ਤਾਜਾ ਖ਼ਬਰਾਂ


ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  22 minutes ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਅੱਜ ਸਵੇਰੇ ਤਲਵੰਡੀ ਸਾਬੋ ਤੋਂ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਦੇਰ ਸ਼ਾਮ 107/151 ਤਹਿਤ ਨੈਬ ...
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  35 minutes ago
ਜਲੰਧਰ, 18 ਅਕਤੂਬਰ- ਜਲੰਧਰ ਦੇ ਥਾਣਾ ਲਾਂਬੜਾ ਦੀ ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ 161 ਗ੍ਰਾਮ ਹੈਰੋਇਨ, ਇਕ ਐਕਟਿਵਾ ਅਤੇ ਦੋ ਇਲੈੱਕਟ੍ਰਾਨਿਕ ਕੰਡੇ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮਾਮਲਾ...
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  49 minutes ago
ਤਪਾ ਮੰਡੀ,18 ਅਕਤੂਬਰ (ਪ੍ਰਵੀਨ ਗਰਗ) - ਸਥਾਨਕ ਸਦਰ ਬਾਜ਼ਾਰ ਵਿਖੇ ਤਿਉਹਾਰਾਂ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਗਰ ਕੌਂਸਲ ਦੇ ਮੁਲਾਜ਼ਮ ...
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  53 minutes ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  about 1 hour ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਸਰਕਾਰਾਂ ਵੱਲੋਂ...
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  47 minutes ago
ਚੰਡੀਗੜ੍ਹ, 18 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਟਵੀਟ ਕੀਤਾ। ਇਸ ਟਵੀਟ ਦੇ ਜਰੀਏ ਕੈਪਟਨ ਨੇ ਇਮਰਾਨ ਖਾਨ ਨੂੰ...
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  about 1 hour ago
ਜਲਾਲਾਬਾਦ, 18 ਅਕਤੂਬਰ (ਪ੍ਰਦੀਪ ਕੁਮਾਰ)- 21 ਤਾਰੀਖ਼ ਨੂੰ ਇਕ ਨਵਾਂ ਮੋੜ ਪੰਜਾਬ ਦੀ ਸਿਆਸਤ 'ਚ ਪੈਣਾ ਹੈ। ਇਹ ਸ਼ਬਦ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਫ਼ਿਰੋਜ਼ਪੁਰ ਲੋਕ ਸਭਾ ਦੇ ਸਾਂਸਦ ਸੁਖਬੀਰ ਸਿੰਘ...
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  about 3 hours ago
ਰਾਜਾਸਾਂਸੀ, 18 ਅਕਤੂਬਰ (ਹਰਦੀਪ ਸਿੰਘ ਖੀਵਾ)- ਪੁਲਿਸ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਐੱਸ.ਐੱਸ.ਪੀ ਵਿਕਰਮ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਾਜਾਸਾਂਸੀ ਅਤੇ ਥਾਣਾ ਕੰਬੋਅ...
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  about 3 hours ago
ਲਖਨਊ, 18 ਅਕਤੂਬਰ- ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਅੱਜ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਗੋਲੀ ਲਖਨਊ ਸਥਿਤ ਉਨ੍ਹਾਂ...
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  about 3 hours ago
ਇਸਲਾਮਾਬਾਦ, 18 ਅਕਤੂਬਰ- ਆਈ. ਸੀ. ਸੀ. ਵਿਸ਼ਵ ਕੱਪ 2019 ਅਤੇ ਹੁਣ ਸ੍ਰੀਲੰਕਾ ਖ਼ਿਲਾਫ਼ ਘਰ 'ਚ ਟੀ-20 ਲੜੀ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਸਰਫ਼ਰਾਜ਼ ਅਹਿਮਦ...
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  about 3 hours ago
ਤਰਨਤਾਰਨ, 18 ਅਕਤੂਬਰ (ਵਿਕਾਸ ਮਰਵਾਹਾ)- ਜ਼ਿਲ੍ਹਾ ਤਰਨਤਾਰਨ ਦੀ ਪੁਲਿਸ ਨੇ ਜ਼ਿਲ੍ਹੇ 'ਚ ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ...
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  about 3 hours ago
ਅਜਨਾਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਖੇਤਰ 'ਚ ਅੱਜ ਸਵੇਰੇ ਹੋਈ ਹਲਕੀ ਬਾਰਸ਼ ਤੋਂ ਬਾਅਦ ਮੁੜ ਅਸਮਾਨ 'ਚ ਛਾਏ ਬੱਦਲਾਂ ...
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  about 4 hours ago
ਸੁਲਤਾਨਪੁਰ ਲੋਧੀ, 18 ਅਕਤੂਬਰ (ਥਿੰਦ, ਹੈਪੀ, ਲਾਡੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ...
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  about 4 hours ago
ਫਗਵਾੜਾ, 18 ਅਕਤੂਬਰ (ਹਰੀਪਾਲ ਸਿੰਘ)- ਔਰਤਾਂ ਪ੍ਰਤੀ ਗ਼ਲਤ ਸ਼ਬਦਾਵਲੀ ਬੋਲਣ ਵਾਲੇ ਕਾਂਗਰਸੀ ਆਗੂ ਦੇ ਖ਼ਿਲਾਫ਼ ਦਿੱਤੀ ਸ਼ਿਕਾਇਤ 'ਤੇ ਪੁਲਿਸ ਵੱਲੋਂ ਕਾਰਵਾਈ ਨਾ ਕਰਨ ਦੇ ਰੋਸ...
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  about 4 hours ago
ਅਬੋਹਰ/ਫ਼ਾਜ਼ਿਲਕਾ, 18 ਅਕਤੂਬਰ (ਪ੍ਰਦੀਪ ਕੁਮਾਰ)- ਬੀਤੀ 16 ਅਕਤੂਬਰ ਨੂੰ ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਅਬੋਹਰ ਦੇ ਰਹਿਣ ਵਾਲੇ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦਾ...
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  about 4 hours ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  about 5 hours ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  about 5 hours ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  about 5 hours ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  about 6 hours ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  about 6 hours ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  about 6 hours ago
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  about 6 hours ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  about 7 hours ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  about 5 hours ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  about 7 hours ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  about 7 hours ago
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 8 hours ago
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  about 8 hours ago
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  about 8 hours ago
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  1 minute ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  about 9 hours ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  about 9 hours ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  about 9 hours ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 10 hours ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 10 hours ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 10 hours ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  about 10 hours ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  about 11 hours ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  about 11 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 12 hours ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  1 day ago
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  about 1 hour ago
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  16 minutes ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਫੱਗਣ ਸੰਮਤ 549

ਅੰਮ੍ਰਿਤਸਰ

ਮੈਡੀਕਲ ਸੁਪਰਡੈਂਟ ਸੋਹਲ ਗਏ ਲੰਬੀ ਛੁੱਟੀ 'ਤੇ

ਅੰਮਿ੍ਤਸਰ, 13 ਫਰਵਰੀ (ਰੇਸ਼ਮ ਸਿੰਘ)-ਗੁਰੂ ਨਾਨਕ ਦੇਵ ਹਸਪਤਾਲ 'ਚ ਵਾਰ-ਵਾਰ ਛਾਪੇਮਾਰੀ ਕਰਕੇ ਡਾਕਟਰਾਂ ਦਾ ਵਿਰੋਧ ਸਹੇੜ ਚੁੱਕੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਖਿਲਾਫ਼ ਡਾਕਟਰਾਂ ਵਲੋਂ ਛੇੜੇ ਸੰਘਰਸ਼ ਕਾਰਨ ਜਿੱਥੇ ਮੈਡੀਕਲ ਸੁਪਰਡੈਂਟ ਡਾ. ਐਚ. ਐਸ. ਸੋਹਲ ਲੰਬੀ ਛੁੱਟੀ 'ਤੇ ਚਲੇ ਗਏ ਹਨ ਜਿਸ ਉਪਰੰਤ ਮੈਡੀਕਲ ਕਾਲਜ ਦੇ ਮੈਡੀਸਨ ਪ੍ਰੋਫੈਸਰ ਡਾ: ਸ਼ਿਵ ਚਰਨ ਨੇ ਕਾਰਜਕਾਰੀ ਸੁਪਰਡੈਂਟ ਵਜੋਂ ਅਹੁਦਾ ਸੰਭਾਲ ਲਿਆ ਹੈ | ਜਦੋਂ ਕਿ ਛਾਪੇਮਾਰੀ ਖਿਲਾਫ਼ ਬਾਕੀ ਡਾਕਟਰਾਂ 'ਚ ਵੀ ਰੋਸ ਪਾਇਆ ਜਾ ਰਿਹਾ ਹੈ | ਲੋਕ ਸਭਾ ਮੈਂਬਰ ਸ: ਔਜਲਾ ਵਲੋਂ ਬੇਲੋੜੀ ਦਖਲਅੰਦਾਜੀ ਦਾ ਡਾਕਟਰਾਂ ਵਲੋਂ ਵਿਰੋਧ ਕਰਦਿਆਂ ਉਸਦੇ ਹਸਪਤਾਲ 'ਚ ਦਾਖ਼ਲੇ 'ਤੇ ਪਾਬੰਧੀ ਦੀ ਮੰਗ ਪਹਿਲਾਂ ਹੀ ਡਾਕਟਰਾਂ ਵਲੋਂ ਕੀਤੀ ਜਾ ਚੁੱਕੀ ਹੈ ਜਿਨ੍ਹਾਂ ਦਾ ਦੋਸ਼ ਹੈ ਕਿ ਜੇਕਰ ਉਥੇ ਸੁਵਿਧਾਵਾਂ ਦੀ ਘਾਟ ਹੈ ਤਾਂ ਇਸ ਲਈ ਸਰਕਾਰ ਜਿੰਮੇਵਾਰ ਹੈ ਨਾ ਕਿ ਡਾਕਟਰ ਜਿਨ੍ਹਾਂ ਨੂੰ ਆਏ ਦਿਨ ਲੋਕ ਸਭਾ ਮੈਂਬਰ ਦਬਕਾਉਂਦੇ ਰਹਿੰਦੇ ਹਨ | ਇਸੇ ਤਣਾਅ 'ਚ ਕੰਮ ਕਰ ਰਹੇ ਡਾ. ਐਚ. ਐਸ. ਸੋਹਲ ਬੀਤੇ ਦਿਨ 15 ਦਿਨਾਂ ਦੀ ਲੰਬੀ ਛੁੱਟੀ 'ਤੇ ਚਲੇ ਗਏ ਸਨ | ਜਿਸ ਉਪਰੰਤ ਅੱਜ ਡਾ. ਸ਼ਿਵ ਚਰਨ ਨੇ ਕਾਰਜ ਭਾਰ ਸੰਭਾਲਦੇ ਹੀ ਗੱਲਬਾਤ ਕਰਦਿਆਂ ਕਿਹਾ ਹਸਪਤਾਲ ਦਾ ਵਿਸਥਾਰ ਹੋ ਚੁੱਕਾ ਹੈਅਤੇ ਕਈ ਨਵੀਂਆਂ ਇਮਾਰਤਾਂ ਬਣ ਚੁੱਕੀਆਂ ਹਨ ਪਰ ਇੱਥੇ ਦਰਜਾ 4 ਤੇ ਸਫ਼ਾਈ ਕਰਮਚਾਰੀਆਂ ਦੀ ਭਾਰੀ ਕਮੀ ਹੈ | ਇਸ ਤੋਂ ਇਲਾਵਾ ਹੋਰ ਸਿਹਤ ਸੁਵਿਧਾਵਾਂ ਨੂੰ ਵੀ ਸੁਚਾਰੂ ਬਣਾਉਣ ਲਈ ਉਹ ਯਤਨ ਕਰਨਗੇ | ਜਦੋਂ ਕਿ ਉਨ੍ਹਾਂ ਸ: ਔਜਲਾ ਦੇ ਇਨ੍ਹਾਂ ਦੋਸ਼ਾਂ ਨੂੰ ਰੱਦ ਕੀਤਾ ਕਿ ਡਾਕਟਰ ਬਾਹਰੋਂ ਮਰੀਜ਼ਾਂ ਕੋਲੋਂ ਦਵਾਈਆਂ ਲਈ ਪਰਚੀਆਂ ਲਿਖ ਕੇ ਦਿੰਦੇ ਹਨ | ਉਨ੍ਹਾਂ ਕਿਹਾ ਕਿ ਹਸਪਤਾਲ 'ਚ ਸਾਰੀਆਂ ਸਰਕਾਰੀ ਦਵਾਈਆਂ ਨਹੀਂ ਹੁੰਦੀਆਂ ਤੇ ਜੋ ਹੁੰਦੀਆਂ ਹਨ, ਉਹ ਦਿੱਤੀਆਂ ਜਾਂਦੀਆਂ ਹਨ ਅਤੇ ਜੇਕਰ ਕਿਸੇ ਦੀ ਜ਼ਿੰਦਗੀ ਬਚਾਉਣ ਲਈ ਬਾਹਰੋਂ ਦਵਾਈਆਂ ਨਾ ਮੰਗਵਾਈਆਂ ਜਾਣ ਤਾਂ ਮਰੀਜ਼ ਦੀ ਜਾਨ ਨੂੰ ਖਤਰਾ ਹੋ ਸਕਦਾ ਹੈ | ਉਨ੍ਹਾਂ ਕਿਹਾ ਕਿ ਜੇਕਰ ਸਭ ਕੁਝ ਠੀਕ ਠਾਕ ਰਿਹਾ ਤਾਂ ਉਹ ਸਥਾਈ ਸੁਪਰਡੈਂਟ ਵੀ ਬਣ ਸਕਦੇ ਹਨ |

ਸਬੰਧਿਤ ਸਹਾਇਕ ਪ੍ਰੋਫੈਸਰ ਆਪਣੀ ਖੱਲ ਬਚਾਉਣ ਲਈ ਹੁਣ ਵਿਦਿਆਰਥੀਆਂ ਦਾ ਲੈ ਰਿਹਾ ਸਹਾਰਾ

ਅੰਮਿ੍ਤਸਰ, 13 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਬੀਤੇ ਦਿਨੀਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਜਿਸ ਅਹਿਮ ਤੇ ਸਭ ਤੋਂ ਵੱਡੇ ਵਿਭਾਗ ਦੇ ਸਹਾਇਕ ਪ੍ਰੋਫੈਸਰ ਵਲੋਂ ਆਪਣੇ ਹੱਥ ਨਾਲ 2 ਵਿਦਿਆਰਥੀਆਂ ਦੇ ਗ੍ਰੇਡ ਬਦਲ ਕੇ ਵਧਾਏ ਸਨ, ਉਸ ਮਾਮਲੇ 'ਚ ਹੁਣ ਨਵਾਂ ਮੋੜ ਆ ਗਿਆ ਹੈ | ...

ਪੂਰੀ ਖ਼ਬਰ »

ਗੈਸ ਸਿਲੰਡਰਾਂ ਸਮੇਤ ਘਰੇਲੂ ਸਾਮਾਨ ਚੋਰੀ

ਅਜਨਾਲਾ, 13 ਫ਼ਰਵਰੀ (ਐਸ. ਪ੍ਰਸ਼ੋਤਮ)-ਅਜਨਾਲਾ ਦੇ ਬਾਹਰੀ ਪਿੰਡ ਤੇੜੀ ਵਿਖੇ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਅਜਨਾਲਾ ਦੇ ਪ੍ਰੈਸ ਸਕੱਤਰ ਤੇ ਸਾਹਿਤਕਾਰ ਮਨੋਹਰ ਸ਼ਰਮਾ ਦੇ ਫ਼ਾਰਮ ਹਾਊਸ 'ਚ ਚੋਰੀ ਹੋਣ ਦੀ ਸੂਚਨਾ ਮਿਲੀ ਹੈ | ਬੀਤੀ ਰਾਤ ਚੋਰੀ ਦੀ ਵਾਪਰੀ ਘਟਨਾ ਦੀ ...

ਪੂਰੀ ਖ਼ਬਰ »

ਆਖਰ ਪਾ ਦਿੱਤੀ ਗੈਂਗਸਟਰ ਗਿਫ਼ਟੀ ਦੀ ਗਿ੍ਫਤਾਰੀ

ਅੰਮਿ੍ਤਸਰ, 13 ਫਰਵਰੀ (ਰੇਸ਼ਮ ਸਿੰਘ)-ਕਰੀਬ 4 ਦਿਨ ਪਹਿਲਾਂ ਗਿ੍ਫ਼ਤਾਰ ਕੀਤੇ ਗੈਂਗਸਟਰ ਗਿਫ਼ਟੀ ਪਾਸੋਂ ਪੁਲਿਸ ਕੁਝ ਖਾਸ ਨਹੀਂ ਕਢਵਾ ਸਕੀ ਤੇ ਆਖਰ ਉਸਦੀ ਗਿ੍ਫ਼ਤਾਰੀ ਪਾ ਕੇ ਬੁੱਤਾ ਸਾਰ ਲਿਆ | ਪੁਲਿਸ ਮੁਤਾਬਕ ਉਸ ਪਾਸੋਂ ਇਕ ਮੋਟਰਸਾਇਕਲ, ਇਕ ਪਿਸਤੌਲ ਤੇ ਜਿੰਦਾ ...

ਪੂਰੀ ਖ਼ਬਰ »

ਕਿਸਾਨਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ

ਅਜਨਾਲਾ 13 ਫਰਵਰੀ (ਸੁੱਖ ਮਾਹਲ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਦੇ ਟਿਊਬਵੈਲਾਂ ਦੀ ਬਿਜਲੀ ਸਬਸਿਡੀ ਦੀ ਬਣਾਈ ਨਵੀਂ ਨੀਤੀ, ਚੋਣ ਵਾਅਦੇ ਅਨੁਸਾਰ ਕਿਸਾਨਾਂ ਦੇ ਸਮੁੱਚੇ ਕਰਜੇ ਮੁਆਫ਼ ਨਾ ਕਰਨ, ਕਾਲੇ ਕਾਨੂੰਨ ਵਾਪਸ ਲੈਣ, ਰੋਸ ਧਰਨਿਆਂ ਦੌਰਾਨ ਕਿਸਾਨ ਆਗੂਆਂ 'ਤੇ ਦਰਜ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਜਾਰੀ 2 ਨੋਟਿਸਾਂ ਕਾਰਨ ਸਕੂਲਾਂ 'ਚ ਬਣਿਆ ਦੁਬਿਧਾ ਦਾ ਮਾਹੌਲ

ਅੰਮਿ੍ਤਸਰ, 13 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਵਲੋਂ ਜਾਰੀ ਕੀਤੇ ਗਏ 2 ਨੋਟਿਸਾਂ ਕਾਰਨ ਅੱਜ ਸਰਕਾਰੀ ਸਕੂਲਾਂ 'ਚ ਦੁਬਿਧਾ ਦਾ ਮਾਹੌਲ ਬਣਿਆ ਰਿਹਾ, ਜਿਸ ਕਾਰਨ 2 ਦਰਜਨ ਤੋਂ ਵਧੇਰੇ ਸਕੂਲਾਂ ਨੇ ਅੱਧੀ ਛੁੱਟੀ ਕਰ ਦਿੱਤੀ ਜਦਕਿ ਦੂਜੇ ਪਾਸੇ ਸਿੱਖਿਆ ...

ਪੂਰੀ ਖ਼ਬਰ »

ਵਸੀਕਾਂ ਨਵੀਸਾਂ ਦੀ ਹੜਤਾਲ ਕਾਰਨ ਕੰਮਕਾਜ਼ ਠੱਪ

ਅੰਮਿ੍ਤਸਰ, 13 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਵਸੀਕਾ ਨਵੀਸਾਂ ਵਲੋਂ ਸਰਕਾਰ ਵਲੋਂ ਜ਼ਮੀਨਾਂ ਦੀ ਰਜਿਸਟਰੀ ਨੂੰ ਲੈ ਜਾਰੀ ਕੀਤੇ ਗਏ ਐਨ. ਓ. ਸੀ. ਦੇ ਫ਼ਰਮਾਨ ਦੇ ਚਲਦਿਆਂ ਕੀਤੀ ਗਈ ਹੜਤਾਲ ਮੰਗਲਵਾਰ ਵੀ ਜਾਰੀ ਰਹੀ | ਵਸੀਕਾ ਨਵੀਸਾਂ ਨੇ ਮੰਗਲਵਾਰ ਵੀ ਆਪਣੀਆਂ ...

ਪੂਰੀ ਖ਼ਬਰ »

ਮੈਟਰੋ ਬੱਸ ਚਾਲਕਾਂ ਵਲੋਂ ਤਨਖਾਹਾਂ ਨਾ ਮਿਲਣ ਕਰਕੇ ਹੜਤਾਲ

ਅੰਮਿ੍ਤਸਰ, 13 ਫ਼ਰਵਰੀ (ਹਰਮਿੰਦਰ ਸਿੰਘ)-ਬੀ. ਆਰ. ਟੀ. ਐਸ. ਪ੍ਰੋਜੈਕਟ ਤਹਿਤ ਇੱਥੇ ਚੱਲ ਰਹੀਆਂ ਮੈਟਰੋ ਬੱਸਾਂ ਦੇ ਚਾਲਕਾਂ ਨੂੰ 3-4 ਮਹੀਨਿ੍ਹਆਂ ਤੋਂ ਤਨਖ਼ਾਹਾਂ ਨਾ ਮਿਲਣ ਕਰਕੇ ਇਨ੍ਹਾਂ ਬੱਸ ਚਾਲਕਾਂ ਵਲੋਂ ਰੇਲਵੇ ਸਟੇਸ਼ਨ ਨੇੜੇ ਆਪਣੀਆਂ ਬੱਸਾਂ ਦਾ ਚੱਕਾ ਜਾਮ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਵਲੋਂ ਧਰਨਾ

ਅੰਮਿ੍ਤਸਰ, 13 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ ਰੋਸ ਮਾਰਚ ਕੱਢਿਆ ਗਿਆ ਜੋ ਕਿ ਲਾਂਡਰੀ ਪਲਾਟ ਤੋਂ ਸ਼ੁਰੂ ਹੋ ਕੇੇ ਭੰਡਾਰੀ ਪੁਲ ਤੋਂ ਹੁੰਦਾ ਹੋਇਆ ਕੰਪਨੀ ਬਾਗ ਵਿਖੇ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਜਾਰੀ 2 ਨੋਟਿਸਾਂ ਕਾਰਨ ਸਕੂਲਾਂ 'ਚ ਬਣਿਆ ਦੁਬਿਧਾ ਦਾ ਮਾਹੌਲ

ਅੰਮਿ੍ਤਸਰ, 13 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਵਲੋਂ ਜਾਰੀ ਕੀਤੇ ਗਏ 2 ਨੋਟਿਸਾਂ ਕਾਰਨ ਅੱਜ ਸਰਕਾਰੀ ਸਕੂਲਾਂ 'ਚ ਦੁਬਿਧਾ ਦਾ ਮਾਹੌਲ ਬਣਿਆ ਰਿਹਾ, ਜਿਸ ਕਾਰਨ 2 ਦਰਜਨ ਤੋਂ ਵਧੇਰੇ ਸਕੂਲਾਂ ਨੇ ਅੱਧੀ ਛੁੱਟੀ ਕਰ ਦਿੱਤੀ ਜਦਕਿ ਦੂਜੇ ਪਾਸੇ ਸਿੱਖਿਆ ...

ਪੂਰੀ ਖ਼ਬਰ »

ਪਸਤੌਲ, ਜ਼ਿੰਦਾ ਕਾਰਤੂਸ ਤੇ ਚੋਰੀ ਦੇ ਮੋਟਰਸਾਇਕਲ ਸਮੇਤ ਕਾਬੂ

ਰਾਜਾਸਾਂਸੀ, 13 ਫ਼ਰਵਰੀ (ਹਰਦੀਪ ਸਿੰਘ ਖੀਵਾ)-ਪੁਲਿਸ ਥਾਣਾ ਹਵਾਈ ਅੱਡਾ ਵਲੋਂ ਅੰਮਿ੍ਤਸਰ-ਅਜਨਾਲਾ ਮਾਰਗ 'ਤੇ ਸਥਿਤ ਟੀ ਪੁਆਇੰਟ ਹਵਾਈ ਅੱਡਾ ਵਿਖੇ ਲਗਾਏ ਗਏ ਨਾਕੇ ਦੌਰਾਨ ਇੱਕ ਨੌਜਵਾਨ ਨੂੰ ਪਸਤੌਲ, 13 ਜ਼ਿੰਦਾ ਕਾਰਤੂਸ ਤੇ ਚੋਰੀ ਦੇ ਮੋਟਰ ਸਾਇਕਲ ਸਮੇਤ ਕਾਬੂ ਕੀਤਾ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਅੰਮਿ੍ਤਸਰ ਨੇ ਡੀ. ਏ. ਵੀ. ਕਾਲਜ ਜਲੰਧਰ ਨੂੰ ਹਰਾਇਆ

ਅੰਮਿ੍ਤਸਰ, 13 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਬੀਤੇ ਦਿਨੀਂ ਮਰਦਾਂ ਦੀ ਏ ਤੇ ਬੀ ਡਵੀਜ਼ਨ ਖੇਤਰ ਦੀ ਅੰਤਰ ਕਾਲਜ ਕਬੱਡੀ ਪ੍ਰਤੀਯੋਗਤਾ ਸ਼ੁਰੂ ਹੋ ਗਈ | ਪ੍ਰਤੀਯੋਗਤਾ ਦੇ ਪਹਿਲੇ ਦਿਨ ਕਰਵਾਏ ਗਏ ਮੁਕਾਬਲਿਆਂ ਦੌਰਾਨ ਏ ਡਵੀਜ਼ਨ ...

ਪੂਰੀ ਖ਼ਬਰ »

ਨਿਊ ਸੈਂਚਰੀ ਸਕੂਲ, ਛਾਪਿਆਂਵਾਲੀ ਵਿਖੇ ਸਾਲਾਨਾ ਸਮਾਗਮ ਤੇ ਖੇਡ ਮੇਲਾ ਕਰਵਾਇਆ

ਬਾਬਾ ਬਕਾਲਾ ਸਾਹਿਬ, 13 ਫ਼ਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਨਿਊ ਸੈਂਚਰੀ ਪਬਲਿਕ ਸਕੂਲ ਛਾਪਿਆਂਵਾਲੀ ਵਿਖੇ ਸਲਾਨਾ ਸਮਾਗਮ ਤੇ ਖੇਡ ਮੇਲਾ ਕਰਵਾਇਆ ਗਿਆ | ਇਸ ਮੌਕੇ ਐੱਮ.ਡੀ. ਸਿਮਰਜੀਤ ਸਿੰਘ ਧਾਲੀਵਾਲ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਨਿਊ ਸੈਂਚਰੀ ਪਬਲਿਕ ਸਕੂਲ ...

ਪੂਰੀ ਖ਼ਬਰ »

ਸਵ: ਬਲਦੇਵ ਸਿੰਘ ਮਾਨ ਯਾਦਗਰੀ ਫੁੱਟਬਾਲ ਤੇ ਕਬੱਡੀ ਟੂਰਨਾਮੈਂਟ ਸਮਾਪਤ

ਰਈਆ, 13 ਫਰਵਰੀ (ਸ਼ਰਨਬੀਰ ਸਿੰਘ ਕੰਗ)-ਨਗਰ ਪੰਚਾਇਤ ਰਈਆ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਸਵ: ਬਲਦੇਵ ਸਿੰਘ ਮਾਨ ਦੀ ਯਾਦ 'ਚ ਗੁਰੂੁ ਨਾਨਕ ਦੇਵ ਸਪੋਰਟਸ ਕਲੱਬ ਰਈਆ ਵਲੋਂ ਇਲਾਕੇ ਤੇ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਤਾਰਾਂ ਵਾਲੇ ਖੇਡ ਮੈਦਾਨ ਰਈਆ ਵਿਖੇ ਕਰਾਇਆ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ 'ਹਿੰਦ ਦੀ ਚਾਦਰ' ਬਿਰਧ ਆਸ਼ਰਮ ਖੋਲਿ੍ਹਆ

ਬਾਬਾ ਬਕਾਲਾ ਸਾਹਿਬ, 13 ਫ਼ਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ, ਨਜ਼ਦੀਕ ਹਰਮਨ ਪੰਪ ਠੱਠੀਆਂ ਨੇੜੇ ਸਿੱਖ ਹੈਲਪਿੰਗ ਸਪੋਰਟਸ, ਬਾਬਾ ਬਕਾਲਾ ਸਾਹਿਬ ਸੰਸਥਾ ਵਲੋਂ ਸਾਧ ਸੰਗਤ ਦੇ ਸਹਿਯੋਗ ਨਾਲ 'ਹਿੰਦ ਦੀ ਚਾਦਰ' ਬਿਰਧ ਆਸ਼ਰਮ ...

ਪੂਰੀ ਖ਼ਬਰ »

ਅੰਮਿ੍ਤਸਰ ਪਬਲਿਕ ਸਕੂਲ ਦੇ ਵਿਦਿਆਰਥੀ ਅੱਵਲ

ਅੰਮਿਤਸਰ, 13 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਅੰਮਿ੍ਤਸਰ ਪਬਲਿਕ ਸਕੂਲ ਫ਼ੋਕਲ ਪੁਆਇੰਟ ਦੇ ਵਿਦਿਆਰਥੀ ਨੇ ਲਵਲੀ ਪ੍ਰੋਫੈਸ਼ਨਲ ਯੂਨਿਵਰਸਿਟੀ ਵਲੋਂ ਕਰਵਾਏ ਗਏ ਐਕਸਪਲੋਰਿਕਾ ਗਿਆਨ ਮੰਥਨ ਪ੍ਰੀਖਿਆ 'ਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਸਹਾਇਕ ਰਜਿਸਟਰਾਰ ਬਲਵਿੰਦਰ ਸਿੰਘ ਨੇ ਅਜਨਾਲਾ ਦਾ ਵਾਧੂ ਚਾਰਜ ਸੰਭਾਲਿਆ

ਅਜਨਾਲਾ, 13 ਫ਼ਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਸਹਾਇਕ ਰਜਿਸਟਰਾਰ ਬਾਬਾ ਬਕਾਲਾ ਬਲਵਿੰਦਰ ਸਿੰਘ ਵਲੋਂ ਅੱਜ ਸਹਿਕਾਰੀ ਸਭਾਵਾਂ ਅਜਨਾਲਾ ਦੇ ਸਹਾਇਕ ਰਜਿਸਟਰਾਰ ਦਾ ਵਾਧੂ ਚਾਰਜ ਸੰਭਾਲਿਆ | ਚਾਰਜ ਸੰਭਾਲਣ ਤੋਂ ਪਹਿਲਾਂ ਪੰਜਾਬ ਸਟੇਟ ਕੋਆਪ੍ਰੇਟਿਵ ਸੁਸਾਇਟੀ ...

ਪੂਰੀ ਖ਼ਬਰ »

ਜੀ. ਐਨ. ਡੀ. ਯੂ. 'ਚ ਭਵਨ ਨਿਰਮਾਣ 'ਚ ਊਰਜਾ ਦੀ ਬਚਤ ਵਿਸ਼ੇ 'ਤੇ ਸਿਖਲਾਈ ਸਮਾਗਮ

ਅੰਮਿ੍ਤਸਰ, 13 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਭਵਨ ਨਿਰਮਾਣ 'ਚ ਊਰਜਾ ਦੀ ਬਚਤ ਵਿਸ਼ੇ 'ਤੇ ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ | ਇਹ ਪ੍ਰੋਗਰਾਮ ਯੂਨੀਵਰਸਿਟੀ ਦੇ ਆਰਕੀਟੈਕਚਰ ਵਿਭਾਗ ਤੇ ਭਾਈ ਲਾਲੋ ਉਸਾਰੀ ਵਿਭਾਗ ...

ਪੂਰੀ ਖ਼ਬਰ »

'ਖੇਡਾਂ ਲਿੱਦੜਾਂ ਦੀਆਂ' ਸਮਾਪਤ

ਰਈਆ, 13 ਫਰਵਰੀ (ਸ਼ਰਨਬੀਰ ਸਿੰਘ ਕੰਗ, ਸੁੱਚਾ ਸਿੰਘ ਘੁੰਮਣ)-ਧੰਨ-ਧੰਨ ਬਾਬਾ ਬੀਰ ਸਿੰਘ ਜੀ ਨੌਰੰਗਾਬਾਦੀ ਸ਼ਹੀਦ ਦੀ ਯਾਦ 'ਚ ਮੇਲਾ ਪ੍ਰਬੰਧਕ ਕਮੇਟੀ, ਪਿੰਡ ਦੀ ਪੰਚਾਇਤ, ਸਪੋਰਟਸ ਕਲੱਬ ਤੇ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਨਜਦੀਕ ਬਣੇ ...

ਪੂਰੀ ਖ਼ਬਰ »

ਸਿੱਖੀ ਸਿਧਾਤਾਂ 'ਚ ਨਿਸ਼ਕਾਮ ਸੇਵਾ ਦਾ ਸਹੀ ਸਰੂਪ ਪਿੰਗਲਵਾੜਾ ਸੰਸਥਾ 'ਚ ਵੇਖਿਆ ਜਾ ਸਕਦਾ : ਭਾਈ ਲੌਾਗੋਵਾਲ

ਅੰਮਿ੍ਤਸਰ, 13 ਫ਼ਰਵਰੀ (ਜਸਵੰਤ ਸਿੰਘ ਜੱਸ)-ਸਿੱਖੀ ਸਿਧਾਤਾਂ 'ਚ ਨਿਸ਼ਕਾਮ ਸੇਵਾ ਦਾ ਸਹੀ ਸਰੂਪ ਪਿੰਗਲਵਾੜਾ ਸੰਸਥਾ 'ਚ ਭਗਤ ਪੂਰਨ ਸਿੰਘ ਦੁਆਰਾ ਦਿੱਤੀ ਸੇਧ ਦੁਆਰਾ ਵੇਖਿਆ ਜਾ ਸਕਦਾ ਹੈ | ਇਸ ਗੱਲ ਦਾ ਪ੍ਰਗਟਾਵਾ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ...

ਪੂਰੀ ਖ਼ਬਰ »

ਪ੍ਰਚਾਰ ਲਹਿਰ ਤਹਿਤ ਬੁਤਾਲਾ 'ਚ ਧਾਰਮਿਕ ਸਮਾਗਮ

ਬੁਤਾਲਾ, 13 ਫ਼ਰਵਰੀ (ਹਰਜੀਤ ਸਿੰਘ)-ਸ਼੍ਰੋਮਣੀ ਗੁਰਦਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੇ ਨਿਰਦੇਸ਼ਾਂ ਹੇਠ ਚਲਾਏ ਗਏ ਪ੍ਰਚਾਰ ਲਹਿਰ ਤਹਿਤ, ਸਰਕਲ ਬੁਤਾਲਾ 'ਚ ਆਉਂਦੇ ਗੁਰਦਆਰਾ ਬਾਬਾ ਪੱਲ੍ਹਾ (ਚਰਨ ਛੋਹ ਪ੍ਰਾਪਤ ਸ਼੍ਰੀ ਗੁਰੂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਕਬੀਰ ਜੈਅੰਤੀ ਦੀ ਛੁੱਟੀ ਬਹਾਲ ਨਾ ਕੀਤੀ ਤਾਂ ਸੰਘਰਸ਼ ਕਰਾਂਗੇ-ਕਬੀਰਪੰਥੀ ਪ੍ਰਬੰਧਕ ਕਮੇਟੀ

ਮਜੀਠਾ, 13 ਫ਼ਰਵਰੀ (ਮਨਿੰਦਰ ਸਿੰਘ ਸੋਖੀ)-ਸਤਿਗੁਰੂ ਕਬੀਰ ਭਵਨ ਪ੍ਰਬੰਧਕ ਕਮੇਟੀ ਮਜੀਠਾ ਵਿਖੇ ਇੱਕ ਇਕੱਤਰਤਾ ਚਰਨਜੀਤ ਮਜੀਠਾ ਦੀ ਪ੍ਰਧਾਨਗੀ ਹੇਠ ਕਰੀਬ ਭਵਨ ਮਜੀਠਾ ਵਿਖੇ ਹੋਈ | ਜਿਸ 'ਚ ਪੰਜਾਬ ਸਰਕਾਰ ਵਲੋਂ ਕਬੀਰ ਜੈਯੰਤੀ ਦੀ ਸਰਕਾਰੀ ਛੁੱਟੀ ਖ਼ਤਮ ਕਰਨ ਦੀ ...

ਪੂਰੀ ਖ਼ਬਰ »

ਕਬੱਡੀ ਟੂਰਨਾਮੈਂਟ ਧੂਮ ਧੜੱਕੇ ਨਾਲ ਸ਼ੁਰੂ

ਬਾਬਾ ਬਕਾਲਾ ਸਾਹਿਬ/ਬਿਆਸ, 13 ਫ਼ਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ/ਪਰਮਜੀਤ ਸਿੰਘ ਰੱਖੜਾ)- ਨਜ਼ਦੀਕੀ ਪਿੰਡ ਦੌਲੋ ਨੰਗਲ ਵਿਖੇ ਧੰਨ ਧੰਨ ਬਾਬਾ ਕਾਲੂ ਸ਼ਾਹ-ਬਾਬਾ ਮੇਲਾ ਰਾਮ ਦੀ ਯਾਦ ਨੂੰ ਸਮਰਪਿਤ ਸਾਲਾਨਾ ਕਬੱਡੀ ਟੂਰਨਾਮੈਂਟ ਖੇਡ ਮੈਦਾਨ, ਦੌਲੋ ਨੰਗਲ ਵਿਖੇ ਧੂਮ ...

ਪੂਰੀ ਖ਼ਬਰ »

ਟ੍ਰੈਫ਼ਿਕ ਅਤੇ ਗੰਦੇ ਪਾਣੀ ਦੇ ਨਿਕਾਸ ਤੋਂ ਲੋਕ ਪ੍ਰੇਸ਼ਾਨ

ਜੈਂਤੀਪੁਰ, 13 ਫ਼ਰਵਰੀ (ਬਲਵੰਤ ਸਿੰਘ ਭਗਤ)-ਨੈਸ਼ਨਲ ਹਾਈਵੇ ਅਥਾਰਟੀ ਵਲੋਂ ਜਾਨ ਲੇਵਾ ਹਾਦਸੇ ਰੋਕਣ ਵਾਸਤੇ ਲੱਖਾਂ ਰੁਪਏ ਖ਼ਰਚ ਕਰਕੇ ਵਧੀਆ ਤਰੀਕੇ ਨਾਲ ਪਾਖ਼ਰਪੁਰਾ ਤੇ ਜੈਂਤੀਪੁਰ ਕਸਬੇ ਦੇ ਵਿਚਕਾਰ ਬੱਸ ਅੱਡਾ ਬਣਾਇਆ ਗਿਆ | ਪਰ ਬੱਸਾਂ ਵਾਲੇ ਜਾਣ ਬੁੱਝ ਕੇ ਬੱਸ ...

ਪੂਰੀ ਖ਼ਬਰ »

ਗੁਰਮੀਤ ਕੌਰ ਮੀਰਾਂਕੋਟ ਨੇ ਬਤੌਰ ਬੀ. ਪੀ. ਈ. ਓ. ਜੰਡਿਆਲਾ ਦਾ ਅਹੁਦਾ ਸੰਭਾਲਿਆ

ਜੰਡਿਆਲਾ ਗੁਰੂ, 13 ਫਰਵਰੀ (ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਬਲਾਕ ਪ੍ਰਾਇਮਰੀ ਅਫ਼ਸਰ ਦਾ ਅਹੁਦਾ ਨਵੇਂ ਬੀ. ਪੀ. ਈ. ਓ. ਸ੍ਰੀਮਤੀ ਗੁਰਮੀਤ ਕੌਰ ਮੀਰਾਂਕੋਟ ਨੇ ਅੱਜ ਆਪਣੇ ਦਫ਼ਤਰ ਗਹਿਰੀ ਮੰਡੀ ਵਿਖੇ ਸੰਭਾਲ ਲਿਆ | ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਸ਼ਿਵ ਪਰਿਵਾਰ ਲੰਗਰ ਭੰਡਾਰ ਕਮੇਟੀ ਨੇ ਸ਼ਿਵਰਾਤਰੀ ਦਾ ਤਿਉਹਾਰ ਮਨਾਇਆ

ਅਜਨਾਲਾ, 13 ਫ਼ਰਵਰੀ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)-ਸਥਾਨਕ ਸ਼ਹਿਰ ਦੇ ਪ੍ਰਮੁੱਖ ਬੱਸ ਅੱਡੇ ਨਜ਼ਦੀਕ ਅੱਜ ਸ਼ਿਵ ਪਰਿਵਾਰ ਲੰਗਰ ਭੰਡਾਰ ਕਮੇਟੀ ਅਜਨਾਲਾ ਵਲੋਂ ਪ੍ਰਧਾਨ ਵਿਪਨ ਕੁਮਾਰ ਖੱਤਰੀ ਦੇ ਉੱਦਮ ਨਾਲ ਸਮੂਹ ਦੁਕਾਨਦਾਰਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਫੱਤੂਵਾਲ ਨੇੜਿਓਾ ਖੋਹਿਆ ਮਿੰਨੀ ਟਰੱਕ ਬਿਆਸ ਤੋਂ ਬਰਾਮਦ

ਰਈਆ, 13 ਫਰਵਰੀ (ਸੁੱਚਾ ਸਿੰਘ ਘੁੰਮਣ)-ਬੀਤੀ ਰਾਤ ਅੱਠ ਵਜੇ ਦੇ ਕਰੀਬ ਮੱਲ੍ਹੀ ਸੰਧੂ ਢਾਬਾ ਜੀ. ਟੀ. ਰੋਡ ਫੱਤੂਵਾਲ ਨੇੜਿਉਂ ਡੰਗਰਾਂ ਨਾਲ ਲੱਦਿਆ ਮਿੰਨੀ ਟਰੱਕ ਅਸ਼ੋਕ ਲੇਲੈਂਡ ਨੰਬਰ ਪੀ. ਬੀ. 16 ਡਬਲਿਊ 1201, ਜਿਸਨੂੰ ਕੇਵਲ ਸਿੰਘ ਪੁੱਤਰ ਨਿਰਮਲ ਸਿੰਘ ਪਿੰਡ ਪਡੋਰੀ ...

ਪੂਰੀ ਖ਼ਬਰ »

ਤਰਸਿੱਕਾ 'ਚ ਕੁਸ਼ਟ ਰੋਗ ਜਾਗਰੂਕਤਾ ਰੈਲੀ ਕੱਢੀ

ਤਰਸਿੱਕਾ, 13 ਫਰਵਰੀ (ਅਤਰ ਸਿੰਘ ਤਰਸਿੱਕਾ)-ਪਿੰਡ ਤਰਸਿੱਕਾ 'ਚ ਅੱਜ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਨੋਦ ਕੁਮਾਰ ਦੀ ਅਗਵਾਈ 'ਚ ਕੁਸ਼ਟ ਰੋਗ ਜਾਗਰੂਕਤਾ ਰੈਲੀ ਕੱਢੀ ਗਈ, ਜੋ ਕਿ ਮੁੱਢਲਾ ਸਿਹਤ ਕੇਂਦਰ ਤਰਸਿੱਕਾ ਤੋਂ ਆਰੰਭ ਹੋ ਕੇ ਕਸਬੇ ਦੇ ਮੁੱਖ ਬਾਜ਼ਾਰ 'ਚੋਂ ਹੁੰਦੀ ...

ਪੂਰੀ ਖ਼ਬਰ »

ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਾਇਗੀ ਸਮਾਗਮ

ਅੰਮਿ੍ਤਸਰ, 13 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਲੋਹਗੜ੍ਹ ਵਿਖੇ ਪਿ੍ੰ: ਸੁਨੀਤਾ ਸ਼ਰਮਾ ਦੀ ਅਗਵਾਈ ਹੇਠ ਵਿਦਾਇਗੀ ਸਮਾਗਮ ਕਰਵਾਇਆ ਗਿਆ ਜਿਸ 'ਚ ਵਿਦਿਆਰਥਣਾਂ ਵਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ...

ਪੂਰੀ ਖ਼ਬਰ »

ਮਲਿਕ ਵਲੋਂ ਵੱਖ-ਵੱਖ ਥਾਈਾ ਸ਼ਿਵਰਾਤਰੀ ਸਮਾਗਮਾਂ 'ਚ ਸ਼ਿਰਕਤ

ਅੰਮਿ੍ਤਸਰ, 13 ਫ਼ਰਵਰੀ (ਹਰਮਿੰਦਰ ਸਿੰਘ)-ਰਾਜ ਸਭਾ ਮੈਂਬਰ ਸ਼ਵੇਤ ਮਲਿਕ ਤੇ ਭਾਜਪਾ ਦੇ ਕੌਮੀ ਸਕੱਤਰ ਤਰੁਣ ਚੁੱਘ ਵਲੋਂ ਸ਼ਿਵਰਾਤਰੀ ਦੇ ਪਾਵਨ ਮੌਕੇ 'ਤੇ ਵੱਖ-ਵੱਖ ਸਥਾਨਾਂ 'ਤੇ ਕਰਵਾਏ ਗਏ ਧਾਰਮਿਕ ਸਮਾਗਮਾਂ 'ਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਦੌਰਾਨ ਸ੍ਰੀ ...

ਪੂਰੀ ਖ਼ਬਰ »

ਜੀ. ਐਨ. ਡੀ. ਯੂ. 'ਚ ਵਰਕਸ਼ਾਪ ਲਗਾਈ

ਅੰਮਿ੍ਤਸਰ, 13 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਉੱਚ ਸਿੱਖਿਆ 'ਚ ਮਹਿਲਾ ਮੈਨੇਜਰ ਦੇ ਸਮਰੱਥਾ ਨਿਰਮਾਣ ਪ੍ਰੋਗਰਾਮ ਵਿਸ਼ੇ 'ਤੇ 3 ਰੋਜ਼ਾ ਵਰਕਸ਼ਾਪ ਕਰਵਾਈ ਗਈ | ਇਹ ਵਰਕਸ਼ਾਪ ਯੂਨੀਵਰਸਿਟੀ ਦੇ ਪੰਜਾਬ ਸਕੂਲ ਆਫ਼ ਇਕਨਾਮਿਕਸ ਵਲੋਂ ...

ਪੂਰੀ ਖ਼ਬਰ »

ਘਣੂੰਪੁਰ ਵਿਖੇ ਸ਼ਿਵਰਾਤਰੀ ਮੌਕੇ ਸਮਾਗਮ

ਛੇਹਰਟਾ, 13 ਫਰਵਰੀ (ਵਡਾਲੀ)-ਸ਼ਿਵਪੁਰੀ ਘਣੂੰਪੁਰ ਕਾਲੇ ਖੰਡਵਾਲਾ ਵਿਖੇ ਮਹਾਂ ਸ਼ਿਵਰਾਤਰੀ ਦਾ ਪਵਿੱਤਰ ਤਿਉਹਾਰ ਕਮੇਟੀ ਵਲੋਂ ਧੂਮ-ਧਾਮ ਨਾਲ ਮਨਾਇਆ ਗਿਆ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਵਾਰਡ ਨੰਬਰ 79 ਦੀ ਕੌਾਸਲਰ ਨਿਸ਼ਾ ਢਿੱਲੋਂ ਤੇ ਉਨ੍ਹਾਂ ਦੇ ਪਤੀ ਸਵਰਾਜ ਸਿੰਘ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜੀ ਸਕੂਲ ਵਿਖੇ ਸਮਾਗਮ

ਔਜਲਾ ਨੇ ਕੀਤੀ ਸ਼ਿਰਕਤ ਅੰਮਿ੍ਤਸਰ, 13 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਮਾਊਾਟ ਲਿਟਰਾ ਜੀ ਸਕੂਲ ਸਿਲਵਰ ਓਕ ਦੇ ਵਿਹੜੇ 'ਚ ਤੀਸਰਾ ਸਾਲਾਨਾ ਸਮਾਗਮ ਕਰਵਾਇਆ ਗਿਆ | ਜਿਸ 'ਚ ਮੁੱਖ ਮਹਿਮਾਨ ਵਜੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਤੇ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਸ਼ਿਵਰਾਤਰੀ ਦੀ ਛੁੱਟੀ ਨਾ ਕਰਕੇ ਪੰਜਾਬ ਸਰਕਾਰ ਨੇ ਸ਼ਿਵ ਭਗਤਾਂ ਨਾਲ ਬੇਇਨਸਾਫ਼ੀ ਕੀਤੀ : ਪ੍ਰੋ: ਚਾਵਲਾ

ਅੰਮਿ੍ਤਸਰ, 13 ਫ਼ਰਵਰੀ (ਹਰਮਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ 13 ਫ਼ਰਵਰੀ ਨੂੰ ਸ਼ਿਵਰਾਤਰੀ ਦੀ ਛੁੱਟੀ ਦਾ ਐਲਾਨ ਨਾ ਕਰਕੇ ਪੰਜਾਬ ਦੇ ਲੱਖਾਂ ਸ਼ਿਵ ਭਗਤਾਂ ਨਾਲ ਬੇਇਨਸਾਫ਼ੀ ਕੀਤੀ ਹੈ | ਇਹ ਪ੍ਰਗਟਾਵਾ ਸਾਬਕਾ ਸਿਹਤ ਮੰਤਰੀ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਨੇ ...

ਪੂਰੀ ਖ਼ਬਰ »

ਟੀਮ ਗਲੋਬਲ ਨੇ ਇਕ ਹੋਰ ਵਿਦਿਆਰਥਣ ਦਾ ਆਸਟ੍ਰੇਲੀਆ ਦਾ ਸਪਾਊਸ ਵੀਜ਼ਾ ਲਗਾਇਆ

ਗੁਰਦਾਸਪੁਰ, 13 ਫਰਵਰੀ (ਆਰਿਫ਼)-ਪੰਜਾਬ ਦੀ ਸਭ ਤੋਂ ਭਰੋਸੇਮੰਦ ਸੰਸਥਾ ਟੀਮ ਗਲੋਬਲ ਗੁਰਦਾਸਪੁਰ ਨੇ ਇਕ ਹੋਰ ਵਿਦਿਆਰਥਣ ਗਿੰਨੀ ਬਾਵਾ ਤੇ ਉਨ੍ਹਾਂ ਦੇ ਪਤੀ ਦਾ ਆਸਟ੍ਰੇਲੀਆ ਦਾ ਸਪਾਊਸ ਵੀਜ਼ਾ ਲਗਵਾਇਆ ਹੈ | ਇਸ ਸਬੰਧੀ ਟੀਮ ਗਲੋਬਲ ਦੇ ਵੀਜ਼ਾ ਮਾਹਿਰ ਗੈਵੀ ਕਲੇਰ ਨੇ ...

ਪੂਰੀ ਖ਼ਬਰ »

ਹਲਕਾ ਦੋਰਾਹਾ ਦੀਆਂ ਸੰਗਤਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ 'ਚ ਕੀਤੀ ਸੇਵਾ

ਅੰਮਿ੍ਤਸਰ, 13 ਫ਼ਰਵਰੀ (ਜੱਸ)-ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਵਿਖੇ ਸਵਰਗਵਾਸੀ ਬੀਬੀ ਸੁਰਿੰਦਰ ਕੌਰ ਬਾਦਲ ਵਲੋਂ ਸ਼ੂਰੂ ਕੀਤੀ ਗਈ ਸੇਵਾ ਦੀ ਲੜੀ ਨੂੰ ਅੱਗੇ ਤੋਰਦਿਆਂ ਅੱਜ ਹਲਕਾ ਦੋਰਾਹਾ ਦੀਆਂ ਸੰਗਤਾਂ ...

ਪੂਰੀ ਖ਼ਬਰ »

ਬੁੱਟਰ ਜੇਠੂਵਾਲ ਦੀ ਅਗਵਾਈ 'ਚ ਯੂਥ ਅਕਾਲੀ ਵਰਕਰਾਂ ਦੀ ਮੀਟਿੰਗ

ਜੇਠੂਵਾਲ, 13 ਫਰਵਰੀ (ਮਿੱਤਰਪਾਲ ਸਿੰਘ ਰੰਧਾਵਾ)-ਹਲਕਾ ਅਟਾਰੀ ਦੇ ਸੀਨੀਅਰ ਯੂਥ ਅਕਾਲੀ ਆਗੂ ਬਲਜਿੰਦਰ ਸਿੰਘ ਬੁੱਟਰ ਜੇਠੂਵਾਲ ਦੀ ਅਗਵਾਈ 'ਚ ਹਲਕੇ ਦੇ ਯੂਥ ਅਕਾਲੀ ਆਗੂ ਤੇ ਵਰਕਰਾਂ ਦੀ ਮੀਟਿੰਗ ਜੇਠੂਵਾਲ ਵਿਖੇ ਹੋਈ, ਜਿਸ 'ਚ ਬਲਜਿੰਦਰ ਬੁੱਟਰ ਨੇ ਕਿਹਾ ਕਿ ਅਕਾਲੀ ...

ਪੂਰੀ ਖ਼ਬਰ »

ਪਿੰਡ ਗੱਗੜਭਾਣਾ ਵਿਖੇ ਸ਼ਰਾਰਤੀ ਅਨਸਰਾਂ ਨੇ ਮਸੀਤ ਦੀ ਕੰਧ ਢਾਹੀ

ਬਾਬਾ ਬਕਾਲਾ ਸਾਹਿਬ, 13 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਪਿੰਡ ਗੱਗੜਭਾਣਾ ਵਿਖੇ ਇਕ ਪੁਰਾਤਨ ਮਸੀਤ ਦੀ ਕੰਧ ਨੂੰ ਕੁਝ ਸ਼ਰਾਰਤੀ ਅਨਸਰਾਂ ਵਲੋਂ ਢਾਹੁਣ ਉਪਰੰਤ ਪੈਦਾ ਹੋਏ ਤਣਾਅ ਨੂੰ ਸੂਝ ਬੂਝ ਨਾਲ ਹੱਲ ਕਰ ਲਏ ਜਾਣ ਦਾ ...

ਪੂਰੀ ਖ਼ਬਰ »

ਧੂਮ-ਧਾਮ ਨਾਲ ਮਨਾਇਆ ਸ਼ਿਵਰਾਤਰੀ ਦਾ ਤਿਉਹਾਰ

ਅੰਮਿ੍ਤਸਰ, 13 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਗਰੀ ਵਿਖੇ ਅੱਜ ਸ਼ਿਵਰਾਤਰੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ, ਜਿਸ 'ਚ ਸ਼ਹਿਰ ਦੇ ਵੱਖ-ਵੱਖ ਸ਼ਿਵਾਲਿਆਂ ਨੂੰ ਸਜਾਇਆ ਗਿਆ | ਜਦਕਿ ਵੱਡੀ ਤਾਦਾਦ 'ਚ ਸ਼ਰਧਾਲੂ ਆਪਣੀ ਆਸਥਾ ਦਾ ਪ੍ਰਗਟਾਵਾ ਕਰਨ ਲਈ ...

ਪੂਰੀ ਖ਼ਬਰ »

ਗਲੋਬਲ ਇੰਸਟੀਚਿਊਟ ਵਿਦਿਅਕ ਤੇ ਤਕਨੀਕੀ ਖੇਤਰ 'ਚ ਨਿਵੇਕਲੀ ਪਛਾਣ ਬਣਾ ਚੁੱਕਾ-ਚੇਅਰਮੈਨ ਚੰਦੀ ¸ ਵਿਦਿਆਰਥੀਆਂ ਵਲੋਂ ਮੈਡਲ ਜਿੱਤਣ ਦਾ ਸਿਹਰਾ ਮਿਹਨਤੀ ਸਟਾਫ਼ ਸਿਰ ਜਾਂਦਾ

ਜੇਠੂਵਾਲ, 13 ਫ਼ਰਵਰੀ (ਮਿੱਤਰਪਾਲ ਸਿੰਘ ਰੰਧਾਵਾ)¸ਅੰਮਿ੍ਤਸਰ ਬਟਾਲਾ ਜੀ. ਟੀ. ਰੋਡ 'ਤੇ ਸਥਿਤ ਗਲੋਬਲ ਇੰਸਟੀਚਿਊਟਸ ਸੋਹੀਆਂ ਖ਼ੁਰਦ ਅੰਮਿ੍ਤਸਰ ਪੰਜਾਬ 'ਚ ਤਕਨੀਕੀ ਤੇ ਵਿਦਿਅਕ ਖੇਤਰ 'ਚ ਨਿਵੇਕਲੀ ਪਛਾਣ ਬਣਾ ਚੁੱਕਾ ਹੈ ਤੇ ਹਰੇਕ ਖ਼ੇਤਰ 'ਚ ਇਸ ਇੰਸਟੀਚਿਊਟ ਨੇ ...

ਪੂਰੀ ਖ਼ਬਰ »

ਬੱਚੀਵਿੰਡ ਵਿਖੇ ਵਾਪਰੀ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ¸ਦੋ ਦੋਸ਼ੀ ਨਾਮਜਦ, ਇਕ ਗਿ੍ਫ਼ਤਾਰ

ਬੱਚੀਵਿੰਡ, 13 ਫਰਵਰੀ (ਬਲਦੇਵ ਸਿੰਘ ਕੰਬੋ)-ਕਸਬਾ ਬੱਚੀਵਿੰਡ ਵਿਖੇ ਕਥਿਤ ਦੋ ਦੋਸ਼ੀਆਂ ਵਲੋਂ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸੁਖਦੇਵ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਬੱਚੀਵਿੰਡ, ਜੋ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਚੰਨਣਕੇ ਵਿਖੇ ਅੰਤਰ-ਰਾਸ਼ਟਰੀ ਮੁਕਤੀ ਦਿਵਸ ਮਨਾਇਆ

ਚੌਕ ਮਹਿਤਾ, 13 ਫਰਵਰੀ (ਧਰਮਿੰਦਰ ਸਿੰਘ ਭੰਮਰਾ)-ਸਰਕਾਰੀ ਐਲੀਮੈਂਟਰੀ ਸਕੂਲ ਚੰਨਣਕੇ ਵਿਖੇ ਅੰਤਰ-ਰਾਸ਼ਟਰੀ ਮੁਕਤੀ ਦਿਵਸ ਮਨਾਇਆ ਗਿਆ | ਇਸ ਮੌਕੇ ਡਾ: ਗੁਰਜੀਤ ਸਿੰਘ ਢਿੱਲੋਂ ਨੇ ਅੰਤਰ-ਰਾਸ਼ਟਰੀ ਮੁਕਤੀ ਦਿਵਸ ਸਬੰਧੀ ਵਿਸ਼ੇਸ਼ ਤੌਰ 'ਤੇ ਸਕੂਲੀ ਬੱਚਿਆਂ ਨੂੰ ...

ਪੂਰੀ ਖ਼ਬਰ »

ਕੰਵਰਪ੍ਰਤਾਪ ਦੀ ਅਗਵਾਈ 'ਚ ਦਿਹਾਤੀ ਤੇ ਸ਼ਹਿਰੀ ਕਾਂਗਰਸੀ ਵਰਕਰਾਂ ਦੀ ਮੀਟਿੰਗ

ਅਜਨਾਲਾ, 13 ਫ਼ਰਵਰੀ (ਐੱਸ. ਪ੍ਰਸ਼ੋਤਮ)-ਅੱਜ ਇੱਥੇ ਦਿਹਾਤੀ ਤੇ ਸ਼ਹਿਰੀ ਕਾਂਗਰਸੀ ਵਰਕਰਾਂ ਦੀ ਸੂਬਾ ਸੀਨੀਅਰ ਆਗੂ ਜੁਗਰਾਜ ਸਿੰਘ ਅਜਨਾਲਾ ਦੀ ਪ੍ਰਧਾਨਗੀ 'ਚ ਕਰਵਾਈ ਗਈ ਮੀਟਿੰਗ 'ਚ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ ਉਚੇਚੇ ਤੌਰ 'ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX