ਤਾਜਾ ਖ਼ਬਰਾਂ


ਸਹੀ ਦਿਸ਼ਾ ਵੱਲ ਅੱਗੇ ਵੱਧ ਰਿਹੈ ਉਤਰ ਕੋਰੀਆ - ਵਾਈਟ ਹਾਊਸ
. . .  4 minutes ago
ਵਾਸ਼ਿੰਗਟਨ, 26 ਅਪ੍ਰੈਲ - ਵਾਈਟ ਹਾਊਸ ਦੀ ਬੁਲਾਰਨ ਸਾਰਾ ਸੈਂਡਰਸ ਨੇ ਅੱਜ ਕਿਹਾ ਕਿ ਉਤਰ ਕੋਰੀਆ ਕੋਰੀਆਈ ਪ੍ਰਾਇਦੀਪ ਨੂੰ ਪ੍ਰਮਾਣੂ ਹਥਿਆਰ ਮੁਕਤ ਕਰਨ ਦੇ ਮੁੱਦੇ 'ਤੇ ਸਹੀ ਦਿਸ਼ਾ ਵਿਚ ਅੱਗੇ ਵੱਧ ਰਿਹਾ ਹੈ। ਇਸ ਤੋਂ ਪਹਿਲਾ ਮੰਗਲਵਾਰ ਨੂੰ ਅਮਰੀਕੀ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ
. . .  51 minutes ago
ਕਾਠਗੜ੍ਹ 26 ਅਪ੍ਰੈਲ (ਪਨੇਸਰ, ਸੂਰਾਪੁਰੀ) - ਬੀਤੀ ਦੇਰ ਰਾਤ ਰੋਪੜ ਬਲਾਚੌਰ ਹਾਈਵੇ ਤੇ ਪਿੰਡ ਭਰਥਲਾ ਦੇ ਨੇੜੇ ਕਿਸੇ ਅਣਪਛਾਤੇ ਵਾਹਨ ਵਲੋਂ ਮੋਟਰਸਾਈਕਲ ਨੂੰ ਫੇਟ ਮਾਰਨ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਕੇ 'ਤੇ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ...
ਨਵੇਂ ਬਣੇ ਬਿਜਲੀ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  57 minutes ago
ਅੰਮ੍ਰਿਤਸਰ, 26 ਅਪ੍ਰੈਲ (ਜਸਵੰਤ ਸਿੰਘ ਜੱਸ) - ਬਿਜਲੀ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਅੱਜ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੇ। ਇਸ ਮੌਕੇ ਉਨ੍ਹਾਂ ਨੂੰ ਸੂਚਨਾ ਕੇਂਦਰ ਵਿਚ ਸਨਮਾਨਿਤ ਕੀਤਾ...
ਸਿਰ 'ਚ ਗੋਲੀਆਂ ਲੱਗਣ ਨਾਲ ਏ.ਐਸ.ਆਈ.ਦੀ ਭੇਦਭਰੀ ਹਾਲਤ ਵਿਚ ਮੌਤ
. . .  about 1 hour ago
ਜੌੜਾ ਛੱਤਰਾਂ, 26 ਅਪ੍ਰੈਲ (ਪਰਮਜੀਤ ਸਿੰਘ ਘੁੰਮਣ) - ਪੁਲਿਸ ਚੌਕੀ ਜੌੜਾ ਛੱਤਰਾਂ ਅਧੀਨ ਆਉਂਦੇ ਪਿੰਡ ਰਾਜਪੁਰ ਦੇ ਏ.ਐਸ.ਆਈ.ਬਲਦੇਵ ਸਿੰਘ ਪੁੱਤਰ ਤਾਰਾ ਸਿੰਘ ਦੀ ਬੀਤੀ ਰਾਤ ਸਰਕਾਰੀ ਰਿਵਾਲਵਰ 'ਚੋਂ ਦੋ ਗੋਲੀਆਂ ਸਿਰ ਵਿਚ ਲੱਗਣ ਕਾਰਨ ਮੌਤ ਹੋ ਗਈ। ਜ਼ਿਕਰਯੋਗ ਹੈ ਕਿ...
ਕਬਾੜ ਦੇ ਗੋਦਾਮ ਵਿਚ ਲੱਗੀ ਭਿਆਨਕ ਅੱਗ
. . .  about 1 hour ago
ਜਲੰਧਰ, 26 ਅਪ੍ਰੈਲ - ਜਲੰਧਰ ਦੇ ਕਾਜ਼ੀ ਮੰਡੀ ਇਲਾਕੇ 'ਚ ਦੇਰ ਰਾਤ ਢਾਈ ਵਜੇ ਦੇ ਕਰੀਬ ਇਕ ਕਬਾੜ ਦੇ ਗੋਦਾਮ ਵਿਚ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ ਹੋ ਗਿਆ। ਅੱਗ ਨੇ ਕੋਲ ਖੜੇ ਕੁੱਝ ਵਾਹਨਾਂ ਨੂੰ ਵੀ ਆਪਣੀ ਲਪੇਟ ਵਿਚ ਲੈ ਲਿਆ। ਅੱਗ ਨੂੰ ਬੁਝਾਉ...
ਕੁਸ਼ੀਨਗਰ ਨਗਰ ਹਾਦਸੇ 'ਤੇ ਮੋਦੀ ਵਲੋਂ ਦੁੱਖ ਦਾ ਪ੍ਰਗਟਾਵਾ
. . .  about 1 hour ago
ਨਵੀਂ ਦਿੱਲੀ, 26 ਅਪ੍ਰੈਲ - ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ 'ਚ ਸਕੂਲ ਵੈਨ ਦੇ ਟਰੇਨ ਨਾਲ ਟਕਰਾ ਜਾਣ ਕਾਰਨ 13 ਬੱਚਿਆਂ ਦੀ ਮੌਤ ਹੋ ਗਈ, ਇਸ ਭਿਆਨਕ ਹਾਦਸੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਗਹਿਰਾ ਦੁੱਖ ਪ੍ਰਗਟ ਕੀਤਾ...
18 ਵਿਦਿਆਰਥੀ ਸੜਕ ਹਾਦਸੇ ਵਿਚ ਜ਼ਖਮੀ
. . .  about 1 hour ago
ਨਵੀਂ ਦਿੱਲੀ, 26 ਅਪ੍ਰੈਲ - ਦਿੱਲੀ 'ਚ ਕਨ੍ਹਈਆ ਨਗਰ ਮੈਟਰੋ ਸਟੇਸ਼ਨ ਨੇੜੇ ਅੱਜ ਸਵੇਰੇ ਸਕੂਲ ਵੈਨ ਤੇ ਇਕ ਟੈਂਪੂ ਵਿਚਕਾਰ ਹੋਈ ਟੱਕਰ ਵਿਚ 18 ਵਿਦਿਆਰਥੀ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਵੱਖ ਵੱਖ ਹਸਪਤਾਲਾਂ ਵਿਚ ਇਲਾਜ ਲਈ ਭਰਤੀ ਕਰਾਇਆ ਗਿਆ...
ਭਾਰਤੀ ਸਿਆਸਤ ਦਾ ਸਭਿਆਚਾਰ ਕਾਂਗਰਸੀ ਪਾਪ ਨਾਲ ਜੁੜਿਆ - ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 26 ਅਪ੍ਰੈਲ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਾਟਕਾ 'ਚ ਭਾਜਪਾ ਦੇ ਸਾਰੇ ਉਮੀਦਵਾਰਾਂ ਤੇ ਵਰਕਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਭਾਰਤੀ ਰਾਜਨੀਤੀ ਦਾ ਸਭਿਆਚਾਰ ਕਾਂਗਰਸ ਦੇ ਕੁਕਰਮਾਂ ਤੇ ਕਾਂਗਰਸ ਦੇ ਪਾਪ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਨੇ ਕਿਹਾ...
ਖੰਡ ਮਿਲ ਮੁਕੇਰੀਅਾਂ ਬੰਦ ਹੋਣ ਦੇ ਰੋਸ ਵਜੋਂ ਕਿਸਾਨਾਂ ਨੇ ਕੀਤਾ ਚੱਕਾ ਜਾਮ
. . .  about 2 hours ago
ਬੀ.ਸੀ.ਸੀ.ਆਈ. ਵਲੋਂ ਅਵਾਰਡਾਂ ਲਈ ਗਾਵਸਕਰ ਤੇ ਕੋਹਲੀ ਦੇ ਨਾਂਵਾਂ ਦੀ ਸਿਫਾਰਸ਼
. . .  about 2 hours ago
ਮੁੰਬਈ, 26 ਅਪ੍ਰੈਲ - ਮੀਡੀਆ ਰਿਪੋਰਟਾਂ ਮੁਤਾਬਿਕ ਭਾਰਤੀ ਕ੍ਰਿਕਟ ਬੋਰਡ ਵੱਲੋਂ ਖੇਲ ਰਤਨ ਅਵਾਰਡ ਲਈ ਭਾਰਤੀ ਕ੍ਰਿਕਟ ਕਪਤਾਨ ਵਿਰਾਟ ਕੋਹਲੀ ਦੇ ਨਾਂ ਤੇ ਲਾਈਫ਼ ਟਾਈਮ ਅਚੀਵਮੈਂਟ ਧਿਆਨ ਚੰਦ ਅਵਾਰਡ ਲਈ ਸਾਬਕਾ ਮਹਾਨ ਕ੍ਰਿਕਟ ਖਿਡਾਰੀ ਸੁਨੀਲ ਗਾਵਸਕਰ ਨੂੰ ਦੇ...
ਸਕੂਲ ਵੈਨ ਟਰੇਨ ਨਾਲ ਟਕਰਾਈ, 13 ਬੱਚਿਆਂ ਦੀ ਮੌਤ
. . .  about 1 hour ago
ਕੁਸ਼ੀਨਗਰ, 26 ਅਪ੍ਰੈਲ - ਉਤਰ ਪ੍ਰਦੇਸ਼ ਦੇ ਕੁਸ਼ੀਨਗਰ 'ਚ ਅੱਜ ਸਵੇਰੇ ਇਕ ਸਕੂਲ ਵੈਨ ਤੇ ਟਰੇਨ ਦੀ ਟੱਕਰ ਹੋ ਗਈ। ਇਹ ਹਾਦਸਾ ਇਕ ਮਨੁੱਖੀ ਰਹਿਤ ਟਰੇਨ ਕਰਾਸਿੰਗ 'ਤੇ ਹੋਇਆ। ਜਿਸ ਵਿਚ 13 ਬੱਚਿਆਂ ਦੀ ਮੌਤ ਹੋ ਗਈ ਹੈ। ਜਦਕਿ 7 ਜ਼ਖਮੀ ਹੋ ਗਏ...
ਰਾਣਾ ਗੁਰਮੀਤ ਸਿੰਘ ਸੋਢੀ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  about 4 hours ago
ਅੰਮ੍ਰਿਤਸਰ, 26 ਅਪ੍ਰੈਲ (ਜਸਵੰਤ ਸਿੰਘ ਜੱਸ) - ਖੇਡ ਮੰਤਰੀ ਪੰਜਾਬ ਬਣਨ ਤੋਂ ਬਾਅਦ ਰਾਣਾ ਗੁਰਮੀਤ ਸਿੰਘ ਸੋਢੀ ਨੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ....
ਪ੍ਰਵਾਸੀ ਮਜ਼ਦੂਰਾਂ ਦੇ ਕਮਰੇ ਵਿਚ ਫਟਿਆ ਗੈਸ ਸਿਲੰਡਰ, 24 ਜ਼ਖਮੀ, 4 ਦੀ ਹਾਲਤ ਗੰਭੀਰ
. . .  about 4 hours ago
ਲੁਧਿਆਣਾ, 26 ਅਪ੍ਰੈਲ (ਪਰਮਿੰਦਰ ਸਿੰਘ ਅਹੂਜਾ) - ਥਾਣਾ ਫੋਕਲ ਪੁਆਇੰਟ ਘੇਰੇ ਅੰਦਰ ਪੈਂਦੇ ਇਲਾਕੇ ਗਿਆਸਪੁਰਾ ਵਿਚ ਅੱਜ ਸਵੇਰੇ ਇਕ ਪ੍ਰਵਾਸੀ ਮਜ਼ਦੂਰਾਂ ਦੇ ਕੁਆਟਰਾਂ 'ਚ ਸਥਿਤ ਅਸ਼ੋਕ ਕੁਮਾਰ ਦੇ ਕਮਰੇ ਵਿਚ ਗੈਸ ਸਲੰਡਰ ਫਟਣ ਕਾਰਨ 24 ਵਿਅਕਤੀ ਜ਼ਖਮੀ ਹੋ ਗਏ ਹਨ...
ਅੱਜ ਦਾ ਵਿਚਾਰ
. . .  about 4 hours ago
ਐਸ.ਪੀ.ਜੀ.ਸੀ ਵੱਲੋਂ 2 ਮੋਬਾਈਲ ਮੈਡੀਕਲ ਵੈਨਸ ਰਵਾਨਾ
. . .  35 minutes ago
ਅੰਮ੍ਰਿਤਸਰ, 25 ਅਪ੍ਰੈਲ (ਜਸਵੰਤ ਸਿੰਘ ਜੱਸ) - ਪੰਜਾਬ ਦੇ ਸਰਹੱਦੀ ਖੇਤਰਾਂ ਵਿੱਚ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਐਸ.ਪੀ.ਜੀ.ਸੀ. ਵੱਲੋਂ...
ਆਈ ਪੀ ਐੱਲ 2018 : ਚੇਨਈ ਸੁਪਰ ਕਿੰਗਜ਼ ਨੂੰ ਦੂਜਾ ਝਟਕਾ
. . .  1 day ago
ਆਈ ਪੀ ਐੱਲ 2018 : 5 ਓਵਰਾਂ ਦੇ ਬਾਦ ਚੇਨਈ ਸੁਪਰ ਕਿੰਗਜ਼ 50/1
. . .  1 day ago
ਆਈ ਪੀ ਐੱਲ 2018 : ਚੇਨਈ ਸੁਪਰ ਕਿੰਗਜ਼ ਨੂੰ ਪਹਿਲਾ ਝਟਕਾ , ਵਾਟਸਨ 7 ਦੌੜਾਂ ਬਣਾ ਕੇ ਆਊਟ
. . .  1 day ago
ਆਈ ਪੀ ਐੱਲ 2018 : ਚੇਨਈ ਸੁਪਰ ਕਿੰਗਜ਼ ਨੂੰ ਜਿੱਤਣ ਲਈ 206 ਦੌੜਾਂ ਦੀ ਲੋੜ
. . .  1 day ago
ਆਈ ਪੀ ਐੱਲ 2018 : ਆਰ ਸੀ ਬੀ ਨੂੰ ਪੰਜਵਾਂ ਝਟਕਾ
. . .  1 day ago
ਆਈ ਪੀ ਐੱਲ 2018 : 17 ਓਵਰਾਂ ਦੇ ਬਾਅਦ ਆਰ ਸੀ ਬੀ ਦਾ ਸਕੋਰ 164/4
. . .  1 day ago
ਆਈ ਪੀ ਐੱਲ 2018 : ਆਰ ਸੀ ਬੀ ਨੂੰ ਲਗਾਤਾਰ 2 ਝਟਕੇ , ਡਵੀਲੀਅਰਸ ਦੇ ਬਾਅਦ ਕੋਰੀ ਐਂਡਰਸਨ ਵੀ ਆਊਟ
. . .  1 day ago
ਆਈ ਪੀ ਐੱਲ 2018 : ਆਰ ਸੀ ਬੀ ਨੂੰ ਦੂਜਾ ਝਟਕਾ
. . .  1 day ago
ਆਈ ਪੀ ਐੱਲ 2018 : 7 ਓਵਰਾਂ ਦੇ ਬਾਅਦ ਆਰ ਸੀ ਬੀ ਦਾ ਸਕੋਰ 63/1
. . .  1 day ago
ਆਈ ਪੀ ਐੱਲ 2018 : ਰਾਇਲ ਚੈਲੇਂਜਰਜ਼ ਬੰਗਲੌਰ ਨੂੰ ਪਹਿਲਾ ਝਟਕਾ ,ਕਪਤਾਨ ਕੋਹਲੀ 18 ਦੌੜਾਂ ਬਣਾ ਕੇ ਆਊਟ
. . .  1 day ago
ਆਈ ਪੀ ਐੱਲ 2018 : ਟਾਸ ਜਿੱਤ ਕੇ ਚੇਨਈ ਸੁਪਰ ਕਿੰਗਜ਼ ਵੱਲੋਂ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਰੱਖਿਆ ਮੰਤਰੀ ਨ‍ਿਰਮਲਾ ਸੀਤਾਰਮਨ ਨੇ ਕੀਤੀ ਚੀਨੀ ਰੱਖਿਆ ਮੰਤਰੀ ਨਾਲ ਮੁਲਾਕਾਤ
. . .  1 day ago
ਜਲ ਨਿਗਮ ਭਰਤੀ ਘੋਟਾਲਾ : ਐਸ.ਪੀ. ਨੇਤਾ ਆਜ਼ਮ ਖ਼ਾਨ ਸਹਿਤ 4 ਹੋਰਨਾਂ ਵਿਰੁੱਧ ਐਫ.ਆਈ.ਆਰ ਦਰਜ
. . .  1 day ago
30 ਮਈ 2019 ਨੂੰ ਇੰਗਲੈਂਡ- ਸਾਊਥ ਅਫ਼ਰੀਕਾ ਵਿਚਕਾਰ ਹੋਵੇਗਾ ਪਹਿਲਾਂ ਕ੍ਰਿਕਟ ਵਿਸ਼ਵ ਕੱਪ
. . .  1 day ago
ਸਰਪੰਚ ਵੱਲੋਂ ਸੀ.ਆਰ.ਪੀ.ਐਫ਼ ਦੇ ਜਵਾਨ ਦਾ ਕਤਲ
. . .  1 day ago
ਕਰਨਾਟਕ ਚੋਣਾਂ : ਭਾਰੀ ਮਾਤਰਾ 'ਚ ਨਗਦੀ, ਨਾਜਾਇਜ਼ ਸ਼ਰਾਬ ਅਤੇ ਸੋਨਾ ਬਰਾਮਦ
. . .  1 day ago
ਸਿਧਾਰਮਈਆ ਨੇ ਜੇਕਰ 5 ਸਾਲ ਕੰਮ ਕੀਤਾ ਤਾਂ ਘਬਰਾਹਟ ਕਿਉ? - ਸੰਬਿਤ ਪਾਤਰਾ
. . .  1 day ago
1 ਮਈ ਤੋਂ ਲਾਗੂ ਹੋਣਗੀਆਂ ਦਿੱਲੀ ਮੈਟਰੋ ਪਾਰਕਿੰਗ ਦੀਆਂ ਵਧੀਆਂ ਦਰਾਂ
. . .  1 day ago
ਦਿੱਲੀ ਮੈਟਰੋ ਨੇ ਵਧਾਈ ਪਾਰਕਿੰਗ ਫ਼ੀਸ
. . .  1 day ago
ਅੱਤਵਾਦੀ ਹਮਲੇ 'ਚ ਪੀ.ਡੀ.ਪੀ ਆਗੂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਸਿਆਹੀ ਦਾ ਇਕ ਕਤਰਾ ਲੱਖਾਂ ਲੋਕਾਂ ਦੀ ਸੋਚ ਵਿਚ ਹਿਲਜੁਲ ਮਚਾ ਦਿੰਦਾ ਹੈ। -ਲਾਰਡ ਬਾਇਰਨ
  •     Confirm Target Language  

ਮਾਨਸਾ

ਵਿਦਿਆਰਥੀਆਂ ਨੇ ਸਰਕਾਰਾਂ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਿਖ਼ਲਾਫ਼ ਕੀਤਾ ਰੋਸ ਪ੍ਰਦਰਸ਼ਨ

ਮਾਨਸਾ, 12 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਵੱਲੋਂ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਵਿਦਿਆਰਥੀਆਂ ਦਾ ਵੱਡਾ ਇਕੱਠ ਕਰਨ ਉਪਰੰਤ ਡਿਪਟੀ ਦਫ਼ਤਰ ਤੱਕ ਰੋਸ ਪ੍ਰਦਰਸ਼ਨ ਕੀਤਾ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਕੇਂਦਰ ਤੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕਰਦਿਆਂ ਦੋਸ਼ ਲਗਾਇਆ ਕਿ ਸਮੇਂ ਦੇ ਹਾਕਮ ਸਿੱਖਿਆ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥ ਦੇ ਕੇ ਆਮ ਲੋਕਾਂ ਤੋਂ ਸਿੱਖਿਆ ਦਾ ਹੱਕ ਖੋਹ ਰਹੇ ਹਨ | ਸੰਬੋਧਨ ਕਰਦਿਆਂ ਆਇਸਾ ਦੇ ਆਗੂ ਪ੍ਰਦੀਪ ਸਿੰਘ ਗੁਰੂ, ਸੁਖਜੀਤ ਸਿੰਘ ਰਾਮਾਂਨੰਦੀ, ਦਸਤਕ ਆਰਟ ਗਰੁੱਪ ਦੇ ਅੰਮਿ੍ਤਪਾਲ ਸਿੰਘ ਮਾਨਸਾ, ਇਨਕਲਾਬੀ ਨੌਜਵਾਨ ਸਭਾ ਦੇ ਗੁਰਪਿਆਰ ਸਿੰਘ ਗੇਹਲੇ, ਲਾਡੀ ਸਿੰਘ ਜਟਾਣਾ ਨੇ ਦੱਸਿਆ ਕਿ 1994 ਤੋਂ ਲੈ ਕੇ ਹੁਣ ਤੱਕ ਮਾਨਸਾ ਦੇ ਕਾਲਜ 'ਚ ਪੱਕੇ ਪਿ੍ੰਸੀਪਲ ਦੀ ਨਿਯੁਕਤੀ ਨਹੀਂ ਹੋਈ, ਜਿਸ ਕਾਰਨ ਕਾਲਜ ਲਾਵਾਰਸ ਚੱਲਿਆ ਆ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਕਾਲਜ ਅੰਦਰ ਪੱਕੇ ਪਿ੍ੰਸੀਪਲ ਦੀ ਨਿਯੁਕਤੀ ਕੀਤੀ ਜਾਵੇ ਅਤੇ ਖਾਲੀ ਪਈਆਂ ਅਸਾਮੀਆਂ ਨੂੰ ਤੁਰੰਤ ਭਰਨ ਦੇ ਨਾਲ ਹੀ ਪ੍ਰਸ਼ਾਸਨ ਨਿੱਜੀ ਟਰਾਂਸਪੋਰਟਰਾਂ ਦੀਆਂ ਧੱਕੇਸ਼ਾਹੀਆਂ ਨੂੰ ਬੰਦ ਕਰਵਾਏ | ਉਨ੍ਹਾਂ ਪੰਜਾਬ ਸਰਕਾਰ ਤੋਂ ਬੱਸ ਪਾਸ ਦੀ ਸਹੂਲਤ ਬਹਾਲ ਰੱਖਣ ਦੀ ਮੰਗ ਕੀਤੀ | ਉਨ੍ਹਾਂ ਐਲਾਨ ਕੀਤਾ ਕਿ ਰਾਜ ਦੀ ਇਨਕਲਾਬੀ ਵਿਦਿਆਰਥੀ ਲਹਿਰ ਸਰਕਾਰਾਂ ਦੇ ਸਿੱਖਿਆ ਵਿਰੋਧੀ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ | ਇਕੱਠ ਨੂੰ ਸੀ. ਪੀ. ਆਈ. (ਐਮ. ਐਲ.) ਲਿਬਰੇਸ਼ਨ ਦੇ ਜ਼ਿਲ੍ਹਾ ਆਗੂ ਕਾ. ਅਮਰੀਕ ਸਿੰਘ ਸਮਾਉਂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਭੋਲਾ ਸਿੰਘ ਸਮਾਉਂ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਗੁਰਵਿੰਦਰ ਸਿੰਘ ਨੰਦਗੜ੍ਹ, ਗਗਨਦੀਪ ਸਿੰਘ ਮੌੜ, ਗਗਨਦੀਪ ਸਿੰਘ ਰੱਲਾ, ਰੀਤੂ ਕੌਰ, ਸਰਬਜੀਤ ਕੌਰ, ਗੁਰਪ੍ਰੀਤ ਕੌਰ, ਸੁਖਪ੍ਰੀਤ ਕੌਰ, ਅਮਨਦੀਪ ਕੌਰ, ਗੁਰਪ੍ਰੀਤ ਸਿੰਘ ਬੀਤਾ ਰਾਣੀ ਕੌਰ ਭੰਮੇ, ਗਗਨ ਕੌਰ ਆਦਿ ਹਾਜ਼ਰ ਸਨ |

ਮਾਨਸਾ ਜ਼ਿਲ੍ਹੇ 'ਚ 1 ਲੱਖ 64 ਹਜ਼ਾਰ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਲਈ ਗੋਲੀਆਂ ਖਵਾਈਆਂ

ਮਾਨਸਾ, 12 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ 'ਚ 1 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਾਉਣ ਲਈ ਸਿਹਤ ਵਿਭਾਗ ਵਲੋਂ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮਨਾਇਆ ਗਿਆ, ਜਿਸ ਤਹਿਤ ਉਨ੍ਹਾਂ ...

ਪੂਰੀ ਖ਼ਬਰ »

ਸੇਸ਼ੈਲ ਦੇ ਭਾਰਤ 'ਚ ਹਾਈ ਕਮਿਸ਼ਨਰ ਅਤੇ ਆਹਲੂਵਾਲੀਆ ਨੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ

ਮਾਨਸਾ, 12 ਫਰਵਰੀ (ਸਟਾਫ਼ ਰਿਪੋਰਟਰ)- ਸੇਸ਼ੈਲ ਦੇਸ਼ ਦੇ ਭਾਰਤ 'ਚ ਹਾਈ ਕਮਿਸ਼ਨਰ ਫਲਿਪ ਲੀ ਗੈਲ ਨੇ ਪੰਜਾਬ ਦੇ ਰਾਜਪਾਲ ਸ੍ਰੀ ਵੀ. ਪੀ. ਸਿੰਘ ਬਦਨੌਰ ਨਾਲ ਰਾਜ ਭਵਨ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ | ਇਸ ਸਮੇ ਸੇਸ਼ੈਲ਼ ਦੇ ਸੱਭਿਆਚਾਰਕ ਰਾਜਦੂਤ ਸ੍ਰੀ ਦੀਪਕ ਸਿੰਘ ...

ਪੂਰੀ ਖ਼ਬਰ »

ਬੁਢਲਾਡਾ ਦੇ ਵਾਰਡ ਨੰਬਰ 2 ਦੀ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਸਵੀਟੀ ਵਲੋਂ ਨਾਮਜ਼ਦਗੀ ਦਾਖ਼ਲ

ਬੁਢਲਾਡਾ, 12 ਫਰਵਰੀ (ਸਵਰਨ ਸਿੰਘ ਰਾਹੀ)- ਨਗਰ ਕੌਾਸਲ ਬੁਢਲਾਡਾ ਦੇ ਵਾਰਡ ਨੰਬਰ 2 ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦਾਖਲ ਕਰਨ ਦੇ ਜਾਰੀ ਅਮਲ ਤਹਿਤ ਕਾਂਗਰਸੀ ਉਮੀਦਵਾਰ ਤੀਰਥ ਸਿੰਘ ਸਵੀਟੀ ਨੇ ਆਪਣੇ ਅਨੇਕਾਂ ਸਮਰਥਕਾਂ ਨਾਲ ਨਾਇਬ ਤਹਿਸੀਲਦਾਰ ਪ੍ਰਵੀਨ ਕੁਮਾਰ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਤੰਗ ਕਰਨਾ ਬੰਦ ਕਰੇ ਸਰਕਾਰ

ਭੀਖੀ, 12 ਫਰਵਰੀ (ਪ. ਪ.)- ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੀ ਇਕੱਤਰਤਾ ਸਥਾਨਕ ਸਤੀ ਮਾਤਾ ਦੇ ਮੰਦਰ ਵਿਖੇ ਬਲਾਕ ਪ੍ਰਧਾਨ ਸੱਤਪਾਲ ਰਿਸ਼ੀ ਦੀ ਪ੍ਰਧਾਨਗੀ ਹੇਠ ਹੋਈ | ਜ਼ਿਲ੍ਹਾ ਪ੍ਰਧਾਨ ਰਘਵੀਰ ਸ਼ਰਮਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਜੋ ਆਰਥਿਕ ਮੰਦੀ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ 'ਚ ਪਖਾਨੇ ਬਣਾਉਣ ਦਾ ਕੰਮ 28 ਤੱਕ ਮੁਕੰਮਲ ਕੀਤਾ ਜਾਵੇ- ਡਿਪਟੀ ਕਮਿਸ਼ਨਰ

ਮਾਨਸਾ, 12 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਸਵੱਛ ਭਾਰਤ ਮੁਹਿੰਮ ਤਹਿਤ ਲੋਕਾਂ ਨੂੰ ਖੁੱਲ੍ਹੇ ਤੋਂ ਸ਼ੌਚ ਮੁਕਤ ਕਰਨ ਦੇ ਮੰਤਵ ਨਾਲ ਬਣ ਰਹੇ ਪਖਾਨਿਆਂ ਦੇ ਕੰਮ ਦਾ ਜਾਇਜ਼ਾ ਲੈਣ ਡਿਪਟੀ ਕਮਿਸ਼ਨਰ ਮਾਨਸਾ ਧਰਮਪਾਲ ਗੁਪਤਾ ਨੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

ਛੇਵੀਂ ਜਮਾਤ ਦੇ ਦਾਖ਼ਲੇ ਲਈ ਟੈਸਟ ਹੁਣ 21 ਅਪ੍ਰੈਲ ਨੂੰ ਹੋਵੇਗਾ

ਮਾਨਸਾ, 12 ਫਰਵਰੀ (ਸ. ਰਿ.)- ਛੇਵੀਂ ਜਮਾਤ ਦੇ ਦਾਖ਼ਲੇ ਲਈ 10 ਫਰਵਰੀ ਨੂੰ ਹੋਣ ਵਾਲੀ ਪ੍ਰੀਖਿਆ ਜੋ ਪ੍ਰਸ਼ਾਸਨਿਕ ਕਾਰਨਾਂ ਕਰ ਕੇ ਮੁਲਤਵੀ ਕਰ ਦਿੱਤੀ ਗਈ ਸੀ, ਹੁਣ 21 ਅਪ੍ਰੈਲ ਨੂੰ ਹੋਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਵਾਹਰ ਨਵੋਦਿਆ ਵਿਦਿਆਲਿਆ ਫਫੜੇ ਭਾਈਕੇ ਦੇ ...

ਪੂਰੀ ਖ਼ਬਰ »

ਰਾਜ ਤੇ ਕੇਂਦਰ ਸਰਕਾਰ ਦੀ ਅਰਥੀ ਫ਼ੂਕੀ

ਸਰਦੂਲਗੜ੍ਹ, 12 ਫਰਵਰੀ (ਪ੍ਰਕਾਸ਼ ਸਿੰਘ ਜ਼ੈਲਦਾਰ)- ਪੰਜਾਬ ਆਂਗਣਵਾੜੀ ਯੂਨੀਅਨ ਬਲਾਕ ਸਰਦੂਲਗੜ੍ਹ ਵਲੋਂ ਸਥਾਨਕ ਸ਼ਹਿਰ ਵਿਖੇ ਪੰਜਾਬ ਤੇ ਕੇਂਦਰ ਸਰਕਾਰ ਦੀ ਅਰਥੀ ਫੁਕੀ ਗਈ | ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਮੰਗ ਕਰਦੇ ਹੋਏ ਕਿਹਾ ਕਿ ਦਿੱਲੀ ਦੀ ਤਰਜ਼ ਤੇ ...

ਪੂਰੀ ਖ਼ਬਰ »

ਬਲਾਕ ਬਰੇਟਾ ਦੇ ਦਫ਼ਤਰ ਸਮੇਤ ਕਈ ਸਕੂਲਾਂ ਦੇ ਕੱਟੇ ਬਿਜਲੀ ਕੁਨੈਕਸ਼ਨ

ਬਰੇਟਾ, 12 ਫਰਵਰੀ (ਰਵਿੰਦਰ ਕੌਰ ਮੰਡੇਰ)- ਬਲਾਕ ਬਰੇਟਾ ਵਿਚ ਪੈਂਦੇ ਕਈ ਸਰਕਾਰੀ ਪ੍ਰਾਇਮਰੀ ਸਕੂਲਾਂ ਜਿਨ੍ਹਾਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਕੁੱਲਰੀਆਂ (ਮੇਨ) ਦਾ ਬਿਜਲੀ ਬਿੱਲ 44,000 ਰੁਪਏ ਹੋਣ ਕਾਰਨ ਬਿੱਲ ਦੀ ਅਦਾਇਗੀ ਨਾ ਕੀਤੀ ਜਾਣ ­'ਤੇ ਪਾਵਰਕਾਮ ਵਲੋਂ ਬਿਜਲੀ ...

ਪੂਰੀ ਖ਼ਬਰ »

ਮਹਾ ਸ਼ਿਵਰਾਤਰੀ ਮੌਕੇ ਸਮਾਗਮ ਅੱਜ

ਮਾਨਸਾ, 12 ਫਰਵਰੀ (ਵਿ. ਪ੍ਰਤੀ.)- ਬ੍ਰਹਮ ਕੁਮਾਰੀ ਈਸ਼ਵਰ ਵਿਸ਼ਵ ਵਿਦਿਆਲਿਆ ਕੇਂਦਰ ਮਾਨਸਾ ਵਲੋਂ ਮਹਾਂ ਸ਼ਿਵਰਾਤਰੀ ਦੇ ਦਿਹਾੜੇ ਮੌਕੇ ਵਿਸ਼ੇਸ਼ ਸਮਾਗਮ 13 ਫਰਵਰੀ ਨੂੰ ਇੱਥੇ ਸੁੱਖ ਸ਼ਾਂਤੀ ਭਵਨ ਨੇੜੇ ਸ਼ਹੀਦ ਭਗਤ ਸਿੰਘ ਚੌਕ ਵਿਖੇ ਸਵੇਰੇ ਨੂੰ 8 ਤੋਂ 9 ਵਜੇ ਤੱਕ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬੋਹਾ 'ਚ ਸਮਰਾਟ ਅੰਗਰੇਜ਼ੀ ਲੈਬ ਦੀ ਸਥਾਪਨਾ

ਬੋਹਾ, 12 ਫਰਵਰੀ (ਪ. ਪ.)- ਕਸਬਾ ਬੋਹਾ ਸਥਿਤ ਸਰਕਾਰੀ ਸੈਕੰਡਰੀ ਸਕੂਲ ਬੋਹਾ ਵਿਖੇ ਸਮਰਾਟ ਅੰਗਰੇਜ਼ੀ ਲੈਬ ਦੀ ਸਥਾਪਨਾ ਕੀਤੀ ਗਈ ਹੈ | ਇਸ ਲੈਬ ਦਾ ਉਦਘਾਟਨ ਡੀ. ਈ. ਓ. (ਐ:) ਮਾਨਸਾ ਸ: ਕੁਲਭੂਸ਼ਨ ਸਿੰਘ ਬਾਜਵਾ ਡੀ. ਈ. ਓ. (ਸੈ:) ਉਪ ਜਗਰੂਪ ਸਿੰਘ ਭਾਰਤੀ ਨੇ ਕੀਤਾ | ਇਸ ਮੌਕੇ 'ਤੇ ...

ਪੂਰੀ ਖ਼ਬਰ »

'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਪ੍ਰੋਗਰਾਮ ਤਹਿਤ ਬੱਚਿਆਂ ਦੇ ਕਲੱਸਟਰ ਪੱਧਰੀ ਹੋਏ ਵਿੱਦਿਅਕ ਮੁਕਾਬਲੇ

ਬਰੇਟਾ, 12 ਫਰਵਰੀ (ਰਵਿੰਦਰ ਕੌਰ ਮੰਡੇਰ)- 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਤਹਿਤ ਬਰੇਟਾ ਬਲਾਕ ਦੇ ਬਹਾਦਰਪੁਰ ਕਲੱਸਟਰ ਵਿਖੇ ਵਿਦਿਆਰਥੀਆਂ ਦੇ ਵੱਖ-ਵੱਖ ਵਿੱਦਿਅਕ ਮੁਕਾਬਲੇ ਅਤੇ ਅਧਿਆਪਕਾਂ ਦੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ, ਜਿਸ ਵਿਚ ਬਹਾਦਰਪੁਰ ਕਲੱਸਟਰ ...

ਪੂਰੀ ਖ਼ਬਰ »

ਸ਼ਮਸ਼ਾਨਘਾਟ 'ਚ ਖੜੇ੍ਹ ਪੁਰਾਣੇ ਦਰੱਖਤ ਪੁੱਟੇ, ਕਾਰਵਾਈ ਦੀ ਮੰਗ

ਭੀਖੀ, 12 ਫਰਵਰੀ (ਬਲਦੇਵ ਸਿੰਘ ਸਿੱਧੂ)- ਨੇੜਲੇ ਪਿੰਡ ਸਮਾਉਂ ਵਿਖੇ ਸ਼ਮਸ਼ਾਨਘਾਟ 'ਚ ਖੜੇ੍ਹ ਦਰੱਖਤਾਂ ਨੂੰ ਪੁੱਟਣ ਦੇ ਮਾਮਲੇ ਨੂੰ ਲੈ ਕੇ ਇਕ ਵਿਅਕਤੀ ਅਤੇ ਕੁਝ ਅਣਪਛਾਤਿਆਂ ਿਖ਼ਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ | ਸਮਾਉਂ ਵਾਸੀ ਗੁਰਚਰਨ ਸਿੰਘ ਪੁੱਤਰ ...

ਪੂਰੀ ਖ਼ਬਰ »

ਲੜਕੀ ਨੂੰ ਧੱਕੇ ਨਾਲ ਚੁੱਕਣ ਦੀ ਕੋਸ਼ਿਸ਼ ਕਰਨ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਮਾਨਸਾ, 12 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪੁਲਿਸ ਮਾਨਸਾ ਨੇ ਮਾੜੇ ਅਨਸਰਾਂ ਤੇ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਜਿੱਥੇ ਠੇਕਾ ਦੇਸੀ ਸ਼ਰਾਬ ਬਰਾਮਦ ਕੀਤੀ ਹੈ ਉੱਥੇ ਲੜਕੀ ਨੂੰ ਧੱਕੇ ਨਾਲ ਲਿਜਾਣ ਦੀ ਕੋਸ਼ਿਸ਼ ਕਰਨ ਵਾਲੇ ਕਈ ਵਿਅਕਤੀਆਂ ...

ਪੂਰੀ ਖ਼ਬਰ »

ਮਾਣ ਭੱਤਾ ਹਰ ਮਹੀਨੇ ਦਿੱਤਾ ਜਾਵੇ- ਮਾਸਟਰ ਮੋਟੀਵੇਟਰ ਯੂਨੀਅਨ

ਮਾਨਸਾ, 12 ਫਰਵਰੀ (ਸ. ਰਿ.)- ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ 'ਚ ਸਵੱਛ ਭਾਰਤ ਮਿਸ਼ਨ ਤਹਿਤ ਕੰਮ ਕਰਦੇ ਅਤੇ ਮਾਸਟਰ ਮੋਟੀਵੇਟਰ ਯੂਨੀਅਨ ਦੀ ਜ਼ਰੂਰੀ ਮੀਟਿੰਗ ਮਾਨਸਾ ਵਿਖੇ ਕੀਤੀ ਗਈ | ਜ਼ਿਲ੍ਹਾ ਪ੍ਰਧਾਨ ਰਵਿੰਦਰ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਬੱਪੀਆਣਾ, ਬੀਰ-ਹੋਡਲਾਂ, ਖੈਰਾ ਖੁਰਦ, ਰਾਏਪੁਰ ਤੇ ਦਾਤੇਵਾਸ ਸਕੂਲਾਂ ਦੇ ਵਿਦਿਆਰਥੀਆਂ ਦੇ ਛਾਏ

ਮਾਨਸਾ, 12 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲੇ੍ਹ ਦੇ ਮਿਡਲ, ਹਾਈ ਅਤੇ ਸੈਕੰਡਰੀ ਸਕੂਲਾਂ ਦੇ ਮਿਡਲ ਕਲਾਸਾਂ ਦੇ 540 ਵਿਦਿਆਰਥੀਆਂ ਦੇ ਅੰਗਰੇਜ਼ੀ ਵਿਸ਼ੇ ਦੇ ਬਲਾਕ ਪੱਧਰੀ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਰਾਹੀਂ ਅੰਗਰੇਜ਼ੀ ਪ੍ਰਾਜੈਕਟ ਤਹਿਤ ...

ਪੂਰੀ ਖ਼ਬਰ »

ਪੀ. ਆਰ. ਟੀ. ਸੀ. ਸੇਵਾ ਮੁਕਤ ਮੁਲਾਜ਼ਮਾਂ ਦੀ ਇਕੱਤਰਤਾ ਹੋਈ

ਬੁਢਲਾਡਾ, 12 ਫਰਵਰੀ (ਰਾਹੀ)- ਸਥਾਨਕ ਪੀ. ਆਰ. ਟੀ. ਸੀ. ਡਿਪੂ ਦੇ ਸੇਵਾ ਮੁਕਤ ਮੁਲਾਜਮਾਂ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਪਿ੍ਥਵੀ ਰਾਜ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਜਨਰਲ ਸਕੱਤਰ ਗਿਆਨ ਚੰਦ ਗੁਪਤਾ ਨੇ ਦੱਸਿਆ ਕਿ 15 ਮਾਰਚ ਨੂੰ ਪੈਨਸ਼ਨਰਜ਼ ਅੇਸੋਸੀਏਸ਼ਨ ਦੀ ...

ਪੂਰੀ ਖ਼ਬਰ »

ਜਲ ਘਰ ਦੀਆਂ ਪਾਈਪਾਂ ਲੀਕ ਹੋਣ ਕਰ ਕੇ ਲੋਕ ਦੂਸ਼ਿਤ ਪਾਣੀ ਪੀਣ ਲਈ ਮਜਬੂਰ

ਬੋਹਾ, 12 ਫਰਵਰੀ (ਸਲੋਚਨਾ ਤਾਂਗੜੀ)- ਕਸਬਾ ਬੋਹਾ ਸਥਿਤ ਸਰਕਾਰੀ ਸੈਕੰਡਰੀ ਸਕੂਲ ਕੋਲ ਬਣਾਏ ਜਲ ਘਰ ਨੂੰ ਕਰੀਬ 4 ਕਿੱਲੋਮੀਟਰ ਤੋਂ ਪੁਰਾਣੇ ਜਲ ਦੇ ਟੈਂਕਾਂ ਤੋਂ ਸਾਫ਼ ਪਾਣੀ ਲਿਆ ਰਹੀਆਂ ਜ਼ਮੀਨਦੋਜ਼ ਪਾਈਪਾਂ ਕਈ ਥਾਵਾਂ ਤੋਂ ਲੀਕ ਹੋਣ ਕਰ ਕੇ ਕਸਬੇ ਦੇ ਲੋਕ ਦੂਸ਼ਿਤ ...

ਪੂਰੀ ਖ਼ਬਰ »

ਪਿੰਡ ਵਾਸੀਆਂ ਨੂੰ ਜਾਗਰੂਕ ਕਰਨ ਲਈ ਸਫ਼ਾਈ ਅਭਿਆਨ ਸ਼ੁਰੂ ਕੀਤਾ

ਬੁਢਲਾਡਾ, 12 ਫਰਵਰੀ (ਰਾਹੀ)- ਪਿੰਡ ਵਾਸੀਆਂ ਨੂੰ ਆਪਣਾ ਆਲਾ-ਦੁਆਲਾ ਸਾਫ਼ ਸੁਥਰਾ ਰੱਖਣ ਲਈ ਜਾਗਰੂਕ ਕਰਨ ਲਈ ਭਾਈ ਘਨੱਈਆ ਲੋਕ ਸੇਵਾ ਕਲੱਬ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ, ਬਾਬਾ ਕਿਸ਼ੋਰ ਦਾਸ ਪ੍ਰਬੰਧਕ ਕਮੇਟੀ ਅਤੇ ਬਾਬਾ ਜੀਵਨ ਸਿੰਘ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਪੁਲਿਸ ਨੇ 230 ਲੀਟਰ ਲਾਹਣ ਅਤੇ 20 ਲੀਟਰ ਨਾਜਾਇਜ਼ ਸ਼ਰਾਬ ਸਮੇਤ ਭੱਠੀ ਫੜੀ

ਬਠਿੰਡਾ, 12 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਥਾਣਾ ਸਦਰ ਬਠਿੰਡਾ ਦੀ ਪੁਲਿਸ ਨੇ ਨੇੜਲੇ ਪਿੰਡ ਬੀੜ ਤਲਾਬ ਵਿਖੇ ਛਾਪੇਮਾਰੀ ਕਰਕੇ 230 ਲੀਟਰ ਲਾਹਣ ਅਤੇ 20 ਲੀਟਰ ਨਜਾਇਜ਼ ਸ਼ਰਾਬ ਸਮੇਤ ਭੱਠੀ ਫੜੀ ਹੈ ਪ੍ਰੰਤੂ ਮੌਕੇ 'ਤੇ ਗਿ੍ਫੰਤਾਰੀ ਕਿਸੇ ਦੀ ਨਹੀਂ ਹੋਈ | ਪੁਲਿਸ ਨੇ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਅਧਿਆਪਕਾਂ ਦੀ ਹਾਜ਼ਰੀ ਲਈ ਲਗਾਏ ਬਾਇਓਮੈਟਿ੍ਕ ਹਾਜ਼ਰੀ ਯੰਤਰ ਠੱਪ

ਰਾਮਪੁਰਾ ਫੂਲ, 12 ਫਰਵਰੀ (ਨਰਪਿੰਦਰ ਸਿੰਘ ਧਾਲੀਵਾਲ)-ਸਿੱਖਿਆ ਵਿਭਾਗ ਵਲੋਂ ਬਠਿੰਡਾ ਜ਼ਿਲ੍ਹੇ ਦੇ 20 ਸਰਕਾਰੀ ਸਕੂਲਾਂ ਵਿਚ ਅਧਿਆਪਕ ਅਤੇ ਹੋਰ ਅਮਲੇ ਦੀ ਹਾਜ਼ਰੀ ਲਈ ਲਗਾਏ ਬਾਇਓਮੈਟਿ੍ਕ ਹਾਜ਼ਰੀ ਯੰਤਰ ਠੱਪ ਹੋ ਕੇ ਰਹਿ ਗਏ ਹਨ | ਜਿਸ ਕਾਰਨ ਵਿਭਾਗ ਦਾ ਲੱਖਾਂ ਰੁਪਇਆ ...

ਪੂਰੀ ਖ਼ਬਰ »

ਜ਼ਿਆਦਾ ਸ਼ਰਾਬ ਪੀਣ ਨਾਲ ਨੌਜਵਾਨ ਦੀ ਮੌਤ

ਗੋਨਿਆਣਾ, 12 ਫਰਵਰੀ (ਲਛਮਣ ਦਾਸ ਗਰਗ, ਬਰਾੜ ਆਰ. ਸਿੰਘ)-ਨਜ਼ਦੀਕੀ ਪਿੰਡ ਬਲਾਹੜ ਵਿੰਝੂ ਵਿਖੇ ਬੀਤੀ ਸ਼ਾਮ ਇਕ ਨੌਜਵਾਨ ਦੀ ਜ਼ਿਆਦਾ ਸ਼ਰਾਬ ਪੀਣ ਨਾਲ ਮੌਤ ਹੋ ਗਈ | ਸੂਤਰਾਂ ਅਨੁਸਾਰ ਗੁਰਪਿਆਰ ਸਿੰਘ (42) ਪੁੱਤਰ ਨਾਜਰ ਸਿੰਘ ਵਾਸੀ ਬਲਾਹੜ੍ਹ ਵਿੰਝੂ, ਜੋ ਪਿਛਲੇ ਕਈ ...

ਪੂਰੀ ਖ਼ਬਰ »

ਝੰਡੂਕਾ ਵਿਖੇ ਵੱਖ-ਵੱਖ ਖੇਡਾਂ ਦਾ 36ਵਾਂ ਟੂਰਨਾਮੈਂਟ ਸਮਾਪਤ

ਝੁਨੀਰ, 12 ਫਰਵਰੀ (ਵਸ਼ਿਸ਼ਟ)- ਕਸਬੇ ਦੇ ਨੇੜਲੇ ਪਿੰਡ ਝੰਡੂਕਾ ਦੇ ਬਾਬਾ ਸ਼ੰਕਰ ਸਪੋਰਟਸ ਕਲੱਬ ਵਲੋਂ ਪਿੰਡ ਦੇ ਖੇਡ ਸਟੇਡੀਅਮ ਵਿਚ ਤਿੰਨ ਰੋਜ਼ਾ ਟੂਰਨਾਮੈਂਟ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਰਿਟਾਇਰਡ ਪਿ੍ੰਸੀਪਲ ਹਰਚਰਨ ਸਿੰਘ ਢਿੱਲੋਂ, ਨਾਇਬ ਤਹਿਸੀਲਦਾਰ ...

ਪੂਰੀ ਖ਼ਬਰ »

40 ਕੁੜੀਆਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ

ਬੋਹਾ, 12 ਫਰਵਰੀ (ਪ. ਪ.)- ਥਾਣਾ ਬੋਹਾ ਦੇ ਪਿੰਡ ਅੱਕਾਂਵਾਲੀ ਸਥਿਤ ਰੈੱਡ ਕਰਾਸ ਮਾਨਸਾ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਸਿਲਾਈ ਕੇਂਦਰ ਦੀ ਸਮਾਪਤੀ ਮੌਕੇ 40 ਲੜਕੀਆਂ ਨੂੰ ਮੁਫ਼ਤ ਸਿਲਾਈ ਮਸ਼ੀਨਾਂ ਦੀ ਵੰਡ ਕੀਤੀ ਗਈ | ਇਸ ਮੌਕੇ ਸਰਪੰਚ ਦਰਸ਼ਨ ਸਿੰਘ ਅੱਕਾਂਵਾਲੀ ਅਤੇ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਾਇਆ

ਸਰਦੂਲਗੜ੍ਹ, 12 ਫਰਵਰੀ (ਪ. ਪ.)- ਮੀਰਪੁਰ ਕਲਾਂ ਪਿੰਡ ਵਿਖੇ ਸਮਾਜ ਸੇਵੀ ਨੌਜਵਾਨਾਂ ਵਲੋਂ ਖ਼ੂਨਦਾਨ ਕੈਂਪ ਲਾਇਆ ਗਿਆ, ਜਿਸ ਦਾ ਉਦਘਾਟਨ ਨੌਜਵਾਨ ਕਾਂਗਰਸੀ ਆਗੂ ਜਗਸੀਰ ਸਿੰਘ ਮੀਰਪੁਰ ਨੇ ਕੀਤਾ | ਇਸ ਦੌਰਾਨ 40 ਵਿਅਕਤੀਆਂ ਨੇ ਸਵੈ ਇੱਛਾ ਨਾਲ ਖ਼ੂਨਦਾਨ ਕੀਤਾ | ਸ਼ਿਵ ...

ਪੂਰੀ ਖ਼ਬਰ »

ਧਲੇਵਾਂ ਕਬੱਡੀ ਕੱਪ 'ਚ ਬਾਉਪੁਰ ਨੇ ਸਰਾਵਾਂ ਦੀ ਟੀਮ ਪਛਾੜ ਕੇ ਓਪਨ 'ਚ ਪਹਿਲਾ ਸਥਾਨ ਮੱਲਿਆ

ਭੀਖੀ, 12 ਫਰਵਰੀ (ਬਲਦੇਵ ਸਿੰਘ ਸਿੱਧੂ)- ਸ੍ਰੀ ਗੁਰੂ ਤੇਗ਼ ਬਹਾਦਰ ਖੇਡ ਕਲੱਬ ਧਲੇਵਾਂ ਵਲੋਂ 21ਵਾਂ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ 'ਚ ਪੰਜਾਬ ਤੇ ਹਰਿਆਣਾ ਰਾਜ ਦੀਆਂ ਵੱਡੀ ਗਿਣਤੀ 'ਚ ਟੀਮਾਂ ਨੇ ਭਾਗ ਲਿਆ | ਉਦਘਾਟਨ ਸਾਬਕਾ ਸਰਪੰਚ ਰਜਿੰਦਰ ਸਿੰਘ ...

ਪੂਰੀ ਖ਼ਬਰ »

ਬੇਘਰਿਆਂ ਨੂੰ ਪਲਾਟਾਂ ਦੀ ਨਿਸ਼ਾਨਦੇਹੀ 'ਤੇ ਕਬਜ਼ੇ ਦਿੱਤੇ ਜਾਣ ਦੀ ਮੰਗ

ਝੁਨੀਰ, 12 ਫਰਵਰੀ (ਸੁਰਜੀਤ ਵਸ਼ਿਸ਼ਟ)- ਸੀ. ਪੀ. ਆਈ. (ਐੱਮ.ਐਲ.) ਦੀ ਜ਼ਿਲ੍ਹਾ ਇਕਾਈ ਦੇ ਸਕੱਤਰ ਕਾਮਰੇਡ ਗੁਰਮੀਤ ਸਿੰਘ ਨੰਦਗੜ੍ਹ ਅਤੇ ਕਾਮਰੇਡ ਦਰਸ਼ਨ ਸਿੰਘ ਦਾਨੇਵਾਲਾ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹਾ ਮਾਨਸਾ ਦੇ ਪਿੰਡਾਂ ਵਿਚ 40 ਫ਼ੀਸਦੀ ਤੋਂ ਵਧੀਕ ਗ਼ਰੀਬ ...

ਪੂਰੀ ਖ਼ਬਰ »

ਕਿਰਾਏਦਾਰਾਂ ਦਾ ਵੇਰਵਾ ਪੁਲਿਸ ਥਾਣੇ 'ਚ ਦਰਜ ਕਰਵਾਉਣ ਦੇ ਹੁਕਮ

ਮਾਨਸਾ, 12 ਫਰਵਰੀ (ਸ. ਰਿ.)- ਜ਼ਿਲ੍ਹਾ ਮੈਜਿਸਟ੍ਰੇਟ ਨੇ ਮਕਾਨ ਮਾਲਕਾਂ ਨੂੰ ਹੁਕਮ ਜਾਰੀ ਕੀਤਾ ਹੈ ਕਿ ਉਨ੍ਹਾਂ ਵਲੋਂ ਜੋ ਵੀ ਮਕਾਨ ਕਿਰਾਏ 'ਤੇ ਦਿੱਤੇ ਜਾਂਦੇ ਹਨ ਜਾਂ ਭਵਿੱਖ ਵਿਚ ਦਿੱਤੇ ਜਾਣ, ਉਨ੍ਹਾਂ ਵਿਚ ਰਹਿਣ ਵਾਲੇ ਵਿਅਕਤੀਆਂ ਦਾ ਨਾਮ ਅਤੇ ਪੂਰੇ ਵੇਰਵੇ ਆਪਣੇ ...

ਪੂਰੀ ਖ਼ਬਰ »

ਵਿਨੋਦ ਕੁਮਾਰ ਸਿੰਗਲਾ ਨੇ ਨਗਰ ਪੰਚਾਇਤ ਭੀਖੀ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਭੀਖੀ, 12 ਫਰਵਰੀ (ਗੁਰਿੰਦਰ ਸਿੰਘ ਔਲਖ/ਬਲਦੇਵ ਸਿੰਘ ਸਿੱਧੂ)- ਸਥਾਨਕ ਨਗਰ ਪੰਚਾਇਤ ਦੇ ਦਫ਼ਤਰ ਵਿਖੇ ਕਾਂਗਰਸ ਪਾਰਟੀ ਦੇ ਵਿਨੋਦ ਕੁਮਾਰ ਸਿੰਗਲਾ ਨੇ ਅਹੁਦਾ ਸੰਭਾਲ ਲਿਆ ਹੈ | ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬਿਕਰਮਜੀਤ ਸਿੰਘ ਮੋਫਰ ਅਤੇ ਕਾਂਗਰਸੀ ਆਗੂ ਮੰਜੂ ਬਾਂਸਲ ...

ਪੂਰੀ ਖ਼ਬਰ »

ਪਿੰਡ ਉੱਡਤ ਵਿਖੇ ਮੈਡੀਕਲ ਕੈਂਪ ਲਗਾਇਆ

ਬੋਹਾ, 12 ਫਰਵਰੀ (ਤਾਂਗੜੀ)- ਨਜ਼ਦੀਕੀ ਪਿੰਡ ਉੱਡਤ ਸੈਦੇਵਾਲਾ ਸਥਿਤ ਪਿੰਡ ਦੇ ਜੰਮਪਲ ਤੇ ਕੈਨੇਡਾ ਵਾਸੀ ਗੁਰਜੰਟ ਸਿੰਘ ਗਿੱਲ ਤੇ ਉਸ ਦੇ ਪਰਿਵਾਰ ਵਲੋਂ ਬਾਬਾ ਬੰਦਾ ਸਿੰਘ ਸਪੋਰਟਸ ਕਲੱਬ ਉੱਡਤ ਸੈਦੇਵਾਲਾ ਦੇ ਸਹਿਯੋਗ ਨਾਲ ਪਿੰਡ ਵਿਚ ਇਕ ਮੈਡੀਕਲ ਜਾਂਚ ਕੈਂਪ ਦਾ ...

ਪੂਰੀ ਖ਼ਬਰ »

ਆਮ ਗਿਆਨ ਪਰਖ ਮੁਕਾਬਲੇ ਕਰਵਾਏ

ਮਾਨਸਾ, 12 ਫਰਵਰੀ (ਵਿ. ਪ੍ਰਤੀ.)- ਸਰਕਾਰੀ ਮਿਡਲ ਸਕੂਲ ਤਲਵੰਡੀ ਅਕਲੀਆ ਵਿਖੇ ਆਮ ਗਿਆਨ ਪਰਖ ਮੁਕਾਬਲੇ ਕਰਵਾਏ ਗਏ, ਮਨਪ੍ਰੀਤ ਸਿੰਘ ਅਤੇ ਕੁਲਵਿੰਦਰ ਕੋਰ ਨੇ ਬਰਾਬਰ ਦੇ ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ ਹਾਸਲ ਕੀਤਾ, ਨਵਦੀਪ ਕੌਰ ਨੇ ਦੂਜਾ, ਰਮਨਦੀਪ ਕੌਰ ਨੇ ਤੀਸਰਾ ...

ਪੂਰੀ ਖ਼ਬਰ »

ਪਾਣੀ ਬਚਾਓ ਮੁਹਿੰਮ ਤਹਿਤ ਪਿੰਡ ਵਾਸੀਆਂ ਨੂੰ ਦਿੱਤੀ ਜਾਣਕਾਰੀ

ਝੁਨੀਰ, 12 ਫਰਵਰੀ (ਨਿ. ਪ. ਪ.)- ਨੇੜਲੇ ਪਿੰਡ ਘੁਰਕਣੀ, ਦਾਨੇਵਾਲਾ ਅਤੇ ਫ਼ਤਿਹਪੁਰ ਵਿਖੇ ਵਾਟਰ ਸਪਲਾਈ ਸੈਨੀਟੇਸ਼ਨ ਵਿਭਾਗ ਵਲੋਂ ਪਾਣੀ ਬਚਾਓ ਮੁਹਿੰਮ ਤਹਿਤ ਪਿੰਡ ਵਾਸੀਆਂ ਨੂੰ ਜਾਣਕਾਰੀ ਦਿੱਤੀ ਗਈ | ਬਾਬੂ ਸਿੰਘ ਫ਼ਤਿਹਪੁਰ ਨੇ ਪਿੰਡ ਵਾਸੀਆਂ ਨੂੰ ਸਵੱਛ ਭਾਰਤ ...

ਪੂਰੀ ਖ਼ਬਰ »

ਕਤਲ ਦੇ ਕੇਸ 'ਚ ਇਕ ਨੂੰ ਉਮਰ ਕੈਦ

ਮਾਨਸਾ, 12 ਫਰਵਰੀ (ਧਾਲੀਵਾਲ)- ਸਥਾਨਕ ਅਦਾਲਤ ਵਲੋਂ ਕਤਲ ਕੇਸ 'ਚ ਇਕ ਵਿਅਕਤੀ ਨੂੰ ਉਮਰ ਕੈਦ ਤੇ 10 ਹਜ਼ਾਰ ਦਾ ਜੁਰਮਾਨਾ ਭਰਨ ਦਾ ਫ਼ੈਸਲਾ ਸੁਣਾਇਆ ਗਿਆ ਹੈ | ਜ਼ਿਕਰਯੋਗ ਹੈ ਕਿ 15 ਮਾਰਚ 2014 ਨੂੰ ਬੁਢਲਾਡਾ ਵਿਖੇ ਗਡਾਊਨ 'ਚ ਬਤੌਰ ਚੌਕੀਦਾਰ ਕੰਮ ਕਰਦੇ ਗੁਰਚਰਨ ਸਿੰਘ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX