ਤਾਜਾ ਖ਼ਬਰਾਂ


ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  28 minutes ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  41 minutes ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੇ ਨਵਨਿਯੁਕਤ ਕੌਮੀ ਪ੍ਰਧਾਨ ਜੇ.ਪੀ ਨੱਢਾ ਨੇ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ...
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  16 minutes ago
ਰਾਜਾਸਾਂਸੀ , 20 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) 26 ਜਨਵਰੀ ਨੂੰ ਦੇਸ਼ ਭਰ ਵਿਚ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ...
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  about 1 hour ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਪੂਰਬੀ ਲੰਡਨ ਦੇ ਇਲਾਕੇ ਇਲਫੋਰਡ ਵਿਚ ਤਿੰਨ ਸਿੱਖ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਕੱਲ੍ਹ ਸ਼ਾਮੀ...
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  about 1 hour ago
ਪਠਾਨਕੋਟ ,20 ਜਨਵਰੀ (ਸੰਧੂ)- ਪੂਰੇ ਦੇਸ਼ ਅੰਦਰ ਬਲ਼ੂ ਵੇਲ ਗੇਮ ਦੇ ਨਾਲ ਕਈ ਬਚਿਆ ਦੀਆਂ ਕੀਮਤੀ ਜਾਨਾ ਖ਼ਤਮ ਹੋਣ ਤੋਂ ਬਾਅਦ ਵੀ ਚਾਈਨੀਜ ਗੇਮਾਂ ਦਾ ਖ਼ੁਮਾਰ ਬੱਚਿਆ ਤੋਂ ਉੱਤਰਦਾ ਨਜ਼ਰ ਨਹੀਂ ਆ ਰਿਹਾ ਤੇ ਹੁਣ ਬੱਚਿਆ ਤੇ ਪੱਬ ਜੀ ...
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  about 1 hour ago
ਨਵੀਂ ਦਿੱਲੀ, 20 ਜਨਵਰੀ - ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੇ ਸਹਿਯੋਗੀਆਂ ਨੂੰ 3 ਸੀਟਾਂ ਦੇਣ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  about 1 hour ago
ਨਾਭਾ ,20 ਜਨਵਰੀ (ਕਰਮਜੀਤ ਸਿੰਘ )-ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਪੰਜਾਬ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਿੱਚ ਉਪ ਮੰਡਲ ਮਜਿਸਟਰੇਟ ਅਤੇ ਉਪ ਪੁਲਿਸ ਕਪਤਾਨ ਨਾਭਾ ਦੇ ਦਫ਼ਤਰ ...
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਘੱਟ ਗਿਣਤੀਆਂ ਲਈ ਭਾਰਤ ਸਰਕਾਰ ਦੇ ਪ੍ਰਧਾਨ ਮੰਤਰੀ 15 ਨੁਕਾਤੀ ਪ੍ਰੋਗਰਾਮ ਦੀ ...
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  about 2 hours ago
ਨਵੀਂ ਦਿੱਲੀ, 20 ਜਨਵਰੀ- ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਰੋਡ ਬੀਤੀ 15 ਦਸੰਬਰ ਤੋਂ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਦਰਸ਼ਨ...
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  about 2 hours ago
ਨਵੀਂ ਦਿੱਲੀ, 20 ਜਨਵਰੀ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਅੱਜ ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਈ. ਡੀ. ਦਫ਼ਤਰ 'ਚ...
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  about 2 hours ago
ਸ੍ਰੀਨਗਰ, 20 ਜਨਵਰੀ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ. ਦਿਲਬਾਗ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸ਼ੋਪੀਆਂ 'ਚ ਮੁਠਭੇੜ ਦੌਰਾਨ ਮਾਰੇ ਗਏ ਤਿੰਨੋਂ ਅੱਤਵਾਦੀ ਹਿਜ਼ਬੁਲ ਮੁਜ਼ਾਹਦੀਨ...
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 20 ਜਨਵਰੀ- ਟਾਟਾ ਸੰਨਜ਼ ਦੇ ਬੋਰਡ ਪ੍ਰਧਾਨ ਐੱਨ. ਚੰਦਰਸ਼ੇਖਰਨ ਨੇ ਅੱਜ ਵਿੱਤ ਮੰਤਰੀ ਨਿਰਮਲਾ...
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  about 3 hours ago
ਨਵੀਂ ਦਿੱਲੀ, 20 ਜਨਵਰੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਰੋਡ ਸ਼ੋਅ 'ਚ ਸਾਰਾ ਸਮਾਂ ਬੀਤਣ ਕਾਰਨ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰ ਸਕਣਗੇ। ਉਨ੍ਹਾਂ ਨੇ ਦਿੱਲੀ ਵਿਧਾਨ...
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  about 4 hours ago
ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)- ਦਿੱਲੀ 'ਚ ਆਗਾਮੀ ਦਿੱਲੀ ਵਿਧਾਨ ਸਭਾ ਚੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਖ਼ਤਮ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ...
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  about 4 hours ago
ਨਵੀਂ ਦਿੱਲੀ, 20 ਜਨਵਰੀ- ਨਿਰਭੈਆ ਮਾਮਲੇ ਦੇ ਦੋਸ਼ੀ ਪਵਨ ਦੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖ਼ਾਰਜ ਕਰ ਦਿੱਤਾ ਹੈ। ਪਵਨ ਨੇ ਆਪਣੀ ਪਟੀਸ਼ਨ 'ਚ ਦਾਅਵਾ ਕੀਤਾ ਸੀ ਕਿ ਅਪਰਾਧ ਵੇਲੇ ਉਹ ਨਾਬਾਲਗ...
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  about 5 hours ago
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  about 5 hours ago
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  about 5 hours ago
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  about 5 hours ago
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  about 5 hours ago
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  about 5 hours ago
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  about 5 hours ago
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  about 6 hours ago
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  about 6 hours ago
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  about 6 hours ago
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  about 7 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  about 7 hours ago
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 7 hours ago
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  about 7 hours ago
ਪ੍ਰੀਖਿਆ 'ਤੇ ਚਰਚਾ : ਮੈਂ ਆਪਣੇ ਵਿਗਿਆਨੀਆਂ ਦਾ ਹੌਂਸਲਾ ਵਧਾਇਆ- ਮੋਦੀ
. . .  about 7 hours ago
ਪ੍ਰੀਖਿਆ 'ਤੇ ਚਰਚਾ : ਚੰਦਰਯਾਨ ਦੇਖਣ ਲਈ ਪੂਰਾ ਦੇਸ਼ ਜਾਵੇਗਾ- ਪ੍ਰਧਾਨ ਮੰਤਰੀ ਮੋਦੀ
. . .  about 8 hours ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਖ਼ਾਸ ਹੈ- ਮੋਦੀ
. . .  about 8 hours ago
ਪ੍ਰੀਖਿਆ 'ਤੇ ਚਰਚਾ : ਮਨ 'ਤੇ ਕਾਬੂ ਰੱਖਣਾ ਬਹੁਤ ਜ਼ਰੂਰੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 8 hours ago
ਪ੍ਰੀਖਿਆ 'ਤੇ ਚਰਚਾ : ਪ੍ਰੀਖਿਆ 'ਚ 'ਮੂਡ ਆਫ਼' ਲਈ ਬਾਹਰ ਦੇ ਹਾਲਾਤ ਵਧੇਰੇ ਜ਼ਿੰਮੇਵਾਰ- ਮੋਦੀ
. . .  about 8 hours ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ ਹਿੰਦੁਸਤਾਨ ਲਈ ਮਹੱਤਵਪੂਰਨ- ਪ੍ਰਧਾਨ ਮੰਤਰੀ ਮੋਦੀ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਦੀ ਵਿਦਿਆਰਥੀਆਂ ਨਾਲ ਪ੍ਰੀਖਿਆ 'ਤੇ ਚਰਚਾ ਸ਼ੁਰੂ
. . .  about 8 hours ago
ਇਲਾਹਾਬਾਦ ਦਾ ਨਾਂ ਬਦਲ ਕੇ ਪ੍ਰਯਾਗਰਾਜ ਰੱਖਣ 'ਤੇ ਸੁਪਰੀਮ ਕੋਰਟ ਨੇ ਯੋਗੀ ਸਰਕਾਰ ਨੂੰ ਭੇਜਿਆ ਨੋਟਿਸ
. . .  about 8 hours ago
ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ 'ਚ ਬਜ਼ੁਰਗ ਦਾ ਕਤਲ
. . .  about 8 hours ago
ਰਣਦੀਪ ਸੁਰਜੇਵਾਲਾ ਦੇ ਪਿਤਾ ਸ਼ਮਸ਼ੇਰ ਸਿੰਘ ਸੁਰਜੇਵਾਲਾ ਦਾ ਦੇਹਾਂਤ
. . .  about 8 hours ago
ਉੱਤਰ ਪ੍ਰਦੇਸ਼ 'ਚ ਸ਼ੱਕੀ ਆਈ. ਐੱਸ. ਆਈ. ਏਜੰਟ ਗ੍ਰਿਫ਼ਤਾਰ
. . .  about 8 hours ago
ਟਰੱਕ ਅਤੇ ਸਕਾਰਪੀਓ ਵਿਚਾਲੇ ਹੋਈ ਜ਼ਬਰਦਸਤ ਟੱਕਰ, 7 ਲੋਕਾਂ ਦੀ ਮੌਤ
. . .  about 9 hours ago
ਦਿੱਲੀ ਟਰਾਂਸਪੋਰਟ ਵਿਭਾਗ ਦੇ ਦਫ਼ਤਰ 'ਚ ਲੱਗੀ ਅੱਗ
. . .  about 9 hours ago
ਜੇ.ਐਨ.ਯੂ ਸਟੂਡੈਂਟਸ ਯੂਨੀਅਨ ਅੱਜ ਨਵੇਂ ਹੋਸਟਲ ਮੈਨੂਅਲ ਦੇ ਖ਼ਿਲਾਫ਼ ਜਾਵੇਗਾ ਦਿੱਲੀ ਹਾਈ ਕੋਰਟ
. . .  about 10 hours ago
ਅੱਜ ਹੋਵੇਗੀ ਜੇ.ਪੀ. ਨੱਢਾ ਦੀ ਤਾਜਪੋਸ਼ੀ
. . .  about 10 hours ago
ਨਿਰਭੈਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  about 10 hours ago
ਅੱਜ ਦਾ ਵਿਚਾਰ
. . .  about 11 hours ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  1 day ago
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਕਪਤਾਨ ਵਿਰਾਟ ਕੋਹਲੀ ਸੈਂਕੜੇ ਤੋਂ ਖੁੰਝੇ, 89 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 34 ਓਵਰਾਂ ਮਗਰੋਂ 188 ਦੌੜਾਂ 'ਤੇ, ਜਿੱਤਣ ਲਈ ਚਾਹੀਦੀਆਂ ਹਨ 99 ਦੌੜਾਂ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਮਾਘ ਸੰਮਤ 549

ਰਾਸ਼ਟਰੀ-ਅੰਤਰਰਾਸ਼ਟਰੀ

ਸਿਆਟਲ 'ਚ ਸਿੱਖਾਂ 'ਤੇ ਨਸਲੀ ਹਮਲਿਆਂ ਨੂੰ ਲੈ ਕੇ ਵਿਸ਼ੇਸ਼ ਕਵਰੇਜ

ਸਿਆਟਲ, 21 ਜਨਵਰੀ (ਹਰਮਨਪ੍ਰੀਤ ਸਿੰਘ)-ਬੀਤੇ ਦਿਨੀਂ ਸਿਆਟਲ ਵਿਖੇ ਸਿੱਖ ਟੈਕਸੀ ਡਰਾਈਵਰ 'ਤੇ ਨਸਲੀ ਹਮਲਾ ਅਤੇ ਗੈਸ ਸਟੇਸ਼ਨ 'ਤੇ ਇਕ ਗੋਰੇ ਵਲੋਂ ਹਮਲਾ ਕਰਕੇ ਉੱਥੇ ਕੰਮ ਕਰਨ ਵਾਲੇ ਕਾਮੇ ਨੂੰ ਨਸਲੀ ਗਾਲਾਂ ਤੇ 'ਸਾਡੇ ਮੁਲਕ ਤੋਂ ਵਾਪਸ ਜਾਓ' ਦੇ ਨਾਅਰੇ ਵਰਗੀਆਂ ਘਟਨਾਵਾਂ ਬਾਰੇ ਇੱਥੋਂ ਦੇ ਪ੍ਰਸਿੱਧ ਟੀ. ਵੀ. ਨਿਊਜ਼ ਚੈਨਲ 'ਕਿਗ-5' ਦੀ ਟੀਮ ਨੇ ਸਾਰੀਆਂ ਘਟਨਾਵਾਂ ਨੂੰ ਵਿਸਥਾਰ ਨਾਲ ਜਾਣਨ ਵਾਸਤੇ ਹਰਮੇਲ ਸਿੰਘ ਬਾਪਲਾ ਦੇ ਗੈਸ ਸਟੇਸ਼ਨ 'ਤੇ ਸਪੈਸ਼ਲ ਕਵਰੇਜ ਕੀਤੀ ਗਈ | ਕ੍ਰਿਸ ਡੈਨੀਲਸ ਦੀ ਅਗਵਾਈ 'ਚ ਆਈ ਚੈਨਲ ਦੀ ਟੀਮ ਨੇ ਸਾਰੀ ਘਟਨਾ ਦੀ ਜਾਣਕਾਰੀ ਸ: ਬਾਪਲਾ ਤੋਂ ਲਈ ਜਿਸ ਦੌਰਾਨ ਉਨ੍ਹਾਂ ਦੱਸਿਆ ਕਿ ਪਿਛਲੇ ਵਰ੍ਹੇ 8 ਦਸੰਬਰ 2017 ਨੂੰ ਦਿਨ ਵੇਲੇ ਇਕ ਗੋਰਾ ਉਨ੍ਹਾਂ ਦੇ ਗੈਸ ਸਟੇਸ਼ਨ ਅੰਦਰ ਸਟੋਰ 'ਚ ਆ ਕੇ ਕੰਮ ਕਰਦੇ ਲੜਕੇ ਦੀਪ ਇੰਦਰ ਨੂੰ ਗਾਲਾਂ ਕੱਢਣ ਲੱਗਾ ਤੇ ਸਟੋਰ ਦਾ ਸਾਮਾਨ ਸੁੱਟਣ ਲੱਗਾ | ਫਿਰ ਬਾਹਰ ਆ ਕੇ ਉਸ ਨੇ ਕਾਰਾਂ ਨੂੰ ਭੰਨਣਾ ਸ਼ੁਰੂ ਕਰ ਦਿੱਤਾ | ਏਨੇ ਨੂੰ ਉਸ ਗੋਰੇ ਨੇ ਦੀਪ ਇੰਦਰ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ | ਏਨੇ ਨੂੰ ਪੁਲਿਸ ਆ ਗਈ ਤੇ ਉਸ ਹਮਲਾਵਰ ਨੂੰ ਕਾਬੂ ਕਰ ਕੇ ਲੈ ਗਈ | ਇਸੇ ਤਰ੍ਹਾਂ 16 ਦਸੰਬਰ 2017 ਨੂੰ ਸਿੱਖ ਟੈਕਸੀ ਡਰਾਈਵਰ ਸਵਰਨ ਸਿੰਘ 'ਤੇ ਵੀ ਇਕ ਗੋਰੇ ਨੇ ਹਮਲਾ ਕਰ ਦਿੱਤਾ ਸੀ ਤੇ ਉਸ ਨੂੰ ਫੱਟੜ ਕਰ ਦਿੱਤਾ ਸੀ | ਸਵਰਨ ਸਿੰਘ ਨੇ ਵੀ ਆਪਣੀ ਸਾਰੀ ਘਟਨਾ ਟੀ. ਵੀ. ਚੈਨਲ 'ਤੇ ਦੱਸੀ ਤੇ ਨਾਲ ਹੀ ਦੱਸਿਆ ਕਿ ਇਕ ਮਹੀਨੇ ਤੋਂ ਜ਼ਿਆਦਾ ਸਮਾਂ ਹੋ ਗਿਆ, ਪਰ ਇਸ ਘਟਨਾ ਦੀ ਪੁਲਿਸ ਨੇ ਅਜੇ ਤੱਕ ਉਸ ਨੂੰ ਪੁਲਿਸ ਰਿਪੋਰਟ ਨਹੀਂ ਦਿੱਤੀ | ਪੰਜਾਬੀ ਭਾਈਚਾਰੇ ਦਾ ਪੱਖ ਅਵਤਾਰ ਸਿੰਘ ਆਦਮਪੁਰੀ ਸਕੱਤਰ ਗੁਰਦੁਆਰਾ ਸਿੰਘ ਸਭਾ ਰੈਂਟਨ ਨੇ ਚੈਨਲ 'ਤੇ ਰੱਖਿਆ | ਉਨ੍ਹਾਂ ਕਿਹਾ ਕਿ ਸਿੱਖ ਬਹੁਤ ਹੀ ਸ਼ਾਂਤੀ ਰੱਖਣ ਵਾਲੀ ਕੌਮ ਹੈ, ਪਰ ਇਸ 'ਤੇ ਨਸਲੀ ਹਮਲੇ ਹੋਣੇ ਮੰਦਭਾਗੀ ਤੇ ਚਿੰਤਾ ਵਾਲੀ ਗੱਲ ਹੈ | ਉਨ੍ਹਾਂ ਕਿਹਾ ਕਿ ਸਰਕਾਰ ਸਿੱਖਾਂ 'ਤੇ ਹੁੰਦੇ ਨਿੱਤ ਨਸਲੀ ਹਮਲਿਆਂ ਨੂੰ ਰੋਕਣ ਲਈ ਖ਼ਾਸ ਉਪਰਾਲੇ ਕਰੇ | ਚੈਨਲ ਟੀਮ ਨੂੰ ਇੱਥੇ ਬੁਲਾ ਕੇ ਕਵਰੇਜ ਕਰਵਾਉਣ 'ਚ 'ਯੂਨਾਈਟਡ ਸਿੱਖ' ਦੇ ਆਗੂਆਂ ਦੀ ਵਿਸ਼ੇਸ਼ ਭੂਮਿਕਾ ਰਹੀ | ਅੱਜ ਇੱਥੇ ਪੰਜਾਬੀ ਭਾਈਚਾਰੇ ਦੀਆਂ ਕੁਝ ਵਿਸ਼ੇਸ਼ ਸ਼ਖ਼ਸੀਅਤਾਂ ਮੌਜੂਦ ਸਨ ਜਿਨ੍ਹਾਂ 'ਚ ਹਰਿੰਦਰ ਸਿੰਘ ਬਾਪਲਾ ਤੇ ਸੁਖਵੀਰ ਸਿੰਘ ਸੰਘਾ ਸ਼ਾਮਿਲ ਸਨ |

ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਵਿਖੇ ਅਣਪਛਾਤੇ ਵਿਅਕਤੀਆ ਵਲੋਂ ਭੰਨਤੋੜ

ਕੈਲਗਰੀ, 21 ਜਨਵਰੀ (ਜਸਜੀਤ ਸਿੰਘ ਧਾਮੀ)-ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਵਿਖੇ ਰਾਤ ਸਮੇਂ ਅਣਪਛਾਤੇ ਵਿਅਕਤੀਆ ਵਲੋਂ ਗੁਰਦੁਆਰਾ ਸਾਹਿਬ ਦੇ ਪਿਛਲੇ ਪਾਸੇ ਵਾਲਾ ਦਰਵਾਜ਼ੇ ਦਾ ਜਿੰਦਰਾ ਤੋੜ ਕੇ ਮੇਲ ਹਾਲ ਅੰਦਰ ਦਾਖ਼ਲ ਹੋ ਕੇ ਕੁਝ ਭੰਨ੍ਹ-ਤੋੜ ਕਰਨ ਦਾ ...

ਪੂਰੀ ਖ਼ਬਰ »

ਖ਼ਾਲਸਾ ਗੁਰਮਤਿ ਸੈਂਟਰ ਦਾ ਫ਼ੰਡ ਇਕੱਠਾ ਕਰਨ ਸਬੰਧੀ ਸਮਾਗਮ

ਸਿਆਟਲ, 21 ਜਨਵਰੀ (ਹਰਮਨਪ੍ਰੀਤ ਸਿੰਘ, ਗੁਰਚਰਨ ਸਿੰਘ ਢਿੱਲੋਂ)-ਅੱਜ ਨੇੜੇ ਸ਼ਹਿਰ ਬੈਲਵਿਊ ਵਿਖੇ ਨਵੇਂ ਬਣ ਰਹੇ ਖ਼ਾਲਸਾ ਗੁਰਮਤਿ ਸੈਂਟਰ ਸਿਆਟਲ ਵਲੋਂ ਫ਼ੰਡ ਇਕੱਠਾ ਕਰਨ ਲਈ ਰਾਤ ਦੇ ਖਾਣੇ 'ਤੇ ਵਿਸ਼ੇਸ਼ ਸਮਾਗਮ ਕੀਤਾ ਗਿਆ | ਇਸ ਸਮਾਗਮ ਦੇ ਵਿਸ਼ੇਸ਼ ਮਹਿਮਾਨਾਂ ਵਿਚ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ

ਲੰਡਨ, 21 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਾਰਡਿਫ ਗੁਰੂ ਘਰ ਵਿਖੇ ਵਿਸ਼ੇਸ਼ ਸਮਾਗਮ ਕਰਵਾਏ ਗਏ | ਇਸ ਮੌਕੇ ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸਿੱਖ ਸੰਗਤਾਂ ਨੂੰ ...

ਪੂਰੀ ਖ਼ਬਰ »

ਬਿ੍ਟਿਸ਼ ਸਿੱਖ ਰਿਪੋਰਟ ਤਿਆਰ ਕਰਨ ਲਈ ਆਨਲਾਈਨ ਸਰਵੇਖਣ ਜਾਰੀ

ਲੰਡਨ, 21 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਬਿ੍ਟਿਸ਼ ਸਿੱਖ ਰਿਪੋਰਟ 2018 ਤਿਆਰ ਕਰਨ ਲਈ ਆਨਲਾਈਨ ਸਰਵੇਖਣ ਜਾਰੀ ਹੈ | ਇਹ ਸਰਵੇਖਣ ਬੀਤੀ 2013 ਵਰ੍ਹੇ ਤੋਂ ਹਰ ਸਾਲ ਕੀਤਾ ਜਾ ਰਿਹਾ ਹੈ ਜਿਸ ਤੋਂ ਬਾਅਦ ਤਿਆਰ ਕੀਤੀ ਰਿਪੋਰਟ ਨੂੰ ਬਰਤਾਨੀਆਂ ਦੀ ਸੰਸਦ ਵਿਚ ਜਾਰੀ ਕੀਤਾ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਗੋਪਾਲ ਨੇ ਨਿਊ ਜਰਸੀ ਦੇ ਸਟੇਟ ਸੈਨੇਟਰ ਵਜੋਂ ਸਹੁੰ ਚੁੱਕੀ

ਨਿਊ ਜਰਸੀ, 21 ਜਨਵਰੀ (ਏਜੰਸੀ)- ਅਮਰੀਕਾ 'ਚ ਰਹਿੰਦੇ ਇਕ ਭਾਰਤੀ ਨੂੰ ਨਿਊ ਜਰਸੀ ਸਟੇਟੇ ਸੈਨੇਟਰ ਵਜੋਂ ਸਹੁੰ ਚੁਕਵਾਈ ਗਈ ਹੈ | ਜਾਣਕਾਰੀ ਅਨੁਸਾਰ ਇਸ ਭਾਰਤੀ ਮੂਲ ਦੇ ਵਿਅਕਤੀ ਦਾ ਨਾਂਅ ਵਿਨ ਗੋਪਾਲ ਹੈ ਜੋ ਅਮਰੀਕੀ ਡੈਮੋਕ੍ਰੇਟ ਦੀ 11ਵੀਂ ਲੈਜੀਸਲੇਟਿਵ ਡਿਸਟਿ੍ਕ ਦੀ ...

ਪੂਰੀ ਖ਼ਬਰ »

ਕੈਲੀਫੋਰਨੀਆ 'ਚ ਹੈਲੀਕਾਪਟਰ ਹਾਦਸਾ, ਫ਼ੌਜ ਦੇ ਦੋ ਪਾਇਲਟਾਂ ਦੀ ਮੌਤ

ਲਾਸ ਏਾਜਲਸ, 21 ਜਨਵਰੀ (ਏਜੰਸੀ)- ਕੈਲੀਫੋਰਨੀਆ ਦੇ ਰੇਗਿਸਤਾਨ 'ਚ ਆਪਣੇ ਅਭਿਆਸ ਦੌਰਾਨ ਇਕ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋ ਗਿਆ ਜਿਸ ਕਾਰਨ ਅਮਰੀਕੀ ਫ਼ੌਜ ਦੇ ਦੋ ਪਾਇਲਟਾਂ ਦੀ ਮੌਤ ਹੋ ਗਈ | 'ਫ਼ਾਕਸ ਨਿਊਜ਼' ਨੇ ਪੈਂਟਾਗਨ 'ਚ ਫ਼ੌਜ ਦੇ ਬੁਲਾਰੇ ਲੈਫ਼: ਕਰਨਲ ਜੈਸਨ ...

ਪੂਰੀ ਖ਼ਬਰ »

ਟਵਿੰਕਲ ਖੰਨਾ ਨੇ ਆਕਸਫੋਰਡ ਯੂਨੀਅਨ ਦੇ ਸਮਾਗਮ 'ਚ ਲਿਆ ਹਿੱਸਾ

ਮਲਾਲਾ ਯੂਸਫਜ਼ਾਈ ਨਾਲ ਔਰਤਾਂ ਦੀ ਸਿੱਖਿਆ ਸਬੰਧੀ ਕੀਤਾ ਵਿਚਾਰ-ਵਟਾਂਦਰਾ

ਲੰਡਨ, 21 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਵੱਖ-ਵੱਖ ਵਿਸ਼ਿਆਂ ਨੂੰ ਲੈ ਕੇ ਦੁਨੀਆਂ ਦੀਆਂ ਪ੍ਰਮੁੱਖ ਹਸਤੀਆਂ ਨੂੰ ਮੌਕਾ ਪ੍ਰਦਾਨ ਕਰਨ ਵਾਲੀ ਵਿਸ਼ਵ ਪ੍ਰਸਿੱਧ ਸੰਸਥਾ ਆਕਸਫੋਰਡ ਯੂਨੀਅਨ ਦੇ ਸੱਦੇ 'ਤੇ ਪਹੁੰਚੀ ਪ੍ਰਸਿੱਧ ਅਦਾਕਾਰਾ ਟਵਿੰਕਲ ਖੰਨਾ ਨੇ ...

ਪੂਰੀ ਖ਼ਬਰ »

ਐਮ.ਪੀ. ਸ਼ਰਮਾ ਵਲੋਂ ਵਿਸਾਖੀ ਮੇਲਾ-2018 ਦਾ ਪੋਸਟਰ ਜਾਰੀ

ਲੰਡਨ, 21 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਹੇਜ਼ ਵਿਖੇ 13 ਮਈ ਨੂੰ ਹੋਣ ਵਾਲੇ ਤੀਜਾ 'ਵਿਸਾਖੀ ਮੇਲਾ 2018' ਦਾ ਪੋਸਟਰ ਐਮ.ਪੀ. ਵਰਿੰਦਰ ਸ਼ਰਮਾ ਨੇ ਮੇਲੇ ਦੇ ਪ੍ਰਬੰਧਕਾਂ ਤੇ ਸਹਿਯੋਗੀਆਂ ਦੀ ਹਾਜ਼ਰੀ ਵਿਚ ਅਰੋਮਾ ਹਾਲ ਵਿਖੇ ਜਾਰੀ ਕੀਤਾ | ਜੋਗਾ ਸਿੰਘ ਢੱਡਵਾੜ, ...

ਪੂਰੀ ਖ਼ਬਰ »

ਇਟਲੀ ਆਉਣ ਦੇ ਇਛੁੱਕ ਲੋਕਾਂ ਲਈ ਸਰਕਾਰ ਵਲੋਂ ਕੋਟਾ ਜਾਰੀ

ਮਿਲਾਨ (ਇਟਲੀ), 21 ਜਨਵਰੀ (ਇੰਦਰਜੀਤ ਸਿੰਘ ਲੁਗਾਣਾ)- ਇਟਾਲੀਅਨ ਸਰਕਾਰ ਵਲੋਂ 2017 ਦੀ ਤਰਜ 'ਤੇ ਇਟਲੀ ਆਉਣ ਦੇ ਇਛੁੱਕ ਲੋਕਾਂ ਲਈ ਇਕ ਵਾਰ ਫਿਰ ਦੇਕਰੇਤੋ ਫਲੂਸੀ 2018 ਦੇ ਨਾਂਅ 'ਤੇ ਕੋਟਾ ਜਾਰੀ ਕਰ ਦਿੱਤਾ ਗਿਆ ਹੈ ਜਿਸ ਦੀਆਂ ਦਰਖ਼ਾਸਤਾ 23 ਜਨਵਰੀ 2018 ਨੂੰ ਸਵੇਰ 9:00 ਵਜੇ ਤੋਂ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਦੇ ਨਾਂਅ 'ਤੇ ਬਣੀ ਪਾਰਕ 'ਚ ਸਫ਼ਾਈ ਦਾ ਮੰਦਾ ਹਾਲ

* ਕਈ-ਕਈ ਫੁੱਟ ਉੱਚਾ ਹੋਇਆ ਘਾਹ * ਮਹਾਤਮਾ ਗਾਂਧੀ ਦੇ ਬੁੱਤ ਦਾ ਰੰਗ ਪੈਣ ਲੱਗਾ ਕਾਲਾ * ਬੁੱਤ ਦੀਆਂ ਐਨਕਾਂ ਤੇ ਸੋਟੀ ਗਾਇਬ

ਵੀਨਸ (ਇਟਲੀ), 21 ਜਨਵਰੀ (ਹਰਦੀਪ ਸਿੰਘ ਕੰਗ)- ਇਟਲੀ ਦੇ ਸੀਚੀਲੀਆ ਸੂਬੇ ਦੇ ਕਤਾਨੀਆ ਸ਼ਹਿਰ ਵਿਚ ਮਹਾਤਮਾ ਗਾਂਧੀ ਦੇ ਨਾਂਅ 'ਤੇ ਬਣੀ ਪਾਰਕ ਦੀ ਹਾਲਤ ਕਾਫ਼ੀ ਖ਼ਸਤਾ ਹੋ ਗਈ ਹੈ | ਪਾਰਕ ਦੀ ਸਫ਼ਾਈ ਨਾ ਹੋਣ ਕਰਕੇ ਪਾਰਕ ਵਿਚ ਚਾਰੇ-ਪਾਸੇ ਕਈ-ਕਈ ਫੁੱਟ ਉੱਚਾ ਘਾਹ ਉੱਗ ਗਿਆ ਹੈ ...

ਪੂਰੀ ਖ਼ਬਰ »

ਬਰਾਬਰਤਾ ਤੇ ਸ਼ਕਤੀਕਰਨ ਮਾਰਚ 'ਚ ਹਜ਼ਾਰਾਂ ਔਰਤਾਂ ਨੇ ਲਿਆ ਹਿੱਸਾ

ਕੈਲਗਰੀ, 21 ਜਨਵਰੀ (ਜਸਜੀਤ ਸਿੰਘ ਧਾਮੀ)-ਔਰਤਾਂ ਦੇ ਦੂਸਰੇ ਸਾਲਾਨਾ ਮਾਰਚ ਪ੍ਰਤੀ ਆਪਣਾ ਸਮਰਥਨ ਦਰਸਾਉਣ ਲਈ ਇੱਥੇ ਹਜ਼ਾਰਾਂ ਔਰਤਾਂ ਨੇ ਇਕ ਰੈਲੀ ਕੱਢੀ | ਉਨ੍ਹਾਂ ਨੇ ਔਰਤਾਂ ਦੇ ਹੱਕਾਂ ਨਾਲ ਸਬੰਧਿਤ ਵੱਖ-ਵੱਖ ਬੈਨਰ ਚੁੱਕੇ ਹੋਏ ਸਨ | ਇਹ ਰੈਲੀ ਬੈਂਕਰਜ ਹਾਲ ਤੋਂ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਗੁਰਦੁਆਰਾ ਸਿੰਘ ਸਭਾ ਰੈਂਟਨ ਦਾ ਦੌਰਾ

ਸਿਆਟਲ, 21 ਜਨਵਰੀ (ਹਰਮਨਪ੍ਰੀਤ ਸਿੰਘ)-ਗੁਰਦੁਆਰਾ ਸਿੰਘ ਸਭਾ ਰੈਂਟਨ ਵਾਸ਼ਿੰਗਟਨ ਵਿਖੇ ਅੱਜ ਪ੍ਰੋਫੈਸਰ ਡੇਵਿਡ ਸੈਵੇਜ ਆਪਣੇ ਸਟਾਫ਼ ਅਤੇ ਟਕੋਮਾ ਸਕੂਲ ਆਫ਼ ਆਰਟ ਦੇ 38 ਵਿਦਿਆਰਥੀਆਂ ਨਾਲ ਇੱਥੇ ਪਹੁੰਚੇ | ਉਨ੍ਹਾਂ ਦੇ ਨਾਲ 15 ਤੋਂ 18 ਸਾਲ ਉਮਰ ਵਰਗ ਦੇ ਵਿਦਿਆਰਥੀ ਸਨ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX