ਤਾਜਾ ਖ਼ਬਰਾਂ


ਚਿਦੰਬਰਮ ਨੇ ਨਿੱਜੀ ਫ਼ਾਇਦੇ ਲਈ ਵਿੱਤ ਮੰਤਰੀ ਦੇ ਅਹੁਦੇ ਦੀ ਵਰਤੋਂ ਕਰਨ ਦੇ ਦੋਸ਼ ਨੂੰ ਨਕਾਰਿਆ
. . .  1 minute ago
ਨਵੀਂ ਦਿੱਲੀ, 23 ਸਤੰਬਰ- ਕਾਂਗਰਸ ਨੇਤਾ ਪੀ. ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਅੱਜ ਸੀ. ਬੀ. ਆਈ. ਦੇ ਉਸ ਦਾਅਵੇ ਨੂੰ ਖ਼ਾਰਜ ਕਰ ਦਿੱਤਾ, ਜਿਸ 'ਚ ਏਜੰਸੀ ਨੇ ਉਨ੍ਹਾਂ 'ਤੇ ਵਿੱਤ ਮੰਤਰੀ...
ਪੱਛਮੀ ਬੰਗਾਲ 'ਚ ਕਦੇ ਵੀ ਲਾਗੂ ਨਹੀਂ ਹੋਣ ਦੇਵਾਂਗੀ ਐਨ.ਆਰ.ਸੀ- ਮਮਤਾ ਬੈਨਰਜੀ
. . .  7 minutes ago
ਕੋਲਕਾਤਾ, 23 ਸਤੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਉਹ ਆਪਣੇ ਸੂਬੇ 'ਚ ਕਦੇ ਵੀ ਐਨ.ਆਰ.ਸੀ ਲਾਗੂ ਨਹੀਂ ਹੋਣ ਦੇਵੇਗੀ...
ਸਿੱਖਿਆ ਸਕੱਤਰ ਵਲੋਂ ਪਠਾਨਕੋਟ ਨੂੰ ਸੂਬੇ ਭਰ ਚੋਂ ਮੋਹਰੀ ਬਣਾਉਣ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  14 minutes ago
ਪਠਾਨਕੋਟ, 23 ਸਤੰਬਰ (ਸੰਧੂ)- ਪਠਾਨਕੋਟ ਵਿਖੇ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਪਠਾਨਕੋਟ-ਡਲਹੌਜ਼ੀ ਬਾਈਪਾਸ ਰੋਡ ਵਿਖੇ ਇੱਕ ਪ੍ਰੋਗਰਾਮ ਕਰਾਇਆ ਗਿਆ, ਜਿਸ...
ਸਰਕਾਰੀ ਆਈ. ਟੀ. ਆਈ. ਲੋਪੋਕੇ ਵਿਖੇ ਲਗਾਇਆ ਗਿਆ ਮੈਗਾ ਰੁਜ਼ਗਾਰ ਮੇਲਾ
. . .  38 minutes ago
ਲੋਪੋਕੇ, 23 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਸੂਬਾ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਸੰਬੰਧੀ ਅੱਜ ਸਰਕਾਰੀ...
ਕਿਸ਼ਤਵਾੜ ਤੋਂ ਤਿੰਨ ਅੱਤਵਾਦੀ ਗ੍ਰਿਫ਼ਤਾਰ, ਭਾਜਪਾ ਅਤੇ ਆਰ. ਐੱਸ. ਐੱਸ. ਨੇਤਾਵਾਂ ਦੀ ਹੱਤਿਆ ਦੀ ਗੁੱਥੀ ਸੁਲਝੀ
. . .  53 minutes ago
ਸ੍ਰੀਨਗਰ, 23 ਸਤੰਬਰ- ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨੇ ਵੱਡੀ ਕਾਰਵਾਈ ਕਰਦਿਆਂ ਤਿੰਨ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੀ ਗ੍ਰਿਫ਼ਤਾਰੀ ਦੇ ਨਾਲ...
ਬੱਸ ਅਤੇ ਟੈਂਪੂ ਟਰੈਵਲਰ ਵਿਚਾਲੇ ਹੋਈ ਭਿਆਨਕ ਟੱਕਰ 'ਚ 10 ਲੋਕਾਂ ਦੀ ਮੌਤ
. . .  about 1 hour ago
ਦਿਸਪੁਰ, 23 ਸਤੰਬਰ- ਆਸਾਮ ਦੇ ਸਿਬਸਾਗਰ ਜ਼ਿਲ੍ਹੇ 'ਚ ਅੱਜ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ 10 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ...
ਅਮਿਤ ਸ਼ਾਹ ਨੇ ਦਿੱਤਾ 'ਇੱਕ ਦੇਸ਼ ਇੱਕ ਪਹਿਚਾਣ ਪੱਤਰ' ਦਾ ਪ੍ਰਸਤਾਵ, ਕਿਹਾ- 2021 'ਚ ਡਿਜੀਟਲ ਹੋਵੇਗੀ ਜਨਗਣਨਾ
. . .  about 1 hour ago
ਨਵੀਂ ਦਿੱਲੀ, 23 ਸਤੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਲ 2021 'ਚ ਹੋਣ ਵਾਲੀ ਜਨਗਣਨਾ ਦੌਰਾਨ 'ਇੱਕ ਦੇਸ਼ ਇੱਕ ਪਹਿਚਾਣ ਪੱਤਰ' ਦਾ ਵਿਚਾਰ ਰੱਖਿਆ। ਗ੍ਰਹਿ ਮੰਤਰੀ ਅੱਜ...
ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦੇ ਪੁਤਲੇ ਨੂੰ ਸੜਕਾਂ 'ਤੇ ਘਸੀਟਣ ਮਗਰੋਂ ਫੂਕਿਆ
. . .  about 2 hours ago
ਸੰਗਰੂਰ, 23 ਸਤੰਬਰ (ਧੀਰਜ ਪਸ਼ੋਰੀਆ)- ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਕਈ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਡਿਪਟੀ ਕਮਿਸ਼ਨਰ ਦੇ ਦਫ਼ਤਰ ਮੂਹਰੇ...
3 ਫੁੱਟ ਕੱਦ ਵਾਲੀ 6ਵੀਂ ਜਮਾਤ ਦੀ ਵਿਦਿਆਰਥਣ ਖ਼ੁਸ਼ੀ ਇੱਕ ਦਿਨ ਲਈ ਬਣੀ ਸਕੂਲ ਦੀ ਪ੍ਰਿੰਸੀਪਲ
. . .  about 2 hours ago
ਫ਼ਿਰੋਜ਼ਪੁਰ, 23 ਸਤੰਬਰ (ਜਸਵਿੰਦਰ ਸਿੰਘ ਸੰਧੂ)- 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਨੂੰ ਹੁਲਾਰਾ ਦੇਣ ਲਈ ਹਲਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ...
ਜੰਮੂ-ਕਸ਼ਮੀਰ ਦੇ ਕਠੂਆ 'ਚੋਂ ਸੁਰੱਖਿਆ ਬਲਾਂ ਨੇ ਬਰਾਮਦ ਕੀਤਾ 40 ਕਿਲੋ ਗੰਨ ਪਾਊਡਰ
. . .  about 2 hours ago
ਸ੍ਰੀਨਗਰ, 23 ਸਤੰਬਰ- ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਨੇ 40 ਗੰਨ ਪਾਊਡਰ ਬਰਾਮਦ ਕੀਤਾ ਹੈ। ਸੁਰੱਖਿਆ ਬਲਾਂ ਨੇ ਇਹ ਪਾਊਡਰ ਜ਼ਿਲ੍ਹੇ ਦੇ...
ਆਸਮਾਨੀ ਬਿਜਲੀ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  about 3 hours ago
ਕੋਲਕਾਤਾ, 23 ਸਤੰਬਰ- ਪੱਛਮੀ ਬੰਗਾਲ ਦੇ ਮਾਲਦਾਹ ਜ਼ਿਲ੍ਹੇ 'ਚ ਆਸਮਾਨੀ ਬਿਜਲੀ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹੇ ਦੇ ਹਰਿਨ...
ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਚੁੱਕੀ ਸਹੁੰ
. . .  about 3 hours ago
ਨਵੀਂ ਦਿੱਲੀ, 23 ਸਤੰਬਰ- ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਅੱਜ ਆਪਣੇ ਅਹੁਦੇ ਦੀ ਸਹੁੰ ਚੁੱਕੀ। ਇਸ ਦੇ ਨਾਲ ਹੀ ਸੁਪਰੀਮ ਕੋਰਟ 'ਚ ਜੱਜਾਂ ਦੀ ਗਿਣਤੀ 31 ਤੋਂ ਵੱਧ ਕੇ...
ਆਸਾਰਾਮ ਦੀ ਪਟੀਸ਼ਨ ਜੋਧਪੁਰ ਹਾਈਕੋਰਟ ਵਲੋਂ ਖ਼ਾਰਜ, ਸਜ਼ਾ ਖ਼ਤਮ ਕਰਨ ਦੀ ਕੀਤੀ ਸੀ ਮੰਗ
. . .  about 3 hours ago
ਜੋਧਪੁਰ, 23 ਸਤੰਬਰ- ਆਸਾਰਾਮ ਬਾਪੂ ਨੂੰ ਜੋਧਪੁਰ ਹਾਈਕੋਰਟ ਤੋਂ ਇੱਕ ਵਾਰ ਫਿਰ ਝਟਕਾ ਲੱਗਾ ਹੈ। ਹਾਈਕੋਰਟ ਨੇ ਆਸਾਰਾਮ ਦੀ ਉਸ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ, ਜਿਸ...
ਬਾਲਾਕੋਟ 'ਚ ਮੁੜ ਸਰਗਰਮ ਹੋਏ ਅੱਤਵਾਦੀ- ਫੌਜ ਮੁਖੀ ਰਾਵਤ
. . .  about 3 hours ago
ਚੇਨਈ, 23 ਸਤੰਬਰ- ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਕਿਹਾ ਕਿ ਪਾਕਿਸਤਾਨ ਨੇ ਬਾਲਾਕੋਟ 'ਚ ਅੱਤਵਾਦੀ ਕੈਂਪਾਂ ਨੂੰ ਫਿਰ ਕਿਰਿਆਸ਼ੀਲ ਕਰ ਦਿੱਤਾ ਹੈ। ਚੇਨਈ 'ਚ...
ਸੁਲਤਾਨਪੁਰ ਲੋਧੀ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ 43ਵੀਆਂ ਪ੍ਰਾਇਮਰੀ ਸਕੂਲ ਖੇਡਾਂ ਸ਼ੁਰੂ
. . .  about 4 hours ago
ਸੁਲਤਾਨਪੁਰ ਲੋਧੀ, 23 ਸਤੰਬਰ (ਥਿੰਦ, ਹੈਪੀ, ਲਾਡੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ ਬਲਾਕ...
ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਅਲੌਕਿਕ ਨਗਰ ਕੀਰਤਨ ਸ਼ੁਰੂ
. . .  about 4 hours ago
ਖੂਹ 'ਚੋਂ ਮਿਲੀਆਂ ਮਾਂ ਸਮੇਤ ਉਸ ਦੀਆਂ ਚਾਰ ਧੀਆਂ ਦੀਆਂ ਲਾਸ਼ਾਂ
. . .  about 5 hours ago
ਸੋਨੀਆ ਗਾਂਧੀ ਅਤੇ ਡਾ. ਮਨਮੋਹਨ ਸਿੰਘ ਨੇ ਕੀਤੀ ਪੀ. ਚਿਦੰਬਰਮ ਨਾਲ ਕੀਤੀ ਮੁਲਾਕਾਤ
. . .  about 5 hours ago
ਡਰਾਈਵਰ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ
. . .  about 5 hours ago
ਦੇਸ਼ ਨੂੰ ਸੁਰੱਖਿਆ ਤੇ ਸੰਗਠਿਤ ਕਰਨ 'ਚ ਕੋਈ ਕਸਰ ਨਹੀ ਛੱਡੇਗਾ ਇਹ ਨਿਊ ਇੰਡੀਆ - ਅਮਿਤ ਸ਼ਾਹ
. . .  about 5 hours ago
ਮੁੰਬਈ ਸੈਂਸੇਕਸ 'ਚ 991.17 ਅੰਕਾਂ ਦਾ ਵਾਧਾ ਦਰਜ
. . .  about 6 hours ago
ਪੀ. ਚਿਦਾਂਬਰਮ ਨਾਲ ਮੁਲਾਕਾਤ ਕਰਨ ਤਿਹਾੜ ਜੇਲ੍ਹ ਪਹੁੰਚੇ ਸੋਨੀਆ ਗਾਂਧੀ ਤੇ ਮਨਮੋਹਨ ਸਿੰਘ
. . .  about 6 hours ago
ਨਿਊਯਾਰਕ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 7 hours ago
ਯੂ.ਪੀ, ਤ੍ਰਿਪੁਰਾ ਤੇ ਕੇਰਲ ਦੀ ਇੱਕ-ਇੱਕ ਵਿਧਾਨ ਸਭਾ ਉਪ ਚੋਣ ਲਈ ਵੋਟਿੰਗ ਜਾਰੀ
. . .  about 7 hours ago
ਸੋਨੀਆ ਗਾਂਧੀ ਤੇ ਮਨਮੋਹਨ ਸਿੰਘ ਪੀ. ਚਿਦਾਂਬਰਮ ਨਾਲ ਮੁਲਾਕਾਤ ਕਰਨ ਅੱਜ ਜਾਣਗੇ ਤਿਹਾੜ ਜੇਲ੍ਹ
. . .  about 7 hours ago
ਲਗਾਤਾਰ 7ਵੇਂ ਦਿਨ ਮਹਿੰਗਾ ਹੋਇਆ ਪੈਟਰੋਲ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਮੋਦੀ ਬੁਲਾਉਣਗੇ ਤਾਂ ਜਰੂਰ ਆਵਾਂਗਾ ਭਾਰਤ - ਟਰੰਪ
. . .  1 day ago
ਭਾਰਤੀਆਂ ਨੇ ਮੋਦੀ ਨੂੰ ਚੰਗੇ ਤਰੀਕੇ ਨਾਲ ਜਤਾਇਆ - ਟਰੰਪ
. . .  1 day ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਡੋਨਾਲਡ ਟਰੰਪ ਦਾ ਸੰਬੋਧਨ ਸ਼ੁਰੂ
. . .  1 day ago
ਦੋ ਮਹਾਨ ਦੇਸ਼ਾਂ ਦੇ ਰਿਸ਼ਤਿਆਂ ਨੂੰ ਕੀਤਾ ਜਾ ਸਕਦਾ ਹੈ ਮਹਿਸੂਸ - ਮੋਦੀ
. . .  1 day ago
ਅਬਕੀ ਬਾਰ, ਟਰੰਪ ਸਰਕਾਰ - ਮੋਦੀ
. . .  1 day ago
ਰਾਸ਼ਟਰਪਤੀ ਬਣਨ ਤੋਂ ਪਹਿਲਾ ਵੀ ਹਰ ਕੋਈ ਟਰੰਪ ਦਾ ਨਾਂਅ ਲੈਂਦਾ ਸੀ - ਮੋਦੀ
. . .  1 day ago
ਕਰੋੜਾਂ ਲੋਕ ਲੈਂਦੇ ਹਨ ਮੋਦੀ-ਟਰੰਪ ਦਾ ਨਾਂਅ - ਹਾਉਡੀ ਮੋਦੀ ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਮੋਦੀ ਦਾ ਸੰਬੋਧਨ ਸ਼ੁਰੂ
. . .  1 day ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪਹੁੰਚੇ ਟਰੰਪ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 9 ਵਿਕਟਾਂ ਨਾਲ ਹਰਾਇਆ, ਲੜੀ 1-1 ਨਾਲ ਬਰਾਬਰ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਨੂੰ ਮਿਲੀ ਪਹਿਲੀ ਸਫਲਤਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 76/0
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : 8ਵੇਂ ਓਵਰ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਜਿੱਤਣ ਲਈ ਦਿੱਤਾ 135 ਦੌੜਾਂ ਦਾ ਟੀਚਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਦਾ 8ਵਾਂ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 : ਦੱਖਣੀ ਅਫ਼ਰੀਕਾ ਨੂੰ ਮਿਲੀ 7ਵੀਂ ਸਫਲਤਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 : ਦੱਖਣੀ ਅਫ਼ਰੀਕਾ ਨੂੰ ਮਿਲੀ 6ਵੀਂ ਸਫਲਤਾ
. . .  1 day ago
ਮੋਟਰਸਾਈਕਲਾਂ ਦੀ ਦੁਕਾਨ 'ਚ ਅਚਨਚੇਤ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਹੋਇਆ ਨੁਕਸਾਨ
. . .  1 day ago
ਗੁਆਂਢਣ ਵੱਲੋਂ ਅਗਵਾ ਕੀਤੇ ਮਾਸੂਮ ਭੈਣ-ਭਰਾ ਥਾਣਾ ਛਾਉਣੀ ਦੀ ਪੁਲਿਸ ਵੱਲੋਂ ਬਰਾਮਦ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਦਾ ਤੀਸਰਾ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਦਾ ਦੂਸਰਾ ਖਿਡਾਰੀ (ਸ਼ਿਖਰ ਧਵਨ) 36 ਦੌੜਾਂ ਬਣਾ ਕੇ ਆਊਟ
. . .  1 day ago
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਹਿਊਸਟਨ ਦੇ ਲਈ ਹੋਏ ਰਵਾਨਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : 9 ਦੌੜਾਂ ਬਣਾ ਕੇ ਰੋਹਿਤ ਸ਼ਰਮਾ ਹੋਏ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਫੱਗਣ ਸੰਮਤ 549

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਤੇਜ਼ ਝੱਖੜ ਤੇ ਵਾਵਰੋਲੇ ਕਾਰਨ ਪਿੰਡ ਸੇਖਵਾਂ ਤੇ ਆਸ-ਪਾਸ ਭਾਰੀ ਨੁਕਸਾਨ

ਤਲਵੰਡੀ ਭਾਈ, 12 ਫਰਵਰੀ (ਰਵਿੰਦਰ ਸਿੰਘ ਬਜਾਜ, ਕੁਲਜਿੰਦਰ ਸਿੰਘ ਗਿੱਲ)-ਅੱਜ ਸ਼ਾਮ ਕਰੀਬ 4 ਵੱਜ ਕੇ 20 ਮਿੰਟ 'ਤੇ ਤੇਜ਼ ਝੱਖੜ ਅਤੇ ਵਾਵਰੋਲੇ ਕਾਰਨ ਪਿੰਡ ਸੇਖਵਾਂ ਦੇ ਨਜ਼ਦੀਕ ਆਸ-ਪਾਸ ਦੇ ਖੇਤਾਂ ਦੇ ਘਰਾਂ 'ਚ ਭਾਰੀ ਤਬਾਹੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਮੁਤਾਬਿਕ ਤਲਵੰਡੀ-ਜ਼ੀਰਾ ਰੋਡ 'ਤੇ ਪਿੰਡ ਸੇਖਵਾਂ ਦੇ ਨਜ਼ਦੀਕ ਇਕ ਐਗਰੀਕਲਚਰ ਦੀ ਵਰਕਸ਼ਾਪ ਗੁਰੂ ਕਿਰਪਾ ਐਗਰੀਕਲਚਰ ਵਰਕਸ ਦੀ ਫ਼ੈਕਟਰੀ 'ਚ ਤੇਜ਼ ਝੱਖੜ ਕਾਰਨ ਭਾਰੀ ਤਬਾਹੀ ਹੋਈ ਹੈ, ਜਿਸ ਕਾਰਨ ਵਰਕਸ਼ਾਪ ਦਾ ਸ਼ੈੱਡ ਉੱਡ ਗਿਆ, ਜੋ ਆਪਣੀ ਥਾਂ ਤੋਂ ਕਰੀਬ 3 ਤੋਂ 4 ਸੌ ਫੁੱਟ ਦੇ ਕਰੀਬ ਦੂਰ ਡਿੱਗਿਆ | ਵਾਵਰੋਲਾ ਇਸ ਕਦਰ ਤੇਜ਼ ਸੀ ਕਿ ਵਰਕਸ਼ਾਪ ਵਿਚ ਖੜ੍ਹੇ ਕਈ ਭਾਰੇ ਵਾਹਨ ਟਰਾਲੇ ਵੀ ਟੇਢੇ ਹੋ ਗਏ, ਜਿਸ ਕਾਰਨ ਵਰਕਸ਼ਾਪ 'ਚ ਕੰਮ ਕਰ ਰਹੇ 8-10 ਕਰਮਚਾਰੀ ਜ਼ਖ਼ਮੀ ਹੋ ਗਏ | ਇਸ ਤੋਂ ਇਲਾਵਾ ਕੋਲ ਹੀ ਸਥਿਤ ਮਕਾਨ 'ਚ ਵੀ ਇਸ ਝੱਖੜ ਕਾਰਨ ਭਾਰੀ ਤਬਾਹੀ ਹੋਈ | ਝੱਖੜ ਇਸ ਕਦਰ ਤੇਜ਼ ਸੀ ਕਿ ਘਰ 'ਚ ਖੜ੍ਹੀ ਜੀਪ ਮੁੱਧੀ ਹੋ ਗਈ ਤੇ ਟਰੈਕਟਰ-ਟਰਾਲੀ ਵੀ ਟੇਢੇ ਹੋ ਗਏ ਤੇ ਘਰ ਦੀਆਂ ਕੰਧਾਂ ਡਿਗ ਪਈਆਂ | ਮਕਾਨ ਮਾਲਕ ਮਹਿੰਦਰ ਸਿੰਘ, ਗੁਰਮੇਲ ਸਿੰਘ ਅਤੇ ਵੀਰ ਸਿੰਘ ਵੀ ਗੰਭੀਰ ਜ਼ਖ਼ਮੀ ਹੋ ਗਏ | ਵਰਕਸ਼ਾਪ ਦੇ ਮਾਲਕ ਹਰਦੀਪ ਸਿੰਘ ਨੇ ਦੱਸਿਆ ਕਿ ਇਸ ਕੁਦਰਤੀ ਆਫ਼ਤ ਕਾਰਨ ਉਸ ਦੇ 8 ਵਰਕਰ ਕੁਲਜੀਤ ਸਿੰਘ ਸਪੁੱਤਰ ਚਰਨਜੀਤ ਸਿੰਘ ਵਾਸੀ ਸੰਤੂ ਵਾਲਾ, ਹਰਦੀਪ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਜ਼ੀਰਾ, ਅਵਤਾਰ ਸਿੰਘ ਪੁੱਤਰ ਮੁਕੰਦ ਸਿੰਘ ਵਾਸੀ ਜ਼ੀਰਾ, ਕੁਲਦੀਪ ਸਿੰਘ ਪੁੱਤਰ ਦੌਲਤ ਸਿੰਘ ਵਾਸੀ ਵਕੀਲਾਂ ਵਾਲੀ, ਜਗਤਾਰ ਸਿੰਘ ਪੁੱਤਰ ਪਾਲ ਸਿੰਘ ਵਾਸੀ ਭੰਗਾਲੀ ਗੰਭੀਰ ਜ਼ਖ਼ਮੀ ਹੋ ਗਏ ਅਤੇ 20 ਤੋਂ 25 ਲੱਖ ਦੇ ਕਰੀਬ ਦਾ ਨੁਕਸਾਨ ਹੋ ਗਿਆ | ਇਹ ਝੱਖੜ ਇਸ ਕਦਰ ਸੀ ਕਿ ਆਸ-ਪਾਸ ਦੇ ਖੇਤਾਂ ਵਿਚ ਸਮਾਨ ਇਸ ਕਦਰ ਖਿੱਲਰਿਆ ਪਿਆ ਸੀ ਕਿ ਜਿਵੇਂ ਕਿਸੇ ਨੇ ਸੈਂਕੜੇ ਫੁੱਟ ਚੁੱਕ-ਚੁੱਕ ਕੇ ਸੁੱਟਿਆ ਹੋਵੇ | ਇਲਾਕੇ 'ਚ ਹੋਈ ਇਸ ਭਾਰੀ ਤਬਾਹੀ ਕਾਰਨ ਲੋਕਾਂ 'ਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ ਅਤੇ ਲੋਕ ਦੂਰ-ਦੂਰ ਤੋਂ ਦੇਖਣ ਆ ਰਹੇ ਸਨ | ਮੌਕੇ 'ਤੇ ਐੱਸ.ਡੀ.ਐ ੱਮ. ਜ਼ੀਰਾ ਅਮਿਤ ਗੁਪਤਾ ਅਤੇ ਐਕਸੀਅਨ ਬਿਜਲੀ ਬੋਰਡ ਅਮਰਜੀਤ ਸਿੰਘ ਵੀ ਪਹੰੁਚ ਗਏ ਸਨ | ਨੁਕਸਾਨ ਦਾ ਜਾਇਜ਼ਾ ਲੈਣ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਿਸਾਨ ਤੇ ਖੇਤ ਮਜ਼ਦੂਰ ਸੈੱਲ ਦੇ ਚੇਅਰਮੈਨ ਜਥੇ: ਇੰਦਰਜੀਤ ਸਿੰਘ ਜ਼ੀਰਾ ਸਾਬਕਾ ਮੰਤਰੀ ਪੰਜਾਬ ਨੇ ਨੁਕਸਾਨ ਵਾਲੀਆਂ ਥਾਵਾਂ ਦਾ ਦੌਰਾ ਕੀਤਾ |

ਸਥਾਨਕ ਪਟਵਾਰੀਆਂ ਨੇ ਆਪਣੇ ਕਰਿੰਦਿਆਂ ਹੱਥੀਂ ਸੌਾਪਿਆ ਕੀਮਤੀ ਮਾਲ ਰਿਕਾਰਡ

ਮੰਡੀ ਘੁਬਾਇਆ, 12 ਫ਼ਰਵਰੀ (ਅਮਨ ਬਵੇਜਾ)-ਜਲਾਲਾਬਾਦ ਦੇ ਪਟਵਾਰੀਆਂ ਦੇ ਹੌਾਸਲੇ ਇੰਨੇ ਬੁਲੰਦ ਹਨ ਕਿ ਉਹ ਪੰਜਾਬ ਸਰਕਾਰ ਦੇ ਹੁਕਮਾਂ ਨੂੰ ਟਿੱਚ ਸਮਝਦੇ ਹਨ ਤੇ ਸ਼ਰੇਆਮ ਆਪਣੇ ਪ੍ਰਾਈਵੇਟ ਮੁੰਡਿਆ ਤੋ ਆਪਣਾ ਦਫ਼ਤਰੀ ਕੰਮ ਕਰਵਾ ਰਹੇ ਹਨ ਜਦਕਿ ਇਹ ਬਿਲਕੁਲ ਨਿਯਮਾਂ ਦੇ ...

ਪੂਰੀ ਖ਼ਬਰ »

ਕੁੱਟਮਾਰ ਕਰਨ 'ਤੇ 3 ਔਰਤਾਂ ਸਮੇਤ 7 ਵਿਰੁੱਧ ਪਰਚਾ ਦਰਜ

ਫ਼ਾਜ਼ਿਲਕਾ, 12 ਫ਼ਰਵਰੀ(ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਪੈਸੇ ਨੂੰ ਲੈ ਕੇ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ 3 ਔਰਤਾਂ ਸਮੇਤ 7 ਜਣਿਆਂ ਨੂੰ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਬਚਨ ਸਿੰਘ ਪੁੱਤਰ ਲਾਹਣਾ ਸਿੰਘ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 12 ਫਰਵਰੀ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਿਟੀ ਫ਼ਿਰੋਜ਼ਪੁਰ ਵਲੋਂ ਸਵਾ 25 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਹੌਲਦਾਰ ਬਲਵੀਰ ਸਿੰਘ ਨੇ ਦੱਸਿਆ ਕਿ ਟਰੱਕ ਯੂਨੀਅਨ ਫ਼ਿਰੋਜ਼ਪੁਰ ਸ਼ਹਿਰ ਤੋਂ ਇਕ ਵਿਅਕਤੀ ਨੂੰ ...

ਪੂਰੀ ਖ਼ਬਰ »

ਨਸ਼ੀਲਾ ਪਾਊਡਰ ਤੇ ਹੈਰੋਇਨ ਰੱਖਣ ਵਾਲੇ ਨੂੰ 10 ਸਾਲ 6 ਮਹੀਨੇ ਕੈਦ, 1 ਲੱਖ 5 ਹਜ਼ਾਰ ਜੁਰਮਾਨਾ

ਫ਼ਿਰੋਜ਼ਪੁਰ, 12 ਫਰਵਰੀ (ਰਾਕੇਸ਼ ਚਾਵਲਾ)- ਨਸ਼ੀਲਾ ਪਾਊਡਰ ਅਤੇ ਹੈਰੋਇਨ ਰੱਖਣ ਵਾਲੇ ਇਕ ਵਿਅਕਤੀ ਨੂੰ ਜ਼ਿਲ੍ਹਾ ਅਦਾਲਤ ਨੇ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ 10 ਸਾਲ 6 ਮਹੀਨੇ ਕੈਦ ਦੀ ਸਜਾ ਦਾ ਹੁਕਮ ਸੁਣਾਇਆ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸੁਰੱਖਿਆ ਯਕੀਨੀ ਬਣਾਉਣ ਲਈ ਸਿਵਲ ਹਸਪਤਾਲ ਦੇ ਸਟਾਫ਼ ਵਲੋਂ ਐੱਸ.ਐਮ.ਓ. ਦਫਤਰ ਅੱਗੇ ਧਰਨਾ

ਫ਼ਾਜ਼ਿਲਕਾ, 12 ਫ਼ਰਵਰੀ(ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਸਿਵਲ ਹਸਪਤਾਲ ਦੇ ਸਮੂਹ ਸਟਾਫ਼ ਵਲੋਂ ਹੜਤਾਲ 'ਤੇ ਜਾਣ ਦਾ ਫ਼ੈਸਲਾ ਲਿਆ ਗਿਆ ਹੈ | ਸਿਵਲ ਹਸਪਤਾਲ ਦੇ ਸਟਾਫ਼ ਫੂਲਵੰਤੀ, ਰੁਬੀਨਾ, ਮਨਦੀਪ ਕੌਰ, ਊਸ਼ਾ ਰਾਣੀ ਆਦਿ ਨੇ ਕਿਹਾ ਕਿ ਬੀਤੇ ਦਿਨੀਂ ਹਸਪਤਾਲ 'ਚ ਇਕ ...

ਪੂਰੀ ਖ਼ਬਰ »

ਸਥਾਨਕ ਪਟਵਾਰੀਆਂ ਨੇ ਆਪਣੇ ਕਰਿੰਦਿਆਂ ਹੱਥੀਂ ਸੌਾਪਿਆ ਕੀਮਤੀ ਮਾਲ ਰਿਕਾਰਡ

ਮੰਡੀ ਘੁਬਾਇਆ, 12 ਫ਼ਰਵਰੀ (ਅਮਨ ਬਵੇਜਾ)-ਜਲਾਲਾਬਾਦ ਦੇ ਪਟਵਾਰੀਆਂ ਦੇ ਹੌਾਸਲੇ ਇੰਨੇ ਬੁਲੰਦ ਹਨ ਕਿ ਉਹ ਪੰਜਾਬ ਸਰਕਾਰ ਦੇ ਹੁਕਮਾਂ ਨੂੰ ਟਿੱਚ ਸਮਝਦੇ ਹਨ ਤੇ ਸ਼ਰੇਆਮ ਆਪਣੇ ਪ੍ਰਾਈਵੇਟ ਮੁੰਡਿਆ ਤੋ ਆਪਣਾ ਦਫ਼ਤਰੀ ਕੰਮ ਕਰਵਾ ਰਹੇ ਹਨ ਜਦਕਿ ਇਹ ਬਿਲਕੁਲ ਨਿਯਮਾਂ ਦੇ ...

ਪੂਰੀ ਖ਼ਬਰ »

ਅਬੋਹਰ 'ਚ ਸੀਵਰੇਜ ਤੇ ਜਲ ਸਪਲਾਈ ਦੇ ਪ੍ਰੋਜੈਕਟ 'ਤੇ ਖ਼ਰਚੇ ਜਾਣਗੇ 163 ਕਰੋੜ-ਸੁਨੀਲ ਜਾਖੜ

ਅਬੋਹਰ, 12 ਫਰਵਰੀ (ਸੁਖਜੀਤ ਸਿੰਘ ਬਰਾੜ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਨੀਲ ਕੁਮਾਰ ਜਾਖੜ ਨੇ ਅੱਜ ਸਥਾਨਕ ਸ਼ਹਿਰ ਵਿਚ ਸੀਵਰੇਜ ਅਤੇ ਜਲ ਸਪਲਾਈ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਸਬੰਧਤ ...

ਪੂਰੀ ਖ਼ਬਰ »

25 ਦੀ ਪੋਲ ਖੋਲ੍ਹ ਰੈਲੀ ਸਬੰਧੀ ਨੋਨੀ ਮਾਨ ਵਲੋਂ ਪਿੰਡਾਂ ਦਾ ਦੌਰਾ

ਗੁਰੂਹਰਸਹਾਏ, 12 ਫਰਵਰੀ (ਹਰਚਰਨ ਸਿੰਘ ਸੰਧੂ)- 25 ਫਰਵਰੀ ਨੂੰ ਗੁਰੂਹਰਸਹਾਏ ਵਿਖੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਤੇ ਭਾਜਪਾ ਗੱਠਜੋੜ ਵਲੋਂ ਕੀਤੀ ਜਾ ਰਹੀ ਪੋਲ ਖੋਲ੍ਹ ਰੈਲੀ ਸਬੰਧੀ ਹਲਕਾ ਇੰਚਾਰਜ ਵਰਦੇਵ ਸਿੰਘ ਮਾਨ ਨੇ ਪਿੰਡਾਂ ਦਾ ਤੂਫ਼ਾਨੀ ਦੌਰਾ ਜਾਰੀ ਰੱਖਿਆ | ...

ਪੂਰੀ ਖ਼ਬਰ »

ਭਾਕਿਯੂ (ਸਿੱਧੂਪੁਰ) ਵਲੋਂ ਖੇਤੀ ਮੋਟਰਾਂ 'ਤੇ ਬਿਜਲੀ ਮੀਟਰ ਲਗਾਉਣ ਦਾ ਵਿਰੋਧ

ਤਲਵੰਡੀ ਭਾਈ, 12 ਫਰਵਰੀ (ਕੁਲਜਿੰਦਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਆਗੂਆਂ ਦੀ ਮੀਟਿੰਗ ਇੱਥੇ ਗੁਰਦੁਆਰਾ ਤਪ ਅਸਥਾਨ ਬਾਬਾ ਹਰੀ ਦਾਸ ਜੀ ਵਿਖੇ ਅਨੋਖ ਸਿੰਘ ਸਿਵੀਆ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਫ਼ਤਿਹ ਸਿੰਘ ...

ਪੂਰੀ ਖ਼ਬਰ »

ਅੱਖਾਂ ਦੇ ਮੁਫ਼ਤ ਜਾਂਚ ਕੈਂਪ ਲਗਾਉਣ ਸਬੰਧੀ ਭਾਈ ਘਨੱਈਆ ਸੁਸਾਇਟੀ ਦੀ ਮੀਟਿੰਗ

ਜ਼ੀਰਾ, 12 ਫਰਵਰੀ (ਮਨਜੀਤ ਸਿੰਘ ਢਿੱਲੋਂ)-ਸਮਾਜਸੇਵੀ ਸੰਸਥਾ ਭਾਈ ਘਨੱਈਆ ਜੀ ਵੈੱਲਫੇਅਰ ਸੇਵਾ ਸੁਸਾਇਟੀ ਵਕੀਲਾਂ ਵਾਲਾ ਦੀ ਮੀਟਿੰਗ ਸੁਸਾਇਟੀ ਦੇ ਪ੍ਰਧਾਨ ਸੁਖਦੇਵ ਸਿੰਘ ਸਿੱਧੂ ਕੈਨੇਡੀਅਨ ਦੀ ਪ੍ਰਧਾਨਗੀ ਹੇਠ ਭਗਤ ਦੁਨੀ ਚੰਦ ਸਕੂਲ ਮਹੀਆਂ ਵਾਲਾ ਕਲਾਂ ਵਿਖੇ ...

ਪੂਰੀ ਖ਼ਬਰ »

23 ਦੀ ਦਿੱਲੀ ਕਿਸਾਨ ਰੈਲੀ ਨੂੰ ਲੈ ਕੇ ਤਿਆਰੀਆਂ ਦੇ ਮੱਦੇਨਜ਼ਰ ਕਿਸਾਨ ਯੂਨੀਅਨ ਦੀ ਮੀਟਿੰਗ

ਫ਼ਿਰੋਜ਼ਪੁਰ, 12 ਫਰਵਰੀ (ਤਪਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਇਕਾਈ ਦੀ ਮੀਟਿੰਗ ਜਥੇਬੰਦੀ ਦੇ ਪ੍ਰਧਾਨ ਸੁਖਪਾਲ ਸਿੰਘ ਬੁੱਟਰ ਦੀ ਪ੍ਰਧਾਨਗੀ ਹੇਠ ਫ਼ਿਰੋਜ਼ਪੁਰ ਵਿਖੇ ਹੋਈ | 23 ਫਰਵਰੀ ਨੂੰ ਦਿੱਲੀ ਰੈਲੀ ਦੀਆਂ ਤਿਆਰੀਆਂ ਦੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬੁੱਕਣ ਖਾਂ ਵਾਲਾ ਦੀ ਵਿਦਿਆਰਥਣ ਨੇ ਜਿੱਤਿਆ ਰਾਸ਼ਟਰੀ ਪੱਧਰ ਦਾ ਪੁਰਸਕਾਰ

ਫ਼ਿਰੋਜ਼ਪੁਰ, 12 ਫਰਵਰੀ (ਤਪਿੰਦਰ ਸਿੰਘ)- ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਬੁੱਕਣ ਖਾਂ ਵਾਲਾ ਦੀ 10ਵੀਂ ਕਲਾਸ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਪੁੱਤਰੀ ਸਤਪਾਲ ਸਿੰਘ ਢਿੱਲੋਂ ਨੇ ਆਦੇਸ਼ ਗਰੁੱਪ ਆਫ਼ ਕਾਲਜ ਵਲੋਂ ਕਰਵਾਏ ਜਾ ਰਹੇ ਰਾਸ਼ਟਰੀ ਸਿੱਖਿਆ ...

ਪੂਰੀ ਖ਼ਬਰ »

ਪ੍ਰਸਿੱਧ ਸਾਹਿਤਕਾਰ ਡਾ: ਗੁਰਚਰਨ ਸਿੰਘ ਔਲਖ ਦੀ ਯਾਦ 'ਚ ਸਮਾਗਮ ਕਰਵਾਇਆ

ਜ਼ੀਰਾ, 12 ਫਰਵਰੀ (ਮਨਜੀਤ ਸਿੰਘ ਢਿੱਲੋਂ)-ਪੰਜਾਬੀ ਸਾਹਿਤਕਾਰ ਤੇ ਉੱਘੇ ਇਤਿਹਾਸਕਾਰ ਡਾ: ਗੁਰਚਰਨ ਸਿੰਘ ਔਲਖ ਦੀ ਨਿੱਘੀ ਯਾਦ 'ਚ ਸੰਤ ਬਾਬਾ ਗੁਰਸੇਵਕ ਸਿੰਘ ਸ਼ੀਹਣੀ ਸਾਹਿਬ ਵਾਲਿਆਂ ਦੀ ਅਗਵਾਈ ਵਿਚ ਗੁਰਭੇਜ ਸਿੰਘ ਕੋਹਾਲਾ ਅਤੇ ਕਰਮਜੀਤ ਕੌਰ ਕੋਹਾਲਾ ਦੀ ਦੇਖ-ਰੇਖ ...

ਪੂਰੀ ਖ਼ਬਰ »

ਜੂਏ ਦੀ ਰਕਮ ਸਮੇਤ 6 ਕਾਬੂ

ਫ਼ਿਰੋਜ਼ਪੁਰ, 12 ਫਰਵਰੀ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਦਰ ਜ਼ੀਰਾ ਦੇ ਹੌਲਦਾਰ ਭਗਵਾਨ ਸਿੰਘ ਨੇ ਦੱਸਿਆ ਕਿ ਬਾਬਾ ਮੌਜ਼ਦੀਨ ਡੇਰੇ ਦੀ ਬੈਕ ਸਾਈਡ ਤੋਂ ਜੂਆ ਖੇਡਦੇ 6 ਵਿਅਕਤੀਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਪਾਸੋਂ ਜੂਏ ਦੀ 460 ਰੁਪਏ ਰਕਮ ਬਰਾਮਦ ਕੀਤੀ ਗਈ ...

ਪੂਰੀ ਖ਼ਬਰ »

ਮਜ਼ਦੂਰ ਆਗੂਆਂ ਵਲੋਂ ਮਾਲ ਗੱਡੀ ਭਰਾਈ ਦੇ ਠੇਕੇਦਾਰ 'ਤੇ ਧੱਕੇਸ਼ਾਹੀ ਕਰਨ ਦਾ ਦੋਸ਼

ਤਲਵੰਡੀ ਭਾਈ, 12 ਫਰਵਰੀ (ਕੁਲਜਿੰਦਰ ਸਿੰਘ ਗਿੱਲ)- ਯੂਨਾਈਟਿਡ ਫੂਡ ਐਾਡ ਐਗਰੀਕਲਚਰ ਵਰਕਸ ਸੰਗਠਨ ਤਲਵੰਡੀ ਭਾਈ ਦੇ ਆਗੂਆਂ ਨੇ ਸਪੈਸ਼ਲ ਟਰੇਨ (ਮਾਲ ਗੱਡੀ) ਭਰਨ ਦੇ ਠੇਕੇਦਾਰ ਵਲੋਂ ਮਜ਼ਦੂਰਾਂ ਨਾਲ ਧੱਕੇਸ਼ਾਹੀ ਕਰਨ ਦਾ ਦੋਸ਼ ਲਗਾਇਆ ਹੈ | ਇਸ ਸਬੰਧੀ ਯੂਨਾਈਟਿਡ ਫੂਡ ...

ਪੂਰੀ ਖ਼ਬਰ »

ਦਸਤਾਰ ਮੁਕਾਬਲਿਆਂ 'ਚ ਜੇਤੂ ਸਨਮਾਨਿਤ

ਲੱਖੋ ਕੇ ਬਹਿਰਾਮ, 12 ਫਰਵਰੀ (ਰਾਜਿੰਦਰ ਸਿੰਘ ਹਾਂਡਾ)- ਪਿੰਡ ਮਹਿਮਾ ਵਿਖੇ ਗੁਰਦੁਆਰਾ ਬਾਬਾ ਬਿਧੀ ਚੰਦ ਛਾਉਣੀ ਸਾਹਿਬ ਵਿਖੇ ਕਰਵਾਏ ਗਏ ਸਾਲਾਨਾ ਸਮਾਗਮ ਦੌਰਾਨ ਧਾਰਮਿਕ ਅਤੇ ਵਾਤਾਵਰਨ ਖੇਤਰ ਵਿਚ ਅਹਿਮ ਕਾਰਜ ਕਰ ਰਹੀ ਸਮਾਜ ਸੇਵੀ ਜਥੇਬੰਦੀ ਖ਼ਾਲਸਾ ਸੇਵਾ ਮਿਸ਼ਨ ...

ਪੂਰੀ ਖ਼ਬਰ »

ਬਸਤੀ ਬਲੋਚਾਂ ਵਾਲੀ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਫ਼ਿਰੋਜ਼ਪੁਰ, 12 ਫਰਵਰੀ (ਪਰਮਿੰਦਰ ਸਿੰਘ)- ਲੋੜਵੰਦ ਮਰੀਜ਼ਾਂ ਲਈ ਸੰਤ ਬਾਬਾ ਸਾਧੂ ਸਿੰਘ ਮਹਾਰਾਜ ਤੇ ਪ੍ਰਬੰਧਕ ਬਾਬਾ ਤੇਜਾ ਸਿੰਘ ਬਸਤੀ ਬਲੋਚਾਂ ਵਾਲੀ ਫ਼ਿਰੋਜ਼ਪੁਰ ਸ਼ਹਿਰ ਵਲੋਂ ਇਕ ਮੁਫ਼ਤ ਮੈਡੀਕਲ ਜਾਂਚ ਕੈਂਪ ਬਸਤੀ ਬਲੋਚਾਂ ਵਾਲੀ ਵਿਖੇ ਲਗਾਇਆ ਗਿਆ, ਜਿਸ ...

ਪੂਰੀ ਖ਼ਬਰ »

ਡੀ ਵਾਰਮਿੰਗ ਦਿਵਸ ਮੌਕੇ ਐਲਬੈਂਡਾਜ਼ੋਲ ਦੀਆਂ ਗੋਲੀਆਂ ਖੁਵਾਈਆਂ

ਫ਼ਿਰੋਜ਼ਪੁਰ, 12 ਫਰਵਰੀ (ਪਰਮਿੰਦਰ ਸਿੰਘ)-ਸਿਵਲ ਸਰਜਨ ਫ਼ਿਰੋਜ਼ਪੁਰ ਗੁਰਮਿੰਦਰ ਸਿੰਘ ਤੇ ਐੱਸ.ਐ ੱਮ.ਓ. ਮਮਦੋਟ ਹਰਪ੍ਰਤਾਪ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਅੰਕੁਸ਼ ਭੰਡਾਰੀ ਦੀ ਅਗਵਾਈ 'ਚ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਡੀ ਵਾਰਮਿੰਗ ਦਿਵਸ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਸੈਂਟਰ ਪੱਧਰੀ ਵਿੱਦਿਅਕ ਮੁਕਾਬਲਿਆਂ 'ਚ ਸਰਕਾਰੀ ਪ੍ਰਾਇਮਰੀ ਸਕੂਲ ਕੱਬਰ ਵੱਛਾ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ

ਮੁੱਦਕੀ, 12 ਫਰਵਰੀ (ਭੁਪਿੰਦਰ ਸਿੰਘ)-ਸਥਾਨਕ ਕਸਬੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਮੁਤਾਬਿਕ ਪੜ੍ਹੋ ਪੰਜਾਬ ਪ੍ਰੋਜੈਕਟ ਤਹਿਤ ਸੈਂਟਰ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਪਹਿਲੀ ਤੋਂ ...

ਪੂਰੀ ਖ਼ਬਰ »

ਲੱਖਾ ਸਿਧਾਣਾ ਵਲੋਂ 21 ਦੇ ਮੋਗਾ ਵਿਖੇ ਪੰਜਾਬੀ ਬੋਲੀ ਸਮਾਗਮ ਨੂੰ ਲੈ ਕੇ ਮੀਟਿੰਗ

ਤਲਵੰਡੀ ਭਾਈ, 12 ਫਰਵਰੀ (ਕੁਲਜਿੰਦਰ ਸਿੰਘ ਗਿੱਲ)- ਸਾਬਕਾ ਗੈਂਗਸਟਰ ਵਜੋਂ ਜਾਣੇ ਜਾਂਦੇ ਲੱਖਾ ਸਿਧਾਣਾ ਵਲੋਂ ਪੰਜਾਬੀ ਮਾਂ ਬੋਲੀ ਨੂੰ ਬਣਦਾ ਮਾਣ ਦਿਵਾਉਣ ਲਈ ਸ਼ੁਰੂ ਕੀਤੇ ਸੰਘਰਸ਼ ਤਹਿਤ 21 ਫਰਵਰੀ ਨੂੰ ਮੋਗਾ ਦੇ ਐਵਰਗਰੀਨ ਪਾਰਕ ਵਿਖੇ ਕੀਤੇ ਜਾਣ ਵਾਲੇ ਸਮਾਗਮ ...

ਪੂਰੀ ਖ਼ਬਰ »

ਸਰਵਹਿੱਤਕਾਰੀ ਵਿੱਦਿਆ ਮੰਦਰ ਹਾਈ ਸਕੂਲ ਮਖੂ ਵਿਖੇ ਮਾਤਾ-ਪਿਤਾ ਦਿਵਸ ਮਨਾਇਆ

ਮਖੂ, 12 ਫਰਵਰੀ (ਵਰਿੰਦਰ ਮਨਚੰਦਾ)- ਸਰਵਹਿੱਤਕਾਰੀ ਵਿੱਦਿਆ ਮੰਦਰ ਹਾਈ ਸਕੂਲ ਮਖੂ ਵਿਖੇ ਮਾਤਾ-ਪਿਤਾ ਦਿਵਸ ਪ੍ਰਧਾਨ ਰਾਜ ਕੁਮਾਰ ਠੁਕਰਾਲ ਦੀ ਅਗਵਾਈ ਵਿਚ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਦੇ ਮਾਤਾ-ਪਿਤਾ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ | ਸਭ ਤੋਂ ...

ਪੂਰੀ ਖ਼ਬਰ »

ਰਛਪਾਲ ਸਿੰਘ ਦੀਨੇ ਕੇ ਸਰਬਸੰਮਤੀ ਨਾਲ ਦੀ ਮਖੂ ਜ਼ਿਮੀਂਦਾਰਾ ਕੋਆਪ੍ਰੇਟਿਵ ਸੁਸਾਇਟੀ ਦੇ ਪ੍ਰਧਾਨ ਚੁਣੇ

ਮਖੂ, 12 ਫਰਵਰੀ (ਮੇਜਰ ਸਿੰਘ ਥਿੰਦ, ਮੁਖਤਿਆਰ ਸਿੰਘ ਧੰਜੂ, ਵਰਿੰਦਰ ਮਨਚੰਦਾ)- ਮਖੂ ਵਿਖੇ ਅੱਜ ਦੀ ਮਖੂ ਜ਼ਿਮੀਂਦਾਰਾ ਕੋਆਪ੍ਰੇਟਿਵ ਦੀ ਚੋਣ ਵਿਚ ਰਛਪਾਲ ਸਿੰਘ ਦੀਨੇ ਕਿ ਨੂੰ ਸਰਬਸੰਮਤੀ ਨਾਲ ਸੁਸਾਇਟੀ ਦਾ ਪ੍ਰਧਾਨ ਚੁਣ ਲਿਆ ਗਿਆ | ਇਹ ਚੋਣ ਕੁਝ ਦਿਨ ਪਹਿਲਾਂ ...

ਪੂਰੀ ਖ਼ਬਰ »

ਮੱਲਵਾਲ ਕਦੀਮ ਵਿਖੇ ਡੀ ਵਾਰਮਿੰਗ ਦਿਵਸ ਮਨਾਇਆ

ਫ਼ਿਰੋਜ਼ਪੁਰ, 12 ਫਰਵਰੀ (ਪਰਮਿੰਦਰ ਸਿੰਘ)- ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ. ਫ਼ਿਰੋਜ਼ਪੁਰ ਡਾ: ਵਨੀਤਾ ਭੁੱਲਰ ਦੀ ਅਗਵਾਈ 'ਚ ਡਾ: ਰਕੇਸ਼ ਗਰੋਵਰ ਆਯੁਰਵੈਦਿਕ ਮੈਡੀਕਲ ਅਫ਼ਸਰ ਅਤੇ ਮੈਡਮ ਨੇਹਾ ਬੀ.ਈ.ਈ. ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਮੱਲਵਾਲ ਕਦੀਮ ਦੇ ...

ਪੂਰੀ ਖ਼ਬਰ »

ਰਾਜੇਸ਼ ਢੰਡ ਵਲੋਂ ਕਿ੍ਸਚਨ ਕਬਰਸਤਾਨ ਲਈ 5100 ਰੁਪਏ ਦੀ ਮਾਲੀ ਸਹਾਇਤਾ

ਜ਼ੀਰਾ, 12 ਫਰਵਰੀ (ਮਨਜੀਤ ਸਿੰਘ ਢਿੱਲੋਂ)-ਬਲਵੀਰ ਸਿੰਘ ਐਮ.ਸੀ. ਦੀ ਪੇ੍ਰਰਨਾ ਦੁਆਰਾ ਰਾਜੇਸ਼ ਢੰਡ ਵਾਈਸ ਪ੍ਰਧਾਨ ਨਗਰ ਕੌਾਸਲ ਜ਼ੀਰਾ ਅਤੇ ਉਨ੍ਹਾਂ ਦੇ ਨਾਲ ਸਹਾਰਾ ਕਲੱਬ ਪ੍ਰਧਾਨ ਨਛੱਤਰ ਸਿੰਘ ਅਤੇ ਕਮੇਟੀ ਮੈਂਬਰਾਂ ਨਾਲ ਸਥਾਨਕ ਸਨ੍ਹੇਰ ਰੋਡ 'ਤੇ ਕਿ੍ਸਚਨ ...

ਪੂਰੀ ਖ਼ਬਰ »

ਬੀ.ਕੇ.ਯੂ. (ਕਾਦੀਆਂ) ਵਲੋਂ ਵੱਖ-ਵੱਖ ਪਿੰਡਾਂ 'ਚ ਇਕਾਈਆਂ ਦਾ ਗਠਨ

ਤਲਵੰਡੀ ਭਾਈ/ਫ਼ਿਰੋਜ਼ਸ਼ਾਹ, 12 ਫਰਵਰੀ (ਕੁਲਜਿੰਦਰ ਸਿੰਘ ਗਿੱਲ, ਸਰਬਜੀਤ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਜਥੇਬੰਦੀ ਦੇ ਵਿਸਥਾਰ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਧਾਨ ਸੁਖਪਾਲ ਸਿੰਘ ਬੁੱਟਰ ਦੀ ਪ੍ਰਧਾਨਗੀ ਹੇਠ ਵੱਖ-ਵੱਖ ...

ਪੂਰੀ ਖ਼ਬਰ »

ਹਰ-ਹਰ ਮਹਾਂ ਦੇਵ ਸੇਵਾ ਦਲ ਇਕਾਈ ਮਖੂ ਨੇ ਮਹਾਂ ਸ਼ਿਵਰਾਤਰੀ ਮੌਕੇ ਲੰਗਰ ਲਗਾਏ

ਮਖੂ, 12 ਫਰਵਰੀ (ਵਰਿੰਦਰ ਮਨਚੰਦਾ)- ਦੇਸ਼ ਭਰ 'ਚ ਮਹਾਂ ਸ਼ਿਵਰਾਤਰੀ ਦੇ ਉਤਸਵ ਦੀ ਧੂਮਧਾਮ ਨਾਲ ਸ਼ੁਰੂਆਤ ਹੋ ਗਈ ਹੈ | ਇਸੇ ਤਹਿਤ ਹੀ ਕਸਬਾ ਮਖੂ ਵਿਖੇ ਹਰ ਹਰ ਮਹਾਂ ਦੇਵ ਸੇਵਾ ਦਲ ਵਲੋਂ ਰੋਹਿਤ ਕਟਾਰੀਆ ਦੀ ਪ੍ਰਧਾਨਗੀ ਹੇਠ ਰਣਜੀਤ ਸਿੰਘ ਚੌਾਕ ਵਿਖੇ ਲੰਗਰ ਲਗਾਇਆ ਗਿਆ | ...

ਪੂਰੀ ਖ਼ਬਰ »

ਕੁਤਬੇ ਵਾਲਾ ਸਕੂਲ ਵਿਖੇ ਡੀ. ਵਾਰਮਿੰਗ ਦਿਵਸ ਮਨਾਇਆ

ਫ਼ਿਰੋਜ਼ਪੁਰ, 12 ਫਰਵਰੀ (ਪਰਮਿੰਦਰ ਸਿੰਘ)- ਫ਼ਿਰੋਜ਼ਪੁਰ ਦੇ ਸਿਵਲ ਸਰਜਨ ਡਾ: ਗੁਰਮਿੰਦਰ ਸਿੰਘ ਦੇ ਨਿਰਦੇਸ਼ਾਂ ਅਧੀਨ ਮਨਾਏ ਜਾ ਰਹੇ ਡੀ. ਵਾਰਮਿੰਗ ਦਿਵਸ ਦੇ ਚੱਲਦੇ ਸਰਕਾਰੀ ਪ੍ਰਾਇਮਰੀ ਸਕੂਲ ਕੁਤਬੇ ਵਾਲਾ ਵਿਖੇ ਐੱਸ.ਐਮ.ਓ. ਮਮਦੋਟ ਹਰਪ੍ਰਤਾਪ ਸਿੰਘ ਦੀ ਰਹਿਨੁਮਾਈ ...

ਪੂਰੀ ਖ਼ਬਰ »

ਪੇਟ ਦੇ ਕੀੜਿਆਂ ਦੀ ਰੋਕਥਾਮ ਸਬੰਧੀ ਦਿੱਤੀ ਜਾਣਕਾਰੀ

ਮੁੱਦਕੀ, 12 ਫਰਵਰੀ (ਭੁਪਿੰਦਰ ਸਿੰਘ)- ਇੱਥੋਂ ਨਜ਼ਦੀਕੀ ਪਿੰਡ ਵਾੜਾ ਭਾਈ ਦੇ ਸਰਕਾਰੀ ਹਾਈ ਸਕੂਲ 'ਚ ਪੇਟ ਦੇ ਕੀੜਿਆਂ ਦੀ ਰੋਕਥਾਮ ਲਈ ਇਕ ਸੈਮੀਨਾਰ ਕਰਵਾਇਆ ਗਿਆ | ਸਕੂਲ ਮੁਖੀ ਕੁਲਦੀਪ ਸਿੰਘ ਗਿੱਲ ਤੇ ਸੀਨੀਅਰ ਅਧਿਆਪਕ ਵਰਿੰਦਰ ਕੁਮਾਰ ਦੀ ਅਗਵਾਈ ਹੇਠ ਸਰਕਾਰੀ ...

ਪੂਰੀ ਖ਼ਬਰ »

ਸਮਾਗਮ 'ਚ ਪੁਰਾਣੀਆਂ ਖੇਡਾਂ ਨੂੰ ਦਰਸਾਉਂਦਾ ਕਲੰਡਰ ਜਾਰੀ

ਫ਼ਿਰੋਜ਼ਪੁਰ, 12 ਫਰਵਰੀ (ਤਪਿੰਦਰ ਸਿੰਘ)- ਮਾਲਵਾ ਤੇ ਸਰਹੱਦੀ ਖੇਤਰ ਦਾ ਪਹਿਲਾ ਆਯੁਰਵੈਦਿਕ ਕਾਲਜ ਤੇ ਹਸਪਤਾਲ ਵਿਖੇ ਸੰਸਥਾ ਪ੍ਰਬੰਧਕਾਂ ਵਲੋਂ ਸਮਾਗਮ ਕਰਵਾਇਆ ਗਿਆ, ਜਿਸ ਵਿਚ ਭਾਰਤੀ ਜਨਤਾ ਪਾਰਟੀ ਦੀ ਕੌਮੀ ਕਾਰਜਕਾਰਨੀ ਦੇ ਮੈਂਬਰ ਕਮਲ ਸ਼ਰਮਾ, ਸੰਸਥਾ ਦੇ ...

ਪੂਰੀ ਖ਼ਬਰ »

ਪਿੰਡ ਜੰਗ ਵਾਸੀਆਂ ਨੇ ਹੁਣ ਤੋਂ ਲਿਆ ਰਾਜ ਸਿੰਘ ਸੰਧੂ ਨੂੰ ਸਰਪੰਚ ਚੁਣਨ ਦਾ ਫ਼ੈਸਲਾ

ਗੁਰੂਹਰਸਹਾਏ, 12 ਫਰਵਰੀ (ਹਰਚਰਨ ਸਿੰਘ ਸੰਧੂ)- ਪੇਂਡੂ ਪੰਚਾਇਤੀ ਚੋਣਾਂ 'ਚ ਭਾਵੇਂ ਅਜੇ ਕਰੀਬ 5 ਮਹੀਨੇ ਤੋਂ ਜ਼ਿਆਦਾ ਸਮਾਂ ਪਿਆ ਹੈ, ਪਰ ਕਈ ਪਿੰਡਾਂ ਅੰਦਰ ਆਪਸੀ ਸਹਿਮਤੀ ਜਤਾ ਤੇ ਪਾਰਟੀਬਾਜ਼ੀ ਤੋਂ ਉੱਠਦਿਆਂ ਸਰਪੰਚ ਚੁਣਨ ਦੀਆਂ ਪ੍ਰਕਿਰਿਆ ਚੱਲ ਰਹੀ ਹੈ | ਇਸੇ ...

ਪੂਰੀ ਖ਼ਬਰ »

ਜੇਲ੍ਹ 'ਚ ਹਵਾਲਾਤੀ ਦੀ ਮੌਤ

ਫ਼ਿਰੋਜ਼ਪੁਰ, 12 ਫਰਵਰੀ (ਜਸਵਿੰਦਰ ਸਿੰਘ ਸੰਧੂ)- ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਬੰਦ ਇਕ ਹਵਾਲਾਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ, ਜਿਸ ਦੀ ਪਛਾਣ ਪਿ੍ੰਸ (21) ਪੁੱਤਰ ਬਲਵਿੰਦਰ ਸਿੰਘ ਵਾਸੀ ਵਾਰਡ ਨੰਬਰ 5 ਮੱਲਾਂਵਾਲਾ ਵਜੋਂ ਹੋਈ ਹੈ, ਜਿਸ ਦੀ ਮੌਤ ਦਾ ਕਾਰਨ ...

ਪੂਰੀ ਖ਼ਬਰ »

ਵਿਧਾਇਕ ਪਿੰਕੀ ਨੇ ਬਾਕਸਿੰਗ ਸ਼ੈੱਡ ਤੇ ਰਿੰਗ ਲਈ ਕਰਵਾਏ 10 ਲੱਖ ਮਨਜ਼ੂਰ

ਫ਼ਿਰੋਜ਼ਪੁਰ, 12 ਫਰਵਰੀ (ਜਸਵਿੰਦਰ ਸਿੰਘ ਸੰਧੂ)-ਫ਼ਿਰੋਜ਼ਪੁਰ ਵਾਸੀਆਂ ਦੀ ਤਿ੍ਕੋਣੀ ਮੰਗ ਨੂੰ ਪੂਰਾ ਕਰਦਿਆਂ ਫ਼ਿਰੋਜ਼ਪੁਰ ਸ਼ਹਿਰੀ ਵਿਧਾਨ ਸਭਾ ਹਲਕੇ ਦੇ ਕਾਂਗਰਸੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਸ਼ਹੀਦ ਭਗਤ ਸਿੰਘ ਸਟੇਡੀਅਮ ਅੰਦਰ ਬਾਕਸਿੰਗ ਸ਼ੈੱਡ ਤੇ ...

ਪੂਰੀ ਖ਼ਬਰ »

ਆਂਗਣਵਾੜੀ ਯੂਨੀਅਨ ਵਲੋਂ ਪੰਜਾਬ ਤੇ ਕੇਂਦਰ ਸਰਕਾਰ ਵਿਰੁੱਧ ਪੁਤਲਾ ਫ਼ੂਕ ਮੁਜ਼ਾਹਰਾ

ਜ਼ੀਰਾ, 12 ਫਰਵਰੀ (ਮਨਜੀਤ ਸਿੰਘ ਢਿੱਲੋਂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਜ਼ੀਰਾ ਵਲੋਂ ਜ਼ਿਲ੍ਹਾ ਪ੍ਰਧਾਨ ਸ਼ੀਲਾ ਰਾਣੀ ਦੀ ਅਗਵਾਈ 'ਚ ਆਪਣੀਆਂ ਹੱਕੀ ਮੰਗਾਂ ਦੇ ਸਬੰਧ ਵਿਚ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਪੰਜਾਬ ਤੇ ਕੇਂਦਰ ਸਰਕਾਰ ਦੀਆਂ ਅਰਥੀਆਂ ...

ਪੂਰੀ ਖ਼ਬਰ »

ਹਥਿਆਰਾਂ 'ਤੇ ਪਾਬੰਦੀ ਸਬੰਧੀ ਡੀ.ਐੱਸ.ਪੀ. ਵਲੋਂ ਪੈਲੇਸ ਮਾਲਕਾਂ ਨਾਲ ਮੀਟਿੰਗ

ਜ਼ੀਰਾ, 12 ਫ਼ਰਵਰੀ (ਮਨਜੀਤ ਸਿੰਘ ਢਿੱਲੋਂ)- ਆਏ ਦਿਨ ਜਨਤਕ ਸਮਾਗਮਾਂ ਦੌਰਾਨ ਹਥਿਆਰਾਂ ਨਾਲ ਗੋਲੀਆਂ ਚਲਾਉਣ ਕਾਰਨ ਵਾਪਰਦੇ ਹਾਦਸਿਆਂ ਦੀ ਰੋਕਥਾਮ ਲਈ ਜਸਪਾਲ ਸਿੰਘ ਢਿੱਲੋਂ ਡੀ.ਐੱਸ.ਪੀ. ਜ਼ੀਰਾ ਵਲੋਂ ਸ਼ਹਿਰ ਦੇ ਪੈਲੇਸ ਮਾਲਕਾਂ ਅਤੇ ਡੀ.ਜੇ. ਸੰਚਾਲਕਾਂ ਨਾਲ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਬਲਾਕ ਪੱਧਰੀ ਸੰਕਲਪ ਤੋਂ ਸਿੱਧੀ ਨੂੰ ਸਮਰਪਿਤ ਸਮਾਗਮ

ਫ਼ਿਰੋਜ਼ਪੁਰ, 12 ਫਰਵਰੀ (ਤਪਿੰਦਰ ਸਿੰਘ)-ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਵਲੋਂ ਦੇਵ ਰਾਜ ਗਰੁੱਪਜ਼ ਆਫ਼ ਟੈਕਨੀਕਲ ਕੈਂਪਸ ਵਿਖੇ ਬਲਾਕ ਪੱਧਰੀ ਸੰਕਲਪ ਤੋਂ ਸਿੱਧੀ ਨੂੰ ਸਮਰਪਿਤ ਗੁਆਂਢ ਯੁਵਾ ਸੰਸਦ ਪ੍ਰੋਗਰਾਮ ਕੀਤਾ ਗਿਆ | ਪ੍ਰੋਗਰਾਮ ਵਿਚ ਦਾਨਿਸ਼ ਗੁਪਤਾ ...

ਪੂਰੀ ਖ਼ਬਰ »

ਕਾਰ ਦੀ ਟੱਕਰ 'ਚ ਆਰ.ਪੀ.ਐ ੱਫ਼. ਦਾ ਹੈੱਡ ਕਾਂਸਟੇਬਲ ਜ਼ਖ਼ਮੀ

ਫ਼ਿਰੋਜ਼ਪੁਰ, 12 ਫਰਵਰੀ (ਜਸਵਿੰਦਰ ਸਿੰਘ ਸੰਧੂ)- ਰੇਲਵੇ ਸਟੇਸ਼ਨ ਫ਼ਿਰੋਜ਼ਪੁਰ ਛਾਉਣੀ ਦੇ ਬਾਹਰ ਇਕ ਤੇਜ਼ ਰਫ਼ਤਾਰ ਕਾਰ ਚਾਲਕ ਵਲੋਂ ਲਾਪਰਵਾਹੀ ਨਾਲ ਚਲਾਉਂਦੇ ਹੋਏ ਕਾਰ ਮਹਿੰਦਰ ਸਿੰਘ ਪੁੱਤਰ ਦੁਲੋ ਰਾਮ ਵਾਸੀ ਆਰ.ਪੀ.ਐ ੱਫ਼. ਲਾਈਨ ਬੈਰਕ ਫ਼ਿਰੋਜ਼ਪੁਰ ਕੈਂਟ 'ਚ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਰਾਤ 7 ਵਜੇ ਤੋਂ ਸਵੇਰੇ 7 ਵਜੇ ਤੱਕ ਦਰਿਆ 'ਚ ਕਿਸ਼ਤੀਆਂ ਚਲਾਉਣ 'ਤੇ ਪਾਬੰਦੀ

ਫ਼ਿਰੋਜ਼ਪੁਰ, 12 ਫਰਵਰੀ (ਤਪਿੰਦਰ ਸਿੰਘ)- ਜ਼ਿਲ੍ਹਾ ਮੈਜਿਸਟਰੇਟ ਫ਼ਿਰੋਜ਼ਪੁਰ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਬਾਰਡਰ ਏਰੀਏ 'ਚ ਪੈਂਦੇ ਦਰਿਆ ਵਿਚ ਪ੍ਰਾਈਵੇਟ ਵਿਅਕਤੀਆਂ ਵਲੋਂ ਰਾਤ 7 ਵਜੇ ਤੋਂ ਸਵੇਰੇ 7 ਵਜੇ ਤੱਕ ਕਿਸ਼ਤੀਆਂ ਚਲਾਉਣ 'ਤੇ ਪੂਰਨ ਪਾਬੰਦੀ ਦਾ ਹੁਕਮ ...

ਪੂਰੀ ਖ਼ਬਰ »

ਬਾਬਾ ਵੀਰ ਸਿੰਘ ਨੌਰੰਗਾਬਾਦ ਵਾਲਿਆਂ ਦੀ ਯਾਦ 'ਚ ਸਾਲਾਨਾ ਜੋੜ ਮੇਲਾ

ਮੱਲਾਂਵਾਲਾ, 12 ਫਰਵਰੀ (ਗੁਰਦੇਵ ਸਿੰਘ)-ਸੰਤ ਬਾਬਾ ਵੀਰ ਸਿੰਘ ਨੌਰੰਗਾਬਾਦ ਵਾਲਿਆਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਮੌਜੂਦਾ ਗੱਦੀ ਨਸ਼ੀਨ ਸੰਤ ਬਾਬਾ ਤਾਰਾ ਸਿੰਘ ਝਾੜ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਪਿੰਡ ਉਸਮਾਨ ਵਾਲਾ ਵਿਖੇ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਵਿਧਾਇਕ ਪਿੰਕੀ ਨੇ ਬਾਕਸਿੰਗ ਸ਼ੈੱਡ ਤੇ ਰਿੰਗ ਲਈ ਕਰਵਾਏ 10 ਲੱਖ ਮਨਜ਼ੂਰ

ਫ਼ਿਰੋਜ਼ਪੁਰ, 12 ਫਰਵਰੀ (ਜਸਵਿੰਦਰ ਸਿੰਘ ਸੰਧੂ)-ਫ਼ਿਰੋਜ਼ਪੁਰ ਵਾਸੀਆਂ ਦੀ ਤਿ੍ਕੋਣੀ ਮੰਗ ਨੂੰ ਪੂਰਾ ਕਰਦਿਆਂ ਫ਼ਿਰੋਜ਼ਪੁਰ ਸ਼ਹਿਰੀ ਵਿਧਾਨ ਸਭਾ ਹਲਕੇ ਦੇ ਕਾਂਗਰਸੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਸ਼ਹੀਦ ਭਗਤ ਸਿੰਘ ਸਟੇਡੀਅਮ ਅੰਦਰ ਬਾਕਸਿੰਗ ਸ਼ੈੱਡ ਤੇ ...

ਪੂਰੀ ਖ਼ਬਰ »

ਸੁਖਦੇਵ ਸਿੰਘ ਸੰਗਮ ਉਪ ਪ੍ਰਧਾਨ ਪੰਜਾਬ ਮੀਡੀਆ ਸੈੱਲ ਨਿਯੁਕਤ

ਫ਼ਿਰੋਜ਼ਪੁਰ, 12 ਫਰਵਰੀ (ਜਸਵਿੰਦਰ ਸਿੰਘ ਸੰਧੂ)- ਅੰਤਰਰਾਸ਼ਟਰੀ ਸਰਬ ਕੰਬੋਜ ਸਮਾਜ ਵਲੋਂ ਸੁਖਦੇਵ ਸਿੰਘ ਸੰਗਮ ਨੂੰ ਮੀਡੀਆ ਸੈੱਲ ਉਪ ਪ੍ਰਧਾਨ ਨਿਯੁਕਤ ਕੀਤਾ ਹੈ | ਜ਼ਿਕਰਯੋਗ ਹੈ ਕਿ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਦੇ ਮੱਦੇਨਜ਼ਰ ਉਸ ਦੇ ਆਦਮ ਕੱਦ ਬੁੱਤ ਨੂੰ ਜਲਿਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX