ਤਾਜਾ ਖ਼ਬਰਾਂ


ਬਲਾਚੌਰ 'ਚ ਸੜਕ ਕਿਨਾਰਿਓਂ ਭਾਰੀ ਮਾਤਰਾ 'ਚ ਮਿਲੀਆਂ ਨਸ਼ੀਲੀਆਂ ਗੋਲੀਆਂ
. . .  1 minute ago
ਬਲਾਚੌਰ, 7 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)- ਬਲਾਚੌਰ-ਨਵਾਂਸ਼ਹਿਰ ਸੜਕ ਕਿਨਾਰੇ ਇੱਕ ਪੈਲੇਸ ਨੇੜਿਓਂ ਭਾਰੀ ਗਿਣਤੀ 'ਚ ਨਸ਼ੀਲੀਆਂ ਗੋਲੀਆਂ ਮਿਲੀਆਂ ਹਨ। ਇਸ ਸੰਬੰਧੀ ਸੂਚਨਾ ਮਿਲਦਿਆਂ...
ਉਨਾਓ ਜਬਰ ਜਨਾਹ ਦੇ ਵਿਰੋਧ 'ਚ ਵਿਧਾਨ ਸਭਾ ਦੇ ਬਾਹਰ ਧਰਨੇ 'ਤੇ ਬੈਠੇ ਅਖਿਲੇਸ਼ ਯਾਦਵ
. . .  15 minutes ago
ਲਖਨਊ, 7 ਦਸੰਬਰ- ਉਨਾਓ ਸਮੂਹਿਕ ਜਨਾਹ ਪੀੜਤਾ ਦੇ ਦੇਹਾਂਤ ਤੋਂ ਬਾਅਦ ਪੂਰੇ ਦੇਸ਼ ਗ਼ੁੱਸੇ 'ਚ ਹੈ। ਇਸੇ ਵਿਚਾਲੇ ਲਖਨਊ 'ਚ ਵਿਧਾਨ ਸਭਾ ਦੇ ਬਾਹਰ ਸਮਾਜਵਾਦੀ ਪਾਰਟੀ ਦੇ ਪ੍ਰਧਾਨ...
ਢਿਲਵਾਂ ਕਤਲ ਕਾਂਡ ਮਾਮਲਾ : ਅਕਾਲੀ ਦਲ ਨੇ ਬਟਾਲਾ 'ਚ ਐੱਸ. ਐੱਸ. ਪੀ. ਦਫ਼ਤਰ ਅੱਗੇ ਲਾਇਆ ਧਰਨਾ
. . .  22 minutes ago
ਬਟਾਲਾ, 7 ਦਸੰਬਰ (ਡਾ. ਕਾਹਲੋਂ)- ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਕਤਲ ਮਾਮਲੇ ਨੂੰ ਲੈ ਕੇ ਅੱਜ ਅਕਾਲੀ ਦਲ ਵਲੋਂ ਐੱਸ. ਐੱਸ. ਪੀ. ਬਟਾਲਾ ਦਫ਼ਤਰ ਦੇ ਸਾਹਮਣੇ ਧਰਨਾ ਲਾਇਆ...
ਮਨੁੱਖੀ ਅਧਿਕਾਰ ਕਮਿਸ਼ਨ ਦੀ ਟੀਮ ਹੈਦਰਾਬਾਦ 'ਚ ਪਹੁੰਚੀ
. . .  36 minutes ago
ਹੈਦਰਾਬਾਦ, 5 ਦਸੰਬਰ- ਮਹਿਲਾ ਵੈਟਰਨਰੀ ਡਾਕਟਰ ਦੀ ਸਮੂਹਿਕ ਜਬਰ ਜਨਾਹ ਤੋਂ ਬਾਅਦ ਹੱਤਿਆ ਕਰਕੇ ਸਾੜਨ ਦੇ ਮਾਮਲੇ ਦੇ ਚਾਰੋ ਦੋਸ਼ੀਆਂ ਦੇ ਮੁਠਭੇੜ ਦੌਰਾਨ ਮਾਰੇ ਜਾਣ ਦੇ ਮਾਮਲੇ ਨੂੰ ਲੈ...
ਸੁਪਰੀਮ ਕੋਰਟ 'ਚ ਪਹੁੰਚਿਆ ਹੈਦਰਾਬਾਦ ਮੁਠਭੇੜ ਮਾਮਲਾ, ਪੁਲਿਸ ਵਿਰੁੱਧ ਪਟੀਸ਼ਨ ਦਾਇਰ
. . .  52 minutes ago
ਨਵੀਂ ਦਿੱਲੀ, 7 ਦਸੰਬਰ- ਮਹਿਲਾ ਵੈਟਰਨਰੀ ਡਾਕਟਰ ਦੀ ਸਮੂਹਿਕ ਜਬਰ ਜਨਾਹ ਤੋਂ ਬਾਅਦ ਹੱਤਿਆ ਕਰਕੇ ਸਾੜਨ ਦੇ ਮਾਮਲੇ ਦੇ ਚਾਰੋ ਦੋਸ਼ੀਆਂ ਦੇ ਮੁਠਭੇੜ ਦੌਰਾਨ ਮਾਰੇ ਜਾਣ ਦਾ ਮਾਮਲਾ ਹੁਣ ਸੁਪਰੀਮ ਕੋਰਟ...
ਉੱਤਰ ਪ੍ਰਦੇਸ਼ ਦੇ ਚਿਤਰਕੂਟ 'ਚ ਮਹਿਲਾ ਡਾਂਸਰ ਨੂੰ ਗੋਲੀ ਮਾਰਨ ਦੇ ਦੋਸ਼ 'ਚ ਦੋ ਲੋਕ ਗ੍ਰਿਫ਼ਤਾਰ
. . .  about 1 hour ago
ਲਖਨਊ, 7 ਦਸੰਬਰ- ਉੱਤਰ ਪ੍ਰਦੇਸ਼ ਦੇ ਚਿਤਰਕੂਟ 'ਚ ਮਹਿਲਾ ਡਾਂਸਰ ਨੂੰ ਗੋਲੀ ਮਾਰਨ ਦੇ ਦੋਸ਼ 'ਚ ਪੁਲਿਸ ਨੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਮਾਮਲਾ ਬੀਤੀ 1 ਦਸੰਬਰ ਦਾ ਹੈ। ਵਿਆਹ ਸਮਾਰੋਹ ਦੌਰਾਨ...
ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਬੋਲੀ ਮਾਇਆਵਤੀ- ਕਾਨੂੰਨ ਦਾ ਖ਼ੌਫ਼ ਪੈਦਾ ਕਰਨ ਸੂਬਾ ਸਰਕਾਰਾਂ
. . .  about 1 hour ago
ਲਖਨਊ, 7 ਦਸੰਬਰ- ਉਨਾਓ ਸਮੂਹਿਕ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਬਸਪਾ ਮੁਖੀ ਮਾਇਆਵਤੀ ਨੇ ਕਿਹਾ ਕਿ ਹੈ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸੂਬਾ ਸਰਕਾਰਾਂ ਨੂੰ ਕਾਨੂੰਨ ਦਾ ਖ਼ੌਫ਼ ਪੈਦਾ ਕਰਨ ਦੀ ਲੋੜ...
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 13.03 ਫ਼ੀਸਦੀ ਵੋਟਿੰਗ
. . .  about 1 hour ago
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਜਤਾਇਆ ਦੁੱਖ
. . .  about 1 hour ago
ਲਖਨਊ, 7 ਦਸੰਬਰ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੇ ਸਾਰੇ...
14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਗਏ ਉਨਾਓ ਜਬਰ ਜਨਾਹ ਮਾਮਲੇ ਦੇ ਦੋਸ਼ੀ
. . .  about 2 hours ago
ਨਵੀਂ ਦਿੱਲੀ, 7 ਦਸੰਬਰ- ਉਨਾਓ ਸਮੂਹਿਕ ਜਬਰ ਜਨਾਹ ਮਾਮਲੇ ਦੇ ਪੰਜਾਂ ਦੋਸ਼ੀਆਂ ਨੂੰ ਅਦਾਲਤ ਨੇ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਦੋਸ਼ੀਆਂ ਨੂੰ ਪੁਲਿਸ ਨੇ...
ਸਫਦਰਜੰਗ ਹਸਪਤਾਲ ਪਹੁੰਚੀ ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ
. . .  about 3 hours ago
ਨਵੀਂ ਦਿੱਲੀ, 7 ਦਸੰਬਰ- ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ ਰੇਖਾ ਸ਼ਰਮਾ ਸਫਦਰਜੰਗ ਹਸਪਤਾਲ ਪਹੁੰਚੀ ਹੈ ਜਿੱਥੇ ਦੇਰ ਰਾਤ ਉਨਾਓ ...
ਉਨਾਓ ਮਾਮਲੇ 'ਚ ਦੋਸ਼ੀਆਂ ਨੂੰ ਇਕ ਮਹੀਨੇ ਦੇ ਅੰਦਰ ਦਿੱਤੀ ਜਾਵੇ ਫਾਂਸੀ : ਸਵਾਤੀ ਮਾਲੀਵਾਲ
. . .  about 3 hours ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਮਹਿਲਾ ਆਯੋਗ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਕਿਹਾ ਕਿ ਉਹ ਉੱਤਰ ਪ੍ਰਦੇਸ਼ ਸਰਕਾਰ ਅਤੇ ਕੇਂਦਰ ...
ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਹੋ ਰਹੀਆਂ ਹਨ ਚੋਣਾਂ
. . .  about 4 hours ago
ਰਾਂਚੀ, 7 ਦਸੰਬਰ- ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਚੋਣਾਂ ਹੋ ਰਹੀਆਂ ਹਨ। ਲੋਕ ਸਵੇਰ ਤੋਂ ਹੀ ਵੋਟ ਪਾਉਣ...
ਅੱਜ ਦਾ ਵਿਚਾਰ
. . .  about 4 hours ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਭਾਰਤ ਵੈਸਟ ਇੰਡੀਜ਼ ਟੀ 20 ਮੈਚ : 5 ਓਵਰਾਂ ਮਗਰੋਂ ਵੈਸਟ ਇੰਡੀਜ਼ ਨੇ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 57 ਦੌੜਾਂ
. . .  1 day ago
ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  1 day ago
ਅਮਰੀਕਨ ਨਾਗਰਿਕ ਕਰਤਾਰਪੁਰ ਲਾਂਘੇ ਤੋਂ ਲੰਘਣ ਨਾ ਦਿੱਤਾ - ਕਿਸੇ ਹੋਰ ਰਸਤੇ ਲੰਘਣ ਦੀ ਕੀਤੀ ਕੋਸ਼ਿਸ਼ - ਬੀ.ਐਸ.ਐਫ. ਨੇ ਕੀਤੀ ਨਾਕਾਮ
. . .  1 day ago
ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  1 day ago
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  1 day ago
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  1 day ago
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  1 day ago
ਹੈਦਰਾਬਾਦ ਐਨਕਾਊਂਟਰ : ਸਾਨੂੰ ਆਪਣੇ ਬਚਾਅ ਲਈ ਚਲਾਉਣੀ ਪਈ ਗੋਲੀ - ਤੇਲੰਗਾਨਾ ਪੁਲਿਸ
. . .  1 day ago
ਵਿਧਾਨ ਸਭਾ ਹਲਕਾ ਅਟਾਰੀ ਤੋਂ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਸ਼ਾਂਤਮਈ ਢੰਗ ਨਾਲ ਸੰਪੰਨ
. . .  1 day ago
ਸਮਾਣਾ ਨੇੜੇ ਪਿੰਡ ਗੱਜੂਮਾਜਰਾ ਚ ਏ.ਟੀ.ਐਮ. ਤੋੜਿਆ
. . .  1 day ago
ਯੂਥ ਕਾਂਗਰਸ ਬਲਾਕ ਨਾਭਾ ਦੀ ਹੋਈ ਚੋਣ ਸ਼ਾਂਤੀਪੂਰਵਕ
. . .  1 day ago
ਸ੍ਰੀ ਮੁਕਤਸਰ ਸਾਹਿਬ ਵਿਖੇ ਦਿਨ-ਦਿਹਾੜੇ ਨੌਜਵਾਨ ਅਗਵਾ, ਜਾਂਚ 'ਚ ਜੁਟੀ ਪੁਲਿਸ
. . .  1 day ago
ਵਿਧਾਇਕ 'ਤੇ ਹਮਲੇ ਦੇ ਮਾਮਲੇ 'ਚ ਪੁਲਿਸ ਨੇ ਪੰਜ ਵਿਅਕਤੀਆਂ ਨੂੰ ਅਦਾਲਤ 'ਚ ਕੀਤਾ ਪੇਸ਼
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਕੀਤੀ ਜਾ ਰਹੀ ਪ੍ਰੈੱਸ ਕਾਨਫ਼ਰੰਸ
. . .  1 day ago
ਕਬੱਡੀ ਟੂਰਨਾਮੈਂਟ : ਨਿਊਜ਼ੀਲੈਂਡ ਨੇ ਕੀਨੀਆ ਨੂੰ 9 ਅੰਕਾਂ ਨਾਲ ਹਰਾਇਆ
. . .  1 day ago
ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ
. . .  1 day ago
ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨੇ ਅੱਜ ਪੀ.ਐਮ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਜਲੰਧਰ ਪੁਲਿਸ ਨੇ ਚਾਰ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
. . .  1 day ago
ਪਾਣੀ ਦੀ ਨਿਕਾਸੀ ਨਾਲੀ ਕੋਲੋਂ ਮਿਲਿਆ ਭਰੂਣ
. . .  1 day ago
ਵਿਧਾਨ ਸਭਾ ਹਲਕਾ ਅਜਨਾਲਾ 'ਚ ਅਮਨ ਅਮਾਨ ਨਾਲ ਪੈ ਰਹੀਆਂ ਹਨ ਯੂਥ ਕਾਂਗਰਸ ਦੀਆਂ ਵੋਟਾਂ
. . .  1 day ago
ਕਬੱਡੀ ਟੂਰਨਾਮੈਂਟ : ਕੀਨੀਆ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਸ਼ੁਰੂ
. . .  1 day ago
ਕਬੱਡੀ ਟੂਰਨਾਮੈਂਟ : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 14 ਅੰਕਾਂ ਨਾਲ ਹਰਾਇਆ
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਲਾਕੇਟ ਚੈਟਰਜੀ ਨੇ ਕਿਹਾ- ਅਜਿਹੇ ਐਨਕਾਉਂਟਰ ਨੂੰ ਬਣਾਇਆ ਜਾਣਾ ਚਾਹੀਦਾ ਹੈ ਕਾਨੂੰਨੀ
. . .  1 day ago
10 ਦਸੰਬਰ ਨੂੰ ਹੋਵੇਗੀ ਭਾਜਪਾ ਸੰਸਦੀ ਪਾਰਟੀ ਦੀ ਬੈਠਕ
. . .  1 day ago
ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਸ੍ਰੀਲੰਕਾ ਅਤੇ ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ
. . .  1 day ago
ਅੰਧੀਰ ਰੰਜਨ ਚੌਧਰੀ ਨੇ ਲੋਕ ਸਭਾ 'ਚ ਚੁੱਕਿਆ ਉਨਾਓ ਜਬਰ ਜਨਾਹ ਪੀੜਤਾ ਨੂੰ ਸਾੜਨ ਦਾ ਮਾਮਲਾ
. . .  1 day ago
8 ਦਸੰਬਰ ਨੂੰ ਬੁੰਡਾਲਾ ਮੰਜਕੀ 'ਚ ਕਰਵਾਏ ਜਾਣਗੇ ਸਵ.ਕਾਮਰੇਡ ਸੁਰਜੀਤ ਦੇ ਬਰਸੀ ਸੰਬੰਧੀ ਸਮਾਗਮ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਫੱਗਣ ਸੰਮਤ 549

ਦਿੱਲੀ

ਟਾਈਟਲਰ ਮਾਮਲੇ 'ਚ ਦਿੱਲੀ ਭਾਜਪਾ ਸਿੱਖ ਸੈੱਲ ਵਲੋਂ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ

ਨਵੀਂ ਦਿੱਲੀ, 12 ਫਰਵਰੀ (ਜਗਤਾਰ ਸਿੰਘ)-ਦਿੱਲੀ ਭਾਜਪਾ ਸਿੱਖ ਸੈਲ ਦੇ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਕੇ ਮੰਗ ਕੀਤੀ ਹੈ ਕਿ ਸਟਿੰਗ ਆਪਰੇਸ਼ਨ ਦੌਰਾਨ ਕੀਤੇ ਗਏ ਕਬੂਲਨਾਮੇ ਦਾ ਖੁਲਾਸਾ ਹੋਣ ਉਪਰੰਤ ਭਾਰਤ ਸਰਕਾਰ ਕਾਂਗਰਸੀ ਆਗੂ ਟਾਈਟਲਰ ਿਖ਼ਲਾਫ਼ ਐੱਫ.ਆਈ.ਆਰ. ਦਰਜ ਕਰੇ ਤੇ ਸੁਪਰੀਮ ਕੋਰਟ ਦੇ ਜੱਜ ਦੁਆਰਾ ਜਾਂਚ ਕਰਵਾਈ ਜਾਵੇ | ਇਸ ਵਫ਼ਦ ਦੀ ਅਗਵਾਈ ਸਿੱਖ ਸੈੱਲ ਦੇ ਮੁਖੀ ਕੁਲਵਿੰਦਰ ਸਿੰਘ ਬੰਟੀ ਤੇ ਸੰਯੋਜਕ ਕੁਲਦੀਪ ਸਿੰਘ ਵਲੋਂ ਕੀਤੇ ਜਾਣ ਤੋਂ ਇਲਾਵਾ ਇਸ ਵਫ਼ਦ 'ਚ ਦਿੱਲੀ ਪ੍ਰਦੇਸ਼ ਭਾਜਪਾ ਦੇ ਪ੍ਰਵਕਤਾ ਤਜਿੰਦਰਪਾਲ ਸਿੰਘ ਬੱਗਾ ਸਮੇਤ ਹੋਰਨਾ ਆਗੂ ਵੀ ਮੌਜੂਦ ਸਨ | ਕੁਲਦੀਪ ਸਿੰਘ ਨੇ ਰਾਜਨਾਥ ਸਿੰਘ ਤੋਂ ਇਹ ਵੀ ਮੰਗ ਕੀਤੀ ਕਿ ਜੇਕਰ 1984 ਨਸਲਕੁਸ਼ੀ ਮਾਮਲੇ 'ਚ ਜੇਕਰ ਕੋਈ ਗਵਾਹ ਅੱਗੇ ਆਉਣਾ ਚਾਹੁੰਦਾ ਹੈ ਤਾਂ ਸਰਕਾਰ ਵਲੋਂ ਉਸਨੂੰ ਪੂਰੀ ਸੁਰੱਖਿਆ ਪ੍ਰਦਾਨ ਕਰਵਾਈ ਜਾਵੇ | ਇਸ ਮੌਕੇ ਰਾਜਨਾਥ ਸਿੰਘ ਨੇ ਦੱਸਿਆ ਕਿ ਟਾਈਟਲਰ ਦੀ ਵੀਡੀਓ ਨੂੰ ਐੱਸ.ਆਈ.ਟੀ. ਨੂੰ ਸੌਾਪ ਦਿੱਤਾ ਹੈ ਤੇ ਉਨ੍ਹਾਂ ਦੇ ਰਹਿੰਦੇ ਕਿਸੀ ਵੀ ਸਿੱਖ ਨਾਲ ਨਾ-ਇਨਸਾਫੀ ਨਹੀਂ ਹੋਵੇਗੀ | ਇਸ ਵਫ਼ਦ ਵਿਚ ਸਹਿ-ਸੰਯੋਜਕ ਜਸਪ੍ਰੀਤ ਸਿੰਘ ਮਾਟਾ, ਮਨਪ੍ਰੀਤ ਸਿੰਘ ਹੰਸਪਾਲ, ਜਗਦੀਪ ਸਿੰਘ ਕੋਹਲੀ ਆਦਿ ਸ਼ਾਮਿਲ ਸਨ |

ਗੁਰੂ ਨਾਨਕ ਪਬਲਿਕ ਸਕੂਲ ਦੀ ਜਿਮਨਾਸਟ ਮਹਿਕਪ੍ਰੀਤ ਨੇ ਗੋਲਡ ਮੈਡਲ ਸਮੇਤ ਜਿੱਤੇ 4 ਮੈਡਲ

ਨਵੀਂ ਦਿੱਲੀ, 12 ਫਰਵਰੀ (ਜਗਤਾਰ ਸਿੰਘ)-'ਖੇਡੋ ਇੰਡੀਆ' ਤਹਿਤ ਦਿੱਲੀ ਵਿਚ ਬੀਤੇ ਦਿਨੀਂ ਹੋਈਆਂ ਖੇਡਾਂ 'ਚ 4 ਮੈਡਲ ਤੇ 5 ਲੱਖ ਰੁਪਏ ਇਨਾਮ ਪ੍ਰਾਪਤ ਕਰਨ ਵਾਲੀ ਰਾਜੌਰੀ ਗਾਰਡਨ ਗੁਰੂ ਨਾਨਕ ਪਬਲਿਕ ਸਕੂਲ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ ਦਾ ਅੱਜ ਸਕੂਲ ਪੁੱਜਣ 'ਤੇ ...

ਪੂਰੀ ਖ਼ਬਰ »

ਰਾਜੀਵ ਗਾਂਧੀ ਨੂੰ ਕਲੀਨ ਚਿੱਟ ਦੇਣ ਦੀ ਥਾਂ ਕੈਪਟਨ ਤੱਥਾਂ ਦੀ ਪੜਚੋਲ ਕਰਨ-ਮਨਜੀਤ ਸਿੰਘ ਜੀ. ਕੇ.

ਨਵੀਂ ਦਿੱਲੀ, 12 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਦਿੱਲੀ ਪੁੱਜਣ ਤੋਂ ਪਹਿਲਾਂ 1984 ਸਿੱਖ ...

ਪੂਰੀ ਖ਼ਬਰ »

ਅਕਾਲੀ ਦਲ (ਅ) ਨੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦਾ ਜਨਮ ਦਿਨ ਮਨਾਇਆ

ਫ਼ਤਹਿਗੜ੍ਹ ਸਾਹਿਬ, 12 ਫਰਵਰੀ (ਭੂਸ਼ਨ ਸੂਦ)- ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਅੱਜ ਇੱਥੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦਾ 71ਵਾਂ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਉਨ੍ਹਾਂ ਵਲੋਂ ਕੌਮੀ ਆਜ਼ਾਦੀ ਦੀ ਪ੍ਰਾਪਤੀ ਲਈ ਅਤੇ ਇਨਸਾਨੀਅਤ ...

ਪੂਰੀ ਖ਼ਬਰ »

ਮਲਕਪੁਰ 'ਚ ਸੰਤ ਬਾਬਾ ਹਜ਼ਾਰਾ ਸਿੰਘ ਅਤੇ ਸੰਤ ਬਾਪੂ ਸੰਪੂਰਨ ਸਿੰਘ ਦੀ ਯਾਦ 'ਚ ਗੁਰਮਤਿ ਸਮਾਗਮ ਆਰੰਭ

ਬਟਾਲਾ, 12 ਫਰਵਰੀ (ਕਾਹਲੋਂ)- ਗੁਰਦੁਆਰਾ ਤਪ ਅਸਥਾਨ ਸਾਹਿਬ ਮਲਕਪੁਰ ਵਿਖੇ ਸੰਤ ਬਾਬਾ ਹਜ਼ਾਰਾ ਸਿੰਘ ਜੀ ਨਿੱਕੇ ਘੁੰਮਣਾਂ ਵਾਲਿਆਂ ਅਤੇ ਸੰਤ ਬਾਪੂ ਸੰਪੂਰਨ ਸਿੰਘ ਦੀ ਯਾਦ 'ਚ ਸਾਲਾਨਾ ਗੁਰਮਤਿ ਸਮਾਗਮਾਂ ਦੀ ਆਰੰਭਤਾ ਹੋਈ | ਇਸ ਮੌਕੇ ਸਮਾਗਮ ਦੇ ਮੁੱਖ ਪ੍ਰਬੰਧਕ ਬਾਬਾ ...

ਪੂਰੀ ਖ਼ਬਰ »

ਪੰਜਾਬ ਦੇ ਤਕਨੀਕੀ ਸਿੱਖਿਆ ਅਦਾਰਿਆਂ 'ਚ ਮਚੀ ਹਾਹਾਕਾਰ

ਚੰਡੀਗੜ੍ਹ, 12 ਫਰਵਰੀ (ਗੁਰਸੇਵਕ ਸਿੰਘ ਸੋਹਲ)- ਪੰਜਾਬ ਦੇ ਸਮੂਹ ਤਕਨੀਕੀ ਸਿੱਖਿਆ ਅਦਾਰਿਆਂ 'ਚ ਅੱਜ ਉਸ ਵੇਲੇ ਹਾਹਾਕਾਰ ਮਚ ਗਈ, ਜਦੋਂ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰਾਜ ਦੇ ਸਮੂਹ ਸਰਕਾਰੀ ਅਤੇ ਨਿੱਜੀ ਤਕਨੀਕੀ ਸਿੱਖਿਆ ਅਦਾਰਿਆਂ ਦਾ ਅਕਾਦਮਿਕ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਸਾਂਝੇ ਯਤਨਾਂ ਦਾ ਸੱਦਾ

ਚੰਡੀਗੜ੍ਹ, 12 ਫਰਵਰੀ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਸਾਰੀਆਂ ਸਿਆਸੀ ਪਾਰਟੀਆਂ ਨੂੰ ਨਾਲ ਲੈ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸ਼ਾਨਦਾਰ ...

ਪੂਰੀ ਖ਼ਬਰ »

1984 ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਜਲਦੀ ਤੇ ਜ਼ਰੂਰ ਸਜ਼ਾ ਮਿਲੇ - ਸੁਨੀਲ ਜਾਖੜ

ਅਬੋਹਰ, 12 ਫਰਵਰੀ (ਸੁਖਜੀਤ ਸਿੰਘ ਬਰਾੜ)- 1984 ਦੇ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਜਲਦੀ ਤੇ ਜ਼ਰੂਰ ਸਜ਼ਾ ਮਿਲਣੀ ਚਾਹੀਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਸੂਬਾ ਪ੍ਰਧਾਨ ਤੇ ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਸੁਨੀਲ ਕੁਮਾਰ ਜਾਖੜ ਵਲੋਂ ਅੱਜ ...

ਪੂਰੀ ਖ਼ਬਰ »

'ਪਕੌੜਾ' ਰਾਜਨੀਤੀ ਦਰਮਿਆਨ ਰਾਹੁਲ ਗਾਂਧੀ ਦੀ ਕਰਨਾਟਕਾ 'ਚ ਪਕੌੜਾ ਬਰੇਕ

ਨਵੀਂ ਦਿੱਲੀ/ਰਾਏਚੁਰ, 12 ਫਰਵਰੀ (ਏਜੰਸੀ)- ਕੇਂਦਰ 'ਚ ਸੱਤਾਧਾਰੀ ਭਾਜਪਾ ਤੇ ਵਿਰੋਧੀ ਪਾਰਟੀ ਕਾਂਗਰਸ ਉਸ ਸਮੇਂ ਤੋਂ 'ਪਕੌੜਾ' ਰਾਜਨੀਤੀ 'ਚ ਉਲਝੀਆ ਹੋਈਆਂ ਹਨ, ਜਦੋਂ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਪਕੌੜੇ ਵੇਚਣਾ ਵੀ ਇਕ ਰੁਜਗਾਰ ਹੈ | ਇਸ ਦੌਰਾਨ ...

ਪੂਰੀ ਖ਼ਬਰ »

ਮੱਧ ਪ੍ਰਦੇਸ਼ ਦੇ ਕਿਸਾਨਾਂ ਨੂੰ ਕਣਕ ਤੇ ਝੋਨੇ 'ਤੇ ਮਿਲੇਗਾ 200 ਰੁਪਏ ਪ੍ਰਤੀ ਕੁਇੰਟਲ ਬੋਨਸ-ਸ਼ਿਵਰਾਜ

ਭੋਪਾਲ, 12 ਫਰਵਰੀ (ਆਈ.ਏ.ਐਨ.ਐਸ.)-ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਇਥੋਂ ਦੇ ਜੰਮਬੂਰੀ ਮੈਦਾਨ 'ਚ ਅੱਜ ਕਰਵਾਏ ਇਕ ਕਿਸਾਨ ਮਹਾਂਸੰਮੇਲਨ 'ਚ ਕਿਸਾਨਾਂ ਲਈ ਤੋਹਫ਼ਿਆਂ ਦੀ ਝੜੀ ਲਾ ਦਿੱਤੀ | ਉਨ੍ਹਾਂ ਨੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ...

ਪੂਰੀ ਖ਼ਬਰ »

ਵਣ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਧਰਨਾ ਜਾਰੀ

ਸਿਰਸਾ, 12 ਫਰਵਰੀ (ਭੁਪਿੰਦਰ ਪੰਨੀਵਾਲੀਆ)-ਵਣ ਕਰਮਚਾਰੀ ਸੰਘ ਦੇ ਬੈਨਰ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਵਣ ਕਰਮਚਾਰੀਆਂ ਦਾ ਧਰਨਾ ਅੱਜ ਵੀ ਵਣ ਵਿਭਾਗ ਦੇ ਦਫ਼ਤਰ ਅੱਗੇ ਜਾਰੀ ਰਿਹਾ | ਵਣ ਵਿਭਾਗ ਦੇ ਕਰਮਚਾਰੀ ਜਿਥੇ 4 ਮਹੀਨਿਆਂ ਦੀ ਬਕਾਇਆ ਤਨਖਾਹ ਦੀ ਮੰਗ ਕਰ ਰਹੇ ਹਨ, ...

ਪੂਰੀ ਖ਼ਬਰ »

ਏ.ਆਈ. ਵਰਕਰਾਂ ਨੇ ਰਾਜ ਮੰਤਰੀ ਕਰਨਦੇਵ ਕੰਬੋਜ ਦੇ ਘਰ ਬਾਹਰ ਸ਼ੁਰੂ ਕੀਤਾ ਧਰਨਾ

ਕਰਨਾਲ, 12 ਫਰਵਰੀ (ਗੁਰਮੀਤ ਸਿੰਘ ਸੱਗੂ)- ਪਿਛਲੇ 28 ਦਿਨਾਂ ਤੋਂ ਸੀ.ਐੱਮ. ਸਿਟੀ ਕਰਨਾਲ ਵਿਖੇ ਧਰਨਾ ਦੇ ਰਹੇ ਪਸ਼ੂ ਪਾਲਣ ਵਿਭਾਗ ਤੋਂ ਕੱਢੇ ਗਏ ਏ.ਆਈ. ਰਵਕਰਾਂ ਨੇ ਹੁਣ ਮੰਤਰੀਆਂ ਦੇ ਘਰਾਂ ਬਾਹਰ ਵੀ ਆਪਣਾ ਧਰਨਾ ਸ਼ੁਰੂ ਕਰ ਦਿਤਾ ਹੈ | ਏ.ਆਈ. ਵਰਕਰਾਂ ਨੇ ਕਰਨਾਲ ਜ਼ਿਲ੍ਹੇ ...

ਪੂਰੀ ਖ਼ਬਰ »

ਵਿਦਿਆਰਥੀਆਂ ਤੇ ਨੌਜਵਾਨਾਂ ਨੇ ਕੀਤਾ ਰੋਸ ਵਿਖਾਵਾ

ਸਿਰਸਾ, 12 ਫਰਵਰੀ (ਭੁਪਿੰਦਰ ਪੰਨੀਵਾਲੀਆ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਬੇਰੋਜ਼ਗਾਰਾਂ ਬਾਰੇ ਕੀਤੀ ਗਈ ਟਿੱਪਣੀ ਕਾਰਨ ਨੌਜਵਾਨ ਤੇ ਵਿਦਿਆਰਥੀਆਂ 'ਚ ਭਾਰੀ ਰੋਹ ਪੈਦਾ ਹੋ ਗਿਆ ਹੈ | ਸਰਕਾਰੀ ਨੈਸ਼ਨਲ ਕਾਲਜ ਦੇ ਵਿਦਿਆਰਥੀਆਂ ਨੇ ਪ੍ਰਧਾਨ ਮੰਤਰੀ ਵਲੋਂ ਕੀਤੀ ...

ਪੂਰੀ ਖ਼ਬਰ »

ਖ਼ਰਾਬ ਸੜਕਾਂ ਕਾਰਨ ਜ਼ਿਲ੍ਹੇ ਦੇ ਲੋਕਾਂ ਦਾ ਬੁਰਾ ਹਾਲ, ਸਰਕਾਰ ਤੇ ਪ੍ਰਸ਼ਾਸਨ ਦੇ ਦਾਅਵੇ ਸਿਰਫ ਕਾਗਜ਼ੀ

ਕਰਨਾਲ, 12 ਫਰਵਰੀ (ਗੁਰਮੀਤ ਸਿੰਘ ਸੱਗੂ)-ਖਰਾਬ ਸੜਕਾਂ ਨਾਲ ਸੀ.ਐੱਮ. ਸਿਟੀ ਕਰਨਾਲ ਤੋਂ ਇਲਾਵਾ ਸਮੁੱਚੇ ਜ਼ਿਲ੍ਹੇ ਦੇ ਲੋਕ ਬੇਹਾਲ ਹਨ | ਸਰਕਾਰ ਤੇ ਪ੍ਰਸ਼ਾਸਨ ਦੇ ਸਾਰੇ ਦਾਅਵੇ ਸਿਰਫ ਕਾਗਜ਼ੀ ਹੀ ਦਿਖਾਈ ਦੇ ਰਹੇ ਹਨ | ਆਮ ਲੋਕਾਂ ਨੂੰ ਰਾਹਤ ਦੇਣ ਲਈ ਮੌਜੂਦਾ ਸਰਾਕਰ ...

ਪੂਰੀ ਖ਼ਬਰ »

ਵਿਦਿਆਰਥੀ ਯੂਨੀਅਨ ਦੀ ਚੋਣ ਨਾ ਹੋਣ 'ਤੇ ਗੁਰੂ ਜੰਬੇਸ਼ਵਰ ਯੂਨੀਵਰਸਿਟੀ ਤੋਂ ਬੇਮਿਆਦੀ ਹੜਤਾਲ ਕਰਾਂਗੇ ਸ਼ੁਰੂ-ਦਿਗਵਿਜੈ ਚੌਟਾਲਾ

ਸਿਰਸਾ, 12 ਫਰਵਰੀ (ਭੁਪਿੰਦਰ ਪੰਨੀਵਾਲੀਆ)-ਇੰਡੀਅਨ ਨੈਸ਼ਨਲ ਲੋਕਦਲ ਨਾਲ ਸਬੰਧਤ ਵਿਦਿਆਰਥੀ ਵਿੰਗ ਇਨਸੋ ਦੇ ਕੌਮੀ ਪ੍ਰਧਾਨ ਦਿਗਵਿਜੈ ਸਿੰਘ ਚੌਟਾਲਾ ਨੇ ਕਿਹਾ ਹੈ ਕਿ ਜੇਕਰ ਸੂਬਾ ਸਰਕਾਰ ਨੇ 16 ਫਰਵਰੀ ਤੱਕ ਸੂਬੇ ਭਰ 'ਚ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਨਾ ...

ਪੂਰੀ ਖ਼ਬਰ »

ਹਸਪਤਾਲਾਂ 'ਚ ਆਧਾਰ ਕਾਰਡ ਤੋਂ ਬਿਨਾਂ ਵੀ ਮਰੀਜ਼ਾਂ ਨੂੰ ਮਿਲਣਗੀਆਂ ਸਿਹਤ ਸਹੂਲਤਾਂ-ਵਿਜ

ਅੰਬਾਲਾ ਸ਼ਹਿਰ, 12 ਫਰਵਰੀ (ਭੁਪਿੰਦਰ ਭਾਟੀਆ)-ਜੇਕਰ ਕਿਸੇ ਮਰੀਜ਼ ਕੋਲ ਆਧਾਰ ਕਾਰਡ ਨਹੀਂ ਤੇ ਉਹ ਇਲਾਜ਼ ਕਰਵਾਉਣ ਲਈ ਸਰਕਾਰੀ ਹਸਪਤਾਲ ਜਾਂ ਕਿਸੇ ਦੂਸਰੇ ਸਿਹਤ ਕੇਂਦਰ 'ਚ ਆਉਂਦਾ ਹੈ, ਤਾਂ ਕੋਈ ਵੀ ਡਾਕਟਰ ਉਸ ਦਾ ਇਲਾਜ਼ ਕਰਨ ਤੋਂ ਇਨਕਾਰ ਨਹੀਂ ਕਰੇਗਾ | ਇਸ ਬਾਰੇ ਸਾਰੇ ...

ਪੂਰੀ ਖ਼ਬਰ »

ਗੋਡੇ ਠੀਕ ਕਰਕੇ ਚੱਲਣ ਫਿਰਨ ਲਾਇਕ ਬਣਾਇਆ ਡਾ: ਸ਼ਾਰਦਾ ਮੈਡੀਲਾਈਫ ਹਸਪਤਾਲ ਨੇ

ਬਠਿੰਡਾ, 12 ਫਰਵਰੀ (ਅ. ਬ.)-ਬਠਿੰਡਾ ਤਿੰਨ ਕੋਨੀ ਚੌਕ ਨਜ਼ਦੀਕ ਸੈਪਲ ਹੋਟਲ ਗੇਟ ਨੰਬਰ 1 ਦੇ ਸਾਹਮਣੇ ਅਤੇ ਗੁਰੂ ਰਾਮਦਾਸ ਹਰਬਲ ਹਸਪਤਾਲ ਮਾਡਲ ਟਾਊਨ ਲੁਧਿਆਣਾ ਸਥਿਤ ਡਾ: ਸ਼ਾਰਦਾ ਮੈਡੀਲਾਈਫ ਆਯੁਰਵੈਦਿਕ ਹਸਪਤਾਲ ਗੋਡੇ, ਚੂਲੇ ਤੇ ਰੀੜ੍ਹ ਦੀ ਹੱਡੀ ਦੇ ਮਰੀਜ਼ਾਂ ਲਈ ...

ਪੂਰੀ ਖ਼ਬਰ »

ਮੁਥੂਟ ਨੇ ਅਦਾਕਾਰ ਅਮਿਤਾਭ ਬੱਚਨ ਨੂੰ ਬਣਾਇਆ ਬਰੈਂਡ ਅੰਬੈਸਡਰ

ਜਲੰਧਰ, 12 ਫਰਵਰੀ (ਅਜੀਤ ਬਿਊਰੋ)- ਭਾਰਤ ਦਾ ਨਾਮੀ ਕਾਰੋਬਾਰ ਗਰੁੱਪ ਮੁਥੂਟ ਗਰੁੱਪ ਨੇ ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਨੂੰ ਆਪਣਾ ਬਰੈਂਡ ਅੰਬੈਸਡਰ ਬਣਾਇਆ ਹੈ | ਪਦਮ ਵਿਭੂਸ਼ਨ ਅਮਿਤਾਭ ਬੱਚਨ ਹੁਣ ਮੁਥੂਟ ਗਰੁੱਪ ਦੀਆਂ ਸਾਰੀਆਂ ਰਾਸ਼ਟਰੀ ਮੁਹਿੰਮਾਂ ਦੀ ...

ਪੂਰੀ ਖ਼ਬਰ »

ਅਮਿਤ ਸ਼ਾਹ ਦੀ ਜੀਂਦ ਰੈਲੀ ਬਾਰੇ ਪਟੀਸ਼ਨ 'ਤੇ ਨੋਟਿਸ ਜਾਰੀ

ਚੰਡੀਗੜ੍ਹ, 12 ਫਰਵਰੀ (ਸੁਰਜੀਤ ਸਿੰਘ ਸੱਤੀ)- ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਦੀ ਹਰਿਆਣਾ ਭਾਜਪਾ ਪ੍ਰਧਾਨ ਸੁਭਾਸ਼ ਬਰਾਲਾ ਦੀ 15 ਫਰਵਰੀ ਨੂੰ ਜੀਂਦ ਵਿਖੇ ਹੋਣ ਜਾ ਰਹੀ ਯੁਵਾ ਹੁੰਕਾਰ ਰੈਲੀ 'ਚ ਸ਼ਮੂਲੀਅਤ ਦੌਰਾਨ 1 ਲੱਖ ਮੋਟਰ ਸਾਈਕਲ ਆਉਣ ਦੀ ਸੰਭਾਵਨਾ ਕਾਰਨ ...

ਪੂਰੀ ਖ਼ਬਰ »

ਟੀ.ਐਮ.ਸੀ. ਦੀ ਪੁਰਾਣੇ ਵਰਕਰਾਂ ਨਾਲ ਮੀਟਿੰਗ ਅੱਜ

ਚੰਡੀਗੜ੍ਹ, 12 ਫਰਵਰੀ (ਐਨ.ਐਸ. ਪਰਵਾਨਾ)- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਪ੍ਰਧਾਨਗੀ ਵਾਲੀ ਟੀ.ਐਮ.ਸੀ. ਨੇ ਪੰਜਾਬ 'ਚ ਆਪਣੀ ਪਾਰਟੀ ਨੂੰ ਫ਼ਿਰ ਤੋਂ ਸਿਆਸੀ ਤੌਰ 'ਤੇ ਸਰਗਰਮ ਕਰਨ ਦਾ ਫ਼ੈਸਲਾ ਕੀਤਾ ਹੈ, ਹਾਲਾਂਕਿ ਪਿਛਲੇ ਸਾਲ ਪੰਜਾਬ ਵਿਧਾਨ ਸਭਾ ...

ਪੂਰੀ ਖ਼ਬਰ »

ਪੋਖਰਨ 'ਚ ਧਮਾਕਾ, ਸੈਨਾ ਦਾ ਇਕ ਜਵਾਨ ਹਲਾਕ-ਇਕ ਜ਼ਖ਼ਮੀ

ਨਵੀਂ ਦਿੱਲੀ, 12 ਫਰਵਰੀ (ਪੀ. ਟੀ. ਆਈ.)-ਰਾਜਸਥਾਨ ਦੀ ਪੋਖਰਨ ਫ਼ਾਇਰਿੰਗ ਰੇਂਜ 'ਚ ਕੁਝ ਗੋਲਾ-ਬਾਰੂਦ ਸਮੱਗਰੀ 'ਚ ਹੋਏ ਧਮਾਕੇ ਦੇ ਕਾਰਨ ਸੈਨਾ ਦਾ ਇਕ ਜਵਾਨ ਹਲਾਕ ਹੋ ਗਿਆ ਜਦਕਿ ਇਕ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਸੈਨਾ ਦੇ ਸੂਤਰਾਂ ਨੇ ਦੱਸਿਆ ਕਿ ਜਵਾਨ ਉਸ ਗੋਲਾ-ਬਾਰੂਦ ...

ਪੂਰੀ ਖ਼ਬਰ »

ਸਿੱਖਿਆ ਸੰਸਥਾਵਾਂ ਅੰਦਰ ਭੋਜਨ ਦੀ ਗੁਣਵੱਤਾ ਅਤੇ ਸ਼ੁੱਧਤਾ ਨੂੰ ਯਕੀਨੀ ਬਣਾਉਣ ਲਈ ਐਫ. ਐਸ. ਐਸ. ਏ. ਆਈ. ਹੋਈ ਸਖ਼ਤ

ਗੁਰਦਾਸਪੁਰ, 12 ਫਰਵਰੀ (ਆਰਿਫ਼)- ਫ਼ੂਡ ਸੇਫ਼ਟੀ ਅਤੇ ਸਟੈਂਡਰਡ ਅਥਾਰਿਟੀ ਆਫ਼ ਇੰਡੀਆ ਦੇਸ਼ ਭਰ ਦੇ ਕਾਲਜਾਂ, ਸਕੂਲਾਂ ਅਤੇ ਯੂਨੀਵਰਸਿਟੀਆਂ ਅੰਦਰ ਚੱਲ ਰਹੀਆਂ ਕੈਨਟੀਨਾਂ, ਮੈਸਾਂ ਅਤੇ ਕੈਫੇਟੇਰੀਆ 'ਚ ਮਿਲਦੇ ਖਾਣ-ਪੀਣ ਦੇ ਸਾਮਾਨ ਦੀ ਸ਼ੁੱਧਤਾ ਅਤੇ ਗੁਣਵੱਤਾ ਨੂੰ ...

ਪੂਰੀ ਖ਼ਬਰ »

ਆਪਸੀ ਗੱਲਬਾਤ ਰਾਹੀਂ ਕੱਢਿਆ ਜਾਵੇ ਭਾਰਤ-ਪਾਕਿ ਮਸਲਿਆਂ ਦਾ ਹੱਲ-ਪੀਪਲਜ਼ ਫੋਰਮ

ਜਲੰਧਰ, 12 ਫਰਵਰੀ (ਜਸਪਾਲ ਸਿੰਘ)- ਪਿਛਲੇ ਲੰਬੇ ਸਮੇਂ ਤੋਂ ਭਾਰਤ-ਪਾਕਿ ਵਿਚਕਾਰ ਅਮਨ ਤੇ ਦੋਸਤੀ ਲਈ ਕੰਮ ਕਰਦੀ ਆ ਰਹੀ ਸੰਸਥਾ ਪਾਕਿਸਤਾਨ-ਇੰਡੀਆ ਪੀਪਲਜ ਫੋਰਮ ਫਾਰ ਪੀਸ ਐਾਡ ਡੈਮੋਕ੍ਰੇਸੀ ਦੀ 10ਵੀਂ ਕੌਮੀ ਕਨਵੈਨਸ਼ਨ ਭੁਵਨੇਸ਼ਵਰ (ਉੜੀਸਾ) ਵਿਖੇ ਹੋਈ, ਜਿਸ ਵਿਚ ...

ਪੂਰੀ ਖ਼ਬਰ »

ਨਿਰਮਾਤਾ-ਨਿਰਦੇਸ਼ਕ ਜੇ.ਪੀ. ਦੱਤਾ ਤੇ ਅਦਾਕਾਰਾਂ ਦਾ ਵਫ਼ਦ ਕੈਪਟਨ ਨੂੰ ਮਿਲਿਆ

ਚੰਡੀਗੜ੍ਹ, 12 ਫਰਵਰੀ (ਵਿਕਰਮਜੀਤ ਸਿੰਘ ਮਾਨ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਹ ਜੰਗ ਅਤੇ ਜੰਗੀ ਨਾਇਕਾਂ ਦੇ ਜੀਵਨ 'ਤੇ ਫ਼ਿਲਮਾਂ ਦੀ ਸ਼ੂਟਿੰਗ ਲਈ ਲੋੜੀਂਦੀਆਂ ਪ੍ਰਵਾਨਗੀਆਂ ਦੀ ਪ੍ਰਕਿਰਿਆ ਨੂੰ ਸਰਲ ਅਤੇ ਤੇਜ਼ ਕਰਨ ਲਈ ਰੱਖਿਆ ਮੰਤਰੀ ...

ਪੂਰੀ ਖ਼ਬਰ »

ਤਿੰਨ ਤਲਾਕ 'ਤੇ ਲੜਨ ਵਾਲੇ ਮੁਸਲਿਮ ਪਰਸਨਲ ਲਾਅ ਬੋਰਡ 'ਚ ਬਾਬਰੀ ਮਸਜਿਦ 'ਤੇ ਬਗਾਵਤ

ਨਵੀਂ ਦਿੱਲੀ, 12 ਫਰਵਰੀ (ਏਜੰਸੀ)-ਅਯੁੱਧਿਆ ਵਿਵਾਦ 'ਤੇ ਸੁਪਰੀਮ ਕੋਰਟ 'ਚ ਚੱਲ ਰਹੀ ਸੁਣਵਾਈ ਦਰਮਿਆਨ ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ (ਏ. ਆਈ. ਐਮ. ਪੀ. ਐਲ. ਬੀ.) 'ਚ ਇਸ ਮਸਲੇ 'ਤੇ ਬਗ਼ਾਵਤ ਦੀਆਂ ਖ਼ਬਰਾਂ ਆ ਰਹੀਆਂ ਹਨ | ਸੁੰਨੀਆਂ ਦੀ ਇਹ ਪ੍ਰਮੁੱਖ ਸੰਸਥਾ ਅਦਾਲਤ 'ਚ ...

ਪੂਰੀ ਖ਼ਬਰ »

ਜਬਰ ਜਨਾਹ ਦਾ ਵਿਰੋਧ ਕਰਨ 'ਤੇ 13 ਸਾਲਾ ਲੜਕੀ ਨੂੰ ਸਾੜਿਆ, ਹਾਲਤ ਗੰਭੀਰ

ਭੋਪਾਲ, 12 ਫਰਵਰੀ (ਏਜੰਸੀ)-ਮੱਧ ਪ੍ਰਦੇਸ਼ ਦੇ ਰਾਜਗੜ੍ਹ ਜ਼ਿਲ੍ਹੇ 'ਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ | ਇਥੇ ਇਕ 13 ਸਾਲ ਦੀ ਲੜਕੀ ਨੂੰ ਜਬਰ ਜਨਾਹ ਦਾ ਵਿਰੋਧ ਕਰਨ 'ਤੇ ਜ਼ਿੰਦਾ ਸਾੜ ਕੇ ਮਾਰਨ ਦੀ ਕੋਸ਼ਿਸ਼ ਕੀਤੀ ਗਈ | ਲੜਕੀ ਨੂੰ ਜ਼ਿਲ੍ਹਾ ਹਸਪਤਾਲ 'ਚ ਦਾਖ਼ਲ ਕਰਵਾਇਆ ...

ਪੂਰੀ ਖ਼ਬਰ »

ਪਾਕਿ ਅਦਾਲਤ ਵਲੋਂ ਸ਼ੱਕੀ ਦੇ ਨਾਬਾਲਗ ਬੱਚੀ ਨਾਲ ਜਬਰ ਜਨਾਹ ਤੇ ਹੱਤਿਆ ਕਰਨ ਦਾ ਮੁੱਖ ਦੋਸ਼ੀ ਹੋਣ ਦੇ ਸੰਕੇਤ

ਲਾਹੌਰ, 12 ਫਰਵਰੀ (ਏਜੰਸੀ)- ਪਾਕਿਸਤਾਨ ਦੀ ਅੱਤਵਾਦ-ਵਿਰੋਧੀ ਅਦਾਲਤ ਨੇ ਸੂਬਾ ਪੰਜਾਬ ਦੀ ਇਕ 7 ਸਾਲਾ ਨਬਾਲਗ ਬੱਚੀ ਨਾਲ ਜਬਰਜਨਾਹ ਤੇ ਹੱਤਿਆ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸ਼ੱਕੀ ਆਦਮੀ ਨੂੰ ਹੀ ਮੁਖ ਦੋਸ਼ੀ ਹੋਣ ਵੱਲ ਇਸ਼ਾਰਾ ਕੀਤਾ ਹੈ | ਜੀਓ ਨਿਊਜ਼ ਦੀ ...

ਪੂਰੀ ਖ਼ਬਰ »

ਬੱਸ 'ਚ ਵਿਦਿਆਰਥਣ ਨਾਲ ਅਸ਼ਲੀਲ ਹਰਕਤਾਂ ਕਰਦਾ ਰਿਹਾ ਨਾਲ ਬੈਠਾ ਵਿਅਕਤੀ

ਨਵੀਂ ਦਿੱਲੀ, 12 ਫਰਵਰੀ (ਏਜੰਸੀਆਂ)- ਰਾਜਧਾਨੀ 'ਚ ਚਲਦੀ ਬੱਸ ਦੇ ਅੰਦਰ ਦਿੱਲੀ ਯੂਨੀਵਰਸਿਟੀ ਦੀ ਵਿਦਿਆਰਥਣ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ | ਵਿਦਿਆਰਥਣ ਨੇ ਇਸ ਅੱਧਖੜ੍ਹ ਉਮਰ ਦੇ ਵਿਅਕਤੀ ਿਖ਼ਲਾਫ਼ ਬਸੰਤ ਵਿਹਾਰ ਪੁਲਿਸ ਥਾਣੇ 'ਚ ਛੇੜਛਾੜ ਅਤੇ ਅਸ਼ਲੀਲ ...

ਪੂਰੀ ਖ਼ਬਰ »

ਈ.ਡੀ. ਵਲੋਂ ਲਾਲੂ ਦੇ ਦੂਜੇ ਜਵਾਈ ਤੋਂ ਵੀ ਪੁੱਛਗਿੱਛ

ਨਵੀਂ ਦਿੱਲੀ, 12 ਫਰਵਰੀ (ਏਜੰਸੀ)-ਰਾਜਦ ਮੁਖੀ ਲਾਲੂ ਪ੍ਰਸਾਦ ਯਾਦਵ ਦੇ ਪਰਿਵਾਰ ਦੀਆਂ ਮੁਸ਼ਕਿਲਾਂ ਘੱਟ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ | ਲਾਲੂ ਪ੍ਰਸਾਦ ਦੀ ਵੱਡੀ ਬੇਟੀ ਤੇ ਰਾਜ ਸਭਾ ਮੈਂਬਰ ਮੀਸਾ ਭਾਰਤੀ ਦੇ ਪਤੀ ਸ਼ੈਲੇਸ਼ ਤੋਂ ਬਾਅਦ ਉਨ੍ਹਾਂ ਦੇ ਦੂਜੇ ਜਵਾਈ ...

ਪੂਰੀ ਖ਼ਬਰ »

ਪਾਕਿ ਤਾਲਿਬਾਨ ਵਲੋਂ ਆਪਣੇ ਉਪ ਨੇਤਾ ਖ਼ਾਲਿਦ ਮਹਿਸੂਦ ਦੇ ਮਾਰੇ ਜਾਣ ਦੀ ਪੁਸ਼ਟੀ

ਡੇਰਾ ਇਸਮਾਇਲ ਖ਼ਾਨ (ਪਾਕਿਸਤਾਨ), 12 ਫਰਵਰੀ (ਏ. ਪੀ.)-ਪਾਕਿਸਤਾਨ ਤਾਲਿਬਾਨ ਨੇ ਬੀਤੇ ਦਿਨੀਂ ਪਾਕਿਸਤਾਨ ਦੇ ਉੱਤਰ ਪੱਛਮੀ ਕਬਾਇਲੀ ਇਲਾਕੇ 'ਚ ਅਮਰੀਕੀ ਡਰੋਨ ਵਲੋਂ ਕੀਤੇ ਗਏ ਹਮਲੇ 'ਚ ਆਪਣੇ ਉਪ ਨੇਤਾ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ | ਤਹਿਰੀਕ-ਏ-ਤਾਲਿਬਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX