ਤਾਜਾ ਖ਼ਬਰਾਂ


ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 70 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ
. . .  1 day ago
ਤਰਨ ਤਾਰਨ , 17 ਫਰਵਰੀ {ਅਜੀਤ ਬਿਉਰੋ }- ਮਾਨਯੋਗ ਸ੍ਰੀ ਧਰੁਵ ਦਹੀਆਂ ਆਈ.ਪੀ.ਐੱਸ ਐੱਸ.ਐੱਸ.ਪੀ ਤਰਨ ਤਾਰਨ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਜ਼ਿਲ੍ਹਾ ਤਰਨ ਤਾਰਨ ਪੁਲਿਸ ਵੱਲੋਂ ਅੱਜ ...
ਨਵਾਂ ਪਿੰਡ ਦੋਨੇਵਾਲ 'ਚ ਪ੍ਰਾਈਵੇਟ ਸਕੂਲ ਬੱਸ ਹੇਠ ਬੱਚਾ ਆਇਆ, ਮੌਤ
. . .  1 day ago
ਲੋਹੀਆਂ ਖ਼ਾਸ, 17 ਫਰਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ) - ਲੋਹੀਆਂ ਦੇ ਪਿੰਡ ਨਵਾਂ ਪਿੰਡ ਦੋਨੇਵਾਲ ਵਿਖੇ ਵਾਪਰੇ ਇੱਕ ਦਰਦਨਾਕ ਹਾਦਸੇ ਦੌਰਾਨ ਇੱਕ ਪ੍ਰਾਈਵੇਟ ਸਕੂਲ ਦੀ ਬੱਸ ਥੱਲੇ ਆਣ ਕੇ 10 ਸਾਲਾ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ...
ਤਹਿਸੀਲਦਾਰ ਜਸਵਿੰਦਰ ਸਿੰਘ ਟਿਵਾਣਾ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ
. . .  1 day ago
ਰਾਏਕੋਟ ,17 ਫਰਵਰੀ (ਸੁਸ਼ੀਲ )- ਰਾਏਕੋਟ ਵਿਖੇ ਤਹਿਸੀਲਦਾਰ ਵਜੋਂ ਤਾਇਨਾਤ ਜਸਵਿੰਦਰ ਸਿੰਘ ਟਿਵਾਣਾ ਦਾ ਅੱਜ ਦਿਲ ਦੀ ਧੜਕਣ ਰੁਕਣ ਕਾਰਨ ਦਿਹਾਂਤ ਹੋ ਗਿਆ ।ਤਹਿਸੀਲ ਟਿਵਾਣਾ ਰਾਏਕੋਟ ਆਪਣੀ ਡਿਊਟੀ ਖ਼ਤਮ ...
ਸਵਾਮੀ ਦਵਿੰਦਰਾ ਨੰਦ ਥੋਪੀਆ ਸੱਚਖੰਡ ਪਿਆਨਾ ਕਰ ਗਏ
. . .  1 day ago
ਲੋਹਟਬੱਦੀ, 17 ਫਰਵਰੀ (ਕੁਲਵਿੰਦਰ ਸਿੰਘ ਡਾਂਗੋਂ) - ਗਰੀਬਦਾਸੀ ਸੰਪਰਦਾਇ ਅਤੇ ਭੂਰੀ ਵਾਲੇ ਭੇਖ ਦੇ ਪਰਮ ਸੰਤ ਸੰਤ ਸਵਾਮੀ ਦਵਿੰਦਰਾ ਨੰਦ ਮਹਾਰਾਜ ਸੰਚਾਲਕ ਅਵਧੂਤ ਕੁਟੀਆ ਥੋਪੀਆ ...
ਕੈਪਟਨ ਅਮਰਿੰਦਰ ਵੱਲੋਂ ਅਮਨਦੀਪ ਕੌਰ ਲਈ ਬਹਾਦਰੀ ਪੁਰਸਕਾਰ ਦਾ ਐਲਾਨ
. . .  1 day ago
ਚੰਡੀਗੜ੍ਹ, 17 ਫਰਵਰੀ (ਅਜੀਤ ਬਿਊਰੋ)- ਲੌਂਗੋਵਾਲ ਸਕੂਲ ਵੈਨ ਦੁਖਾਂਤ ਵਿਚ ਚਾਰ ਬੱਚਿਆਂ ਨੂੰ ਬਚਾ ਕੇ ਹਿੰਮਤ ਦਿਖਾਉਣ ਵਾਲੀ 9 ਵੀਂ ਜਮਾਤ ਦੀ ਵਿਦਿਆਰਥੀ ਅਮਨਦੀਪ ਕੌਰ ਦਾ ਸਰਕਾਰ ਸਨਮਾਨ ਕਰੇਗੀ । ਮੁੱਖ ਮੰਤਰੀ ਕੈਪਟਨ ...
ਵਿਕਾਸ ਕਾਰਜਾਂ ਦੇ ਲਈ ਪੰਜਾਬ ਸਰਕਾਰ ਨੇ 125 ਕਰੋੜ ਦੇ ਪ੍ਰਾਜੈਕਟਾਂ ਨੂੰ ਦਿੱਤੀ ਪ੍ਰਵਾਨਗੀ
. . .  1 day ago
ਚੰਡੀਗੜ੍ਹ, 17 ਫਰਵਰੀ- ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਹੱਦੀ ਖੇਤਰਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਲਈ 125...
ਦਿਨ ਦਿਹਾੜੇ ਲੁਟੇਰੇ ਫਾਈਨਾਂਸ ਮੁਲਾਜ਼ਮ ਕੋਲੋਂ ਨਗਦੀ ਲੁੱਟ ਕੇ ਹੋਏ ਫ਼ਰਾਰ
. . .  1 day ago
ਨੱਥੂਵਾਲਾ ਗਰਬੀ , 17 ਫਰਵਰੀ (ਸਾਧੂ ਰਾਮ ਲੰਗੇਆਣਾ)- ਪਿੰਡ ਮਾਹਲਾ ਕਲਾਂ ਤੋਂ ਹਰੀਏਵਾਲਾ ਲਿੰਕ ਰੋਡ ਤੇ ਆਪਣੇ ਮੋਟਰਸਾਈਕਲ ਤੇ ਸਵਾਰ ਫਾਈਨਾਂਸ ਮੁਲਾਜ਼ਮ ਕੋਲੋਂ ਅਣਪਛਾਤੇ ਨਕਾਬਪੋਸ਼ ਲੁਟੇਰਿਆਂ ...
ਬਸਪਾ ਵੱਲੋਂ ਅੰਮ੍ਰਿਤਪਾਲ ਭੌਸਲੇ ਨੂੰ ਬਣਾਇਆ ਗਿਆ ਜਲੰਧਰ ਦਿਹਾਤੀ ਦਾ ਪ੍ਰਧਾਨ
. . .  1 day ago
ਫਿਲੌਰ, 17 ਫਰਵਰੀ (ਇੰਦਰਜੀਤ ਚੰਦੜ੍ਹ) - ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ...
ਲੌਂਗੋਵਾਲ ਵੈਨ ਹਾਦਸੇ ਦੀ ਐਕਸ਼ਨ ਕਮੇਟੀ ਨੇ ਸਹਾਇਤਾ ਰਾਸ਼ੀ ਨੂੰ ਨਕਾਰਿਆ
. . .  1 day ago
ਲੌਂਗੋਵਾਲ, 17 ਫਰਵਰੀ (ਵਿਨੋਦ, ਖੰਨਾ) - ਲੌਂਗੋਵਾਲ ਵੈਨ ਹਾਦਸੇ 'ਚ ਮਾਰੇ ਗਏ ਮਾਸੂਮ ਬੱਚਿਆਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਐਲਾਨੀ ...
ਗੋਲਕ ਦੇ ਪੈਸੇ ਲਈ ਲੜ ਰਹੇ ਹਨ ਅਕਾਲੀ : ਦਰਸ਼ਨ ਕਾਂਗੜਾ
. . .  1 day ago
ਤਪਾ ਮੰਡੀ, 17 ਫਰਵਰੀ (ਵਿਜੇ ਸ਼ਰਮਾ/ਪ੍ਰਵੀਨ ਗਰਗ) - ਸੂਬੇ 'ਚ ਪਹਿਲਾ ਅਕਾਲੀਆਂ ਨੇ ਜਨਤਾ ਨੂੰ ਖੂਬ ਲੁੱਟਿਆ, ਜਦ ਪੰਜਾਬ ਦੀ ਸੱਤਾ ਇੰਨਾ ਤੋਂ ਚਲੀ ਗਈ ਤਾਂ ਹੁਣ ਗੋਲਕ ...
ਮਾਨਸਿਕ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਵੱਲੋਂ ਖ਼ੁਦਕੁਸ਼ੀ
. . .  1 day ago
ਬਰਨਾਲਾ/ਰੂੜੇਕੇ ਕਲਾਂ 17 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)- ਲਾਗਲੇ ਪਿੰਡ ਪੱਖੋ ਕਲਾਂ ਜ਼ਿਲ੍ਹਾ ਬਰਨਾਲਾ ਦੇ ਇਕ ਮਜ਼ਦੂਰ ਵੱਲੋਂ ਪਿੰਡ ਦੀ ਅਨਾਜ ...
ਪਾਕਿਸਤਾਨ: ਬਲੋਚਿਸਤਾਨ ਦੇ ਕਵੇਟਾ 'ਚ ਹੋਏ ਧਮਾਕੇ 'ਤ 5 ਮੌਤਾਂ
. . .  1 day ago
ਇਸਲਾਮਾਬਾਦ, 17 ਫਰਵਰੀ- ਪਾਕਿਸਤਾਨ ਵਿਚ ਬਲੋਚਿਸਤਾਨ ਸੂਬੇ ਦੇ ਕਵੇਟਾ ਵਿਚ ਹੋਏ ਧਮਾਕੇ 'ਚ 5 ਲੋਕਾਂ ਦੇ ਜ਼ਖਮੀ ...
ਸੋਸ਼ਲ ਮੀਡੀਆ 'ਤੇ ਟੀ.ਏ ਦੀ ਭਰਤੀ ਦੀ ਫੈਲੀ ਝੂਠੀ ਖ਼ਬਰ ਦੇਖ ਕੇ ਮਾਧੋਪੁਰ ਪਹੁੰਚੇ ਨੌਜਵਾਨ ਹੋ ਰਹੇ ਖੱਜਲ ਖੁਆਰ
. . .  1 day ago
ਮਾਧੋਪੁਰ, 17 ਫਰਵਰੀ (ਨਰੇਸ਼ ਮਹਿਰਾ)- ਮਾਧੋਪੁਰ ਵਿਖੇ ਟੀ.ਏ ਦੀ ਸੋਸ਼ਲ ਮੀਡੀਆ 'ਤੇ ਫੈਲੀ ਝੂਠੀ ਖ਼ਬਰ ਨੂੰ ਦੇਖ ਕੇ ਹਜ਼ਾਰਾਂ ...
ਧਾਰਾ 370 ਦੇ ਵਿਰੁੱਧ ਰਹੀ ਬ੍ਰਿਟਿਸ਼ ਸੰਸਦ ਮੈਂਬਰ ਨੂੰ ਭਾਰਤ 'ਚ ਨਹੀਂ ਮਿਲੀ ਐਂਟਰੀ
. . .  1 day ago
ਨਵੀਂ ਦਿੱਲੀ, 17 ਫਰਵਰੀ- ਜੰਮੂ-ਕਸ਼ਮੀਰ 'ਚ ਧਾਰਾ 370 ਦੀਆਂ ਬਹੁਤੀਆਂ ਧਾਰਾਵਾਂ ਨੂੰ ਹਟਾਉਣ ਦੇ ਫ਼ੈਸਲੇ ਦਾ ਵਿਰੋਧ ਕਰਨ ਵਾਲੀ ਬ੍ਰਿਟੇਨ ...
ਦਿੱਲੀ ਕੈਬਨਿਟ 'ਚ ਵਿਭਾਗਾਂ ਦੀ ਵੰਡ, ਕੇਜਰੀਵਾਲ ਆਪਣੇ ਕੋਲ ਨਹੀਂ ਰੱਖਣਗੇ ਕੋਈ ਮੰਤਰਾਲੇ
. . .  1 day ago
ਨਵੀਂ ਦਿੱਲੀ, 17 ਫਰਵਰੀ- ਦਿੱਲੀ ਦੀ ਨਵੀਂ ਚੁਣੀ ਗਈ ਸਰਕਾਰ ਦੇ ਸਾਰੇ ਮੰਤਰੀਆਂ ਨੇ ਅੱਜ ਸਕੱਤਰੇਤ ਵਿਖੇ ਜਾ ਕੇ ਆਪਣੇ ਅਹੁਦੇ ਸੰਭਾਲ ਲਏ। ਇਸ ਦੇ ਨਾਲ ਹੀ ਕੇਜਰੀਵਾਲ ਦੇ ਮੰਤਰੀਆਂ ਦੇ ਵਿਭਾਗਾਂ...
ਐਨ.ਐੱਸ.ਕਿਊ.ਐਫ. ਅਧੀਨ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਪ੍ਰਯੋਗੀ ਪ੍ਰੀਖਿਆ ਤੇ ਟਰੇਨਿੰਗ ਦੇ ਸ਼ਡਿਊਲ 'ਚ ਤਬਦੀਲੀ
. . .  1 day ago
ਦੋ ਬੱਚਿਆਂ ਦੀ ਮਾਂ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਮਨੀਲਾ 'ਚ ਪੰਜਾਬੀ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਨਵਾਂ ਡੈੱਥ ਵਾਰੰਟ ਜਾਰੀ ਹੋਣ 'ਤੇ ਨਿਰਭੈਆ ਦੀ ਮਾਂ ਨੇ ਜਤਾਈ ਖ਼ੁਸ਼ੀ
. . .  1 day ago
ਕਰਤਾਰਪੁਰ : ਜਗਤਜੀਤ ਇੰਡ. ਡੈਮੋਕਰੈਟਿਕ ਵਰਕਰ ਯੂਨੀਅਨ ਹਮੀਰਾ ਵਲੋਂ ਮੰਗਾਂ ਨੂੰ ਲੈ ਕੇ ਨੈਸ਼ਨਲ ਹਾਈਵੇਅ ਜਾਮ
. . .  1 day ago
ਨਿਰਭੈਆ ਦੇ ਦੋਸ਼ੀਆਂ ਖ਼ਿਲਾਫ਼ ਜਾਰੀ ਹੋਇਆ ਨਵਾਂ ਡੈੱਥ ਵਾਰੰਟ, 3 ਮਾਰਚ ਨੂੰ ਹੋਵੇਗੀ ਫਾਂਸੀ
. . .  1 day ago
3 ਮਾਰਚ ਨੂੰ ਹੋਵੇਗੀ ਨਿਰਭੈਆ ਦੇ ਦੋਸ਼ੀਆਂ ਨੂੰ ਫਾਂਸੀ
. . .  1 day ago
ਡੀ. ਐਸ. ਪੀ. ਜੰਡਿਆਲਾ ਵੱਲੋਂ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ, 10 ਬੱਸਾਂ ਦੇ ਕੀਤੇ ਚਲਾਨ
. . .  1 day ago
ਪਰਿਵਾਰ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ : ਸਾਬਕਾ ਡੀ. ਆਈ. ਜੀ. ਅਤੇ ਮੌਜੂਦਾ ਡੀ. ਐੱਸ. ਪੀ. ਸਣੇ 6 ਦੋਸ਼ੀ ਕਰਾਰ
. . .  1 day ago
ਕਬੱਡੀ ਵਿਸ਼ਵ ਕੱਪ ਖੇਡਣ ਲਈ ਪਾਕਿਸਤਾਨ ਗਈ ਭਾਰਤੀ ਟੀਮ ਵਤਨ ਪਰਤੀ
. . .  1 day ago
ਓਵੈਸੀ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਤੋਂ ਸੂਬੇ 'ਚ ਐਨ.ਪੀ.ਆਰ ਪ੍ਰਕਿਰਿਆ 'ਤੇ ਰੋਕ ਲਗਾਉਣ ਦੀ ਕੀਤੀ ਮੰਗ
. . .  1 day ago
ਲੁਧਿਆਣਾ 'ਚ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 600 ਗ੍ਰਾਮ ਹੈਰੋਇਨ ਬਰਾਮਦ
. . .  1 day ago
ਪੰਜਾਬ 'ਚ ਇੱਕ ਇਤਿਹਾਸ ਰਚੇਗੀ ਸੰਗਰੂਰ ਰੈਲੀ- ਢੀਂਡਸਾ
. . .  1 day ago
ਨਿਰਭੈਆ ਮਾਮਲਾ : ਡੈੱਥ ਵਾਰੰਟ 'ਤੇ ਪਟਿਆਲਾ ਹਾਊਸ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  1 day ago
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਕੱਟੇ ਸਕੂਲੀ ਵਾਹਨਾਂ ਦੇ ਚਲਾਨ
. . .  1 day ago
ਕਿਸਾਨ ਸੰਘਰਸ਼ ਕਮੇਟੀ ਵਲੋਂ ਐੱਸ. ਡੀ. ਐੱਮ. ਦਫ਼ਤਰ ਸ਼ਾਹਕੋਟ ਮੂਹਰੇ ਵਿਸ਼ਾਲ ਧਰਨਾ
. . .  1 day ago
ਸ਼ਾਹੀਨ ਬਾਗ਼ ਪ੍ਰਦਰਸ਼ਨਕਾਰੀਆਂ ਦਾ ਪੱਖ ਜਾਣਨ ਲਈ ਸੁਪਰੀਮ ਕੋਰਟ ਨੇ ਨਿਯੁਕਤ ਕੀਤੇ ਵਾਰਤਾਕਾਰ
. . .  1 day ago
ਨੀਲੇ ਕਾਰਡ ਕੱਟੇ ਜਾਣ ਕਾਰਨ ਪੰਜਾਬ ਸਰਕਾਰ ਖ਼ਿਲਾਫ਼ ਸ੍ਰੀ ਮੁਕਤਸਰ ਸਾਹਿਬ 'ਚ ਰੋਹ ਭਰਪੂਰ ਪ੍ਰਦਰਸ਼ਨ
. . .  1 day ago
ਲੌਂਗੋਵਾਲ ਹਾਦਸੇ ਤੋਂ ਬਾਅਦ ਹਰਕਤ 'ਚ ਆਇਆ ਪ੍ਰਸ਼ਾਸਨ, ਸੂਬੇ ਭਰ 'ਚ ਮੁਹਿੰਮ ਚਲਾ ਕੇ ਸਕੂਲ ਬੱਸਾਂ ਦੀ ਕੀਤੀ ਚੈਕਿੰਗ
. . .  1 day ago
ਟਰੱਕ ਅਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਵਿਅਕਤੀਆਂ ਦੀ ਮੌਤ, ਦੋ ਗੰਭੀਰ ਜ਼ਖ਼ਮੀ
. . .  1 day ago
ਵੈਨ ਹਾਦਸੇ ਤੋਂ ਬਾਅਦ ਲੌਂਗੋਵਾਲ ਦੇ ਨਿੱਜੀ ਸਕੂਲਾਂ ਵਿਚ ਛਾਇਆ ਸੰਨਾਟਾ, ਸਕੂਲ ਬੱਸਾਂ ਹੋਈਆਂ ਅਲੋਪ
. . .  1 day ago
ਨਿਰਭੈਆ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਸੁਣਵਾਈ ਜਾਰੀ
. . .  1 day ago
ਫ਼ਿਰੋਜ਼ਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਉਪ ਪ੍ਰਧਾਨ ਰਾਕੇਸ਼ ਕੁਮਾਰ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  1 day ago
ਸ਼ਾਹੀਨ ਬਾਗ ਦੇ ਮੁੱਦੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਸ਼੍ਰੋਮਣੀ ਕਮੇਟੀ ਤੋਂ ਬਾਦਲ ਪਰਿਵਾਰ ਦਾ ਕਬਜ਼ਾ ਹਟਾਉਣ ਲਈ ਸੁਖਦੇਵ ਢੀਂਡਸਾ ਦਾ ਦੇਵਾਂਗਾ ਸਾਥ- ਰਾਮੂਵਾਲੀਆ
. . .  1 day ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਬੈਂਕ ਮੁਲਾਜ਼ਮ ਤੋਂ ਲੱਖਾਂ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਮਾਣਹਾਨੀ ਦੇ ਮਾਮਲੇ 'ਚ ਬੈਂਸ ਵਿਰੁੱਧ ਗ਼ੈਰ-ਜ਼ਮਾਨਤੀ ਵਾਰੰਟ ਜਾਰੀ
. . .  1 day ago
ਅੰਮ੍ਰਿਤਸਰ : ਮੁਲਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਨਿਗਮ ਮੁਲਾਜ਼ਮਾਂ ਵਲੋਂ ਹੜਤਾਲ
. . .  1 day ago
ਮੁੰਬਈ 'ਚ ਜੀ. ਐੱਸ. ਟੀ. ਭਵਨ 'ਚ ਲੱਗੀ ਅੱਗ
. . .  1 day ago
ਸੂਬੇ ਦੇ ਕਿਸਾਨਾਂ ਲਈ ਪੰਜਾਬ ਮੰਡੀ ਬੋਰਡ ਨੇ ਸ਼ੁਰੂ ਕੀਤੀ ਸਿਹਤ ਬੀਮਾ ਯੋਜਨਾ
. . .  1 day ago
ਲੌਂਗੋਵਾਲ ਵੈਨ ਹਾਦਸਾ : ਮਾਸੂਮ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਵੰਡਾਉਣ ਪਹੁੰਚੇ ਭਾਈ ਲੌਂਗੋਵਾਲ
. . .  1 day ago
ਹਥਿਆਰਾਂ ਦੀ ਨੋਕ 'ਤੇ ਗੋਲਡ ਲੋਨ ਕੰਪਨੀ 'ਚੋਂ 12 ਕਰੋੜ ਰੁਪਏ ਦਾ ਸੋਨਾ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਦੇਸ਼ ਭਰ 'ਚ ਜਲਦ ਹੀ ਲਾਗੂ ਹੋਵੇਗੀ ਇੱਕ ਰਾਸ਼ਟਰ, ਇੱਕ ਰਾਸ਼ਨ ਕਾਰਡ ਸਕੀਮ- ਰਾਓਸਾਹੇਬ ਦਾਨਵੇ
. . .  1 day ago
ਸ੍ਰੀ ਮੁਕਤਸਰ ਸਾਹਿਬ : ਵੈਨਾਂ ਦੀ ਚੈਕਿੰਗ ਕਾਰਨ ਚਾਲਕਾਂ 'ਚ ਮਚਿਆ ਹੜਕੰਪ, ਸਕੂਲਾਂ 'ਚੋਂ ਗ਼ਾਇਬ ਹੋਈਆਂ ਵੈਨਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਫੱਗਣ ਸੰਮਤ 549

ਲੁਧਿਆਣਾ

95 ਵਾਰਡਾਂ ਲਈ ਕੁੱਲ 754 ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ਦਾਖ਼ਲ

ਆਖਰੀ ਦਿਨ ਵੱਖ-ਵੱਖ ਪਾਰਟੀਆਂ ਤੇ ਆਜ਼ਾਦ 462 ਉਮੀਦਵਾਰਾਂ ਨੇ ਕਾਗਜ਼ ਦਾਖ਼ਲ ਕਰਵਾਏ
ਵਾਰਡ ਨੰਬਰ 31 ਤੋਂ ਸਭ ਤੋਂ ਵੱਧ 22 ਤੇ ਵਾਰਡ ਨੰਬਰ 67 ਤੋਂ ਸਭ ਤੋਂ ਘੱਟ ਸਿਰਫ਼ 2 ਨਾਮਜ਼ਦਗੀਆਂ ਆਈਆਂ

ਲੁਧਿਆਣਾ, 13 ਫ਼ਰਵਰੀ (ਪੁਨੀਤ ਬਾਵਾ)-ਨਗਰ ਨਿਗਮ ਲੁਧਿਆਣਾ ਦੇ 95 ਵਾਰਡਾਂ ਲਈ ਅੱਜ ਨਾਮਜ਼ਦਗੀਆਂ ਦਾਖ਼ਲ ਕਰਵਾਉਣ ਦੇ ਆਖ਼ਰੀ ਦਿਨ ਅਕਾਲੀ ਦਲ, ਭਾਜਪਾ, ਕਾਂਗਰਸ, ਲਿਪ, ਆਪ, ਅਜ਼ਾਦ ਤੇ ਹੋਰਨਾਂ ਪਾਰਟੀਆਂ ਦੇ 462 ਉਮੀਦਵਾਰਾਂ ਵਲੋਂ ਵੱਖ-ਵੱਖ ਥਾੲੀਂ 9 ਰਿਟਰਨਿੰਗ ਅਫ਼ਸਰਾਂ ਕੋਲ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਏ ਗਏ | ਪਹਿਲੇ ਦਿਨ 11, ਦੂਸਰੇ ਦਿਨ 32 ਤੇ ਤੀਸਰੇ ਦਿਨ 249 ਨਾਮਜ਼ਦਗੀਆਂ ਆਉਣ ਨਾਲ 95 ਵਾਰਡਾਂ ਲਈ ਕੁੱਲ 754 ਨਾਮਜ਼ਦਗੀਆਂ ਆਈਆਂ ਹਨ | ਵਾਰਡ ਨੰਬਰ 31 ਤੋਂ ਸਭ ਤੋਂ ਵੱਧ 22 ਉਮੀਦਵਾਰਾਂ ਤੇ ਵਾਰਡ ਨੰਬਰ 67 ਤੋਂ ਸਭ ਤੋਂ ਘੱਟ ਸਿਰਫ਼ 2 ਉਮੀਦਵਾਰਾਂ ਵਲੋਂ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਏ ਗਏ ਹਨ | ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ ਨੀਰੂ ਕਤਿਆਲ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਨਗਰ ਨਿਗਮ ਲੁਧਿਆਣਾ ਦੇ 95 ਵਾਰਡਾਂ ਲਈ ਕੁੱਲ 754 ਨਾਮਜ਼ਦਗੀਆਂ ਪੇਸ਼ ਕੀਤੀਆਂ ਗਈਆਂ ਹਨ | ਨਗਰ ਨਿਗਮ ਲੁਧਿਆਣਾ ਦੇ ਵਾਰਡ ਨੰਬਰ 1 ਲਈ 7, 2 ਲਈ 8, 3 ਲਈ 5, 4 ਲਈ 8, 5 ਲਈ 6, 6 ਲਈ 10, 7 ਲਈ 8, 8 ਲਈ 7, 9 ਲਈ 8, 10 ਲਈ 3, 11 ਲਈ 7, 12 ਲਈ 10, 13 ਲਈ 9, 14 ਲਈ 5, 15 ਲਈ 8, 16 ਲਈ 13, 17 ਲਈ 15, 18 ਲਈ 8, 19 ਲਈ 9, 20 ਲਈ 11, 21 ਲਈ 10, 22 ਲਈ 19, 23 ਲਈ 10, 24 ਲਈ 6, 25 ਲਈ 7, 26 ਲਈ 10, 27 ਲਈ 10, 28 ਲਈ 12, 29 ਲਈ 12, 30 ਲਈ 8, 31 ਲਈ 22, 32 ਲਈ 14, 33 ਲਈ 8, 34 ਲਈ 7, 35 ਲਈ 5, 36 ਲਈ 11, 37 ਲਈ 7, 38 ਲਈ 7, 39 ਲਈ 5, 40 ਲਈ 9, 41 ਲਈ 10, 42 ਲਈ 11, 43 ਲਈ 7, 44 ਲਈ 14, 45 ਲਈ 6, 46 ਲਈ 6, 47 ਲਈ 10, 48 ਲਈ 8, 49 ਲਈ 9, 50 ਲਈ 7, 51 ਲਈ 10, 52 ਲਈ 7, 53 ਲਈ 4, 54 ਲਈ 8, 55 ਲਈ 5, 56 ਲਈ 8, 57 ਲਈ 9, 58 ਲਈ 9, 59 ਲਈ 9, 60 ਲਈ 8, 61 ਲਈ 7, 62 ਲਈ 13, 63 ਲਈ 4, 64 ਲਈ 3, 65 ਲਈ 9, 66 ਲਈ 4, 67 ਲਈ 2, 68 ਲਈ 5, 69 ਲਈ 6, 70 ਲਈ 7, 71 ਲਈ 6, 72 ਲਈ 7, 73 ਲਈ 5, 74 ਲਈ 8, 75 ਲਈ 4, 76 ਲਈ 5, 77 ਲਈ 4, 78 ਲਈ 6, 79 ਲਈ 7, 80 ਲਈ 6, 81 ਲਈ 5, 82 ਲਈ 5, 83 ਲਈ 5, 84 ਲਈ 6, 85 ਲਈ 10, 86 ਲਈ 9, 87 ਲਈ 5, 88 ਲਈ 6, 89 ਲਈ 7, 90 ਲਈ 9, 91 ਲਈ 9, 92 ਲਈ 5, 93 ਲਈ 7, 94 ਲਈ 10 ਅਤੇ ਵਾਰਡ ਨੰਬਰ 95 ਲਈ 9 ਨਾਮਜ਼ਦਗੀਆਂ ਦਾਖ਼ਲ ਕੀਤੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 14 ਫ਼ਰਵਰੀ ਨੂੰ ਛੁੱਟੀ ਹੋਣ ਕਰਕੇ 15 ਫਰਵਰੀ ਨੂੰ ਹੋਵੇਗੀ | 16 ਫਰਵਰੀ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ ਅਤੇ ਇਸੇ ਦਿਨ ਭਾਵ ਮਿਤੀ 16 ਫਰਵਰੀ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਜਾਣਗੇ¢ 24 ਫਰਵਰੀ ਨੂੰ ਵੋਟਾਂ ਪੈਣਗੀਆਂ¢ ਵੋਟਾਂ ਦੀ ਗਿਣਤੀ 27 ਫਰਵਰੀ ਨੂੰ ਹੋਵੇਗੀ |
ਵਿਧਾਇਕ ਆਸ਼ੂ ਦੀ ਪਤਨੀ ਮੁਕਾਬਲੇ ਸਿਰਫ਼ ਇਕ ਉਮੀਦਵਾਰ ਦੇ ਕਾਗਜ਼ ਭਰੇ
ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੇ ਵਿਧਾਇਕ ਭਾਰਤ ਭੂਸ਼ਣ ਆਸ਼ੂ ਦੀ ਪਤਨੀ ਤੇ ਵਾਰਡ ਨੰਬਰ 67 ਤੋਂ ਕਾਂਗਰਸ ਉਮੀਦਵਾਰ ਮਮਤਾ ਆਸ਼ੂ ਦੇ ਮੁਕਾਬਲੇ ਸਿਰਫ਼ ਅਕਾਲੀ-ਭਾਜਪਾ ਗਠਜੋੜ ਦੀ ਉਮੀਦਵਾਰ ਉਪਿੰਦਰ ਜੋਤ ਕੌਰ ਦੂਆ ਪਤਨੀ ਕੰਵਲਦੀਪ ਸਿੰਘ ਦੂਆ ਨੇ ਹੀ ਨਾਮਜ਼ਦਗੀ ਕਾਗਜ਼ ਭਰੇ ਹਨ, ਜਦਕਿ ਲੋਕ ਇਨਸਾਫ਼ ਪਾਰਟੀ ਤੇ ਆਮ ਆਦਮੀ ਪਾਰਟੀ ਦੇ ਵੱਲੋਂ ਕਿਸੇ ਵੀ ਉਮੀਦਵਾਰ ਨੇ ਇਸ ਵਾਰਡ ਤੋਂ ਨਾਮਜ਼ਦਗੀ ਕਾਗਜ਼ ਦਾਖ਼ਲ ਨਹੀਂ ਕਰਵਾਏ |
ਇਨ੍ਹਾਂ ਪ੍ਰਮੁੱਖ ਕਾਂਗਰਸੀ ਉਮੀਦਵਾਰਾਂ ਨੇ ਭਰੀਆਂ ਨਾਮਜ਼ਦਗੀਆਂ
ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਸਪੁੱਤਰ ਹਰਕਰਨ ਸਿੰਘ ਵੈਦ ਨੇ ਵਾਰਡ ਨੰਬਰ 44, ਹਲਕਾ ਲੁਧਿਆਣਾ ਪੱਛਮੀ ਦੇ ਵਿਧਾਇਕ ਭਾਰਤ ਭੂਸ਼ਣ ਆਸ਼ੂ ਦੀ ਪਤਨੀ ਮਮਤਾ ਆਸ਼ੂ ਨੇ ਵਾਰਡ ਨੰਬਰ 67, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਗੋਗੀ ਬਸੀ ਨੇ ਵਾਰਡ ਨੰਬਰ 76, ਵਿਧਾਇਕ ਆਸ਼ੂ ਦੇ ਭਰਾ ਨਰਿੰਦਰ ਸ਼ਰਮਾ ਕਾਲਾ ਨੇ ਵਾਰਡ ਨੰਬਰ 66, ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਕੁਲਵੰਤ ਸਿੰਘ ਸਿੱਧੂ ਦੇ ਸਪੁੱਤਰ ਯੁਵਰਾਜ ਸਿੰਘ ਸਿੱਧੂ ਨੇ ਕਾਂਗਵਾਰਡ ਨੰਬਰ 46, ਵਾਰਡ ਨੰਬਰ 48 ਤੋਂ ਦਿਹਾਤੀ ਕਾਂਗਰਸ ਦੇ ਪ੍ਰਧਾਨ ਗੁਰਦੇਵ ਲਾਪਰਾਂ ਦੇ ਸਪੁੱਤਰ ਪਰਵਿੰਦਰ ਲਾਪਰਾਂ, ਵਾਰਡ ਨੰਬਰ 42 ਤੋਂ ਕਾਂਗਰਸ ਦੇ ਵਾਰਡ ਪ੍ਰਧਾਨ ਯਾਦਵਿੰਦਰ ਸਿੰਘ ਰਾਜੂ, ਕਾਂਗਰਸ ਸੇਵਾ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਕੈੜਾ ਦੀ ਪਤਨੀ ਪਿ੍ਆ ਕੈੜਾ ਨੇ ਵਾਰਡ ਨੰਬਰ 47, ਵਾਰਡ ਪ੍ਰਧਾਨ ਰਜਿੰਦਰ ਸਿੰਘ ਬਾਜਵਾ ਨੇ ਵਾਰਡ ਨੰਬਰ 34 ਤੋਂ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਏ |
ਇਨ੍ਹਾਂ ਪ੍ਰਮੁੱਖ ਅਕਾਲੀ-ਭਾਜਪਾ ਉਮੀਦਵਾਰਾਂ ਨੇ ਭਰੀਆਂ ਨਾਮਜ਼ਦਗੀਆਂ
ਸਾਬਕਾ ਕੈਬਨਿਟ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜ੍ਹੀਆ ਦੇ ਸਪੁੱਤਰ ਰਖਵਿੰਦਰ ਸਿੰਘ ਗਾਬੜ੍ਹੀਆ ਨੇ ਵਾਰਡ ਨੰਬਰ 34, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜਗਬੀਰ ਸਿੰਘ ਸੋਖੀ ਨੇ ਵਾਰਡ ਨੰਬਰ 36, ਅਕਾਲੀ ਦਲ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਜਥੇਦਾਰ ਹਰਭਜਨ ਸਿੰਘ ਡੰਗ ਨੇ ਅਕਾਲੀ-ਭਾਜਪਾ ਗਠਜੋੜ ਉਮੀਦਵਾਰ ਵਜੋਂ ਵਾਰਡ ਨੰਬਰ 46, ਸਾਬਕਾ ਮੇਅਰ ਹਰਚਰਨ ਸਿੰਘ ਗੋਹਲਵੜੀਆ ਦੀ ਪਤਨੀ ਪੁਸ਼ਵੰਤ ਕੌਰ ਨੇ ਵਾਰਡ ਨੰਬਰ 41, ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨਜ਼ਦੀਕੀ ਭਾਊ ਭਗਵਾਲ ਸਿੰਘ ਦੇ ਸਪੁੱਤਰ ਭੁਪਿੰਦਰ ਸਿੰਘ ਹਨੀ ਨੇ ਵਾਰਡ ਨੰਬਰ 36, ਐਸ.ਸੀ. ਵਿੰਗ ਦੇ ਪ੍ਰਧਾਨ ਕੁਲਦੀਪ ਸਿੰਘ ਖਾਲਸਾ ਪਤਨੀ ਰਣਜੀਤ ਕੌਰ ਖਾਲਸਾ ਨੇ ਵਾਰਡ ਨੰਬਰ 35 ਤੋਂ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਏ |
ਇਨ੍ਹਾਂ ਪ੍ਰਮੁੱਖ ਲਿਪ-ਆਪ ਉਮੀਦਵਾਰਾਂ ਨੇ ਭਰੀਆਂ ਨਾਮਜ਼ਦਗੀਆਂ
ਸਾਬਕਾ ਵਿਧਾਇਕ ਪ੍ਰੇਮ ਮਿੱਤਲ ਦੇ ਸਪੁੱਤਰ ਜੈ ਕ੍ਰਿਸ਼ਨ ਨੇ ਲਿਪ-ਆਪ ਉਮੀਦਵਾਰ ਵਜੋਂ ਵਾਰਡ ਨੰਬਰ 44, ਲਿਪ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਨੇ ਵਾਰਡ ਨੰਬਰ 34, ਸੀਨੀਅਰ ਲਿਪ ਆਗੂ ਅਰਜਨ ਸਿੰਘ ਚੀਮਾ ਨੇ ਵਾਰਡ ਨੰਬਰ 40 ਤੋਂ ਨਾਮਜ਼ਦਗੀ ਕਾਗਜ਼ ਭਰੇ |

ਭਾਂਡਿਆਂ ਦੀ 3 ਮੰਜ਼ਿਲਾਂ ਦੁਕਾਨ 'ਚ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਤਬਾਹ

ਲੁਧਿਆਣਾ, 13 ਫਰਵਰੀ (ਅਮਰੀਕ ਸਿੰਘ ਬੱਤਰਾ)-ਸਥਾਨਕ ਸਲੇਮਟਾਬਰੀ ਬਾਜ਼ਾਰ 'ਚ ਸੋਮਵਾਰ ਰਾਤ ਕਰੀਬ 2.00 ਵਜੇ ਭਾਂਡਿਆਂ ਦੀ 3 ਮੰਜ਼ਿਲਾਂ ਦੁਕਾਨ ਨੂੰ ਅੱਗ ਲੱਗ ਜਾਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਤਬਾਹ ਹੋ ਗਿਆ | ਫਾਇਰ ਬਿ੍ਗੇਡ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ 3 ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੇ 641ਵੇਂ ਜਨਮ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਧਾਰਮਿਕ ਸਮਾਗਮ 25 ਨੂੰ ਮੁੱਲਾਂਪੁਰ 'ਚ

ਲੁਧਿਆਣਾ, 13 ਫਰਵਰੀ (ਅ.ਬ.)-ਗੁਰੂ ਰਵਿਦਾਸ ਫੈਡਰੇਸ਼ਨ ਲੁਧਿਆਣਾ ਵਲੋ ਜ਼ਿਲ੍ਹਾ ਲੁਧਿਆਣਾ ਦੀਆਂ ਸਮੂਹ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸਮੂਹ ਗੁਰੂ ਰਵਿਦਾਸ ਯੂਥ ਕਲੱਬਾਂ, ਸਮੂਹ ਗੁਰੂ ਰਵਿਦਾਸ ਧਰਮਸ਼ਾਲਾ ਕਮੇਟੀਆਂ ਤੇ ਸਮੂਹ ਨੌਜਵਾਨ ਸਭਾਵਾਂ ...

ਪੂਰੀ ਖ਼ਬਰ »

ਹਾਕੀ 'ਚ ਬੀ.ਐਸ.ਐਫ, ਫ਼ਰਿਜ਼ਨੋ ਅਕੈਡਮੀ, ਕਬੱਡੀ 'ਚ ਗਾਖਲ ਅਕੈਡਮੀ ਤੇ ਵਾਲੀਬਾਲ 'ਚ ਹਰਿਆਣਾ ਬਣੇ ਚੈਂਪੀਅਨ

ਡੇਹਲੋਂ, 13 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)-ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਵਲੋਂ ਖੇਡ ਸਟੇਡੀਅਮ ਜਰਖੜ ਵਿਖੇ ਕਰਵਾਈਆਂ ਜਾ ਰਹੀਆਂ ਤਿੰਨ ਦਿਨਾਂ 31ਵੀਆਂ ਖੇਡਾਂ ਫਾਈਨਲ ਮੈਚਾਂ ਨਾਲ ਅਮਿੱਟ ਯਾਦਾਂ ਬਖੇਰਦੀਆਂ ਸਮਾਪਤ ਹੋ ਗਈਆਂ | ਅੱਜ ਆਖਰੀ ਦਿਨ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੇ 641ਵੇਂ ਜਨਮ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਧਾਰਮਿਕ ਸਮਾਗਮ 25 ਨੂੰ ਮੁੱਲਾਂਪੁਰ 'ਚ

ਲੁਧਿਆਣਾ, 13 ਫਰਵਰੀ (ਅ.ਬ.)-ਗੁਰੂ ਰਵਿਦਾਸ ਫੈਡਰੇਸ਼ਨ ਲੁਧਿਆਣਾ ਵਲੋ ਜ਼ਿਲ੍ਹਾ ਲੁਧਿਆਣਾ ਦੀਆਂ ਸਮੂਹ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸਮੂਹ ਗੁਰੂ ਰਵਿਦਾਸ ਯੂਥ ਕਲੱਬਾਂ, ਸਮੂਹ ਗੁਰੂ ਰਵਿਦਾਸ ਧਰਮਸ਼ਾਲਾ ਕਮੇਟੀਆਂ ਤੇ ਸਮੂਹ ਨੌਜਵਾਨ ਸਭਾਵਾਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਲੜਕੀ ਦੀ ਮੌਤ

ਲੁਧਿਆਣਾ, 13 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬਸਤੀ ਜੋਧੇਵਾਲ ਚੌਕ ਨੇੜੇ ਹੋਏ ਇਕ ਸੜਕ ਹਾਦਸੇ 'ਚ 20 ਸਾਲ ਦੀ ਲੜਕੀ ਦੀ ਮੌਤ ਹੋ ਗਈ ਹੈ | ਮਿ੍ਤਕਾ ਦੀ ਸ਼ਨਾਖਤ ਤਾਰਾਵੰਤੀ (20) ਪੁੱਤਰੀ ਰਾਜੂ ਵਜੋਂ ਕੀਤੀ ਗਈ | ਤਾਰਾਵੰਤੀ ਅੱਜ ਪੈਦਲ ਹੀ ਜਾ ਰਹੀ ਸੀ ਕਿ ਤੇਜ਼ ਰਫਤਾਰ ...

ਪੂਰੀ ਖ਼ਬਰ »

ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ 32 ਬੱਸਾਂ ਦੇ ਚਲਾਨ

ਲੁਧਿਆਣਾ, 13 ਫਰਵਰੀ (ਆਹੂਜਾ/ਬਾਵਾ)-ਸਥਾਨਕ ਫਿਰੋਜਪੁਰ ਸੜਕ 'ਤੇ ਵੇਰਕਾ ਮਿਲਕ ਪਲਾਂਟ ਨੇੜੇ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਤੇ ਟਰੈਫਿਕ ਪੁਲਿਸ ਵਲੋਂ ਪ੍ਰਦੂਸ਼ਣ ਫੈਲਾ ਰਹੀਆਂ 32 ਬੱਸਾਂ ਦੇ ਚਲਾਨ ਕਰ ਦਿੱਤੇ ਹਨ | ਜਾਣਕਾਰੀ ਅਨੁਸਾਰ ਅਧਿਕਾਰੀਆਂ ਵਲੋਂ ਅੱਜ ਸਵੇਰੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਔਰਤ ਦੀ ਮੌਤ

ਲੁਧਿਆਣਾ, 13 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰਾਹੋਂ ਰੋਡ 'ਤੇ ਹੋਏ ਸੜਕ ਹਾਦਸੇ 'ਚ ਇਕ ਔਰਤ ਦੀ ਮੌਤ ਹੋ ਗਈ ਹੈ | ਮਿ੍ਤਕ ਦੀ ਸ਼ਨਾਖ਼ਤ ਕੁਲਵੰਤ ਕੌਰ (38) ਪਤਨੀ ਜਸਪਾਲ ਸਿੰਘ ਵਾਸੀ ਪਿੰਡ ਗੜ੍ਹੀ ਵਜੋਂ ਕੀਤੀ ਗਈ ਹੈ | ਕੁਲਵੰਤ ਕੌਰ ਆਪਣੇ ਪਤੀ ਜਸਪਾਲ ਸਿੰਘ ਨਾਲ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਦੌਰਾਨ ਹੋਈ ਲੜਾਈ 'ਚ 3 ਜ਼ਖ਼ਮੀ

ਲੁਧਿਆਣਾ, 13 ਫਰਵਰੀ (ਪਰਮਿੰਦਰ ਸਿੰਘ ਅਹੂਜਾ)-ਸਥਾਨਕ ਗਊਸ਼ਾਲਾ ਸੜਕ 'ਤੇ ਅੱਜ ਰਾਤ ਸ਼ਿਵਰਾਤਰੀ ਮੌਕੇ ਕਰਵਾਏ ਜਾ ਰਹੇ ਇਕ ਧਾਰਮਿਕ ਸਮਾਗਮ ਦੌਰਾਨ ਨੌਜਵਾਨਾਂ ਦੇ ਗੁਟਾਂ ਵਿਚਾਲੇ ਹੋਈ ਲੜਾਈ ਵਿਚ ਤਿੰਨ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਵਿਚੋਂ ਇਕ ਦੀ ...

ਪੂਰੀ ਖ਼ਬਰ »

ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਪਿਓ-ਪੁੱਤਰ ਜ਼ਖ਼ਮੀ

ਲੁਧਿਆਣਾ, 13 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਨੌਲੱਖਾ ਸਿਨੇਮਾ ਨੇੜੇ ਅੱਜ ਰਾਤ ਮੋਟਰਸਾਈਕਲ ਸਵਾਰ ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਪਿਓ-ਪੁੱਤਰ ਜ਼ਖ਼ਮੀ ਹੋ ਗਏ ਹਨ | ਜਾਣਕਾਰੀ ਅਨੁਸਾਰ ਹੈਬੋਵਾਲ ਦਾ ਰਹਿਣ ਵਾਲਾ 70 ਸਾਲ ਦਾ ਬਜ਼ੁਰਗ ਸੁਭਾਸ਼ ਚੰਦਰ ਆਪਣੇ ...

ਪੂਰੀ ਖ਼ਬਰ »

ਦੁਕਾਨ ਤੋਂ ਸੂਟ ਚੋਰੀ ਕਰ ਕੇ ਭੱਜ ਰਹੀ ਔਰਤ ਕਾਬੂ

ਲੁਧਿਆਣਾ, 13 ਫਰਵਰੀ (ਆਹੂਜਾ)-ਸਥਾਨਕ ਟਿੱਬਾ ਸੜਕ 'ਤੇ ਦੁਕਾਨ ਤੋਂ ਸੂਟ ਚੋਰੀ ਕਰਕੇ ਭੱਜ ਰਹੀ ਔਰਤ ਨੂੰ ਦੁਕਾਨਦਾਰ ਨੇ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਹੈ | ਜਾਣਕਾਰੀ ਅਨੁਸਾਰ ਘਟਨਾ ਅੱਜ ਸ਼ਾਮ ਉਸ ਵਕਤ ਵਾਪਰੀ ਜਦੋਂ ਤਿੰਨ ਔਰਤਾਂ ਕਾਰ ਵਿਚ ਸਵਾਰ ਹੋ ਕੇ ਮਲਕਟ ...

ਪੂਰੀ ਖ਼ਬਰ »

ਜੇਲ੍ਹ 'ਚ ਚੈਕਿੰਗ ਦੌਰਾਨ ਬਰਾਮਦ ਇਤਰਾਜ਼ਯੋਗ ਚੀਜ਼ਾਂ ਦੇ ਮਾਮਲੇ 'ਚ ਬੰਦੀਆਂ ਿਖ਼ਲਾਫ ਕੇਸ ਦਰਜ

ਲੁਧਿਆਣਾ, 13 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ 'ਚ ਬੀਤੇ ਦਿਨ ਪੁਲਿਸ ਵਲੋਂ ਬਰਾਮਦ ਕੀਤੀਆਂ ਗਈਆਂ ਇਤਰਾਜ਼ਯੋਗ ਚੀਜ਼ਾਂ ਦੇ ਮਾਮਲੇ 'ਚ ਪੁਲਿਸ ਨੇ ਬੰਦੀਆਂ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਜਿਨ੍ਹਾਂ ...

ਪੂਰੀ ਖ਼ਬਰ »

ਬਾਰਿਸ਼ ਨੇ ਬਠਾਇਆ ਭੱਠਾ ਮਾਲਕਾਂ ਦਾ ਭੱਠਾ

ਲੁਧਿਆਣਾ, 13 ਫਰਵਰੀ (ਭੁਪਿੰਦਰ ਸਿੰਘ ਬਸਰਾ)-ਪੰਜਾਬ ਭਰ 'ਚ ਬੀਤੇ ਦਿਨ ਆਈ ਹਨੇ੍ਹਰੀ, ਝੱਖੜ ਤੇ ਬਾਰਿਸ਼ ਕਾਰਨ ਭੱਠਾ ਮਾਲਕਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਹੈ | ਅੱਜ ਲੁਧਿਆਣਾ ਭੱਠਾ ਮਾਲਕ ਐਸੋਸੀਏਸ਼ਨ ਦੀ ਹੋਈ ਮੀਟਿੰਗ ਦੌਰਾਨ ਜਥੇਬੰਦੀ ਦੇ ਪ੍ਰਧਾਨ ...

ਪੂਰੀ ਖ਼ਬਰ »

ਪੀ.ਏ.ਯੂ ਦੀ ਵਿਦਿਆਰਥਣ ਨੂੰ ਮਿਲਿਆ ਆਈ.ਸੀ.ਐਸ.ਐਸ. ਆਰ. ਫੈਲੋਸ਼ਿਪ

ਲੁਧਿਆਣਾ, 13 ਫਰਵਰੀ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪਸਾਰ ਸਿੱਖਿਆ ਤੇ ਸੰਚਾਰ ਪ੍ਰਬੰਧ ਵਿਭਾਗ ਦੀ ਪੀ.ਐਚ.ਡੀ ਦੀ ਵਿਦਿਆਰਥਣ ਮਨਜੋਤ ਕÏਰ ਨੂੰ ਸੋਸ਼ਲ ਸਾਇੰਸ ਰਿਸਰਚ ਦੀ ਭਾਰਤੀ ਪ੍ਰੀਸ਼ਦ ਨੇ ਪੀ.ਐਚ.ਡੀ ਖੋਜ ਲਈ ਫੈਲੋਸ਼ਿਪ ਪ੍ਰਦਾਨ ਕੀਤਾ ਹੈ ¢ ...

ਪੂਰੀ ਖ਼ਬਰ »

ਸਨਅਤੀ ਇਲਾਕਿਆਂ ਦੇ ਸਰਬਪੱਖੀ ਵਿਕਾਸ ਬਾਰੇ ਸੀਸੂ ਵਿਖੇ ਨਿਗਮ ਕਮਿਸ਼ਨਰ ਨਾਲ ਮੀਟਿੰਗ

ਲੁਧਿਆਣਾ, 13 ਫ਼ਰਵਰੀ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗ (ਸੀਸੂ) ਵਿਖੇ ਸਨਅਤੀ ਇਲਾਕਿਆਂ ਦਾ ਸਰਬਪੱਖੀ ਵਿਕਾਸ ਕਰਵਾਉਣ ਲਈ ਵਿਚਾਰ-ਵਟਾਂਦਰਾ ਕਰਨ ਸਬੰਧੀ ਇਕ ਉੱਚ ਪੱਧਰੀ ਮੀਟਿੰਗ ਪ੍ਰਧਾਨ ਉਪਕਾਰ ਸਿੰਘ ਆਹੂਜਾ ਦੀ ਅਗਵਾਈ 'ਚ ...

ਪੂਰੀ ਖ਼ਬਰ »

ਹਲਕੇ ਦੇ ਵਿਕਾਸ ਲਈ ਕਰੋੜਾਂ ਦੇ ਪ੍ਰਾਜੈਕਟ ਸ਼ੁਰੂ ਕਰਾਏ-ਧਾਲੀਵਾਲ

ਲੁਧਿਆਣਾ, 13 ਫਰਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਾਰਡ 70 ਤੋਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਉਮੀਦਵਾਰ ਤਨਵੀਰ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪਿਛਲੇ 10 ਸਾਲ ਦੌਰਾਨ ਹਲਕੇ ਦੇ ਵਿਕਾਸ ਤੇ ਸਮੱਸਿਆਵਾਂ ਹੱਲ ਕਰਨ ਲਈ ਕਰੋੜਾਂ ਦੇ ਪ੍ਰਾਜੈਕਟ ਸ਼ੁਰੂ ਕਰਾਉਣ ਦੇ ...

ਪੂਰੀ ਖ਼ਬਰ »

ਗੁਲਜਿੰਦਰ ਗਿੱਲ ਨੇ ਟਿਕਟ ਮਿਲਣ 'ਤੇ ਗੁਰੂ ਘਰ ਦਾ ਅਸ਼ੀਰਵਾਦ ਲਿਆ

ਡਾਬਾ/ਲੁਹਾਰਾ, 13 ਫਰਵਰੀ (ਕੁਲਵੰਤ ਸਿੰਘ ਸੱਪਲ)-ਵਾਰਡ ਨੰਬਰ 32 ਤੋਂ ਕਾਂਗਰਸ ਪਾਰਟੀ ਵਲੋਂ ਗੁਲਜਿੰਦਰ ਸਿੰਘ ਗਿੱਲ ਲੁਹਾਰਾ ਨੂੰ ਟਿਕਟ ਦੇ ਦਿੱਤੀ ਹੈ | ਟਿਕਟ ਮਿਲਣ 'ਤੇ ਸ: ਗਿੱਲ ਨੇ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਲੁਹਾਰਾ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਤੋਂ ...

ਪੂਰੀ ਖ਼ਬਰ »

ਵਾਰਡ ਨੰ: 33 ਤੋਂ ਬੀਬੀ ਜਗਦੀਪ ਕੌਰ ਨੇ ਖੋਲਿ੍ਹਆ ਆਪਣਾ ਮੁੱਖ ਦਫ਼ਤਰ

ਡਾਬਾ/ਲੁਹਾਰਾ, 13 ਫਰਵਰੀ (ਸੱਪਲ)-ਨਗਰ ਨਿਗਮ ਦੇ ਵਾਰਡ ਨੰ: 33 ਤੋਂ ਲੋਕ ਇਨਸਾਫ ਪਾਰਟੀ ਤੇ ਆਮ ਆਦਮੀ ਪਾਰਟੀ ਦੀ ਸਾਂਝੀ ਉਮੀਦਵਾਰ ਬੀਬੀ ਜਗਦੀਪ ਕੌਰ ਨੇ ਪਿੰਡ ਲੁਹਾਰਾ ਵਿਖੇ ਆਪਣਾ ਮੁੱਖ ਚੋਣ ਦਫਤਰ ਖੋਲ੍ਹਕੇ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ | ਇਸ ਦੌਰਾਨ ਲੋਕ ...

ਪੂਰੀ ਖ਼ਬਰ »

ਖੁਰਾਨਾ ਨੇ ਨਾਮਜ਼ਦਗੀ ਕਾਗਜ਼ ਦਾਖਲ ਕੀਤੇ

ਲੁਧਿਆਣਾ, 13 ਫਰਵਰੀ (ਜੁਗਿੰਦਰ ਸਿੰਘ ਅਰੋੜਾ)-ਵਾਰਡ ਨੰ: 62 ਤੋਂ ਲੋਕ ਇਨਸਾਫ ਪਾਰਟੀ ਤੇ ਆਪ ਦੇ ਸਾਂਝੇ ਉਮੀਦਵਾਰ ਗੁਰਪ੍ਰੀਤ ਸਿੰਘ ਖੁਰਾਣਾ ਵਲੋਂ ਅੱਜ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕੀਤੇ ਗਏ | ਪ੍ਰਮਾਤਮਾ ਦਾ ਆਸ਼ੀਰਵਾਦ ਲੈਣ ਲਈ ਗੁਰਦੁਆਰਾ ਅਤੇ ਮੰਦਿਰ 'ਚ ਮੱਥਾ ...

ਪੂਰੀ ਖ਼ਬਰ »

ਬੇਅੰਤ ਸਿੰਘ ਆਲਮਗੀਰ ਨੇ ਅਹੁਦਾ ਸੰਭਾਲਿਆ

ਆਲਮਗੀਰ, 13 ਫਰਵਰੀ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ ਬੇਅੰਤ ਸਿੰਘ ਆਲਮਗੀਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਹਿਬ ਆਲਮਗੀਰ ਦੇ ਐਡੀਸ਼ਨਲ ਮੈਨੇਜਰ ਲਗਾਇਆ ਗਿਆ ਹੈ ਜਿਸ 'ਤੇ ਤਾਮੀਲ ਕਰਦਿਆਂ ਬੇਅੰਤ ਸਿੰਘ ਆਲਮਗੀਰ ਨੇ ਅੱਜ ਗੁਰੂ ਘਰ ...

ਪੂਰੀ ਖ਼ਬਰ »

ਵਾਰਡ ਨੰਬਰ 52 ਤੋਂ ਭਾਜਪਾ ਦੇ ਉਮੀਦਵਾਰ ਰਾਜੂ ਨੇ ਖੋਲਿ੍ਹਆ ਚੋਣ ਦਫਤਰ

ਲੁਧਿਆਣਾ, 13 ਫਰਵਰੀ (ਕਵਿਤਾ ਖੁੱਲਰ)-ਨਗਰ ਨਿਗਮ ਦੇ ਵਾਰਡ ਨੰ. 52 ਵਿਚ ਆਉਂਦੇ ਇਲਾਕੇ ਡਾਕਖਾਨੇ ਵਾਲੀ ਸੜਕ 'ਤੇ ਭਾਰਤੀ ਜਨਤਾ ਪਾਰਟੀ ਦੇ ਵਾਰਡ 52 ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਨੇ ਚੋਣ ਦਫਤਰ ਖੋਲਿ੍ਹਆ | ਦਫਤਰ ਖੋਲ੍ਹਣ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ...

ਪੂਰੀ ਖ਼ਬਰ »

ਲੁਟੇਰਾ ਗਰੋਹ ਦੇ 2 ਮੈਂਬਰ ਪੁਲਿਸ ਵਲੋਂ ਗਿ੍ਫ਼ਤਾਰ

ਲੁਧਿਆਣਾ, 13 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ 2 ਮੈਂਬਰਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਬਰਾਮਦ ਕੀਤਾ ਹੈ | ਏ. ਡੀ. ਸੀ. ਪੀ. ਸ. ਰਾਜਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ...

ਪੂਰੀ ਖ਼ਬਰ »

ਮਹਿਤਾਬ ਬੰਟੀ ਵਲੋਂ ਆਜ਼ਾਦ ਚੋਣ ਲੜਨ ਦਾ ਐਲਾਨ

ਡਾਬਾ/ਲੁਹਾਰਾ, 13 ਫਰਵਰੀ (ਕੁਲਵੰਤ ਸਿੰਘ ਸੱਪਲ)-ਵਿਧਾਨ ਸਭਾ ਹਲਕਾ ਦੱਖਣੀ ਯੂਥ ਕਾਂਗਰਸ ਪ੍ਰਧਾਨ ਮਤਿਹਾਬ ਸਿੰਘ ਬੰਟੀ ਲੁਹਾਰਾ ਨੇ ਕਾਂਗਰਸ ਪਾਰਟੀ ਤੋਂ ਬਾਗੀ ਹੋ ਕੇ ਵਾਰਡ ਨੰਬਰ 33 ਤੋਂ ਅਜ਼ਾਦ ਚੋਣ ਲੜਨ ਦਾ ਐਲਾਨ ਕੀਤਾ ਹੈ | ਇਸ ਮੌਕੇ ਸਟਾਰ ਰੋਡ ਲੁਹਾਰਾ ਵਿਖੇ ...

ਪੂਰੀ ਖ਼ਬਰ »

ਵਾਰਡ ਨੰ: 28 ਤੋਂ ਚੋਣ ਮੈਦਾਨ 'ਚ ਨਿੱਕੀ ਦਾ ਪੱਲੜ੍ਹਾ ਮਜ਼ਬੂਤ

ਢੰਡਾਰੀ ਕਲਾਂ, 13 ਫਰਵਰੀ (ਪਰਮਜੀਤ ਸਿੰਘ ਮਠਾੜੂ)-ਪ੍ਰਮੁੱਖ ਕਾਂਗਰਸੀ ਨੇਤਾ ਅਤੇ ਹਲਕਾ ਆਤਮ ਨਗਰ ਦੇ ਇੰਚਾਰਜ ਕੁਲਵੰਤ ਸਿੰਘ ਸਿੱਧੂ ਨੇ ਸੁਮੀਤ ਰਿਐਤ (ਨਿੱਕੀ ਰਿਐਤ) ਨੂੰ ਸਿਰੋਪਾਓ ਦੇਕੇ ਸਨਮਾਨਿਤ ਕੀਤਾ ਤੇ ਚੋਣ ਮੈਦਾਨ ਵਿਚ ਕੁੱਦਣ ਵਾਸਤੇ ਹੌਸਲਾ ਦਿੱਤਾ | ...

ਪੂਰੀ ਖ਼ਬਰ »

ਹਰਕਰਨ ਸਿੰਘ ਵੈਦ ਨੇ ਚੋਣ ਮੁਹਿੰਮ ਸ਼ੁਰੂ ਕੀਤੀ

ਲੁਧਿਆਣਾ, 13 ਫਰਵਰੀ (ਪਰਮੇਸ਼ਰ ਸਿੰਘ)-ਵਾਰਡ ਨੰਬਰ 44 ਤੋਂ ਕਾਂਗਰਸ ਉਮੀਦਵਾਰ ਹਰਕਰਨ ਸਿੰਘ ਵੈਦ ਨੇ ਗੁਰਦੁਆਰਾ ਸੁਖਮਨੀ ਸਾਹਿਬ, ਸ੍ਰੀ ਦੁਰਗਾ ਮਾਤਾ ਮੰਦਿਰ ਤੇ ਇਲਾਕੇ ਦੇ ਹੋਰ ਧਾਰਮਿਕ ਸਥਾਨਾਂ 'ਤੇ ਮੱਥਾ ਟੇਕ ਕੇ ਪ੍ਰਮਾਤਮਾ ਦਾ ਆਸ਼ੀਰਵਾਦ ਲੈਣ ਉਪਰੰਤ ਯੂਥ ...

ਪੂਰੀ ਖ਼ਬਰ »

ਮਹਿਲਾ ਕਾਂਗਰਸ ਦੀ ਮੀਤ ਪ੍ਰਧਾਨ 'ਆਪ' ਵਿਚ ਸ਼ਾਮਿਲ

ਲੁਧਿਆਣਾ, 13 ਫਰਵਰੀ (ਪਰਮੇਸ਼ਰ ਸਿੰਘ)-ਕਾਂਗਰਸ ਨਗਰ ਨਿਗਮ ਚੋਣਾਂ ਲਈ ਕਾਂਗਰਸ ਪਾਰਟੀ ਵਲੋਂ ਵੰਡੀਆਂ ਟਿਕਟਾਂ ਨੂੰ ਗਲਤ ਅਤੇ ਮਿਹਨਤੀ ਵਰਕਰਾਂ ਨਾਲ਼ ਸਿੱਧੀ ਧੱਕੇਸ਼ਾਹੀ ਦੱਸਦਿਆਂ ਮਹਿਲਾ ਕਾਂਗਰਸ ਪੰਜਾਬ ਦੀ ਉਪ ਪ੍ਰਧਾਨ ਗੁਰਪ੍ਰੀਤ ਕੌਰ ਸਿੱਧੂ ਨੇ ਪਾਰਟੀ ਨੂੰ ...

ਪੂਰੀ ਖ਼ਬਰ »

74 ਨੰਬਰ ਵਾਰਡ ਤੋਂ ਬੀਬੀ ਸ਼ਿਵਾਲਿਕ ਦੇ ਹੱਕ 'ਚ ਚੋਣ ਮੀਟਿੰਗ

ਇਯਾਲੀ/ਥਰੀਕੇ, 13 ਫਰਵਰੀ (ਰਾਜ ਜੋਸ਼ੀ)-ਨਗਰ ਨਿਗਮ ਚੋਣਾਂ ਲੁਧਿਆਣਾ ਦੇ 74 ਨੰਬਰ ਵਾਰਡ ਬਾੜੇਵਾਲ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਪਰਮਜੀਤ ਕÏਰ ਸ਼ਿਵਾਲਿਕ ਵਲੋਂ ਵਾਰਡ ਦੀਆਂ ਵੱਖ-ਵੱਖ ਕਾਲੋਨੀਆਂ 'ਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ¢ ਉਨ੍ਹਾਂ ਦੇ ...

ਪੂਰੀ ਖ਼ਬਰ »

ਵਾਰਡ ਨੰ. 80 ਤੋਂ ਕਾਂਗਰਸੀ ਉਮੀਦਵਾਰ ਰਾਜੀ ਦੇ ਦਫਤਰ ਦਾ ਉਦਘਾਟਨ

ਲੁਧਿਆਣਾ, 13 ਫਰਵਰੀ (ਕਵਿਤਾ ਖੁੱਲਰ)-ਨਗਰ ਨਿਗਮ ਦੇ ਵਾਰਡ ਨੰਬਰ 80 ਤੋਂ ਕਾਂਗਰਸੀ ਪਾਰਟੀ ਦੇ ਉਮੀਦਵਾਰ ਮਹਾਰਾਜ ਸਿੰਘ ਰਾਜੀ ਦੇ ਦਫਤਰ ਦਾ ਉਦਘਾਟਨ ਹੋਇਆ | ਵਿਧਾਨ ਸਭਾ ਹਲਕਾ ਪੱਛਮੀ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਸ੍ਰੀ ਭਾਰਤ ਭੂਸ਼ਨ ਆਸ਼ੂ ਵਲੋਂ ਰਾਜੀ ਦੇ ਦਫਤਰ ...

ਪੂਰੀ ਖ਼ਬਰ »

ਸੀਮਾ ਕਪੂਰ ਦੇ ਹੱਕ 'ਚ ਹੋਈ ਵਿਸ਼ਾਲ ਮੀਟਿੰਗ

ਲੁਧਿਆਣਾ, 13 ਫਰਵਰੀ (ਕਵਿਤਾ ਖੁੱਲਰ)-ਨਗਰ ਨਿਗਮ ਵਾਰਡ 73 ਤੋਂ ਕਾਂਗਰਸ ਦੇ ਉਮੀਦਵਾਰ ਸ੍ਰੀਮਤੀ ਸੀਮਾ ਕਪੂਰ ਨੇ ਕਿਹਾ ਹੈ ਕਿ 10 ਸਾਲ ਸੱਤਾ 'ਚ ਰਹਿਣ ਦੇ ਬਾਵਜੂਦ ਅਕਾਲੀ ਦਲ-ਭਾਜਪਾ ਗਠਜੋੜ ਹਲਕੇ ਦਾ ਵਿਕਾਸ ਕਰਾਉਣ ਦੀ ਬਜਾਏ ਅਕਾਲੀ ਦਲ ਆਗੂ ਆਪਣੀਆਂ ਜੇਬਾਂ ਭਰਨ 'ਚ ਲੱਗੇ ...

ਪੂਰੀ ਖ਼ਬਰ »

ਇਲਾਕਾ ਵਾਸੀਆਂ ਨੂੰ ਹਰ ਸੁੱਖ ਸਹੂਲਤ ਪਹਿਲ ਦੇ ਆਧਾਰ 'ਤੇ ਦਿੱਤੀ ਜਾਵੇਗੀ-ਬੀਬੀ ਬਰਜਿੰਦਰ ਕੌਰ

ਲੁਧਿਆਣਾ, 13 ਫਰਵਰੀ (ਕਵਿਤਾ ਖੁੱਲਰ)-ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਬਰਜਿੰਦਰ ਕੌਰ ਦੇ ਗ੍ਰਹਿ ਵਿਖੇ ਅੱਜ ਕਾਂਗਰਸੀ ਵਰਕਰਾਂ ਦੀ ਮੀਟਿੰਗ ਹੋਈ, ਜਿਸ 'ਚ ਚੋਣਾਂ ਨੂੰ ਲੈ ਕੇ ਜਿੱਥੇ ਵਿਚਾਰ ਵਟਾਂਦਰਾ ਕੀਤਾ ਗਿਆ, ਉੱਥੇ ਚੋਣਾਂ ਸਬੰਧੀ ਰਣਨੀਤੀ ਵੀ ਤਿਆਰ ਕੀਤੀ ਗਈ | ...

ਪੂਰੀ ਖ਼ਬਰ »

ਵਾਰਡ 52 'ਚ ਕਾਂਗਰਸ ਪਾਰਟੀ ਵਲੋਂ ਵਿਸ਼ਾਲ ਜਨ ਸਭਾ

ਲੁਧਿਆਣਾ, 13 ਫਰਵਰੀ (ਕਵਿਤਾ ਖੁੱਲਰ)-ਨਗਰ ਨਿਗਮ ਦੇ ਵਾਰਡ 52 'ਚ ਕਾਂਗਰਸ ਪਾਰਟੀ ਵਲੋਂ ਇਕ ਵਿਸ਼ਾਲ ਜਨ ਸਭਾ ਕੀਤੀ ਗਈ | ਵਾਰਡ 52 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਨੀਟੂ ਦੇ ਹੱਕ 'ਚ ਹੋਈ ਇਸ ਜਨ ਸਭਾ 'ਚ ਵਿਧਾਇਕ ਸੁਰਿੰਦਰ ਡਾਬਰ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਬੀਬੀ ਸਵਰਨ ਕੌਰ ਸੱਗੂ ਦਾ ਇਲਾਕੇ 'ਚ ਪੁੱਜਣ 'ਤੇ ਕੀਤਾ ਭਰਵਾਂ ਸਵਾਗਤ

ਲੁਧਿਆਣਾ, 13 ਫਰਵਰੀ (ਕਵਿਤਾ ਖੁੱਲਰ)-ਨਗਰ ਨਿਗਮ ਵਾਰਡ 41 ਤੋਂ ਕਾਂਗਰਸ ਦੀ ਉਮੀਦਵਾਰ ਸ੍ਰੀਮਤੀ ਸਵਰਨ ਕੌਰ ਸੱਗੂ ਦੇ ਹੱਕ 'ਚ ਇਲਾਕਾ ਨਿਵਾਸੀਆਂ ਦੀ ਹੋਈ ਮੀਟਿੰਗ ਦੌਰਾਨ ਬਾਬਾ ਵਿਸ਼ਵਕਰਮਾ ਅੰਤਰਰਾਸ਼ਟਰੀ ਫਾਊਾਡੇਸ਼ਨ ਦੇ ਚੇਅਰਮੈਨ ਅਮਰੀਕ ਸਿੰਘ ਘੜਿਆਲ, ਪ੍ਰਧਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX