ਤਾਜਾ ਖ਼ਬਰਾਂ


ਨਗਰ ਨਗਰ ਚੋਣ : ਹੁਣ ਤੱਕ 4 ਤੋਂ 5 ਫ਼ੀਸਦੀ ਵੋਟਿੰਗ
. . .  5 minutes ago
ਭਾਰੀ ਬਰਸਾਤ ਕਾਰਨ ਵੋਟਾਂ ਪਾਉਣ ਦਾ ਕੰਮ ਸੁਸਤ
. . .  9 minutes ago
ਜਿੱਤ ਦੇ ਨਾਲ ਦੱਖਣੀ ਅਫ਼ਰੀਕਾ ਦੌਰਾ ਖ਼ਤਮ ਕਰਨਾ ਚਾਹੇਗੀ ਭਾਰਤੀ ਟੀਮ
. . .  32 minutes ago
ਪ੍ਰਧਾਨ ਮੰਤਰੀ ਟਰੂਡੋ ਦੀ ਕੈਨੇਡਾ ਵਾਪਸੀ ਅੱਜ
. . .  58 minutes ago
ਹਿੰਸਕ ਝੜਪਾਂ ਨੂੰ ਦੇਖਦਿਆਂ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ
. . .  about 1 hour ago
ਲੋਕ ਇਨਸਾਫ਼ ਪਾਰਟੀ ਦੇ ਆਗੂ ਦੀ ਕੁੱਟਮਾਰ
. . .  about 1 hour ago
ਚੋਣ ਪ੍ਰਬੰਧਾਂ 'ਚ ਲਾਪਰਵਾਹੀ ਕਾਰਨ ਪੁਲਿਸ ਕਮਿਸ਼ਨਰ ਵਲੋਂ ਥਾਣਾ ਮੁਖੀ ਮੁਅੱਤਲ
. . .  about 1 hour ago
ਲੁਧਿਆਣਾ ਨਗਰ ਨਗਰ ਦੀ ਚੋਣ ਲਈ ਵੋਟਾਂ ਪੈਣ ਦਾ ਅਮਲ ਸ਼ੁਰੂ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਪ੍ਰਵਾਸੀ ਭਾਰਤੀ ਬਣ ਕੇ ਲੜਕੀ ਵੱਲੋਂ 40 ਲੱਖ ਦੀ ਠੱਗੀ
. . .  1 day ago
16 ਰਾਜਾਂ ਦੀਆਂ 58 ਰਾਜ ਸਭਾ ਸੀਟਾਂ ਲਈ ਚੋਣਾਂ 23 ਮਾਰਚ ਨੂੰ
. . .  1 day ago
ਸੀਮਾ ਸੁਰੱਖਿਆ ਬਲ ਨੇ ਹੋਰ ਫੜੀ 10 ਕਰੋੜ ਦੀ ਹੈਰੋਇਨ
. . .  1 day ago
ਅਮਰੀਕਾ ਦੇ ਦੱਖਣ ਉਤਰੀ ਲੁਸੀਆਨਾ 'ਚ ਫਾਇਰਿੰਗ , ਕਈ ਜ਼ਖ਼ਮੀ
. . .  1 day ago
ਕਾਂਗਰਸੀਆਂ ਵੱਲੋਂ 'ਆਪ' ਉਮੀਦਵਾਰ ਦੇ ਦਫ਼ਤਰ 'ਤੇ ਕਬਜ਼ਾ
. . .  1 day ago
ਸਬੰਧਿਤ ਵਾਰਡਾਂ ਦੇ ਵੋਟਰਾਂ ਨੂੰ ਹੀ ਹੋਵੇਗੀ 24 ਫਰਵਰੀ ਦੀ ਛੁੱਟੀ
. . .  1 day ago
ਬੀ.ਐੱਸ.ਐੱਫ ਵੱਲੋਂ ਭਾਰਤ-ਪਾਕਿ ਸਰਹੱਦ ਤੋਂ ਇੱਕ ਕਿੱਲੋ ਹੈਰੋਇਨ ਬਰਾਮਦ
. . .  1 day ago
ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਕਾਂਗਰਸੀ ਵਿਧਾਇਕ 'ਤੇ ਲਗਾਏ ਧਮਕੀ ਦੇਣ ਦੇ ਦੋਸ਼
. . .  1 day ago
ਕਾਂਗਰਸੀ ਸਮੱਰਥਕਾਂ ਦੇ ਹਮਲੇ 'ਚ ਕਈ ਲੋਕਾਂ ਦੇ ਲੱਗੀਆਂ ਸੱਟਾਂ
. . .  1 day ago
ਕਿਸਾਨਾਂ ਨੇ ਫੂਕੀ ਮੋਦੀ ਅਤੇ ਕੈਪਟਨ ਦੀ ਅਰਥੀ
. . .  1 day ago
ਕੁੱਲੂ ਦੇ ਦਗੇਨੀ ਪਿੰਡ 'ਚ 11 ਘਰਾਂ ਨੂੰ ਲੱਗੀ ਅੱਗ
. . .  1 day ago
ਸਕੂਲ ਬੱਸ ਪਲਟਣ ਕਾਰਨ 10 ਬੱਚੇ ਜ਼ਖਮੀ
. . .  1 day ago
ਕਾਰਤੀ ਚਿਦੰਬਰਮ ਦੇ ਸੀ.ਏ ਦੀ ਈ.ਡੀ ਹਿਰਾਸਤ ਤਿੰਨ ਦਿਨ ਵਧੀ
. . .  1 day ago
ਜੇਲ੍ਹਾਂ ਦੇ ਕੈਦੀਆਂ ਨੂੰ ਸ਼ਬਦ ਗੁਰੂ ਨਾਲ ਜੋੜਨ ਲਈ ਵੀ ਸ਼ੁਰੂ ਹੋਵੇਗੀ ਮੁਹਿੰਮ-ਭਾਈ ਲੌਂਗੋਵਾਲ
. . .  1 day ago
ਵਿਜੀਲੈਂਸ ਵੱਲੋਂ ਐੱਸ.ਐੱਚ.ਓ ਤੇ ਹੌਲਦਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
. . .  1 day ago
ਸੁਰੱਖਿਆ ਬਲਾਂ ਵੱਲੋਂ ਹਥਿਆਰ ਤੇ ਗੋਲਾ ਬਾਰੂਦ ਬਰਾਮਦ
. . .  1 day ago
ਅਦਾਲਤ ਵੱਲੋਂ 2 ਆਪ ਵਿਧਾਇਕਾਂ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਐੱਸ.ਟੀ.ਐੱਫ ਵੱਲੋ ਹੈਰੋਇਨ ਸਮੇਤ 4 ਨਸ਼ਾ ਤਸਕਰ ਕਾਬੂ
. . .  1 day ago
ਬਠਿੰਡਾ 'ਚ ਭੁੱਕੀ ਚੂਰਾ ਪੋਸਤ ਦਾ ਭਰਿਆ ਟਰਾਲਾ ਕਾਬੂ
. . .  1 day ago
ਪ੍ਰਿਅੰਕਾ ਚੋਪੜਾ ਨੇ ਨੀਰਵ ਮੋਦੀ ਨਾਲ ਖਤਮ ਕੀਤਾ ਇਕਰਾਰਨਾਮਾ
. . .  1 day ago
ਦੋਵਾਂ ਦੇਸ਼ਾਂ ਦੀ ਅਖੰਡਤਾ ਨੂੰ ਚੁਣੌਤੀ ਦੇਣ ਵਾਲਿਆਂ ਨੂੰ ਸਹਿਣ ਨਹੀਂ ਕਰਾਂਗਾ - ਮੋਦੀ
. . .  1 day ago
ਭਾਰਤ ਤੇ ਕੈਨੇਡਾ ਨੇ 6 ਸਮਝੌਤਿਆਂ 'ਤੇ ਕੀਤੇ ਦਸਤਖ਼ਤ
. . .  1 day ago
ਚੌਲ ਚੋਰੀ ਦੇ ਦੋਸ਼ 'ਚ ਨੌਜਵਾਨ ਨੂੰ ਕੁੱਟ ਕੁੱਟ ਕੇ ਮਾਰ ਦਿੱਤਾ, ਸੈਲਫੀਆਂ ਵੀ ਲਈਆਂ
. . .  1 day ago
ਕੀ ਜਾਂਚ ਏਜੰਸੀਆਂ ਅਮਿਤ ਸ਼ਾਹ ਤੋਂ ਪੁੱਛ ਗਿੱਛ ਕਰਨ ਦੀ ਹਿੰਮਤ ਰੱਖਦੀਆਂ ਹਨ - ਕੇਜਰੀਵਾਲ
. . .  1 day ago
ਬਾਘਾ ਪੁਰਾਣਾ ਵਿਖੇ ਵੇਅਰ ਹਾਊਸ ਤੋਂ ਲੱਖਾਂ ਰੁਪਏ ਦੇ ਚਾਵਲ ਚੋਰੀ
. . .  1 day ago
ਮੁੱਖ ਸਕੱਤਰ ਹਮਲਾ ਮਾਮਲਾ : ਕੇਜਰੀਵਾਲ ਦੀ ਰਿਹਾਇਸ਼ ਪਹੁੰਚੀ ਦਿੱਲੀ ਪੁਲਿਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ
  •     Confirm Target Language  

ਫਾਜ਼ਿਲਕਾ / ਅਬੋਹਰ

ਸ੍ਰੀ ਦੇਵੀ ਦੁਆਰਾ ਮੰਦਰ ਪ੍ਰਬੰਧਕ ਕਮੇਟੀ ਵੱਲੋਂ ਮਹਾਂ ਸ਼ਿਵਰਾਤਰੀ ਦੇ ਸਬੰਧ 'ਚ ਸ਼ੋਭਾ ਯਾਤਰਾ

ਜਲਾਲਾਬਾਦ, 13 ਫਰਵਰੀ (ਹਰਪ੍ਰੀਤ ਸਿੰਘ ਪਰੂਥੀ/ਕਰਨ ਚੁਚਰਾ/ਜਤਿੰਦਰ ਪਾਲ ਸਿੰਘ)-ਸਥਾਨਕ ਸ਼੍ਰੀ ਦੇਵੀ ਦੁਆਰਾ ਮੰਦਰ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਥਾਨਕ ਸ਼ਹਿਰ ਅੰਦਰ ਮਹਾਂ ਸ਼ਿਵਰਾਤਰੀ ਦੇ ਸਬੰਧ 'ਚ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ | ਜਾਣਕਾਰੀ ਦਿੰਦੇ ਹੋਏ ਮੰਦਰ ਪ੍ਰਬੰਧਕ ਕਮੇਟੀ ਦੇ ਆਗੂ ਸ਼ੰਟੀ ਕੁੱਕੜ ਨੇ ਦੱਸਿਆ ਕਿ ਮੰਦਰ ਦੀ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਸ਼ਿਵਰਾਤਰੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ | ਇਸੇ ਲੜੀ ਤਹਿਤ ਇਸ ਸਾਲ ਵੀ ਪ੍ਰਬੰਧਕ ਕਮੇਟੀ ਵੱਲੋਂ ਸ਼ੋਭਾ ਯਾਤਰਾ ਸਜਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਸ ਸਾਲ ਦੀ ਸ਼ੋਭਾ ਯਾਤਰਾ ਨੂੰ ਜ਼ਿਲ੍ਹਾ ਪਲਾਨਿੰਗ ਬੋਰਡ ਦੇ ਚੇਅਰਮੈਨ ਪੇ੍ਰਮ ਕੁਮਾਰ ਵਲੇਚਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਰਵਾਨਾ ਕੀਤਾ | ਇਸ ਮੌਕੇ ਉਨ੍ਹਾਂ ਨਾਲ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਮੰਡਲ ਪ੍ਰਧਾਨ ਦਰਸ਼ਨ ਲਾਲ ਵਧਵਾ ਤੇ ਕੌਾਸਲਰ ਰੋਹਿਤ ਗੁਡਾਲੀਆ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਪ੍ਰਧਾਨ ਸ਼ੰਟੀ ਕੁੱਕੜ ਨੇ ਦੱਸਿਆ ਕਿ ਵਿਸ਼ਾਲ ਸ਼ੋਭਾ ਯਾਤਰਾ ਦੀ ਸ਼ੁਰੂਆਤ ਮੰਦਰ ਤੋਂ ਕੀਤੀ ਗਈ, ਜਿਸ ਤੋਂ ਬਾਅਦ ਸ਼ੋਭਾ ਯਾਤਰਾ ਸਥਾਨਕ ਸ਼ਹਿਰ ਦੇ ਮੱੁਖ ਬਾਜ਼ਾਰ ਤੇ ਵੱਖ ਵੱਖ ਗਲੀਆਂ-ਮੁਹੱਲਿਆਂ 'ਚੋਂ ਲੰਘੀ | ਉਨ੍ਹਾਂ ਦੱਸਿਆ ਕਿ ਮੁੱਖ ਬਾਜ਼ਾਰ ਦੇ ਦੁਕਾਨਦਾਰਾਂ ਵਲੋਂ ਸ਼ੋਭਾ ਯਾਤਰਾ ਦਾ ਭਰਵਾਂ ਸਵਾਗਤ ਕੀਤਾ ਗਿਆ ਤੇ ਸ਼ੋਭਾ ਯਾਤਰਾ ਦੇ ਨਾਲ ਮੌਜੂਦ ਸੰਗਤਾਂ ਲਈ ਵੱਖ ਵੱਖ ਪ੍ਰਕਾਰ ਦੇ ਲੰਗਰ ਲਗਾਏ ਗਏ | ਸ਼ੋਭਾ ਯਾਤਰਾ ਦੌਰਾਨ ਭਗਵਾਨ ਸ਼ਿਵ ਦੇ ਰੂਪ 'ਚ ਸਜਾਏ ਵੱਖ ਵੱਖ ਕਲਾਕਾਰਾਂ ਵੱਲੋਂ ਝਾਕੀਆਂ ਪੇਸ਼ ਕੀਤੀਆਂ ਗਈਆਂ | ਇਸ ਮੌਕੇ ਹਾਜ਼ਰੀਨ ਨੂੰ ਮੁੱਖ ਮਹਿਮਾਨ ਜ਼ਿਲ੍ਹਾ ਪਲਾਨਿੰਗ ਬੋਰਡ ਦੇ ਚੇਅਰਮੈਨ ਪ੍ਰੇਮ ਕੁਮਾਰ ਵਲੇਚਾ ਨੇ ਮਹਾਂ ਸ਼ਿਵਰਾਤਰੀ ਦੀ ਵਧਾਈ ਦਿੱਤੀ ਤੇ ਮੰਦਰ ਦੇ ਸੇਵਾਦਾਰਾਂ 'ਚ ਉਤਸ਼ਾਹ ਵਧਾਉਣ ਲਈ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸ਼੍ਰੀ ਦੇਵੀ ਦੁਆਰਾ ਮੰਦਿਰ ਰਾਮ-ਲੀਲ੍ਹਾ ਕਮੇਟੀ ਦੇ ਆਗੂ ਰਾਜ ਚੌਹਾਨ, ਗਗਨ ਵਾਟਸ, ਮੰਦਰ ਪ੍ਰਬੰਧਕ ਕਮੇਟੀ ਆਗੂ ਪ੍ਰਸ਼ੋਤਮ ਬਜਾਜ, ਮਥਰਾ ਦਾਸ ਵਾਟਸ, ਗਗਨ ਮੌਾਗਾ, ਲਾਲੀ ਬਜਾਜ, ਭੋਲਾ ਆਦਿ ਮੌਜੂਦ ਸਨ |

ਦੁਕਾਨ ਦਾ ਪਿਛਲਾ ਦਰਵਾਜਾ ਤੋੜ ਕੇ ਚੋਰੀ

ਮੰਡੀ ਅਰਨੀਵਾਲਾ, 13 ਫਰਵਰੀ (ਨਿਸ਼ਾਨ ਸਿੰਘ ਸੰਧੂ)-ਪੁਲਿਸ ਥਾਣਾ ਅਰਨੀਵਾਲਾ ਵਿਚ ਚੋਰਾਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਨਿੱਤ ਦਿਨ ਕਿਤੇ ਨਾ ਕਿਤੇ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਹੁੰਦਾ ਹੈ | ਇਸੇ ਤਰ੍ਹਾਂ ਅਰਨੀਵਾਲਾ ਦੇ ਬੰਨਾ ਵਾਲਾ ਰੋਡ 'ਤੇ ਕਰਿਆਨੇ ...

ਪੂਰੀ ਖ਼ਬਰ »

ਜੋਤੀ ਬੀ.ਐੱਡ ਕਾਲਜ ਦੇ ਅਧਿਆਪਕਾਂ ਨੇ ਇੰਟਰ ਜ਼ੋਨ ਮੁਕਾਬਲਿਆਂ 'ਚ ਮਾਰੀਆਂ ਮੱਲਾਂ

ਫ਼ਾਜ਼ਿਲਕਾ, 13 ਫ਼ਰਵਰੀ(ਦਵਿੰਦਰ ਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਵਲੋਂ ਵਿਗਿਆਨ ਤੇ ਗਣਿਤ ਵਿਸ਼ੇ ਦੀ ਇੰਟਰ ਜ਼ੋਨਲ ਅਧਿਆਪਕ ਕੌਸ਼ਲ ਤੇ ਸਿੱਖਿਆ ਸਹਾਇਕ ਸਮਗਰੀ ਲਈ ਲੁਧਿਆਣਾ ਵਿਖੇ ਮੁਕਾਬਲੇ ਕਰਵਾਏ ਗਏ | ਜਿਸ 'ਚ ਪੰਜਾਬ ਯੂਨੀਵਰਸਿਟੀ ਦੇ 30 ਕਾਲਜਾਂ ਦੇ ਭਾਵੀ ...

ਪੂਰੀ ਖ਼ਬਰ »

ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਮਸ਼ਾਲ ਮਾਰਚ ਕੱਲ੍ਹ-ਕੁਲਵੰਤ ਸਿੰਘ

ਫ਼ਾਜ਼ਿਲਕਾ, 13 ਫਰਵਰੀ (ਦਵਿੰਦਰ ਪਾਲ ਸਿੰਘ)-ਪੜੋ੍ਹ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਤਹਿਤ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦੀ ਗਿਣਤੀ ਨੂੰ ਵਧਾਉਣ ਦੇ ਮੰਤਵ ਨੂੰ ਲੈ ਕੇ ਜ਼ਿਲੇ੍ਹ ਅੰਦਰ 15 ਫਰਵਰੀ 2018 ਨੂੰ ਮਸ਼ਾਲ ਮਾਰਚ ਕੱਢਿਆ ਜਾ ਰਿਹਾ ਹੈ | ਇਸ ਸਬੰਧੀ ਕੱਢੀ ...

ਪੂਰੀ ਖ਼ਬਰ »

'ਆਪ' ਆਗੂਆਂ ਵਲੋਂ ਗ਼ਰੀਬਾਂ ਨੂੰ ਮਕਾਨ ਤੇ ਪਖਾਨੇ ਬਣਾ ਕੇ ਦੇਣ ਦੀ ਮੰਗ

ਮੰਡੀ ਅਰਨੀਵਾਲਾ, 13 ਫਰਵਰੀ (ਨਿਸ਼ਾਨ ਸਿੰਘ ਸੰਧੂ)-ਆਮ ਆਦਮੀ ਪਾਰਟੀ ਦੀ ਪਿੰਡ ਟਾਹਲੀਵਾਲਾ ਜੱਟਾਂ ਵਿਖੇ ਮੀਟਿੰਗ ਹੋਈ | ਜਿਸ 'ਚ 'ਆਪ' ਆਗੂਆਂ ਵੱਲੋਂ ਸਰਕਾਰ ਕੋਲੋਂ ਪਿੰਡ ਦੇ ਦਲਿਤਾਂ ਲਈ ਰਿਹਾਇਸ਼ੀ ਪਲਾਟ ਤੇ ਪਖਾਨੇ ਬਣਾ ਕੇ ਦਿੱਤੇ ਜਾਣ ਦੀ ਮੰਗ ਕੀਤੀ | 'ਆਪ' ਦੇ ...

ਪੂਰੀ ਖ਼ਬਰ »

ਰਵਿੰਦਰ ਕੁਮਾਰ ਬੱਗਾ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ
ਕੰਬੋਜ ਮਹਾਂ ਸਭਾ ਦੀ ਮੀਟਿੰਗ

ਮੰਡੀ ਰੋੜਾਂਵਾਲੀ, 13 ਫਰਵਰੀ (ਮਨਜੀਤ ਸਿੰਘ ਬਰਾੜ)-ਬੀਤੇ ਕੱਲ੍ਹ ਆਲ ਇੰਡੀਆ ਕੰਬੋਜ ਮਹਾਂ ਸਭਾ ਦੀ ਮੀਟਿੰਗ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਇੰਜੀਨੀਅਰ ਸੁਖਚੈਨ ਸਿੰਘ ਲਾਇਲਪੁਰੀ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਕੰਬੋਜ ਮਹਾਂ ਸਭਾ ਦੇ ਵੱਖ-ਵੱਖ ਅਹੁਦੇਦਾਰ ...

ਪੂਰੀ ਖ਼ਬਰ »

ਵੈਦ ਆਚਾਰੀਆ ਡਾ. ਸੋਹਨ ਲਾਲ ਵਸੰਤ ਦਾ ਰਸਮ ਉਠਾਲਾ ਕੱਲ੍ਹ

ਫ਼ਾਜ਼ਿਲਕਾ, 13 ਫਰਵਰੀ(ਦਵਿੰਦਰ ਪਾਲ ਸਿੰਘ)-ਸੋਸ਼ਲ ਵੈੱਲਫੇਅਰ ਸੁਸਾਇਟੀ ਫ਼ਾਜ਼ਿਲਕਾ ਦੇ ਪ੍ਰਧਾਨ ਸ਼ਸ਼ੀ ਕਾਂਤ ਤੇ ਦਿਵਯ ਕਾਂਤ ਦੇ ਪਿਤਾ ਅਤੇ ਪੱਤਰਕਾਰ ਪ੍ਰਫੁੱਲ ਚੰਦਰ ਨਾਗਪਾਲ, ਸੁਬੋਧ ਚੰਦਰ ਨਾਗਪਾਲ ਦੇ ਫੁੱਫੜ ਤੇ ਭਾਰਤ ਦੇ ਪ੍ਰਸਿੱਧ ਵੈਦ ਆਚਾਰਿਆ ਡਾ. ਸੋਹਨ ...

ਪੂਰੀ ਖ਼ਬਰ »

ਅਮਰਪੁਰਾ ਸਕੂਲ 'ਚ ਵਿਦਿਆਰਥਣਾਂ ਨੂੰ ਕਰਾਟੇ ਟ੍ਰੇਨਿੰਗ ਦਿੱਤੀ

ਅਬੋਹਰ, 13 ਫਰਵਰੀ (ਸੁਖਜੀਤ ਸਿੰਘ ਬਰਾੜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਰਪੁਰਾ ਵਿਖੇ ਨੌਵੀਂ ਤੇ ਦਸਵੀਂ ਜਮਾਤ ਦੀਆਂ 60 ਵਿਦਿਆਰਥਣਾਂ ਨੂੰ ਕਰਾਟੇ ਟ੍ਰੇਨਿੰਗ ਦਿੱਤੀ ਗਈ | ਅੱਜ ਸਮਾਪਤੀ 'ਤੇ ਵਿਦਿਆਰਥਣਾਂ ਵਿਚਕਾਰ ਕਰਾਟੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ...

ਪੂਰੀ ਖ਼ਬਰ »

ਕਾਵੜ ਲੈ ਕੇ ਪੁੱਜੇ ਕਾਵੜੀਆਂ ਦਾ ਨਿੱਘਾ ਸਵਾਗਤ

ਮੰਡੀ ਲਾਧੂਕਾ, 13 ਫਰਵਰੀ (ਰਾਕੇਸ਼ ਛਾਬੜਾ)-ਮਹਾਂ ਸ਼ਿਵਰਾਤਰੀ ਮੌਕੇ ਹਰਿਦੁਆਰ ਤੋਂ ਪੈਦਲ ਕਾਵੜ ਲੈ ਕੇ ਪੁੱਜੇ ਕਾਵੜੀਆਂ ਦਾ ਮੰਡੀ ਪੁੱਜਣ 'ਤੇ ਨਿੱਘਾ ਸਵਾਗਤ ਕੀਤਾ ਗਿਆ | 6 ਫਰਵਰੀ ਵਾਲੇ ਦਿਨ ਕ੍ਰਿਸ਼ਨਾ ਮੰਦਿਰ ਕਮੇਟੀ ਦੇ ਪ੍ਰਧਾਨ ਰਾਜੂ ਗਾਬਾ ਦੀ ਅਗਵਾਈ ਹੇਠ ਰਮਨ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਵਿਖੇ ਸਾਕਾ ਨਨਕਾਣਾ ਸਾਹਿਬ ਦੀ ਫ਼ਿਲਮ ਦਿਖਾਉਣ ਉਪਰੰਤ ਪ੍ਰਸ਼ਨ ਉੱਤਰ ਮੁਕਾਬਲੇ
ਗੁਰੂ ਘਰਾਂ ਦੀ ਸੇਵਾ ਸੰਭਾਲ ਸਿਆਸੀ ਨਹੀਂ, ਧਾਰਮਿਕ ਲੋਕਾਂ ਦੇ ਹੱਥਾਂ 'ਚ ਹੋਵੇ-ਪਿ੍ੰਸੀਪਲ ਪਰਵਿੰਦਰ ਸਿੰਘ

ਫ਼ਾਜ਼ਿਲਕਾ, 13 ਫ਼ਰਵਰੀ(ਅਮਰਜੀਤ ਸ਼ਰਮਾ)-ਸਿੱਖ ਨੌਜਵਾਨ ਪੀੜੀ ਨੂੰ ਕੌਮ ਦੀਆਂ ਪੁਰਾਤਨ ਕੀਤੀਆਂ ਕੁਰਬਾਨੀਆਂ ਨੂੰ ਦਰਸਾਉਣ ਲਈ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਫ਼ਾਜ਼ਿਲਕਾ ਵਿਖੇ ਗੁਰਮਤਿ ਸਿਖਲਾਈ ਕੇਂਦਰ ਲੁਧਿਆਣਾ ਦੇ ਸਹਿਯੋਗ ਨਾਲ ਸਾਕਾ ਨਨਕਾਣਾ ਸਾਹਿਬ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਵਿਖੇ ਸਾਕਾ ਨਨਕਾਣਾ ਸਾਹਿਬ ਦੀ ਫ਼ਿਲਮ ਦਿਖਾਉਣ ਉਪਰੰਤ ਪ੍ਰਸ਼ਨ ਉੱਤਰ ਮੁਕਾਬਲੇ

ਫ਼ਾਜ਼ਿਲਕਾ, 13 ਫ਼ਰਵਰੀ(ਅਮਰਜੀਤ ਸ਼ਰਮਾ)-ਸਿੱਖ ਨੌਜਵਾਨ ਪੀੜੀ ਨੂੰ ਕੌਮ ਦੀਆਂ ਪੁਰਾਤਨ ਕੀਤੀਆਂ ਕੁਰਬਾਨੀਆਂ ਨੂੰ ਦਰਸਾਉਣ ਲਈ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਫ਼ਾਜ਼ਿਲਕਾ ਵਿਖੇ ਗੁਰਮਤਿ ਸਿਖਲਾਈ ਕੇਂਦਰ ਲੁਧਿਆਣਾ ਦੇ ਸਹਿਯੋਗ ਨਾਲ ਸਾਕਾ ਨਨਕਾਣਾ ਸਾਹਿਬ ...

ਪੂਰੀ ਖ਼ਬਰ »

246560 ਬੱਚਿਆਂ ਨੂੰ ਪੇਟ ਦੇ ਕੀੜੇ ਖ਼ਤਮ ਕਰਨ ਲਈ ਦਿੱਤੀ ਐਲਬੈਂਡਾਜ਼ੋਲ ਗੋਲੀ-ਸਿਵਲ ਸਰਜਨ

ਫ਼ਾਜ਼ਿਲਕਾ, 13 ਫ਼ਰਵਰੀ(ਦਵਿੰਦਰ ਪਾਲ ਸਿੰਘ)-ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਅੰਦਰ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਾਉਣ ਲਈ ਡੀ-ਵਾਰਮਿੰਗ ਡੇਅ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਕੈਨਵੇ ਕਾਲਜ 'ਚ ਅਧਿਆਪਕ ਕਾਰਗੁਜ਼ਾਰੀ ਮੁਕਾਬਲੇ ਕਰਵਾਏ

ਅਬੋਹਰ, 13 ਫਰਵਰੀ (ਸੁਖਜੀਤ ਸਿੰਘ ਬਰਾੜ)-ਸਥਾਨਕ ਕੈਨਵੇ ਕਾਲਜ ਆਫ਼ ਐਜੂਕੇਸ਼ਨ ਵਿਖੇ ਜ਼ੋਨਲ ਪੱਧਰੀ ਬੀ.ਐੱਡ. ਅਧਿਆਪਕ ਕਾਰਗੁਜ਼ਾਰੀ ਮੁਕਾਬਲੇ 'ਚ ਡੀ.ਏ.ਵੀ. ਕਾਲਜ ਅਬੋਹਰ ਦੀ ਵਿਦਿਆਰਥਣ ਸ਼ਵਾਤੀ ਤੇ ਜੀ.ਜੀ.ਐੱਸ. ਕਾਲਜ ਗਿੱਦੜਬਾਹਾ ਦੀ ਮਮਤਾ ਗਰਗ ਪਹਿਲੇ ਸਥਾਨ 'ਤੇ, ...

ਪੂਰੀ ਖ਼ਬਰ »

ਅਬੋਹਰ ਦੀਆਂ ਜੈਸਮੀਨ ਤੇ ਦਮਨਪ੍ਰੀਤ ਪੰਜਾਬ ਕੁਸ਼ਤੀ ਟੀਮ ਦੀ ਕਰਨਗੀਆਂ ਅਗਵਾਈ

ਅਬੋਹਰ, 13 ਫਰਵਰੀ (ਸੁਖਜੀਤ ਸਿੰਘ ਬਰਾੜ)-ਅਬੋਹਰ ਇਲਾਕੇ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਅਬੋਹਰ ਦੀਆਂ ਕੁਸ਼ਤੀ ਖਿਡਾਰਨਾਂ ਜੈਸਮੀਨ ਕੌਰ ਤੇ ਦਮਨਪ੍ਰੀਤ ਕੌਰ 21 ਫਰਵਰੀ ਤੋਂ ਰਾਜਸਥਾਨ ਦੇ ਸ਼ਹਿਰ ਜੈਪੁਰ 'ਚ ਸ਼ੁਰੂ ਹੋਣ ਜਾ ਰਹੇ ਜੂਨੀਅਰ ਨੈਸ਼ਨਲ ਕੁਸ਼ਤੀ ਮੁਕਾਬਲੇ 'ਚ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਯੂਥ ਕਲੱਬ ਦਰੋਗ਼ਾ ਨੇ ਲੋੜਵੰਦ ਦੀਆਂ ਪੈਨਸ਼ਨਾਂ ਕੱਟਣ 'ਤੇ ਪ੍ਰਗਟਾਇਆ ਰੋਸ

ਜਲਾਲਾਬਾਦ, 13 ਫਰਵਰੀ (ਜਤਿੰਦਰ ਪਾਲ ਸਿੰਘ)-ਸੂਬੇ ਦੇ ਅੰਗਹੀਣ, ਬਜ਼ੁਰਗ, ਵਿਧਵਾ ਔਰਤਾਂ ਤੇ ਹੋਰ ਆਸ਼ਰਿਤ ਆਪਣੇ ਜੀਵਨ ਨਿਰਬਾਹ ਲਈ ਸਰਕਾਰਾਂ ਵੱਲੋਂ ਮਿਲਦੀ ਨਿਗੂਣੀ ਸਹਾਇਤਾ ਦਾ ਮੂੰਹ ਵੇਖਦੇ ਹਨ ਪਰ ਸਰਕਾਰਾਂ ਵੱਲੋਂ ਸਮੇਂ 'ਤੇ ਪੈਨਸ਼ਨ ਨਾ ਦੇ ਕੇ ਗ਼ਰੀਬਾਂ ਨਾਲ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਮਾਂ ਬਣਨ ਵਾਲੀ ਔਰਤ ਨੂੰ ਮਿਲਣਗੇ ਪੰਜ ਹਜ਼ਾਰ ਰੁਪਏ-ਖੁਸ਼ਬੂ

ਮੰਡੀ ਲਾਧੂਕਾ, 13 ਫਰਵਰੀ (ਰਾਕੇਸ਼ ਛਾਬੜਾ)-ਪਹਿਲੀ ਵਾਰ ਮਾਂ ਬਣਨ ਵਾਲੀ ਔਰਤ ਨੂੰ ਮਿਲਣਗੇ ਪੰਜ ਹਜ਼ਾਰ ਰੁਪਏ | ਇਹ ਜਾਣਕਾਰੀ ਸਰਕਾਰੀ ਪ੍ਰਾਇਮਰੀ ਹੈਲਥ ਸੈਂਟਰ 'ਚ ਨਿਯੁਕਤ ਮੈਡੀਕਲ ਅਫ਼ਸਰ ਮੈਡਮ ਖ਼ੁਸ਼ਬੂ ਗਿਰਧਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦਿੱਤੀ | ...

ਪੂਰੀ ਖ਼ਬਰ »

5178 ਅਧਿਆਪਕ ਯੂਨੀਅਨ ਨੇ ਸੁਨੀਲ ਜਾਖੜ ਨੂੰ ਦਿੱਤਾ ਮੰਗ-ਪੱਤਰ

ਅਬੋਹਰ, 13 ਫਰਵਰੀ (ਸੁਖਜੀਤ ਸਿੰਘ ਬਰਾੜ)-5178 ਅਧਿਆਪਕ ਯੂਨੀਅਨ ਵਲੋਂ ਆਪਣੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਦੇ ਨਾਂਅ ਦਾ ਮੰਗ ਪੱਤਰ ਕਾਂਗਰਸ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੂੰ ਉਨ੍ਹਾਂ ਦੀ ਸਥਾਨਕ ਰਿਹਾਇਸ਼ 'ਤੇ ਦਿੱਤਾ ਗਿਆ | ਮੰਗ ਪੱਤਰ ਰਾਹੀਂ ਯੂਨੀਅਨ ਨੇ ...

ਪੂਰੀ ਖ਼ਬਰ »

ਦੰਦਾਂ ਦੀਆਂ ਬਿਮਾਰੀਆਂ ਸਬੰਧੀ ਪੰਦ੍ਹਰਵਾੜਾ ਕੈਂਪ ਸ਼ੁਰੂ

ਜਲਾਲਾਬਾਦ, 13 ਫਰਵਰੀ(ਕਰਨ ਚੁਚਰਾ)-ਸਿਵਲ ਸਰਜਨ ਫ਼ਾਜ਼ਿਲਕਾ ਡਾ.ਸੁਰਿੰਦਰ ਕੁਮਾਰ ਦੇ ਦਿਸ਼ਾ-ਨਿਰੇਦਸ਼ਾਂ ਅਨੁਸਾਰ ਅਤੇ ਐਸ.ਐਮ.ਓ ਡਾ. ਅਮਿਤਾ ਚੌਧਰੀ ਦੀ ਅਗਵਾਈ ਹੇਠ ਸਥਾਨਕ ਸਿਵਲ ਹਸਪਤਾਲ ਵਿਚ 29ਵਾਂ ਡੈਂਟਲ ਸਿਹਤ ਪੰਦ੍ਹਰਵਾੜਾ ਕੈਂਪ ਲਗਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਫ਼ਾਜ਼ਿਲਕਾ ਇਲਾਕੇ ਅੰਦਰ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ਼ਿਵਰਾਤਰੀ ਦਾ ਤਿਉਹਾਰ

ਫ਼ਾਜ਼ਿਲਕਾ, 13 ਫ਼ਰਵਰੀ (ਅਮਰਜੀਤ ਸ਼ਰਮਾ)-ਫ਼ਾਜ਼ਿਲਕਾ ਇਲਾਕੇ 'ਚ ਮਹਾ ਸ਼ਿਵਰਾਤਰੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਫ਼ਾਜ਼ਿਲਕਾ ਸ਼ਹਿਰ 'ਚ ਥਾਂ ਥਾਂ 'ਤੇ ਭਗਵਾਨ ਸ਼ਿਵ ਦੀ ਪੂਜਾ ਅਰਚਨਾ ਕੀਤੀ ਗਈ ਤੇ ਭਗਵਾਨ ਸ਼ਿਵ ਦਾ ਪ੍ਰਸ਼ਾਦ ਵੰਡਿਆ ਗਿਆ | ...

ਪੂਰੀ ਖ਼ਬਰ »

ਡਾ: ਭੀਮ ਰਾਓ ਅੰਬੇਡਕਰ ਹਿਊਮਨ ਫਾੳਾੂਡੇਸ਼ਨ ਵਲੋਂ ਪਿੰਡ ਸੂਰਘੂਰੀ 'ਚ ਜਾਗਰੂਕਤਾ ਮੀਟਿੰਗ

ਜਲਾਲਾਬਾਦ,13 ਫਰਵਰੀ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਚੱਕ ਮੌਜਦੀਨ ਵਾਲਾ ਉਰਫ਼ ਸੂਰਘੁਰੀ ਵਿਖੇ ਡਾ. ਭੀਮ ਰਾਓ ਅੰਬੇਡਕਰ ਹਿਊਮਨ ਰਾਈਟਸ ਫਾੳਾੂਡੇਸ਼ਨ ਵੱਲੋਂ ਜੋਨ ਇੰਚਾਰਜ ਗੁਰਪ੍ਰੀਤ ਚੋਪੜਾ ਦੀ ਅਗਵਾਈ Ýਚ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਹਰੀਪੁਰਾ 'ਚ ਬਾਰ੍ਹਵੀਂ ਜਮਾਤ ਦੀ ਵਿਦਾਇਗੀ ਪਾਰਟੀ

ਅਬੋਹਰ, 13 ਫਰਵਰੀ (ਸੁਖਜੀਤ ਸਿੰਘ ਬਰਾੜ)-ਡੀ.ਏ.ਵੀ. ਸਕੂਲ ਹਰੀਪੁਰਾ 'ਚ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਦੌਰਾਨ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX