ਤਾਜਾ ਖ਼ਬਰਾਂ


ਟਰੱਕ ਚੋਰੀ ਕਰਨ ਵਾਲੇ ਗਿਰੋਹ ਦੇ 6 ਮੈਂਬਰ ਗ੍ਰਿਫ਼ਤਾਰ
. . .  4 minutes ago
ਗੁਰਦਾਸਪੁਰ, 24 ਅਪ੍ਰੈਲ (ਆਰਿਫ਼/ਆਲਮਬੀਰ ਸਿੰਘ)- ਜ਼ਿਲ੍ਹਾ ਗੁਰਦਾਸਪੁਰ ਦੀ ਪੁਲਿਸ ਨੇ ਅੱਜ ਟਰੱਕ ਚੋਰੀ ਕਰਨ ਵਾਲੇ ਗਿਰੋਹ ਦੇ 6 ਮੈਂਬਰਾਂ ਤਿੰਨ ਟਰੱਕਾਂ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਇਨ੍ਹਾਂ ਦੋਸ਼ੀਆਂ ਨੂੰ ਸਿਟੀ ਪੁਲਿਸ ਗੁਰਦਾਸਪੁਰ ਤੇ ਸੀ...
ਕਾਂਗਰਸ ਦੇ ਦਾਮਨ 'ਤੇ ਹਨ ਮੁਸਲਮਾਨਾਂ ਦੇ ਖੂਨ ਦੇ ਧੱਬੇ - ਸਲਮਾਨ ਖੁਰਸ਼ੀਦ
. . .  3 minutes ago
ਅਲੀਗੜ੍ਹ, 24 ਅਪ੍ਰੈਲ - ਕਾਂਗਰਸ ਦੇ ਸੀਨੀਅਰ ਨੇਤਾ ਸਲਮਾਨ ਖੁਰਸ਼ੀਦ ਨੇ ਕਿਹਾ ਹੈ ਕਿ ਕਾਂਗਰਸ ਤੇ ਉਨ੍ਹਾਂ ਦੇ ਦਾਮਨ 'ਤੇ ਮੁਸਲਮਾਨਾਂ ਦੇ ਖੂਨ ਦੇ ਧੱਬੇ ਹੈ। ਅਲੀਗੜ੍ਹ ਮੁਸਲਿਮ ਯੂਨੀਵਰਸਿਟੀ 'ਚ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਇਕ ਸਵਾਲ ਦੇ ਜਵਾਬ 'ਚ ਸਲਮਾਨ ਖੁਰਸ਼ੀਦ...
ਵਿਦਿਆਰਥੀ ਦੀ ਮੌਤ ਮਗਰੋਂ ਬਠਿੰਡਾ-ਮਾਨਸਾ ਰੋਡ ਜਾਮ
. . .  53 minutes ago
ਬਠਿੰਡਾ, 24 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ) - ਸੈਂਟਰ ਯੂਨੀਵਰਸਿਟੀ ਆਫ ਪੰਜਾਬ ਬਠਿੰਡਾ ਵਿਖੇ ਵਿਦਿਆਰਥੀ ਦੀ ਮੌਤ ਤੋਂ ਬਾਅਦ ਵਿਦਿਆਰਥੀ ਭੜਕ ਗਏ। ਰੋਸ ਵਿਚ ਆਏ ਵਿਦਿਅਰਥੀ ਦੇ ਮਾਪਿਆਂ ਸਮੇਤ ਵਿਦਿਆਰਥੀਆਂ ਵਲੋਂ ਬਠਿੰਡਾ ਮਾਨਸਾ ਸੜਕ ਨੂੰ ਜਾਮ ਕਰ ...
ਨਾਕੇ 'ਤੇ ਤਾਇਨਾਤ ਪੁਲਿਸ ਮੁਲਾਜ਼ਮ ਆਪਸ ਵਿਚ ਭਿੜੇ
. . .  about 1 hour ago
ਤਰਨ ਤਾਰਨ, 24 ਅਪ੍ਰੈਲ (ਹਰਿੰਦਰ ਸਿੰਘ) - ਥਾਣਾ ਸਦਰ ਤਰਨ ਤਾਰਨ ਦੇ ਅਧੀਨ ਪੈਂਦੇ ਪਿੰਡ ਖੱਬੇ ਡੋਗਰੇ ਦੇ ਪੱਕੇ ਨਾਕੇ 'ਤੇ ਤਾਇਨਾਤ 3 ਪੁਲਿਸ ਮੁਲਾਜ਼ਮ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਆਪਸ ਵਿਚ ਭਿੜ ਗਏ। ਲੜਾਈ ਦੌਰਾਨ ਤਿੰਨੇ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ, ਜੋ...
ਸਰਕਾਰੀ ਸਕੂਲਾਂ ਵਿਚ ਚੀਨੀ ਭਾਸ਼ਾ ਪੜਾਈ ਜਾਵੇਗੀ
. . .  about 1 hour ago
ਚੰਡੀਗੜ੍ਹ, 24 ਅਪ੍ਰੈਲ (ਵਿਕਰਮਜੀਤ ਸਿੰਘ ਮਾਨ) - ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਵਿਦਿਆਰਥੀਆਂ ਦੀ ਇੱਛਾ ਅਨੁਸਾਰ ਸਰਕਾਰੀ ਸਕੂਲਾਂ ਵਿਚ ਚੀਨੀ ਭਾਸ਼ਾ ਨੂੰ ਪੜਾਉਣ ਦਾ ਇੰਤਜ਼ਾਮ ਕੀਤਾ...
ਮੰਤਰੀਆਂ ਦੀ ਵਿੱਦਿਅਕ ਯੋਗਤਾ ਦੇ ਸਵਾਲ 'ਤੇ ਭੜਕੇ ਕੈਪਟਨ
. . .  about 1 hour ago
ਚੰਡੀਗੜ੍ਹ, 24 ਅਪ੍ਰੈਲ (ਵਿਕਰਮਜੀਤ ਸਿੰਘ ਮਾਨ) - ਨਵੇਂ ਮੰਤਰੀਆਂ ਨੂੰ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਅਹੁਦੇ 'ਤੇ ਬਿਠਾਉਣ ਵਕਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੁੱਝ ਮੰਤਰੀਆਂ ਦੀ ਵਿੱਦਿਅਕ ਯੋਗਤਾ ਬਾਰੇ ਪੁੱਛੇ ਗਏ ਸਵਾਲ 'ਤੇ ਭੜਕ ਗਏ। ਉਨ੍ਹਾਂ ਨੇ ਕਿਹਾ ਕਿ ਵਿੱਦਿਅਕ...
ਗਡਚਿਰੌਲੀ ਮੁੱਠਭੇੜ : 33 ਨਕਸਲੀ ਢੇਰ
. . .  about 1 hour ago
ਮੁੰਬਈ, 24 ਅਪ੍ਰੈਲ - ਮਹਾਰਾਸ਼ਟਰ ਦੇ ਗਡਚਿਰੌਲੀ 'ਚ ਹੋਈ ਮੁੱਠਭੇੜ ਵਿਚ 11 ਹੋਰ ਨਕਸਲੀਆਂ ਦੀਆਂ ਲਾਸ਼ਾਂ ਇੰਦਰਾਵਤੀ ਦਰਿਆ ਤੋਂ ਬਰਾਮਦ ਕੀਤੀਆਂ ਗਈਆਂ ਹਨ। ਇਸ ਤਰ੍ਹਾਂ ਨਕਸਲੀਆਂ ਦੀ ਮੌਤਾਂ ਦੀ ਗਿਣਤੀ ਵੱਧ ਕੇ 33 ਹੋ ਗਈ...
ਯੂਨੀਅਨ ਬੈਂਕ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਦੇਣ ਲਈ ਐਂਬੂਲੈਂਸ ਭੇਟ
. . .  about 2 hours ago
ਅੰਮ੍ਰਿਤਸਰ, 24 ਅਪ੍ਰੈਲ (ਜਸਵੰਤ ਸਿੰਘ ਜੱਸ)- ਯੂਨੀਅਨ ਬੈਂਕ ਵੱਲੋਂ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਐਂਬੂਲੈਂਸ ਭੇਟ ਕੀਤੀ ਗਈ, ਜਿਸਦੀ ਵਰਤੋਂ ਪ੍ਰਬੰਧਕਾਂ ਵੱਲੋਂ ਸੰਗਤਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਦੇਣ ਲਈ ਕੀਤੀ ਜਾਵੇਗੀ। ਇਸ ਮੌਕੇ ਪਹੁੰਚੇ ਯੂਨੀਅਨ ਬੈਂਕ ਦੇ ਐਮ...
ਈ.ਡੀ. ਵੱਲੋਂ ਬੈਂਕ ਧੋਖਾਧੜੀ ਮਾਮਲੇ 'ਚ 1122 ਕਰੋੜ ਰੁਪਏ ਦੀ ਜਾਇਦਾਦ ਕੁਰਕ
. . .  about 2 hours ago
ਨਵੀਂ ਦਿੱਲੀ, 24 ਅਪ੍ਰੈਲ - ਇਕ ਬੈਂਕ ਧੋਖਾਧੜੀ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਵਢੋਦਰਾ (ਗੁਜਰਾਤ) 'ਚ ਇਕ ਡਾਇਮੰਡ ਪਾਵਰ ਇਨਫਰਾਸਟ੍ਰਕਚਰ ਪ੍ਰਾਈਵੇਟ ਲਿਮਟਿਡ ਕੰਪਨੀ ਤੇ ਹੋਰਾਂ ਦੀ 1122 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਗਈ...
ਝੋਨਾ ਲਾਉਣ ਦੀ ਤਰੀਕ 20 ਜੂਨ ਕੀਤੀ ਗਈ
. . .  about 2 hours ago
ਪਟਿਆਲਾ, 24 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ) - ਪੰਜਾਬ ਸਰਕਾਰ ਵੱਲੋਂ ਝੋਨਾ ਲਾਉਣ ਦੀ ਤਰੀਕ 20 ਜੂਨ ਕਰ ਦਿੱਤੀ ਗਈ ਹੈ ਤੇ ਇਸ ਤੋਂ ਇਲਾਵਾ ਪਨੀਰੀ ਬੀਜਣ ਦੀ ਤਰੀਕ 20 ਮਈ ਕੀਤੀ ਗਈ ਹੈ। ਇਸ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ...
ਮੀਡੀਆ 'ਚ ਆਈਆਂ ਰਿਪੋਰਟਾਂ ਮੁਤਾਬਿਕ ਭਾਰਤ ਵਲੋਂ ਪੰਜ ਪਾਕਿ ਫੌਜੀ ਹਲਾਕ
. . .  about 2 hours ago
ਨਵੀਂ ਦਿੱਲੀ, 24 ਅਪ੍ਰੈਲ - ਮੀਡੀਆ 'ਚ ਆਈਆਂ ਰਿਪੋਰਟਾਂ ਮੁਤਾਬਿਕ ਭਾਰਤ ਨੇ ਪਾਕਿਸਤਾਨ ਦੇ ਭੱਟਲ ਇਲਾਕੇ 'ਚ ਪੰਜ ਪਾਕਿਸਤਾਨੀ ਫੌਜੀਆਂ ਨੂੰ ਢੇਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪਾਕਿਸਤਾਨੀ ਫੌਜ ਦੀਆਂ ਕਈ ਪੋਸਟਾਂ ਤੇ ਬੰਕਰ ਤਬਾਹ ਕਰ ਦਿੱਤੇ ਗਏ ...
ਡੇਰਾਬੱਸੀ ਨੇੜੇ ਕੈਮੀਕਲਜ਼ ਫੈਕਟਰੀ 'ਚ ਲੱਗੀ ਭਿਆਨਕ ਅੱਗ
. . .  about 3 hours ago
ਡੇਰਾਬੱਸੀ, 24 ਅਪ੍ਰੈਲ (ਸ਼ਾਮ ਸਿੰਘ ਸੰਧੂ) - ਡੇਰਾਬੱਸੀ ਨੇੜਲੇ ਪਿੰਡ ਬੇਹੜਾ ਵਿਖੇ ਮੰਗੂ ਕੈਮੀਕਲਜ਼ ਨਾਮਕ ਫੈਕਟਰੀ 'ਚ ਬੀਤੀ ਰਾਤ ਭਿਆਨਕ ਅੱਗ ਲੱਗ ਗਈ। ਜਿਸ ਕਾਰਨ ਕਰੋੜਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ। ਇਸ ਤੋਂ ਇਲਾਵਾ ਇਕ ਵਿਅਕਤੀ ਦੀ ਮੌਤ ਹੋਣ ਸਬੰਧੀ...
ਮਸ਼ਹੂਰ ਕੋਰੀਓਗ੍ਰਾਫਰ ਸਰੋਜ ਖਾਨ ਦਾ ਕਾਸਟਿੰਗ ਕਾਊਚ 'ਤੇ ਵਿਵਾਦਗ੍ਰਸਤ ਬਿਆਨ
. . .  about 3 hours ago
ਮੁੰਬਈ, 24 ਅਪ੍ਰੈਲ - ਬਾਲੀਵੁੱਡ ਦੀ ਮਸ਼ਹੂਰ ਕੋਰੀਓਗ੍ਰਾਫਰ ਸਰੋਜ ਖਾਨ ਨੇ ਕਾਸਟਿੰਗ ਕਾਊਚ ਦੇ ਬਚਾਅ 'ਚ ਵਿਵਾਦਗ੍ਰਸਤ ਬਿਆਨ ਦਿੱਤਾ ਹੈ। ਸਰੋਜ ਨੇ ਕਿਹਾ ਕਿ ਇਹ ਤਾਂ ਬਾਬਾ ਆਦਮ ਦੇ ਜ਼ਮਾਨੇ ਤੋਂ ਚਲਿਆ ਆ ਰਿਹਾ ਹੈ। ਹਰ ਲੜਕੀ 'ਤੇ ਕੋਈ ਨਾ ਕੋਈ ਹੱਥ ਸਾਫ਼ ਕਰਨ...
ਅੱਤਵਾਦ ਬੁਨਿਆਦੀ ਮਨੁੱਖੀ ਹੱਕਾਂ ਦਾ ਦੁਸ਼ਮਣ - ਸਵਰਾਜ
. . .  about 4 hours ago
ਬੀਜਿੰਗ, 24 ਅਪ੍ਰੈਲ - ਸ਼ਿੰਘਾਈ ਕਾਰਪੋਰੇਸ਼ਨ ਆਰਗੇਨਾਈਜ਼ੇਸ਼ਨ 'ਚ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਅੱਜ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਵਿਸ਼ਵ ਅੱਤਵਾਦ ਤੇ ਸੁਰੱਖਿਆ ਵਾਦ ਦਾ ਮੁੱਦਾ ਚੁੱਕਿਆ। ਉਨ੍ਹਾਂ ਨੇ ਕਿਹਾ ਕਿ ਅੱਤਵਾਦ ਬੁਨਿਆਦੀ ਮਨੁੱਖੀ...
ਮੁੱਠਭੇੜ ਵਿਚ ਇਕ ਜਵਾਨ ਜ਼ਖਮੀ
. . .  about 3 hours ago
ਪੁਲਵਾਮਾ, 24 ਅਪ੍ਰੈਲ - ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਸਥਿਤ ਤਰਾਲ ਦੇ ਪਿੰਡ ਲਾਮ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਵਿਚ ਇਕ ਜਵਾਨ ਜ਼ਖਮੀ ਹੋ ਗਿਆ ਹੈ। ਮੁੱਠਭੇੜ ਜਾਰੀ...
ਟੋਰੰਟੋ ਹਮਲਾ : ਮੌਤਾਂ ਦੀ ਗਿਣਤੀ ਹੋਈ 10
. . .  about 5 hours ago
ਦੱਖਣੀ ਚੀਨ 'ਚ ਭਿਆਨਕ ਅਗਨੀਕਾਂਡ ਵਿਚ 18 ਮੌਤਾਂ
. . .  about 5 hours ago
ਪੁਲਵਾਮਾ ਦੇ ਤਰਾਲ 'ਚ ਗੋਲੀਬਾਰੀ
. . .  about 6 hours ago
'ਫਿੱਕੀ' ਦੇ ਅੰਮ੍ਰਿਤਸਰ ਚੈਪਟਰ ਦੀ ਹੋਈ ਸ਼ੁਰੂਆਤ
. . .  1 day ago
ਸਿੱਖਿਆ ਬੋਰਡ ਨੇ 12ਵੀਂ ਸ਼੍ਰੇਣੀ ਦੀ ਮੈਰਿਟ ਸੂਚੀ ਨਹੀ ਕੀਤੀ ਜਾਰੀ
. . .  1 day ago
ਚੈੱਕ ਬਾਊਂਸ ਮਾਮਲੇ ਵਿਚ ਅਭਿਨੇਤਾ ਰਾਜਪਾਲ ਯਾਦਵ ਨੂੰ ਮਿਲੀ ਜ਼ਮਾਨਤ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ 4 ਦੌੜਾਂ ਨਾਲ ਜੇਤੂ
. . .  1 day ago
ਆਈ ਪੀ ਐੱਲ 2018 : ਆਖ਼ਰੀ ਓਵਰ 'ਚ ਡੀ ਡੀ ਨੂੰ ਜਿੱਤਣ ਲਈ 17 ਦੌੜਾਂ ਦੀ ਲੋੜ
. . .  1 day ago
ਆਈ ਪੀ ਐੱਲ 2018 : ਡੀ ਡੀ ਨੂੰ ਸੱਤਵਾਂ ਝਟਕਾ
. . .  1 day ago
ਆਈ ਪੀ ਐੱਲ 2018 : ਡੀ ਡੀ ਨੂੰ ਪੰਜਵਾਂ ਝਟਕਾ
. . .  1 day ago
ਆਈ ਪੀ ਐੱਲ 2018 : ਡੀ ਡੀ ਨੂੰ ਚੌਥਾ ਝਟਕਾ
. . .  1 day ago
ਆਈ ਪੀ ਐੱਲ 2018 : ਡੀ ਡੀ ਨੂੰ ਜ਼ਬਰਦਸਤ ਤੀਜਾ ਝਟਕਾ , ਕਪਤਾਨ ਗੰਭੀਰ 4 ਦੌੜਾਂ ਬਣਾ ਕੇ ਆਊਟ
. . .  1 day ago
ਆਈ ਪੀ ਐੱਲ2018 : ਡੀ ਡੀ ਨੂੰ ਪਹਿਲਾ ਝਟਕਾ , ਮੈਕਸਵੈੱਲ ਆਊਟ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਨੇ ਡੀ ਡੀ ਨੂੰ ਦਿੱਤਾ 144 ਦੌੜਾਂ ਦਾ ਦਿੱਤਾ ਟੀਚਾ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਪੰਜਵਾਂ ਝਟਕਾ ,ਕਰੁਣ ਨਾਇਰ 34 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤੀ ਸੀਮਾ ਸੁਰੱਖਿਆ ਬਲ ਨੇ ਦੋ ਪਾਕਿਸਤਾਨ ਨੌਜਵਾਨਾਂ ਨੂੰ ਭੇਜਿਆ ਵਤਨ ਵਾਪਸ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਚੌਥਾ ਝਟਕਾ , ਯੁਵਰਾਜ 14 ਦੌੜਾਂ ਬਣਾ ਕੇ ਆਊਟ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਤੀਜਾ ਝਟਕਾ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਦੂਜਾ ਝਟਕਾ , ਲੋਕੇਸ਼ ਰਾਹੁਲ 23 ਦੌੜਾਂ ਬਣਾ ਕੇ ਆਊਟ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਪਹਿਲਾ ਝਟਕਾ ,ਫਿੰਚ 2 ਦੌੜਾਂ ਬਣਾ ਕੇ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਸਿਆਹੀ ਦਾ ਇਕ ਕਤਰਾ ਲੱਖਾਂ ਲੋਕਾਂ ਦੀ ਸੋਚ ਵਿਚ ਹਿਲਜੁਲ ਮਚਾ ਦਿੰਦਾ ਹੈ। -ਲਾਰਡ ਬਾਇਰਨ
  •     Confirm Target Language  

ਬਰਨਾਲਾ

ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ 'ਤੇ ਟੀਮ ਵਲੋਂ ਨਗਰ ਸੁਧਾਰ ਟਰੱਸਟ ਦੀ ਰੋਜ਼ ਐਵਨਿਊ (ਟੋਭਾ ਸਕੀਮ) ਦਾ ਦੌਰਾ

ਬਰਨਾਲਾ, 12 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਨਗਰ ਸੁਧਾਰ ਟਰੱਸਟ ਬਰਨਾਲਾ ਵਲੋਂ ਸੰਨ 1996 ਵਿਚ ਕੱਟੀ ਗਈ 14.5 ਏਕੜ ਜ਼ਮੀਨ 'ਤੇ ਰੋਜ਼ ਐਵਨਿਊ (ਟੋਭਾ ਸਕੀਮ) ਕਾਲੋਨੀ 20 ਸਾਲਾਂ ਬਾਅਦ ਵੀ ਵਿਕਾਸ ਪੱਖੋਂ ਹੀਣੀ ਹੋਣ ਕਾਰਨ ਆਬਾਦ ਨਹੀਂ ਹੋ ਸਕੀ¢ ਜਿਸ ਸਬੰਧੀ ਪਲਾਟ ਹੋਲਡਰਾਂ ਵਲੋਂ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਕੀਤੀ ਗਈ ਲਿਖਤੀ ਬੇਨਤੀ ਤੋਂ ਬਾਅਦ ਡਿਪਟੀ ਕਮਿਸ਼ਨਰ ਵਲੋਂ ਗਠਿਤ ਕਮੇਟੀ ਵਲੋਂ ਅੱਜ ਇਸ ਸਕੀਮ ਦਾ ਦੌਰਾ ਕੀਤਾ ਗਿਆ | ਟੀਮ ਦੀ ਅਗਵਾਈ ਤਹਿਸੀਲਦਾਰ ਬਰਨਾਲਾ ਸ: ਬਲਕਰਨ ਸਿੰਘ ਕਰ ਰਹੇ ਸਨ ਜਦਕਿ ਟੀਮ ਵਿਚ ਈ. ਓ. ਨਗਰ ਸੁਧਾਰ ਟਰੱਸਟ ਸ੍ਰੀ ਰਵਿੰਦਰ ਕੁਮਾਰ, ਐਸ.ਡੀ.ਓ ਸੀਵਰੇਜ ਬੋਰਡ ਰਾਜਿੰਦਰ ਗਰਗ, ਐਸ.ਡੀ.ਓ. ਟਰੱਸਟ ਲਛਮਣ ਦਾਸ ਸ਼ਾਮਿਲ ਸਨ¢ ਇਸ ਸਮੇਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਸ੍ਰੀ ਪ੍ਰੇਮ ਪ੍ਰੀਤਮ ਜਿੰਦਲ ਨੇ ਦੱਸਿਆ ਕਿ ਉਪਰੋਕਤ ਸਕੀਮ ਵਿਚ ਉਨ੍ਹਾਂ ਦੇ ਵੀ ਦੋ ਪਲਾਟ ਹਨ ਅਤੇ ਉਨ੍ਹਾਂ ਨੇ ਕਈ ਵਾਰ ਇਨ੍ਹਾਂ ਪਲਾਟਾਂ ਵਿਚ ਉਸਾਰੀ ਕਰਨ ਲਈ ਟਰੱਸਟ ਅਧਿਕਾਰੀਆਂ ਨੂੰ ਨਿਸ਼ਾਨਦੇਹੀ ਤੇ ਦੂਜੀਆਂ ਸਹੂਲਤਾਂ ਦੇਣ ਲਈ ਕਿਹਾ, ਪਰ ਨਗਰ ਸੁਧਾਰ ਟਰੱਸਟ ਦੇ ਅਧਿਕਾਰੀ ਇਸ ਵੱਲ ਬਿਲਕੁਲ ਵੀ ਧਿਆਨ ਨਹੀਂ ਦੇ ਰਹੇ | ਉਨ੍ਹਾਂ ਦੋਸ਼ ਲਗਾਉਂਦਿਆਂ ਕਿਹਾ ਕਿ ਟਰੱਸਟ ਵਿਚ ਫੈਲੇ ਭਿ੍ਸ਼ਟਾਚਾਰ ਕਾਰਨ ਇਹ ਕਾਲੋਨੀ ਵਿਕਸਤ ਨਹੀਂ ਹੋ ਰਹੀ, ਜਦਕਿ ਇਹ ਜਗ੍ਹਾ ਸ਼ਹਿਰ ਦੀ ਸਭ ਤੋਂ ਵਧੀਆ ਥਾਂ 'ਤੇ ਹੈ | ਉਨ੍ਹਾਂ ਕਿਹਾ ਕਿ ਸਿਰਫ਼ ਖਾਨਾਪੂਰਤੀ ਲਈ ਕੁੱਝ ਜਗ੍ਹਾ 'ਤੇ ਪਾਣੀ ਵਾਲੀਆਂ ਪਾਈਪਾਂ ਅਤੇ ਨਾਮਾਤਰ ਸੀਵਰੇਜ ਲਾਈਨਾਂ ਪਾਈਆਂ ਗਈਆਂ ਹਨ¢ ਕਾਲੋਨੀ ਵਿਚ ਲਾਈਟ ਦਾ ਕੋਈ ਪ੍ਰਬੰਧ ਨਹੀਂ | ਪਿਛਲੇ ਸਾਲ ਕੁੱਝ ਜਗ੍ਹਾ ਵਿਚ ਇੰਟਰਲਾਕ ਟਾਈਲਾਂ ਲਗਾਈਆਂ ਗਈਆਂ ਸੀ, ਉਹ ਵੀ ਕਿਤੇ ਦਿਖਾਈ ਨਹੀਂ ਦਿੰਦੀਆਂ¢ ਜਗ੍ਹਾ-ਜਗ੍ਹਾ ਗੰਦਗੀ ਦੇ ਢੇਰ ਅਤੇ ਇਕੱਠਾ ਹੋਇਆ ਮੀਂਹ ਦਾ ਗੰਦਾ ਪਾਣੀ ਬਿਮਾਰੀਆਂ ਨੂੰ ਜਨਮ ਦੇ ਰਿਹਾ ਹੈ¢ ਕਾਲੋਨੀ ਵਿਚ ਕੋਈ ਚੌਕੀਦਾਰ ਨਹੀਂ, ਨਾ ਹੀ ਸਫ਼ਾਈ ਦਾ ਉਚਿੱਤ ਪ੍ਰਬੰਧ ਹੈ¢ ਇਸ ਟੋਭਾ ਸਕੀਮ ਵਿਚ ਚਾਰਦੀਵਾਰੀ ਨਾ ਹੋਣ ਦੇ ਕਾਰਨ ਨਾਲ ਲੱਗਦੀਆਂ ਦੂਜੀਆਂ ਬਸਤੀਆਂ ਦੇ ਲੋਕ ਅਮਰਵੇਲ ਦੀ ਤਰ੍ਹਾਂ ਕਾਲੋਨੀ ਦੀਆਂ ਜਗ੍ਹਾ 'ਤੇ ਨਜਾਇਜ਼ ਕਬਜ਼ਾ ਕਰ ਰਹੇ ਹਨ ਅਤੇ ਪ੍ਰਸ਼ਾਸਨ ਇਸ ਵੱਲ ਬਿਲਕੁਲ ਵੀ ਧਿਆਨ ਨਹੀਂ ਦੇ ਰਿਹਾ¢ ਜਿਸ ਕਾਰਨ ਪਲਾਟ ਹੋਲਡਰ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰਦੇ ਹਨ ਅਤੇ ਕੋਈ ਵੀ ਉਸਾਰੀ ਸ਼ੁਰੂ ਦਾ ਹੌਸਲਾ ਨਹੀਂ ਕਰਦਾ¢
ਇਸ ਮੌਕੇ ਪਲਾਟ ਹੋਲਡਰ ਰਵੀ ਬਾਂਸਲ, ਸ਼ੀਸ਼ਨ ਕੁਮਾਰ ਆਦਿ ਵੀ ਮੌਜੂਦ ਸਨ | ਸਕੀਮ ਦਾ ਦੌਰਾ ਕਰਨ ਉਪਰੰਤ ਤਹਿਸੀਲਦਾਰ ਸ: ਬਲਕਰਨ ਸਿੰਘ ਨੇ ਕਿਹਾ ਕਿ ਪਲਾਟ ਹੋਲਡਰਾਂ ਦੀਆਂ ਮੁਸ਼ਕਿਲਾਂ ਅਤੇ ਹੋਰ ਸਾਰੀ ਰਿਪੋਰਟ ਉਹ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਸੌਾਪ ਦੇਣਗੇ, ਜਿਸ ਤੋਂ ਬਾਅਦ ਡਿਪਟੀ ਕਮਿਸ਼ਨਰ ਵਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ |

ਕਿਸਾਨੀ ਮੰਗਾਂ ਨੂੰ ਲੈ ਕੇ ਭਾਕਿਯੂ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 12 ਫਰਵਰੀ (ਧਰਮਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਕਿਸਾਨੀ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਿੰਘ ਸਭਾ ਬਰਨਾਲਾ ਵਿਖੇ ਹੋਈ | ਮੀਟਿੰਗ ਨੂੰ ...

ਪੂਰੀ ਖ਼ਬਰ »

ਨਿਊ ਬਾਬਾ ਸੁਖਾਨੰਦ ਸਪੋਰਟਸ ਕਲੱਬ ਵਲੋਂ ਕਬੱਡੀ ਟੂਰਨਾਮੈਂਟ 22 ਨੂੰ

ਤਪਾ ਮੰਡੀ, 12 ਫਰਵਰੀ (ਵਿਜੇ ਸ਼ਰਮਾ)-ਸਥਾਨਕ ਨਿਊ ਬਾਬਾ ਸੁਖਾਨੰਦ ਸਪੋਰਟਸ ਕਲੱਬ ਵਲੋਂ ਇਕ ਦਿਨਾਂ ਕਬੱਡੀ ਟੂਰਨਾਮੈਂਟ ਬਾਬਾ ਹੀਰਾ ਸਿੰਘ ਭੱਠਲ ਅਤੇ ਮਾਤਾ ਹਰਨਾਮ ਕੌਰ ਭੱਠਲ ਦੀ ਯਾਦ ਵਿਚ 22 ਫਰਵਰੀ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਮੈਦਾਨ 'ਚ ਕਰਵਾਇਆ ਜਾ ...

ਪੂਰੀ ਖ਼ਬਰ »

ਟਰੱਕ ਯੂਨੀਅਨ ਤੋਂ ਬਾਅਦ ਨਗਰ ਕੌ ਾਸਲ ਭਦੌੜ 'ਤੇ ਵੀ ਕੇਵਲ ਸਿੰਘ ਢਿੱਲੋਂ ਸਮਰਥਕਾਂ ਦਾ ਕਬਜ਼ਾ

ਭਦੌੜ, 12 ਫਰਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਨਗਰ ਕੌਾਸਲ ਭਦੌੜ ਦੀ ਪ੍ਰਧਾਨਗੀ ਨੂੰ ਲੈ ਕੇ ਕਾਂਗਰਸ ਪਾਰਟੀ ਅੰਦਰ ਚੱਲ ਰਹੀ ਕਸ਼ਮਕਸ਼ ਦਾ ਅੱਜ ਉਸ ਸਮੇਂ ਅੰਤ ਹੋ ਗਿਆ ਜਦੋਂ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਨਜ਼ਦੀਕੀ ਸਾਥੀਆਂ ਨੇ ਪਾਰਟੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਔਰਤ ਗੰਭੀਰ ਜ਼ਖ਼ਮੀ

ਸ਼ਹਿਣਾ, 12 ਫਰਵਰੀ (ਸੁਰੇਸ਼ ਗੋਗੀ)-ਭਦੌੜ ਰੋਡ 'ਤੇ ਇਕ ਤੇਜ਼ ਰਫ਼ਤਾਰ ਕਾਰ ਦਰੱਖਤ 'ਚ ਜਾ ਵੱਜੀ ਜਿਸ ਨਾਲ ਇਕ ਔਰਤ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਔਰਤ ਮਨਪ੍ਰੀਤ ਕੌਰ ਆਪਣੀ ਸਵਿਫ਼ਟ ਡਿਜ਼ਾਇਰ ਕਾਰ ਪੀ.ਬੀ 29 ਐਕਸ 0160 'ਤੇ ਬਰਨਾਲਾ ...

ਪੂਰੀ ਖ਼ਬਰ »

ਬਰਨਾਲਾ ਰੈਲੀ ਦੀਆਂ ਤਿਆਰੀਆਂ ਸਬੰਧੀ ਦਿਹਾਤੀ ਮਜ਼ਦੂਰ ਸਭਾ ਵਲੋਂ ਪਿੰਡ-ਪਿੰਡ ਮੀਟਿੰਗਾਂ

ਮਹਿਲ ਕਲਾਂ, 12 ਫ਼ਰਵਰੀ (ਅਵਤਾਰ ਸਿੰਘ ਅਣਖੀ)-ਦਿਹਾਤੀ ਮਜ਼ਦੂਰ ਸਭਾ ਵਲੋਂ ਸਮੂਹ ਸੰਘਰਸ਼ਸ਼ੀਲ ਜਥੇਬੰਦੀਆਂ ਵਲੋਂ ਬਰਨਾਲਾ ਵਿਖੇ 16 ਫਰਵਰੀ ਨੂੰ ਪਕੋਕਾ ਅਤੇ ਕਾਲੇ ਕਾਨੂੰਨਾਂ ਵਿਰੁੱਧ ਕੀਤੀ ਜਾ ਰਹੀ ਰੋਸ ਰੈਲੀ ਦੀਆਂ ਤਿਆਰੀਆਂ ਸਬੰਧੀ ਅੱਜ ਜਥੇਬੰਦੀ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪ੍ਰਵਾਸੀ ਮਜ਼ਦੂਰ ਜ਼ਖ਼ਮੀ

ਤਪਾ ਮੰਡੀ, 12 ਫਰਵਰੀ (ਪ੍ਰਵੀਨ ਗਰਗ)-ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੜੈਲੀ ਚੌਾਕ 'ਚ ਇਕ ਪ੍ਰਵਾਸੀ ਮਜ਼ਦੂਰ ਦੇ ਗੰਭੀਰ ਜ਼ਖ਼ਮੀ ਹੋਣ ਦੀ ਜਾਣਕਾਰੀ ਮਿਲੀ ਹੈ | ਜਾਣਕਾਰੀ ਅਨੁਸਾਰ ਦੁਲਾਰ ਚੰਦ ਪਾਸਵਾਨ ਪੁੱਤਰ ਰਾਮ ਬਲੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਰਾਮਪੁਰਾ ਵੱਲ ...

ਪੂਰੀ ਖ਼ਬਰ »

ਖੇਤੀਬਾੜੀ ਵਿਕਾਸ ਬੈਂਕ ਤਪਾ ਦੇ ਚੇਅਰਮੈਨ ਬਣੇ ਮੇਜਰ ਧੌਲਾ

ਤਪਾ ਮੰਡੀ, 12 ਫਰਵਰੀ (ਵਿਜੇ ਸ਼ਰਮਾ)-ਸਥਾਨਕ ਪ੍ਰਾਇਮਰੀ ਖੇਤੀਬਾੜੀ ਵਿਕਾਸ ਬੈਂਕ ਦੀ ਚੋਣ ਸਰਬਸੰਮਤੀ ਨਾਲ ਬਲਵੀਰ ਸਿੰਘ ਖੇੜਾ ਦੀ ਪ੍ਰਧਾਨਗੀ 'ਚ ਹੋਈ | ਜਿਸ ਵਿਚ ਮੇਜਰ ਸਿੰਘ ਧੌਲਾ ਨੂੰ ਚੇਅਰਮੈਨ ਅਤੇ ਵਾਇਸ ਚੇਅਰਮੈਨ ਬਲਦੇਵ ਕੌਰ ਖੇੜਾ ਨੂੰ ਥਾਪਿਆ ਗਿਆ | ਇਸ ਤੋਂ ...

ਪੂਰੀ ਖ਼ਬਰ »

ਠੇਕਾ ਸ਼ਰਾਬ ਦੇਸੀ ਸਮੇਤ ਦੋ ਪੁਲਿਸ ਅੜਿੱਕੇ

ਬਰਨਾਲਾ, 12 ਫਰਵਰੀ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਐਕਸਾਈਜ਼ ਸ਼ੈਲ ਵਲੋਂ ਵੱਖ-ਵੱਖ ਕੇਸਾਂ ਵਿਚ ਦੋ ਵਿਅਕਤੀਆਂ ਨੂੰ 108 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਕਸਾਈਜ਼ ਸੈੱਲ ਦੇ ਇੰਚਾਰਜ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਕੀਤੀ ਨਾਅਰੇਬਾਜ਼ੀ

ਮਹਿਲ ਕਲਾਂ, 12 ਫਰਵਰੀ (ਅਵਤਾਰ ਸਿੰਘ ਅਣਖੀ)-ਆਂਗਣਵਾੜੀ ਵਰਕਰਾਂ ਦੀਆਂ ਭਖਦੀਆਂ ਮੰਗਾਂ ਨੂੰ ਲਾਗੂ ਨਾ ਕਰਨ ਦੇ ਰੋਸ ਵਜੋਂ ਅੱਜ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਮਹਿਲ ਕਲਾਂ ਵਲੋਂ ਬਲਾਕ ਪ੍ਰਧਾਨ ਭੋਲੀ ਕੌਰ, ਸਰਕਲ ਪ੍ਰਧਾਨ ਗੁਰਮੇਲ ਕੌਰ, ਬਲਵਿੰਦਰ ...

ਪੂਰੀ ਖ਼ਬਰ »

ਤਪਾ ਦੀ ਲਾਈਫ਼ ਲਾਈਨ ਵਜੋਂ ਜਾਣੀ ਜਾਂਦੀ ਨਾਮਦੇਵ ਸੜਕ 'ਤੇ ਕਾਂਗਰਸ ਸਰਕਾਰ ਦੀ ਅਜੇ ਤੱਕ ਨਹੀਂ ਪਈ ਸਵੱਲੀ ਨਜ਼ਰ

ਤਪਾ ਮੰਡੀ, 12 ਫਰਵਰੀ (ਵਿਜੇ ਸ਼ਰਮਾ)-ਸੂਬੇ 'ਚ ਕਾਂਗਰਸ ਦੀ ਸਰਕਾਰ ਬਣੇ ਨੂੰ ਇਕ ਸਾਲ ਦੇ ਕਰੀਬ ਦਾ ਸਮਾਂ ਹੋ ਗਿਆ ਹੈ ਪਰ ਤਪਾ ਖੇਤਰ 'ਚ ਕਿਸੇ ਪਾਸੇ ਵੀ ਵਿਕਾਸ ਦੇ ਕੰਮ ਵਿਖਾਈ ਨਹੀਂ ਦੇ ਰਹੇ ਸਗੋਂ ਸੂਬੇ ਦੀ ਪਿਛਲੀ ਅਕਾਲੀ-ਭਾਜਪਾ ਸਰਕਾਰ ਨਾਲੋਂ ਵੀ ਸ਼ਹਿਰ ਦਾ ਹਾਲ ਮਾੜਾ ...

ਪੂਰੀ ਖ਼ਬਰ »

ਐਸ.ਐਸ. ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਹੰਡਿਆਇਆ, 12 ਫਰਵਰੀ (ਗੁਰਜੀਤ ਸਿੰਘ ਖੱੁਡੀ)-ਐਸ.ਐਸ. ਇੰਟਰਨੈਸ਼ਨਲ ਸਕੂਲ ਖੱੁਡੀ ਕਲਾਂ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਜਿਸ 'ਚ ਮੱੁਖ ਮਹਿਮਾਨ ਬਲਾਕ ਸੰਮਤੀ ਬਰਨਾਲਾ ਦੇ ਚੇਅਰਮੈਨ ਨਿਰਮਲ ਸਿੰਘ ਖੱੁਡੀ ਨੇ ਬੱਚਿਆਂ ਨੂੰ ਵਿੱਦਿਆ ਪ੍ਰਾਪਤ ਕਰ ਕੇ ...

ਪੂਰੀ ਖ਼ਬਰ »

ਅਧਿਆਪਕ ਵਲੋਂ 250 ਕਿਤਾਬਾਂ ਸਕੂਲ ਨੂੰ ਭੇਟ

ਸ਼ਹਿਣਾ, 12 ਫਰਵਰੀ (ਸੁਰੇਸ਼ ਗੋਗੀ)-ਸਰਕਾਰੀ ਹਾਈ ਸਕੂਲ ਉਗੋਕੇ ਵਿਖੇ ਬੱਚਿਆਂ ਨੂੰ ਵਿੱਦਿਅਕ ਰੌਸ਼ਨੀ ਦਿੰਦੇ ਆ ਰਹੇ ਅਧਿਆਪਕ ਰਘੁਵੀਰ ਸਿੰਘ ਧਾਲੀਵਾਲ ਜਗਜੀਤਪੁਰਾ ਨੇ ਆਪਣੇ ਘਰ ਵਿਚ ਸਥਾਪਿਤ ਕੀਤੀ ਨਿੱਜੀ ਲਾਇਬਰੇਰੀ ਵਿਚੋਂ ਸਕੂਲ ਦੇ ਵਿਦਿਆਰਥੀਆਂ ਲਈ 250 ...

ਪੂਰੀ ਖ਼ਬਰ »

ਝੁੱਗੀ-ਝੋਪੜੀਆਂ 'ਚ ਰਹਿਣ ਵਾਲੀਆਂ ਔਰਤਾਂ ਤੇ ਬੱਚਿਆਂ ਦੀ ਸਿਹਤ ਸਬੰਧੀ ਮੈਡੀਕਲ ਜਾਂਚ ਕੈਂਪ

ਬਰਨਾਲਾ, 12 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਸਥਾਨਕ ਦਾਣਾ ਮੰਡੀ ਵਿਖੇ ਸਿਵਲ ਹਸਪਤਾਲ ਬਰਨਾਲਾ ਦੇ ਐਸ.ਐਮ.ਓ. ਡਾ: ਜਸਵੀਰ ਸਿੰਘ ਔਲਖ ਦੀ ਅਗਵਾਈ ਵਿਚ ਝੁੱਗੀਆਂ-ਝੋਪੜੀਆਂ ਵਿਚ ਰਹਿਣ ਵਾਲੀਆਂ ਗ਼ਰੀਬ ਔਰਤਾਂ ਅਤੇ ਉਨ੍ਹਾਂ ਦੇ ਬੱਚਿਆਂ ਦੀ ਸਿਹਤ ਸਬੰਧੀ ਮੈਡੀਕਲ ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ ਕਲਾਸਾਂ 'ਚ ਬੱਚਿਆਂ ਦੀ ਗਿਣਤੀ ਵਧਾਉਣ ਲਈ ਟਰੇਨਿੰਗ ਜਾਰੀ-ਕੁਲਦੀਪ ਭੱੁਲਰ

ਸ਼ਹਿਣਾ, 12 ਫਰਵਰੀ (ਸੁਰੇਸ਼ ਗੋਗੀ)-ਪੰਜਾਬ ਸਕੂਲ ਸਿੱਖਿਆ ਸਕੱਤਰ ਸ੍ਰੀ ਕਿ੍ਸ਼ਨ ਕੁਮਾਰ ਦੇ ਯਤਨਾ ਸਦਕਾ ਚੱਲ ਰਹੇ ਪ੍ਰੀ-ਪ੍ਰਾਇਮਰੀ ਜ਼ਿਲ੍ਹਾ ਰਿਸੋਰਸ ਪਰਸਨ ਸਿਖਲਾਈ ਵਰਕਸ਼ਾਪ ਦੇ ਪਹਿਲੇ ਗੇੜ ਦੇ ਚੌਥੇ ਦਿਨ ਖੇਤਰੀ ਸਹਿਕਾਰੀ ਪ੍ਰਬੰਧ ਸੰਸਥਾ ਚੰਡੀਗੜ੍ਹ ਵਿਖੇ ...

ਪੂਰੀ ਖ਼ਬਰ »

ਐਸ.ਐਸ.ਏ./ਰਮਸਾ ਅਧਿਆਪਕਾਂ ਦੀ ਮੀਟਿੰਗ

ਬਰਨਾਲਾ, 12 ਫਰਵਰੀ (ਅਸ਼ੋਕ ਭਾਰਤੀ)-ਐੱਸ.ਐੱਸ.ਏ/ਰਮਸਾ ਅਧਿਆਪਕਾਂ, ਹੈੱਡਮਾਸਟਰਾਂ, ਲੈਬ ਅਟੈਡੈਂਟਾਂ ਤੇ ਸੀ.ਐੱਸ.ਐੱਸ. (ਉਰਦੂ) ਅਧਿਆਪਕਾਂ ਵਿਚ ਸਰਕਾਰ ਦੇ ਇਕ ਸਾਲ ਪੂਰਾ ਹੋਣ 'ਤੇ ਵੀ ਸਰਕਾਰ ਵਲੋਂ ਅਧਿਆਪਕਾਾ ਨੂੰ ਪੂਰੇ ਲਾਭਾਂ ਸਮੇਤ ਵਿਭਾਗ ਵਿਚ ਰੈਗੂਲਰ ਨਾ ਕਰਨ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਧਾਰਮਿਕ ਸਮਾਗਮ

ਮਹਿਲ ਕਲਾਂ, 12 ਫਰਵਰੀ (ਅਵਤਾਰ ਸਿੰਘ ਅਣਖੀ)-ਇਤਿਹਾਸਿਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਸੰਗਰਾਂਦ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਗੁਰਚਰਨ ਸਿੰਘ, ਭਾਈ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਵਲੋਂ ਸਬੰਧਿਤ ਜੀ.ਓ.ਜੀ. ਨਾਲ ਬੈਠਕ

ਮਹਿਲ ਕਲਾਂ, 12 ਫਰਵਰੀ (ਤਰਸੇਮ ਸਿੰਘ ਚੰਨਣਵਾਲ)-ਸਕੱਤਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਚੰਡੀਗੜ੍ਹ ਸ੍ਰੀ ਅਨੁਰਾਗ ਵਰਮਾ ਆਈ.ਏ.ਐਸ. ਦੇ ਹੁਕਮਾਂ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਦੀਆਂ ਸਮੂਹ ਲਾਭਪਾਤਰੀ ਯੋਜਨਾਵਾਂ ਦਾ ਲਾਭ ਲਾਭਪਾਤਰੀ ਪਰਿਵਾਰਾਂ ਨੂੰ ...

ਪੂਰੀ ਖ਼ਬਰ »

ਵਾਈ. ਐਸ. ਹੰਡਿਆਇਆ ਵਿਖੇ 'ਕਿਡਜ਼ ਕਾਰਨੀਵਲ' ਮੇਲਾ

ਬਰਨਾਲਾ, 12 ਫਰਵਰੀ (ਅਸ਼ੋਕ ਭਾਰਤੀ)-ਵਾਈ.ਐਸ. ਪਬਲਿਕ ਸਕੂਲ ਹੰਡਿਆਇਆ ਵਿਖੇ 'ਕਿਡਜ਼ ਕਾਰਨੀਵਲ' ਮੇਲਾ ਲਗਾਇਆ ਗਿਆ | ਇਸ ਮੇਲੇ ਦਾ ਉਦਘਾਟਨ ਐਸ.ਐਚ.ਓ. ਸੰਜੀਵ ਸਿੰਗਲਾ ਨੇ ਕੀਤਾ | ਮੇਲੇ ਵਿਚ ਬਰਨਾਲਾ ਜ਼ਿਲ੍ਹੇ ਦੇ ਨਰਸਰੀ ਤੋਂ ਪੰਜਵੀਂ ਕਲਾਸ ਦੇ ਲਗਪਗ 600 ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਸਾਲਾਨਾ ਅਥਲੈਟਿਕ ਮੁਕਾਬਲੇ ਸ਼ੁਰੂ

ਬਰਨਾਲਾ, 12 ਫਰਵਰੀ (ਅਸ਼ੋਕ ਭਾਰਤੀ)-ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ 46ਵੇਂ ਸਾਲਾਨਾ ਅਥਲੈਟਿਕ ਮੁਕਾਬਲੇ ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸ: ਭੋਲਾ ਸਿੰਘ ਵਿਰਕ ਦੀ ਅਗਵਾਈ ਹੇਠ ਕਾਲਜ ਦੇ ਖੇਡ ਮੈਦਾਨ ਵਿਖੇ ਸ਼ਾਨੋ੍ਹ ਸ਼ੌਕਤ ਨਾਲ ਸ਼ੁਰੂ ਹੋਏ | ਇਨ੍ਹਾਂ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀ ਯੂਨੀਅਨ ਦੀ ਮੀਟਿੰਗ

ਬਰਨਾਲਾ, 12 ਫਰਵਰੀ (ਅਸ਼ੋਕ ਭਾਰਤੀ)-ਮਗਨਰੇਗਾ ਕਰਮਚਾਰੀ ਯੂਨੀਅਨ (ਪੰਜਾਬ) ਦੀ ਮੀਟਿੰਗ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਬਰਨਾਲਾ ਵਿਖੇ ਹੋਈ | ਮੀਟਿੰਗ ਦੌਰਾਨ ਜ਼ਿਲ੍ਹਾ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ | ਜਿਸ ਵਿਚ ਜ਼ਿਲ੍ਹਾ ਪ੍ਰਧਾਨ ਮਨਸੇ ਖਾਂ, ਬਲਾਕ ਬਰਨਾਲਾ ...

ਪੂਰੀ ਖ਼ਬਰ »

ਸ੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਵਿਖੇ ਸਾਲਾਨਾ ਖੇਡ ਮੁਕਾਬਲੇ ਸਮਾਪਤ

ਬਰਨਾਲਾ, 12 ਫਰਵਰੀ (ਅਸ਼ੋਕ ਭਾਰਤੀ)-ਸ੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਬਰਨਾਲਾ ਵਿਖੇ ਸਾਲਾਨਾ ਖੇਡ ਮੁਕਾਬਲੇ ਸਮਾਪਤ ਹੋਏ | ਇਨ੍ਹਾਂ ਖੇਡ ਮੁਕਾਬਲਿਆਂ ਵਿਚ ਐਲ.ਬੀ.ਐਸ. ਕਾਲਜ, ਐਲ.ਬੀ.ਐਸ. ਕਾਲਜੀਏਟ ਤੇ ਗਾਂਧੀ ਆਰੀਆ ਸਕੂਲ ਦੇ ਖਿਡਾਰੀਆਂ ਨੇ ਉਤਸ਼ਾਹ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਮਹਾ ਸ਼ਿਵਰਾਤਰੀ ਭਲਕੇ

ਹੰਡਿਆਇਆ, 12 ਫਰਵਰੀ (ਗੁਰਜੀਤ ਸਿੰਘ ਖੱੁਡੀ)-ਹੰਡਿਆਇਆ ਦੇ ਵੱਖ-ਵੱਖ ਮੰਦਿਰਾਂ ਵਿਚ ਮਹਾਂ ਸ਼ਿਵਰਾਤਰੀ ਦਾ ਤਿਉਹਾਰ ਬੜੀ ਸ਼ਰਧਾ ਤੇ ਉਤਸ਼ਾਹ ਨਾਲ 14 ਫਰਵਰੀ ਨੂੰ ਮਨਾਇਆ ਜਾਵੇਗਾ | ਹੰਡਿਆਇਆ ਦੇ ਪ੍ਰਸਿੱਧ ਮੰਦਿਰ ਸ਼ਿਵ ਮੰਦਿਰ ਮੂਰਤਾਂ ਵਾਲਾ, ਸ਼ਿਵ ਮੰਦਿਰ ਕੋਟੀਆ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਨੇ ਮਹਾਂ ਰੈਲੀਆਂ ਦੀ ਤਿਆਰੀ ਸਬੰਧੀ ਕੀਤੀ ਮੀਟਿੰਗ

ਧਨੌਲਾ, 12 ਫਰਵਰੀ (ਚੰਗਾਲ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਵਲੋਂ ਕਾਲੇ ਕਾਨੂੰਨਾਂ ਿਖ਼ਲਾਫ਼ ਮਹਾਂ ਰੈਲੀਆਂ ਦੀ ਤਿਆਰੀ ਸਬੰਧੀ ਮੀਟਿੰਗ ਕੀਤੀ ਗਈ ¢ ਮੀਟਿੰਗ ਨੂੰ ਸੰਬੋਧਨ ਕਰਦਿਆਂ ਬੀ.ਕੇ.ਯੂ (ਡਕੌਾਦਾ) ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ...

ਪੂਰੀ ਖ਼ਬਰ »

ਅਨਵਰ ਅਲੀ ਨੇ ਥਾਣਾ ਸ਼ਹਿਣਾ ਮੁਖੀ ਵਜੋਂ ਚਾਰਜ ਸੰਭਾਲਿਆ

ਸ਼ਹਿਣਾ, 12 ਫਰਵਰੀ (ਸੁਰੇਸ਼ ਗੋਗੀ)-ਥਾਣਾ ਸਹਿਣਾ ਦੇ ਮੁਖੀ ਕਮਲਜੀਤ ਸਿੰਘ ਦਾ ਤਬਾਦਲਾ ਹੋਣ ਉਪਰੰਤ ਅੱਜ ਸੰਗਰੂਰ ਤੋਂ ਬਦਲ ਕੇ ਆਏ ਇੰਸਪੈਕਟਰ ਅਨਵਰ ਅਲੀ ਨੇ ਥਾਣਾ ਸ਼ਹਿਣਾ ਦੇ ਮੁਖੀ ਵਜੋਂ ਚਾਰਜ ਸੰਭਾਲਿਆ | ਉਨ੍ਹਾਂ ਕਿਹਾ ਕਿ ਹਰ ਇਕ ਵਿਅਕਤੀ ਨੂੰ ਥਾਣੇ ਵਿਚ ...

ਪੂਰੀ ਖ਼ਬਰ »

ਅਧਿਆਪਕਾਂ ਤੇ ਵਿਦਿਆਰਥੀਆਂ ਦੇ ਸੈਂਟਰ ਪੱਧਰੀ ਮੁਕਾਬਲੇ ਕਰਵਾਏ

ਮਹਿਲ ਕਲਾਂ, 12 ਫਰਵਰੀ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਬਰਨਾਲਾ ਦੇ ਹੁਕਮਾਂ ਅਨੁਸਾਰ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਸੈਂਟਰ ਪੱਧਰੀ ਮੁਕਾਬਲੇ ਸਰਕਾਰੀ ਪ੍ਰਾਇਮਰੀ ਸਕੂਲ ਗਹਿਲ ਸੈਂਟਰ ਵਿਖੇ ਕਰਵਾਏ ਗਏ | ਜਿਸ ਦੌਰਾਨ ਪੰਜਾਬੀ, ਹਿੰਦੀ ਤੇ ...

ਪੂਰੀ ਖ਼ਬਰ »

ਪਿੰਡ ਚੀਮਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਵਲੋਂ ਮੀਟਿੰਗ

ਸ਼ਹਿਣਾ, 12 ਫਰਵਰੀ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਵਲੋਂ ਕਾਲੇ ਕਾਨੂੰਨਾਂ ਿਖ਼ਲਾਫ਼ 'ਬਰਨਾਲਾ ਮਹਾਂ ਰੈਲੀ' ਦੀ ਤਿਆਰੀ ਲਈ ਪਿੰਡਾਂ ਵਿਚ ਮੀਟਿੰਗਾਂ ਕਰਨ ਦੀ ਵਿੱਢੀ ਮੁਹਿੰਮ ਤਹਿਤ, ਪਿੰਡ ਚੀਮਾ ਵਿਚ ਮੀਟਿੰਗ ਕੀਤੀ ਗਈ ¢ਇਸ ਮੀਟਿੰਗ ਨੂੰ ...

ਪੂਰੀ ਖ਼ਬਰ »

ਗੁੱਗਾ ਮਾੜੀ ਮੰਦਿਰ 'ਚ ਬਾਬਾ ਰਾਮ ਦਾਸ ਦੀ ਮੂਰਤੀ ਸਥਾਪਤ ਕੀਤੀ

ਤਪਾ ਮੰਡੀ, 12 ਫਰਵਰੀ (ਪ੍ਰਵੀਨ ਗਰਗ)-ਸਥਾਨਕ ਗੁੱਗਾ ਮਾੜੀ ਮੰਦਿਰ 'ਚ ਬਾਬਾ ਰਾਮ ਦਾਸ ਜੀ ਦੀ ਮੂਰਤੀ ਸਥਾਪਤ ਕੀਤੀ ਗਈ | ਜਾਣਕਾਰੀ ਦਿੰਦੇ ਹੋਏ ਮੁਖੀ ਮੋਹਨ ਦਾਸ ਨੇ ਦੱਸਿਆ ਕਿ ਬਾਬਾ ਜੀ ਦੀ ਮੂਰਤੀ ਖੰਡਿਤ ਹੋ ਗਈ ਸੀ, ਜਿਸ ਕਾਰਨ ਇਸ ਨੂੰ ਦੁਬਾਰਾ ਸ਼ਿਵਰਾਤਰੀ ਵਾਲੇ ਦਿਨ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਵਲੋਂ ਸਮਾਜ ਸੇਵੀ ਬਿੱਟੂ ਯੂ.ਐਸ.ਏ. ਸਨਮਾਨਿਤ

ਮਹਿਲ ਕਲਾਂ, 12 ਫਰਵਰੀ (ਅਵਤਾਰ ਸਿੰਘ ਅਣਖੀ)-ਪੇਂਡੂ ਇਲਾਕੇ ਵਿਚ ਲੜਕੀਆਂ ਨੂੰ ਉੱਚ ਵਿਦਿਆ ਪ੍ਰਦਾਨ ਕਰਨ ਵਿਚ ਅਹਿਮ ਭੂਮਿਕਾ ਨਿਭਾ ਰਹੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਗਹਿਲ (ਬਰਨਾਲਾ) ਵਿਖੇ ਵਿਸ਼ੇਸ਼ ਤੌਰ 'ਤੇ ਪਹੁੰਚੇ ਉੱਘੇ ਸਮਾਜ ...

ਪੂਰੀ ਖ਼ਬਰ »

ਬਲਾਕ ਲਹਿਰਾਗਾਗਾ ਦੀਆਂ 50 ਗਰਾਮ ਪੰਚਾਇਤਾਂ ਦੀ ਵਾਰਡਬੰਦੀ

ਲਹਿਰਾਗਾਗਾ, 12 ਫਰਵਰੀ (ਅਸ਼ੋਕ ਗਰਗ, ਸੂਰਜ ਭਾਨ ਗੋਇਲ) - ਬਲਾਕ ਲਹਿਰਾਗਾਗਾ ਅਧੀਨ ਆਉਂਦੀਆਂ 50 ਗਰਾਮ ਪੰਚਾਇਤਾਂ ਦੀ ਵਾਰਡਬੰਦੀ ਦੀਆਂ ਸੂਚੀਆਂ ਸਬੰਧਿਤ ਗਰਾਮ ਪੰਚਾਇਤਾਂ ਦੀਆਂ ਸਾਂਝੀਆਂ ਥਾਵਾਂ ਜਿਵੇਂ ਪੰਚਾਇਤ ਘਰਾਂ, ਜਰਨਲ ਧਰਮਸ਼ਾਲਾ ਐਸ.ਸੀ. ਧਰਮਸ਼ਾਲਾ 'ਤੇ ਅਤੇ ...

ਪੂਰੀ ਖ਼ਬਰ »

ਭਾਈ ਗੁਰਦਾਸ ਗਰੁੱਪ 'ਚ ਇੰਟਰ ਕਾਲਜ ਵਾਲੀਬਾਲ ਟੂਰਨਾਮੈਂਟ

ਸੰਗਰੂਰ, 12 ਫਰਵਰੀ (ਚੌਧਰੀ ਨੰਦ ਲਾਲ ਗਾਂਧੀ)-ਭਾਈ ਗੁਰਦਾਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿੱਚ ਮਹਾਰਾਜਾ ਰਣਜੀਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ ਇੰਟਰ ਕਾਲਜ ਵਾਲੀਬਾਲ ਟੂਰਨਾਮੈਂਟ ਦਾ ਆਯੋਜਨ ਕੀਤਾ ਗਿਆ | ਇਸ ਟੂਰਨਾਮੈਂਟ ਵਿੱਚ ਪੰਜਾਬ ਦੇ ਵੱਖ-ਵੱਖ ਕਾਲਜਾ ...

ਪੂਰੀ ਖ਼ਬਰ »

ਸ਼ਰਧਾ ਤੇ ਉਤਸ਼ਾਹ ਨਾਲ ਸ਼ਿਵਰਾਤਰੀ ਮਨਾਈ

ਸੁਨਾਮ ਊਧਮ ਸਿੰਘ ਵਾਲਾ, 12 ਫਰਵਰੀ (ਰੁਪਿੰਦਰ ਸਿੰਘ ਸੱਗੂ) - ਸ਼ਿਵ ਸ਼ਕਤੀ ਵੁਮੈਨ ਕਲੱਬ ਸੁਨਾਮ ਵਲੋਂ ਅੱਜ ਸਥਾਨਕ ਵਾਰਡ ਨੰਬਰ ਚਾਰ ਵਿਖੇ ਸਥਿਤ ਸ਼ਿਵ ਮੰਦਰ ਵਿਖੇ ਕਲੱਬ ਦੀ ਪ੍ਰਧਾਨ ਮੈਡਮ ਪਿ੍ਯਾ ਮਧਾਨ ਦੀ ਅਗਵਾਈ ਵਿਚ ਮਹਾਂ ਸ਼ਿਵਰਾਤਰੀ ਦਾ ਤਿਉਹਾਰ ਬਹੁਤ ਹੀ ...

ਪੂਰੀ ਖ਼ਬਰ »

ਸਰਪੰਚ ਦੀ ਮੌਤ ਦੀ ਸੀ.ਬੀ.ਆਈ. ਜਾਂਚ ਕਰਵਾਈ ਜਾਵੇ-ਛਾਜਲੀ

ਖਨੌਰੀ, 12 ਫਰਵਰੀ (ਬਲਵਿੰਦਰ ਸਿੰਘ ਥਿੰਦ)-ਪਿਛਲੇ ਦਿਨੀਂ ਖਨੌਰੀ ਨਜ਼ਦੀਕੀ ਪਿੰਡ ਬਨਾਰਸੀ ਦੇ ਦਲਿਤ ਸਰਪੰਚ ਰਾਜਿੰਦਰ ਸਿੰਘ ਨੂੰ ਆਤਮ ਹੱਤਿਆ ਲਈ ਮਜਬੂਰ ਕਰਨ ਵਾਲੇ ਕਥਿਤ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦਿਵਾਉਣ ਅਤੇ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਦੇ ਿਖ਼ਲਾਫ਼ ...

ਪੂਰੀ ਖ਼ਬਰ »

ਨੰਬਰਦਾਰ ਾਂ ਯੂਨੀਅਨ ਵਲੋਂ ਐਸ.ਡੀ.ਐਮ. ਨੂੰ ਮੰਗ-ਪੱਤਰ

ਮਲੇਰਕੋਟਲਾ, 12 ਫਰਵਰੀ (ਕੁਠਾਲਾ)-ਨੰਬਰਦਾਰਾਂ ਦੇ ਰਹਿੰਦੇ ਮਾਣ ਭੱਤੇ ਦੀ ਅਦਾਇਗੀ ਲਈ ਅੱਜ ਪੰਜਾਬ ਨੰਬਰਦਾਰਾ ਯੂਨੀਅਨ ਤਹਿਸੀਲ ਮਲੇਰਕੋਟਲਾ ਦੇ ਇਕ ਵਫ਼ਦ ਨੇ ਤਹਿਸੀਲ ਪ੍ਰਧਾਨ ਬੰਤ ਸਿੰਘ ਹਥਨ ਦੀ ਅਗਵਾਈ ਹੇਠ ਐਸ.ਡੀ.ਐਮ. ਮਲੇਰਕੋਟਲਾ ਡਾ. ਪ੍ਰੀਤੀ ਯਾਦਵ ਆਈ.ਏ.ਐਸ. ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX