ਤਾਜਾ ਖ਼ਬਰਾਂ


ਏਸ਼ੀਆ ਕੱਪ 2018 : ਸ਼ਿਖਰ ਧਵਨ ਦੀਆਂ 50 ਦੌੜਾਂ ਪੂਰੀਆਂ, ਭਾਰਤ 96/0
. . .  5 minutes ago
ਏਸ਼ੀਆ ਕੱਪ 2018 : 10 ਓਵਰਾਂ ਤੋਂ ਬਾਅਦ ਭਾਰਤ 53/0
. . .  38 minutes ago
ਜਲਾਲਾਬਾਦ 'ਚ ਨਹੀ ਰੁਕ ਰਿਹਾ ਮੀਂਹ
. . .  about 1 hour ago
ਜਲਾਲਾਬਾਦ ,23 ਸਤੰਬਰ (ਕਰਨ ਚੁਚਰਾ ) ਜਲਾਲਾਬਾਦ ਅਤੇ ਆਸ ਪਾਸ ਦੇ ਇਲਾਕਿਆਂ ਦੇ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਜਾਣਕਾਰੀ ਅਨੁਸਾਰ ਅੱਜ ਜਲਾਲਾਬਾਦ ਵਿੱਚ ਸਵੇਰ...
ਰਾਵੀ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਪ੍ਰਸ਼ਾਸਨ ਵੱਲੋਂ ਅਲਰਟ ਜਾਰੀ
. . .  about 2 hours ago
ਅਜਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਪਿਛਲੇ ਕੁੱਝ ਦਿਨਾਂ ਤੋਂ ਪਹਾੜੀ ਖੇਤਰ ਵਿਚ ਪੈ ਰਹੇ ਭਾਰੀ ਮੀਂਹ ਕਾਰਨ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਕਰਕੇ ਪ੍ਰਸ਼ਾਸਨ...
ਏਸ਼ੀਆ ਕੱਪ 2018 : ਪਾਕਿਸਤਾਨ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  about 2 hours ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ 7ਵਾਂ ਝਟਕਾ
. . .  about 2 hours ago
ਬਮਿਆਲ : ਉੱਝ ਦਰਿਆ 'ਚ ਪਾਣੀ ਦਾ ਪੱਧਰ ਹੋਇਆ 1,45,000 ਕਿਊਸਿਕ
. . .  about 2 hours ago
ਏਸ਼ੀਆ ਕੱਪ 2018 : 45 ਓਵਰਾਂ ਤੋਂ ਬਾਅਦ ਪਾਕਿਸਤਾਨ 211/6
. . .  about 2 hours ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ 6ਵਾਂ ਝਟਕਾ
. . .  about 2 hours ago
ਬਮਿਆਲ ਦੇ ਉੱਝ ਦਰਿਆ ਦਾ ਪਾਣੀ ਦਾ ਪੱਧਰ ਵਧਿਆ, ਸਰਹੱਦੀ ਪਿੰਡਾਂ 'ਚ ਹੜ੍ਹਾਂ ਦਾ ਖ਼ਤਰਾ
. . .  about 2 hours ago
ਬਮਿਆਲ, 23 ਸਤੰਬਰ (ਰਾਕੇਸ਼ ਸ਼ਰਮਾ) - ਬੀਤੇ ਕੱਲ੍ਹ ਤੋਂ ਹੋ ਰਹੀ ਤੇਜ਼ ਬਰਸਾਤ ਦੇ ਚਲਦੇ ਸਰਹੱਦੀ ਇਲਾਕੇ ਬਮਿਆਲ ਚ ਵਹਿ ਰਹੇ ਉੱਝ ਦਰੀਆ ਚ 1,31,200 ਕਿਊੁਸਿਕ...
ਏਸ਼ੀਆ ਕੱਪ 2018 : ਪਾਕਿਸਤਾਨ ਨੂੰ ਚੌਥਾ ਝਟਕਾ
. . .  about 2 hours ago
ਏਸ਼ੀਆ ਕੱਪ 2018 : 35 ਓਵਰਾਂ ਤੋਂ ਬਾਅਦ ਪਾਕਿਸਤਾਨ 141/3
. . .  about 3 hours ago
ਏਸ਼ੀਆ ਕੱਪ 2018 : ਪਾਕਿਸਤਾਨ ਦੇ ਸ਼ੌਇਬ ਮਲਿਕ ਦੀਆਂ 50 ਦੌੜਾਂ ਪੂਰੀਆਂ
. . .  about 3 hours ago
ਏਸ਼ੀਆ ਕੱਪ 2018 : 25 ਓਵਰਾਂ ਤੋਂ ਬਾਅਦ ਪਾਕਿਸਤਾਨ 92/3
. . .  about 3 hours ago
ਟਾਟਾ 407 ਪਲਟਣ ਕਾਰਨ 25 ਸ਼ਰਧਾਲੂ ਜ਼ਖਮੀ
. . .  about 4 hours ago
ਖੰਨਾ, 23 ਸਤੰਬਰ (ਹਰਜਿੰਦਰ ਸਿੰਘ ਲਾਲ) - ਗਣਪਤੀ ਪੂਜਾ ਸੰਬੰਧੀ ਸਥਾਨਿਕ ਉੱਚੇ ਵਿਹੜੇ ਤੋਂ ਮੂਰਤੀ ਵਿਸਰਜਨ ਕਰਨ ਦੋਰਾਹੇ ਜਾ ਰਹੀ ਟਾਟਾ 407 ਗੱਡੀ ਨਜ਼ਦੀਕੀ ਪਿੰਡ...
ਏਸ਼ੀਆ ਕੱਪ 2018 : ਪਾਕਿਸਤਾਨ ਨੂੰ ਲੱਗਿਆ ਤੀਜਾ ਝਟਕਾ
. . .  about 4 hours ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ ਲੱਗਿਆ ਦੂਜਾ ਝਟਕਾ
. . .  about 4 hours ago
ਮੀਂਹ ਕਾਰਨ ਗੰਦੇ ਪਾਣੀ ਦੇ ਨਾਲੇ 'ਚ ਪਿਆ ਪਾੜ, ਲੋਕਾਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਵਿਰੁੱਧ ਰੋਸ
. . .  about 4 hours ago
ਮਨੋਹਰ ਪਾਰੀਕਰ ਹੀ ਗੋਆ ਸਰਕਾਰ ਦੀ ਕਰਦੇ ਰਹਿਣਗੇ ਅਗਵਾਈ - ਅਮਿਤ ਸ਼ਾਹ
. . .  about 4 hours ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ ਲੱਗਿਆ ਪਹਿਲਾਂ ਝਟਕਾ
. . .  about 4 hours ago
ਵਿਸ਼ਾਲ ਨਗਰ ਕੀਰਤਨ ਉਪਰੰਤ ਬਾਬਾ ਫਰੀਦ ਆਗਮਨ ਪੁਰਬ ਸਮਾਪਤ
. . .  about 4 hours ago
ਅੱਤਵਾਦ ਅਤੇ ਗੱਲਬਾਤ ਇਕੱਠਿਆਂ ਨਹੀਂ ਹੋ ਸਕਦੀ - ਬਿਪਨ ਰਾਵਤ
. . .  about 5 hours ago
ਏਸ਼ੀਆ ਕੱਪ 2018 : ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫ਼ੈਸਲਾ
. . .  about 5 hours ago
ਹੜ੍ਹ ਦੀ ਸੰਭਾਵਨਾ ਨੂੰ ਮੁੱਖ ਰੱਖਦਿਆਂ ਪ੍ਰਸ਼ਾਸਨ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਕੀਤਾ ਗਿਆ ਅਲਰਟ
. . .  about 5 hours ago
ਮੋਹਲ਼ੇਧਾਰ ਮੀਂਹ ਨੇ ਹਰ ਪਾਸੇ ਕੀਤੀ ਜਲਥਲ
. . .  about 6 hours ago
ਪੁਲਵਾਮਾ : ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  about 6 hours ago
ਸ੍ਰੀ ਮੁਕਤਸਰ ਸਾਹਿਬ : 4 ਪੰਚਾਇਤ ਸੰਮਤੀਆਂ 'ਚ ਕੁੱਲ 98 ਸੀਟਾਂ 'ਚੋਂ 60 ਸੀਟਾਂ ਤੇ ਕਾਂਗਰਸ ਜੇਤੂ
. . .  about 6 hours ago
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ 13 ਜ਼ਿਲ੍ਹਾ ਪ੍ਰੀਸ਼ਦ ਸੀਟਾਂ 'ਚੋਂ 11 ਤੇ ਕਾਂਗਰਸ ਜੇਤੂ
. . .  about 7 hours ago
ਪ੍ਰਧਾਨ ਮੰਤਰੀ ਮੋਦੀ ਨੇ ਲਾਂਚ ਕੀਤੀ ਵਿਸ਼ਵ ਦੀ ਸਭ ਤੋਂ ਵੱਡੀ ਸਿਹਤ ਸੰਭਾਲ ਯੋਜਨਾ 'ਆਯੁਸ਼ਮਾਨ ਭਾਰਤ'
. . .  about 7 hours ago
ਮਾਨਸਾ ਨੇੜੇ ਰਜਵਾਹੇ 'ਚ ਕਈ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ 'ਚ ਭਰਿਆ ਪਾਣੀ
. . .  about 7 hours ago
ਝੁੱਗੀ ਝੋਂਪੜੀਆਂ ਵਾਲਿਆਂ ਦੇ ਪਰਿਵਾਰ ਦੀ ਲੜਕੀ ਦੀ ਮੀਂਹ ਦੇ ਪਾਣੀ 'ਚ ਡੁੱਬਣ ਕਾਰਨ ਮੌਤ
. . .  about 8 hours ago
ਮੋਹਲੇਧਾਰ ਬਾਰਿਸ਼ ਨੇ ਗੁਰੂ ਨਗਰੀ 'ਚ ਜਨਜੀਵਨ ਕੀਤਾ ਅਸਤ- ਵਿਅਸਤ
. . .  about 8 hours ago
ਮਕਾਨ ਦੀ ਛੱਤ ਡਿੱਗਣ ਨਾਲ ਪਿਉ- ਪੁੱਤ ਦੀ ਮੌਤ, ਮਾਂ ਪੁੱਤ ਜ਼ਖਮੀ
. . .  about 8 hours ago
ਬਲਾਕ ਸੰਮਤੀ ਬਾਘਾ ਪੁਰਾਣਾ ਦੀਆਂ ਤਿੰਨ ਸੀਟਾਂ 'ਤੇ ਅਕਾਲੀ ਦਲ ਅਤੇ 22 'ਤੇ ਕਾਂਗਰਸ ਜੇਤੂ
. . .  about 9 hours ago
ਗੁਰਦੁਆਰਾ ਗੋਦੜੀ ਸਾਹਿਬ ਵਿਖੇ ਧਾਰਮਿਕ ਸਮਾਗਮ ਸ਼ੁਰੂ
. . .  about 9 hours ago
ਰੇਵਾੜੀ ਜਬਰ ਜਨਾਹ ਮਾਮਲਾ : ਐਸ.ਆਈ.ਟੀ ਨੇ ਦੋ ਮੁੱਖ ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ
. . .  about 9 hours ago
ਕਾਂਗਰਸ ਨੇ ਜ਼ਿਲ੍ਹਾ ਪ੍ਰੀਸ਼ਦ ਦੀਆਂ 10 ਤੇ ਪੰਚਾਇਤ ਸੰਮਤੀ ਦੀਆਂ 55 ਸੀਟਾਂ 'ਤੇ ਦਰਜ ਕੀਤੀ ਜਿੱਤ
. . .  about 10 hours ago
ਭਲਕੇ ਅਕਾਲੀ ਦਲ ਕੈਲੇਫੋਰਨੀਆ ਗਾਰਡਨ 'ਚ ਕਰੇਗਾ ਕਾਨਫ਼ਰੰਸ - ਗਰੇਵਾਲ
. . .  about 10 hours ago
ਮੀਂਹ ਕਾਰਨ ਬੈਠਾ ਜਲੰਧਰ-ਨਕੋਦਰ ਰੇਲਵੇ ਟਰੈਕ, ਆਵਾਜਾਈ ਹੋਈ ਠੱਪ
. . .  about 10 hours ago
ਬਾਬਾ ਫ਼ਰੀਦ ਆਗਮਨ ਪੁਰਬ ਸੰਬੰਧੀ ਨਗਰ ਕੀਰਤਨ 'ਚ ਵੱਡੀ ਗਿਣਤੀ 'ਚ ਸੰਗਤਾਂ ਦੀ ਸ਼ਮੂਲੀਅਤ
. . .  about 8 hours ago
ਕੱਲ੍ਹ ਤੋਂ ਪੈ ਰਹੇ ਮੀਂਹ ਕਾਰਨ ਰਜਵਾਹੇ 'ਚ ਪਿਆ ਪਾੜ, ਕਈ ਏਕੜ ਫ਼ਸਲ ਬਰਬਾਦ
. . .  about 11 hours ago
ਪੁਲਵਾਮਾ : ਸੁਰੱਖਿਆ ਬਲਾਂ ਅਤੇ ਅੱਤਵਾਦੀਆਂ 'ਚ ਮੁੱਠਭੇੜ ਸ਼ੁਰੂ
. . .  about 11 hours ago
ਭਾਰੀ ਮੀਂਹ ਨੇ ਵਧਾਈ ਕਿਸਾਨਾਂ ਦੀ ਚਿੰਤਾ
. . .  about 11 hours ago
ਫਰੀਦਕੋਟ ਜ਼ਿਲ੍ਹੇ ਦੀਆਂ ਕੁੱਲ 10 ਜ਼ਿਲ੍ਹਾ ਪ੍ਰੀਸ਼ਦ ਸੀਟਾਂ 'ਤੇ ਕਾਂਗਰਸ ਦਾ ਕਬਜ਼ਾ
. . .  about 11 hours ago
ਏਸ਼ੀਆ ਕੱਪ : ਭਾਰਤ ਪਾਕਿਸਤਾਨ ਵਿਚਾਲੇ ਅੱਜ ਇਕ ਵਾਰ ਹੋਵੇਗੀ ਟੱਕਰ
. . .  about 12 hours ago
ਸੰਯੁਕਤ ਰਾਸ਼ਟਰ ਦੇ ਇਜਲਾਸ 'ਚ ਹਿੱਸਾ ਲੈਣ ਲਈ ਸੁਸ਼ਮਾ ਸਵਰਾਜ ਅਮਰੀਕਾ ਪੁੱਜੀ
. . .  about 13 hours ago
ਹਿਮਾਚਲ 'ਚ ਬਰਫ਼ਬਾਰੀ ਤੇ ਮੀਂਹ
. . .  about 13 hours ago
ਮੋਬਾਈਲ ਚੋਰੀ ਦੇ ਦੋਸ਼ 'ਚ ਨਾਬਾਲਗ 'ਤੇ ਢਾਹਿਆ ਗਿਆ ਜੁਲਮ
. . .  about 14 hours ago
ਅੱਜ ਦਾ ਵਿਚਾਰ
. . .  about 14 hours ago
ਨਾਭਾ - ਮਲੇਵਾਲ ਜ਼ੋਨ ਤੋਂ ਕਾਂਗਰਸ ਦੀ ਰਾਜ ਕੌਰ 4743 ਵੋਟਾਂ ਨਾਲ ਜੇਤੂ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਸਿਆਹੀ ਦਾ ਇਕ ਕਤਰਾ ਲੱਖਾਂ ਲੋਕਾਂ ਦੀ ਸੋਚ ਵਿਚ ਹਿਲਜੁਲ ਮਚਾ ਦਿੰਦਾ ਹੈ। -ਲਾਰਡ ਬਾਇਰਨ

ਹੁਸ਼ਿਆਰਪੁਰ / ਮੁਕੇਰੀਆਂ

ਬੀਤੀ ਰਾਤ ਤੋਂ ਵੱਖ-ਵੱਖ ਇਲਾਕਿਆਂ 'ਚ ਪਏ ਮੀਂਹ ਕਾਰਨ ਮੌਸਮ ਹੋਇਆ ਖੁਸ਼ਗਵਾਰ

ਹੁਸ਼ਿਆਰਪੁਰ, 12 ਫਰਵਰੀ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ)- ਹੁਸ਼ਿਆਰਪੁਰ ਅਤੇ ਆਸ-ਪਾਸ ਦੇ ਇਲਾਕਿਆਂ 'ਚ ਬੀਤੀ ਰਾਤ ਤੋਂ ਰੁਕ-ਰੁਕ ਕੇ ਹੋ ਰਹੀ ਹਲਕੀ ਤੋਂ ਦਰਮਿਆਨੀ ਬਾਰਿਸ਼ ਕਾਰਨ ਕਿਸਾਨਾਂ ਨੂੰ ਭਾਰੀ ਰਾਹਤ ਮਿਲੀ ਹੈ ਪਰ ਇਸ ਦੇ ਨਾਲ ਹੀ ਚੱਲੀ ਤੇਜ਼ ਹਨੇਰੀ ਕਾਰਨ ਕਈ ਜਗ੍ਹਾ 'ਤੇ ਕਣਕ ਦੀ ਅਗੇਤੀ ਫ਼ਸਲ ਡਿੱਗਣ ਕਾਰਨ ਨੁਕਸਾਨੀ ਗਈ ਹੈ | ਕਈ ਜਗ੍ਹਾ ਹਲਕੀ ਗੜ੍ਹੇਮਾਰੀ ਵੀ ਹੋਈ ਪਰ ਉਸ ਨਾਲ ਫ਼ਸਲਾਂ ਨੂੰ ਕਿਸੇ ਤਰ੍ਹਾਂ ਦਾ ਵੀ ਨੁਕਸਾਨ ਨਹੀਂ ਪਹੁੰਚਿਆ | ਦੂਜੇ ਪਾਸੇ ਇਸ ਮੀਂਹ ਕਾਰਨ ਸ਼ਹਿਰ 'ਚ ਵੀ ਜਨ-ਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਰਿਹਾ ਤੇ ਰਾਹਗੀਰਾਂ ਨੂੰ ਆਪਣੀ ਮੰਜ਼ਿਲ 'ਤੇ ਪਹੰੁਚਣ ਲਈ ਖਾਸੀ ਮੁਸ਼ੱਕਤ ਕਰਨੀ ਪਈ | ਮੀਂਹ ਕਾਰਨ ਨਗਰ ਨਿਗਮ ਦੀ ਵੀ ਮਾੜੀ ਕਾਰਗੁਜ਼ਾਰੀ ਦੀ ਪੋਲ ਖੁੱਲ੍ਹ ਕੇ ਸਾਹਮਣੇ ਆਈ ਥੋੜ੍ਹੇ ਜਿਹੇ ਮੀਂਹ ਤੋਂ ਬਾਅਦ ਹੀ ਸਿਵਲ ਹਸਪਤਾਲ ਦੇ ਮੇਨ ਗੇਟ ਸਾਹਮਣੇ ਪਾਣੀ ਦਾ ਛੱਪੜ ਲੱਗ ਗਿਆ ਜਿਸ ਕਾਰਨ ਮਰੀਜ਼ਾਂ ਅਤੇ ਹੋਰਨਾਂ ਲੋਕਾਂ ਨੂੰ ਹਸਪਤਾਲ ਜਾਣ 'ਚ ਦਿੱਕਤ ਦਾ ਸਾਹਮਣਾ ਕਰਨਾ ਪਿਆ | ਬੇਸ਼ੱਕ ਕਣਕ ਦੀ ਫ਼ਸਲ ਨੂੰ ਸਮੇਂ ਸਿਰ ਪਏ ਇਸ ਮੀਂਹ ਕਾਰਨ ਲਾਭ ਪਹੁੰਚੇਗਾ ਪਰ ਇਸ ਨਾਲ ਹਾੜੂ ਆਲੂਆਂ ਦੀ ਪੁਟਾਈ ਅਤੇ ਸਿਆਲੂ ਮੱਕੀ ਤੇ ਸੂਰਜਮੁਖੀ ਦੀ ਬਿਜਾਈ ਕੁਝ ਜ਼ਰੂਰ ਪੱਛੜ ਜਾਵੇਗੀ | ਇਸ ਮੀਂਹ ਨਾਲ ਜਿੱਥੇ ਫਸਲਾਂ ਨੂੰ ਭਾਰੀ ਲਾਭ ਮਿਲਿਆ ਅਤੇ ਮੌਸਮ ਵੀ ਖੁਸ਼ਗਵਾਰ ਹੋਇਆ ਹੈ | ਇਸ ਵਾਰ ਸਮੇਂ-ਸਮੇਂ 'ਤੇ ਪਏ ਮੀਂਹ ਕਾਰਨ ਕਣਕ ਦੀ ਫ਼ਸਲ ਦਾ ਝਾੜ ਵਧੀਆ ਨਿਕਲਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਵੱਖ-ਵੱਖ ਕਿਸਾਨਾਂ ਨੇ ਦੱਸਿਆ ਕਿ ਅਕਤੂਬਰ ਮਹੀਨੇ 'ਚ ਬੀਜੀ ਗਈ ਅਗੇਤੀ ਕਣਕ ਦੀ ਫ਼ਸਲ ਲਈ ਤਾਪਮਾਨ 'ਚ ਕਮੀ ਤੇ ਨਮੀ ਦਾ ਹੋਣਾ ਬੇਹੱਦ ਜ਼ਰੂਰੀ ਹੁੰਦਾ ਹੈ | ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਬਾਰਿਸ਼ ਨਾ ਹੋਵੇ ਤਾਂ ਤਾਪਮਾਨ ਦੇ ਵਧਣ ਕਾਰਨ ਕਣਕ ਦੇ ਝਾੜ 'ਚ ਭਾਰੀ ਕਮੀ ਆਉਂਦੀ ਹੈ | ਉਨ੍ਹਾਂ ਕਿਹਾ ਕਿ ਇਸ ਬਾਰਿਸ਼ ਨਾਲ ਲੱਖਾਂ ਰੁਪਏ ਦੀ ਡੀਜ਼ਲ ਦੀ ਬੱਚਤ ਵੀ ਹੋਈ ਹੈ ਜਿਸ ਨਾਲ ਕਿਸਾਨਾਂ ਨੂੰ ਆਰਥਿਕ ਤੌਰ 'ਤੇ ਲਾਭ ਮਿਲਿਆ ਹੈ | ਕਿਸਾਨਾਂ ਨੇ ਕਿਹਾ ਕਿ ਇਹ ਬਾਰਿਸ਼ ਨਾਲ ਫਲੀਦਾਰ ਫ਼ਸਲਾਂ ਜਿਵੇਂ ਤੋਰੀਆ, ਸਰੋਂ, ਤਾਰਾਮੀਰਾ, ਸਬਜ਼ੀਆਂ ਤੇ ਹਰੇ ਚਾਰੇ ਨੂੰ ਵੀ ਖਾਸਾ ਲਾਭ ਮਿਲੇਗਾ ਅਤੇ ਫ਼ਸਲਾਂ ਨੂੰ ਮੌਸਮੀ ਬਿਮਾਰੀਆਂ ਤੋਂ ਵੀ ਰਾਹਤ ਮਿਲੇਗੀ | ਦੇਰ ਰਾਤ ਤੋਂ ਰੁਕ-ਰੁਕ ਕੇ ਪੈ ਰਹੇ ਇਸ ਮੀਂਹ ਕਾਰਨ ਸ਼ਹਿਰ 'ਚ ਜਨ-ਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਰਿਹਾ ਜਿਸ ਦੇ ਚੱਲਦਿਆਂ ਸਵੇਰ ਸਾਰ ਕੰਮਾਂਕਾਰਾਂ 'ਤੇ ਜਾਣ ਵਾਲਿਆਂ ਅਤੇ ਸਕੂਲੀ ਬੱਚਿਆਂ ਨੂੰ ਮੁਸ਼ਕਿਲਾਂ ਵੀ ਪੇਸ਼ ਆਈਆਂ | ਮੀਂਹ ਦੇ ਚੱਲਦਿਆਂ ਜ਼ਿਆਦਾਤਰ ਲੋਕਾਂ ਨੇ ਆਪਣੇ ਘਰਾਂ 'ਚ ਰਹਿਣਾ ਹੀ ਮੁਨਾਸਿਬ ਸਮਝਿਆ ਜਿਸ ਕਾਰਨ ਬਾਜ਼ਾਰਾਂ ਤੇ ਸੜਕਾਂ 'ਤੇ ਬੇ-ਰੌਣਕੀ ਪਸਰੀ ਰਹੀ | ਸਿਹਤ ਵਿਭਾਗ ਦੇ ਮਾਹਿਰਾਂ ਅਨੁਸਾਰ ਇਸ ਮੀਂਹ ਨਾਲ ਖੁਸ਼ਕ ਠੰਡ ਖਤਮ ਹੋ ਜਾਵੇਗੀ ਅਤੇ ਲੋਕਾਂ ਨੂੰ ਮੌਸਮੀ ਬਿਮਾਰੀਆਂ ਤੋਂ ਨਿਜ਼ਾਤ ਮਿਲੇਗੀ |

ਬਿਨਾਂ ਲਾਇਸੈਂਸ ਡਰਾਈਵਰ ਰੱਖਣ ਵਾਲੀਆਂ ਸਿੱਖਿਆ ਸੰਸਥਾਵਾਂ ਦੀਆਂ ਬੱਸਾਂ ਹੋਣਗੀਆਂ ਜ਼ਬਤ-ਉਜਵਲ

ਹੁਸ਼ਿਆਰਪੁਰ, 12 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਕਿਹਾ ਕਿਬਿਨਾਂ ਲਾਇਸੈਂਸ ਤੋਂ ਡਰਾਈਵਰ ਰੱਖਣ ਵਾਲੀਆਂ ਸਿੱਖਿਆ ਸੰਸਥਾਵਾਂ ਦੀਆਂ ਬੱਸਾਂ ਨੂੰ ਜ਼ਬਤ ਕਰਕੇ ਸਖਤ ਕਾਰਵਾਈ ਕੀਤੀ ਜਾਵੇ | ਉਹ ਅੱਜ ਜ਼ਿਲ੍ਹਾ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ 1.60 ਲੱਖ ਠੱਗੇ

ਹੁਸ਼ਿਆਰਪੁਰ, 12 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਵਿਦੇਸ਼ ਭੇਜਣ ਦੇ ਨਾਂਅ 'ਤੇ 1.60 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਸਦਰ ਪੁਲਿਸ ਨੇ ਇਕ ਟਰੈਵਲ ਏਜੰਟ ਿਖ਼ਲਾਫ਼ 2 ਮਾਮਲੇ ਦਰਜ ਕੀਤੇ ਹਨ | ਜਾਣਕਾਰੀ ਅਨੁਸਾਰ ਰੇਲਵੇ ਮੰਡੀ ਦੇ ਵਾਸੀ ਵਿਜੇ ...

ਪੂਰੀ ਖ਼ਬਰ »

ਜਾਗੋ 'ਚ ਚੱਲੀ ਗੋਲੀ ਦੌਰਾਨ ਲੜਕੀ ਦੀ ਹੋਈ ਹੱਤਿਆ ਵਾਲੇ ਮਾਮਲੇ ਦਾ ਦੋਸ਼ੀ ਅਦਾਲਤ 'ਚ ਪੇਸ਼

ਹੁਸ਼ਿਆਰਪੁਰ, 12 ਫਰਵਰੀ (ਬਲਜਿੰਦਰਪਾਲ ਸਿੰਘ)- ਜਾਗੋ ਦੌਰਾਨ ਸਥਾਨਕ ਮੁਹੱਲਾ ਛੱਤਾ ਬਾਜ਼ਾਰ 'ਚ ਚੱਲੀ ਗੋਲੀ ਨਾਲ ਹੋਈ ਨੌਜਵਾਨ ਲੜਕੀ ਸਾਕਸ਼ੀ ਅਰੋੜਾ ਦੀ ਮੌਤ ਵਾਲੇ ਮਾਮਲੇ 'ਚ ਗਿ੍ਫ਼ਤਾਰ ਕਥਿਤ ਦੋਸ਼ੀ ਅਸ਼ੋਕ ਸ਼ੋਕੀ ਨੂੰ ਇਲਾਕਾ ਮੈਜਿਸਟੇ੍ਰਟ ਅਸ਼ੀਸ਼ ਸਾਲਵੀ ਦੀ ...

ਪੂਰੀ ਖ਼ਬਰ »

ਪਿੰਡ ਤੱਗੜ ਕਲਾਂ ਦੀ ਪੰਚਾਇਤ 'ਤੇ ਮਾਈਨਿੰਗ ਦਾ ਪੁਲਿਸ ਵਲੋਂ ਦਰਜ ਕੀਤਾ ਪਰਚਾ ਬਿਲਕੁਲ ਸੱਚਾ-ਵਿਧਾਇਕ ਬੱਬੀ

ਮੁਕੇਰੀਆਂ, 12 ਫ਼ਰਵਰੀ (ਰਾਮਗੜ੍ਹੀਆ)- ਮੁਕੇਰੀਆਂ ਦੇ ਹਲਕਾ ਵਿਧਾਇਕ ਸ੍ਰੀ ਰਜਨੀਸ਼ ਕੁਮਾਰ ਬੱਬੀ ਨੇ ਪਿੰਡ ਤੱਗੜ੍ਹ ਕਲਾਂ ਦੀ ਸਰਪੰਚ ਅਤੇ ਹੋਰ ਮੈਂਬਰਾਂ 'ਤੇ ਪੁਲਿਸ ਵਲੋਂ ਕੀਤੇ ਗਏ ਮਾਈਨਿੰਗ ਦੇ ਪਰਚੇ ਨੂੰ ਬਿਲਕੁਲ ਸਹੀ ਕਰਾਰ ਦਿੱਤੀ ਹੈ ਅਤੇ ਕਿਹਾ ਹੈ ਕਿ ...

ਪੂਰੀ ਖ਼ਬਰ »

ਅੱਖਾਂ ਦੇ ਸਫ਼ਲ ਆਪੇ੍ਰਸ਼ਨਾਂ ਮਗਰੋਂ ਸੰਤ ਗੁਰਦਿਆਲ ਵਲੋਂ ਮਰੀਜ਼ਾਂ ਨੂੰ ਵਿਦਾਇਗੀ

ਟਾਂਡਾ ਉੜਮੁੜ, 12 ਫਰਵਰੀ (ਦੀਪਕ ਬਹਿਲ)- ਬਾਬਾ ਬਲਵੰਤ ਸਿੰਘ ਮੈਮੋਰੀਅਲ ਹਸਪਤਾਲ ਲੋੜਵੰਦ ਮਰੀਜ਼ਾਂ ਲਈ ਜਿੱਥੇ ਸੇਵਾ ਤੇ ਸਿਹਤ ਦੇ ਖੇਤਰ 'ਚ ਇਕ ਵਡਮੁੱਲਾ ਯੋਗਦਾਨ ਪਾ ਰਿਹਾ ਹੈ ਉੱਥੇ ਹਜ਼ਾਰਾਂ ਦੀ ਨਵੀਂ ਰੌਸ਼ਨੀ ਦੇ ਚੁੱਕਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਦੀ ਆਸਮਾਨੀ ਬਿਜਲੀ ਪੈਣ ਨਾਲ ਮੌਤ

ਨਸਰਾਲਾ, 12 ਫ਼ਰਵਰੀ (ਸਤਵੰਤ ਸਿੰਘ ਥਿਆੜਾ)- ਪਿੰਡ ਸਾਹਰੀ ਵਿਖੇ ਆਸਮਾਨੀ ਬਿਜਲੀ ਪੈਣ ਦੇ ਕਾਰਨ ਖੇਤਾਂ ਨੂੰ ਪੱਠੇ ਲੈਣ ਗਏ ਇਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਮਿ੍ਤਕ ਚੰਦਵੀਰ (43) ਆਪਣੀ ਪਤਨੀ ਨਾਲ ਸਵੇਰੇ 8 :30 ਦੇ ਕਰੀਬ ਖੇਤਾਂ ...

ਪੂਰੀ ਖ਼ਬਰ »

ਦੋ ਘਰਾਾ 'ਤੇ ਆਸਮਾਨੀ ਬਿਜਲੀ ਡਿੱਗੀ

ਹਾਜੀਪੁਰ, 12 ਫਰਵਰੀ (ਰਣਜੀਤ ਸਿੰਘ)- ਅੱਜ ਬਾਅਦ ਦੁਪਹਿਰ ਬਲਾਕ ਹਾਜੀਪੁਰ ਦੇ ਪਿੰਡ ਸੰਥਵਾਂ 'ਚ ਦੋ ਘਰਾਂ 'ਤੇ ਅਸਮਾਨੀ ਬਿਜਲੀ ਡਿੱਗੀ ਜਿਸ ਕਾਰਨ ਕੋਈ ਵੀ ਜਾਨੀ ਨੁਕਸਾਨ ਭਾਵੇਂ ਨਹੀਂ ਹੋਇਆ ਪਰ ਇਸ ਅਸਮਾਨੀ ਬਿਜਲੀ ਨਾਲ ਘਰਾਂ 'ਚ ਭਾਰੀ ਤਰੇੜਾਂ ਪੈ ਗਈਆਂ | ਇਸ ਮੌਕੇ ...

ਪੂਰੀ ਖ਼ਬਰ »

ਤੇਜ਼ ਹਨੇਰੀ ਨਾਲ ਡਿੱਗੇ ਸਫ਼ੈਦੇ ਕਾਰਨ 4-5 ਘੰਟੇ ਆਵਾਜਾਈ ਹੋਈ ਪ੍ਰਭਾਵਿਤ

ਹਰਿਆਣਾ, 12 ਫਰਵਰੀ (ਹਰਮੇਲ ਸਿੰਘ ਖੱਖ)- ਸੂਬੇ ਅੰਦਰ ਪਏ ਮੀਂਹ ਨਾਲ ਜਿੱਥੇ ਕਿਸਾਨਾਂ ਦੇ ਚਿਹਰੇ ਖਿੜੇ ਹਨ, ਉੱਥੇ ਤੇਜ਼ ਹਨੇਰੀ ਕਾਰਨ ਕੁੱਝ ਨੁਕਸਾਨ ਵੀ ਹੋਇਆ ਹੈ ਜਿਸ ਕਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪਿਆ | ਇਸੇ ਤਰ੍ਹਾਂ ਅੱਜ ਸਵੇਰੇ ...

ਪੂਰੀ ਖ਼ਬਰ »

ਡੀ.ਜੇ. ਪਾਰਟੀਆਂ 'ਚ ਅਸ਼ਲੀਲ, ਨਸ਼ਿਆਂ ਤੇ ਹਥਿਆਰਾਂ ਵਾਲੇ ਗਾਣੇ ਵਜਾਉਣ ਵਾਲਿਆਂ ਿਖ਼ਲਾਫ਼ ਕੀਤੀ ਜਾਵੇ ਕਾਰਵਾਈ-ਪੰਡਿਤ ਧਰੇਨਵਰ

ਹੁਸ਼ਿਆਰਪੁਰ, 12 ਫਰਵਰੀ (ਬਲਜਿੰਦਰਪਾਲ ਸਿੰਘ)- ਡੀ.ਜੇ. ਪਾਰਟੀਆਂ 'ਚ ਅਸ਼ਲੀਲ, ਸ਼ਰਾਬੀ ਜਾਂ ਹਥਿਆਰੀ ਗਾਣੇ ਵਜਾਉਣ ਵਾਲਿਆਂ ਿਖ਼ਲਾਫ਼ ਕਾਰਵਾਈ ਕਰਨ ਅਤੇ ਅਜਿਹੇ ਗਾਣਿਆਂ 'ਤੇ ਪੂਰਨ ਪਾਬੰਦੀ ਲਗਾਉਣ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ਵਾਸੀ ਪੰਡਿਤ ਰਾਓ ਧਰੇਨਵਰ ਵਲੋਂ ...

ਪੂਰੀ ਖ਼ਬਰ »

ਜੈਮਸ ਕੈਂਬਰਿਜ ਸਕੂਲ 'ਚ ਵਜ਼ੀਫ਼ੇ ਦੇਣ ਸਬੰਧੀ ਪ੍ਰੀਖਿਆ ਕਰਵਾਈ

ਹੁਸ਼ਿਆਰਪੁਰ, 12 ਫਰਵਰੀ (ਬਲਜਿੰਦਰਪਾਲ ਸਿੰਘ)- ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ 'ਚ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਵਜ਼ੀਫੇ ਦੇਣ ਲਈ ਪ੍ਰੀਖਿਆ ਕਰਵਾਈ ਗਈ ਜਿਸ 'ਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਅਰਥੀਆਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਵਿਚ ਫਿਜ਼ੀਕਲ ਐਜੂਕੇਸ਼ਨ ਵਿਭਾਗ ਵਲੋਂ ਰਾਸ਼ਟਰੀ ਸੈਮੀਨਾਰ

ਮੁਕੇਰੀਆਂ, 12 ਫਰਵਰੀ (ਰਾਮਗੜ੍ਹੀਆ)- ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਵਿਖੇ ਕਾਲਜ ਡਿਵੈਲਪਮੈਂਟ ਕੌਾਸਲ ਦੇ ਸਹਿਯੋਗ ਨਾਲ ਫਿਜ਼ੀਕਲ ਐਜੂਕੇਸ਼ਨ ਵਿਭਾਗ ਵਲੋਂ ਇਕ ਰੋਜ਼ਾ ਰਾਸ਼ਟਰੀ ਪੱਧਰ ਦਾ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੀ ਸ਼ੁਰੂਆਤ ...

ਪੂਰੀ ਖ਼ਬਰ »

64ਵਾਾ ਚਾਂਹਗ ਮਹਾਂਸਭਾ ਸੰਮੇਲਨ ਮਨਾਇਆ

ਹਾਜੀਪੁਰ, 12 ਫਰਵਰੀ (ਰਣਜੀਤ ਸਿੰਘ)- ਅੱਜ 64ਵਾਂ ਚਾਂਹਗ ਮਹਾਂਸਭਾ ਸੰਮੇਲਨ ਹਾਜੀਪੁਰ-ਮੁਕੇਰੀਆਾ ਰੋਡ 'ਤੇ ਸਥਿਤ ਸ਼ਿਵ ਸ਼ਕਤੀ ਰਿਸੋਟਸ 'ਚ ਵਿਧਾਇਕ ਮੁਕੇਰੀਆਾ ਰਜਨੀਸ਼ ਬੱਬੀ ਦੀ ਦੀ ਅਗਵਾਈ ਹੇਠ ਮਨਾਇਆ ਗਿਆ ਇਸ ਚਾਂਹਗ ਮਹਾਂ ਸਭਾ ਸੰਮੇਲਨ 'ਚ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨਰਾਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਰੈਲੀ

ਹੁਸ਼ਿਆਰਪੁਰ, 12 ਫਰਵਰੀ (ਬਲਜਿੰਦਰਪਾਲ ਸਿੰਘ)- ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਸਬ-ਡਵੀਜ਼ਨ ਹੁਸ਼ਿਆਰਪੁਰ ਵਲੋਂ ਮੰਗਾਂ ਨੂੰ ਲੈ ਕੇ ਰੋਸ ਰੈਲੀ ਸਬ-ਡਵੀਜ਼ਨ ਦਫ਼ਤਰ ਵਿਖੇ ਪ੍ਰੇਮ ਸੁੱਖ ਪ੍ਰਧਾਨ ਦੀ ਅਗਵਾਈ 'ਚ ਕੀਤੀ ਗਈ | ਰੈਲੀ ਤੋਂ ਪਹਿਲਾਂ ਸਤਪਾਲ ਸਿੰਘ ...

ਪੂਰੀ ਖ਼ਬਰ »

ਹਾਦਸੇ ਤੋਂ ਬਾਅਦ ਕਾਰ ਪਲਟੀ

ਕੋਟ ਫ਼ਤੂਹੀ, 12 ਫਰਵਰੀ (ਅਟਵਾਲ)- ਬਾਅਦ ਦੁਪਹਿਰ ਇਕ ਜ਼ੈਨ ਗੱਡੀ ਹੋ ਰਹੀ ਵਰਖਾ ਦੌਰਾਨ ਅਚਾਨਕ ਸਲਿੱਪ ਹੋਣ ਨਾਲ ਬਹਿਰਾਮ-ਮਾਹਿਲਪੁਰ ਸੜਕ ਨਾਲ ਲਗਦੇ ਗੰਦੇ ਪਾਣੀ ਦੇ ਨਾਲੇ ਵਿਚ ਡਿੱਗ ਕੇ ਪਲਟਣ ਨਾਲ ਬੁਰੀ ਤਰ੍ਹਾਂ ਨੁਕਸਾਨੀ ਗਈ ਜਦਕਿ ਚਾਲਕ ਦੇ ਮਾਮੂਲੀ ਸੱਟ ਲੱਗਣ ...

ਪੂਰੀ ਖ਼ਬਰ »

ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ 'ਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ : ਸਰਬਜੋਤ ਸਿੰਘ ਸਾਬੀ

ਮੁਕੇਰੀਆਂ, 12 ਫਰਵਰੀ (ਰਾਮਗੜ੍ਹੀਆ)- ਉਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਪਿੰਡ ਖਿੱਚੀਆਂ ਵਿਖੇ ਕੈਪਟਨ ਗੁਲਸ਼ਨ ਦੀ ਅਗਵਾਈ 'ਚ ਕ੍ਰਿਕੇਟ ਟੂਰਨਾਮੈਂਟ ਪਿੰਡ ਦੇ ਖੇਡ ਸਟੇਡੀਅਮ ਵਿਖੇ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਸ. ਸਰਬਜੋਤ ਸਿੰਘ ਸਾਬੀ ਚੇਅਰਮੈਨ ...

ਪੂਰੀ ਖ਼ਬਰ »

ਅੰਮਿ੍ਤ ਯੋਜਨਾ ਤਹਿਤ ਮੁਹੱਲਿਆਂ 'ਚ ਸੀਵਰੇਜ ਤੇ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਪਾਈਆਂ ਜਾ ਰਹੀਆਂ-ਮੇਅਰ ਸੂਦ

ਹੁਸ਼ਿਆਰਪੁਰ, 12 ਫਰਵਰੀ (ਬਲਜਿੰਦਰਪਾਲ ਸਿੰਘ)- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ਼ਹਿਰਾਂ 'ਚ ਮੂਲ-ਭੂਤ ਸੁਵਿਧਾਵਾਂ ਦੇਣ ਲਈ ਸ਼ੁਰੂ ਕੀਤੀ ਗਈ ਅੰਮਿ੍ਤ ਯੋਜਨਾ ਅਧੀਨ ਹੁਸ਼ਿਆਰਪੁਰ ਸ਼ਹਿਰ ਦੇ ਰਹਿੰਦੇ ਮੁਹੱਲਿਆਂ 'ਚ ਸੀਵਰੇਜ ਤੇ ਵਾਟਰ ਸਪਲਾਈ ...

ਪੂਰੀ ਖ਼ਬਰ »

'ਪੋਲ ਖੋਲ੍ਹ ਰੈਲੀ' 'ਚ ਯੂਥ ਵੱਡੀ ਗਿਣਤੀ 'ਚ ਸ਼ਮੂਲੀਅਤ ਕਰੇਗਾ-ਠੰਡਲ

ਹੁਸ਼ਿਆਰਪੁਰ, 12 ਫਰਵਰੀ (ਨਰਿੰਦਰ ਸਿੰਘ ਬੱਡਲਾ)- ਸ਼ੋ੍ਰਮਣੀ ਅਕਾਲੀ ਦਲ ਵਲੋਂ 15 ਫਰਵਰੀ ਨੂੰ ਸੈਲਾ ਖੁਰਦ ਦੀ ਦਾਣਾ ਮੰਡੀ 'ਚ ਕੀਤੀ ਜਾਣ ਵਾਲੀ 'ਪੋਲ ਖੋਲ੍ਹ ਰੈਲੀ' ਦੀ ਸਫ਼ਲਤਾ ਲਈ ਹਲਕਾ ਚੱਬੇਵਾਲ ਦੇ ਯੂਥ ਅਹੁਦੇਦਾਰਾਂ ਤੇ ਵਰਕਰਾਂ ਦੀ ਇਕੱਤਰਤਾ ਸਾਬਕਾ ਕੈਬਨਿਟ ...

ਪੂਰੀ ਖ਼ਬਰ »

ਸੰਗਤਾਂ ਨੂੰ ਇਤਿਹਾਸਿਕ ਗੁਰਧਾਮਾਂ ਦੀ ਯਾਤਰਾ ਕਰਵਾਈ ਜਾਵੇਗੀ-ਗਿੱਲ ਝਿੰਗੜ

ਦਸੂਹਾ, 12 ਫਰਵਰੀ (ਭੁੱਲਰ)- ਪਿੰਡ ਝਿੰਗੜ ਖ਼ੁਰਦ ਵਿਖੇ ਪ੍ਰਵਾਸੀ ਭਾਰਤੀ ਗੁਰਨਾਮ ਸਿੰਘ ਗਿੱਲ ਝਿੰਗੜ ਖ਼ੁਰਦ ਦੀ ਅਗਵਾਈ ਹੇਠ ਮੀਟਿੰਗ ਹੋਈ | ਉਨ੍ਹਾਂ ਦੱਸਿਆ ਕਿ ਪਿੰਡ ਝਿੰਗੜ ਖ਼ੁਰਦ ਦੀਆਂ ਸੰਗਤਾਂ ਵਲੋਂ 3 ਮਾਰਚ ਨੂੰ ਚੋਹਲਾ ਸਾਹਿਬ ਦੇ ਦਰਸ਼ਨਾਂ ਲਈ ਬੱਸਾਂ ਰਾਹੀ ...

ਪੂਰੀ ਖ਼ਬਰ »

ਭਾਈ ਮੰਗਲ ਸਿੰਘ ਸਤਿਨਾਮ ਚੈਰੀਟੇਬਲ ਟਰੱਸਟ ਤੇ ਸਟਾਰ ਕਲੱਬ ਵਲੋਂ ਦੰਦਾਂ ਦੇ ਕੈਂਪ ਦੀ ਸਮਾਪਤੀ 'ਤੇ ਸਮਾਗਮ

ਮਾਹਿਲਪੁਰ, 12 ਫਰਵਰੀ (ਰਜਿੰਦਰ ਸਿੰਘ)- ਸਿਵਲ ਹਸਪਤਾਲ ਪਾਲਦੀ ਵਿਖੇ ਭਾਈ ਮੰਗਲ ਸਿੰਘ ਸਤਨਾਮ ਟਰੱਸਟ ਅਤੇ ਸਟਾਰ ਕਲੱਬ ਪਾਲਦੀ ਦੇ ਸਹਿਯੋਗ ਨਾਲ ਐੱਸ.ਐਮ.ਓ. ਡਾ: ਸੁਦੇਸ਼ ਸੁਮਨ ਦੀ ਅਗਵਾਈ 'ਚ ਪਿਛਲੇ ਸਮੇਂ ਤੋਂ ਚਲ ਰਹੇ ਦੰਦਾਂ ਦੇ ਕੈਂਪ ਦੀ ਸਮਾਪਤੀ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਖੇ ਗ੍ਰਾਂਡਪੇਂਰੈਟਸ-ਡੇ ਮਨਾਇਆ

ਮੁਕੇਰੀਆਂ, 12 ਫਰਵਰੀ (ਸਰਵਜੀਤ ਸਿੰਘ)- ਅੱਜ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਖੇ ਪ੍ਰੀਨਰਸਰੀ ਤੋਂ ਲੈ ਕੇ ਯੂ.ਕੇ.ਜੀ. ਤੱਕ ਦੇ ਬੱਚਿਆਂ ਨੇ ਗ੍ਰਾਂਡਪੇਰੈਂਟਸ ਡੇ ਮਨਾਇਆ | ਇਸ ਸਮੇਂ ਬੱਚਿਆਂ ਨੇ ਡਾਂਸ, ਖੇਡਾਂ, ਕਵਿਤਾਵਾਂ, ਵੈਸਟਰਨ ਗੀਤ, ਗਿੱਧਾ, ਭੰਗੜਾ ...

ਪੂਰੀ ਖ਼ਬਰ »

ਮਾਤਾ ਰਤਨ ਕੌਰ ਦੀ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ

ਟਾਂਡਾ ਉੜਮੁੜ, 12 ਫਰਵਰੀ (ਗੁਰਾਇਆ)- ਸਾਬਕਾ ਜ਼ਿਲ੍ਹਾ ਖੇਡ ਅਫ਼ਸਰ ਰਵਿੰਦਰ ਸਿੰਘ ਸਮਾਜ ਸੇਵਕ ਸੁਰਿੰਦਰ ਪਲਾਜਾ ਅਤੇ ਜੋਗਿੰਦਰ ਸਿੰਘ ਦੀ ਮਾਤਾ ਰਤਨ ਕੌਰ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸਹਿਜ ਪਾਠ ਦੇ ਭੋਗ ਉਪਰੰਤ ...

ਪੂਰੀ ਖ਼ਬਰ »

'ਪੋਲ ਖੋਲ੍ਹ' ਰੈਲੀ 'ਚ ਵੱਡੀ ਗਿਣਤੀ 'ਚ ਯੂਥ ਸ਼ਮੂਲੀਅਤ ਕਰੇਗਾ-ਜਾਡਲਾ

ਹੁਸ਼ਿਆਰਪੁਰ, 12 ਫਰਵਰੀ (ਨ ਰਿੰਦਰ ਸਿੰਘ ਬੱਡਲਾ)- ਸ਼੍ਰੋਮਣੀ ਅਕਾਲੀ ਦਲ ਵਲੋਂ 15 ਫਰਵਰੀ ਨੂੰ ਸੈਲਾ ਖੁਰਦ ਦੀ ਦਾਣਾ ਮੰਡੀ 'ਚ ਕੀਤੀ ਜਾ ਰਹੀ 'ਪੋਲ ਖੋਲ੍ਹ ਰੈਲੀ' 'ਚ ਵੱਡੀ ਗਿਣਤੀ 'ਚ ਯੂਥ ਦੀ ਸ਼ਮੂਲੀਅਤ ਨੂੰ ਲੈ ਕੇ ਬੀ.ਸੀ. ਵਿੰਗ ਸ਼ੋ੍ਰਮਣੀ ਅਕਾਲੀ ਦਲ ਦੀ ਇਕੱਤਰਤਾ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਰਿਟਾਇਰਡ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਹੁਸ਼ਿਆਰਪੁਰ, 12 ਫਰਵਰੀ (ਬਲਜਿੰਦਰਪਾਲ ਸਿੰਘ)- ਪੰਜਾਬ ਰੋਡਵੇਜ਼ ਰਿਟਾਰਿਡ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਹੁਸਿਆਰਪੁਰ ਦੀ ਮੀਟਿੰਗ ਕੁਲਦੀਪ ਸਿੰਘ ਅਜੜਾਮ ਦੀ ਪ੍ਰਧਾਨਗੀ ਹੇਠ ਬੱਸ ਸਟੈਂਡ ਹੁਸ਼ਿਆਰਪੁਰ ਵਿਖੇ ਹੋਈ | ਇਸ ਮੌਕੇ ਮਤਾ ਪਾਸ ਕੀਤਾ ਗਿਆ ਕਿ 11 ਤਾਰੀਖ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਡਾਕਟਰ ਦੀ ਦੁਕਾਨ 'ਤੇ ਛਾਪਾ

ਹੁਸ਼ਿਆਰਪੁਰ, 12 ਫਰਵਰੀ (ਬਲਜਿੰਦਰਪਾਲ ਸਿੰਘ)- ਬਿਨਾਂ ਲਾਇਸੈਂਸ ਐਲੋਪੈਥੀ ਦਵਾਈਆਂ ਵੇਚਣ ਵਾਲਿਆਂ 'ਤੇ ਸਿਹਤ ਵਿਭਾਗ ਵਲੋਂ ਸ਼ਿਕੰਜਾ ਕੱਸਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਪਿੰਡਾਂ ਤੇ ਕਸਬਿਆਂ 'ਚ ਇਹ ਕੰਮ ਕਰਨ ਵਾਲੇ ਡਾਕਟਰਾਂ 'ਚ ਹੜਕੰਪ ਮਚ ਗਿਆ ਹੈ | ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਮੁਕੇਰੀਆਂ ਦੀ ਮੀਟਿੰਗ

ਮੁਕੇਰੀਆਂ, 12 ਫ਼ਰਵਰੀ (ਰਾਮਗੜ੍ਹੀਆ)- ਕਮੇਟੀ ਪਾਰਕ ਮੁਕੇਰੀਆਂ ਵਿਖੇ ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਮੁਕੇਰੀਆਂ ਦੀ ਇਕ ਮੀਟਿੰਗ ਜਸਵੰਤ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਰਿਟਾਇਰਡ ਹੈੱਡ ਮਾਸਟਰ ਕ੍ਰਿਪਾਲ ਸਿੰਘ ਗੁਰਦਾਸਪੁਰ ਦੇ ਹੋਏ ...

ਪੂਰੀ ਖ਼ਬਰ »

ਸ਼ਿਵਰਾਤਰੀ ਪੁਰਬ ਦੇ ਸਬੰਧ 'ਚ ਗੜ੍ਹਸ਼ੰਕਰ 'ਚ ਵਿਸ਼ਾਲ ਸ਼ੋਭਾ ਯਾਤਰਾ ਸਜਾਈ

ਗੜ੍ਹਸ਼ੰਕਰ, 12 ਫਰਵਰੀ (ਧਾਲੀਵਾਲ)- ਸ਼ਿਵਰਾਤਰੀ ਦੇ ਸਬੰਧ ਵਿਚ ਗੜ੍ਹਸ਼ੰਕਰ ਦੇ ਮੰਦਿਰ ਮਹੇਸ਼ਆਣਾ ਤੋਂ ਸ਼ਾਮ ਸਮੇਂ ਸ਼ਰਧਾਲੂਆਂ ਵਲੋਂ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ | ਸ਼ੋਭਾ ਯਾਤਰਾ ਵਿਚ ਇਲਾਕੇ ਦੀਆਂ ਸੰਗਤਾਂ, ਰਾਜਸੀ ਤੇ ਧਾਰਮਿਕ ਸਖਸ਼ੀਅਤਾਂ ਨੇ ਹਾਜ਼ਰੀ ...

ਪੂਰੀ ਖ਼ਬਰ »

ਸਿਵਲ ਹਸਪਤਾਲ ਹੁਸ਼ਿਆਰਪੁਰ 'ਚ 29ਵੇਂ ਦੰਦਾਂ ਦੇ ਪੰਦਰਵਾੜੇ ਦੀ ਸ਼ੁਰੂਆਤ

ਹੁਸ਼ਿਆਰਪੁਰ, 12 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਦੰਦਾਂ ਦੇ ਵਿਭਾਗ 'ਚ 29ਵੇਂ ਪੰਦਰਵਾੜੇ ਦੀ ਸ਼ੁਰੂਆਤ ਸਿਵਲ ਸਰਜਨ ਡਾ: ਰੇਨੂ ਸੂਦ ਦੀ ਅਗਵਾਈ ਤੇ ਡਿਪਟੀ ਡਾਇਰੈਕਟਰ ਡੈਂਟਲ ਹੈਲਥ ਡਾ: ਕੇ.ਐਸ. ਜਾਖੂ ਦੀ ਅਗਵਾਈ 'ਚ ਕੀਤੀ ...

ਪੂਰੀ ਖ਼ਬਰ »

ਆਲ ਇੰਡੀਆ ਪਿੰ੍ਰ: ਹਰਭਜਨ ਸਿੰਘ ਮੈਮੋਰੀਅਲ ਫੱੁਟਬਾਲ ਟੂਰਨਾਮੈਂਟ 16 ਤੋਂ

ਮਾਹਿਲਪੁਰ, 12 ਫਰਵਰੀ (ਰਜਿੰਦਰ ਸਿੰਘ)- ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿਖੇ 16 ਤੋਂ 22 ਫਰਵਰੀ ਤੱਕ ਹੋਣ ਵਾਲੇ 56ਵੇਂ ਆਲ ਇੰਡੀਆ ਪਿ੍ੰ: ਹਰਭਜਨ ਸਿੰਘ ਮੈਮੋਰੀਅਲ ਫੱੁਟਬਾਲ ਟੂਰਨਾਮੈਟ ਕਰਵਾਉਣ ਦੀਆਂ ਤਿਆਰੀਆਂ ਸਬੰਧੀ ਪਿ੍ੰ: ਹਰਭਜਨ ਸਿੰਘ ...

ਪੂਰੀ ਖ਼ਬਰ »

ਵੇਲਣਿਆਂ ਵਾਲੇ ਮਜ਼ਦੂਰ ਲੋਕਾਂ ਨੂੰ ਗੁੜ ਦੇ ਨਾਂਅ 'ਤੇ ਖਿਲਾ ਰਹੇ ਹਨ ਮਿੱਠਾ ਜ਼ਹਿਰ

ਨਸਰਾਲਾ, 12 ਫਰਵਰੀ (ਸਤਵੰਤ ਸਿੰਘ ਥਿਆੜਾ)- ਭਾਵੇਂ ਹੁਸ਼ਿਆਰਪੁਰ ਜ਼ਿਲ੍ਹੇ 'ਚ ਹਰ ਪਾਸੇ ਤੁਹਾਨੂੰ ਸੜਕਾਂ ਦੁਆਲੇ ਪ੍ਰਵਾਸੀ ਮਜ਼ਦੂਰਾਂ ਵਲੋਂ ਗੁੜ, ਸ਼ੱਕਰ ਬਣਾਉਣ ਵਾਲੇ ਵੇਲਣੇ ਮਿਲਣਗੇ ਪਰ ਅੱਡਾ ਮੰਡਿਆਲਾਂ ਦੇ ਨਜ਼ਦੀਕ ਤਾਂ ਇਨ੍ਹਾਂ ਵਲੋਂ ਇਕ ਛੋਟੀ ਮਿੱਲ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦਸੂਹਾ ਵਿਖੇ ਦੰਦਾਂ ਦੇ ਪੰਦਰਵਾੜੇ ਦੀ ਸ਼ੁਰੂਆਤ

ਦਸੂਹਾ, 12 ਫਰਵਰੀ (ਭੁੱਲਰ)- ਸਿਵਲ ਹਸਪਤਾਲ ਦਸੂਹਾ ਵਿਖੇ ਸੀ. ਐਮ. ਓ. ਡਾਕਟਰ ਰੇਣੂ ਸੂਦ ਦੇ ਹੁਕਮਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ: ਆਰ. ਕੇ. ਬੱਗਾ ਅਤੇ ਡੀ. ਡੀ. ਐੱਚ. ਓ. ਕੇ. ਐੱਸ. ਜਾਖੂ ਦੀ ਅਗਵਾਈ ਹੇਠ ਦੰਦਾਂ ਦੇ ਚੱਲ ਰਹੇ ਪੰਦਰਵਾੜੇ ਦਾ ਉਦਘਾਟਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਫੁਗਲਾਣਾ ਦਾ ਵਰਲਡ ਕਬੱਡੀ ਕੱਪ ਤੇ ਫੁੱਟਬਾਲ ਟੂਰਨਾਮੈਂਟ ਧੂਮ-ਧੜੱਕੇ ਨਾਲ ਸ਼ੁਰੂ

ਹੁਸ਼ਿਆਰਪੁਰ, 12 ਫਰਵਰੀ (ਨਰਿੰਦਰ ਸਿੰਘ ਬੱਡਲਾ)- ਸ਼ੇਰ-ਏ-ਪੰਜਾਬ ਸਪੋਟਰਸ ਕਲੱਬ ਫੁਗਲਾਣਾ ਵਲੋਂ ਕੁਲਦੀਪ ਸਿੰਘ ਸਹੋਤਾ ਕੈਨੇਡਾ, ਮਹਿੰਦਰ ਸਿੰਘ ਕੈਨੇਡਾ, ਬਲਜਿੰਦਰ ਸਿੰਘ ਸ਼ਿਕਾਗੋ, ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ 13ਵਾਂ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਟੀਚਰ ਫਰੰਟ ਦੀ ਮੀਟਿੰਗ 'ਚ ਦੋਸ਼ੀ ਅਧਿਆਪਕਾਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ

ਗੜ੍ਹਸ਼ੰਕਰ, 12 ਫਰਵਰੀ (ਧਾਲੀਵਾਲ/ਬਾਲੀ)-ਗਾਂਧੀ ਪਾਰਕ ਵਿਖੇ ਡੈਮੋਕ੍ਰੇਟਿਕ ਟੀਚਰ ਫਰੰਟ ਪੰਜਾਬ ਦੀ ਮੀਟਿੰਗ ਸੂਬਾ ਕਮੇਟੀ ਮੈਂਬਰ ਮੁਕੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੱਥੋਵਾਲ ਦੀ ਵਿਦਿਆਰਥਣ ਉਸਦੇ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਸੇਵਾ ਦਲ ਵਲੋਂ ਰਾਸ਼ਨ ਵੰਡ ਸਮਾਗਮ

ਗੜ੍ਹਦੀਵਾਲਾ, 12 ਫਰਵਰੀ (ਚੱਗਰ)- ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵੱਲੋਂ ਮਹੀਨਾਂਵਾਰ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ ਜਿਸ ਵਿਚ ਇਲਾਕੇ ਦੇ 400 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਭੇਟ ਕੀਤਾ ਗਿਆ | ਇਸ ਮੌਕੇ ਪ੍ਰਧਾਨ ਮਨਜੋਤ ਸਿੰਘ ...

ਪੂਰੀ ਖ਼ਬਰ »

ਵੁੱਡਬਰੀ ਵਰਲਡ ਸਕੂਲ 'ਚ ਮਨਾਇਆ 'ਇਨਾਮ ਵੰਡ ਸਮਾਗਮ'

ਮੁਕੇਰੀਆਂ, 12 ਫਰਵਰੀ (ਰਾਮਗੜ੍ਹੀਆ)- ਸਾਲ ਦੇ ਅੰਤ ਵਿਚ ਹਰ ਪਲ ਦਾ ਵਿਦਿਆਰਥੀਆਂ ਇੰਤਜ਼ਾਰ ਰਹਿੰਦਾ ਹੈ ਕਿ ਸਾਲ ਭਰ ਦੀ ਮਿਹਨਤ ਤੋਂ ਬਾਅਦ ਵਿਦਿਆਰਥੀਆਂ ਨੂੰ ਇਨਾਮ ਜਾ ਪੁਰਸਕਾਰਾਂ ਦੁਆਰਾ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਜਾਂਦੀ ਹੈ | ਵੁੱਡਬਰੀ ਵਰਲਡ ਸਕੂਲ ਵਿਚ ...

ਪੂਰੀ ਖ਼ਬਰ »

ਕਲੋਏ ਹਸਪਤਾਲ 'ਚ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਅੱਡਾ ਸਰਾਂ, 12 ਫਰਵਰੀ (ਹਰਜਿੰਦਰ ਸਿੰਘ ਮਸੀਤੀ)- ਪ੍ਰਬੰਧਕ ਕਮੇਟੀ ਪਬਲਿਕ ਖਾਲਸਾ ਕਾਲਜ ਫਾਰ ਵੂਮੈਨ ਕੰਧਾਲਾ ਜੱਟਾਂ ਅਧੀਨ ਚੱਲਦੇ ਸ੍ਰੀ ਗੁਰੂ ਅਰਜਨ ਦੇਵ ਜੀ ਚੈਰੀਟੇਬਲ ਹਸਪਤਾਲ ਕਲੋਏ ਵਿਖੇ ਮੁਫ਼ਤ ਜਨਰਲ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਕਮੇਟੀ ਸਰਪ੍ਰਸਤ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੇ ਟਿਊਬਵੈੱਲਾਂ 'ਤੇ ਬਿੱਲ ਲਗਾ ਕੇ ਕਿਸਾਨ ਵੀਰਾਂ 'ਤੇ ਵੱਡਾ ਬੋਝ ਪਾਇਆ-ਰਜਿੰਦਰ ਸਿੰਘ

ਦਸੂਹਾ, 12 ਫਰਵਰੀ (ਕੌਸ਼ਲ) - ਕਾਂਗਰਸ ਸਰਕਾਰ ਵਲੋਂ ਚੋਣਾਂ ਅੰਦਰ ਪੰਜਾਬ ਦੇ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਗਏ ਹਨ, ਉਹ ਅੱਜ ਝੂਠੇ ਸਾਬਤ ਹੋਏ ਨਜ਼ਰ ਆ ਰਹੇ ਹਨ ਤੇ ਪੰਜਾਬ ਦੇ ਕਿਸਾਨਾਂ ਨੂੰ ਤੇ ਇਕ ਹੋਰ ਭਾਰੀ ਬੋਝ ਥੱਲੇ ਦੱਬਣ ਦੀ ਕੋਸ਼ਿਸ਼ ਕਾਂਗਰਸ ਸਰਕਾਰ ਨੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ

ਦਸੂਹਾ, 12 ਫਰਵਰੀ (ਭੁੱਲਰ)- ਸੀ. ਆਈ. ਏ. ਸਟਾਫ਼ ਦਸੂਹਾ ਦੀ ਪੁਲਿਸ ਵਲੋਂ ਇਕ ਵਿਅਕਤੀ ਕੋਲੋਂ ਨਸ਼ੀਲੀਆਂ ਗੋਲੀਆਂ ਫੜੀਆਂ ਗਈਆਂ ਤੇ ਉਸ ਵਿਰੁੱਧ ਕੇਸ ਦਰਜ ਕੀਤਾ | ਏ.ਐਸ.ਆਈ. ਜਗਜੀਤ ਸਿੰਘ ਨੇ ਦੱਸਿਆ ਕਿ ਅੱਡਾ ਗਰਨਾ ਗਸ਼ਤ ਦੌਰਾਨ ਜਤਿੰਦਰ ਸਿੰਘ ਪੁੱਤਰ ਕੇਵਲ ਰਾਮ ਵਾਸੀ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਕਈ ਮਹੀਨਿਆਂ ਤੱਕ ਔਰਤ ਦਾ ਸਰੀਰਕ ਸੋਸ਼ਣ, ਮਾਮਲਾ ਦਰਜ

ਟਾਂਡਾ ਉੜਮੁੜ, 12 ਫਰਵਰੀ (ਦੀਪਕ ਬਹਿਲ)- ਸ਼ਾਦੀਸ਼ੁਦਾ ਔਰਤ ਨੂੰ ਵਿਆਹ ਦਾ ਝਾਂਸਾ ਦੇ ਕੇ ਕਥਿਤ ਤੌਰ 'ਤੇ ਕਈ ਮਹੀਨਿਆਂ ਤੱਕ ਉਸ ਦਾ ਸਰੀਰਕ ਸੋਸ਼ਣ ਕਰਨ ਦੇ ਦੋਸ਼ ਹੇਠ ਟਾਂਡਾ ਪੁਲਿਸ ਨੇ ਦੋਸ਼ੀ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੀੜਤ ਔਰਤ ਨੇ ਪੁਲਿਸ ਨੂੰ ਦਿੱਤੇ ...

ਪੂਰੀ ਖ਼ਬਰ »

ਰੇਲਗੱਡੀ ਦੇ ਇੰਜਣ ਦੀ ਲਪੇਟ 'ਚ ਆ ਕੇ ਇਕ ਵਿਅਕਤੀ ਦੀ ਮੌਤ

ਐਮਾਂ ਮਾਂਗਟ, 12 ਫਰਵਰੀ (ਗੁਰਾਇਆ)- ਅੱਜ ਬਾਅਦ ਦੁਪਹਿਰ ਜਲੰਧਰ ਪਠਾਨਕੋਟ ਰੇਲਵੇ ਲਾਇਨ 'ਤੇ ਇਕ ਵਿਅਕਤੀ ਵਲੋਂ ਰੇਲਵੇ ਲਾਈਨ ਨੂੰ ਪਾਰ ਕਰਦੇ ਸਮੇਂ ਰੇਲਵੇ ਇੰਜਨ ਦੀ ਲਪੇਟ ਵਿਚ ਆ ਜਾਣ ਕਰਕੇ ਮੌਕੇ 'ਤੇ ਹੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਬਖ਼ਤਾਵਰ ਸਿੰਘ ...

ਪੂਰੀ ਖ਼ਬਰ »

3 ਤਸਕਰ ਕਾਬੂ

ਹੁਸ਼ਿਆਰਪੁਰ, 12 ਫਰਵਰੀ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਪੁਲਿਸ ਨੇ ਤਿੰਨ ਤਸਕਰਾਂ ਨੂੰ ਕਾਬੂ ਕਰਕੇ ਉਸ ਤੋਂ ਭਾਰੀ ਮਾਤਰਾ 'ਚ ਪਾਬੰਦੀਸ਼ੁਦਾ ਦਵਾਈਆਂ ਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਮੁਤਾਬਿਕ ਥਾਣਾ ਸਦਰ ਪੁਲਿਸ ਨੇ ਇਕ ਨਾਕਾਬੰਦੀ ਦੌਰਾਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX