ਤਾਜਾ ਖ਼ਬਰਾਂ


ਹਿਮਾਚਲ ਪ੍ਰਦੇਸ਼ ਸਰਕਾਰ ਬੱਸਾਂ ਦੇ ਕਿਰਾਏ 'ਚ ਕਰੇਗੀ 24 % ਦਾ ਵਾਧਾ
. . .  1 day ago
ਸ਼ਿਮਲਾ ,24 ਸਤੰਬਰ -ਹਿਮਾਚਲ ਸਰਕਾਰ ਹਿਮਾਚਲ ਰੋਡ ਟਰਾਂਸਪੋਰਟ ਅਤੇ ਨਿੱਜੀ ਬੱਸਾਂ ਦੇ ਕਿਰਾਏ 'ਚ 24% ਦਾ ਵਾਧਾ ਕਰੇਗੀ।
ਮਾਧੋਪੁਰ ਹੈੱਡ ਵਰਕਸ ਤੋਂ ਪਾਕਿਸਤਾਨ ਨੂੰ ਛਡਿਆ 25650 ਹਜ਼ਾਰ ਕਿਉਸਕ ਪਾਣੀ
. . .  1 day ago
ਮਾਧੋਪੁਰ ,24 ਸਤੰਬਰ (ਨਰੇਸ਼ ਮਹਿਰਾ) - ਮਾਧੋਪੁਰ ਖੇਤਰ ਵਿਚ ਹੋਈ ਭਾਰੀ ਬਾਰਸ਼ ਦੇ ਚਲਦੇ ਮਾਧੋਪੁਰ ਹੈੱਡ ਵਰਕਸ ਤੋਂ ਅੱਜ 25650 ਹਜ਼ਾਰ ਕਿਉਸਕ ਪਾਣੀ ਡਾਊਨ ਸਟ੍ਰੀਮ ਮਤਲਬ ਪਾਕਿਸਤਾਨ ਨੂੰ ਪਾਣੀ ਛਡਿਆ ਜਾ ਰਿਹਾ ਹੈ ...
ਰਣਜੀਤ ਸਾਗਰ ਡੈਮ ਦੀ ਝੀਲ ਦੇ ਪੱਧਰ 525.65 ਮੀਟਰ ਪਹੁੰਚਿਆ
. . .  1 day ago
ਸ਼ਾਹਪੁਰ ਕੰਢੀ, 24 ਸਤੰਬਰ (ਰਣਜੀਤ ਸਿੰਘ)-ਪਿਛਲੇ ਤਿੰਨ ਦਿਨਾਂ ਤੋਂ ਹੋ ਰਹੀ ਬਰਸਾਤ ਕਾਰਨ ਰਣਜੀਤ ਸਾਗਰ ਡੈਮ ਦੀ ਝੀਲ ਦਾ ਪੱਧਰ 525.65 ਮੀਟਰ ਤੱਕ ਪਹੁੰਚ ਗਿਆ ਜੋ ਕਿ ਅੱਜ ਤੱਕ ਦਾ ਰਿਕਾਰਡ ਹੈ। ਇਸ ਤੋਂ ਪਹਿਲਾਂ ਸਭ ਤੋਂ ਵੱਧ 525.25 ਰਿਕਾਰਡ ਕੀਤਾ...
ਤਪਾ ਮੰਡੀ ਤੇ ਨੇੜਲੇ ਇਲਾਕਿਆਂ 'ਚ ਭਾਰੀ ਮੀਂਹ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਤਪਾ ਮੰਡੀ,24 ਸਤੰਬਰ (ਪ੍ਰਵੀਨ ਗਰਗ)- ਬੀਤੇ ਦਿਨਾਂ ਤੋਂ ਹੋਈ ਭਾਰੀ ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲਣ ਕਾਰਨ ਤਪਾ ਮੰਡੀ ਅਤੇ ਨਾਲ ਲੱਗਦੇ ਆਸ ਪਾਸ ਦੇ ਇਲਾਕਿਆਂ ਵਿਚ ਨਰਮੇ ਅਤੇ ਝੋਨੇ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ...
ਪਟਿਆਲਾ ਰੈਲੀ ਸਬੰਧੀ ਸੁਖਬੀਰ ਸਿੰਘ ਬਾਦਲ ਨੇ ਕੀਤੀ ਮੀਟਿੰਗ
. . .  1 day ago
ਪਟਿਆਲਾ, 24 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪਟਿਆਲਾ ਵਿਖੇ 7 ਅਕਤੂਬਰ ਦਿਨ ਐਤਵਾਰ ਨੂੰ ਕੀਤੀ ਜਾਣ ਵਾਲੀ ਰੈਲੀ ਸਬੰਧੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਦੀ ...
ਗੰਗਕਨਾਲ ਨਹਿਰ 'ਚ ਪਿਆ ਪਾੜ, ਫ਼ਸਲਾਂ ਦਾ ਨੁਕਸਾਨ ਹੋਣ ਦੀ ਸੰਭਾਵਨਾ
. . .  1 day ago
ਫ਼ਾਜ਼ਿਲਕਾ, 24 ਸਤੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ ਦੀ ਮੰਡੀ ਅਰਨੀਵਾਲਾ ਦੇ ਪਿੰਡ ਘਟਿਆਵਾਲੀ ਬੋਦਲਾ ਅਤੇ ਪਿੰਡ ਅਲਿਆਣਾ ਦੇ ਵਿਚਕਾਰੋਂ ਅਚਾਨਕ ਗੰਗਕਨਾਲ ਨਹਿਰ 'ਚ ਕਰੀਬ 30-40 ਫੁੱਟ ਦਾ ਪਾੜ ਪੈ ਗਿਆ ਹੈ ਅਤੇ ਬੜੀ ਤੇਜ਼ੀ ਨਾਲ ਨਹਿਰ ਦਾ....
ਸੂਬੇ 'ਚ ਮੀਂਹ ਕਾਰਨ ਪੈਦਾ ਹੋਏ ਹਾਲਤਾਂ ਨੂੰ ਦੇਖਦਿਆਂ ਕੈਪਟਨ ਨੇ ਬੁਲਾਈ ਐਮਰਜੈਂਸੀ ਬੈਠਕ
. . .  1 day ago
ਚੰਡੀਗੜ੍ਹ, 24 ਸਤੰਬਰ- ਸੂਬੇ 'ਚ ਪਿਛਲੇ ਕੁੱਝ ਦਿਨਾਂ ਤੋਂ ਪੈ ਰਹੇ ਲਗਾਤਾਰ ਮੀਂਹ ਕਾਰਨ ਪੈਦਾ ਹੋਏ ਸੰਕਟਕਾਲੀਨ ਹਾਲਤਾਂ ਨੂੰ ਦੇਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਮਰਜੈਂਸੀ ਬੈਠਕ ਬੁਲਾਈ ਗਈ ਹੈ। ਇਸ ਬੈਠਕ 'ਚ ਮੁੱਖ ਮੰਤਰੀ ਨੇ ਸੂਬੇ 'ਚ ....
ਪ੍ਰਧਾਨ ਮੰਤਰੀ ਮੋਦੀ ਨੇ ਸਿੱਕਮ ਨੂੰ ਦਿੱਤਾ ਪਹਿਲੇ ਹਵਾਈ ਅੱਡੇ ਦਾ ਤੋਹਫ਼ਾ
. . .  1 day ago
ਗੰਗਟੋਕ, 24 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਿੱਕਮ ਦੇ ਪਾਕਯੋਂਗ 'ਚ ਬਣੇ ਸੂਬੇ ਦੇ ਪਹਿਲੇ ਹਵਾਈ ਅੱਡੇ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸੂਬੇ ਦੇ ਮੁੱਖ ਮੰਤਰੀ ਪਵਨ ਚਾਮਲਿੰਗ ਅਤੇ ਕੇਂਦਰੀ ਮੰਤਰੀ ਸੁਰੇਸ਼ ਪ੍ਰਭੂ ਵੀ ਮੌਜੂਦ ਸਨ। ਸਾਲ 2009...
ਚੰਡੀਗੜ੍ਹ : ਪੁਲ 'ਤੇ ਪਾਣੀ ਆਉਣ ਕਾਰਨ ਫਸੀ ਕਾਰ, ਟਲਿਆ ਵੱਡਾ ਹਾਦਸਾ
. . .  1 day ago
ਚੰਡੀਗੜ੍ਹ, 24 ਸਤੰਬਰ- ਚੰਡੀਗੜ੍ਹ ਦੇ ਦਾਦੂਮਾਜਰਾ ਅਤੇ ਟੋਂਗਾ ਪਿੰਡ ਨੂੰ ਜੋੜਦੇ ਪੁਲ 'ਤੇ ਅੱਜ ਇੱਕ ਵੱਡਾ ਹਾਦਸਾ ਵਾਪਰਨੋਂ ਟਲ ਗਿਆ। ਇਸ ਪੁਲ 'ਤੇ ਪਾਣੀ ਆਉਣ ਕਾਰਨ ਇੱਕ ਫਸ ਗਈ। ਹਾਲਾਂਕਿ ਇਸ ਦੌਰਾਨ ਕਾਰ ਸਵਾਰ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ...
ਕਾਰ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਨਾਭਾ, 24 ਸਤੰਬਰ (ਕਰਮਜੀਤ ਸਿੰਘ)- ਨਾਭਾ ਦੇ ਸਰਕੂਲਰ ਰੋਡ 'ਤੇ ਅੱਜ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਚਾਲਕ ਔਰਤ ਦੀ ਮੌਤ ਹੋ ਗਈ, ਜਦਕਿ ਉਸ ਦਾ ਭਰਾ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਮ੍ਰਿਤਕ ਔਰਤ ਦੀ ਪਹਿਚਾਣ ਕਿਰਨਪ੍ਰੀਤ...
ਪੰਜਾਬ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 24 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਗਾਤਾਰ ਪੈ ਰਹੇ ਭਾਰੀ ਮੀਂਹ ਅਤੇ ਹੜ੍ਹ ਦੇ ਖ਼ਤਰੇ ਕਾਰਨ ਸੂਬੇ ਦੇ ਸਾਰੇ ਵਿੱਦਿਅਕ ਅਦਾਰਿਆਂ (ਸਕੂਲਾਂ, ਕਾਲਜਾਂ) 'ਚ ਕੱਲ੍ਹ ਭਾਵ 25 ਸਤੰਬਰ ਨੂੰ ਛੁੱਟੀ ਦਾ ਐਲਾਨ...
ਸੰਗਰੂਰ 'ਚ ਮੀਂਹ ਅਤੇ ਹਵਾਵਾਂ ਨੇ ਪੱਕਣ ਕਿਨਾਰੇ ਆਈ ਫ਼ਸਲ ਵਿਛਾਈ
. . .  1 day ago
ਸੰਗਰੂਰ, 24 ਸਤੰਬਰ (ਧੀਰਜ ਪਸ਼ੌਰੀਆ)- ਸੰਗਰੂਰ 'ਚ ਤਿੰਨ ਦਿਨਾਂ ਤੋਂ ਪੈ ਰਹੇ ਮੀਂਹ ਅਤੇ ਚੱਲ ਰਹੀਆਂ ਹਵਾਵਾਂ ਨੇ ਕਈ ਥਾਵਾਂ 'ਤੇ ਅਗੇਤੀ ਕਿਸਮ ਦੀਆਂ ਪੱਕਣ ਕਿਨਾਰੇ ਆਈਆਂ ਝੋਨੇ ਦੀਆਂ ਫ਼ਸਲਾਂ ਨੂੰ ਵਿਛਾ ਕੇ ਰੱਖ ਦਿੱਤਾ ਹੈ, ਜਿਸ ਨਾਲ ਝਾੜ 'ਤੇ ਬੁਰਾ ਅਸਰ ਪਵੇਗਾ...
ਭਾਰੀ ਮੀਂਹ ਤੋਂ ਬਾਅਦ ਹਿਮਾਚਲ ਪ੍ਰਦੇਸ਼ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਸ਼ਿਮਲਾ, 24 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ 'ਚ ਅੱਜ ਦੁਪਹਿਰੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.7 ਮਾਪੀ ਗਈ। ਉੱਥੇ ਹੀ ਇਸ ਕਾਰਨ ਇੱਥੇ ਕਿਸੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ...
ਮੀਂਹ ਕਾਰਨ ਹੁਸ਼ਿਆਰਪੁਰ 'ਚ ਡਿੱਗੇ ਦਰਜਨਾਂ ਘਰ, ਪਰਿਵਾਰਾਂ ਨੇ ਧਰਮਸ਼ਾਲਾ 'ਚ ਲਈ ਸ਼ਰਨ
. . .  1 day ago
ਮਾਹਿਲਪੁਰ 24 ਸਤੰਬਰ ( ਦੀਪਕ ਅਗਨੀਹੋਤਰੀ)- ਹੁਸ਼ਿਆਰਪੁਰ ਦੇ ਬਲਾਕ ਮਾਹਿਲਪੁਰ ਦੇ ਪਿੰਡ ਲਾਲਵਣ ਵਿਖੇ ਪਿਛਲੇ ਕੁਝ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਦਰਜਨ ਦੇ ਕਰੀਬ ਘਰ ਡਿੱਗ ਪਏ। ਪ੍ਰਸ਼ਾਸਨ ਨੂੰ ਵਾਰ-ਵਾਰ ਬੇਨਤੀਆਂ ਕਰਨ ਦੇ ਬਾਵਜੂਦ ਅਜੇ ਤੱਕ...
ਡੇਅਰੀ ਦੀ ਡਿੱਗੀ ਛੱਤ, 15 ਪਸ਼ੂ ਮਲਬੇ ਹੇਠਾਂ ਦੱਬੇ
. . .  1 day ago
ਲੁਧਿਆਣਾ, 24 ਸਤੰਬਰ (ਅਮਰੀਕ ਸਿੰਘ ਬੱਤਰਾ)- ਭਾਰੀ ਮੀਂਹ ਕਾਰਨ ਪਿੰਡ ਲੁਹਾਰਾ ਦੇ ਨਜ਼ਦੀਕ ਅੱਜ ਇੱਕ ਡੇਅਰੀ ਦੀ ਛੱਤ ਡਿੱਗਣ ਕਾਰਨ 15 ਪਸ਼ੂ ਮਲਬੇ ਹੇਠਾਂ ਦੱਬੇ ਗਏ। ਇਨ੍ਹਾਂ 'ਚੋਂ 5 ਪਸ਼ੂਆਂ ਦੀ ਮੌਤ ਹੋ ਗਈ। ਨਗਰ ਨਿਗਮ ਪ੍ਰਸ਼ਾਸਨ ਵਲੋਂ ਰਾਹਤ ਕਾਰਜ...
ਪਿੰਡ ਉੱਗਰ ਔਲਖ 'ਚ ਗਰੀਬ ਪਰਿਵਾਰ ਦੇ ਕਮਰਿਆਂ ਦੀਆਂ ਡਿੱਗੀਆਂ ਛੱਤਾਂ, ਪਤੀ ਪਤਨੀ ਜ਼ਖਮੀ
. . .  1 day ago
ਸੰਗਰੂਰ 'ਚ ਡੇਂਗੂ ਕਹਿਰ ਲਗਾਤਾਰ ਜਾਰੀ, 243 ਮਾਮਲੇ ਆਏ ਸਾਹਮਣੇ
. . .  1 day ago
ਸ੍ਰੀ ਮੁਕਤਸਰ ਸਾਹਿਬ: ਭਾਰੀ ਮੀਂਹ ਕਾਰਨ ਝੋਨੇ ਤੇ ਨਰਮੇ ਦੀ ਪੱਕੀ ਫ਼ਸਲ ਹੋਈ ਖਰਾਬ
. . .  1 day ago
ਭਾਰੀ ਮੀਂਹ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਲੋਕਾਂ ਨੂੰ ਘਰਾਂ 'ਚ ਰਹਿਣ ਦੀ ਕੀਤੀ ਅਪੀਲ
. . .  1 day ago
ਪੰਜਾਬ ਅਤੇ ਹਰਿਆਣਾ 'ਚ ਆਉਣ ਵਾਲੇ ਕੁਝ ਘੰਟਿਆ ਦੌਰਾਨ ਮੀਂਹ ਪੈਣ ਦੀ ਸੰਭਾਵਨਾ
. . .  1 day ago
ਭਾਰੀ ਮੀਂਹ ਦੇ ਚੱਲਦਿਆਂ ਮਹਿੰਗਰੋਵਾਲ ਚੋਅ 'ਚ ਆਇਆ ਪਾਣੀ
. . .  1 day ago
ਪਟਿਆਲਾ 'ਚ ਬਰਸਾਤ ਨੇ ਕੀਤਾ ਜਲ ਥਲ, ਕਈ ਮਕਾਨ ਦੀਆਂ ਡਿੱਗੀਆਂ ਛੱਤਾਂ ਅਤੇ ਕੰਧਾਂ
. . .  1 day ago
ਨਸ਼ੇੜੀ ਪਿਤਾ ਨੇ ਪੁੱਤਰ ਦਾ ਕਤਲ ਕਰਨ ਤੋਂ ਬਾਅਦ ਕੀਤੀ ਖ਼ੁਦਕੁਸ਼ੀ
. . .  1 day ago
ਦਰਖ਼ਤ ਟੁੱਟਣ ਨਾਲ ਨਵਾਂਸ਼ਹਿਰ ਦਾ ਟੁੱਟਿਆ ਰਾਹੋਂ ਨਾਲੋਂ ਲਿੰਕ
. . .  1 day ago
ਸੁਖਨਾ ਝੀਲ ਦੇ ਗੇਟ ਖੁੱਲਣ ਕਾਰਨ ਘੱਗਰ ਕਿਨਾਰੇ ਵਸੇ ਪਿੰਡਾਂ ਨੂੰ ਜਾਰੀ ਕੀਤਾ ਗਿਆ ਅਲਰਟ
. . .  1 day ago
ਦਹਾਕਿਆਂ ਬਾਅਦ ਖੋਲ੍ਹੇ ਗਏ ਸੁਖਨਾ ਝੀਲ ਦੇ ਗੇਟ
. . .  1 day ago
ਬਮਿਆਲ 'ਚ ਉਝ ਦਰਿਆ ਦਾ ਪਾਣੀ ਹੋਇਆ ਬੇਕਾਬੂ, ਸੀਮਾ ਸੁਰੱਖਿਆ ਬਲ ਦੀਆਂ ਡੁੱਬੀਆਂ ਪੰਜ ਚੌਕੀਆਂ
. . .  1 day ago
ਭਾਰੀ ਮੀਂਹ ਕਾਰਨ ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹੇ ਜਾ ਸਕਦੇ ਹਨ ਗੇਟ
. . .  1 day ago
ਭਾਰੀ ਬਰਸਾਤ ਦੇ ਚੱਲਦਿਆਂ ਰਾਵੀ ਦਰਿਆ 'ਚ ਹੜ੍ਹ
. . .  1 day ago
7 ਅਕਤੂਬਰ ਦੀ ਪਟਿਆਲਾ ਰੈਲੀ 'ਚ ਲੋਕਤੰਤਰ ਦੇ ਘਾਣ ਦੀਆਂ ਸਾਜ਼ਿਸ਼ਾਂ ਹੋਵੇਗਾ ਪਰਦਾਫਾਸ਼- ਚੀਮਾ
. . .  1 day ago
ਮੋਹਾਲੀ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਦੋ ਦਿਨਾਂ ਦੀ ਛੁੱਟੀ ਦਾ ਐਲਾਨ
. . .  1 day ago
ਘਰਿੰਡਾ 'ਚ ਆਕਾਸ਼ਵਾਣੀ ਦੇ 20 ਕਿਲੋਵਾਟ ਟਰਾਂਸਮੀਟਰ ਦਾ ਉਦਘਾਟਨ
. . .  1 day ago
ਮਿੰਨੀ ਬੱਸ ਦੇ ਪਲਟਣ ਕਾਰਨ 18 ਜ਼ਖ਼ਮੀ
. . .  1 day ago
ਕਪੂਰਥਲਾ 'ਚ ਡਿੱਗੀਆਂ 'ਚ ਦੋ ਮਕਾਨਾਂ ਦੀਆਂ ਛੱਤਾਂ, ਦੋ ਦੀ ਮੌਤ ਅਤੇ ਸੱਤ ਜ਼ਖ਼ਮੀ
. . .  1 day ago
ਪਿੰਡ ਲਾਂਡਰਾ 'ਚ ਮੀਂਹ ਕਾਰਨ ਵਿਗੜੇ ਹਾਲਾਤ, ਲੋਕ ਪਰੇਸ਼ਾਨ
. . .  1 day ago
ਸੋਡਲ ਦੇ ਮੇਲੇ 'ਚ ਵਾਪਰਿਆ ਹਾਦਸਾ, ਮੀਂਹ ਕਾਰਨ ਇਕੱਠੇ ਹੋਏ ਪਾਣੀ 'ਚ ਡੁੱਬਣ ਕਾਰਨ ਬੱਚੀ ਦੀ ਮੌਤ
. . .  1 day ago
ਮੀਂਹ ਦੇ ਚੱਲਦਿਆਂ ਪਟਿਆਲਾ 'ਚ ਅੱਜ ਬੰਦ ਰਹਿਣਗੇ ਸਾਰੇ ਸਕੂਲ
. . .  1 day ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਦੀ ਮੌਤ, ਦੋ ਜ਼ਖ਼ਮੀ
. . .  1 day ago
ਭਾਰੀ ਮੀਂਹ ਕਾਰਨ ਪਟਿਆਲਾ 'ਚ ਪੁਲ ਦੀ ਡਿੱਗੀ ਕੰਧ
. . .  1 day ago
ਬੱਸ ਪਲਟਣ ਕਾਰਨ ਇੱਕ ਦੀ ਮੌਤ, 6 ਜ਼ਖ਼ਮੀ
. . .  1 day ago
ਭਾਰੀ ਮੀਂਹ ਕਾਰਨ ਮਕਾਨ ਦੀ ਡਿੱਗੀ ਛੱਤ, ਚਾਰ ਜ਼ਖ਼ਮੀ
. . .  1 day ago
ਭਾਰੀ ਮੀਂਹ ਦੇ ਚੱਲਦਿਆਂ ਚੰਡੀਗੜ੍ਹ ਪ੍ਰਸ਼ਾਸਨ ਨੇ ਬੱਚਿਆਂ ਨੂੰ ਸਕੂਲ ਨਾ ਭੇਜਣ ਦੀ ਦਿੱਤੀ ਸਲਾਹ
. . .  1 day ago
ਰਾਵੀ ਦਰਿਆ 'ਚ ਪਾਣੀ ਵਧਣ ਦਾ ਅਲਰਟ ਜਾਰੀ ਕਰਨ ਤੋਂ ਬਾਅਦ ਲੋਕਾਂ 'ਚ ਸਹਿਮ ਦਾ ਮਾਹੌਲ
. . .  1 day ago
ਡਾ. ਕਫੀਲ ਖਾਨ ਫਿਰ ਗ੍ਰਿਫ਼ਤਾਰ
. . .  1 day ago
ਭਾਰੀ ਮੀਂਹ ਦੇ ਚੱਲਦਿਆਂ ਪੰਜਾਬ 'ਚ ਜਾਰੀ ਕੀਤਾ ਗਿਆ 'ਰੈੱਡ ਅਲਰਟ'
. . .  1 day ago
ਭੀਮਾ ਕੋਰੇਗਾਂਵ ਹਿੰਸਾ 'ਚ ਗ੍ਰਿਫ਼ਤਾਰ ਵਿਅਕਤੀਆਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  1 day ago
ਰਾਹੁਲ ਗਾਂਧੀ ਅੱਜ ਤੋਂ ਦੋ ਦਿਨਾਂ ਅਮੇਠੀ ਦੌਰੇ 'ਤੇ
. . .  1 day ago
ਰਣਜੀਤ ਸਾਗਰ ਡੈਮ ਦਾ ਪਾਣੀ ਦਾ ਪੱਧਰ ਪਹੁੰਚਿਆ 525 ਮੀਟਰ 'ਤੇ
. . .  1 day ago
ਬਰਸਾਤੀ ਪਾਣੀ 'ਚ ਗੁੱਜਰਾਂ ਦੇ ਕੁੱਲ ਤੇ ਫ਼ਸਲਾਂ ਡੁੱਬੀਆਂ
. . .  1 day ago
ਤਿੰਨ ਮਕਾਨਾਂ ਦੀਆਂ ਛੱਤਾਂ ਡਿਗਣ ਕਾਰਣ ਪਰਿਵਾਰ ਦੇ ਤਿੰਨ ਜੀਅ ਫੱਟੜ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਸਿਆਹੀ ਦਾ ਇਕ ਕਤਰਾ ਲੱਖਾਂ ਲੋਕਾਂ ਦੀ ਸੋਚ ਵਿਚ ਹਿਲਜੁਲ ਮਚਾ ਦਿੰਦਾ ਹੈ। -ਲਾਰਡ ਬਾਇਰਨ

ਫਰੀਦਕੋਟ / ਮੁਕਤਸਰ

ਕਿਸਾਨ ਯੂਨੀਅਨ ਏਕਤਾ ਸਿੱਧੂਪੁਰ 21 ਨੂੰ ਦਿੱਲੀ ਲਈ ਰਵਾਨਾ ਹੋਵੇਗੀ-ਕਿਸਾਨ ਆਗੂ

ਸਾਦਿਕ, 12 ਫਰਵਰੀ (ਗੁਰਭੇਜ ਸਿੰਘ ਚੌਹਾਨ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ ਗੁਰਦੁਆਰਾ ਸੁਖਮਨੀ ਸਾਹਿਬ ਵਿਖੇ ਬਲਾਕ ਪ੍ਰਧਾਨ ਰਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪਈਆਂ ਵਾਲਾ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਇਸ ਮੌਕੇ ਕਿਸਾਨ ਆਗੂ ਬੋਹੜ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਸੱਤਾ ਸੰਭਾਲਦਿਆਂ ਹੀ ਡਾ: ਸਵਾਮੀਨਾਥਨ ਦੀ ਰਿਪੋਰਟ ਅਨੁਸਾਰ ਕਿਸਾਨਾਂ ਦੇ ਫ਼ਸਲਾਂ ਦੇ ਭਾਅ ਤੈਅ ਕਰੇਗੀ ਪਰ ਮੋਦੀ ਸਰਕਾਰ ਨੇ ਆਪਣੇ ਰਾਜ ਦੇ ਪੰਜ ਸਾਲਾਂ ਵਿਚ ਸਿਵਾਏ ਕਿਸਾਨੀ ਨੂੰ ਲੁੱਟਣ ਦੇ ਹੋਰ ਕੁਝ ਨਹੀਂ ਕੀਤਾ ਅਤੇ ਹੁਣ ਜਾਰੀ ਕੀਤੇ ਗਏ ਬਜਟ ਵਿਚ ਵੀ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਝਾਂਸਾ ਦੇ ਕੇ ਦੁਬਾਰਾ ਕਿਸਾਨੀ ਦੀਆਂ ਵੋਟਾਂ ਲੁੱਟਣ ਲਈ ਹੱਥ ਪੈਰ ਮਾਰ ਰਹੀ ਹੈ ਪਰ ਇਸ ਵਾਰ ਕਿਸਾਨ ਕਿਸੇ ਦੀਆਂ ਗੱਲਾਂ ਵਿਚ ਨਹੀਂ ਆਉਣਗੇ ਅਤੇ ਕੇਂਦਰ ਸਰਕਾਰ ਤੋਂ ਆਪਣੇ ਹੱਕ ਲੈ ਕੇ ਰਹਿਣਗੇ | ਉਨ੍ਹਾਂ ਦੱਸਿਆ ਕਿ ਸਮੁੱਚੇ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਜੋ ਦਿੱਲੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ, ਉਸ ਵਿਚ ਸ਼ਾਮਲ ਹੋਣ ਲਈ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ 21 ਫਰਵਰੀ ਨੂੰ ਸਾਦਿਕ ਦੇ ਮੁੱਖ ਚੌਕ ਵਿਚੋਂ 15 ਟਰੈਕਟਰ ਅਤੇ 30 ਟਰਾਲੀਆਂ ਦੇ ਕਾਫ਼ਲੇ ਨਾਲ ਦਿੱਲੀ ਲਈ ਰਵਾਨਾ ਹੋਵੇਗੀ ਜਿਸ ਪ੍ਰਤੀ ਕਿਸਾਨਾਂ ਵਿਚ ਵੱਡਾ ਉਤਸ਼ਾਹ ਪਾਇਆ ਜਾ ਰਿਹਾ ਹੈ | ਟਰੈਕਟਰ ਟਰਾਲੀਆਂ ਵਿਚ ਇਕ ਮਹੀਨੇ ਦਾ ਖਾਣ ਪੀਣ ਦਾ ਰਾਸ਼ਨ, ਬਾਲਣ, ਜਨਰੇਟਰ ਅਤੇ ਪਾਣੀ ਦਾ ਮੁਕੰਮਲ ਪ੍ਰਬੰਧ ਕਰਕੇ ਲੈ ਜਾਇਆ ਜਾਵੇਗਾ | ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਵੀ ਮਾਮਲੇ ਅਤੇ ਮੋਟਰਾਂ 'ਤੇ ਮੀਟਰ ਲਾਉਣ ਦਾ ਫ਼ੈਸਲਾ ਵਾਪਸ ਲਵੇ ਨਹੀਂ ਤਾਂ ਕਿਸਾਨ ਯੂਨੀਅਨ ਇਸ ਵਿਰੁੱਧ ਵੀ ਮੋਰਚਾ ਲਗਾਏਗੀ | ਮੀਟਿੰਗ ਵਿਚ ਕੁਲਦੀਪ ਸਿੰਘ ਘੁੱਦੂਵਾਲਾ, ਗੁਰਮੀਤ ਸਿੰਘ ਵੀਰੇਵਾਲਾ, ਬਖਤੌਰ ਸਿੰਘ ਸਾਦਿਕ, ਗੁਰਪ੍ਰੀਤ ਸਿੰਘ, ਗੁਰਜੰਟ ਸਿੰਘ, ਬਾਘ ਸਿੰਘ ਮੁਮਾਰਾ, ਜਗਰੂਪ ਸਿੰਘ, ਰਣਜੀਤ ਸਿੰਘ ਸ਼ੇਰ ਸਿੰਘ ਵਾਲਾ, ਭੋਲਾ ਸਿੰਘ ਵੀਰੇਵਾਲਾ, ਬਲਜਿੰਦਰ ਸਿੰਘ, ਸਤਪਾਲ ਸਿੰਘ ਮਚਾਕੀ, ਜਗਸੀਰ ਸਿੰਘ, ਮੋਹਰ ਸਿੰਘ ਸਾਧੂਵਾਲਾ, ਬਿੱਕਰ ਸਿੰਘ, ਸੁਖਜਿੰਦਰ ਸਿੰਘ ਕਿੰਗਰਾ, ਭਜਨ ਸਿੰਘ ਕਾਉਣੀ, ਜਗਦੀਸ਼ ਸਿੰਘ ਜਨੇਰੀਆਂ, ਬੂਟਾ ਸਿੰਘ ਮਚਾਕੀ ਆਦਿ ਕਿਸਾਨ ਹਾਜ਼ਰ ਸਨ |

ਸਰਹੱਦਾਂ ਦੇ ਨਾਲ-ਨਾਲ ਆਮ ਨਾਗਰਿਕਾਂ ਦੀ ਵੀ ਹਿਫ਼ਾਜ਼ਤ ਕਰਦੇ ਨੇ ਫ਼ੌਜ ਦੇ ਜਵਾਨ

ਫ਼ਰੀਦਕੋਟ, 12 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਭਾਰਤੀ ਫ਼ੌਜ ਸਰਹੱਦਾਂ 'ਤੇ ਹੀ ਜੀਵਨ ਰੱਖਿਆ ਨਹੀਂ ਕਰਦੀ ਬਲਕਿ ਸਮਾਜਿਕ ਜੀਵਨ ਵਿਚ ਵੀ ਲੋਕਾਂ ਦੀ ਜਾਨ ਬਚਾਉਣ ਲੱਗੀ ਹੈ | ਤਾਜ਼ਾ ਉਦਾਹਰਨ ਫ਼ਰੀਦਕੋਟ ਛਾਉਣੀ ਦੀ 2 ਮੀਡੀਅਮ ਰੈਜੀਮੈਂਟ ਨੇ ਪੇਸ਼ ਕੀਤੀ ਹੈ, ਜਿਨ੍ਹਾਂ ਨੇ ...

ਪੂਰੀ ਖ਼ਬਰ »

ਨਕਲੀ ਦਵਾਈਆਂ ਵੇਚਣ ਦੇ ਦੋਸ਼ਾਂ 'ਚ ਦਵਾਈ ਕੰਪਨੀ ਦੇ ਡਾਇਰੈਕਟਰ ਨੂੰ ਕੈਦ 'ਤੇ ਜੁਰਮਾਨਾ

ਫ਼ਰੀਦਕੋਟ, 12 ਫਰਵਰੀ (ਸਰਬਜੀਤ ਸਿੰਘ)-ਇੱਥੋਂ ਦੀ ਸਪੈਸ਼ਲ ਕੋਰਟ ਵਲੋਂ ਅੱਜ ਆਪਣੇ ਇਕ ਫ਼ੈਸਲੇ ਵਿਚ ਹਿਮਾਚਲ ਪ੍ਰਦੇਸ਼ ਦੀ ਮਿੱਗਬਰੋ ਹੈਲਥ ਕੇਅਰ ਨਾਮ ਦੀ ਦਵਾਈ ਕੰਪਨੀ ਦੇ ਡਾਇਰੈਕਟਰ ਨੂੰ ਨਕਲੀ ਦਵਾਈਆਂ ਵੇਚਣ ਦਾ ਕਸੂਰਵਾਰ ਮੰਨਦਿਆਂ ਦਸ ਸਾਲ ਦੀ ਕੈਦ ਅਤੇ ਤਿੰਨ ...

ਪੂਰੀ ਖ਼ਬਰ »

ਡੀਵਾਰਮਿੰਗ ਦਿਵਸ ਮਨਾਇਆ

ਪੰਜਗਰਾੲੀਂ ਕਲਾਂ, 12 ਫਰਵਰੀ (ਸੁਖਮੰਦਰ ਸਿੰਘ ਬਰਾੜ)-ਸਰਕਾਰੀ ਪ੍ਰਾਇਮਰੀ ਸਕੂਲ ਪੰਜਗਰਾਈਾ ਕਲਾਂ (ਮੁੱਖ ਸ਼ਾਖਾ) ਸਮੇਤ ਹੋਰ ਸਕੂਲਾਂ 'ਚ ਡੀ-ਵਾਰਮਿੰਗ ਦਿਵਸ ਮਨਾਇਆ ਗਿਆ | ਇਸ ਮੌਕੇ ਬੀ.ਈ.ਈ ਫਲੈਗ ਚਾਵਲਾ, ਸਿਹਤ ਸੁਪਰਵਾਈਜ਼ਰ ਪਰਮਜੀਤ ਕੌਰ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਪੰਜਗਰਾਈਾ ਕਲਾਂ, 12 ਫਰਵਰੀ (ਪ. ਪ.)-ਡੇਰਾ ਬਾਬਾ ਪ੍ਰੇਮ ਦਾਸ ਜਿਊਣ ਵਾਲਾ ਵਿਖੇ ਲੜੀਵਾਰ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ ਜੋ ਕਿ ਪਿੰਡ ਦੀਆਂ ਲੜਕੀਆਂ ਵਲੋਂ ਮਾਘ ਮਹੀਨੇ ਦੀ ਸੰਗਰਾਂਦ ਨੂੰ ਆਰੰਭ ਕੀਤੇ ਗਏ ਸਨ ਜਿਨ੍ਹਾਂ ਦੇ ਭੋਗ ਫੱਗਣ ਮਹੀਨੇ ਦੀ ਸੰਗਰਾਂਦ ...

ਪੂਰੀ ਖ਼ਬਰ »

ਉਪ-ਮੰਡਲ ਪ੍ਰਬੰਧਕੀ ਕੰਪਲੈਕਸ ਦੇ ਲਾਗੇ ਲੱਗੇ ਗੰਦਗੀ ਦੇ ਢੇਰਾਂ ਨੇ ਲੋਕਾਂ ਦਾ ਜਿਊਣਾ ਕੀਤਾ ਦੁੱਭਰ

ਜੈਤੋ, 12 ਫਰਵਰੀ (ਗੁਰਚਰਨ ਸਿੰਘ ਗਾਬੜੀਆ)-ਉਪ ਮੰਡਲ ਪ੍ਰਬੰਧਕੀ ਕੰਪਲੈਕਸ ਜੈਤੋ ਦੇ ਨੇੜੇ ਲੱਗੇ ਗੰਦਗੀ ਦੇ ਢੇਰਾਂ ਨੇ ਲੋਕਾਂ ਦਾ ਜਿਊਣਾ ਦੁੱਭਰ ਕੀਤਾ ਹੋਇਆ ਹੈ ਉੱਥੇ ਹੀ ਇਨ੍ਹਾਂ ਵੱਡੇ-ਵੱਡੇ ਗੰਦਗੀ ਦੇ ਢੇਰਾਂ ਵੱਲ ਅਫ਼ਸਰਾਂ ਅਤੇ ਮੁਲਾਜ਼ਮਾਂ ਦਾ ਧਿਆਨ ਉੱਕਾ ਹੀ ...

ਪੂਰੀ ਖ਼ਬਰ »

ਕਣਕ ਅਤੇ ਰਾਈ ਦੀਆਂ ਫ਼ਸਲਾਂ 'ਤੇ ਮੀਂਹ ਦਾ ਅਸਰ

ਫ਼ਰੀਦਕੋਟ, 12 ਫਰਵਰੀ (ਜਸਵੰਤ ਸਿੰਘ ਪੁਰਬਾ)-ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਖੇਤਰੀ ਖੋਜ ਕੇਂਦਰ, ਫ਼ਰੀਦਕੋਟ ਵਿਖੇ ਸਥਾਪਿਤ ਕਿ੍ਸ਼ੀ ਮੌਸਮ ਵਿਗਿਆਨਸ਼ਾਲਾ 'ਚ ਹਲਕੀ ਬਾਰਸ਼ (7.4 ਮਿਲੀਮੀਟਰ) ਰਿਕਾਰਡ ਕੀਤੀ ਗਈ | ਇਹ ਜਾਣਕਾਰੀ ਕਿ੍ਸ਼ੀ ਮੌਸਮ ਵਿਗਿਆਨੀ ਡਾ. ...

ਪੂਰੀ ਖ਼ਬਰ »

ਮੇਰਾ ਕੰਮ ਇਲਾਕੇ ਦਾ ਵਿਕਾਸ ਕਰਨਾ ਹੈ-ਕੁਸ਼ਲਦੀਪ ਸਿੰਘ ਢਿੱਲੋਂ

ਸਾਦਿਕ, 12 ਫਰਵਰੀ (ਆਰ.ਐੱਸ.ਧੰੁਨਾ)-ਵਿਧਾਨ ਸਭਾ ਹਲਕਾ ਫ਼ਰੀਦਕੋਟ ਵਿਚ ਪੈਂਦੇ ਪਿੰਡਾਂ ਸਾਦਿਕ, ਰੁਪਈਆਂਵਾਲਾ, ਮੁਮਾਰਾ, ਦੀਪ ਸਿੰਘ ਵਾਲਾ, ਸੁੱਖਣਵਾਲਾ, ਮਚਾਕੀ ਕਲਾਂ, ਮਹਿਮੂਆਣਾ, ਪੱਖੀ ਕਲਾਂ, ਜੰਡ ਵਾਲਾ, ਅਹਿਲ ਅਤੇ ਫ਼ਰੀਦਕੋਟ ਦਿਹਾਤੀ ਆਦਿ ਦੀਆਂ ਗਲੀਆਂ ਨਾਲੀਆਂ, ...

ਪੂਰੀ ਖ਼ਬਰ »

ਕੱਚੀਆਂ ਖੂਹੀਆਂ, ਬੋਰਵੈੱਲ/ਟਿਊਬਵੈੱਲ ਦੀ ਖ਼ੁਦਾਈ ਸਬੰਧੀ ਹਦਾਇਤਾਂ ਜਾਰੀ

ਫ਼ਰੀਦਕੋਟ, 12 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਕੇਸ਼ਵ ਹਿੰਗੋਨੀਆ ਨੇ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਾ ਦੀ ਵਰਤੋਂ ਕਰਦੇ ਕਈ ਨਿਰਦੇਸ਼ ਜਾਰੀ ਕੀਤੇ ਹਨ ਜਿਸ 'ਚ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਕੱਚੀਆਾ ਖੂਹੀਆਾ ਅਤੇ ...

ਪੂਰੀ ਖ਼ਬਰ »

ਦੇਸ਼ ਦੇ ਲੋਕ ਭਾਜਪਾ ਸਰਕਾਰ ਨੂੰ ਚੱਲਦਾ ਕਰਨ ਦੀ ਤਾਕ 'ਚ-ਸਿੱਖਾਂ ਵਾਲਾ

ਕੋਟਕਪੂਰਾ, 12 ਫ਼ਰਵਰੀ (ਗਿੱਲ, ਮੇਘਰਾਜ)-ਦੇਸ਼ ਭਰ 'ਚ ਕੇਂਦਰ ਸਰਕਾਰ ਵਲੋਂ ਕੀਤੀ ਗਈ ਨੋਟਬੰਦੀ ਅਤੇ ਹੋਰ ਨੀਤੀਆਂ ਕਾਰਨ ਦੇਸ਼ ਵਿਕਾਸ ਪੱਖੋਂ ਕਾਫ਼ੀ ਜ਼ਿਆਦਾ ਪਛੜ ਗਿਆ ਹੈ ਅਤੇ ਬਹੁਤ ਸਾਰੇ ਕੰਮ ਆਰਥਿਕ ਪੱਖੋਂ ਲੀਹੋਂ ਲੱਥ ਚੁੱਕੇ ਹਨ | ਅਜਿਹੇ ਅਸਥਿਰਤਾ ਵਾਲੇ ...

ਪੂਰੀ ਖ਼ਬਰ »

ਦੁਕਾਨ 'ਚੋਂ 15 ਹਜ਼ਾਰ ਦੀ ਚੋਰੀ

ਪੰਜਗਰਾੲੀਂ ਕਲਾਂ, 12 ਫਰਵਰੀ (ਸੁਖਮੰਦਰ ਸਿੰਘ ਬਰਾੜ)-ਨੇੜਲੇ ਪਿੰਡ ਕੋਟ ਸੁਖੀਆ 'ਚ ਬੀਤੀ ਰਾਤ ਦੁਕਾਨ 'ਚ ਚੋਰੀ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਰਮਜੀਤ ਸਿੰਘ ਪੁੱਤਰ ਮੰਗਤ ਰਾਮ ਜੋ ਪਿੰਡ ਅੰਦਰ ਹੀ ਕਰਿਆਨੇ ਅਤੇ ਦੁੱਧ ਦੀ ਡੇਅਰੀ ਦਾ ਕੰਮ ਕਰਦਾ ...

ਪੂਰੀ ਖ਼ਬਰ »

ਕੈਂਸਰ ਤੋਂ ਪੀੜਤ ਵਿਅਕਤੀ ਦੀ ਮੌਤ

ਜੈਤੋ, 12 ਫਰਵਰੀ (ਗੁਰਚਰਨ ਸਿੰਘ ਗਾਬੜੀਆ)-ਜੈਤੋ-ਦਬੜੀਖਾਨਾ ਰੋਡ 'ਤੇ ਸਥਿਤ ਰੌਾਤੇ ਰਾਜਬਾਹੇ ਦੇ ਲਾਗੇ ਰਹਿੰਦੇ ਕੈਂਸਰ ਤੋਂ ਪੀੜਤ ਵਿਅਕਤੀ ਦੀ ਮੌਤ ਹੋਣ ਜਾਣ ਦੀ ਖਬਰ ਹੈ | ਰਾਜ ਸਿੰਘ ਨੇ ਦੱਸਿਆ ਹੈ ਕਿ ਉਸ ਦੇ ਤਾਏ ਦਾ ਲੜਕਾ ਸੁਖਪਾਲ ਸਿੰਘ (45) ਪੁੱਤਰ ਭੋਲਾ ਸਿੰਘ ਜੋ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਦੰਦਾਂ ਦਾ ਪੰਦ੍ਹਰਵਾੜਾ ਸ਼ੁਰੂ

ਫ਼ਰੀਦਕੋਟ, 12 ਫ਼ਰਵਰੀ (ਹਰਮਿੰਦਰ ਸਿੰਘ ਮਿੰਦਾ)-ਸਿਹਤ ਵਿਭਾਗ ਫ਼ਰੀਦਕੋਟ ਵਲੋਂ ਦੰਦਾਂ ਦੇ ਪੰਦ੍ਹਰਵਾੜੇ ਦੌਰਾਨ ਦੰਦਾਂ ਦੀਆਂ ਬਿਮਾਰੀਆਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ ਅਤੇ ਲੋੜਵੰਦ ਮਰੀਜ਼ਾਂ ਦੇ ਦੰਦਾਂ ਦੇ ਬੀੜ ਵੀ ਲਗਾਏ ਜਾਣਗੇ | ਇਹ ਜਾਣਕਾਰੀ ਸਿਵਲ ਸਰਜਨ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਦੰਦਾਂ ਦੇ ਪੰਦ੍ਹਰਵਾੜੇ ਦਾ ਉਦਘਾਟਨ

ਕੋਟਕਪੂਰਾ, 12 ਫਰਵਰੀ (ਮੇਘਰਾਜ)-ਸਿਹਤ ਵਿਭਾਗ ਪੰਜਾਬ ਵਲੋਂ ਭਾਰਤ ਵਿਕਾਸ ਪ੍ਰੀਸ਼ਦ ਕੋਟਕਪੂਰਾ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਕੋਟਕਪੂਰਾ ਵਿਖੇ 12 ਫਰਵਰੀ ਤੋਂ 26 ਫਰਵਰੀ ਤੱਕ ਦੰਦਾਂ ਦੇ ਮੁਫ਼ਤ ਇਲਾਜ ਦੇ 29ਵੇਂ ਪੰਦ੍ਹਰਵਾੜੇ ਦਾ ਉਦਘਾਟਨ ਅੱਜ ਚੀਫ਼ ਮੈਡੀਕਲ ...

ਪੂਰੀ ਖ਼ਬਰ »

ਸੇਵਾ-ਮੁਕਤ ਹੋਏ ਮੁਲਾਜ਼ਮਾਂ ਨੂੰ ਫ਼ੰਡਾਂ ਦੇ ਬਿੱਲਾਂ ਦੀ ਅਦਾਇਗੀ ਨਾ ਹੋਣ 'ਤੇ ਰੋਸ

ਫ਼ਰੀਦਕੋਟ, 12 ਫਰਵਰੀ (ਜਸਵੰਤ ਸਿੰਘ ਪੁਰਬਾ)-ਪੀ.ਡਬਲਯੂ.ਡੀ. ਫ਼ੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਬਰਾਂਚ ਫ਼ਰੀਦਕੋਟ ਦੀ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਪੰਜਾਬ ਬਲਜੀਤ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਮੰਡਲ ਦਫ਼ਤਰ ਫ਼ਰੀਦਕੋਟ ਵਿਖੇ ਹੋਈ | ਮੀਟਿੰਗ ਨੂੰ ...

ਪੂਰੀ ਖ਼ਬਰ »

ਭਾਈ ਰਾਹੁਲ ਸਿੰਘ ਸਿੱਧੂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਕੋਟਕਪੂਰਾ, 12 ਫਰਵਰੀ (ਮੇਘਰਾਜ)-ਨੇੜਲੇ ਪਿੰਡ ਖਾਰਾ ਵਿਖੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਸਾਬਕਾ ਮੈਂਬਰ ਭਾਈ ਰਾਹੁਲ ਸਿੰਘ ਸਿੱਧੂ ਨੇ ਭਾਈ ਗੁਰਜਸਜੀਤ ਸਿੰਘ ਜੱਸੀ ਦੇ ਨਿਵਾਸ ਸਥਾਨ 'ਤੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਈ ਸਮੱਸਿਆਵਾਂ ਦਾ ...

ਪੂਰੀ ਖ਼ਬਰ »

ਪ੍ਰੋ: ਤਰਸੇਮ ਨਰੂਲਾ ਰਚਿਤ ਪੁਸਤਕ ਕੀਤੀ ਲੋਕ ਅਰਪਣ

ਜੈਤੋ, 12 ਫਰਵਰੀ (ਗੁਰਚਰਨ ਸਿੰਘ ਗਾਬੜੀਆ)-ਉੱਘੇ ਲੇਖਕ ਤੇ ਚਿੰਤਕ ਪੋ੍ਰ: ਤਰਸੇਮ ਸਿੰਘ ਨਰੂਲਾ ਵਲੋਂ ਲਿਖੀ ਪੁਸਤਕ 'ਹੋਣਹਾਰ ਬਿਰਵਾਨ ਦੇ ਚਿਕਨੇ ਚਿਕਨੇ ਪੱਤ' ਨੂੰ ਅੱਜ ਦੀਪਕ ਜੈਤੋਈ ਮੰਚ ਰਜਿ: ਜੈਤੋ ਦੀ ਰਹਿਨੁਮਾਈ ਹੇਠ (ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ...

ਪੂਰੀ ਖ਼ਬਰ »

ਦਰਜਾ ਚਾਰ ਤੇ ਤਿੰਨ ਮੁਲਾਜ਼ਮ ਬਜਟ ਸੈਸ਼ਨ ਵਿਚ ਵਿਧਾਨ ਸਭਾ ਦਾ ਕਰਨਗੇ ਘਿਰਾਓ

ਫ਼ਰੀਦਕੋਟ, 12 ਫ਼ਰਵਰੀ (ਪੱਤਰ ਪ੍ਰੇਰਕ) -ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਨੇ ਪੰਜਾਬ ਸਰਕਾਰ ਵਲੋਂ ਮੁਲਾਜ਼ਮ ਮੰਗਾਂ ਪ੍ਰਤੀ ਚੁੱਪ ਧਾਰਨ ਨੂੰ ਤੋੜਨ ਲਈ ਅਤੇ ਇਸ ਿਖ਼ਲਾਫ਼ ਰੋਸ ਪ੍ਰਗਟ ਕਰਨ ਲਈ ਮਾਰਚ ਮਹੀਨੇ ਦੌਰਾਨ ਪੰਜਾਬ ਵਿਧਾਨ ਸਭਾ ਦੇ ਬਜਟ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ

ਕੋਟਕਪੂਰਾ, 12 ਫ਼ਰਵਰੀ (ਗਿੱਲ, ਮੇਘਰਾਜ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਕੋਟਕਪੂਰਾ ਵਿਖੇ ਜ਼ਿਲ੍ਹਾ ਪ੍ਰਧਾਨ ਕਿ੍ਸ਼ਨਾ ਦੇਵੀ ਔਲਖ ਦੀ ਅਗਵਾਈ ਹੇਠ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ...

ਪੂਰੀ ਖ਼ਬਰ »

ਚਾਚਾ ਹਰਜਿੰਦਰ ਸਿੰਘ ਦੀ ਪੁਸਤਕ 'ਫ਼ਰੀਦਕੋਟ ਐਾਡ ਇਟਸ ਪੀਪਲ' ਲੋਕ ਅਰਪਣ

ਫ਼ਰੀਦਕੋਟ, 12 ਫਰਵਰੀ (ਪੁਰਬਾ,ਬਾਗ਼ੀ)-ਫ਼ਰੀਦਕੋਟ ਸ਼ਹਿਰ ਦੇ 97 ਸਾਲਾਂ ਲੇਖਕ ਤੇ ਸਾਹਿਤਕਾਰ ਚਾਚਾ ਹਰਜਿੰਦਰ ਸਿੰਘ ਤਾਂਗੜੀ ਦੀ ਅੰਗਰੇਜ਼ੀ ਪੁਸਤਕ 'ਫ਼ਰੀਦਕੋਟ ਐਾਡ ਇਟਸ ਪੀਪਲ' ਨੂੰ ਅੱਜ ਲੋਕ ਅਰਪਣ ਕੀਤਾ ਗਿਆ | ਇਸ ਪੁਸਤਕ ਦੀ ਘੁੰਡ ਚੁਕਾਈ ਮੈਂਬਰ ਲੋਕ ਸਭਾ ...

ਪੂਰੀ ਖ਼ਬਰ »

ਭਾਰਤ ਗੈਸ ਵਲੋਂ ਖਪਤਕਾਰ ਚੇਤਨਾ ਰੈਲੀ

ਕੋਟਕਪੂਰਾ, 12 ਫ਼ਰਵਰੀ (ਗਿੱਲ)-ਭਾਰਤ ਗੈਸ ਕੋਟਕਪੂਰਾ ਦੀ ਗੀਨਾ ਗੈਸ ਏਜੰਸੀ ਨੇ ਆਪਣੇ ਖਪਤਕਾਰਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਸ਼ਹਿਰ 'ਚ ਇਕ ਵਿਸ਼ਾਲ ਚੇਤਨਾ ਰੈਲੀ ਕੀਤੀ | ਇਹ ਚੇਤਨਾ ਰੈਲੀ ਸਥਾਨਕ ਫ਼ਰੀਦਕੋਟ ਸੜਕ 'ਤੇ ਸਥਿਤ ਕੰਪਨੀ ਦੇ ਦਫ਼ਤਰ ਤੋਂ ਸ਼ੁਰੂ ਹੋ ਕੇ ...

ਪੂਰੀ ਖ਼ਬਰ »

ਨਹਿਰੂ ਸ਼ਾਪਿੰਗ ਸੈਂਟਰ ਅੱਗੇ ਸੜਕ 'ਤੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਫ਼ਰੀਦਕੋਟ, 12 ਫ਼ਰਵਰੀ (ਸਰਬਜੀਤ ਸਿੰਘ)-ਸਥਾਨਕ ਨਹਿਰੂ ਸ਼ਾਪਿੰਗ ਸੈਂਟਰ ਅੱਗੇ ਸੜਕ 'ਤੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਦੁਕਾਨਦਾਰਾਂ ਅਤੇ ਲੰਘਣ ਵਾਲੇ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ | ਥੋੜ੍ਹਾ ਜਿਹਾ ਮੀਂਹ ਪੈਣ ਨਾਲ ਹੀ ਭਾਈ ...

ਪੂਰੀ ਖ਼ਬਰ »

ਢੌ ਾਗੀ ਬਾਬਾ ਚਮਕੌਰ ਸਿੰਘ ਤਨਖ਼ਾਹੀਆ ਕਰਾਰ

ਬਾਜਾਖਾਨਾ, 12 ਫ਼ਰਵਰੀ (ਜਗਦੀਪ ਸਿੰਘ ਗਿੱਲ)-ਨਜ਼ਦੀਕੀ ਪਿੰਡ ਉਕੰਦਵਾਲਾ ਦੀ ਸਮੂਹ ਸੰਗਤ ਅਤੇ ਢੌਾਗੀ ਬਾਬਾ ਚਮਕੌਰ ਸਿੰਘ ਵਿਚਕਾਰ ਚੱਲਦੀ ਤਕਰਾਰ ਨੂੰ ਅਹਿਮ ਮੋੜ ਦਿੰਦਿਆਂ ਸਿੰਘ ਸਾਹਿਬ ਜਥੇਦਾਰ ਹਰਪ੍ਰੀਤ ਸਿੰਘ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਵਲੋਂ ...

ਪੂਰੀ ਖ਼ਬਰ »

37 ਕਲੱਸਟਰ ਸਕੂਲਾਂ 'ਚ ਸੰੁਦਰ ਲਿਖਾਈ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 12 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-'ਪੜੋ੍ਹ ਪੰਜਾਬ ਪੜ੍ਹਾਓ ਪੰਜਾਬ' ਤਹਿਤ ਸਿੱਖਿਆ ਸਕੱਤਰ ਪੰਜਾਬ ਕਿ੍ਸ਼ਨ ਕੁਮਾਰ, ਸਹਾਇਕ ਡਾਇਰੈਕਟਰ ਡਾਕਟਰ ਜਰਨੈਲ ਸਿੰਘ ਕਾਲਕੇ ਅਤੇ ਪੜੋ੍ਹ ਪੰਜਾਬ ਦੇ ਸਟੇਟ ਕੋਆਰਡੀਨੇਟਰ ਡਾਕਟਰ ਦਵਿੰਦਰ ਸਿੰਘ ਬੋਹਾ ...

ਪੂਰੀ ਖ਼ਬਰ »

ਕਾਂਵੜ ਲਿਆਉਣ ਵਾਲਿਆਂ ਦੀ ਸ਼ੋਭਾ ਯਾਤਰਾ ਕੱਢੀ

ਸਾਦਿਕ, 12 ਫਰਵਰੀ (ਆਰ.ਐੱਸ.ਧੰੁਨਾ)-ਹਰਿਦੁਆਰ ਤੋਂ ਪੈਦਲ ਕਾਂਵੜ ਲੈ ਕੇ ਸਾਦਿਕ ਪੁੱਜਣ ਵਾਲੇ ਜੈ ਬਾਬਾ ਬਰਫ਼ਾਨੀ ਸੇਵਾ ਕਾਂਵੜ ਸੰਘ ਸਾਦਿਕ ਦੇ ਮੈਂਬਰਾਂ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਜੈ ਬਾਬਾ ਬਰਫ਼ਾਨੀ ਸੇਵਾ ਸੰਮਤੀ ਸਾਦਿਕ ਵਲੋਂ ਸ਼ੋਭਾ ਯਾਤਰਾ ਕੱਢੀ ...

ਪੂਰੀ ਖ਼ਬਰ »

ਅੰਗਰੇਜ਼ੀ ਵਿਸ਼ੇ ਦੀ ਬਲਾਕ ਪੱਧਰੀ ਪ੍ਰਤੀਯੋਗਤਾ ਕਰਵਾਈ

ਜੈਤੋ, 12 ਫਰਵਰੀ (ਭੋਲਾ ਸ਼ਰਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਜੈਤੋ ਵਿਖੇ ਅੰਗਰੇਜ਼ੀ ਵਿਸ਼ੇ ਦੀ ਬਲਾਕ ਪੱਧਰੀ ਪ੍ਰਤੀਯੋਗਤਾ ਕਰਵਾਈ ਗਈ ਜਿਸ ਵਿਚ ਬਲਾਕ ਜੈਤੋ ਦੇ ਸਕੂਲਾਂ ਦੇ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਸੁੰਦਰ ਲਿਖਾਈ ਮੁਕਾਬਲੇ 'ਚ ਜੇਤੂ ਵਿਦਿਆਰਥਣ ਸੁਖਵੀਰ ਕੌਰ ਦਾ ਸਨਮਾਨ

ਜੈਤੋ, 12 ਫਰਵਰੀ (ਸ਼ਰਮਾ)-ਸਰਕਾਰੀ ਪ੍ਰਾਇਮਰੀ ਸਕੂਲ ਵਾਰਡ ਨੰਬਰ-3 ਜੈਤੋ ਵਿਖੇ ਕਲੱਸਟਰ ਪੱਧਰ ਦੇ ਸੁੰਦਰ ਲਿਖਾਈ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਵਿਦਿਆਰਥਣ ਸੁਖਵੀਰ ਕੌਰ ਨੂੰ ਸਕੂਲ ਸਟਾਫ਼ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਮੁਖੀ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਫ਼ਰੀਦਕੋਟ, 12 ਫ਼ਰਵਰੀ (ਗੋਂਦਾਰਾ)-ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਅਤੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਗੁਰੂ ਤੇਗ਼ ਬਹਾਦਰ ਸਿਮਰਨ ਦੁਆਰ, ਮੁਹੱਲਾ ਗੋਦੜੀ ਸਾਹਿਬ ਫ਼ਰੀਦਕੋਟ 'ਚ ਚਾਰ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਦੋ ਸੜਕ ਹਾਦਸਿਆਂ 5 ਵਾਹਨ ਨੁਕਸਾਨੇ, ਮਾਂ-ਧੀ ਸਮੇਤ 5 ਜ਼ਖ਼ਮੀ

ਫ਼ਰੀਦਕੋਟ, 12 ਫਰਵਰੀ (ਸਰਬਜੀਤ ਸਿੰਘ)-ਬੀਤੀ ਰਾਤ ਮੀਂਹ ਅਤੇ ਤੇਜ਼ ਹਨੇਰੀ ਕਾਰਨ ਸ਼ਹਿਰ ਦੀਆਂ ਦੋ ਵੱਖ-ਵੱਖ ਥਾਵਾਂ 'ਤੇ ਵਾਪਰੇ ਸੜਕ ਹਾਦਸਿਆਂ 'ਚ ਇਕ ਮਾਂ-ਧੀ ਸਮੇਤ 5 ਵਿਅਕਤੀਆਂ ਦੇ ਜ਼ਖ਼ਮੀ ਹੋਣ ਅਤੇ ਪੰਜ ਵਾਹਨਾਂ ਦੇ ਨੁਕਸਾਨੇ ਜਾਣ ਦਾ ਸਮਾਚਾਰ ਹੈ | ਜਾਣਕਾਰੀ ...

ਪੂਰੀ ਖ਼ਬਰ »

ਪਿੰਡ ਸਾਹਿਬ ਚੰਦ ਦਾ 14ਵਾਂ ਤਿੰਨ ਰੋਜ਼ਾ ਕਾਸਕੋ ਕ੍ਰਿਕਟ ਟੂਰਨਾਮੈਂਟ ਸਮਾਪਤ

ਗਿੱਦੜਬਾਹਾ, 12 ਫ਼ਰਵਰੀ (ਪਰਮਜੀਤ ਸਿੰਘ ਥੇੜ੍ਹੀ)-ਸਰਕਾਰੀ ਹਾਈ ਸਕੂਲ ਪਿੰਡ ਸਾਹਿਬ ਚੰਦ ਦੇ ਖੇਡ ਸਟੇਡੀਅਮ ਵਿਖੇ ਸਵ: ਮਾਸਟਰ ਕਰਤਾਰ ਸਿੰਘ ਦੀ ਯਾਦ ਵਿਚ ਕਰਾਏ ਜਾ ਰਹੇ 14ਵੇਂ ਤਿੰਨ ਰੋਜ਼ਾ ਕਾਸਕੋ ਕ੍ਰਿਕਟ ਟੂਰਨਾਮੈਂਟ ਤੀਜੇ ਦਿਨ ਜਥੇਦਾਰ ਨਵਤੇਜ ਸਿੰਘ ਕਾਉਣੀ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 12 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਡੀ.ਈ.ਓ. ਮਲਕੀਤ ਸਿੰਘ ਖੋਸਾ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਕਰਨੈਲ ਸਿੰਘ ਰੁਪਾਣਾ ਦਿਸ਼ਾ-ਨਿਰਦੇਸ਼ ਅਨੁਸਾਰ ਸੈਂਟਰ ਗੁਲਾਬੇਵਾਲਾ ਬਲਾਕ ਮੁਕਤਸਰ-1 ਦੇ ਪੜ੍ਹੋ ਪੰਜਾਬ ਪ੍ਰਾਜੈਕਟ ਅਧੀਨ ਸੁਲੇਖ, ...

ਪੂਰੀ ਖ਼ਬਰ »

ਸਮੇਂ ਦੇ ਹਾਣ ਦਾ ਬਣਨ ਲਈ ਤਰਕਸ਼ੀਲ ਸੋਚ ਅਪਣਾਉਣ 'ਤੇ ਦਿੱਤਾ ਜ਼ੋਰ

ਗਿੱਦੜਬਾਹਾ, 12 ਫ਼ਰਵਰੀ (ਬਲਦੇਵ ਸਿੰਘ ਘੱਟੋਂ)-ਲੋਕ ਭਲਾਈ ਸੱਭਿਆਚਾਰਕ ਕਮੇਟੀ ਪਿੰਡ ਦੌਲਾ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਤੀਜਾ ਸੱਭਿਆਚਾਰਕ ਅਤੇ ਤਰਕਸ਼ੀਲ ਮੇਲਾ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਤਰਕਸ਼ੀਲ ਸੁਸਾਇਟੀ ਦੇ ਜਥੇਬੰਦਕ ਮੁਖੀ ਰਾਮ ਸਿੰਘ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਪੇਟ ਦੇ ਕੀੜਿਆਂ ਸਬੰਧੀ ਜਾਗਰੂਕ ਕੀਤਾ

ਮਲੋਟ, 12 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਸੀ.ਐੱਚ.ਸੀ. ਆਲਮਵਾਲਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਗੁਰਚਰਨ ਸਿੰਘ ਮਾਨ ਦੀ ਅਗਵਾਈ ਹੇਠ ਸੀ.ਐੱਚ.ਸੀ. ਆਲਮਵਾਲਾ ਸਿਹਤ ਬਲਾਕ ਵਿਚ ਅੱਜ ਸਕੂਲੀ ਬੱਚਿਆਂ ਨੂੰ ਐਲਬੈਂਡਾਜੋਲ ਦੀਆਂ ਗੋਲੀਆਂ ਖਵਾਈਆਂ ਗਈਆਂ | ਡਾ. ਮਾਨ ਨੇ ...

ਪੂਰੀ ਖ਼ਬਰ »

27ਵਾਂ ਖੇਡ ਮੇਲਾ 15 ਤੇ 16 ਨੂੰ

ਮਲੋਟ, 12 ਫ਼ਰਵਰੀ (ਪਾਟਿਲ)-ਹਰ ਸਾਲ ਵਾਂਗ ਬਾਬਾ ਨਾਹਰੇ ਸ਼ਾਹ ਫ਼ਕੀਰ ਦੀ ਯਾਦ ਵਿਚ ਬਾਬਾ ਨਾਹਰੇ ਸ਼ਾਹ ਸਪੋਰਟਸ ਕਲੱਬ ਵਲੋਂ ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਪਿੰਡ ਝੋਰੜ ਵਿਖੇ 27ਵਾਂ ਪੇਂਡੂ ਖੇਡ ਮੇਲਾ ਕਰਵਾਇਆ ਜਾ ਰਿਹਾ ਹੈ | 15 ਤੇ 16 ...

ਪੂਰੀ ਖ਼ਬਰ »

ਲੱਖੋਵਾਲ 14 ਨੂੰ ਕਬਰਵਾਲਾ 'ਚ

ਸ੍ਰੀ ਮੁਕਤਸਰ ਸਾਹਿਬ, 12 ਫ਼ਰਵਰੀ (ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ, ਸੀਨੀਅਰ ਮੀਤ ਪ੍ਰਧਾਨ ਰਾਮਕਰਨ ਸਿੰਘ ਰਾਮਾ, ਜਨਰਲ ਸਕੱਤਰ ਭੁਪਿੰਦਰ ਸਿੰਘ ਮਹੇਸ਼ਰੀ ਤੇ ਹੋਰ ਆਗੂ 14 ਫ਼ਰਵਰੀ (ਬੁੱਧਵਾਰ) ਨੂੰ ਪਿੰਡ ਕਬਰਵਾਲਾ ...

ਪੂਰੀ ਖ਼ਬਰ »

ਪੇਂਡੂ ਜਨ-ਜੀਵਨ ਲਈ ਵੱਡੀ ਸਮੱਸਿਆ ਬਣੀ ਛੱਪੜਾਂ ਦੀ ਸੜ੍ਹਾਂਦ

ਜੈਤੋ, 12 ਫਰਵਰੀ (ਭੋਲਾ ਸ਼ਰਮਾ)-ਮਨੁੱਖੀ ਅਣਗਹਿਲੀ ਕਾਰਨ ਪੇਂਡੂ ਜੀਵਨ ਦਾ ਆਧਾਰ ਸਮਝੇ ਜਾਂਦੇ ਛੱਪੜਾਂ ਦਾ ਪਾਣੀ ਹੁਣ ਮਲੀਨ ਹੋ ਰਿਹਾ ਹੈ ਅਤੇ ਖ਼ਾਸ ਕਰਕੇ ਨਰਮਾ ਪੱਟੀ ਦੇ ਇਸ ਇਲਾਕੇ ਦੇ ਬਹੁ-ਗਿਣਤੀ ਟੋਭਿਆਂ ਦਾ ਜਲ ਏਨਾ ਦੂਸ਼ਿਤ ਹੋ ਚੁੱਕਾ ਹੈ ਕਿ ਇਸ ਉੱਪਰ ਜੰਮੀਆਂ ...

ਪੂਰੀ ਖ਼ਬਰ »

ਸੜਕ ਲਈ ਪ੍ਰਾਪਤ ਕੀਤੀ ਜਗ੍ਹਾ ਦਾ ਮੁਆਵਜ਼ਾ ਜਲਦੀ ਦੇਣ ਦੀ ਮੰਗ

ਬਰਗਾੜੀ, 12 ਫਰਵਰੀ (ਸੁਖਰਾਜ ਸਿੰਘ ਗੋਂਦਾਰਾ)-ਪਿਛਲੇ ਸਮੇਂ ਜਦੋਂ ਕੌਮੀ ਸ਼ਾਹ ਮਾਰਗ ਨੂੰ ਚਾਰ-ਛੇ ਮਾਰਗੀ ਬਣਾਉਣ ਲਈ ਜਗ੍ਹਾ ਪ੍ਰਾਪਤ ਕੀਤੀ ਸੀ ਤਾਂ ਉਸ ਮੌਕੇ ਇਸ ਜਗ੍ਹਾ ਦੇ ਮਾਲਕਾਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਮੁਆਵਜ਼ਾ ਨਹੀਂ ਦਿੱਤਾ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਸਾਲ 2017-18 ਦੌਰਾਨ ਮਗਨਰੇਗਾ ਅਧੀਨ 19.46 ਕਰੋੜ ਦੇ ਕੰਮ ਕਰਵਾਏ ਗਏ-ਡੀ.ਸੀ.

ਫ਼ਰੀਦਕੋਟ, 12 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਫ਼ਰੀਦਕੋਟ 'ਚ ਸਾਲ 2017-18 ਦੌਰਾਨ ਮਹਾਤਮਾ ਗਾਾਧੀ ਕੌਮੀ ਦਿਹਾਤੀ ਰੋਜ਼ਗਾਰ ਗਾਰੰਟੀ ਯੋਜਨਾ (ਮਗਨਰੇਗਾ) ਤਹਿਤ ਤਕਰੀਬਨ 19.46 ਕਰੋੜ ਰੁਪਏ ਦੇ ...

ਪੂਰੀ ਖ਼ਬਰ »

ਇਲਾਕਾ ਨਿਵਾਸੀਆਂ ਕੀਤੀ ਕੋਟਕਪੂਰਾ-ਮੋਗਾ ਰੇਲਵੇ ਲਾਈਨ ਵਿਛਾਉਣ ਦੀ ਮੰਗ

ਕੋਟਕਪੂਰਾ, 12 ਫਰਵਰੀ (ਮੇਘਰਾਜ, ਮੋਹਰ ਗਿੱਲ)-ਕੋਟਕਪੂਰੇ ਦੇ ਵਸਨੀਕਾਂ ਨੇ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੂੰ ਭਾਰਤ ਦੇ ਰੇਲ ਮੰਤਰੀ ਪਿਊਸ਼ ਗੋਇਲ ਤੱਕ ਰੇਲਵੇ ਨਾਲ ਸਬੰਧਿਤ ਸਮੱਸਿਆਵਾਂ ਤੇ ਮੰਗਾਂ ਨੂੰ ਪਹੁੰਚਾਉਣ ਲਈ ਮੰਗ ਪੱਤਰ ...

ਪੂਰੀ ਖ਼ਬਰ »

ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਡੀਵਾਰਮਿੰਗ ਦਿਵਸ ਦਾ ਜਾਇਜ਼ਾ

ਫ਼ਰੀਦਕੋਟ, 12 ਫ਼ਰਵਰੀ (ਹਰਮਿੰਦਰ ਸਿੰਘ ਮਿੰਦਾ)-ਜ਼ਿਲ੍ਹੇ ਦੀਆਂ ਆਂਗਨਵਾੜੀਆਂ, ਸਾਰੇ ਪ੍ਰਾਈਵੇਟ, ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿਚ ਅੱਜ ਪੇਟ ਦੇ ਕੀੜਿਆਂ ਦੀ ਰੋਕਥਾਮ ਲਈ ਬੱਚਿਆਂ ਨੂੰ ਦਿੱਤੀ ਜਾ ਰਹੀ ਖ਼ੁਰਾਕ ਦੇ ਪ੍ਰਬੰਧ ਸਬੰਧੀ ਜਾਇਜ਼ਾ ਲੈਣ ਲਈ ...

ਪੂਰੀ ਖ਼ਬਰ »

'ਸੀਰ' ਸੁਸਾਇਟੀ ਵਲੋਂ 'ਵੇਲਾਂ ਲਗਾਓ ਹਰਿਆਵਲ ਵਧਾਓ ਪੰਛੀ ਬਚਾਓ' ਮੁਹਿੰਮ ਦਾ ਆਗ਼ਾਜ਼

ਫ਼ਰੀਦਕੋਟ, 12 ਫਰਵਰੀ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਸ਼ਹਿਰ ਤੇ ਆਲੇ-ਦੁਆਲੇ ਨੂੰ ਹਰਾ ਭਰਿਆ ਬਣਾਉਣ ਲਈ ਪੰਛੀਆਂ, ਬੱਚਿਆਂ ਤੇ ਵਾਤਾਵਰਨ ਲਈ ਨਿਰਸਵਾਰਥ ਪਿਛਲੇ ਪੰਦਰਾਂ ਸਾਲਾ ਤੋਂ ਕੋਸ਼ਿਸ਼ ਕਰ ਰਹੀ ਸੁਸਾਇਟੀ ਫ਼ਾਰ ਇਕਾਲੋਜੀਕਲ ਐਾਡ ਐਨਵਾਇਰਮੈਂਟਲ ...

ਪੂਰੀ ਖ਼ਬਰ »

ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਗੋਲੇਵਾਲਾ, 12 ਫਰਵਰੀ (ਅਮਰਜੀਤ ਬਰਾੜ)-ਸ੍ਰੀ ਗੁਰੂ ਗੋਬਿੰਦ ਸਿੰਘ ਏ.ਆਰ.ਡੀ. ਪਬਲਿਕ ਸਕੂਲ ਸਾਧਾਂਵਾਲਾ ਵਿਖੇ ਵਿਦਿਆਰਥੀਆਂ ਦੀਆਂ ਸਾਲਾਨਾ ਪ੍ਰਾਪਤੀਆਂ ਦੇ ਮੱਦੇਨਜ਼ਰ ਉਨ੍ਹਾਂ ਨੂੰ ਮਾਣ ਸਨਮਾਨ ਦੇਣ ਲਈ ਸਾਲਾਨਾ ਇਨਾਮ ਵੰਡ ਸਮਾਰੋਹ ਅਤੇ ਸੱਭਿਆਚਾਰਕ ਪ੍ਰੋਗਰਾਮ ...

ਪੂਰੀ ਖ਼ਬਰ »

'ਸਾਹਿਤਕ ਉਤਸਵ ਅਤੇ ਪੁਸਤਕ ਪ੍ਰਦਰਸ਼ਨੀ' ਮੌਕੇ ਕਰਵਾਇਆ ਕਵੀ ਦਰਬਾਰ

ਕੋਟਕਪੂਰਾ, 12 ਫਰਵਰੀ (ਮੇਘਰਾਜ)-ਨੈਸ਼ਨਲ ਬੁੱਕ ਟਰੱਸਟ, ਨਵੀਂ ਦਿੱਲੀ ਅਤੇ ਪੀਪਲਜ਼ ਫ਼ੋਰਮ, ਬਰਗਾੜੀ, ਪੰਜਾਬ ਵਲੋਂ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ ਜਾਰੀ 9 ਰੋਜ਼ਾ 'ਸਾਹਿਤਕ ਉਤਸਵ ਅਤੇ ਪੁਸਤਕ ਪ੍ਰਦਰਸ਼ਨੀ' ਮੌਕੇ ਸ਼ਾਨਦਾਰ ਕਵੀ ਦਰਬਾਰ ਕਰਵਾਇਆ ...

ਪੂਰੀ ਖ਼ਬਰ »

ਭਾਈ ਰਾਹੁਲ ਸਿੰਘ ਸਿੱਧੂ ਵਲੋਂ ਜਲ-ਘਰ ਦੀਆਂ ਪਾਈਪਾਂ ਪਾਉਣ ਦਾ ਉਦਘਾਟਨ

ਕੋਟਕਪੂਰਾ, 12 ਫ਼ਰਵਰੀ (ਮੋਹਰ ਸਿੰਘ ਗਿੱਲ)-ਪਿੰਡ ਵਾੜਾ ਦਰਾਕਾ ਦੇ ਵਾਸੀਆਂ ਨੂੰ ਜਲ-ਘਰ ਦਾ ਪੂਰਾ ਪਾਣੀ ਨਹੀਂ ਮਿਲ ਰਿਹਾ ਸੀ ਅਤੇ ਪਿੰਡ ਦੀ ਅੱਧੀ ਆਬਾਦੀ ਜਲ-ਘਰ ਦੇ ਪਾਣੀ ਤੋਂ ਵਾਂਝੀ ਸੀ | ਸੀਨੀਅਰ ਕਾਂਗਰਸੀ ਆਗੂ ਭਾਈ ਰਾਹੁਲ ਸਿੰਘ ਸਿੱਧੂ ਨੇ 6 ਲੱਖ 85 ਹਜ਼ਾਰ ਰੁਪਏ ...

ਪੂਰੀ ਖ਼ਬਰ »

ਪੰਕਜ ਚੰਡਾਲੀਆ ਸ਼ਹਿਰੀ ਪ੍ਰਧਾਨ ਨਿਯੁਕਤ

ਕੋਟਕਪੂਰਾ, 12 ਫ਼ਰਵਰੀ (ਮੋਹਰ ਸਿੰਘ ਗਿੱਲ)-ਬਜਰੰਗ ਦਲ ਵਲੋਂ ਦਲ ਦੇ ਵਿਸਥਾਰ ਲਈ ਸ਼ਹਿਰ ਕੋਟਕਪੂਰਾ ਵਿਚ ਨਿਯੁਕਤੀਆਂ ਕੀਤੀਆਂ ਗਈਆਂ | ਜਾਣਕਾਰੀ ਦਿੰਦਿਆਂ ਬਜਰੰਗ ਦਲ ਦੇ ਵਿਭਾਗ ਸੰਜੋਯਕ ਮਨਵੀਰ ਰੰਗਾ ਨੇ ਦੱਸਿਆ ਕਿ ਸਥਾਨਕ ਅਗਰਵਾਲ ਭਵਨ ਵਿਖੇ ਇਕ ਸਾਦੇ ਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX