ਤਾਜਾ ਖ਼ਬਰਾਂ


ਜਸਟਿਨ ਟਰੂਡੋ ਨੇ ਸੰਗਤਾਂ ਦਾ ਹੱਥ ਜੋੜ ਕੀਤਾ ਧੰਨਵਾਦ
. . .  1 minute ago
ਨਵਜੋਤ ਸਿੰਘ ਸਿੱਧੂ, ਹਰਦੀਪ ਸਿੰਘ ਪੂਰੀ, ਨਵਦੀਪ ਸਿੰਘ ਬੈਂਸ, ਹਰਜੀਤ ਸਿੰਘ ਸੱਜਣ, ਜਸਟਿਨ ਟਰੂਡੋ ਦੇ ਨਾਲ ਮੌਜੂਦ
. . .  7 minutes ago
ਟਰੂਡੋ ਨੇ 10 ਮਿੰਟ ਕੀਤੀ ਲੰਗਰ ਪਕਾਉਣ ਦੀ ਸੇਵਾ
. . .  15 minutes ago
ਟਰੂਡੋ ਨੇ ਲੰਗਰ ਹਾਲ 'ਚ ਪਕਾਈ ਰੋਟੀ
. . .  16 minutes ago
ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਜਸਟਿਨ ਟਰੂਡੋ ਕਰ ਰਹੇ ਹਨ ਸੇਵਾ
. . .  26 minutes ago
ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ 'ਚ ਆਪਣੇ ਪਰਿਵਾਰ ਸਮੇਤ ਮੌਜੂਦ ਜਸਟਿਨ ਟਰੂਡੋ
. . .  31 minutes ago
ਜਸਟਿਨ ਟਰੂਡੋ ਦਾ ਸੁਖਬੀਰ ਬਾਦਲ ਤੇ ਲੌਂਗੋਵਾਲ ਨੇ ਗੁਲਦਸਤੇ ਭੇਂਟ ਕਰਕੇ ਕੀਤਾ ਸਵਾਗਤ
. . .  33 minutes ago
ਜਸਟਿਨ ਟਰੂਡੋ ਸ੍ਰੀ ਹਰਿਮੰਦਰ ਸਾਹਿਬ ਪੁੱਜੇ, ਕੀਤਾ ਗਿਆ ਭਰਵਾਂ ਸਵਾਗਤ
. . .  36 minutes ago
ਜਸਟਿਨ ਟਰੂਡੋ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਪੁੱਜੇ, ਸੁਖਬੀਰ ਬਾਦਲ ਤੇ ਲੌਂਗੋਵਾਲ ਸਵਾਗਤ ਲਈ ਤਿਆਰ
. . .  50 minutes ago
ਪੰਜਾਬ ਸਰਕਾਰ ਵਲੋਂ ਸਿੱਧੂ ਤੇ ਕੇਂਦਰ ਵਲੋਂ ਹਰਦੀਪ ਪੂਰੀ ਨੇ ਟਰੂਡੋ ਦਾ ਹਵਾਈ ਅੱਡੇ 'ਤੇ ਕੀਤਾ ਸੀ ਸਵਾਗਤ
. . .  53 minutes ago
ਜਸਟਿਨ ਟਰੂਡੋ ਦੇ ਸਵਾਗਤ ਲਈ ਸੁਖਬੀਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਮੌਜੂਦ
. . .  56 minutes ago
ਥੋੜ੍ਹੀ ਦੇਰ 'ਚ ਸ੍ਰੀ ਹਰਿਮੰਦਰ ਸਾਹਿਬ ਪੁੱਜਣਗੇ ਟਰੂਡੋ
. . .  about 1 hour ago
ਪ੍ਰਧਾਨ ਮੰਤਰੀ ਟਰੂਡੋ ਤੇ ਰੱਖਿਆ ਮੰਤਰੀ ਹਰਜੀਤ ਸੱਜਣ ਇਕਠੇ ਮਿਲਣਗੇ ਮੁੱਖ ਮੰਤਰੀ ਕੈਪਟਨ ਨੂੰ
. . .  about 1 hour ago
ਫਗਵਾੜਾ 'ਚ ਹੋਇਆ ਕਤਲ
. . .  about 1 hour ago
ਹਵਾਈ ਅੱਡੇ ਤੋਂ ਜਸਟਿਨ ਟਰੂਡੋ ਦਾ ਕਾਫਲਾ ਸ੍ਰੀ ਅੰਮ੍ਰਿਤਸਰ ਲਈ ਹੋਇਆ ਰਵਾਨਾ
. . .  about 1 hour ago
ਹੜਤਾਲ ਕਾਰਨ ਸਵਾਰੀਆਂ ਨੂੰ ਪ੍ਰੇਸ਼ਾਨੀ
. . .  about 1 hour ago
ਅੰਮ੍ਰਿਤਸਰ : ਜਸਟਿਨ ਟਰੂਡੋ ਦੇ ਸਵਾਗਤ ਲਈ ਸ੍ਰੀ ਹਰਮਿੰਦਰ ਸਾਹਿਬ ਦੇ ਅੰਦਰ ਤੇ ਬਾਹਰ ਕੀਤੇ ਗਏ ਵਿਸ਼ੇਸ਼ ਪ੍ਰਬੰਧ
. . .  about 1 hour ago
ਅੰਮ੍ਰਿਤਸਰ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਵਾਈ ਅੱਡਾ ਪੁੱਜੇ। ਜਹਾਜ਼ ਦੀ ਹੋਈ ਲੈਡਿੰਗ
. . .  about 1 hour ago
ਕਿਸਾਨ ਵਲੋਂ ਗੋਲੀ ਮਾਰ ਕੇ ਖੁਦਕੁਸ਼ੀ
. . .  about 2 hours ago
ਰਾਜਾਸਾਂਸੀ : ਜਸਟਿਨ ਟਰੂਡੋ ਦੇ ਰਾਜਾਸਾਂਸੀ ਹਵਾਈ ਅੱਡਾ ਪੁੱਜਣ ਤੋਂ ਪਹਿਲਾਂ ਪੁਲਿਸ ਨੇ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੇ
. . .  about 2 hours ago
ਥੋੜ੍ਹੀ ਦੇਰ ਤੱਕ ਅੰਮ੍ਰਿਤਸਰ ਪੁੱਜਣਗੇ ਜਸਟਿਨ ਟਰੂਡੋ
. . .  about 2 hours ago
ਕੈਪਟਨ ਅੰਮ੍ਰਿਤਸਰ ਲਈ ਹੋਏ ਰਵਾਨਾ
. . .  about 2 hours ago
ਟਰੂਡੋ ਤੇ ਕੈਪਟਨ ਵਿਚਕਾਰ ਮੁਲਾਕਾਤ ਪੰਜਾਬ ਨੂੰ ਅੱਗੇ ਲੈ ਕੇ ਜਾਵੇਗੀ - ਸਿੱਧੂ
. . .  about 2 hours ago
ਅੱਜ ਦੁਪਹਿਰ ਟਰੂਡੋ ਤੇ ਕੈਪਟਨ ਦੀ ਹੋਵੇਗੀ ਮੁਲਾਕਾਤ
. . .  about 3 hours ago
ਕੌਮਾਂਤਰੀ ਮਾਂ ਬੋਲੀ ਦਿਵਸ 'ਤੇ 'ਅਜੀਤ' ਵੱਲੋਂ ਸ਼ੁੱਭਕਾਮਨਾਵਾਂ
. . .  about 3 hours ago
ਪੀ.ਐਨ.ਬੀ. ਦਾ ਜਨਰਲ ਮੈਨੇਜਰ ਰੈਂਕ ਦਾ ਅਫ਼ਸਰ ਗ੍ਰਿਫ਼ਤਾਰ
. . .  about 3 hours ago
ਟਰੂਡੋ ਅੱਜ ਸ੍ਰੀ ਹਰਿਮੰਦਰ ਸਾਹਿਬ ਹੋਣਗੇ ਨਤਮਸਤਕ
. . .  about 3 hours ago
ਅੱਜ ਦਾ ਵਿਚਾਰ
. . .  about 4 hours ago
ਕਾਰ ਤੇ ਮੋਟਰਸਾਈਕਲ ਦੀ ਆਪਸੀ ਟੱਕਰ 'ਚ ਦੋ ਦੀ ਮੌਤ ਤੇ ਇੱਕ ਗੰਭੀਰ ਜ਼ਖਮੀ
. . .  1 day ago
ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਦਾ ਪੰਥਕ ਰਵਾਇਤਾਂ ਨਾਲ ਹੋਵੇਗਾ ਸਨਮਾਨ - ਭਾਈ ਲੌਂਗੋਵਾਲ
. . .  1 day ago
ਪੰਜਾਬ ਸਿੱਖਿਆ ਵਿਭਾਗ ਵਲੋਂ ਇੰਨਸਰਵਿਸ ਟਰੇਨਿੰਗ ਸੈਂਟਰਾਂ ਦੇ ਪ੍ਰਿੰਸੀਪਲਾਂ ਨੂੰ ਸਹਾਇਕ ਡਾਇਰੈਕਟਰ ਲਗਾਇਆ
. . .  1 day ago
ਨਵਜੋਤ ਸਿੱਧੂ ਤੇ ਹਰਦੀਪ ਪੂਰੀ ਟਰੂਡੋ ਦਾ ਅੰਮ੍ਰਿਤਸਰ ਏਅਰਪੋਰਟ 'ਤੇ ਕਰਨਗੇ ਸਵਾਗਤ
. . .  1 day ago
ਨਾ ਹੀ ਸਲਾਹਕਾਰ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਨਾ ਹੀ ਹਟਾਇਆ ਗਿਆ : ਡਾ. ਅਮਰ ਸਿੰਘ
. . .  1 day ago
ਪੰਚਕੂਲਾ ਕੋਰਟ ਨੇ ਅਦਿੱਤਿਆ ਇੰਸਾ ਦੇ ਇਸ਼ਤਿਹਾਰ ਕੀਤੇ ਜਾਰੀ
. . .  1 day ago
ਡੇਰਾ ਸਿਰਸਾ ਦੀ ਚੇਅਰਪਰਸਨ ਵਿਪਾਸਨਾ ਇੰਸਾ ਸਹਿਤ 15 ਦੋਸ਼ੀਆਂ ਦੇ ਅਰੈਸਟ ਵਰੰਟ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਸਿਆਹੀ ਦਾ ਇਕ ਕਤਰਾ ਲੱਖਾਂ ਲੋਕਾਂ ਦੀ ਸੋਚ ਵਿਚ ਹਿਲਜੁਲ ਮਚਾ ਦਿੰਦਾ ਹੈ। -ਲਾਰਡ ਬਾਇਰਨ
  •     Confirm Target Language  

ਫਾਜ਼ਿਲਕਾ / ਅਬੋਹਰ

ਸੁਰੱਖਿਆ ਯਕੀਨੀ ਬਣਾਉਣ ਲਈ ਸਿਵਲ ਹਸਪਤਾਲ ਦੇ ਸਟਾਫ਼ ਵਲੋਂ ਐੱਸ.ਐਮ.ਓ. ਦਫਤਰ ਅੱਗੇ ਧਰਨਾ

ਫ਼ਾਜ਼ਿਲਕਾ, 12 ਫ਼ਰਵਰੀ(ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਸਿਵਲ ਹਸਪਤਾਲ ਦੇ ਸਮੂਹ ਸਟਾਫ਼ ਵਲੋਂ ਹੜਤਾਲ 'ਤੇ ਜਾਣ ਦਾ ਫ਼ੈਸਲਾ ਲਿਆ ਗਿਆ ਹੈ | ਸਿਵਲ ਹਸਪਤਾਲ ਦੇ ਸਟਾਫ਼ ਫੂਲਵੰਤੀ, ਰੁਬੀਨਾ, ਮਨਦੀਪ ਕੌਰ, ਊਸ਼ਾ ਰਾਣੀ ਆਦਿ ਨੇ ਕਿਹਾ ਕਿ ਬੀਤੇ ਦਿਨੀਂ ਹਸਪਤਾਲ 'ਚ ਇਕ ਡਲਿਵਰੀ ਕੇਸ ਆਇਆ ਸੀ, ਉਸ ਦੇ ਨਾਲ ਆਏ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨਾਲ ਮਾੜਾ ਵਤੀਰਾ ਕੀਤਾ | ਜਿਸ ਦੇ ਰੋਸ ਵਜੋਂ ਹੜਤਾਲ ਕੀਤੇ ਜਾਣ ਦਾ ਫ਼ੈਸਲਾ ਲਿਆ ਗਿਆ ਹੈ | ਉਨ੍ਹਾਂ ਕਿਹਾ ਕਿ ਜਿੰਨੀ ਦੇਰ ਤੱਕ ਸਟਾਫ਼ ਤੇ ਡਾਕਟਰਾਂ ਦੀ ਸੁਰੱਖਿਆ ਯਕੀਨੀ ਨਹੀਂ ਬਣਾਈ ਜਾਂਦੀ, ਓਨੀ ਦੇਰ ਤੱਕ ਉਹ ਆਪਣਾ ਕੰਮਕਾਜ ਠੱਪ ਰੱਖਣਗੇ | ਉਨ੍ਹਾਂ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਹਸਪਤਾਲ 'ਚ ਆਉਂਦੇ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਸਟਾਫ਼ ਨਾਲ ਮਾੜਾ ਵਤੀਰਾ ਕੀਤਾ ਜਾ ਰਿਹਾ ਹੈ | ਜਿਸ ਨੂੰ ਲੈ ਕੇ ਉਹ ਸੀਨੀਅਰ ਅਧਿਕਾਰੀਆਂ ਨੂੰ ਕਈ ਵਾਰ ਦੱਸ ਚੁੱਕੇ ਹਨ | ਪਰ ਇਸ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ | ਉਨ੍ਹਾਂ ਕਿਹਾ ਕਿ ਜਿਸ ਵਿਅਕਤੀ ਵਲੋਂ ਬੀਤੇ ਦਿਨੀਂ ਉਨ੍ਹਾਂ ਨਾਲ ਮਾੜਾ ਵਤੀਰਾ ਕੀਤਾ ਗਿਆ ਹੈ | ਉਸ ਿਖ਼ਲਾਫ਼ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ ਨਹੀਂ ਤਾਂ ਸਮੂਹ ਸਟਾਫ਼ ਅਣਮਿਥੇ ਸਮੇਂ ਲਈ ਹੜਤਾਲ 'ਤੇ ਜਾਣ ਲਈ ਮਜਬੂਰ ਹੋਵੇਗਾ | ਅੱਜ ਸਿਵਲ ਹਸਪਤਾਲ ਦੇ ਸਮੂਹ ਸਟਾਫ਼ ਤੇ ਡਾਕਟਰਾਂ ਵਲੋਂ ਐੱਸ.ਐਮ.ਓ. ਦਫ਼ਤਰ ਦੇ ਬਾਹਰ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਰੋਸ ਮੁਜ਼ਾਹਰਾ ਕੀਤਾ ਗਿਆ | ਜਿਸ ਤੋਂ ਬਾਅਦ ਇਸ ਦੀ ਸੂਚਨਾ ਥਾਣਾ ਸਿਟੀ ਪੁਲਿਸ ਨੂੰ ਦਿੱਤੀ ਗਈ | ਇਸ ਮੌਕੇ ਅੰਜੂ ਰਾਣੀ, ਪ੍ਰਵੀਨ ਰਾਣੀ, ਆਸ਼ਾ ਡੋਡਾ, ਪੂਨਮ ਰਾਣੀ, ਰਾਜ ਕੁਮਾਰੀ ਸਟਾਫ਼ ਤੇ ਡਾਕਟਰ ਅਰਪਿਤ ਗੁਪਤਾ, ਡਾ. ਵਿਕਾਸ ਗਾਂਧੀ, ਡਾ. ਰੋਹਿਤ ਗੋਇਲ, ਡਾ. ਵਿਨੀਤ ਕੁਮਾਰ ਆਦਿ ਹਾਜ਼ਰ ਸਨ |

ਅਬੋਹਰ 'ਚ ਸੀਵਰੇਜ ਤੇ ਜਲ ਸਪਲਾਈ ਦੇ ਪ੍ਰੋਜੈਕਟ 'ਤੇ ਖ਼ਰਚੇ ਜਾਣਗੇ 163 ਕਰੋੜ-ਸੁਨੀਲ ਜਾਖੜ

ਅਬੋਹਰ, 12 ਫਰਵਰੀ (ਸੁਖਜੀਤ ਸਿੰਘ ਬਰਾੜ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਨੀਲ ਕੁਮਾਰ ਜਾਖੜ ਨੇ ਅੱਜ ਸਥਾਨਕ ਸ਼ਹਿਰ ਵਿਚ ਸੀਵਰੇਜ ਅਤੇ ਜਲ ਸਪਲਾਈ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਸਬੰਧਤ ...

ਪੂਰੀ ਖ਼ਬਰ »

ਸਥਾਨਕ ਪਟਵਾਰੀਆਂ ਨੇ ਆਪਣੇ ਕਰਿੰਦਿਆਂ ਹੱਥੀਂ ਸੌਾਪਿਆ ਕੀਮਤੀ ਮਾਲ ਰਿਕਾਰਡ

ਮੰਡੀ ਘੁਬਾਇਆ, 12 ਫ਼ਰਵਰੀ (ਅਮਨ ਬਵੇਜਾ)-ਜਲਾਲਾਬਾਦ ਦੇ ਪਟਵਾਰੀਆਂ ਦੇ ਹੌਾਸਲੇ ਇੰਨੇ ਬੁਲੰਦ ਹਨ ਕਿ ਉਹ ਪੰਜਾਬ ਸਰਕਾਰ ਦੇ ਹੁਕਮਾਂ ਨੂੰ ਟਿੱਚ ਸਮਝਦੇ ਹਨ ਤੇ ਸ਼ਰੇਆਮ ਆਪਣੇ ਪ੍ਰਾਈਵੇਟ ਮੁੰਡਿਆ ਤੋ ਆਪਣਾ ਦਫ਼ਤਰੀ ਕੰਮ ਕਰਵਾ ਰਹੇ ਹਨ ਜਦਕਿ ਇਹ ਬਿਲਕੁਲ ਨਿਯਮਾਂ ਦੇ ...

ਪੂਰੀ ਖ਼ਬਰ »

ਕੁੱਟਮਾਰ ਕਰਨ 'ਤੇ 3 ਔਰਤਾਂ ਸਮੇਤ 7 ਵਿਰੁੱਧ ਪਰਚਾ ਦਰਜ

ਫ਼ਾਜ਼ਿਲਕਾ, 12 ਫ਼ਰਵਰੀ(ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਪੈਸੇ ਨੂੰ ਲੈ ਕੇ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ 3 ਔਰਤਾਂ ਸਮੇਤ 7 ਜਣਿਆਂ ਨੂੰ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਬਚਨ ਸਿੰਘ ਪੁੱਤਰ ਲਾਹਣਾ ਸਿੰਘ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 12 ਫਰਵਰੀ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਿਟੀ ਫ਼ਿਰੋਜ਼ਪੁਰ ਵਲੋਂ ਸਵਾ 25 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਹੌਲਦਾਰ ਬਲਵੀਰ ਸਿੰਘ ਨੇ ਦੱਸਿਆ ਕਿ ਟਰੱਕ ਯੂਨੀਅਨ ਫ਼ਿਰੋਜ਼ਪੁਰ ਸ਼ਹਿਰ ਤੋਂ ਇਕ ਵਿਅਕਤੀ ਨੂੰ ...

ਪੂਰੀ ਖ਼ਬਰ »

ਨਸ਼ੀਲਾ ਪਾਊਡਰ ਤੇ ਹੈਰੋਇਨ ਰੱਖਣ ਵਾਲੇ ਨੂੰ 10 ਸਾਲ 6 ਮਹੀਨੇ ਕੈਦ, 1 ਲੱਖ 5 ਹਜ਼ਾਰ ਜੁਰਮਾਨਾ

ਫ਼ਿਰੋਜ਼ਪੁਰ, 12 ਫਰਵਰੀ (ਰਾਕੇਸ਼ ਚਾਵਲਾ)- ਨਸ਼ੀਲਾ ਪਾਊਡਰ ਅਤੇ ਹੈਰੋਇਨ ਰੱਖਣ ਵਾਲੇ ਇਕ ਵਿਅਕਤੀ ਨੂੰ ਜ਼ਿਲ੍ਹਾ ਅਦਾਲਤ ਨੇ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ 10 ਸਾਲ 6 ਮਹੀਨੇ ਕੈਦ ਦੀ ਸਜਾ ਦਾ ਹੁਕਮ ਸੁਣਾਇਆ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਤੇਜ਼ ਝੱਖੜ ਤੇ ਵਾਵਰੋਲੇ ਕਾਰਨ ਪਿੰਡ ਸੇਖਵਾਂ ਤੇ ਆਸ-ਪਾਸ ਭਾਰੀ ਨੁਕਸਾਨ

ਤਲਵੰਡੀ ਭਾਈ, 12 ਫਰਵਰੀ (ਰਵਿੰਦਰ ਸਿੰਘ ਬਜਾਜ, ਕੁਲਜਿੰਦਰ ਸਿੰਘ ਗਿੱਲ)-ਅੱਜ ਸ਼ਾਮ ਕਰੀਬ 4 ਵੱਜ ਕੇ 20 ਮਿੰਟ 'ਤੇ ਤੇਜ਼ ਝੱਖੜ ਅਤੇ ਵਾਵਰੋਲੇ ਕਾਰਨ ਪਿੰਡ ਸੇਖਵਾਂ ਦੇ ਨਜ਼ਦੀਕ ਆਸ-ਪਾਸ ਦੇ ਖੇਤਾਂ ਦੇ ਘਰਾਂ 'ਚ ਭਾਰੀ ਤਬਾਹੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮੌਕੇ ...

ਪੂਰੀ ਖ਼ਬਰ »

ਆਰੀਆ ਸਮਾਜ ਵਲੋਂ ਪ੍ਰੋਗਰਾਮ ਅੱਜ

ਫ਼ਾਜ਼ਿਲਕਾ, 12 ਫ਼ਰਵਰੀ (ਅਮਰਜੀਤ ਸ਼ਰਮਾ)-ਮਹਾ ਸ਼ਿਵਰਾਤਰੀ ਤੇ ਆਰੀਆ ਸਮਾਜ ਸੰਚਾਲਕ ਸਵਾਮੀ ਦਯਾਨੰਦ ਦੇ ਬੋਧ ਦਿਵਸ ਨੂੰ ਲੈ ਕੇ ਰਿਸ਼ੀ ਬੋਧ ਉਤਸਵ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਡਾ. ਨਵਦੀਪ ਜਸੂਜਾ ਨੇ ਦੱਸਿਆ ਕਿ ਇਸ ਸਬੰਧੀ 13 ...

ਪੂਰੀ ਖ਼ਬਰ »

ਪੰਜਾਬ ਹੋਮ ਗਾਰਡ ਦੇ ਜਬਰੀ ਘਰ ਭੇਜੇ ਨੌਜਵਾਨਾਂ ਨੇ ਡਿਊਟੀ 'ਤੇ ਬੁਲਾਉਣ ਦੀ ਕੀਤੀ ਮੰਗ

ਜਲਾਲਾਬਾਦ, 12 ਫਰਵਰੀ (ਜਤਿੰਦਰ ਪਾਲ ਸਿੰਘ)-ਪੰਜਾਬ ਹੋਮ ਗਾਰਡ ਵਿਚੋਂ ਫ਼ਾਰਗ ਕੀਤੇ ਗਏ ਜਵਾਨਾਂ ਦੀ ਇਕ ਮੀਟਿੰਗ ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਹੋਈ | ਅੱਜ ਦੀ ਮੀਟਿੰਗ ਦੀ ਪ੍ਰਧਾਨਗੀ ਬਲਾਕ ਪ੍ਰਧਾਨ ਕਿਰਪਾਲ ਸਿੰਘ ਨੇ ਕੀਤੀ | ਮੀਟਿੰਗ ਵਿਚ ਹਾਜ਼ਰ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦੇ ਵਿਦਿਆਰਥੀਆਂ ਨੇ ਸੱਤ ਇਨਾਮ ਜਿੱਤੇ

ਅਬੋਹਰ, 12 ਫਰਵਰੀ (ਸੁਖਜੀਤ ਸਿੰਘ ਬਰਾੜ)-ਸਥਾਨਕ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਲਈ ਗਈ ਨੈਤਿਕ ਪ੍ਰੀਖਿਆ 'ਚ ਸੱਤ ਇਨਾਮ ਜਿੱਤ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਇਨ੍ਹਾਂ ਮੁਕਾਬਲਿਆਂ 'ਚ ਜੇਤੂ ਕਾਲਜ ...

ਪੂਰੀ ਖ਼ਬਰ »

ਸੀਨੀਅਰ ਅਕਾਲੀ ਆਗੂ ਬਾਬਾ ਸਰਦਾਰਾ ਰਾਮ ਦਾ ਪੋਤਰਾ ਬਣਿਆ ਯੂਥ ਕਾਂਗਰਸ ਦਾ ਜਨਰਲ ਸਕੱਤਰ

ਮੰਡੀ ਲਾਧੂਕਾ, 12 ਫ਼ਰਵਰੀ(ਰਾਕੇਸ਼ ਛਾਬੜਾ)-ਇਸ ਸਰਹੱਦੀ ਖੇਤਰ 'ਚ ਸਿਆਸਤ ਦੇ ਬਾਬਾ ਬੋਹੜ ਅਤੇ ਸੀਨੀਅਰ ਅਕਾਲੀ ਆਗੂ ਮਰਹੂਮ ਸਰਦਾਰਾ ਰਾਮ ਜੋਸਨ ਦੇ ਪੋਤਰੇ ਤੇ ਸਿਰਕੱਢ ਯੂਥ ਕਾਂਗਰਸੀ ਆਗੂ ਰਾਮਦੇਵ ਜੋਸਨ ਪੁੱਤਰ ਹਰਕ੍ਰਿਸ਼ਨ ਜੋਸਨ ਬੰਦੀ ਵਾਲਾ ਨੂੰ ਯੂਥ ਕਾਂਗਰਸ ...

ਪੂਰੀ ਖ਼ਬਰ »

ਹੀਰਾਂ ਵਾਲੀ ਸਕੂਲ ਵਿਖੇ ਮਨਾਇਆ ਡੀ-ਵਾਰਮਿੰਗ ਦਿਵਸ

ਫ਼ਾਜ਼ਿਲਕਾ, 12 ਫ਼ਰਵਰੀ(ਦਵਿੰਦਰ ਪਾਲ ਸਿੰਘ)-ਸਰਕਾਰੀ ਹਾਈ ਸਕੂਲ ਹੀਰਾ ਵਾਲੀ ਵਿਖੇ ਡਾ.ਦੀਪਾਲੀ ਖੂਈਖੇੜਾ ਦੀ ਦੇਖਰੇਖ 'ਚ ਡੀ-ਵਾਰਮਿੰਗ ਦਿਵਸ ਮਨਾਇਆ ਗਿਆ | ਸਕੂਲ ਮੁੱਖ ਅਧਿਆਪਕਾ ਡਾ. ਨਵਜੀਤ ਕੌਰ ਸਰਾਂ ਨੇ ਚੰਗੀ ਸਿਹਤ ਲਈ ਸਾਫ਼ ਸੁਥਰਾ ਅਤੇ ਪੌਸ਼ਟਿਕ ਭੋਜਨ ਖਾਣ ਲਈ ...

ਪੂਰੀ ਖ਼ਬਰ »

ਪੀ.ਐਚ.ਸੀ ਜੰਡਵਾਲਾ ਭੀਮੇਸ਼ਾਹ ਅਧੀਨ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ

ਫ਼ਾਜ਼ਿਲਕਾ, 12 ਫਰਵਰੀ (ਅਮਰਜੀਤ ਸ਼ਰਮਾ)-ਪੀ.ਐੱਚ.ਸੀ ਜੰਡਵਾਲਾ ਭੀਮੇਸ਼ਾਹ ਅਧੀਨ ਆਉਂਦੇ ਸਾਰਿਆਂ ਪਿੰਡਾਂ ਵਿਚਲੇ ਸਰਕਾਰੀ ਸੀਨੀਅਰ ਸਕੈਂਡਰੀ, ਸਰਕਾਰੀ ਪ੍ਰਾਇਮਰੀ ਸਰਕਾਰੀ ਸਹਾਇਤਾ ਪ੍ਰਾਪਤ, ਪ੍ਰਾਈਵੇਟ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਸਮੇਤ ਸਕੂਲਾਂ ਤੋਂ ...

ਪੂਰੀ ਖ਼ਬਰ »

ਕੌਫ਼ੀ ਇੰਟਰਨੈਸ਼ਨਲ ਸਕੂਲ ਦਾ ਸੀਨੀਅਰ ਤੇ ਜੂਨੀਅਰ ਗਰੁੱਪ ਦਾ ਸਾਲਾਨਾ ਸਮਾਗਮ ਸ਼ਾਨੋ ਸ਼ੌਕਤ ਨਾਲ ਸਮਾਪਤ

ਫ਼ਾਜ਼ਿਲਕਾ, 12 ਫ਼ਰਵਰੀ (ਦਵਿੰਦਰ ਪਾਲ ਸਿੰਘ)-ਕੌਫ਼ੀ ਇੰਟਰਨੈਸ਼ਨਲ ਕਾਨਵੈਂਟ ਸਕੂਲ ਅੰਦਰ ਸੀਨੀਅਰ ਤੇ ਜੂਨੀਅਰ ਕੌਫ਼ੀ ਦਾ ਸਾਲਾਨਾ ਸਮਾਗਮ ਬੜੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮੁੱਖ ਵਿਸ਼ਾ ਪੰਜਾਬੀ ਸਭਿਆਚਾਰ ਰਿਹਾ | ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ...

ਪੂਰੀ ਖ਼ਬਰ »

3 ਲੱਖ 35 ਹਜ਼ਾਰ ਵਿਦਿਆਰਥੀਆਂ ਨੂੰ ਐਲਬੈਂਡਾਜ਼ੋਲ ਗੋਲੀ ਖਵਾਉਣ ਦਾ ਮਿਥਿਆ ਟੀਚਾ-ਸੁਰਿੰਦਰ ਕੁਮਾਰ

ਫ਼ਾਜ਼ਿਲਕਾ, 12 ਫਰਵਰੀ (ਦਵਿੰਦਰ ਪਾਲ ਸਿੰਘ)-ਸਰਕਾਰ ਦੇ ਦਿਸ਼ਾ -ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਅੱਜ ਜ਼ਿਲ੍ਹੇ ਦੇ ਸਮੂਹ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ 'ਚ ਡੀ-ਵਾਰਮਿੰਗ ਡੇਅ ਨੂੰ ਰਾਸ਼ਟਰੀ ਮੁਕਤੀ ਦਿਵਸ ਵਜੋਂ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

49,700 ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਵਾਲੀਆਂ ਗੋਲੀਆਂ ਖੁਆਈਆਂ ਜਾਣਗੀਆਂ-ਐ ੱਸ.ਐਮ.ਓ.

ਅਬੋਹਰ, 12 ਫਰਵਰੀ (ਸੁਖਜੀਤ ਸਿੰਘ ਬਰਾੜ)-ਅੱਜ ਡੀ ਵਾਰਮਿੰਗ ਦਿਵਸ ਮੌਕੇ ਸਥਾਨਕ ਕੰਨਿਆ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਐੱਸ.ਐਮ.ਓ. ਓਮ ਪ੍ਰਕਾਸ਼ ਨੇ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਦੀਆਂ ਗੋਲੀਆਂ ਖੁਆ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਬੁੱਧੀਜੀਵੀ ਸੈੱਲ ਵਲੋਂ ਅਰਨੀਵਾਲਾ 'ਚ ਨਸ਼ਿਆਂ ਿਖ਼ਲਾਫ਼ ਸੈਮੀਨਾਰ

ਮੰਡੀ ਅਰਨੀਵਾਲਾ, 12 ਫਰਵਰੀ (ਨਿਸ਼ਾਨ ਸਿੰਘ ਸੰਧੂ)-ਬੁੱਧੀਜੀਵੀ ਸੈੱਲ ਕਾਂਗਰਸ ਪੰਜਾਬ ਦੇ ਚੇਅਰਮੈਨ ਅਨੀਸ਼ ਸਿਡਾਨਾ ਦੇ ਦਿਸ਼ਾ ਨਿਰਦੇਸ਼ ਤੇ ਯੂਥ ਕਾਂਗਰਸ ਲੋਕ ਸਭਾ ਹਲਕਾ ਫ਼ਿਰੋਜਪੁਰ ਜਨਰਲ ਸਕੱਤਰ ਕੰਵਲ ਕਾਲੜਾ ਦੇ ਸਹਿਯੋਗ ਨਾਲ ਬਲਾਕ ਚੇਅਰਮੈਨ ਬੁੱਧੀਜੀਵੀ ...

ਪੂਰੀ ਖ਼ਬਰ »

ਸਭਾ ਨੇ ਆਵਾਰਾ ਪਸ਼ੂਆਂ ਦੇ ਹੱਲ ਲਈ ਐਸ.ਡੀ.ਐਮ. ਨੂੰ ਦਿੱਤਾ ਮੰਗ-ਪੱਤਰ

ਅਬੋਹਰ, 12 ਫਰਵਰੀ (ਸੁਖਜੀਤ ਸਿੰਘ ਬਰਾੜ)-ਸਥਾਨਕ ਸਮਾਜ ਸੁਧਾਰ ਸਭਾ ਨੇ ਅੱਜ ਐੱਸ.ਡੀ.ਐਮ. ਪੂਨਮ ਸਿੰਘ ਨੂੰ ਮੰਗ ਪੱਤਰ ਦੇ ਕੇ ਆਵਾਰਾ ਪਸ਼ੂਆਂ ਦਾ ਪੱਕਾ ਹੱਲ ਕੀਤੇ ਜਾਣ ਦੀ ਮੰਗ ਕੀਤੀ | ਮੰਗ ਪੱਤਰ ਰਾਹੀਂ ਉਨ੍ਹਾਂ ਦੱਸਿਆ ਕਿ ਸ਼ਹਿਰ ਤੇ ਪਿੰਡਾਂ 'ਚ ਹਜ਼ਾਰਾਂ ਦੀ ਗਿਣਤੀ ...

ਪੂਰੀ ਖ਼ਬਰ »

ਪੁਲਿਸ ਛਾਪੇਮਾਰੀ ਦੌਰਾਨ ਭਾਰੀ ਮਾਤਰਾ 'ਚ ਲਾਹਣ ਤੇ ਨਾਜਾਇਜ਼ ਸ਼ਰਾਬ ਬਰਾਮਦ

ਮੰਡੀ ਘੁਬਾਇਆ, 12 ਜਨਵਰੀ (ਅਮਨ ਬਵੇਜਾ)-ਐਸ.ਐਸ.ਪੀ ਫ਼ਾਜ਼ਿਲਕਾ ਕੇਤਨ ਬਲੀਰਾਮ ਪਾਟਿਲ ਵਲੋਂ ਨਸ਼ਿਆਂ ਿਖ਼ਲਾਫ਼ ਛੇੜੀ ਮੁਹਿੰਮ ਤੋ ਬਾਅਦ ਪੁਲਿਸ ਪੂਰੀ ਤਨਦੇਹੀ ਨਾਲ ਕੰਮ ਕਰਦੀ ਨਜ਼ਰ ਆ ਰਹੀ ਹੈ | ਇਸ ਦੇ ਚੱਲਦਿਆਂ ਸਥਾਨਕ ਡੀ.ਐੱਸ.ਪੀ ਅਮਰਜੀਤ ਸਿੰਘ ਸਿੱਧੂ ਵਲੋਂ ਜਾਰੀ ...

ਪੂਰੀ ਖ਼ਬਰ »

ਕਾਂਗਰਸ ਨੇ ਵਾਰਡ ਨੰਬਰ 7 ਦੀ ਜ਼ਿਮਨੀ ਚੋਣ ਲਈ ਬਿਮਲਾ ਰਾਣੀ ਨੂੰ ਉਮੀਦਵਾਰ ਐਲਾਨਿਆ

ਫ਼ਾਜ਼ਿਲਕਾ, 12 ਫ਼ਰਵਰੀ(ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਨਗਰ ਕੌਾਸਲ ਦੇ ਵਾਰਡ ਨੰਬਰ 7 ਦੀ ਹੋ ਰਹੀ ਜ਼ਿਮਨੀ ਚੋਣ 'ਚ ਕਾਂਗਰਸ ਪਾਰਟੀ ਨੇ ਬਿਮਲਾ ਰਾਣੀ ਪਤਨੀ ਰਾਜ ਕੁਮਾਰ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ | ਉਸ ਦੇ ਨਾਂਅ ਦਾ ਐਲਾਨ ਸਥਾਨਕ ਵਿਧਾਇਕ ਦਵਿੰਦਰ ਸਿੰਘ ...

ਪੂਰੀ ਖ਼ਬਰ »

ਸਾਡੀ ਰਸੋਈ ਤੋਂ ਇੱਕ ਲੱਖ ਤੋਂ ਵਧੇਰੇ ਲੋੜਵੰਦਾਂ ਨੇ ਖਾਧਾ ਖਾਣਾ-ਈਸ਼ਾ ਕਾਲੀਆ

ਫ਼ਾਜ਼ਿਲਕਾ, 12 ਫਰਵਰੀ(ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੂਬੇ ਦੀ ਸਭ ਤੋਂ ਪਹਿਲੀ ਸਾਡੀ ਰਸੋਈ ਤੋਂ ਹੁਣ ਤੱਕ ਜ਼ਿਲ੍ਹੇ ਦੇ ਇਕ ਲੱਖ ਤੋਂ ਵਧੇਰੇ ਗ਼ਰੀਬ ਤੇ ਜ਼ਰੂਰਤਮੰਦ ਲੋਕ ਖਾਣਾ ਖਾ ...

ਪੂਰੀ ਖ਼ਬਰ »

ਗੰਗਾਨਗਰ ਤੋਂ ਫ਼ਰਾਰ ਹੋ ਕੇ ਆਇਆ ਪ੍ਰੇਮੀ ਜੋੜਾ ਫ਼ਾਜ਼ਿਲਕਾ ਪੁਲਿਸ ਨੇ ਕੀਤਾ ਕਾਬੂ

ਫ਼ਾਜ਼ਿਲਕਾ, 12 ਫ਼ਰਵਰੀ(ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਨਾਲ ਲਗਦੇ ਸੂਬੇ ਰਾਜਸਥਾਨ ਦੇ ਸ੍ਰੀ ਗੰਗਾਨਗਰ ਸ਼ਹਿਰ ਦੇ ਇਕ ਘਰ ਤੋਂ ਫ਼ਰਾਰ ਹੋ ਕੇ ਆਏ ਜੋੜੇ ਨੂੰ ਫ਼ਾਜ਼ਿਲਕਾ ਥਾਣਾ ਸਿਟੀ ਨੇ ਗਿ੍ਫ਼ਤਾਰ ਕਰ ਲਿਆ | ਇਕ ਪ੍ਰੇਮੀ ਜੋੜਾ, ਜਿਸ ਦੀ ਲੜਕੀ ਨਾਬਾਲਗ ਹੈ | ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਅਬੋਹਰ, 12 ਫਰਵਰੀ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਇਕ ਦੀ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਣੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਥਾਣੇ ਦੇ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਪੁਲਿਸ ਪਾਰਟੀ ਸਣੇ ...

ਪੂਰੀ ਖ਼ਬਰ »

ਵਿਆਹੁਤਾ ਨੂੰ ਦਾਜ ਲਈ ਪ੍ਰੇਸ਼ਾਨ ਕਰਨ 'ਤੇ ਪਤੀ, ਸੱਸ ਤੇ ਸਹੁਰੇ 'ਤੇ ਪਰਚਾ ਦਰਜ

ਫ਼ਾਜ਼ਿਲਕਾ, 12 ਫ਼ਰਵਰੀ(ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਅਧੀਨ ਆਉਂਦੇ ਥਾਣਾ ਅਰਨੀਵਾਲਾ ਪੁਲਿਸ ਨੇ ਦਾਜ ਲਈ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ 'ਤੇ ਪਤੀ ਤੇ ਸੱਸ-ਸਹੁਰੇ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਜੁਗਰਾਜ ਸਿੰਘ ਪੁੱਤਰ ...

ਪੂਰੀ ਖ਼ਬਰ »

ਜਾਖੜ ਵਲੋਂ 13 ਨੂੰ ਜਲਿ੍ਹਆਂਵਾਲਾ ਬਾਗ਼ 'ਚ ਹੋਣ ਵਾਲੇ ਸ਼ਹੀਦੀ ਸਮਾਗਮਾਂ ਦਾ ਪੋਸਟਰ ਜਾਰੀ

ਫ਼ਾਜ਼ਿਲਕਾ, 12 ਫ਼ਰਵਰੀ (ਦਵਿੰਦਰ ਪਾਲ ਸਿੰਘ)-ਜਲਿ੍ਹਆਂਵਾਲੇ ਬਾਗ਼ 'ਚ ਵਾਪਰੇ ਖ਼ੂਨੀ ਸਾਕੇ ਦਾ ਲੰਡਨ ਦੀ ਧਰਤੀ 'ਤੇ ਜਾ ਕੇ ਬਦਲਾ ਲੈਣ ਵਾਲੇ ਸ਼ੋ੍ਰਮਣੀ ਸ਼ਹੀਦ ਊਧਮ ਸਿੰਘ ਦੀ ਯਾਦ ਨੂੰ ਸਮਰਪਿਤ ਆਦਮ ਕੱਦ ਬੁੱਤ 13 ਮਾਰਚ ਨੂੰ ਜਲਿ੍ਹਆਂਵਾਲਾ ਬਾਗ਼ 'ਚ ਸਥਾਪਿਤ ਕਰਨ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਨਾਰਦਨ ਰੇਲਵੇ ਸੰਮਤੀ ਦਾ ਵਫ਼ਦ ਸਾਂਸਦ ਜਾਖੜ ਨੂੰ ਮਿਲਿਆ

ਫ਼ਾਜ਼ਿਲਕਾ, 12 ਫ਼ਰਵਰੀ(ਦਵਿੰਦਰ ਪਾਲ ਸਿੰਘ)-ਨਾਰਦਨ ਰੇਲਵੇ ਪੈਸੰਜਰ ਸੰਮਤੀ ਦਾ ਇਕ ਵਫ਼ਦ ਡਾ. ਅਮਰ ਲਾਲ ਬਾਘਲਾ ਦੀ ਅਗਵਾਈ ਹੇਠ ਸਾਂਸਦ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਮਿਲਿਆ | ਜਿਸ ਵਿਚ ਵਫ਼ਦ ਨੇ ਮੰਗ ਕੀਤੀ ਕਿ 2012 ਵਿਚ ...

ਪੂਰੀ ਖ਼ਬਰ »

ਚੋਰਾਂ ਨੇ ਦੁਕਾਨ ਤੋਂ 1 ਲੱਖ ਦੀਆਂ ਐਲ.ਸੀ.ਡੀ. ਕੀਤੀਆਂ ਚੋਰੀ

ਮੰਡੀ ਰੋੜਾਂਵਾਲੀ, 12 ਫ਼ਰਵਰੀ (ਮਨਜੀਤ ਸਿੰਘ ਬਰਾੜ)-ਸਥਾਨਕ ਮੰਡੀ ਰੋੜਾਂਵਾਲੀ ਦੇ ਮੇਨ ਬਾਜ਼ਾਰ ਵਿਚੋਂ ਬੀਤੀ ਰਾਤ ਚੋਰਾਂ ਨੇ ਧਮੀਜਾ ਇਲੈਕਟ੍ਰਾਨਿਕਸ ਦੀ ਦੁਕਾਨ ਦਾ ਸ਼ਟਰ ਤੋੜ ਕੇ ਅੰਦਰ ਪਈਆਂ ਐਲ.ਈ.ਡੀ. ਅਤੇ ਹੋਰ ਕੀਮਤ ਸਾਮਾਨ ਚੋਰੀ ਕਰ ਲਿਆ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਸਰਕਾਰ ਦਾ ਪੁਤਲਾ ਫੂਕਿਆ

ਅਬੋਹਰ, 12 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਆਲ ਪੰਜਾਬ ਆਂਗਣਵਾੜੀ ਕਰਮਚਾਰੀ ਯੂਨੀਅਨ ਵਲੋਂ ਅੱਜ ਮੰਗਾਂ ਨੂੰ ਲੈ ਕੇ ਪੰਜਾਬ ਤੇ ਕੇਂਦਰ ਸਰਕਾਰ ਦਾ ਪੁਤਲਾ ਫ਼ੂਕਿਆ ਗਿਆ ਤੇ ਮੰਗ ਪੱਤਰ ਅਧਿਕਾਰੀਆਂ ਨੂੰ ਦਿੱਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰੇਸ਼ਮਾ ਕੰਬੋਜ ...

ਪੂਰੀ ਖ਼ਬਰ »

ਪੰਜਾਬ ਸਾਹਿਤ ਅਕਾਦਮੀ ਵਲੋਂ ਫ਼ਾਜ਼ਿਲਕਾ 'ਚ ਕਵੀ ਦਰਬਾਰ

ਫ਼ਾਜ਼ਿਲਕਾ, 12 ਫ਼ਰਵਰੀ(ਦਵਿੰਦਰ ਪਾਲ ਸਿੰਘ)-ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਵਲੋਂ ਜ਼ਿਲ੍ਹੇ ਵਾਰ ਸਮਾਗਮਾਂ ਦੀ ਲੜੀ ਤਹਿਤ ਅਕਾਦਮੀ ਦੇ ਪ੍ਰਧਾਨ ਡਾ. ਸਰਵਜੀਤ ਕੌਰ ਸੋਹਲ ਦੀ ਪ੍ਰਧਾਨਗੀ ਹੇਠ ਸਰਕਾਰੀ ਐਮ.ਆਰ. ਕਾਲਜ ਵਿਖੇ ਸ਼ਾਨਦਾਰ ਕਵੀ ਦਰਬਾਰ ਕਰਵਾਇਆ ਗਿਆ | ...

ਪੂਰੀ ਖ਼ਬਰ »

ਭਾਗ ਸਿੰਘ ਹੇਅਰ ਖ਼ਾਲਸਾ ਕਾਲਜੀਏਟ ਕੰਨਿਆ ਸਕੂਲ ਵਿਖੇ ਵਿਦਾਇਗੀ ਪਾਰਟੀ

ਅਬੋਹਰ, 12 ਫਰਵਰੀ (ਸੁਖਜੀਤ ਸਿੰਘ ਬਰਾੜ)-ਭਾਗ ਸਿੰਘ ਹੇਅਰ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਫ਼ਾਰ ਗਰਲਜ਼ ਕਾਲਾ ਟਿੱਬਾ ਵਿਖੇ ਵਿਦਾਇਗੀ ਪਾਰਟੀ ਕੀਤੀ ਗਈ | ਸਮਾਗਮ 'ਚ ਮੁੱਖ ਮਹਿਮਾਨ ਵਜੋਂ ਸਾਬਕਾ ਚੇਅਰਪਰਸਨ ਬੀਬੀ ਵਿਜੈ ਲਕਸ਼ਮੀ ਭਾਦੂ ਨੇ ਸ਼ਿਰਕਤ ਕੀਤੀ ...

ਪੂਰੀ ਖ਼ਬਰ »

ਨਹਿਰਾਂ ਦੀ ਸਫ਼ਾਈ ਦਾ ਕੰਮ ਟਲਿਆ, ਠੇਕੇਦਾਰ ਭੱਜਿਆ

ਅਬੋਹਰ, 12 ਫਰਵਰੀ (ਸੁਖਜੀਤ ਸਿੰਘ ਬਰਾੜ)-ਠੇਕੇਦਾਰ ਭੱਜਣ ਕਾਰਨ ਨਹਿਰੀ ਵਿਭਾਗ ਵਲੋਂ ਨਹਿਰਾਂ ਦੀ ਸਫ਼ਾਈ ਦਾ ਕੰਮ ਇਕ ਵਾਰ ਟਾਲ ਦਿੱਤਾ ਗਿਆ ਹੈ | ਨਹਿਰੀ ਵਿਭਾਗ ਵਲੋਂ ਵਿਧਾਨ ਸਭਾ ਹਲਕਾ ਅਬੋਹਰ, ਬੱਲੂਆਣਾ, ਫ਼ਾਜ਼ਿਲਕਾ, ਲੰਬੀ, ਜਲਾਲਾਬਾਦ, ਸ੍ਰੀ ਮੁਕਤਸਰ ਸ਼ਹਿਰ ਨੂੰ ...

ਪੂਰੀ ਖ਼ਬਰ »

ਪਿੰਡ ਚੱਕ ਬਜ਼ੀਦਾ ਵਿਖੇ ਹੋਈ ਲੜਾਈ 'ਚ 1 ਜ਼ਖ਼ਮੀ

ਜਲਾਲਾਬਾਦ, 12 ਫਰਵਰੀ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਚੱਕ ਬਜ਼ੀਦਾ ਵਿਖੇ ਹੋਈ ਲੜਾਈ 'ਚ ਇੱਕ ਵਿਅਕਤੀ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ | ਜ਼ਖਮੀ ਹੋਇਆ ਵਿਅਕਤੀ ਸੋਨਾ ਸਿੰਘ ਪੁੱਤਰ ਰਾਜ ਸਿੰਘ ਵਾਸੀ ਪਿੰਡ ਚੱਕ ਬਜ਼ੀਦਾ ਸਿਵਲ ਹਸਪਤਾਲ ਜਲਾਲਾਬਾਦ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਹਰੀਪੁਰਾ ਦੇ ਖਿਡਾਰੀਆਂ ਨੂੰ ਸੁਨੀਲ ਜਾਖੜ ਨੇ ਕੀਤਾ ਸਨਮਾਨਿਤ

ਅਬੋਹਰ, 12 ਫਰਵਰੀ (ਸੁਖਜੀਤ ਸਿੰਘ ਬਰਾੜ)-ਡੀ.ਏ.ਵੀ. ਸਕੂਲ ਹਰੀਪੁਰਾ ਦੇ ਨੈਸ਼ਨਲ ਪਾਵਰ ਲਿਫ਼ਟਿੰਗ ਮੁਕਾਬਲੇ 'ਚ ਜੇਤੂ ਵਿਦਿਆਰਥੀ ਰੋਹਿਤ ਜਾਖੜ, ਆਦੇਸ਼, ਅਕਸ਼ੇ, ਅਨੀਸਾ, ਆਂਚਲ ਪ੍ਰੀਤ ਕੌਰ, ਕਰੀਤਿਕਾ, ਸੁਨੀਤਾ, ਦਿਕਸ਼ਾ, ਵਰਸ਼ਾ ਨੂੰ ਸੂਬਾ ਕਾਂਗਰਸ ਪ੍ਰਧਾਨ ਤੇ ...

ਪੂਰੀ ਖ਼ਬਰ »

ਸਕੂਲ 'ਚ ਕਮਰੇ ਦੀ ਛੱਤ ਡਿਗੀ

ਅਬੋਹਰ, 12 ਫਰਵਰੀ (ਸੁਖਜੀਤ ਸਿੰਘ ਬਰਾੜ)-ਬੀਤੀ ਰਾਤ ਇਲਾਕੇ 'ਚ ਪਏ ਮੀਂਹ ਤੇ ਤੇਜ਼ ਝੱਖੜ ਦੌਰਾਨ ਉਪ ਮੰਡਲ ਦੇ ਪਿੰਡ ਵਰਿਆਮ ਖੇੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਇਕ ਕਬਾੜ ਦੇ ਸਾਮਾਨ ਵਾਲੇ ਕਮਰੇ ਦੀ ਛੱਤ ਡਿੱਗ ਪਈ | ਜਾਣਕਾਰੀ ਮੁਤਾਬਿਕ ਸਕੂਲ ਦੀ ਇਸ ...

ਪੂਰੀ ਖ਼ਬਰ »

ਪੜੋ੍ਹ ਪੰਜਾਬ ਪੜ੍ਹਾਓ ਪੰਜਾਬ ਪ੍ਰਾਜੈਕਟ ਤਹਿਤ ਕਰਵਾਏ ਅੰਗਰੇਜ਼ੀ ਦੇ ਮੁਕਾਬਲੇ

ਫ਼ਾਜ਼ਿਲਕਾ, 12 ਫਰਵਰੀ(ਅਮਰਜੀਤ ਸ਼ਰਮਾ)-ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੜੋ੍ਹ ਪੰਜਾਬ ਪੜ੍ਹਾਓ ਪੰਜਾਬ ਪ੍ਰਾਜੈਕਟ ਤਹਿਤ ਅੰਗਰੇਜ਼ੀ ਵਿਸ਼ੇ ਦੇ ਬਲਾਕ ਪੱਧਰੀ ਮੁਕਾਬਲੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਚ ...

ਪੂਰੀ ਖ਼ਬਰ »

ਅਬੋਹਰ 'ਚ ਵਕੀਲ ਰਹੇ ਹੜਤਾਲ 'ਤੇ

ਅਬੋਹਰ, 12 ਫਰਵਰੀ (ਸੁਖਜੀਤ ਸਿੰਘ ਬਰਾੜ)-ਸਥਾਨਕ ਵਕੀਲ ਭਾਈਚਾਰਾ ਤੇ ਮੁਨਸ਼ੀ ਭਾਈਚਾਰਾ ਵਕੀਲ ਅਤੁਲ ਅਸੀਜਾ ਤੇ ਮੁਨਸ਼ੀ ਵਿਜੈ ਕੁਮਾਰ 'ਤੇ ਦਰਜ ਕੀਤਾ ਮੁਕੱਦਮਾ ਰੱਦ ਕਰਨ ਦੀ ਮੰਗ ਨੂੰ ਲੈ ਕੇ ਹੜਤਾਲ 'ਤੇ ਰਿਹਾ | ਇਸ ਮੌਕੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਤੇਜਿੰਦਰ ...

ਪੂਰੀ ਖ਼ਬਰ »

ਨੈਸ਼ਨਲ ਡੀ-ਵਾਰਮਿੰਗ ਦਿਵਸ ਮਨਾਇਆ

ਸੀਤੋ ਗੁੰਨੋ, 12 ਫਰਵਰੀ (ਬਲਜਿੰਦਰ ਸਿੰਘ ਭਿੰਦਾ)-ਸਿਵਲ ਸਰਜਨ ਫ਼ਾਜ਼ਿਲਕਾ ਡਾ: ਸੁਰਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀ.ਐਚ.ਸੀ. ਸੀਤੋ ਗੁੰਨੋ ਦੇ ਐੱਸ.ਐਮ.ਓ. ਡਾ: ਰਵੀ ਬਾਂਸਲ ਦੀ ਅਗਵਾਈ 'ਚ ਬਲਾਕ ਦੇ ਅਧੀਨ ਪੈਂਦੇ 60 ਪਿੰਡਾਂ ਦੇ ਸਰਕਾਰੀ ਤੇ ਗ਼ੈਰ ...

ਪੂਰੀ ਖ਼ਬਰ »

ਚੌਧਰੀ ਆਤਮਾ ਰਾਮ ਕੰਬੋਜ ਮਹਾ ਸਭਾ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਧਾਨ ਨਿਯੁਕਤ

ਫ਼ਾਜ਼ਿਲਕਾ, 12 ਫ਼ਰਵਰੀ(ਦਵਿੰਦਰ ਪਾਲ ਸਿੰਘ)-ਆਲ ਇੰਡੀਆ ਕੰਬੋਜ ਮਹਾ ਸਭਾ ਵਲੋਂ ਪੂਰੇ ਪੰਜਾਬ'ਚ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਚੌਧਰੀ ਆਤਮਾ ਰਾਮ ਕੰਬੋਜ ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਹੈ | ਉਨ੍ਹਾਂ ਦੀ ਇਹ ਨਿਯੁਕਤੀ ਆਲ ਇੰਡੀਆ ਕੰਬੋਜ ਮਹਾਂ ਸਭਾ ...

ਪੂਰੀ ਖ਼ਬਰ »

ਡਾ. ਰਮੇਸ਼ ਕੰਬੋਜ, ਕੰਬੋਜ ਮਹਾ ਸਭਾ ਦੇ ਜਨਰਲ ਸਕੱਤਰ ਨਿਯੁਕਤ

ਮੰਡੀ ਅਰਨੀਵਾਲਾ, 12 ਫਰਵਰੀ (ਨਿਸ਼ਾਨ ਸਿੰਘ ਸੰਧੂ)-ਆਲ ਇੰਡੀਆ ਕੰਬੋਜ ਮਹਾ ਸਭਾ ਦੇ ਅਹੁਦੇਦਾਰਾਂ ਦੀ ਨਿਯੁਕਤੀ ਕਰਨ ਲਈ ਇਕ ਵਿਸ਼ੇਸ਼ ਮੀਟਿੰਗ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਇੰ: ਸੁਖਚੈਨ ਸਿੰਘ ਲਾਇਲਪੁਰੀ ਦੀ ਅਗਵਾਈ ਹੇਠ ਕੀਤੀ ਗਈ | ਜਿਸ ਵਿਚ ਡਾ: ਰਮੇਸ਼ ਕੰਬੋਜ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਡੀ ਵਾਰਮਿੰਗ ਦਿਵਸ ਮਨਾਇਆ

ਅਬੋਹਰ, 12 ਫਰਵਰੀ (ਸੁਖਜੀਤ ਸਿੰਘ ਬਰਾੜ)-ਅੱਜ ਇਲਾਕੇ ਦੇ ਵੱਖ-ਵੱਖ ਸਕੂਲਾਂ ਵਿਚ ਡੀ-ਵਾਰਮਿੰਗ ਦਿਵਸ ਮਨਾਇਆ ਗਿਆ | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੂਈਆਂ ਸਰਵਰ ਵਿਖੇ ਪਿ੍ੰਸੀਪਲ ਸੁਖਵੀਰ ਸਿੰਘ ਬੱਲ ਦੀ ਅਗਵਾਈ ਹੇਠ ਡੀ-ਵਾਰਮਿੰਗ ਦਿਵਸ ਮਨਾਇਆ ਗਿਆ | ਇਸ ਦੌਰਾਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX