ਤਾਜਾ ਖ਼ਬਰਾਂ


ਸ਼ਕਤੀਕਾਂਤਾ ਅੱਜ ਸੰਭਾਲਣਗੇ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਕਾਰਜਭਾਰ
. . .  13 minutes ago
ਨਵੀਂ ਦਿੱਲੀ, 12 ਦਸੰਬਰ- ਬੀਤੇ ਦਿਨ ਉਰਜਿਤ ਪਟੇਲ ਵਲੋਂ ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਸਰਕਾਰ ਨੇ ਸਾਬਕਾ ਅਧਿਕਾਰੀ ਸ਼ਕਤੀਕਾਂਤਾ ਦਾਸ ਨੂੰ 3 ਸਾਲ ਦੀ ਮਿਆਦ ਲਈ ਰਿਜ਼ਰਵ ਬੈਂਕ ਦਾ ਨਵਾਂ ਗਵਰਨਰ ਨਿਯੁਕਤ ਕੀਤਾ ਸੀ...
'ਆਪ' ਯੂਥ ਵਰਕਰ ਅੱਜ ਕਰਨਗੇ ਕੈਪਟਨ ਦੇ ਮਹਿਲ ਦਾ ਘਿਰਾਓ
. . .  24 minutes ago
ਸੰਗਰੂਰ, 12 ਦਸੰਬਰ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਯੂਥ ਵਿੰਗ ਪੰਜਾਬ ਦੇ ਮਹਿਲਾ ਬੁਲਾਰੇ ਨਰਿੰਦਰ ਕੌਰ ਭਰਾਜ ਅਤੇ ਲੀਗਲ ਸੈੱਲ ਦੇ ਆਗੂ ਤਪਿੰਦਰ ਸੋਹੀ ਨੇ ਦੱਸਿਆ ਕਿ ਅੱਜ ਵਰਕਰਾਂ ਵਲੋਂ ਪਟਿਆਲਾ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ...
ਫਰਾਂਸ 'ਚ ਗੋਲੀਬਾਰੀ ਦੌਰਾਨ ਦੋ ਦੀ ਮੌਤ, 11 ਹੋਰ ਜ਼ਖ਼ਮੀ
. . .  40 minutes ago
ਪੈਰਿਸ, 12 ਦਸੰਬਰ- ਫਰਾਂਸ ਦੇ ਸਟ੍ਰਾਸਬਰਗ 'ਚ ਬੀਤੀ ਰਾਤ ਹੋਈ ਗੋਲੀਬਾਰੀ ਦੌਰਾਨ ਘੱਟੋ-ਘੱਟ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ 11 ਹੋਰ ਜ਼ਖ਼ਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਇੱਕ ਬੰਦੂਕਧਾਰੀ ਨੇ ਸਿਟੀ ਸੈਂਟਰ ਦੇ ਆਲੇ-ਦੁਆਲੇ ਵੱਖ-ਵੱਖ ਥਾਵਾਂ 'ਤੇ ਰਾਤੀਂ ਅੱਠ ਵਜੇ...
ਤੇਲੰਗਾਨਾ : ਵੀਰਵਾਰ ਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕ ਸਕਦੇ ਹਨ ਕੇ. ਸੀ. ਰਾਓ.
. . .  57 minutes ago
ਨਵੀਂ ਦਿੱਲੀ, 12 ਦਸੰਬਰ- ਸੂਤਰਾਂ ਮੁਤਾਬਕ ਟੀ. ਆਰ. ਐੱਸ. ਦੇ ਪ੍ਰਧਾਨ ਕੇ. ਸੀ. ਰਾਓ. ਕੱਲ੍ਹ ਭਾਵ ਕਿ ਵੀਰਵਾਰ ਨੂੰ ਤੇਲੰਗਾਨਾ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕ ਸਕਦੇ ਹਨ। ਦੱਸ ਦਈਏ ਕਿ ਟੀ. ਆਰ. ਐੱਸ. ਨੇ ਸੂਬੇ 'ਚ 88 ਸੀਟਾਂ ਜਿੱਤੀਆਂ...
ਮੱਧ ਪ੍ਰਦੇਸ਼ 'ਚ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦਾ ਹੋਇਆ ਐਲਾਨ
. . .  about 1 hour ago
ਭੋਪਾਲ, 12 ਦਸੰਬਰ- ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦਾ ਐਲਾਨ ਹੋ ਗਿਆ ਹੈ। ਕਾਂਗਰਸ ਬਹੁਮਤ ਦਾ ਅੰਕੜਾ ਛੂਹ ਨਹੀਂ ਸਕੀ ਹੈ ਅਤੇ ਪਾਰਟੀ ਦੋ ਸੀਟਾਂ ਤੋਂ ਦੂਰ ਰਹਿ ਗਈ। ਕਾਂਗਰਸ ਨੂੰ ਸੂਬੇ 'ਚ 114 ਸੀਟਾਂ, ਭਾਜਪਾ ਨੂੰ 109 ਸੀਟਾਂ ਅਤੇ ਬਸਪਾ ਨੂੰ 2 ਸੀਟਾਂ...
ਅੱਜ ਦਾ ਵਿਚਾਰ
. . .  about 1 hour ago
ਮੱਧ ਪ੍ਰਦੇਸ਼ 'ਚ ਕਾਂਗਰਸ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਸਰਕਾਰ ਬਣਾਉਣ ਦਾ ਦਾਵਾ ਕੀਤਾ ਪੇਸ਼ ,ਅਜ ਰਾਤ ਮਿਲਣ ਦਾ ਮੰਗਿਆ ਸਮਾਂ
. . .  1 day ago
ਅਸੀਂ ਜਨਤਾ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ -ਮੋਦੀ
. . .  1 day ago
ਨਵੀਂ ਦਿੱਲੀ ,11 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਅਸੀਂ ਜਨਤਾ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ। ਮੈ ਛੱਤੀਸਗੜ੍ਹ , ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੀ ਜਨਤਾ ਦਾ ਧੰਨਵਾਦ ...
ਪੂਰਬ-ਉਤਰ 'ਚ ਕਾਂਗਰਸ ਦੇ ਅੰਤਿਮ ਰਾਜ ਮਿਜ਼ੋਰਮ 'ਚ ਐਮ ਐਨ ਐਫ ਦੀ ਜਿੱਤ
. . .  1 day ago
ਛੱਤੀਸਗੜ੍ਹ ਅਤੇ ਰਾਜਸਥਾਨ 'ਚ 13 ਦਸੰਬਰ ਨੂੰ ਕਾਂਗਰਸ ਦੇ ਮੁੱਖ ਮੰਤਰੀ ਚੁੱਕ ਸਕਦੇ ਨੇ ਸਹੁੰ
. . .  1 day ago
ਵਿਧਾਨ ਸਭਾ ਚੋਣ ਨਤੀਜੇ : ਵਸੁੰਧਰਾ ਰਾਜੇ ਨੇ ਦਿੱਤਾ ਅਸਤੀਫ਼ਾ
. . .  1 day ago
ਨਵੀਂ ਦਿੱਲੀ ,11 ਦਸੰਬਰ - ਰਾਜਸਥਾਨ ਵਿਧਾਨ ਸਭਾ ਚੋਣਾਂ 'ਚ ਮਿਲੀ ਹਾਰ ਦੇ ਬਾਅਦ ਮੁੱਖ ਮੰਤਰੀ ਵਸੁੰਧਰਾ ਰਾਜੇ ਨੇ ਆਪਣਾ ਅਸਤੀਫ਼ਾ ਰਾਜਪਾਲ ਕਲਿਆਣ ਸਿੰਘ ਸੌਂਪ ਦਿਤਾ ।ਅਸਤੀਫ਼ਾ ਦੇਣ ...
ਵਸੁੰਧਰਾ ਰਾਜੇ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਦੇਸ਼ ਭਾਜਪਾ ਦੇ ਕੰਮ ਤੋਂ ਖ਼ੁਸ਼ ਨਹੀ - ਰਾਹੁਲ
. . .  1 day ago
ਨਵੀਂ ਦਿੱਲੀ, ੧੧ ਦਸੰਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਭਾਜਪਾ ਤੋਂ ਖ਼ੁਸ਼ ਨਹੀ ਹੈ ਤੇ ਪ੍ਰਧਾਨ ਮੰਤਰੀ ਮੋਦੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀ ਕਰ ਸਕੇ ਹਨ। ਉਨ੍ਹਾਂ ਕਿਹਾ ...
ਸਟਾਲਿਨ ਨੇ ਰਾਹੁਲ ਗਾਂਧੀ ਨੂੰ ਦਿੱਤੀ ਵਧਾਈ
. . .  1 day ago
ਚੇਨਈ, ੧੧ ਦਸੰਬਰ - ਡੀ.ਐਮ.ਕੇ ਪ੍ਰਮੁੱਖ ਐਮ.ਕੇ ਸਟਾਲਿਨ ਨੇ ਰਾਹੁਲ ਗਾਂਧੀ ਨੂੰ ਫ਼ੋਨ ਕਰ ਕੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਲਈ ਮੁਬਾਰਕਬਾਦ ਦਿੱਤੀ ...
ਰਾਹੁਲ ਗਾਂਧੀ ਨੇ ਜਨਤਾ ਤੇ ਪਾਰਟੀ ਵਰਕਰਾਂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਨਵੀਂ ਦਿੱਲੀ, 11 ਦਸੰਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਕਾਂਗਰਸ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਪਾਰਟੀ ਵਰਕਰਾਂ ਤੇ ਜਨਤਾ ਨੂੰ ਮੁਬਾਰਕਬਾਦ...
ਲੋਕਾਂ ਨੇ ਮੰਦਿਰ-ਮਸਜਿਦ ਦੀ ਰਾਜਨੀਤੀ ਨੂੰ ਨਕਾਰਿਆ - ਮਹਿਬੂਬਾ
. . .  1 day ago
ਸੰਸਦ ਦੇ ਸੈਸ਼ਨ 'ਚ ਮਹਿਲਾ ਰਾਂਖਵੇਕਰਣ ਜਿਹੇ ਕਈ ਮੁੱਦੇ ਉਠਾਵਾਂਗੇ - ਸੁਮਿੱਤਰਾ ਮਹਾਜਨ
. . .  1 day ago
ਨਵੀਨ ਪਟਨਾਇਕ ਵੱਲੋਂ ਕਾਂਗਰਸ, ਐਮ.ਐਨ.ਐੱਫ ਨੂੰ ਮੁਬਾਰਕਬਾਦ
. . .  1 day ago
ਸ਼ਕਤੀਕਤ ਦਾਸ ਆਰ.ਬੀ.ਆਈ ਦੇ ਨਵੇਂ ਗਵਰਨਰ ਨਿਯੁਕਤ
. . .  1 day ago
ਵਿਧਾਨ ਸਭਾ ਚੋਣਾਂ : ਛੱਤੀਸਗੜ੍ਹ ਦੇ ਮੁੱਖ ਮੰਤਰੀ ਰਮਨ ਸਿੰਘ ਨੇ ਮੰਨੀ ਹਾਰ, ਦਿੱਤਾ ਅਸਤੀਫ਼ਾ
. . .  1 day ago
ਸਿਵਲ ਹਸਪਤਾਲ ਵਿਖੇ ਅਣਪਛਾਤੇ ਵਿਅਕਤੀ ਦੀ ਮੌਤ
. . .  1 day ago
ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ : ਭਾਜਪਾ ਦੇ ਆਕਾਸ਼ ਕੈਲਾਸ਼ ਵਿਜੈਵਰਗੀਆ ਨੇ 7 ਹਜ਼ਾਰ ਵੋਟਾਂ ਨਾਲ ਕੀਤੀ ਜਿੱਤ ਹਾਸਲ
. . .  1 day ago
ਮੰਤਰੀ ਮੰਡਲ ਵੱਲੋਂ ਸ਼ਿਲੌਂਗ ਹਿੰਸਾ 'ਚ ਜਾਇਦਾਦ ਨੂੰ ਹੋਏ ਨੁਕਸਾਨ ਵਾਸਤੇ ਸਿੱਖ ਭਾਈਚਾਰੇ ਲਈ ਮੁਆਵਜ਼ੇ ਨੂੰ ਪ੍ਰਵਾਨਗੀ
. . .  1 day ago
ਬਰਗਾੜੀ ਮੋਰਚੇ ਨੇ ਪੰਜਾਬ ਹੀ ਨਹੀਂ ਪੁਰੀ ਦੁਨੀਆ 'ਚ ਜਿੱਤ ਦੀ ਵੱਡੀ ਮਿਸਾਲ ਕੀਤੀ ਪੇਸ਼ : ਧਿਆਨ ਸਿੰਘ ਮੰਡ
. . .  1 day ago
ਵਿਧਾਨ ਸਭਾ ਚੋਣ ਨਤੀਜੇ : 5 ਸੂਬਿਆਂ 'ਚੋਂ ਭਾਜਪਾ ਬਾਹਰ
. . .  1 day ago
ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਪੁਲਿਸ ਜਵਾਨਾਂ ਦੀ ਗਿਣਤੀ ਵੱਧ ਕੇ ਹੋਈ 4
. . .  1 day ago
ਆਈ.ਈ.ਡੀ. ਧਮਾਕੇ 'ਚ ਜ਼ਖਮੀ ਹੋਏ ਜਵਾਨ ਨੂੰ ਹੈਲੀਕਾਪਟਰ ਰਾਹੀ ਲਿਜਾਇਆ ਗਿਆ ਰਾਏਪੁਰ
. . .  1 day ago
ਵਿਧਾਨ ਸਭਾ ਚੋਣ ਨਤੀਜੇ : ਤਿੰਨ ਰਾਜਾਂ ਵਿਚ ਕਾਂਗਰਸ ਵੱਲੋਂ ਸਰਕਾਰ ਬਣਾਉਣ ਦਾ ਅੰਦੇਸ਼ਾ
. . .  1 day ago
ਵਿਧਾਨ ਸਭਾ ਸੈਸ਼ਨ ਦੌਰਾਨ ਕੈਪਟਨ ਤੋਂ ਚੋਣ ਵਾਅਦਿਆਂ ਦਾ ਮੰਗਿਆ ਜਾਵੇਗਾ ਹਿਸਾਬ - ਚੀਮਾ
. . .  1 day ago
ਮੱਧ ਪ੍ਰਦੇਸ਼ 'ਚ ਕਾਂਗਰਸ ਨੂੰ ਬੜ੍ਹਤ, ਰਾਜਸਥਾਨ ਤੇ ਛਤੀਸਗੜ੍ਹ 'ਚ ਪਾਰਟੀ ਨੂੰ ਬਹੁਮਤ
. . .  1 day ago
ਰਿਸ਼ਵਤ ਲੈਂਦਿਆਂ ਗੁਰੂਹਰਸਹਾਏ ਦਾ ਕਾਨੂੰਗੋ ਵਿਜੀਲੈਂਸ ਵੱਲੋਂ ਕਾਬੂ
. . .  1 day ago
ਕਾਂਗਰਸ ਦੇ ਜਿੱਤੇ ਵਿਧਾਇਕ ਭਲਕੇ ਕਰਨਗੇ ਬੈਠਕ
. . .  1 day ago
ਰਾਜਸਥਾਨ ਦੇ ਸੰਘਰੀਆ ਵਿਧਾਨ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਗੁਰਦੀਪ ਸ਼ਾਹਪੀਣੀਂ ਜਿੱਤੇ
. . .  1 day ago
ਲੁਧਿਆਣਾ 'ਚ ਕਾਂਗਰਸੀ ਵਰਕਰਾਂ ਨੇ ਮਨਾਇਆ ਜਸ਼ਨ
. . .  1 day ago
ਅੱਤਵਾਦੀ ਹਮਲੇ ਵਿਚ ਤਿੰਨ ਪੁਲਿਸ ਜਵਾਨ ਹਲਾਕ
. . .  1 day ago
ਵਿਧਾਨ ਸਭਾ ਚੋਣ ਨਤੀਜੇ : ਮੋਦੀ ਦੇ ਕਾਂਗਰਸ ਮੁਕਤ ਭਾਰਤ ਦਾ ਸੁਪਨਾ ਟੁੱਟਿਆ
. . .  1 day ago
ਚੋਣ ਨਤੀਜੇ : ਰਾਜਸਥਾਨ 'ਚ ਕਾਂਗਰਸ ਨੇ ਮਾਰੀ ਬਾਜ਼ੀ, ਮੱਧ ਪ੍ਰਦੇਸ਼ 'ਚ ਬਸਪਾ ਬਣੀ ਕਿੰਗਮੇਕਰ
. . .  1 day ago
ਅੰਮ੍ਰਿਤਸਰ ਦੇ ਪਿੰਡ ਜੱਜੇ ਨੇ ਸਰਬ ਸੰਮਤੀ ਨਾਲ ਚੁਣਿਆ ਸਰਪੰਚ
. . .  1 day ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖ਼ਤ ਮੁਕਾਬਲਾ ਜਾਰੀ, ਭਾਜਪਾ 115 ਸੀਟਾਂ, ਕਾਂਗਰਸ 105 ਸੀਟਾਂ ਤੇ ਹੋਰ 10 ਸੀਟਾਂ 'ਤੇ ਅੱਗੇ
. . .  1 day ago
ਟੀ. ਆਰ. ਐੱਸ. ਦੇ ਪ੍ਰਧਾਨ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਸ਼ੇਖਰ ਰਾਓ 50,000 ਤੋਂ ਵੱਧ ਵੋਟਾਂ ਨਾਲ ਜਿੱਤੇ
. . .  1 day ago
ਚੋਣ ਨਤੀਜੇ : ਛੱਤੀਸਗੜ੍ਹ 'ਚ ਕਾਂਗਰਸ 64 ਸੀਟਾਂ ਤੇ ਭਾਜਪਾ 20 ਸੀਟਾਂ 'ਤੇ ਅੱਗੇ
. . .  1 day ago
ਕੈਪਟਨ ਨੇ ਪੰਚਾਇਤੀ ਚੋਣਾਂ ਦਾ ਐਲਾਨ ਦਸੰਬਰ 'ਚ ਕਰਵਾ ਕੇ ਸਿੱਖ ਕੌਮ ਨਾਲ ਕਮਾਇਆ ਧ੍ਰੋਹ- ਲੌਂਗੋਵਾਲ
. . .  1 day ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਬਸਪਾ ਦੇ ਸੰਪਰਕ 'ਚ ਕਾਂਗਰਸ, ਰਾਜਸਥਾਨ 'ਚ ਆਜ਼ਾਦ ਉਮੀਦਵਾਰਾਂ ਦੇ ਸੰਪਰਕ 'ਚ ਪਾਈਲਟ
. . .  1 day ago
ਰਾਜਸਥਾਨ 'ਚ ਕਾਂਗਰਸ 100 ਸੀਟਾਂ ਅਤੇ ਭਾਜਪਾ 73 ਸੀਟਾਂ 'ਤੇ ਅੱਗੇ
. . .  1 day ago
ਨਾਭਾ ਜੇਲ੍ਹ 'ਚ ਭੇਦਭਰੀ ਹਾਲਤ 'ਚ ਮ੍ਰਿਤਕ ਹੋਏ ਸੁਖਪ੍ਰੀਤ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਜੇਲ੍ਹ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ
. . .  1 day ago
ਪੰਜਾਬੀ ਯੂਨੀਵਰਸਿਟੀ 'ਚ ਧਰਨੇ 'ਤੇ ਬੈਠੀ ਗਰਭਵਤੀ ਪੀ.ਐੱਚ. ਡੀ.ਸਕਾਲਰ, ਗਾਈਡ 'ਤੇ ਲਾਇਆ ਦੋਸ਼
. . .  1 day ago
ਚੋਣ ਨਤੀਜੇ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸੋਨੀਆ ਗਾਂਧੀ ਦੀ ਰਿਹਾਇਸ਼ 10 ਜਨਪਥ ਪੁੱਜੇ
. . .  1 day ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖਤ ਮੁਕਾਬਲਾ ਜਾਰੀ, ਭਾਜਪਾ 109, ਕਾਂਗਰਸ 110 ਸੀਟਾਂ 'ਤੇ ਅੱਗੇ
. . .  1 day ago
ਚੋਣ ਨਤੀਜੇ : ਸੂਤਰਾਂ ਮੁਤਾਬਿਕ ਕਾਂਗਰਸ ਦੇ ਸਚਿਨ ਪਾਈਲਟ ਰਾਜਸਥਾਨ 'ਚ 8 ਆਜ਼ਾਦ ਉਮੀਦਵਾਰਾਂ ਨਾਲ ਕਰ ਰਹੇ ਹਨ ਮੁਲਾਕਾਤ
. . .  1 day ago
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਮਾਘ ਸੰਮਤ 549
ਿਵਚਾਰ ਪ੍ਰਵਾਹ: ਸਾਰੇ ਸੰਗਠਨਾਂ ਵਿਚ ਵਿਗਾੜ ਦੀ ਪ੍ਰਵਿਰਤੀ ਲਾਜ਼ਮੀ ਤੌਰ 'ਤੇ ਹੁੰਦੀ ਹੈ। ਇਸ ਤੋਂ ਬਚਣ ਲਈ ਲਗਾਤਾਰ ਯਤਨ ਕਰਨੇ ਜ਼ਰੂਰੀ ਹਨ। -ਗੌਤਮ ਬੁੱਧ

ਕਪੂਰਥਲਾ / ਫਗਵਾੜਾ

ਜਨਮ ਦਿਹਾੜੇ ਸਬੰਧੀ ਨਗਰ ਕੀਰਤਨ ਸਜਾਇਆ

ਕਪੂਰਥਲਾ, 21 ਜਨਵਰੀ (ਸਡਾਨਾ)-ਗੁਰਦੁਆਰਾ ਸਾਹਿਬ ਬਾਬਾ ਦੀਪ ਸਿੰਘ ਨਗਰ ਤੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਹੁੰਦਾ ਹੋਇਆ ਵਾਪਸ ਬਾਬਾ ਦੀਪ ਸਿੰਘ ਨਗਰ ਵਿਖੇ ਪਹੁੰਚ ਕੇ ਸਮਾਪਤ ਹੋਇਆ | ਇਸ ਮੌਕੇ ਨਗਰ ਕੀਰਤਨ ਦਾ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ ਤੇ ਲੰਗਰ ਵੀ ਲਗਾਏ ਗਏ | ਇਸ ਮੌਕੇ ਜਿੱਥੇ ਸ਼ਬਦੀ ਜਥੇ ਗੁਰਬਾਣੀ ਗਾਇਣ ਕਰ ਰਹੇ ਸਨ, ਉੱਥੇ ਨਾਲ ਹੀ ਨੌਜਵਾਨਾਂ ਨੇ ਸੰਗਤਾਂ ਨੂੰ ਗਤਕੇ ਦੇ ਜੌਹਰ ਵੀ ਦਿਖਾਏ | ਇਸ ਮੌਕੇ ਕੁਲਦੀਪ ਸਿੰਘ, ਬਲਦੇਵ ਸਿੰਘ ਮਠਾੜੂ, ਨਰਿੰਦਰਪਾਲ ਸਿੰਘ ਬੱਤਰਾ, ਪ੍ਰਧਾਨ ਦਲੀਪ ਸਿੰਘ ਬਾਜਵਾ, ਬਲਦੇਵ ਸਿੰਘ ਗਿੱਲ, ਗੁਰਮੇਲ ਸਿੰਘ, ਮਲਕੀਤ ਸਿੰਘ, ਆਤਮਾ ਸਿੰਘ, ਜਸਬੀਰ ਸਿੰਘ, ਕੁਲਦੀਪ ਸਿੰਘ ਘੁੰਮਣ, ਜੋਗਿੰਦਰ ਸਿੰਘ, ਅਮਰੀਕ ਸਿੰਘ, ਸੁਖਦੇਵ ਸਿੰਘ ਔਜਲਾ, ਸੁਖਵੰਤ ਸਿੰਘ ਕੰਗ, ਦੀਦਾਰ ਸਿੰਘ ਆਦਿ ਹਾਜ਼ਰ ਸਨ |

ਆਵਾਰਾ ਪਸ਼ੂ ਕਰ ਰਹੇ ਨੇ ਫ਼ਸਲਾਂ ਦਾ ਭਾਰੀ ਉਜਾੜਾ

ਨਡਾਲਾ, 21 ਜਨਵਰੀ (ਮਾਨ)-ਦਿਨੋਂ ਦਿਨ ਵੱਧ ਰਹੀ ਆਵਾਰਾ ਪਸ਼ੂਆਂ ਦੀ ਗਿਣਤੀ ਕਿਸਾਨਾਂ ਲਈ ਭਾਰੀ ਸਿਰਦਰਦੀ ਬਣੀ ਹੋਈ ਹੈ | ਨਡਾਲਾ ਤੇ ਆਸ ਪਾਸ ਇਲਾਕੇ ਵਿਚ ਆਵਾਰਾ ਗਾਵਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ | ਆਵਾਰਾ ਗਾਵਾਂ ਦੇ ਝੁੰਡ ਅਕਸਰ ਦੇਖੇ ਜਾ ਸਕਦੇ ਹਨ | ਇਹ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਦੀ ਚੋਣ ਮੁਲਤਵੀ ਕਰਵਾਉਣ ਲਈ ਉੱਪ ਚੇਅਰਮੈਨ ਅੱਜ ਜਾਣਗੇ ਹਾਈਕੋਰਟ

ਕਪੂਰਥਲਾ, 21 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਦੀ ਚੋਣ ਸਬੰਧੀ ਐਸ.ਡੀ.ਐਮ. ਕਮ ਰਿਟਰਨਿੰਗ ਅਫ਼ਸਰ ਡਾ: ਨਯਨ ਭੁੱਲਰ ਵਲੋਂ 22 ਜਨਵਰੀ ਨੂੰ 1 ਵਜੇ ਬੁਲਾਈ ਗਈ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦੀ ਮੀਟਿੰਗ ਮੁਲਤਵੀ ਕਰਵਾਉਣ ਲਈ ਜ਼ਿਲ੍ਹਾ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸਾਈਬਰ ਕੈਫ਼ਿਆਂ ਤੇ ਹੋਟਲਾਂ ਲਈ ਵੱਖ-ਵੱਖ ਹੁਕਮ ਜਾਰੀ

ਕਪੂਰਥਲਾ, 21 ਜਨਵਰੀ (ਅ.ਬ.)-ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਸ੍ਰੀ ਮੁਹੰਮਦ ਤਇਅਬ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਕਪੂਰਥਲਾ ਵਿਚ ਪੈਂਦੇ ਸਮੂਹ ਸਾਈਬਰ ਕੈਫੇ, ਐਸ. ਟੀ. ਡੀ, ਪੀ. ਸੀ.ਓ., ਹੋਟਲ ...

ਪੂਰੀ ਖ਼ਬਰ »

ਭੇਦਭਰੇ ਹਾਲਾਤ 'ਚ ਨੌਜਵਾਨ ਦੀ ਹੋਈ ਮੌਤ

ਫਗਵਾੜਾ, 21 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਸਥਾਨਕ ਬੱਸ ਅੱਡੇ ਵਿਚ ਭੇਦਭਰੇ ਹਾਲਾਤ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਨੌਜਵਾਨ ਅਚਾਨਕ ਬੱਸ ਅੱਡੇ ਵਿਚ ਡਿਗ ਗਿਆ, ਜਿਸ 'ਤੇ ਉਸਨੂੰ ਐਾਬੂਲੈਂਸ ਦੇ ਰਾਹੀਂ ਸਿਵਲ ਹਸਪਤਾਲ ਪਹੁੰਚਾਇਆ ...

ਪੂਰੀ ਖ਼ਬਰ »

ਮਨਸੂਰਵਾਲ ਬੇਟ ਵਿਖੇ ਹੋਏਗਾ ਕਬੱਡੀ ਦਾ ਮਹਾਂਕੁੰਭ

ਢਿਲਵਾਂ, 21 ਜਨਵਰੀ (ਪਲਵਿੰਦਰ ਸਿੰਘ, ਗੋਬਿੰਦ ਸੁਖੀਜਾ)–ਦਸਮੇਸ਼ ਯੁਵਕ ਸੇਵਾਵਾਂ ਕਲੱਬ ਮਨਸੂਰਵਾਲ ਬੇਟ ਵਲੋਂ ਪ੍ਰਵਾਸੀ ਭਾਰਤੀਆਂ ਅਤੇ ਪਿੰਡ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਹੀਦ ਜਸਪਾਲ ਸਿੰਘ ਪੱਡਾ ਦੀ ਯਾਦ ਵਿੱਚ ਪ੍ਰਧਾਨ ਸੋਢੀ ਕੋਚ ਦੀ ਪ੍ਰਧਾਨਗੀ ਹੇਠ ਕਬੱਡੀ ...

ਪੂਰੀ ਖ਼ਬਰ »

ਬਸੰਤ ਮੇਲਾ ਸ਼ਾਲੀਮਾਰ ਬਾਗ ਵਿਖੇ 28 ਨੂੰ ਮਨਾਇਆ ਜਾਵੇਗਾ-ਭਸੀਨ

ਕਪੂਰਥਲਾ, 21 ਜਨਵਰੀ (ਸਡਾਨਾ)-ਜ਼ਿਲ੍ਹਾ ਕਪੂਰਥਲਾ ਵਿਖੇ ਮਨਾਇਆ ਜਾਂਦਾ ਰਿਆਸਤੀ ਬਸੰਤ ਮੇਲਾ ਅਕਾਲੀ ਭਾਜਪਾ ਗੱਠਜੋੜ ਦੇ ਰਾਜ ਦੌਰਾਨ ਬੀਤੇ ਕਈ ਸਾਲਾਂ ਤੋਂ ਮਨਾਉਣਾ ਬੰਦ ਕਰ ਦਿੱਤਾ ਗਿਆ ਸੀ, ਪਰ ਸੂਬੇ ਵਿਚ ਸਰਕਾਰ ਬਦਲਦਿਆਂ ਹੀ ਇਸ ਮੇਲੇ ਨੂੰ ਮਨਾਉਣ ਦੀ ਮੁੜ ...

ਪੂਰੀ ਖ਼ਬਰ »

ਯਾਦਗਾਰੀ ਗੇਟ ਦੀ ਸ਼ੁਰੂਆਤ ਟੱਕ ਲਗਵਾ ਕੇ ਕਰਵਾਈ

ਸੁਲਤਾਨਪੁਰ ਲੋਧੀ, 21 ਜਨਵਰੀ (ਨਰੇਸ਼ ਹੈਪੀ, ਥਿੰਦ)-ਪਿੰਡ ਸੈਦਪੁਰ ਵਿਖੇ ਸੰਤ ਬਾਬਾ ਬੀਰ ਸਿੰਘ ਨੌਰੰਗਾਬਾਦੀ ਦੀ ਯਾਦ ਵਿਚ ਬਣਾਏ ਜਾ ਰਹੇ ਯਾਦਗਾਰੀ ਗੇਟ ਦੀ ਸ਼ੁਰੂਆਤ ਸੰਤ ਬਾਬਾ ਗੁਰਚਰਨ ਸਿੰਘ ਦਮਦਮਾ ਸਾਹਿਬ ਠੱਟੇ ਵਾਲਿਆਂ ਨੇ ਟੱਕ ਲਗਾ ਕੀਤੀ | ਇਸ ਮੌਕੇ ਵਿਧਾਇਕ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਸੁਲਤਾਨਪੁਰ ਲੋਧੀ, 21 ਜਨਵਰੀ (ਪੱਤਰ ਪ੍ਰੇਰਕ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਪਿੰਡ ਜਾਂਗਲਾ ਵਿਚ ਸਮੂਹ ਸੰਗਤ ਨੇ ਸ਼ਰਧਾ ਨਾਲ ਮਨਾਇਆ | ਹੈੱਡਗ੍ਰੰਥੀ ਭਾਈ ਗੁਰਦਿਆਲ ਸਿੰਘ ਵਲੋਂ ਕਥਾ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸਜਾਏ ਦੀਵਾਨ ...

ਪੂਰੀ ਖ਼ਬਰ »

ਖਜ਼ਾਨਾ ਦਫ਼ਤਰ ਵਲੋਂ ਤਨਖ਼ਾਹਾਂ ਪਾਸ ਨਾ ਕੀਤੇ ਜਾਣ ਕਾਰਨ 5178 ਅਧਿਆਪਕਾਂ 'ਚ ਰੋਸ

ਕਪੂਰਥਲਾ, 21 ਜਨਵਰੀ (ਵਿ.ਪ੍ਰ.)-5178 ਪੇਂਡੂ ਸਹਿਯੋਗੀ ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕੁਸ਼ਲ ਕੁਮਾਰ, ਉਪ ਪ੍ਰਧਾਨ ਮੇਜਰ ਸਿੰਘ ਤੇ ਜਨਰਲ ਸਕੱਤਰ ਕਮਲਜੀਤ ਸਿੰਘ ਨੇ ਇਕ ਬਿਆਨ ਵਿਚ ਕਿਹਾ ਕਿ ਪੰਜਾਬ ਦੇ 21 ਜ਼ਿਲਿ੍ਹਆਂ ਤੇ ਕਪੂਰਥਲਾ ਦੀਆਂ ਸੁਲਤਾਨਪੁਰ ਲੋਧੀ, ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀਆਂ ਨੇ ਪਿੰਡ ਸੁੰਨੜਵਾਲ ਦੀਆਂ ਗਲੀਆਂ ਤੇ ਫਿਰਨੀ 'ਚ ਸੋਲਰ ਲਾਈਟਾਂ ਲਗਵਾਈਆਂ

ਕਪੂਰਥਲਾ, 21 ਜਨਵਰੀ (ਵਿ.ਪ੍ਰ.)-ਵਿਦੇਸ਼ ਵਿਚ ਰਹਿ ਕੇ ਆਪਣੀ ਮਿੱਟੀ ਨਾਲ ਜੁੜੇ ਰਹਿਣਾ ਤੇ ਆਪਣੇ ਪਿੰਡ ਦੇ ਵਿਕਾਸ ਲਈ ਹਰ ਵੇਲੇ ਤਤਪਰ ਰਹਿਣਾ ਇਕ ਚੰਗੀ ਸੋਚ ਤੇ ਪਵਿੱਤਰ ਕਾਰਜ ਹੈ | ਇਹ ਸ਼ਬਦ ਪਿੰਡ ਸੁੰਨੜਵਾਲ ਦੇ ਸਰਪੰਚ ਤਰਲੋਚਨ ਸਿੰਘ ਗੋਸ਼ੀ ਨੇ ਪਿੰਡ ਦੇ ਪ੍ਰਵਾਸੀ ...

ਪੂਰੀ ਖ਼ਬਰ »

ਵਿਧਾਇਕ ਸੋਮ ਪ੍ਰਕਾਸ਼ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਫਗਵਾੜਾ, 21 ਜਨਵਰੀ (ਹਰੀਪਾਲ ਸਿੰਘ)-ਜ਼ਿਲ੍ਹਾ ਸੰਗਰੂਰ ਦੇ ਪਿੰਡ ਮਾਨਾਂਵਾਲਾ ਦੇ ਗੁਰਦੁਆਰਾ ਸਾਹਿਬ ਵਿਚ ਦਲਿਤ ਪਰਿਵਾਰ ਨੂੰ ਰੋਕੇ ਜਾਣ ਦੀ ਘਟਨਾ ਦੀ ਸਥਾਨਕ ਵਿਧਾਇਕ ਸੋਮ ਪ੍ਰਕਾਸ਼ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ਸਥਾਨਕ ਵਿਧਾਇਕ ਸੋਮ ਪ੍ਰਕਾਸ਼ ਨੇ ...

ਪੂਰੀ ਖ਼ਬਰ »

ਪਿੰਡ ਕੌਲੀਆਂਵਾਲ ਵਿਖੇ ਕਬੱਡੀ ਕੱਪ ਭਲਕੇ

ਤਲਵੰਡੀ ਚੌਧਰੀਆਂ, 21 ਜਨਵਰੀ (ਪਰਸਨ ਲਾਲ ਭੋਲਾ)-ਪਿੰਡ ਕੌਲੀਆਂਵਾਲ ਵਿਖੇ ਨਗਰ ਨਿਵਾਸੀਆਂ ਵਲੋਂ ਗ੍ਰਾਮ ਪੰਚਾਇਤ ਅਤੇ ਐਨ.ਆਰ. ਆਈਜ਼ ਵੀਰਾਂ ਦੇ ਸਹਿਯੋਗ ਨਾਲ ਇੱਕ ਰੋਜ਼ਾ ਕਬੱਡੀ ਕੱਪ 23 ਜਨਵਰੀ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਲਵੰਤ ...

ਪੂਰੀ ਖ਼ਬਰ »

ਬੇਬੇ ਨਾਨਕੀ ਜੀ ਨਿਵਾਸ ਤੇ ਕਾਰ ਪਾਰਕਿੰਗ ਦੀ ਬੇਸਮੈਂਟ 'ਤੇ ਲੈਂਟਰ ਪਾਏ

ਸੁਲਤਾਨਪੁਰ ਲੋਧੀ, 21 ਜਨਵਰੀ (ਥਿੰਦ, ਹੈਪੀ)- ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਉਸਾਰੇ ਜਾ ਰਹੇ 6 ਮੰਜ਼ਿਲਾਂ ਬੇਬੇ ਨਾਨਕੀ ਤੇ ਕਾਰ ਪਾਰਕਿੰਗ ਦੀ ਬੇਸਮੈਂਟ 'ਤੇ ਅੱਜ ਲੈਂਟਰ ਪਾਏ ਗਏ | ਬੇਬੇ ਨਾਨਕੀ ਨਿਵਾਸ ਤੇ ਕਾਰ ਪਾਰਕਿੰਗ ਦੀ ਸੇਵਾ ਸੰਤ ਬਾਬਾ ਜਗਤਾਰ ਸਿੰਘ ਸਮੂਹ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ ਤੇ ਨਗਰ ਕੀਰਤਨ ਸਜਾਇਆ

ਬੇਗੋਵਾਲ, 21 ਜਨਵਰੀ (ਸੁਖਜਿੰਦਰ ਸਿੰਘ)-ਪਿੰਡ ਭਦਾਸ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ ਤੇ ਨਗਰ ਕੀਰਤਨ ਸਜਾਇਆ ਗਿਆ | ਸਮਾਗਮ ਸਬੰਧੀ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਪਾਠ ਦੇ ਭੋਗ ਪਾਏ ਗਏ, ਉਪਰੰਤ ਵਿਸ਼ਾਲ ਨਗਰ ...

ਪੂਰੀ ਖ਼ਬਰ »

ਚੀਮਾ ਨੂੰ ਪੰਜਾਬ ਮੰਤਰੀ ਮੰਡਲ ਵਿਚ ਲਿਆ ਜਾਵੇ- ਮਸੀਹ ਭਾਈਚਾਰਾ

ਤਲਵੰਡੀ ਚੌਧਰੀਆਂ, 21 ਜਨਵਰੀ (ਪਰਸਨ ਲਾਲ ਭੋਲਾ)-ਨਛੱਤਰ ਗਿੱਲ ਸਕੱਤਰ ਘੱਟ ਗਿਣਤੀ ਮਸੀਹ ਭਾਈਚਾਰਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਤੇ ਪਾਸਟਰ ਯਕੀਨੂੰ, ਮੁਖਤਾਰ ਮਸੀਹ, ਬਿਸ਼ਨ ਮਸੀਹ ਭੱਟੀ, ਬਲਵਿੰਦਰ ਮਸੀਹ, ਅਰਜਨ ਮਸੀਹ, ਮਹਿਲ ਸਿੰਘ ਫੱਤੂਢੀਂਗਾ, ਕਾਲਾ ਬਖ਼ਸ਼ੀ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਚਲਾਈਆਂ ਸਕੀਮਾਂ ਦਾ ਲਾਭ ਹਰ ਲੋੜਵੰਦ ਨੂੰ ਪਹੁੰਚਾਇਆ ਜਾਵੇਗਾ- ਰੰਧਾਵਾ

ਸੁਲਤਾਨਪੁਰ ਲੋਧੀ, 21 ਜਨਵਰੀ (ਨਰੇਸ਼ ਹੈਪੀ, ਥਿੰਦ)-ਕੈਪਟਨ ਸਰਕਾਰ ਵਲੋਂ ਗ਼ਰੀਬ ਤੇ ਲੋੜਵੰਦ ਪਰਿਵਾਰਾਂ ਲਈ ਚਲਾਈਆਂ ਗਈਆਂ ਸਕੀਮਾਂ ਦਾ ਹਰ ਲੋੜਵੰਦ ਨੂੰ ਲਾਭ ਪਹੁੰਚਾਇਆ ਜਾਵੇਗਾ | ਇਹ ਸ਼ਬਦ ਅਵਤਾਰ ਸਿੰਘ ਰੰਧਾਵਾ ਜਨਰਲ ਸਕੱਤਰ ਐਸ.ਸੀ. ਸੈੱਲ ਪੰਜਾਬ ਕਾਂਗਰਸ ਨੇ ...

ਪੂਰੀ ਖ਼ਬਰ »

ਸ੍ਰੀ ਮਹਾਂਵੀਰ ਜੈਨ ਯੁਵਕ ਮੰਡਲ ਦੇ ਪ੍ਰਧਾਨ ਦੀ ਚੋਣ ਸੁਦੀਪ ਜੈਨ ਨੇ 33 ਵੋਟਾਂ ਨਾਲ ਜਿੱਤੀ

ਜਲੰਧਰ, 21 ਜਨਵਰੀ (ਤਿਵਾੜੀ)-ਸ੍ਰੀ ਮਹਾਂਵੀਰ ਜੈਨ ਯੁਵਕ ਮੰਡਲ ਦੀ ਪ੍ਰਧਾਨ ਦੇ ਅਹੁਦੇ ਦੀ ਚੋਣ ਸੁਦੀਪ ਜੈਨ ਨੇ 33 ਵੋਟਾਂ ਦੇ ਫ਼ਰਕ ਨਾਲ ਜਿੱਤ ਲਈ ਹੈ | ਇੱਥੇ ਸ੍ਰੀ ਮਹਾਂਵੀਰ ਜੈਨ ਭਵਨ ਕਪੂਰਥਲਾ ਰੋਡ ਜਲੰਧਰ ਚੋਣ ਅਫ਼ਸਰਾਂ ਗੌਰਵ ਜੈਨ ਤੇ ਪੁਨੀਤ ਮੋਨੂੰ ਦੀ ਦੇਖ-ਰੇਖ 'ਚ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ

ਭੁਲੱਥ, 21 ਜਨਵਰੀ (ਤੱਖਰ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਕਪੂਰਥਲਾ ਦੀ ਮੀਟਿੰਗ ਗੁਰਦੁਆਰਾ ਸੁੱਖ ਸਾਗਰ ਸਾਹਿਬ ਭੁਲੱਥ ਵਿਖੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਤੇ ਬਲਾਕ ਪ੍ਰਧਾਨ ਸੁਰਿੰਦਰ ਸਿੰਘ ਸ਼ੇਰਗਿੱਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਗੁਰਦੁਆਰਾ ਦਕੋਹਾ ਵਿਖੇ 'ਜਿਨ੍ਹਾਂ ਵਾਰੀਆਂ ਜਾਨਾਂ' ਨਾਟਕ ਦਾ ਸਫ਼ਲ ਮੰਚਨ

ਜਲੰਧਰ 21 ਜਨਵਰੀ (ਜਸਪਾਲ ਸਿੰਘ)-ਇਥੋਂ ਨੇੜੇ ਸਥਿੱਤ ਬਾਬਾ ਬੁੱਢਾ ਜੀ ਗੁਰਦੁਆਰਾ ਸਾਹਿਬ ਦਕੋਹਾ ਵਿਖੇ ਨਵ ਨਾਟਕ ਕਲਾ ਕੇਂਦਰ ਜਲੰਧਰ ਵੱਲੋਂ '' ਜਿਨ੍ਹਾਂ ਵਾਰੀਆਂ ਜਾਨਾਂ'' ਨਾਟਕ ਦਾ ਸਫ਼ਲਤਾ ਪੂਰਵਕ ਮੰਚਨ ਕੀਤਾ ਗਿਆ | ਨਵ ਨਾਟਕ ਕਲਾ ਕੇਂਦਰ ਦੀ ਪ੍ਰਧਾਨ ਮਨਜੀਤ ਮਾਨ ...

ਪੂਰੀ ਖ਼ਬਰ »

ਪੁਲਿਸ ਨੂੰ ਦੇਖ ਕੇ ਭਗੌੜਾ ਛੱਤ ਤੋਂ ਛਾਲ ਮਾਰ ਕੇ ਹੋਇਆ ਜ਼ਖਮੀ

ਫਗਵਾੜਾ, 21 ਜਨਵਰੀ (ਹਰੀਪਾਲ ਸਿੰਘ)-ਐਨ.ਡੀ.ਪੀ.ਐਸ. ਐਕਟ ਵਿਚ ਨਾਮਜ਼ਦ ਭਗੌੜੇ ਨੌਜਵਾਨ ਨੇ ਪੁਲਿਸ ਨੂੰ ਦੇਖ ਕੇ ਛੱਤ ਤੋਂ ਛਾਲ ਮਾਰ ਦਿੱਤੀ | ਪੁਲਿਸ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਗੁਰਵਿੰਦਰ ਸਿੰਘ ਪੁੱਤਰ ਹਿੰਮਤ ਸਿੰਘ ਵਾਸੀ ਮਨਸਾ ਦੇਵੀ ਨਗਰ ਫਗਵਾੜਾ ਦੇ ...

ਪੂਰੀ ਖ਼ਬਰ »

ਵਿਧਾਇਕ ਚੀਮਾ ਨੂੰ ਕੈਬਨਿਟ ਮੰਤਰੀ ਬਣਾਇਆ ਜਾਵੇ- ਸੁਰਿੰਦਰਜੀਤ ਸਿੰਘ

ਸੁਲਤਾਨਪੁਰ ਲੋਧੀ, 21 ਜਨਵਰੀ (ਨਰੇਸ਼ ਹੈਪੀ, ਥਿੰਦ)- ਕੈਪਟਨ ਅਮਰਿੰਦਰ ਸਿੰਘ ਦੇ ਮੰਤਰੀ ਮੰਡਲ ਵਿਚੋਂ ਰਾਣਾ ਗੁਰਜੀਤ ਸਿੰਘ ਦੇ ਅਸਤੀਫ਼ੇ ਤੋਂ ਬਾਅਦ ਪੰਜਾਬ ਕੈਬਨਿਟ ਵਿਚ ਦੁਆਬੇ ਦੀ ਅਗਵਾਈ ਕਰਨ ਵਾਲਾ ਕੋਈ ਮੰਤਰੀ ਨਹੀਂ ਰਿਹਾ, ਇਸ ਲਈ ਨੌਜਵਾਨ ਵਿਧਾਇਕ ਹਲਕਾ ...

ਪੂਰੀ ਖ਼ਬਰ »

ਸ਼ੋ੍ਰਮਣੀ ਰੰਘਰੇਟਾ ਦਲ ਯੂਥ ਪੰਜਾਬ ਵਲੋਂ ਚੌਕੀ ਇੰਚਾਰਜ ਨੂੰ ਬਦਲਣ ਦੀ ਮੰਗ ਨੇ ਜ਼ੋਰ ਫੜਿਆ

ਡਡਵਿੰਡੀ, 21 ਜਨਵਰੀ (ਬਲਬੀਰ ਸੰਧਾ)-ਸ਼ੋ੍ਰਮਣੀ ਰੰਘਰੇਟਾ ਦਲ ਯੂਥ ਪੰਜਾਬ ਦੇ ਪ੍ਰੈੱਸ ਸਕੱਤਰ ਸੰਤੋਖ ਸਿੰਘ ਭੌਰ ਦੀ ਅਗਵਾਈ ਹੇਠ ਦਲ ਦੇ ਸਮੂਹ ਵਰਕਰਾਂ ਦੀ ਇਕ ਮੀਟਿੰਗ ਪਿੰਡ ਭੌਰ ਵਿਖੇ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ਪ੍ਰੈੱਸ ਸਕੱਤਰ ਸੰਤੋਖ ਸਿੰਘ ਭੌਰ ਨੇ ਕਿਹਾ ...

ਪੂਰੀ ਖ਼ਬਰ »

ਸੂਬਾ ਸਰਕਾਰ ਦਾ ਅਰਥੀ ਫ਼ੂਕ ਮੁਜ਼ਾਹਰਾ ਭਲਕੇ

ਕਪੂਰਥਲਾ, 21 ਜਨਵਰੀ (ਸਡਾਨਾ)-ਡੀ.ਟੀ.ਐਫ. ਬਲਾਕ ਕਪੂਰਥਲਾ 2 ਦੀ ਮੀਟਿੰਗ ਬਲਵਿੰਦਰ ਭੰਡਾਲ ਬਲਾਕ ਪ੍ਰਧਾਨ ਦੀ ਅਗਵਾਈ ਹੇਠ ਹੋਈ | ਇਸ ਮੌਕੇ ਜ਼ਿਲ੍ਹਾ ਕਨਵੀਨਰ ਕਰਮ ਸਿੰਘ ਨੇ ਸ਼ਿਰਕਤ ਕੀਤੀ | ਮੀਟਿੰਗ ਦੌਰਾਨ ਅਧਿਆਪਕ ਆਗੂਆਂ ਨੇ ਤਨਖ਼ਾਹਾਂ ਸਬੰਧੀ ਬਜਟ ਤੁਰੰਤ ਜਾਰੀ ...

ਪੂਰੀ ਖ਼ਬਰ »

ਸਰਕਾਰੀ ਕਾਲਜ ਵਿਖੇ ਨਗਰ ਕੌਾਸਲ ਦੀ ਟੀਮ ਨੇ ਬਣਾਇਆ ਸਵੱਛਤਾ ਕਲੱਬ

ਕਪੂਰਥਲਾ, 21 ਜਨਵਰੀ (ਸਡਾਨਾ)-ਨਗਰ ਕੌਾਸਲ ਕਪੂਰਥਲਾ ਦੀ ਸਵੱਛ ਭਾਰਤ ਟੀਮ ਵਲੋਂ ਜ਼ਿਲ੍ਹਾ ਪ੍ਰੋਗਰਾਮ ਕੋਆਰਡੀਨੇਟਰ ਗੁਰਸੇਵਕ ਸਿੰਘ ਤੇ ਮੋਟੀਵੇਟਰ ਪਰਮਜੀਤ ਸਿੰਘ ਤੇ ਪਵਨ ਕੁਮਾਰ ਨਾਲ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਵਿਖੇ ਸਵੱਛਤਾ ...

ਪੂਰੀ ਖ਼ਬਰ »

ਖੈੜਾ ਦੋਨਾ ਸਹਿਕਾਰੀ ਸਭਾ ਵਿਖੇ ਕਿਸਾਨਾਂ ਲਈ ਜਾਗਰੂਕਤਾ ਸੈਮੀਨਾਰ

ਕਪੂਰਥਲਾ, 21 ਜਨਵਰੀ (ਸਡਾਨਾ)-ਸਾਹਿਕਾਰਤਾ ਵਿਭਾਗ ਵਲੋਂ ਡੀ.ਸੀ.ਯੂ. ਕਪੂਰਥਲਾ ਰਾਹੀਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੋਂ ਜਾਣੂ ਕਰਵਾਉਣ ਲਈ ਖੈੜਾ ਦੋਨਾ ਸਹਿਕਾਰੀ ਸਭਾ ਵਿਖੇ ਜਾਗਰੂਕਤਾ ਕੈਂਪ ਲਗਾਇਆ | ਇਸ ਮੌਕੇ ਸੰਬੋਧਨ ਕਰਦਿਆਂ ਡੀ.ਸੀ.ਯੂ. ਦੇ ਮੈਨੇਜਰ ...

ਪੂਰੀ ਖ਼ਬਰ »

ਨਵਤੇਜ ਚੀਮਾ ਨੂੰ ਮੰਤਰੀ ਬਣਾ ਕੇ ਹਲਕੇ ਦਾ ਮਾਣ ਵਧਾਇਆ ਜਾਵੇ- ਕਾਂਗਰਸੀ ਵਰਕਰ

ਹੁਸੈਨਪੁਰ, 21 ਜਨਵਰੀ (ਸੋਢੀ)-ਹਲਕਾ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਪੰਜਾਬ ਕੈਬਨਿਟ ਵਿਚੋਂ ਮੰਤਰੀ ਪਦ ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਜਿੱਥੇ ਵਿਰੋਧੀਆਂ ਦੇ ਮੰੂਹ ਬੰਦ ਕਰਵਾ ਦਿੱਤੇ ਉੱਥੇ ਬਾਕੀ ਮੰਤਰੀਆਂ ਅਤੇ ਵਿਧਾਇਕਾਂ ਲਈ ਮਿਸਾਲ ਵੀ ਪੈਦਾ ...

ਪੂਰੀ ਖ਼ਬਰ »

ਕਾਂਗਰਸੀ ਆਗੂ ਪ੍ਰੇਮ ਆਦੀਆ ਨਮਿਤ ਸ਼ਰਧਾਂਜਲੀ ਸਮਾਗਮ

ਕਪੂਰਥਲਾ, 21 ਜਨਵਰੀ (ਸਡਾਨਾ)-ਸੀਨੀਅਰ ਕਾਂਗਰਸੀ ਆਗੂ ਪ੍ਰੇਮ ਆਦੀਆ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਸ਼ਰਧਾਂਜਲੀ ਸਮਾਗਮ ਮੁਹੱਲਾ ਸ਼ਹਿਰੀਆਂ ਦੇ ਸ਼ਕੰਡੀ ਮੰਦਰ ਵਿਖੇ ਹੋਇਆ | ਇਸ ਮੌਕੇ ਹਲਕਾ ਵਿਧਾਇਕ ਰਾਣਾ ਗੁਰਜੀਤ ਸਿੰਘ, ਸੁਦੇਸ਼ ਸ਼ਰਮਾ ਤੇ ...

ਪੂਰੀ ਖ਼ਬਰ »

ਅਧਿਆਪਕ ਦਲ ਪੰਜਾਬ (ਜਹਾਂਗੀਰ) ਦੀ ਮੀਟਿੰਗ

ਖਲਵਾੜਾ, 21 ਜਨਵਰੀ (ਮਨਦੀਪ ਸਿੰਘ ਸੰਧੂ)-ਅਧਿਆਪਕ ਦਲ ਪੰਜਾਬ (ਜਹਾਂਗੀਰ) ਜ਼ਿਲ੍ਹਾ ਕਪੂਰਥਲਾ ਦੀ ਇਕ ਹੰਗਾਮੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਰੰਧਾਵਾ ਅਤੇ ਜਨਰਲ ਸਕੱਤਰ ਗੁਰਿੰਦਰਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਸਤਨਾਮ ਸਿੰਘ ...

ਪੂਰੀ ਖ਼ਬਰ »

ਨਰੂੜ 'ਚ 25ਵਾਂ ਫੁੱਟਬਾਲ ਟੂਰਨਾਮੈਂਟ ਆਰੰਭ

ਪਾਂਸ਼ਟਾ, 21 ਜਨਵਰੀ (ਸਤਵੰਤ ਸਿੰਘ)–ਸ੍ਰੀ ਬਾਬਾ ਯੱਖ ਸਪੋਰਟਸ ਕਲੱਬ ਨਰੂੜ ਵਲੋਂ ਗੁਰੂ ਨਾਨਕ ਨਵ ਭਾਰਤ ਕਾਲਜ ਨਰੂੜ-ਪਾਂਸ਼ਟਾ ਦੀ ਗਰਾਊਾਡ ਵਿਚ ਕਰਵਾਇਆ ਜਾ ਰਿਹਾ 25ਵਾਂ ਸ਼੍ਰੀ ਬਾਬਾ ਯੱਖ ਫੁੱਟਬਾਲ ਟੂਰਨਾਮੈਂਟ ਅੱਜ ਪਿੰਡ ਸਾਹਨੀ ਅਤੇ ਸ਼ੇਰੇ ਪੰਜਾਬ ਕਲੱਬ ਬਘਾਣਾ ...

ਪੂਰੀ ਖ਼ਬਰ »

ਯੂਕੋ ਬੈਂਕ ਨੇ 75ਵੀਂ ਵਰ੍ਹੇਗੰਢ ਮਨਾਈ

ਕਪੂਰਥਲਾ, 21 ਜਨਵਰੀ (ਸਡਾਨਾ)-ਯੂਕੋ ਬੈਂਕ ਦੀ 75ਵੀਂ ਵਰ੍ਹੇਗੰਢ ਸਬੰਧੀ ਸਥਾਨਕ ਬਰਾਂਚ ਵਿਚ ਇਕ ਸੰਖੇਪ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬਰਾਂਚ ਦੇ ਸੀਨੀਅਰ ਮੈਨੇਜਰ ਕੁਮਾਰ ਗੌਰਵ ਨੇ ਸਟਾਫ਼ ਨੂੰ 75ਵੀਂ ਵਰ੍ਹੇਗੰਢ ਸਬੰਧੀ ਚਾਂਦੀ ਦੇ ਸਿੱਕੇ ਵੰਡੇ ਤੇ ਬੈਂਕ ਦੀ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਮੁਕਾਬਲੇ ਕਰਵਾਏ

ਕਪੂਰਥਲਾ, 21 ਜਨਵਰੀ (ਸਡਾਨਾ)-ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼ਹੀਦ ਬਾਬਾ ਦੀਪ ਸਿੰਘ ਗਤਕਾ ਅਖਾੜਾ ਸੇਵਾ ਸੁਸਾਇਟੀ ਵਲੋਂ ਸਥਾਨਕ ਸਟੇਟ ਗੁਰਦੁਆਰਾ ਸਾਹਿਬ ਵਿਖੇ ਵੱਖ-ਵੱਖ ਉਮਰ ਵਰਗ ਦੇ ਬੱਚਿਆਂ ਦੇ ਲਿਖਣ ਭਗਤੀ ਦੇ ਮੁਕਾਬਲੇ ਕਰਵਾਏ ਗਏ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਸੁਖਚੈਨਆਣਾ ਵਿਖੇ ਮੁਕਾਬਲੇ ਕਰਵਾਏ

ਫਗਵਾੜਾ, 21 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਫਗਵਾੜਾ ਦੇ ਮੈਥੇਮੈਟਿਕਸ ਵਿਭਾਗ ਵੱਲੋਂ ਮੈਥੇਮੈਟਿਕਸ ਦਿਵਸ ਮਨਾਉਂਦੇ ਹੋਏ ਮੈਥੇਮੋਨੀਆ ਨਾਂਅ ਹੇਠ ਇਕ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਸ਼ੁਰੂ ਵਿਚ ਸ਼ੁਭਕਰਮਨ ਕੌਰ ...

ਪੂਰੀ ਖ਼ਬਰ »

ਡੇਰਾ ਪੰਡਵਾ ਵਿਖੇ 14ਵਾਂ ਮਾਘੀ ਜੋੜ ਮੇਲਾ ਸ਼ਰਧਾ ਪੂਰਵਕ ਸਮਾਪਤ

ਫਗਵਾੜਾ, 21 ਜਨਵਰੀ (ਅਸ਼ੋਕ ਕੁਮਾਰ ਵਾਲੀਆ)- ਡੇਰਾ ਬਾਬਾ ਹੰਸ ਰਾਜ ਸ਼੍ਰੀ ਗੁਰੂ ਰਵਿਦਾਸ ਤੀਰਥ ਅਸਥਾਨ ਸੱਚਖੰਡ ਪੰਡਵਾ ਵਿਖੇ ਸੰਤ ਬਾਬਾ ਹੰਸ ਰਾਜ ਦਾ 56ਵਾਂ ਆਗਮਨ ਦਿਵਸ ਤੇ 134 ਵਾਂ ਮਾਘੀ ਜੋੜ ਮੇਲਾ ਡੇਰੇ ਦੇ ਮੁਖੀ ਸੰਤ ਬਾਬਾ ਮਹਿੰਦਰਪਾਲ ਦੀ ਅਗਵਾਈ ਵਿਚ ਸ਼ਰਧਾ ...

ਪੂਰੀ ਖ਼ਬਰ »

ਮਾਸਟਰ ਪਿਆਰਾ ਸਿੰਘ ਨਮਿਤ ਪਾਠ ਦਾ ਭੋਗ 24 ਨੂੰ

ਤਲਵੰਡੀ ਚੌਧਰੀਆਂ, 21 ਜਨਵਰੀ (ਪਰਸਨ ਲਾਲ ਭੋਲਾ)-ਮਾਸਟਰ ਪਿਆਰਾ ਸਿੰਘ (69) ਜਿਨ੍ਹਾਂ ਦਾ ਬੀਤੀ 15 ਜਨਵਰੀ ਨੂੰ ਅਚਨਚੇਤ ਦਿਹਾਂਤ ਹੋ ਗਿਆ ਸੀ, ਨਮਿਤ ਅੰਤਿਮ ਅਰਦਾਸ ਤੇ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਤਲਵੰਡੀ ਚੌਧਰੀਆਂ ਵਿਖੇ 24 ਜਨਵਰੀ ਦਿਨ ਬੁੱਧਵਾਰ ਨੂੰ 12 ਤੋਂ 1 ...

ਪੂਰੀ ਖ਼ਬਰ »

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ

ਨਡਾਲਾ, 21 ਜਨਵਰੀ (ਮਨਜਿੰਦਰ ਸਿੰਘ ਮਾਨ)-ਸਾਹਿਬਜ਼ਾਦਾ ਜ਼ੋਰਾਵਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਡਾਲਾ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਕੀਰਤਨ ਕੀਤਾ | ਇਸ ਮੌਕੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਸੰਗੋਜਲਾ ਵਿਖੇ ਦਸਤਾਰ, ਕੀਰਤਨ ਅਤੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ

ਭੰਡਾਲ ਬੇਟ, 21 ਜਨਵਰੀ (ਜੋਗਿੰਦਰ ਸਿੰਘ ਜਾਤੀਕੇ)-ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਗੁਰਮਤਿ ਗਿਆਨ ਸੰਗੀਤ ਅਕੈਡਮੀ ਸੰਗੋਜਲਾ ਵਲੋਂ ਨਗਰ ਨਿਵਾਸੀ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਸਾਲਾਨਾ 5ਵਾਂ ਦਸਤਾਰ, ਕੀਰਤਨ ਅਤੇ ਗੁਰਬਾਣੀ ਕੰਠ ਮੁਕਾਬਲੇ ...

ਪੂਰੀ ਖ਼ਬਰ »

ਰਾਮਗੜ੍ਹ ਵਿਖੇ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ

ਭੁਲੱਥ, 21 ਜਨਵਰੀ (ਮੁਲਤਾਨੀ)-ਰਾਮਗੜ੍ਹ ਵਿਖੇ ਸਾਲਾਨਾ ਗੁਰਮਤਿ ਸਮਾਗਮ ਦੌਰਾਨ ਦਾਸ ਆਈ ਕੇਅਰ ਸੈਂਟਰ ਵਲੋਂ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਗਿਆ | ਜਿਸ ਦੌਰਾਨ 300 ਦੇ ਕਰੀਬ ਮਰੀਜ਼ਾਂ ਦਾ ਚੈੱਕਅਪ ਕਰਨ ਉਪਰੰਤ 100 ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਐਨਕਾਂ ਦਿੱਤੀਆਂ ...

ਪੂਰੀ ਖ਼ਬਰ »

ਗੁਰਵਿੰਦਰ ਕੌਰ ਨਮਿਤ ਸ਼ਰਧਾਂਜਲੀ ਸਮਾਗਮ

ਫਗਵਾੜਾ, 21 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਇੰਟਰਨੈਸ਼ਨਲ ਗੋਲਡ ਮੈਡਲਿਸਟ ਪੰਥਕ ਢਾਡੀ ਗਿਆਨੀ ਪਲਦੀਪ ਸਿੰਘ ਅਠੌਲੀ ਦੀ ਮਾਤਾ ਅਤੇ ਜਥੇਦਾਰ ਗੁਰਬਖ਼ਸ਼ ਸਿੰਘ ਅਠੌਲੀ ਦੀ ਧਰਮ ਪਤਨੀ ਸਰਦਾਰਨੀ ਗੁਰਵਿੰਦਰ ਕੌਰ (58) ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਨਮਿਤ ਸਹਿਜ ...

ਪੂਰੀ ਖ਼ਬਰ »

44ਵਾਂ 2 ਰੋਜ਼ਾ ਕਬੱਡੀ ਤੇ ਫੁੱਟਬਾਲ ਟੂਰਨਾਮੈਂਟ 2 ਤੋਂ

ਡਡਵਿੰਡੀ, 21 ਜਨਵਰੀ (ਬਲਬੀਰ ਸੰਧਾ)-ਰਾਇਲ ਸਪੋਰਟਸ ਤੇ ਵੈੱਲਫੇਅਰ ਕਲੱਬ ਡਡਵਿੰਡੀ ਵਲੋਂ ਸਮੂਹ ਨਗਰ ਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ 44ਵਾਂ ਕਬੱਡੀ ਤੇ ਫੁੱਟਬਾਲ ਟੂਰਨਾਮੈਂਟ 2 ਤੇ 3 ਫਰਵਰੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਡਡਵਿੰਡੀ ਵਿਖੇ ਕਰਵਾਇਆ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬੇਗੋਵਾਲ ਵਲੋਂ ਪ੍ਰਧਾਨ ਸਮੇਤ ਕੌਾਸਲਰਾਂ ਦਾ ਸਨਮਾਨ

ਬੇਗੋਵਾਲ, 21 ਜਨਵਰੀ (ਸੁਖਜਿੰਦਰ ਸਿੰਘ)-ਬੀਤੀ ਸ਼ਾਮ ਲਾਇਨਜ਼ ਕਲੱਬ ਬੇਗੋਵਾਲ ਵਲੋਂ ਕਲੱਬ ਦੇ ਪ੍ਰਧਾਨ ਅਸ਼ੋਕ ਕੁਮਾਰ ਬੱਤਰਾ ਦੀ ਅਗਵਾਈ ਹੇਠ ਬੇਗੋਵਾਲ ਦੇ ਨਵੇਂ ਚੁਣੇ ਗਏ ਪ੍ਰਧਾਨ ਤੇ ਕੌਾਸਲਰਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਇਕ ਸਾਦੇ ਸਮਾਗਮ ਨੂੰ ਸੰਬੋਧਨ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਫਗਵਾੜਾ ਸੈਂਟਰਲ ਦਾ ਤਾਜਪੋਸ਼ੀ ਸਮਾਗਮ

ਫਗਵਾੜਾ, 21 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਲਾਇਨਜ਼ ਕਲੱਬ ਫਗਵਾੜਾ ਸੈਂਟਰਲ ਦਾ ਤਾਜਪੋਸ਼ੀ ਸਮਾਗਮ ਹੋਟਲ ਅਸ਼ੀਸ਼ ਕੋਟੀਨੈਂਟਲ ਵਿਖੇ ਕਲੱਬ ਦੇ ਚਾਰਟਰ ਪ੍ਰਧਾਨ ਰਣਜੀਤ ਸਿੰਘ ਖੁਰਾਣਾ ਡਿਪਟੀ ਮੇਅਰ ਨਗਰ ਨਿਗਮ ਫਗਵਾੜਾ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਸਮਾਗਮ ...

ਪੂਰੀ ਖ਼ਬਰ »

'ਸੁਪਰ ਫੂਡ ਕਾਰਨਰ' ਦਾ ਉਦਘਾਟਨ ਕੀਤਾ

ਢਿਲਵਾਂ, 21 ਜਨਵਰੀ (ਸੁਖੀਜਾ, ਪਲਵਿੰਦਰ)–'ਸੁਪਰ ਫੂਡ ਕਾਰਨਰ, ਦੀ ਸਾਡੇ ਸ਼ਹਿਰ ਨੂੰ ਬਹੁਤ ਜ਼ਰੂਰਤ ਸੀ, ਅੱਜ ਇਲਾਕਾ ਨਿਵਾਸੀਆਂ ਦੀ ਜ਼ਰੂਰਤ ਨੂੰ ਮੁੱਖ ਰੱਖਦਿਆਂ ਮਲਕੀਤ ਸਿੰਘ ਰਿੰਕੂ ਅਟਵਾਲ ਕੌਾਸਲਰ ਨੇ ਸੁਪਰ ਫੂਡ ਖੋਲ ਕੇ ਇਲਾਕਾ ਨਿਵਾਸੀਆਂ ਦਾ ਸੁਪਨਾ ਸਾਕਾਰ ...

ਪੂਰੀ ਖ਼ਬਰ »

ਬਾਬਾ ਜੈ ਗੁਰੂ ਦੇਵ ਆਸ਼ਰਮ ਕਰੋਲ ਬਾਗ ਵਿਖੇ ਅਧਿਆਤਮਕ ਸਤਿਸੰਗ

ਚੁਗਿੱਟੀ/ਜੰਡੂਸਿੰਘਾ, 21 ਜਨਵਰੀ (ਨਰਿੰਦਰ ਲਾਗੂ)-ਕਰੋਲ ਬਾਗ ਖੇਤਰ 'ਚ ਸਥਿਤ ਬਾਬਾ ਜੈ ਗੁਰੂ ਦੇਵ ਆਸ਼ਰਮ ਵਿਖੇ ਅਧਿਆਤਮਕ 'ਤੇ ਰੂਹਾਨੀ ਸਤਿਸੰਗ ਕਰਵਾਇਆ ਗਿਆ | ਸ੍ਰੀਰਾਮ ਸਾਗਰ ਨੇ ਕਿਹਾ ਕਿ ਜੀਵਨ ਬੜਾ ਅਨਮੋਲ ਹੈ | ਇਸ ਦੀ ਮਹੱਹਤਾ ਨੂੰ ਸਮਝਦੇ ਹੋਏ ਹਰ ਇਨਸਾਨ ਹਰ ...

ਪੂਰੀ ਖ਼ਬਰ »

ਪਿੰਗਲਾ ਘਰ ਤੋਂ ਵਿਦਾ ਹੋਈ ਇਕ ਹੋਰ ਡੋਲੀ

ਜਲੰਧਰ, 21 ਜਨਵਰੀ (ਹਰਵਿੰਦਰ ਸਿੰਘ ਫੁੱਲ)-ਨਿਆਸਰਿਆਂ ਦਾ ਆਸਰਾ ਜਲੰਧਰ ਦਾ ਪਿੰਗਲਾ ਘਰ ਆਪਣੀਆਂ ਵਿਲੱਖਣ ਸੇਵਾਵਾਂ ਲਈ ਜਾਣਿਆ ਜਾਂਦਾ ਹੈ | 2016 'ਚ ਪਿੰਗਲਾ ਘਰ ਵਿਖੇ ਦਾਖਲ ਹੋਈ ਬੇਸਹਾਰਾ ਲੜਕੀ ਰਜਨੀ ਦੀ ਪਿੰਗਲਾ ਘਰ ਦੀ ਪ੍ਰਬੰਧਕ ਕਮੇਟੀ ਵਲੋਂ ਡਾਕਟਰੀ ਸਹਾਇਤਾ ਅਤੇ ...

ਪੂਰੀ ਖ਼ਬਰ »

ਨਯਾ ਬਾਜ਼ਾਰ 'ਚ ਕਾਰਵਾਈ ਲਈ ਸਿਵਲ ਪੁਲਿਸ ਨੂੰ ਲਿਖਿਆ ਪੱਤਰ

ਜਲੰਧਰ, 21 ਜਨਵਰੀ (ਮਦਨ ਭਾਰਦਵਾਜ)-ਨਯਾ ਬਾਜ਼ਾਰ ਦੇ ਬਕਾਇਆ ਰਹਿੰਦੇ ਅੱਧੀ ਦਰਜਨ ਤੋਂ ਵੱਧ ਨਾਜਾਇਜ਼ ਕਬਜ਼ੇ ਹਟਾਉਣ ਲਈ ਨਗਰ ਨਿਗਮ ਕਿਸੇ ਵੀ ਸਮੇਂ ਕਰ ਸਕਦੀ ਹੈ ਕਾਰਵਾਈ | ਇਸ ਸਬੰਧ 'ਚ ਨਗਰ ਨਿਗਮ ਦੀ ਬਿਲਡਿੰਗ ਬ੍ਰਾਂਚ ਦੇ ਅਧਿਕਾਰੀ ਨੇ ਪੁਲਿਸ ਕਮਿਸ਼ਨਰ ਨੂੰ ...

ਪੂਰੀ ਖ਼ਬਰ »

ਕੌਾਸਲਰ ਨੇ ਐਮ.ਐਸ.ਡੀ.ਸੀ. ਦੇ ਸਹਿਯੋਗ ਨਾਲ ਮੁਫ਼ਤ ਹੁਨਰ ਸਿਖਲਾਈ ਕੈਂਪ ਲਗਾਇਆ

ਮਕਸੂਦਾਂ, 21 ਜਨਵਰੀ (ਅਮਰਜੀਤ ਸਿੰਘ ਕੋਹਲੀ)-ਕੌਾਸਲਰ ਜਗਦੀਸ਼ ਸਮਰਾਏ ਵਲੋਂ ਐਮ.ਐਸ.ਡੀ.ਸੀ. (ਮਲਟੀ ਸਕਿੱਲ ਡਿਵੈੱਲਪਮੈਂਟ ਸੈਂਟਰ) ਦੇ ਸਹਿਯੋਗ ਨਾਲ ਪਿੰਡ ਨਗਰਾ ਦੇ ਨੇੜਲੇ ਇਲਾਕੇ ਗੁਰੂ ਨਾਨਕ ਨਗਰ ਵਿਚ ਇਕ ਮੁਫ਼ਤ ਹੁਨਰ ਸਿਖਲਾਈ ਕੈਂਪ ਲਗਾਇਆ, ਜਿਸ ਵਿਚ ਇਲਾਕੇ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX