ਤਾਜਾ ਖ਼ਬਰਾਂ


ਰੂਸ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  5 minutes ago
ਨਵੀਂ ਦਿੱਲੀ, 21 ਮਈ- ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਸੱਦੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੂਸ ਪਹੁੰਚੇ ਹਨ। ਰੂਸ ਦੇ ਸੋਚੀ 'ਚ ਇਨ੍ਹਾਂ ਦੋਹਾਂ ਨੇਤਾਵਾਂ ਵਿਚਕਾਰ ਗੈਰ ਰਸਮੀ...
ਜੰਮੂ-ਕਸ਼ਮੀਰ 'ਚ ਜੰਗਬੰਦੀ ਜਾਰੀ ਰਹੇਗੀ- ਸੀਤਾਰਮਨ
. . .  17 minutes ago
ਨਵੀਂ ਦਿੱਲੀ, 21 ਮਈ- ਜੰਮੂ-ਕਸ਼ਮੀਰ ਦੇ ਅਰਨੀਆ ਸੈਕਟਰ 'ਚ ਪਾਕਿਸਤਾਨੀ ਰੇਂਜਰਾਂ ਵਲੋਂ ਇੱਕ ਵਾਰ ਫਿਰ ਕਈ ਥਾਂਵਾਂ 'ਤੇ ਸਰਹੱਦੀ ਚੌਕੀਆਂ 'ਤੇ ਮੋਰਟਾਰ ਸੁੱਟੇ ਗਏ। ਇਸ ਮੁੱਦੇ 'ਤੇ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਕਸ਼ਮੀਰ 'ਚ ਜੰਗਬੰਦੀ 'ਤੇ ਸਰਕਾਰ...
'ਆਪ' ਨੂੰ ਲੱਗਾ ਇੱਕ ਹੋਰ ਝਟਕਾ, ਰਾਣਾ ਹੰਸਰਾਜ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ
. . .  22 minutes ago
ਜਲੰਧਰ, 21 ਮਈ- ਜਲੰਧਰ 'ਚ ਆਮ ਆਦਮੀ ਪਾਰਟੀ ਨੂੰ ਇੱਕ ਤੋਂ ਬਾਅਦ ਇੱਕ ਵੱਡੇ ਝਟਕੇ ਲੱਗ ਰਹੇ ਹਨ। ਜਲੰਧਰ ਦੇ ਆਦਮਪੁਰ ਹਲਕੇ ਤੋਂ ਆਮ ਆਦਮੀ ਪਾਰਟੀ ਲਈ ਚੋਣ ਲੜ ਚੁੱਕੇ ਰਾਣਾ ਹੰਜਰਾਜ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋ ਗਏ। ਸ਼੍ਰੋਮਣੀ ਅਕਾਲੀ...
ਮੱਧ ਪ੍ਰਦੇਸ਼ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 10 ਲੋਕਾਂ ਦੀ ਮੌਤ
. . .  52 minutes ago
ਗੁਨਾ, 21 ਮਈ- ਮੱਧ ਪ੍ਰਦੇਸ਼ ਦੇ ਗੁਨਾ ਜ਼ਿਲ੍ਹੇ 'ਚ ਰੁਠਿਆਈ ਬਾਇਪਾਸ ਦੇ ਨਜ਼ਦੀਕ ਯਾਤਰੀਆਂ ਭਰੀ ਇੱਕ ਬੱਸ ਦੀ ਟਰੱਕ ਨਾਲ ਟੱਕਰ ਹੋਣ ਕਾਰਨ 10 ਲੋਕਾਂ ਦੀ ਮੌਤ ਹੋ ਗਈ, ਜਦਕਿ 47 ਤੋਂ ਵੱਧ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਦਾਖ਼ਲ...
ਕਾਵੇਰੀ ਜਲ ਮੁੱਦਾ: ਕੁਮਾਰਸਵਾਮੀ ਨੇ ਰਜਨੀਕਾਂਤ ਨੂੰ ਸੂਬੇ 'ਚ ਆਉਣ ਦਾ ਦਿੱਤਾ ਸੱਦਾ
. . .  1 minute ago
ਬੈਂਗਲੁਰੂ, 21 ਮਈ- ਜੇ ਡੀ (ਐੱਸ) ਨੇਤਾ ਐਚ. ਡੀ. ਕੁਮਾਰਸਵਾਮੀ ਨੇ ਭਾਵੇਂ ਅਜੇ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਅਹੁਦਾ ਨਾ ਸੰਭਾਲਿਆ ਹੋਵੇ, ਪਰ ਉਨ੍ਹਾਂ ਨੇ ਤਾਮਿਲਨਾਡੂ ਅਤੇ ਕਰਨਾਟਕ ਦਰਮਿਆਨ ਕਾਵੇਰੀ ਜਲ ਦੇ ਮੁੱਦੇ 'ਤੇ ਆਪਣੀ...
ਪਾਕਿਸਤਾਨ ਨੇ ਪੁਲਿਸ ਸਟੇਸ਼ਨ 'ਤੇ ਸੁੱਟੇ ਮੋਰਟਾਰ, ਇੱਕ ਪੁਲਿਸ ਕਰਮਚਾਰੀ ਜ਼ਖ਼ਮੀ
. . .  about 1 hour ago
ਜੰਮੂ, 21 ਮਈ- ਪਾਕਿਸਤਾਨ ਵਲੋਂ ਬੀਤੀ ਰਾਤ ਤੋਂ ਜੰਗਬੰਦੀ ਦੀ ਉਲੰਘਣਾ ਜਾਰੀ ਹੈ। ਪਾਕਿਸਤਾਨ ਵਲੋਂ ਆਰ. ਐਸ. ਪੁਰਾ ਸੈਕਟਰ 'ਚ ਅੱਜ ਇੱਕ ਪੁਲਿਸ ਸਟੇਸ਼ਨ 'ਤੇ ਮੋਰਟਾਰ ਸੁੱਟੇ ਗਏ, ਜਿਸ 'ਚ ਇੱਕ ਪੁਲਿਸ ਕਰਮਚਾਰੀ...
ਉੱਨਾਵ ਜਬਰ-ਜਨਾਹ ਮਾਮਲਾ : ਸੀ. ਬੀ. ਆਈ. ਨੇ ਭਾਜਪਾ ਵਿਧਾਇਕ 'ਤੇ ਕੱਸਿਆ ਸ਼ਿੰਕਜਾ
. . .  about 1 hour ago
ਲਖਨਊ, 21 ਮਈ- ਉੱਨਾਵ ਜਬਰ ਜਿਨਾਹ ਮਾਮਲੇ ਦੇ ਦੋਸ਼ੀ ਅਤੇ ਭਾਜਪਾ ਵਿਧਾਇਕ ਕੁਲਦੀਪ ਸਿੰਘ ਸੇਂਗਰ 'ਤੇ ਸੀ. ਬੀ. ਆਈ. ਨੇ ਸ਼ਿੰਕਜਾ ਕੱਸ ਦਿੱਤਾ ਹੈ। ਸੀ. ਬੀ. ਆਈ. ਨੇ ਪੀੜਤਾ ਦੇ ਪਿਤਾ ਨੂੰ ਫਰਜ਼ੀ ਮੁਕੱਦਮੇ 'ਚ ਜੇਲ੍ਹ ਭੇਜਣ ਦੇ ਦੋਸ਼ 'ਚ ਵਿਧਾਇਕ ਨੂੰ ਵੀ ਦੋਸ਼ੀ...
ਕੇਰਲ 'ਚ ਤੇਜ਼ ਬੁਖ਼ਾਰ ਕਾਰਨ 9 ਮੌਤਾਂ
. . .  about 1 hour ago
ਕਾਲੀਕਟ, 21 ਮਈ- ਕੇਰਲ 'ਚ ਨਿਪਾਹ ਵਾਇਰਸ ਤੇਜ਼ੀ ਨਾਲ ਫੈਲ ਰਿਹਾ ਹੈ। ਸੂਬੇ ਦੇ ਕਾਲੀਕਟ ਜ਼ਿਲ੍ਹੇ 'ਚ ਤੇਜ਼ ਬੁਖ਼ਾਰ ਨਾਲ 9 ਲੋਕਾਂ ਦੀ ਮੌਤ ਦੀ ਖ਼ਬਰ ਹੈ। ਸਿਹਤ ਵਿਭਾਗ ਮੁਤਾਬਕ 9 ਲੋਕਾਂ 'ਚੋਂ ਦੋ ਦੇ ਇਸ ਖ਼ਤਰਨਾਕ ਵਾਇਰਸ ਕਾਰਨ ਪ੍ਰਭਾਵਿਤ ਹੋਣ ਦੀ ਪੁਸ਼ਟੀ...
ਪੁੱਤਰ ਵਲੋਂ ਪਿਓ ਅਤੇ ਭਤੀਜੇ ਦਾ ਕਤਲ
. . .  about 2 hours ago
ਹੁਸ਼ਿਆਰਪੁਰ, 21 ਮਈ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ ਦੇ ਪਿੰਡ ਲੰਮੇ ਵਿਖੇ ਇੱਕ ਪੁੱਤਰ ਵਲੋਂ ਆਪਣੇ ਪਿਓ ਅਤੇ ਭਤੀਜੇ ਦਾ ਕਤਲ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ। ਮ੍ਰਿਤਕਾਂ ਦੀ ਪਛਾਣ ਸੁਲੱਖਣ ਸਿੰਘ ਅਤੇ ਹਰਮੀਤ ਸਿੰਘ ਦੇ ਰੂਪ 'ਚ ਹੋਈ ਹੈ। ਦੱਸਿਆ ਜਾ...
ਚੱਲਦੀ ਕਾਰ 'ਚ ਮਹਿਲਾ ਨਾਲ ਸਮੂਹਿਕ ਜਬਰ ਜਨਾਹ
. . .  about 1 hour ago
ਲਖਨਊ, 21 ਮਈ - ਉੱਤਰ ਪ੍ਰਦੇਸ਼ ਦੇ ਏਟਾਹ 'ਚ ਪੈਂਦੇ ਪਿਲੂਆ ਵਿਖੇ ਚੱਲਦੀ ਕਾਰ ਵਿਚ ਮਹਿਲਾ ਨਾਲ ਚਾਰ ਵਿਅਕਤੀਆਂ ਵੱਲੋਂ ਸਮੂਹਿਕ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ...
ਸਿਓਨ ਹਸਪਤਾਲ ਦੇ ਰੈਜ਼ੀਡੈਂਟ ਡਾਕਟਰਾਂ ਦੀ ਹੜਤਾਲ ਜਾਰੀ
. . .  about 2 hours ago
ਮੁੰਬਈ, 21 ਮਈ - ਬੀਤੀ 19 ਮਈ ਨੂੰ ਜੇ.ਜੇ ਹਸਪਤਾਲ ਦੇ 2 ਰੈਜ਼ੀਡੈਂਟ ਡਾਕਟਰਾਂ ਨਾਲ ਮਰੀਜ਼ ਦੇ ਪਰਿਵਾਰਕ ਮੈਂਬਰਾਂ ਵੱਲੋਂ ਕੀਤੀ ਗਈ ਮਾਰਕੁੱਟ ਨੂੰ ਲੈ ਕੇ ਸਿਓਨ ਹਸਪਤਾਲ ਮੁੰਬਈ...
ਮਹਾਰਾਸ਼ਟਰ : ਠਾਣੇ 'ਚ ਸਕੂਲ ਨੂੰ ਲੱਗੀ ਅੱਗ
. . .  about 3 hours ago
ਮੁੰਬਈ, 21 ਮਈ - ਮਹਾਰਾਸ਼ਟਰ ਦੇ ਠਾਣੇ 'ਚ ਵਾਲਮੀਕ ਚੌਂਕ ਨੇੜੇ ਗਾਂਧੀ ਨਗਰ ਸਕੂਲ 'ਚ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਦੀਆਂ...
ਕੁਮਾਰਸਵਾਮੀ ਅੱਜ ਮਿਲਣਗੇ ਸੋਨੀਆ ਅਤੇ ਰਾਹੁਲ ਨੂੰ
. . .  about 3 hours ago
ਨਵੀਂ ਦਿੱਲੀ, 21 ਮਈ - ਕਰਨਾਟਕ ਦੇ ਨਵੇਂ ਮੁੱਖ ਮੰਤਰੀ ਬਣਨ ਜਾ ਰਹੇ ਕੁਮਾਰਸਵਾਮੀ ਅੱਜ ਮੰਤਰੀ ਮੰਡਲ ਦੇ ਗਠਨ ਨੂੰ ਲੈ ਕੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਨਾਲ...
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 3 hours ago
ਸ੍ਰੀਨਗਰ, 21 ਮਈ - ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਦੇ ਅਰਨੀਆ ਸੈਕਟਰ 'ਚ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਹੈ। ਇਸ ਤੋਂ ਇਲਾਵਾ ਪਾਕਿਸਤਾਨ ਵੱਲੋਂ ਬੀਤੀ ਰਾਤ ਸਾਂਭਾ...
ਸੋਨੀਆ, ਰਾਹੁਲ ਨੇ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 4 hours ago
ਨਵੀਂ ਦਿੱਲੀ, 21 ਮਈ - ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਅੱਜ 27ਵੀਂ ਬਰਸੀ ਹੈ। ਇਸ ਮੌਕੇ 'ਤੇ ਸੋਨੀਆ ਗਾਂਧੀ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਅਤੇ ਰਾਬਰਟ ਵਾਡਰਾ...
ਪ੍ਰਧਾਨ ਮੰਤਰੀ ਰੂਸ ਲਈ ਹੋਏ ਰਵਾਨਾ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਆਈ.ਪੀ.ਐਲ 2018 : 5 ਓਵਰਾਂ ਬਾਅਦਚੇਨਈ ਸੁਪਰ ਕਿੰਗਜ਼ 27/3
. . .  1 day ago
ਆਈ.ਪੀ.ਐਲ 2018 : ਚੇਨਈ ਸੁਪਰ ਕਿੰਗਜ਼ ਨੂੰ ਲਗਾਤਾਰ 2 ਝਟਕੇ
. . .  1 day ago
ਆਈ.ਪੀ.ਐਲ 2018 : ਚੇਨਈ ਸੁਪਰ ਕਿੰਗਜ਼ ਨੂੰ ਪਹਿਲਾ ਝਟਕਾ
. . .  1 day ago
ਆਈ.ਪੀ.ਐਲ 2018 : 19.4 ਓਵਰਾਂ 'ਚ ਕਿੰਗਜ਼ ਇਲੈਵਨ ਪੰਜਾਬ ਦੀ ਪੂਰੀ ਟੀਮ 153 ਦੌੜਾਂ ਬਣਾ ਕੇ ਆਊਟ
. . .  1 day ago
ਆਈ.ਪੀ.ਐਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਇੱਕ ਓਵਰ 'ਚ 2 ਝਟਕੇ
. . .  1 day ago
ਆਈ.ਪੀ.ਐਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ 6ਵਾਂ ਝਟਕਾ
. . .  1 day ago
ਆਈ.ਪੀ.ਐਲ 2018 : 15 ਓਵਰਾਂ ਤੋਂ ਬਾਅਦ ਕਿੰਗਜ਼ ਇਲੈਵਨ ਪੰਜਾਬ 102/5
. . .  1 day ago
ਆਈ.ਪੀ.ਐਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ 5ਵਾਂ ਝਟਕਾ, ਡੇਵਿਡ ਮਿਲਰ ਆਊਟ
. . .  1 day ago
ਆਈ.ਪੀ.ਐਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਚੌਥਾ ਝਟਕਾ, ਮਨੋਜ ਤਿਵਾੜੀ 35 ਦੌੜਾਂ ਬਣਾ ਕੇ ਆਊਟ
. . .  1 day ago
ਆਈ.ਪੀ.ਐਲ 2018 : 10 ਓਵਰਾਂ ਤੋਂ ਬਾਅਦ ਕਿੰਗਜ਼ ਇਲੈਵਨ ਪੰਜਾਬ 71/3
. . .  1 day ago
ਆਈ.ਪੀ.ਐਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਤੀਜਾ ਝਟਕਾ, ਕੇ.ਐੱਲ.ਰਾਹੁਲ 7 ਦੌੜਾਂ ਬਣਾ ਕੇ ਆਊਟ
. . .  1 day ago
ਆਈ.ਪੀ.ਐਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਦੂਜਾ ਝਟਕਾ, ਆਰੋਨ ਫਿੰਚ 4 ਦੌੜਾਂ ਬਣਾ ਕੇ ਆਊਟ
. . .  1 day ago
ਆਈ.ਪੀ.ਐਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਪਹਿਲਾ ਝਟਕਾ, ਕ੍ਰਿਸ ਗੇਲ ਖਾਤਾ ਖੋਲੇ ਬਿਨਾਂ ਆਊਟ
. . .  1 day ago
ਆਈ.ਪੀ.ਐਲ 2018 : ਦਿੱਲੀ ਡੇਅਰਡੇਵਿਲਸ ਨੇ ਮੁੰਬਈ ਨੂੰ 11 ਦੌੜਾਂ ਨਾਲ ਹਰਾਇਆ
. . .  1 day ago
ਕਾਂਗਰਸੀ ਵਰਕਰ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਆਈ.ਪੀ.ਐਲ 2018 : ਟਾਸ ਜਿੱਤ ਕੇ ਚੇਨਈ ਵੱਲੋਂ ਪੰਜਾਬ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਆਈ.ਪੀ.ਐਲ 2018 : 15 ਓਵਰਾਂ ਤੋਂ ਬਾਅਦ ਮੁੰਬਈ ਇੰਡੀਅਨਜ਼ 127/7
. . .  1 day ago
ਆਈ.ਪੀ.ਐਲ 2018 : ਮੁੰਬਈ ਇੰਡੀਅਨਜ਼ ਨੂੰ 7ਵਾਂ ਝਟਕਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਮਾਘ ਸੰਮਤ 549
ਿਵਚਾਰ ਪ੍ਰਵਾਹ: ਸਾਰੇ ਸੰਗਠਨਾਂ ਵਿਚ ਵਿਗਾੜ ਦੀ ਪ੍ਰਵਿਰਤੀ ਲਾਜ਼ਮੀ ਤੌਰ 'ਤੇ ਹੁੰਦੀ ਹੈ। ਇਸ ਤੋਂ ਬਚਣ ਲਈ ਲਗਾਤਾਰ ਯਤਨ ਕਰਨੇ ਜ਼ਰੂਰੀ ਹਨ। -ਗੌਤਮ ਬੁੱਧ
  •     Confirm Target Language  

ਦਿੱਲੀ

ਦਿੱਲੀ ਵਿਚ ਲਗਾਤਾਰ ਮੱਠਾ ਪੈ ਰਿਹੈ ਲੰਗਰ ਦੀ ਰਸਦ 'ਤੇ ਟੈਕਸ (ਜੀ.ਐਸ.ਟੀ.) ਲਗਾਉਣ ਦਾ ਵਿਰੋਧ

ਨਵੀਂ ਦਿੱਲੀ, 21 ਜਨਵਰੀ (ਜਗਤਾਰ ਸਿੰਘ)-ਬੀਤੇ ਦਿਨੀਂ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਦੀ ਅਗਵਾਈ ਵਾਲੀ ਜੀ.ਐਸ.ਟੀ. ਕੌਾਸਲ ਦੀ 25ਵੀਂ ਮੀਟਿੰਗ 'ਚ 29 ਵਸਤਾਂ ਅਤੇ ਸੇਵਾਵਾਂ ਦੀਆਂ 54 ਸ਼੍ਰੇਣੀਆਂ 'ਤੇ ਟੈਕਸ ਦੀ ਦਰ ਘਟਾਉਣ ਦਾ ਫ਼ੈਸਲਾ ਕੀਤਾ ਗਿਆ ਪਰ ਇਸ ਮੀਟਿੰਗ ਵਿਚ ਵੀ ਜੀ. ਐਸ. ਟੀ ਕੌਾਸਲ ਨੇ ਦਿੱਲੀ ਗੁਰਦੁਆਰਾ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਦੀ ਮੰਗ ਨੂੰ ਪੂਰੀ ਤਰ੍ਹਾਂ ਦਰਕਿਨਾਰ ਕਰਦੇ ਹੋਏ ਗੁਰਦੁਆਰਿਆਂ 'ਚ ਚਲਾਏ ਜਾਣ ਵਾਲੇ ਲੰਗਰ ਦੀਆਂ ਵਸਤਾਂ 'ਤੇ ਜੀ.ਐਸ.ਟੀ. ਹਟਾਉਣ ਜਾਂ ਘਟਾਉਣ ਤੋਂ ਪੂਰੀ ਤਰ੍ਹਾਂ ਪਾਸਾ ਵੱਟੀ ਰੱਖਿਆ | ਹੁਣ ਜਦੋਂ 25ਵੀਂ ਮੀਟਿੰਗ ਵਿਚ ਵੀ, ਲੰਗਰ ਦੀ ਰਸਦ 'ਤੇ ਟੈਕਸ ਹਟਾਉਣ ਸਬੰਧੀ ਮੰਗ ਨੂੰ ਪੂਰੀ ਤਰ੍ਹਾਂ ਅਣਗੋਲਿਆ ਕਰ ਦਿੱਤਾ ਗਿਆ ਹੈ ਤਾਂ ਸਰਕਾਰ ਦੇ ਰਵਈਏ ਦੇ ਿਖ਼ਲਾਫ਼ ਦਿੱਲੀ ਕਮੇਟੀ ਪ੍ਰਬੰਧਕਾਂ ਨੇ ਨਾ ਤਾਂ ਨਾਰਾਜ਼ਗੀ ਜਤਾਈ ਹੈ ਅਤੇ ਨਾ ਹੀ ਆਪਣੀ ਮੰਗ ਨੂੰ ਲੈ ਕੇ ਕੋਈ ਅੰਦੋਲਨ ਜਾਂ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਹੈ | ਸਿੱਖ ਹਲਕਿਆਂ ਮੁਤਾਬਕ ਲੰਗਰ ਦੀ ਰਸਦ 'ਤੇ ਟੈਕਸ ਹਟਾਉਣ ਦੀ ਉਮੀਦ ਹੁਣ ਲਗਪਗ ਖਤਮ ਹੋ ਚੁੱਕੀ ਹੈ ਅਤੇ ਮੋਦੀ ਸਰਕਾਰ ਦੇ ਰਵਈਏ ਕਾਰਨ ਦਿੱਲੀ ਕਮੇਟੀ ਪ੍ਰਬੰਧਕਾਂ ਨੂੰ ਵੀ ਆਪਣੀ ਮੰਗ ਨਾ ਮੰਨੇ ਜਾਣ ਬਾਰੇ ਅਹਿਸਾਸ ਹੋ ਚੁੱਕਾ ਹੈ, ਇਸੇ ਕਰਕੇ ਉਸ ਵਲੋਂ, ਇਸ ਮਸਲੇ ਪ੍ਰਤੀ ਕੀਤਾ ਜਾਣ ਵਾਲਾ ਵਿਰੋਧ ਜਾਂ ਨਾਰਾਜ਼ਗੀ ਵੀ ਹੌਲੀ-ਹੌਲੀ ਮੱਠੀ ਪੈਂਦੀ ਜਾ ਰਹੀ ਹੈ | ਜਦਕਿ 1 ਜੁਲਾਈ 2017 ਨੂੰ ਕੇਂਦਰ ਦੀ ਮੋਦੀ ਸਰਕਾਰ ਵਲੋਂ ਦੇਸ਼ ਭਰ 'ਚ ਜੀ.ਐਸ.ਟੀ. ਲਾਗੂ ਕਰਨ ਦੇ ਫ਼ੈਸਲੇ ਨਾਲ ਜਦੋਂ ਇਸ ਟੈਕਸ ਦੇ ਘੇਰੇ 'ਚ ਗੁਰਦੁਆਰਿਆਂ 'ਚ ਬਿਨਾਂ ਵਿਤਕਰੇ ਤੋਂ ਵਰਤਾਏ ਜਾਣ ਵਾਲੇ ਲੰਗਰ ਦੀ ਰਸਦ ਵੀ ਆ ਗਈ ਸੀ ਤਾਂ ਦਿੱਲੀ ਕਮੇਟੀ ਪ੍ਰਬੰਧਕਾਂ ਵਲੋਂ Tਸਾਡਾ ਹੱਕ ਇੱਥੇ ਰੱਖU ਦੀ ਗੱਲ ਕਰਦੇ ਹੋਏ ਸਰਕਾਰ ਿਖ਼ਲਾਫ਼ ਤਿੱਖੇ ਸੁਰ 'ਚ ਨਾਰਾਜ਼ਗੀ ਪ੍ਰਗਟਾਈ ਗਈ ਸੀ ,ਪਰ ਹੁਣ ਉਸ ਦਾ ਤਿੱਖਾ ਸੁਰ ਨਜ਼ਰ ਨਹੀਂ ਆ ਰਿਹਾ ਹੈ | ਸਿੱਖ ਹਲਕਿਆਂ ਮੁਤਾਬਕ ਇਸ ਮਾਮਲੇ 'ਚ ਦਿੱਲੀ ਕਮੇਟੀ ਪ੍ਰਬੰਧਕਾਂ ਨੂੰ ਇਕਜੁਟਤਾ ਤੇ ਮਜ਼ਬੂਤੀ ਨਾਲ ਵੱਡੀ ਮੁਹਿੰਮ ਚਲਾਉਣੀ ਚਾਹੀਦੀ ਸੀ ਪਰ ਕਈ ਸਿੱਖ ਮਾਹਿਰਾਂ ਦਾ ਕਹਿਣਾ ਹੈ ਕਿ ਜਦ ਦਿੱਲੀ ਕਮੇਟੀ ਦੇ ਕਈ ਅਹੁਦੇਦਾਰ ਜਾਂ ਮੈਂਬਰ ਭਾਜਪਾ ਦੀ ਟਿਕਟ 'ਤੇ ਚੋਣ ਲੜ ਕੇ ਵਿਧਾਇਕ ਜਾਂ ਕੌਾਸਲਰ ਬਣੇ ਹਨ ਤਾਂ ਇਹ ਲੋਕ ਲੰਗਰ 'ਤੇ ਟੈਕਸ ਲਗਾਉਣ ਵਾਲੀ ਭਾਜਪਾ ਦੀ ਹੀ ਸਰਕਾਰ ਦੇ ਿਖ਼ਲਾਫ਼ ਤਿੱਖੀ ਸੁਰ 'ਚ ਕਿਉਂ ਬੋਲਣਗੇ?

ਸਿੱਖਾਂ ਦੀ ਵੱਖਰੀ ਪਛਾਣ ਲਾਗੂ ਹੋਣ 'ਤੇ ਰਾਖਵਾਂਕਰਨ ਬਿਲਕੁਲ ਪ੍ਰਭਾਵਿਤ ਨਹੀਂ ਹੋਵੇਗਾ-ਸਿਰਸਾ

ਨਵੀਂ ਦਿੱਲੀ, 21 ਜਨਵਰੀ (ਬਲਵਿੰਦਰ ਸਿੰਘ ਸੋਢੀ)-ਰਾਜੌਰੀ ਗਾਰਡਨ ਤੋਂ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਆਖਿਆ ਹੈ ਕਿ ਜੇਕਰ ਸੰਵਿਧਾਨ ਦੀ ਧਾਰਾ 25 ਵਿਚ ਸੋਧ ਕਰਕੇ ਸਿੱਖਾਂ ਨੂੰ ਵੱਖਰੀ ਪਛਾਣ ਦਿੱਤੀ ਜਾਂਦੀ ਹੈ ਤਾਂ ਇਸ ਨਾਲ ਅਨੁਸੂਚਿਤ ਜਾਤੀਆਂ ਦੇ ਰਾਖਵੇਂਕਰਨ ਦੀ ...

ਪੂਰੀ ਖ਼ਬਰ »

ਹੁਣ ਦਿੱਲੀ ਦੇ ਸਰਕਾਰੀ ਸਕੂਲ ਲਾਇਬਰੇਰੀ ਲਈ ਕਿਤਾਬਾਂ ਦੀ ਚੋਣ ਖ਼ੁਦ ਕਰਨਗੇ

ਨਵੀਂ ਦਿੱਲੀ, 21 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸਰਕਾਰੀ ਸਕੂਲਾਂ ਦੀਆਂ ਲਾਇਬਰੇਰੀਆਂ ਦਾ ਸਿਸਟਮ ਹੁਣ ਆਨ-ਲਾਈਨ ਕੀਤਾ ਜਾਵੇਗਾ ਅਤੇ ਸਕੂਲਾਂ ਦੇ ਪਿੰ੍ਰਸੀਪਲ, ਅਧਿਆਪਕ ਅਤੇ ਲਾਇਬਰੇਰੀਅਨ ਆਪਣੇ ਸਕੂਲ ਦੀ ਲਾਇਬਰੇਰੀ ਲਈ ਪੁਸਤਕਾਂ ਦੀ ਚੋਣ ਖ਼ੁਦ ਕਰ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਪੰਜਾਬੀ ਅਕਾਦਮੀ ਵਲੋਂ ਕਵੀ ਦਰਬਾਰ

ਨਵੀਂ ਦਿੱਲੀ, 21 ਜਨਵਰੀ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਅਕਾਦਮੀ ਦਿੱਲੀ ਵਲੋਂ ਗਣਤੰਤਰ ਦਿਵਸ ਦੇ ਮੌਕੇ 'ਤੇ ਕੌਮੀ ਕਵੀ ਦਰਬਾਰ ਦਾ ਆਯੋਜਨ ਸ੍ਰੀ ਰਾਮ ਸੈਂਟਰ ਮੰਡੀ ਹਾਊਸ, ਦਿੱਲੀ ਵਿਖੇ ਕਰਵਾਇਆ ਗਿਆ | ਜਿਸ ਦੀ ਪ੍ਰਧਾਨਗੀ ਸਾਬਕਾ ਵਿਧਾਇਕ ਤੇ ਪੰਜਾਬੀ ਅਕਾਦਮੀ ਦੇ ...

ਪੂਰੀ ਖ਼ਬਰ »

ਗਣਤੰਤਰ ਦਿਵਸ ਲਈ ਫੁੱਲ ਡਰੈੱਸ ਰਿਹਰਸਲ ਹੋਵੇਗੀ ਭਲਕੇ

ਨਵੀਂ ਦਿੱਲੀ, 21 ਜਨਵਰੀ (ਬਲਵਿੰਦਰ ਸਿੰਘ ਸੋਢੀ)-ਗਣਤੰਤਰ ਦਿਵਸ ਪਰੇਡ ਦੀ ਫੁੱਲ ਡਰੈੱਸ ਭਲਕੇ (23 ਜਨਵਰੀ ਨੂੰ ) ਕੀਤੀ ਜਾਵੇਗੀ, ਜੋ ਕਿ ਵਿਜੈ ਚੌਕ ਤੋਂ ਸਵੇਰੇ 9.30 ਵਜੇ ਸ਼ੁਰੂ ਹੋਵੇਗੀ ਅਤੇ ਰਾਜਪਥ, ਇੰਡੀਆ ਗੇਟ, ਤਿਲਕ ਮਾਰਗ, ਬਹਾਦਰ ਸ਼ਾਹ ਜਫ਼ਰ ਮਾਰਗ, ਸੁਭਾਸ਼ ਮਾਰਗ ...

ਪੂਰੀ ਖ਼ਬਰ »

ਡੀ. ਐਮ. ਆਰ. ਸੀ. ਲਈ ਸਿਰਦਰਦੀ ਬਣੀਆਂ ਮੈਟਰੋ ਪਾਰਕਿੰਗ 'ਚ ਖੜ੍ਹੀਆਂ ਗੱਡੀਆਂ

ਨਵੀਂ ਦਿੱਲੀ, 21 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਚਲ ਰਹੀ ਮੈਟਰੋ ਰੇਲ 'ਚ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਮੈਟਰੋ ਸਟੇਸ਼ਨਾਂ 'ਤੇ ਆਪਣੀਆਂ ਗੱਡੀਆਂ ਖੜ੍ਹੀਆਂ ਕਰਨ ਦੀ ਸਹੂਲਤ ਦਿੱਤੀ ਹੋਈ ਹੈ ਤਾਂਕਿ ਲੋਕਾਂ ਨੂੰ ਮੈਟਰੋ ਸਟੇਸ਼ਨਾਂ 'ਤੇ ਆਉਣ-ਜਾਣ ਲਈ ...

ਪੂਰੀ ਖ਼ਬਰ »

ਹੁਣ ਵਿਆਹ-ਸ਼ਾਦੀਆਂ ਵਾਲੇ ਘੋੜੀ ਦੀ ਰਸਮ ਤੋਂ ਕਰ ਰਹੇ ਨੇ ਪ੍ਰਹੇਜ਼

ਨਵੀਂ ਦਿੱਲੀ, 21 ਜਨਵਰੀ (ਬਲਵਿੰਦਰ ਸਿੰਘ ਸੋਢੀ)-ਪਿਛਲੇ ਦਿਨਾਂ ਵਿਚ ਘੋੜਿਆਂ ਦੇ ਸਕਰਮਣ ਪ੍ਰਤੀ ਆ ਰਹੀਆਂ ਖ਼ਬਰਾਂ ਨੂੰ ਵੇਖਦੇ ਹੋਏ ਲੋਕਾਂ ਨੇ ਹੁਣ ਘੋੜਿਆਂ ਤੋਂ ਦੂਰੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ | ਇਸ ਮਾਮਲੇ ਪ੍ਰਤੀ ਦਿੱਲੀ ਸਰਕਾਰ ਨੇ ਵੀ ਐਡਵਾਇਜ਼ਰੀ ਜਾਰੀ ...

ਪੂਰੀ ਖ਼ਬਰ »

ਪੰਥਕ ਫੋਰਮ ਨੇ ਬੈਂਕ ਦੀ ਹੋਂਦ ਬਚਾਉਣ ਸਬੰਧੀ ਤਿਆਰ ਕੀਤਾ ਮਸੌਦਾ ਜੀ.ਕੇ. ਨੂੰ ਸੌਾਪਿਆ

ਨਵੀਂ ਦਿੱਲੀ, 21 ਜਨਵਰੀ (ਜਗਤਾਰ ਸਿੰਘ)-ਪੰਜਾਬ ਐਾਡ ਸਿੰਧ ਬੈਂਕ ਦੀ ਹੋਂਦ ਨੂੰ ਬਚਾਉਣ ਦੀ ਮੁਹਿੰਮ ਤਹਿਤ ਬੀਤੇ 29 ਦਸੰਬਰ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੈਂਕਿੰਗ ਅਤੇ ਵਿੱਤੀ ਖੇਤਰ ਦੇ ਮਾਹਿਰਾਂ ਸਮੇਤ ਵੱਖ-ਵੱਖ ਖੇਤਰਾਂ ਨਾਲ ਸਬੰਧਿਤ ...

ਪੂਰੀ ਖ਼ਬਰ »

ਭੀੜ-ਭੜੱਕੇ ਵਾਲੇ ਮੈਟਰੋ ਸਟੇਸ਼ਨਾਂ 'ਤੇ ਸਰਗਰਮ ਨੇ ਜੇਬ ਕਤਰੇ

ਨਵੀਂ ਦਿੱਲੀ, 21 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਜੇਬ ਕਤਰਿਆਂ ਦੀ ਇੰਨੀ ਭਰਮਾਰ ਹੈ ਕਿ ਉਹ ਬੱਸਾਂ, ਮੈਟਰੋ ਰੇਲ ਅਤੇ ਪਬਲਿਕ ਥਾਵਾਂ 'ਤੇ ਜੇਬਾਂ ਕੱਟਣ ਦੀ ਕਸਰ ਨਹੀਂ ਛੱਡ ਰਹੇ | ਹੁਣ ਇਨ੍ਹਾਂ ਨੇ ਮੁੱਖ ਤੌਰ 'ਤੇ ਮੈਟਰੋ ਰੇਲ ਅਤੇ ਇਸ ਦੇ ਸਟੇਸ਼ਨਾਂ ਨੂੰ ...

ਪੂਰੀ ਖ਼ਬਰ »

ਤਨਖਾਹਾਂ 'ਚ ਦੇਰੀ ਕਾਰਨ ਦਿੱਲੀ ਕਮੇਟੀ ਅਧੀਨ ਸਕੂਲੀ ਟੀਚਰਾਂ ਦੀਆਂ ਦਿੱਕਤਾਂ ਬਰਕਰਾਰ

ਨਵੀਂ ਦਿੱਲੀ, 21 ਜਨਵਰੀ (ਜਗਤਾਰ ਸਿੰਘ)-ਦਿੱਲੀ ਗੁਰਦੁਆਰਾ ਕਮੇਟੀ ਦੀ ਮਾਲੀ ਹਾਲਤ ਨੂੰ ਲੈ ਕੇ ਇਕ ਪਾਸੇ ਵਿਰੋਧੀ ਧਿਰਾਂ ਵਲੋਂ ਕਈ ਤਰ੍ਹਾਂ ਦੇ ਦੋਸ਼ ਲਗਾਏ ਜਾ ਰਹੇ ਹਨ ਜਦ ਕਿ ਦੂਜੇ ਪਾਸੇ ਦਿੱਲੀ ਕਮੇਟੀ ਅਧੀਨ ਸਕੂਲਾਂ 'ਚ ਤਨਖਾਹਾਂ 'ਚ ਦੇਰੀ ਕਾਰਨ ਜ਼ਿਆਦਾਤਰ ...

ਪੂਰੀ ਖ਼ਬਰ »

ਸੁਰਜੀਤ ਸਿੰਘ ਬਰਨਾਲਾ ਦੀ ਜ਼ਿੰਦਗੀ ਹਮੇਸ਼ਾ ਦੇਸ਼ ਕੌਮ ਲਈ ਚਾਨਣ ਮੁਨਾਰਾ ਰਹੇਗੀ-ਬਾਦਲ

ਬਰਨਾਲਾ, 21 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਰਾਜਪਾਲ ਤਾਮਿਲਨਾਡੂ, ਆਂਧਰਾ ਪ੍ਰਦੇਸ਼ ਤੇ ਉੱਤਰਾਖੰਡ ਸਵ: ਸੁਰਜੀਤ ਸਿੰਘ ਬਰਨਾਲਾ ਦੀ ਪਹਿਲੀ ਬਰਸੀ ਸਥਾਨਕ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਵਿਖੇ ਉਨ੍ਹਾਂ ...

ਪੂਰੀ ਖ਼ਬਰ »

ਦੋ ਹਿੱਸਿਆਂ 'ਚ ਵੰਡਿਆ ਜਾਵੇਗਾ ਪੰਜਾਬ ਦਾ ਜੀ. ਐਸ. ਟੀ. ਵਿਭਾਗ

ਜਲੰਧਰ, 21 ਜਨਵਰੀ (ਸ਼ਿਵ ਸ਼ਰਮਾ)- 1 ਜੁਲਾਈ ਨੂੰ ਜਿਸ ਤਰਾਂ ਨਾਲ ਪੰਜਾਬ ਸਮੇਤ ਦੇਸ਼ ਭਰ ਦਾ ਟੈਕਸ ਢਾਂਚਾ ਬਦਲ ਗਿਆ ਹੈ, ਉਸੇ ਤਰਾਂ ਨਾਲ ਪੰਜਾਬ ਦਾ ਜੀ. ਐਸ. ਟੀ. ਵਿਭਾਗ ਵੀ ਬਦਲਣ ਜਾ ਰਿਹਾ ਹੈ | ਇਸ ਵਿਭਾਗ ਨੂੰ 2 ਹਿੱਸਿਆਂ 'ਚ ਵੰਡਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਤੇ ...

ਪੂਰੀ ਖ਼ਬਰ »

ਐਸ. ਟੀ. ਐਫ਼. ਵਲੋਂ ਸਬ ਇੰਸਪੈਕਟਰ ਸਮੇਤ ਤਿੰਨ ਮੁਲਜ਼ਮ ਕਰੋੜਾਂ ਦੇ ਆਈਸ ਡਰੱਗ ਸਮੇਤ ਕਾਬੂ

ਐੱਸ. ਏ. ਐੱਸ. ਨਗਰ, 21 ਜਨਵਰੀ (ਜਸਬੀਰ ਸਿੰਘ ਜੱਸੀ)- ਪੰਜਾਬ ਸਰਕਾਰ ਵਲੋਂ ਬਣਾਈ ਗਈ ਸਪੈਸ਼ਲ ਟਾਸਕ ਫੋਰਸ (ਐਸ. ਟੀ. ਐਫ਼.) ਨੇ ਗੁਪਤ ਸੂਚਨਾ ਦੇ ਆਧਾਰ 'ਤੇ ਡਕਾਲਾ-ਪਟਿਆਲਾ ਰੋਡ ਤੋਂ ਇਕ ਸਬ ਇੰਸਪੈਕਟਰ ਸਮੇਤ ਤਿੰਨ ਮੁਲਜ਼ਮਾਂ ਨੂੰ 1 ਕਿਲੋ ਆਈਸ (ਡਰੱਗ) ਸਮੇਤ ਗਿ੍ਫ਼ਤਾਰ ਕਰਨ ...

ਪੂਰੀ ਖ਼ਬਰ »

ਪੰਜਾਬ ਲੋਕ ਸੇਵਾ ਕਮਿਸ਼ਨ ਤੇ ਸੂਚਨਾ ਕਮਿਸ਼ਨ ਦੇ ਮੈਂਬਰਾਂ ਦੀਆਂ ਨਿਯੁਕਤੀਆਂ ਰੋਕਣ ਲਈ ਖਹਿਰਾ ਵਲੋਂ ਰਾਜਪਾਲ ਨੂੰ ਪੱਤਰ

ਚੰਡੀਗੜ੍ਹ, 21 ਜਨਵਰੀ (ਗੁਰਸੇਵਕ ਸਿੰਘ ਸੋਹਲ)- ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਰਾਜਪਾਲ ਪੰਜਾਬ ਨੂੰ ਪੱਤਰ ਲਿਖਦਿਆਂ ਮੰਗ ਕੀਤੀ ਹੈ ਕਿ ਉਹ ਪੰਜਾਬ ਲੋਕ ਸੇਵਾ ਕਮਿਸ਼ਨ ਦੇ 6 ਮੈਂਬਰਾਂ ਅਤੇ ਸੂਚਨਾ ਕਮਿਸ਼ਨਰਾਂ ਦੀ ਕੀਤੀ ਜਾ ਰਹੀ ਨਿਯੁਕਤੀ ਨੂੰ ...

ਪੂਰੀ ਖ਼ਬਰ »

ਚੋਣਾਂ ਤੋਂ ਪਹਿਲਾਂ ਸਰਕਾਰੀ ਅਧਿਆਪਕਾਂ ਨਾਲ ਕੀਤੇ ਵਾਅਦੇ ਪੂਰੇ ਕਿਉਂ ਨਹੀਂ ਕਰ ਰਹੇ ਕੈਪਟਨ?

ਚੰਡੀਗੜ੍ਹ, 21 ਜਨਵਰੀ (ਗੁਰਸੇਵਕ ਸਿੰਘ ਸੋਹਲ)- ਪੰਜਾਬ ਅਧਿਆਪਕ ਸੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਉਹ ਸਰਕਾਰੀ ਅਧਿਆਪਕਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਸਾਰੇ ਵਾਅਦੇ ਪੂਰੇ ਕਰਨ, ਜੋ ਕਿ ਅਧਿਆਪਕਾਂ ਵਲੋਂ 10 ਨੁਕਾਤੀ ਮੰਗ ਪੱਤਰ 'ਚ ...

ਪੂਰੀ ਖ਼ਬਰ »

ਉਘੇ ਸਾਹਿਤਕਾਰ ਗੁਰਪਾਲ ਲਿੱਟ ਦਾ ਸੇਜਲ ਅੱਖਾਂ ਨਾਲ ਅੰਤਿਮ ਸੰਸਕਾਰ

ਖੰਨਾ, 21 ਜਨਵਰੀ (ਹਰਜਿੰਦਰ ਸਿੰਘ ਲਾਲ)- ਸਾਹਿਤਕ ਹਲਕਿਆਂ ਵਿਚ ਇਹ ਖ਼ਬਰ ਬੜੇ ਦੁੱਖ ਨਾਲ ਪੜ੍ਹੀ ਜਾਵੇਗੀ ਕਿ ਬੀਤੀ ਰਾਤ ਪੰਜਾਬੀ ਦੇ ਪ੍ਰਸਿੱਧ ਕਹਾਣੀਕਾਰ ਤੇ ਰੰਗ ਕਰਮੀਂ ਗੁਰਪਾਲ ਸਿੰਘ ਲਿੱਟ ਅਚਾਨਕ ਅਲਵਿਦਾ ਆਖ ਗਏ | ਲੰਬੇ ਸਮੇਂ 'ਤੇ ਖੰਨਾ ਵਿਖੇ ਰਹਿ ਰਹੇ ਲਿੱਟ ਨੇ ...

ਪੂਰੀ ਖ਼ਬਰ »

ਮੋਦੀ ਨੂੰ ਪ੍ਰਧਾਨ ਮੰਤਰੀ ਅਹੁਦੇ ਦਾ ਹੰਕਾਰ ਹੈ-ਅੰਨਾ ਹਜ਼ਾਰੇ

ਮੁੰਬਈ, 21 ਜਨਵਰੀ (ਏਜੰਸੀ)-ਪ੍ਰਸਿੱਧ ਸਮਾਜਿਕ ਕਾਰਜਕਰਤਾ ਅੰਨਾ ਹਜ਼ਾਰੇ ਨੇ ਦੋਸ਼ ਲਾਇਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਅਹੁਦੇ ਦਾ ਹੰਕਾਰ ਹੈ ਅਤੇ ਇਹ ਹੀ ਕਾਰਨ ਹੈ ਕਿ ਮੋਦੀ ਉਨ੍ਹਾਂ ਦੇ ਪੱਤਰਾਂ ਦਾ ਜਵਾਬ ਨਹੀਂ ਦੇ ਰਹੇ ਹਨ | ਹਜ਼ਾਰੇ ...

ਪੂਰੀ ਖ਼ਬਰ »

ਜੀ. ਐਸ. ਟੀ. ਦਫ਼ਤਰਾਂ ਦੇ ਰਿਕਾਰਡ ਦੀ ਜਾਂਚ ਸ਼ੁਰੂ

ਜਲੰਧਰ, 21 ਜਨਵਰੀ (ਸ਼ਿਵ ਸ਼ਰਮਾ)- ਪੰਜਾਬ ਦੇ ਜੀ. ਐਸ. ਟੀ. ਦਫ਼ਤਰਾਂ ਦੇ ਹੇਠਲੇ ਪੱਧਰ ਦੇ ਕੰਮਕਾਰ ਦੇਖਣ ਦੀ ਜਾਂਚ ਦਾ ਕੰਮ ਸ਼ੁਰੂ ਹੋ ਗਿਆ ਹੈ | ਪੰਜਾਬ ਸਰਕਾਰ ਨੇ ਪਹਿਲੀ ਵਾਰ ਇਨ੍ਹਾਂ ਦਫ਼ਤਰਾਂ ਦੀ ਜਾਂਚ ਦਾ ਕੰਮ ਇਸ ਕਰਕੇ ਵੀ ਸ਼ੁਰੂ ਕਰਵਾਇਆ ਹੈ, ਕਿਉਂਕਿ ਜ਼ਿਆਦਾਤਰ ...

ਪੂਰੀ ਖ਼ਬਰ »

ਸਿੱਧੂ ਵਲੋਂ ਦੁਰਗਿਆਣਾ ਮੰਦਰ ਪ੍ਰੋਜੈਕਟ ਲਈ 11 ਕਰੋੜ ਰੁਪਏ ਜਾਰੀ

ਅੰਮਿ੍ਤਸਰ, 21 ਜਨਵਰੀ (ਰੇਸ਼ਮ ਸਿੰਘ)-ਇਥੋਂ ਦੇ ਸ੍ਰੀ ਦੁਰਗਿਆਣਾ ਮੰਦਿਰ ਵਿਖੇ ਚੱਲ ਰਹੇ ਪ੍ਰੋਜੈਕਟ ਲਈ ਪੰਜਾਬ ਸਰਕਾਰ ਵਲੋਂ 11 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ ਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਕਿ ਸਾਰਾ ਪ੍ਰੋਜੈਕਟ 30 ਜੂਨ ਤੱਕ ਹਰ ਹਾਲਤ ...

ਪੂਰੀ ਖ਼ਬਰ »

ਦਾਵੋਸ ਵਿਖੇ ਵਿਸ਼ਵ ਰੁਝੇਵਿਆਂ ਬਾਰੇ ਭਾਰਤ ਦਾ ਦਿ੍ਸ਼ਟੀਕੋਣ ਸਾਂਝਾ ਕਰਾਂਗਾ-ਮੋਦੀ

ਨਵੀਂ ਦਿੱਲੀ, 21 ਜਨਵਰੀ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਉਹ ਆਪਣੇ ਦਾਵੋਸ ਦੌਰੇ ਦੌਰਾਨ ਵਿਸ਼ਵ ਭਾਈਚਾਰੇ ਨਾਲ ਭਾਰਤ ਦੇ ਭਵਿੱਖੀ ਰੁਝੇਵਿਆਂ ਬਾਰੇ ਆਪਣਾ ਦਿ੍ਸ਼ਟੀਕੋਣ ਸਾਂਝਾ ਕਰਨਗੇ ਅਤੇ ਉਨ੍ਹਾਂ ਵਿਸ਼ਵ ਨੇਤਾਵਾਂ ਨੂੰ ਸਮਕਾਲੀ ...

ਪੂਰੀ ਖ਼ਬਰ »

1988 ਦੇ ਇਕ ਮਾਮਲੇ 'ਚ 89 ਸਾਲਾ ਬਜ਼ਰੁਗ ਨੂੰ ਸੁਪਰੀਮ ਕੋਰਟ ਤੋਂ ਰਾਹਤ

ਨਵੀਂ ਦਿੱਲੀ, 21 ਜਨਵਰੀ (ਏਜੰਸੀ)-ਸੁਪਰੀਮ ਕੋਰਟ ਨੇ ਸਾਲ 1988 ਦੇ ਇਕ ਮਾਮਲੇ 'ਚ ਪੱਛਮੀ ਬੰਗਾਲ ਦੇ 89 ਸਾਲ ਦੇ ਇਕ ਬਜ਼ੁਰਗ ਨੂੰ ਰਾਹਤ ਦਿੰਦਿਆਂ ਉਸ ਨੂੰ ਹੇਠਲੀ ਅਦਾਲਤ ਵਲੋਂ ਸੁਣਾਈ ਗਈ ਤਿੰਨ ਮਹੀਨਿਆਂ ਦੀ ਸਜ਼ਾ ਨੂੰ ਰੱਦ ਕਰ ਦਿੱਤਾ | ਦਰਅਸਲ ਕੋਲਕਾਤਾ ਹਾਈਕੋਰਟ ਨੇ ...

ਪੂਰੀ ਖ਼ਬਰ »

ਕਲਾਮ ਪੁਲਾੜ ਵਿਗਿਆਨੀ ਸੀ, ਮੋਦੀ ਸਮਾਜਿਕ ਵਿਗਿਆਨੀ-ਰਾਸ਼ਟਰਪਤੀ

ਅਹਿਮਦਾਬਾਦ, 21 ਜਨਵਰੀ (ਏਜੰਸੀ)-ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਅੱਜ ਜਿੱਥੇ ਸਾਬਕਾ ਰਾਸ਼ਟਰਪਤੀ ਏ. ਪੀ. ਜੇ. ਅਬਦੁਲ ਕਲਾਮ ਨੂੰ 'ਪੁਲਾੜ ਵਿਗਿਆਨੀ' ਦੱਸਿਆ ਉੱਥੇ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 'ਸਮਾਜਿਕ ਵਿਗਿਆਨੀ' ਆਿਖ਼ਆ | ਕੋਵਿੰਦ ਗੁਜਰਾਤ ...

ਪੂਰੀ ਖ਼ਬਰ »

ਸਿੱਖਾਂ ਦੀ ਵੱਖਰੀ ਪਛਾਣ ਲਈ ਸੰਵਿਧਾਨ 'ਚ ਲੋੜੀਂਦੀ ਸੋਧ ਕਰਵਾ ਕੇ ਰਹਾਂਗੇ-ਕੁਲਦੀਪ ਸਿੰਘ ਭੋਗਲ, ਬਾਠ

ਨਵੀਂ ਦਿੱਲੀ, 21 ਜਨਵਰੀ (ਬਲਵਿੰਦਰ ਸਿੰਘ ਸੋਢੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਭੋਗਲ ਤੇ ਕੁਲਦੀਪ ਸਿੰਘ ਬਾਠ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਧਾਰਾ 25 ਵਿਚ ਸੋਧ ਕਰਵਾਉਣ ਲਈ ਕਮਰਕਸ ਲਈ ਹੈ ਅਤੇ ਰਾਸ਼ਟਰੀ ਪ੍ਰਧਾਨ ਸ: ਸੁਖਬੀਰ ਸਿੰਘ ...

ਪੂਰੀ ਖ਼ਬਰ »

ਸੀਿਲੰਗ ਦੀ ਬਦਹਾਲੀ ਦੇ ਚਲਦੇ ਹੋਏ ਵਪਾਰੀਆਂ ਨੂੰ ਭਿਖਾਰੀ ਜਿਹਾ ਬਣਾਇਆ ਜਾ ਰਿਹਾ ਹੈ-ਕੈਟ

ਨਵੀਂ ਦਿੱਲੀ, 21 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਹੋ ਰਹੀ ਲਗਾਤਾਰ ਸੀਿਲੰਗ ਪ੍ਰਤੀ ਦਿੱਲੀ ਦੇ ਵਪਾਰੀਆਂ ਨੇ ਭਲਕੇ (23 ਜਨਵਰੀ ਨੂੰ ) ਇਸ ਦੇ ਵਿਰੋਧ ਵਿਚ ਵਪਾਰ ਬੰਦ ਕਰਨ ਦਾ ਐਲਾਨ ਕੀਤਾ ਹੈ ਅਤੇ ਉਹ ਇਸ ਦੁਆਰਾ ਆਪਣਾ ਵਿਰੋਧ ਦਰਜ ਕਰਾਉਣਗੇ | ਇਹ ਫ਼ੈਸਲਾ ...

ਪੂਰੀ ਖ਼ਬਰ »

ਪੰਜਾਬੀ ਗਾਇਕੀ ਵਿਚ ਹਥਿਆਰ ਦਰਸਾਉਣ ਦਾ ਹਾਮੀ ਨਹੀਂ ਹਾਂ-ਐਮੀ ਵਿਰਕ

ਚੰਡੀਗੜ੍ਹ, 21 ਜਨਵਰੀ (ਅਜਾਇਬ ਸਿੰਘ ਔਜਲਾ)- ਪੰਜਾਬੀ ਫ਼ਿਲਮਾਂ ਦੇ ਉੱਘੇ ਅਦਾਕਾਰ ਅਤੇ ਪ੍ਰਸਿੱਧ ਗਾਇਕ ਐਮੀ ਵਿਰਕ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਸਮੇਂ ਕਿਹਾ ਕਿ ਉਹ ਪੰਜਾਬੀ ਗਾਇਕੀ ਵਿਚ ਹਥਿਆਰਾਂ ਨੂੰ ਦਰਸਾਉਣ ਦਾ ਹਾਮੀ ਨਹੀਂ ਹੈ | ...

ਪੂਰੀ ਖ਼ਬਰ »

ਸ਼ਹੀਦ ਮਨਦੀਪ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਲਹਿਰਾਗਾਗਾ, 21 ਜਨਵਰੀ (ਅਸ਼ੋਕ ਗਰਗ, ਸੂਰਜ ਭਾਨ ਗੋਇਲ)- ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਲਗਾਤਾਰ ਕੀਤੇ ਜਾ ਰਹੇ ਹਮਲੇ 'ਚ ਸ਼ਹੀਦ ਹੋਏ ਨੌਜਵਾਨ ਮਨਦੀਪ ਸਿੰਘ, ਜੋ ਲਹਿਰਾਗਾਗਾ ਦੇ ਨੇੜਲੇ ਪਿੰਡ ਆਲਮਪੁਰ ਦਾ ਵਸਨੀਕ ਸੀ, ਦੀ ਮਿ੍ਤਕ ਦੇਹ ਲੈ ਕੇ ਫ਼ੌਜੀ ਜਵਾਨ ਉਸ ਦੇ ਘਰ ...

ਪੂਰੀ ਖ਼ਬਰ »

ਪਿੰਡ ਮਾਨਵਾਲਾ ਦੀ ਘਟਨਾ ਸਬੰਧੀ ਭਾਈ ਲੌ ਾਗੋਵਾਲ ਵਲੋਂ ਅਕਾਲ ਤਖ਼ਤ ਸਾਹਿਬ ਨੂੰ ਅਪੀਲ

ਸੰਗਰੂਰ, ਧੂਰੀ, 21 ਜਨਵਰੀ (ਸੁਖਵਿੰਦਰ ਸਿੰਘ ਫੁੱਲ, ਸੁਖਵੰਤ ਸਿੰਘ ਭੁੱਲਰ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਅੱਜ ਪਿੰਡ ਮਾਨਵਾਲਾ ਵਿਖੇ ਪਹੁੰਚ ਕੇ ਪਿੰਡ ਦੇ ਗੁਰੂ ਘਰ 'ਚ ਦਲਿਤ ਪਰਿਵਾਰ ਨੂੰ ਪਾਠ ਦਾ ਭੋਗ ਨਾ ...

ਪੂਰੀ ਖ਼ਬਰ »

ਆਨਲਾਈਨ ਜਾਇਦਾਦ ਰਜਿਸਟ੍ਰੇਸ਼ਨ ਦੀ ਨਵੀਂ ਪ੍ਰਣਾਲੀ ਤਹਿਤ 1063 ਜਾਇਦਾਦਾਂ ਦੀ ਹੋਈ ਰਜਿਸਟ੍ਰੇਸ਼ਨ

ਐੱਸ.ਏ.ਐੱਸ. ਨਗਰ, 21 ਜਨਵਰੀ (ਕੇ. ਐੱਸ. ਰਾਣਾ)- ਐੱਸ. ਏ. ਐੱਸ. ਨਗਰ 'ਚ 8 ਜਨਵਰੀ ਨੂੰ ਸ਼ੁਰੂ ਹੋਈ ਆਨਲਾਈਨ ਰਜਿਸਟ੍ਰੇਸ਼ਨ ਦੀ ਨਵੀਂ ਪ੍ਰਣਾਲੀ ਦਾ ਜਾਇਜ਼ਾ ਲੈਣ ਪਿੱਛੋਂ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਵਿਭਾਗ ਪੰਜਾਬ ਵਿੰਨੀ ਮਹਾਜਨ ਨੇ ਦਾਅਵਾ ਕੀਤਾ ਕਿ ...

ਪੂਰੀ ਖ਼ਬਰ »

ਦਿੱਲੀ ਤੋਂ ਕਟੜਾ ਵਿਚਕਾਰ 25 ਤੋਂ ਸ਼ੁਰੂ ਹੋਵੇਗੀ ਸਪੈਸ਼ਲ ਰੇਲ ਗੱਡੀ

ਫ਼ਿਰੋਜ਼ਪੁਰ, 21 ਜਨਵਰੀ (ਪਰਮਿੰਦਰ ਸਿੰਘ)- ਉੱਤਰ ਰੇਲਵੇ ਵਲੋਂ ਰੇਲਵੇ ਯਾਤਰੀਆਂ ਦੀ ਸਹੂਲਤ ਨੂੰ ਵੇਖਦਿਆਂ ਦਿੱਲੀ ਤੋਂ ਮਾਤਾ ਵੈਸ਼ਨੋ ਦੇਵੀ ਕਟੜਾ ਵਿਚਾਲੇ 25 ਜਨਵਰੀ ਤੋਂ ਸਪੈਸ਼ਲ ਐਕਸਪੈੱ੍ਰਸ ਗੱਡੀ (2 ਫ਼ੇਰੀ) ਸ਼ੁਰੂ ਕੀਤੀ ਜਾ ਰਹੀ ਹੈ | ਡੀ.ਆਰ.ਐਮ. ਫ਼ਿਰੋਜ਼ਪੁਰ ...

ਪੂਰੀ ਖ਼ਬਰ »

28 ਨੂੰ ਸਿੱਖਿਆ ਮੰਤਰੀ ਦਾ ਦੀਨਾਨਗਰ 'ਚ ਘਿਰਾਓ ਦਾ ਐਲਾਨ

ਫ਼ਾਜ਼ਿਲਕਾ, 21 ਜਨਵਰੀ(ਦਵਿੰਦਰ ਪਾਲ ਸਿੰਘ)- ਸਿੱਖਿਆ ਵਿਭਾਗ ਪੰਜਾਬ ਦਾ ਸਭ ਤੋਂ ਵੱਡਾ ਵਿਭਾਗ ਹੈ, ਪਰ ਪੰਜਾਬ ਸਰਕਾਰ ਨੇ ਕੁਝ ਅਜਿਹੇ ਅਧਿਆਪਕ ਵਿਰੋਧੀ ਫ਼ੈਸਲੇ ਲਏ ਹਨ, ਜਿਸ ਨਾਲ ਇਕ ਲੱਖ ਤੋਂ ਵੱਧ ਸਕੂਲੀ ਅਧਿਆਪਕਾਂ ਅਤੇ ਸਕੂਲ ਮੁਖੀਆਂ 'ਚ ਭਾਰੀ ਰੋਸ ਪਾਇਆ ਜਾ ਰਿਹਾ ...

ਪੂਰੀ ਖ਼ਬਰ »

ਵਿਆਹੁਤਾ ਸਾਥੀ ਦੇ ਅਨੁਸੂਚਿਤ ਜਾਤੀ ਦਾ ਲਾਭ ਰਾਖਵੇਂਕਰਨ ਲਈ ਨਹੀਂ-ਸੁਪਰੀਮ ਕੋਰਟ

ਫ਼ਿਰੋਜ਼ਪੁਰ, 21 ਜਨਵਰੀ (ਰਾਕੇਸ਼ ਚਾਵਲਾ)- ਦੇਸ਼ ਦੀ ਸਰਵਉੱਚ ਅਦਾਲਤ ਨੇ ਇਕ ਅਹਿਮ ਫ਼ੈਸਲੇ 'ਚ ਸਪਸ਼ਟ ਕੀਤਾ ਕਿ ਸਿਰਫ਼ ਰਾਖਵੇਂਕਰਨ ਦੇ ਫ਼ਾਇਦੇ ਲਈ ਵਿਆਹੁਤਾ ਸਾਥੀ ਦੇ ਅਨੁਸੂਚਿਤ ਜਾਤੀ ਨਾਲ ਸਬੰਧਿਤ ਹੋਣ ਦਾ ਲਾਭ ਨਹੀਂ ਲਿਆ ਜਾ ਸਕਦਾ | ਸੁਨੀਤਾ ਸਿੰਘ ਬਨਾਮ ਉੱਤਰ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨ 'ਤੇ ਕਰੈਸ਼ਰ ਮਾਲਕ ਵਲੋਂ ਕੀਤੀ ਜਾ ਰਹੀ ਨਾਜਾਇਜ਼ ਮਾਈਨਿੰਗ

ਮੁਕੇਰੀਆਂ, 21 ਜਨਵਰੀ (ਰਾਮਗੜ੍ਹੀਆ)- ਬਲਾਕ ਮੁਕੇਰੀਆਂ ਦੇ ਪਿੰਡ ਤੱਗੜ ਕਲਾਂ ਦੀ ਕਰੀਬ 100 ਏਕੜ ਪੰਚਾਇਤੀ ਜ਼ਮੀਨ, ਜੋ ਬਿਆਸ ਦਰਿਆ ਦੇ ਪਾਰ ਗੁਰਦਾਸਪੁਰ ਜ਼ਿਲ੍ਹੇ ਦੀ ਹੱਦ ਨਾਲ ਪੈਂਦੀ ਹੈ, ਨੂੰ ਕੁਝ ਲੋਕਾਂ ਵਲੋਂ ਕਾਂਗਰਸ ਸਰਕਾਰ ਦੀ ਸ਼ਹਿ 'ਤੇ ਕਥਿਤ ਤੌਰ 'ਤੇ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਦੀ ਹੱਤਿਆ ਨਾਲ ਸਬੰਧਤ ਦਸਤਾਵੇਜ ਭਾਰਤੀ ਵਿਰਾਸਤ ਦਾ ਹਿੱਸਾ-ਦਿੱਲੀ ਹਾਈ ਕੋਰਟ

ਨਵੀਂ ਦਿੱਲੀ, 21 ਜਨਵਰੀ (ਏਜੰਸੀ)-ਮਹਾਤਮਾ ਗਾਂਧੀ ਦੀ ਹੱਤਿਆ ਨਾਲ ਸਬੰਧਤ ਰਿਕਾਰਡ ਨੂੰ ਭਾਰਤ ਦੀ ਸੱਭਿਆਚਾਰਕ ਵਿਰਾਸਤ ਦਾ ਹਿੱਸਾ ਕਰਾਰ ਦਿੰਦਿਆਂ ਦਿੱਲੀ ਹਾਈ ਕੋਰਟ ਨੇ ਕੇਂਦਰ ਸਰਕਾਰ ਨੂੰ ਪੁੱਛਿਆ ਕਿ ਉਹ ਸੀ ਆਈ ਸੀ ਦੇ ਨਿਰਦੇਸ਼ ਅਨੁਸਾਰ ਪੂਰੇ ਮਾਮਲੇ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX