ਤਾਜਾ ਖ਼ਬਰਾਂ


ਨਵਾਂਸ਼ਹਿਰ ਦੇ ਦੋ ਡਾਕਟਰਾਂ ਸਮੇਤ 9 ਜਣਿਆਂ ਨੂੰ ਇਕਾਂਤਵਾਸ ਚ ਰੱਖਿਆ
. . .  1 day ago
ਨਵਾਂਸ਼ਹਿਰ, 3 ਅਪ੍ਰੈਲ (ਗੁਰਬਖ਼ਸ਼ ਸਿੰਘ ਮਹੇ)-ਇੱਥੋਂ ਦੇ ਇਕ ਨਿੱਜੀ ਹਸਪਤਾਲ ਦੇ 2 ਡਾਕਟਰਾਂ ਸਮੇਤ ਸਟਾਫ਼ ਦੇ 9 ਮੈਂਬਰ ਇਕਾਂਤਵਾਸ 'ਚ ਰੱਖੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪਤਾ ਲੱਗਾ ਹੈ ਕਿ ਜ਼ਿਲ੍ਹਾ ...
ਕੋਵਿਡ-19 ਵਾਇਰਸ ਦੀ ਜਾਂਚ ਲਈ ਭੇਜੇ 16 ਸੈਂਪਲ ਆਏ ਨੈਗੇਟਿਵ
. . .  1 day ago
ਜਲੰਧਰ, 3 ਅਪ੍ਰੈਲ (ਐੱਮ.ਐੱਸ. ਲੋਹੀਆ) - ਸਿਵਲ ਹਸਪਤਾਲ 'ਚ ਬਣੇ ਆਇਸੋਲੇਟਿਡ ਵਾਰਡ 'ਚ ਦਾਖ਼ਲ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਪਰਿਵਾਰਕ ਮੈਂਬਰਾਂ ਸਮੇਤ ਕੁੱਝ ਹੋਰ ਵਿਅਕਤੀਆਂ ਦੇ ਕੋਵਿਡ-19 (ਕੋਰੋਨਾ) ਵਾਇਰਸ ਤੋਂ ...
ਰੂਪਨਗਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਪਹਿਲਾ ਮਰੀਜ਼ ਪਾਜ਼ੀਟਿਵ
. . .  1 day ago
ਰੂਪਨਗਰ , 3 ਅਪ੍ਰੈਲ {ਸਤਨਾਮ ਸਿੰਘ ਸੱਤੀ}-ਰੂਪਨਗਰ ਜ਼ਿਲ੍ਹੇ ਦੇ ਪਿੰਡ ਚਤਾਮਲੀ ਦਾ ਕੋਰੋਨਾ ਵਾਇਰਸ ਦਾ ਪਹਿਲਾ ਮਰੀਜ਼ ਪਾਜਿਟਿਵ ਪਾਇਆ ਗਿਆ ਹੈ ਜੋ ਸਰਕਾਰੀ ਹਸਪਤਾਲ ਸੈਕਟਰ 16 ਚੰਡੀਗੜ੍ਹ 'ਚ ਪਹਿਲਾਂ ਤੋਂ ਹੀ ਦਾਖਲ ...
ਪੁਣੇ 'ਚ ਇਕਾਂਤਵਾਸ 'ਚ ਰਹਿਣ ਵਾਲੇ 10 ਵਿਅਕਤੀ ਫ਼ਰਾਰ, ਪੁਲਿਸ ਨੇ ਭਾਲ 'ਚ
. . .  1 day ago
ਕੋਰੋਨਾਵਾਇਰਸ : ਯੂ ਕੇ ਵਿਚ ਹੋਈਆਂ 684 ਮੌਤਾਂ
. . .  1 day ago
ਲੰਡਨ , (ਮਨਪ੍ਰੀਤ ਸਿੰਘ ਬੱਧਨੀ ਕਲਾਂ) -ਯੂ ਕੇ ਵਿਚ ਅੱਜ ਫਿਰ ਕੋਰੋਨਾਵਾਇਰਸ ਦਾ ਕਹਿਰ ਵੇਖਣ ਨੂੰ ਮਿਲਿਆ ਬੀਤੇ 24 ਘੰਟਿਆਂ ਵਿਚ ਯੂ ਕੇ ਵਿਚ 684 ਮੌਤਾਂ ਹੋਈਆਂ ਹਨ, ਜਿਸ ਨਾਲ ਕੁੱਲ ਮੌਤਾਂ ਦੀ ਗਿਣਤੀ 3605 ਹੋ ਗਈ ...
ਡਾਕਖ਼ਾਨਾ, ਬੈਂਕ ਦੇ ਕਰਮਚਾਰੀ ਪਿੰਡ-ਪਿੰਡ ਜਾ ਕੇ ਵੰਡਣਗੇ ਲਾਭਪਾਤਰੀਆਂ ਨੂੰ ਪੈਨਸ਼ਨਾਂ
. . .  1 day ago
ਲੁਧਿਆਣਾ 'ਚ ਹੁਣ ਤੱਕ 236 ਲੋਕਾਂ ਦੇ ਲਏ ਗਏ ਸੈਂਪਲ, 5 ਪਾਜ਼ੀਟਿਵ
. . .  1 day ago
ਲੁਧਿਆਣਾ, 3 ਅਪ੍ਰੈਲ (ਰੁਪੇਸ਼)- ਪੰਜਾਬ ਸਰਕਾਰ ਵੱਲੋਂ ਲਗਾਤਾਰ ਪੰਜਾਬ ਦੇ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਪ੍ਰਕੋਪ ਤੋਂ ਬਚਾਉਣ...
ਗੜ੍ਹਸ਼ੰਕਰ ਪੁਲਿਸ ਵੱਲੋਂ 5 ਵਿਅਕਤੀਆਂ ਖ਼ਿਲਾਫ਼ ਮਾਮਲੇ ਦਰਜ਼
. . .  1 day ago
ਗੜ੍ਹਸ਼ੰਕਰ, 3 ਅਪ੍ਰੈਲ (ਧਾਲੀਵਾਲ)- ਕੋਰੋਨਾ ਵਾਇਰਸ ਨੂੰ ਮੁੱਖ ਰੱਖਦੇ ਹੋਏ ਚੱਲ ਰਹੇ ਕਰਫ਼ਿਊ ਦੌਰਾਨ ਸੜਕਾਂ 'ਤੇ ਘੁੰਮ ਕੇ ਕਰਫ਼ਿਊ ਦਾ ਉਲੰਘਣ ਕਰਨ ਵਾਲੇ ...
ਜਥੇ: ਰਘਬੀਰ ਸਿੰਘ ਰਾਜਾਸਾਂਸੀ ਨੇ ਵੇਰਕਾ ਵਾਸੀਆਂ ਵੱਲੋਂ ਸ਼ਮਸ਼ਾਨਘਾਟ ਨੂੰ ਤਾਲੇ ਲਗਾਉਣ ਦੀ ਕੀਤੀ ਨਿਖੇਧੀ
. . .  1 day ago
ਰਾਜਾਸਾਂਸੀ, 3 ਅਪ੍ਰੈਲ (ਹਰਦੀਪ ਸਿੰਘ ਖੀਵਾ) - ਸ੍ਰੋ: ਗੁ: ਪ੍ਰੰ: ਕਮੇਟੀ ਦਾ ਸਾਬਕਾ ਸਕੱਤਰ ਜਥੇ: ਰਘਬੀਰ ਸਿੰਘ ਰਾਜਾਸਾਂਸੀ ਨੇ ਪਦਮ ਸ੍ਰੀ...
ਨਗਰ ਕੌਂਸਲ ਕਾਡਰ ਦੇ 8 ਕਾਰਜ ਸਾਧਕ ਅਫ਼ਸਰਾਂ ਦੀਆਂ ਬਦਲੀਆਂ ਤੇ ਤਾਇਨਾਤੀਆਂ
. . .  1 day ago
ਬੁਢਲਾਡਾ, 3 ਅਪ੍ਰੈਲ (ਸਵਰਨ ਸਿੰਘ ਰਾਹੀ) - ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵੱਲੋਂ ਲੋਕ ਹਿਤਾਂ ਅਤੇ ਪ੍ਰਬੰਧਕੀ ਕਾਰਨਾਂ ਹੇਠ ਨਗਰ ਕੌਂਸਲ ਕਾਡਰ...
ਸੰਗਰੂਰ 'ਚ ਪੁਲਿਸ ਦੀ ਤੀਸਰੀ ਅੱਖ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ 'ਤੇ ਰੱਖੇਗੀ ਨਜ਼ਰ
. . .  1 day ago
ਸੰਗਰੂਰ,3 ਅਪ੍ਰੈਲ (ਦਮਨਜੀਤ ਸਿੰਘ)- ਜਾਣ ਬੁੱਝ ਕੇ ਕਰਫ਼ਿਊ ਦੀ ਉਲੰਘਣਾ ਕਰ ਰਹੇ ਲੋਕਾਂ 'ਤੇ ਹੁਣ ਸੰਗਰੂਰ ਪੁਲਿਸ ਵੱਲੋਂ...
ਕੋਰੋਨਾ ਦੇ ਸ਼ੱਕੀ ਮਰੀਜ਼ ਨੂੰ ਸਿਹਤ ਵਿਭਾਗ ਦੀ ਟੀਮ ਨੇ ਆਈਸੋਲੇਸ਼ਨ ਵਾਰਡ 'ਚ ਭੇਜਿਆ
. . .  1 day ago
ਅੰਮ੍ਰਿਤਸਰ, 3 ਅਪ੍ਰੈਲ(ਰਾਜੇਸ਼ ਕੁਮਾਰ ਸੰਧੂ)- ਅਜ ਅੰਮ੍ਰਿਤਸਰ ਦੇ ਤਰਨ ਤਾਰਨ ਰੋਡ ਦੇ ਇਲਾਕਾ ਸ਼ੇਰ ਸਿੰਘ ਕਾਲੋਨੀ ਵਿਖੇ ਮੁਹੰਮਦ ਤਾਲਿਬ ਨਾਮ ਦੇ ਸ਼ੱਕੀ...
ਪੁਲਿਸ ਸਬ ਡਵੀਜ਼ਨ ਮਹਿਲ ਕਲਾਂ 'ਚ 8 ਮੁਕੱਦਮੇ ਦਰਜ, 23 ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ 'ਚ ਇਕ ਦੁਕਾਨਦਾਰ ਵੀ ਨਿਕਲਿਆ ਕੋਰੋਨਾ ਪਾਜ਼ੀਟਿਵ
. . .  1 day ago
ਅੰਮ੍ਰਿਤਸਰ, 3 ਅਪ੍ਰੈਲ (ਰੇਸ਼ਮ ਸਿੰਘ) -ਅੰਮ੍ਰਿਤਸਰ 'ਚ ਇਕ ਛੋਟੀ ਜਿਹੀ ਕਰਿਆਨੇ ਦੀ ਦੁਕਾਨ ਕਰਨ ਵਾਲਾ ਇਕ ਦੁਕਾਨਦਾਰ ਵੀ ਕੋਰੋਨਾ ਪਾਜ਼ੀਟਿਵ...
ਖ਼ੁਸ਼ਹਾਲੀ ਦੇ ਰਾਖੇ ਸਾਬਕਾ ਫ਼ੌਜੀਆਂ ਵੱਲੋਂ ਆਪਣੀ ਅੱਧੀ ਤਨਖ਼ਾਹ ਰਾਹਤ ਕੰਮਾਂ 'ਚ ਲਗਾਉਣ ਦਾ ਐਲਾਨ
. . .  1 day ago
ਅੰਮ੍ਰਿਤਸਰ, 3 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਪਰਮ ਵਿਸ਼ਿਸ਼ਟ ਸੇਵਾ ਮੈਡਲ ਲੈਫੀ. ਜਨਰਲ (ਸੇਵਾ ਮੁਕਤ) ਸ੍ਰੀ ਟੀ.ਐੱਸ ਸ਼ੇਰਗਿੱਲ ਸੀਨੀਅਰ ਵਾਈਸ ਚੇਅਰਮੈਨ 'ਗਾਰਡੀਅਨ ਆਫ਼ ਗਵਰਨੈਂਸ' ਅਤੇ...
ਕਰਨਾਲ 'ਚ ਕੋਰੋਨਾ ਵਾਇਰਸ ਦਾ ਪਹਿਲਾ ਮਰੀਜ਼ ਆਇਆ ਸਾਹਮਣੇ
. . .  1 day ago
ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ
. . .  1 day ago
ਕਰਫ਼ਿਊ ਦੌਰਾਨ ਉਲੰਘਣਾ ਕਰਨ 'ਤੇ ਪੁਲਿਸ ਲੋਕਾਂ ਅਤੇ ਦੁਕਾਨਦਾਰਾਂ ਖ਼ਿਲਾਫ਼ ਨੇ ਪਰਚੇ ਕੀਤੇ ਦਰਜ
. . .  1 day ago
ਮੋਗਾ ਪੁਲਿਸ ਦੇ 1552 ਕਰਮਚਾਰੀਆਂ ਵੱਲੋਂ ਇੱਕ ਦਿਨ ਦੀ ਤਨਖ਼ਾਹ ਕੋਵਿਡ ਫ਼ੰਡ ਲਈ ਦਾਨ ਦੇਣ ਐਲਾਨ : ਐੱਸ.ਐੱਸ.ਪੀ.
. . .  1 day ago
ਮੁਹਾਲੀ 'ਚ ਕੋਰੋਨਾ ਵਾਇਰਸ ਦੇ ਦੋ ਹੋਰ ਮਰੀਜ਼ ਆਏ ਸਾਹਮਣੇ, ਕੁੱਲ ਗਿਣਤੀ ਹੋਈ 12
. . .  1 day ago
ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਕੋਪ ਕਾਰਨ ਪਿੰਡ ਪਿਆਲਾਂ ਕੀਤਾ ਸੀਲ
. . .  1 day ago
ਕਰਫ਼ਿਊ ਵਧਾਉਣ 'ਤੇ ਹਾਲੇ ਕੋਈ ਫ਼ੈਸਲਾ ਨਹੀਂ, ਮੌਜੂਦਾ ਸਥਿਤੀ 'ਤੇ ਕਰੇਗਾ ਨਿਰਭਰ : ਕੈਪਟਨ
. . .  1 day ago
ਸ਼੍ਰੋਮਣੀ ਕਮੇਟੀ ਨੇ 300 ਬੈੱਡ ਅਤੇ 10 ਵੈਂਟੀਲੇਟਰ ਰੱਖੇ ਰਾਖਵੇਂ- ਭਾਈ ਲੌਂਗੋਵਾਲ
. . .  1 day ago
ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 70 ਦੇ ਕਰੀਬ ਲੋਕਾਂ 'ਤੇ ਪੁਲਿਸ ਨੇ ਕੀਤੀ ਕਾਨੂੰਨੀ ਕਾਰਵਾਈ
. . .  1 day ago
ਘਰ 'ਚ ਕਹੀ ਨਾਲ ਕੰਮ ਕਰ ਕੇ ਪੰਜਾਬ ਵਾਸੀਆਂ ਨੂੰ ਗੁਰਜੀਤ ਔਜਲਾ ਦੇ ਰਹੇ ਹਨ ਖ਼ਾਸ ਸੁਨੇਹਾ
. . .  1 day ago
ਪੰਜਾਬ 'ਚ ਹੁਣ ਤੱਕ ਕੋਰੋਨਾ ਵਾਇਰਸ ਦੇ 51 ਮਾਮਲਿਆਂ ਦੀ ਹੋਈ ਪੁਸ਼ਟੀ
. . .  1 day ago
ਕਰਫ਼ਿਊ ਦੀ ਉਲੰਘਣਾ ਤਹਿਤ 8 ਵਾਹਨ ਜ਼ਬਤ, 1 ਖ਼ਿਲਾਫ਼ ਮਾਮਲਾ ਦਰਜ
. . .  1 day ago
ਵਿਸਾਖੀ ਮੌਕੇ ਨਹੀਂ ਹੋਵੇਗਾ ਇਕੱਠ : ਜਥੇਦਾਰ ਹਰਪ੍ਰੀਤ ਸਿੰਘ
. . .  1 day ago
ਤਪਾ ਪੁਲਿਸ ਨੇ ਮਾਮਲਾ ਦਰਜ਼ ਕਰ ਆਰਜ਼ੀ ਜੇਲ੍ਹ 'ਚ ਭੇਜੇ ਦੋ ਨੌਜਵਾਨ
. . .  1 day ago
ਬਲਾਕ ਬਾਘਾ ਪੁਰਾਣਾ ਦੇ ਦਰਜਨਾਂ ਪਿੰਡ ਨੌਜਵਾਨਾਂ ਨੇ ਕੀਤੇ ਸੀਲ
. . .  1 day ago
ਭਿੰਡੀ ਸੈਦਾਂ ਪੁਲਿਸ ਨੇ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਵਾਹਨ ਕੀਤੇ ਕਾਬੂ
. . .  1 day ago
ਸ਼ਹੀਦ ਸਿੱਖ ਮਿਸ਼ਨਰੀ ਕਾਲਜ ਵਿਖੇ ਭਾਈ ਨਿਰਮਲ ਸਿੰਘ ਖ਼ਾਲਸਾ ਨਮਿਤ ਸ੍ਰੀ ਸਹਿਜ ਪਾਠ ਆਰੰਭ
. . .  1 day ago
ਰਾਜਪੁਰਾ : 7 ਵਿਅਕਤੀਆਂ ਖਿਲਾਫ ਕਰਫ਼ਿਊ ਉਲੰਘਣਾ ਦੇ ਚੱਲਦਿਆਂ ਮਾਮਲੇ ਦਰਜ
. . .  1 day ago
ਵਿਸਾਖੀ ਦਿਹਾੜੇ ਨੂੰ ਸਮਰਪਿਤ ਕੋਈ ਵੀ ਵੱਡਾ ਧਾਰਮਿਕ ਸਮਾਗਮ ਨਾ ਕੀਤਾ ਜਾਵੇ - ਪੰਜ ਸਿੰਘ ਸਾਹਿਬਾਨਾਂ ਦੀ ਹੋਈ ਬੈਠਕ ’ਚ ਲਿਆ ਗਿਆ ਫ਼ੈਸਲਾ
. . .  1 day ago
ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 3 ਲੋਕਾਂ ਖਿਲਾਫ ਮਾਮਲਾ ਦਰਜ
. . .  1 day ago
ਸਿੱਖਿਆ ਵਿਭਾਗ ਦਾ ਹਰੇਕ ਕਲਰਕ ਆਪਣੀ ਇੱਕ ਦਿਨ ਦੀ ਤਨਖਾਹ ਵਿਭਾਗ ਰਾਹੀਂ ਦਾਨ ਕਰੇਗਾ - ਸੂਬਾ ਪ੍ਰਧਾਨ ਯਾਦਵਿੰਦਰ ਸਿੰਘ
. . .  1 day ago
ਭਾਈ ਨਿਰਮਲ ਸਿੰਘ ਖ਼ਾਲਸਾ ਦੇ ਅੰਤਿਮ ਸਸਕਾਰ ਮੌਕੇ ਹੋਈ ਵਿਰੋਧਤਾ ਤੋਂ ਨਿਰਾਸ਼ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਵੱਲੋਂ ਲਿਆ ਗਿਆ ਵੱਡਾ ਫ਼ੈਸਲਾ
. . .  1 day ago
78 ਵਿਚੋਂ 42 ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਵਿਸਾਖੀ ਬਾਰੇ ਫ਼ੈਸਲਾ ਲੈਣ ਲਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵੀਡੀਓ ਕਾਨਫਰੰਸ ਰਾਹੀਂ ਸ਼ੁਰੂ
. . .  1 day ago
ਹਿਮਾਚਲ ਪ੍ਰਦੇਸ਼ ’ਚ ਕੋਰੋਨਾਵਾਇਰਸ ਦੂਸਰੀ ਮੌਤ
. . .  1 day ago
ਹਸਪਤਾਲ ’ਚ ਜਮਾਤੀਆਂ ਦੀ ਬਦਸਲੂਕੀ ਨੂੰ ਯੋਗੀ ਨੇ ਦੱਸਿਆ ਗੰਭੀਰ ਅਪਰਾਧ
. . .  1 day ago
ਭਾਈ ਨਿਰਮਲ ਸਿੰਘ ਖਾਲਸਾ ਦੀ ਅੰਤਿਮ ਅਰਦਾਸ ਮੌਕੇ ਚੋਣਵੇਂ ਮੈਂਬਰ ਹੀ ਸ਼ਾਮਿਲ ਹੋਣਗੇ-ਡਾ ਰੂਪ ਸਿੰਘ
. . .  1 day ago
ਡੀ-ਮਾਰਟ, ਢਿੱਲੋਂ ਗਰੁੱਪ ਵੱਲੋਂ ਮੁੱਖ ਮੰਤਰੀ ਰਾਹਤ ਫ਼ੰਡ ’ਚ 5.05 ਕਰੋੜ ਰੁਪਏ ਦਾਨ
. . .  1 day ago
ਹਜ਼ਰਤ ਨਿਜਾਮੁਦੀਨ ਤਬਲੀਗ਼ੀ ਜਮਾਤ ਦੇ ਡਰਾਈਵਰ ਦੇ ਕੋਰੋਨਾ ਟੈਸਟ ਸੈਂਪਲ ਲਏ, ਪਿੰਡ ਹਰਸੀਆਂ ਦਾ ਰਹਿਣ ਵਾਲਾ ਹੈ ਇਹ ਡਰਾਈਵਰ
. . .  1 day ago
ਲੁਧਿਆਣਾ ਵਿਚ ਇਕ ਹੋਰ ਔਰਤ ਵਿਚ ਕੋਰੋਨਾ ਵਾਇਰਸ ਪਾਇਆ ਗਿਆ
. . .  1 day ago
ਗੁਰੂ ਹਰ ਸਹਾਏ ਦੇ ਦਰਜਨਾਂ ਪਿੰਡ ਸੀਲ
. . .  1 day ago
ਯੂਰਪੀਅਨ ਦੇਸ਼ਾਂ ਵਾਂਗ ਭਾਰਤ ਦੇ ਹਾਲਾਤ ਨਹੀਂ - ਕੇਂਦਰੀ ਸਿਹਤ ਮੰਤਰੀ
. . .  1 day ago
ਪਸ਼ੂ ਪਾਲਕਾਂ ਅਤੇ ਦੁੱਧ ਉਤਪਾਦਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਨਹੀਂ ਆਉਣ ਦੇਵੇਗੀ ਪੰਜਾਬ ਸਟੇਟ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ
. . .  1 day ago
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਨਿਰਮਲ ਸਿੰਘ ਖਾਲਸਾ ਨਮਿਤ ਕਰਵਾਇਆ ਜਾਵੇਗਾ ਸ੍ਰੀ ਅਖੰਡ ਪਾਠ ਸਾਹਿਬ
. . .  1 day ago
ਵਾਤਾਵਰਨ ਸਾਫ਼ ਹੋਣ ਕਰਕੇ ਹਿਮਾਲਿਆ ਪਰਬਤ ਦੇ ਬਰਫ ਨਾਲ ਲੱਦੇ ਪਹਾੜ ਦਿਸਣੇ ਸ਼ੁਰੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਫੱਗਣ ਸੰਮਤ 549

ਹਰਿਆਣਾ / ਹਿਮਾਚਲ

ਆਂਗਣਵਾੜੀ ਵਰਕਰਾਂ, ਹੈਲਪਰਾਂ ਤੇ ਮਦਰ ਗਰੁੱਪ ਦੀ ਔਰਤਾਂ ਨੇ ਜ਼ਿਲ੍ਹਾ ਮੁੱਖ ਦਫ਼ਤਰ 'ਤੇ ਕੀਤਾ ਵਿਖਾਵਾ

ਕੁਰੂਕਸ਼ੇਤਰ, 12 ਫਰਵਰੀ (ਜਸਬੀਰ ਸਿੰਘ ਦੁੱਗਲ)-ਮੰਗਾਂ ਨੂੰ ਲੈ ਕੇ ਜ਼ਿਲ੍ਹੇ ਭਰ ਦੀਆਂ ਆਂਗਣਵਾੜੀ ਵਰਕਰਾਂ, ਹੈਲਪਰਾਂ ਅਤੇ ਖਾਣਾ ਬਣਾਉਣ ਵਾਲੀ ਮਦਰ ਗਰੁੱਪ ਦੀਆਂ ਔਰਤਾਂ ਨੇ ਮਿੰਨੀ ਸਕੱਤਰੇਤ ਸਾਹਮਣੇ ਵਿਖਾਵਾ ਕਰਦੇ ਹੋਏ ਅਣਮਿੱਥੇ ਸਮੇਂ ਦਾ ਧਰਨਾ ਸ਼ੁਰੂ ਕਰ ਦਿੱਤਾ ਹੈ | ਵਿਖਾਵਾਕਾਰੀ ਔਰਤਾਂ ਨੇ ਸਰਕਾਰ ਿਖ਼ਲਾਫ਼ ਜੰਮ ਕੇ ਨਾਅਰੇਬਾਜੀ ਕੀਤੀ ਤੇ ਸਿਟੀ ਮੈਜਿਸਟ੍ਰੇਟ ਕੰਵਰਪਾਲ ਨੂੰ ਮੰਗ ਪੱਤਰ ਸੌਾਪਿਆ | ਆਂਗਣਵਾੜੀ ਵਰਕਰ ਯੂਨੀਅਨ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ 15 ਫਰਵਰੀ ਤੱਕ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ, ਤਾਂ ਉਹ ਅਮਿਤ ਸ਼ਾਹ ਦੀ ਜੀਂਦ 'ਚ ਹੋਣ ਵਾਲੀ ਰੈਲੀ ਵਾਲੇ ਦਿਨ ਜੀ.ਟੀ. ਰੋਡ ਜਾਮ ਕਰਨਗੀ | ਧਰਨੇ ਨੂੰ ਆਂਗਣਵਾੜੀ ਵਰਕਰਜ਼ ਅਤੇ ਹੈਲਪਰਜ਼ ਯੂਨੀਅਨ ਦੀ ਜ਼ਿਲ੍ਹਾ ਸਕੱਤਰ ਕਲਾਵਾਤੀ, ਪਰਮਜੀਤ, ਬਲਜੀਤ, ਪੁਸ਼ਪਾ, ਨੈਨਾ ਅਤੇ ਮਮਤਾ ਨੇ ਸੰਬੋਧਨ ਕਰਦਿਆਂ ਸਰਕਾਰ ਨਾਲ ਆਰਪਾਰ ਦੀ ਲੜਾਈ ਦਾ ਐਲਾਨ ਕੀਤਾ | ਉਨ੍ਹਾਂ ਨੇ ਮੌਜੂਦ ਵਰਕਰਾਂ, ਹੈਲਪਰਾਂ ਅਤੇ ਮਦਰ ਗਰੁੱਪ ਦੀਆਂ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਮੰਗਾਂ ਪੂਰੀ ਹੋਣ ਤੱਕ ਚੈਨ ਨਾਲ ਨਾ ਬੈਠਣ | ਇਹ ਅੰਦੋਲਨ ਹੁਣ ਮੰਗਾਂ ਪੂਰੀ ਹੋਣ ਤੋਂ ਬਾਅਦ ਹੀ ਖ਼ਤਮ ਹੋਵੇਗਾ | ਇਸ ਤੋਂ ਪਹਿਲਾਂ ਜ਼ਿਲ੍ਹੇ ਭਰ ਤੋਂ ਆਂਗਣਵਾੜੀ ਵਰਕਰ, ਹੈਲਪਰ ਤੇ ਮਦਰ ਗਰੁੱਪ ਦੀਆਂ ਔਰਤਾਂ ਦੋ੍ਰਣਾਚਾਰੀਆ ਸਟੇਡੀਅਮ ਨੇੜੇ ਇਕੱਠੀਆਂ ਹੋਈਆਂ ਅਤੇ ਉੱਥੋਂ ਨਾਅਰੇਬਾਜ਼ੀ ਕਰਦੇ ਹੋਏ ਜ਼ਿਲ੍ਹਾ ਮੁੱਖ ਦਫ਼ਤਰ ਪੁੱਜੀ | ਯੂਨੀਅਨ ਦੀ ਜ਼ਿਲ੍ਹਾ ਸਕੱਤਰ ਕਲਾਵਤੀ ਨੇ ਕਿਹਾ ਕਿ ਇਸ ਸਰਕਾਰ ਨੇ ਔਰਤਾਂ ਨਾਲ ਭੇਦਭਾਵ ਕੀਤਾ ਹੈ | ਜਦ ਤੋਂ ਭਾਜਪਾ ਰਾਜ 'ਚ ਆਈ ਹੈ, ਉਦੋਂ ਤੋਂ ਲੈ ਕੇ ਅੱਜ ਤੱਕ ਇਕ ਵਾਰ ਵੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਮਾਨਦੇਅ 'ਚ ਵਾਧਾ ਨਹੀਂ ਕੀਤਾ ਗਿਆ | ਇਕ ਪਾਸੇ ਤਾਂ ਸਰਕਾਰ ਬੇਟੀ ਬਚਾਓ, ਬੇਟੀ ਪੜ੍ਹਾਓ ਦੀ ਗੱਲ ਕਰਦੀ ਹੈ, ਦੂਜੇ ਪਾਸੇ ਔਰਤਾਂ ਨਾਲ ਭੇਦਭਾਵ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਦੀ ਸਰਕਾਰ ਸਰਵੇਖਣ ਕਰਨ, ਬੀ.ਐੱਲ.ਓ. ਜਨਗਣਨਾ ਆਦਿ ਸਰਕਾਰੀ ਕੰਮਾਂ 'ਚ ਡਿਊਟੀ ਲਗਾ ਦਿੰਦੀ ਹੈ, ਪਰ ਉਨ੍ਹਾਂ ਨੂੰ ਘੱਟੋ-ਘੱਟ ਤਨਖ਼ਾਹ ਦੇ ਨਾਂਅ 'ਤੇ ਭਰੋਸੇ ਤੋਂ ਬਿਨਾਂ ਕੁੱਝ ਨਹੀਂ ਮਿਲਦਾ | ਮੰਗ ਪੱਤਰ ਰਾਹੀਂ ਵਿਖਾਵਾ ਕਰਨ ਵਾਲਿਆਂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਤੀਜਾ ਤੇ ਚੌਥਾਂ ਵਰਗ ਦਾ ਕਰਮਚਾਰੀ ਐਲਾਨ ਕੀਤਾ ਜਾਵੇ ਤੇ ਜਦ ਤੱਕ ਕਰਮਚਾਰੀ ਐਲਾਨ ਨਹੀਂ ਕੀਤਾ ਜਾਂਦਾ, ਤਾਂ ਤੱਕ ਉਨ੍ਹਾਂ ਨੂੰ ਸਰਕਾਰ ਵਲੋਂ ਐਲਾਨੀ ਘੱਟੋ-ਘੱਟ ਤਨਖ਼ਾਹ 'ਤੇ ਆਂਗਣਵਾੜੀ ਵਰਕਰ ਨੂੰ 18 ਹਜ਼ਾਰ ਰੁਪਏ ਅਤੇ ਹੈਲਪਰ ਨੂੰ 15 ਹਜ਼ਾਰ ਰੁਪਏ ਦਿੱਤੀ ਜਾਵੇ ਤੇ ਨਾਲ ਹੀ ਉਨ੍ਹਾਂ ਹੋਰ ਵੀ ਮੰਗਾਂ ਦੱਸੀਆਂ |

ਪਬਲਿਕ ਹੈਲਥ ਗ੍ਰਾਮੀਣ ਟਿਊਬਵੈੱਲ ਆਪ੍ਰੇਟਰ ਸੀ. ਐੱਮ. ਸਿਟੀ ਵਿਚ ਖੂਬ ਗਰਜੇ, ਕੀਤਾ ਪ੍ਰਦਰਸ਼ਨ

ਕਰਨਾਲ, 12 ਫਰਵਰੀ (ਗੁਰਮੀਤ ਸਿੰਘ ਸੱਗੂ)-ਗ੍ਰਾਮੀਣ ਟਿਉਬਵੈੱਲ ਆਪਰੇਟਰ ਸੀ.ਐੱਮ. ਸਿਟੀ ਵਿਚ ਖੂਬ ਗਰਜੇ ਤੇ ਜੋਰਦਾਰ ਪ੍ਰਦਰਸ਼ਨ ਕੀਤਾ | ਕਰਨ ਪਾਰਕ ਤੋਂ ਓ.ਐੱਸ.ਡੀ. ਦਫ਼ਤਰ ਤੱਕ ਰੋਸ ਪ੍ਰਦਰਸ਼ਨ ਕਰਦੇ ਹੋਏ ਆਪਰੇਟਰਾਂ ਨੇ ਆਪਣਾ ਵਿਰੋਧ ਖੂਬ ਪ੍ਰਗਟ ਕੀਤਾ | ਓ.ਐੱਸ.ਡੀ. ...

ਪੂਰੀ ਖ਼ਬਰ »

ਕਾਰ ਦੀ ਟੱਕਰ 'ਚ ਇਕ ਮੋਟਰਸਾਈਕਲ ਸਵਾਰ ਦੀ ਮੌਤ, 2 ਗੰਭੀਰ ਜ਼ਖ਼ਮੀ

ਸਿਰਸਾ, 12 ਫਰਵਰੀ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹੇ ਦੀ ਰਾਣੀਆ-ਜੀਵਨ ਨਗਰ ਰੋਡ 'ਤੇ ਕਾਰ-ਮੋਟਰਸਾਈਕਲ ਦੀ ਹੋਈ ਟੱਕਰ 'ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ, ਜਦੋਂਕਿ ਦੋ ਹੋਰ ਗੰਭੀਰ ਜ਼ਖ਼ਮੀ ਹੋ ਗਏ | ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ | ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੇ 22 ਲੱਖ, 2 ਕਾਬੂ

ਕੁਰੂਕਸ਼ੇਤਰ, 12 ਫਰਵਰੀ (ਜਸਬੀਰ ਸਿੰਘ ਦੁੱਗਲ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ 2 ਦੋਸ਼ੀਆਂ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਮੁਤਾਬਿਕ ਪੂਜਾ ਕਾਲੋਨੀ ਪਿਹੋਵਾ ਵਾਸੀ ਸੂਰਜਭਾਨ ਨੇ ਸ਼ਿਕਾਇਤ ਦਿੱਤੀ ਸੀ ਕਿ ...

ਪੂਰੀ ਖ਼ਬਰ »

ਸੱਟਾ ਖਾਈਵਾਲੀ ਕਰਨ ਵਾਲੇ 12 ਗਿ੍ਫ਼ਤਾਰ

ਕੁਰੂਕਸ਼ੇਤਰ, 12 ਫਰਵਰੀ (ਜਸਬੀਰ ਸਿੰਘ ਦੁੱਗਲ)-ਜਨਤੱਕ ਥਾਂ 'ਤੇ ਸੱਟਾ ਖਾਈਵਾਲੀ ਕਰਨ ਵਾਲੇ 12 ਦੋਸ਼ੀਆਂ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਦੋਸ਼ੀਆਂ ਦੇ ਕਬਜ਼ੇ 'ਚੋਂ 190240 ਰੁਪਏ ਬਰਾਮਦ ਕੀਤੇ ਹਨ | ਪੁਲਿਸ ਨੇ ਗਸ਼ਤ ਦੌਰਾਨ ਅਮੀਨ ਰੋਡ 'ਤੇ ਐਫ.ਸੀ.ਆਈ. ਗੋਦਾਮਾਂ ਨੇੜੇ ...

ਪੂਰੀ ਖ਼ਬਰ »

ਨੌਜਵਾਨ ਦੀ ਜ਼ਹਿਰ ਖਾਣ ਨਾਲ ਮੌਤ

ਫਤਿਹਾਬਾਦ, 12 ਫਰਵਰੀ (ਹਰਬੰਸ ਮੰਡੇਰ)-ਭਾਟੀਆ ਕਾਲੋਨੀ 'ਚ ਇਕ 22 ਸਾਲਾ ਨੌਜਵਾਨ ਦੀ ਭੇਦਭਰੀ ਹਾਲਤ 'ਚ ਜ਼ਹਿਰ ਖਾਣ ਨਾਲ ਮੌਤ ਹੋ ਗਈ | ਸਿਟੀ ਪੁਲਿਸ ਨੇ ਨੌਜਵਾਨ ਦੀ ਲਾਸ਼ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰ ਨੂੰ ਸੌਾਪ ਦਿੱਤੀ | ਜਾਣਕਾਰੀ ਅਨੁਸਾਰ ਜਸਬੀਰ (22) ਵਾਸੀ ...

ਪੂਰੀ ਖ਼ਬਰ »

ਵੀਡੀਓ ਕਾਨਫਰੰਸਿੰਗ 'ਚ ਏ.ਸੀ.ਐੱਸ. ਵਲੋਂ ਰਜਿਸਟਰੀਆਂ ਦੀ ਡਿਜੀਟਲ ਡਲਿਵਰੀ ਕਰਨ ਦੇ ਨਿਰਦੇਸ਼

ਕੁਰੂਕਸ਼ੇਤਰ, 12 ਫਰਵਰੀ (ਜਸਬੀਰ ਸਿੰਘ ਦੁੱਗਲ)-ਏ.ਸੀ.ਐੱਸ. ਕੇਸਨੀ ਆਨੰਦ ਅਰੋੜਾ ਨੇ ਚੰਡੀਗੜ੍ਹ ਮੁੱਖ ਦਫ਼ਤਰ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਸੂਬੇ ਦੇ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਕ ਮਾਰਚ ਤੋਂ ਆਪਣੇ-ਆਪਣੇ ਜਿਲਿ੍ਹਆਂ 'ਚ ...

ਪੂਰੀ ਖ਼ਬਰ »

ਕੋਰਟ ਸਬੰਧੀ ਕੰਮਾਂ ਦੇ ਨਿਪਟਾਰੇ 'ਚ ਨਹੀਂ ਹੋਣੀ ਚਾਹੀਦੀ ਕਿਸੇ ਤਰ੍ਹਾਂ ਦੀ ਲਾਪਰਵਾਹੀ-ਡੀ.ਸੀ. ਸੁਮੇਧਾ ਕਟਾਰੀਆ

ਕੁਰੂਕਸ਼ੇਤਰ, 12 ਫਰਵਰੀ (ਜਸਬੀਰ ਸਿੰਘ ਦੁੱਗਲ)-ਡਿਪਟੀ ਕਮਿਸ਼ਨਰ ਸੁਮੇਧਾ ਕਟਾਰੀਆ ਨੇ ਮਿੰਨੀ ਸਕੱਤਰੇਤ ਵਿਖੇ ਦਫ਼ਤਰ 'ਚ ਲੋਕ ਨਿਰਮਾਣ ਵਿਭਾਗ ਅਤੇ ਜਨਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਬੈਠਕ ਲਈ | ਉਨ੍ਹਾਂ ਬੈਠਕ ਨੂੰ ਸੰਬੋਧਨ ਕਰਦਿਆਂ ਹੁਕਮ ਦਿੱਤੇ ਕਿ ਸਾਰੇ ...

ਪੂਰੀ ਖ਼ਬਰ »

ਕੇਜਰੀਵਾਲ ਦੀ ਹਿਸਾਰ ਰੈਲੀ 'ਚ 'ਆਪ' ਕਰੇਗੀ ਚੋਣ ਸ਼ੰਖਨਾਦ-ਅਜੈ ਗੌਤਮ

ਕੁਰੂਕਸ਼ੇਤਰ, 12 ਫਰਵਰੀ (ਜਸਬੀਰ ਸਿੰਘ ਦੁੱਗਲ)-ਦਿੱਲੀ ਦੇ ਸੀ.ਐੱਮ. ਅਰਵਿੰਦ ਕੇਜਰੀਵਾਲ ਦੀ 25 ਮਾਰਚ ਨੂੰ ਹੋਣ ਵਾਲੀ ਹਿਸਾਰ ਰੈਲੀ ਨਾਲ ਹਰਿਆਣਾ 'ਚ ਚੋਣ ਸ਼ੰਖਨਾਦ ਕੀਤਾ ਜਾਵੇਗਾ | ਹਰਿਆਣਾ ਬਚਾਓ ਰੈਲੀ 'ਚ ਸੂਬੇ ਭਰ ਤੋਂ ਆਮ ਆਦਮੀ ਪਾਰਟੀ ਦੇ ਵਰਕਰ ਤੇ ਲੱਖਾਂ ਦੀ ...

ਪੂਰੀ ਖ਼ਬਰ »

ਰਾਸ਼ਟਰ ਨਿਰਮਾਣ ਲਈ ਬੱਚਿਆਂ ਨੂੰ ਚੰਗੇ ਸੰਸਕਾਰ ਤੇ ਸਿੱਖਿਆ ਦੇਣ ਦੀ ਲੋੜ-ਰਾਜ ਮੰਤਰੀ

ਕੁਰੂਕਸ਼ੇਤਰ/ਸ਼ਾਹਾਬਾਦ, 12 ਫਰਵਰੀ (ਜਸਬੀਰ ਸਿੰਘ ਦੁੱਗਲ)-ਹਰਿਆਣਾ ਦੇ ਸਮਾਜਿਕ ਨਿਆ ਤੇ ਅਧਿਕਾਰਤਾ ਰਾਜ ਮੰਤਰੀ ਕ੍ਰਿਸ਼ਨ ਬੇਦੀ ਨੇ ਕਿਹਾ ਕਿ ਚੰਗੇ ਰਾਸ਼ਟਰ ਦੇ ਨਿਰਮਾਣ ਲਈ ਬੱਚਿਆਂ ਨੂੰ ਚੰਗੇ ਸੰਸਕਾਰ ਤੇ ਸਿੱਖਿਆ ਦੇਣ ਦੀ ਲੋੜ ਹੈ | ਇਸ ਕੰਮ ਨੂੰ ਗੀਤਾ ਵਿੱਦਿਆ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਬਿਜਲੀ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ

ਕਰਨਾਲ, 12 ਫਰਵਰੀ (ਗੁਰਮੀਤ ਸਿੰਘ ਸੱਗੂ)-ਆਲ ਹਰਿਆਣਾ ਪਾਵਰ ਕਾਰਪੋਰੇਸ਼ਨ ਵਰਕਰ ਯੂਨੀਅਨ ਨੇ 3 ਐਕਸੀਅਨਾਂ ਿਖ਼ਲਾਫ਼ ਅਣਮਿੱਥੇ ਸਮੇਂ ਦਾ ਅੰਦੋਲਨ ਜਾਰੀ ਰੱਖਦੇ ਹੋਏ ਨਾਅਰੇਬਾਜ਼ੀ ਕੀਤੀ | ਰਾਜੀਵ ਗਾਂਧੀ ਵਿਧੂਤ ਸਦਨ ਵਿਖੇ ਅਧਿਕਾਰੀਆਂ ਪ੍ਰਤੀ ਰੋਸ ਪ੍ਰਗਟ ਕਰ ਰਹੇ ...

ਪੂਰੀ ਖ਼ਬਰ »

ਕਾਰ ਅਤੇ ਮੋਟਰਸਾਈਕਲ ਦੀ ਟੱਕਰ 'ਚ ਇਕ ਮੌਤ, 2 ਜ਼ਖ਼ਮੀ

ਏਲਨਾਬਾਦ, 12 ਫਰਵਰੀ (ਜਗਤਾਰ ਸਮਾਲਸਰ)-ਪਿਛਲੀ ਰਾਤ ਇੱਥੋਂ ਨਜ਼ਦੀਕ ਨਕੌੜਾ ਦੇ ਬੱਸ ਸਟੈਂਡ 'ਤੇ ਕਾਰ ਤੇ ਮੋਟਰ ਸਾਈਕਲ ਦੀ ਆਹਮੋ-ਸਾਹਮਣੇ ਹੋਈ ਟੱਕਰ 'ਚ ਇਕ ਨੌਜਵਾਨ ਦੀ ਮੌਤ ਹੋ ਗਈ, ਜਦੋਂਕਿ 2 ਹੋਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ | ਕਾਰ ਸਵਾਰ ਮੌਕੇ 'ਤੇ ਆਪਣੀ ਕਾਰ ਛੱਡ ਕੇ ...

ਪੂਰੀ ਖ਼ਬਰ »

ਸਕੂਲ ਅਧਿਆਪਕਾਂ ਨੇ ਦਿੱਤਾ ਜਨਮ ਦਿਨ ਦੇ ਬੂਟੇ ਲਾਉਣ ਦਾ ਸੰਦੇਸ਼

ਟੋਹਾਣਾ, 12 ਫਰਵਰੀ (ਗੁਰਦੀਪ ਭੱਟੀ)-ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਚੰਦੜਕਲਾਂ ਦੇ ਡੀ. ਪੀ. ਈ. ਅਧਿਆਪਕ ਬਲਬੀਰ ਭਾਰੀ ਦੀ ਪ੍ਰੇਰਣਾ ਨਾਲ ਸਕੂਲ ਵਿਦਿਆਰਥੀਆਂ ਨੇ ਆਪਣੇ ਜਨਮ ਦਿਨ 'ਤੇ ਮਠਿਆਈ ਵੰਡਣ ਦੀ ਥਾਂ ਬੂਟੇ ਲਾਉਣੇ ਆਰੰਭ ਕੀਤੇ, ਤਾਂ ਇਸ ਮੁਹਿੰਮ ਦੇ ਤਹਿਤ ...

ਪੂਰੀ ਖ਼ਬਰ »

ਅਨੁਸੂਚਿਤ ਜਾਤੀ ਵਿੱਤ ਵਿਕਾਸ ਨਿਗਮ ਦੀ ਚੇਅਰਪਰਸਨ ਵਲੋਂ ਰੈਲੀ ਦਾ ਸੱਦਾ

ਫਤਿਹਾਬਾਦ, 12 ਫਰਵਰੀ (ਹਰਬੰਸ ਮੰਡੇਰ)-15 ਫਰਵਰੀ ਨੂੰ ਜੀਂਦ 'ਚ ਹੋਣ ਵਾਲੀ ਯੂਵਾ ਹੁੰਕਾਰ ਰੈਲੀ ਨੂੰ ਲੈ ਕੇ ਅਨੁਸੂਚਿਤ ਜਾਤੀ ਵਿਤ ਅਤੇ ਵਿਕਾਸ ਨਿਗਮ ਦੀ ਚੇਅਰਪਰਸਨ ਸੁਨੀਤਾ ਦੁੱਗਲ ਸਿਰਸਾ ਸੰਸਦੀ ਖੇਤਰ ਦਾ ਬਾਈਕ 'ਤੇ ਦੌਰਾ ਕਰਕੇ ਲੋਕਾਂ ਨੂੰ ਜੀਂਦ ਰੈਲੀ 'ਚ ਪੁੱਜਣ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਜੀਂਦ ਵਿਖੇ ਹੋ ਰਹੀ ਅਮਿਤ ਸ਼ਾਹ ਦੀ 15 ਫਰਵਰੀ ਦੀ ਯੁਵਾ ਹੁੰਕਾਰ ਰੈਲੀ ਲਈ ਵਰਕਰਾਂ ਵਿਚ ਭਰਿਆ ਜੋਸ਼

ਕਰਨਾਲ, 12 ਫਰਵਰੀ (ਗੁਰਮੀਤ ਸਿੰਘ ਸੱਗੂ)-ਦਿੱਲੀ ਤੋਂ ਚੰਡੀਗੜ੍ਹ ਜਾਂਦੇ ਹੋਏ ਕੁਝ ਸਮੇ ਲਈ ਜੀ.ਟੀ. ਰੋਡ ਸਥਿਤ ਹਵੇਲੀ ਰੈਸਟੋਰੈਂਟ ਰੁਕੇ ਮੁੱਖ ਮੰਤਰੀ ਮਨੋਹਰ ਲਾਲ ਨੇ 15 ਫਰਵਰੀ ਨੂੰ ਜੀਂਦ ਵਿਖੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਦੀ ਹੋ ਰਹੀ ਯੁਵਾ ਹੁੰਕਾਰ ...

ਪੂਰੀ ਖ਼ਬਰ »

ਕੋਰੀਅਨ ਮਹਿਲਾ ਨਾਲ ਛੇੜਖਾਨੀ ਕਰਨ ਵਾਲੇ 4 ਗਿ੍ਫ਼ਤਾਰ

ਕੁਰੂਕਸ਼ੇਤਰ/ਗੁਰੂਗ੍ਰਾਮ, 12 ਫਰਵਰੀ (ਜਸਬੀਰ ਸਿੰਘ ਦੁੱਗਲ)-ਭਾਰਤ ਦੌਰੇ 'ਤੇ ਆਈ ਕੋਰੀਅਨ ਮਹਿਲਾ ਨਾਲ ਛੇੜਖਾਨੀ ਕਰਨ ਵਾਲੇ 4 ਨੌਜਵਾਨਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ, ਜਦਕਿ 5ਵੇਂ ਦੋਸ਼ੀ ਦੀ ਭਾਲ ਜਾਰੀ ਹੈ | ਦੋਸ਼ੀਆਂ ਦੀ ਪਛਾਣ ਸਹਿਰਾਵਨ ਪਿੰਡ ਵਾਸੀ ...

ਪੂਰੀ ਖ਼ਬਰ »

ਯੁਵਾ ਕਿ੍ਕਟਰ ਖਿਡਾਰੀ ਮਨਜੋਤ ਕਾਲਰਾ ਵਲੋਂ ਮੁੱਖ ਮੰਤਰੀ ਕੇਜਰੀਵਾਲ ਨਾਲ ਮੁਲਾਕਾਤ

ਨਵੀਂ ਦਿੱਲੀ, 12 ਫਰਵਰੀ (ਜਗਤਾਰ ਸਿੰਘ)-ਅੰਡਰ-19 ਵਿਸ਼ਵ ਵਰਲਡ ਕਿ੍ਕਟ ਕੱਪ ਦੀ ਜੇਤੂ ਟੀਮ 'ਚ ਸ਼ਾਮਿਲ ਦਿੱਲੀ ਦੇ ਖਿਡਾਰੀ ਮਨੋਜਤ ਕਾਲਰਾ ਨੇ ਦਿੱਲੀ ਸਕੱਤਰੇਤ ਵਿਖੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ | ਇਸ ਮੌਕੇ ਕੇਜਰੀਵਾਲ ਨੇ ਯੂਵਾ ...

ਪੂਰੀ ਖ਼ਬਰ »

ਈ-ਰਿਕਸ਼ਿਆਂ ਨੂੰ ਚਲਾਉਣ ਵਾਲਿਆਂ ਦੀ ਹੋਣੀ ਚਾਹੀਦੀ ਹੈ ਵਰਕਸ਼ਾਪ-ਗਗਨਦੀਪ ਸਿੰਘ

ਨਵੀਂ ਦਿੱਲੀ, 12 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਈ-ਰਿਕਸ਼ਿਆਂ ਦੀ ਗਿਣਤੀ ਦਿਨੋ-ਦਿਨ ਵੱਧਣ 'ਤੇ ਲੋਕਾਂ ਦੀ ਆਵਾਜਾਈ ਵਿਚ ਬਹੁਤ ਵਿਘਨ ਪੈ ਰਿਹਾ ਹੈ ਅਤੇ ਉਹ ਸੜਕ 'ਤੇ ਚੱਲਣ ਵਾਲੀਆਂ ਗੱਡੀਆਂ ਦੀ ਰਫ਼ਤਾਰ ਵਿਚ ਕੋਈ ਵੱਡੀ ਰੁਕਾਵਟ ਬਣੇ ਹੋਏ ਹਨ | ਈ-ਰਿਕਸ਼ਾ ...

ਪੂਰੀ ਖ਼ਬਰ »

ਜੈਰਾਮ ਕੰਨਿਆ ਕਾਲਜ 'ਚ ਵਿਦਿਆਰਥਣਾਂ ਨੇ ਦਿਖਾਏ ਪ੍ਰਤਿਭਾ ਦੇ ਜੌਹਰ

ਥਾਨੇਸਰ, 12 ਫਰਵਰੀ (ਅਜੀਤ ਬਿਊਰੋ)-ਸੇਠ ਨਵਰੰਗ ਰਾਏ ਲੋਹੀਆ ਜੈਰਾਮ ਕੰਨਿਆ ਕਾਲਜ ਲੋਹਾਰ ਮਾਜਰਾ 'ਚ ਵੱਖ-ਵੱਖ ਜ਼ਿਲਿ੍ਹਆਂ ਦੇ ਇੰਟਰ ਸਕੂਲ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਕੁਰੂਕਸ਼ੇਤਰ, ਪਿਹੋਵਾ, ਗੂਹਲਾ, ਚੀਕਾ, ਬਾਰਣਾ ਅਤੇ ਸਾਰਸਾ ਆਦਿ ਦੇ ਕਰੀਬ 2 ...

ਪੂਰੀ ਖ਼ਬਰ »

ਸੋਨੀਕਾ ਨੇ ਹੈਂਡਬਾਲ 'ਚ ਜਿੱਤਿਆ ਕਾਂਸੇ ਦਾ ਤਗਮਾ

ਨਰਵਾਨਾ, 12 ਫਰਵਰੀ (ਅਜੀਤ ਬਿਊਰੋ)-ਆਰੀਆ ਗਰਲਜ਼ ਕਾਲਜ ਦੀ ਵਿਦਿਆਰਥਣ ਸੋਨੀਕਾ ਪੁੱਤਰੀ ਸੰਦੀਪ ਕੁਮਾਰ ਨੇ ਤਮਿਲਨਾਡੂ 'ਚ ਹੋਏ ਮੁਕਾਬਲੇ 'ਚ ਹਰਿਆਣਾ ਵਲੋਂ ਖੇਡਦੇ ਹੋਏ ਕਾਂਸੇ ਦਾ ਮੈਡਲ ਹਾਸਲ ਕੀਤਾ | ਮੁਕਾਬਲੇ ਦੀ ਜਾਣਕਾਰੀ ਦਿੰਦੇ ਹੋਏ ਕਾਲਜ ਦੀ ਪਿੰ੍ਰਸੀਪਲ ਊਸ਼ਾ ...

ਪੂਰੀ ਖ਼ਬਰ »

ਅਮਨ ਖੋਸਾ ਯੂਥ ਕਾਂਗਰਸ ਦੇ ਜ਼ਿਲ੍ਹਾ ਸਕੱਤਰ ਨਿਯੁਕਤ

ਏਲਨਾਬਾਦ, 12 ਫਰਵਰੀ (ਜਗਤਾਰ ਸਮਾਲਸਰ)-ਯੁਵਾ ਕਾਂਗਰਸੀ ਆਗੂ ਅਮਨ ਖੋਸਾ ਨੂੰ ਕਾਂਗਰਸ ਦੇ ਸੂਬਾ ਪ੍ਰਧਾਨ ਡਾਕਟਰ ਅਸ਼ੋਕ ਤੰਵਰ ਵਲੋਂ ਯੂਥ ਕਾਂਗਰਸ ਦਾ ਜ਼ਿਲ੍ਹਾ ਸਕੱਤਰ ਨਿਯੁਕਤ ਕੀਤਾ ਗਿਆ ਹੈ | ਆਪਣੀ ਇਸ ਨਿਯੁਕਤੀ 'ਤੇ ਅਮਨ ਖੋਸਾ ਨੇ ਡਾਕਟਰ ਅਸ਼ੋਕ ਤੰਵਰ ਅਤੇ ...

ਪੂਰੀ ਖ਼ਬਰ »

ਸੈਮੀਨਾਰ 'ਚ ਬਜਟ 'ਤੇ ਕੀਤਾ ਵਿਚਾਰ-ਵਟਾਂਦਰਾ

ਕੈਥਲ, 12 ਫਰਵਰੀ (ਅਜੀਤ ਬਿਊਰੋ)-ਆਰ.ਕੇ.ਐੱਸ.ਡੀ. ਕਾਲਜ ਅਰਥ ਸ਼ਾਸਤਰ ਵਿਭਾਗ ਵਲੋਂ ਕੇਂਦਰੀ ਆਮ ਬਜਟ 'ਤੇ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ 'ਤੇ ਬਜਟ 'ਚ ਕੀਤੇ ਜਾਣ ਵਾਲੇ ਪ੍ਰਬੰਧਾਂ 'ਤੇ ਚਰਚਾ ਕੀਤੀ ਗਈ | ਵਿਭਾਗ ਮੁਖੀ ਵੀ. ਐੱਮ. ਗੋਇਲ ਸਮੇਤ ਪ੍ਰੋ. ਸੂਰਜ ਵਾਲੀਆ ਅਤੇ ...

ਪੂਰੀ ਖ਼ਬਰ »

ਵਾਤਸਲਿਆ ਵਾਟੀਕਾ ਦੇ ਬੱਚਿਆਂ ਦੇ ਮਨੋਰੰਜਨ ਲਈ ਕੀਤਾ ਪ੍ਰੋਗਰਾਮ

ਕੁਰੂਕਸ਼ੇਤਰ, 12 ਫਰਵਰੀ (ਜਸਬੀਰ ਸਿੰਘ ਦੁੱਗਲ)-ਹਮ ਫਾਊਾਡੇਸ਼ਨ ਸਮਾਜਿਕ ਸੰਸਥਾ ਅਤੇ ਸਾਬਕਾ ਵਿਦਿਆਰਥੀ ਪ੍ਰੀਸ਼ਦ ਵਿੱਦਿਆ ਭਾਰਤੀ ਹਰਿਆਣਾ ਦੇ ਯਤਨ ਨਾਲ ਵਾਤਸਲਿਆ ਵਾਟਿਕਾ 'ਚ ਰਹਿਣ ਵਾਲੇ 15 ਬੱਚਿਆਂ ਨੂੰ ਮਿਲੇਨੀਅਮ ਕਾਰਨੀਵਲ 'ਚ ਦੌਰਾ ਕਰਵਾਇਆ ਗਿਆ | ਰੋਟਰੀ ...

ਪੂਰੀ ਖ਼ਬਰ »

ਸ਼ਿਵਰਾਤਰੀ ਦੇ ਆਧਿਆਤਮਕ ਪਹਿੂਲਆਂ 'ਤੇ ਪਾਇਆ ਚਾਨਣਾ

ਕੁਰੂਕਸ਼ੇਤਰ, 12 ਫਰਵਰੀ (ਜਸਬੀਰ ਸਿੰਘ ਦੁੱਗਲ)-ਪਰਜਾਪਿਤਾ ਬ੍ਰਹਮਾਕੁਮਾਰੀ ਈਸ਼ਵਰੀ ਯੂਨੀਵਰਸਿਟੀ ਕੁਰੂਕਸ਼ੇਤਰ ਸੇਵਾ ਕੇਂਦਰ ਨੇ ਪਿੰਡ ਅਮੀਨ ਦੇ ਸੂਰਜਕੁੰਡ ਤੀਰਥ 'ਤੇ ਪ੍ਰੋਗਰਾਮ ਕਰਕੇ ਸ਼ਿਵਰਾਤਰੀ ਦੇ ਆਧਿਆਤਮਿਕ ਪਹਿਲੂਆਂ 'ਤੇ ਚਾਨਣਾ ਪਾਇਆ | ਪ੍ਰੋਗਰਾਮ 'ਚ ...

ਪੂਰੀ ਖ਼ਬਰ »

ਸਥਾਪਨਾ ਦਿਵਸ ਮਨਾਉਣ ਲਈ ਬੈਠਕ 'ਚ ਕੀਤਾ ਵਿਚਾਰ-ਵਟਾਂਦਰਾ

ਕੈਥਲ, 12 ਫਰਵਰੀ (ਅਜੀਤ ਬਿਊਰੋ)-ਪੰਜਾਬੀ ਸੇਵਾ ਸਦਨ 'ਚ ਸਦਨ ਦੇ ਮੈਂਬਰਾਂ ਦੀ ਬੈਠਕ ਹੋਈ | ਪ੍ਰਧਾਨਗੀ ਸਦਨ ਪ੍ਰਧਾਨ ਪ੍ਰਦਰਸ਼ਨ ਪਰੂਥੀ ਨੇ ਕੀਤੀ | ਬੈਠਕ 'ਚ ਅੱਜ ਤੱਕ ਦੇ ਸਦਨ 'ਚ ਹੋਏ ਉਸਾਰੀ ਕਾਰਜਾਂ ਦੀ ਜਾਣਕਾਰੀ ਦਿੱਤੀ ਗਈ ਅਤੇ ਇਸ ਦੇ ਨਾਲ-ਨਾਲ ਅਗਲੀਆਂ ਯੋਜਨਾਵਾਂ ...

ਪੂਰੀ ਖ਼ਬਰ »

ਮੁਕਾਬਲੇ ਦਾ ਉਦੇਸ਼ ਸਕੂਲ ਪੱਧਰ 'ਤੇ ਵਿਗਿਆਨ ਵਿਸ਼ੇ ਨੂੰ ਬੜਾਵਾ ਦੇਣਾ-ਸ਼ਰਮਾ

ਜਗਾਧਰੀ, 12 ਫਰਵਰੀ (ਜਗਜੀਤ ਸਿੰਘ)-ਹਿੰਦੂ ਗਰਲਜ਼ ਕਾਲਜ 'ਚ ਵਿਗਿਆਨ ਵਿਸ਼ਾ-ਸਮੇਂ ਦੀ ਮੰਗ 'ਤੇ ਭਾਸ਼ਣ ਮੁਕਾਬਲਾ ਕਰਵਾਇਆ ਗਿਆ | ਵਿਗਿਆਨ ਵਿਭਾਗ ਵਲੋਂ ਕਰਵਾਏ ਇਸ ਪ੍ਰੋਗਰਾਮ ਦੀ ਸ਼ੁਰੂਆਤ ਪਿੰ੍ਰਸੀਪਲ ਉਜਵਲ ਸ਼ਰਮਾ, ਕੋਆਰਡੀਨੇਟਰ ਰਜਨੀ ਕਪੂਰ ਅਤੇ ਮੋਨੀਕਾ ...

ਪੂਰੀ ਖ਼ਬਰ »

ਸੰਤ ਜਨ ਮੇਹਰ ਕਰ ਕੇ ਮਨੁੱਖ ਨੂੰ ਪਰਮਾਤਮਾ ਨਾਲ ਜੋੜਦੇ ਹਨ-ਸੰਤ ਸਤਿਨਾਮ ਸਿੰਘ

ਕੁਰੂਕਸ਼ੇਤਰ, 12 ਫਰਵਰੀ (ਜਸਬੀਰ ਸਿੰਘ ਦੁੱਗਲ)-ਨੀਲਧਾਰੀ ਸੰਪਰਦਾ ਦੇ ਮੁਖੀ ਸੰਤ ਸਤਿਨਾਮ ਸਿੰਘ (ਰਾਜਾ ਜੋਗੀ) ਨੇ ਕਿਹਾ ਕਿ ਫੱਗਣ ਮਹੀਨੇ 'ਚ ਉਨ੍ਹਾਂ ਜੀਵ ਇਸਤਰੀਆਂ ਦੇ ਮਨ 'ਚ ਆਤਮਿਕ ਅਨੰਦ ਪੈਦਾ ਹੁੰਦਾ ਹੈ, ਜਿਨ੍ਹਾਂ ਦੇ ਮਨ 'ਚ ਪਰਮਾਤਮਾ ਪ੍ਰਤੱਖ ਰੂਪ 'ਚ ਵਾਸ ਕਰਦਾ ...

ਪੂਰੀ ਖ਼ਬਰ »

ਅਨੁਸੂਚਿਤ ਜਾਤੀ ਤੇ ਪੱਛੜੇ ਵਰਗ ਦੇ ਵਾਰਡ ਕੀਤੇ ਰਾਖਵੇਂ

ਨੀਲੋਖੇੜੀ, 12 ਫਰਵਰੀ (ਆਹੂਜਾ)-ਨਗਰ ਪਾਲਿਕਾ ਸਕੱਤਰ ਬਲਬੀਰ ਰੋਹਿਲਾ ਨੇ ਦੱਸਿਆ ਕਿ ਨਗਰ ਪਾਲਿਕਾ ਦੀ ਜਨਸੰਖਿਆ ਦੇ ਆਧਾਰ 'ਤੇ ਅਨੁਸੂਚਿਤ ਜਾਤੀ ਤੇ ਪੱਛੜੇ ਵਰਗ ਦੇ ਵਾਰਡ ਰਾਖਵੇਂ ਕਰ ਦਿੱਤੇ ਹਨ | ਅਨੁਸੂਚਿਤ ਜਾਤੀ ਦੇ ਵਾਰਡਾਂ ਦੀ ਗਿਣਤੀ 3 ਤੋਂ ਵਧਾ ਕੇ 4 ਹੋ ਗਈ ਹੈ | ...

ਪੂਰੀ ਖ਼ਬਰ »

ਲੋਕ ਕਲਾਕਾਰ ਸਰਕਾਰ ਦੀਆਂ ਨੀਤੀਆਂ ਦਾ ਪ੍ਰਚਾਰ ਕਰਨ ਤੇ ਖ਼ਤਮ ਹੁੰਦੀ ਲੋਕ ਕਲਾ ਨੂੰ ਸੰਭਾਲਨ -ਸੈਣੀ

ਕੁਰੂਕਸ਼ੇਤਰ, 12 ਫਰਵਰੀ (ਜਸਬੀਰ ਸਿੰਘ ਦੁੱਗਲ)-ਸੂਚਨਾ ਜਨ-ਸੰਪਰਕ ਤੇ ਭਾਸ਼ਾ ਵਿਭਾਗ ਦੇ ਸਾਂਝੇ ਨਿਰਦੇਸ਼ਕ ਡਾ. ਕੁਲਦੀਪ ਸੈਣੀ ਨੇ ਕਿਹਾ ਕਿ ਹਰਿਆਣਾ ਦੀ ਸੰਸਕ੍ਰਿਤੀ ਨੂੰ ਸੁਰੱਖਿਅਤ ਕਰਨ ਦੀ ਜ਼ਿੰਮੇਵਾਰੀ ਵਿਭਾਗ ਦੇ ਲੋਕ ਕਲਾਕਾਰਾਂ ਦੇ ਮੋਢਿਆਂ 'ਤੇ ਹੈ | ਇਸ ਲਈ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਦੀ ਮੌਤ

ਕੁਰੂਕਸ਼ੇਤਰ/ਝੱਜਰ, 12 ਫਰਵਰੀ (ਜਸਬੀਰ ਸਿੰਘ ਦੁੱਗਲ)-ਝੱਜਰ 'ਚ ਬਿਰਘਾਨਾ ਬਾਈਪਾਸ 'ਤੇ ਸੜਕ ਹਾਦਸੇ 'ਚ ਮਹਿਲਾ ਸਮੇਤ 2 ਲੋਕਾਂ ਦੀ ਮੌਤ ਹੋ ਗਈ | ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਲੋਕਾਂ ਨੂੰ ਟੱਕਰ ਮਾਰਨ ਵਾਲੀ ਗੱਡੀ ਰੋਹਤਕ 'ਚ ਹੋਈ ਕਾਂਗਰਸ ਕਮੇਟੀ ਦੇ ਸੂਬਾਈ ਪ੍ਰਧਾਨ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਡੀ.ਸੀ. ਦਫ਼ਤਰ ਅੱਗੇ ਦਿੱਤਾ ਧਰਨਾ

ਸਿਰਸਾ, 12 ਫਰਵਰੀ (ਭੁਪਿੰਦਰ ਪੰਨੀਵਾਲੀਆ)-ਕਿਸਾਨ ਸੰਘਰਸ਼ ਤਾਲਮੇਲ ਸਮਿਤੀ ਦੇ ਬੈਨਰ ਹੇਠ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਤੇ ਸਰਕਾਰ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਧਰਨੇ ਦੀ ਪ੍ਰਧਾਨਗੀ ਕਾ. ...

ਪੂਰੀ ਖ਼ਬਰ »

ਘਰ 'ਚ ਅੱਗ ਲੱਗਣ ਕਾਰਨ ਮਾਮੂਲੀ ਨੁਕਸਾਨ

ਲੁਧਿਆਣਾ, 12 ਫਰਵਰੀ (ਜੋਗਿੰਦਰ ਸਿੰਘ ਅਰੋੜਾ)-ਅੱਜ ਜੱਸੀਆਂ ਰੋਡ ਸਥਿਤ ਇਕ ਘਰ ਵਿਚ ਅੱਗ ਲੱਗਣ ਕਾਰਨ ਮਾਮੂਲੀ ਨੁਕਸਾਨ ਹੋਇਆ ਪਰ ਆਂਢ-ਗੁਆਂਢ ਦੇ ਲੋਕਾਂ ਵਲੋਂ ਯਤਨ ਕਰਦੇ ਹੋਏ ਅੱਗ ਉਪਰ ਕਾਬੂ ਪਾ ਲਿਆ ਗਿਆ | ਫਾਇਰ ਬਿ੍ਗੇਡ ਸ਼ਾਖਾ ਨੂੰ ਸੂਚਨਾ ਮਿਲਣ 'ਤੇ ਫਾਇਰ ਬਿ੍ਗੇਡ ...

ਪੂਰੀ ਖ਼ਬਰ »

ਚੋਰੀ ਤੇ ਸਨੈਚਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਰੋਹ ਦਾ ਪਰਦਾਫਾਸ਼

ਕਰਨਾਲ, 12 ਫਰਵਰੀ (ਗੁਰਮੀਤ ਸਿੰਘ ਸੱਗੂ)-ਪੁਲਿਸ ਨੇ ਰਾਹਗੀਰਾਂ ਤੋਂ ਚੋਰੀ ਤੇ ਸਨੈਚਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਰੋਹ ਦਾ ਪਰਦਾਫਾਸ਼ ਕਰਦੇ ਹੋਏ 3 ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ, ਜਿਨ੍ਹਾਂ 'ਚ ਇਕ ਨੂੰ ਨਾਬਾਲਿਗ ਹੋਣ ਕਾਰਣ ਬਾਲ ਸੁਧਾਰ ਘਰ ...

ਪੂਰੀ ਖ਼ਬਰ »

ਦਿੱਲੀ ਭਾਜਪਾ ਵਲੋਂ ਯਮੁਨਾ ਵਿਹਾਰੇ ਵਿਖੇ ਪ੍ਰੋਗਰਾਮ 'ਚ ਕੀਤੀ ਬਜਟ 'ਤੇ ਚਰਚਾ

ਨਵੀਂ ਦਿੱਲੀ, 12 ਫਰਵਰੀ (ਜਗਤਾਰ ਸਿੰਘ)-ਕੇਂਦਰ ਸਰਕਾਰ ਦੇ ਬਜਟ 'ਤੇ ਚਰਚਾ ਕਰਨ ਲਈ ਦਿੱਲੀ ਭਾਜਪਾ ਵਲੋਂ ਯਮੁਨਾ ਵਿਹਾਰ ਵਿਖੇ ਇੱਕ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਮਨੋਜ ਤਿਵਾੜੀ, ਭਾਜਪਾ ਮੰਡਲ ਦੇ ਮੁਖੀਆਂ ਤੇ ਕੌਾਸਲਰਾਂ ਨੇ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਵਲੋਂ ਸਾਹਿਤਕ ਇਕੱਤਰਤਾ

ਨਵੀਂ ਦਿੱਲੀ, 12 ਫਰਵਰੀ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਸਾਹਿਤ ਸਭਾ ਦਿੱਲੀ ਵਲੋਂ ਸਾਹਿਤਕ ਇਕੱਤਰਤਾ ਹੋਈ ਜਿਸ ਦੀ ਪ੍ਰਧਾਨਗੀ ਡਾ: ਜਗਬੀਰ ਸਿੰਘ ਨੇ ਕੀਤੀ | ਇਸ ਇਕੱਤਰਤਾ ਦੇ ਵਿਚ ਸੁਲੱਖਣ ਸਰਹੱਦੀ ਨੇ ਦੋਹਿਆਂ ਤੋਂ ਇਲਾਵਾ ਗਜ਼ਲਾਂ ਸੁਣਾਈਆਂ | ਜਿਨ੍ਹਾਂ ਦੀ ਸੁਰ ...

ਪੂਰੀ ਖ਼ਬਰ »

ਨਗਰ ਨਿਗਮ ਸਕੂਲ ਦਰਿਆ ਗੰਜ 'ਚ ਲੱਗੀ ਉਰਦੂ ਵਰਕਸ਼ਾਪ

ਨਵੀਂ ਦਿੱਲੀ, 12 ਫਰਵਰੀ (ਬਲਵਿੰਦਰ ਸਿੰਘ ਸੋਢੀ)-ਨਗਰ ਨਿਗਮ ਪ੍ਰਾਇਮਰੀ ਸਕੂਲ (ਲੜਕੀਆਂ) ਕੂਚਾ ਚਾਲਾਨ ਦਰਿਆ ਗੰਜ, ਦਿੱਲੀ ਵਿਖੇ ਨੈਸ਼ਨਲ ਕੌਾਸਲ ਫਾਰ ਪ੍ਰੋਮੋਸ਼ਨ ਆਫ਼ ਉਰਦੂ ਲੈਂਗੁਏਜ਼ (ਮਨਿਸਟਰੀ ਆਫ਼ ਹਿਊਮਨ ਰਿਸੋਰਸ ਡਿਵੈੱਲਪਮੈਂਟ ਭਾਰਤ ਸਰਕਾਰ) ਵਲੋਂ ...

ਪੂਰੀ ਖ਼ਬਰ »

ਸਾਹਿਤ ਅਕਾਦਮੀ ਵਲੋਂ ਸਾਲ 2017 ਦੇ ਪੁਰਸਕਾਰ ਵੱਖ-ਵੱਖ ਭਾਸ਼ਾਵਾਂ ਦੇ ਲੇਖਕਾਂ ਨੂੰ ਪ੍ਰਦਾਨ

ਨਵੀਂ ਦਿੱਲੀ, 12 ਫਰਵਰੀ (ਬਲਵਿੰਦਰ ਸਿੰਘ ਸੋਢੀ)-ਸਾਹਿਤ ਅਕਾਦਮੀ ਦੇ ਵਲੋਂ ਸਾਲ 2017 ਦੇ ਪੁਰਸਕਾਰ ਵੱਖ-ਵੱਖ ਭਾਸ਼ਾਵਾਂ ਦੇ ਲੇਖਕਾਂ ਨੂੰ ਦਿੱਤੇ ਗਏ | ਸਾਹਿਤ ਅਕਾਦਮੀ ਦੇ ਵਲੋਂ ਕਰਵਾਏ ਸਮਾਰੋਹ ਦੀ ਸ਼ੁਰੂਆਤ ਵਿਚ ਸਾਹਿਤ ਅਕਾਦਮੀ ਦੇ ਸੁਮੱਚੇ ਇਤਿਹਾਸ ਅਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX