ਤਾਜਾ ਖ਼ਬਰਾਂ


ਪਾਕਿਸਤਾਨ ਵੱਲੋਂ ਕੁਪਵਾੜਾ 'ਚ ਮੁੜ ਜੰਗਬੰਦੀ ਦੀ ਉਲੰਘਣਾ
. . .  1 day ago
ਕੈਪਟਨ ਅਮਰਿੰਦਰ ਦੀ ਸੂਚੀ ਨੂੰ ਕੂੜੇਦਾਨ ਵਿਚ ਸੁੱਟੇਗਾ ਜਸਟਿਨ ਟਰੂਡੋ - ਸਿਮਰਨਜੀਤ ਸਿੰਘ ਮਾਨ
. . .  1 day ago
ਚੰਡੀਗੜ੍ਹ , 22 ਫਰਵਰੀ- ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਅੱਜ ਇੱਥੇ ਕਿਹਾ ਕਿ ਕੈਨੇਡਾ ਦਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਉਸ ਦੇਸ਼ ਤੋਂ ਹੈ, ਜਿੱਥੋਂ ਦੇ ਕਾਨੂੰਨ ਵਿਚ ਸਭ ਤੋਂ ਅਹਿਮ ਗੱਲ ਹੈ ਕਿ ਹਰ ਇਕ...
ਆਮਦਨ ਕਰ ਵਿਭਾਗ ਵਲੋਂ ਅੰਮ੍ਰਿਤ ਗਰੁੱਪ ਦੇ ਸ਼ੋ-ਰੂਮਾਂ 'ਤੇ ਛਾਪੇਮਾਰੀ
. . .  1 day ago
ਐੱਸ. ਏ. ਐੱਸ. ਨਗਰ, 22 ਫਰਵਰੀ -ਆਮਦਨ ਕਰ ਵਿਭਾਗ ਦੇ ਪ੍ਰਿੰਸੀਪਲ ਕਮਿਸ਼ਨਰ-2 ਪੂਨਮ. ਕੇ. ਸਿੱਧੂ ਅਤੇ ਅਸਿਸਟੈਂਟ ਕਮਿਸ਼ਨਰ ਕੁਲਤੇਜ ਸਿੰਘ ਬੈਂਸ ਦੇ ਹੁਕਮਾਂ 'ਤੇ ਆਮਦਨ ਕਰ ਦੀ ਵਿਸ਼ੇਸ਼ ਟੀਮ ਵਲੋਂ ਮੁਹਾਲੀ ਵਿਚਲੇ ਫ਼ੇਜ਼5 ਵਿਚ...
ਰੋਟੋਮੈਕ ਦੇ ਮਾਲਕ ਵਿਕਰਮ ਕੋਠਾਰੀ ਤੇ ਬੇਟਾ ਰਾਹੁਲ ਕੋਠਾਰੀ ਗ੍ਰਿਫਤਾਰ
. . .  1 day ago
ਨਵੀਂ ਦਿੱਲੀ, 22 ਫਰਵਰੀ- ਸੀਬੀਆਈ ਨੇ ਰੋਟੋਮੈਕ ਪਿੱਨ ਨੇ ਮਾਲਕ ਵਿਕਰਮ ਕੋਠਾਰੀ ਤੇ ਉਨ੍ਹਾਂ ਦੇ ਬੇਟੇ ਰਾਹੁਲ ਕੋਠਾਰੀ ਨੂੰ ਗ੍ਰਿਫਤਾਰ...
ਰੇਲਵੇ 90,000 ਲੋਕਾਂ ਨੂੰ ਦੇਵੇਗਾ ਨੌਕਰੀ- ਗੋਇਲ
. . .  1 day ago
ਨਵੀਂ ਦਿੱਲੀ, 22 ਫਰਵਰੀ- ਰੇਲਵੇ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਉਨ੍ਹਾਂ ਦਾ ਵਿਭਾਗ ਆਉਣ ਵਾਲੇ ਦਿਨਾਂ 'ਚ 90 ਹਜ਼ਾਰ ਲੋਕਾਂ ਨੂੰ ਨੌਕਰੀ...
ਪੁਲਿਸ ਨੇ ਆਪਣੀ ਦੇਖ ਰੇਖ 'ਚ ਕਿਸਾਨਾਂ ਦਾ ਕਾਫ਼ਲਾ ਤੋਰਿਆ
. . .  1 day ago
ਭਵਾਨੀਗੜ੍ਹ, 22 ਫਰਵਰੀ (ਰਣਧੀਰ ਸਿੰਘ ਫੱਗੂਵਾਲਾ) - ਭਵਾਨੀਗੜ੍ਹ ਵਿਖੇ ਸਵੇਰੇ ਤੋਂ ਪੁਲਿਸ ਵੱਲੋਂ ਰੋਕੇ ਕਿਸਾਨਾਂ ਦਾ ਕਾਫ਼ਲਾ ਥਾਣਾ ਮੁਖੀ ਨੇ ਆਪਣੀ ਦੇਖ ਰੇਖ ਵਿਚ ਤੋਰਿਆ । ਉਨ੍ਹਾਂ ਕਿਸਾਨਾਂ ਦੇ ਕਾਫ਼ਲੇ ਨਾਲ ਆਪਣੀ ਗੱਡੀ ਲਗਾਉਂਦਿਆਂ ਕਿਹਾ ਕਿ ਉਹ...
ਨਗਰ ਕੌਂਸਲ ਦੀਆਂ ਜ਼ਿਮਨੀ ਚੋਣਾਂ ਦੇ ਸਬੰਧ ਵਿਚ ਸਬੰਧਿਤ ਹਲਕਿਆਂ ਵਿਚ 24 ਦੀ ਛੁੱਟੀ ਦਾ ਐਲਾਨ
. . .  1 day ago
ਗੁਰਦਾਸਪੁਰ, 22 ਫਰਵਰੀ (ਆਰਿਫ਼)-ਪੰਜਾਬ ਭਰ ਦੇ ਵੱਖ-ਵੱਖ ਜ਼ਿਲਿਆਂ ਅੰਦਰ ਪੈਂਦੇ ਉਨ੍ਹਾਂ ਵਿਧਾਨ ਸਭਾ ਹਲਕਿਆਂ ਵਿਚ ਪੰਜਾਬ ਸਰਕਾਰ ਵਲੋਂ ਛੁੱਟੀ ਦਾ ਐਲਾਨ ਕੀਤਾ ਹੈ। ਜਿਨ੍ਹਾਂ ਹਲਕਿਆਂ ਅੰਦਰ ਨਗਰ ਕੌਂਸਲ ਦੀਆਂ ਜ਼ਿਮਨੀ ਚੋਣਾਂ...
ਬੈਂਕ ਘੁਟਾਲਾ : ਗ੍ਰਿਫ਼ਤਾਰ 12 ਵਿਅਕਤੀਆਂ ਤੋਂ ਸੀ.ਬੀ.ਆਈ. ਕਰ ਰਹੀ ਹੈ ਪੁੱਛਗਿੱਛ
. . .  1 day ago
ਮੁੰਬਈ, 22 ਫਰਵਰੀ- ਪੀ.ਐਨ.ਬੀ.ਬੈਂਕ ਘੁਟਾਲੇ ਮਾਮਲੇ 'ਚ ਸੀ.ਬੀ.ਆਈ.12 ਵਿਅਕਤੀਆਂ ਤੋਂ ਪੁੱਛਗਿੱਛ...
ਅਮਾਨਤੁਲਾਹ ਖ਼ਾਨ ਅਤੇ ਪ੍ਰਕਾਸ਼ ਜਰਵਾਲ ਨੂੰ 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜਿਆ
. . .  1 day ago
ਸੱਜਣ ਕੁਮਾਰ ਦੀ ਜ਼ਮਾਨਤ ਖ਼ਾਰਜ ਕਰਵਾਉਣ ਵਾਲੀ ਪਟੀਸ਼ਨ ਦਿੱਲੀ ਹਾਈ ਕੋਰਟ ਵੱਲੋਂ ਰੱਦ
. . .  1 day ago
ਨਸੀਮੁਦੀਨ ਸਿਦੀਕੀ ਕਾਂਗਰਸ 'ਚ ਸ਼ਾਮਿਲ
. . .  1 day ago
15 ਟਰੈਕਟਰ-ਟਰਾਲੀਆਂ 'ਚ ਸਵਾਰ ਹੋ ਕੇ ਕਿਸਾਨਾਂ ਵੱਲੋਂ ਦਿੱਲੀ ਵੱਲ ਕੂਚ
. . .  1 day ago
ਵਪਾਰ ਤੇ ਸਾਈਬਰ ਸੁਰੱਖਿਆ 'ਚ ਭਾਰਤ ਕੈਨੇਡਾ ਕਰਨਗੇ ਮਜ਼ਬੂਤ ਸਬੰਧ
. . .  1 day ago
ਆਬਕਾਰੀ ਤੇ ਕਰ ਵਿਭਾਗ ਵੱਲੋਂ ਕਰੋੜਾਂ ਦਾ ਗੈਰ ਕਾਨੂੰਨੀ ਸੋਨਾ ਬਰਾਮਦ
. . .  1 day ago
ਕ੍ਰਿਕਟਰ ਹਰਨਮਪ੍ਰੀਤ ਕੌਰ ਡੀ.ਐਸ.ਪੀ. ਬਣਨ ਲਈ ਤਿਆਰ
. . .  1 day ago
ਐਮ.ਪੀ. ਰਣਦੀਪ ਸਰਾਏ ਨੇ ਜਸਪਾਲ ਅਟਵਾਲ ਮਾਮਲੇ 'ਤੇ ਮੰਗੀ ਮੁਆਫ਼ੀ
. . .  1 day ago
ਬਰਤਾਨੀਆ ਦੀ ਪਾਰਲੀਮੈਂਟ ਬਾਹਰ ਸਿੱਖ 'ਤੇ ਨਸਲੀ ਹਮਲਾ
. . .  1 day ago
ਜ਼ਿਲ੍ਹਾ ਚੋਣ ਅਧਿਕਾਰੀ ਕਾਂਗਰਸ ਵਰਕਰ ਵਜੋਂ ਕਰ ਰਿਹੈ ਕੰਮ - ਅਕਾਲੀ-ਭਾਜਪਾ ਨੇ ਲਗਾਇਆ ਦੋਸ਼
. . .  1 day ago
ਬਿਗ ਬਾਸ ਦਾ ਸੈੱਟ ਸੜ ਕੇ ਸੁਆਹ
. . .  1 day ago
ਪਾਕਿ ਗੋਲੀਬਾਰੀ 'ਚ ਕਈ ਘਰ ਨੁਕਸਾਨੇ
. . .  1 day ago
ਆਪ ਵਰਕਰਾਂ ਨੇ ਰਾਜਨਾਥ ਤੇ ਭਾਜਪਾ ਵਰਕਰਾਂ ਨੇ ਸਿਸੋਦੀਆ ਦੀ ਰਿਹਾਇਸ਼ ਬਾਹਰ ਕੀਤਾ ਪ੍ਰਦਰਸ਼ਨ
. . .  1 day ago
ਟਰੂਡੋ ਨੇ ਬੱਚਿਆਂ ਸਮੇਤ ਕ੍ਰਿਕਟ ਦਾ ਲਿਆ ਲੁਤਫ਼
. . .  1 day ago
ਅਧਿਆਪਕਾਂ ਨੂੰ ਬੰਦੂਕ ਫੜਾਈ ਜਾਵੇ - ਟਰੰਪ
. . .  1 day ago
ਫ਼ਿਲਮ ਸ਼ੂਟਿੰਗ ਲਈ ਪ੍ਰਣੀਤੀ ਚੋਪੜਾ ਤੇ ਅਰਜੁਨ ਕਪੂਰ ਅੰਮ੍ਰਿਤਸਰ ਪੁੱਜੇ
. . .  1 day ago
ਦੇਖੋ ਤਸਵੀਰਾਂ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਪਰਿਵਾਰ ਸਮੇਤ ਸੇਕਰਡ ਹਰਟ ਕੈਥੀਡ੍ਰਲ ਚਰਚ ਪਹੁੰਚੇ
. . .  1 day ago
ਦੇਖੋ ਤਸਵੀਰਾਂ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਪਰਿਵਾਰ ਸਮੇਤ ਦਿੱਲੀ ਦੀ ਜਾਮਾ ਮਸਜਿਦ ਪੁੱਜੇ
. . .  1 day ago
ਈ.ਡੀ. ਨੇ ਮੋਦੀ ਦੀਆਂ 9 ਲਗਜ਼ਰੀ ਕਾਰਾਂ ਕੀਤੀਆਂ ਜ਼ਬਤ
. . .  1 day ago
ਕੈਨੇਡਾ ਦੀ ਅੰਬੈਸੀ ਨੇ ਜਸਪਾਲ ਅਟਵਾਲ ਨੂੰ ਦਿੱਤਾ ਸੱਦਾ ਕੀਤਾ ਰੱਦ
. . .  1 day ago
ਜਸਟਿਨ ਟਰੂਡੋ ਪਰਿਵਾਰ ਸਮੇਤ ਜਾਮਾ ਮਸਜਿਦ ਪਹੁੰਚੇ
. . .  1 day ago
ਅਮਿਤਾਭ ਬੱਚਨ ਇਕ ਵਾਰ ਫਿਰ ਲੈ ਰਹੇ ਹਨ ਕਾਂਗਰਸ 'ਚ ਦਿਲਚਸਪੀ
. . .  1 day ago
ਪਾਕਿਸਤਾਨ ਵੱਲੋਂ ਗੋਲੀਬਾਰੀ ਦੀ ਉਲੰਘਣਾ
. . .  1 day ago
ਸੈਨਾ ਪ੍ਰਮੁੱਖ ਸਿਆਸੀ ਮਾਮਲਿਆਂ ਤੋਂ ਦੂਰ ਰਹਿਣ - ਓਵੈਸੀ
. . .  1 day ago
ਤਿੰਨ ਦਿਨ ਦੇ ਦੌਰੇ 'ਤੇ ਕਰਨਾਟਕਾ ਜਾਣਗੇ ਰਾਹੁਲ
. . .  1 day ago
ਅੱਜ ਦਾ ਵਿਚਾਰ
. . .  1 day ago
ਮਾਮੂਲੀ ਤਕਰਾਰ 'ਤੇ ਚੱਲੀ ਗੋਲੀ , ਇਕ ਜ਼ਖ਼ਮੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਮਾਘ ਸੰਮਤ 549
ਿਵਚਾਰ ਪ੍ਰਵਾਹ: ਸਾਰੇ ਸੰਗਠਨਾਂ ਵਿਚ ਵਿਗਾੜ ਦੀ ਪ੍ਰਵਿਰਤੀ ਲਾਜ਼ਮੀ ਤੌਰ 'ਤੇ ਹੁੰਦੀ ਹੈ। ਇਸ ਤੋਂ ਬਚਣ ਲਈ ਲਗਾਤਾਰ ਯਤਨ ਕਰਨੇ ਜ਼ਰੂਰੀ ਹਨ। -ਗੌਤਮ ਬੁੱਧ
  •     Confirm Target Language  

ਮੁਕਤਸਰ ਸਾਹਿਬ

ਸਕੂਲ ਬੱਸ ਪਲਟੀ, ਵੱਡਾ ਹਾਦਸਾ ਟਲਿਆ

ਮੰਡੀ ਲੱਖੇਵਾਲੀ, 21 ਜਨਵਰੀ (ਮਿਲਖ ਰਾਜ)-ਨਜ਼ਦੀਕੀ ਪਿੰਡ ਭਾਗਸਰ ਵਿਖੇ ਕੇਂਦਰ ਸਰਕਾਰ ਦੀ ਸਹਾਇਤਾ ਨਾਲ ਚੱਲ ਰਹੇ ਸਰਕਾਰੀ ਮਾਡਲ ਸਕੂਲ ਦੀ ਸਕੂਲ ਵੈਨ ਮਹਾਂਬੱਧਰ ਕੋਲ ਖੇਤਾਂ ਵਿਚ ਪਲਟ ਗਈ ਪ੍ਰੰਤੂ ਵੈਨ ਵਿਚ ਬੱਚੇ ਨਾ ਹੋਣ ਕਾਰਨ ਵੱਡਾ ਹਾਦਸਾ ਹੋਣ ਤੋਂ ਬਚਾਅ ਹੋ ਗਿਆ | ਅਸਲ ਵਿਚ ਸਵੇਰ ਵੇਲੇ ਦੇ ਬੱਚੇ ਸਕੂਲ ਛੱਡ ਕੇ ਵੈਨ ਦਾ ਡਰਾਈਵਰ ਵਾਪਸ ਆ ਰਿਹਾ ਸੀ ਅਤੇ ਦੁਬਾਰਾ ਸਕੂਲ ਨੂੰ ਛੁੱਟੀ ਹੋਣ ਤੋਂ ਪਹਿਲਾਂ ਉੱਥੇ ਵਾਪਸ ਜਾ ਰਿਹਾ ਸੀ ਕਿ ਇਹ ਬੱਸ ਅੱਡੇ ਤੋਂ ਥੋੜ੍ਹੀ ਦੂਰ ਖੇਤਾਂ ਵਿਚ ਪਲਟ ਗਈ | ਇਸ ਵੈਨ ਦੀ ਹਾਲਤ ਵੀ ਖਟਾਰਾ ਦੱਸੀ ਜਾਂਦੀ ਹੈ ਅਤੇ ਇਹ ਟਰਾਂਸਪੋਰਟ ਮੋਟਰ ਵਾਹਨ ਪਾਲਿਸੀ ਐਕਟ ਦੀਆਂ ਧੱਜੀਆਂ ਉਡਾਉਂਦੀ ਸਕੂਲੀ ਬੱਚਿਆਂ ਦੀ ਜ਼ਿੰਦਗੀ ਨਾਲ ਸ਼ਰੇ੍ਹਆਮ ਖਿਲਵਾੜ ਕਰ ਰਹੀ ਹੈ | ਜ਼ਿਲ੍ਹਾ ਪ੍ਰਸ਼ਾਸਨ ਨੂੰ ਅਜਿਹੀਆਂ ਖਟਾਰਾ ਵੈਨਾਂ 'ਤੇ ਸਖ਼ਤੀ ਕਰਨੀ ਚਾਹੀਦੀ ਹੈ ਤਾਂ ਜੋ ਭਵਿੱਖ ਵਿਚ ਮਾਸੂਮ ਜਿੰਦਾਂ ਨਾਲ ਕੋਈ ਅਣਹੋਣੀ ਘਟਨਾ ਨਾ ਵਾਪਰ ਸਕੇ |

ਵਿਦਿਆਰਥੀਆਂ ਦਾ ਭਵਿੱਖ ਦਾਅ 'ਤੇ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰੀਵਾਲਾ 'ਚ ਅਧਿਆਪਕਾਂ ਅਤੇ ਲੈਕਚਰਾਰਾਂ ਦੀ ਘਾਟ

ਮੰਡੀ ਬਰੀਵਾਲਾ, 21 ਜਨਵਰੀ (ਨਿਰਭੋਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰੀਵਾਲਾ ਵਿਚ ਅਧਿਆਪਕਾਂ ਅਤੇ ਲੈਕਚਰਾਰਾਂ ਦੀ ਭਾਰੀ ਘਾਟ ਹੈ ਜਿਸ ਕਾਰਨ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਦਾਅ ਤੇ ਲੱਗਾ ਹੋਇਆ ਹੈ | ਜਾਣਕਾਰੀ ਅਨੁਸਾਰ ਇਸ ਸਕੂਲ ਵਿਚ ਕਰੀਬ 650 ਦੇ ਕਰੀਬ ...

ਪੂਰੀ ਖ਼ਬਰ »

230 ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ

ਪੰਜਗਰਾੲੀਂ ਕਲਾਂ, 21 ਜਨਵਰੀ (ਸੁਖਮੰਦਰ ਸਿੰਘ ਬਰਾੜ)-ਸਥਾਨਕ ਪੁਲਿਸ ਚੌਕੀ ਦੀ ਪੁਲਿਸ ਪਾਰਟੀ ਵਲੋਂ ਕੀਤੀ ਜਾ ਰਹੀ ਗਸ਼ਤ ਦੌਰਾਨ 1 ਵਿਅਕਤੀ ਨੂੰ 230 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤੇ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਅਮਰਜੀਤ ...

ਪੂਰੀ ਖ਼ਬਰ »

ਅਖਿਲ ਵਿਦਿਆਰਥੀ ਸੰਸਦ 'ਚ ਨੌਜਵਾਨਾਂ ਨੂੰ ਸਿਆਸਤ ਵੱਲ ਪ੍ਰੇਰਿਤ ਕੀਤਾ

ਮਲੋਟ, 21 ਜਨਵਰੀ (ਗੁਰਮੀਤ ਸਿੰਘ ਮੱਕੜ)-ਸ਼ਹਿਰ ਨਿਵਾਸੀ ਮੋਹਿਤਇੰਦਰਪਾਲ ਸਿੰਘ ਮੱਕੜ ਨੇ ਪੂਨੇ ਵਿਚ ਹੋਈ 8ਵੀਂ ਅਖਿਲ ਭਾਰਤੀਯ ਵਿਦਿਆਰਥੀ ਸੰਸਦ ਵਿਚ ਹਿੱਸਾ ਲੈ ਕੇ ਸ਼ਹਿਰ ਵਾਸੀਆਂ ਦਾ ਮਾਣ ਵਧਾਇਆ | ਇਸ ਸੰਸਦ ਵਿਚ ਸਾਬਕਾ ਰਾਸ਼ਟਰਪਤੀ ਪ੍ਰਤਿਭਾ ਪਾਟਿਲ, ਉੜੀਸਾ ਦੇ ...

ਪੂਰੀ ਖ਼ਬਰ »

ਪਿੰਡਾਂ ਨੂੰ ਸਰਕਾਰੀ ਬੱਸ ਸੇਵਾ ਨਾ ਹੋਣ ਕਰਕੇ ਲੋਕ ਪ੍ਰੇਸ਼ਾਨ

ਰੁਪਾਣਾ, 21 ਜਨਵਰੀ (ਜਗਜੀਤ ਸਿੰਘ)-ਸਮੇਂ ਦੀਆਂ ਪੰਜਾਬ ਸਰਕਾਰਾਂ ਵਲੋਂ ਭਾਵੇਂ ਪਿੰਡਾਂ ਦੇ ਵਾਸੀਆਂ ਨੂੰ ਸ਼ਹਿਰ ਵਾਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੀਆਂ ਹਾਲ ਦੁਹਾਈਆਂ ਪਾਈਆਂ ਜਾਂਦੀਆਂ ਹਨ ਅਤੇ ਜੋ ਅਸਲ 'ਚ ਫਾਈਲਾਂ ਜਾਂ ਭਾਸ਼ਣਾਂ ਤੱਕ ਹੀ ਸੀਮਤ ਹੋ ਰਹਿ ...

ਪੂਰੀ ਖ਼ਬਰ »

ਸ਼ਰਾਬ ਤੇ ਨਸ਼ੀਲੀਆਂ ਦਵਾਈਆਂ ਸਮੇਤ ਚਾਰ ਵਿਅਕਤੀ ਕਾਬੂ

ਦੋਦਾ, 21 ਜਨਵਰੀ (ਰਵੀਪਾਲ)-ਥਾਣਾ ਕੋਟਭਾਈ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੀਲੀਆਂ ਦਵਾਈਆਂ ਸਮੇਤ ਤੇ ਦੋ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਕੋਟਭਾਈ ਦੇ ਮੁੱਖ ਅਫ਼ਸਰ ਕ੍ਰਿਸ਼ਨ ਕੁਮਾਰ ਨੇ ਦੱਸਿਆ ...

ਪੂਰੀ ਖ਼ਬਰ »

ਕੰਮ ਨਾ ਮਿਲਣ ਅਤੇ ਨਰੇਗਾ ਰੁਜ਼ਗਾਰ ਪ੍ਰਾਪਤ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਦੋਦਾ, 21 ਜਨਵਰੀ (ਰਵੀਪਾਲ)-ਸਥਾਨਕ ਅਨਾਜ ਮੰਡੀ ਵਿਖੇ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਦੀ ਬੈਠਕ ਕਾਮਰੇਡ ਚਰਨਜੀਤ ਸਿੰਘ ਦੀ ਅਗਵਾਈ ਹੇਠ ਹੋਈ | ਕਾਮਰੇਡ ਚਰਨਜੀਤ ਸਿੰਘ ਨੇ ਕਿਹਾ ਕਿ ਮਗਨਰੇਗਾ ਤਹਿਤ ਇਕ ਸਾਲ ਵਿਚ 100 ਦਿਨ ਕੰਮ ਲੈਣਾ ਸਾਡਾ ਕਾਨੂੰਨੀ ਹੱਕ ਹੈ ...

ਪੂਰੀ ਖ਼ਬਰ »

ਕੁਰਾਈਵਾਲਾ ਤੋਂ ਇਕ ਹੋਰ ਵਿਦਿਆਰਥੀ ਲਾਪਤਾ-ਪਿੰਡ ਵਾਸੀਆਂ 'ਚ ਭਾਰੀ ਸਹਿਮ

ਗਿੱਦੜਬਾਹਾ, 21 ਜਨਵਰੀ (ਬਲਦੇਵ ਸਿੰਘ ਘੱਟੋਂ)-ਅਜੇ ਤੱਕ ਪਿੰਡ ਕੁਰਾਈਵਾਲਾ ਤੋਂ ਨੌਵੀਂ ਕਲਾਸ ਦੇ ਗੁੰਮ ਹੋਏ ਵਿਦਿਆਰਥੀ ਸੁਰਿੰਦਰ ਸਿੰਘ ਪੁੱਤਰ ਬੂਟਾ ਸਿੰਘ ਦਾ ਮਾਮਲਾ ਸੁਲਝ ਵੀ ਨਹੀਂ ਸਕਿਆ ਹੈ ਕਿ ਇਸੇ ਪਿੰਡ ਦਾ ਇਕ ਹੋਰ 7ਵੀਂ ਕਲਾਸ ਦਾ ਵਿਦਿਆਰਥੀ ਜੋ ਕਿ ਪਿੰਡ ਦੇ ...

ਪੂਰੀ ਖ਼ਬਰ »

ਕਰਜ਼ ਮੁਆਫ਼ੀ ਸਬੰਧੀ ਪੰਜਾਬ ਸਰਕਾਰ ਕਿਸਾਨਾਂ ਲਈ ਨਰਮ ਨੀਤੀ ਬਣਾਵੇ-ਬਰਾੜ

ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਹਰ ਕੇ.ਸੀ.ਸੀ. ਕਰਜ਼ਦਾਰ ਦਾ ਘੱਟੋ-ਘੱਟੋ ਇਕ ਲੱਖ ਅਤੇ 5 ਏਕੜ ਤੱਕ ਦੇ ਮਾਲਕ ਕਿਸਾਨਾਂ ਦਾ 2 ਲੱਖ ਦਾ ਕਰਜ਼ਾ ਮੁਆਫ਼ ਕੀਤਾ ਕਰੇ | ਇਹ ਪ੍ਰਗਟਾਵਾ ਬੁੱਧੀਜੀਵੀ, ਸੇਵਾ ਮੁਕਤ ਪਿ੍ੰਸੀਪਲ ਅਤੇ ਕਾਂਗਰਸ ...

ਪੂਰੀ ਖ਼ਬਰ »

ਪਿੰਡਾਂ ਨੂੰ ਸਰਕਾਰੀ ਬੱਸ ਸੇਵਾ ਨਾ ਹੋਣ ਕਰਕੇ ਲੋਕ ਪ੍ਰੇਸ਼ਾਨ

ਰੁਪਾਣਾ, 21 ਜਨਵਰੀ (ਜਗਜੀਤ ਸਿੰਘ)-ਸਮੇਂ ਦੀਆਂ ਪੰਜਾਬ ਸਰਕਾਰਾਂ ਵਲੋਂ ਭਾਵੇਂ ਪਿੰਡਾਂ ਦੇ ਵਾਸੀਆਂ ਨੂੰ ਸ਼ਹਿਰ ਵਾਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੀਆਂ ਹਾਲ ਦੁਹਾਈਆਂ ਪਾਈਆਂ ਜਾਂਦੀਆਂ ਹਨ ਅਤੇ ਜੋ ਅਸਲ 'ਚ ਫਾਈਲਾਂ ਜਾਂ ਭਾਸ਼ਣਾਂ ਤੱਕ ਹੀ ਸੀਮਤ ਹੋ ਰਹਿ ...

ਪੂਰੀ ਖ਼ਬਰ »

ਨਰੇਗਾ ਵਰਕਰਜ਼ ਯੂਨੀਅਨ ਦੀ ਮੀਟਿੰਗ ਹੋਈ

ਮੰਡੀ ਲੱਖੇਵਾਲੀ, 21 ਜਨਵਰੀ (ਮਿਲਖ ਰਾਜ)-ਸਥਾਨਕ ਬਸਤੀ ਬਾਬਾ ਜੀਵਨ ਸਿੰਘ ਵਿਖੇ ਨਰੇਗਾ ਵਰਕਰਜ਼ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਸਕੱਤਰ ਗੁਰਚਰਨ ਸਿੰਘ ਸਰਾਵਾਂ ਬੋਦਲਾ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਨਰੇਗਾ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮਨਰੇਗਾ ...

ਪੂਰੀ ਖ਼ਬਰ »

ਕਾਕਾ ਅਵਲਪ੍ਰੀਤ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋਂ)-ਕਾਕਾ ਅਵਲਪ੍ਰੀਤ ਸਿੰਘ (18 ਸਾਲ) ਪੁੱਤਰ ਸ: ਕਸ਼ਮੀਰ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਨਮਿਤ ਗ੍ਰਹਿ ਵਿਖੇ ਸ੍ਰੀ ਸਹਿਜ ਪਾਠ ਦਾ ਭੋਗ ਪਾਇਆ ਗਿਆ, ਇਸ ਉਪਰੰਤ ਦਾਣਾ ਮੰਡੀ ਬਲਮਗੜ੍ਹ ਰੋਡ ਵਿਖੇ ਕੀਰਤਨ ਤੇ ...

ਪੂਰੀ ਖ਼ਬਰ »

ਮਹਾਂਵੀਰ ਗਊਸ਼ਾਲਾ 'ਚ 19ਵੀਂ ਇਕੋਤਰੀ ਦੀ ਸਮਾਪਤੀ 'ਤੇ ਧਾਰਮਿਕ ਸਮਾਗਮ ਕਰਵਾਇਆ

ਮਲੋਟ, 21 ਜਨਵਰੀ (ਗੁਰਮੀਤ ਸਿੰਘ ਮੱਕੜ)-ਹਰ ਸਾਲ ਦੀ ਤਰ੍ਹਾਂ ਮਹਾਂਵੀਰ ਗਊਸ਼ਾਲਾ ਵਲੋਂ ਗਊਸ਼ਾਲਾ ਵਿਚ ਸ੍ਰੀ ਅਖੰਡ ਪਾਠਾਂ ਦੀ ਲੜੀ ਤਹਿਤ ਚਲਾਈ ਗਈ 19ਵੀਂ ਇਕੋਤਰੀ ਅੱਜ ਸਮਾਪਤ ਹੋ ਗਈ | ਗਊਸ਼ਾਲਾ ਦੇ ਮੁੱਖ ਸੇਵਾਦਾਰ ਵਲੋਂ ਇਲਾਕੇ ਦੀ ਸੁੱਖ-ਸ਼ਾਂਤੀ ਅਤੇ ਤਰੱਕੀ ਲਈ ...

ਪੂਰੀ ਖ਼ਬਰ »

ਪੰਜਾਬੀ ਗਾਇਕਾ ਰਮਨ ਰੋਮਾਣਾ ਦਾ ਸਿੰਗਲ ਟਰੈਕ ਜਾਰੀ

ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਢਿੱਲੋਂ)-ਗਿੱਦੜਬਾਹਾ ਦੀ ਜੰਮਪਲ ਪੰਜਾਬੀ ਗਾਇਕਾ ਰਮਨ ਰੋਮਾਣਾ ਦਾ ਸਿੰਗਲ ਟਰੈਕ 'ਸੈਲਫ਼ਿਸ਼ ਮਾਹੀਆ' ਸਾਗਾ ਮਿਊਜ਼ਿਕ ਕੰਪਨੀ ਵਲੋਂ ਜਾਰੀ ਕੀਤਾ ਗਿਆ, ਜਿਸ ਨੂੰ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ...

ਪੂਰੀ ਖ਼ਬਰ »

ਪਹਾੜਿਆਂ ਦੇ ਮੁਕਾਬਲਿਆਂ 'ਚ ਮੱਲਕਟੋਰਾ ਸਕੂਲ ਦੀ ਚੜ੍ਹਤ

ਮਲੋਟ, 21 ਜਨਵਰੀ (ਰਣਜੀਤ ਸਿੰਘ ਪਾਟਿਲ)-ਸਰਕਾਰੀ ਪ੍ਰਾਇਮਰੀ (ਸੈਂਟਰ) ਸਕੂਲ ਔਲਖ ਵਿਖੇ ਕਰਵਾਏ ਗਏ ਪਹਾੜਿਆਂ ਦੇ ਮੁਕਾਬਲੇ 'ਚ ਸਰਕਾਰੀ ਪ੍ਰਾਇਮਰੀ ਸਕੂਲ ਮੱਲਵਾਲਾ ਕਟੋਰੇਵਾਲਾ ਦੇ ਵਿਦਿਆਰਥੀਆਂ ਨੇ ਮੱਲਾਂ ਮਾਰਦੇ ਹੋਏ ਪੁਜ਼ੀਸ਼ਨਾ ਹਾਸਲ ਕੀਤੀਆਂ | ਪੜੋ੍ਹ ਪੰਜਾਬ ...

ਪੂਰੀ ਖ਼ਬਰ »

ਵਾਟਰ-ਵਰਕਸ ਦਾ ਪਾਣੀ ਨਾ ਆਉਣ ਕਰਕੇ ਪਿੰਡ ਵਾਸੀ ਪ੍ਰੇਸ਼ਾਨ

ਰੁਪਾਣਾ, 21 ਜਨਵਰੀ (ਜਗਜੀਤ ਸਿੰਘ)-ਪਿੰਡ ਰੁਪਾਣਾ ਵਿਚ ਪਿਛਲੇ ਤਿੰਨ ਮਹੀਨਿਆਂ ਤੋਂ ਵਾਟਰ-ਵਰਕਸ ਦਾ ਪਾਣੀ ਨਾ ਆਉਣ ਕਰਕੇ ਪਿੰਡ ਵਿਚ ਹਾ ਹਾ ਕਾਰ ਮੱਚੀ ਹੋਈ ਹੈ, ਕਿਉਂਕਿ ਧਰਤੀ ਹੇਠਲਾ ਪਾਣੀ ਮਾੜਾ ਹੋਣ ਕਰਕੇ ਪਿੰਡ ਵਾਸੀ ਵਾਟਰ-ਵਰਕਸ ਦੇ ਪਾਣੀ ਤੇ ਨਿਰਭਰ ਹਨ, ਪਰ ...

ਪੂਰੀ ਖ਼ਬਰ »

ਅਮਨਦੀਪ ਸਿੰਘ ਨੂੰ ਮਲੇਸ਼ੀਆ ਦੇ ਨੇਵਲ ਵਿੰਗ ਵਿਚ ਨੌਕਰੀ ਮਿਲਣ 'ਤੇ ਕੀਤਾ ਸਨਮਾਨਿਤ

ਲੰਬੀ, 21 ਜਨਵਰੀ (ਮੇਵਾ ਸਿੰਘ)-ਮਾਤਾ ਜਸਵੰਤ ਕੌਰ ਮੈਮੋਰੀਅਲ ਬਾਦਲ ਦੇ ਵਿਦਿਆਰਥੀ ਰਹੇ ਬਲਾਕ ਲੰਬੀ ਪਿੰਡ ਗੱਗੜ ਦੇ ਨਿਵਾਸੀ ਅਮਨਦੀਪ ਸਿੰਘ ਨੂੰ ਮਲੇਸ਼ੀਆ ਦੇ ਨੇਵਲ ਵਿੰਗ ਵਿਚ ਨੌਕਰੀ ਮਿਲਣ ਤੇ ਸਕੂਲ ਦੇ ਪਿ੍ੰਸੀਪਲ ਤੇ ਸਮੂਹ ਸਟਾਫ਼ ਨੇ ਉਸ ਦੇ ਮਾਪਿਆਂ ਨੂੰ ਵਧਾਈ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਦੀ ਡਿਊਟੀ ਵਿਚ ਵਿਘਨ ਪਾਉਣ 'ਤੇ ਮਾਂ-ਪੁੱਤ ਖਿਲਾਫ਼ ਮਾਮਲਾ ਦਰਜ

ਦੋਦਾ, 21 ਜਨਵਰੀ (ਰਵੀਪਾਲ)-ਬੀਤੇ ਦਿਨੀਂ ਪਾਵਰਕਾਮ ਦੇ ਸਬਡਵੀਜ਼ਨ ਦਫ਼ਤਰ ਦੋਦਾ 'ਚ ਬਿਜਲੀ ਬਕਾਏ ਕਰ ਰਹੀ ਟੀਮ ਮੁਲਾਜ਼ਮਾਂ ਨਾਲ ਦੁਰਵਿਵਹਾਰ ਕਰਨ ਅਤੇ ਡਿਊਟੀ 'ਚ ਵਿਘਨ ਪਾਉਣ ਤੇ ਪੁਲਿਸ ਵਲੋਂ ਵਿਭਾਗ ਦੇ ਅਧਿਕਾਰੀਆਂ ਦੇ ਬਿਆਨਾਂ 'ਤੇ ਮਾਂ ਪੁੱਤ ਿਖ਼ਲਾਫ਼ ਮਾਮਲਾ ...

ਪੂਰੀ ਖ਼ਬਰ »

ਐਪਲ ਇੰਟਰਨੈਸ਼ਨਲ ਸਕੂਲ ਵਲੋਂ ਵਿੱਦਿਅਕ ਟੂਰ

ਲੰਬੀ, 21 ਜਨਵਰੀ (ਬਰਾੜ)-ਐਪਲ ਇੰਟਰਨੈਸ਼ਨਲ ਸਕੂਲ ਲੰਬੀ ਵਲੋਂ ਵਿੱਦਿਅਕ ਟੂਰ ਲਾਇਆ ਗਿਆ | ਇਹ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਬੰਧਕ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਉਨ੍ਹਾਂ ਵਲੋਂ ਸਕੂਲ ਦੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਸ੍ਰੀ ...

ਪੂਰੀ ਖ਼ਬਰ »

ਸੁੱਖ-ਸ਼ਾਂਤੀ ਲਈ ਲੰਗਰ ਲਾਇਆ

ਮੰਡੀ ਬਰੀਵਾਲਾ, 21 ਜਨਵਰੀ (ਨਿਰਭੋਲ ਸਿੰਘ)-ਸਵ: ਮੰਗਾ ਸਿੰਘ ਦੀ ਢਾਣੀ ਵਿਚ ਸੱਤਵਾਂ ਸਰਬੱਤ ਦੇ ਭਲੇ ਅਤੇ ਸੁੱਖ-ਸ਼ਾਂਤੀ ਲਈ ਲੰਗਰ ਲਾਇਆ ਗਿਆ | ਇਸ ਲੰਗਰ ਲਈ ਵੀਰਪਾਲ ਸਿੰਘ ਧਨੋਆ, ਲਾਭ ਸਿੰਘ ਵੜਿੰਗ, ਨਛੱਤਰ ਸਿੰਘ, ਸੋਨੀ ਬਰਾੜ, ਗੁਰਦੇਵ ਸਿੰਘ, ਦੀਪ ਵੜਿੰਗ, ਕੁਲਦੀਪ ...

ਪੂਰੀ ਖ਼ਬਰ »

ਸਰਵਹਿੱਤਕਾਰੀ ਸਕੂਲ ਦਾ ਸਾਲਾਨਾ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਰਾਜੇਸ਼ ਗਰਗ ਪ੍ਰਧਾਨ ਕੱਚਾ ਆੜ੍ਹਤੀਆ ਐਸੋਸੀਏਸ਼ਨ ਅਤੇ ਸਤਪਾਲ ਬਾਂਸਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਬੂਟ ਵੰਡੇ

ਲੰਬੀ, 21 ਜਨਵਰੀ (ਬਰਾੜ)-ਪਿੰਡ ਥਰਾਜਵਾਲਾ ਦੇ ਨੌਜਵਾਨਾਂ ਨੇ ਪਿੰਡ ਦੇ ਪ੍ਰਾਇਮਰੀ ਸਕੂਲ ਵਿਚ ਪੜ੍ਹਦੇ ਬੱਚਿਆਂ ਨੰੂ ਬੂਟ ਵੰਡੇ | ਸਮਾਜ ਸੇਵੀ ਨੌਜਵਾਨ ਮੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਪਿੰਡ ਦੇ ਨੌਜਵਾਨਾਂ ਨੇ ਇਕੱਠਿਆਂ ਹੋ ਕੇ ਕੁਝ ਸਾਲਾਂ ਤੋਂ ਇਹ ਫ਼ੈਸਲਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX