ਤਾਜਾ ਖ਼ਬਰਾਂ


ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  47 minutes ago
ਡੇਰਾਬੱਸੀ, 20 ਜਨਵਰੀ (ਸ਼ਾਮ ਸਿੰਘ ਸੰਧੂ )-ਵਿਜੀਲੈਂਸ ਵਿਭਾਗ ਦੀ ਟੀਮ ਨੇ ਅੱਜ ਦੇਰ ਸ਼ਾਮ ਡੇਰਾਬਸੀ ਪੁਲੀਸ ਥਾਣੇ 'ਚ ਛਾਪਾ ਮਾਰ ਕੇ ਥਾਣੇ 'ਚ ਤਾਇਨਾਤ ਇਕ ਸਹਾਇਕ ਸਬ-ਇੰਸਪੈਕਟਰ ਓਂਕਾਰ ਸਿੰਘ ਨੂੰ 20 ਹਜ਼ਾਰ ਰੁਪਏ ਰਿਸ਼ਵਤ ...
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  18 minutes ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  about 1 hour ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੇ ਨਵਨਿਯੁਕਤ ਕੌਮੀ ਪ੍ਰਧਾਨ ਜੇ.ਪੀ ਨੱਢਾ ਨੇ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ...
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  about 1 hour ago
ਰਾਜਾਸਾਂਸੀ , 20 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) 26 ਜਨਵਰੀ ਨੂੰ ਦੇਸ਼ ਭਰ ਵਿਚ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ...
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  about 2 hours ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਪੂਰਬੀ ਲੰਡਨ ਦੇ ਇਲਾਕੇ ਇਲਫੋਰਡ ਵਿਚ ਤਿੰਨ ਸਿੱਖ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਕੱਲ੍ਹ ਸ਼ਾਮੀ...
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  about 2 hours ago
ਪਠਾਨਕੋਟ ,20 ਜਨਵਰੀ (ਸੰਧੂ)- ਪੂਰੇ ਦੇਸ਼ ਅੰਦਰ ਬਲ਼ੂ ਵੇਲ ਗੇਮ ਦੇ ਨਾਲ ਕਈ ਬਚਿਆ ਦੀਆਂ ਕੀਮਤੀ ਜਾਨਾ ਖ਼ਤਮ ਹੋਣ ਤੋਂ ਬਾਅਦ ਵੀ ਚਾਈਨੀਜ ਗੇਮਾਂ ਦਾ ਖ਼ੁਮਾਰ ਬੱਚਿਆ ਤੋਂ ਉੱਤਰਦਾ ਨਜ਼ਰ ਨਹੀਂ ਆ ਰਿਹਾ ਤੇ ਹੁਣ ਬੱਚਿਆ ਤੇ ਪੱਬ ਜੀ ...
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  about 2 hours ago
ਨਵੀਂ ਦਿੱਲੀ, 20 ਜਨਵਰੀ - ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੇ ਸਹਿਯੋਗੀਆਂ ਨੂੰ 3 ਸੀਟਾਂ ਦੇਣ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  about 2 hours ago
ਨਾਭਾ ,20 ਜਨਵਰੀ (ਕਰਮਜੀਤ ਸਿੰਘ )-ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਪੰਜਾਬ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਿੱਚ ਉਪ ਮੰਡਲ ਮਜਿਸਟਰੇਟ ਅਤੇ ਉਪ ਪੁਲਿਸ ਕਪਤਾਨ ਨਾਭਾ ਦੇ ਦਫ਼ਤਰ ...
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਘੱਟ ਗਿਣਤੀਆਂ ਲਈ ਭਾਰਤ ਸਰਕਾਰ ਦੇ ਪ੍ਰਧਾਨ ਮੰਤਰੀ 15 ਨੁਕਾਤੀ ਪ੍ਰੋਗਰਾਮ ਦੀ ...
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  about 3 hours ago
ਨਵੀਂ ਦਿੱਲੀ, 20 ਜਨਵਰੀ- ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਰੋਡ ਬੀਤੀ 15 ਦਸੰਬਰ ਤੋਂ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਦਰਸ਼ਨ...
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  about 3 hours ago
ਨਵੀਂ ਦਿੱਲੀ, 20 ਜਨਵਰੀ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਅੱਜ ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਈ. ਡੀ. ਦਫ਼ਤਰ 'ਚ...
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  about 3 hours ago
ਸ੍ਰੀਨਗਰ, 20 ਜਨਵਰੀ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ. ਦਿਲਬਾਗ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸ਼ੋਪੀਆਂ 'ਚ ਮੁਠਭੇੜ ਦੌਰਾਨ ਮਾਰੇ ਗਏ ਤਿੰਨੋਂ ਅੱਤਵਾਦੀ ਹਿਜ਼ਬੁਲ ਮੁਜ਼ਾਹਦੀਨ...
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 20 ਜਨਵਰੀ- ਟਾਟਾ ਸੰਨਜ਼ ਦੇ ਬੋਰਡ ਪ੍ਰਧਾਨ ਐੱਨ. ਚੰਦਰਸ਼ੇਖਰਨ ਨੇ ਅੱਜ ਵਿੱਤ ਮੰਤਰੀ ਨਿਰਮਲਾ...
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  about 4 hours ago
ਨਵੀਂ ਦਿੱਲੀ, 20 ਜਨਵਰੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਰੋਡ ਸ਼ੋਅ 'ਚ ਸਾਰਾ ਸਮਾਂ ਬੀਤਣ ਕਾਰਨ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰ ਸਕਣਗੇ। ਉਨ੍ਹਾਂ ਨੇ ਦਿੱਲੀ ਵਿਧਾਨ...
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  about 5 hours ago
ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)- ਦਿੱਲੀ 'ਚ ਆਗਾਮੀ ਦਿੱਲੀ ਵਿਧਾਨ ਸਭਾ ਚੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਖ਼ਤਮ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ...
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  about 5 hours ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  about 6 hours ago
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  about 6 hours ago
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  about 6 hours ago
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  about 6 hours ago
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  about 6 hours ago
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  about 6 hours ago
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  about 6 hours ago
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  about 7 hours ago
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  about 7 hours ago
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  about 7 hours ago
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  about 8 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  about 8 hours ago
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 8 hours ago
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  about 8 hours ago
ਪ੍ਰੀਖਿਆ 'ਤੇ ਚਰਚਾ : ਮੈਂ ਆਪਣੇ ਵਿਗਿਆਨੀਆਂ ਦਾ ਹੌਂਸਲਾ ਵਧਾਇਆ- ਮੋਦੀ
. . .  about 8 hours ago
ਪ੍ਰੀਖਿਆ 'ਤੇ ਚਰਚਾ : ਚੰਦਰਯਾਨ ਦੇਖਣ ਲਈ ਪੂਰਾ ਦੇਸ਼ ਜਾਵੇਗਾ- ਪ੍ਰਧਾਨ ਮੰਤਰੀ ਮੋਦੀ
. . .  about 9 hours ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਖ਼ਾਸ ਹੈ- ਮੋਦੀ
. . .  about 9 hours ago
ਪ੍ਰੀਖਿਆ 'ਤੇ ਚਰਚਾ : ਮਨ 'ਤੇ ਕਾਬੂ ਰੱਖਣਾ ਬਹੁਤ ਜ਼ਰੂਰੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 9 hours ago
ਪ੍ਰੀਖਿਆ 'ਤੇ ਚਰਚਾ : ਪ੍ਰੀਖਿਆ 'ਚ 'ਮੂਡ ਆਫ਼' ਲਈ ਬਾਹਰ ਦੇ ਹਾਲਾਤ ਵਧੇਰੇ ਜ਼ਿੰਮੇਵਾਰ- ਮੋਦੀ
. . .  about 9 hours ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ ਹਿੰਦੁਸਤਾਨ ਲਈ ਮਹੱਤਵਪੂਰਨ- ਪ੍ਰਧਾਨ ਮੰਤਰੀ ਮੋਦੀ
. . .  about 9 hours ago
ਪ੍ਰਧਾਨ ਮੰਤਰੀ ਮੋਦੀ ਦੀ ਵਿਦਿਆਰਥੀਆਂ ਨਾਲ ਪ੍ਰੀਖਿਆ 'ਤੇ ਚਰਚਾ ਸ਼ੁਰੂ
. . .  about 9 hours ago
ਇਲਾਹਾਬਾਦ ਦਾ ਨਾਂ ਬਦਲ ਕੇ ਪ੍ਰਯਾਗਰਾਜ ਰੱਖਣ 'ਤੇ ਸੁਪਰੀਮ ਕੋਰਟ ਨੇ ਯੋਗੀ ਸਰਕਾਰ ਨੂੰ ਭੇਜਿਆ ਨੋਟਿਸ
. . .  about 9 hours ago
ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ 'ਚ ਬਜ਼ੁਰਗ ਦਾ ਕਤਲ
. . .  about 9 hours ago
ਰਣਦੀਪ ਸੁਰਜੇਵਾਲਾ ਦੇ ਪਿਤਾ ਸ਼ਮਸ਼ੇਰ ਸਿੰਘ ਸੁਰਜੇਵਾਲਾ ਦਾ ਦੇਹਾਂਤ
. . .  about 9 hours ago
ਉੱਤਰ ਪ੍ਰਦੇਸ਼ 'ਚ ਸ਼ੱਕੀ ਆਈ. ਐੱਸ. ਆਈ. ਏਜੰਟ ਗ੍ਰਿਫ਼ਤਾਰ
. . .  about 9 hours ago
ਟਰੱਕ ਅਤੇ ਸਕਾਰਪੀਓ ਵਿਚਾਲੇ ਹੋਈ ਜ਼ਬਰਦਸਤ ਟੱਕਰ, 7 ਲੋਕਾਂ ਦੀ ਮੌਤ
. . .  about 10 hours ago
ਦਿੱਲੀ ਟਰਾਂਸਪੋਰਟ ਵਿਭਾਗ ਦੇ ਦਫ਼ਤਰ 'ਚ ਲੱਗੀ ਅੱਗ
. . .  about 10 hours ago
ਜੇ.ਐਨ.ਯੂ ਸਟੂਡੈਂਟਸ ਯੂਨੀਅਨ ਅੱਜ ਨਵੇਂ ਹੋਸਟਲ ਮੈਨੂਅਲ ਦੇ ਖ਼ਿਲਾਫ਼ ਜਾਵੇਗਾ ਦਿੱਲੀ ਹਾਈ ਕੋਰਟ
. . .  about 11 hours ago
ਅੱਜ ਹੋਵੇਗੀ ਜੇ.ਪੀ. ਨੱਢਾ ਦੀ ਤਾਜਪੋਸ਼ੀ
. . .  about 11 hours ago
ਨਿਰਭੈਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  about 11 hours ago
ਅੱਜ ਦਾ ਵਿਚਾਰ
. . .  about 12 hours ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  1 day ago
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  about 1 hour ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਕਪਤਾਨ ਵਿਰਾਟ ਕੋਹਲੀ ਸੈਂਕੜੇ ਤੋਂ ਖੁੰਝੇ, 89 ਦੌੜਾਂ ਬਣਾ ਕੇ ਆਊਟ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਮਾਘ ਸੰਮਤ 549

ਜਲੰਧਰ

15 ਸਾਲ ਪੁਰਾਣੇ ਪਲਾਟਾਂ ਨੂੰ ਜ਼ਬਤ ਕਰੇਗਾ ਇੰਪਰੂਵਮੈਂਟ ਟਰੱਸਟ

ਸ਼ਿਵ ਸ਼ਰਮਾ
ਜਲੰਧਰ, 21 ਜਨਵਰੀ- ਕਰਜ਼ੇ ਹੇਠ ਦੱਬੇ ਇੰਪਰੂਵਮੈਂਟ ਟਰੱਸਟ 15 ਸਾਲ ਪੁਰਾਣੀਆਂ ਸਕੀਮਾਂ 'ਚੋਂ ਉਨ੍ਹਾਂ ਪਲਾਟਾਂ ਨੂੰ ਜ਼ਬਤ ਕਰਨ ਦੀ ਕਾਰਵਾਈ ਸ਼ੁਰੂ ਕਰ ਸਕਦਾ ਹੈ ਜਿਨ੍ਹਾਂ 'ਤੇ ਅਜੇ ਤੱਕ ਲੋਕਾਂ ਨੇ ਆਪਣੀਆਂ ਉਸਾਰੀਆਂ ਨਹੀਂ ਕੀਤੀਆਂ ਹਨ | ਟਰੱਸਟ ਦਾ ਮੰਨਣਾ ਹੈ ਕਿ ਜਿਨ੍ਹਾਂ ਲੋਕਾਂ ਨੇ ਪਲਾਟ ਲੈ ਲਏ ਹਨ ਤੇ ਉਸਾਰੀਆਂ ਨਹੀਂ ਕੀਤੀਆਂ ਹਨ, ਉਨ੍ਹਾਂ ਦੀ ਸੂਚੀ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਟਰੱਸਟ ਦੀਆਂ ਅਲੱਗ-ਅਲੱਗ ਜਗ੍ਹਾ 'ਤੇ ਉਹ ਕਾਲੋਨੀਆਂ ਵੀ ਹਨ ਜਿੱਥੇ ਕਿ ਲੋਕਾਂ ਨੇ ਪਲਾਟ ਚਾਹੇ ਲੈ ਲਏ ਹਨ ਪਰ ਉਨ੍ਹਾਂ 'ਤੇ ਅਜੇ ਤੱਕ ਉਸਾਰੀਆਂ ਨਹੀਂ ਕੀਤੀਆਂ ਗਈਆਂ ਹਨ | ਇਸ ਬਾਰੇ ਟਰੱਸਟ ਕਈ ਵਾਰ ਸਬੰਧਿਤ ਲੋਕਾਂ ਨੂੰ ਹਦਾਇਤ ਕਰ ਚੁੱਕਾ ਹੈ ਕਿ ਜਿਨ੍ਹਾਂ ਲੋਕਾਂ ਨੇ ਅਜੇ ਤੱਕ ਉਸਾਰੀਆਂ ਨਹੀਂ ਕੀਤੀਆਂ ਹਨ, ਉਹ ਜਲਦੀ ਉਸਾਰੀਆਂ ਕਰ ਲੈਣ ਪਰ ਕਈ ਲੋਕ ਟਰੱਸਟ ਇਨ੍ਹਾਂ ਹਦਾਇਤਾਂ ਦੀ ਪਾਲਨਾ ਨਹੀਂ ਕਰ ਰਹੇ ਹਨ | ਸਥਾਨਕ ਸਰਕਾਰਾਂ ਵਿਭਾਗ ਨੇ ਇਸ ਲਈ 31 ਦਸੰਬਰ ਤੱਕ ਦਾ ਉਨ੍ਹਾਂ ਲੋਕਾਂ ਨੂੰ ਸਮਾਂ ਦਿੱਤਾ ਹੈ ਕਿ ਜਿਨ੍ਹਾਂ ਲੋਕਾਂ ਨੇ ਆਪਣੇ ਪਲਾਟਾਂ 'ਤੇ 31 ਦਸੰਬਰ ਤੱਕ ਉਸਾਰੀਆਂ ਕਰ ਲੈਣ ਪਰ ਇਸ ਹਦਾਇਤ ਦਾ ਕਈ ਜਗ੍ਹਾ ਅਜੇ ਤੱਕ ਅਸਰ ਨਹੀਂ ਦਿਖ ਰਿਹਾ ਹੈ | ਟਰੱਸਟ ਸੂਤਰਾਂ ਦਾ ਕਹਿਣਾ ਹੈ ਕਿ ਪਲਾਟਾਂ 'ਤੇ ਉਸਾਰੀਆਂ ਨਾ ਹੋਣ ਕਰਕੇ ਟਰੱਸਟ ਦਾ ਵਿੱਤੀ ਨੁਕਸਾਨ ਹੋ ਰਿਹਾ ਹੈ ਕਿਉਂਕਿ ਦੇਰੀ ਨਾਲ ਉਸਾਰੀਆਂ ਕਰਨ ਵਾਲਿਆਂ ਤੋਂ ਫ਼ੀਸ ਵਸੂਲੀ ਕੀਤੀ ਜਾਣੀ ਹੈ ਜਿਸ ਨਾਲ ਟਰੱਸਟ ਨੂੰ ਕਾਫ਼ੀ ਮਾਲੀਆ ਪ੍ਰਾਪਤ ਹੋਵੇਗਾ | 15 ਸਾਲ ਪੁਰਾਣੀਆਂ ਸਕੀਮਾਂ 'ਚ ਕਾਫ਼ੀ ਪਲਾਟ ਦੱਸੇ ਜਾਂਦੇ ਹਨ ਜਿਨ੍ਹਾਂ 'ਤੇ ਅਜੇ ਤੱਕ ਉਸਾਰੀਆਂ ਨਹੀਂ ਹੋਈਆਂ ਹਨ | ਉਸਾਰੀਆਂ ਨਾ ਹੋਣ ਕਰਕੇ ਕਈ ਕਾਲੋਨੀਆਂ ਪੂਰੀ ਤਰ੍ਹਾਂ ਨਾਲ ਵਿਕਸਤ ਨਹੀਂ ਹੋ ਰਹੀਆਂ ਹਨ ਜਿਸ ਨਾਲ ਟਰੱਸਟ ਦਾ ਅਕਸ ਖ਼ਰਾਬ ਹੋ ਰਿਹਾ ਹੈ | ਕਾਲੋਨੀਆਂ 'ਚ ਜਿੱਥੇ ਉਸਾਰੀਆਂ ਨਹੀਂ ਹੋਈਆਂ ਹਨ, ਉੱਥੇ ਪਲਾਟਾਂ ਵਿਚ ਕਈ ਲੋਕ ਕੂੜਾ, ਮਲਬਾ ਸੁੱਟਦੇ ਹਨ, ਇਸ ਨਾਲ ਟਰੱਸਟ ਦੀਆਂ ਕਾਲੋਨੀਆਂ ਦਾ ਹੀ ਨੁਕਸਾਨ ਹੁੰਦਾ ਹੈ | ਟਰੱਸਟ ਦੇ ਈ. ਓ. ਰਾਜੇਸ਼ ਚੌਧਰੀ ਨਾਲ ਜਦੋਂ ਇਸ ਬਾਰੇ ਸੰਪਰਕ ਕੀਤਾ ਗਿਆ ਤਾਂ ਉਨਾਂ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਟਰੱਸਟ ਇਸ ਮਾਮਲੇ ਵਿਚ ਉਨ੍ਹਾਂ ਲੋਕਾਂ ਦੀ ਸੂਚੀ ਬਣਾਉਣ ਜਾ ਰਿਹਾ ਹੈ ਜਿਨ੍ਹਾਂ ਨੇ ਅਜੇ ਤੱਕ ਉਸਾਰੀਆਂ ਨਹੀਂ ਕੀਤੀਆਂ ਹਨ | ਸ੍ਰੀ ਚੌਧਰੀ ਨੇ ਕਿਹਾ ਕਿ ਇਸ ਤਰ੍ਹਾਂ ਦੇ ਪਲਾਟ ਮਿਲਣ ਤੋਂ ਬਾਅਦ ਟਰੱਸਟ ਪਲਾਟ ਜ਼ਬਤੀ ਦੀ ਕਾਰਵਾਈ ਸ਼ੁਰੂ ਕਰੇਗਾ |

ਮੇਅਰ ਦੇ ਦਾਅਵੇਦਾਰਾਂ ਦੀਆਂ ਧੜਕਣਾਂ ਤੇਜ਼

ਜਲੰਧਰ, 21 ਜਨਵਰੀ (ਸ਼ਿਵ ਸ਼ਰਮਾ)-ਕਾਂਗਰਸ ਹਾਈਕਮਾਨ 25 ਜਨਵਰੀ ਨੂੰ ਜਲੰਧਰ ਦੇ ਨਵੇਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਨਾਂਅ ਦਾ ਐਲਾਨ ਕਰਨ ਜਾ ਰਿਹਾ ਹੈ | ਚਾਹੇ ਇਸ ਵੇਲੇ ਕੁਝ ਆਗੂਆਂ ਦੇ ਮੇਅਰ ਜਾਂ ਹੋਰ ਕਿਸੇ ਅਹੁਦੇ ਲਈ ਨਾਂਅ ਐਲਾਨ ਹੋਣ ਦੀ ਪੱਕੀ ...

ਪੂਰੀ ਖ਼ਬਰ »

ਡੀ.ਈ.ਓ. ਐਲੀਮੈਂਟਰੀ ਿਖ਼ਲਾਫ਼ ਰੋਸ ਪ੍ਰਦਰਸ਼ਨ ਅੱਜ

ਜਲੰਧਰ, 21 ਜਨਵਰੀ (ਜਤਿੰਦਰ ਸਾਬੀ)-ਗੌਰਮਿੰਟ ਟੀਚਰਜ਼ ਯੂਨੀਅਨ ਜ਼ਿਲ੍ਹਾ ਜਲੰਧਰ ਵਲੋਂ 22 ਜਨਵਰੀ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ:) ਜਲੰਧਰ ਦੇ ਦਫ਼ਤਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਹ ਜਾਣਕਾਰੀ ਪ੍ਰਧਾਨ ਕਰਨੈਲ ਸਿੰਘ ਫਿਲੌਰ ਵਲੋਂ ਦਿੱਤੀ ਗਈ ਤੇ ...

ਪੂਰੀ ਖ਼ਬਰ »

ਬਾਬਾ ਜੈ ਗੁਰੂ ਦੇਵ ਆਸ਼ਰਮ ਕਰੋਲ ਬਾਗ ਵਿਖੇ ਅਧਿਆਤਮਕ ਸਤਿਸੰਗ

ਚੁਗਿੱਟੀ/ਜੰਡੂਸਿੰਘਾ, 21 ਜਨਵਰੀ (ਨਰਿੰਦਰ ਲਾਗੂ)-ਕਰੋਲ ਬਾਗ ਖੇਤਰ 'ਚ ਸਥਿਤ ਬਾਬਾ ਜੈ ਗੁਰੂ ਦੇਵ ਆਸ਼ਰਮ ਵਿਖੇ ਅਧਿਆਤਮਕ 'ਤੇ ਰੂਹਾਨੀ ਸਤਿਸੰਗ ਕਰਵਾਇਆ ਗਿਆ | ਸ੍ਰੀਰਾਮ ਸਾਗਰ ਨੇ ਕਿਹਾ ਕਿ ਜੀਵਨ ਬੜਾ ਅਨਮੋਲ ਹੈ | ਇਸ ਦੀ ਮਹੱਹਤਾ ਨੂੰ ਸਮਝਦੇ ਹੋਏ ਹਰ ਇਨਸਾਨ ਹਰ ...

ਪੂਰੀ ਖ਼ਬਰ »

21 ਫਰਵਰੀ ਨੂੰ ਕੱਢਿਆ ਜਾਵੇਗਾ ਪੰਜਾਬੀ ਮਾਰਚ

ਜਲੰਧਰ, 21 ਜਨਵਰੀ (ਹਰਵਿੰਦਰ ਸਿੰਘ ਫੁੱਲ)-ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਲਗਾਤਾਰ ਯਤਨ ਕਰਦੀ ਆ ਰਹੀ ਸੰਸਥਾ ਪੰਜਾਬ ਜਾਗਿ੍ਤੀ ਮੰਚ ਵਲੋਂ ਕੌਮਾਤਰੀ ਮਾਂ ਬੋਲੀ ਦਿਵਸ ਮੌਕੇ 21 ਫਰਵਰੀ ਨੂੰ ਕੱਢੇ ਜਾ ਰਹੇ ਪੰਜਾਬੀ ਮਾਰਚ ਦੀਆਂ ਤਿਆਰੀਆਂ ਦੇ ਸਬੰਧ 'ਚ ...

ਪੂਰੀ ਖ਼ਬਰ »

ਪਿੰਗਲਾ ਘਰ ਤੋਂ ਵਿਦਾ ਹੋਈ ਇਕ ਹੋਰ ਡੋਲੀ

ਜਲੰਧਰ, 21 ਜਨਵਰੀ (ਹਰਵਿੰਦਰ ਸਿੰਘ ਫੁੱਲ)-ਨਿਆਸਰਿਆਂ ਦਾ ਆਸਰਾ ਜਲੰਧਰ ਦਾ ਪਿੰਗਲਾ ਘਰ ਆਪਣੀਆਂ ਵਿਲੱਖਣ ਸੇਵਾਵਾਂ ਲਈ ਜਾਣਿਆ ਜਾਂਦਾ ਹੈ | 2016 'ਚ ਪਿੰਗਲਾ ਘਰ ਵਿਖੇ ਦਾਖਲ ਹੋਈ ਬੇਸਹਾਰਾ ਲੜਕੀ ਰਜਨੀ ਦੀ ਪਿੰਗਲਾ ਘਰ ਦੀ ਪ੍ਰਬੰਧਕ ਕਮੇਟੀ ਵਲੋਂ ਡਾਕਟਰੀ ਸਹਾਇਤਾ ਅਤੇ ...

ਪੂਰੀ ਖ਼ਬਰ »

ਵਲੰਟੀਅਰ ਅਧਿਆਪਕ ਕਰਨਗੇ ਸਰਕਾਰ ਿਖ਼ਲਾਫ਼ ਆਰ ਪਾਰ ਦੀ ਲੜਾਈ-ਹਰਪ੍ਰੀਤ ਕੌਰ

ਜਲੰਧਰ, 21 ਜਨਵਰੀ (ਜਤਿੰਦਰ ਸਾਬੀ)-ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਸ਼ਹੀਦ ਕਿਰਨਜੀਤ ਕੌਰ ਈ.ਜੀ.ਐ ੱਸ., ਏ. ਆਈ. ਈ., ਐ ੱਸ. ਟੀ. ਆਰ. ਅਧਿਆਪਕ ਯੂਨੀਅਨ ਦੀ ਬੈਠਕ ਦੇਸ਼ ਭਗਤ ਯਾਦਗਾਰ ਹਾਲ ਵਿਖੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ...

ਪੂਰੀ ਖ਼ਬਰ »

ਨਯਾ ਬਾਜ਼ਾਰ 'ਚ ਕਾਰਵਾਈ ਲਈ ਸਿਵਲ ਪੁਲਿਸ ਨੂੰ ਲਿਖਿਆ ਪੱਤਰ

ਜਲੰਧਰ, 21 ਜਨਵਰੀ (ਮਦਨ ਭਾਰਦਵਾਜ)-ਨਯਾ ਬਾਜ਼ਾਰ ਦੇ ਬਕਾਇਆ ਰਹਿੰਦੇ ਅੱਧੀ ਦਰਜਨ ਤੋਂ ਵੱਧ ਨਾਜਾਇਜ਼ ਕਬਜ਼ੇ ਹਟਾਉਣ ਲਈ ਨਗਰ ਨਿਗਮ ਕਿਸੇ ਵੀ ਸਮੇਂ ਕਰ ਸਕਦੀ ਹੈ ਕਾਰਵਾਈ | ਇਸ ਸਬੰਧ 'ਚ ਨਗਰ ਨਿਗਮ ਦੀ ਬਿਲਡਿੰਗ ਬ੍ਰਾਂਚ ਦੇ ਅਧਿਕਾਰੀ ਨੇ ਪੁਲਿਸ ਕਮਿਸ਼ਨਰ ਨੂੰ ...

ਪੂਰੀ ਖ਼ਬਰ »

ਬੰਦ ਰੇਲਵੇ ਫਾਟਕ ਪਾਰ ਕਰ ਰਹੇ ਲੋਕਾਂ ਨੂੰ ਗੁਲਾਬ ਦੇ ਕੇ ਸਮਝਾਇਆ

ਮਕਸੂਦਾਂ, 21 ਜਨਵਰੀ (ਲਖਵਿੰਦਰ ਪਾਠਕ)-ਯੁਵਾ ਰਾਸ਼ਟਰ ਨਿਰਮਾਣ ਵਾਹਿਨੀ ਸੰਸਥਾ ਵਲੋਂ ਅਨੋਖੀ ਪਹਿਲ ਕਰਦੇ ਹੋਏ ਬੰਦ ਰੇਲਵੇ ਫਾਟਕ ਨੂੰ ਪਾਰ ਕਰਨ ਵਾਲੇ ਲੋਕਾਂ ਨੂੰ ਆਪਣੀ ਜਾਨ ਪ੍ਰਤੀ ਜਾਗਰੂਕ ਕਰਨ ਲਈ ਗੁਲਾਬ ਦਾ ਫੁੱਲ ਦੇ ਕੇ ਸਮਝਾਇਆ ਗਿਆ ਕਿ ਜੇਕਰ ਉਨ੍ਹਾਂ ਦੀ ...

ਪੂਰੀ ਖ਼ਬਰ »

ਵੀਰਪਾਲ ਕੌਰ ਨਾਲ ਮਾਰਕੁੱਟ ਕਰਨ ਵਾਲਿਆਂ ਿਖ਼ਲਾਫ਼ ਮੰਗੀ ਕਾਰਵਾਈ

ਜਲੰਧਰ, 21 ਜਨਵਰੀ (ਸ਼ਿਵ)-ਪੰਜਾਬ ਭਰ ਤੋਂ ਆਏ ਵਾਲਮੀਕਿ ਸਮਾਜ ਦੇ ਆਗੂਆਂ ਨੇ ਸ਼ਕਤੀ ਨਗਰ ਸਥਿਤ ਭਗਵਾਨ ਵਾਲਮੀਕਿ ਆਸ਼ਰਮ ਵਿਚ ਇਕ ਭਰਵੀਂ ਬੈਠਕ ਵਿਚ ਸੰਗਰੂਰ ਦੇ ਇਕ ਪਿੰਡ 'ਚ ਦਲਿਤ ਸਮਾਜ ਦੀ ਵਿਦਿਆਰਥਣ ਵੀਰਪਾਲ ਕੌਰ ਨਾਲ ਮਾਰਕੁੱਟ ਕਰਨ ਵਾਲਿਆਂ ਸਖ਼ਤ ਕਾਰਵਾਈ ਦੀ ...

ਪੂਰੀ ਖ਼ਬਰ »

ਸ੍ਰੀ ਮਹਾਂਵੀਰ ਜੈਨ ਯੁਵਕ ਮੰਡਲ ਦੇ ਪ੍ਰਧਾਨ ਦੀ ਚੋਣ ਸੁਦੀਪ ਜੈਨ ਨੇ 33 ਵੋਟਾਂ ਨਾਲ ਜਿੱਤੀ

ਜਲੰਧਰ, 21 ਜਨਵਰੀ (ਤਿਵਾੜੀ)-ਸ੍ਰੀ ਮਹਾਂਵੀਰ ਜੈਨ ਯੁਵਕ ਮੰਡਲ ਦੀ ਪ੍ਰਧਾਨ ਦੇ ਅਹੁਦੇ ਦੀ ਚੋਣ ਸੁਦੀਪ ਜੈਨ ਨੇ 33 ਵੋਟਾਂ ਦੇ ਫ਼ਰਕ ਨਾਲ ਜਿੱਤ ਲਈ ਹੈ | ਇੱਥੇ ਸ੍ਰੀ ਮਹਾਂਵੀਰ ਜੈਨ ਭਵਨ ਕਪੂਰਥਲਾ ਰੋਡ ਜਲੰਧਰ ਚੋਣ ਅਫ਼ਸਰਾਂ ਗੌਰਵ ਜੈਨ ਤੇ ਪੁਨੀਤ ਮੋਨੂੰ ਦੀ ਦੇਖ-ਰੇਖ 'ਚ ...

ਪੂਰੀ ਖ਼ਬਰ »

ਭੋਡੇ ਸਪਰਾਏ ਵਿਖੇ ਹੋਈ ਫੁੱਟਬਾਲ ਲੀਗ-ਪ੍ਰਗਟ ਸਿੰਘ ਨੇ ਵੰਡੇ ਇਨਾਮ

ਜਮਸ਼ੇਰ ਖਾਸ, 21 ਜਨਵਰੀ (ਜਸਬੀਰ ਸਿੰਘ ਸੰਧੂ)-ਬਾਬਾ ਦੀਵਾਨ ਸਿੰਘ ਅਕੈਡਮੀ (ਰਜਿ:) ਭੋਡੇ ਸਪਰਾਏ ਵਿਖੇ ਵਾਈ. ਐਫ. ਸੀ. ਰੁੜਕਾ ਕਲਾਂ ਵਲੋਂ 7ਵੀਂ ਐਜੂਕੇਸ਼ਨਲ ਫੁੱਟਬਾਲ ਲੀਗ ਅੰਤਰਰਾਸ਼ਟਰੀ ਕੁਸ਼ਤੀ ਕੋਚ ਮਨਦੀਪ ਕੁਮਾਰ ਗੋਗੀ ਦੀ ਪ੍ਰਧਾਨਗੀ ਹੇਠ ਕਰਵਾਈ ਗਈ | ਇਸ ਮੌਕੇ ...

ਪੂਰੀ ਖ਼ਬਰ »

ਕੌਾਸਲਰ ਨੇ ਐਮ.ਐਸ.ਡੀ.ਸੀ. ਦੇ ਸਹਿਯੋਗ ਨਾਲ ਮੁਫ਼ਤ ਹੁਨਰ ਸਿਖਲਾਈ ਕੈਂਪ ਲਗਾਇਆ

ਮਕਸੂਦਾਂ, 21 ਜਨਵਰੀ (ਅਮਰਜੀਤ ਸਿੰਘ ਕੋਹਲੀ)-ਕੌਾਸਲਰ ਜਗਦੀਸ਼ ਸਮਰਾਏ ਵਲੋਂ ਐਮ.ਐਸ.ਡੀ.ਸੀ. (ਮਲਟੀ ਸਕਿੱਲ ਡਿਵੈੱਲਪਮੈਂਟ ਸੈਂਟਰ) ਦੇ ਸਹਿਯੋਗ ਨਾਲ ਪਿੰਡ ਨਗਰਾ ਦੇ ਨੇੜਲੇ ਇਲਾਕੇ ਗੁਰੂ ਨਾਨਕ ਨਗਰ ਵਿਚ ਇਕ ਮੁਫ਼ਤ ਹੁਨਰ ਸਿਖਲਾਈ ਕੈਂਪ ਲਗਾਇਆ, ਜਿਸ ਵਿਚ ਇਲਾਕੇ ਦੇ ...

ਪੂਰੀ ਖ਼ਬਰ »

ਸੁਧਾਂਸ਼ੂ ਜੀ ਮਹਾਰਾਜ ਅਗਲੇ ਮਹੀਨੇ ਜਲੰਧਰ ਆਉਣਗੇ

ਜਲੰਧਰ, 21 ਜਨਵਰੀ (ਤਿਵਾੜੀ)-ਸੰਸਾਰ ਪ੍ਰਸਿੱਧ ਸ੍ਰੀ ਸੁਧਾਂਸ਼ੂ ਜੀ ਮਹਾਰਾਜ ਅਗਲੇ ਮਹੀਨੇ ਵਿਰਾਟ ਭਗਤੀ ਸਤਿੰਸਗ ਅਤੇ ਧਿਆਨ ਸਾਧਨਾ ਕਰਵਾਉਣ ਲਈ ਸ਼ਹਿਰ 'ਚ ਆ ਰਹੇ ਹਨ | ਸਾੲੀਂਦਾਸ ਸਕੂਲ ਦੇ ਮੈਦਾਨ 'ਚ 15 ਤੋਂ 18 ਫਰਵਰੀ ਤੱਕ ਹੋਣ ਵਾਲੇ ਸਮਾਗਮ ਸਬੰਧੀ ਵਿਸ਼ਵ ਜਾਗਿ੍ਤੀ ...

ਪੂਰੀ ਖ਼ਬਰ »

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਵਲੋਂ ਪਿ੍ੰਸੀਪਲ ਸਨਮਾਨਿਤ

ਜਲੰਧਰ, 21 ਜਨਵਰੀ (ਜਤਿੰਦਰ ਸਾਬੀ)-ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਜਲੰਧਰ ਇਕਾਈ ਵਲੋੋਂ ਸੁਖਦੇਵ ਲਾਲ ਬੱਬਰ ਦੀ ਪ੍ਰਧਾਨਗੀ ਹੇਠ ਨਵੇਂ ਪਦਉ ੱਨਤ ਹੋਏ ਪਿ੍ੰਸੀਪਲਾਂ ਦਾ ਸਨਮਾਨ ਸਮਾਰੋਹ ਦੇਸ਼ ਭਗਤ ਯਾਦਗਾਰ ਹਾਲ ਵਿਖੇ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

54ਵਾਂ ਕਬੂਤਰ ਨਸਲਿੰਗ ਸ਼ੋਅ ਮੁਕਾਬਲਾ

ਜਲੰਧਰ, 21 ਜਨਵਰੀ (ਜਤਿੰਦਰ ਸਾਬੀ)-ਸ਼ੇਰੇ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਪਿਜ਼ਨ ਫਲਾਇੰਗ ਤੇ ਬ੍ਰੀਡ ਸ਼ੋਅ ਕਲੱਬ ਵਲੋਂ 54ਵਾਂ ਕਬੂਤਰ ਨਸਲਿੰਗ ਸ਼ੋਅ ਮੁਕਾਬਲਾ ਕਰਵਾਇਆ ਗਿਆ | ਇਹ ਜਾਣਕਾਰੀ ਵਿਸ਼ਵ ਚੈਂਪੀਅਨ ਸਰਵਣ ਸਿੰਘ ਵਲੋਂ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਚੂਨੀ ਲਾਲ ਭਗਤ ਅਜੇ ਵੀ ਮੰਤਰੀ!

ਜਲੰਧਰ, 21 ਜਨਵਰੀ (ਮਦਨ ਭਾਰਦਵਾਜ)-ਚਾਹੇ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਦੀ ਸਰਕਾਰ ਬਣਿਆ 10 ਮਹੀਨੇ ਦਾ ਸਮਾਂ ਹੋ ਗਿਆ ਹੈ ਪਰ ਭਾਜਪਾ ਆਗੂ ਚੂਨੀ ਲਾਲ ਭਗਤ ਅਜੇ ਵੀ ਮੰਤਰੀ ਹਨ | ਇਸ ਦੀ ਗਵਾਹੀ ਉਨ੍ਹਾਂ ਦੇ ਜੇ. ਪੀ. ਨਗਰ ਸਥਿਤ ਘਰ ਨੂੰ ਜਾਣ ...

ਪੂਰੀ ਖ਼ਬਰ »

ਜਲੰਧਰ ਪਬਲਿਕ ਸਕੂਲ ਜੈਤੇਵਾਲੀ ਵਲੋਂ ਸਾਲਾਨਾ ਸਨਮਾਨ ਸਮਾਰੋਹ

ਚੁਗਿੱਟੀ/ਜੰਡੂਸਿੰਘਾ, 21 ਜਨਵਰੀ (ਨਰਿੰਦਰ ਲਾਗੂ)-ਜਲੰਧਰ ਪਬਲਿਕ ਸਕੂਲ ਜੇਤੇਵਾਲੀ ਪਤਾਰਾ ਰੋਡ ਵਿਖੇ ਅੱਜ ਸਕੂਲ ਦੀ ਐਮ.ਡੀ. ਸਿਮਰਨਜੀਤ ਕੌਰ 'ਤੇ ਚੇਅਰਮੈਨ ਮਨਿੰਦਰਜੀਤ ਸਿੰਘ ਸਿੱਕਾ ਦੀ ਅਗਵਾਈ 'ਚ ਸਾਲਾਨਾ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ...

ਪੂਰੀ ਖ਼ਬਰ »

ਤੀਸਰਾ ਗੁਰਮਤਿ ਸਮਾਗਮ ਕਰਵਾਇਆ

ਜਲੰਧਰ 21 ਜਨਵਰੀ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਹਰਕ੍ਰਿਸ਼ਨ ਗੁਰਮਤਿ ਸੰਗੀਤ ਅਕੈਡਮੀ ਵਲੋਂ ਗਿੱਲ ਕਾਲੋਨੀ ਵਿਖੇ ਤੀਸਰਾ ਗੁਰਮਤਿ ਸਮਾਗਮ ਕਰਵਾਇਆ ਗਿਆ | ਭਾਈ ਸਤਿੰਦਰਬੀਰ ਸਿੰਘ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ), ਭਾਈ ਉਂਕਾਰ ਸਿੰਘ, ਭਾਈ ਹਰਜਿੰਦਰ ਸਿੰਘ ...

ਪੂਰੀ ਖ਼ਬਰ »

ਡਾ: ਕਮਲ ਗੁਪਤਾ ਨੇ ਲੇਜ਼ਰ ਤਕਨੀਕ ਨਾਲ ਬਵਾਸੀਰ ਦੇ ਇਲਾਜ ਬਾਰੇ ਦਿੱਤੀ ਜਾਣਕਾਰੀ

ਜਲੰਧਰ, 21 ਜਨਵਰੀ (ਐੱਮ. ਐੱਸ. ਲੋਹੀਆ)-ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਪੰਜਾਬ ਇਕਾਈ ਵਲੋਂ ਸੂਬਾ ਪੱਧਰ ਦੀ 70ਵੀਂ ਕਾਨਫ਼ਰੰਸ (ਪਿਮਾਕੋਨ) 'ਚ ਕਰਨ ਹਸਪਤਾਲ, ਨੇੜੇ ਕਪੂਰਥਲਾ ਚੌਕ ਦੇ ਮਾਹਿਰ ਡਾ: ਕਮਲ ਗੁਪਤਾ ਨੇ ਸੂਬੇ ਦੇ ਵੱਖ-ਵੱਖ ਸ਼ਹਿਰਾਂ ਤੋਂ ਭਾਗ ਲੈਣ ਪਹੁੰਚੇ ...

ਪੂਰੀ ਖ਼ਬਰ »

ਮਾਡਲ ਟਾਊਨ ਸ਼ਮਸ਼ਾਨਘਾਟ ਅੱਗੇ ਨਹੀਂ ਲੱਗਣ ਦਿੱਤੀ ਮੰਡੀ

ਜਲੰਧਰ, 21 ਜਨਵਰੀ (ਮਦਨ ਭਾਰਦਵਾਜ)-ਅੱਜ ਮਾਡਲ ਟਾਊਨ ਸ਼ਮਸ਼ਾਨਘਾਟ ਦੇ ਬਾਹਰ ਆਪਣੀ ਮੰਡੀ ਨਹੀਂ ਲੱਗ ਸਕੀ ਅਤੇ ਮੰਡੀ ਨੂੰ ਰੋਕਣ ਲਈ ਨਗਰ ਨਿਗਮ ਦੇ ਤਹਿ ਬਾਜ਼ਾਰੀ ਦੇ ਸੁਪਰਡੈਂਟ ਮਨਦੀਪ ਸਿੰਘ ਦੀ ਅਗਵਾਈ 'ਚ ਪੁਲਿਸ ਸਮੇਤ ਸਾਰਾ ਸਟਾਫ਼ ਉੱਥੇ ਮੌਜੂਦ ਰਿਹਾ | ਅੱਜ ਮੰਡੀ ...

ਪੂਰੀ ਖ਼ਬਰ »

ਬਾਲ ਗਾਇਕ ਕੰਵਲਜੀਤ ਨੀਲੋਂ ਦਾ ਮਾਤਾ ਪ੍ਰੀਤਮ ਕੌਰ ਔਜਲਾ ਯਾਦਗਾਰੀ ਕਵਿਤਾ ਪੁਰਸਕਾਰ ਨਾਲ ਸਨਮਾਨ

ਕਪੂਰਥਲਾ, 21 ਜਨਵਰੀ (ਵਿ. ਪ੍ਰ.)- ਮਾਤਾ ਪ੍ਰੀਤਮ ਕੌਰ ਔਜਲਾ ਯਾਦਗਾਰੀ ਕਵਿਤਾ ਪੁਰਸਕਾਰ ਮਾਤਾ ਜੀ ਦੇ ਪੜਪੋਤਰੇ ਅਵੀਤਾਜ ਸਿੰਘ ਔਜਲਾ ਦੀ ਪਹਿਲੀ ਲੋਹੜੀ ਮੌਕੇ ਪੰਜਾਬੀ ਮਾਂ ਬੋਲੀ ਦੇ ਹਰਮਨ ਪਿਆਰੇ ਗੀਤਕਾਰ ਤੇ ਬਾਲ ਗਾਇਕ ਕੰਵਲਜੀਤ ਸਿੰਘ ਨੀਲੋਂ ਨੂੰ ਪ੍ਰਦਾਨ ਕੀਤਾ ...

ਪੂਰੀ ਖ਼ਬਰ »

ਮਾਡਲ ਟਾਊਨ ਸੁਸਾਇਟੀ ਵਲੋਂ ਰੈ ੱਡ ਕਰਾਸ ਭਵਨ ਵਿਖੇ ਮਨਾਇਆ ਜਾਵੇਗਾ ਗਣਤੰਤਰ ਦਿਵਸ

ਜਲੰਧਰ, 21 ਜਨਵਰੀ (ਹਰਵਿੰਦਰ ਸਿੰਘ ਫੁੱਲ)-ਜਲੰਧਰ ਮਾਡਲ ਟਾਊਨ ਸੁਸਾਇਟੀ ਦੇ ਪ੍ਰਧਾਨ ਦਵਿੰਦਰਪਾਲ ਸਿੰਘ ਸੋਢੀ ਨੇ ਦੱਸਿਆ ਕਿ ਸੁਸਾਇਟੀ ਵਲੋਂ 26 ਜਨਵਰੀ ਗਣਤੰਤਰ ਦਿਵਸ ਸ਼ਹਿਰ ਦੇ ਰੈ ੱਡ ਕਰਾਸ ਭਵਨ ਲਾਜਪਤ ਨਗਰ ਵਿਖੇ ਮਨਾਇਆ ਜਾਵੇਗਾ | ਸੰਸਦ ਮੈਂਬਰ ਚੌਧਰੀ ਸੰਤੋਖ ...

ਪੂਰੀ ਖ਼ਬਰ »

ਰਿੰਗ ਫਾਈਟ ਐਸੋਸੀਏਸ਼ਨ ਵਲੋਂ ਕੋਚਿੰਗ ਕੈਂਪ

ਜਲੰਧਰ, 21 ਜਨਵਰੀ (ਜਤਿੰਦਰ ਸਾਬੀ)-ਰਿੰਗ ਫਾਈਟ ਐਸੋਸੀਏਸ਼ਨ ਵੱਲੋਂ ਸਰਕਾਰੀ ਹਾਈ ਸਕੂਲ ਸ਼ੇਖੇ ਪਿੰਡ ਦੇ ਵਿਚ ਖਿਡਾਰੀਆਂ ਦਾ ਕੋਚਿੰਗ ਕੈਂਪ ਲਗਾਇਆ ਗਿਆ | ਪ੍ਰਧਾਨ ਸੀਮਾ ਥਾਪਰ ਤੇ ਜਨਰਲ ਸਕੱਤਰ ਸੁਖਵਿੰਦਰ ਪਾਲ ਹਾਜ਼ਰ ਸਨ | ਇਸ ਕੋਚਿੰਗ ਕੈਂਪ 'ਚ ਬੱਚਿਆਂ ਨੂੰ ...

ਪੂਰੀ ਖ਼ਬਰ »

ਜ਼ਰੂਰਤਮੰਦ ਬੱਚਿਆਂ ਨਾਲ ਮਨਾਈ ਬਸੰਤ ਪੰਚਮੀ

ਜਲੰਧਰ, 21 ਜਨਵਰੀ (ਹਰਵਿੰਦਰ ਸਿੰਘ ਫੁੱਲ)-ਸਰਬ ਸੁਖ ਸੇਵਾ ਮਿਸ਼ਨ ਵਲੋਂ ਬਸੰਤ ਪੰਚਮੀ ਦਾ ਤਿਉਹਾਰ ਮਸਜਿਦ ਇਲਾਹੀ ਸ਼ਾਹ ਜਨਤਾ ਕਾਲੋਨੀ ਅੰਮਿ੍ਤਸਰ ਰੋਡ ਜਲੰਧਰ ਵਿਖੇ ਜ਼ਰੂਰਤ ਮੰਦ ਬੱਚਿਆਂ ਨਾਲ ਮਨਾਇਆ ਗਿਆ | ਸੰਸਥਾ ਦੇ ਚੇਅਰਮੈਨ ਅਰਵਿੰਦ ਮਿਸ਼ਰਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮਹੀਨਾ ਵਾਰ ਸਮਾਗਮ ਕਰਵਾਇਆ

ਜਲੰਧਰ, 21 ਜਨਵਰੀ (ਹਰਵਿੰਦਰ ਸਿੰਘ ਫੁੱਲ)-ਮਾਘ ਮਹੀਨੇ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸ੍ਰੀ ਗੁਰੂ ਹਰਕ੍ਰਿਸ਼ਨ ਨਿਵਾਸ ਮਲਕੋ ਤਰਾੜ ਵਿਖੇ ਮਹੀਨਾਵਾਰ ਸਮਾਗਮ ਕਰਵਾਇਆ ਗਿਆ | ਭੋਗ ਉਪਰੰਤ ਸਜਾਏ ਦੀਵਾਨਾਂ 'ਚ ਭਾਈ ਗੁਰਿੰਦਰ ਸਿੰਘ ਦੇ ਰਾਗੀ ਜਥੇ ਨੇ ਰਸਭਿੰਨੇ ...

ਪੂਰੀ ਖ਼ਬਰ »

ਡੀ.ਬੀ.ਏ. ਨੇ ਕੇਨਰਾ ਬੈਂਕ ਨੂੰ ਹਰਾਇਆ

ਜਲੰਧਰ, 21 ਜਨਵਰੀ (ਜਤਿੰਦਰ ਸਾਬੀ)-ਸਿੰਘਾਂ ਕ੍ਰਿਕਟ ਅਕੈਡਮੀ 'ਚ ਕਰਵਾਏ ਕ੍ਰਿਕਟ ਮੈਚ ਵਿਚ ਕੇਨਰਾ ਬੈਂਕ ਦੇ ਖਿਡਾਰੀਆਂ ਨੇ ਬੱਲੇਬਾਜ਼ੀ ਕਰਦੇ ਹੋਏ 77 ਦੌੜਾਂ ਬਣਾਈਆਂ ਤੇ ਇਸ ਦੇ ਜਵਾਬ 'ਚ ਡੀ.ਬੀ.ਏ. ਜਲੰਧਰ ਦੀ ਟੀਮ ਨੇ 10 ਓਵਰਾਂ 'ਚ ਇਸ ਮੈਚ 'ਚ ਜਿੱਤ ਹਾਸਲ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਗੁਰਦੁਆਰਾ ਦਕੋਹਾ ਵਿਖੇ 'ਜਿਨ੍ਹਾਂ ਵਾਰੀਆਂ ਜਾਨਾਂ' ਨਾਟਕ ਦਾ ਸਫ਼ਲ ਮੰਚਨ

ਜਲੰਧਰ 21 ਜਨਵਰੀ (ਜਸਪਾਲ ਸਿੰਘ)-ਇਥੋਂ ਨੇੜੇ ਸਥਿੱਤ ਬਾਬਾ ਬੁੱਢਾ ਜੀ ਗੁਰਦੁਆਰਾ ਸਾਹਿਬ ਦਕੋਹਾ ਵਿਖੇ ਨਵ ਨਾਟਕ ਕਲਾ ਕੇਂਦਰ ਜਲੰਧਰ ਵੱਲੋਂ '' ਜਿਨ੍ਹਾਂ ਵਾਰੀਆਂ ਜਾਨਾਂ'' ਨਾਟਕ ਦਾ ਸਫ਼ਲਤਾ ਪੂਰਵਕ ਮੰਚਨ ਕੀਤਾ ਗਿਆ | ਨਵ ਨਾਟਕ ਕਲਾ ਕੇਂਦਰ ਦੀ ਪ੍ਰਧਾਨ ਮਨਜੀਤ ਮਾਨ ...

ਪੂਰੀ ਖ਼ਬਰ »

ਬਾਂਝਪਨ ਦੇ ਆਧੁਨਿਕ ਇਲਾਜ ਬਾਰੇ ਡਾ: ਜੈਸਮੀਨ ਨੇ ਦਿੱਤੀ ਜਾਣਕਾਰੀ

ਜਲੰਧਰ, 21 ਜਨਵਰੀ (ਐੱਮ. ਐੱਸ. ਲੋਹੀਆ)-ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਪੰਜਾਬ ਇਕਾਈ ਵਲੋਂ ਸੂਬਾ ਪੱਧਰ ਦੀ 70ਵੀਂ ਕਾਨਫ਼ਰੰਸ ਕਰਵਾਈ ਗਈ | ਕਾਨਫ਼ਰੰਸ 'ਚ ਪੂਰੇ ਸੂਬੇ ਦੇ ਵੱਖ-ਵੱਖ ਸ਼ਹਿਰਾਂ ਤੋਂ ਮੈਂਬਰ ਡਾਕਟਰ ਭਾਰੀ ਗਿਣਤੀ 'ਚ ਪਹੁੰਚੇ | ਮਾਹਿਰਾਂ ਨੇ ਇਨ੍ਹਾਂ ...

ਪੂਰੀ ਖ਼ਬਰ »

ਦੂਸਰਾ ਗੁਰਮਤਿ ਸਮਾਗਮ ਕਰਵਾਇਆ

ਚੁਗਿੱਟੀ/ਜੰਡੂਸਿੰਘਾ, 21 ਜਨਵਰੀ (ਨਰਿੰਦਰ ਲਾਗੂ)-ਮੀਰੀ-ਪੀਰੀ ਯੂਥ ਆਰਗੇਨਾਈਜ਼ੇਸ਼ਨ ਪਿੰਡ ਜੰਡੂਸਿੰਘਾ ਦੇ ਪ੍ਰਬੰਧਕਾਂ ਵਲੋਂ ਨਗਰ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਨੂੰ ਸਮਰਪਿਤ ਦੂਜਾ ਮਹਾਨ ਗੁਰਮਤਿ ਸਮਾਗਮ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਖੇਡ ...

ਪੂਰੀ ਖ਼ਬਰ »

ਪਟੇਲ ਹਸਪਤਾਲ 'ਚ ਸਫ਼ਲਤਾ ਨਾਲ ਲਗਾਇਆ ਕੋਕਲੀਅਰ ਇੰਪਲਾਂਟ

ਜਲੰਧਰ, 21 ਜਨਵਰੀ (ਐੱਮ. ਐੱਸ. ਲੋਹੀਆ)-ਪਟੇਲ ਹਸਪਤਾਲ 'ਚ ਸਿਰ ਅਤੇ ਨੱਕ ਦੇ ਵਿਭਾਗ ਦੀ ਕੰਨ ਦੀ ਸਰਜਰੀ ਕਰਨ ਵਾਲੀ ਟੀਮ ਨੇ ਆਪਣਾ ਪਹਿਲਾ ਕੋਕਲੀਅਰ ਇੰਪਲਾਂਟ ਬਹੁਤ ਕਾਮਯਾਬੀ ਨਾਲ ਲਗਾਇਆ ਹੈ | ਇਸ ਇੰਪਲਾਂਟ ਦੇ ਜ਼ਰੀਏ ਬੋਲਣ ਅਤੇ ਸੁਨਣ ਤੋਂ ਅਸਮਰੱਥ ਮਰੀਜ਼ਾਂ ਨੂੰ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ ਦੀ ਕਾਰ ਬੇਕਾਬੂ ਹੋ ਕੇ ਦੁਕਾਨ 'ਚ ਵੜੀ

ਜਲੰਧਰ, 21 ਜਨਵਰੀ (ਜਸਪਾਲ ਸਿੰਘ)-ਰਾਮਾ ਮੰਡੀ-ਹੁਸ਼ਿਆਰਪੁਰ ਰੋਡ 'ਤੇ ਨੰਗਲ ਸ਼ਾਮਾਂ ਚੌਕ 'ਚ ਅੱਜ ਇਕ ਜ਼ੈ ੱਨ ਕਾਰ ਬੇਕਾਬੂ ਹੋ ਕੇ ਹਲਵਾਈ ਦੀ ਦੁਕਾਨ 'ਚ ਜਾ ਵੜੀ, ਜਿਸ ਕਾਰਨ ਇਕ ਵਿਅਕਤੀ ਜ਼ਖ਼ਮੀ ਹੋ ਗਿਆ | ਉਸ ਨੂੰ ਗੰਭੀਰ ਹਾਲਤ 'ਚ ਰਾਮਾ ਮੰਡੀ ਦੇ ਜੌਹਲ ਹਸਪਤਾਲ 'ਚ ...

ਪੂਰੀ ਖ਼ਬਰ »

ਨਿੱਤ ਜਾਨਾਂ ਦਾ ਖੌਅ ਬਣ ਰਹੇ ਹਨ ਹਾਈਵੇਅ 'ਤੇ ਗ਼ਲਤ ਖੜ੍ਹੇ ਵਾਹਨ

ਗੁਰਾਇਆ, 21 ਜਨਵਰੀ (ਬਲਵਿੰਦਰ ਸਿੰਘ)-ਦਿੱਲੀ ਤੋਂ ਜਲੰਧਰ ਤੱਕ 6 ਮਾਰਗੀ ਸੜਕ 'ਤੇ ਵਾਪਰ ਰਹੇ ਹਾਦਸੇ ਰੋਜ਼ਾਨਾ ਕੀਮਤੀ ਜਾਨਾਂ ਲੈ ਰਹੇ ਹਨ | ਤੇਜ਼ ਰਫ਼ਤਾਰ ਹਾਦਸਿਆਂ ਦਾ ਵੱਡਾ ਕਾਰਨ ਬਣ ਰਹੀ ਹੈ | ਪਹਿਲਾਂ ਜੀ.ਟੀ. ਰੋਡ 'ਤੇ ਸੜਕ ਪਾਰ ਕਰਦੇ ਸਮੇਂ ਅਨੇਕਾਂ ਲੋਕ ਹਾਦਸੇ ਦਾ ...

ਪੂਰੀ ਖ਼ਬਰ »

4 ਲੱਖ ਬੱਚਿਆਂ ਦਾ ਭਵਿੱਖ ਬਚਾਉਣ ਲਈ ਮੁੱਖ ਮੰਤਰੀ ਪੰਜਾਬ ਨੂੰ ਪੀ.ਪੀ.ਐ ੱਸ. ਓ. ਨੇ ਲਗਾਈ ਗੁਹਾਰ

ਗੁਰਾਇਆ, ਫਿਲੌਰ 21 ਜਨਵਰੀ (ਬਲਵਿੰਦਰ ਸਿੰਘ, ਸੁਰਜੀਤ ਸਿੰਘ ਬਰਨਾਲਾ)-ਪੰਜਾਬ ਪ੍ਰਾਈਵੇਟ ਸਕੂਲਜ਼ ਆਰਗੇਨਾਈਜ਼ੇਸ਼ਨ ਰਾਜਪੁਰਾ ਰਜਿ: ਵਲੋਂ ਗੁਰਾਇਆ ਫਿਲੌਰ ਯੂਨਿਟ ਵਲੋਂ ਸੱਦੀ ਰਾਜ ਪੱਧਰੀ ਬੈਠਕ ਦੌਰਾਨ ਸਕੱਤਰ ਜਨਰਲ ਤੇਜਪਾਲ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਡਾ: ਉਪਿੰਦਰਜੀਤ ਕੌਰ ਅਤੇ ਹੋਰ ਆਗੂਆਂ ਵਲੋਂ ਮੋਮੀ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਲੋਹੀਆਂ ਖਾਸ, 21 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ)-ਟੀ.ਐੱਸ.ਯੂ. ਦੇ ਸੀਨੀਅਰ ਆਗੂ ਅਤੇ ਸੁਲਤਾਨਪੁਰ ਲੋਧੀ ਦੇ ਰਿਟਾ: ਐੱਸ.ਡੀ.ਓ. ਪ੍ਰਤਾਪ ਸਿੰਘ ਮੋਮੀ, ਪਿੰਡ ਸ਼ਤਾਬਗੜ੍ਹ ਦੇ ਸਰਪੰਚ ਬਰਿੰਦਰ ਸਿੰਘ ਮੋਮੀ ਅਤੇ ਕੋਆਪਰੇਟਿਵ ਅਦਾਰਿਆਂ ਦੇ ਇੰਸਪੈਕਟਰ ਨਿਰਮਲ ਸਿੰਘ ...

ਪੂਰੀ ਖ਼ਬਰ »

ਯੂ. ਪੀ. ਦੇ ਕੈਬਨਿਟ ਮੰਤਰੀ ਵਲੋਂ ਸੀਚੇਵਾਲ ਦਾ ਦੌਰਾ ਅੱਜ

ਲੋਹੀਆਂ ਖਾਸ, 21 ਜਨਵਰੀ (ਦਿਲਬਾਗ ਸਿੰਘ)-ਉੱਤਰ ਪ੍ਰਦੇਸ਼ ਦੇ ਸੰਸਦੀ ਮਾਮਲੇ, ਸ਼ਹਿਰੀ ਵਿਕਾਸ, ਸ਼ਹਿਰੀ ਰੁਜ਼ਗਾਰ ਅਤੇ ਗਰੀਬੀ ਹਟਾਉਣ ਬਾਰੇ ਮੰਤਰੀ ਸੁਰੇਸ਼ ਖੰਨਾ 22 ਜਨਵਰੀ ਨੂੰ ਸੀਚੇਵਾਲ ਅਤੇ ਸੁਲਤਾਨਪੁਰ ਲੋਧੀ ਵਿਖੇ ਆ ਰਹੇ ਹਨ | ਨਿਰਮਲ ਕੁਟੀਆ ਸੀਚੇਵਾਲ ਦੇ ...

ਪੂਰੀ ਖ਼ਬਰ »

ਐਨ.ਐੱਸ. ਕਾਨਵੈਂਟ ਸਕੂਲ ਲੋਹੀਆਂ ਖਾਸ 'ਚ ਲੱਗੀ ਸਾਇੰਸ ਪ੍ਰਦਰਸ਼ਨੀ

ਲੋਹੀਆਂ ਖਾਸ, 21 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ)-ਐਨ.ਐੱਸ ਕਾਨਵੈਂਟ ਸਕੂਲ ਲੋਹੀਆਂ ਖਾਸ ਵਿਖੇ ਵਿਦਿਆਰਥੀਆਂ ਨੂੰ ਹਰ ਪੱਧਰ ਦੀ ਸਿੱਖਿਆ ਦਿੱਤੀ ਜਾਂਦੀ ਹੈ | ਇਹ ਦਾ ਪ੍ਰਗਟਾਵਾ ਸਕੂਲ ਵਿਖੇ ਹੋਈ ਸਾਇੰਸ ਪ੍ਰਤੀਯੋਗਤਾ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਖ਼ੂਨਦਾਨ ਤੇ ਮੁਫ਼ਤ ਮੈਡੀਕਲ ਕੈਂਪ 28 ਨੂੰ

ਕਿਸ਼ਨਗੜ੍ਹ, 21 ਜਨਵਰੀ (ਹਰਬੰਸ ਸਿੰਘ ਹੋਠੀ)-ਇਤਿਹਾਸਕ ਅਸਥਾਨ ਗੁ: ਤਾਲ ਵਾਲਾ ਸਾਹਿਬ ਪਾਤਸ਼ਾਹੀ ਸੱਤਵੀਂ ਪਿੰਡ ਰਾਏਪੁਰ ਰਸੂਲਪੁਰ ਵਿਖੇ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੀ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰਿ ਰਾਏ ਸੇਵਕ ਦਲ (ਰਜਿ:), ਗੁ: ਪ੍ਰਬੰਧਕ ਕਮੇਟੀ ਵੱਲੋਂ ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਅਕੈਡਮੀ ਕਮਾਲਪੁਰ ਦਾ ਇਨਾਮ ਵੰਡ ਸਮਾਰੋਹ

ਲੋਹੀਆਂ ਖਾਸ, 21 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ, ਦਿਲਬਾਗ ਸਿੰਘ)-ਸੰਤ ਬਾਬਾ ਈਸ਼ਰ ਸਿੰਘ ਅਕੈਡਮੀ ਕਮਾਲਪੁਰ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਯਾਦਗਾਰੀ ਹੋ ਨਿਬੜਿਆ | ਪਿੰ੍ਰਸੀਪਲ ਕੁਲਵਿੰਦਰ ਕੌਰ ਬਾਜਵਾ ਅਤੇ ਸਕੂਲ ਕਮੇਟੀ ਦੇ ਪ੍ਰਧਾਨ ਅਜੈਬ ਸਿੰਘ ਬਾਜਵਾ ਦੀ ...

ਪੂਰੀ ਖ਼ਬਰ »

ਬਲਜੀਤ ਇਲੈਕਟ੍ਰੋਨਿਕ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਬਣੇ

ਜਲੰਧਰ, 21 ਜਨਵਰੀ (ਸ਼ਿਵ)-ਇਲੈਕਟੋ੍ਰਨਿਕ ਵੈੱਲਫੇਅਰ ਸੁਸਾਇਟੀ ਦੀ ਕਾਰਜਕਾਰਨੀ ਦੀ ਹੋਈ ਬੈਠਕ ਵਿਚ ਲੰਬੇ ਸਮੇਂ ਤੋਂ ਵਪਾਰੀਆਂ ਦੇ ਹੱਕਾਂ ਲਈ ਆਵਾਜ਼ ਉਠਾਉਂਦੇ ਰਹੇ ਬਲਜੀਤ ਸਿੰਘ ਆਹਲੂਵਾਲੀਆ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ ਹੈ | ਉਨ੍ਹਾਂ ਦੇ ਪ੍ਰਧਾਨ ...

ਪੂਰੀ ਖ਼ਬਰ »

ਸੁਧਾਂਸ਼ੂ ਜੀ ਮਹਾਰਾਜ ਅਗਲੇ ਮਹੀਨੇ ਜਲੰਧਰ ਆਉਣਗੇ

ਜਲੰਧਰ, 21 ਜਨਵਰੀ (ਤਿਵਾੜੀ)-ਸੰਸਾਰ ਪ੍ਰਸਿੱਧ ਸ੍ਰੀ ਸੁਧਾਂਸ਼ੂ ਜੀ ਮਹਾਰਾਜ ਅਗਲੇ ਮਹੀਨੇ ਵਿਰਾਟ ਭਗਤੀ ਸਤਿੰਸਗ ਅਤੇ ਧਿਆਨ ਸਾਧਨਾ ਕਰਵਾਉਣ ਲਈ ਸ਼ਹਿਰ 'ਚ ਆ ਰਹੇ ਹਨ | ਸਾੲੀਂਦਾਸ ਸਕੂਲ ਦੇ ਮੈਦਾਨ 'ਚ 15 ਤੋਂ 18 ਫਰਵਰੀ ਤੱਕ ਹੋਣ ਵਾਲੇ ਸਮਾਗਮ ਸਬੰਧੀ ਵਿਸ਼ਵ ਜਾਗਿ੍ਤੀ ...

ਪੂਰੀ ਖ਼ਬਰ »

ਪਿੰਡ ਦੌਲਤਪੁਰ ਢੱਡਾ ਦਾ ਸਾਲਾਨਾ ਛਿੰਝ ਮੇਲਾ

ਮੱਲ੍ਹੀਆਂ ਕਲਾਂ, 21 ਜਨਵਰੀ (ਮਨਜੀਤ ਮਾਨ)-ਪਿੰਡ ਦੌਲਤਪੁਰ ਢੱਡਾ (ਜਲੰਧਰ) ਵਿਖੇ ਪੀਰ ਬਾਬਾ ਲੱਖ ਦਾਤਾ ਦੇ ਦਰਬਾਰ 'ਤੇ ਸਾਲਾਨਾ ਛਿੰਝ ਮੇਲਾ ਸਮੂਹ ਗਿੱਲ ਪਰਿਵਾਰ ਵੱਲੋਂ ਮਰਹੂਮ ਰੀਤ ਰਾਮ ਦੀ ਯਾਦ ਨੂੰ ਸਮਰਪਿਤ ਛਿੰਝ ਮੇਲਾ ਕਮੇਟੀ ਦੇ ਪ੍ਰਧਾਨ ਸ: ਮਲਕੀਤ ਸਿੰਘ ਗਿੱਲ, ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਨਕੋਦਰ ਸ਼ਾਹਕੋਟ ਤਹਿਸੀਲਾਂ ਦੀ ਸਾਂਝੀ ਬੈਠਕ

ਨਕੋਦਰ, 21 ਜਨਵਰੀ (ਗੁਰਵਿੰਦਰ ਸਿੰਘ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.)-ਨਕੋਦਰ¸ਸਾਹਕੋਟ ਤਹਿਸੀਲਾਂ ਦੀ ਸਾਂਝੀ ਜਨਰਲ ਬਾਡੀ ਦੀ ਬੈਠਕ ਸਾਬੀ ਨਿਰਮਲ ਆਧੀ ਅਤੇ ਨਿਰਮਲ ਸਿੰਘ ਸਹੋਤਾ ਦੀ ਪ੍ਰਧਾਨਗੀ ਹੇਠ ਗਗਨ ਸੁਰਜੀਤ ਪਾਰਕ ਨਕੋਦਰ ਵਿਖੇ ਹੋਈ | ...

ਪੂਰੀ ਖ਼ਬਰ »

ਸੰਘਵਾਲ ਦੀਆਂ ਸਗਤਾਂ ਵਲੋਂ ਡੇਰਾ ਸੱਚਖੰਡ ਬੱਲਾਂ ਤੱਕ ਪ੍ਰਭਾਤ ਫੇਰੀ ਕੱਢੀ ਗਈ

ਕਿਸ਼ਨਗੜ੍ਹ, 21 ਜਨਵਰੀ (ਲਖਵਿੰਦਰ ਸਿੰਘ ਲੱਕੀ)-ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਅੱਜ ਸੰਘਵਾਲ ਦੀਆਂ ਸੰਗਤਾਂ ਵਲੋਂ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਡੇਰਾ ਸੱਚਖੰਡ ਸੰਤ ਸਰਵਣ ਦਾਸ ਬੱਲਾਂ ਵਿਖੇ ਪ੍ਰਭਾਤ ਫੇਰੀ ਕੱਢਦੇ ਹੋਏ ਸੰਤ ...

ਪੂਰੀ ਖ਼ਬਰ »

ਸੰਗਤ ਨੂੰ ਧਾਰਮਿਕ ਯਾਤਰਾ ਕਰਵਾਈ

ਰੁੜਕਾ ਕਲਾਂ, 21 ਜਨਵਰੀ (ਦਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਰਵਿਦਾਸ ਰੁੜਕਾ ਕਲਾਂ ਪੱਤੀ ਰਾਵਲ ਕੀ ਵਲੋਂ ਸੰਗਤ ਨੂੰ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਅਤੇ ਗੋਇੰਦਵਾਲ ਸਾਹਿਬ ਦੀ ਯਾਤਰਾ ਕਰਵਾਈ ਗਈ | ਸੰਗਤ ਨੂੰ ਇਨ੍ਹਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਗਿਆਨ ਨਾਥ ਸ਼ਾਂਤੀ ਸੈਨਾ ਪੰਜਾਬ ਦੇ ਅਹੁਦੇਦਾਰਾਂ ਦੀ ਬੈਠਕ

ਮੱਲ੍ਹੀਆਂ ਕਲਾਂ, 21 ਜਨਵਰੀ (ਮਨਜੀਤ ਮਾਨ)-ਸ੍ਰੀ ਗੁਰੂ ਗਿਆਨ ਨਾਥ ਸ਼ਾਂਤੀ ਸੈਨਾ ਪੰਜਾਬ ਦੇ ਸੂਬਾ ਪ੍ਰਧਾਨ ਧਰਮਿੰਦਰ ਗਿੱਲ 'ਤੇ ਵਾਈਸ ਪ੍ਰਧਾਨ ਤਰਲੋਕ ਵੈਂਡਲ ਨੇ ਕਿਹਾ ਕਿ ਅਧਿਕਾਰ ਸਾਨੂੰ ਡਾ: ਬੀ.ਆਰ.ਅੰਬੇਡਕਰ ਨੇ ਦਿੱਤੇ | ਜੋ ਅਧਿਕਾਰ ਤੇ ਹੱਕ ਲੈ ਕੇ ਦਿੱਤੇ ਸਾਨੂੰ ...

ਪੂਰੀ ਖ਼ਬਰ »

ਭੁਲੇਖੇ ਨਾਲ ਜ਼ਹਿਰੀਲੀ ਦਵਾ ਖਾਧੀ

ਕਿਸ਼ਨਗੜ੍ਹ, 21 ਜਨਵਰੀ (ਲਖਵਿੰਦਰ ਸਿੰਘ ਲੱਕੀ)-ਭੁਲੇਖੇ ਨਾਲ ਜ਼ਹਿਰੀਲੀ ਦਵਾਈ ਖਾਧੇ ਜਾਣ ਤੋਂ ਬਾਅਦ ਨੌਜਵਾਨ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਗਈ | ਜਾਣਕਾਰੀ ਮੁਤਾਬਕ ਅਸ਼ੋਕ ਕੁਮਾਰ ਪੁੱਤਰ ਸੋਹਣ ਲਾਲ ਪਿੰਡਾਂ ਬੱਲਾਂ ਨੇ ਭੁਲੇਖੇ ਨਾਲ ਜ਼ਹਿਰੀਲੀ ਘਰ 'ਚ ਪਈ ਦਵਾਈ ...

ਪੂਰੀ ਖ਼ਬਰ »

ਮਾਲੂਪੁਰ ਦੇ ਛਿੰਝ ਮੇਲੇ 'ਚ ਪਟਕੇ ਦੀ ਕੁਸ਼ਤੀ ਜੱਸੇ ਪੱਟੀ ਵਾਲੇ ਨੇ ਜਿੱਤੀ

ਲੋਹੀਆਂ ਖਾਸ, 21 ਜਨਵਰੀ (ਦਿਲਬਾਗ ਸਿੰਘ, ਗੁਰਪਾਲ ਸਿੰਘ)-ਗਰਾਮ ਪੰਚਾਇਤ ਮਾਲੂਪੁਰ ਵੱਲੋਂ ਛਿੰਝ ਕਮੇਟੀ, ਪ੍ਰਵਾਸੀ ਭਾਰਤੀਆਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬਾਬਾ ਰਾਮ ਯੋਗੀ ਪੀਰ ਦੀ ਯਾਦ 'ਚ 86ਵਾਂ ਸਾਲਾਨਾ ਛਿੰਝ ਮੇਲਾ ਕਰਵਾਇਆ ਗਿਆ | ਮੁੱਖ ਮਹਿਮਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX