ਤਾਜਾ ਖ਼ਬਰਾਂ


ਨਗਰ ਨਗਰ ਚੋਣ : ਹੁਣ ਤੱਕ 4 ਤੋਂ 5 ਫ਼ੀਸਦੀ ਵੋਟਿੰਗ
. . .  2 minutes ago
ਭਾਰੀ ਬਰਸਾਤ ਕਾਰਨ ਵੋਟਾਂ ਪਾਉਣ ਦਾ ਕੰਮ ਸੁਸਤ
. . .  6 minutes ago
ਜਿੱਤ ਦੇ ਨਾਲ ਦੱਖਣੀ ਅਫ਼ਰੀਕਾ ਦੌਰਾ ਖ਼ਤਮ ਕਰਨਾ ਚਾਹੇਗੀ ਭਾਰਤੀ ਟੀਮ
. . .  29 minutes ago
ਪ੍ਰਧਾਨ ਮੰਤਰੀ ਟਰੂਡੋ ਦੀ ਕੈਨੇਡਾ ਵਾਪਸੀ ਅੱਜ
. . .  55 minutes ago
ਹਿੰਸਕ ਝੜਪਾਂ ਨੂੰ ਦੇਖਦਿਆਂ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ
. . .  about 1 hour ago
ਲੋਕ ਇਨਸਾਫ਼ ਪਾਰਟੀ ਦੇ ਆਗੂ ਦੀ ਕੁੱਟਮਾਰ
. . .  about 1 hour ago
ਚੋਣ ਪ੍ਰਬੰਧਾਂ 'ਚ ਲਾਪਰਵਾਹੀ ਕਾਰਨ ਪੁਲਿਸ ਕਮਿਸ਼ਨਰ ਵਲੋਂ ਥਾਣਾ ਮੁਖੀ ਮੁਅੱਤਲ
. . .  about 1 hour ago
ਲੁਧਿਆਣਾ ਨਗਰ ਨਗਰ ਦੀ ਚੋਣ ਲਈ ਵੋਟਾਂ ਪੈਣ ਦਾ ਅਮਲ ਸ਼ੁਰੂ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਪ੍ਰਵਾਸੀ ਭਾਰਤੀ ਬਣ ਕੇ ਲੜਕੀ ਵੱਲੋਂ 40 ਲੱਖ ਦੀ ਠੱਗੀ
. . .  1 day ago
16 ਰਾਜਾਂ ਦੀਆਂ 58 ਰਾਜ ਸਭਾ ਸੀਟਾਂ ਲਈ ਚੋਣਾਂ 23 ਮਾਰਚ ਨੂੰ
. . .  1 day ago
ਸੀਮਾ ਸੁਰੱਖਿਆ ਬਲ ਨੇ ਹੋਰ ਫੜੀ 10 ਕਰੋੜ ਦੀ ਹੈਰੋਇਨ
. . .  1 day ago
ਅਮਰੀਕਾ ਦੇ ਦੱਖਣ ਉਤਰੀ ਲੁਸੀਆਨਾ 'ਚ ਫਾਇਰਿੰਗ , ਕਈ ਜ਼ਖ਼ਮੀ
. . .  1 day ago
ਕਾਂਗਰਸੀਆਂ ਵੱਲੋਂ 'ਆਪ' ਉਮੀਦਵਾਰ ਦੇ ਦਫ਼ਤਰ 'ਤੇ ਕਬਜ਼ਾ
. . .  1 day ago
ਸਬੰਧਿਤ ਵਾਰਡਾਂ ਦੇ ਵੋਟਰਾਂ ਨੂੰ ਹੀ ਹੋਵੇਗੀ 24 ਫਰਵਰੀ ਦੀ ਛੁੱਟੀ
. . .  1 day ago
ਬੀ.ਐੱਸ.ਐੱਫ ਵੱਲੋਂ ਭਾਰਤ-ਪਾਕਿ ਸਰਹੱਦ ਤੋਂ ਇੱਕ ਕਿੱਲੋ ਹੈਰੋਇਨ ਬਰਾਮਦ
. . .  1 day ago
ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਕਾਂਗਰਸੀ ਵਿਧਾਇਕ 'ਤੇ ਲਗਾਏ ਧਮਕੀ ਦੇਣ ਦੇ ਦੋਸ਼
. . .  1 day ago
ਕਾਂਗਰਸੀ ਸਮੱਰਥਕਾਂ ਦੇ ਹਮਲੇ 'ਚ ਕਈ ਲੋਕਾਂ ਦੇ ਲੱਗੀਆਂ ਸੱਟਾਂ
. . .  1 day ago
ਕਿਸਾਨਾਂ ਨੇ ਫੂਕੀ ਮੋਦੀ ਅਤੇ ਕੈਪਟਨ ਦੀ ਅਰਥੀ
. . .  1 day ago
ਕੁੱਲੂ ਦੇ ਦਗੇਨੀ ਪਿੰਡ 'ਚ 11 ਘਰਾਂ ਨੂੰ ਲੱਗੀ ਅੱਗ
. . .  1 day ago
ਸਕੂਲ ਬੱਸ ਪਲਟਣ ਕਾਰਨ 10 ਬੱਚੇ ਜ਼ਖਮੀ
. . .  1 day ago
ਕਾਰਤੀ ਚਿਦੰਬਰਮ ਦੇ ਸੀ.ਏ ਦੀ ਈ.ਡੀ ਹਿਰਾਸਤ ਤਿੰਨ ਦਿਨ ਵਧੀ
. . .  1 day ago
ਜੇਲ੍ਹਾਂ ਦੇ ਕੈਦੀਆਂ ਨੂੰ ਸ਼ਬਦ ਗੁਰੂ ਨਾਲ ਜੋੜਨ ਲਈ ਵੀ ਸ਼ੁਰੂ ਹੋਵੇਗੀ ਮੁਹਿੰਮ-ਭਾਈ ਲੌਂਗੋਵਾਲ
. . .  1 day ago
ਵਿਜੀਲੈਂਸ ਵੱਲੋਂ ਐੱਸ.ਐੱਚ.ਓ ਤੇ ਹੌਲਦਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
. . .  1 day ago
ਸੁਰੱਖਿਆ ਬਲਾਂ ਵੱਲੋਂ ਹਥਿਆਰ ਤੇ ਗੋਲਾ ਬਾਰੂਦ ਬਰਾਮਦ
. . .  1 day ago
ਅਦਾਲਤ ਵੱਲੋਂ 2 ਆਪ ਵਿਧਾਇਕਾਂ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਐੱਸ.ਟੀ.ਐੱਫ ਵੱਲੋ ਹੈਰੋਇਨ ਸਮੇਤ 4 ਨਸ਼ਾ ਤਸਕਰ ਕਾਬੂ
. . .  1 day ago
ਬਠਿੰਡਾ 'ਚ ਭੁੱਕੀ ਚੂਰਾ ਪੋਸਤ ਦਾ ਭਰਿਆ ਟਰਾਲਾ ਕਾਬੂ
. . .  1 day ago
ਪ੍ਰਿਅੰਕਾ ਚੋਪੜਾ ਨੇ ਨੀਰਵ ਮੋਦੀ ਨਾਲ ਖਤਮ ਕੀਤਾ ਇਕਰਾਰਨਾਮਾ
. . .  1 day ago
ਦੋਵਾਂ ਦੇਸ਼ਾਂ ਦੀ ਅਖੰਡਤਾ ਨੂੰ ਚੁਣੌਤੀ ਦੇਣ ਵਾਲਿਆਂ ਨੂੰ ਸਹਿਣ ਨਹੀਂ ਕਰਾਂਗਾ - ਮੋਦੀ
. . .  1 day ago
ਭਾਰਤ ਤੇ ਕੈਨੇਡਾ ਨੇ 6 ਸਮਝੌਤਿਆਂ 'ਤੇ ਕੀਤੇ ਦਸਤਖ਼ਤ
. . .  1 day ago
ਚੌਲ ਚੋਰੀ ਦੇ ਦੋਸ਼ 'ਚ ਨੌਜਵਾਨ ਨੂੰ ਕੁੱਟ ਕੁੱਟ ਕੇ ਮਾਰ ਦਿੱਤਾ, ਸੈਲਫੀਆਂ ਵੀ ਲਈਆਂ
. . .  1 day ago
ਕੀ ਜਾਂਚ ਏਜੰਸੀਆਂ ਅਮਿਤ ਸ਼ਾਹ ਤੋਂ ਪੁੱਛ ਗਿੱਛ ਕਰਨ ਦੀ ਹਿੰਮਤ ਰੱਖਦੀਆਂ ਹਨ - ਕੇਜਰੀਵਾਲ
. . .  1 day ago
ਬਾਘਾ ਪੁਰਾਣਾ ਵਿਖੇ ਵੇਅਰ ਹਾਊਸ ਤੋਂ ਲੱਖਾਂ ਰੁਪਏ ਦੇ ਚਾਵਲ ਚੋਰੀ
. . .  1 day ago
ਮੁੱਖ ਸਕੱਤਰ ਹਮਲਾ ਮਾਮਲਾ : ਕੇਜਰੀਵਾਲ ਦੀ ਰਿਹਾਇਸ਼ ਪਹੁੰਚੀ ਦਿੱਲੀ ਪੁਲਿਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ
  •     Confirm Target Language  

ਜਗਰਾਓਂ

ਇਯਾਲੀ ਨੇ ਅੱਜ ਦੀ ਪੋਲ ਖੋਲ੍ਹ ਰੈਲੀ ਦੇ ਸਥਾਨ 'ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮੁੱਲਾਂਪੁਰ-ਦਾਖਾ, 13 ਫਰਵਰੀ (ਨਿਰਮਲ ਸਿੰਘ ਧਾਲੀਵਾਲ)- ਵਿਧਾਨ ਸਭਾ ਹਲਕਾ ਦਾਖਾ ਵਿਚ ਦਾਣਾ ਮੰਡੀ ਮੁੱਲਾਂਪੁਰ-ਰਕਬਾ ਵਿਖੇ 14 ਫਰਵਰੀ ਨੂੰ ਸ਼੍ਰੋਮਣੀ ਅਕਾਲੀ ਦਲ-ਗਠਜੋੜ ਵਲੋਂ ਸੱਤ੍ਹਾਧਾਰੀ ਕਾਂਗਰਸ ਸਰਕਾਰ ਵਿਰੁੱਧ ਕੀਤੀ ਜਾਣ ਵਾਲੀ ਪੋਲ ਖੋਲ੍ਹ ਰੈਲੀ ਪ੍ਰਬੰਧਾਂ ਦੇ ਨਿਰੀਖਣ ਸਮੇਂ ਸਾਬਕਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਆਪਣੀ ਟੀਮ ਨਾਲ ਦਾਣਾ ਮੰਡੀ ਅੰਦਰ ਖੁੱਲ੍ਹੇ ਪੰਡਾਲ 'ਚ ਲੱਗ ਰਹੇ ਟੈਂਟ ਦਾ ਜਾਇਜ਼ੇ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਕਾਂਗਰਸ ਸਰਕਾਰ ਵਲੋਂ ਇਕ ਸਾਲ ਵਿਚ ਲੋਕਾਂ ਨਾਲ ਕੋਈ ਚੋਣ ਵਾਅਦਾ ਪੂਰਾ ਤਾਂ ਕੀ ਕਰਨਾ ਸੀ ਉਲਟਾ ਅਕਾਲੀ ਦਲ-ਗਠਜੋੜ ਸਰਕਾਰ ਸਮੇਂ ਹੋਂਦ ਵਿਚ ਲਿਆਂਦਾ ਬਠਿੰਡਾ ਥਰਮਲ ਪ੍ਰੋਜੈਕਟ, ਸਾਂਝ ਕੇਂਦਰ ਬੰਦ ਕਰਨ ਦੇ ਨਾਲ ਆਂਗਨਵਾੜੀ, ਕਈ ਹੋਰ ਮੁਲਾਜ਼ਮਾਂ ਦੀ ਨੌਕਰੀ ਖਤਰੇ ਵਿਚ ਪਾ ਦਿੱਤੀ | ਇਯਾਲੀ ਨੇ ਕਿਹਾ ਕਿ ਕਿਸਾਨ ਕਰਜ਼ਾ ਮੁਆਫ਼ੀ ਮਾਮਲੇ 'ਚ ਕਾਂਗਰਸ ਇਕ ਸਾਲ ਤੋਂ ਕਿਸਾਨਾਂ ਨੂੰ ਗੁੰਮਰਾਹ ਕਰਨ ਵਿਚ ਲੱਗੀ ਹੋਈ ਹੈ | ਇਸ ਮੌਕੇ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਮੁੱਲਾਂਪੁਰ, ਸਰਪੰਚ ਲਖਵੀਰ ਸਿੰਘ ਦੇਤਵਾਲ, ਸੁਸ਼ੀਲ ਵਿੱਕੀ ਚੌਧਰੀ, ਸਜਨ ਬਾਂਸਲ, ਬਲਬੀਰ ਬੀਰਾ, ਸੰਮਤੀ ਮੈਂਬਰ ਦਲਬੀਰ ਸਿੰਘ ਨੀਟੂ, ਲਖਵਿੰਦਰ ਸਿੰਘ ਲੱਖਾ, ਪ੍ਰਧਾਨ ਦਰਸ਼ਨ ਸਿੰਘ ਧਨੋਆ, ਅੰਮਿ੍ਤਪਾਲ ਸਿੰਘ ਖੰਡੂਰ, ਜਗਦੀਪ ਸਿੰਘ ਵਿੱਕੀ ਸਵੱਦੀ, ਗੁਰਤੇਜ ਸਿੰਘ ਸਵੱਦੀ, ਆੜ੍ਹਤੀ ਜਸਵਿੰਦਰ ਸਿੰਘ ਜੱਸਾ ਸਿੱਧੂ ਚਮਿੰਡਾ, ਤਰਲੋਕ ਸਿੰਘ ਆਦਿ ਮੌਜੂਦ ਸਨ |

ਵਿਦਿਆਰਥਣ ਨਾਲ ਜਬਰ ਜਨਾਹ ਦੇ ਮਾਮਲੇ 'ਚ ਇਕ ਔਰਤ ਸਮੇਤ 7 ਜਣੇ 2 ਦਿਨ ਦੇ ਪੁਲਿਸ ਰਿਮਾਂਡ 'ਤੇ

ਜਗਰਾਉਂ, 13 ਫਰਵਰੀ (ਅਜੀਤ ਸਿੰਘ ਅਖਾੜਾ)-ਬੀਤੀ ਦਿਨੀ ਪਿੰਡ ਨੱਥੋਵਾਲ ਦੀ ਇਕ ਸਕੂਲ ਦੀ ਵਿਦਿਆਰਥਣ ਨਾਲ ਜਬਰ ਜਨਾਹ ਮਾਮਲੇ 'ਚ ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਪੁਲਿਸ ਥਾਣਾ ਹਠੂਰ ਦੇ ਮੁਲਾਜ਼ਮਾਂ ਵਲੋਂ ਛੇ ਵਿਅਕਤੀਆਂ ਤੇ ਇਕ ਔਰਤ ਨੂੰ ਗਿ੍ਫ਼ਤਾਰ ਕੀਤਾ ...

ਪੂਰੀ ਖ਼ਬਰ »

ਹੰਬੜਾਂ ਚੌਕੀ ਦਾ ਇੰਚਾਰਜ ਮੁਅੱਤਲ

ਹੰਬੜਾਂ, 13 ਫ਼ਰਵਰੀ (ਕੁਲਦੀਪ ਸਿੰਘ ਸਲੇਮਪੁਰੀ)- ਵੈਸੇ ਤਾਂ ਕੁਝ ਕੁ ਪੁਲਿਸ ਮੁਲਾਜ਼ਮਾਂ ਨੂੰ ਛੱਡ ਕੇ ਪੁਲਿਸ ਤੇ ਰਿਸ਼ਵਤ ਦਾ ਗੂੜ੍ਹਾ ਰਿਸ਼ਤਾ ਜਾਪਦਾ ਹੈ | ਆਮ ਲੋਕਾਂ ਦਾ ਕਥਿਤ ਤੌਰ 'ਤੇ ਇਹ ਵੀ ਕਹਿਣਾ ਹੈ ਪੁਲਿਸ ਵਿਭਾਗ ਬਿਨਾਂ ਰਿਸ਼ਵਤ ਲਏ ਕੋਈ ਵੀ ਕੰਮ ਨਹੀਂ ...

ਪੂਰੀ ਖ਼ਬਰ »

4 ਸਾਲ ਦੇ ਬੱਚੇ ਦੀ ਸਿੱਧਵਾਂ ਬਰਾਂਚ ਨਹਿਰ 'ਚ ਡਿੱਗਣ ਨਾਲ ਮੌਤ

ਸਿੱਧਵਾਂ ਬੇਟ, 13 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)-ਪਿੰਡ ਮਲਸੀਹਾਂ ਬਾਜਨ ਦੀ ਸਿੱਧਵਾਂ ਬਰਾਂਚ ਨਹਿਰ ਦੇ ਕੰਢੇ ਸਥਿਤ ਬਸਤੀ ਖੋਲਿਆਂ ਵਾਲ ਪੁਲ ਦੇ ਇਕ ਚਾਰ ਸਾਲ ਦੇ ਬੱਚੇ ਦੀ ਨਹਿਰ ਵਿਚ ਡਿੱਗਣ ਕਾਰਨ ਮੌਤ ਹੋ ਗਈ | ਜਾਣਕਾਰੀ ਅਨੁਸਾਰ ਸਰਬਜੀਤ ਸਿੰਘ ਪੁੱਤਰ ਬਲਬੀਰ ...

ਪੂਰੀ ਖ਼ਬਰ »

ਕਾਮੇਡੀਅਨ ਭਾਨਾ ਭਗੌੜਾ ਸੜਕ ਹਾਦਸੇ 'ਚ ਵਾਲ-ਵਾਲ ਬਚੇ

ਜਗਰਾਉਂ, 13 ਫਰਵਰੀ (ਅਜੀਤ ਸਿੰਘ ਅਖਾੜਾ)-ਬੀਤੇ ਕੱਲ੍ਹ ਪ੍ਰਸਿੱਧ ਕਾਮੇਡੀਅਨ ਭਾਨਾ ਭਗੌੜਾ ਉਰਫ਼ ਮਿੰਟੂ ਜੱਟ ਕਾਰ ਹਾਦਸੇ 'ਚ ਵਾਲ ਵਾਲ ਬਚ ਗਏ ਹਨ | ਜ਼ਿਕਰਯੋਗ ਹੈ ਕਿ ਕਾਮੇਡੀਅਨ ਭਾਨਾ ਭਗੌੜਾ ਆਪਣੇ ਸਾਥੀ ਨਾਲ ਪਟਿਆਲਾ ਵੱਲ ਕਿਸੇ ਸ਼ੋਅ ਲਈ ਜਾ ਰਹੇ ਸਨ ਇਸ ਦੌਰਾਨ ...

ਪੂਰੀ ਖ਼ਬਰ »

ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦਾ ਜਨਮ ਦਿਹਾੜਾ ਮਨਾਇਆ

ਜਗਰਾਉਂ, 13 ਫ਼ਰਵਰੀ (ਹਰਵਿੰਦਰ ਸਿੰਘ ਖ਼ਾਲਸਾ)-ਦਮਦਮੀ ਟਕਸਾਲ ਦੇ 14ਵੇਂ ਸੰਤ ਬਾਬਾ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਜਨਮ ਦਿਹਾੜੇ ਦੀ ਖੁਸ਼ੀ ਵਿਚ ਗੁਰਦੁਆਰਾ ਦਸ਼ਮੇਸ ਨਗਰ ਕੱਚਾ ਮਲਕ ਰੋਡ ਜਗਰਾਉਂ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਇਸ ਦੌਰਾਨ ਗੁਰਬਾਣੀ ...

ਪੂਰੀ ਖ਼ਬਰ »

ਕਾਮਰੇਡ ਹਰਬੰਸ ਸਿੰਘ ਦੀ ਸੜਕ ਹਾਦਸੇ 'ਚ ਮੌਤ

ਮੁੱਲਾਂਪੁਰ-ਦਾਖਾ, 13 ਫਰਵਰੀ (ਨਿਰਮਲ ਸਿੰਘ ਧਾਲੀਵਾਲ)- ਮੰਡੀ ਮੁੱਲਾਂਪੁਰ-ਸੁਧਾਰ ਰਾਜ ਮਾਰਗ 'ਤੇ ਸਿੰਗਲਾ ਇਨਕਲੇਵ ਨਜ਼ਦੀਕ ਸੜਕ ਕਿਨਾਰੇ ਸੈਰ ਕਰਕੇ ਘਰ ਵਾਪਸ ਮੁੜ ਰਹੇ ਵਿਅਕਤੀ ਨੂੰ ਕਿਸੇ ਨਾ-ਮਾਲੂਮ ਵਾਹਨ ਵਲੋਂ ਫੇਟ ਮਾਰ ਦੇਣ ਦੀ ਖ਼ਬਰ ਹੈ ਜਿਸ ਨਾਲ ਉਕਤ ...

ਪੂਰੀ ਖ਼ਬਰ »

ਦੁਨਿਆਵੀ ਵਸਤਾਂ ਦੇ ਮੋਹ 'ਚ ਫਸਿਆ ਜੀਵ ਧਰਮ ਨਾਲ ਨਹੀਂ ਜੁੜ ਸਕਦੈ-ਸਵਾਮੀ ਸ਼ੰਕਰਾ ਨੰਦ ਭੂਰੀ ਵਾਲੇ

ਪੱਖੋਵਾਲ, ਲੋਹਟਬੱਦੀ, 13 ਫਰਵਰੀ (ਕਿਰਨਜੀਤ ਕੌਰ ਗਰੇਵਾਲ, ਕੁਲਵਿੰਦਰ ਸਿੰਘ ਡਾਂਗੋਂ)-ਕਲਯੁੱਗ ਦੇ ਦੌਰ 'ਚ ਅਕਾਸ਼ ਵੱਲ ਉਡਾਰੀਆਂ ਮਾਰਨ ਦੀ ਤਾਂਘ ਰੱਖਣ ਵਾਲਾ ਮਨੁੱਖਾ ਜੀਵ ਝੂਠੀ ਹਉਮੈ ਦਾ ਸ਼ਿਕਾਰ ਹੀ ਨਹੀਂ ਹੋ ਰਿਹਾ ਸਗੋਂ ਆਪਣੇ ਸਵਾਰਥਾਂ ਦੀ ਪੂਰਤੀ ਲਈ ਫੋਕੇ ...

ਪੂਰੀ ਖ਼ਬਰ »

ਅਸਮਾਨੀ ਬਿਜਲੀ ਡਿੱਗਣ ਨਾਲ ਮਕਾਨ 'ਚ ਤਰੇੜਾਂ ਆਈਆਂ

ਸਵੱਦੀ ਕਲਾਂ, 13 ਫਰਵਰੀ (ਗੁਰਪ੍ਰੀਤ ਸਿੰਘ ਤਲਵੰਡੀ)- ਬੀਤੀ ਦੇਰ ਰਾਤ ਆਏ ਤੇਜ਼ ਝੱਖੜ ਅਤੇ ਬਾਰਿਸ਼ ਨਾਲ ਲਾਗਲੇ ਪਿੰਡ ਤਲਵੰਡੀ ਕਲਾਂ ਦੇ ਇਕ ਮਕਾਨ ਉੱਪਰ ਅਸਮਾਨੀ ਬਿਜਲੀ ਡਿੱਗਣ ਨਾਲ ਮਕਾਨ ਨੂੰ ਤਰੇੜਾਂ ਆਉਣ ਦੀ ਖ਼ਬਰ ਹੈ | ਪਿੰਡ ਤਲਵੰਡੀ ਕਲਾਂ ਦੇ ਨਿਰਮਲ ਸਿੰਘ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਫੂਕਿਆ ਕੈਪਟਨ ਸਰਕਾਰ ਦਾ ਪੁਤਲਾ

ਸਿੱਧਵਾਂ ਬੇਟ, 13 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਆਨ ਬਲਾਕ ਸਿਧਵਾਂ ਬੇਟ ਵਲੋਂ ਪ੍ਰਧਾਨ ਗੁਰਅੰਮਿ੍ਤ ਕੌਰ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਸਥਾਨਕ ਕਸਬੇ ਦੇ ਸੀ. ਡੀ. ਪੀ. ਓ. ਦਫ਼ਤਰ ਦੇ ਸਾਹਮਣੇ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਮਾਨਸਿਕ ਰੋਗੀ ਨੌਜਵਾਨ ਨੂੰ ਕੀਤਾ ਮਾਪਿਆਂ ਹਵਾਲੇ

ਜਗਰਾਉਂ, 13 ਫਰਵਰੀ (ਅਜੀਤ ਸਿੰਘ ਅਖਾੜਾ)-ਬੀਤੀ ਰਾਤ ਲੁਧਿਆਣਾ ਸ਼ਹਿਰ ਦਾ ਰਹਿਣ ਵਾਲਾ ਘਰੋਂ ਗੰੁਮਸ਼ੁਦਾ ਇਕ ਮਾਨਸਿਕ ਰੋਗੀ ਨੌਜਵਾਨ ਜਿਸ ਨੂੰ ਜਗਰਾਉਂ ਪੁਲਿਸ ਵਲੋਂ ਮਾਪਿਆਂ ਹਵਾਲੇ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਮਨਮੀਤ ਸਿੰਘ ਪੱੁਤਰ ਕਰਮਜੀਤ ਸਿੰਘ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਜਗਰਾਉਂ, 13 ਫਰਵਰੀ (ਅਜੀਤ ਸਿੰਘ ਅਖਾੜਾ)-ਕਾਉਂਕੇ ਚੌਕੀ ਦੇ ਮੁਲਾਜ਼ਮਾਂ ਵਲੋਂ ਦੋ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਪੁਲਿਸ ਚੌਕੀ ਕਾਉਂਕੇ ਕਲਾਂ ਦੇ ਇੰਚਾਰਜ ਏ. ਐਸ. ਆਈ. ਗੁਰਸੇਵਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਚੌਕੀ ਦੇ ...

ਪੂਰੀ ਖ਼ਬਰ »

ਕਣਕ-ਝੋਨੇ ਦੇ ਫ਼ਸਲੀ ਚੱਕਰ 'ਚੋਂ ਨਿਕਲ ਕੇ ਸਬਜ਼ੀਆਂ ਦੀ ਕਾਸ਼ਤ ਦੁਆਰਾ ਕਿਸਾਨਾਂ ਲਈ ਪ੍ਰੇਰਨਾਂ ਸਰੋਤ ਬਣਿਆ-ਕਿਸਾਨ ਲਖਵੀਰ ਸਿੰਘ ਚੱਕ

ਸਵੱਦੀ ਕਲਾਂ, 13 ਫਰਵਰੀ (ਗੁਰਪ੍ਰੀਤ ਸਿੰਘ ਤਲਵੰਡੀ)-ਕਣਕ-ਝੋਨੇ ਦੇ ਰਵਾਇਤੀ ਫ਼ਸਲੀ ਚੱਕਰ 'ਚੋਂ ਨਿੱਕਲ ਕੇ ਸਬਜ਼ੀਆਂ ਦੀ ਕਾਸ਼ਤ ਦੁਆਰਾ ਇਲਾਕੇ ਭਰ ਦੇ ਕਿਸਾਨਾਂ ਲਈ ਪ੍ਰੇਰਨਾਂ ਸਰੋਤ ਬਣ ਰਿਹਾ ਹੈ ਪਿੰਡ ਚੱਕ ਕਲਾਂ ਦਾ ਅਗਾਂਹਵਧੂ ਕਿਸਾਨ ਲਖਵੀਰ ਸਿੰਘ ਧਾਲੀਵਾਲ | ...

ਪੂਰੀ ਖ਼ਬਰ »

ਦਸਮੇਸ਼ ਸਕੂਲ ਟਾਹਲੀਆਣਾ ਸਾਹਿਬ ਵਿਖੇ ਸਾਲਾਨਾ ਸਮਾਗਮ

ਰਾਏਕੋਟ, 13 ਫਰਵਰੀ (ਬਲਵਿੰਦਰ ਸਿੰਘ ਲਿੱਤਰ)- ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਸਾਲਾਨਾ ਧਾਰਮਿਕ ਤੇ ਇਨਾਮ ਵੰਡ ਸਮਾਗਮ ਪਿ੍ੰਸੀਪਲ ਡਿੰਪਲ ਢਿੱਲੋਂ ਦੀ ਅਗਵਾਈ ਵਿਚ ਕਰਵਾਇਆ ਗਿਆ | ਇਸ ਮੌਕੇ ਹਜ਼ੂਰੀ ਰਾਗੀ ਗੁਰਦੁਆਰਾ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਦੀ ਜਗਰਾਉਂ ਬ੍ਰਾਂਚ ਨੇ ਲਗਵਾਇਆ ਕੈਨੇਡਾ ਦਾ 'ਵਿਜ਼ਟਰ ਵੀਜ਼ਾ'-ਡੱਲਾ

ਜਗਰਾਉਂ, 13 ਫਰਵਰੀ (ਜੋਗਿੰਦਰ ਸਿੰਘ)- ਮੈਕਰੋ ਗਲੋਬਲ ਮੋਗਾ ਦੀ ਜਗਰਾਉਂ ਬ੍ਰਾਂਚ ਸਟੂਡੈਂਟ ਵੀਜ਼ਿਆਂ ਦੇ ਨਾਲ-ਨਾਲ ਵਿਜ਼ਟਰ ਵੀਜ਼ੇ ਦੀ ਸਹੂਲਤ ਵੀ ਪ੍ਰਦਾਨ ਕਰਾ ਰਹੀ ਹੈ | ਇਸੇ ਤਰ੍ਹਾਂ ਪਿਛਲੇ ਦਿਨੀਂ ਪਿੰਡ ਸਵੱਦੀ ਕਲਾਂ ਦੇ ਅਮਨਦੀਪ ਸਿੰਘ ਤੂਰ ਦਾ ਕੈਨੇਡਾ ਦਾ ...

ਪੂਰੀ ਖ਼ਬਰ »

ਭੈਣੀ ਵਲੋਂ ਪਿੰਡ ਭਰੋਵਾਲ ਕਲਾਂ 'ਚ ਮੀਟਿੰਗ

ਭੂੰਦੜੀ, 13 ਫਰਵਰੀ (ਕੁਲਦੀਪ ਸਿੰਘ ਮਾਨ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਮਨਜੀਤ ਸਿੰਘ ਭਰੋਵਾਲ ਦੀ ਅਗਵਾਈ ਵਿਚ ਬਲਾਕ ਸਿੱਧਵਾਂ ਬੇਟ ਦੇ ਕਾਂਗਰਸੀ ਵਰਕਰਾਂ ਤੇ ਅਹੁਦੇਦਾਰਾਂ ਦੀ ਮੀਟਿੰਗ ਪਿੰਡ ਭਰੋਵਾਲ ਕਲਾ ਵਿਖੇ ਹੋਈ ਜਿਸ ਵਿਚ ਵਿਸ਼ੇਸ਼ ...

ਪੂਰੀ ਖ਼ਬਰ »

ਗੁਰਦੁਆਰਾ ਕਰੀਰ ਸਾਹਿਬ ਵਿਖੇ ਜੋੜ ਮੇਲਾ ਸ਼ੁਰੂ

ਰਾਏਕੋਟ, 13 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਕਰੀਰ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਲਿੱਤਰ ਦਾ ਸਾਲਾਨਾ ਜੋੜ ਮੇਲਾ ਨਗਰ ਕੀਰਤਨ ਨਾਲ ਸ਼ੁਰੂ ਹੋ ਗਿਆ ਜਿਸ ਦੌਰਾਨ ਪ੍ਰਸਿੱਧ ਕਵੀਸ਼ਰ ਸੋਮਨਾਥ ਰੋਡਿਆ ਵਾਲਿਆਂ ਦੇ ਜਥੇ ਨੇ ਗੁਰ-ਇਤਿਹਾਸ ਸੁਣਾ ਕੇ ਸੰਗਤਾਂ ...

ਪੂਰੀ ਖ਼ਬਰ »

ਬਰਸੀ 'ਤੇ ਵਿਸ਼ੇਸ਼: ਸੰਤ ਗਿਆਨੀ ਸੁੰਦਰ ਸਿੰਘ ਭਿੰਡਰਾਂਵਾਲੇ

ਮੁੱਲਾਂਪੁਰ-ਦਾਖਾ- ਦਮਦਮੀ ਟਕਸਾਲ ਦੇ ਮਹਾਂਪੁਰਸ਼ਾਂ ਦੇ ਜੀਵਨ ਦਾ ਮੂਲ ਟੀਚਾ ਧਰਮ ਦਾ ਪ੍ਰਚਾਰ ਤੇ ਭੁੱਲਿਆਂ-ਭਟਕਿਆਂ ਨੂੰ ਗੁਰਮਤਿ ਗਾਡੀ ਰਾਹ ਦਿਖਾਉਣਾ ਰਿਹਾ ਹੈ | ਅਜਿਹੇ ਮਹਾਂਪੁਰਸ਼ਾਂ ਵਿਚੋਂ ਇਕ ਸਨ ਸੰਤ ਗਿਆਨੀ ਸੁੰਦਰ ਸਿੰਘ ਭਿੰਡਰਾਂਵਾਲੇ | ਗੁਰਮਤਿ ਦੇ ...

ਪੂਰੀ ਖ਼ਬਰ »

ਸੰਤ ਸੁੰਦਰ ਸਿੰਘ ਭਿੰਡਰਾਂਵਾਲਿਆਂ ਦੀ ਬਰਸੀ ਸਬੰਧੀ ਜੋੜ ਮੇਲਾ ਸ਼ੁਰੂ

ਮੁੱਲਾਂਪੁਰ-ਦਾਖਾ, 13 ਫਰਵਰੀ (ਨਿਰਮਲ ਸਿੰਘ ਧਾਲੀਵਾਲ)- ਦਮਦਮੀ ਟਕਸਾਲ ਦੇ ਸੱਚਖੰਡ ਵਾਸੀ ਬ੍ਰਹਮ ਗਿਆਨੀ ਸੰਤ ਸੁੰਦਰ ਸਿੰਘ ਭਿੰਡਰਾਂ ਵਾਲਿਆਂ ਦੀ ਯਾਦ ਵਿਚ ਗੁਰਦੁਆਰਾ ਸੱਚਖੰਡ ਬੋਪਾਰਾਏ ਕਲਾਂ ਵਿਖੇ ਤਿੰਨ ਰੋਜ਼ਾ ਜੋੜ ਮੇਲੇ ਦੇ ਪਹਿਲੇ ਦਿਨ ਸਜਾਏ ਨਗਰ ਕੀਰਤਨ ਦੇ ...

ਪੂਰੀ ਖ਼ਬਰ »

ਬਜਾਜ ਕਾਲਜ ਚੌਾਕੀਮਾਨ ਵਿਖੇ ਸਮਾਗਮ

ਚੌਾਕੀਮਾਨ, 13 ਫਰਵਰੀ (ਤੇਜਿੰਦਰ ਸਿੰਘ ਚੱਢਾ)- ਬਜਾਜ ਕਾਲਜ ਚੌਾਕੀਮਾਨ ਵਿਖੇ 'ਵੈਲਨਟਾਈਨ ਡੇਅ' ਮਨਾਇਆ ਗਿਆ ਜਿਸ ਦਾ ਆਗਾਜ਼ ਕਾਲਜ ਪਿ੍ੰਸੀਪਲ ਡਾ: ਸ਼ਿਖਾ ਢੱਲ ਨੇ ਕੀਤਾ | ਉਨ੍ਹਾਂ ਕਿਹਾ ਕਿ ਇਹ ਤਿਉਹਾਰ ਹਰ ਰਿਸ਼ਤੇ ਵਿਚ ਪਿਆਰ ਤੇ ਨਿੱਘ ਲਿਆਉਣ ਵਾਲਾ ਹੈ ਤੇ ਪਿਆਰ ...

ਪੂਰੀ ਖ਼ਬਰ »

ਹਲਵਾਰੇ ਦਾ ਸੇਮ ਨਾਲਾ ਰਹਿਮਤ ਦੀ ਥਾਂ ਬਣਿਆ ਜ਼ਹਿਮਤ

ਭਗਵਾਨ ਢਿੱਲੋਂ ਹਲਵਾਰਾ, 13 ਫਰਵਰੀ- ਹੜ੍ਹਾਂ ਦੇ ਮਾਰੂ ਹੱਲਿਆਂ ਤੋਂ ਬਚਾਉਣ ਤੇ ਪਾਣੀ ਨਿਕਾਸੀ ਲਈ ਖੁਦਾਈ ਕੀਤਾ ਹਲਵਾਰੇ ਦਾ ਸੇਮ ਨਾਲਾ ਰਹਿਮਤ ਦੀ ਥਾਂ ਜ਼ਹਿਮਤ ਬਣ ਚੁੱਕਿਆ ਹੈ ਕਿਉਂਕਿ ਜਾਣਕਾਰ ਸੂਤਰਾਂ ਅਨੁਸਾਰ ਪਿਛਲੇ ਲਗਪਗ 30 ਸਾਲਾਂ ਤੋਂ ਇਸ ਦੀ ਸਫ਼ਾਈ ਨਾ ...

ਪੂਰੀ ਖ਼ਬਰ »

ਕਿਸਾਨਾਂ ਨੇ ਮੋਦੀ ਸਰਕਾਰ ਦੀ ਅਰਥੀ ਫੂਕੀ

ਮਲੌਦ, 13 ਫਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ, ਦਿਲਬਾਗ ਸਿੰਘ ਚਾਪੜਾ)-ਕੇਂਦਰੀ ਬਜਟ ਦੇ ਵਿਰੋਧ 'ਚ ਆਏ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੱਦੇ ਤਹਿਤ ਲਸਾੜਾ ਵਿਖੇ ਮੋਦੀ ਸਰਕਾਰ ਦੀ ਅਰਥੀ ਫੂਕੀ ਗਈ¢ ਇਸ ਮੌਕੇ ਕਿਸਾਨ ਆਗੂ ਸੁਦਾਗਰ ਸਿੰਘ ...

ਪੂਰੀ ਖ਼ਬਰ »

ਗਾਰਡਨ ਵੈਲੀ ਸਕੂਲ ਦੇ ਵਿਦਿਆਰਥੀਆਂ ਦਾ ਸੈਮੀਨਾਰ

ਮਾਛੀਵਾੜਾ ਸਾਹਿਬ, 13 ਫਰਵਰੀ (ਸੁਖਵੰਤ ਸਿੰਘ ਗਿੱਲ)- ਗਾਰਡਨ ਵੈਲੀ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਮਾਛੀਵਾੜਾ ਦੇ ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤਾਂ ਦੇ ਵਿਦਿਆਰਥੀਆਂ ਦਾ ਉੱਚ ਵਿੱਦਿਆ ਸੰਬੰਧੀ ਸੈਮੀਨਾਰ ਲਗਾਇਆ ਗਿਆ | ਬਾਰ੍ਹਵੀਂ ਕਲਾਸ ਕਰਨ ਉਪਰੰਤ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਬੀਜਾ ਵਿਖੇ ਧਾਰਮਿਕ ਸਮਾਗਮ ਕਰਵਾਇਆ

ਬੀਜਾ, 13 ਫਰਵਰੀ (ਰਣਧੀਰ ਸਿੰਘ ਧੀਰਾ)-ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਕਸਬਾ ਬੀਜਾ ਵਿਖੇ ਸੰਗਰਾਂਦ ਦੇ ਦਿਹਾੜੇ ਤੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ ¢ ਪਾਠ ਦੇ ਭੋਗ ਪੈਣ ਉਪਰੰਤ ਅੰਤਰਰਾਸ਼ਟਰੀ ਰਾਗੀ ਭਾਈ ਰਾਜਿੰਦਰ ਸਿੰਘ ਕਰਤਾਰਪੁਰ ਵਾਲਿਆਂ ਨੇ ...

ਪੂਰੀ ਖ਼ਬਰ »

ਦਸਮੇਸ਼ ਖੇਡ ਮੇਲੇ ਦੌਰਾਨ ਹਾਕੀ ਤੇ ਫੁੱਟਬਾਲ ਦੇ ਹੋਏ ਸ਼ਾਨਦਾਰ ਮੁਕਾਬਲੇ

ਰਾਏਕੋਟ, 13 ਫ਼ਰਵਰੀ (ਸੁਸ਼ੀਲ)-ਦਸ਼ਮੇਸ਼ ਟੂਰਨਾਮੈਂਟ ਕਮੇਟੀ ਰਾਏਕੋਟ ਵਲੋਂ ਨਗਰ ਨਿਵਾਸੀਆਂ ਅਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਸਰਪ੍ਰਸਤ ਹਰਦੇਵ ਸਿੰਘ ਗਰੇਵਾਲ ਅਤੇ ਪ੍ਰਧਾਨ ਸੰਤੋਖ ਸਿੰਘ ਗਰੇਵਾਲ ਦੀ ਅਗਵਾਈ ਵਿਚ ਸਾਬਕਾ ਵਿਧਾਇਕ ਸਵ. ਹਰਮੋਹਿੰਦਰ ਸਿੰਘ ...

ਪੂਰੀ ਖ਼ਬਰ »

ਗੀਤ 'ਸਰਦਾਰੀਆਂ' ਦਾ ਪੋਸਟਰ ਜਾਰੀ

ਜਗਰਾਉਂ, 13 ਫਰਵਰੀ (ਅਜੀਤ ਸਿੰਘ ਅਖਾੜਾ)- ਅੱਜ ਦੇ ਲੱਚਰਤਾ ਅਤੇ ਹਥਿਆਰਾਂ ਵਾਲੇ ਸੰਗੀਤਕ ਦੌਰ 'ਚ ਬਿਲਕੁਲ ਨਿਵੇਕਲੇ ਢੰਗ ਦਾ ਤੇ ਸੰਦੇਸ਼ ਭਰਪੂਰ ਗੀਤ 'ਸਰਦਾਰੀਆਂ' ਦਾ ਪੋਸਟਰ ਬੀ. ਐਸ. ਗਲੋਬਲ ਇੰਮੀਗ੍ਰੇਸ਼ਨ ਜਗਰਾਉਂ ਵਿਖੇ ਜਾਰੀ ਕੀਤਾ ਗਿਆ | ਇਸ ਮੌਕੇ ਗੱਲਬਾਤ ...

ਪੂਰੀ ਖ਼ਬਰ »

ਭੈਣੀ ਬੜਿੰਗਾ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਰਾਏਕੋਟ, 13 ਫਰਵਰੀ (ਬਲਵਿੰਦਰ ਸਿੰਘ ਲਿੱਤਰ)-23ਵੀਆਂ ਸਕੂਲ ਸਬ ਜੂਨੀਅਰ ਨੈੱਟਬਾਲ ਖੇਡਾਂ ਜੋ ਕਿ ਬਿਹਾਰ ਦੇ ਆਰਾ ਜ਼ਿਲ੍ਹੇ ਵਿਚ ਹੋਈਆਂ | ਇਸ ਚੈਂਪੀਅਨਸ਼ਿੱਪ ਵਿਚ ਪੰਜਾਬ ਦੀ ਟੀਮ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੈਣੀ ਬੜਿ੍ਹਗਾ ਦੇ ਤਿੰਨ ਵਿਦਿਆਰਥੀਆਂ ...

ਪੂਰੀ ਖ਼ਬਰ »

ਪਿੰਡ ਸਿੱਧਵਾਂ ਕਲਾਂ ਵਿਖੇ ਪਹਿਲਾ ਵਿਰਸਾ ਸੰਭਾਲ ਗਤਕਾ ਕੱਪ

ਚੌਾਕੀਮਾਨ, 13 ਫਰਵਰੀ (ਤੇਜਿੰਦਰ ਸਿੰਘ ਚੱਢਾ)- ਪਿੰਡ ਸਿੱਧਵਾਂ ਕਲਾਂ ਵਲੋਂ ਗੁਰਦੁਆਰਾ ਪਾਤਸ਼ਾਹੀ ਛੇਵੀਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਿੰਡ ਸਿੱਧਵਾਂ ਕਲਾਂ ਵਿਖੇ ਪਹਿਲਾ ਵਿਰਸਾ ਸੰਭਾਲ ਗੱਤਕਾ ਕੱਪ ਕਰਵਾਇਆ ਗਿਆ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਸਵੰਤ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਦੀ ਯਾਦ 'ਚ ਧਾਰਮਿਕ ਸਮਾਗਮ ਤੇ ਕੁਸ਼ਤੀਆਂ

ਸਿੱਧਵਾਂ ਬੇਟ, 13 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)- ਨਗਰ ਅੱਬੂਪੁਰਾ ਦੇ ਬਾਹਰਵਾਰ ਸਥਿਤ ਬਾਬਾ ਦੀਪ ਸਿੰਘ ਜੀ ਦੀ ਯਾਦ ਬਣੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਬਾਬਾ ਹਰਜੀਤ ਸਿੰਘ ਦੀ ਸਰਪ੍ਰਸਤੀ ਹੇਠ ਤਿੰਨ ਰੋਜ਼ਾ ਧਾਰਿਮਕ ਸਮਾਗਮ ਕਰਵਾਏ ਗਏ | ਸ੍ਰੀ ਅਖੰਡ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX