ਤਾਜਾ ਖ਼ਬਰਾਂ


ਰਾਜਸਥਾਨ : ਭਾਜਪਾ ਦੇ 31 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
. . .  1 day ago
ਸੰਗਰੂਰ ਦੀ ਪਾਸ਼ ਮਾਰਕੀਟ 'ਚ ਚੱਲੀਆਂ ਸ਼ਰੇਆਮ ਗੋਲੀਆਂ
. . .  1 day ago
ਸੰਗਰੂਰ, 14 ਨਵੰਬਰ (ਦਮਨਜੀਤ ਸਿੰਘ)- ਸੰਗਰੂਰ ਦੀ ਪਾਸ਼ ਕਿਲ੍ਹਾ ਮਾਰਕੀਟ ਵਿਚ ਦੇਰ ਸ਼ਾਮ ਨੌਜਵਾਨਾਂ ਦੇ ਦੋ ਧੜਿਆਂ ਵਿਚਾਲੇ ਗੋਲੀਆਂ ਚੱਲਣ ਦੀ ਖ਼ਬਰ ਹੈ। ਇਸ ਦਾ ਪਤਾ ਚੱਲਦਿਆਂ...
ਗੁਲਮਰਗ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਸ੍ਰੀਨਗਰ, 14 ਨਵੰਬਰ - ਜੰਮੂ ਕਸ਼ਮੀਰ ਦੇ ਗੁਲਮਰਗ 'ਚ ਤਾਜ਼ਾ ਬਰਫ਼ਬਾਰੀ ਹੋਈ ਹੈ। ਜਿਸ ਕਾਰਨ ਮੈਦਾਨੀ ਇਲਾਕਿਆਂ 'ਚ ਠੰਢ ਕਾਫੀ ਵੱਧ ਗਈ...
ਰਾਜਸਥਾਨ : ਭਾਜਪਾ ਵਿਧਾਇਕ ਹਬੀਬੁਰ ਰਹਿਮਾਨ ਕਾਂਗਰਸ 'ਚ ਸ਼ਾਮਲ
. . .  1 day ago
ਜੈਪੁਰ, 14 ਨਵੰਬਰ - ਰਾਜਸਥਾਨ 'ਚ ਭਾਜਪ ਵੱਲੋਂ ਟਿਕਟਾਂ ਦੀ ਵੰਡ ਤੋਂ ਨਾਰਾਜ਼ ਭਾਜਪਾ ਵਿਧਾਇਕ ਹਬੀਬੁਰ ਰਹਿਮਾਨ ਅੱਜ ਕਾਂਗਰਸ 'ਚ ਸ਼ਾਮਲ ਹੋ...
11 ਦਸੰਬਰ ਤੋਂ 8 ਜਨਵਰੀ ਤੱਕ ਚੱਲੇਗਾ ਸੰਸਦ ਦਾ ਸਰਦ ਰੁੱਤ ਸੈਸ਼ਨ
. . .  1 day ago
ਨਵੀਂ ਦਿੱਲੀ, 14 ਨਵੰਬਰ - ਸੰਸਦੀ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਫ਼ੈਸਲਾ ਕੀਤਾ ਹੈ ਕਿ ਸੰਸਦ ਦਾ ਸਰਦ ਰੁੱਤ ਸੈਸ਼ਨ 11 ਦਸੰਬਰ ਤੋਂ 8 ਜਨਵਰੀ ਤੱਕ ਚੱਲੇਗਾ। ਇਸ ਦੀ ਜਾਣਕਾਰੀ...
ਡੀ.ਜੀ.ਪੀ ਦੁਆਰਾ ਦਿੱਤਾ ਇਨਾਮ ਮ੍ਰਿਤਕ ਗੰਨਮੈਨ ਦੇ ਪਰਿਵਾਰ ਨੂੰ ਦੇਵੇਗੀ ਪੁਲਿਸ
. . .  1 day ago
ਪਟਿਆਲਾ, 14 ਨਵੰਬਰ (ਅਮਨਦੀਪ ਸਿੰਘ) - ਐੱਸ.ਐੱਸ.ਪੀ ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਐਲਾਨ ਕੀਤਾ ਕਿ ਨਾਭਾ ਬੈਂਕ ਡਕੈਤੀ ਨੂੰ ਸੁਲਝਾਉਣ ਲਈ ਡੀ.ਜੀ.ਪੀ ਵੱਲੋਂ ਪਟਿਆਲਾ...
20 ਕਰੋੜ ਦੀ ਹੈਰੋਇਨ ਸਮੇਤ ਮਹਿਲਾ ਸਣੇ 2 ਗ੍ਰਿਫ਼ਤਾਰ
. . .  1 day ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ) - ਐੱਸ. ਐੱਸ. ਪੀ. ਧਰੁਵ ਦਹਿਆ ਨੇ ਦਾਅਵਾ ਕੀਤਾ ਕਿ ਖੰਨਾ ਪੁਲਿਸ ਨੇ ਕਾਰ ਚਾਲਕ ਤੇ ਉਸ ਦੇ ਨਾਲ ਬੈਠੀ ਇੱਕ ਔਰਤ ਨੂੰ ਜੂਸ...
ਨਾਭਾ ਬੈਂਕ ਡਕੈਤੀ : ਲੁੱਟੀ ਹੋਈ ਰਕਮ ਸਮੇਤ 2 ਗ੍ਰਿਫ਼ਤਾਰ
. . .  1 day ago
ਪਟਿਆਲਾ, 14 ਨਵੰਬਰ (ਅਮਨਦੀਪ ਸਿੰਘ) - ਨਾਭਾ ਵਿਖੇ ਦਿਨ ਦਿਹਾੜੇ ਸਿਕਿਉਰਿਟੀ ਗਾਰਡ ਨੂੰ ਜ਼ਖਮੀ ਕਰ ਕੇ 50 ਲੱਖ ਦੀ ਡਕੈਤੀ ਦਾ ਮਾਮਲਾ ਚਾਰ ਘੰਟਿਆਂ ਵਿਚ ਹੀ ਸੁਲਝਾਉਂਦੇ ਹੋਏ ਪਟਿਆਲਾ...
10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ ਰੰਗੇ ਹੱਥੀ ਕਾਬੂ
. . .  1 day ago
ਜਲੰਧਰ, 14 ਨਵੰਬਰ - ਵਿਜੀਲੈਂਸ ਬਿਉਰੋ ਨੇ ਇੱਕ ਬੀ.ਡੀ.ਪੀ.ਓ ਨੂੰ 10 ਹਜਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਹੈ। ਬੀ.ਡੀ.ਪੀ.ਓ ਦਾ ਨਾਂਅ ਗੁਰਮੀਤ ਸਿੰਘ ਹੈ ਜੋ ਕਿ ਲੋਹੀਆ...
ਰਣਵੀਰ-ਦੀਪਿਕਾ ਦੇ ਵਿਆਹ ਸਮਾਰੋਹ ਦੀ ਸਜਾਵਟ ਦਾ ਦਿਲਕਸ਼ ਨਜ਼ਾਰਾ
. . .  1 day ago
ਮੁੰਬਈ, 14 ਨਵੰਬਰ - ਬਾਲੀਵੁੱਡ ਦੀ ਸਭ ਤੋਂ ਚਰਚਿਤ ਜੋੜੀ ਅਦਾਕਾਰ ਦੀਪਿਕਾ ਪਾਦੂਕੋਣ ਤੇ ਅਦਾਕਾਰ ਰਣਵੀਰ ਸਿੰਘ ਅੱਜ ਇਟਲੀ ਵਿਖੇ ਰਵਾਇਤੀ ਕੋਂਕਣੀ ਸਮਾਰੋਹ ਦੌਰਾਨ ਵਿਆਹ...
ਪੁਲਿਸ ਨੇ 4 ਘੰਟੇ 'ਚ ਸੁਲਝਾਇਆ ਨਾਭਾ ਬੈਂਕ ਡਕੈਤੀ ਮਾਮਲਾ
. . .  1 day ago
ਨਾਭਾ, 14 ਨਵੰਬਰ (ਕਰਮਜੀਤ ਸਿੰਘ) ਨਾਭਾ ਬੈਂਕ ਡਕੈਤੀ ਦਾ ਮਾਮਲਾ ਪਟਿਆਲਾ ਪੁਲਿਸ ਨੇ 4 ਘੰਟਿਆਂ 'ਚ ਹੀ ਸੁਲਝਾ ਲਿਆ ਹੈ। ਪੁਲਿਸ ਨੇ ਲੁੱਟੀ ਰਕਮ ਬਰਾਮਦ ਕਰ ਲੁਟੇਰਿਆ...
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਜ਼ੀਰਾ, 14 ਨਵੰਬਰ (ਮਨਜੀਤ ਸਿੰਘ ਢਿੱਲੋਂ) - ਨੇੜਲੇ ਪਿੰਡ ਮਨਸੂਰਦੇਵਾ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਦੀਪਕ ਸਿੰਘ (25 ਸਾਲ) ਬਾਥਰੂਮ...
ਇਸਰੋ ਵੱਲੋਂ ਜੀ.ਐੱਸ.ਏ.ਟੀ-29 ਸੈਟੇਲਾਈਟ ਲਾਂਚ
. . .  1 day ago
ਸ੍ਰੀਹਰੀਕੋਟਾ, 14 ਨਵੰਬਰ - ਇਸਰੋ ਵੱਲੋਂ ਆਂਧਰਾ ਪ੍ਰਦੇਸ਼ ਦੇ ਸ੍ਰੀਹਰੀਕੋਟਾ ਤੋਂ ਜੀ.ਐੱਸ.ਐੱਲ.ਵੀ-ਐਮ.ਕੇ-3 ਡੀ-2 ਰਾਕਟ ਰਾਹੀ ਜੀ.ਐੱਸ.ਏ.ਟੀ ਸੈਟੇਲਾਈਟ ...
ਹਿਮਾ ਦਾਸ ਯੂਨੀਸੈੱਫ ਭਾਰਤ ਦੀ ਨੌਜਵਾਨ ਅੰਬੈਸਡਰ ਨਿਯੁਕਤ
. . .  1 day ago
ਨਵੀਂ ਦਿੱਲੀ, 14 ਨਵੰਬਰ - ਭਾਰਤੀ ਅਥਲੀਟ ਹਿਮਾ ਦਾਸ ਯੂਨੀਸੈੱਫ ਭਾਰਤ ਦੀ ਨੌਜਵਾਨ ਅੰਬੈਸਡਰ ਨਿਯੁਕਤ ਕੀਤੀ ਗਈ...
ਰਾਫੇਲ ਡੀਲ 'ਤੇ ਜੋ ਦੋਸ਼ ਲਗਾ ਰਹੇ ਹਨ ਉਹ ਅਨਪੜ੍ਹ ਹਨ - ਵੀ.ਕੇ ਸਿੰਘ
. . .  1 day ago
ਨਵੀਂ ਦਿੱਲੀ, 14 ਨਵੰਬਰ - ਕੇਂਦਰ ਵਿਦੇਸ਼ ਰਾਜ ਮੰਤਰੀ ਵੀ.ਕੇ ਸਿੰਘ ਦਾ ਕਹਿਣਾ ਹੈ ਰਾਫੇਲ ਡੀਲ ਨੂੰ ਲੈ ਕੇ ਜੋ ਦੋਸ਼ ਲਗਾ ਰਹੇ ਹਨ, ਉਹ ਅਨਪੜ੍ਹ ਹਨ, ਜਿਨ੍ਹਾਂ ਨੂੰ ਇਸ ਬਾਰੇ...
ਜਸਟਿਸ ਗੋਬਿੰਦ ਮਾਥੁਰ ਨੇ ਇਲਾਹਾਬਾਦ ਹਾਈਕੋਰਟ ਦੇ ਚੀਫ਼ ਜਸਟਿਸ ਵਜੋ ਚੁੱਕੀ ਸਹੁੰ
. . .  1 day ago
ਭਾਰੀ ਬਰਫ਼ਬਾਰੀ ਦੇ ਚੱਲਦਿਆਂ ਮੁਗਲ ਰੋਡ ਬੰਦ
. . .  1 day ago
ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰ ਸ਼ੇਖਰ ਰਾਉ ਨੇ ਗਜਵੇਲ ਤੋਂ ਭਰੇ ਨਾਮਜ਼ਦਗੀ ਪੇਪਰ
. . .  1 day ago
ਟੀ-20 ਮਹਿਲਾ ਵਿਸ਼ਵ ਕੱਪ 'ਚ ਭਾਰਤ ਤੇ ਆਇਰਲੈਂਡ ਦਾ ਮੁਕਾਬਲਾ ਕੱਲ੍ਹ
. . .  1 day ago
ਰਾਫੇਲ ਸਮਝੌਤੇ 'ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ
. . .  1 day ago
ਸੀ.ਬੀ.ਆਈ. ਬਨਾਮ ਸੀ.ਬੀ.ਆਈ : ਰਾਕੇਸ਼ ਅਸਥਾਨਾ ਦੀ ਰਾਹਤ 'ਚ ਵਾਧਾ
. . .  1 day ago
ਬੰਦ ਫ਼ੈਕਟਰੀ ਅੰਦਰ ਨਕਲੀ ਸ਼ਰਾਬ ਬਣਾਉਣ ਦੀ ਫ਼ੈਕਟਰੀ ਤੋਂ ਪਰਦਾਫਾਸ਼
. . .  1 day ago
ਦਿੱਲੀ ਹਾਈ ਕੋਰਟ ਨੇ ਦਾਤੀ ਮਹਾਰਾਜ ਦੀ ਪਟੀਸ਼ਨ ਖਾਰਜ ਕੀਤੀ
. . .  1 day ago
ਪ੍ਰਦੂਸ਼ਣ ਦੇ ਚੱਲਦਿਆਂ ਪੰਜਾਬ ਸਰਕਾਰ ਨੂੰ 50 ਕਰੋੜ ਦਾ ਜੁਰਮਾਨਾ
. . .  1 day ago
1984 ਸਿੱਖ ਕਤਲੇਆਮ 'ਚ ਨਰੇਸ਼ ਸੇਹਰਾਵਤ ਤੇ ਯਸ਼ਪਾਲ ਦੋਸ਼ੀ, ਭਲਕੇ ਸੁਣਾਈ ਜਾਵੇਗੀ ਸਜ਼ਾ
. . .  1 day ago
ਹਿਜਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ ਗ੍ਰਿਫਤਾਰ
. . .  1 day ago
ਨਸ਼ੇ 'ਚ ਧੁੱਤ ਵਿਦੇਸ਼ੀ ਮਹਿਲਾ ਵਲੋਂ ਏਅਰ ਇੰਡੀਆ ਦੀ ਉਡਾਣ 'ਚ ਹੰਗਾਮਾ
. . .  1 day ago
ਪਹਿਲੀ ਆਲਮੀ ਜੰਗ ਦੀ ਯਾਦ 'ਚ ਕਰਵਾਏ ਸਮਾਗਮ 'ਚ ਕੈਪਟਨ ਨੇ ਲਿਆ ਹਿੱਸਾ
. . .  1 day ago
ਇਨੈਲੋ ਦਾ ਹੁਣ ਦੋਫਾੜ ਹੋਣ ਤੈਅ
. . .  1 day ago
ਸੁਖਬੀਰ ਬਾਦਲ ਦੀ ਅਗਵਾਈ 'ਚ ਜਲੰਧਰ 'ਚ ਅਕਾਲੀ ਦਲ ਦਾ ਧਰਨਾ ਜਾਰੀ
. . .  1 day ago
ਅਜੇ ਚੌਟਾਲਾ ਵੀ ਇਨੈਲੋ ਤੋਂ ਕੱਢੇ ਗਏ
. . .  1 day ago
ਹਾਈਕੋਰਟ ਨੇ ਬਹਿਬਲ ਕਲਾਂ ਗੋਲੀ ਕਾਂਡ 'ਚ ਫਸੇ ਪੁਲਿਸ ਅਫਸਰਾਂ ਖਿਲਾਫ ਜਾਂਚ 'ਤੇ ਲਗਾਈ ਰੋਕ ਰੱਖੀ ਜਾਰੀ
. . .  1 day ago
ਸਿਹਤ ਵਿਭਾਗ ਨੇ ਨਸ਼ਾ ਛੁਡਾਊ ਕੇਂਦਰ ਕੀਤਾ ਸੀਲ
. . .  1 day ago
ਜਲੰਧਰ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਧਰਨਾ
. . .  1 day ago
ਨਾਭਾ 'ਚ ਡਕੈਤੀ ਦੌਰਾਨ ਗੰਭੀਰ ਜ਼ਖਮੀ ਹੋਏ ਗੰਨਮੈਨ ਦੀ ਹੋਈ ਮੌਤ
. . .  1 day ago
ਨਾਭਾ 'ਚ ਬੈਂਕ ਦੇ ਗੰਨਮੈਨ ਨੂੰ ਗੋਲੀ ਮਾਰ ਕੇ 50 ਲੱਖ ਦੀ ਡਕੈਤੀ
. . .  1 day ago
ਰੁਪਏ 'ਚ ਡਾਲਰ ਮੁਕਾਬਲੇ 67 ਪੈਸੇ ਆਈ ਮਜ਼ਬੂਤੀ
. . .  1 day ago
ਰਾਫੇਲ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਜਾਰੀ
. . .  1 day ago
ਧਮਾਕੇ 'ਚ 5 ਜਵਾਨਾਂ ਸਮੇਤ ਇਕ ਨਾਗਰਿਕ ਜ਼ਖਮੀ
. . .  1 day ago
ਮੋਦੀ ਨੇ ਅਮਰੀਕਾ ਦੇ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ
. . .  1 day ago
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਮਨਮੋਹਨ ਸਿੰਘ ਤੇ ਸੋਨੀਆ ਗਾਂਧੀ ਨੇ ਸ਼ਰਧਾਂਜਲੀ ਭੇਟ ਕੀਤੀ
. . .  1 day ago
ਰਾਜਸਥਾਨ 'ਚ ਸੜਕ ਹਾਦਸਾ, 6 ਲੋਕਾਂ ਦੀ ਮੌਤ
. . .  1 day ago
ਅੱਜ ਵਿਆਹ ਕਰਾਉਣਗੇ ਦੀਪਿਕਾ-ਰਣਵੀਰ
. . .  1 day ago
ਜੰਮੂ ਤੋਂ ਪਠਾਨਕੋਟ ਆ ਰਹੀ ਇਨੋਵਾ ਚਾਰ ਲੋਕਾਂ ਵਲੋਂ ਖੋਹੀ, ਫਰਾਰ
. . .  1 day ago
ਭਾਰਤ 'ਚ ਅੱਜ ਨਵੀਂ ਆਰਥਿਕ ਕ੍ਰਾਂਤੀ - ਫਿਨਟੈੱਕ ਫੈਸਟੀਵਲ 'ਚ ਮੋਦੀ ਨੇ ਕਿਹਾ
. . .  1 day ago
ਅੱਜ ਦਾ ਵਿਚਾਰ
. . .  1 day ago
ਅੱਗ ਲੱਗਣ ਨਾਲ ਘਰ ਦਾ ਸਾਰਾ ਸਾਮਾਨ ਸੜ ਕੇ ਰਾਖ
. . .  2 days ago
ਗਰਨੇਡ ਤੇ ਜਿੰਦਾ ਕਾਰਤੂਸਾਂ ਸਮੇਤ ਮਹਿਲਾ ਗ੍ਰਿਫ਼ਤਾਰ
. . .  2 days ago
ਸਦਾਨੰਦ ਗੌੜਾ ਤੇ ਨਰਿੰਦਰ ਸਿੰਘ ਤੋਮਰ ਨੂੰ ਦਿੱਤੇ ਗਏ ਵਾਧੂ ਚਾਰਜ
. . .  2 days ago
ਸਰਕਾਰ ਨੇ 8 ਪੂਰਬ ਉੱਤਰੀ ਅੱਤਵਾਦੀ ਸੰਗਠਨਾਂ ਉੱਪਰ ਪਾਬੰਦੀ ਵਧਾਈ - ਗ੍ਰਹਿ ਮੰਤਰਾਲਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਸਿਆਹੀ ਦਾ ਇਕ ਕਤਰਾ ਲੱਖਾਂ ਲੋਕਾਂ ਦੀ ਸੋਚ ਵਿਚ ਹਿਲਜੁਲ ਮਚਾ ਦਿੰਦਾ ਹੈ। -ਲਾਰਡ ਬਾਇਰਨ

ਅੰਮ੍ਰਿਤਸਰ

ਅੱਧੀ ਰਾਤ ਸਾਬਕਾ ਅਕਾਲੀ ਵਜ਼ੀਰ ਦੇ ਪੀ. ਏ. ਭਕਨਾ ਵਲੋਂ ਗੁੰਡਾਗਰਦੀ

ਅੰਮਿ੍ਤਸਰ, 12 ਫਰਵਰੀ (ਰੇਸ਼ਮ ਸਿੰਘ)-ਸਾਬਕਾ ਅਕਾਲੀ ਵਜ਼ੀਰ ਦੇ ਇਕ ਪੀ. ਏ. ਭਕਨਾ ਨਾਮਕ ਨੇ ਬੀਤੇ ਅੱਧੀ ਰਾਤ ਆਪਣੇ ਸਾਥੀਆਂ ਨਾਲ ਰਲ ਕੇ ਇਸ ਗੱਲੋਂ ਗੁੰਡਾਗਰਦੀ ਕੀਤੀ ਕਿ ਇਕ ਮੀਟ ਸ਼ਾਪ ਦੇ ਮਾਲਕ ਨੇ ਉਨ੍ਹਾਂ ਨੂੰ ਸ਼ਰਾਬ ਪਿਆਉਣ ਤੋਂ ਕਥਿਤ ਮਨਾਂ ਕਰ ਦਿੱਤਾ | ਸੀ. ਸੀ. ਟੀ. ਵੀ. ਫੁਟੇਜ 'ਚ ਉਕਤ ਆਗੂ ਨੇ ਆਪਣੇ ਸਾਥੀਆਂ ਨਾਲ ਰਲ ਕੇ ਮੀਟ ਸ਼ਾਪ ਦੇ ਮਾਲਕ ਭਰਾਵਾਂ ਦੀ ਕੁਟੱਮਾਰ ਕੀਤੀ ਤੇ ਉਸ ਦੀ ਦੁਕਾਨ ਦੀ ਵੀ ਭੰਨਤੋੜ ਕਰ ਦਿੱਤੀ | ਦੂਜੇ ਪਾਸੇ ਅਜਿਹੇ ਮੁੱਦਿਆਂ ਨੂੰ ਉਭਾਰ ਕੇ ਰਾਜਨੀਤੀ ਕਰਨ ਲਈ ਮਸ਼ਹੂਰ ਤੇ ਕਾਂਗਰਸ ਦੇ ਹੀ ਸਾਬਕਾ ਜਨਰਲ ਸਕੱਤਰ ਤੇ ਬੁਲਾਰੇ ਮਨਦੀਪ ਸਿੰਘ ਮੰਨਾਂ ਨੇ ਆਪਣੀ ਹੀ ਸਰਕਾਰ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਕਟਿਹਰੇ 'ਚ ਖੜਾ ਕਰਦਿਆਂ ਕਿਹਾ ਕਿ ਉਹ ਜਵਾਬ ਦੇਵੇ ਕਿ ਪੁਲਿਸ ਨੇ ਇਸੇ ਪੀ. ਏ. ਦੀ ਗੁੰਡਾਗਰਦੀ ਿਖ਼ਲਾਫ਼ ਕਾਰਵਾਈ ਕਿਉਂ ਨਹੀਂ ਕੀਤੀ ਤੇ ਪੁਲਿਸ ਦੇ ਬੁੱਲ ਕਿਉਂ ਸੀਤੇ ਹੋਏ ਹਨ? ਅੱਜ ਇਥੇ ਕਰਵਾਏ ਪੱਤਰਕਾਰ ਸੰਮੇਲਨ 'ਚ ਸ: ਮੰਨਾਂ ਨੇ ਰਣਜੀਤ ਐਵੀਨਿਊ ਦੀ ਬਿੱਟੁੂ ਮੀਟ ਸ਼ਾਪ ਦੇ ਮਾਲਕ ਜਸਮੀਤ ਸਿੰਘ ਆਸ਼ੂ ਨੂੰ ਪੱਤਰਕਾਰਾਂ ਦੇ ਰੂ-ਬ-ਰੂ ਕਰਦਿਆਂ ਕਿਹਾ ਕਿ ਬੀਤੀ ਰਾਤ ਉਕਤ ਪੀ. ਏ. ਆਪਣੇ ਸਾਥੀਆਂ ਨਾਲ ਆਪਣੀ ਕਾਰ 'ਤੇ ਸਵਾਰ ਹੋ ਕੇ ਆਇਆ ਜਦੋਂ ਕਿ ਉਸ ਦੇ ਸਾਥੀਆਂ ਨੇ ਕਾਰ ਦੀ ਡਿੱਕੀ 'ਤੇ ਸ਼ਰਾਬ ਦੀਆਂ ਬੋਤਲਾਂ ਟਿਕਾ ਲਈਆਂ ਤੇ ਉਸ ਪਾਸੋਂ ਮੀਟ ਦੇ ਆਰਡਰ ਦੀ ਮੰਗ ਕੀਤੀ, ਜਦੋਂ ਉਸ ਨੇ ਸ਼ਰੇਆਮ ਸੜਕ 'ਚ ਖਲੋ ਕੇ ਸ਼ਰਾਬ ਪੀਣ ਲਈ ਆਰਡਰ ਦੇਣ ਤੋਂ ਨਾਂਹ ਕਰ ਦਿੱਤੀ ਤਾਂ ਉਕਤ ਆਗੂ ਤੇ ਉਸਦੇ ਸਾਥੀਆਂ ਨੇ ਉਸ ਦੀ ਤੇ ਉਸ ਦੇ ਭਰਾ ਹਰਦੀਪ ਸਿੰਘ ਤੇ ਜੌਲੀ ਦੀ ਵੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ, ਰੌਲਾ ਸੁਣ ਕੇ ਆਸ ਪਾਸ ਦੇ ਦੁਕਾਨਦਾਰ ਇਕੱਠੇ ਹੋ ਗਏ ਤੇ ਮੀਟ ਸ਼ਾਪ ਦੇ ਮਾਲਕ ਨੇ ਉਨ੍ਹਾਂ ਅੱਗੇ ਹੱਥ ਵੀ ਜੋੜੇ ਪਰ ਉਹ ਨਾ ਮੰਨੇ ਤੇ ਗੁੰਡਾਗਰਦੀ ਕਰਦੇ ਰਹੇ | ਜਿਸ ਉਪਰੰਤ ਉਨ੍ਹਾਂ ਵਲੋਂ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਤਾਂ ਮੌਕੇ 'ਤੇ ਪੁੱਜੀ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ ਕਾਬੂ ਕਰ ਲਿਆ, ਜਦਕਿ ਉਕਤ ਪੀ. ਏ. ਪਿਸਤੌਲ ਲਹਿਰਾ ਕੇ ਧਮਕੀਆਂ ਦਿੰਦਾ ਫਰਾਰ ਹੋ ਗਿਆ | ਸ: ਮੰਨਾ ਨੇ ਦੱਸਿਆ ਕਿ ਗੁੰਡਾਗਰਦੀ ਦੀ ਇਹ ਘਟਨਾ ਦੁਕਾਨ 'ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ 'ਚ ਕੈਦ ਹੋ ਗਈ ਪਰ ਹਾਲੇ ਤੱਕ ਪੁਲਿਸ ਵਲੋਂ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ | ਉਨ੍ਹਾਂ ਅਕਾਲੀ ਵਜੀਰ ਨੂੰ ਵੀ ਨਿਸ਼ਾਨੇ 'ਤੇ ਲੈਂਦਿਆ ਕਿਹਾ ਕਿ ਇਕ ਪਾਸੇ ਅਕਾਲੀ ਦਲ ਕਹਿ ਰਿਹਾ ਹੈ ਕਿ ਕਾਂਗਰਸ ਵਲੋਂ ਵਧੀਕੀ ਕੀਤੀ ਜਾ ਰਹੀ ਹੈ ਦੂਜੇ ਪਾਸੇ ਆਪਣੇ ਪੀ. ਏ. ਦੀ ਵਧੀਕੀ ਬਾਰੇ ਉਸ ਦੀ ਧਾਰੀ ਚੁੱਪੀ ਨਮੋਸ਼ੀਜਨਕ ਹੈ | ਇਨ੍ਹਾਂ ਦੋਸ਼ਾਂ ਸਬੰਧੀ ਜਦੋਂ ਖੁਦ ਨੂੰ ਸਾਬਕਾ ਅਕਾਲੀ ਵਜ਼ੀਰ ਦਾ ਪੀ. ਏ. ਦੱਸਣ ਵਾਲੇ ਪੀ. ਏ. ਗਗਨਦੀਪ ਸਿੰਘ ਭਕਨਾ ਨਾਲ ਸੰਪਰਕ ਕੀਤਾ ਗਿਆ ਤਾਂ ਉਸ ਨੇ ਫੋਨ ਚੁੱਕਣਾ ਮੁਨਾਸਿਬ ਨਹੀਂ ਸਮਝਿਆ |

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸਬ ਡਵੀਜ਼ਨ ਵਿਖੇ ਰੋਸ ਮੁਜ਼ਾਹਰਾ

ਮਜੀਠਾ, 12 ਫ਼ਰਵਰੀ (ਸਹਿਮੀ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਬਲਾਕ ਮਜੀਠਾ ਇਕਾਈ ਵਲੋਂ ਆਪਣੀਆਂ ਲਟਕਦੀਆਂ ਆ ਰਹੀਆਂ ਮੰਗਾਂ ਦੇ ਸਬੰਧ 'ਚ ਜ਼ਿਲ੍ਹਾ ਪ੍ਰਧਾਨ ਹਰਜੀਤ ਕੌਰ ਤੇ ਬਲਾਕ ਪ੍ਰਧਾਨ ਜਸਬੀਰ ਕੌਰ ਦੀ ਅਗਵਾਈ 'ਚ ਸਬ ਡਵੀਜ਼ਨ ਮਜੀਠਾ ਵਿਖੇ ਭਾਰੀ ਰੋਸ ...

ਪੂਰੀ ਖ਼ਬਰ »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਾਂਅ 'ਤੇ ਉਗਰਾਹੀ ਸਬੰਧੀ ਸੰਗਤਾਂ ਨੂੰ ਕੀਤਾ ਸੁਚੇਤ

ਅੰਮਿ੍ਤਸਰ, 12 ਫ਼ਰਵਰੀ (ਵਿ: ਪ੍ਰ)-ਸ਼੍ਰੋਮਣੀ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਾਂਅ 'ਤੇ ਉਗਰਾਹੀ ਸਬੰਧੀ ਸੰਗਤਾਂ ਨੂੰ ਸੁਚੇਤ ਕੀਤਾ ਹੈ | ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ...

ਪੂਰੀ ਖ਼ਬਰ »

ਪਾਕਿਸਤਾਨ ਦੇ ਵੱਖ-ਵੱਖ ਸ਼ਹਿਰਾਂ ਤੋਂ 4 ਹਿੰਦੂ ਜਥੇ ਭਾਰਤ ਪਹੰੁਚੇ

ਅਟਾਰੀ, 12 ਫ਼ਰਵਰੀ (ਰੁਪਿੰਦਰਜੀਤ ਸਿੰਘ ਭਕਨਾ)-ਪਾਕਿਸਤਾਨ ਦੇ ਵੱਖ-ਵੱਖ ਸ਼ਹਿਰਾਂ ਤੋਂ 4 ਹਿੰਦੂ ਸ਼ਰਧਾਲੂਆਂ ਦੇ ਜਥੇ ਅਟਾਰੀ ਵਾਹਗਾ ਸਰਹੱਦ ਰਸਤੇ ਭਾਰਤ ਪਹੰੁਚੇ | ਇਹ ਜਥੇ ਵੱਖ-ਵੱਖ ਆਗੂਆਂ ਦੀ ਅਗਵਾਈ ਹੇਠ ਅੰਮਿ੍ਤਸਰ ਦੇ ਹਿੰਦੂ ਤੀਰਥਾਂ ਦੇ ਦਰਸ਼ਨ ਕਰਨ ਉਪਰੰਤ ...

ਪੂਰੀ ਖ਼ਬਰ »

ਗੁਆਂਢੀਆਂ ਨਾਲ ਹੋਏ ਝਗੜੇ 'ਚ 2 ਭੈਣਾਂ ਸਣੇ 4 ਿਖ਼ਲਾਫ਼ ਪਰਚਾ ਦਰਜ

ਅੰਮਿ੍ਤਸਰ, 12 ਫ਼ਰਵਰੀ (ਰੇਸ਼ਮ ਸਿੰਘ)-ਗੁਆਂਢੀਆਂ ਨਾਲ ਹੋਏ ਝਗੜੇ 'ਚ ਥਾਣਾ ਸਦਰ ਦੀ ਪੁਲਿਸ ਵਲੋਂ ਇਕੋ ਪਰਿਵਾਰ ਦੇ ਚਾਰ ਪਰਿਵਾਰਕ ਮੈਂਬਰਾਂ ਿਖ਼ਲਾਫ਼ ਪਰਚਾ ਦਰਜ ਕਰ ਲਿਆ ਹੈ ਜਿਨ੍ਹਾਂ 'ਚ ਇਕ ਪੱਤਰਕਾਰਿਤਾ ਕਿੱਤੇ ਨਾਲ ਜੁੜੀ ਹੋਈ ਲੜਕੀ ਵੀ ਸ਼ਾਮਿਲ ਹੈ | ਇਹ ...

ਪੂਰੀ ਖ਼ਬਰ »

ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਜੰਡਿਆਲਾ ਗੁਰੂ 'ਚ ਰੋਸ ਧਰਨਾ

ਜੰਡਿਆਲਾ ਗੁਰੂ, 12 ਫ਼ਰਵਰੀ (ਪ੍ਰਮਿੰਦਰ ਸਿੰਘ ਜੋਸਨ)-ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਅੰਮਿ੍ਤਸਰ ਵਲੋਂ ਆਪਣੀ ਮੰਗਾਂ ਦੇ ਸਬੰਧ 'ਚ ਜੰਡਿਆਲਾ ਗੁਰੂ ਵਿਖੇ ਸੁਬਾਈ ਜਨਰਲ ਸਕੱਤਰ ਬਲਜੀਤ ਕੌਰ ਦੀ ਅਗਵਾਈ ਹੇਠ ਰੋਸ ਰੈਲੀ ਕਰਦਿਆਂ ਸਰਕਾਰ ਵਿਰੁੱਧ ...

ਪੂਰੀ ਖ਼ਬਰ »

ਮੀ ਾਹ ਤੇ ਗੜਿਆਂ ਨਾਲ ਇਕ ਵਾਰ ਫਿਰ ਠੰਢ ਦਾ ਜ਼ੋਰ ਵਧਿਆ

ਅੰਮਿ੍ਤਸਰ, 12 ਫਰਵਰੀ (ਹਰਮਿੰਦਰ ਸਿੰਘ)-ਬੀਤੀ ਅੱਧੀ ਰਾਤ ਤੋਂ ਅੰਮਿ੍ਤਸਰ 'ਚ ਹੋ ਰਹੀ ਹਲਕੀ ਤੇ ਦਰਮਿਆਨੇ ਦਰਜੇ ਦੀ ਬੂੰਦਾਬਾਂਦੀ ਨਾਲ ਜਿਥੇ ਕਈ ਸਥਾਨਾ 'ਤੇ ਜਲਥੱਲ ਹੋ ਗਈ, ਉੱਥੇ ਇਸ ਬਰਸਾਤ ਨਾਲ ਜਨਜੀਵਨ ਬੜਾ ਪ੍ਰਭਾਵਿਤ ਹੋਇਆ | ਟੁਟਵੀਂ, ਰੁੱਕ ਰੁੱਕ ਕੇ ਹੋਈ ਇਸ ...

ਪੂਰੀ ਖ਼ਬਰ »

ਵਿਆਹੁਤਾ ਨੇ ਸਹੁਰੇ ਪਰਿਵਾਰ 'ਤੇ ਲਗਾਏ ਕੁੱਟਮਾਰ ਕਰਕੇ ਘਰੋਂ ਕੱਢਣ ਦੇ ਦੋਸ਼

ਭਿੰਡੀ ਸੈਦਾਂ, 12 ਫਰਵਰੀ (ਪਿ੍ਤਪਾਲ ਸਿੰਘ ਸੂਫ਼ੀ)-ਸਹੁਰੇ ਪਰਿਵਾਰ ਦੇ ਤਸ਼ੱਦਦ ਦਾ ਸ਼ਿਕਾਰ ਹੋਈ ਆਪਣੇ ਪੇਕੇ ਪਿੰਡ ਡਿਆਲ ਰੰਗੜ ਵਿਖੇ ਰਹਿ ਰਹੀ ਵਿਆਹੁਤਾ ਔਰਤ ਕਸ਼ਮੀਰ ਕੌਰ ਪੁੱਤਰੀ ਨਿਰਮਲ ਸਿੰਘ ਨੇ ਆਪਣੇ ਸਹੁਰੇ ਪਰਿਵਾਰ 'ਤੇ ਦੋਸ਼ ਲਗਾਉਂਦਿਆਂ ਪੁਲਿਸ ਥਾਣਾ ...

ਪੂਰੀ ਖ਼ਬਰ »

ਹੁਣ ਪੁਰਾਤਨ ਸਿੱਖ ਸੰਸਥਾ ਸ੍ਰੀ ਗੁਰੂ ਸਿੰਘ ਸਭਾ ਵਲੋਂ ਵੀ ਚੱਢਾ ਦੀ ਮੁਢਲੀ ਮੈਂਬਰਸ਼ਿਪ ਬਰਖ਼ਾਸਤ

ਅੰਮਿ੍ਤਸਰ, 12 ਫ਼ਰਵਰੀ (ਜਸਵੰਤ ਸਿੰਘ ਜੱਸ)-ਇਕ ਔਰਤ ਪਿੰ੍ਰਸੀਪਲ ਨਾਲ ਇਤਰਾਜ਼ਯੋਗ ਹਾਲਤ 'ਚ ਵੀਡਿਓ ਵਾਇਰਲ ਹੋਣ ਕਾਰਨ ਚਰਚਾ 'ਚ ਆਏ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਬਰਖ਼ਾਸਤ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੂੰ ਹੁਣ 1873 'ਚ ਹੋਂਦ 'ਚ ਆਈ ਪੁਰਾਤਨ ਸਿੱਖ ਸੰਸਥਾ ...

ਪੂਰੀ ਖ਼ਬਰ »

ਮਾਂ-ਧੀ ਦਾ ਬੇਰਹਿਮੀ ਨਾਲ ਹੋਇਆ ਕਤਲ ਕਾਂਡ ਵੀ ਠੰਢੇ ਬਸਤੇ 'ਚ ਪੈਣ ਦੀ ਤਿਆਰੀ 'ਚ

ਅੰਮਿ੍ਤਸਰ, 12 ਫਰਵਰੀ (ਰੇਸ਼ਮ ਸਿੰਘ)-ਇਥੇ ਦਰਸ਼ਨ ਐਵੇਨਿਊ 'ਚ ਆਪਣੀ ਧੀ ਨਾਲ ਰਹਿੰਦੀ ਇਕ ਔਰਤ ਤੇ ਉਸ ਦੀ ਧੀ ਨਾਲ ਬੇਰਹਿਮੀ ਨਾਲ ਹੋਏ ਕਤਲ ਕਾਂਡ ਤੇ ਬਾਅਦ 'ਚ ਕਾਤਲਾਂ ਵਲੋਂ ਸਬੂਤ ਮਿਟਾਉਣ ਲਈ ਲਾਸ਼ਾਂ ਸਾੜ ਦੇਣ ਦੇ ਚਰਚਿਤ ਮਾਮਲੇ ਨੂੰ ਪੁਲਿਸ ਇਕ ਹਫਤਾ ਬੀਤਣ 'ਤੇ ਵੀ ...

ਪੂਰੀ ਖ਼ਬਰ »

ਮੁਹਾਰ ਟੈਲੀਕਾਮ 'ਚ ਚੋਰਾਂ ਨੇ ਲਗਾਤਾਰ ਤੀਸਰੀ ਵਾਰ ਸੰਨ੍ਹ ਲਗਾਈ

ਭਿੰਡੀ ਸੈਦਾਂ, 12 ਫ਼ਰਵਰੀ (ਪਿ੍ਤਪਾਲ ਸਿੰਘ ਸੂਫ਼ੀ)-ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਜਸਰਾਊਰ ਦੇ ਅੱਡੇ 'ਤੇ ਸਥਿਤ ਮੁਹਾਰ ਟੈਲੀਕਾਮ ਵਿਖੇ ਚੋਰਾਂ ਵਲੋਂ ਲਗਾਤਾਰ ਤੀਸਰੀ ਵਾਰ ਸੰਨ੍ਹ ਲਗਾ ਕੇ ਕੀਮਤੀ ਸਾਮਾਨ ਚੋਰੀ ਕਰ ਲਏ ਜਾਣ ਦਾ ਮਾਮਲਾ ਸਾਹਮਣੇ ...

ਪੂਰੀ ਖ਼ਬਰ »

ਮਜੀਠਾ ਤੇ ਆਸ-ਪਾਸ ਗੜਿਆਂ ਦਾ ਪਿਆ ਮੀਂਹ

ਮਜੀਠਾ, 12 ਫਰਵਰੀ (ਮਨਿੰਦਰ ਸਿੰਘ ਸੋਖੀ)-ਮਜੀਠਾ ਤੇ ਇਸ ਦੇ ਆਸ ਪਾਸ ਕੁਝ ਪਿੰਡਾਂ ਵਿਚ ਸਵੇਰੇ ਬਾਰਿਸ਼ ਹੋਣ ਉਪਰੰਤ ਦੁਪਹਿਰ ਵਕਤ ਤੇਜ਼ ਹਵਾਵਾਂ ਚਲਦੀਆਂ ਰਹੀਆਂ ਪਰ ਬਰਸਾਤ ਰੁਕੀ ਰਹੀ ਪਰ ਸ਼ਾਮ ਵਕਤ ਫਿਰ ਰਸਾਤ ਸ਼ੁਰੂ ਹੋਈ ਪਰ ਇਸ ਦੇ ਨਾਲ ਹੀ ਨਾਲ ਹੀ ਭਾਰੀ ਮਾਤਰਾ ...

ਪੂਰੀ ਖ਼ਬਰ »

ਵਸੀਕਾਂ ਦੀ ਹੜਤਾਲ ਕਾਰਨ ਪੂਰਾ ਦਿਨ ਤਹਿਸੀਲ ਸਮੂਹ ਰਿਹਾ ਸੁੰਨਸਾਨ

ਅੰਮਿ੍ਤਸਰ, 12 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਪੰਜਾਬ ਸਰਕਾਰ ਵਲੋਂ ਜ਼ਮੀਨਾਂ ਦੀ ਰਜਿਸਟਰੀ ਲਈ ਜ਼ਰੂਰੀ ਕੀਤੀ ਗਈ ਐਨ. ਓ. ਸੀ. ਦੇ ਵਿਰੋਧ 'ਚ ਅੱਜ ਵਸੀਕਾਂ ਨਵੀਸਾਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਕੰਮਕਾਜ਼ ਪੂਰੀ ਤਰ੍ਹਾਂ ਨਾਲ ਠੱਪ ਰੱਖਿਆ | ਪੂਰਾ ਦਿਨ ...

ਪੂਰੀ ਖ਼ਬਰ »

ਅਜਨਾਲਾ ਖੇਤਰ 'ਚ ਹੋਈ ਹਲਕੀ ਗੜੇਮਾਰੀ

ਅਜਨਾਲਾ, 12 ਫ਼ਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ ਅੱਧੀ ਰਾਤ ਤੋਂ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਤੋਂ ਬਾਅਦ ਅੱਜ ਸ਼ਾਮ 4:40 ਵਜੇ ਦੇ ਕਰੀਬ ਸਰਹੱਦੀ ਖੇਤਰ ਅਜਨਾਲਾ 'ਚ ਹਲਕੀ ਗੜੇਮਾਰੀ ਵੀ ਹੋਈ | ਬਾਰਿਸ਼ ਨਾਲ ਜਿੱਥੇ ਕਿਸਾਨਾਂ ਦੇ ਚਿਹਰੇ ਖਿੜੇ ਹੋਏ ਸਨ ਇਸ ...

ਪੂਰੀ ਖ਼ਬਰ »

ਅਜਨਾਲਾ ਖੇਤਰ 'ਚ ਹੋਈ ਹਲਕੀ ਗੜੇਮਾਰੀ

ਅਜਨਾਲਾ, 12 ਫ਼ਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ ਅੱਧੀ ਰਾਤ ਤੋਂ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਤੋਂ ਬਾਅਦ ਅੱਜ ਸ਼ਾਮ 4:40 ਵਜੇ ਦੇ ਕਰੀਬ ਸਰਹੱਦੀ ਖੇਤਰ ਅਜਨਾਲਾ 'ਚ ਹਲਕੀ ਗੜੇਮਾਰੀ ਵੀ ਹੋਈ | ਬਾਰਿਸ਼ ਨਾਲ ਜਿੱਥੇ ਕਿਸਾਨਾਂ ਦੇ ਚਿਹਰੇ ਖਿੜੇ ਹੋਏ ਸਨ ਇਸ ...

ਪੂਰੀ ਖ਼ਬਰ »

ਨਿਗਮ ਦੀਆਂ ਮੁਲਾਜ਼ਮ ਜਥੇਬੰਦੀਆਂ ਦੇ ਆਗੂ ਨਿਗਮ ਕਮਿਸ਼ਨਰ ਨੂੰ ਮਿਲੇ

ਅੰਮਿ੍ਤਸਰ, 12 ਫ਼ਰਵਰੀ (ਹਰਮਿੰਦਰ ਸਿੰਘ)-ਨਗਰ ਨਿਗਮ ਦੀ ਕਮਿਸ਼ਨਰ ਮੈਡਮ ਸੋਨਾਲੀ ਗਿਰੀ ਨਾਲ ਅਜ ਵੱਖ-ਵੱਖ ਯੂਨੀਅਨਾਂ ਦੇ ਆਗੂਆਂ ਨੇ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਿਗਮ ਦੀਆਂ ਜਾਇਦਾਦਾਂ ਤੇ ਹੋਏ ਨਾਜਾਇਜ਼ ਕਬਜ਼ਿਆਂ ਬਾਰੇ ਜਾਣਕਾਰੀ ਦਿੱਤੀ | ਇਸ ਦੌਰਾਨ ਨਗਰ ...

ਪੂਰੀ ਖ਼ਬਰ »

ਇਨਕਲਾਬੀ ਜਨਤਕ ਜਥੇਬੰਦੀਆਂ ਵਲੋਂ ਰੋਸ ਮਾਰਚ

ਅਜਨਾਲਾ, 12 ਫ਼ਰਵਰੀ (ਐਸ. ਪ੍ਰਸੋਤਮ)-ਅੱਜ ਅਜਨਾਲਾ 'ਚ ਮੌਸਮ ਦੀ ਖ਼ਰਾਬੀ ਹੋਣ ਦੇ ਬਾਵਜੂਦ ਕਾਲੇ ਕਾਨੂੰਨਾਂ ਵਿਰੋਧੀ ਜਨਤਕ ਜਥੇਬੰਦੀਆਂ ਦੇ ਤਾਲਮੇਲ ਫ਼ਰੰਟ ਪੰਜਾਬ 'ਚ ਸ਼ਾਮਿਲ ਇਨਕਲਾਬੀ ਸੰਘਰਸ਼ੀਲ ਜਨਤਕ ਜਥੇਬੰਦੀਆਂ ਦਿਹਾਤੀ ਮਜ਼ਦੂਰ ਸਭਾ, ਜ਼ਮਹੂਰੀ ਕਿਸਾਨ ਸਭਾ ...

ਪੂਰੀ ਖ਼ਬਰ »

ਬੀ. ਆਰ. ਟੀ. ਐਸ. ਪ੍ਰਾਜੈਕਟ ਲਾਂਘੇ ਦੀਆਂ ਗਰਿੱਲਾਂ ਟੁੱਟਣ ਤੋਂ ਨਿਗਮ ਪ੍ਰਸ਼ਾਸਨ ਸਖ਼ਤ

ਅੰਮਿ੍ਤਸਰ, 12 ਫਰਵਰੀ (ਹਰਮਿੰਦਰ ਸਿੰਘ)-ਬੱਸ ਰੈਪਿਡ ਟਰਾਂਸਿਸਟ ਸਿਸਟਮ (ਬੀ. ਆਰ. ਟੀ. ਐਸ.) ਲਾਂਘੇ ਦੀਆ ਗਰਿਲਾਂ ਤੋੜ ਕੇ ਕਾਨੂੰਨੀ ਨਿਯਮਾਂ ਦੀ ੳਲੰਘਣਾ ਕਰਨ ਦੇ ਪ੍ਰਤੀ ਗੰਭੀਰਤਾ ਦਿਖਾਉਂਦਿਆਂ ਨਿਗਮ ਕਮਿਸ਼ਨਰ ਮੈਡਮ ਸੁਨਾਲੀ ਗਿਰੀ ਲੋਕ ਨਿਰਮਾਨ ਵਿਭਾਗ ਨੂੰ ਇਕ ...

ਪੂਰੀ ਖ਼ਬਰ »

ਬੇਸ਼ੁਮਾਰ ਮੁਸ਼ਕਿਲਾਂ 'ਚ ਘਿਰੇ ਵੱਲ੍ਹਾ ਕਸਬਾ ਦੇ ਲੋਕ

ਵੱਲ੍ਹਾ, 12 ਫਰਵਰੀ (ਕਰਮਜੀਤ ਸਿੰਘ ਓਠੀਆਂ)-ਇਤਿਹਾਸਕ ਨਗਰ ਵੱਲ੍ਹਾ ਗੁਰੂ ਕਾ ਗੱਲਾ ਦੇ ਲੋਕ ਲੰਮੇਂ ਸਮੇਂ ਤੋਂ ਬੇਸ਼ੁਮਾਰ ਮੁਸ਼ਕਿਲਾਂ 'ਚ ਘਿਰੇ ਹੋਏ ਹਨ | ਵੱਲ੍ਹਾ ਸਬਜ਼ੀ ਮੰਡੀ ਨਜਦੀਕ ਰੇਲਵੇ ਫਾਟਕ ਤੇ ਫਲਾਈ ਓਵਰ ਪੁਲ ਨਾ ਹੋਣ ਕਾਰਨ ਨਿੱਤ ਦਿਨ ਵੱਡੇ ਜਾਮ ਲੱਗੇ ...

ਪੂਰੀ ਖ਼ਬਰ »

ਬਿਲਡਿੰਗ ਵਿਹੂਣੇ ਸਰਕਾਰੀ ਮਿਡਲ ਸਕੂਲ ਚੱਕ ਔਲ ਲਈ ਔਜਲਾ ਵਲੋਂ 15 ਲੱਖ ਰੁਪਏ ਦੇਣ ਦਾ ਐਲਾਨ

ਅਜਨਾਲਾ, 12 ਫ਼ਰਵਰੀ (ਸੁੱਖ ਮਾਹਲ)-ਸਰਹੱਦੀ ਖੇਤਰ ਦੇ ਪਿੰਡ ਚੱਕ ਔਲ ਦੇ ਸਰਕਾਰੀ ਮਿਡਲ ਸਕੂਲ ਦੇ ਖੁੱਲੇ੍ਹ ਅਸਮਾਨ ਹੇਠ ਪੜ੍ਹਦੇ ਵਿਦਿਆਰਥੀਆਂ ਨੂੰ ਸਕੂਲ 'ਚ ਛੱਤ ਮੁਹੱਈਆ ਕਰਵਾਉਣ ਲਈ ਲੋਕ ਸਭਾ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਮਦਦ ਭਰੇ ਹੱਥ ...

ਪੂਰੀ ਖ਼ਬਰ »

ਬੇਸ਼ੁਮਾਰ ਮੁਸ਼ਕਿਲਾਂ 'ਚ ਘਿਰੇ ਵੱਲ੍ਹਾ ਕਸਬਾ ਦੇ ਲੋਕ

ਵੱਲ੍ਹਾ, 12 ਫਰਵਰੀ (ਕਰਮਜੀਤ ਸਿੰਘ ਓਠੀਆਂ)-ਇਤਿਹਾਸਕ ਨਗਰ ਵੱਲ੍ਹਾ ਗੁਰੂ ਕਾ ਗੱਲਾ ਦੇ ਲੋਕ ਲੰਮੇਂ ਸਮੇਂ ਤੋਂ ਬੇਸ਼ੁਮਾਰ ਮੁਸ਼ਕਿਲਾਂ 'ਚ ਘਿਰੇ ਹੋਏ ਹਨ | ਵੱਲ੍ਹਾ ਸਬਜ਼ੀ ਮੰਡੀ ਨਜਦੀਕ ਰੇਲਵੇ ਫਾਟਕ ਤੇ ਫਲਾਈ ਓਵਰ ਪੁਲ ਨਾ ਹੋਣ ਕਾਰਨ ਨਿੱਤ ਦਿਨ ਵੱਡੇ ਜਾਮ ਲੱਗੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਇੰਜੀਨੀਅਰਿੰਗ ਤੇ ਤਕਨਾਲੌਜੀ ਵਿਖੇ 5ਵੀਂ ਅਥਲੈਟਿਕ ਮੀਟ ਕਰਵਾਈ

ਅੰਮਿ੍ਤਸਰ, 12 ਫ਼ਰਵਰੀ (ਹਰਮਿੰਦਰ ਸਿੰਘ)-ਖੇਡਾਂ ਦੀ ਭਾਵਨਾ ਪੈਦਾ ਕਰਨ ਅਤੇ ਸਰੀਰਿਕ ਤੰਦਰੁਸਤੀ ਤੇ ਸਮਾਜਿਕ ਮੁਹਾਰਤਾਂ ਨੂੰ ਵਧਾਉਣ ਲਈ ਖ਼ਾਲਸਾ ਕਾਲਜ ਇੰਜੀਨੀਅਰਿੰਗ ਅਤੇ ਤਕਨਾਲੋਜੀ, ਰਣਜੀਤ ਐਵੇਨਿਊ ਵਿਖੇ 5ਵੀਂ ਸਾਲਾਨਾ ਐਥਲੈਟਿਕ ਮੀਟ ਕੀਤੀ ਗਈ | ਜਿਸ 'ਚ ਕਰੀਬ ...

ਪੂਰੀ ਖ਼ਬਰ »

ਬੀ. ਆਰ. ਟੀ. ਐਸ. ਪ੍ਰਾਜੈਕਟ ਲਾਂਘੇ ਦੀਆਂ ਗਰਿੱਲਾਂ ਟੁੱਟਣ ਤੋਂ ਨਿਗਮ ਪ੍ਰਸ਼ਾਸਨ ਸਖ਼ਤ

ਅੰਮਿ੍ਤਸਰ, 12 ਫਰਵਰੀ (ਹਰਮਿੰਦਰ ਸਿੰਘ)-ਬੱਸ ਰੈਪਿਡ ਟਰਾਂਸਿਸਟ ਸਿਸਟਮ (ਬੀ. ਆਰ. ਟੀ. ਐਸ.) ਲਾਂਘੇ ਦੀਆ ਗਰਿਲਾਂ ਤੋੜ ਕੇ ਕਾਨੂੰਨੀ ਨਿਯਮਾਂ ਦੀ ੳਲੰਘਣਾ ਕਰਨ ਦੇ ਪ੍ਰਤੀ ਗੰਭੀਰਤਾ ਦਿਖਾਉਂਦਿਆਂ ਨਿਗਮ ਕਮਿਸ਼ਨਰ ਮੈਡਮ ਸੁਨਾਲੀ ਗਿਰੀ ਲੋਕ ਨਿਰਮਾਨ ਵਿਭਾਗ ਨੂੰ ਇਕ ...

ਪੂਰੀ ਖ਼ਬਰ »

ਸੰਤ ਭਿੰਡਰਾਂ ਵਾਲਿਆਂ ਦਾ ਜਨਮ ਦਿਹਾੜਾ ਮਨਾਇਆ

ਸੁਲਤਾਨਵਿੰਡ, 12 ਫ਼ਰਵਰੀ (ਗੁਰਨਾਮ ਸਿੰਘ ਬੁੱਟਰ)-ਜਥਾ ਸਿਰਲੱਥ ਖ਼ਾਲਸਾ ਅੰਮਿ੍ਤਸਰ ਦੇ ਮੁੱਖ ਸੇਵਾਦਾਰ ਭਾਈ ਦਿਲਬਾਗ ਸਿੰਘ, ਭਾਈ ਪਰਮਜੀਤ ਸਿੰਘ ਅਕਾਲੀ, ਭਾਈ ਚਰਨਜੀਤ ਸਿੰਘ ਖ਼ਾਲਸਾ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸੰਤ ਗਿਆਨੀ ਜਰਨੈਲ ਸਿੰਘ ...

ਪੂਰੀ ਖ਼ਬਰ »

ਰਾਜ ਪੱਧਰੀ ਰੋਜ਼ਗਾਰ ਮੇਲੇ 20 ਫ਼ਰਵਰੀ ਤੋਂ 8 ਮਾਰਚ ਤੱਕ ਲਗਾਏ ਜਾਣਗੇ

ਵੇਰਕਾ, 12 ਫ਼ਰਵਰੀ (ਪਰਮਜੀਤ ਸਿੰਘ ਬੱਗਾ)-ਪੰਜਾਬ ਦੇ ਪੜੇ੍ਹ ਲਿਖੇ ਹੁਨਰਮੰਦ ਬੇਰੋਜ਼ਗਾਰ ਨੌਜਵਾਨਾਂ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਤਕਨੀਕੀ ਸਿੱਖਿਆ ਮੰਤਰੀ ਪੰਜਾਬ ਵਲੋਂ ਘਰ-ਘਰ ਰੋਜ਼ਗਾਰ ਯੋਜਨਾ ਅਧੀਨ ਪੰਜਾਬ ਭਰ ਦੇ ਵੱਖ-ਵੱਖ ਅਦਾਰਿਆਂ ...

ਪੂਰੀ ਖ਼ਬਰ »

ਕਰੀਅਰ ਗਾਈਡੈਂਸ ਸਬੰਧੀ ਸੈਮੀਨਾਰ ਕਰਵਾਇਆ

ਰਈਆ, 12 ਫਰਵਰੀ (ਸੁੱਚਾ ਸਿੰਘ ਘੁੰਮਣ)-ਅੱਜ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਰਈਆ ਵਿਖੇ ਕੈਰੀਅਰ ਗਾਈਡੈਂਸ ਸਬੰਧੀ ਸੈਮੀਨਾਰ ਕਰਵਾਇਆ ਗਿਆ | ਜਿਸ 'ਚ ਸਰਕਾਰੀ ਬਹੁ ਤਕਨੀਕੀ ਕਾਲਜ ਲੜਕੀਆਂ ਅੰਮਿ੍ਤਸਰ ਦੇ ਪਿ੍ੰ: ਪਰਮਬੀਰ ਸਿੰਘ ਮੱਤੇਵਾਲ, ਪ੍ਰੋ: ਰਵੀ ਕੁਮਾਰ, ...

ਪੂਰੀ ਖ਼ਬਰ »

'ਬਲਵਿੰਦਰ-ਕੁਲਵੰਤ' ਯਾਦਗਾਰੀ ਹਾਕੀ ਟੂਰਨਾਮੈਂਟ ਸਮਾਪਤ

ਬਾਬਾ ਬਕਾਲਾ ਸਾਹਿਬ, 12 ਫ਼ਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਦੇ ਦੋ ਮਰਹੂਮ ਹਾਕੀ ਖਿਡਾਰੀਆਂ ਬਲਵਿੰਦਰ-ਕੁਲਵੰਤ ਦੀ ਯਾਦ 'ਚ ਸਾਲਾਨਾ ਯਾਦਗਾਰੀ ਹਾਕੀ ਟੂਰਨਾਮੈਂਟ ਗੁਰੂ ਤੇਗ ਬਹਾਦਰ ਹਾਕੀ ਸਟੇਡੀਅਮ ਵਿਖੇ ਧੂਮ ਧੜੱਕੇ ਨਾਲ ਸਮਾਪਤ ਹੋ ਗਿਆ | ...

ਪੂਰੀ ਖ਼ਬਰ »

ਦੇਸਾ ਸਿੰਘ ਮਜੀਠੀਆ ਪਬਲਿਕ ਸਕੂਲ 'ਚ ਇਨਾਮ ਵੰਡ ਸਮਾਰੋਹ

ਮਜੀਠਾ, 12 ਫਰਵਰੀ (ਮਨਿੰਦਰ ਸਿੰਘ ਸੋਖੀ)-ਸਾਬਕਾ ਰਾਜ ਸਭਾ ਮੈਂਬਰ ਰਾਜ ਮਹਿੰਦਰ ਸਿੰਘ ਮਜੀਠਾ ਦੀ ਰਹਿਨੁਮਾਈ ਹੇਠ ਚੱਲ ਰਹੇ ਸ: ਦੇਸਾ ਸਿੰਘ ਮਜੀਠੀਆ ਪਬਲਿਕ ਹਾਈ ਸਕੂਲ ਮਜੀਠਾ ਵਿਖੇ ਪਿ੍ੰ: ਰਜਿੰਦਰ ਕੁਮਾਰ ਦੀ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਸਮਾਰੋਹ ਕਰਾਇਆ ਗਿਆ | ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਵਲੋਂ ਕਾਂਗਰਸੀ ਵਰਕਰਾਂ ਨਾਲ ਮੀਟਿੰਗ

ਖਿਲਚੀਆਂ, 12 ਫਰਵਰੀ (ਅਮਰਜੀਤ ਸਿੰਘ ਬੁੱਟਰ)-ਅੱਜ ਪਿੰਡ ਬਾਣੀਆ ਵਿਖੇ ਕਾਂਗਰਸੀ ਵਰਕਰਾਂ ਦੀ ਸਮੂਹੀ ਮੀਟਿੰਗ ਬਖਤਾਵਰ ਸਿੰਘ ਦੇ ਗ੍ਰਹਿ ਵਿਖੇ ਹੋਈ | ਜਿਸ ਦੀ ਪ੍ਰਧਾਨਗੀ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਕੀਤੀ | ਮੀਟਿੰਗ ਵਿਚ ਹਲਕਾ ਵਿਧਾਇਕ ਨੇ ਕਾਂਗਰਸੀ ...

ਪੂਰੀ ਖ਼ਬਰ »

ਸ਼ਹੀਦ ਬਾਬਾ ਕਾਹਨ ਸਿੰਘ ਦਾ ਜੋੜ ਮੇਲਾ ਕੱਲ੍ਹ

ਬੰਡਾਲਾ, 12 ਫ਼ਰਵਰੀ (ਅਮਰਪਾਲ ਸਿੰਘ ਬੱਬੂ)-ਸ਼ਹੀਦ ਬਾਬਾ ਕਾਹਨ ਸਿੰਘ ਦਾ ਸਾਲਾਨਾ ਜੋੜ ਮੇਲਾ ਕੱਲ੍ਹ 14 ਫ਼ਰਵਰੀ ਨੂੰ ਪਿੰਡ ਸੁੱਖੇਵਾਲਾ ਵਿਖੇ ਇਲਾਕੇ ਭਰ ਦੀਆਂ ਸੰਗਤਾਂ ਵਲੋਂ ਮਨਾਇਆ ਜਾ ਰਿਹਾ ਹੈ¢ ਇਥੇ ਦੱਸਣਯੋਗ ਹੈ ਕਿ ਸਰਬੰਸਦਾਨੀ ਸਾਹਿਬ-ਏ-ਕਮਾਲ ਸ੍ਰੀ ਗੁਰੂ ...

ਪੂਰੀ ਖ਼ਬਰ »

ਰਾਸ਼ਟਰੀ 'ਡੀ-ਵਾਰਮਿੰਗ' ਦਿਵਸ ਮਨਾਇਆ

ਮਾਨਾਂਵਾਲਾ, 12 ਫਰਵਰੀ (ਗੁਰਦੀਪ ਸਿੰਘ ਨਾਗੀ)-ਐਸ. ਐਮ.ਓ. ਡਾ: ਸੁਮੀਤ ਸਿੰਘ ਦੀ ਅਗਵਾਈ ਹੇਠ ਸਮੂਹਿਕ ਸਿਹਤ ਕੇਂਦਰ ਮਾਨਾਂਵਾਲਾ ਵਲੋਂ ਰਾਸ਼ਟਰੀ ਡੀਵਾਰਮਿੰਗ ਦਿਵਸ ਨੂੰ ਮਨਾਉਂਦਿਆਂ ਸਰਕਾਰੀ ਐਲੀਮੈਂਟਰੀ ਸਕੂਲ ਬਸ਼ੰਬਰਪੁਰਾ ਤੇ ਸਥਾਨਕ ਆਂਗਨਵਾੜੀ ਕੇਂਦਰ ਦੇ ...

ਪੂਰੀ ਖ਼ਬਰ »

ਅਟਾਰੀ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ

ਮਾਨਾਂਵਾਲਾ, 12 ਫਰਵਰੀ (ਗੁਰਦੀਪ ਸਿੰਘ ਨਾਗੀ)-ਵਿਧਾਨ ਸਭਾ ਹਲਕਾ ਅਟਾਰੀ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸਰਪੰਚ ਸ: ਸੰਤੋਖ ਸਿੰਘ ਬਸ਼ੰਬਰਪੁਰਾ ਦੀ ਰਹਿਨਮੁਾਈ ਹੇਠ ਮਾਨਾਂਵਾਲਾ ਵਿਖੇ ਹੋਈ, ਜਿਸ ਵਿਚ ਬੀਤੇ ਦਿਨੀਂ ...

ਪੂਰੀ ਖ਼ਬਰ »

ਸ਼ਿਵ ਸੈਨਾ ਸਮਾਜਵਾਦੀ ਵਲੋਂ ਬੈਠਕ

ਅੰਮਿ੍ਤਸਰ, 12 ਫਰਵਰੀ (ਸੁਰਿੰਦਰ ਕੋਛੜ)-ਸਥਾਨਕ ਗੁਰੂ ਨਾਨਕ ਦੇਵ ਹਸਪਤਾਲ 'ਚ ਕੀਤੀ ਅਚਨਚੇਤ ਚੈਕਿੰਗ ਦੀ ਸ਼ਲਾਘਾ ਕਰਦਿਆਂ ਸ਼ਿਵ ਸੈਨਾ ਸਮਾਜਵਾਦੀ ਵਲੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਸਮਰਥਨ ਦੇਣ ਦਾ ਫ਼ੈਸਲਾ ਕੀਤਾ ਗਿਆ | ਸ਼ਿਵ ਸੈਨਾ ਸਮਾਜਵਾਦੀ ਦੇ ...

ਪੂਰੀ ਖ਼ਬਰ »

ਅਟਾਰੀ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ

ਮਾਨਾਂਵਾਲਾ, 12 ਫਰਵਰੀ (ਗੁਰਦੀਪ ਸਿੰਘ ਨਾਗੀ)-ਵਿਧਾਨ ਸਭਾ ਹਲਕਾ ਅਟਾਰੀ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸਰਪੰਚ ਸ: ਸੰਤੋਖ ਸਿੰਘ ਬਸ਼ੰਬਰਪੁਰਾ ਦੀ ਰਹਿਨਮੁਾਈ ਹੇਠ ਮਾਨਾਂਵਾਲਾ ਵਿਖੇ ਹੋਈ, ਜਿਸ ਵਿਚ ਬੀਤੇ ਦਿਨੀਂ ...

ਪੂਰੀ ਖ਼ਬਰ »

ਮਹਾਂਸ਼ਿਵਰਾਤਰੀ ਨੂੰ ਸਮਰਪਿਤ ਸ਼ੋਭਾ ਯਾਤਰਾ ਸਜਾਈ

ਅਜਨਾਲਾ, 12 ਫ਼ਰਵਰੀ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)-ਸਥਾਨਿਕ ਸ਼ਹਿਰ ਦੇ ਪ੍ਰਾਚੀਨ ਸ਼ਿਵ ਮੰਦਰ ਤੋਂ ਵੱਖ-ਵੱਖ ਮੰਦਰ ਕਮੇਟੀਆਂ ਅਤੇ ਹਿੰਦੂ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਸ਼ਿਵ ਮੰਦਰ ਪ੍ਰਬੰਧਕ ਕਮੇਟੀ ਵਲੋਂ ਸ਼ੋਭਾ ਯਾਤਰਾ ਸਜਾਈ ਗਈ | ਜੋ ...

ਪੂਰੀ ਖ਼ਬਰ »

1984 ਦੇ ਦੱਸਵੀਂ ਦੇ ਬੈਚ ਦੇ ਵਿਦਿਆਰਥੀਆਂ ਵਲੋਂ ਯਾਦਗਾਰੀ ਸਨਮਾਨ ਸਮਾਗਮ

ਬਾਬਾ ਬਕਾਲਾ ਸਾਹਿਬ, 12 ਫ਼ਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਗੁਰੂੁ ਤੇਗ ਬਹਾਦਰ ਖ਼ਾਲਸਾ ਸੀ: ਸੈ: ਸਕੂਲ ਦੇ ਦੱਸਵੀਂ ਦੇ 1984 ਬੈਚ ਦੇ ਵਿਦਿਆਰਥੀਆਂ ਵਲੋਂ ਇਕ ਯਾਦਗਾਰੀ ਸਨਮਾਨ ਸਮਾਗਮ ਕਰਵਾਇਆ ਗਿਆ | ਇਸ ਬੈਚ ਦੇ ਲਗਭਗ ਸਾਰੇ ਵਿਦਿਆਰਥੀ ਜੋ ਇਸ ਵੇਲੇ ਵੱਖ-ਵੱਖ ...

ਪੂਰੀ ਖ਼ਬਰ »

ਮਾਮਲਾ ਇਕੋ ਜਗ੍ਹਾ ਨੂੰ ਦੋ ਧਿਰਾਂ 'ਚ ਵੇਚਣ ਦਾ ਵਾਲਮੀਕਿ ਮਜ਼੍ਹਬੀ ਸਿੱਖ ਮੋਰਚਾ ਸੱਚਾਈ 'ਤੇ ਨਿੱਤਰੇਗਾ

ਚੌਕ ਮਹਿਤਾ, 12 ਫਰਵਰੀ (ਧਰਮਿੰਦਰ ਸਿੰਘ ਭੰਮਰਾ)-ਵਾਲਮੀਕਿ ਮਜ਼੍ਹਬੀ ਸਿੱਖ ਮੋਰਚਾ ਦੀ ਮੀਟਿੰਗ ਮਹਿੰਦਰ ਸਿੰਘ ਹਮੀਰਾ ਪ੍ਰਧਾਨ ਮਜ਼੍ਹਬੀ ਸਿੱਖ ਮੋਰਚਾ ਪੰਜਾਬ ਦੀ ਪ੍ਰਧਾਨਗੀ ਹੇਠ ਨੱਥਾ ਸਿੰਘ ਪਿੰਡ ਗੱਗੜਭਾਣਾ ਦੇ ਗ੍ਰਹਿ ਵਿਖੇ ਹੋਈ | ਮੀਟਿੰਗ ਦੌਰਾਨ ਬਾਬਾ ਜੀਵਨ ...

ਪੂਰੀ ਖ਼ਬਰ »

ਬੋਨੀ ਅਜਨਾਲਾ ਨੇ ਵਣੀਏਕੇ ਨੂੰ ਕੀਤਾ ਸਨਮਾਨਿਤ

ਅਜਨਾਲਾ, 12 ਫ਼ਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਿਕ ਸ਼ਹਿਰ 'ਚ ਕਰਵਾਏ ਗਏ ਸਨਮਾਨ ਸਮਾਗਮ ਦੌਰਾਨ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਵਲੋਂ ਪਿਛਲੇ ਦਿਨੀਂ ਸਾਬਕਾ ਕੈਬਨਿਟ ਮੰਤਰੀ ਤੇ ਸ਼ੋ੍ਰਮਣੀ ਅਕਾਲੀ ਦਲ (ਬ) ਐਸ. ਸੀ. ਵਿੰਗ ਦੇ ...

ਪੂਰੀ ਖ਼ਬਰ »

ਵਡਾਲੀ ਤੇ ਅੰਨਗੜ੍ਹ ਵਲੋਂ ਵਾਰਡ 80 ਦੇ ਅਕਾਲੀ ਵਰਕਰਾਂ ਨਾਲ ਬੈਠਕ

ਛੇਹਰਟਾ, 12 ਫਰਵਰੀ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੀ ਵਾਰਡ 80 ਦੇ ਅਕਾਲੀ ਵਰਕਰਾਂ ਦੀ ਮੀਟਿੰਗ ਸੀਨੀ: ਅਕਾਲੀ ਆਗੂ ਅਮਰਬੀਰ ਸਿੰਘ ਗਿੱਲ ਦੇ ਗ੍ਰਹਿ ਗੋਲਡਨ ਐਵੇਨਿਊ ਵਿਖੇ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਯੂਥ ਅਕਾਲੀ ਦਲ ਮਾਝਾ ਜੋਨ ਦੇ ਮੀਤ ਪ੍ਰਧਾਨ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਅਜਨਾਲਾ ਦੇ ਵਕੀਲ ਵੀ ਔਜਲਾ ਦੇ ਹੱਕ 'ਚ ਨਿੱਤਰੇ

ਅਜਨਾਲਾ, 12 ਫ਼ਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਬਾਰ ਐਸੋਸੀਏਸ਼ਨ ਅਜਨਾਲਾ ਦੇ ਵਕੀਲਾਂ ਦੀ ਇਕੱਤਰਤਾ ਅੱਜ ਸਥਾਨਿਕ ਜੁਡੀਸ਼ੀਅਲ ਕੋਰਟ ਕੰਪਲੈਕਸ 'ਚ ਸਥਿਤ ਬਾਰ ਕੰਪਲੈਕਸ ਵਿਖੇ ਹੋਈ | ਜਿਸ ਦੌਰਾਨ ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਮੈਂਬਰ ਗੁਰਜੀਤ ਸਿੰਘ ਔਜਲਾ ਵਲੋਂ ...

ਪੂਰੀ ਖ਼ਬਰ »

ਮਾਮਲਾ ਇਕੋ ਜਗ੍ਹਾ ਨੂੰ ਦੋ ਧਿਰਾਂ 'ਚ ਵੇਚਣ ਦਾ ਵਾਲਮੀਕਿ ਮਜ਼੍ਹਬੀ ਸਿੱਖ ਮੋਰਚਾ ਸੱਚਾਈ 'ਤੇ ਨਿੱਤਰੇਗਾ

ਚੌਕ ਮਹਿਤਾ, 12 ਫਰਵਰੀ (ਧਰਮਿੰਦਰ ਸਿੰਘ ਭੰਮਰਾ)-ਵਾਲਮੀਕਿ ਮਜ਼੍ਹਬੀ ਸਿੱਖ ਮੋਰਚਾ ਦੀ ਮੀਟਿੰਗ ਮਹਿੰਦਰ ਸਿੰਘ ਹਮੀਰਾ ਪ੍ਰਧਾਨ ਮਜ਼੍ਹਬੀ ਸਿੱਖ ਮੋਰਚਾ ਪੰਜਾਬ ਦੀ ਪ੍ਰਧਾਨਗੀ ਹੇਠ ਨੱਥਾ ਸਿੰਘ ਪਿੰਡ ਗੱਗੜਭਾਣਾ ਦੇ ਗ੍ਰਹਿ ਵਿਖੇ ਹੋਈ | ਮੀਟਿੰਗ ਦੌਰਾਨ ਬਾਬਾ ਜੀਵਨ ...

ਪੂਰੀ ਖ਼ਬਰ »

ਬੈਂਸ ਨੇ ਨਿਗਮ ਚੋਣਾਂ ਲਈ ਟੀਮਾਂ ਦੀਆਂ ਲਾਈਆਂ ਡਿਊਟੀਆਂ

ਬਾਬਾ ਬਕਾਲਾ ਸਾਹਿਬ, 12 ਫ਼ਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਲੋਕ ਇਨਸਾਫ਼ ਪਾਰਟੀ ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀ: ਆਗੂ ਕਸ਼ਮੀਰ ਸਿੰਘ ਬੁੱਟਰ, ਗੁਰਮੀਤ ਸਿੰਘ ਪਨੇਸਰ ਸਾ: ਸਰਪੰਚ, ਚਰਨਦੀਪ ਸਿੰਘ ਭਿੰਡਰ ਆਦਿ ਦੀ ਅਗਵਾਈ ਹੇਠ ਵਰਕਰ, ਲੋਕ ਇਨਸਾਫ਼ ਪਾਰਟੀ ਦੇ ...

ਪੂਰੀ ਖ਼ਬਰ »

ਭਾਰੀ ਬਾਰਿਸ਼ ਤੇ ਗੜੇਮਾਰੀ ਨਾਲ ਕਣਕ ਸਮੇਤ ਹੋਰ ਫਸਲਾਂ ਨੂੰ ਨੁਕਸਾਨ

ਬੱਚੀਵਿੰਡ, 12 ਫਰਵਰੀ (ਬਲਦੇਵ ਸਿੰਘ ਕੰਬੋ)-ਕੱਲ ਸ਼ਾਮ ਤੋਂ ਛਾਈ ਬੱਦਲਵਾਹੀ ਅਤੇ ਭਾਰੀ ਬਾਰਿਸ਼ ਨਾਲ ਸਮੁੱਚੇ ਸਰਹੱਦੀ ਖੇਤਰ ਦਾ ਜਨ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ¢ ਇਸ ਤਹਿਤ ਸਕੂਲਾਂ, ਦਫਤਰਾਂ ਵਿਚ ਹਾਜ਼ਰੀ ਘੱਟ ਰਹੀ ¢ਦੁੱਧ ਉਤਪਾਦਕਾਂ ਅਤੇ ਪਸ਼ੂ ...

ਪੂਰੀ ਖ਼ਬਰ »

ਸ਼ਹੀਦ ਬਾਬਾ ਨੌਧ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਬੱਡੀ ਕੱਪ ਅਕੈਡਮੀ ਚੱਬਾ ਦੀ ਝੋਲੀ ਪਿਆ

ਚੱਬਾ, 12 ਫ਼ਰਵਰੀ (ਜੱਸਾ ਅਨਜਾਣ)-ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਾਲਾਨਾ ਕਬੱਡੀ ਕੱਪ ਗੁਰਦੁਆਰਾ ਸ਼ਹੀਦ ਬਾਬਾ ਨੌਧ ਸਿੰਘ ਚੱਬਾ ਵਿਖੇ ਸਿੰਘ ਸਾਹਿਬ ਜਥੇ: ਬਾਬਾ ਗੱਜਣ ਸਿੰਘ ਮੁਖੀ ਮਿਸ਼ਲ ਸ਼ਹੀਦਾਂ ਤਰਨਾ ਦਲ ਦੀ ਅਗਵਾਈ ਹੇਠ ਕਰਵਾਇਆ ਗਿਆ | ...

ਪੂਰੀ ਖ਼ਬਰ »

'ਪੜੋ੍ਹ ਪੰਜਾਬ-ਪੜ੍ਹਾਓ ਪੰਜਾਬ' ਤਹਿਤ ਅੰਗਰੇਜ਼ੀ ਵਿਸ਼ੇ ਦੇ ਮੁਕਾਬਲੇ ਕਰਵਾਏ

ਅਜਨਾਲਾ, 12 ਫ਼ਰਵਰੀ (ਐਸ. ਪ੍ਰਸ਼ੋਤਮ)-ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਜਨਾਲਾ ਵਿਖੇ ਸਿੱਖਿਆ ਸਕੱਤਰ ਪੰਜਾਬ ਸ੍ਰੀ ਕਿ੍ਸ਼ਨ ਕੁਮਾਰ ਅਤੇ ਪੜੋ੍ਹ ਪੰਜਾਬ-ਪੜ੍ਹਾਓ ਪੰਜਾਬ ਸਟੇਟ ਕੋਆਰਡੀਨੇਟਰ ਸ੍ਰੀਮਤੀ ਹਰਪ੍ਰੀਤ ਕੌਰ ਦੀ ਸਰਪ੍ਰਸਤੀ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਭਾਜਪਾ ਆਗੂਆਂ ਨੇ ਮੋਦੀ ਦੀਆਂ ਜਨ-ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਕੀਤੀ ਬੈਠਕ

ਅੰਮਿ੍ਤਸਰ, 12 ਫਰਵਰੀ (ਹਰਮਿੰਦਰ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਇਕਜੁਟ ਆਵਾਜ਼ ਬੁਲੰਦ ਕਰਕੇ ਸਥਾਨਕ ਭਾਜਪਾ ਆਗੂਆਂ ਨੇ ਪੰਜਾਬ ਦੀ ਕੈਪਟਨ ਸਰਕਾਰ 'ਤੇ ਦੋਸ਼ ਲਗਾਉਂਦਿਆ ਕਿਹਾ ਕਿ ਇਹ ਸਰਕਾਰ ਚੋਣਾਂ ...

ਪੂਰੀ ਖ਼ਬਰ »

'ਪੜੋ੍ਹ ਪੰਜਾਬ ਪੜ੍ਹਾਓ ਪੰਜਾਬ' ਤਹਿਤ ਬਲਾਕ ਪੱਧਰੀ ਮੁਕਾਬਲੇ ਕਰਵਾਏ

ਲੋੋਪੋਕੇ/ਰਾਮ ਤੀਰਥ, 12 ਫ਼ਰਵਰੀ (ਗੁਰਵਿੰਦਰ ਸਿੰਘ ਕਲਸੀ, ਧਰਵਿੰਦਰ ਸਿੰਘ ਔਲਖ)-ਜ਼ਿਲ੍ਹਾ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ), ਡੀ. ਐਮ. ਸ੍ਰੀਮਤੀ ਜਸਵਿੰਦਰ ਕੌਰ ਅਤੇ ਸੁਖਵਿੰਦਰ ਸਿੰਘ ਪਿੰ੍ਰਸੀਪਲ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਕਲਸਟਰ ਪੱਧਰ ਵਿੱਦਿਅਕ ਮੁਕਾਬਲੇ ਕਰਵਾਏ

ਜੈਂਤੀਪੁਰ, 12 ਫ਼ਰਵਰੀ (ਮਨਮੋਹਨ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਪੰਜਾਬ ਭਰ ਵਿਚ ਚਲਾਏ ਜਾ ਰਹੇ ਮਿਆਰੀ ਸਿੱਖਿਆ ਪ੍ਰੋਜੈਕਟ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਤਹਿਤ ਸੈਂਟਰ ਸਕੂਲ ਲਹਿਰਕਾ ਵਿਖੇ ਵਿਦਿਅਕ ਮੁਕਾਬਲੇ ਕਰਵਾਏ ਗਏ | ਬੱਚਿਆਂ ਨੇ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਗੱਗੋਮਾਹਲ ਵਿਖੇ ਇਨਾਮ ਵੰਡ ਸਮਾਗਮ

ਗੱਗੋਮਾਹਲ, 12 ਫਰਵਰੀ (ਬਲਵਿੰਦਰ ਸਿੰਘ ਸੰਧੂ)-ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੱਗੋਮਾਹਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਅਰੰਭਤਾ ਸਕੂਲ ਦੇ ਵਿਦਿਆਰਥੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪਾਂ ਤੇ ਸਰਬੱਤ ਦੇ ਭਲੇ ਦੀ ...

ਪੂਰੀ ਖ਼ਬਰ »

ਬਰਿੱਜ ਆਫ ਹੋਪ ਫ਼ਤਹਿਪੁਰ 'ਚ ਸਮਾਗਮ

ਨਵਾਂ ਪਿੰਡ, 12 ਫਰਵਰੀ (ਜਸਪਾਲ ਸਿੰਘ)-ਵਿੱਦਿਅਕ ਸੰਸਥਾ ਬਰਿੱਜ ਆਫ ਹੋਪ ਫ਼ਤਿਹਪੁਰ ਰਾਜਪੂਤਾਂ 'ਚ ਕੋ-ਆਰਡੀਨੇਟਰ ਮੈਡਮ ਐਲਵਿਨਾ ਸੈਮਸਨ ਦੀ ਅਗਵਾਈ 'ਚ ਪਲਾਸਟਿਕ ਦੇ ਲਫਾਫਿਆਂ ਤੋਂ ਜਾਗਰੂਕਤਾ ਤੇ ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ 'ਤੇ ਵਿਸ਼ੇਸ਼ ਸਮਾਗਮ ...

ਪੂਰੀ ਖ਼ਬਰ »

12ਵਾਂ ਬਾਬਾ ਬੋਹੜ ਸ਼ਾਹ ਯਾਦਗਰੀ ਪੇਂਡੂ ਖੇਡ ਟੂਰਨਾਮੈਂਟ ਸਮਾਪਤ

ਅਜਨਾਲਾ, 12 ਫ਼ਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਪਿੰਡ ਚੱਕਬਾਲਾ ਦੇ ਦਲਜੀਤ ਯੰਗਬੀਰ ਖੇਡ ਸਟੇਡੀਅਮ ਵਿਖੇ ਪਿੰਡ ਬੱਲ ਲੱਭੇ ਦਰਿਆ ਤੇ ਸਾਹੋਵਾਲ ਦੇ ਨੌਜਵਾਨਾਂ ਵਲੋਂ ਕਰਵਾਇਆ 12ਵਾਂ ਸਾਲਾਨਾ ਬਾਬਾ ਬੋਹੜ ਸ਼ਾਹ ਯਾਦਗਾਰੀ 10 ਰੋਜ਼ਾ ਪੇਂਡੂ ਖੇਡ ਟੂਰਨਾਮੈਂਟ ਅਮਿੱਟ ...

ਪੂਰੀ ਖ਼ਬਰ »

ਸ਼ਹੀਦ ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਯਾਦਗਰੀ ਕੁਸ਼ਤੀ ਦੰਗਲ ਕਰਵਾਏ

ਅਟਾਰੀ, 12 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ)-ਜਰਨੇਲ ਸ਼ਾਮ ਸਿੰਘ ਅਟਾਰੀਵਾਲਾ ਟਰੱਸਟ ਦੇ ਪ੍ਰਧਾਨ ਵਲੋਂ ਕੀਤੀ ਲੜਕੀਆਂ ਦੀ ਕੁਸ਼ਤੀਆਂ ਪ੍ਰਤੀ ਟਿੱਪਣੀ ਤੋਂ ਨਰਾਜ਼ ਇਲਾਕਾ ਨਿਵਾਸੀਆਂ ਵਲੋਂ ਪੂਰਨ ਸਿੰਘ ਸੰਧੂ ਦੀ ਅਗਵਾਈ ਹੇਠ ਵਿਸ਼ਾਲ ਦੰਗਲ ਸ਼ਹੀਦ ਦਲਬੀਰ ਸਿੰਘ ...

ਪੂਰੀ ਖ਼ਬਰ »

ਸਪਰਿੰਗ ਡੇਲ ਸਕੂਲ ਦੇ ਵਿਦਿਆਰਥੀਆਂ ਨੇ ਸੂਬਾ ਪੱਧਰੀ ਅਬੇਕਸ ਪ੍ਰਤੀਯੋਗਤਾ ਜਿੱਤੀ

ਅੰਮਿ੍ਤਸਰ, 12 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਡੇਲ ਸੀਨੀਅਰ ਸਕੂਲ ਦੇ ਵਿਦਿਆਰਥੀਆਂ ਨੇ ਕਰਵਾਏ ਗਏ ਸੂਬਾ ਪੱਧਰੀ ਅਬੈਕਸ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅਹਿਮ ਸਥਾਨ ਹਾਸਿਲ ਕੀਤੇ ਹਨ | ਉਕਤ ਜਾਣਕਾਰੀ ਦਿੰਦੇ ਹੋਏ ਪਿ੍ੰ: ਰਾਜੀਵ ...

ਪੂਰੀ ਖ਼ਬਰ »

ਲੱਖੂਵਾਲ ਵਿਖੇ ਕੰਵਰਪ੍ਰਤਾਪ ਦੀ ਅਗਵਾਈ 'ਚ ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਲਈ ਮੀਟਿੰਗ

ਅਜਨਾਲਾ, 12 ਫ਼ਰਵਰੀ (ਐਸ. ਪ੍ਰਸ਼ੋਤਮ)-ਅੱਜ ਸਥਾਨਕ ਸ਼ਹਿਰ ਦੇ ਬਾਹਰੀ ਤੇ ਆਪਣੇ ਜੱਦੀ ਪਿੰਡ ਲੱਖੂਵਾਲ ਵਿਖੇ ਹਲਕਾ ਵਿਧਾਨਕਾਰ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਤੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਦੀ ਇਕੱਤਰਤਾ ਮੌਕੇ ਕਰੀਮ ਮੁਹੰਮਦ ਦਾ ਸਨਮਾਨ

ਮਜੀਠਾ, 12 ਫ਼ਰਵਰੀ (ਸਹਿਮੀ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਸੂਬੇ ਦੇ ਕਰਵਾਏ ਜਾ ਰਹੇ ਸਰਬਪੱਖੀ ਵਿਕਾਸ ਤੇ ਹਰ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਦੇ ਮੰਤਵ ਨਾਲ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਬਦੌਲਤ ਹਰ ...

ਪੂਰੀ ਖ਼ਬਰ »

ਗੁਰਲੀਨ ਸਿੰਘ ਨੇ ਤਾਇਕਵਾਂਡੋ 'ਚ ਤਗਮਾ ਹਾਸਿਲ ਕੀਤਾ

ਸੁਲਤਾਨਵਿੰਡ, 12 ਫਰਵਰੀ (ਗੁਰਨਾਮ ਸਿੰਘ ਬੁੱਟਰ)-ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਸੁਖਵਿੰਦਰ ਸਿੰਘ ਦੀ ਸਰਪ੍ਰਸਤੀ ਹੇਠ ਚਲ ਰਹੇ ਸੰਤ ਬਾਬਾ ਭੂਰੀ ਵਾਲੇ ਪਬਲਿਕ ਸੀ. ਸੈ. ਸਕੂਲ, ਖੂਹ ਭਾਈ ਮੰਝ ਸਾਹਿਬ ਕੋਟ ਮਿੱਤ ਸਿੰਘ ਵਿਚ ਦੱਸਵੀਂ ਦੇ ਵਿਦਿਆਰਥੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਜੇਤੂ ਖਿਡਾਰੀਆਂ ਦਾ ਸਨਮਾਨ

ਹਰਸਾ ਛੀਨਾ, 12 ਫਰਵਰੀ (ਕੜਿਆਲ)- ਸਥਾਨਕ ਬਲਾਕ ਅਧੀਨ ਪੈਂਦੇ ਪਿੰਡ ਉੱਚਾ ਕਿਲ੍ਹਾ (ਹਰਸਾ ਛੀਨਾ) ਦੀ ਨਾਮਵਾਰ ਵਿੱਦਿਅਕ ਸੰਸਥਾ ਲਿਟਲ ਫਲਾਵਰ ਪਬਲਿਕ ਸਕੂਲ ਦੇ ਵਿਹੜੇ ਸਨਮਾਨ ਸਮਾਗਮ ਕਰਵਾਇਆ ਗਿਆ, ਜਿਸ 'ਚ ਵਿਸੇਸ਼ ਤੌਰ 'ਤੇ ਪੁੱਜੇ ਸਕੂਲ ਦੇ ਐਮ.ਡੀ. ਸ੍ਰੀਮਤੀ ...

ਪੂਰੀ ਖ਼ਬਰ »

ਕਲੱਸਟਰ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ

ਅਜਨਾਲਾ, 12 ਫ਼ਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਸਾਰੰਗਦੇਵ ਵਿਖੇ ਕਲੱਸਟਰ ਪੱਧਰ ਦੇ ਕਰਵਾਏ ਗਏ ਵਿਦਿਅਕ ਮੁਕਾਬਲਿਆਂ 'ਚ 10 ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ...

ਪੂਰੀ ਖ਼ਬਰ »

ਜੀ. ਐਨ. ਡੀ. ਯੂ. ਵਲੋਂ ਵਿਦਿਆਰਥੀਆਂ ਦੇ ਪ੍ਰੀਖਿਆ ਫਾਰਮ ਭਰਨ ਲਈ ਸ਼ਡਿਊਲ ਜਾਰੀ

ਅੰਮਿ੍ਤਸਰ, 12 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਮਈ/ਜੂਨ 2018 'ਚ ਹੋਣ ਵਾਲੀਆਂ ਅੰਡਰ-ਗਰੈਜੂਏਟ ਦੂਜਾ, ਚੌਥਾ, ਛੇਵਾਂ, ਅੱਠਵਾਂ ਅਤੇ ਦਸਵਾਂ ਸਮੈਸਟਰ ਅਤੇ ਪੋਸਟ-ਗਰੈਜੂਏਟ ਦੂਜਾ ਅਤੇ ਚੌਥਾ ਸਮੈਸਟਰ ਦੀਆਂ ਸਾਰੀਆਂ ਰੈਗੂਲਰ (ਬੀ. ਐਡ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX