ਤਾਜਾ ਖ਼ਬਰਾਂ


ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  1 day ago
ਅਬੋਹਰ, 16 ਅਕਤੂਬਰ (ਪ੍ਰਦੀਪ ਕੁਮਾਰ) - ਜੰਮੂ ਕਸ਼ਮੀਰ ਇਲਾਕੇ ਵਿਚ ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਅੰਤਕਵਾਦੀਆਂ ਵੱਲੋਂ ਗੋਲੀ ਮਾਰ ਦਿਤੇ ਜਾਣ ਦਾ ਸਮਾਚਾਰ ਹੈ। ਮਿਲੀ ਜਾਣਕਾਰੀ ਅਨੁਸਾਰ ਕਰੀਬ ਦਸ ...
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  1 day ago
ਜਲਾਲਾਬਾਦ,16 ਅਕਤੂਬਰ (ਪ੍ਰਦੀਪ ਕੁਮਾਰ )- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ ਵਿਚ ਸੂਬੇ ਦੇ ਮੁੱਖਮੰਤਰੀ ਵੱਲੋਂ ਕਢੇ ਗਏ ਰੋਡ ਸ਼ੋਅ ਦੌਰਾਨ ਪਾਵਰ ਕਾਮ ਕਰਾਸਕੋ ਠੇਕਾ ਮੁਲਾਜ਼ਮ...
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਹਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੈਲੀਕਾਪਟਰ ਉਤਰਿਆ। ਇਸ ਸਮੇਂ ਦੌਰਾਨ ...
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  1 day ago
ਅਟਾਰੀ 16 ਅਕਤੂਬਰ( ਰੁਪਿੰਦਰਜੀਤ ਸਿੰਘ ਭਕਨਾ)- ਅਟਾਰੀ ਨਜ਼ਦੀਕ ਬੀ ਐੱਸ ਐੱਫ ਵੱਲੋਂ ਭਾਰਤੀ ਇਲਾਕੇ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦਿਆਂ ਇਕ ਘੁਸਪੈਠੀਏ ਨੂੰ ਗੋਲੀਆਂ ਮਾਰ ਕੇ ਮੌਕੇ 'ਤੇ ਹੀ ਢੇਰ ਕਰ ਦੇਣ ਦਾ ਸਮਾਚਾਰ ...
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  1 day ago
ਚੰਡੀਗੜ੍ਹ, 16 ਅਕਤੂਬਰ -ਆਮ ਆਦਮੀ ਪਾਰਟੀ (ਆਪ) ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਗਠਿਤ ਕੀਤੀ ਗਈ ਵਿਸ਼ੇਸ਼ ਕਮੇਟੀ ਦੀ ਬੈਠਕ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਹੋਈ।
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  1 day ago
ਬੱਚੀਵਿੰਡ, 16 ਅਕਤੂਬਰ (ਬਲਦੇਵ ਸਿੰਘ ਕੰਬੋ)- 88 ਬਟਾਲੀਅਨ ਸੀਮਾ ਸੁਰੱਖਿਆ ਬਲ ਦੇ ਜੁਆਨਾਂ ਨੇ ਅੰਤਰਰਾਸ਼ਟਰੀ ਸਰਹੱਦ ਨੇੜਿਓ 4 ਪੈਕਟ ਹੈਰੋਇਨ ਬਰਾਮਦ ਕਰ ਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ...
ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 16 ਅਕਤੂਬਰ- ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦੀ ਤਾਜ਼ਾ ਇਨਪੁੱਟ ਮਿਲਣ ਤੋਂ ਬਾਅਦ 'ਆਰੇਂਜ ਅਲਰਟ' ਜਾਰੀ ਕੀਤਾ ਗਿਆ ਹੈ। ਦੱਸਣਯੋਗ ਹੈ ਕਿ...
ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਪੂਨੀ 'ਤੇ ਕਾਤਲਾਨਾ ਹਮਲਾ
. . .  1 day ago
ਬੰਗਾ, 16 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਅੱਜ ਕੁਝ ਅਣਪਛਾਤੇ ਵਿਅਕਤੀਆਂ ਨੇ ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਦਰਬਜੀਤ ਸਿੰਘ ਪੂਨੀ 'ਤੇ ਉਸ ਦੇ ਘਰ ਜਾ ਕੇ ਤੇਜ਼ਧਾਰ ਹਥਿਆਰਾਂ...
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ
. . .  1 day ago
ਡਮਟਾਲ, 16 ਅਕਤੂਬਰ (ਰਾਕੇਸ਼ ਕੁਮਾਰ)- ਡਮਟਾਲ ਹਾਈਵੇਅ 'ਤੇ ਅੱਜ ਇੱਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ...
ਕਚੂਰਾ ਦੇ ਹੱਕ 'ਚ 'ਆਪ' ਆਗੂ ਅਮਨ ਅਰੋੜਾ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਜਲਾਲਾਬਾਦ, 16 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਕਚੂਰਾ ਦੇ ਹੱਕ 'ਚ ਅੱਜ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ...
ਪੰਜਾਬ ਅਤੇ ਹਰਿਆਣਾ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਆਰੰਭ
. . .  1 day ago
ਤਲਵੰਡੀ ਸਾਬੋ, 16 ਅਕਤੂਬਰ (ਰਣਜੀਤ ਸਿੰਘ ਰਾਜੂ)- ਇਲਾਕੇ 'ਚ 'ਚਿੱਟੇ' ਦੀ ਸਪਲਾਈ ਲਾਈਨ ਨੂੰ ਕੱਟਣ ਦੇ ਉਦੇਸ਼ ਨਾਲ ਸਮਾਜ ਸੇਵੀ ਸੰਸਥਾ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਵੱਲੋਂ...
ਆਵਲਾ ਦੇ ਹੱਕ 'ਚ ਕੈਪਟਨ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਜਲਾਲਾਬਾਦ, 16 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ, ਜਤਿੰਦਰ ਪਾਲ ਸਿੰਘ)- ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਲਾਲਾਬਾਦ ਵਿਖੇ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਕਾਂਗਰਸੀ ਉਮੀਦਵਾਰ...
ਅਯੁੱਧਿਆ ਮਾਮਲੇ 'ਤੇ ਬਹਿਸ ਪੂਰੀ, ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  1 day ago
ਨਵੀਂ ਦਿੱਲੀ, 16 ਅਕਤੂਬਰ- ਅਯੁੱਧਿਆ ਮਾਮਲੇ 'ਚ ਸਾਰੇ ਪੱਖਾਂ ਨੇ ਬਹਿਸ ਪੂਰੀ ਕਰ ਹੋ ਗਈ ਹੈ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਫ਼ੈਸਲਾ ਸੁਰੱਖਿਅਤ...
ਕਰਤਾਰਪੁਰ ਲਾਂਘਾ : ਫ਼ੇਜ਼-1 ਦਾ ਕੰਮ ਫ਼ੀਸਦੀ 75 ਫ਼ੀਸਦੀ ਮੁਕੰਮਲ- ਗੋਬਿੰਦ ਮੋਹਨ ਚੇਅਰਮੈਨ ਆਈ. ਸੀ. ਬੀ.
. . .  1 day ago
ਬਟਾਲਾ, 16 ਅਕਤੂਬਰ (ਕਾਹਲੋਂ)- ਅੱਜ ਵਿਸ਼ੇਸ਼ ਪੱਤਰਕਾਰਾਂ ਦਾ ਇੱਕ ਵਫ਼ਦ ਡੀ. ਆਈ. ਜੀ. ਮੀਡੀਆ ਵਿੰਗ ਵਸ਼ੁਧਾ ਗੁਪਤਾ ਦੀ ਅਗਵਾਈ 'ਚ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੇ ਜ਼ੀਰੋ ਲਾਇਨ 'ਤੇ ਪਹੁੰਚਿਆ। ਇਸ ਮੌਕੇ ਪੱਤਰਕਾਰਾਂ...
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ
. . .  1 day ago
ਗੁਰੂਹਰਸਹਾਏ, 16 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਨਾਲ ਲੱਗਦੇ ਪਿੰਡ ਗੁੱਦੜ ਢੰਡੀ ਦੇ ਕੋਲ ਅੱਜ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋ ਜਾਣ ਕਾਰਨ ਇੱਕ ਮੋਟਰਸਾਈਕਲ ਸਵਾਰ...
ਫਤਹਿਗੜ੍ਹ ਸਾਹਿਬ 'ਚ ਪਰਾਲੀ ਨੂੰ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ- ਰਾਜੀ .ਪੀ. ਸ੍ਰੀਵਾਸਤਵਾ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਮਲੋਟ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  1 day ago
ਸਿੱਖ ਕੈਦੀਆਂ ਦੇ ਮੁਕਾਬਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਸਜ਼ਾ ਮੁਆਫ਼ੀ ਦੀ ਤੁਲਨਾ ਗ਼ਲਤ- ਸੁਖਬੀਰ ਬਾਦਲ
. . .  1 day ago
ਅਧਿਕਾਰੀਆਂ ਨੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
. . .  1 day ago
ਟਰੱਕ ਡਰਾਈਵਰ ਤੋਂ ਬਾਅਦ ਜੰਮੂ-ਕਸ਼ਮੀਰ 'ਚ ਇੱਕ ਹੋਰ ਨਾਗਰਿਕ ਦੀ ਹੱਤਿਆ
. . .  1 day ago
ਅਨੰਤਨਾਗ 'ਚ ਹਿਜ਼ਬੁਲ ਮੁਜਾਹਿਦੀਨ ਦੇ ਕਮਾਂਡਰ ਨਾਸਿਰ ਚਦਰੂ ਸਣੇ 3 ਅੱਤਵਾਦੀ ਢੇਰ
. . .  1 day ago
ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਦੀ ਤਰੀਕ ਬਦਲੀ
. . .  1 day ago
ਓਡੀਸ਼ਾ ਦੇ ਸਾਬਕਾ ਰਾਜ ਮੰਤਰੀ ਦਾਮੋਦਰ ਰਾਓਤ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਦੱਸੀ ਇਹ ਵਜ੍ਹਾ
. . .  1 day ago
ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਆਪਣੀ ਪਤਨੀ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਦੋਸ਼ੀ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਸਿਧਰਾਮਈਆ ਨੇ ਕੀਤੀ ਸੋਨੀਆ ਗਾਂਧੀ ਨਾਲ ਮੁਲਾਕਾਤ
. . .  1 day ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  1 day ago
ਨਸ਼ੇੜੀ ਵਲੋਂ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ
. . .  1 day ago
ਜਲਾਲਾਬਾਦ ਹਲਕੇ 'ਚ ਕੈਪਟਨ ਦਾ ਰੋਡ ਸ਼ੋਅ ਸ਼ੁਰੂ
. . .  1 day ago
ਪੀ. ਐੱਮ. ਸੀ. ਘੋਟਾਲਾ ਮਾਮਲੇ 'ਤੇ ਸੁਪਰੀਮ ਕੋਰਟ 'ਚ 18 ਅਕਤੂਬਰ ਨੂੰ ਹੋਵੇਗੀ ਸੁਣਵਾਈ
. . .  1 day ago
ਪੀ. ਐੱਮ. ਸੀ. ਬੈਂਕ ਮਾਮਲੇ 'ਚ 23 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜੇ ਗਏ ਦੋਸ਼ੀ
. . .  1 day ago
ਈ. ਡੀ. ਨੇ ਪੀ. ਚਿਦੰਬਰਮ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਅਯੁੱਧਿਆ ਮਾਮਲਾ : ਚੀਫ਼ ਜਸਟਿਸ ਨੇ ਕਿਹਾ- ਹੁਣ ਬਹੁਤ ਹੋ ਗਿਆ, 5 ਵਜੇ ਤੱਕ ਪੂਰੀ ਹੋਵੇਗੀ ਸੁਣਵਾਈ
. . .  1 day ago
ਚੋਣ ਜ਼ਾਬਤਾ ਲੱਗੇ ਹੋਣ ਦੇ ਬਾਵਜੂਦ ਵੀ ਜਲਾਲਾਬਾਦ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  1 day ago
ਸੁਪਰੀਮ ਕੋਰਟ 'ਚ ਅਯੁੱਧਿਆ ਮਾਮਲੇ ਦੀ ਸੁਣਵਾਈ ਸ਼ੁਰੂ
. . .  1 day ago
ਅੰਮ੍ਰਿਤਸਰ 'ਚ ਪਤੀ-ਪਤਨੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਹਿਰਾਸਤ 'ਚ ਲਏ ਗਏ ਫ਼ਾਰੂਕ ਅਬਦੁੱਲਾ
. . .  1 day ago
ਗਾਂਗੁਲੀ ਦੇ ਕਪਤਾਨ ਬਣਨ ਤੱਕ ਸੋਚਿਆ ਨਹੀ ਸੀ ਭਾਰਤ ਪਾਕਿਸਤਾਨ ਨੂੰ ਹਰਾ ਸਕੇਗਾ - ਸ਼ੋਇਬ ਅਖ਼ਤਰ
. . .  1 day ago
ਅਮਰੀਕਾ ਨੇ ਮਾਨਵਤਾ ਖ਼ਿਲਾਫ਼ ਕੀਤਾ ਅਪਰਾਧ - ਹਸਨ ਰੂਹਾਨੀ
. . .  1 day ago
ਅਮਿਤ ਸ਼ਾਹ ਅੱਜ ਹਰਿਆਣਾ 'ਚ ਕਰਨਗੇ 4 ਰੈਲੀਆਂ
. . .  1 day ago
ਕੇਜਰੀਵਾਲ ਦੁਪਹਿਰ 1 ਵਜੇ ਕਰਨਗੇ ਪੱਤਰਕਾਰ ਵਾਰਤਾ
. . .  1 day ago
ਅਯੁੱਧਿਆ ਮਾਮਲੇ 'ਚ ਸੁਣਵਾਈ ਦਾ ਅੱਜ ਆਖ਼ਰੀ ਦਿਨ
. . .  1 day ago
ਚਿਦੰਬਰਮ ਤੋਂ ਪੁੱਛਗਿੱਛ ਲਈ ਤਿਹਾੜ ਜੇਲ੍ਹ ਪਹੁੰਚੇ ਈ.ਡੀ ਅਧਿਕਾਰੀ
. . .  1 day ago
ਮਹਾਰਾਸ਼ਟਰ ਚੋਣਾਂ : ਪ੍ਰਧਾਨ ਮੰਤਰੀ ਕਰਨਗੇ ਅੱਜ 3 ਰੈਲੀਆਂ
. . .  1 day ago
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ
. . .  1 day ago
ਅੱਜ ਦਾ ਵਿਚਾਰ
. . .  1 day ago
ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  2 days ago
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  2 days ago
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  2 days ago
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  2 days ago
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਫੱਗਣ ਸੰਮਤ 549

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਮਹਾਂਸ਼ਿਵਰਾਤਰੀ ਮੌਕੇ ਸ਼ਹਿਰ ਦੇ ਮੰਦਿਰਾਂ 'ਚ ਸ਼ਰਧਾਲੂ ਸ਼ਰਧਾ ਨਾਲ ਜੁੜੇ

ਚੰਡੀਗੜ੍ਹ, 13 ਫਰਵਰੀ (ਅਜਾਇਬ ਸਿੰਘ ਔਜਲਾ)- ਮਹਾਂਸ਼ਿਵਰਾਤਰੀ ਦੇ ਸਬੰਧ ਵਿਚ ਅੱਜ ਸ਼ਹਿਰ 'ਚ ਭਰਪੂਰ ਰੌਣਕਾਂ ਵੇਖੀਆਂ ਗਈਆਂ, ਖ਼ਾਸ ਕਰਕੇ ਮੰਦਿਰਾਂ, ਸ਼ਿਵਾਲਿਆਂ 'ਚ ਸਵੇਰ ਤੋਂ ਹੀ ਸ਼ਰਧਾਲੂਆਂ ਦੀ ਭੀੜ ਵੇਖੀ ਗਈ | ਸ਼ਰਧਾਲੂ ਸ਼ਿਵਿਲੰਗ ਨੂੰ ਜਲ ਅਤੇ ਦੁੱਧ ਨਾਲ ਨਵ੍ਹਾਉਣ ਦੀ ਰਸਮ ਅਦਾ ਕਰਦੇ ਰਹੇ | ਇਸ ਮੌਕੇ ਮੰਦਿਰਾਂ ਅਤੇ ਸ਼ਿਵਾਲਿਆਂ ਦੀ ਸਜਾਵਟ ਵੀ ਦੇਖਿਆਂ ਹੀ ਬਣਦੀ ਸੀ | ਪੂਜਾ ਅਰਚਨਾ ਲਈ ਸ਼ਰਧਾਲੂਆਂ ਦੀਆਂ ਲੰਬੀਆਂ ਕਤਾਰਾਂ ਲੱਗੀਆਂ ਰਹੀਆਂ | ਵਧੇਰੇ ਜ਼ਿਆਦਾ ਭੀੜ ਇੰਡਸਟਰੀਅਲ ਏਰੀਆ, ਰਾਮ ਦਰਬਾਰ, ਸੈਕਟਰ-31, 32, ਸੈਕਟਰ 37,38,39 ਤੋਂ ਇਲਾਵਾ ਸੈਕਟਰ 40, 41, 44, 46 ਦੇ ਨਾਲ-ਨਾਲ ਸੈਕਟਰ 20, 21 ਅਤੇ ਸੈਕਟਰ 7 ਵਿਚ ਵੀ ਇਸੇ ਤਰ੍ਹਾਂ ਦੀਆਂ ਰੌਣਕਾਂ ਰਹੀਆਂ ਅਤੇ ਇਨ੍ਹਾਂ ਥਾਵਾਂ 'ਤੇ ਮੰਦਿਰਾਂ ਵਿਚ ਸ਼ਰਧਾਲੂ ਸ਼ਰਧਾ ਨਾਲ ਜੁੜੇ | ਚੰਡੀਗੜ੍ਹ ਦੇ ਸੈਕਟਰ-38 ਮੰਦਿਰ ਵਿਚ ਸ਼ਿਵ-ਗੌਰੀ ਦੇ ਰੂਪ ਬਣਾ ਕੇ ਝਾਕੀਆਂ ਵੀ ਕੱਢੀਆਂ ਗਈਆਂ, ਜਿਨ੍ਹਾਂ ਪ੍ਰਤੀ ਭਗਤਾਂ ਵਲੋਂ ਪੂਰੀ ਆਸਥਾ ਨਾਲ ਸ਼ਿਰਕਤ ਕੀਤੀ ਗਈ | ਮਹਾਂਸ਼ਿਵਰਾਤਰੀ ਦੇ ਇਸ ਪਾਵਨ ਦਿਵਸ ਮੌਕੇ ਸ਼ਰਧਾਲੂਆਂ ਵਲੋਂ ਦੁੱਧ ਅਤੇ ਖੀਰ ਦੇ ਲੰਗਰ ਵੀ ਵਰਤਾਏ ਗਏ | ਇਸੇ ਤਰ੍ਹਾਂ ਮੰਦਿਰਾਂ ਦੇ ਬਾਹਰ ਵੀ ਲੋਕਾਂ ਵਲੋਂ ਮੇਲਾ ਨੁਮਾ ਸਟਾਲ ਵੀ ਲਗਾਏ ਗਏ ਜਿੱਥੇ ਛੋਟੇ ਬੱਚਿਆਂ ਲਈ ਸ਼ਿਵ ਅਤੇ ਪਾਰਵਤੀ ਦੀਆਂ ਮੂਰਤੀਆਂ ਤੋਂ ਇਲਾਵਾ ਕਈ ਤਰ੍ਹਾਂ ਦੇ ਖਿਡੌਣੇ ਵੀ ਰੱਖੇ ਹੋਏ ਸਨ ਤੇ ਬੱਚਿਆਂ ਵਲੋਂ ਇਨ੍ਹਾਂ ਸਟਾਲਾਂ 'ਤੇ ਚੰਗੀ ਰੌਣਕ ਵੀ ਦੇਖੀ ਗਈ |

ਪੱਥਰਾਂ ਦੇ ਸ਼ਹਿਰ 'ਚ ਫੁੱਲਾਂ ਦਾ ਗਾਹਕ ਕੋਈ ਨਾ...

ਚੰਡੀਗੜ੍ਹ, 13 ਫਰਵਰੀ (ਅਜਾਇਬ ਸਿੰਘ ਔਜਲਾ)- ਮਰਹੂਮ ਸ਼ਿਵ ਕੁਮਾਰ ਬਟਾਲਵੀ ਅਕਸਰ ਚੰਡੀਗੜ੍ਹ ਨੂੰ ਪੱਥਰਾਂ ਦਾ ਸ਼ਹਿਰ ਬਿਆਨਦੇ ਰਹੇ ਪਰ ਹੁਣ ਇਸ ਪੱਥਰਾਂ ਦੇ ਸ਼ਹਿਰ ਨੂੰ ਫੁੱਲਾਂ ਦੇ ਸ਼ਹਿਰ ਨਾਲ ਵੀ ਜਾਣਿਆ ਜਾਂਦਾ ਹੈ ਕਿਉਂਜੋ ਡਾ. ਐੱਮ. ਐੱਸ. ਰੰਧਾਵਾ ਵਲੋਂ ...

ਪੂਰੀ ਖ਼ਬਰ »

ਫਰੂਟ ਵਾਲੇ ਤੋਂ ਅੰਗੂਰ ਅਤੇ ਪੈਸੇ ਲੈ ਕੇ ਮੋਟਰਸਾਈਕਲ ਸਵਾਰ ਫ਼ਰਾਰ

ਚੰਡੀਗੜ੍ਹ, 13 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-45 'ਚ ਖੜ੍ਹੇ ਇਕ ਫਰੂਟ ਵਾਲੇ ਤੋਂ ਮੋਟਰਸਾਈਕਲ ਸਵਾਰ ਦੋ ਝਪਟਮਾਰ 1600 ਰੁਪਏ ਝਪਟ ਕੇ ਫ਼ਰਾਰ ਹੋ ਗਏ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮਾਮਲੇ ਦੀ ਸ਼ਿਕਾਇਤ ਬਾਪੂ ਧਾਮ ਕਾਲੋਨੀ ਦੇ ਰਹਿਣ ਵਾਲੇ ਕੈਲਾਸ਼ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਵਲੋਂ ਹਰਿਆਣਾ ਲਈ 23 ਮੈਂਬਰੀ ਕੋਰ ਕਮੇਟੀ ਦਾ ਐਲਾਨ

ਚੰਡੀਗੜ੍ਹ, 13 ਫਰਵਰੀ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਹਰਿਆਣਾ ਵਿਚ ਪਾਰਟੀ ਦੀ ਭਰਤੀ ਮੁਹਿੰਮ ਨੂੰ ਤੇਜ਼ ਕਰਨ ਅਤੇ ਸੂਬੇ ਅੰਦਰ ਜਨਤਕ ਮੀਟਿੰਗਾਂ ਅਤੇ ਰੈਲੀਆਂ ਦੀ ਰੂਪ ਰੇਖਾ ਤਿਆਰ ਕਰਨ ਵਾਸਤੇ ਅੱਜ ਅਕਾਲੀ ਦਲ ਹਰਿਆਣਾ ...

ਪੂਰੀ ਖ਼ਬਰ »

ਪੀ. ਜੀ. ਆਈ.'ਚ ਸਵਾਈਨ ਫਲੂ ਦੇ ਮਰੀਜ਼ ਦੀ ਮੌਤ, ਇਕ ਦੀ ਹਾਲਤ ਗੰਭੀਰ

ਚੰਡੀਗੜ੍ਹ, 13 ਫ਼ਰਵਰੀ (ਮਨਜੋਤ ਸਿੰਘ ਜੋਤ)- ਪੀ. ਜੀ. ਆਈ. ਵਿਚ ਇਲਾਜ ਅਧੀਨ ਸਵਾਈਨ ਫਲੂ ਦੇ ਮਰੀਜ਼ ਦੀ ਬੀਤੇ ਦਿਨ ਮੌਤ ਹੋ ਗਈ | ਉਹ ਤਿੰਨ ਦਿਨਾਂ ਤੋਂ ਪੀ. ਜੀ. ਆਈ. ਵਿਚ ਜ਼ੇਰੇ ਇਲਾਜ ਸੀ | ਮੁਹਾਲੀ ਦੇ ਰਹਿਣ ਵਾਲੇ 40 ਸਾਲਾ ਤਰਸੇਮ ਨੂੰ ਹਾਲਤ ਵਿਗੜਨ ਤੋਂ ਬਾਅਦ ਪਹਿਲਾਂ ...

ਪੂਰੀ ਖ਼ਬਰ »

ਗਰੀਬ ਵਿਦਿਆਰਥੀਆਂ ਦੇ ਦਾਖਲੇ ਦਾ ਮਾਮਲਾ 'ਇਤਰਾਜਹੀਣਤਾ' ਸਰਟੀਫਿਕੇਟ ਦੀ ਸ਼ਰਤ ਹਟਾਵੇ ਸਰਕਾਰ- ਖਹਿਰਾ

ਚੰਡੀਗੜ੍ਹ, 13 ਫਰਵਰੀ (ਵਿਕਰਮਜੀਤ ਸਿੰਘ ਮਾਨ)- ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸ. ਸੁਖਪਾਲ ਸਿੰਘ ਖਹਿਰਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗਰੀਬ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਬੱਚਿਆਂ ਨੂੰ ਦਾਖਲੇ ਵੇਲੇ ...

ਪੂਰੀ ਖ਼ਬਰ »

ਪੀ. ਜੀ. ਆਈ. ਦੇ ਓ. ਟੀ. ਟੈਕਨੀਸ਼ੀਅਨਾਂ ਵਲੋਂ ਹੜਤਾਲ 'ਤੇ ਜਾਣ ਦੀ ਚਿਤਾਵਨੀ

ਚੰਡੀਗੜ੍ਹ, 13 ਫ਼ਰਵਰੀ (ਮਨਜੋਤ ਸਿੰਘ ਜੋਤ)- ਪੀ. ਜੀ. ਆਈ. ਦੇ ਓ. ਟੀ. ਟੈਕਨੀਸ਼ੀਅਨਾਂ ਵਲੋਂ ਮੰਗਾਂ ਨੂੰ ਲੈ ਕੇ 19 ਫਰਵਰੀ ਨੂੰ ਹੜਤਾਲ 'ਤੇ ਜਾਣ ਦੀ ਚਿਤਾਵਨੀ ਦਿੱਤੀ ਗਈ ਹੈ, ਜਿਸ ਤਹਿਤ ਪੀ. ਜੀ. ਆਈ. ਦੇ ਸਮੂਹ ਓ. ਟੀ. ਟੈਕਨੀਸ਼ੀਅਨਾਂ ਵਲੋਂ ਕਾਲੇ ਬਿੱਲੇ ਲਗਾ ਕੇ ਰੋਸ ...

ਪੂਰੀ ਖ਼ਬਰ »

ਹਰਿਆਣਾ 'ਚ ਕੂੜਾ ਮੁਕਤ ਸ਼ਹਿਰਾਂ ਲਈ ਦਿੱਤੀ ਜਾਵੇਗੀ ਸਟਾਰ ਰੇਟਿੰਗ

ਚੰਡੀਗੜ੍ਹ, 13 ਫਰਵਰੀ (ਵਿ. ਪ੍ਰ.)- ਹਰਿਆਣਾ ਵਿਚ ਹੁਣ ਕੂੜਾ ਮੁਕਤ ਸ਼ਹਿਰਾਂ ਲਈ ਸਟਾਰ ਰੇਟਿੰਗ ਦਿੱਤੀ ਜਾਵੇਗੀ | ਸ਼ਹਿਰੀ ਸਥਾਨਕ ਵਿਭਾਗ ਨੇ ਆਪਣੇ ਸਥਾਨਕ ਨਿਕਾਏ ਨੂੰ ਕੂੜਾ ਮੁਕਤ ਸ਼ਹਿਰ ਨਾਲ ਸਬੰਧਿਤ ਸਟਾਰ ਰੇਟਿੰਗ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ | ਸ਼ਹਿਰੀ ...

ਪੂਰੀ ਖ਼ਬਰ »

ਪਿੰਡਾਂ ਦੀ ਜ਼ਮੀਨ ਗ੍ਰਹਿਣ ਲਈ ਜਾਰੀ ਨੋਟੀਫ਼ਿਕੇਸ਼ਨ 'ਤੇ ਮਲੋਆ 'ਚ ਇਕੱਠ ਭਲਕੇ

ਚੰਡੀਗੜ੍ਹ, 13 ਫਰਵਰੀ (ਆਰ.ਐੱਸ.ਲਿਬਰੇਟ)- ਬੀਤੇ ਦਿਨੀਂ ਪਿੰਡਾਂ ਦੀ ਜ਼ਮੀਨ ਗ੍ਰਹਿਣ ਲਈ ਜਾਰੀ ਨੋਟੀਫ਼ਿਕੇਸ਼ਨ 'ਤੇ ਚਰਚਾ ਲਈ ਪੇਂਡੂ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਪਿੰਡ ਮਲੋਆ 'ਚ ਇਕੱਠ ਕੀਤਾ ਜਾ ਰਿਹਾ ਹੈ | ਇਸ ਤੋਂ ਬਾਅਦ ਬਣੀ ਸਮੂਹਿਕ ਰਾਇ ਦੇ ਆਧਾਰ 'ਤੇ ਇਸ ਦੇ ...

ਪੂਰੀ ਖ਼ਬਰ »

'ਸੀ. ਐੱਚ. 01-ਬੀ. ਐੱਨ.' ਉੱਚ ਸੁਰੱਖਿਆ ਨੰਬਰ ਲੜੀ ਲਈ 31 ਮਾਰਚ ਤੱਕ ਕੀਤਾ ਜਾ ਸਕਦੈ ਅਪਲਾਈ

ਚੰਡੀਗੜ੍ਹ, 13 ਫਰਵਰੀ (ਆਰ.ਐੱਸ.ਲਿਬਰੇਟ)- 'ਸੀ. ਐੱਚ. 01-ਬੀ. ਐੱਨ.' ਉੱਚ ਸੁਰੱਖਿਆ ਨੰਬਰ ਲੜੀ ਲਈ 16 ਫਰਵਰੀ ਤੋਂ 31 ਮਾਰਚ ਤੱਕ ਅਪਲਾਈ ਕੀਤਾ ਜਾ ਸਕਦਾ ਹੈ | ਰਜਿਸਟ੍ਰੇਸ਼ਨ ਲਾਈਸੈਂਸਿੰਗ ਅਥਾਰਟੀ ਚੰਡੀਗੜ੍ਹ ਨਵੇਂ ਵਾਹਨਾਂ ਲਈ ਉੱਚ ਸੁਰੱਖਿਆ ਨੰਬਰ ਪਲੇਟਾਂ ਲਗਾ ਰਹੀ ਹੈ ...

ਪੂਰੀ ਖ਼ਬਰ »

ਅੰਬੇਡਕਰ ਦੀ ਜੈਅੰਤੀ 'ਤੇ 31 ਵਿਭਾਗਾਂ ਦੀਆਂ 325 ਨਾਗਰਿਕ ਕੇਂਦਰਿਤ ਸੇਵਾਵਾਂ ਸਰਲ ਪਲੇਟਫ਼ਾਰਮ 'ਤੇ ਸ਼ੁਰੂ ਕਰਨ ਦਾ ਫ਼ੈਸਲਾ- ਖੱਟਰ

ਚੰਡੀਗੜ੍ਹ, 13 ਫਰਵਰੀ (ਵਿ. ਪ੍ਰ.)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਰਾਜ ਸਰਕਾਰ ਨੇ ਇਸ ਸਾਲ 14 ਅਪ੍ਰੈਲ ਨੂੰ ਡਾ. ਭੀਮ ਰਾਓ ਅੰਬੇਡਕਰ ਦੀ ਜੈਅੰਤੀ 'ਤੇ ਸਾਰੇ 31 ਵਿਭਾਗਾਂ ਦੀਆਂ 325 ਨਾਗਰਿਕ ਕੇਂਦਰਿਤ ਸੇਵਾਵਾਂ ਅਤੇ ਯੋਜਨਾਵਾਂ ਸਰਲ ਪਲੇਟਫ਼ਾਰਮ ...

ਪੂਰੀ ਖ਼ਬਰ »

ਨਗਰ ਪ੍ਰੀਸ਼ਦਾਂ ਦੀ ਚੋਣ ਸੂਚੀ ਜਾਰੀ

ਚੰਡੀਗੜ੍ਹ, 13 ਫਰਵਰੀ (ਵਿ. ਪ੍ਰ.)- ਹਰਿਆਣਾ ਰਾਜ ਚੋਣ ਕਮਿਸ਼ਨ ਨੇ ਨਗਰਪਾਲਿਕਾ ਜੁਲਾਨਾ (ਜੀਂਦ), ਲੋਹਾਰੂ, ਸ਼ਿਵਾਨੀ ਤੇ ਬਵਾਨੀਖੇੜਾ (ਭਿਵਾਨੀ), ਕਨੀਨਾ ਤੇ ਅਟੇਲੀ ਮੰਡੀ (ਮਹੇਂਦਰਗੜ੍ਹ), ਤਾਵੜੂ (ਮੇਵਾਤ), ਹੈਲੀਮੰਡੀ, ਪਟੌਦੀ ਅਤੇ ਫ਼ਾਰੂਖਨਗਰ (ਗੁਰੂਗ੍ਰਾਮ), ਖਰਖੌਦਾ ...

ਪੂਰੀ ਖ਼ਬਰ »

ਵੈਲੇਨਟਾਈਨ ਡੇਅ ਮੌਕੇ ਸ਼ਹਿਰ 'ਚ ਪੁਲਿਸ ਦੇ ਸਖ਼ਤ ਸੁਰੱਖਿਆ ਪ੍ਰਬੰਧ
900 ਪੁਲਿਸ ਕਰਮੀ ਰਹਿਣਗੇ ਤਾਇਨਾਤ

ਚੰਡੀਗੜ੍ਹ, 13 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਵੈਲੇਨਟਾਈਨ ਡੇਅ ਨੂੰ ਲੈ ਕੇ ਸ਼ਹਿਰ ਅੰਦਰ ਪੁਲਿਸ ਦੇ ਸਖ਼ਤ ਸੁਰੱਖਿਆ ਪ੍ਰਬੰਧ ਰਹਿਣਗੇ ਅਤੇ ਹੁੱਲੜਬਾਜ਼ਾਂ ਨੂੰ ਰੋਕਣ ਲਈ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਨਾਕੇਬੰਦੀ ਵੀ ਕੀਤੀ ਜਾਵੇਗੀ | ਖ਼ਾਸ ਕਰਕੇ ...

ਪੂਰੀ ਖ਼ਬਰ »

ਬੈਂਕ 'ਚ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਮਾਰੀ ਲੱਖਾਂ ਦੀ ਠੱਗੀ

ਐੱਸ. ਏ. ਐੱਸ. ਨਗਰ, 13 ਫਰਵਰੀ (ਜਸਬੀਰ ਸਿੰਘ ਜੱਸੀ)- ਪੰਜਾਬ ਨੈਸ਼ਨਲ ਬੈਂਕ 'ਚ ਬਤੌਰ ਸੇਵਾਦਾਰ ਨੌਕਰੀ ਲਗਵਾਉਣ ਬਦਲੇ ਦੋ ਔਰਤਾਂ ਸਮੇਤ ਤਿੰਨ ਪੀੜਤਾਂ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਸ਼ਿਕਾਇਤਕਰਤਾ ਸੁਰਿੰਦਰਪਾਲ ਸਿੰਘ ...

ਪੂਰੀ ਖ਼ਬਰ »

ਸੈਕਟਰ-19 ਦੇ ਮਕਾਨ 'ਚੋਂ ਸਾਮਾਨ ਚੋਰੀ

ਚੰਡੀਗੜ੍ਹ, 13 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-19 ਦੇ ਇਕ ਮਕਾਨ 'ਚੋਂ ਚੋਰ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਮਿਲੀ ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ਦਿੱਲੀ ਬਸੰਤ ਵਿਹਾਰ ਕੁਸੁਮਪੁਰ ਦੇ ਰਹਿਣ ਵਾਲੇ ਪੰਕਜ਼ ਮਹਿੰਦਰੋ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਖਿਜ਼ਰਾਬਾਦ ਵਿਖੇ ਤਿੰਨ ਰੋਜ਼ਾ ਹੋਲਾ ਮਹੱਲਾ 23 ਤੋਂ

ਖਿਜ਼ਰਾਬਾਦ, 13 ਫਰਵਰੀ (ਰੋਹਿਤ ਗੁਪਤਾ)- ਸਥਾਨਕ ਕਸਬੇ ਦੇ ਇਤਿਹਾਸਕ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਅਤੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਤਿੰਨ ਰੋਜ਼ਾ ਸਾਲਾਨਾ ਹੋਲਾ ਮਹੱਲਾ ਸਮਾਗਮ 23 ਫਰਵਰੀ ਤੋਂ 25 ਫਰਵਰੀ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਬਿਜਲੀ ਵਿਭਾਗ ਨੇ ਥਾਣਾ ਬਲੌਾਗੀ ਨੂੰ ਲਗਾਇਆ ਕਰੰਟ, 48 ਹਜ਼ਾਰ ਰੁਪਏ ਕੀਤਾ ਜੁਰਮਾਨਾ

ਐੱਸ. ਏ. ਐੱਸ. ਨਗਰ, 13 ਫਰਵਰੀ (ਜਸਬੀਰ ਸਿੰਘ ਜੱਸੀ)- ਥਾਣਾ ਬਲੌਾਗੀ ਦੀ ਪੁਲਿਸ ਵਲੋਂ ਪਿਛਲੇ 10 ਸਾਲਾਂ ਤੋਂ ਕੁੰਡੀ ਕੁਨੈਕਸ਼ਨ ਰਾਹੀਂ ਥਾਣਾ ਚਲਾਉਣ ਦੇ ਮਾਮਲੇ 'ਚ ਬਿਜਲੀ ਵਿਭਾਗ ਵਲੋਂ ਥਾਣੇ ਨੂੰ ਕਰੰਟ ਲਗਾਉਂਦਿਆਂ 48 ਹਜ਼ਾਰ 868 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ | ਏਨਾ ...

ਪੂਰੀ ਖ਼ਬਰ »

ਨਵੇਂ ਥਾਣਾ ਮੁਖੀ ਨੇ ਬੁਲਟ ਦੇ ਪਟਾਕੇ ਪਵਾਉਣ ਵਾਲਿਆਂ ਦੇ ਪਾਏ ਪਟਾਕੇ

ਡੇਰਾਬੱਸੀ, 13 ਫਰਵਰੀ (ਗੁਰਮੀਤ ਸਿੰਘ)- ਬੁਲਟ ਮੋਟਰਸਾਈਕਲ 'ਤੇ ਪਟਾਕੇ ਮਾਰ ਕੇ ਦਹਿਸ਼ਤ ਫੈਲਾਉਣ ਵਾਲੇ ਚਾਲਕਾਂ ਿਖ਼ਲਾਫ਼ ਨਵੇਂ ਆਏ ਥਾਣਾ ਮੁਖੀ ਸਰਬਜੀਤ ਸਿੰਘ ਚੀਮਾ ਨੇ ਵਿਸ਼ੇਸ਼ ਮੁਹਿੰਮ ਛੇੜਦੇ ਹੋਏ ਅੱਜ 10 ਬੁਲਟ ਮੋਟਰਸਾਈਕਲਾਂ ਦੇ ਚਾਲਾਨ ਕਰਕੇ ਥਾਣੇ 'ਚ ਬੰਦ ...

ਪੂਰੀ ਖ਼ਬਰ »

ਵਾਰਡ ਨੰ: 14 ਦੀ ਉਪ ਚੋਣ ਲਈ 6 ਉਮੀਦਵਾਰਾਂ ਨੇ ਜਮ੍ਹਾਂ ਕਰਵਾਏ ਨਾਮਜ਼ਦਗੀ ਪੱਤਰ- ਬਰਾੜ

ਖਰੜ, 13 ਫਰਵਰੀ (ਗੁਰਮੁੱਖ ਸਿੰਘ ਮਾਨ)- ਨਗਰ ਕੌਾਸਲ ਖਰੜ ਦੇ ਵਾਰਡ ਨੰ: 14 ਦੀ ਹੋਣ ਜਾ ਰਹੀ ਉਪ ਚੋਣ ਲਈ ਅੱਜ ਨਾਮਜ਼ਦਗੀਆਂ ਦੇ ਅੰਤਿਮ ਦਿਨ 6 ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ ਹਨ, ਜਿਸ ਦੇ ਚੱਲਦਿਆਂ ਇਸ ਚੋਣ ਲਈ ਹੁਣ ਤੱਕ ਕੁੱਲ 8 ਨਾਮਜ਼ਦਗੀਆਂ ...

ਪੂਰੀ ਖ਼ਬਰ »

ਪੰਜਾਬੀ ਮਾਂ ਬੋਲੀ ਦਾ ਵਧਿਆ ਮਾਣ, ਇਸਰੋ ਨੇ ਪਹਿਲੀ ਵਾਰ ਕਰਵਾਏ ਪੰਜਾਬੀ 'ਚ ਭਾਸ਼ਣ ਮੁਕਾਬਲੇ

ਐੱਸ. ਏ. ਐੱਸ. ਨਗਰ, 13 ਫਰਵਰੀ (ਕੇ. ਐੱਸ. ਰਾਣਾ)­- ਭਾਰਤ ਦੇ ਅਹਿਮ ਅਦਾਰੇ ਇੰਡੀਅਨ ਸਪੇਸ ਰਿਸਰਚ ਆਰਗੇਨਾਈਜੇਸ਼ਨ (ਇਸਰੋ) ਵਲੋਂ ਅੱਜ ਪਹਿਲੀ ਵਾਰ ਪੰਜਾਬੀ ਮਾਂ ਬੋਲੀ ਦਾ ਮਾਣ ਵਧਾਉਂਦੇ ਹੋਏ ਉੱਤਰ ਭਾਰਤ ਵਿਚ ਮੁਹਾਲੀ ਵਿਚਲੇ ਫੇਜ਼-6 ਦੇ ਸ਼ਿਵਾਲਿਕ ਸਕੂਲ ਵਿਖੇ ਪੰਜਾਬੀ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਲਾਲੜੂ, 13 ਫਰਵਰੀ (ਰਾਜਬੀਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਰਮਗੜ੍ਹ ਵਿਖੇ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਵਿਦਿਆਰਥੀਆਂ ਨੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਦਿਆਂ ...

ਪੂਰੀ ਖ਼ਬਰ »

ਬਾਬਾ ਜੋਰਾਵਰ ਸਿੰਘ-ਬਾਬਾ ਫ਼ਤਿਹ ਸਿੰਘ ਪਬਲਿਕ ਸਕੂਲ ਵਿਖੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

ਖਿਜ਼ਰਾਬਾਦ, 13 ਫਰਵਰੀ (ਰੋਹਿਤ ਗੁਪਤਾ)- ਪੜ੍ਹਾਈ ਦੇ ਨਾਲ-ਨਾਲ ਸਕੂਲੀ ਬੱਚਿਆਂ ਅੰਦਰ ਛੁਪੀਆਂ ਹੋਰਨਾਂ ਪ੍ਰਤਿਭਾਵਾਂ ਨੂੰ ਨਿਖਾਰਨਾ ਵੀ ਬਹੁਤ ਜ਼ਰੂਰੀ ਹੈ | ਇਹ ਪ੍ਰਗਟਾਵਾ ਹਰਚਰਨ ਸਿੰਘ ਪਿ੍ੰਸੀਪਲ ਬਾਬਾ ਜੋਰਾਵਰ ਸਿੰਘ-ਬਾਬਾ ਫ਼ਤਿਹ ਸਿੰਘ ਪਬਲਿਕ ਸਕੂਲ ...

ਪੂਰੀ ਖ਼ਬਰ »

ਕੁਰਾਲੀ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਦਾ ਸਨਮਾਨ

ਕੁਰਾਲੀ, 13 ਫਰਵਰੀ (ਹਰਪ੍ਰੀਤ)-ਸਾਬਕਾ ਕੈਬਟਿਨ ਮੰਤਰੀ ਜਗਮੋਹਨ ਸਿੰਘ ਕੰਗ ਵਲੋਂ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੰਗ ਨੇ ਕਿਹਾ ਕਿ ...

ਪੂਰੀ ਖ਼ਬਰ »

ਗੁਰਦੁਆਰਾ ਸਾਚਾ ਧਨੁ ਸਾਹਿਬ ਵਿਖੇ 'ਪਾਠ ਬੋਧ ਸਮਾਗਮ' ਜਾਰੀ

ਐੱਸ. ਏ. ਐੱਸ. ਨਗਰ, 13 ਫਰਵਰੀ (ਨਰਿੰਦਰ ਸਿੰਘ ਝਾਂਮਪੁਰ)-ਗੁਰਦੁਆਰਾ ਸਾਚਾ ਧਨੁ ਸਾਹਿਬ ਫੇਜ਼-3ਬੀ1 ਐੱਸ. ਏ. ਐੱਸ. ਨਗਰ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਗੁਰਮਤਿ ਪ੍ਰਸਾਰ ਸੇਵਾ ਸੁਸਾਇਟੀ ਅਤੇ ਸਮੁੱਚੀ ਸੰਗਤ ਦੇ ਸਹਿਯੋਗ ਨਾਲ 'ਪਾਠ ਬੋਧ ਸਮਾਗਮ' ...

ਪੂਰੀ ਖ਼ਬਰ »

ਗੁ: ਸਿੰਘ ਸ਼ਹੀਦਾਂ ਵਿਖੇ ਸਾਹਿਬਜ਼ਾਦਾ ਅਜੀਤ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ

ਐੱਸ. ਏ. ਐੱਸ. ਨਗਰ, 13 ਫਰਵਰੀ (ਨਰਿੰਦਰ ਸਿੰਘ ਝਾਂਮਪੁਰ)- ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਯੂਥ ਕਾਂਗਰਸੀ ਵਰਕਰਾਂ ਨੇ ਪਕੌੜੇ ਬਣਾ ਕੇ ਕੀਤਾ ਕੇਂਦਰ ਸਰਕਾਰ ਦਾ ਵਿਰੋਧ

ਜ਼ੀਰਕਪੁਰ, 13 ਫਰਵਰੀ (ਅਵਤਾਰ ਸਿੰਘ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਵਲੋਂ ਨੌਜਵਾਨਾਾ ਲਈ ਪਕੌੜੇ ਵੇਚਣ ਦੇ ਕੰਮ ਨੂੰ ਰੁਜ਼ਗਾਰ ਕਹਿਣ ਸਬੰਧੀ ਦਿੱਤੀ ਨਸੀਹਤ ਦੇ ਵਿਰੋਧ ਵਿਚ ਅੱਜ ਉੱਚ ਸਿੱਖਿਆ ਪ੍ਰਾਪਤ ਬੇਰੁਜ਼ਗਾਰ ...

ਪੂਰੀ ਖ਼ਬਰ »

ਪੀ. ਐੱਚ. ਸੀ. ਬੂਥਗੜ੍ਹ ਅਧੀਨ ਪੈਂਦੇ 120 ਪਿੰਡਾਂ 'ਚ 11,315 ਬੱਚਿਆਂ ਨੂੰ ਦਿੱਤੀ ਐਲਬੈਂਡਾਜ਼ੋਲ ਦੀ ਖੁਰਾਕ

ਖਿਜ਼ਰਾਬਾਦ, 13 ਫਰਵਰੀ (ਰੋਹਿਤ ਗੁਪਤਾ)- ਸਰਕਾਰੀ ਸੀਨੀਅਰ ਸੈਕੰਡੰਰੀ ਸਕੂਲ ਖਿਜ਼ਰਾਬਾਦ ਤੋਂ ਡੀ-ਵਾਰਮਿੰਗ ਡੇਅ ਦੀ ਸ਼ੁਰੂਆਤ ਡਾ. ਦਲੇਰ ਸਿੰਘ ਮੁਲਤਾਨੀ ਸੀਨੀਅਰ ਮੈਡੀਕਲ ਅਫ਼ਸਰ ਪੀ. ਐੱਚ. ਸੀ. ਬੂਥਗੜ੍ਹ ਨੇ ਬੱਚਿਆਂ ਨੂੰ ਐਲਬੈਂਡਾਜ਼ੋਲ ਦੀ ਗੋਲੀ ਖੁਆ ਕੇ ਕੀਤੀ | ...

ਪੂਰੀ ਖ਼ਬਰ »

ਮੁਫਤ ਮੈਡੀਕਲ ਤੇ ਖੂਨਦਾਨ ਕੈਂਪ ਲਗਾਇਆ

ਡੇਰਾਬੱਸੀ, 13 ਫਰਵਰੀ (ਸ਼ਾਮ ਸਿੰਘ ਸੰਧੂ)-ਡੇਰਾਬੱਸੀ ਸਮਾਲ ਸਕੇਲ ਇੰਡਸਟਰੀਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਉਦਯੋਗਪਤੀ ਮਰਹੂਮ ਰਾਜੀਵ ਰਾਣਾ ਦੇ ਪਿਤਾ ਸੂਬੇਦਾਰ ਬਲਬੀਰ ਸਿੰਘ ਦੀ ਯਾਦ 'ਚ ਪਿੰਡ ਸੈਦਪੁਰਾ ਦੇ ਉਦਯੋਗਿਕ ਖੇਤਰ 'ਚ ਮੁਫ਼ਤ ਮੈਡੀਕਲ ਅਤੇ ਖ਼ੂਨਦਾਨ ...

ਪੂਰੀ ਖ਼ਬਰ »

ਰੋਜ਼ਾਨਾ ਲੱਗਦੇ ਜਾਮਾਂ ਕਾਰਨ ਲੋਕ ਡਾਹਢੇ ਪ੍ਰੇਸ਼ਾਨ

ਲਾਲੜੂ, 13 ਫਰਵਰੀ (ਰਾਜਬੀਰ ਸਿੰਘ)- ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ਦੇ ਨਾਲ ਬਣੀਆਂ ਸਰਵਿਸ ਸੜਕਾਂ 'ਤੇ ਰੋਜ਼ਾਨਾ ਲੱਗਦੇ ਜਾਮਾਂ ਕਾਰਨ ਰਾਹਗੀਰ ਅਤੇ ਸ਼ਹਿਰ ਵਾਸੀ ਬਹੁਤ ਪ੍ਰੇਸ਼ਾਨ ਹਨ | ਉਕਤ ਸੜਕਾਂ 'ਤੇ ਸਾਰਾ ਦਿਨ ਲੱਗੀਆਂ ਰਹਿੰਦੀਆਂ ਵਾਹਨਾਂ ਦੀਆਂ ਕਤਾਰਾਂ ...

ਪੂਰੀ ਖ਼ਬਰ »

ਵਿਅਕਤੀ ਦੇ ਬੈਂਕ ਖਾਤੇ 'ਚੋਂ ਕਿਸੇ ਨੇ ਹਜ਼ਾਰਾਂ ਰੁਪਏ ਕਢਵਾਏ

ਕੁਰਾਲੀ, 13 ਫਰਵਰੀ (ਹਰਪ੍ਰੀਤ ਸਿੰਘ)- ਸਥਾਨਕ ਸ਼ਹਿਰ ਦੇ ਵਾਰਡ ਨੰ: 12 ਦੇ ਇਕ ਵਿਅਕਤੀ ਦੇ ਬੈਂਕ ਖਾਤੇ ਵਿਚੋਂ ਭੇਦਭਰੀ ਹਾਲਤ ਵਿਚ ਹਜ਼ਾਰਾਂ ਰੁਪਏ ਗਾਇਬ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਗੋਬਿੰਦ ਸਿੰਘ ਨੇ ਦੱਸਿਆ ਕਿ ਉਸ ਦਾ ਬੈਂਕ ...

ਪੂਰੀ ਖ਼ਬਰ »

ਗਿਆਨ ਜੋਤੀ ਦੇ ਐਨ. ਸੀ. ਸੀ. ਕੈਡਿਟਾਂ ਨੇ ਵਾਲੀਬਾਲ ਟੂਰਨਾਮੈਂਟ 'ਚ ਪਹਿਲੀ ਪੁਜੀਸ਼ਨ ਕੀਤੀ ਹਾਸਲ

ਐੱਸ. ਏ. ਐੱਸ. ਨਗਰ, 13 ਫਰਵਰੀ (ਕੇ. ਐੱਸ. ਰਾਣਾ)-ਗਿਆਨ ਜੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਅਤੇ ਟੈਕਨਾਲੋਜੀ ਫ਼ੇਜ਼ 2 ਦੇ ਐਨ. ਸੀ. ਸੀ. ਦੇ ਕੈਡਿਟਾਂ ਨੇ ਨਾਭਾ ਵਿਖੇ 20 ਕਾਲਜਾਂ ਦੇ ਕੈਡਿਟਸ ਦਰਮਿਆਨ ਕਰਵਾਏ ਵਾਲੀਬਾਲ ਮੁਕਾਬਲੇ ਵਿਚ ਪਹਿਲੀ ਪੁਜ਼ੀਸ਼ਨ ਹਾਸਲ ਕੀਤੀ ਹੈ | ...

ਪੂਰੀ ਖ਼ਬਰ »

ਕੈਂਸਰ ਜਾਗਰੂਕਤਾ ਦਿਵਸ ਮਨਾਇਆ

ਐੱਸ. ਏ. ਐੱਸ. ਨਗਰ, 13 ਫਰਵਰੀ (ਕੇ. ਐੱਸ. ਰਾਣਾ)-ਇੱਥੋਂ ਦੇ ਪਿੰਡ ਮੁਹਾਲੀ ਵਿਖੇ ਸਨ ਫਾਰਮਾ ਤੇ ਸਰਕਾਰੀ ਡਿਸਪੈਂਸਰੀ ਮਟੌਰ ਵਲੋਂ ਕੈਂਸਰ ਜਾਗਰੂਕਤਾ ਦਿਵਸ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਸਿਵਲ ਸਰਜਨ ਡਾ: ਰੀਟਾ ਭਾਰਦਵਾਜ ਸਨ, ਜਦਕਿ ਡਾ: ਜਸਪ੍ਰੀਤ ਕੌਰ ਏ. ਸੀ. ਐੱਸ. ...

ਪੂਰੀ ਖ਼ਬਰ »

ਮੀਂਹ ਨੇ ਤਹਿਸੀਲ ਸੜਕ ਦੇ ਨਿਰਮਾਣ ਦੌਰਾਨ ਵਰਤੀ ਗਈ ਅਣਗਹਿਲੀ ਦੀ ਖੋਲ੍ਹੀ ਪੋਲ

ਡੇਰਾਬੱਸੀ, 13 ਫਰਵਰੀ (ਗੁਰਮੀਤ ਸਿੰਘ)- ਨਗਰ ਕੌਾਸਲ ਵਲੋਂ ਲੱਖਾਂ ਰੁਪਏ ਖਰਚ ਕੇ ਬਣਵਾਈ ਗਈ ਤਹਿਸੀਲ ਸੜਕ ਦੀ ਅੱਜ ਤੜਕੇ ਤੋਂ ਪਏ ਮੀਂਹ ਕਾਰਨ ਹਾਲਤ ਖਸਤਾ ਹੋ ਗਈ ਹੈ ਜਦਕਿ ਕੁਝ ਸਮੇਂ ਪਹਿਲਾਂ ਹੀ ਕੌਾਸਲ ਵਲੋਂ ਇਸ ਸੜਕ ਦੀ ਮੁਰੰਮਤ ਕਰਵਾਈ ਗਈ ਸੀ | ਮੀਂਹ ਦੇ ਪਾਣੀ ਕਰਕੇ ...

ਪੂਰੀ ਖ਼ਬਰ »

ਇੰਡੋ ਗਲੋਬਲ ਵਲੋਂ 'ਸਮਾਜ ਦੇ ਵਿਕਾਸ ਲਈ ਵਿਅਕਤੀਗਤ ਪਰਿਵਰਤਨ' ਵਿਸ਼ੇ 'ਤੇ ਵਰਕਸ਼ਾਪ

ਐੱਸ. ਏ. ਐੱਸ. ਨਗਰ, 13 ਫਰਵਰੀ (ਕੇ. ਐੱਸ. ਰਾਣਾ)- ਇੰਡੋ ਗਲੋਬਲ ਗਰੁੱਪ ਆਫ਼ ਕਾਲਜਿਜ਼ ਵਲੋਂ ਆਪਣੇ ਵਿਦਿਆਰਥੀਆਂ ਨੂੰ ਸਮਾਜ ਪ੍ਰਤੀ ਜਿੰਮੇਵਾਰ ਬਣਾਉਂਦੇ ਹੋਏ ਆਪਣੀ ਤਰੱਕੀ ਦੇ ਨਾਲ-ਨਾਲ ਸਮਾਜ ਦੀ ਤਰੱਕੀ ਸਬੰਧੀ ਜਾਗਰੂਕ ਕਰਨ ਦੇ ਉਦੇਸ਼ ਤਹਿਤ ਕਾਲਜ ਕੈਂਪਸ ਵਿਖੇ ...

ਪੂਰੀ ਖ਼ਬਰ »

ਗੋਲਡਨ ਬੈੱਲਜ਼ ਸਕੂਲ ਦੇ ਵਿਦਿਆਰਥੀਆਂ ਵਲੋਂ ਵਿੱਦਿਅਕ ਦੌਰਾ

ਐੱਸ. ਏ. ਐੱਸ. ਨਗਰ, 13 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)- ਸਥਾਨਕ ਸੈਕਟਰ-77 ਸਥਿਤ ਗੋਲਡਨ ਬੈੱਲਜ਼ ਪਬਲਿਕ ਸਕੂਲ ਦੇ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਨੂੰ ਕੁਦਰਤ ਨਾਲ ਜੋੜਨ ਅਤੇ ਜੰਗਲੀ ਜਾਨਵਰਾਂ ਤੇ ਰੁੱਖਾਂ ਸਬੰਧੀ ਜਾਣਕਾਰੀ ਦੇਣ ਦੇ ਉਦੇਸ਼ ਤਹਿਤ ਸੀਸਵਾਂ ਜੰਗਲ ...

ਪੂਰੀ ਖ਼ਬਰ »

ਸਰਕਾਰੀ ਰਿਹਾਇਸ਼ੀ ਖੇਤਰ 'ਚ ਭਰਿਆ ਬਾਰਿਸ਼ ਦਾ ਪਾਣੀ

ਖਰੜ, 13 ਫਰਵਰੀ (ਮਾਨ)- ਖਰੜ ਸ਼ਹਿਰ ਅਤੇ ਆਸ-ਪਾਸ ਦੇ ਖੇਤਰਾਂ 'ਚ ਅੱਜ ਤੜਕੇ ਤੋਂ ਰੁੱਕ-ਰੁੱਕ ਕੇ ਹੋਈ ਬਾਰਿਸ਼ ਕਾਰਨ ਕਈ ਥਾਵਾਂ 'ਤੇ ਪਾਣੀ ਭਰ ਗਿਆ | ਐੱਸ. ਡੀ. ਐੱਮ. ਰਿਹਾਇਸ਼ੀ ਕੰਪਲੈਕਸ ਦੇ ਪੁਰਾਣੀ ਮੋਰਿੰਡਾ ਰੋਡ ਵੱਲ ਦੇ ਗੇਟ ਦੇ ਦੋਵੇਂ ਪਾਸੇ ਬਾਰਿਸ਼ ਦਾ ਪਾਣੀ ...

ਪੂਰੀ ਖ਼ਬਰ »

ਸੜਕ ਸੁਰੱਖਿਆ ਸਬੰਧੀ ਅਧਿਆਪਕਾਂ ਤੇ ਪਿ੍ੰਸੀਪਲਾਂ 'ਚ ਜਾਗਰੂਕਤਾ ਲਾਜ਼ਮੀ- ਸਹਾਇਕ ਕਮਿਸ਼ਨਰ

ਐੱਸ. ਏ. ਐੱਸ. ਨਗਰ, 13 ਫਰਵਰੀ (ਕੇ. ਐੱਸ. ਰਾਣਾ)- ਜ਼ਿਲ੍ਹੇ ਦੇ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਸਬੰਧੀ ਵਿਸਥਾਰ ਵਿਚ ਟ੍ਰੇਨਿੰਗ ਦੇਣ, ਅਧਿਆਪਕਾਂ ਨੂੰ ਇਸ ਸਬੰਧੀ ਵੱਧ ਤੋਂ ਵੱਧ ਜਾਗਰੂਕ ਕਰਨ ਦੇ ਨਾਲ-ਨਾਲ ਸਕੂਲਾਂ ਦੇ ਪਿ੍ੰਸੀਪਲਾਂ ਨੂੰ ਵੀ ਸੜਕ ਸੁਰੱਖਿਆ ਸਬੰਧੀ ...

ਪੂਰੀ ਖ਼ਬਰ »

ਗਿਆਨ ਜੋਤੀ ਗਰੁੱਪ ਨੇ ਮਨੁੱਖੀ ਕਦਰਾਂ-ਕੀਮਤਾਂ ਨੂੰ ਦਰਸਾਉਂਦੀ ਪ੍ਰਦਰਸ਼ਨੀ ਲਗਾਈ

ਐੱਸ. ਏ. ਐੱਸ. ਨਗਰ, 13 ਫਰਵਰੀ (ਕੇ. ਐੱਸ. ਰਾਣਾ)- ਗਿਆਨ ਜੋਤੀ ਗਰੁੱਪ ਆਫ਼ ਇੰਸਟੀਚਿਊਟ ਆਫ਼ ਮੈਨੇਜਮੈਂਟ ਅਤੇ ਟੈਕਨਾਲੌਜੀ ਫੇਜ਼-2 ਮੁਹਾਲੀ ਵਲੋਂ ਮਨੁੱਖੀ ਕਦਰਾਂ-ਕੀਮਤਾਂ ਨੂੰ ਦਰਸਾਉਂਦੀ ਇਕ ਅਨੋਖੀ ਆਰਟ ਪ੍ਰਦਰਸ਼ਨੀ ਲਗਾਈ ਗਈ | ਪ੍ਰਦਰਸ਼ਨੀ ਦੌਰਾਨ ਮਨੁੱਖੀ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਖਰੜ, 13 ਫਰਵਰੀ (ਗੁਰਮੁੱਖ ਸਿੰਘ ਮਾਨ)- ਦੀ ਰੈਵੀਨਿਊ ਪਟਵਾਰ ਯੂਨੀਅਨ ਅਤੇ ਕਾਨੂੰਗੋ ਐਸੋਸੀਏਸ਼ਨ ਖਰੜ ਵਲੋਂ ਧੰਨ-ਧੰਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੇਂਦਰੀ ਪਟਵਾਰ ਭਵਨ ਖਰੜ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ...

ਪੂਰੀ ਖ਼ਬਰ »

ਖਰੜ ਸ਼ਹਿਰ ਦੇ ਮੰਦਿਰਾਂ 'ਚ ਉਤਸ਼ਾਹ ਨਾਲ ਮਨਾਈ ਗਈ ਸ਼ਿਵਰਾਤਰੀ

ਖਰੜ, 13 ਫਰਵਰੀ (ਗੁਰਮੁੱਖ ਸਿੰਘ ਮਾਨ)- ਖਰੜ ਸ਼ਹਿਰ ਤੇ ਆਸ-ਪਾਸ ਦੇ ਮੰਦਿਰਾਂ 'ਚ ਸ਼ਿਵਰਾਤਰੀ ਦਾ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | Ðਸ਼ਿਵਰਾਤਰੀ ਨੂੰ ਮੁੱਖ ਰੱਖਦਿਆਂ ਰਮਤੇਸ਼ਵਰ ਮਹਾਂਦੇਵ ਸ਼ਿਵ ਮੰਦਿਰ ਖਰੜ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਦੇ ਵਰਲਡ ਫਿਊਜ਼ਨ ਸਮਾਗਮ ਦੌਰਾਨ ਕੋਸਟਾ ਰੀਕਾ ਦੇਸ਼ ਦੇ ਕਲਾਕਾਰਾਂ ਨੇ ਬੰਨਿ੍ਹਆ ਸਮਾਂ

ਐੱਸ. ਏ. ਐੱਸ. ਨਗਰ, 13 ਫਰਵਰੀ (ਕੇ. ਐੱਸ. ਰਾਣਾ)- ਚੰਡੀਗੜ੍ਹ ਯੂਨੀਵਰਸਿਟੀ ਵਲੋਂ ਪੰਜਾਬ ਕਲਚਰਲ ਪ੍ਰਮੋਸ਼ਨ ਕੌਾਸਲ ਦੇ ਸਹਿਯੋਗ ਨਾਲ ਵਰਲਡ ਫਿਊਜ਼ਨ-2018 ਨਾਮਕ ਸਮਾਗਮ ਕਰਵਾਇਆ ਗਿਆ | ਸੱਭਿਆਚਾਰਕ ਅਦਾਨ-ਪ੍ਰਦਾਨ ਅਤੇ ਇਕ-ਦੂਜੇ ਦੇ ਸੱਭਿਆਚਾਰ ਦੀਆਂ ਖ਼ੂਬੀਆਂ ਨੂੰ ਜਾਣਨ ...

ਪੂਰੀ ਖ਼ਬਰ »

ਪਰਿਵਾਰਕ ਰਿਸ਼ਤਿਆਂ ਦੀ ਨੋਕ-ਝੋਕ ਨੂੰ ਰੂਪਮਾਨ ਕਰੇਗੀ 'ਲਾਵਾਂ ਫੇਰੇ'

ਖਰੜ, 13 ਫਰਵਰੀ (ਗੁਰਮੁੱਖ ਸਿੰਘ ਮਾਨ)-ਪਰਿਵਾਰਕ ਰਿਸ਼ਤਿਆਂ ਵਿਚ ਆਪਸੀ ਨੋਕ-ਝੋਕ ਦਾ ਮਨੁੱਖੀ ਜੀਵਨ 'ਚ ਖ਼ਾਸ ਮਹੱਤਵ ਹੈ | ਰਿਸ਼ਤਿਆਂ ਦੀ ਅਹਿਮੀਅਤ, ਸਾਡੇ ਰਿਵਾਜ ਅਤੇ ਵਿਆਹਾਂ ਸਮੇਂ ਦੇ ਹਾਸੇ-ਠੱਠੇ ਨੂੰ ਪਰਦੇ 'ਤੇ ਰੂਪਮਾਨ ਕਰੇਗੀ 16 ਫਰਵਰੀ ਨੂੰ ਵਿਸ਼ਵ ਭਰ ਵਿਚ ...

ਪੂਰੀ ਖ਼ਬਰ »

ਵਿਧਾਇਕ ਵਲੋਂ ਚੰਡੀਮੰਦਿਰ ਟੋਲ ਪਲਾਜਾ ਕੋਲ ਰਿਫਰੈਸ਼ਮੈਂਟ ਦਾ ਉਦਘਾਟਨ

ਪੰਚਕੂਲਾ, 13 ਫਰਵਰੀ (ਕਪਿਲ)-ਪੰਚਕੂਲਾ ਦੇ ਵਿਧਾਇਕ ਗਿਆਨਚੰਦ ਗੁਪਤਾ ਨੇ ਚੰਡੀਮੰਦਿਰ ਟੋਲ ਪਲਾਜਾ ਕੋਲ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਵਲੋਂ ਬਣਾਏ ਗਏ ਰਿਫਰੈਸ਼ਮੈਂਟ ਸੈਂਟਰ ਦਾ ਉਦਘਾਟਨ ਕੀਤਾ | ਇਸ ਮੌਕੇ ਅਥਾਰਟੀ ਦੇ ਸੀ. ਜੀ. ਐਮ. ਵਿਸ਼ਾਲ ਗੁਪਤਾ ਨੇ ਦੱਸਿਆ ...

ਪੂਰੀ ਖ਼ਬਰ »

ਡੀ. ਸੀ. ਆਫਿਸ ਇੰਪਲਾਈਜ਼ ਯੂਨੀਅਨ ਵਲੋਂ ਸੰਘਰਸ਼ ਮੁਲਤਵੀ

ਐੱਸ. ਏ. ਐੱਸ. ਨਗਰ, 13 ਫਰਵਰੀ (ਕੇ. ਐੱਸ. ਰਾਣਾ)- ਡੀ. ਸੀ. ਆਫਿਸ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ 15 ਤੇ 16 ਫਰਵਰੀ ਦਾ ਸੰਘਰਸ਼ ਮੁਲਤਵੀ ਕਰ ਦਿੱਤਾ ਗਿਆ ਹੈ | ਯੂਨੀਅਨ ਦੀ ਸੂਬਾ ਇਕਾਈ ਦੇ ਚੇਅਰਮੈਨ ਓਮ ਪ੍ਰਕਾਸ਼ ਨੇ ਇਸ ਸਬੰਧੀ ...

ਪੂਰੀ ਖ਼ਬਰ »

ਸੀ. ਐੱਚ. ਸੀ. ਵਿਖੇ ਦੰਦਾਂ ਦਾ ਪੰਦਰਵਾੜਾ ਮਨਾਇਆ

ਲਾਲੜੂ, 13 ਫਰਵਰੀ (ਰਾਜਬੀਰ ਸਿੰਘ)- ਸਥਾਨਕ ਸੀ. ਐੱਚ. ਸੀ. ਵਿਖੇ ਐੱਸ. ਐੱਮ. ਓ. ਡਾ. ਪਿ੍ੰਸ ਸੋਢੀ ਦੀ ਅਗਵਾਈ ਹੇਠ 29ਵਾਂ ਦੰਦਾਂ ਦਾ ਪੰਦਰਵਾੜਾ ਮਨਾਇਆ ਗਿਆ, ਜਿਸ ਦੌਰਾਨ ਲੋਕਾਂ ਨੂੰ ਮੁਫ਼ਤ ਡੈਂਚਰ ਵੰਡੇ ਗਏ | ਇਸ ਦੇ ਨਾਲ ਹੀ ਸੀ. ਐੱਚ. ਸੀ. ਵਿਖੇ ਐਲਬੈਂਡਾਜ਼ੋਲ ਦਿਵਸ ਵੀ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਣੇ 2 ਕਾਬੂ

ਜ਼ੀਰਕਪੁਰ, 13 ਫਰਵਰੀ (ਅਵਤਾਰ ਸਿੰਘ)- ਢਕੌਲੀ ਪੁਲਿਸ ਨੇ ਚੈਕਿੰਗ ਦੌਰਾਨ ਸਕੂਟਰ ਸਵਾਰ ਦੋ ਨੌਜਵਾਨਾਂ ਤੋਂ ਕਰੀਬ 13 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ ¢ ਇਹ ਨਸ਼ੀਲਾ ਪਾਊਡਰ ਉਹ ਖ਼ੁਦ ਪੀਣ ਦੇ ਨਾਲ-ਨਾਲ ਖੇਤਰ ਵਿਚ ਸਪਲਾਈ ਵੀ ਕਰਦੇ ਸਨ ¢ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਹਸਪਤਾਲ 'ਚ ਦਾਖ਼ਲ ਮਿਰਗੀ ਦਾ ਮਰੀਜ਼ ਤੀਜੀ ਮੰਜ਼ਿਲ ਤੋਂ ਹੇਠਾਂ ਡਿੱਗਣ ਕਾਰਨ ਗੰਭੀਰ ਜ਼ਖ਼ਮੀ

ਐੱਸ. ਏ. ਐੱਸ. ਨਗਰ, 13 ਫਰਵਰੀ (ਜਸਬੀਰ ਸਿੰਘ ਜੱਸੀ)- ਥਾਣਾ ਮਟੌਰ ਅਧੀਨ ਪੈਂਦੇ ਸੈਕਟਰ-71 ਸਥਿਤ ਇਕ ਨਿੱਜੀ ਹਸਪਤਾਲ ਆਈ. ਵੀ. ਵਾਈ. ਦੀ ਤੀਜੀ ਮੰਜ਼ਿਲ ਤੋਂ ਇਕ ਮਰੀਜ਼ ਭੱਜਣ ਦੀ ਕੋਸ਼ਿਸ਼ 'ਚ ਹੇਠਾਂ ਡਿੱਗ ਗਿਆ ਅਤੇ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ ਹੈ | ਮਰੀਜ਼ ਦੀ ਪਛਾਣ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰ ਗਰੋਹ ਦੇ 3 ਮੈਂਬਰ ਗਿ੍ਫ਼ਤਾਰ
8ਚੋਰੀ ਦੇ 11 ਮੋਟਰਸਾਈਕਲ ਬਰਾਮਦ

ਲਾਲੜੂ, 13 ਫਰਵਰੀ (ਰਾਜਬੀਰ ਸਿੰਘ)- ਲਾਲੜੂ ਪੁਲਿਸ ਨੇ ਮੋਟਰਸਾਈਕਲ ਚੋਰ ਗਰੋਹ ਦੇ 3 ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਚੋਰੀ ਦੇ 11 ਮੋਟਰਸਾਈਕਲ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਅੱਜ ਥਾਣਾ ਲਾਲੜੂ ਵਿਖੇ ਸੱਦੀ ਗਈ ਪ੍ਰੈੱਸ ਕਾਨਫ਼ਰੰਸ ਦੌਰਾਨ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਤ

ਕੁਰਾਲੀ, 13 ਫਰਵਰੀ (ਹਰਪ੍ਰੀਤ ਸਿੰਘ)- ਸਥਾਨਕ ਸ਼ਹਿਰ ਦੇ ਮੋਰਿੰਡਾ ਮਾਰਗ 'ਤੇ ਵਾਪਰੇ ਇਕ ਸੜਕ ਹਾਦਸੇ ਵਿਚ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਅੱਜ ਦੇਰ ਸ਼ਾਮ ਉਸ ਸਮੇਂ ਵਾਪਰਿਆ, ਜਦੋਂ ਮੋਰਿਡਾ ਮਾਰਗ 'ਤੇ ਇਕ ਚੱਕੀ ਤੋਂ ਆਟਾ ਲੈ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਖਰੜ, 13 ਫਰਵਰੀ (ਜੰਡਪੁਰੀ)- ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਬਲਜੀਤ ਕੌਰ ਕੁੁਰਾਲੀ ਅਤੇ ਬਲਾਕ ਪ੍ਰਧਾਨ ਰਜਵੰਤ ਕੌਰ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਆਂਗਣਵਾੜੀ ਮੁਲਾਜ਼ਮਾਂ ਤੇ ਵਰਕਰਾਂ ਵਲੋਂ ਜਬਰਦਸਤ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਸਵਿੱਫਟ ਕਾਰ 'ਚੋਂ ਨੌਜਵਾਨ ਬੇਹੋਸ਼ੀ ਦੀ ਹਾਲਤ 'ਚ ਮਿਲਿਆ

ਐੱਸ. ਏ. ਐੱਸ. ਨਗਰ, 13 ਫਰਵਰੀ (ਜਸਬੀਰ ਸਿੰਘ ਜੱਸੀ)- ਥਾਣਾ ਮਟੌਰ ਅਧੀਨ ਪੈਂਦੀ 3ਬੀ2 ਦੀ ਮਾਰਕੀਟ 'ਚ ਟੈਕਸੀ ਸਟੈਂਡ ਕੋਲ ਖੜ੍ਹ•ੀ ਇਕ ਸਵਿਫਟ ਕਾਰ ਜੋ ਕਿ ਕਾਫੀ ਸਮੇਂ ਤੋਂ ਸਟਾਰਟ ਹੀ ਖੜ੍ਹ•ੀ ਸੀ, ਦੀ ਡਰਾਇਵਰ ਸੀਟ 'ਤੇ ਬੇਹੋਸ਼ੀ ਦੀ ਹਾਲਤ 'ਚ ਪਏ ਨੌਜਵਾਨ ਨੂੰ ਪੁਲਿਸ ਨੇ ...

ਪੂਰੀ ਖ਼ਬਰ »

ਕਤਲ ਕੇਸ 'ਚ 2 ਦੋਸ਼ੀਆਂ ਨੂੰ ਉਮਰ ਕੈਦ ਤੇ ਜੁਰਮਾਨਾ

ਐੱਸ. ਏ. ਐੱਸ. ਨਗਰ, 13 ਫਰਵਰੀ (ਜਸਬੀਰ ਸਿੰਘ ਜੱਸੀ)- ਥਾਣਾ ਭਾਦਸੋਂ ਅਧੀਨ ਪੈਂਦੇ ਪਿੰਡ ਝਮਾਲੀ ਖਾਸ ਦੇ ਭਿੰਦਰ ਸਿੰਘ ਦੇ ਕਤਲ ਮਾਮਲੇ 'ਚ ਪਟਿਆਲਾ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਨੇ 2 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਵਧੀਕ ਜ਼ਿਲ੍ਹਾ ਸੈਸ਼ਨ ...

ਪੂਰੀ ਖ਼ਬਰ »

ਘੜੂੰਆਂ ਦੇ ਨੌਜਵਾਨ ਨੇ ਥਾਣਾ ਮੁਖੀ ਅਤੇ ਹੋਰਨਾਂ 'ਤੇ ਲਾਏ ਕੁੱਟਮਾਰ ਕਰਨ ਦੇ ਗੰਭੀਰ ਦੋਸ਼

ਖਰੜ, 13 ਫਰਵਰੀ (ਜੰਡਪੁਰੀ)- ਪਿੰਡ ਘੜੂੰਆਂ ਦੇ ਵਸਨੀਕ ਗੁਰਪ੍ਰੀਤ ਸਿੰਘ ਨੇ ਥਾਣਾ ਘੜੂੰਆਂ ਦੇ ਮੁਖੀ ਤੇ ਹੋਰਨਾਂ ਪੁਲਿਸ ਕਰਮਚਾਰੀਆ 'ਤੇ ਉਸ ਨਾਲ ਕੁੱਟਮਾਰ ਕਰਨ ਅਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਉਂਦਿਆਂ ਜ਼ਿਲ੍ਹਾ ਪੁਲਿਸ ਮੁਖੀ ਤੋਂ ਮੰਗ ਕੀਤੀ ਕਿ ਉਕਤ ...

ਪੂਰੀ ਖ਼ਬਰ »

ਵੀ. ਆਰ. ਪੰਜਾਬ ਮੌਲ ਵਿਖੇ ਫੈਸ਼ਨ ਸ਼ੋਅ ਕਰਵਾਇਆ

ਐੱਸ. ਏ. ਐੱਸ. ਨਗਰ, 13 ਫਰਵਰੀ (ਕੇ. ਐੱਸ. ਰਾਣਾ)- ਟ੍ਰਾਈਸਿਟੀ ਦੀ ਮੰਨੀ-ਪ੍ਰਮੰਨੀ ਡਾਂਸ ਅਕੈਡਮੀ 'ਡਾਂਸ ਪੇ ਚਾਂਸ' ਅਤੇ ਕੁਸ਼ਾਨ ਪ੍ਰੋਡਕਸ਼ਨ ਵਲੋਂ ਸਾਂਝੇ ਦੌਰਾਨ ਵੀ. ਆਰ. ਪੰਜਾਬ ਮੌਲ ਵਿਖੇ ਮਿਸਟਰ ਐਾਡ ਮਿਸ ਐਲੀਗੈਂਟ-2018 ਨਾਮਕ ਫੈਸ਼ਨ ਸ਼ੋਅ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਫੁੱਲ ਮੇਲੇ 'ਚ 'ਹਮ ਤੁਮ' ਨਾਂਅ ਹੇਠ ਨਵੇਂ ਵਿਆਹੇ ਜੋੜਿਆਂ 'ਚ ਹੋਵੇਗਾ ਮੁਕਾਬਲਾ

ਚੰਡੀਗੜ੍ਹ, 13 ਫਰਵਰੀ (ਆਰ.ਐੱਸ.ਲਿਬਰੇਟ)- ਨਗਰ ਨਿਗਮ ਦੇ 46ਵੇਂ ਫੁੱਲ ਮੇਲੇ 'ਚ 'ਹਮ ਤੁਮ' ਮਾਟੋ ਹੇਠ ਨਵੇਂ ਵਿਆਹੇ ਜੋੜਿਆਂ 'ਚ ਮੁਕਾਬਲਾ ਕਰਵਾਇਆ ਜਾਵੇਗਾ | ਇਸ ਸਬੰਧੀ ਫੁੱਲ ਮੇਲੇ ਸਬੰਧੀ ਇਸ ਈਵੈਂਟ ਲਈ ਬਣਾਈ ਕਮੇਟੀ ਨੇ ਅੱਜ ਫ਼ੈਸਲਾ ਲਿਆ ਹੈ ਇਹ ਬੈਠਕ ਸਬੰਧਿਤ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ ਅਦਾਲਤ ਨੇ ਔਰਤ ਨੂੰ ਭੇਜਿਆ ਨਿਆਇਕ ਹਿਰਾਸਤ 'ਚ

ਪੰਚਕੂਲਾ, 13 ਫਰਵਰੀ (ਕਪਿਲ)- ਇਕ ਪਰਿਵਾਰ ਵਲੋਂ ਆਪਣੇ ਘਰ ਕੰਮ ਕਰਨ ਲਈ ਰੱਖੀ ਗਈ ਇਕ ਔਰਤ ਵਲੋਂ ਘਰ 'ਚੋਂ ਕਰੀਬ ਡੇਢ ਲੱਖ ਰੁਪਏ ਚੋਰੀ ਕਰ ਲਏ ਗਏ ਸਨ, ਜਿਸ ਨੂੰ ਅੱਜ ਪੰਚਕੂਲਾ ਪੁਲਿਸ ਵਲੋਂ ਗਿ੍ਫ਼ਤਾਰ ਕਰਨ ਉਪਰੰਤ ਸਥਾਨਕ ਅਦਾਲਤ 'ਚ ਪੇਸ਼ ਕੀਤਾ ਗਿਆ ਜਿੱਥੋਂ ਉਸ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX