ਤਾਜਾ ਖ਼ਬਰਾਂ


ਜਸਟਿਨ ਟਰੂਡੋ ਨੇ ਸੰਗਤਾਂ ਦਾ ਹੱਥ ਜੋੜ ਕੀਤਾ ਧੰਨਵਾਦ
. . .  7 minutes ago
ਨਵਜੋਤ ਸਿੰਘ ਸਿੱਧੂ, ਹਰਦੀਪ ਸਿੰਘ ਪੂਰੀ, ਨਵਦੀਪ ਸਿੰਘ ਬੈਂਸ, ਹਰਜੀਤ ਸਿੰਘ ਸੱਜਣ, ਜਸਟਿਨ ਟਰੂਡੋ ਦੇ ਨਾਲ ਮੌਜੂਦ
. . .  13 minutes ago
ਟਰੂਡੋ ਨੇ 10 ਮਿੰਟ ਕੀਤੀ ਲੰਗਰ ਪਕਾਉਣ ਦੀ ਸੇਵਾ
. . .  21 minutes ago
ਟਰੂਡੋ ਨੇ ਲੰਗਰ ਹਾਲ 'ਚ ਪਕਾਈ ਰੋਟੀ
. . .  22 minutes ago
ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਜਸਟਿਨ ਟਰੂਡੋ ਕਰ ਰਹੇ ਹਨ ਸੇਵਾ
. . .  32 minutes ago
ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ 'ਚ ਆਪਣੇ ਪਰਿਵਾਰ ਸਮੇਤ ਮੌਜੂਦ ਜਸਟਿਨ ਟਰੂਡੋ
. . .  37 minutes ago
ਜਸਟਿਨ ਟਰੂਡੋ ਦਾ ਸੁਖਬੀਰ ਬਾਦਲ ਤੇ ਲੌਂਗੋਵਾਲ ਨੇ ਗੁਲਦਸਤੇ ਭੇਂਟ ਕਰਕੇ ਕੀਤਾ ਸਵਾਗਤ
. . .  39 minutes ago
ਜਸਟਿਨ ਟਰੂਡੋ ਸ੍ਰੀ ਹਰਿਮੰਦਰ ਸਾਹਿਬ ਪੁੱਜੇ, ਕੀਤਾ ਗਿਆ ਭਰਵਾਂ ਸਵਾਗਤ
. . .  42 minutes ago
ਜਸਟਿਨ ਟਰੂਡੋ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਪੁੱਜੇ, ਸੁਖਬੀਰ ਬਾਦਲ ਤੇ ਲੌਂਗੋਵਾਲ ਸਵਾਗਤ ਲਈ ਤਿਆਰ
. . .  56 minutes ago
ਪੰਜਾਬ ਸਰਕਾਰ ਵਲੋਂ ਸਿੱਧੂ ਤੇ ਕੇਂਦਰ ਵਲੋਂ ਹਰਦੀਪ ਪੂਰੀ ਨੇ ਟਰੂਡੋ ਦਾ ਹਵਾਈ ਅੱਡੇ 'ਤੇ ਕੀਤਾ ਸੀ ਸਵਾਗਤ
. . .  59 minutes ago
ਜਸਟਿਨ ਟਰੂਡੋ ਦੇ ਸਵਾਗਤ ਲਈ ਸੁਖਬੀਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਮੌਜੂਦ
. . .  about 1 hour ago
ਥੋੜ੍ਹੀ ਦੇਰ 'ਚ ਸ੍ਰੀ ਹਰਿਮੰਦਰ ਸਾਹਿਬ ਪੁੱਜਣਗੇ ਟਰੂਡੋ
. . .  about 1 hour ago
ਪ੍ਰਧਾਨ ਮੰਤਰੀ ਟਰੂਡੋ ਤੇ ਰੱਖਿਆ ਮੰਤਰੀ ਹਰਜੀਤ ਸੱਜਣ ਇਕਠੇ ਮਿਲਣਗੇ ਮੁੱਖ ਮੰਤਰੀ ਕੈਪਟਨ ਨੂੰ
. . .  about 1 hour ago
ਫਗਵਾੜਾ 'ਚ ਹੋਇਆ ਕਤਲ
. . .  about 1 hour ago
ਹਵਾਈ ਅੱਡੇ ਤੋਂ ਜਸਟਿਨ ਟਰੂਡੋ ਦਾ ਕਾਫਲਾ ਸ੍ਰੀ ਅੰਮ੍ਰਿਤਸਰ ਲਈ ਹੋਇਆ ਰਵਾਨਾ
. . .  about 1 hour ago
ਹੜਤਾਲ ਕਾਰਨ ਸਵਾਰੀਆਂ ਨੂੰ ਪ੍ਰੇਸ਼ਾਨੀ
. . .  about 1 hour ago
ਅੰਮ੍ਰਿਤਸਰ : ਜਸਟਿਨ ਟਰੂਡੋ ਦੇ ਸਵਾਗਤ ਲਈ ਸ੍ਰੀ ਹਰਮਿੰਦਰ ਸਾਹਿਬ ਦੇ ਅੰਦਰ ਤੇ ਬਾਹਰ ਕੀਤੇ ਗਏ ਵਿਸ਼ੇਸ਼ ਪ੍ਰਬੰਧ
. . .  about 1 hour ago
ਅੰਮ੍ਰਿਤਸਰ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਵਾਈ ਅੱਡਾ ਪੁੱਜੇ। ਜਹਾਜ਼ ਦੀ ਹੋਈ ਲੈਡਿੰਗ
. . .  about 1 hour ago
ਕਿਸਾਨ ਵਲੋਂ ਗੋਲੀ ਮਾਰ ਕੇ ਖੁਦਕੁਸ਼ੀ
. . .  about 2 hours ago
ਰਾਜਾਸਾਂਸੀ : ਜਸਟਿਨ ਟਰੂਡੋ ਦੇ ਰਾਜਾਸਾਂਸੀ ਹਵਾਈ ਅੱਡਾ ਪੁੱਜਣ ਤੋਂ ਪਹਿਲਾਂ ਪੁਲਿਸ ਨੇ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੇ
. . .  about 2 hours ago
ਥੋੜ੍ਹੀ ਦੇਰ ਤੱਕ ਅੰਮ੍ਰਿਤਸਰ ਪੁੱਜਣਗੇ ਜਸਟਿਨ ਟਰੂਡੋ
. . .  about 2 hours ago
ਕੈਪਟਨ ਅੰਮ੍ਰਿਤਸਰ ਲਈ ਹੋਏ ਰਵਾਨਾ
. . .  about 2 hours ago
ਟਰੂਡੋ ਤੇ ਕੈਪਟਨ ਵਿਚਕਾਰ ਮੁਲਾਕਾਤ ਪੰਜਾਬ ਨੂੰ ਅੱਗੇ ਲੈ ਕੇ ਜਾਵੇਗੀ - ਸਿੱਧੂ
. . .  about 2 hours ago
ਅੱਜ ਦੁਪਹਿਰ ਟਰੂਡੋ ਤੇ ਕੈਪਟਨ ਦੀ ਹੋਵੇਗੀ ਮੁਲਾਕਾਤ
. . .  about 3 hours ago
ਕੌਮਾਂਤਰੀ ਮਾਂ ਬੋਲੀ ਦਿਵਸ 'ਤੇ 'ਅਜੀਤ' ਵੱਲੋਂ ਸ਼ੁੱਭਕਾਮਨਾਵਾਂ
. . .  about 3 hours ago
ਪੀ.ਐਨ.ਬੀ. ਦਾ ਜਨਰਲ ਮੈਨੇਜਰ ਰੈਂਕ ਦਾ ਅਫ਼ਸਰ ਗ੍ਰਿਫ਼ਤਾਰ
. . .  about 3 hours ago
ਟਰੂਡੋ ਅੱਜ ਸ੍ਰੀ ਹਰਿਮੰਦਰ ਸਾਹਿਬ ਹੋਣਗੇ ਨਤਮਸਤਕ
. . .  about 3 hours ago
ਅੱਜ ਦਾ ਵਿਚਾਰ
. . .  about 4 hours ago
ਕਾਰ ਤੇ ਮੋਟਰਸਾਈਕਲ ਦੀ ਆਪਸੀ ਟੱਕਰ 'ਚ ਦੋ ਦੀ ਮੌਤ ਤੇ ਇੱਕ ਗੰਭੀਰ ਜ਼ਖਮੀ
. . .  1 day ago
ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਦਾ ਪੰਥਕ ਰਵਾਇਤਾਂ ਨਾਲ ਹੋਵੇਗਾ ਸਨਮਾਨ - ਭਾਈ ਲੌਂਗੋਵਾਲ
. . .  1 day ago
ਪੰਜਾਬ ਸਿੱਖਿਆ ਵਿਭਾਗ ਵਲੋਂ ਇੰਨਸਰਵਿਸ ਟਰੇਨਿੰਗ ਸੈਂਟਰਾਂ ਦੇ ਪ੍ਰਿੰਸੀਪਲਾਂ ਨੂੰ ਸਹਾਇਕ ਡਾਇਰੈਕਟਰ ਲਗਾਇਆ
. . .  1 day ago
ਨਵਜੋਤ ਸਿੱਧੂ ਤੇ ਹਰਦੀਪ ਪੂਰੀ ਟਰੂਡੋ ਦਾ ਅੰਮ੍ਰਿਤਸਰ ਏਅਰਪੋਰਟ 'ਤੇ ਕਰਨਗੇ ਸਵਾਗਤ
. . .  1 day ago
ਨਾ ਹੀ ਸਲਾਹਕਾਰ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਨਾ ਹੀ ਹਟਾਇਆ ਗਿਆ : ਡਾ. ਅਮਰ ਸਿੰਘ
. . .  1 day ago
ਪੰਚਕੂਲਾ ਕੋਰਟ ਨੇ ਅਦਿੱਤਿਆ ਇੰਸਾ ਦੇ ਇਸ਼ਤਿਹਾਰ ਕੀਤੇ ਜਾਰੀ
. . .  1 day ago
ਡੇਰਾ ਸਿਰਸਾ ਦੀ ਚੇਅਰਪਰਸਨ ਵਿਪਾਸਨਾ ਇੰਸਾ ਸਹਿਤ 15 ਦੋਸ਼ੀਆਂ ਦੇ ਅਰੈਸਟ ਵਰੰਟ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਸਿਆਹੀ ਦਾ ਇਕ ਕਤਰਾ ਲੱਖਾਂ ਲੋਕਾਂ ਦੀ ਸੋਚ ਵਿਚ ਹਿਲਜੁਲ ਮਚਾ ਦਿੰਦਾ ਹੈ। -ਲਾਰਡ ਬਾਇਰਨ
  •     Confirm Target Language  

ਬਠਿੰਡਾ

ਰਾਮਾ ਰਿਫ਼ਾਈਨਰੀ 'ਚ ਗੁੰਡਾ ਟੈਕਸ ਦੇ ਸਤਾਏ ਟਰਾਂਸਪੋਰਟਰਾਂ ਦੇ ਸਬਰ ਦਾ ਬੰਨ੍ਹ ਟੁੱਟਣ ਲੱਗਾ

ਬਠਿੰਡਾ, 12 ਫਰਵਰੀ (ਸੁਖਵਿੰਦਰ ਸਿੰਘ ਸੁੱਖਾ)- ਰਾਮਾ ਰਿਫ਼ਾਈਨਰੀ ਦੇ ਬਾਹਰ ਟਰਾਂਸਪੋਰਟਰਾਂ ਤੋਂ ਵਸੂਲੇ ਜਾਂਦੇ ਗੁੰਡਾ ਟੈਕਸ ਦੀਆਂ ਖ਼ਬਰਾਂ ਮੀਡੀਆ ਵਿਚ ਆਉਣ ਪਿਛੋਂ ਗੁੰਡਾ ਟੈਕਸ ਵਸੂਲਣ ਦਾ ਤਰੀਕਾ ਬਦਲ ਗਿਆ ਹੈ ਪਰ ਟਰਾਂਸਪੋਰਟਰਾਂ ਨੂੰ ਇਸ ਤੋਂ ਅਜੇ ਤੱਕ ਰਾਹਤ ਨਹੀਂ ਮਿਲ ਸਕੀ | ਸੱਤਾਧਾਰੀ ਪਾਰਟੀ ਦੇ ਤਿੰਨ ਆਗੂਆਂ ਜਿਨ੍ਹਾਂ ਵਿਚੋਂ ਇਕ ਬਠਿੰਡਾ ਜ਼ਿਲ੍ਹੇ ਤੋਂ ਬਾਹਰ ਦਾ ਦੱਸਿਆ ਜਾਂਦਾ ਹੈ ਵਲੋਂ ਆਪਣੇ ਗੁੰਡਿਆਂ ਰਾਹੀਂ ਰਿਫ਼ਾਈਨਰੀ ਦੇ ਬਾਹਰ ਤੰਬੂ ਲਗਾ ਕੇ ਕਥਿਤ ਤੌਰ 'ਤੇ ਵਸੂਲਿਆ ਜਾਂਦਾ ਟੈਕਸ ਬੰਦ ਕਰਕੇ ਹੁਣ ਟਰਾਂਸਪੋਰਟਰਾਂ ਤੋਂ ਉਨ੍ਹਾਂ ਦੀਆਂ ਗੱਡੀਆਂ ਦੇ ਧੱਕੇਸ਼ਾਹੀ ਨਾਲ ਕਾਗ਼ਜ਼ ਖੋਹਣ ਅਤੇ ਲਮਸਮ ਗੁੰਡਾ ਟੈਕਸ ਉਗਰਾਹੁਣ ਦੇ ਮਾਮਲੇ ਸਾਹਮਣੇ ਆ ਰਹੇ ਹਨ | ਇਸ ਸਮੁੱਚੀ ਧੱਕੇਸ਼ਾਹੀ ਨੂੰ ਹੁੰਦਿਆਂ ਦੇਖ ਕੇ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀ ਅੱਖਾਂ ਮੀਟ ਕੇ ਬੈਠੇ ਹਨ | ਇਸ ਗੁੰਡਾ ਟੈਕਸ ਤੋਂ ਸਤਾਏ ਟਰਾਂਸਪੋਰਟਰਾਂ ਦੇ ਸਬਰ ਦਾ ਬੰਨ ਹੁਣ ਟੁੱਟਣ ਲੱਗਾ ਹੈ ਅਤੇ ਉਹ ਇਕ-ਇਕ ਕਰਕੇ ਮੀਡੀਆ ਸਾਹਮਣੇ ਆਪਣੇ ਦੁਖੜੇ ਸੁਣਾਉਣ ਆ ਰਹੇ ਹਨ | ਇਸੇ ਸਬੰਧੀ ਅੱਜ ਰਿਫ਼ਾਈਨਰੀ 'ਚ ਢੋਆ-ਢੁਆਈ ਲਈ ਸਰਵਿਸ ਦੇਣ ਵਾਲੀ ਕੰਪਨੀ ਨਾਰਦਨ ਲਾਜੀਸਟਿਕ ਪ੍ਰਾਈਵੇਟ ਲਿਮ: ਦੇ ਡਾਇਰੈਕਟਰ ਗੌਰਵ ਗਰਗ ਨੇ ਬਠਿੰਡਾ ਪ੍ਰੈੱਸ ਕਲੱਬ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਰਿਫ਼ਾਈਨਰੀ ਦੇ ਗੇਟ ਅੱਗੇ ਚੱਲ ਰਹੀ ਇਸ ਗੁੰਡਾਗਰਦੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ 8 ਫਰਵਰੀ ਨੂੰ ਜਦ ਉਨ੍ਹਾਂ ਨੇ ਆਪਣੀਆਂ ਦੋ ਗੱਡੀਆਂ ਸਾਰੇ ਕਾਗ਼ਜ਼ਾਤ ਪੂਰੇ ਕਰਨ ਪਿਛੋਂ ਰਿਫ਼ਾਈਨਰੀ ਦੇ ਅੰਦਰ ਭੇਜਣੀਆਂ ਚਾਹੀਆਂ ਤਾਂ ਇਕ ਕੇਵਲ ਨਾਂਅ ਦਾ ਵਿਅਕਤੀ ਉਨ੍ਹਾਂ ਕੋਲ ਆਇਆ ਅਤੇ ਗੱਡੀਆਂ ਦੇ ਕਾਗ਼ਜ਼ਾਤ ਖੋਹਣ ਦੀ ਅਸਫਲ ਕੋਸ਼ਿਸ਼ ਕੀਤੀ, ਜਿਸ ਪਿਛੋਂ ਕੇਵਲ ਦੇ ਫ਼ੋਨ ਕਰਨ 'ਤੇ ਦੋ ਬੋਲੈਰੋ ਗੱਡੀਆਂ ਵਿਚ ਗੁਰਜੀਤ, ਰਮਨ, ਗਗਨਦੀਪ, ਗੁਣੀ ਆਦਿ ਸਣੇ ਕੁਝ ਹੋਰ ਅਣਪਛਾਤੇ ਵਿਅਕਤੀ ਆਏ ਜਿਨ੍ਹਾਂ ਨੇ ਸਾਨੰੂ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਿਆਂ, ਦੋਨੋਂ ਗੱਡੀਆਂ ਰਜਿਸਟਰੇਸ਼ਨ ਸਰਟੀਫਿਕੇਟ, ਨੈਸ਼ਨਲ ਪਰਮਿਟ, ਇੰਸ਼ੋਰੈਂਸ, ਪਲੂਸ਼ਨ ਸਰਟੀਫਿਕੇਟ, ਫਿਟਨੈੱਸ, ਡਰਾਈਵਿੰਗ ਲਾਇਸੰਸ, ਆਧਾਰ ਕਾਰਡ ਤੋਂ ਇਲਾਵਾ ਮੌਕੇ 'ਤੇ ਮੌਜੂਦ ਵਿਕਾਸ ਗਰਗ ਕੋਲੋਂ ਪੇਸ਼ਗੀ ਲਈ ਲਿਆਂਦੀ ਗਈ 1 ਲੱਖ 30 ਹਜ਼ਾਰ ਰੁਪਏ ਦੀ ਰਕਮ ਖੋਹ ਲਈ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਉੱਥੋਂ ਚਲੇ ਗਏ | ਗੌਰਵ ਗਰਗ ਨੇ ਅੱਗੇ ਦੱਸਿਆ ਕਿ ਉਸ ਨੇ ਇਸ ਦੀ ਸ਼ਿਕਾਇਤ ਐਸ.ਐਚ.ਓ., ਡੀ.ਐਸ.ਪੀ. ਅਤੇ ਐਸ.ਡੀ.ਐਮ ਨੰੂ ਕੀਤੀ | ਇਸ ਪਿਛੋਂ ਉਸ ਨੇ ਕਾਰਵਾਈ ਨਾ ਹੁੰਦੀ ਦੇਖ ਕੇ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਵੀ ਅੱਜ ਇਸ ਦੀ ਸ਼ਿਕਾਇਤ ਭੇਜ ਕੇ ਆਪਣੇ ਜਾਨ ਮਾਲ ਦੀ ਰੱਖਿਆ ਦੀ ਦੁਹਾਈ ਦਿੱਤੀ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹ ਇਸ ਸਮੁੱਚੇ ਮਾਮਲੇ ਸਬੰਧੀ ਡੀ.ਜੀ.ਪੀ. ਪੰਜਾਬ, ਏ.ਡੀ.ਜੀ.ਪੀ. ਕ੍ਰਾਈਮ, ਮੁੱਖ ਮੰਤਰੀ ਪੰਜਾਬ ਅਤੇ ਰਾਹੁਲ ਗਾਂਧੀ ਪ੍ਰਧਾਨ ਆਲ ਇੰਡੀਆ ਕਾਂਗਰਸ ਨੂੰ ਵੀ ਈ-ਮੇਲ ਅਤੇ ਪੱਤਰ ਰਾਹੀਂ ਸ਼ਿਕਾਇਤ ਭੇਜ ਰਹੇ ਹਨ | ਉਨ੍ਹਾਂ ਦਾਅਵਾ ਕੀਤਾ ਕਿ ਰਿਫ਼ਾਈਨਰੀ ਵਿਚ ਸਿਆਸੀ ਸ਼ਹਿ 'ਤੇ ਹੀ ਗੁੰਡਾ ਟੈਕਸ ਵਸੂਲਿਆ ਜਾ ਰਿਹਾ ਹੈ, ਜਿਸ ਦਾ ਸਬੂਤ ਪ੍ਰਸ਼ਾਸਨ ਨੂੰ ਦਿੱਤੀਆਂ ਸ਼ਿਕਾਇਤਾਂ ਦੇ ਬਾਵਜੂਦ ਦੋਸ਼ੀਆਂ ਦੇ ਿਖ਼ਲਾਫ਼ ਕੋਈ ਕਾਰਵਾਈ ਨਾ ਕਰਨਾ ਹੈ |

ਮਾਮਲਾ ਥਰਮਲ ਦੇ 230 ਕਰਮਚਾਰੀਆਂ ਦੀਆਂ ਬਦਲੀਆਂ ਪੱਛਮੀ ਜ਼ੋਨ ਵਿਚ ਕਰਨ ਦੇ ਰੋਸ ਦਾ

ਥਰਮਲ ਮੁਲਾਜ਼ਮਾਂ ਵਲੋਂ 3 ਘੰਟੇ ਥਰਮਲ ਦਾ ਗੇਟ ਬੰਦ ਕਰਕੇ ਸਰਕਾਰ ਤੇ ਮੈਨੇਜਮੈਂਟ ਖਿਲਾਫ਼ ਜਤਾਇਆ ਰੋਸ

ਬਠਿੰਡਾ, 12 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਦੇ ਗੁਰੂ ਨਾਨਕ ਦੇਵ ਥਰਮਲ ਪਲਾਂਟ ਜਿਸ ਨੂੰ 1 ਜਨਵਰੀ 2018 ਤੋਂ ਪੱਕੇ ਤੌਰ 'ਤੇ ਬੰਦ ਕਰ ਦਿੱਤਾ ਗਿਆ ਹੈ ਨੂੰ ਮੁੜ ਚਲਾਉਣ ਨੂੰ ਲੈ ਕੇ ਜਿੱਥੇ ਇਕ ਪਾਸੇ ਬਠਿੰਡਾ ਵਿਚ ਕੱਚੇ ਮੁਲਾਜ਼ਮਾਂ ਵਲੋਂ ਪੱਕਾ ਮੋਰਚਾ ਲਗਾਕੇ ...

ਪੂਰੀ ਖ਼ਬਰ »

ਜੇਠੂਕੇ 'ਚ ਆਰਥਿਕ ਤੰਗੀ ਕਾਰਨ ਖੇਤ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ

ਚਾਉਕੇ, 12 ਫਰਵਰੀ (ਮਨਜੀਤ ਸਿੰਘ ਘੜੈਲੀ)-ਆਰਥਿਕ ਤੰਗੀ ਦੇ ਕਾਰਨ ਪਿੰਡ ਜੇਠੂਕੇ 'ਚ ਇਕ ਖੇਤ ਮਜ਼ਦੂਰ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਕਿਯੂ ਏਕਤਾ ਪੰਜਾਬ ਡਕੌਾਦਾ ਬਲਾਕ ਰਾਮਪੁਰਾ ਦੇ ਪ੍ਰਧਾਨ ਬਲਵਿੰਦਰ ਸਿੰਘ ...

ਪੂਰੀ ਖ਼ਬਰ »

-ਮਾਮਲਾ ਬਹੁ-ਕਰੋੜੀ ਪੱਕਾ ਖਾਲ ਘਪਲੇ ਦਾ-

ਵਿਜੀਲੈਂਸ ਉੱਪਰ ਸਿਆਸੀ ਦਬਾਅ ਕਾਰਨ ਚਲਾਨ ਨਾ ਪੇਸ਼ ਕਰਨ ਦੇ ਲੱਗੇ ਦੋਸ਼

ਬਠਿੰਡਾ, 12 ਫਰਵਰੀ (ਸੁਖਵਿੰਦਰ ਸਿੰਘ ਸੁੱਖਾ)- ਮਾਲਵੇ ਦੇ ਜ਼ਿਲ੍ਹਾ ਬਠਿੰਡਾ, ਮਾਨਸਾ, ਸੰਗਰੂਰ ਅਤੇ ਬਰਨਾਲਾ 'ਚ ਇਕਹਿਰੀ ਇੱਟ ਦੇ ਖਾਲ ਨੂੰ ਦੂਹਰੀ ਇੱਟ ਦਾ ਬਣਾਉਣ ਵਾਲੇ ਪ੍ਰੋਜੈਕਟ ਵਿਚ 2 ਨੰਬਰੀ ਇੱਟਾਂ ਅਤੇ ਸੀਮਿੰਟ ਲਗਾ ਕੇ ਕੀਤੇ ਗਏ ਬਹੁ-ਕਰੋੜੀ ਘਪਲੇ ਦੇ ਮਾਮਲੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਸਿੱੱਧੂਪੁਰ) ਵਲੋਂ ਕੈਮੀਕਲ ਫ਼ੈਕਟਰੀ ਦੇ ਗੇਟ ਅੱਗੇ ਧਰਨਾ 15 ਨੂੰ

ਗੋਨਿਆਣਾ, 12 ਫਰਵਰੀ (ਲਛਮਣ ਦਾਸ ਗਰਗ, ਬਰਾੜ ਆਰ. ਸਿੰਘ)-ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਬਲਾਕ ਬਠਿੰਡਾ ਵਲੋਂ ਕੈਮੀਕਲ ਫੈਕਟਰੀ ਅੱਗੇ 15 ਫਰਵਰੀ ਨੂੰ ਧਰਨਾ ਦਿੱਤਾ ਜਾ ਰਿਹਾ ਹੈ | ਭਾਕਿਯੂ (ਸਿੱਧੂਪੁਰ) ਦੇ ਬਲਾਕ ਪ੍ਰਧਾਨ ਰਣਜੀਤ ਸਿੰਘ ਜੀਦਾ ਨੇ ਕਿਹਾ ਕਿ ਪਿੰਡ ...

ਪੂਰੀ ਖ਼ਬਰ »

ਬੀ. ਕੇ. ਯੂ. ਡਕੌਦਾ ਵਲੋਂ ਕੈਪਟਨ ਸਰਕਾਰ ਿਖ਼ਲਾਫ਼ ਅਰਥੀ ਫੂਕ ਮੁਜ਼ਾਹਰਾ

ਲਹਿਰਾ ਮੁਹੱਬਤ, 12 ਫਰਵਰੀ (ਸੁਖਪਾਲ ਸਿੰਘ ਸੁੱਖੀ)-ਸਥਾਨਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਕੋਲ ਭਾਰਤੀ ਕਿਸਾਨ ਯੂਨੀਅਨ ਡਕੌਦਾਂ ਵਲੋਂ ਕੈਪਟਨ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਅਰਥੀ ਫੂਕ ਮੁਜਾਹਰਾ ਕੀਤਾ ਗਿਆ | ਇਸ ਦੌਰਾਨ ਜੱਥੇਬੰਦੀ ਦੇ ਸੂਬਾ ਮੀਤ ...

ਪੂਰੀ ਖ਼ਬਰ »

ਫਾਹਾ ਲੈਣ ਕਾਰਨ ਜੇ.ਈ. ਦੀ ਮੌਤ

ਮੌੜ ਮੰਡੀ, 12 ਫਰਵਰੀ (ਗੁਰਜੀਤ ਸਿੰਘ ਕਮਾਲੂ)- ਸਥਾਨਕ ਬੀ.ਐਸ.ਐਨ.ਐਲ ਐਕਸਚੇਂਜ ਮੌੜ ਮੰਡੀ ਵਿਖੇ ਇਕ ਜੇ.ਈ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਸਮਾਚਾਰ ਹੈ | ਇਕੱਤਰ ਜਾਣਕਾਰੀ ਅਨੁਸਾਰ ਉਕਤ ਜੇ.ਈ ਜੋ ਕਿ ਮੌੜ ਮੰਡੀ ਐਕਸਚੇਂਜ ਦੇ ਕੁਆਟਰਾਂ ਵਿਚ ਰਹਿੰਦਾ ਸੀ ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ ਪਟਵਾਰੀ ਤੇ ਉਸ ਦਾ ਸਹਾਇਕ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਬਠਿੰਡਾ, 12 ਫਰਵਰੀ (ਸੁਖਵਿੰਦਰ ਸਿੰਘ ਸੁੱਖਾ)- ਵਿਜੀਲੈਂਸ ਬਠਿੰਡਾ ਦੇ ਐਸ.ਪੀ. ਭੁਪਿੰਦਰ ਸਿੰਘ ਨੇ ਸ਼ਿਕਾਇਤ ਮਿਲਣ 'ਤੇ ਕਾਰਵਾਈ ਕਰਦਿਆਂ ਹਲਕਾ ਫੂਲ ਦੇ ਪਟਵਾਰੀ ਗੁਰਜੀਤ ਸਿੰਘ ਤੇ ਉਸ ਦੇ ਸਹਾਇਕ ਜਸਵਿੰਦਰ ਸਿੰਘ ਨੂੰ 12 ਹਜ਼ਾਰ ਰੁਪਏ ਨਗਦ ਰਿਸ਼ਵਤ ਲੈਂਦਿਆਂ ...

ਪੂਰੀ ਖ਼ਬਰ »

ਪਹਾੜਿਆਂ ਦੇ ਮੁਕਾਬਲੇ 'ਚ ਪਹਿਲੇ ਚਾਰ ਸਥਾਨ ਸਰਕਾਰੀ ਐਲੀਮੈਂਟਰੀ ਸਕੂਲ ਤੁੰਗਵਾਲੀ ਦੇ ਨਾਂਅ

ਬਠਿੰਡਾ ਛਾਉਣੀ, 12 ਫਰਵਰੀ (ਪਰਵਿੰਦਰ ਸਿੰਘ ਜੌੜਾ)- 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਪ੍ਰੋਜੈਕਟ ਤਹਿਤ ਕਲੱਸਟਰ ਪੱਧਰ ਦੇ ਵਿੱਦਿਅਕ ਮੁਕਾਬਲਿਆਂ ਵਿਚੋਂ ਪਹਾੜੇ ਸੁਣਾਉਣ ਦੇ ਮੁਕਾਬਲੇ ਵਿਚ ਪਹਿਲੇ ਚਾਰ ਸਥਾਨ ਸਰਕਾਰੀ ਐਲੀਮੈਂਟਰੀ ਸਕੂਲ ਬਰਾਂਚ-2 ਦੇ ਨਾਂਅ ਰਹੇ ਹਨ | ...

ਪੂਰੀ ਖ਼ਬਰ »

ਜ਼ਿਆਦਾ ਸ਼ਰਾਬ ਪੀਣ ਨਾਲ ਨੌਜਵਾਨ ਦੀ ਮੌਤ

ਗੋਨਿਆਣਾ, 12 ਫਰਵਰੀ (ਲਛਮਣ ਦਾਸ ਗਰਗ, ਬਰਾੜ ਆਰ. ਸਿੰਘ)-ਨਜ਼ਦੀਕੀ ਪਿੰਡ ਬਲਾਹੜ ਵਿੰਝੂ ਵਿਖੇ ਬੀਤੀ ਸ਼ਾਮ ਇਕ ਨੌਜਵਾਨ ਦੀ ਜ਼ਿਆਦਾ ਸ਼ਰਾਬ ਪੀਣ ਨਾਲ ਮੌਤ ਹੋ ਗਈ | ਸੂਤਰਾਂ ਅਨੁਸਾਰ ਗੁਰਪਿਆਰ ਸਿੰਘ (42) ਪੁੱਤਰ ਨਾਜਰ ਸਿੰਘ ਵਾਸੀ ਬਲਾਹੜ੍ਹ ਵਿੰਝੂ, ਜੋ ਪਿਛਲੇ ਕਈ ...

ਪੂਰੀ ਖ਼ਬਰ »

ਸਿਲਵਰ ਓਕਸ ਸੈਪਿਲੰਗ ਸਕੂਲ ਵਿਖੇ ਨਰਸਰੀ ਦੇ ਬੱਚਿਆਂ ਨੇ ਕੀਤਾ ਕਲਾ ਦਾ ਪ੍ਰਦਰਸ਼ਨ

ਬਠਿੰਡਾ, 12 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਸਿਲਵਰ ਓਕਸ ਸੈਪਿਲੰਗ ਸਕੂਲ ਮਾਡਲ ਟਾਊਨ ਵਿਖੇ ਪ੍ਰੀ ਨਰਸਰੀ ਅਤੇ ਨਰਸਰੀ ਦੇ ਬੱਚਿਆਂ ਦਾ ਅਗਲੇਰੇ ਸਕੂਲ ਵਿਚ ਦਾਖ਼ਲਾ ਹੋਣ ਮੌਕੇ ਸਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪ੍ਰੀ ਨਰਸਰੀ ਅਤੇ ਨਰਸਰੀ ਦੇ ਬੱਚਿਆਂ ਨੇ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ ਵਿਚ ਨੈਸ਼ਨਲ ਡੀ-ਵਾਰਮਿੰਗ ਡੇਅ ਮਨਾਇਆ

ਕੋਟਫੱਤਾ, 12 ਫਰਵਰੀ (ਰਣਜੀਤ ਸਿੰਘ ਬੁੱਟਰ)- ਨਗਰ ਕੌਾਸਲ ਕੋਟਫੱਤਾ ਵਿਖੇ ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਸਰਕਾਰੀ ਸੀਨੀਅਰ ਸੀਨੀਅਰ ਸੈਕੰਡਰੀ ਸਕੂਲ,ਦਸਮੇਸ਼ ਪਬਲਿਕ ਸਕੂਲ, ਫਰੈਂਫੋਰਟ ਸਕੂਲ ਸਮੇਤ ਸਾਰੇ ਐਲੀਮੈਂਟਰੀ ਸਕੂਲਾਂ ਵਿਚ ਨੈਸ਼ਨਲ ਡੀ ਵਾਰਮਿੰਗ ...

ਪੂਰੀ ਖ਼ਬਰ »

ਪੁਲਿਸ ਨੇ 230 ਲੀਟਰ ਲਾਹਣ ਅਤੇ 20 ਲੀਟਰ ਨਾਜਾਇਜ਼ ਸ਼ਰਾਬ ਸਮੇਤ ਭੱਠੀ ਫੜੀ

ਬਠਿੰਡਾ, 12 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਥਾਣਾ ਸਦਰ ਬਠਿੰਡਾ ਦੀ ਪੁਲਿਸ ਨੇ ਨੇੜਲੇ ਪਿੰਡ ਬੀੜ ਤਲਾਬ ਵਿਖੇ ਛਾਪੇਮਾਰੀ ਕਰਕੇ 230 ਲੀਟਰ ਲਾਹਣ ਅਤੇ 20 ਲੀਟਰ ਨਜਾਇਜ਼ ਸ਼ਰਾਬ ਸਮੇਤ ਭੱਠੀ ਫੜੀ ਹੈ ਪ੍ਰੰਤੂ ਮੌਕੇ 'ਤੇ ਗਿ੍ਫੰਤਾਰੀ ਕਿਸੇ ਦੀ ਨਹੀਂ ਹੋਈ | ਪੁਲਿਸ ਨੇ ...

ਪੂਰੀ ਖ਼ਬਰ »

ਰਾਸ਼ਟਰੀ ਡੀ-ਵਾਰਮਿੰਗ ਦਿਵਸ ਮਨਾਇਆ

ਨਥਾਣਾ, 12 ਫਰਵਰੀ (ਗੁਰਦਰਸ਼ਨ ਲੁੱਧੜ)- ਬਲਾਕ ਨਥਾਣਾ ਵਿਖੇ ਸਿਵਲ ਹਸਪਤਾਲ ਦੀਆਂ ਵੱਖ-ਵੱਖ ਟੀਮਾਂ ਵਲੋਂ 0 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ੂ ਪੇਟ ਦੇ ਕੀੜੇ ਮਾਰਨ ਦੀਆਂ ਗੋਲੀਆਂ ਦੇ ਕੇ ਰਾਸ਼ਟਰੀ ਡੀ ਵਾਰਮਿੰਗ ਦਿਵਸ ਮਨਾਇਆ ਗਿਆ | ਸਿਵਲ ਸਰਜਨ ਬਠਿੰਡਾ ਡਾ. ਐਚ.ਐਨ. ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਵਿਖੇ 'ਟੈੱਕ ਇੰਜੀਨੀਅਸ' ਕਰਵਾਇਆ

ਬਠਿੰਡਾ, 12 ਫਰਵਰੀ (ਕੰਵਲਜੀਤ ਸਿੰਘ ਸਿੱਧੂ)- ਬਾਬਾ ਫ਼ਰੀਦ ਸੁਸਾਇਟੀ ਆਫ਼ ਕੰਪਿਊਟਰ ਸਾਇੰਸ ਨੇ ਕੰਪਿਊਟਰ ਸਾਇੰਸ, ਬੀ. ਐਸ.ਸੀ.(ਸੀ.ਐਸ., ਨਾਨ-ਮੈਡੀਕਲ, ਐਮ.ਸੀ., ਸੀ.ਐਸ.ਐਮ.), ਬੀ.ਏ. ਅਤੇ ਬਾਬਾ ਫ਼ਰੀਦ ਸੀਨੀ. ਸੈਕੰ. ਸਕੂਲ ਦੇ ਕੰਪਿਊਟਰ ਐਪਲੀਕੇਸ਼ਨ ਦੇ ਵਿਦਿਆਰਥੀਆਂ ਲਈ ਇਕ ...

ਪੂਰੀ ਖ਼ਬਰ »

ਅਨੇਕਾਂ ਸਮੱਸਿਆਵਾਂ ਨਾਲ ਜੂਝ ਰਿਹੈ ਇਤਿਹਾਸਕ ਨਗਰ ਤਲਵੰਡੀ ਸਾਬੋ

ਤਲਵੰਡੀ ਸਾਬੋ, 12 ਫਰਵਰੀ (ਰਵਜੋਤ ਸਿੰਘ ਰਾਹੀ)- ਮਾਲਵੇ ਅੰਦਰ ਸਥਿਤ ਪ੍ਰਸਿੱਧ ਇਤਿਹਾਸਿਕ ਨਗਰ ਤਲਵੰਡੀ ਸਾਬੋ ਦੀ ਮਹੱਤਤਾ ਨੂੰ ਦੇਖਦੇ ਹੋਏ ਸਮੇਂ-ਸਮੇਂ ਸਰਕਾਰਾਂ ਵਲੋਂ ਅਨੇਕਾਂ ਵਿਕਾਸ ਕਾਰਜ ਕਰਵਾਏ ਗਏ ਪਰ ਅਜੇ ਵੀ ਕੁਝ ਅਜਿਹੀਆਂ ਸਮੱਸਿਆਵਾਂ ਹਨ ਜੋ ਲੋਕਾਂ ਲਈ ...

ਪੂਰੀ ਖ਼ਬਰ »

ਦੁੱਗਣੀ ਪੈਨਸ਼ਨ ਤਾਂ ਕੀ ਮਿਲਣੀ ਸੀ ਪਹਿਲਾਂ ਵਾਲੀ ਵੀ ਨਹੀਂ ਮਿਲਦੀ

ਰਾਮਾਂ ਮੰਡੀ, 12 ਫਰਵਰੀ (ਤਰਸੇਮ ਸਿੰਗਲਾ)-ਦੱੁਗਣੀ ਪੈਨਸ਼ਨ ਤਾਂ ਕੀ ਮਿਲਣੀ ਸੀ, ਪਹਿਲਾਂ ਵਾਲੀ ਵੀ ਨਹੀਂ ਮਿਲਦੀ ਕਾਂਗਰਸ ਸਰਕਾਰ ਉੱਪਰ ਇਹ ਦੋਸ਼ ਲਾਉਂਦੇ ਹੋਏ ਪਿਛਲੇ 10 ਮਹੀਨਿਆਂ ਤੋਂ ਦਵਾਈ ਲੈਣ ਲਈ ਭਟਕ ਰਹੇ ਨੇੜਲੇ ਪਿੰਡ ਜੱਜਲ ਦੇ ਇਕ ਬਿ੍ਧ ਜੋੜੇ ਹਰਭਜਨ ਸਿੰਘ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਅਧਿਆਪਕਾਂ ਦੀ ਹਾਜ਼ਰੀ ਲਈ ਲਗਾਏ ਬਾਇਓਮੈਟਿ੍ਕ ਹਾਜ਼ਰੀ ਯੰਤਰ ਠੱਪ

ਰਾਮਪੁਰਾ ਫੂਲ, 12 ਫਰਵਰੀ (ਨਰਪਿੰਦਰ ਸਿੰਘ ਧਾਲੀਵਾਲ)-ਸਿੱਖਿਆ ਵਿਭਾਗ ਵਲੋਂ ਬਠਿੰਡਾ ਜ਼ਿਲ੍ਹੇ ਦੇ 20 ਸਰਕਾਰੀ ਸਕੂਲਾਂ ਵਿਚ ਅਧਿਆਪਕ ਅਤੇ ਹੋਰ ਅਮਲੇ ਦੀ ਹਾਜ਼ਰੀ ਲਈ ਲਗਾਏ ਬਾਇਓਮੈਟਿ੍ਕ ਹਾਜ਼ਰੀ ਯੰਤਰ ਠੱਪ ਹੋ ਕੇ ਰਹਿ ਗਏ ਹਨ | ਜਿਸ ਕਾਰਨ ਵਿਭਾਗ ਦਾ ਲੱਖਾਂ ਰੁਪਇਆ ...

ਪੂਰੀ ਖ਼ਬਰ »

5 ਦਿਨ ਬਿਜਲੀ ਬੰਦ ਰਹੇਗੀ

ਰਾਮਾਂ ਮੰਡੀ, 12 ਫਰਵਰੀ (ਤਰਸੇਮ ਸਿੰਗਲਾ)-ਕੰਡਕਟਰ ਬਦਲਣ ਲਈ 5 ਦਿਨ 13 ਫਰਵਰੀ ਨੂੰ ਕੱਚਾ ਵਾਸ ਗਰਿੱਡ ਤੋਂ ਬਾਘਾ ਰੋਡ, 14 ਨੂੰ ਪੀਰਖਾਨਾ ਗਰਿੱਡ ਤੋਂ ਪੀਰਖਾਨਾ ਰੋਡ, 15 ਨੂੰ ਰਾਮਾਂ ਗਰਿੱਡ ਤੋਂ ਆਰੀਆ ਸਕੂਲ, ਅਤੇ 16 ਨੂੰ ਕੱਚਾ ਵਾਸ ਗਰਿੱਡ ਤੋਂ ਬਾਘਾ ਰੋਡ ਅਤੇ 17 ਫਰਵਰੀ ...

ਪੂਰੀ ਖ਼ਬਰ »

ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਤੋਂ ਮਸ਼ਾਲ ਮਾਰਚ ਅਗਲੇ ਪੜਾਅ ਲਈ ਹੋਇਆ ਰਵਾਨਾ

ਤਲਵੰਡੀ ਸਾਬੋ, 12 ਫਰਵਰੀ (ਰਵਜੋਤ ਸਿੰਘ ਰਾਹੀ)-ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਅਧੀਨ ਸਰਕਾਰੀ ਸਕੂਲਾਂ ਵਿਚ ਦਾਖ਼ਲਾ ਵਧਾਉਣ ਲਈ ਪੂਰੇ ਪੰਜਾਬ ਵਿਚ ਕੀਤਾ ਜਾ ਰਿਹਾ ਮਸ਼ਾਲ ਮਾਰਚ ਅੱਜ ਅਗਲੇ ਪੜ੍ਹਾਅ ਲਈ ਸਥਾਨਕ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਧਾਰਾ 144 ਤਹਿਤ ਵੱਖ-ਵੱਖ ਪਾਬੰਦੀਆਂ ਲਾਗੂ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ

ਬਠਿੰਡਾ, 12 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਵਧੀਕ ਜ਼ਿਲ੍ਹਾ ਮੈਜਿਸਟਰੇਟ, ਬਠਿੰਡਾ ਡਾ: ਸ਼ੇਨਾ ਅਗਰਵਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਵੱਖ-ਵੱਖ ਪਾਬੰਦੀਆਂ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਹਨ ...

ਪੂਰੀ ਖ਼ਬਰ »

ਨੌਜਵਾਨ ਭਾਰਤ ਸਭਾ ਅਤੇ ਬੀ.ਕੇ.ਯੂ. ਉਗਰਾਹਾਂ ਵਲੋਂ ਪਿੰਡ ਕੋਟਗੁਰੂ ਵਿਖੇ ਅਰਥੀ ਫ਼ੂਕ ਮੁਜ਼ਾਹਰਾ

ਸੰਗਤ ਮੰਡੀ, 12 ਫਰਵਰੀ (ਸ਼ਾਮ ਸੁੰਦਰ ਜੋਸ਼ੀ)- ਅੱਜ ਨੌਜਵਾਨ ਭਾਰਤ ਸਭਾ ਅਤੇ ਬੀ.ਕੇ.ਯੂ. ਏਕਤਾ ਉਗਰਾਹਾਂ ਵਲੋਂ ਸਾਂਝੇ ਤੌਰ 'ਤੇ ਕੇਂਦਰ ਸਰਕਾਰ ਦੀ ਅਰਥੀ ਫ਼ੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਨੌਜਵਾਨ ਭਾਰਤ ਸਭਾ ਦੇ ਆਗੂ ਜਸਕਰਨ ...

ਪੂਰੀ ਖ਼ਬਰ »

3 ਮਾਰਚ ਨੂੰ ਮਾਨਸਾ 'ਚ ਦੇਸ਼ ਵਿਆਪੀ ਕਿਸਾਨ ਕਨਵੈਨਸ਼ਨ ਦਾ ਐਲਾਨ

ਬਠਿੰਡਾ, 12 ਫਰਵਰੀ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਪੁੱਜੇ ਇੰਡੀਆ ਕਿਸਾਨ ਐਸੋਸੀਏਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪੇਸ਼ ਕੀਤੇ ਗਏ ਭੁਲੇਖਾ ਪਾਊ ਬਜਟ, ...

ਪੂਰੀ ਖ਼ਬਰ »

ਲੇਖਕ ਸਮਾਜ ਪ੍ਰਤੀ ਚਿੰਤਤ ਅਤੇ ਚੇਤਨ ਵੀ ਹੈ-ਸੁਖਮੰਦਰ ਸਿੰਘ

ਗੋਨਿਆਣਾ, 12 ਫਰਵਰੀ (ਲਛਮਣ ਦਾਸ ਗਰਗ)-ਸਥਾਨਕ ਪੰਜਾਬੀ ਸਾਹਿਤ ਸਭਾ ਦੀ ਮਹੀਨਾਵਾਰ ਮੀਟਿੰਗ ਸਥਾਨਕ ਲਾਇਨਜ਼ ਭਵਨ ਵਿਖੇ ਸਾਬਕਾ ਚੇਅਰਮੈਨ ਸੁਖੰਮਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਹਾਜ਼ਰ ਕਵੀਆਂ ਨੇ ਅਜੋਕੇ ਸਮੇਂ ਦੀਆਂ ਮੁਸ਼ਕਿਲਾਂ ਅਤੇ ਉਨ੍ਹਾਂ ਦੇ ਹੱਲ ...

ਪੂਰੀ ਖ਼ਬਰ »

ਸੰਤ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਦਾ ਜਨਮ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ

ਸੰਗਤ ਮੰਡੀ, 12 ਫਰਵਰੀ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)-ਗੁਰਦੁਆਰਾ ਭਾਈਆਣਾ ਸਾਹਿਬ ਸੰਗਤ ਕਲਾਂ ਵਿਖੇ ਵੀਹਵੀਂ ਸਦੀ ਦੇ ਮਹਾਨ ਸਿੱਖ ਅਮਰ ਸ਼ਹੀਦ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ...

ਪੂਰੀ ਖ਼ਬਰ »

ਵਿਸ਼ਵ ਕੈਂਸਰ ਦਿਵਸ ਨੂੰ ਸਮਰਪਿਤ .ਫਤਹਿ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਕੈਂਸਰ ਵਿਸ਼ੇ 'ਤੇ ਨੁੱਕੜ ਨਾਟਕ ਕਰਵਾਇਆ

ਰਾਮਪੁਰਾ ਫੂਲ­ 12 ਫ਼ਰਵਰੀ (ਗੁਰਮੇਲ ਸਿੰਘ ਵਿਰਦੀ)-ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਰੈੱਡ ਰੀਬਨ ਕਲੱਬ ਵਲੋਂ ਸਹਾਇਕ ਡਾਇਰੈਕਟਰ ਕੁਲਵਿੰਦਰ ਸਿੰਘ ਯੁਵਕ ਸੇਵਾਵਾਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਸ਼ਵ ਕੈਂਸਰ ਦਿਵਸ ਨੂੰ ਸਮਰਪਿਤ ਕੈਂਸਰ ਵਿਸ਼ੇ 'ਤੇ ...

ਪੂਰੀ ਖ਼ਬਰ »

ਪੜ੍ਹੋ ਪੰਜਾਬ ਦੀ ਮੁਹਾਲੀ ਤੋਂ ਚੱਲੀ ਮਸ਼ਾਲ ਦਾ ਕੋਟਸ਼ਮੀਰ ਪੁੱਜਣ 'ਤੇ ਨਿੱਘਾ ਸਵਾਗਤ

ਕੋਟਫੱਤਾ, 12 ਫਰਵਰੀ (ਰਣਜੀਤ ਸਿੰਘ ਬੁੱਟਰ)-ਸਿੱਖਿਆ ਵਿਭਾਗ ਪੰਜਾਬ ਦੀ ਤਰਫੋਂ ਪੜ੍ਹੋ ਪੰਜਾਬ ਪੜਾਓ ਪੰਜਾਬ ਮੁਹਿੰਮ ਤਹਿਤ ਮੁੱਖ ਦਫ਼ਤਰ ਮੁਹਾਲੀ ਤੋਂ ਚੱਲੇ ਮਸ਼ਾਲ ਮਾਰਚ ਦਾ ਪਿੰਡ ਕੋਟਸ਼ਮੀਰ ਪੁੱਜਣ 'ਤੇ ਸਰਕਾਰੀ ਸੈਕੰਡਰੀ ਤੇ ਐਲੀਮੈਂਟਰੀ ਸਕੂਲਾਂ ਵੱਲੋਂ ...

ਪੂਰੀ ਖ਼ਬਰ »

ਪਿੰਡ ਕੁੱਟੀ ਕਿਸ਼ਨਪੁਰਾ ਦਾ ਬਲਾਕ ਪੱਧਰੀ ਟੂਰਨਾਮੈਂਟ ਸ਼ਾਨੋਂ-ਸੌਕਤ ਨਾਲ ਸਮਾਪਤ

ਸੰਗਤ ਮੰਡੀ, 12 ਫਰਵਰੀ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)- ਨਹਿਰੂ ਯੁਵਾ ਕੇਂਦਰ ਬਠਿੰਡਾ ਅਤੇ ਸਮੂਹ ਗ੍ਰਾਮ ਪੰਚਾਇਤ ਕੁੱਟੀ ਕਿਸ਼ਨਪੁਰਾ ਦੇ ਸਹਿਯੋਗ ਨਾਲ ਬਾਬੂ ਹਰੀ ਸਿੰਘ ਸਪੋਰਟਸ ਕਲੱਬ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁੱਟੀ ਕਿਸ਼ਨਪੁਰਾ ਦੇ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਵਿਖੇ ਦੰਦਾਂ ਦੀ ਸਿਹਤ ਸੰਭਾਲ ਸਬੰਧੀ 29ਵੇਂ ਪੰਦ੍ਹਰਵਾੜੇ ਦੀ ਸ਼ੁਰੂਆਤ

ਤਲਵੰਡੀ ਸਾਬੋ, 12 ਫਰਵਰੀ (ਰਵਜੋਤ ਸਿੰਘ ਰਾਹੀ)-ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਵਿਖੇ ਡਾ: ਅਸ਼ਵਨੀ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਤਲਵੰਡੀ ਸਾਬੋ ਦੀ ਅਗਵਾਈ ਵਿਚ 29ਵੇਂ ਦੰਦਾਂ ਦੀ ਸਿਹਤ ਸੰਭਾਲ ਸਬੰਧੀ ਪੰਦਰਵਾੜੇ ਦੀ ਸ਼ੁਰੂਆਤ ਕੀਤੀ ਗਈ | ਡਾ: ...

ਪੂਰੀ ਖ਼ਬਰ »

ਪੜ੍ਹੋ-ਪੰਜਾਬ ਮੁਹਿੰਮ ਤਹਿਤ ਕਲੱਸਟਰ ਰਾਮਾਂ ਦੇ ਵਿਦਿਆਰਥੀਆਂ 'ਚ ਮੁਕਾਬਲੇ ਕਰਵਾਏ

ਰਾਮਾਂ ਮੰਡੀ, 12 ਫਰਵਰੀ (ਅਮਰਜੀਤ ਸਿੰਘ ਲਹਿਰੀ)-ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਸੈਂਟਰ ਰਾਮਾਂ ਮੰਡੀ ਵਲੋਂ ਕਲੱਸਟਰ ਪੱਧਰੀ ਮੁਕਾਬਲੇ ਸਟੇਟ ਐਵਾਰਡੀ ਸ਼ਿੰਦਰਪਾਲ ਦੀ ਸਰਪ੍ਰਸਤੀ ਹੇਠ ਸਰਕਾਰੀ ਪ੍ਰਾਇਮਰੀ ਸਕੂਲ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਨੇ ਕੇਂਦਰ ਸਰਕਾਰ ਦੀ ਅਰਥੀ ਸਾੜੀ

ਸੀਂਗੋ ਮੰਡੀ, 12 ਫਰਵਰੀ (ਲੱਕਵਿੰਦਰ ਸ਼ਰਮਾ)-ਅੱਜ ਭਾਕਿਯੂ ਏਕਤਾ ਉਗਰਾਹਾਂ ਦੇ ਸੀਨੀਅਰ ਮੀਤ ਪ੍ਰਧਾਨ ਨਛੱਤਰ ਸਿੰਘ ਬਹਿਮਣ ਕੌਰ ਸਿੰਘ ਦੀ ਅਗਵਾਈ ਵਿਚ ਪਿੰਡ ਬਹਿਮਣ ਕੌਰ ਸਿੰਘ ਦੀ ਸੱਥ ਵਿਚ ਸੈਂਟਰ ਸਰਕਾਰ ਦੀ ਅਰਥੀ ਫੂਕਣ ਉਪਰੰਤ ਕੇਂਦਰ ਸਰਕਾਰ ਦੇ ਪੇਸ਼ ਕੀਤੇ ਬਜਟ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਦੇ ਪੁਤਲੇ ਸਾੜੇ

ਸੰਗਤ ਮੰਡੀ, 12 ਫਰਵਰੀ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)- ਅੱਜ ਸੰਗਤ ਬਲਾਕ ਦੀਆਂ ਸਮੂਹ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸੰਗਤ ਮੰਡੀ ਵਿਖੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਪੁੱਤਲੇ ਸਾੜੇ | ਇਸ ਮੌਕੇ ਉਨ੍ਹਾਂ ਉਕਤ ...

ਪੂਰੀ ਖ਼ਬਰ »

ਪਿੰਡ ਭਾਈ ਬਖਤੌਰ ਨੂੰ ਟੀ.ਬੀ. ਦੇ ਦੈਂਤ ਨੇ ਆਪਣੀ ਜਕੜ ਵਿਚ ਲਿਆ

ਮੌੜ ਮੰਡੀ, 12 ਫਰਵਰੀ (ਗੁਰਜੀਤ ਸਿੰਘ ਕਮਾਲੂ)- ਸਰਕਾਰ ਅਤੇ ਸਿਹਤ ਵਿਭਾਗ ਭਾਵੇਂ ਸੂਬੇ ਅੰਦਰ ਚੰਗੀਆਂ ਸਿਹਤ ਸਹੂਲਤਾਂ ਦੇਣ ਦੇ ਵਾਅਦੇ ਕਰਦੇ ਨਹੀਂ ਥੱਕਦੇ ਪਰ ਜ਼ਮੀਨੀ ਹਕੀਕਤਾਂ ਇਸ ਦੇ ਬਿਲਕੁਲ ਉਲਟ ਹਨ | ਅਜੇ ਵੀ ਕਿਤੇ ਨਾ ਕਿਤੇ ਉਹੋਂ ਜਿਹੀਆਂ ਬਿਮਾਰੀਆਂ ਲੋਕਾਂ ...

ਪੂਰੀ ਖ਼ਬਰ »

ਆਂਗਣਵਾੜੀ ਯੂਨੀਅਨ ਨੇ 15ਵੇਂ ਦਿਨ ਵੀ ਵਿੱਤ ਮੰਤਰੀ ਦੇ ਦਫ਼ਤਰ ਅੱਗੇ ਜਾਰੀ ਰੱਖਿਆ ਧਰਨਾ

ਬਠਿੰਡਾ, 12 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਸਥਾਨਕ ਦਫ਼ਤਰ ਅੱਗੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਲਗਾਏ ਰੋਸ ਧਰਨੇ ਨੂੰ ਅੱਜ 15 ਦਿਨ ਬੀਤ ਚੁੱਕੇ ਹਨ ਪਰ ਅਜੇ ਤੱਕ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ...

ਪੂਰੀ ਖ਼ਬਰ »

ਪਿੰਡ ਰਾਮਪੁਰਾ ਵਿਖੇ ਨੈਸ਼ਨਲ ਡੀਵਾਰਮਿੰਗ ਦਿਵਸ ਮਨਾਇਆ

ਰਾਮਪੁਰਾ ਫੂਲ 12 ਫਰਵਰੀ (ਗੁਰਮੇਲ ਸਿੰਘ ਵਿਰਦੀ)-ਸਿਹਤ ਵਿਭਾਗ ਬਠਿੰਡਾ ਵਲੋਂ ਸਿਵਲ ਸਰਜਨ ਬਠਿੰਡਾ ਡਾ: ਹਰੀ ਨਰਾਇਣ ਸਿੰਘ ਦੀ ਯੋਗ ਅਗਵਾਈ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਰਾਮਪੁਰਾ ਪਿੰਡ ਵਿਖੇ ਨੈਸ਼ਨਲ ਡੀ -ਵਾਰਮਿੰਗ ਦਿਵਸ ਸਬੰਧੀ ਜਾਗਰੂਕਤਾ ਸਭਾ ਦਾ ਆਯੋਜਨ ...

ਪੂਰੀ ਖ਼ਬਰ »

1200 ਨਸ਼ੀਲੀਆਂ ਗੋਲੀਆਂ ਸਮੇਤ ਮਾਂ-ਪੁੱਤ ਰਾਮਾਂ ਪੁਲਿਸ ਵਲੋਂ ਕਾਬੂ

ਰਾਮਾਂ ਮੰਡੀ, 12 ਫਰਵਰੀ (ਅਮਰਜੀਤ ਸਿੰਘ ਲਹਿਰੀ)- ਜ਼ਿਲ੍ਹਾ ਪੁਲਿਸ ਕਪਤਾਨ ਨਵੀਨ ਸਿੰਗਲਾ ਅਤੇ ਡੀ.ਐਸ.ਪੀ ਬਰਿੰਦਰ ਸਿੰਘ ਗਿੱਲ ਦੁਆਰਾ ਵਿੱਢੀ ਨਸ਼ਾ ਵਿਰੋਧੀ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦ ਰਾਮਾਂ ਪੁਲਿਸ ਨੇ ਮਾਂ-ਪੁੱਤ ਨੂੰ ਨਸ਼ੀਲੀਆਂ ਗੋਲੀਆਂ ...

ਪੂਰੀ ਖ਼ਬਰ »

ਉੱਭਰ ਰਹੇ ਗਾਇਕ ਲਖਵਿੰਦਰ ਹੈਰੀ ਦੇ ਗੀਤ ਦੀ ਸ਼ੂਟਿੰਗ ਮੁਕੰਮਲ

ਬਾਲਿਆਂਵਾਲੀ , 12 ਫਰਵਰੀ (ਕੁਲਦੀਪ ਮਤਵਾਲਾ) ਪੰਜਾਬ ਦੇ ਉੱਘੇ ਗੀਤਕਾਰ ਗੁਰਚੇਤ ਫੱਤੇਵਾਲੀਆ ਦੇ ਦੀ ਕਲਮ ਵਿਚੋਂ ਉੱਕਰੇ ਗੀਤ 'ਵਿਆਂਹੀ ਵੇ ਬਾਬੁਲ ਮੈਨੂੰ ਓਸ ਘਰੇ' ਦੀ ਸ਼ੂਟਿੰਗ ਅੱਜ ਮੰਡੀ ਕਲਾਂ (ਬਠਿੰਡਾ) ਵਿਖੇ ਹੋਈ, ਜਿਸ ਨੰੂ ਨਵੇਂ ਉੱਭਰ ਰਹੇ ਗਾਇਕ ਲਖਵਿੰਦਰ ...

ਪੂਰੀ ਖ਼ਬਰ »

ਸਵੱਛ ਭਾਰਤ ਅਭਿਆਨ ਤਹਿਤ ਗੋਨਿਆਣਾ ਵਿਚ ਸਫ਼ਾਈ ਦਾ ਕੰਮ ਜ਼ੋਰਾਂ-ਸ਼ੋਰਾਂ 'ਤੇ

ਗੋਨਿਆਣਾ, 12 ਫਰਵਰੀ (ਲਛਮਣ ਦਾਸ ਗਰਗ)-ਸਵੱਛ ਭਾਰਤ ਅਭਿਆਨ ਤਹਿਤ ਸਾਲ 2018 'ਚ ਭਾਰਤ ਨੂੰ ਨੰਬਰ '1 ਤੇ ਲਿਆਉਣ ਲਈ ਪੂਰੇ ਭਾਰਤ ਅੰਦਰ ਚੱਲ ਰਿਹਾ ਹੈ | ਨਗਰ ਕੌਾਸਲ ਦੀ ਸਫਾਈ ਸ਼ਾਖਾ ਦੇ ਇੰਚਾਰਜ ਹੀਰਾ ਲਾਲ ਕਰਕਰਾ ਜੇ. ਏ. ਨੋਡਲ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 08 ਅਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਬਜਟ ਨੇ ਦੇਸ਼ ਦੇ ਕਿਸਾਨਾਂ ਨੂੰ ਹਨੇਰੇ ਦੀ ਦਲ-ਦਲ ਵਿਚ ਧੱਕਿਆ- ਰਾਮਾਂ

ਬਠਿੰਡਾ, 12 ਫਰਵਰੀ (ਸੁਖਵਿੰਦਰ ਸਿੰਘ ਸੁੱਖਾ)- ਭਾਰਤੀ ਕਿਸਾਨ ਯੂਨੀਅਨ (ਭਾਕਿਯੂੂ) ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਅੱਜ ਗੁਰਦੁਆਰਾ ਸ੍ਰੀ ਹਾਜੀ ਰਤਨ ਸਾਹਿਬ ਬਠਿੰਡਾ ਦੇ ਦੀਵਾਨ ਹਾਲ ਵਿਖੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਦਾਰਾ ਸਿੰਘ ਮਾਈਸਰਖਾਨਾ ਦੀ ...

ਪੂਰੀ ਖ਼ਬਰ »

ਐਮ.ਪੀ. ਚਰਨਜੀਤ ਸਿੰਘ ਰੋੜੀ ਨੇ ਕੀਤਾ ਔਢਾਂ ਗਊਸ਼ਾਲਾ ਦਾ ਦੌਰਾ

ਕਾਲਾਂਵਾਲੀ, 12 ਫਰਵਰੀ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਐਮ.ਪੀ. ਚਰਨਜੀਤ ਸਿੰਘ ਰੋੜੀ ਨੇ ਬਾਬਾ ਸੰਤੋਖ ਦਾਸ ਗਊਸ਼ਾਲਾ ਔਢਾਂ ਦਾ ਦੌਰਾ ਕਰਦੇ ਹੋਏ ਉੱਥੇ ਗਊ ਸੇਵਾ ਵਿਚ ਲੱਗੇ ਗਊ ਸੇਵਕਾਂ ਨੂੰ ਹਲਾਸ਼ੇਰੀ ਦਿੱਤੀ | ਇਸ ਮੌਕੇ ਉੱਤੇ ਉਨ੍ਹਾਂ ਗਊਸ਼ਾਲਾ ਵਿਚ ਤੂੜੀ ਲਈ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX