਥਰਮਲ ਪਲਾਂਟ ਨੂੰ ਮੁੜ ਚਲਾਉਣ ਲਈ ਸੰਘਰਸ਼ ਨੂੰ ਭਖਾਉਣ ਲਈ ਪ੍ਰਦਰਸ਼ਨਕਾਰੀਆਂ ਵਲੋਂ 23 ਜਨਵਰੀ ਨੂੰ ਕੋਈ ਵੱਡੀ ਕਾਰਵਾਈ ਕਰਨ ਦੇ ਐਲਾਨ ਪਿਛੋਂ ਇਸ ਕਾਰਵਾਈ ਨੂੰ ਸਫਲ ਬਣਾਉਣ ਲਈ ਅੱਜ ਦਿਨ ਭਰ ਮੀਟਿੰਗਾਂ ਦਾ ਸਿਲਸਿਲਾ ਚੱਲਦਾ ਰਿਹਾ ਅਤੇ ਵਲੰਟੀਅਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ | ਮੋਰਚੇ ਵਿਚ ਆਪਣੇ ਮਾਪਿਆਂ ਨਾਲ ਛੋਟੇ ਬੱਚੇ ਵੀ ਡੱਟੇ ਰਹੇ ਅਤੇ ਉਨ੍ਹਾਂ ਦੀ ਨਾ ਸਿਰਫ਼ ਸਰਕਾਰ ਵਿਰੁੱਧ ਕੀਤੀ ਸਗੋਂ ਮੋਰਚੇ ਨੂੰ ਸੰਬੋਧਨ ਵੀ ਕੀਤਾ | ਇਸ ਮੌਕੇ ਪ੍ਰਦਰਸ਼ਨਕਾਰੀ ਮੈਂਬਰਾਂ ਦੇ ਆਗੂ, ਅਸ਼ਵਨੀ ਕੁਮਾਰ, ਵਿਜੈ ਕੁਮਾਰ, ਜਗਰੂਪ ਸਿੰਘ, ਗੁਰਵਿੰਦਰ ਸਿੰਘ ਪੰਨੂ, ਜਗਸੀਰ ਸਿੰਘ ਭੰਗੂ, ਰਜਿੰਦਰ ਸਿੰਘ ਢਿੱਲੋਂ ਆਦਿ ਨੇ ਸੰਬੋਧਨ ਕਰਦਿਆਂ ਆਖਿਆ ਕਿ ਸਰਕਾਰ ਨੇ ਪਹਿਲਾਂ ਥਰਮਲ ਪਲਾਂਟ ਬੰਦ ਕਰਕੇ ਉਨ੍ਹਾਂ ਦੇ ਢਿੱਡ 'ਤੇ ਲੱਤ ਮਾਰੀ ਹੈ ਅਤੇ ਹੁਣ ਭੁੱਖਣ ਭਾਣੇ ਸੰਘਰਸ਼ 'ਤੇ ਬੈਠੇ ਕੱਚੇ ਕਾਮਿਆਂ ਅਤੇ ਉਨ੍ਹਾਂ ਦੇ ਬੱਚਿਆਂ ਦੀ ਸਾਰ ਨਾ ਲੈ ਕੇ ਜ਼ਖ਼ਮਾਂ 'ਤੇ ਲੂਣ ਭੁੱਕਣ ਦਾ ਕੰਮ ਰਹੀ ਹੈ | ਉਨ੍ਹਾਂ ਦਾਅਵਾ ਕੀਤਾ ਕਿ ਬੇਸ਼ੱਕ ਉਨ੍ਹਾਂ ਨੂੰ ਲੰਮਾ ਸੰਘਰਸ਼ ਕਰਨਾ ਪੈ ਰਿਹਾ ਹੈ ਪਰ ਉਨ੍ਹਾਂ ਦੇ ਹੌਾਸਲੇ ਪੂਰੀ ਤਰ੍ਹਾਂ ਬੁਲੰਦ ਹਨ | ਆਗੂਆਂ ਨੇ ਬਿਜਲੀ ਐਕਟ 2003 ਰੱਦ ਕਰਨ ਅਤੇ ਨਿੱਜੀ ਥਰਮਲ ਪਲਾਂਟਾਂ ਨਾਲ ਕੀਤੇ ਸਮਝੌਤਿਆਂ ਦੀ ਸਮੀਖਿਆ ਕਰਕੇ ਬਠਿੰਡਾ ਥਰਮਲ ਪਲਾਂਟ ਨੂੰ ਮੁੜ ਚਾਲੂ ਕਰਨ ਦੀ ਮੰਗ ਵੀ ਕੀਤੀ | ਅੱਜ ਡੀ. ਸੀ. ਦਫ਼ਤਰ ਰੈਲੀ ਤੋਂ ਬਾਅਦ ਸੰਘਰਸ਼ਕਾਰੀ ਕਾਮਿਆਂ ਨੇ ਬਠਿੰਡਾ ਦੇ ਬੱਲਾ ਰਾਮ ਨਗਰ, ਬੈਂਕ ਕਾਲੋਨੀ ਅਤੇ ਨੈਸ਼ਨਲ ਕਾਲੋਨੀ ਵਿਚ ਜਾ ਕੇ ਰੋਸ ਮਾਰਚ ਕੀਤੇ ਅਤੇ ਸਥਾਨਕ ਵਾਸੀਆਂ ਵਲੋਂ ਵੀ ਪ੍ਰਦਰਸ਼ਨਕਾਰੀਆਂ ਨੂੰ ਹਾਂ-ਪੱਖੀ ਹੁੰਗਾਰਾ ਦਿੱਤਾ ਗਿਆ | ਅੱਜ ਦੇ ਰੋਸ ਪ੍ਰਦਰਸ਼ਨ 'ਚ ਭਾਕਿਯੂ ਏਕਤਾ ਉਗਰਾਹਾਂ ਤੋਂ ਮੋਠੂ ਸਿੰਘ ਕੋਟੜਾ, ਟ੍ਰਾਂਸਕੋ ਠੇਕਾ ਮੁਲਾਜ਼ਮ ਜਥੇਬੰਦੀ ਤੋਂ ਗੁਰਮੀਤ ਸਿੰਘ ਵੀ ਪੁੱਜੇ ਹੋਏ ਸਨ |

ਬੀਬਾ ਬਾਦਲ ਨੇ ਵਿਦਿਆਰਥਣਾਂ ਨਾਲ ਪਤੰਗ ਉਡਾ ਕੇ ਮਨਾਈ ਬਸੰਤ ਪੰਚਮੀ

ਬਠਿੰਡਾ, 21 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅਚਾਨਕ ਡੱਬਵਾਲੀ ਰੋਡ ਸਥਿਤ ਸਿਲਵਰ ਓਕਸ ਸਕੂਲ ਪਹੁੰਚੇ, ਜਿੱਥੇ ਉਨ੍ਹਾਂ ਸਕੂਲ ਦੀਆਂ ਵਿਦਿਆਰਥਣਾਂ ਨਾਲ ਮਿਲ ਕੇ ਆਸਮਾਨ 'ਚ ਪਤੰਗ ਉਡਾਉਂਦਿਆ ਬਸੰਤ ਪੰਚਮੀ ਮਨਾਈ | ...

ਪੂਰੀ ਖ਼ਬਰ »

ਏਅਰ ਫੋਰਸ ਸਟੇਸ਼ਨ ਤੋਂ ਲਿਆਂਦੀਆਂ ਲੱਕੜਾਂ ਦੀਆਂ 3 ਟਰਾਲੀਆਂ ਵਣ ਗਾਰਡਾਂ ਨੇ ਫੜ ਕੇ ਥਾਣੇ ਪਹੁੰਚਾਈਆਂ

ਬੱਲੂਆਣਾ, 21 ਜਨਵਰੀ (ਗੁਰਨੈਬ ਸਾਜਨ)- ਏਅਰ ਫੋਰਸ ਭਿਸੀਆਣਾ ਦੇ ਖੇਤਰ 'ਚੋਂ ਜੰਗਲਾਤ ਵਿਭਾਗ ਦੀ ਦਰੱਖਤ ਪੁੱਟ ਕੇ ਟਰਾਲੀਆਂ ਰਾਹੀਂ ਬਠਿੰਡਾ ਲੈ ਕੇ ਜਾਣ ਸਮੇਂ ਵਣ ਗਾਰਡਾਂ ਵਲੋਂ ਲੱਕੜਾਂ ਦੀਆਂ 3 ਟਰੈਕਟਰ-ਟਰਾਲੀਆਂ ਅੱਧੀ ਦਰਜਨ ਤੋਂ ਵੱਧ ਮਜ਼ਦੂਰਾਂ ਸਮੇਤ ਪੁਲਿਸ ...

ਪੂਰੀ ਖ਼ਬਰ »

25 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ

ਸੰਗਤ ਮੰਡੀ, 21 ਜਨਵਰੀ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)- ਪਿੰਡ ਗੁਰੂਸਰ ਸੈਣੇਵਾਲਾ ਦੇ ਨਜ਼ਦੀਕ ਰੂੰ ਦੀਆਂ ਗੱਠਾਂ ਦੇ ਭਰੇ ਟਰੱਕ 'ਚੋਂ ਸੀ. ਆਈ. ਏ. ਸਟਾਫ਼ ਬਠਿੰਡਾ 2 ਨੇ 25 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਹੈ | ਸੀ. ਆਈ. ਏ. ਸਟਾਫ਼ ਦੇ ਐੱਸ. ਆਈ. ...

ਪੂਰੀ ਖ਼ਬਰ »

ਝੋਨੇ ਲਈ ਪਨੀਰੀ 25 ਜੂਨ ਤੋਂ ਬਾਅਦ ਬੀਜਣ ਦਾ ਨਵਾਂ ਫ਼ਰਮਾਨ ਕਿਸਾਨ ਵਿਰੋਧੀ- ਡਕੌਾਦਾ

ਲਹਿਰਾ ਮੁਹੱਬਤ, 21 ਜਨਵਰੀ (ਭੀਮ ਸੈਨ ਹਦਵਾਰੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਨੇ ਅਗਲੇ ਝੋਨੇ ਲਈ ਪਨੀਰੀ 25 ਜੂਨ ਤੋਂ ਬਾਅਦ ਬੀਜਣ ਬਾਰੇ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਜਾਰੀ ਨਵੇਂ ਫ਼ਰਮਾਨ ਨੂੰ ਕਿਸਾਨ ਵਿਰੋਧੀ ਦੱਸਦਿਆਂ ਇਹ ਫ਼ੈਸਲਾ ਤੁਰੰਤ ਵਾਪਸ ਲੈਣ ...

ਪੂਰੀ ਖ਼ਬਰ »

ਡੱਬਵਾਲੀ 'ਚ ਚੌਟਾਲਾ-ਸਿਰਸਾ-ਬਠਿੰਡਾ ਕੌਮੀ ਸੜਕਾਂ 'ਤੇ ਬਣੇਗਾ ਚਹੁੰਮਾਰਗੀ ਬਾਈਪਾਸ

ਡੱਬਵਾਲੀ, 21 ਜਨਵਰੀ (ਇਕਬਾਲ ਸਿੰਘ ਸ਼ਾਂਤ)- ਡੱਬਵਾਲੀ ਸ਼ਹਿਰ ਅੰਦਰ ਪੰਜ ਸੌ ਦੁਕਾਨਾਂ ਟੁੱਟਣ ਤੋਂ ਬਚਾਉਣ ਲਈ ਬਠਿੰਡਾ ਚੌਾਕ 'ਤੇ ਫਲਾਈਓਵਰ ਯੋਜਨਾ ਰੱਦ ਕਰ ਦਿੱਤੀ ਗਈ ਹੈ | ਹੁਣ ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ ਡੱਬਵਾਲੀ ਸ਼ਹਿਰ ਨੂੰ ਭਾਰੀ ਟ੍ਰੈਫ਼ਿਕ ਤੋਂ ...

ਪੂਰੀ ਖ਼ਬਰ »

ਤੁੰਗਵਾਲੀ ਦੇ ਕਬੱਡੀ ਕੱਪ ਦਾ ਪੋਸਟਰ ਜਾਰੀ

ਬਠਿੰਡਾ, 21 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸੰਤ ਹਜ਼ਾਰਾ ਸਿੰਘ ਟੂਰਨਾਮੈਂਟ ਕਮੇਟੀ ਤੁੰਗਵਾਲੀ ਵਲੋਂ 29 ਜਨਵਰੀ ਤੋਂ ਕਰਵਾਏ ਜਾਣ ਵਾਲੇ 30ਵੇਂ ਕਬੱਡੀ ਕੱਪ ਦਾ ਪੋਸਟਰ ਜਾਰੀ ਕੀਤਾ ਗਿਆ | ਪੋਸਟਰ ਜਾਰੀ ਕਰਨ ਦੀ ਰਸਮ ਭਾਰਤੀ ਜਨਤਾ ਪਾਰਟੀ ਬਠਿੰਡਾ ਸ਼ਹਿਰੀ ਦੇ ...

ਪੂਰੀ ਖ਼ਬਰ »

ਸਵ. ਕਲਵੰਤ ਰਾਏ ਘੜੈਲੀ ਦੀ ਯਾਦ 'ਚ ਗੁਰਦੁਆਰਾ ਸਾਹਿਬ ਲਈ ਬਰਤਨ ਭੇਟ

ਚਾਉਕੇ, 21 ਜਨਵਰੀ (ਮਨਜੀਤ ਸਿੰਘ ਘੜੈਲੀ)- ਪਿੰਡ ਘੜੈਲੀ ਦੇ ਸਮਾਜ ਸੇਵੀ ਆਗੂ ਸਵ. ਕੁਲਵੰਤ ਰਾਏ ਘੜੈਲੀ ਦੀ ਨਿੱਘੀ ਯਾਦ 'ਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਮੈਂਬਰ ਭਾਈ ਗੁਰਪ੍ਰੀਤ ਸਿੰਘ ਝੱਬਰ ਨੇ 100 ਬਰਤਨਾਂ ਦਾ ਸੈੱਟ ਗੁਰਦੁਆਰਾ ...

ਪੂਰੀ ਖ਼ਬਰ »

ਬਠਿੰਡਾ ਥਰਮਲ ਪਲਾਂਟ ਬਚਾਉਣ ਲਈ ਮੁਲਾਜ਼ਮਾਂ ਦਾ ਇਕ ਵਫ਼ਦ ਭਾਈ ਲੌ ਾਗੋਵਾਲ ਨੂੰ ਮਿਲਿਆ

ਤਲਵੰਡੀ ਸਾਬੋ, 21 ਜਨਵਰੀ (ਰਣਜੀਤ ਸਿੰਘ ਰਾਜੂ)- ਪੰਜਾਬ ਸਰਕਾਰ ਵਲੋਂ ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਨੂੰ ਪੱਕੇ ਤੌਰ 'ਤੇ ਬੰਦ ਕਰਨ ਦੇ ਲਏ ਫ਼ੈਸਲੇ ਦੇ ਵਿਰੋਧ ਵਿਚ ਜਿੱਥੇ ਪਾਵਰਕਾਮ ਦੀਆਂ ਮੁਲਾਜ਼ਮ ਜਥੇਬੰਦੀਆਂ ਤੇ ਕੱਚੇ ਕਰਮਚਾਰੀਆਂ ਨੇ ਸੰਘਰਸ਼ ਵਿੱਢਿਆ ...

ਪੂਰੀ ਖ਼ਬਰ »

ਬਿਜਲੀ ਬੋਰਡ ਗੋਨਿਆਣਾ ਕਿਸੇ ਵੱਡੇ ਹਾਦਸੇ ਦੀ ਉਡੀਕ 'ਚ

ਗੋਨਿਆਣਾ, 21 ਜਨਵਰੀ (ਮਨਦੀਪ ਸਿੰਘ ਮੱਕੜ)- ਸਬ-ਡਵੀਜ਼ਨ ਪਾਵਰਕਾਮ ਗੋਨਿਆਣਾ ਕਿਸੇ ਵੱਡੇ ਹਾਦਸੇ ਦੀ ਉਡੀਕ ਕਰ ਰਿਹਾ ਹੈ | ਸਥਾਨਕ ਸ਼ਹਿਰ ਦੇ ਮੁੱਖ ਚੌਾਕ ਮਹਿੰਦਰ ਸਿੰਘ ਵਿਚ 20 ਮੀਟਰਾਂ ਵਾਲਾ ਪਿੱਲਰ ਬਾਕਸ ਟੁੱਟੇ ਨੂੰ ਕਈ ਮਹੀਨੇ ਹੋ ਗਏ ਹਨ, ਜਿਸ 'ਤੇ ਬਿਜਲੀ ਬੋਰਡ ਦੇ ...

ਪੂਰੀ ਖ਼ਬਰ »

ਪਲਾਟ ਪ੍ਰਾਪਤੀ ਮੁਹਿੰਮ ਤਹਿਤ ਲਹਿਰਾ ਸੌ ਾਧਾ ਵਿਖੇ ਖੇਤ ਮਜ਼ਦੂਰਾਂ ਦੇ ਫਾਰਮ ਭਰੇ

ਲਹਿਰਾ ਮੁਹੱਬਤ, 21 ਜਨਵਰੀ (ਭੀਮ ਸੈਨ ਹਦਵਾਰੀਆ)- ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਸੂਬਾ ਪੱਧਰ 'ਤੇ ਪਲਾਟ ਲੈਣ ਸਬੰਧੀ ਫਾਰਮ ਭਰਨ ਦੀ ਚਲਾਈ ਹੋਈ ਮੁਹਿੰਮ ਤਹਿਤ ਅੱਜ ਪਿੰਡ ਲਹਿਰਾ ਸੌਾਧਾ ਵਿਖੇ ਖੇਤ ਮਜ਼ਦੂਰਾਂ ਦੇ ਫਾਰਮ ਭਰਨ ਪਹੁੰਚੇ ਜਥੇਬੰਦੀ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਮੀਟਿੰਗ

ਮਹਿਰਾਜ, 21 ਜਨਵਰੀ (ਸੁਖਪਾਲ ਮਹਿਰਾਜ)- ਕਿਸਾਨੀ ਮਸਲਿਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾ ਖ਼ਜ਼ਾਨਚੀ ਸੁਰਮੁੱਖ ਸਿੰਘ ਸੇਲਬਰਾਹ ਨੇ ਅੱਜ ਕਸਬਾ ਮਹਿਰਾਜ ਵਿਖੇ ਇਕ ਮੀਟਿੰਗ ਕਰਨ ਉਪਰੰਤ ਕਿਹਾ ਕਿ ਵੋਟਾਂ ਤੋਂ ਪਹਿਲਾਂ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਪੰਜਾਬੀ ਗਾਇਕ ਜਗਤਾਰ ਸਿੱਧੂ ਨੂੰ ਸਦਮਾ-ਮਾਤਾ ਦਾ ਦਿਹਾਂਤ

ਬਠਿੰਡਾ, 21 ਜਨਵਰੀ (ਸੁਖਵਿੰਦਰ ਸਿੰਘ ਸੁੱਖਾ)- ਪੰਜਾਬੀ ਲੋਕ ਗਾਇਕ ਤੇ ਕਵੀਸ਼ਰ ਜਗਤਾਰ ਸਿੱਧੂ ਤਿੰਨਕੋਣੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦ ਉਨ੍ਹਾਂ ਦੀ ਮਾਤਾ ਜਸਮੇਲ ਕੌਰ (73) ਪਤਨੀ ਗੁਰਚਰਨ ਸਿੰਘ ਵਾਸੀ ਪਿੰਡ ਹਰਰਾਏਪੁਰ (ਤਿੰਨਕੋਣੀ) ਜ਼ਿਲ੍ਹਾ ਬਠਿੰਡਾ ਲੰਬੀ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ

ਬਠਿੰਡਾ, 21 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਦੇ ਮਾਡਲ ਟਾਊਨ ਫੇਸ-3 ਦੇ ਵਾਸੀਆਂ ਨੇ ਸਰਬੱਤ ਦੇ ਭਲੇ ਲਈ ਹਰ ਸਾਲ ਰਖਵਾਏ ਜਾਂਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਭੋਗ ਪਾ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | 19 ਜਨਵਰੀ ਤੋਂ ਲੈ ਕੇ 21 ਜਨਵਰੀ ...

ਪੂਰੀ ਖ਼ਬਰ »

ਸਕੂਲ ਵਿਖੇ ਅਚਨਚੇਤੀ ਲੱਗੀ ਅੱਗ ਨਾਲ ਨਿਪਟਣ ਸਬੰਧੀ ਮੌਕ ਡਰਿੱਲ ਕਰਵਾਈ

ਬਠਿੰਡਾ, 21 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਸੇਂਟ ਜੇਵੀਅਰ ਸਕੂਲ ਵਿਚ ਅਚਨਚੇਤੀ ਅੱਗ ਲੱਗਣ ਦੇ ਹਾਦਸੇ ਨਾਲ ਨਿਪਟਣ ਸਬੰਧੀ ਮੌਕ ਡਰਿੱਲ ਕਰਵਾਈ ਗਈ, ਜਿਸ 'ਚ ਰਾਹਤ ਟੀਮਾਂ, ਪੈਰਾ ਮਿਲਟਰੀ ਫੋਰਸ, ਸਕੂਲ ਦੇ ਪ੍ਰਬੰਧਕਾਂ, ਸਟਾਫ਼, ਬੱਚਿਆਂ ਤੇ ਸਿੱਖਿਆ ਮਹਿਕਮੇ ਦੇ ...

ਪੂਰੀ ਖ਼ਬਰ »

ਭਾਕਿਯੂ ਸਿੱਧੂਪੁਰਾ ਵਲੋਂ ਬਾਲਿਆਂਵਾਲੀ ਵਿਖੇ ਵਿਸ਼ਾਲ ਰੈਲੀ

ਬਾਲਿਆਂਵਾਲੀ, 21 ਜਨਵਰੀ (ਕੁਲਦੀਪ ਮਤਵਾਲਾ)- 23 ਫਰਵਰੀ ਨੰੂ ਦਿੱਲੀ ਵਿਖੇ ਕੇਂਦਰ ਸਰਕਾਰ ਦੇ ਕੀਤੇ ਜਾ ਰਹੇ ਘਿਰਾਓ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਬਾਲਿਆਂਵਾਲੀ ਵਿਖੇ ਰਾਮ ਲੀਲਾ ਮੌਦਾਨ ਵਿਚ ਵਿਸ਼ਾਲ ਕਿਸਾਨ ਰੈਲੀ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਕੁਇਜ਼ ਮੁਕਾਬਲਿਆਂ 'ਚ ਟੀ. ਪੀ. ਡੀ. ਕਾਲਜ ਦੀ ਝੰਡੀ

ਰਾਮਪੁਰਾ ਫੂਲ, 21 ਜਨਵਰੀ (ਗੁਰਮੇਲ ਸਿੰਘ ਵਿਰਦੀ)- ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਵਲੋਂ ਡਿਜੀਟਲ ਇੰਡੀਆ ਮੁਹਿੰਮ ਤਹਿਤ ਸਰਕਾਰੀ ਰਾਜਿੰਦਰਾ ਕਾਲਜ ਵਿਖੇ ਕਰਵਾਏ ਗਏ ਡਿਜੀਟਲ ਲਿਟਰੇਸੀ/ਡਿਜੀਟਲ ਇੰਡੀਆ ਵਿਸ਼ੇ ਦੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਵਿਚ ਸਥਾਨਕ ...

ਪੂਰੀ ਖ਼ਬਰ »

ਖੇਤ ਮਜ਼ਦੂਰਾਂ ਦੇ ਮੁਫ਼ਤ ਪਲਾਟ ਲੈਣ ਸਬੰਧੀ ਫਾਰਮ ਭਰੇ

ਲਹਿਰਾ ਮੁਹੱਬਤ, 21 ਜਨਵਰੀ (ਸੁਖਪਾਲ ਸਿੰਘ ਸੁੱਖੀ)- ਪਿੰਡ ਲਹਿਰਾ ਸੌਾਧਾ ਤੇ ਲਹਿਰਾ ਖਾਨਾ ਵਿਖੇ ਖੇਤ ਮਜ਼ਦੂਰਾਂਦੇ ਮੁਫ਼ਤ ਪਲਾਟ ਲੈਣ ਸਬੰਧੀ ਫਾਰਮ ਭਰੇ ਗਏ | ਇਸ ਦੌਰਾਨ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਤੇ ਗਿਆਨੀ ਗੁਰਮੇਲ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜੀ ਸਕੂਲ 'ਚ ਮਾਈ ਸੈੱਲਫ਼ ਵਿਸ਼ੇ 'ਤੇ ਵਿਸ਼ੇਸ਼ ਅਸੈਂਬਲੀ

ਲਹਿਰਾ ਮੁਹੱਬਤ, 21 ਜਨਵਰੀ (ਸੁਖਪਾਲ ਸਿੰਘ ਸੁੱਖੀ)- ਮਾਊਾਟ ਲਿਟਰਾ ਜੀ ਸਕੂਲ ਲਹਿਰਾ ਧੂਰਕੋਟ (ਰਾਮਪੁਰਾ) ਵਿਖੇ ਬਲੈਕ ਕੱਲਰ ਡੇਅ ਮਨਾਇਆ ਗਿਆ | ਇਸ ਦੌਰਾਨ ਨਰਸਰੀ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਸਮੇਂ ਵਿਦਿਆਰਥੀ ਸਕੂਲ 'ਚ ਕਾਲੇ ਰੰਗ ਦੇ ਕੱਪੜੇ ਪਹਿਨ ਕੇ ਆਏ ਤੇ ...

ਪੂਰੀ ਖ਼ਬਰ »

ਆਦਰਸ਼ ਵੈੱਲਫੇਅਰ ਸੁਸਾਇਟੀ ਨੇ 14 ਸਕੂਲਾਂ 'ਚ ਲੋੜਵੰਦ ਵਿਦਿਆਰਥੀਆਂ ਨੂੰ ਬੂਟ ਵੰਡੇ

ਗੋਨਿਆਣਾ, 21 ਜਨਵਰੀ (ਮਨਦੀਪ ਸਿੰਘ ਮੱਕੜ)- ਆਦਰਸ਼ ਵੈੱਲਫੇਅਰ ਸੁਸਾਇਟੀ ਮਿਸ਼ਨ 5000 ਤਹਿਤ ਲੋੜਵੰਦ ਨਿੱਕੇ ਸਕੂਲੀ ਬੱਚਿਆਂ ਨੂੰ ਬੂਟ ਵੰਡਣ ਕੀਤੀ ਸ਼ੁਰੂਆਤ ਤਹਿਤ 15 ਦਿਨਾਂ ਵਿਚ 14 ਸਕੂਲਾਂ ਵਿਚ ਇਕ ਹਜ਼ਾਰ ਦੇ ਕਰੀਬ ਬੂਟ ਵੰਡੇ ਜਾ ਚੁੱਕੇ ਹਨ | ਇਹ ਉਪਰਾਲਾ ਦਾਨੀ ...

ਪੂਰੀ ਖ਼ਬਰ »

ਕਾਨੂੰਗੋ ਦਰੋਗ਼ਾ ਸਿੰਘ ਤਿਉਣਾ ਨੂੰ ਸੇਵਾ-ਮੁਕਤੀ 'ਤੇ ਨਿੱਘੀ ਵਿਦਾਇਗੀ

ਬੱਲੂਆਣਾ, 21 ਜਨਵਰੀ (ਗੁਰਨੈਬ ਸਾਜਨ)- ਮਾਲ ਵਿਭਾਗ 'ਚ ਅਪ੍ਰੈਲ 1982 ਵਿਚ ਬਤੌਰ ਪਟਵਾਰੀ ਭਰਤੀ ਹੋਏ ਦਰੋਗ਼ਾ ਸਿੰਘ ਤਿਉਣਾ ਬਤੌਰ ਕਾਨੂੰਗੋ ਆਪਣੀ 35 ਸਾਲ ਦੀ ਨੌਕਰੀ ਕਰਦੇ ਹੋਏ ਸੇਵਾ-ਮੁਕਤ ਹੋਏ | ਇਸ ਮੌਕੇ ਰੱਖੀ ਗਈ ਵਿਦਾਇਗੀ ਪਾਰਟੀ ਮੌਕੇ ਕਾਨੂੰਗੋ ਦਰੋਗ਼ਾ ਸਿੰਘ ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ 'ਚ ਦੋ ਰੋਜ਼ਾ ਪੁਸਤਕ ਮੇਲਾ ਸ਼ੁਰੂ

ਬਠਿੰਡਾ, 21 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਕਮਲਾ ਨਹਿਰੂ ਨਗਰ ਬਠਿੰਡਾ ਵਿਚ ਦੋ ਰੋਜ਼ਾ ਪੁਸਤਕ ਮੇਲਾ ਸ਼ੁਰੂ ਹੋ ਗਿਆ | ਮੇਲੇ ਦਾ ਮਕਸਦ ਬੱਚਿਆਂ ਵਿਚ ਪੁਸਤਕਾਂ ਪੜ੍ਹਨ ਦੀ ਰੁਚੀ ਨੂੰ ਪ੍ਰਫੁੱਲਿਤ ਕਰਨਾ ਹੈ | ...

ਪੂਰੀ ਖ਼ਬਰ »

ਹੋਣੀ 'ਤੇ ਹੰਝੂ ਵਹਾ ਰਹੀਆਂ ਨੇ ਫਾਇਰ ਬਿ੍ਗੇਡ ਗੱਡੀਆਂ ਅਤੇ ਸਟਾਫ਼

ਰਾਮਪੁਰਾ ਫੂਲ, 21 ਜਨਵਰੀ (ਗੁਰਮੇਲ ਸਿੰਘ ਵਿਰਦੀ)- ਇਸ ਨੂੰ ਸਥਾਨਕ ਸਰਕਾਰਾਂ ਵਿਭਾਗ ਦੀ ਨਾਲਾਇਕੀ ਮੰਨਿਆ ਜਾਵੇ ਜਾਂ ਫਿਰ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਲਾਪ੍ਰਵਾਹੀ ਕਿ ਰਾਮਪੁਰਾ ਸ਼ਹਿਰ ਨੂੰ ਅੱਗ ਵਰਗੇ ਹਾਦਸੇ ਤੋਂ ਬਚਾਉਣ ਵਾਲਾ ਫਾਇਰ ਬਿ੍ਗੇਡ ਵਿੰਗ ਅੱਜ ਆਪਣੀ ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਦੇ ਵਫਦ ਵਲੋਂ ਬੀਬਾ ਬਾਦਲ ਨਾਲ ਮੁਲਾਕਾਤ

ਤਲਵੰਡੀ ਸਾਬੋ, 21 ਜਨਵਰੀ (ਰਣਜੀਤ ਸਿੰਘ ਰਾਜੂ)- ਅੱਜ ਇਕ ਧਾਰਮਿਕ ਸਮਾਗਮ ਵਿਚ ਸ਼ਿਰਕਤ ਕਰਨ ਲਈ ਤਲਵੰਡੀ ਸਾਬੋ ਪੁੱਜੇ ਕੇਂਦਰੀ ਫੂਡ ਅਤੇ ਪ੍ਰਾਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨਾਲ ਮੁਸਲਿਮ ਭਾਈਚਾਰੇ ਦੇ ਇਕ ਵਫ਼ਦ ਨੇ ਯੂਥ ਅਕਾਲੀ ਦਲ ਦੇ ਹਲਕਾ ਪ੍ਰਧਾਨ ...

ਪੂਰੀ ਖ਼ਬਰ »

ਦੂਨ ਸੀਨੀਅਰ ਸੈਕੰਡਰੀ ਸਕੂਲ ਕਰਾੜਵਾਲਾ 'ਸਟੇਕ ਹੋਲਡਰ ਐਵਾਰਡ' ਨਾਲ ਸਨਮਾਨਿਤ

ਚਾਉਕੇ, 21 ਜਨਵਰੀ (ਮਨਜੀਤ ਸਿੰਘ ਘੜੈਲੀ)- ਸਵ. ਸਰਦਾਰ ਗਮਦੂਰ ਸਿੰਘ ਢਿੱਲੋਂ ਦੇ ਮਾਰਗ ਦਰਸ਼ਨ ਅਤੇ ਦੂਰ ਅੰਦੇਸ਼ੀ ਸੋਚ ਦੀ ਬਦੌਲਤ ਸਥਾਪਿਤ ਇਲਾਕੇ ਦੀ ਨਾਮਵਰ ਸਹਿ ਵਿੱਦਿਅਕ ਸੰਸਥਾ ਦੂਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕਰਾੜਵਾਲਾ ਨੂੰ ਨਵੀਂ ਦਿੱਲੀ ਵਿਖੇ ਤੀਸਰੀ ...

ਪੂਰੀ ਖ਼ਬਰ »

ਪਲਾਟਾਂ ਸਮੇਤ ਹੋਰਨਾਂ ਮੰਗਾਂ ਨੂੰ ਲੈ ਕੇ ਤਿੱਖਾ ਸੰਘਰਸ਼ ਕਰਨ ਦਾ ਫ਼ੈਸਲਾ- ਨਸਰਾਲੀ

ਬਠਿੰਡਾ ਛਾਉਣੀ, 21 ਜਨਵਰੀ (ਪਰਵਿੰਦਰ ਸਿੰਘ ਜੌੜਾ)- ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਪਲਾਟਾਂ ਸਬੰਧੀ ਭਰੇ ਫਾਰਮ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਦੇਣ ਦੀ ਸ਼ੁਰੂਆਤ 22 ਜਨਵਰੀ ਤੋਂ ਭਗਤਾ ਬਲਾਕ ਤੋਂ ਹੋਵੇਗੀ | ਪੈੱ੍ਰਸ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ...

ਪੂਰੀ ਖ਼ਬਰ »

ਪਲਾਟਾਂ ਸਮੇਤ ਹੋਰਨਾਂ ਮੰਗਾਂ ਨੂੰ ਲੈ ਕੇ ਤਿੱਖਾ ਸੰਘਰਸ਼ ਕਰਨ ਦਾ ਫ਼ੈਸਲਾ- ਨਸਰਾਲੀ

ਬਠਿੰਡਾ ਛਾਉਣੀ, 21 ਜਨਵਰੀ (ਪਰਵਿੰਦਰ ਸਿੰਘ ਜੌੜਾ)- ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਪਲਾਟਾਂ ਸਬੰਧੀ ਭਰੇ ਫਾਰਮ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਦੇਣ ਦੀ ਸ਼ੁਰੂਆਤ 22 ਜਨਵਰੀ ਤੋਂ ਭਗਤਾ ਬਲਾਕ ਤੋਂ ਹੋਵੇਗੀ | ਪੈੱ੍ਰਸ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ...

ਪੂਰੀ ਖ਼ਬਰ »

100 ਲੀਟਰ ਲਾਹਣ ਬਰਾਮਦ, ਮੁਲਜ਼ਮ ਫ਼ਰਾਰ

ਬਠਿੰਡਾ ਛਾਉਣੀ, 21 ਜਨਵਰੀ (ਪਰਵਿੰਦਰ ਸਿੰਘ ਜੌੜਾ)- ਪਿੰਡ ਗੋਬਿੰਦਪੁਰਾ 'ਚੋਂ ਨਥਾਣਾ ਪੁਲਿਸ ਨੇ 100 ਲੀਟਰ ਲਾਹਣ (ਕੱਚੀ ਸ਼ਰਾਬ) ਬਰਾਮਦ ਕੀਤੀ ਹੈ | ਹੌਲਦਾਰ ਗੁਰਪ੍ਰੀਤ ਸਿੰਘ ਅਨੁਸਾਰ ਪੁਲਿਸ ਨੂੰ ਪੁਖ਼ਤਾ ਮੁਖ਼ਬਰੀ ਮਿਲੀ ਸੀ ਕਿ ਗੋਬਿੰਦਪੁਰਾ ਪਿੰਡ ਵਿਚ ਰੂੜੀ ...

ਪੂਰੀ ਖ਼ਬਰ »

ਕਿਸਾਨ ਕਰਜ਼ਾ ਮੁਆਫ਼ੀ ਸੰਭਵ ਹੀ ਨਹੀਂ ਸੀ, ਸੰਭਵ ਹੁੰਦੀ ਤਾਂ ਅਸੀਂ ਕਰ ਦਿੰਦੇ- ਭੂੰਦੜ

ਤਲਵੰਡੀ ਸਾਬੋ, 21 ਜਨਵਰੀ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀ: ਮੀਤ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੇ ਅੱਜ ਇੱਥੇ ਪੱਤਰਕਾਰ ਵਾਰਤਾ ਦੌਰਾਨ ਕਿਹਾ ਕਿ ਕਿਸਾਨਾਂ ਲਈ ਸੰਪੂਰਨ ਕਰਜ਼ਾ ਮੁਆਫ਼ੀ ਸੰਭਵ ਨਹੀਂ ਸੀ, ਜੇਕਰ ਸੰਭਵ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਨੱਤ 'ਚੋਂ 14 ਕੰਪਿਊਟਰ ਤੇ ਪਿ੍ੰਟਰ ਚੋਰੀ

ਤਲਵੰਡੀ ਸਾਬੋ, 21 ਜਨਵਰੀ (ਰਣਜੀਤ ਸਿੰਘ ਰਾਜੂ)- ਸਰਕਾਰੀ ਹਾਈ ਸਕੂਲ ਨੱਤ ਦੀ ਕੰਪਿਊਟਰ ਲੈਬ ਦਾ ਤਾਲਾ ਤੋੜ ਕੇ ਚੋਰਾਂ ਨੇ ਬੀਤੀ ਰਾਤ 14 ਕੰਪਿਊਟਰ ਅਤੇ ਇਕ ਪਿ੍ੰਟਰ ਚੋਰੀ ਕਰ ਲਏ | ਸਕੂਲ ਦੀ ਮੁੱਖ ਅਧਿਆਪਕਾ ਸ੍ਰੀਮਤੀ ਰਮਣੀਕ ਬਾਂਸਲ ਨੇ ਤਲਵੰਡੀ ਸਾਬੋ ਪੁਲਿਸ ਕੋਲ ਦਰਜ ...

ਪੂਰੀ ਖ਼ਬਰ »

ਲੱਖੀ ਜੰਗਲ ਦੇ ਆਂਗਣਵਾੜੀ ਸੈਂਟਰ 'ਚੋਂ ਪੰਜੀਰੀ ਚੋਰੀ

ਮਹਿਮਾ ਸਰਜਾ, 21 ਜਨਵਰੀ (ਰਾਮਜੀਤ ਸ਼ਰਮਾ)- ਪਿੰਡ ਕੋਠੇ ਲੱਖੀਜੰਗਲ ਦੇ ਆਂਗਣਵਾੜੀ ਸੈਂਟਰ 131 ਵਿਚੋਂ ਬੱਚਿਆਂ ਨੂੰ ਖਾਣ ਲਈ ਦਿੱਤੀ ਜਾਣ ਵਾਲੀ ਪੰਜੀਰੀ ਅਣਪਛਾਤੇ ਚੋਰਾਂ ਨੇ ਚੋਰੀ ਕਰ ਲਈ | ਸੈਂਟਰ ਦੀ ਹੈਲਪਰ ਜਸਵੀਰ ਕੌਰ ਨੇ ਦੱਸਿਆ ਕਿ ਜਦੋਂ ਉਹ ਸਵੇਰ ਸਮੇਂ ਸੈਂਟਰ ...

ਪੂਰੀ ਖ਼ਬਰ »

ਪੈਟਰੋਲੀਅਮ ਪਦਾਰਥਾਂ ਦੀ ਸੰਜਮ ਨਾਲ ਵਰਤੋਂ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਸਾਈਕਲ ਰੈਲੀ ਕੱਢੀ

ਬਠਿੰਡਾ, 21 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਦੇ ਸਹਿਯੋਗ ਨਾਲ ਬਠਿੰਡਾ ਵਿਖੇ ਨਸ਼ਾ ਮੁਕਤੀ ਅਤੇ ਪੈਟਰੋਲੀਅਮ ਪਦਾਰਥਾਂ ਦੀ ਵਰਤੋਂ ਸੰਜਮ ਨਾਲ ਕਰਨ ਸਬੰਧੀ ਜਾਗਰੂਕਤਾ ਰੈਲੀ ਕੱਢੀ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਚਾਈਨਾ ਡੋਰ ਸਣੇ 4 ਕਾਬੂ

ਬਠਿੰਡਾ, 21 ਜਨਵਰੀ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਦੇ ਥਾਣਾ ਸਿਵਲ ਲਾਈਨ ਅਤੇ ਥਾਣਾ ਕੋਤਵਾਲੀ ਪੁਲਿਸ ਨੇ ਸ਼ਹਿਰ ਦੇ 3 ਵੱਖ-ਵੱਖ ਥਾਵਾਂ ਤੋਂ ਪਾਬੰਧੀਸ਼ੁਦਾ ਚਾਈਨਾ ਡੋਰ ਦੇ 64 ਗੁੱਟਿਆ ਸਣੇ 4 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਥਾਣਾ ਸਿਵਲ ਲਾਈਨ ਪੁਲਿਸ ਨੇ ਗੁਪਤ ...

ਪੂਰੀ ਖ਼ਬਰ »

ਚੈੱਕ ਬਾਊਾਸ ਮਾਮਲੇ 'ਚ 2 ਵਿਅਕਤੀ ਭਗੌੜੇ ਕਰਾਰ

ਬਠਿੰਡਾ, 21 ਜਨਵਰੀ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਦੇ ਜੇ. ਐੱਮ. ਆਈ. ਸੀ. ਰਾਜਵਿੰਦਰ ਕੌਰ ਦੀ ਅਦਾਲਤ ਨੇ ਚੈੱਕ ਬਾਉਂਸ ਮਾਮਲੇ 'ਚ ਸੁਣਵਾਈ ਦੌਰਾਨ ਪੇਸ਼ੀਆਂ 'ਤੇ ਹਾਜ਼ਰ ਨਾ ਹੋਣ ਕਾਰਨ 2 ਵਿਅਕਤੀਆਂ ਨੂੰ ਭਗੌੜਾ ਕਰਾਰ ਕੀਤਾ ਹੈ, ਜਿਸ ਪਿਛੋਂ ਉਨ੍ਹਾਂ ਵਿਰੁੱਧ ਥਾਣਾ ...

ਪੂਰੀ ਖ਼ਬਰ »

ਥਰਮਲ ਪਲਾਂਟ ਮੁਲਾਜ਼ਮ ਆਗੂ ਬੀਬਾ ਬਾਦਲ ਨੂੰ ਮਿਲੇ

ਬਠਿੰਡਾ, 21 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਥਰਮਲ ਪਲਾਂਟ ਬਠਿੰਡਾ ਨੂੰ ਚੱਲਦਾ ਰੱਖਣ ਸਬੰਧੀ ਸੰਘਰਸ਼ ਕਰ ਰਹੇ ਇੰਪਲਾਈਜ਼ ਤਾਲਮੇਲ ਕਮੇਟੀ ਦੇ ਆਗੂ ਅੱਜ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਉਨ੍ਹਾਂ ਦੀ ਬਠਿੰਡਾ ਫੇਰੀ ਦੌਰਾਨ ਮਿਲੇ ਅਤੇ ਉਨ੍ਹਾਂ ਨੂੰ ਇਕ ...

ਪੂਰੀ ਖ਼ਬਰ »

ਕੌਮੀ ਯੁਵਾ ਦਿਵਸ ਨੂੰ ਸਮਰਪਿਤ ਸੈਮੀਨਾਰ ਤੇ ਪੇਂਟਿੰਗ ਮੁਕਾਬਲਾ ਕਰਵਾਇਆ

ਚਾਉਕੇ, 21 ਜਨਵਰੀ (ਮਨਜੀਤ ਸਿੰਘ ਘੜੈਲੀ)- ਸ੍ਰੀ ਗੁਰੂ ਤੇਗ਼ ਬਹਾਦਰ ਗਰੁੱਪ ਆਫ਼ ਇੰਸਟੀਚਿਊਟਸ ਬੱਲ੍ਹੋ ਵਿਖੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਬਠਿੰਡਾ ਕੁਲਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਕੌਮੀ ਸੇਵਾ ਯੋਜਨਾ ਇਕਾਈਆਂ ਅਤੇ ਰੈੱਡ ਕਲੱਬਾਂ ਦੁਆਰਾ ਕੌਮੀ ਯੁਵਾ ...

ਪੂਰੀ ਖ਼ਬਰ »

25 ਹਜ਼ਾਰ ਠੱਗਣ ਵਾਲੇ 2 ਤਾਂਤਰਿਕਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ

ਬਠਿੰਡਾ, 21 ਜਨਵਰੀ (ਸੁਖਵਿੰਦਰ ਸਿੰਘ ਸੁੱਖਾ)- ਥਾਣਾ ਕੋਤਵਾਲੀ ਪੁਲਿਸ ਨੇ ਗੋਨਿਆਣਾ ਵਾਸੀ ਇਕ ਔਰਤ ਵਲੋਂ ਸ਼ਿਕਾਇਤ ਮਿਲਣ 'ਤੇ 25 ਹਜ਼ਾਰ ਰੁਪਏ ਠੱਗਣ ਵਾਲੇ 2 ਤਾਂਤਰਿਕਾਂ ਨੂੰ ਉਨ੍ਹਾਂ ਦੇ ਮਹਿਣਾ ਚੌਾਕ ਨਜ਼ਦੀਕ ਨੀਟਾ ਸਟਰੀਟ 'ਚੋਂ ਹਿਰਾਸਤ ਵਿਚ ਲੈਣ ਪਿਛੋਂ ਇਸ ...

ਪੂਰੀ ਖ਼ਬਰ »

ਖੇਤੀਬਾੜੀ ਅਫ਼ਸਰ ਡਾ. ਗੁੰਮਟੀ ਦਾ ਵਧੀਆ ਸੇਵਾਵਾਂ ਲਈ ਵਿਸ਼ੇਸ਼ ਸਨਮਾਨ

ਚਾਉਕੇ, 21 ਜਨਵਰੀ (ਮਨਜੀਤ ਸਿੰਘ ਘੜੈਲੀ)- ਉੱਘੇ ਖੇਤੀਬਾੜੀ ਮਾਹਿਰ ਡਾ. ਜਸਵੀਰ ਸਿੰਘ ਗੁੰਮਟੀ ਖੇਤੀਬਾੜੀ ਵਿਕਾਸ ਅਫ਼ਸਰ ਬਠਿੰਡਾ ਦਾ ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਚਾਉਕੇ, ਯੂਥ ਕਲੱਬ, ਨਗਰ ਪੰਚਾਇਤ ਅਤੇ ਹੋਰ ਪਤਵੰਤਿਆਂ ਵਲੋਂ ਇਲਾਕੇ 'ਚ ਕਿਸਾਨਾਂ ਨੂੰ ਵਧੀਆ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਵਲੋਂ ਮਾਈਸਰਖਾਨਾ ਵਿਖੇ ਜ਼ਿਲ੍ਹਾ ਪੱਧਰੀ ਮੀਟਿੰਗ

ਮੌੜ ਮੰਡੀ, 21 ਜਨਵਰੀ (ਗੁਰਜੀਤ ਸਿੰਘ ਕਮਾਲੂ)- ਕੇਂਦਰ ਸਰਕਾਰ ਵਲੋਂ ਕਿਸਾਨੀ ਫ਼ਸਲਾਂ ਦੇ ਬਣਦੇ ਪੂਰੇ ਵਾਜਿਬ ਭਾਅ ਨਾ ਦੇਣ ਕਾਰਨ ਕਿਸਾਨਾਂ ਦੀ ਦਿਨੋਂ-ਦਿਨ ਹੋ ਰਹੀ ਕਮਜ਼ੋਰ ਹਾਲਤ ਨੂੰ ਮੁੜ ਪੈਰਾਂ ਸਿਰ ਖੜ੍ਹੇ ਕਰਨ ਲਈ ਕਿਸਾਨਾਂ ਨੂੰ ਸਰਕਾਰਾਂ ਿਖ਼ਲਾਫ਼ ਸੰਘਰਸ਼ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ

ਬਠਿੰਡਾ, 21 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਮਨਾਏ ਗਏ ਸਾਲਾਨਾ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਆਈ. ਜੀ. ਮੁਖਵਿੰਦਰ ਸਿੰਘ ਛੀਨਾ ਨੇ ਕਿਹਾ ਕਿ ਸਖ਼ਤ ਮਿਹਨਤ ਅਤੇ ਨਿਸ਼ਾਨਾ ਮਿੱਥ ਕੇ ...

ਪੂਰੀ ਖ਼ਬਰ »

ਸਰਕਾਰੀ ਗਰਲਜ਼ ਸਕੂਲ ਦੀਆਂ ਖਿਡਾਰਨਾਂ ਨੇ ਚਾਂਦੀ ਦਾ ਤਗਮਾ ਜਿੱਤਿਆ

ਮੌੜ ਮੰਡੀ, 21 ਜਨਵਰੀ (ਗੁਰਜੀਤ ਸਿੰਘ ਕਮਾਲੂ)- ਪਿਛਲੀਆਂ ਪ੍ਰਾਪਤੀਆਂ ਦੀ ਤਰ੍ਹਾਂ ਇਕ ਵਾਰ ਫਿਰ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ 63ਵੀਆਂ ਨੈਸ਼ਨਲ ਖੇਡਾਂ ਜੋ ਕਿ ਦਿੱਲੀ ਵਿਖੇ ਹੋਈਆਂ ਹਨ, ਵਿਚ ਰੱਸਾਕਸ਼ੀ ਦੇ ਮੁਕਾਬਲਿਆਂ ਵਿਚ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX