ਤਾਜਾ ਖ਼ਬਰਾਂ


ਸੁਲਤਾਨਪੁਰ ਲੋਧੀ 'ਚ ਮੀਂਹ ਪੈਣ ਕਾਰਨ ਠੰਢ 'ਚ ਹੋਇਆ ਵਾਧਾ
. . .  12 minutes ago
ਸੁਲਤਾਨਪੁਰ ਲੋਧੀ, 21 ਜਨਵਰੀ (ਥਿੰਦ, ਹੈਪੀ)- ਅੱਜ ਸਵੇਰੇ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ 'ਚ ਮੀਂਹ ਪੈਣ ਕਾਰਨ ਠੰਢ 'ਚ ਹੋਰ ਵਾਧਾ ਹੋ ਗਿਆ ਹੈ। ਹਾਲਾਂਕਿ ਇਹ ਮੀਂਹ ਕਣਕ ਦੀ ਫ਼ਸਲ ਲਈ ਕਾਫ਼ੀ ਲਾਹੇਵੰਦ ਮੰਨਿਆ ਜਾ ਰਿਹਾ ਹੈ। ਮੌਸਮ ਮਾਹਰਾਂ ਦਾ ਕਹਿਣਾ ਹੈ ਕਿ ਆਉਣ...
ਇਜ਼ਰਾਈਲ ਨੇ ਸੀਰੀਆ 'ਚ ਈਰਾਨੀ ਟਿਕਾਣਿਆਂ 'ਤੇ ਕੀਤੇ ਹਮਲੇ
. . .  57 minutes ago
ਯਰੂਸ਼ਲਮ, 21 ਜਨਵਰੀ- ਇਜ਼ਰਾਈਲੀ ਫੌਜੀਆਂ ਨੇ ਅੱਜ ਤੜਕੇ ਸੀਰੀਆ 'ਚ ਈਰਾਨ ਦੇ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਕੇ ਹਮਲੇ ਕੀਤੇ। ਇਜ਼ਰਾਈਲ ਦੀ ਰੱਖਿਆ ਫੌਜ (ਆਈ. ਡੀ. ਐੱਫ.) ਨੇ ਇੱਕ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ। ਇਜ਼ਰਾਈਲੀ ਫੌਜੀਆਂ ਦੀ...
ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਦਿੱਲੀ ਜਾਣ ਵਾਲੀਆਂ ਕਈ ਟਰੇਨਾਂ
. . .  about 1 hour ago
ਨਵੀਂ ਦਿੱਲੀ, 21 ਜਨਵਰੀ- ਸੰਘਣੀ ਧੁੰਦ ਅਤੇ ਘੱਟ ਦ੍ਰਿਸ਼ਟਤਾ ਕਾਰਨ ਅੱਜ ਰਾਜਧਾਨੀ ਦਿੱਲੀ ਨੂੰ ਜਾਣ ਵਾਲੀਆਂ 11 ਟਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ। ਇਸ ਕਾਰਨ ਟੇਰਨ ਰਾਹੀਂ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ...
ਮਾਲੀ 'ਚ ਸੰਯੁਕਤ ਰਾਸ਼ਟਰ ਦੇ ਸ਼ਾਂਤੀ ਸੈਨਿਕਾਂ 'ਤੇ ਹੋਏ ਹਮਲੇ 'ਚ 10 ਦੀ ਮੌਤ, 25 ਜ਼ਖ਼ਮੀ
. . .  about 1 hour ago
ਬਮਾਕੂ, 21 ਜਨਵਰੀ- ਅਫ਼ਰੀਕਾ ਦੇ ਅੱਠਵੇਂ ਸਭ ਤੋਂ ਵੱਡੇ ਦੇਸ਼ ਮਾਲੀ ਦੇ ਉੱਤਰੀ ਇਲਾਕੇ 'ਚ ਲੰਘੇ ਦਿਨ ਅੱਤਵਾਦੀਆਂ ਵਲੋਂ ਸੰਯੁਕਤ ਰਾਸ਼ਟਰ ਦੇ ਸ਼ਾਂਤੀ ਸੈਨਿਕਾਂ 'ਤੇ ਵੱਡਾ ਹਮਲਾ ਕੀਤਾ ਗਿਆ। ਅਲਜੀਰੀਆ ਦੀ ਸਰਹੱਦ ਦੇ ਕੋਲ ਹੋਏ ਇਸ ਹਮਲੇ 'ਚ ਅਫ਼ਰੀਕੀ ਦੇਸ਼ ਚਾਡ...
ਅੱਜ ਦਾ ਵਿਚਾਰ
. . .  about 2 hours ago
ਅਜਨਾਲਾ : ਘਰ ਚੋਂ 15 ਤੋਲੇ ਸੋਨੇ ਦੇ ਗਹਿਣੇ, ਨਗਦੀ ਅਤੇ ਕੈਨੇਡੀਅਨ ਡਾਲਰ ਚੋਰੀ
. . .  1 day ago
ਅਜਨਾਲਾ, 20 ਜਨਵਰੀ ( ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਸ਼ਹਿਰ ਦੇ ਵਾਰਡ ਨੰਬਰ 6 'ਚ ਸਤਪਾਲ ਸਿੰਘ ਭੱਠੇ ਵਾਲਿਆਂ ਦੇ ਘਰੋਂ ਚੋਰਾਂ ਨੇ 15 ਤੋਲੇ ਸੋਨੇ ਦੇ ਗਹਿਣੇ, 25 ਹਜਾਰ...
ਕੇਂਦਰੀ ਜੇਲ੍ਹ 'ਚ ਕੈਦੀ ਦੀ ਮੌਤ
. . .  1 day ago
ਫ਼ਿਰੋਜ਼ਪੁਰ, 20 ਜਨਵਰੀ (ਜਸਵਿੰਦਰ ਸਿੰਘ ਸੰਧੂ) - ਨਸ਼ਾ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਇਕ ਕੈਦੀ ਦੀ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਮੌਤ ਹੋ ਜਾਣ ਦੀ ਖ਼ਬਰ ਹੈ। ਜਿਸ...
ਮਹਾਰਸ਼ਟਰ ਦੇ ਪਾਲਘਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  1 day ago
ਮੁੰਬਈ, 20 ਜਨਵਰੀ - ਮਹਾਰਾਸ਼ਟਰ ਦੇ ਪਾਲਘਰ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.6 ਮਾਪੀ ਗਈ...
ਹਿੰਦ-ਪਾਕਿ ਸਰਹੱਦ ਪਾਰ ਕਰਦਾ ਪਾਕਿ ਨਾਗਰਿਕ ਕਾਬੂ
. . .  1 day ago
ਫ਼ਿਰੋਜ਼ਪੁਰ, 20 ਜਨਵਰੀ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਕੌਮੀ ਸਰਹੱਦ ਪਾਰ ਕਰ ਕੇ ਭਾਰਤੀ ਖੇਤਰ 'ਚ ਦਾਖ਼ਲ ਹੋਏ ਇਕ ਅਧਖੜ ਉਮਰ ਦੇ ਵਿਅਕਤੀ ਨੂੰ ਬੀ.ਐੱਸ.ਐਫ...
ਗਣਤੰਤਰ ਦਿਵਸ ਦੇ ਸਬੰਧ ਵਿੱਚ ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਰੈੱਡ ਅਲਰਟ ਜਾਰੀ
. . .  1 day ago
ਰਾਜਾਸਾਂਸੀ, 20 (ਹਰਦੀਪ ਸਿੰਘ ਖੀਵਾ)26 ਜਨਵਰੀ ਨੂੰ ਦੇਸ਼ ਭਰ ਵਿੱਚ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡੇ ਦੇ ਅਧਿਕਾਰੀਆਂ ਵੱਲੋਂ ਰੈੱਡ ਅਲਰਟ ਜਾਰੀ ਕਰਦਿਆਂ ਸੁਰੱਖਿਆ ਪ੍ਰਬੰਧ...
ਯੂ.ਐਨ. ਦੇ ਬੇਸ 'ਤੇ ਹੋਏ ਹਮਲੇ ਵਿਚ 8 ਸ਼ਾਂਤੀ ਸੈਨਿਕਾਂ ਦੀ ਮੌਤ
. . .  1 day ago
ਮਾਸਕੋ, 20 ਜਨਵਰੀ - ਅਫ਼ਰੀਕੀ ਮੁਲਕ ਮਾਲੀ ਵਿਚ ਸੰਯੁਕਤ ਰਾਸ਼ਟਰ ਦੇ ਬੇਸ 'ਤੇ ਹੋਏ ਅੱਤਵਾਦੀ ਹਮਲੇ ਵਿਚ 8 ਸ਼ਾਂਤੀ ਸੈਨਿਕਾਂ ਦੀ ਮੌਤ ਹੋ ਗਈ ਤੇ ਕਈ ਸੈਨਿਕ ਜ਼ਖਮੀ ਹੋਏ ਹਨ। ਜ਼ਖਮੀਆਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ...
ਰੈਲੀ ਵਿਚ ਭਗਵੰਤ ਮਾਨ ਨੇ ਸ਼ਰਾਬ ਛੱਡਣ ਦਾ ਕੀਤਾ ਐਲਾਨ, ਮਾਂ ਸੀ ਬਹੁਤ ਪ੍ਰੇਸ਼ਾਨ
. . .  1 day ago
ਬਰਨਾਲਾ, 20 ਜਨਵਰੀ - ਬਰਨਾਲਾ 'ਚ ਆਮ ਆਦਮੀ ਪਾਰਟੀ ਦੀ ਹੋਈ ਰੈਲੀ ਵਿਚ ਸੰਗਰੂਰ ਤੋਂ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਆਪਣੇ ਸੰਬੋਧਨ ਵਿਚ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ 1 ਜਨਵਰੀ ਤੋਂ ਸ਼ਰਾਬ ਪੀਣੀ ਛੱਡ ਦਿੱਤੀ ਹੈ ਤੇ ਉਹ ਇਸ ਸਬੰਧ...
ਕਾਂਗਰਸੀ ਵਿਧਾਇਕਾਂ ਦੀ ਰਿਜ਼ਾਰਟ ਵਿਚ ਲੜਾਈ, ਇਕ ਹਸਪਤਾਲ ਭਰਤੀ
. . .  1 day ago
ਬੈਂਗਲੁਰੂ, 20 ਜਨਵਰੀ - ਕਰਨਾਟਕ 'ਚ ਸਿਆਸੀ ਡਰਾਮਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪਹਿਲਾ ਕਾਂਗਰਸ ਤੇ ਜਨਤਾ ਦਲ ਸੈਕੂਲਰ ਨੇ ਭਾਜਪਾ 'ਤੇ ਵਿਧਾਇਕਾਂ ਦੀ ਖ਼ਰੀਦ ਫ਼ਰੋਖ਼ਤ ਦਾ ਦੋਸ਼ ਲਗਾਇਆ। ਹੁਣ ਮਾਮਲਾ ਮਾਰਕੁੱਟ ਤੱਕ ਪਹੁੰਚ ਗਿਆ ਹੈ। ਕਿਹਾ ਜਾ ਰਿਹਾ ਹੈ ਕਿ...
ਚਿੜੀਆ ਘਰ 'ਚ ਸ਼ੇਰ ਸੈਲਾਨੀਆਂ 'ਤੇ ਹਮਲਾ, ਇਕ ਦੀ ਮੌਤ
. . .  1 day ago
ਜ਼ੀਰਕਪੁਰ, 20 ਜਨਵਰੀ, (ਹਰਦੀਪ ਸਿੰਘ ਹੈਪੀ ਪੰਡਵਾਲਾ) - ਇੱਥੋਂ ਦੇ ਛੱਤਬੀੜ ਚਿੜੀਆ ਘਰ 'ਚ ਅੱਜ ਸ਼ਾਮ ਸ਼ੇਰ ਸਫ਼ਰੀ 'ਚ ਸ਼ੇਰ ਨੇ ਇਕ ਵਿਅਕਤੀ ਨੂੰ ਮਾਰ ਮੁਕਾਇਆ। ਜਾਣਕਾਰੀ ਅਨੁਸਾਰ ਐਤਵਾਰ ਸੈਲਾਨੀਆਂ ਨੂੰ ਲਾਈਨ ਸਫ਼ਾਰੀ 'ਚ ਸ਼ੇਰ ਦਿਖਾਉਣ ਲੈ ਕੇ ਗਈ ਬੱਸ...
ਪਾਕਿਸਤਾਨ ਨੇ ਕਠੂਆ 'ਚ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਜੰਮੂ, 20 ਜਨਵਰੀ - ਪਾਕਿਸਤਾਨੀ ਸੈਨਿਕਾਂ ਵਲੋਂ ਅੱਜ ਐਤਵਾਰ ਜੰਮੂ ਕਸ਼ਮੀਰ ਦੇ ਕਠੂਆ ਸਥਿਤ ਅੰਤਰਰਾਸ਼ਟਰੀ ਬਾਰਡਰ 'ਤੇ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਤੇ ਛੋਟੇ ਹਥਿਆਰਾਂ ਦੀ ਵਰਤੋਂ ਕੀਤੀ ਗਈ। ਇਸ ਉਲੰਘਣਾ 'ਚ ਕਿਸੇ ਦੇ ਮਾਰੇ ਜਾਣ ਦੀ ਰਿਪੋਰਟ ਨਹੀਂ ਹੈ। ਪਿਛਲੇ...
'ਕਾਲੀਆ ਸਕੀਮ' ਦੇ ਨਾਂਅ 'ਤੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ ਪਟਨਾਇਕ - ਧਰਮਿੰਦਰ ਪ੍ਰਧਾਨ
. . .  1 day ago
ਸੀਤਾਰਮਨ ਨੇ ਤਾਮਿਲਨਾਡੂ ਰੱਖਿਆ ਉਦਯੋਗਿਕ ਕਾਰੀਡੋਰ ਦਾ ਕੀਤਾ ਉਦਘਾਟਨ
. . .  1 day ago
ਹੁਣ ਤੋਂ ਹੀ ਹਾਰ ਦੇ ਬਹਾਨੇ ਲੱਭ ਰਹੀ ਹੈ ਵਿਰੋਧੀ ਧਿਰ- ਪ੍ਰਧਾਨ ਮੰਤਰੀ ਮੋਦੀ
. . .  1 day ago
ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਆਮ ਆਦਮੀ ਪਾਰਟੀ ਇਕੱਲਿਆਂ ਲੜੇਗੀ ਚੋਣ : ਕੇਜਰੀਵਾਲ
. . .  1 day ago
ਹਵਾਈ ਅੱਡੇ ਤੋਂ ਲੱਖਾਂ ਦੇ ਸੋਨੇ ਸਮੇਤ ਇਕ ਕਾਬੂ
. . .  1 day ago
'ਆਪ' ਨੇ ਚੰਡੀਗੜ੍ਹ ਤੋਂ ਹਰਮੋਹਨ ਧਵਨ ਨੂੰ ਐਲਾਨਿਆ ਉਮੀਦਵਾਰ
. . .  1 day ago
ਸੀਰੀਆ 'ਚ ਹੋਏ ਬੰਬ ਧਮਾਕੇ 'ਚ ਤਿੰਨ ਲੋਕਾਂ ਦੀ ਮੌਤ
. . .  1 day ago
ਅਫ਼ਗ਼ਾਨਿਸਤਾਨ 'ਚ ਗਵਰਨਰ ਦੇ ਕਾਫ਼ਲੇ 'ਤੇ ਹਮਲਾ, ਅੱਠ ਲੋਕਾਂ ਦੀ ਮੌਤ
. . .  1 day ago
ਪਾਕਿਸਤਾਨ ਵਲੋਂ ਜੰਮੂ-ਕਸ਼ਮੀਰ 'ਚ ਜੰਗਬੰਦੀ ਦੀ ਉਲੰਘਣਾ
. . .  1 day ago
ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਨੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  1 day ago
ਟੀਮ ਇੰਡੀਆ ਲਈ ਵਰਲਡ ਕੱਪ ਖੇਡ ਚੁੱਕੀਆਂ ਕਬੱਡੀ ਖਿਡਾਰਨਾਂ ਦਾ ਪਿੰਡ ਵਾਸੀਆਂ ਵੱਲੋਂ ਭਰਵਾਂ ਸਵਾਗਤ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਮਾਇਆਵਤੀ 'ਤੇ ਟਿੱਪਣੀ ਕਰਨ ਵਾਲੀ ਭਾਜਪਾ ਵਿਧਾਇਕ ਨੂੰ ਮਹਿਲਾ ਆਯੋਗ ਭੇਜੇਗਾ ਨੋਟਿਸ
. . .  1 day ago
ਪਿੰਡ ਠੀਕਰੀਵਾਲਾ ਪਹੁੰਚੇ ਕੇਜਰੀਵਾਲ, ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਨੂੰ ਕੀਤੀ ਸ਼ਰਧਾਂਜਲੀ ਭੇਟ
. . .  1 day ago
ਪੰਜਾਬ 'ਚ ਮਹਾਂ ਗੱਠਜੋੜ ਦਾ ਹਿੱਸਾ ਨਹੀਂ ਹੋਵੇਗੀ ਆਮ ਆਦਮੀ ਪਾਰਟੀ - ਖਹਿਰਾ
. . .  1 day ago
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤ੍ਰਿਵੇਂਦਰ ਸਿੰਘ ਰਾਵਤ
. . .  1 day ago
ਗਣਤੰਤਰ ਦਿਵਸ ਤੋਂ ਪਹਿਲਾਂ ਕਾਸਗੰਜ 'ਚ ਧਾਰਾ 144 ਲਾਗੂ
. . .  1 day ago
ਸ਼ਿਵਰਾਜ ਚੌਹਾਨ ਨੇ ਭਾਜਪਾ ਨੇਤਾ ਦੀ ਹੱਤਿਆ ਨੂੰ ਸਾਜ਼ਿਸ਼ ਦੱਸਦਿਆਂ ਸੀ.ਬੀ.ਆਈ. ਜਾਂਚ ਦੀ ਕੀਤੀ ਮੰਗ
. . .  1 day ago
ਆਸਟ੍ਰੇਲੀਆਈ ਓਪਨ : ਮਾਰਿਆ ਸ਼ਾਰਾਪੋਵਾ ਨੂੰ 22 ਸਾਲਾਂ ਐਸ਼ਲੇ ਬਾਰਟੀ ਨੇ ਹਰਾਇਆ
. . .  1 day ago
ਸੰਗਰੂਰ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  1 day ago
22 ਜਨਵਰੀ ਨੂੰ ਅਟਾਰੀ ਬਾਰਡਰ ਆਉਣਗੇ ਰਾਜਨਾਥ ਸਿੰਘ- ਮਲਿਕ
. . .  1 day ago
ਮੌਸਮ ਵਿਭਾਗ ਵੱਲੋਂ ਜੰਮੂ-ਕਸ਼ਮੀਰ ਅਤੇ ਹਿਮਾਚਲ 'ਚ ਮੀਂਹ ਅਤੇ ਬਰਫ਼ਬਾਰੀ ਦੀ ਚੇਤਾਵਨੀ
. . .  1 day ago
ਰੂਰਲ ਵੈਟਰਨਰੀ ਫਾਰਮਾਸਿਸਟ 26 ਜਨਵਰੀ ਨੂੰ ਮੁੱਖ ਮੰਤਰੀ ਦਾ ਕਰਨਗੇ ਘਿਰਾਓ
. . .  1 day ago
ਡੈਨਮਾਰਕ ਦੇ ਪ੍ਰਧਾਨ ਮੰਤਰੀ ਨੇ ਪਤਨੀ ਨਾਲ ਤਾਜ ਮਹਲ ਦਾ ਕੀਤਾ ਦੀਦਾਰ
. . .  1 day ago
ਮੈਕਸੀਕੋ ਤੇਲ ਪਾਈਪਲਾਈਨ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 73
. . .  1 day ago
ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਏਮਜ਼ ਤੋਂ ਮਿਲੀ ਛੁੱਟੀ
. . .  about 1 hour ago
ਸੰਘਣੀ ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਟਰੇਨਾਂ
. . .  about 1 hour ago
ਖੇਤਾਂ 'ਚੋਂ ਮਿਲੀ ਭਾਜਪਾ ਨੇਤਾ ਦੀ ਲਾਸ਼
. . .  about 1 hour ago
ਸੋਮਾਲੀਆ 'ਚ ਅਮਰੀਕੀ ਹਵਾਈ ਹਮਲੇ 'ਚ ਅਲ-ਸ਼ਬਾਬ ਦੇ 52 ਅੱਤਵਾਦੀ ਢੇਰ
. . .  about 1 hour ago
ਚਿੱਲੀ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  42 minutes ago
ਅੱਜ ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
. . .  about 1 hour ago
ਕੇਜਰੀਵਾਲ ਅੱਜ ਬਰਨਾਲਾ ਤੋਂ ਕਰਨਗੇ ਲੋਕ ਸਭਾ ਚੋਣਾਂ ਦੇ ਪ੍ਰਚਾਰ ਦਾ ਆਗਾਜ਼- ਚੀਮਾ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਭਾਖੜਾ ਨਹਿਰ 'ਚ ਬੰਬ ਦੀ ਅਫ਼ਵਾਹ ਦੇ ਚੱਲਦਿਆਂ ਫ਼ੌਜ ਦਾ ਗੁਪਤ ਨਿਰੀਖਣ
. . .  2 days ago
ਹਿਮਾਚਲ 'ਚ ਬੱਸ ਪਲਟਣ ਕਾਰਨ 17 ਵਿਦਿਆਰਥੀ ਜ਼ਖਮੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਸਿਆਹੀ ਦਾ ਇਕ ਕਤਰਾ ਲੱਖਾਂ ਲੋਕਾਂ ਦੀ ਸੋਚ ਵਿਚ ਹਿਲਜੁਲ ਮਚਾ ਦਿੰਦਾ ਹੈ। -ਲਾਰਡ ਬਾਇਰਨ

ਰੂਪਨਗਰ

ਮਾਘ ਮਹੀਨੇ ਦੀ ਆਖ਼ਰੀ ਰਾਤ ਦੀ ਬਾਰਿਸ਼ ਨੇ ਜਾਂਦੀ ਠੰਢ ਮੋੜੀ

ਰੂਪਨਗਰ, 12 ਫਰਵਰੀ (ਸਤਨਾਮ ਸਿੰਘ ਸੱਤੀ)-ਮਾਘ ਮਹੀਨੇ ਦੀ ਆਖ਼ਰੀ ਰਾਤ ਨੂੰ ਆਰੰਭ ਹੋਈ ਬਾਰਿਸ਼ ਨੇ ਫੱਗਣ ਮਹੀਨੇ ਦਾ ਸਵਾਗਤ ਵੀ ਮੀਂਹ ਨਾਲ ਕੀਤਾ ਹੈ | ਇਸ ਮੀਂਹ ਕਾਰਨ ਜਾਂਦੀ-ਜਾਂਦੀ ਠੰਢ ਨੇ ਮੁੜ ਤੋਂ ਲੋਕਾਂ ਨੂੰ ਗਰਮ ਕੱਪੜੇ ਪੁਆ ਦਿੱਤੇ | ਆਮ ਤੌਰ 'ਤੇ ਬਸੰਤ ਪੰਚਮੀ ਤੋਂ ਬਾਅਦ 'ਪਾਲਾ ਉੜੰਤ' ਹੋ ਜਾਂਦਾ ਹੈ ਪਰ ਇਸ ਵਾਰ ਠੰਢ ਰੁਕ-ਰੁਕ ਕੇ ਜਾਣ ਦਾ ਨਾਂਅ ਨਹੀਂ ਲੈ ਰਹੀ | ਮੀਂਹ ਕਾਰਨ ਕਿਸਾਨਾਂ ਦੇ ਚਿਹਰੇ ਖਿੜ ਗਏ ਹਨ, ਜਿਨ੍ਹਾਂ ਦੀ ਕਣਕ ਦੀ ਫ਼ਸਲ ਨੂੰ ਇਹ ਮੀਂਹ ਖਾਦ ਅਤੇ ਦਵਾਈ ਵਾਂਗੂੰ ਲੱਗਿਆ ਹੈ | ਕੁਝ ਦਿਨਾਂ ਤੋਂ ਪੀਲੀ ਕੂੰਗੀ ਦੀ ਮਾਰ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾ ਗਏ ਸਨ ਪਰ ਇਸ ਮੀਂਹ ਨੇ ਕਿਸਾਨ ਖ਼ੁਸ਼ ਕਰ ਦਿੱਤੇ ਹਨ ਪਰ ਸ਼ਹਿਰੀ ਖੇਤਰਾਂ ਵਿਚ ਭਾਵੇਂ ਮੌਸਮ 'ਚ ਠੰਢਕ ਦਾ ਕੋਈ ਬਹੁਤਾ ਪ੍ਰਭਾਵ ਨਹੀਂ ਪਿਆ ਪਰ ਨਗਰ ਕੌਾਸਲ ਦੀ ਨਾਕਾਮੀ ਕਾਰਨ ਸ਼ਹਿਰ ਦੇ ਕੁਝ ਹੇਠਲੇ ਖੇਤਰਾਂ 'ਚ ਸੀਵਰੇਜ ਦੀ ਸਮੱਸਿਆ ਨੇ ਅਤੇ ਸੜਕਾਂ 'ਤੇ ਖਿੱਲਰੀ ਗੰਦਗੀ ਨੇ ਲੋਕਾਂ ਨੂੰ ਪ੍ਰੇਸ਼ਾਨ ਜ਼ਰੂਰ ਕੀਤਾ ਹੈ | ਮੀਂਹ ਕਾਰਨ ਕੁਝ ਪੇਂਡੂ ਖੇਤਰਾਂ 'ਚ ਹੋ ਰਹੇ ਖੇਡ ਮੇਲੇ ਅਤੇ ਕਬੱਡੀ ਮੁਕਾਬਲਿਆਂ ਦੇ ਪ੍ਰਬੰਧਾਂ 'ਚ ਵਿਘਨ ਪੈ ਗਿਆ ਹੈ | ਕਈਆਂ ਮਹੀਨਿਆਂ ਤੋਂ ਪਿੰਡ ਰੋਡਮਾਜਰਾ-ਚੱਕਲਾਂ 'ਚ ਬਾਬਾ ਗਾਜੀ ਦਾਸ ਕਲੱਬ ਵਲੋਂ 12 ਤੋਂ 13 ਫਰਵਰੀ ਤੱਕ ਖੇਡ ਮੇਲਾ ਕਰਵਾਇਆ ਜਾ ਰਿਹਾ ਸੀ ਜੋ ਬੀਤੀ ਸ਼ਾਮ ਤੋਂ ਸ਼ੁਰੂ ਹੋਈ ਬਾਰਿਸ਼ ਦੀ ਭੇਟ ਚੜ੍ਹ ਗਿਆ | ਬਾਬਾ ਗਾਜੀ ਦਾਸ ਕਲੱਬ ਨੇ ਇਸ ਖੇਡ ਮੇਲੇ ਲਈ ਕਈ ਮਹੀਨਿਆਂ ਤੋਂ ਦੇਸ਼-ਵਿਦੇਸ਼ ਦੇ ਖਿਡਾਰੀਆਂ ਦੀ ਬੁਕਿੰਗ ਕੀਤੀ ਹੋਈ ਸੀ ਅਤੇ ਵੱਡੇ ਸਮਾਗਮ ਦੀ ਇਸ਼ਤਿਹਾਰਬਾਜ਼ੀ ਅਤੇ ਪ੍ਰਚਾਰ ਲਈ ਦਿਨ-ਰਾਤ ਇਕ ਕੀਤਾ ਹੋਇਆ ਸੀ ਪਰ ਮੀਂਹ ਕਾਰਨ ਸਭ ਕੁਝ ਅੱਧਵਾਟੇ ਹੀ ਰਹਿ ਗਿਆ |

ਸਾਨ੍ਹ ਨੇ ਹਮਲਾ ਕਰ ਕੇ ਮਾਨਸਿਕ ਰੋਗੀ ਨੂੰ ਕੀਤਾ ਗੰਭੀਰ ਜ਼ਖ਼ਮੀ

ਸ੍ਰੀ ਚਮਕੌਰ ਸਾਹਿਬ, 12 ਫਰਵਰੀ (ਜਗਮੋਹਣ ਸਿੰਘ ਨਾਰੰਗ)-ਪਿੰਡ ਭੱਕੂਮਾਜਰਾ ਵਿਖੇ ਆਵਾਰਾ ਸਾਨ੍ਹ ਵੱਲੋਂ ਇੱਕ ਮਾਨਸਿਕ ਰੋਗੀ ਵਿਅਕਤੀ 'ਤੇ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ | ਜਾਣਕਾਰੀ ਅਨੁਸਾਰ ਨੇੜਲੇ ਪਿੰਡ ਭੱਕੂਮਾਜਰਾ ਦਾ 40 ਕੂ ਵਰਿ੍ਹਆਂ ...

ਪੂਰੀ ਖ਼ਬਰ »

ਕੈਪਟਨ ਅਮੋਲ ਕਾਲੀਆ ਪਾਰਕ 'ਚ ਨਗਰ ਕੌ ਾਸਲ 39 ਲੱਖ ਦੀ ਲਾਗਤ ਨਾਲ ਸਥਾਪਤ ਕਰੇਗੀ ਮਹਾਰਾਣਾ ਪ੍ਰਤਾਪ ਦਾ ਬੁੱਤ

ਨੰਗਲ, 12 ਫਰਵਰੀ (ਪ੍ਰੀਤਮ ਸਿੰਘ ਬਰਾਰੀ)-39 ਲੱਖ ਦੀ ਲਾਗਤ ਨਾਲ ਨਗਰ ਕੌਾਸਲ ਨੰਗਲ ਵਲੋਂ ਸ਼ਿਵਾਲਿਕ ਐਵੇਨਿਊ ਦੇ ਕੈਪਟਨ ਅਮੋਲ ਕਾਲੀਆ ਪਾਰਕ ਨਵਾਂ ਨੰਗਲ ਵਿਚ ਮਹਾਰਾਣਾ ਪ੍ਰਤਾਪ ਜੀ ਦਾ ਬੁੱਤ ਸਥਾਪਤ ਕੀਤਾ ਗਿਆ ਹੈ | ਜਿਸ ਦਾ ਰਸਮੀ ਉਦਘਾਟਨ ਰਾਜਪਾਲ ਪੰਜਾਬ ਸ੍ਰੀ ਵੀ. ...

ਪੂਰੀ ਖ਼ਬਰ »

ਨੰਗਲ ਤਹਿਸੀਲ 'ਚ ਆਨਲਾਈਨ ਰਜਿਸਟਰੀਆਂ ਕਰਾਉਣ ਦਾ ਕੰਮ ਸ਼ੁਰੂ

ਨੰਗਲ, 12 ਫਰਵਰੀ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਘਰ ਬੈਠੇ ਹੀ ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਦੀ ਸੁਵਿਧਾ ਦੇਣ ਲਈ ਅੱਜ ਨੰਗਲ ਤਹਿਸੀਲ ਵਿਚ ਆਨਲਾਈਨ ਰਜਿਸਟਰੀ ਦਾ ਅੱਜ ਤੋਂ ਕੰਮਕਾਜ ਸ਼ੁਰੂ ਹੋਇਆ | ਇਸ ਦਾ ਰਸਮੀ ਉਦਘਾਟਨ ਤਹਿਸੀਲਦਾਰ ...

ਪੂਰੀ ਖ਼ਬਰ »

ਗ਼ਲਤ ਰਾਹ ਪਏ ਨੌਜਵਾਨ ਆਤਮ ਸਮਰਪਣ ਕਰ ਕੇ ਮੁੱਖ ਧਾਰਾ 'ਚ ਸ਼ਾਮਿਲ ਹੋਣ-ਐੱਸ.ਐੱਸ.ਪੀ.

ਨੂਰਪੁਰ ਬੇਦੀ, 12 ਫਰਵਰੀ (ਰਾਜੇਸ਼ ਚੌਧਰੀ)-ਪੰਜਾਬ ਸਰਕਾਰ ਵਲੋਂ ਗ਼ਲਤ ਰਸਤਿਆਂ 'ਤੇ ਤੁਰੇ ਨੌਜਵਾਨਾਂ ਨੂੰ ਮੁੱਖ ਧਾਰਾ 'ਚ ਸ਼ਾਮਿਲ ਹੋਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਐਸ.ਐਸ.ਪੀ. ਰੂਪਨਗਰ ਰਾਜਬਚਨ ਸਿੰਘ ਸੰਧੂ ਅਚਾਨਕ ਕਈ ਜ਼ਿਲਿ੍ਹਆਂ ਦੀ ਪੁਲਿਸ ਨੂੰ ਕਤਲਾਂ ...

ਪੂਰੀ ਖ਼ਬਰ »

ਡਾਇਰੈਕਟਰ ਪੰਚਾਇਤ ਮੁਹਾਲੀ ਵਿਖੇ ਧਰਨਾ 15 ਨੂੰ

ਰੂਪਨਗਰ, 12 ਫਰਵਰੀ (ਚੱਕਲ)-ਪੈਨਸ਼ਨਰ 15 ਫਰਵਰੀ ਨੂੰ ਡਾਇਰੈਕਟਰ ਪੰਚਾਇਤ ਪੰਜਾਬ ਮੁਹਾਲੀ ਵਿਖੇ ਧਰਨਾ ਦੇਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਿਰਮਲ ਸਿੰਘ ਨੇ ਦੱਸਿਆ ਕਿ ਪੰਚਾਇਤੀ ਰਾਜ ਦੇ ਪੈਨਸ਼ਨਰਾਂ ਨੂੰ ਜਨਵਰੀ ਦੀ ਪੈਨਸ਼ਨ ਦੇਣ ਤੋਂ ਡਾਇਰੈਕਟੋਰੇਟ ਦੇ ਉੱਚ ...

ਪੂਰੀ ਖ਼ਬਰ »

ਹਰਜੀਤ ਸਿੰਘ ਜੀਤਾ ਬਣੇ ਨਗਰ ਕੌ ਾਸਲ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ

ਸ੍ਰੀ ਅਨੰਦਪੁਰ ਸਾਹਿਬ, 12 ਫਰਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਨਗਰ ਕੌਾਸਲ ਸ੍ਰੀ ਅਨੰਦਪੁਰ ਸਾਹਿਬ ਦੀ ਪ੍ਰਧਾਨਗੀ ਦਾ ਪਿਛਲੇ ਕਈ ਮਹੀਨਿਆਂ ਤੋਂ ਚੱਲ ਰਿਹਾ ਰੇੜਕਾ ਅੱਜ ਉਦੋਂ ਸ਼ਾਂਤ ਹੋ ਗਿਆ ਜਦੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਦੇ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗਲਾ ਕੇ ਲਿਜਾਣ ਵਾਲਾ ਲੜਕੀ ਸਮੇਤ ਕਾਬੂ

ਸ੍ਰੀ ਚਮਕੌਰ ਸਾਹਿਬ, 12 ਫਰਵਰੀ (ਜਗਮੋਹਣ ਸਿੰਘ ਨਾਰੰਗ)-9ਵੀਂ ਜਮਾਤ ਵਿਚ ਪੜ੍ਹਦੀ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਾ ਲੈ ਜਾਣ ਵਾਲੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਪੁਲਿਸ ਅਨੁਸਾਰ ਅੱਜ ਇਨ੍ਹਾਂ ਦੋਵਾਂ ਨੂੰ ਮੋਰਿੰਡਾ ਰੇਲਵੇ ...

ਪੂਰੀ ਖ਼ਬਰ »

ਹਰਜੀਤ ਸਿੰਘ ਜੀਤਾ ਬਣੇ ਨਗਰ ਕੌ ਾਸਲ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ

ਸ੍ਰੀ ਅਨੰਦਪੁਰ ਸਾਹਿਬ, 12 ਫਰਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਨਗਰ ਕੌਾਸਲ ਸ੍ਰੀ ਅਨੰਦਪੁਰ ਸਾਹਿਬ ਦੀ ਪ੍ਰਧਾਨਗੀ ਦਾ ਪਿਛਲੇ ਕਈ ਮਹੀਨਿਆਂ ਤੋਂ ਚੱਲ ਰਿਹਾ ਰੇੜਕਾ ਅੱਜ ਉਦੋਂ ਸ਼ਾਂਤ ਹੋ ਗਿਆ ਜਦੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਦੇ ...

ਪੂਰੀ ਖ਼ਬਰ »

ਹੋਲਾ-ਮਹੱਲਾ ਦੇ ਪ੍ਰਬੰਧਾਂ ਸਬੰਧੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਟਾਫ਼ ਦੀ ਇਕੱਤਰਤਾ

ਸ੍ਰੀ ਅਨੰਦਪੁਰ ਸਾਹਿਬ, 12 ਫਰਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਖਾਲਸਾ ਪੰਥ ਦੀ ਆਨ-ਸ਼ਾਨ ਦਾ ਪ੍ਰਤੀਕ ਹੋਲਾ ਮਹੱਲਾ 25 ਫਰਵਰੀ ਤੋਂ 2 ਮਾਰਚ 2018 ਤੱਕ ਮਨਾਇਆ ਜਾ ਰਿਹਾ ਹੈ | ਇਸ ਸਬੰਧ ਵਿਚ ਸੰਗਤਾਂ ਦੀ ਸਹੂਲਤ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਤਖ਼ਤ ਸ੍ਰੀ ...

ਪੂਰੀ ਖ਼ਬਰ »

ਹੋਲੇ ਮਹੱਲੇ ਮੌਕੇ ਸਿਆਸੀ ਕਾਨਫਰੰਸ 'ਚ ਅਕਾਲੀ ਦਲ ਕੈਪਟਨ ਸਰਕਾਰ ਦੀ ਵਾਅਦਾ ਖਿਲਾਫੀ ਨਸ਼ਰ ਕਰੇਗਾ-ਡਾ: ਚੀਮਾ

ਸ੍ਰੀ ਅਨੰਦਪੁਰ ਸਾਹਿਬ, 12 ਫਰਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕੌਮੀ ਤਿਉਹਾਰ ਹੋਲੇ ਮਹੱਲੇ ਮੌਕੇ ਲਾਸਾਨੀ ਸਿਆਸੀ ਕਾਨਫਰੰਸ ਕਰਕੇ ਸੂਬੇ ਦੇ ਲੋਕਾਂ ਨਾਲ ਸਰਕਾਰ ਦੀ ਵਾਅਦਾ ਿਖ਼ਲਾਫ਼ੀ ਨੂੰ ਨਸ਼ਰ ...

ਪੂਰੀ ਖ਼ਬਰ »

ਗੁਰਦੁਆਰਾ ਗੁਰਸਾਗਰ ਸਾਹਿਬ ਲੋਦੀਮਾਜਰਾ ਦਾ ਸਾਲਾਨਾ ਜੋੜ ਮੇਲਾ ਸਮਾਪਤ

ਘਨੌਲੀ, 12 ਫਰਵਰੀ (ਜਸਵੀਰ ਸਿੰਘ ਸੈਣੀ)-ਗੁਰਦੁਆਰਾ ਗੁਰਸਾਗਰ ਸਾਹਿਬ ਲੋਦੀਮਾਜਰਾ ਵਿਖੇ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਿਹਾ ਸਾਲਾਨਾ ਜੋੜ ਮੇਲਾ ਅੱਜ ਸਮਾਪਤ ਹੋ ਗਿਆ | ਬਾਬਾ ਖੁਸ਼ਹਾਲ ਸਿੰਘ ਅਤੇ ਸੰਤ ਅਵਤਾਰ ਸਿੰਘ ਟਿੱਬੀ ਸਾਹਿਬ ਰੂਪਨਗਰ ਵਾਲਿਆਂ ਦੀ ਦੇਖ-ਰੇਖ ...

ਪੂਰੀ ਖ਼ਬਰ »

ਭਾਈ ਸੁਖਦੇਵ ਸਿੰਘ ਸਮਰਾ ਦਾ ਵਿਸ਼ੇਸ਼ ਸਨਮਾਨ

ਸ੍ਰੀ ਅਨੰਦਪੁਰ ਸਾਹਿਬ, 12 ਫਰਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਟੋਰੰਗਾ ਦੇ ਮੁੱਖ ਪ੍ਰਬੰਧਕ ਭਾਈ ਸੁਖਦੇਵ ਸਿੰਘ ਸਮਰਾ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਜਿਥੇ ਉਨ੍ਹਾਂ ਕੁਝ ਸਮਾਂ ਗੁਰਬਾਣੀ ...

ਪੂਰੀ ਖ਼ਬਰ »

ਤਖ਼ਤਗੜ੍ਹ ਵਿਖੇ ਬਲਾਕ ਪੱਧਰੀ ਅੰਗਰੇਜ਼ੀ ਦੇ ਮੁਕਾਬਲੇ ਕਰਵਾਏ

ਨੂਰਪੁਰ ਬੇਦੀ, 12 ਫਰਵਰੀ (ਰਾਜੇਸ਼ ਚੌਧਰੀ)-ਪੜ੍ਹੋ ਪੰਜਾਬ ਤਹਿਤ ਅੰਗਰੇਜ਼ੀ ਦੇ ਬਲਾਕ ਪੱਧਰੀ ਮੁਕਾਬਲੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਖ਼ਤਗੜ੍ਹ ਵਿਖੇ ਪਿ੍ੰਸੀਪਲ ਮਨੀ ਰਾਮ ਤੇ ਬੀ. ਐਮ. ਟੀ. ਇੰਦਰਦੇਵ ਦੀ ਅਗਵਾਈ ਹੇਠ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ...

ਪੂਰੀ ਖ਼ਬਰ »

ਡਾ: ਮਦਨ ਮੋਹਨ ਸ਼ਾਸਤਰੀ ਦੀ ਯਾਦ 'ਚ ਮਿੰਨੀ ਮੈਰਾਥਨ ਕਰਵਾਈ

ਨੂਰਪੁਰ ਬੇਦੀ, 12 ਫਰਵਰੀ (ਹਰਦੀਪ ਸਿੰਘ ਢੀਂਡਸਾ)-ਤਖਤਗੜ੍ਹ ਦੇ ਸਵ: ਡਾਕਟਰ ਮਦਨ ਮੋਹਨ ਸ਼ਾਸਤਰੀ ਦੀ ਯਾਦ ਨੂੰ ਸਮਰਪਤ ਇਕ ਰੋਜ਼ਾ ਮਿੰਨੀ ਮੈਰਾਥਨ ਅਥਲੈਟਿਕਸ ਮੀਟ ਰਿਸ਼ੀ ਕੁਮਾਰ ਚੰਦਨ ਤਖਤਗੜ੍ਹ ਵਲੋਂ ਕਰਵਾਈ ਗਈ | ਇਸ ਮੌਕੇ ਇੰਟਰਨੈਸ਼ਨਲ ਵੈਟਰਨ ਅਥਲੀਟ ਗੁਰਮੀਤ ...

ਪੂਰੀ ਖ਼ਬਰ »

ਬੇਲਾ ਫਾਰਮੇਸੀ ਕਾਲਜ ਵਿਖੇ ਡਾ. ਵੀ. ਕੇ. ਕਪੂਰ ਵਲੋਂ ਸੈਮੀਨਾਰ

ਬੇਲਾ, 12 ਫਰਵਰੀ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਆਫ਼ ਫਾਰਮੇਸੀ, ਬੇਲਾ (ਰੋਪੜ) ਵਿਖੇ ਐਮ.ਫਾਰਮ ਫਾਰਮਾਸਿਊਟੀਕਲ ਕੈਮਿਸਟਰੀ ਅਤੇ ਐਮ.ਐਸ.ਸੀ. ਫਾਰਮਾਂ ਕੈਮਿਸਟਰੀ ਦੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਗੈੱਸਟ ...

ਪੂਰੀ ਖ਼ਬਰ »

ਹੋਲਾ ਮਹੱਲਾ ਕਾਨਫਰੰਸ ਸਬੰਧੀ ਯੂਥ ਅਕਾਲੀ ਦਲ ਦੀ ਮੀਟਿੰਗ

ਰੂਪਨਗਰ, 12 ਫਰਵਰੀ (ਹੁੰਦਲ)-ਸ਼੍ਰੋਮਣੀ ਅਕਾਲੀ ਦਲ ਵਲੋਂ 1 ਮਾਰਚ ਨੂੰ ਹੋਣ ਜਾ ਰਹੀ ਹੋਲੇ ਮਹੱਲੇ ਸੰਬੰਧੀ ਕਾਨਫਰੰਸ ਸਬੰਧੀ ਅੱਜ ਯੂਥ ਅਕਾਲੀ ਦਲ ਦੀ ਮੀਟਿੰਗ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਹਰਵਿੰਦਰ ਸਿੰਘ ਕਮਾਲਪੁਰ ਦੀ ਅਗਵਾਈ ਹੇਠ ਹੋਈ ਜਿਸ ਵਿਚ ਨੌਜਵਾਨਾਂ ਨੂੰ ...

ਪੂਰੀ ਖ਼ਬਰ »

ਹੋਲੇ ਮਹੱਲੇ ਮੌਕੇ ਸਿਆਸੀ ਕਾਨਫਰੰਸ 'ਚ ਅਕਾਲੀ ਦਲ ਕੈਪਟਨ ਸਰਕਾਰ ਦੀ ਵਾਅਦਾ ਖਿਲਾਫੀ ਨਸ਼ਰ ਕਰੇਗਾ-ਡਾ: ਚੀਮਾ

ਸ੍ਰੀ ਅਨੰਦਪੁਰ ਸਾਹਿਬ, 12 ਫਰਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕੌਮੀ ਤਿਉਹਾਰ ਹੋਲੇ ਮਹੱਲੇ ਮੌਕੇ ਲਾਸਾਨੀ ਸਿਆਸੀ ਕਾਨਫਰੰਸ ਕਰਕੇ ਸੂਬੇ ਦੇ ਲੋਕਾਂ ਨਾਲ ਸਰਕਾਰ ਦੀ ਵਾਅਦਾ ਿਖ਼ਲਾਫ਼ੀ ਨੂੰ ਨਸ਼ਰ ...

ਪੂਰੀ ਖ਼ਬਰ »

ਸੂਚਨਾ ਅਧਿਕਾਰ ਐਕਟ ਬਾਰੇ 2 ਰੋਜ਼ਾ ਸਿਖਲਾਈ ਪ੍ਰੋਗਰਾਮ ਸ਼ੁਰੂ

ਸ੍ਰੀ ਚਮਕੌਰ ਸਾਹਿਬ, 12 ਫ਼ਰਵਰੀ (ਜਗਮੋਹਣ ਸਿੰਘ ਨਾਰੰਗ)-ਸਥਾਨਕ ਐੱਸ.ਡੀ.ਐੱਮ. ਦਫ਼ਤਰ ਵਿਚ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ (ਮਗਸੀਪਾ) ਪੰਜਾਬ ਦੇ ਖੇਤਰੀ ਕੇਂਦਰ ਪਟਿਆਲਾ ਵੱਲੋਂ ਲੋਕ ਸੂਚਨਾ ਅਫ਼ਸਰਾਂ, ਸਹਾਇਕ ਲੋਕ ਸੂਚਨਾ ...

ਪੂਰੀ ਖ਼ਬਰ »

ਬਲਾਕ ਚਮਕੌਰ ਸਾਹਿਬ ਦੇ ਵੱਖ-ਵੱਖ ਸਕੂਲਾਂ ਵਿਚ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮਨਾਇਆ ਗਿਆ

ਸ੍ਰੀ ਚਮਕੌਰ ਸਾਹਿਬ, 12 ਫਰਵਰੀ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਿਹਤ ਵਿਭਾਗ ਵੱਲੋਂ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਵੱਖ-ਵੱਖ ਸਰਕਾਰੀ ਪ੍ਰਾਇਮਰੀ ਸਕੂਲ, ਸਰਕਾਰੀ ਮਿਡਲ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ, ਮਾਨਤਾ ਪ੍ਰਾਪਤ ਸਕੂਲਾਂ ਅਤੇ ਆਂਗਣਵਾੜੀ ...

ਪੂਰੀ ਖ਼ਬਰ »

ਡੀਵਾਰਮਿੰਗ ਦਿਵਸ ਮਨਾਇਆ

ਕਾਹਨਪੁਰ ਖੂਹੀ, 12 ਫਰਵਰੀ (ਗੁਰਬੀਰ ਸਿੰਘ ਵਾਲੀਆ)-ਨੈਸ਼ਨਲ ਹੈਲਥ ਮਿਸ਼ਨ ਅਤੇ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅੱਜ ਇੱਥੋਂ ਨੇੜਲੇ ਪਿੰਡ ਕਲਵਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਡੀ-ਵਾਰਮਿੰਗ ਦਿਵਸ ਮਨਾਇਆ ਗਿਆ | ਜਿਸ ਦੇ ਤਹਿਤ ਬੱਚਿਆਂ ...

ਪੂਰੀ ਖ਼ਬਰ »

ਸਨਾਣਾ ਵਿਖੇ ਧਾਰਮਿਕ ਸਮਾਗਮ ਕਰਵਾਇਆ

ਪੁਰਖਾਲੀ, 12 ਫਰਵਰੀ (ਬੰਟੀ)-ਪਿੰਡ ਸਨਾਣਾ ਦੇ ਗੁ: ਸਾਹਿਬ ਵਿਖੇ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਗੁ: ਸਾਹਿਬ ਵਿਖੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ | ਇਸ ਉਪਰੰਤ ਧਾਰਮਿਕ ਜਥਿਆਂ ਵਲੋਂ ਸੰਗਤਾਂ ਨੂੰ ਗੁਰੂ ਦੀ ਮਹਿਮਾ ਗਾ ਕੇ ਨਿਹਾਲ ਕੀਤਾ ਗਿਆ | ...

ਪੂਰੀ ਖ਼ਬਰ »

'ਪੜੋ੍ਹ ਪੰਜਾਬ ਪੜ੍ਹਾਓ' ਪੰਜਾਬ ਪ੍ਰਾਜੈਕਟ ਤਹਿਤ ਬਲਾਕ ਪੱਧਰੀ ਮੁਕਾਬਲੇ ਕਰਵਾਏ

ਮੋਰਿੰਡਾ, 12 ਫਰਵਰੀ (ਪਿ੍ਤਪਾਲ ਸਿੰਘ)-ਪੜੋ੍ਹ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਤਹਿਤ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੰਗਰੇਜ਼ੀ ਵਿਸ਼ੇ 'ਤੇ ਇਕ ਹਜ਼ਾਰ ਸ਼ਬਦਾਵਲੀ ਮੁਕਾਬਲੇ ਕਰਵਾਏ ਗਏ | ਬਲਾਕ ਮੈਂਟਰ ਅੰਗਰੇਜ਼ੀ ਜਸਬੀਰ ਸਿੰਘ ਸਾਂਤਪੁਰੀ ਨੇ ...

ਪੂਰੀ ਖ਼ਬਰ »

ਮੂਸਾਪੁਰ ਵਿਖੇ ਸ਼ਹੀਦਾਂ ਦੀ ਯਾਦ 'ਚ ਸਾਲਾਨਾ ਸਮਾਗਮ

ਨੂਰਪੁਰ ਬੇਦੀ, 12 ਫਰਵਰੀ (ਵਿੰਦਰਪਾਲ ਝਾਂਡੀਆਂ)-ਪਿੰਡ ਮੂਸਾਪੁਰ ਵਿਖੇ ਸਥਿਤ ਸ਼ਹੀਦ ਸਿੰਘਾਂ ਦੇ ਅਸਥਾਨ 'ਤੇ ਗੁਰਦੁਆਰਾ ਸਾਹਿਬ ਵਿਖੇ ਸਮੂਹ ਸੰਗਤਾਂ ਤੇ ਕੇਵਲ ਸਿੰਘ, ਬੀਬੀ ਰਜਿੰਦਰ ਕੌਰ ਤੇ ਗੁਰਸ਼ਰਨ ਸਿੰਘ ਦੇ ਐੱਨ. ਆਰ. ਆਈ. ਪਰਿਵਾਰ ਦੇ ਪੂਰਨ ਸਹਿਯੋਗ ਨਾਲ ...

ਪੂਰੀ ਖ਼ਬਰ »

ਪੰਚਾਇਤ ਯੂਨੀਅਨ ਦੀ ਸਰਪੰਚਾਂ-ਪੰਚਾਂ ਨਾਲ ਮੀਟਿੰਗ 15 ਨੂੰ

ਪੁਰਖਾਲੀ, 12 ਫਰਵਰੀ (ਬੰਟੀ)-ਪੰਜਾਬ ਸਰਕਾਰ ਵਲੋਂ ਪੰਚਾਇਤਾਂ ਦਾ ਆਡਿਟ ਨਿੱਜੀ ਕੰਪਨੀਆਂ ਤੋਂ ਕਰਵਾਉਣ ਅਤੇ ਰੱਖੀ ਫ਼ੀਸ ਦੇ ਵਿਰੋਧ 'ਚ ਜ਼ਿਲੇ੍ਹ ਦੇ ਸਰਪੰਚਾਂ, ਪੰਚਾਂ ਦੀ ਜ਼ਰੂਰੀ ਮੀਟਿੰਗ 15 ਫਰਵਰੀ ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਬੀ. ਡੀ. ਪੀ. ਓ. ਦਫ਼ਤਰ ਰੂਪਨਗਰ ...

ਪੂਰੀ ਖ਼ਬਰ »

ਭਰਤਗੜ੍ਹ 'ਚ ਪੰਦਰ੍ਹਵਾੜੇ ਦੀ ਸ਼ੁਰੂਆਤ

ਭਰਤਗੜ੍ਹ, 12 ਫਰਵਰੀ (ਜਸਬੀਰ ਸਿੰਘ ਬਾਵਾ)-ਭਰਤਗੜ੍ਹ ਸਥਿਤ ਕਮਿਊਨਿਟੀ ਸਿਹਤ ਕੇਂਦਰ ਵਿਚ ਦੰਦਾਂ ਦੀਆਂ ਬਿਮਾਰੀਆਂ ਸਬੰਧੀ ਪੰਦਰ੍ਹਵਾੜੇ ਦੀ ਸ਼ੁਰੂਆਤ ਹੋ ਗਈ | ਇਸ ਦਾ ਉਦਘਾਟਨ ਸੀਨੀਅਰ ਮੈਡੀਕਲ ਅਫ਼ਸਰ ਕੁਲਦੀਪ ਸਿੰਘ ਵਲੋਂ ਸਿਹਤ ਕਰਮਚਾਰੀਆਂ ਅਤੇ ਮਰੀਜ਼ਾਂ ਦੀ ...

ਪੂਰੀ ਖ਼ਬਰ »

ਮਹਾਂ ਸ਼ਿਵਰਾਤਰੀ ਦੇ ਤਿਉਹਾਰ 'ਤੇ ਸ਼ਿਵ ਭਗਤਾਂ ਦੁਆਰਾ ਕੱਢੀ ਗਈ ਜਾਗੋ

ਸ੍ਰੀ ਅਨੰਦਪੁਰ ਸਾਹਿਬ, 12 ਫਰਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਮਹਾਂ ਸ਼ਿਵਰਾਤਰੀ ਤਿਉਹਾਰ ਮੌਕੇ ਭੱਟ ਸੰਕੀਰਤਨ ਮੰਡਲ ਅਤੇ ਸਮਾਜ ਸੇਵੀ ਯੁਵਾ ਕਲੱਬ ਵਲੋਂ ਮੁਹੱਲਾ ਬੜੀ ਸਰਕਾਰ ਦੇ ਸ਼ਿਵ ਮੰਦਿਰ ਰਾਮ ਲੀਲਾ ਗਰਾਊਾਡ ਤੋਂ ਜਾਗੋ ਕੱਢੀ ਗਈ ਜੋ ਕਿ ਸ਼ਹਿਰ ਦੇ ...

ਪੂਰੀ ਖ਼ਬਰ »

ਕੌਮੀ ਡੀਵਾਰਮਿੰਗ ਦਿਨ ਮੌਕੇ ਪੇਟ ਦੇ ਕੀੜੇ ਖ਼ਤਮ ਕਰਨ ਸਬੰਧੀ ਜਾਣਕਾਰੀ ਦਿੱਤੀ

ਰੂਪਨਗਰ, 12 ਫਰਵਰੀ (ਪ. ਪ.)-ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀਮਤੀ ਗੁਰਨੀਤ ਤੇਜ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ: ਹਰਿੰਦਰ ਕੌਰ ਸਿਵਲ ਸਰਜਨ, ਰੂਪਨਗਰ ਦੀ ਅਗਵਾਈ ਹੇਠ ਜ਼ਿਲ੍ਹ•ੇ ਵਿਚ ਰਾਸ਼ਟਰੀ ਪੇਟ ਦੇ ਕੀੜਿਆਂ ਤੋੋਂ ਮੁਕਤੀ ਦਿਵਸ (ਨੈਸ਼ਨਲ ਡੀਵਾਰਮਿੰਗ ਡੇਅ) ਦਾ ਰਸਮੀ ...

ਪੂਰੀ ਖ਼ਬਰ »

ਬਲਜਿੰਦਰ ਸਿੰਘ ਕੋਟਲਾ ਨਿਹੰਗ ਖਾਂ ਦੇ ਨੰਬਰਦਾਰ ਨਿਯੁਕਤ

ਰੂਪਨਗਰ, 12 ਫਰਵਰੀ (ਸਤਨਾਮ ਸਿੰਘ ਸੱਤੀ)-ਡਿਪਟੀ ਕਮਿਸ਼ਨਰ ਰੂਪਨਗਰ ਨੇ ਰੂਪਨਗਰ ਨੇੜਲੇ ਇਤਿਹਾਸਕ ਪਿੰਡ ਕੋਟਲਾ ਨਿਹੰਗ ਖਾਂ ਦੀ ਨੰਬਰਦਾਰੀ ਦਾ ਫ਼ੈਸਲਾ ਬਲਜਿੰਦਰ ਸਿੰਘ ਪੁੱਤਰ ਅਮਰਜੀਤ ਸਿੰਘ ਦੇ ਹੱਕ ਵਿਚ ਸੁਣਾਇਆ ਹੈ ਜੋ ਮਹਿੰਦਰ ਸਿੰਘ ਪੁੱਤਰ ਦਿਆਲ ਸਿੰਘ ਦੀ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 12 ਫਰਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ (ਰਜਿ:) ਸ੍ਰੀ ਅਨੰਦਪੁਰ ਸਾਹਿਬ ਵਲੋਂ ਸਾਂਝੀ ਮੀਟਿੰਗ ਦਾ ਏਜੰਡਾ ਕੀਤੀ ਗਈ ਜਿਸ ਵਿਚ ਸਾਰੀਆਂ ਪੈਨਸ਼ਨਰਜ਼ ਅਤੇ ਮੁਲਾਜ਼ਮ ਜਥੇਬੰਦੀਆਂ ਨੇ ਹਿੱਸਾ ...

ਪੂਰੀ ਖ਼ਬਰ »

ਪ੍ਰਧਾਨ ਬਣਨ ਦੀ ਖੁਸ਼ੀ ਵਿਚ ਲੱਡੂ ਵੰਡੇ

ਢੇਰ, 12 ਫਰਵਰੀ (ਸ਼ਿਵ ਕੁਮਾਰ ਕਾਲੀਆ)-ਨਗਰ ਕੌਾਸਲ ਸ੍ਰੀ ਅਨੰਦਪੁਰ ਸਾਹਿਬ ਦੇ ਹਰਜੀਤ ਸਿੰਘ ਜੀਤਾ ਨੂੰ ਪ੍ਰਧਾਨ ਬਣਾਏ ਜਾਣ ਦੀ ਖੁਸ਼ੀ ਵਿਚ ਅੱਜ ਪਿੰਡ ਢਾਹੇ ਵਿਖੇ ਸ: ਜੀਤਾ ਦੇ ਸਮਰਥਕਾਂ ਵਲੋਂ ਖੁਸ਼ੀ ਵਿਚ ਲੱਡੂ ਵੰਡੇ ਗਏ | ਇਸ ਮੌਕੇ ਮਹਿੰਦਰਪਾਲ ਸਿੰਘ ਪ੍ਰਧਾਨ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਮੀਟਿੰਗ

ਬੇਲਾ, 12 ਫਰਵਰੀ (ਮਨਜੀਤ ਸਿੰਘ ਸੈਣੀ)-ਸਥਾਨਕ ਜੇ.ਆਰ. ਰੈਸਟੋਰੈਂਟ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਪਰਮਜੀਤ ਸਿੰਘ ਰਸੀਦਪੁਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਹਲਕਾ ਇੰਚਾਰਜ ਡਾ. ਚਰਨਜੀਤ ਸਿੰਘ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਖੇੜੀ ਦੇ ਬੱਸ ਅੱਡੇ 'ਚ ਖੜਿ੍ਹਆ ਮੀਂਹ ਪਾਣੀ

ਪੁਰਖਾਲੀ, 12 ਫਰਵਰੀ (ਬੰਟੀ)-ਬੀਤੀ ਰਾਤ ਤੋਂ ਹੋ ਰਹੇ ਮੀਂਹ ਕਾਰਨ ਖੇੜੀ ਦੇ ਬੱਸ ਅੱਡੇ 'ਚ ਬਾਹਰ ਤੱਕ ਪਾਣੀ ਖੜ੍ਹ ਗਿਆ, ਜਿਸ ਕਾਰਨ ਸਵਾਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਅਤੇ ਸਾਰਾ ਦਿਨ ਵਰਦੇ ਮੀਂਹ 'ਚ ਖੜ੍ਹ ਕੇ ਬੱਸਾਂ ਦੀ ਉਡੀਕ ਕਰਨੀ ਪਈ | ਇਸ ...

ਪੂਰੀ ਖ਼ਬਰ »

ਸਰਕਾਰਾਂ ਦੀ ਬੇਰੁਖ਼ੀ ਕਾਰਨ ਚਿੱਟੇ ਹਾਥੀ ਬਣੇ ਫੋਕਲ ਪੁਆਇੰਟ

• ਵਿੰਦਰਪਾਲ ਝਾਂਡੀਆਂ ਨੂਰਪੁਰ ਬੇਦੀ, 12 ਫਰਵਰੀ-ਕਈ ਦਹਾਕੇ ਪਹਿਲਾਂ ਸੂਬੇ ਦੇ ਪਿੰਡਾਂ ਵਿਚ ਤਤਕਾਲੀ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਸਮੇਂ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਕਰੋੜਾਂ ਰੁਪਏ ਖ਼ਰਚ ਕੇ ਬਣਾਏ ਗਏ ...

ਪੂਰੀ ਖ਼ਬਰ »

ਟਰਾਂਸਪੋਰਟ ਕਾਮੇ 15 ਨੂੰ ਦਿੱਲੀ ਕਨਵੈਸ਼ਨ 'ਚ ਭਾਗ ਲੈਣਗੇ

ਰੂਪਨਗਰ, 12 ਫਰਵਰੀ (ਮਨਜਿੰਦਰ ਸਿੰਘ ਚੱਕਲ)-ਰੂਪਨਗਰ ਅਤੇ ਨਵਾਂ ਸ਼ਹਿਰ ਦੇ ਟਰਾਂਸਪੋਰਟ ਕਾਮਿਆਂ ਦੀਆਂ ਯੂਨੀਅਨਾਂ ਦੇ ਆਗੂਆਂ ਦੀ ਮੀਟਿੰਗ ਨੇ ਮੋਟਰ ਵਹੀਕਲ ਕਾਨੂੰਨ 1988 ਵਿਚ ਕਾਮਿਆਂ ਵਿਰੁੱਧ ਮਾਰੂ ਸੋਧਾਂ ਨੂੰ ਰੋਕਣ ਲਈ ਦੋਵਾਂ ਜ਼ਿਲਿ੍ਹਆਂ ਦੇ ਕਾਮੇ ਦਿੱਲੀ ਵਿਖੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਸਮਾਗਮ 18 ਨੂੰ

ਰੂਪਨਗਰ, 12 ਫਰਵਰੀ (ਪ. ਪ.)-ਗੁਰੂ ਰਵਿਦਾਸ ਜੀ ਸੇਵਾ ਸੁਸਾਇਟੀ ਰੂਪਨਗਰ ਵਲੋਂ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਸਮਾਗਮ 18 ਫਰਵਰੀ ਨੂੰ 9 ਵਜੇ ਤੋਂ 1.30 ਵਜੇ ਤੱਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗਰਾਊਾਡ ਵਿਖੇ ਮਨਾਇਆ ਜਾਵੇਗਾ | ਇਸ ਮੌਕੇ ਪੰਥ ਪ੍ਰਸਿੱਧ ...

ਪੂਰੀ ਖ਼ਬਰ »

ਰਸੀਦਪੁਰ ਵਿਖੇ ਗੁਰਮਤਿ ਸਮਾਗਮ ਕਰਵਾਇਆ

ਬੇਲਾ, 12 ਫਰਵਰੀ (ਮਨਜੀਤ ਸਿੰਘ ਸੈਣੀ)-ਨਜ਼ਦੀਕੀ ਪਿੰਡ ਰਸੀਦਪੁਰ ਵਿਖੇ ਸੰਤ ਅਮਰਜੀਤ ਸਿੰਘ ਚੱਕਰਵਰਤੀ ਸਲਾਹਪੁਰ ਵਾਲਿਆਂ ਵਲੋਂ ਗ੍ਰਾਮ ਪੰਚਾਇਤ ਨਗਰ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ 27ਵਾਂ ਮਹਾਨ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ...

ਪੂਰੀ ਖ਼ਬਰ »

ਨੰਗਲ ਨਗਰ ਕੌਾਸਲ ਦੀ ਮੀਟਿੰਗ 'ਚ ਬਿਭੌਰ ਸਾਹਿਬ ਪੁਲ ਨੂੰ ਲੈ ਕੇ ਗਰਮਾ ਗਰਮੀ

ਨੰਗਲ, 12 ਫਰਵਰੀ (ਗੁਰਪ੍ਰੀਤ ਗਰੇਵਾਲ, ਬਰਾਰੀ)-ਨੰਗਲ ਨਗਰ ਕੌਾਸਲ ਦੀ ਮੀਟਿੰਗ ਅਸ਼ੋਕ ਪੁਰੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਵੱਖ-ਵੱਖ ਵਿਕਾਸ ਕਾਰਜਾਂ ਬਾਰੇ ਚਰਚਾ ਹੋਈ | ਮੀਟਿੰਗ ਵਿਚ ਸੱਤਾਧਾਰੀ ਅਤੇ ਵਿਰੋਧੀ ਧਿਰ ਵਿਚ ਬਿਭੌਰ ਸਾਹਿਬ ਨੰਗਲ ਪੁਲ, 300 ਮੁਲਾਜ਼ਮਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX