ਤਾਜਾ ਖ਼ਬਰਾਂ


ਨਸ਼ੇ ਕਾਰਨ ਨੌਜਵਾਨ ਦੀ ਮੌਤ
. . .  3 minutes ago
ਮਮਦੋਟ, 14 ਅਗਸਤ(ਜਸਬੀਰ ਸਿੰਘ ਕੰਬੋਜ) - ਨਸ਼ਿਆਂ ਕਾਰਨ ਪੰਜਾਬ 'ਚ ਹੋ ਰਹੀਆਂ ਮੌਤਾਂ ਦੀ ਇਸੇ ਕੜੀ ਤਹਿਤ ਅੱਜ ਕਸਬਾ ਮਮਦੋਟ ਦੇ ਨਜ਼ਦੀਕੀ ਪਿੰਡ ਕੜਮਾਂ ਦੇ ਰਹਿਣ ਵਾਲੇ ਅਵਤਾਰ ਸਿੰਘ (24) ਉਰਫ਼ ਬਾਊ ਦੀ ਨਸ਼ੇ ਨਾਲ ਮੌਤ ਹੋਣ ਦਾ ਸਮਾਚਾਰ ਮਿਲਿਆ...
ਝਪਟਮਾਰਾਂ ਵੱਲੋਂ ਦਿਨ ਦਿਹਾੜੇ ਅਧਿਆਪਕਾਵਾਂ ਨੂੰ ਲੁੱਟਿਆ
. . .  22 minutes ago
ਤਰਨ ਤਾਰਨ 14 ਅਗਸਤ (ਹਰਿੰਦਰ ਸਿੰਘ ) - ਅੰਮ੍ਰਿਤਸਰ ਰੋਡ ਸੈਵਨ ਸਟਾਰ ਹੋਟਲ ਲਾਗੇ ਸਰਕਾਰੀ ਐਲੀਮੈਂਟਰੀ ਸਕੂਲ ਪੰਡੋਰੀ ਤੱਖਤ ਮੱਲ 'ਚ ਤਾਇਨਾਤ ਦੋ ਅਧਿਆਪਕਾਵਾਂ ਨੂੰ ਅਣਪਛਾਤੇ ਮੋਟਰ-ਸਾਈਕਲ ਸਵਾਰਾਂ ਵੱਲੋਂ ਚੱਲਦੀ ਮੋਪੇਡ ਤੋ ਲੱਤ ਮਾਰ ਕੇ ਡੇਗਣ ਦੀ ਕੋਸ਼ਿਸ਼....
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਦੀ ਭੇਦਭਰੀ ਹਾਲਤ 'ਚ ਮੌਤ
. . .  42 minutes ago
ਮਾਨਸਾ, 14 ਅਗਸਤ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਹੀਰੇਵਾਲਾ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਦੀ ਭੇਦਭਰੀ ਹਾਲਤ 'ਚ ਮੌਤ ਹੋਣ ਦੀ ਖ਼ਬਰ ਹੈ। 7 ਏਕੜ ਜ਼ਮੀਨ ਦੇ ਮਾਲਕ ਕਿਸਾਨ ਸੁਰਿੰਦਰ ਸਿੰਘ ਸਿਰ ਆੜਤੀਆਂ ਤੇ ਬੈਂਕਾਂ ਦਾ 14 ਲੱਖ ਰੁਪਏ ਕਰਜ਼ਾ...
ਰਾਸ਼ਟਰਪਤੀ ਪੁਲਿਸ ਮੈਡਲ ਨਾਲ ਪੰਜਾਬ ਦੇ 15 ਪੁਲਿਸ ਅਧਿਕਾਰੀ ਹੋਣਗੇ ਸਨਮਾਨਿਤ
. . .  about 1 hour ago
ਜਲੰਧਰ, 14 ਅਗਸਤ - ਆਜ਼ਾਦੀ ਦਿਵਸ 2018 ਵਿਚ ਇਸ ਵਾਰ ਵਿਸ਼ੇਸ਼ ਸੇਵਾਵਾਂ ਪ੍ਰਦਾਨ ਕਰਨ ਲਈ ਦੇਸ਼ ਭਰ ਵਿਚ ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਉੱਥੇ ਹੀ ਇਸ ਸੂਚੀ ਵਿਚ ਪੰਜਾਬ ਦੇ 15 ਪੁਲਿਸ ਅਧਿਕਾਰੀਆਂ...
ਛੱਤੀਸਗੜ੍ਹ ਦੇ ਰਾਜਪਾਲ ਬਲਰਾਮਜੀ ਦਾਸ ਟੰਡਨ ਦਾ ਦੇਹਾਂਤ
. . .  57 minutes ago
ਰਾਏਪੁਰ, 14 ਅਗਸਤ- ਛੱਤੀਸਗੜ੍ਹ ਦੇ ਰਾਜਪਾਲ ਬਲਰਾਮਜੀ ਦਾਸ ਟੰਡਨ ਦਾ ਅੱਜ ਦੇਹਾਂਤ ਹੋ ਗਿਆ। ਉਹ 90 ਸਾਲਾਂ ਦੇ ਸਨ। ਬਿਮਾਰੀ ਦੇ ਚੱਲਦਿਆਂ ਅੱਜ ਉਨ੍ਹਾਂ ਨੂੰ ਰਾਏਪੁਰ ਦੇ ਇੱਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਸੀ, ਜਿੱਥੇ ਉਨ੍ਹਾਂ ਦਾ ਦੇਹਾਂਤ...
ਅਮਨਦੀਪ ਸਿੰਘ ਨੇ ਆਈ.ਏ.ਐਸ. ਦੀ ਪ੍ਰੀਖਿਆ ਪੂਰੀ ਕਰ ਕੇ ਪਟਿਆਲਾ ਦਾ ਨਾਮ ਕੀਤਾ ਰੌਸ਼ਨ
. . .  about 1 hour ago
ਪਟਿਆਲਾ, 14 ਅਗਸਤ- ਪਟਿਆਲਾ ਦੇ ਸਿੱਖ ਨੌਜਵਾਨ ਅਮਨਦੀਪ ਸਿੰਘ ਨੇ ਆਈ.ਏ.ਐਸ. ਦੀ ਪ੍ਰੀਖਿਆ ਪੂਰੀ ਕਰ ਕੇ ਪਟਿਆਲਾ ਦਾ ਨਾਮ ਕੀਤਾ ਰੌਸ਼ਨ ਕਰਨ ਤੇ ਐਸ.ਜੀ.ਪੀ.ਸੀ. ਵੱਲੋਂ ਇਸ ਸਿੱਖ ਨੌਜਵਾਨ ਨੂੰ ਇਹ ਉਪਲਬਧੀ ਹਾਸਿਲ ਕਰਨ ਦੀ ਖ਼ੁਸ਼ੀ 'ਚ ਇਕ ਲੱਖ...
ਪਟਿਆਲਾ : ਡੇਅਰੀ ਵਿਕਾਸ ਵਿਭਾਗ ਵੱਲੋਂ ਛਾਪੇਮਾਰੀ ਦੌਰਾਨ ਨਕਲੀ ਦੁੱਧ ਅਤੇ ਇਸ ਤੋਂ ਬਣੀਆਂ ਚੀਜ਼ਾਂ ਬਰਾਮਦ
. . .  about 2 hours ago
ਪਟਿਆਲਾ, 14 ਅਗਸਤ- ਤੰਦਰੁਸਤ ਪੰਜਾਬ ਦੀ ਮੁਹਿੰਮ ਤਹਿਤ ਡਿਪਟੀ ਡਾਇਰੈਕਟਰ ਕਮ ਨੋਡਲ ਅਫ਼ਸਰ ਡੇਅਰੀ ਵਿਕਾਸ ਵਿਭਾਗ ਅਸ਼ੋਕ ਰੌਣੀ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਕ੍ਰਿਸ਼ਨ ਸਿੰਘ ਦੀ ਅਗਵਾਈ ਵਿਚ ਨਕਲੀ ਦੁੱਧ ਅਤੇ ਇਸ ਤੋਂ ਬਣੀਆਂ ਵਸਤਾਂ ਦੀ ਚੈਕਿੰਗ ...
ਪੰਚਾਇਤੀ ਚੋਣਾਂ 'ਚ ਨੌਜਵਾਨਾਂ ਨੂੰ ਦਿੱਤੇ ਜਾਣਗੇ ਵੱਧ ਮੌਕੇ - ਸੁਨੀਲ ਜਾਖੜ
. . .  about 3 hours ago
ਚੰਡੀਗੜ੍ਹ, 14 ਅਗਸਤ (ਵਿਕਰਮਜੀਤ ਸਿੰਘ ਮਾਨ) - ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸ ਭਵਨ ਵਿਖੇ ਕੈਬਿਨੇਟ ਮੰਤਰੀਆਂ ਨਾਲ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਅਕਤੂਬਰ 'ਚ ਹੋਣ ਜਾ ਰਹੀਆਂ ਹਨ। ਕਾਂਗਰਸ ਪਾਰਟੀ ਚੋਣ ਨਿਸ਼ਾਨ...
ਨਹੀਂ ਰਹੇ ਏਸ਼ੀਅਨ ਖੇਡਾਂ 'ਚ ਸੋਨ ਤਮਗ਼ਾ ਜਿੱਤਣ ਵਾਲੇ ਐਥਲੀਟ ਹਾਕਮ ਸਿੰਘ ਭੱਠਲ
. . .  about 3 hours ago
ਸੰਗਰੂਰ, 14 ਅਗਸਤ -ਏਸ਼ੀਆਈ ਖੇਡਾਂ 'ਚ ਸੋਨ ਤਮਗ਼ਾ ਜਿੱਤਣ ਵਾਲੇ ਅਤੇ ਧਿਆਨ ਚੰਦ ਪੁਰਸਕਾਰ ਨਾਲ ਸਨਮਾਨਿਤ ਐਥਲੀਟ ਹਾਕਮ ਸਿੰਘ ਭੱਠਲ ਦਾ ਪੰਜਾਬ 'ਚ ਸੰਗਰੂਰ ਦੇ ਇਕ ਹਸਪਤਾਲ 'ਚ ਦੇਹਾਂਤ ਹੋ ਗਿਆ ...
ਕਾਕਾ ਰਣਦੀਪ ਸਿੰਘ ਨਾਭਾ ਨੇ ਮਹਾਰਾਣੀ ਪ੍ਰਨੀਤ ਕੌਰ ਦੇ ਹਲਕੇ ਤੋਂ ਚੋਣ ਲੜਨ ਦੀ ਪੇਸ਼ ਕੀਤੀ ਦਾਅਵੇਦਾਰੀ
. . .  about 3 hours ago
ਨਾਭਾ, 14 ਅਗਸਤ(ਅਮਨਦੀਪ ਸਿੰਘ ਲਵਲੀ) - ਕਾਕਾ ਰਣਦੀਪ ਸਿੰਘ ਨਾਭਾ ਵਿਧਾਇਕ ਅਮਲੋਹ ਨੇ ਹਲਕਾ ਨਾਭਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਦੁਹਰਾਈ ਅਤੇ ਆਪਣੇ ਆਪ ਨੂੰ ਲੋਕ ਸਭਾ ਪਟਿਆਲਾ ਤੋਂ ਚੋਣ ਲੜਨ ਲਈ ਦਾਅਵੇਦਾਰ ਦੱਸਿਆ। ਦੱਸਣਯੋਗ....
ਕੇਂਦਰੀ ਵਿਦਿਆਲਾ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਕਰਨ ਪਹੁੰਚੇ ਵਿਜੈ ਸਾਂਪਲਾ
. . .  about 3 hours ago
ਐਸ.ਏ. ਐਸ ਨਗਰ, 14 ਅਗਸਤ- ਅੱਜ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਕੇਂਦਰੀ ਰਾਜ ਮੰਤਰੀ ਵਿਜੈ ਸਾਂਪਲਾ ਵੱਲੋਂ ਐਸ.ਏ. ਐਸ ਨਗਰ ਦੇ ਸੈਕਟਰ 80 'ਚ ਸਥਿਤ ਕੇਂਦਰੀ ਵਿਦਿਆਲਾ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਕਰਨ ਲਈ ਪਹੁੰਚੇ ਇਸ ਮੌਕੇ ਪਸ਼ੂ...
ਦਿੱਲੀ 'ਚ ਕਾਰ ਦੀ ਭੰਨਤੋੜ ਕਰਨ ਦੇ ਮਾਮਲੇ 'ਚ 9 ਕਾਂਵੜੀਏ ਗ੍ਰਿਫ਼ਤਾਰ
. . .  about 3 hours ago
ਨਵੀਂ ਦਿੱਲੀ, 14 ਅਗਸਤ - ਦਿੱਲੀ ਪੁਲਿਸ ਨੇ ਮੋਤੀ ਨਗਰ ਇਲਾਕੇ 'ਚ 7 ਅਗਸਤ ਨੂੰ ਕਾਂਵੜੀਏ ਵੱਲੋਂ ਇਕ ਕਾਰ ਦੀ ਭੰਨ ਤੋੜ ਕੀਤੇ ਜਾਣ ਦੇ ਮਾਮਲੇ 'ਚ 9 ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ 'ਚ ਹੁਣ ਤਕ 11 ਗ੍ਰਿਫ਼ਤਾਰੀਆਂ ਕੀਤੀਆਂ ਜਾ ਚੁੱਕੀਆਂ ...
ਫ਼ਾਜ਼ਿਲਕਾ 'ਚ ਕੌਮਾਂਤਰੀ ਸਰਹੱਦ 'ਤੇ ਜਵਾਨਾਂ ਵੱਲੋਂ ਮਿਠਾਈਆਂ ਦਾ ਆਦਾਨ ਪ੍ਰਦਾਨ
. . .  about 3 hours ago
ਫ਼ਾਜ਼ਿਲਕਾ, 14 ਅਗਸਤ (ਪ੍ਰਦੀਪ ਕੁਮਾਰ)- ਪਾਕਿਸਤਾਨ ਦੇ ਆਜ਼ਾਦੀ ਦਿਹਾੜੇ ਮੌਕੇ ਪਾਕ ਰੇਂਜਰਾਂ ਵੱਲੋਂ ਭਾਰਤ ਦੀ ਸੀਮਾ ਸੁਰੱਖਿਆ ਬਲ ਦੇ ਅਧਿਕਾਰੀਆਂ ਅਤੇ ਜਵਾਨਾਂ ਨੂੰ ਕੌਮਾਂਤਰੀ ਸਰਹੱਦ ਦੀ ਜ਼ੀਰੋ ਲਾਈਨ ਤੇ ਮਿਠਾਈਆਂ ਭੇਟ ਕੀਤੀਆਂ ਗਈਆਂ ਇਸ ਮੌਕੇ ਤੇ ਭਾਰਤੀ...
ਭਾਈ ਰਾਜੋਆਣਾ ਨੂੰ ਭਾਰੀ ਪੁਲਿਸ ਬਲ ਹੇਠ ਹਸਪਤਾਲ 'ਚ ਇਲਾਜ ਲਈ ਲਿਆਂਦਾ ਗਿਆ
. . .  about 4 hours ago
ਪਟਿਆਲਾ, 14 ਅਗਸਤ - ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿਚ ਪਟਿਆਲਾ ਜੇਲ੍ਹ 'ਚ ਸਜਾ ਕੱਟ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਜਿਨ੍ਹਾਂ ਨੂੰ ਅੱਜ ਭਾਰੀ ਪੁਲਿਸ ਬਲ ਹੇਠਾਂ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਇਲਾਜ ਲਈ...
ਭਾਰਤ ਵੱਲੋਂ ਕੀਤੀ ਗੋਲੀਬਾਰੀ 'ਚ ਦੋ ਪਾਕਿਸਤਾਨੀ ਫ਼ੌਜੀ ਢੇਰ
. . .  about 4 hours ago
ਸ੍ਰੀਨਗਰ, 14 ਅਗਸਤ - ਜੰਮੂ-ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਘੁਸਪੈਠੀਏ ਦੀ ਮਦਦ ਕਰਨ ਲਈ ਪਾਕਿਸਤਾਨ ਫ਼ੌਜ ਵੱਲੋਂ ਵਾਰ-ਵਾਰ ਕੀਤੀ ਜਾ ਰਹੀ ਗੋਲੀਬਾਰੀ ਅਤੇ ਬਿਨਾਂ ਉਕਸਾਵੇ ਦੇ ਕੀਤੀ ਜਾ ਰਹੀ ਜੰਗਬੰਦੀ ਦੀ ਉਲੰਘਣਾ ਦੇ ਜਵਾਬ 'ਚ ਭਾਰਤੀ ਫ਼ੌਜ ਵੱਲੋਂ ਕੀਤੀ....
ਪੁਣੇ ਦੀ ਕਾਸਮਾਸ ਬੈਂਕ ਦਾ ਸਰਵਰ ਹੈਕ ਕਰਕੇ ਹੈਕਰ ਨੇ ਚੋਰੀ ਕੀਤੇ 94 ਕਰੋੜ ਰੁਪਏ
. . .  about 5 hours ago
ਕੇਰਲਾ : ਈ.ਪੀ. ਜੈਰਾਜਨ ਨੇ ਮੰਤਰੀ ਦੇ ਰੂਪ 'ਚ ਚੁੱਕੀ ਸਹੁੰ
. . .  1 minute ago
ਡਾਲਰ ਦੇ ਮੁਕਾਬਲੇ ਰੁਪਏ 'ਚ ਹੁਣ ਤੱਕ ਦੀ ਸਭ ਤੋਂ ਵੱਡੀ ਗਿਰਾਵਟ
. . .  about 5 hours ago
ਪਾਕਿਸਤਾਨ ਦੇ ਸੁਤੰਤਰਤਾ ਦਿਵਸ ਮੌਕੇ ਅਟਾਰੀ-ਵਾਹਗਾ ਸਰਹੱਦ 'ਤੇ ਜਵਾਨਾਂ ਵਲੋਂ ਮਠਿਆਈਆਂ ਦਾ ਅਦਾਨ-ਪ੍ਰਦਾਨ
. . .  about 5 hours ago
ਜਾਪਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 6 hours ago
ਖਾਲਿਦ 'ਤੇ ਗੋਲੀ ਚਲਾਉਣ ਵਾਲਾ ਸੀ.ਸੀ.ਟੀ.ਵੀ. 'ਚ ਕੈਦ
. . .  about 6 hours ago
ਭਾਰਤੀਆਂ ਸਮੇਤ 100 ਤੋਂ ਵੱਧ ਵਿਦੇਸ਼ੀ ਅਮਰੀਕਾ 'ਚ ਗ੍ਰਿਫ਼ਤਾਰ
. . .  about 7 hours ago
ਭਗਵੰਤ ਮਾਨ ਦਾ ਵਿਰੋਧ ਕਰਨ ਵਾਲੇ 5 ਆਪ ਵਲੰਟੀਅਰਾਂ 'ਤੇ ਪਰਚਾ ਦਰਜ
. . .  about 8 hours ago
ਹਿਮਾਚਲ 'ਚ ਭਾਰੀ ਮੀਂਹ ਦੇ ਚਲਦਿਆਂ ਬਿਆਸ ਦਰਿਆ ਦਾ ਜਲ ਪੱਧਰ ਵਧਿਆ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਜਲੰਧਰ : ਬਿਸ਼ਪ ਫਰੈਂਕੋ ਨੂੰ ਪੁਲਿਸ ਦੁਆਰਾ ਪੁੱਛ ਗਿੱਛ ਸਮੇਂ ਮੀਡੀਆ 'ਤੇ ਹਮਲਾ ,ਕੈਮਰੇ ਤੋੜੇ
. . .  1 day ago
ਸੁਤੰਤਰਤਾ ਦਿਵਸ ਤੋਂ ਪਹਿਲਾਂ ਜੰਮੂ 'ਚ ਵਧਾਈ ਗਈ ਸੁਰੱਖਿਆ
. . .  1 day ago
ਰਾਜਨੀਤੀ ਸਾਜ਼ਿਸ਼ਾਂ ਤਹਿਤ ਦਿੱਲੀ ਸਰਕਾਰ ਨੂੰ ਕੀਤਾ ਜਾ ਰਿਹੈ ਪਰੇਸ਼ਾਨ - ਰਾਘਵ ਚੱਢਾ
. . .  1 day ago
ਹਿਮਾਚਲ ਪ੍ਰਦੇਸ਼ : ਭਾਰੀ ਮੀਂਹ ਕਾਰਨ 18 ਲੋਕਾਂ ਦੀ ਮੌਤ
. . .  1 day ago
ਬਹੁਚਰਚਿਤ ਲੌਂਗੋਵਾਲ ਫਾਇਨੈਂਸਰ ਕਤਲ ਕੇਸ 'ਚੋਂ ਪੰਜ ਬਰੀ
. . .  1 day ago
ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਨੇ ਸੋਮਨਾਥ ਚੈਟਰਜੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਪਾਕਿਸਤਾਨ ਨੇ ਰਿਹਾਅ ਕੀਤੇ ਭਾਰਤੀ ਕੈਦੀ
. . .  1 day ago
ਭਾਰਤ ਪਰਤੇ ਗਜਾਨੰਦ, 36 ਸਾਲਾਂ ਤੋਂ ਸਨ ਪਾਕਿਸਤਾਨੀ ਜੇਲ੍ਹ 'ਚ ਕੈਦ
. . .  1 day ago
ਸਤਲੁਜ ਦਰਿਆ 'ਚ ਵਧੇ ਪਾਣੀ ਕਾਰਨ ਸਥਿਤੀ ਹੜ੍ਹਾਂ ਵਾਲੀ, ਪ੍ਰਸ਼ਾਸਨ ਨੇ ਜਾਰੀ ਕੀਤਾ ਰੈੱਡ ਅਲਰਟ
. . .  about 1 hour ago
ਇੰਡੀਅਨ ਫਿਲਮ ਫੈਸਟੀਵਲ ਆਫ਼ ਮੈਲਬੌਰਨ 'ਚ ਰਾਣੀ ਮੁਖਰਜੀ ਨੂੰ ਮਿਲਿਆ ਸਰਬੋਤਮ ਅਦਾਕਾਰਾ ਦਾ ਐਵਾਰਡ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਮਾਘ ਸੰਮਤ 549
ਿਵਚਾਰ ਪ੍ਰਵਾਹ: ਸਾਰੇ ਸੰਗਠਨਾਂ ਵਿਚ ਵਿਗਾੜ ਦੀ ਪ੍ਰਵਿਰਤੀ ਲਾਜ਼ਮੀ ਤੌਰ 'ਤੇ ਹੁੰਦੀ ਹੈ। ਇਸ ਤੋਂ ਬਚਣ ਲਈ ਲਗਾਤਾਰ ਯਤਨ ਕਰਨੇ ਜ਼ਰੂਰੀ ਹਨ। -ਗੌਤਮ ਬੁੱਧ
  •     Confirm Target Language  

ਮਾਨਸਾ

ਹੋਸਟਲ 'ਚ ਖੜ੍ਹੇ ਗੰਦੇ ਪਾਣੀ, ਪਖਾਨਿਆਂ 'ਚ ਫੈਲੀ ਗੰਦਗੀ ਤੋਂ ਵਿਦਿਆਰਥਣਾਂ ਪ੍ਰੇਸ਼ਾਨ

ਬੁਢਲਾਡਾ, 21 ਜਨਵਰੀ (ਸਵਰਨ ਸਿੰਘ ਰਾਹੀ)- ਜ਼ਰੂਰਤਮੰਦ ਵਿਦਿਆਰਥਣਾਂ ਲਈ ਸਰਕਾਰੀ ਸੈਕੰਡਰੀ ਸਕੂਲ (ਲੜਕੀਆਂ) ਬੁਢਲਾਡਾ ਵਿਖੇ ਚੱਲ ਰਹੇ ਸਰਕਾਰੀ ਗਰਲਜ਼ ਹੋਸਟਲ ਕਮ ਸਟੱਡੀ ਸੈਂਟਰ ਅੰਦਰ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ, ਸਫ਼ਾਈ ਦੇ ਮੰਦੜੇ ਹਾਲ ਅਤੇ ਵਿਦਿਆਰਥੀ ਪਖਾਨਿਆਂ 'ਚ ਫੈਲੀ ਗੰਦਗੀ ਕਾਰਨ ਵਿਦਿਆਰਥਣਾਂ ਦਾ ਜਿਉਣਾ ਦੁੱਭਰ ਹੋਇਆ ਪਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਕੌਾਸਲ ਦੇ ਸੂਬਾ ਪ੍ਰਧਾਨ ਗੁਰਮੇਲ ਸਿੰਘ ਦਰੀਆਪੁਰ, ਜ਼ਿਲ੍ਹਾ ਪ੍ਰਧਾਨ ਸਤਪਾਲ ਸਿੰਘ ਨੇ ਦੱਸਿਆ ਕਿ ਹੋਸਟਲ ਵਿਖੇ ਦੇਖਣ 'ਤੇ ਪਤਾ ਲੱਗਿਆ ਕਿ ਇਸ ਹੋਸਟਲ ਅੰਦਰ ਪਾਣੀ ਨਿਕਾਸੀ ਨਾ ਹੋਣ ਕਾਰਨ ਇਮਾਰਤ ਅੰਦਰ ਬਣੇ ਛੱਪੜ ਤੋਂ ਮਾਰਦੀ ਬਦਬੂ ਅਤੇ ਪੈਦਾ ਹੋ ਰਹੇ ਮੱਛਰ ਤੋਂ ਬੱਚੀਆਂ ਭੈਭੀਤ ਹਨ | ਉਨ੍ਹਾਂ ਦੱਸਿਆ ਕਿ ਇੱਥੇ ਨੌਵੀਂ ਤੇ ਦਸਵੀਂ ਦੀਆਂ ਲਗਪਗ 95 ਲੜਕੀਆਂ ਲਈ ਸਿਰਫ਼ ਇਕ ਬਾਥਰੂਮ ਹੈ, ਉਸ ਦਾ ਵੀ ਸਫ਼ਾਈ ਪੱਖੋਂ ਬਹੁਤ ਬੁਰਾ ਹਾਲ ਹੈ | ਪੀਣ ਵਾਲ਼ੇ ਪਾਣੀ ਦੀ ਵੀ ਬਹੁਤ ਵੱਡੀ ਸਮੱਸਿਆ ਵੇਖਣ ਨੂੰ ਮਿਲੀ | ਉਕਤ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਵਲੋਂ ਇਹ ਸਭ ਸਕੂਲ ਪਿ੍ੰਸੀਪਲ ਦੇ ਧਿਆਨ 'ਚ ਲਿਆਉਣ 'ਤੇ ਉਨ੍ਹਾਂ ਕਿਹਾ ਕਿ ਹੋਸਟਲ ਦੀਆਂ ਮੁਸ਼ਕਿਲਾਂ ਸਬੰਧੀ ਉਨ੍ਹਾਂ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸਮੇਂ-ਸਮੇਂ 'ਤੇ ਜਾਣਕਾਰੀ ਦਿੱਤੀ ਹੈ | ਪਿੰ੍ਰਸੀਪਲ ਨੇ ਦੱਸਿਆ ਕਿ ਇਸ ਇਮਾਰਤ ਅੰਦਰ ਪਾਇਆ ਸੀਵਰੇਜ ਸੜਕ ਤੋਂ ਨੀਵਾਂ ਹੋਣ ਕਰਕੇ ਪਾਣੀ ਬਾਹਰ ਨਹੀਂ ਨਿਕਲ ਰਿਹਾ ਅਤੇ ਬਰਸਾਤ ਦੇ ਮੌਸਮ 'ਚ ਤਾਂ ਇਸ ਸੀਵਰੇਜ ਰਾਹੀ ਸ਼ਹਿਰ ਦਾ ਗੰਦਾ ਪਾਣੀ ਵੀ ਸਕੂਲ 'ਚ ਆ ਵੜਦਾ ਹੈ | ਉਨ੍ਹਾਂ ਕਿਹਾ ਕਿ ਸਾਲਾਂਬੱਧੀ ਆ ਰਹੀ ਇਸ ਮੁਸ਼ਕਿਲ ਸਬੰਧੀ ਉਹ ਸਾਲ 2015 ਤੋਂ ਸਬੰਧਿਤ ਵਿਭਾਗ ਨੂੰ ਹੁਣ ਤੱਕ ਲਗਾਤਾਰ ਪੱਤਰ ਲਿਖ ਰਹੇ ਹਨ ਪਰ ਸਮੱਸਿਆ ਜਿਉਂ ਦੀ ਤਿਉਂ ਬਣੀ ਹੋਈ ਹੈ | ਉਕਤ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਵਲੋਂ ਇਸ ਸਬੰਧੀ ਐੱਸ. ਡੀ. ਐੱਮ. ਬੁਢਲਾਡਾ ਨਾਲ ਗੱਲਬਾਤ ਕਰਨ 'ਤੇ ਉਨ੍ਹਾਂ ਨੇ ਸੋਮਵਾਰ ਨੂੰ ਇਸ ਸਬੰਧੀ ਗੱਲਬਾਤ ਕਰਨ ਲਈ ਸੱਦਿਆ ਗਿਆ ਹੈ |

ਬੱਸ ਕਿਰਾਇਆ ਵਿਰੋਧੀ ਘੋਲ ਦੇ ਸ਼ਹੀਦ ਲਾਭ ਸਿੰਘ ਦੀ ਯਾਦ 'ਚ 'ਖੁਦਕੁਸ਼ੀਆਂ, ਕਰਜ਼ਾ ਤੇ ਹੱਲ' ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਮਾਨਸਾ, 21 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਹਕੂਮਤੀ ਨੀਤੀਆਂ ਕਾਰਨ ਆਰਥਿਕ ਤੌਰ 'ਤੇ ਪੰਜਾਬ ਦੇ ਕਿਸਾਨਾਂ ਤੇ ਮਜ਼ਦੂਰਾਂ ਦਾ ਦੀਵਾਲਾ ਨਿਕਲ ਗਿਆ ਹੈ | ਸਿਰ ਚੜ੍ਹੇ ਕਰਜ਼ੇ ਦੀ ਪ੍ਰੇਸ਼ਾਨੀ ਦੇ ਚੱਲਦਿਆਂ ਇਹ ਵਰਗ ਖ਼ੁਦਕੁਸ਼ੀਆਂ ਦੇ ਰਾਹ ਪਿਆ ਹੋਇਆ ਹੈ | ਜੇਕਰ ਸਨਅਤ ...

ਪੂਰੀ ਖ਼ਬਰ »

ਸਾਂਝੀ ਸੱਥ ਲਾਇਬ੍ਰੇਰੀ ਦਾ ਪਿੰਡਾਂ 'ਚ ਪਾਠਕ ਉਠਾ ਰਹੇ ਨੇ ਪੂਰਾ ਲਾਭ

ਮਾਨਸਾ, 21 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਮਾਲਵਾ ਐਜੂਕੇਸ਼ਨਲ ਪਬਲਿਕ ਵੈੱਲਫੇਅਰ ਸੁਸਾਇਟੀ ਖਿਆਲਾ ਕਲਾਂ ਦੀ ਸਾਂਝੀ ਸੱਥ ਬੱਸ ਲਾਇਬ੍ਰੇਰੀ ਪਿੰਡਾਂ ਦੇ ਲੋਕਾਂ ਨੂੰ ਪੰਜਾਬੀ ਸਾਹਿਤ ਨਾਲ ਜੋੜਨ 'ਚ ਸਹਾਈ ਸਿੱਧ ਹੋਣ ਲੱਗੀ ਹੈ | ਇਸੇ ਮਹੀਨੇ ਸ਼ੁਰੂ ਕੀਤੀ ...

ਪੂਰੀ ਖ਼ਬਰ »

ਵਹਿਮਾਂ-ਭਰਮਾਂ ਤੋਂ ਦੂਰ ਹੋ ਕੇ ਵਿਗਿਆਨਿਕ ਸੋਚ ਅਪਣਾਓ- ਰੱਲਾ

ਜੋਗਾ, 21 ਜਨਵਰੀ (ਮਨਜੀਤ ਸਿੰਘ ਘੜੈਲੀ)- ਮਾਈ ਭਾਗੋ ਡਿਗਰੀ ਕਾਲਜ (ਲੜਕੀਆਂ) ਰੱਲਾ ਵਿਖੇ ਕੌਮੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫ਼ਸਰ ਪ੍ਰੋ. ਗੁਰਵਿੰਦਰ ਸਿੰਘ ਦੀ ਅਗਵਾਈ ਵਿਚ ਕੈਂਪ ਦੇ ਤੀਸਰੇ ਦਿਨ ਵਹਿਮ-ਭਰਮਾਂ ਅਤੇ ਤਰਕਸ਼ੀਲ ਸੋਚ ਅਪਣਾਉਣ ਸਬੰਧੀ ਸੈਮੀਨਾਰ ਕਰਵਾਇਆ ...

ਪੂਰੀ ਖ਼ਬਰ »

ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਸਾਲਾਨਾ ਸਮਾਗਮ ਕਰਵਾਇਆ

ਭੀਖੀ, 21 ਜਨਵਰੀ (ਬਲਦੇਵ ਸਿੰਘ ਸਿੱਧੂ/ਗੁਰਿੰਦਰ ਸਿੰਘ ਔਲਖ)- ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਿਰ ਵਿਖੇ ਪੰਜਾਬੀ ਸੱਭਿਆਚਾਰ ਨੂੰ ਸਮਰਪਿਤ ਸਾਲਾਨਾ ਸਮਾਗਮ ਕਰਵਾਇਆ ਗਿਆ | ਸੁਭਾਸ਼ ਚੰਦਰ ਜ਼ਿਲ੍ਹਾ ਸਿੱਖਿਆ ਅਫ਼ਸਰ ਮਾਨਸਾ ਅਤੇ ਵਿਨੇ ਕੁਮਾਰ ...

ਪੂਰੀ ਖ਼ਬਰ »

ਪੈਟਰੋਲ ਪੰਪ 'ਤੇ ਤੇਲ ਪਵਾਉਣ ਮੌਕੇ ਹੋਇਆ ਵਿਵਾਦ-ਗਾਹਕ ਿਖ਼ਲਾਫ਼ ਮੁਕੱਦਮਾ ਦਰਜ

ਮਾਨਸਾ, 21 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਪਿੰਡ ਨੰਗਲ ਖੁਰਦ ਦੇ ਇਕ ਪੈਟਰੋਲ ਪੰਪ ਤੋਂ ਬੀਤੀ ਦੇਰ ਰਾਤ ਕਾਰ 'ਚ ਡੀਜ਼ਲ ਪਵਾਉਣ ਤੋਂ ਬਾਅਦ ਤੇਲ ਘੱਟ ਪਾਉਣ ਨੰੂ ਲੈ ਕੇ ਮੰਡੀ ਬੋਰਡ ਦੇ ਮੁਲਾਜ਼ਮ ਤੇ ਪੰਪ ਮਾਲਕਾਂ 'ਚ ਝਗੜਾ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

138 ਬੋਤਲਾਂ ਹਰਿਆਣਾ ਮਾਰਕਾ ਨਾਜਾਇਜ਼ ਸ਼ਰਾਬ ਬਰਾਮਦ

ਮਾਨਸਾ, 21 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮਾਨਸਾ ਨੇ 138 ਬੋਤਲਾਂ ਹਰਿਆਣਾ ਮਾਰਕਾ ਦੇਸੀ ਸ਼ਰਾਬ ਠੇਕਾ ਬਰਾਮਦ ਕੀਤੀ ਹੈ | ਪਰਮਬੀਰ ਸਿੰਘ ਪਰਮਾਰ ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਸਦਰ ਥਾਣਾ ਪੁਲਿਸ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕਰਾਟੇ ਮੁਕਾਬਲਿਆਂ 'ਚੋਂ ਸੋਨ ਤਗਮਾ ਜੇਤੂ ਹਰਦੀਪ ਕੌਰ ਨੂੰ ਸਨਮਾਨਿਤ ਕਰਨ ਦੀ ਮੰਗ

ਬੁਢਲਾਡਾ, 21 ਜਨਵਰੀ (ਸਵਰਨ ਸਿੰਘ ਰਾਹੀ)- ਅੰਤਰਰਾਸ਼ਟਰੀ ਕਰਾਟੇ ਮੁਕਾਬਲਿਆਂ 'ਚੋਂ ਸੋਨੇ ਦਾ ਤਗਮਾ ਹਾਸਲ ਕਰਨ ਵਾਲੀ ਬੁਢਲਾਡਾ ਤਹਿਸੀਲ ਦੇ ਪਿੰਡ ਗੁਰਨੇ ਕਲਾਂ ਦੀ ਹੋਣਹਾਰ ਲੜਕੀ ਨੂੰ ਗਣਤੰਤਰਤਾ ਦਿਵਸ ਮੌਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ 'ਤੇ ਸਨਮਾਨਿਤ ...

ਪੂਰੀ ਖ਼ਬਰ »

ਸਿੱਖਿਆ ਵਿਕਾਸ ਮੰਚ ਨੇ ਖੇਡ ਨੀਤੀ ਲਈ ਸਰਕਾਰ ਨੂੰ ਪੱਤਰ ਭੇਜਿਆ

ਮਾਨਸਾ, 21 ਜਨਵਰੀ (ਵਿ. ਪ੍ਰਤੀ.)- ਰਾਜ ਸਰਕਾਰ ਵਲੋਂ ਪ੍ਰਾਇਮਰੀ ਅਤੇ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁੱਢ ਤੋਂ ਖੇਡ ਸਰਗਰਮੀਆਂ ਨਾਲ ਜੋੜਨ ਅਤੇ ਮਿਆਰ ਨੂੰ ਉੱਚਾ ਚੁੱਕਣ ਲਈ ਬਣਾਈ ਜਾ ਰਹੀ ਖੇਡ ਨੀਤੀ ਦਾ ਸਵਾਗਤ ਕਰਦਿਆਂ ਸਿੱਖਿਆ ਵਿਕਾਸ ਮੰਚ ਮਾਨਸਾ ਵਲੋਂ ...

ਪੂਰੀ ਖ਼ਬਰ »

ਅੰਗਹੀਣ ਗਣਤੰਤਰ ਦਿਵਸ 'ਤੇ ਪ੍ਰਗਟਾਉਣਗੇ ਰੋਸ

ਮਾਨਸਾ, 21 ਜਨਵਰੀ (ਵਿ. ਪ੍ਰਤੀ.)- ਫਿਜ਼ੀਕਲੀ ਹੈਂਡੀਕੈਪਡ ਐਸੋਸੀਏਸ਼ਨ ਵਲੋਂ ਲਟਕਦੀਆਂ ਆ ਰਹੀਆਂ ਮੰਗਾਂ ਪ੍ਰਤੀ ਪੰਜਾਬ ਸਰਕਾਰ ਦੇ ਨਾਕਾਰਤਮਿਕ ਰਵੱਈਏ ਿਖ਼ਲਾਫ਼ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਸੰਕੇਤਕ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਹੈ | ...

ਪੂਰੀ ਖ਼ਬਰ »

ਰੱੁਖ ਕਟਵਾਉਣ ਤੇ ਕੱਟਣ ਵਾਲਿਆਂ ਿਖ਼ਲਾਫ਼ ਕਾਰਵਾਈ ਦੀ ਮੰਗ

ਮਾਨਸਾ, 21 ਜਨਵਰੀ (ਵਿ. ਪ੍ਰਤੀ.)- ਇਨਕਲਾਬੀ ਡੈਮੋਕ੍ਰੇਟਿਕ ਫ਼ਰੰਟ ਦੇ ਆਗੂ ਸੁਖਦਰਸ਼ਨ ਨੱਤ ਨੇ ਡਿਪਟੀ ਕਮਿਸ਼ਨਰ ਸਮੇਤ ਜੰਗਲਾਤ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਮੂਸਾ ਰਜਵਾਹੇ ਦੀ ਪੱਟੜੀ ਤੋਂ ਨਾਜਾਇਜ਼ ਤੌਰ 'ਤੇ ਦਰੱਖ਼ਤ ਕਟਵਾਉਣ ਤੇ ਕੱਟਣ ...

ਪੂਰੀ ਖ਼ਬਰ »

ਧਾਰਮਿਕ ਅਸਥਾਨਾਂ ਦੀ ਵੱਧ ਰਹੀ ਗਿਣਤੀ ਨੇ ਲੋਕਾਂ 'ਚ ਪਾਈਆਂ ਵੰਡੀਆਂ

ਹੀਰੋਂ ਖੁਰਦ, 21 ਜਨਵਰੀ (ਗੁਰਵਿੰਦਰ ਸਿੰਘ ਚਹਿਲ)- ਬਹੁਤ ਸਾਰੇ ਪਿੰਡਾਂ ਵਿਚ ਬਹੁਤ ਘੱਟ ਧਾਰਮਿਕ ਅਸਥਾਨ ਹਨ ਜਿੱਥੇ ਕਿ ਲੋਕ ਬਹੁਤ ਸੁਖੀ ਤੇ ਖ਼ੁਸ਼ੀ-ਖ਼ੁਸ਼ੀ ਵੱਸਦੇ ਹਨ ਜਦਕਿ ਧਰਮ ਤੇ ਜਾਤੀ ਆਧਾਰਿਤ ਬਹੁਤ ਸਾਰੇ ਧਾਰਮਿਕ ਅਸਥਾਨ ਨਿੱਤ ਦਿਨ ਹੋਂਦ ਵਿਚ ਆ ਰਹੇ ਹਨ | ...

ਪੂਰੀ ਖ਼ਬਰ »

ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕੀਤਾ ਜਾਵੇਗਾ- ਪੰਜੋਲੀ

ਮਾਨਸਾ, 21 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਰਾਜਸੀ ਮਾਮਲਿਆਂ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰੇਗੀ | ਸਥਾਨਕ ਗੁਰਦੁਆਰਾ ...

ਪੂਰੀ ਖ਼ਬਰ »

ਕੁਇਜ਼ ਮੁਕਾਬਲਿਆਂ 'ਚ ਟੀ. ਪੀ. ਡੀ. ਕਾਲਜ ਦੀ ਝੰਡੀ

ਰਾਮਪੁਰਾ ਫੂਲ, 21 ਜਨਵਰੀ (ਗੁਰਮੇਲ ਸਿੰਘ ਵਿਰਦੀ)- ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਵਲੋਂ ਡਿਜੀਟਲ ਇੰਡੀਆ ਮੁਹਿੰਮ ਤਹਿਤ ਸਰਕਾਰੀ ਰਾਜਿੰਦਰਾ ਕਾਲਜ ਵਿਖੇ ਕਰਵਾਏ ਗਏ ਡਿਜੀਟਲ ਲਿਟਰੇਸੀ/ਡਿਜੀਟਲ ਇੰਡੀਆ ਵਿਸ਼ੇ ਦੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਵਿਚ ਸਥਾਨਕ ...

ਪੂਰੀ ਖ਼ਬਰ »

ਕਾਨੂੰਗੋ ਦਰੋਗ਼ਾ ਸਿੰਘ ਤਿਉਣਾ ਨੂੰ ਸੇਵਾ-ਮੁਕਤੀ 'ਤੇ ਨਿੱਘੀ ਵਿਦਾਇਗੀ

ਬੱਲੂਆਣਾ, 21 ਜਨਵਰੀ (ਗੁਰਨੈਬ ਸਾਜਨ)- ਮਾਲ ਵਿਭਾਗ 'ਚ ਅਪ੍ਰੈਲ 1982 ਵਿਚ ਬਤੌਰ ਪਟਵਾਰੀ ਭਰਤੀ ਹੋਏ ਦਰੋਗ਼ਾ ਸਿੰਘ ਤਿਉਣਾ ਬਤੌਰ ਕਾਨੂੰਗੋ ਆਪਣੀ 35 ਸਾਲ ਦੀ ਨੌਕਰੀ ਕਰਦੇ ਹੋਏ ਸੇਵਾ-ਮੁਕਤ ਹੋਏ | ਇਸ ਮੌਕੇ ਰੱਖੀ ਗਈ ਵਿਦਾਇਗੀ ਪਾਰਟੀ ਮੌਕੇ ਕਾਨੂੰਗੋ ਦਰੋਗ਼ਾ ਸਿੰਘ ...

ਪੂਰੀ ਖ਼ਬਰ »

ਹੋਣੀ 'ਤੇ ਹੰਝੂ ਵਹਾ ਰਹੀਆਂ ਨੇ ਫਾਇਰ ਬਿ੍ਗੇਡ ਗੱਡੀਆਂ ਅਤੇ ਸਟਾਫ਼

ਰਾਮਪੁਰਾ ਫੂਲ, 21 ਜਨਵਰੀ (ਗੁਰਮੇਲ ਸਿੰਘ ਵਿਰਦੀ)- ਇਸ ਨੂੰ ਸਥਾਨਕ ਸਰਕਾਰਾਂ ਵਿਭਾਗ ਦੀ ਨਾਲਾਇਕੀ ਮੰਨਿਆ ਜਾਵੇ ਜਾਂ ਫਿਰ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਲਾਪ੍ਰਵਾਹੀ ਕਿ ਰਾਮਪੁਰਾ ਸ਼ਹਿਰ ਨੂੰ ਅੱਗ ਵਰਗੇ ਹਾਦਸੇ ਤੋਂ ਬਚਾਉਣ ਵਾਲਾ ਫਾਇਰ ਬਿ੍ਗੇਡ ਵਿੰਗ ਅੱਜ ਆਪਣੀ ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਦੇ ਵਫ਼ਦ ਵਲੋਂ ਬੀਬਾ ਬਾਦਲ ਨਾਲ ਮੁਲਾਕਾਤ

ਤਲਵੰਡੀ ਸਾਬੋ, 21 ਜਨਵਰੀ (ਰਣਜੀਤ ਸਿੰਘ ਰਾਜੂ)- ਅੱਜ ਇਕ ਧਾਰਮਿਕ ਸਮਾਗਮ ਵਿਚ ਸ਼ਿਰਕਤ ਕਰਨ ਲਈ ਤਲਵੰਡੀ ਸਾਬੋ ਪੁੱਜੇ ਕੇਂਦਰੀ ਫੂਡ ਅਤੇ ਪ੍ਰਾਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨਾਲ ਮੁਸਲਿਮ ਭਾਈਚਾਰੇ ਦੇ ਇਕ ਵਫ਼ਦ ਨੇ ਯੂਥ ਅਕਾਲੀ ਦਲ ਦੇ ਹਲਕਾ ਪ੍ਰਧਾਨ ...

ਪੂਰੀ ਖ਼ਬਰ »

ਕਿਸਾਨ ਕਰਜ਼ਾ ਮੁਆਫ਼ੀ ਸੰਭਵ ਹੀ ਨਹੀਂ ਸੀ, ਸੰਭਵ ਹੁੰਦੀ ਤਾਂ ਅਸੀਂ ਕਰ ਦਿੰਦੇ- ਭੂੰਦੜ

ਤਲਵੰਡੀ ਸਾਬੋ, 21 ਜਨਵਰੀ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀ: ਮੀਤ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੇ ਅੱਜ ਇੱਥੇ ਪੱਤਰਕਾਰ ਵਾਰਤਾ ਦੌਰਾਨ ਕਿਹਾ ਕਿ ਕਿਸਾਨਾਂ ਲਈ ਸੰਪੂਰਨ ਕਰਜ਼ਾ ਮੁਆਫ਼ੀ ਸੰਭਵ ਨਹੀਂ ਸੀ, ਜੇਕਰ ਸੰਭਵ ...

ਪੂਰੀ ਖ਼ਬਰ »

ਬੱਸ ਕਿਰਾਇਆ ਵਿਰੋਧੀ ਘੋਲ ਦੇ ਸ਼ਹੀਦ ਲਾਭ ਸਿੰਘ ਦੀ ਯਾਦ 'ਚ 'ਖੁਦਕੁਸ਼ੀਆਂ, ਕਰਜ਼ਾ ਤੇ ਹੱਲ' ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਮਾਨਸਾ, 21 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਹਕੂਮਤੀ ਨੀਤੀਆਂ ਕਾਰਨ ਆਰਥਿਕ ਤੌਰ 'ਤੇ ਪੰਜਾਬ ਦੇ ਕਿਸਾਨਾਂ ਤੇ ਮਜ਼ਦੂਰਾਂ ਦਾ ਦੀਵਾਲਾ ਨਿਕਲ ਗਿਆ ਹੈ | ਸਿਰ ਚੜ੍ਹੇ ਕਰਜ਼ੇ ਦੀ ਪ੍ਰੇਸ਼ਾਨੀ ਦੇ ਚੱਲਦਿਆਂ ਇਹ ਵਰਗ ਖ਼ੁਦਕੁਸ਼ੀਆਂ ਦੇ ਰਾਹ ਪਿਆ ਹੋਇਆ ਹੈ | ਜੇਕਰ ਸਨਅਤ ...

ਪੂਰੀ ਖ਼ਬਰ »

100 ਲੀਟਰ ਲਾਹਣ ਬਰਾਮਦ, ਮੁਲਜ਼ਮ ਫ਼ਰਾਰ

ਬਠਿੰਡਾ ਛਾਉਣੀ, 21 ਜਨਵਰੀ (ਪਰਵਿੰਦਰ ਸਿੰਘ ਜੌੜਾ)- ਪਿੰਡ ਗੋਬਿੰਦਪੁਰਾ 'ਚੋਂ ਨਥਾਣਾ ਪੁਲਿਸ ਨੇ 100 ਲੀਟਰ ਲਾਹਣ (ਕੱਚੀ ਸ਼ਰਾਬ) ਬਰਾਮਦ ਕੀਤੀ ਹੈ | ਹੌਲਦਾਰ ਗੁਰਪ੍ਰੀਤ ਸਿੰਘ ਅਨੁਸਾਰ ਪੁਲਿਸ ਨੂੰ ਪੁਖ਼ਤਾ ਮੁਖ਼ਬਰੀ ਮਿਲੀ ਸੀ ਕਿ ਗੋਬਿੰਦਪੁਰਾ ਪਿੰਡ ਵਿਚ ਰੂੜੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX