ਤਾਜਾ ਖ਼ਬਰਾਂ


ਕੈਪਟਨ ਅਮਰਿੰਦਰ ਸਿੰਘ ਪੀ.ਜੀ.ਆਈ. ਦਾਖਲ
. . .  1 day ago
ਚੰਡੀਗੜ੍ਹ, 16 ਦਸੰਬਰ (ਮਨਜੋਤ ਸਿੰਘ ਜੋਤ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅੱਜ ਸ਼ਾਮ ਪੀ.ਜੀ.ਆਈ. ਵਿਖੇ ਦਾਖਲ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ...
ਬੈਲਜੀਅਮ ਨੇ ਹਾਲੈਂਡ ਨੂੰ ਹਰਾ ਕੇ ਪਹਿਲੀ ਵਾਰ ਜਿੱਤਿਆ ਹਾਕੀ ਵਿਸ਼ਵ ਕੱਪ
. . .  1 day ago
ਭੁਵਨੇਸ਼ਵਰ 16 ਦਸੰਬਰ (ਚਹਿਲ)- ਇੱਥੇ ਕਾਲਿੰਗਾ ਸਟੇਡੀਅਮ 'ਚ ਖੇਡੇ ਗਏ ਵਿਸ਼ਵ ਕੱਪ ਹਾਕੀ ਦੇ ਫਾਈਨਲ ਮੁਕਾਬਲੇ 'ਚ ਬੈਲਜੀਅਮ ਨੇ ਤਿੰਨ ਵਾਰ ਦੇ ਚੈਂਪੀਅਨ ਹਾਲੈਂਡ ਨੂੰ ਸਡਨ...
ਵਿਸ਼ਵ ਹਾਕੀ ਕੱਪ ਦਾ ਗੋਲ ਰਹਿਤ ਫਾਈਨਲ ਪੈਨਲਟੀ ਸ਼ੂਟ ਆਊਟ 'ਚ ਦਾਖਲ
. . .  1 day ago
ਵਿਸ਼ਵ ਹਾਕੀ ਕੱਪ ਫਾਈਨਲ : ਪੂਰਾ ਸਮਾਂ ਖ਼ਤਮ ਹੋਣ ਤੱਕ ਬੈਲਜੀਅਮ ਤੇ ਹਾਲੈਂਡ 0-0 ਦੀ ਬਰਾਬਰੀ 'ਤੇ
. . .  1 day ago
ਵਿਸ਼ਵ ਕੱਪ ਹਾਕੀ: ਫਾਈਨਲ 'ਚ ਹਾਲੈਂਡ ਤੇ ਬੈਲਜ਼ੀਅਮ ਤੀਸਰੇ ਕੁਆਰਟਰ ਤੱਕ ਬਰਾਬਰੀ 'ਤੇ
. . .  1 day ago
ਵਿਸ਼ਵ ਕੱਪ ਹਾਕੀ: ਆਸਟ੍ਰੇਲੀਆ ਨੇ ਇੰਗਲੈਂਡ ਨੂੰ ਹਰਾ ਕੇ ਜਿੱਤਿਆ ਕਾਂਸੀ ਦਾ ਤਗਮਾ
. . .  1 day ago
ਭੁਵਨੇਸ਼ਵਰ 16 ਦਸੰਬਰ (ਚਹਿਲ) - ਇੱਥੇ ਖੇਡੇ ਜਾ ਰਹੇ ਵਿਸ਼ਵ ਕੱਪ ਹਾਕੀ ਦੇ ਆਖ਼ਰੀ ਦਿਨ ਤੀਸਰੇ ਸਥਾਨ ਲਈ ਹੋਏ ਮੈਚ 'ਚ ਆਸਟ੍ਰੇਲੀਆ ਦੀ ਟੀਮ ਨੇ ਇੰਗਲੈਂਡ ਨੂੰ 8-1 ਨਾਲ...
ਵਿਸ਼ਵ ਹਾਕੀ ਕੱਪ ਫਾਈਨਲ : ਦੂਸਰਾ ਕੁਆਟਰ ਖ਼ਤਮ ਹੋਣ ਤੱਕ ਬੈਲਜੀਅਮ ਤੇ ਹਾਲੈਂਡ 0-0 ਦੀ ਬਰਾਬਰੀ 'ਤੇ
. . .  1 day ago
ਵਿਸ਼ਵ ਹਾਕੀ ਕੱਪ ਫਾਈਨਲ : ਪਹਿਲਾ ਕੁਆਟਰ ਖ਼ਤਮ ਹੋਣ ਤੱਕ ਬੈਲਜੀਅਮ ਤੇ ਹਾਲੈਂਡ 0-0 ਦੀ ਬਰਾਬਰੀ 'ਤੇ
. . .  1 day ago
ਸੰਗਰੂਰ 'ਚ ਇਕੱਠੇ ਹੋਏ ਜਮਹੂਰੀ ਕਾਰਕੁਨਾਂ ਵੱਲੋਂ ਗ੍ਰਿਫ਼ਤਾਰ ਬੁੱਧੀਜੀਵੀਆਂ ਦੀ ਰਿਹਾਈ ਦੀ ਮੰਗ
. . .  1 day ago
ਸੰਗਰੂਰ, 16 ਦਸੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਅਗਵਾਈ 'ਚ ਪੰਜਾਬ ਭਰ ਤੋਂ ਇਕੱਠੇ ਹੋਏ ਜਮਹੂਰੀ ਕਾਰਕੁਨਾਂ ਨੇ ਇਕ ਮਤਾ ਪਾਸ ਕਰ ਕੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਨੁੱਖੀ ਹੱਕਾਂ ਲਈ ਲੜਨ ਵਾਲੇ ਜਮਹੂਰੀ....
ਵਰਲਡ ਟੂਰ ਫਾਈਨਲਸ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਖਿਡਾਰੀ ਬਣੀ ਸਿੰਧੂ
. . .  1 day ago
ਨਵੀਂ ਦਿੱਲੀ, 16 ਦਸੰਬਰ- ਭਾਰਤੀ ਸ਼ਟਲਰ ਪੀ. ਵੀ. ਸਿੰਧੂ ਨੇ ਨੋਜੋਮੀ ਓਕੁਹਾਰਾ ਨੂੰ ਹਰਾ ਕੇ ਬੈਡਮਿੰਟਨ ਵਰਲਡ ਟੂਰ ਫਾਈਨਲਸ 2018 ਦਾ ਖ਼ਿਤਾਬ ਆਪਣੇ ਨਾਂਅ ਕਰ ਇਤਿਹਾਸ ਰਚ ਦਿੱਤਾ ਹੈ। ਇਹ ਖ਼ਿਤਾਬ ਜਿੱਤਣ ਨਾਲ ਸਿੰਧੂ ਪਹਿਲੀ ਭਾਰਤੀ ਮਹਿਲਾ ਖਿਡਾਰੀ ਬਣ ....
ਸੋਨੀਆ ਗਾਂਧੀ ਨੇ ਸਾਬਕਾ ਮੁੱਖ ਮੰਤਰੀ ਕਰੁਣਾਨਿਧੀ ਦੀ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਚੇਨਈ, 16 ਦਸੰਬਰ- ਯੂ.ਪੀ.ਏ.ਦੀ ਚੇਅਰਪਰਸਨ ਅਤੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੇ ਤਾਮਿਲਨਾਡੂ ਦੇ ਸਾਬਕਾ ਮੁੱਖਮੰਤਰੀ ਐਮ. ਕਰੁਣਾਨਿਧੀ ਦੀ ਮੂਰਤੀ ਦਾ ਚੇਨਈ 'ਚ ਉਦਘਾਟਨ ਕੀਤਾ। ਇਸ ਸਮਾਰੋਹ 'ਚ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ......
ਐਕਸਾਈਜ਼ ਵਿਭਾਗ ਵੱਲੋਂ 512 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ
. . .  1 day ago
ਛੇਹਰਟਾ, 16 ਦਸੰਬਰ (ਸੁੱਖ ਵਡਾਲੀ)- ਐਕਸਾਈਜ਼ ਵਿਭਾਗ ਵੱਲੋਂ ਛਿਹਰਟਾ ਦੇ ਮਾਡਲ ਟਾਊਨ ਵਿਖੇ ਇਕ ਘਰ 'ਚੋਂ 512 ਪੇਟੀਆਂ (ਲਗਭਗ 6000 ਬੋਤਲਾਂ) ਨਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀ ਗਈ ਹਨ। ਈ. ਟੀ ਓ. ਐਸ .ਐਸ .ਚਾਹਲ ਨੂੰ ਮਿਲੀ ਗੁਪਤ ......
ਸੜਕ ਹਾਦਸੇ 'ਚ ਔਰਤ ਦੀ ਮੌਤ, ਦੋ ਬੱਚਿਆਂ ਸਮੇਤ 3 ਜ਼ਖ਼ਮੀ
. . .  1 day ago
ਵਰਸੋਲਾ, 16 ਦਸੰਬਰ (ਵਰਿੰਦਰ ਸਹੋਤਾ)- ਗੁਰਦਾਸਪੁਰ-ਹਰਦੋਛੰਨੀ ਸੜਕ 'ਤੇ ਅੱਡਾ ਵਰਸੋਲਾ ਅਤੇ ਸਰਾਵਾਂ ਵਿਚਕਾਰ ਕਾਰ ਅਤੇ ਮੋਟਰਸਾਈਕਲ ਦਰਮਿਆਨ ਵਾਪਰੇ ਸੜਕ ਹਾਦਸੇ 'ਚ ਇਕ ਮਹਿਲਾ ਦੀ ਮੌਤ ਹੋ ਗਈ ਜਦ ਕਿ ਉਸ ਦੇ ਦੋ ਛੋਟੇ ਬੱਚੇ ਅਤੇ ਪਤੀ ਗੰਭੀਰ.........
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਜਕਾਰਤਾ, 16 ਦਸੰਬਰ- ਇੰਡੋਨੇਸ਼ੀਆ ਦੇ ਪੂਰਬੀ ਸੂਬੇ ਪਪੂਆ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 6.1 ਮਾਪੀ ਗਈ ਹੈ। ਇੰਡੋਨੇਸ਼ੀਆ ਦੇ ਮੌਸਮ ਵਿਭਾਗ ਵੱਲੋਂ ਇਸ ਦਾ ਖ਼ੁਲਾਸਾ ਕੀਤਾ ਗਿਆ ਹੈ। ਭੂਚਾਲ........
ਰੂਸ ਦੇ ਵੱਖ-ਵੱਖ ਸ਼ਹਿਰਾਂ 'ਚ ਲੱਗੀ ਅੱਗ, ਛੇ ਬੱਚਿਆ ਸਮੇਤ 10 ਦੀ ਮੌਤ
. . .  1 day ago
ਮਾਸਕੋ, 16 ਦਸੰਬਰ- ਰੂਸ 'ਚ ਵੱਖ-ਵੱਖ ਸ਼ਹਿਰਾਂ 'ਚ ਅੱਗ ਲੱਗਣ ਦੀਆਂ ਘਟਨਾਵਾਂ 'ਚ 10 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਰੂਸ ਦੀਆਂ ਮੀਡੀਆ ਰਿਪੋਰਟਾਂ ਅਨੁਸਾਰ, ਇਨ੍ਹਾਂ ਘਟਨਾਵਾਂ 'ਚ ਮ੍ਰਿਤਕਾਂ 'ਚ ਛੇ ਬੱਚਿਆਂ ਸਮੇਤ 10 ਲੋਕਾਂ ਦੀ ਮੌਤ ਹੋਈ ਹੈ.....
ਪਿੰਡ ਰੋਹਟੀ ਬਸਤਾ ਸਿੰਘ ਵਾਸੀਆਂ ਨੇ ਸਰਬ ਸਹਿਮਤੀ ਨਾਲ ਚੁਣਿਆ ਸਰਪੰਚ
. . .  1 day ago
ਭੇਦਭਰੀ ਹਾਲਤ ਵਿਚ ਡਰਾਈਵਰ ਦੀ ਮਿਲੀ ਲਾਸ਼
. . .  1 day ago
ਹਵਾਈ ਫੌਜ ਕੋਲ ਨਹੀਂ ਹਨ ਲੋੜੀਂਦੇ ਹਲਕੇ ਲੜਾਕੂ ਜਹਾਜ਼, ਸੁਰੱਖਿਆ ਲਈ ਵੱਡਾ ਖ਼ਤਰਾ- ਸੰਸਦੀ ਰਿਪੋਰਟ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਤੀਜੇ ਦਿਨ ਦਾ ਖੇਡ ਖ਼ਤਮ, ਆਸਟ੍ਰੇਲੀਆ ਦੂਜੀ ਪਾਰੀ 'ਚ 132/4
. . .  1 day ago
ਜਦੋਂ ਮੈਂ ਉੱਤਰ ਪ੍ਰਦੇਸ਼ ਦਾ ਮੁੱਖ ਮੰਤਰੀ ਸੀ ਤਾਂ ਨਕਸਲਵਾਦ ਨੂੰ ਕੀਤਾ ਸੀ ਖ਼ਤਮ- ਰਾਜਨਾਥ ਸਿੰਘ
. . .  1 day ago
ਛੱਤੀਸਗੜ੍ਹ ਦੇ ਮੁੱਖ ਮੰਤਰੀ ਵਜੋਂ ਕੱਲ੍ਹ ਭੁਪੇਸ਼ ਬਘੇਲ ਚੁੱਕਣਗੇ ਸਹੁੰ
. . .  1 day ago
ਸ਼ੂਗਰ ਮਿਲ ਦੇ ਬਾਇਲਰ 'ਚ ਹੋਇਆ ਧਮਾਕਾ, 6 ਲੋਕਾਂ ਦੀ ਮੌਤ
. . .  1 day ago
ਅੱਜ ਹੋਵੇਗਾ ਵਿਸ਼ਵ ਕੱਪ ਹਾਕੀ ਦਾ ਫਾਈਨਲ ਮੁਕਾਬਲਾ
. . .  1 day ago
ਖਿੱਚ ਦਾ ਕੇਂਦਰ ਬਣੀ ਵਿਸ਼ਵ ਕੱਪ ਹਾਕੀ ਦੇ ਫਾਈਨਲ ਲਈ ਸ਼ੁੱਭ ਕਾਮਨਾਵਾਂ ਦਿੰਦੀ ਕਲਾਕ੍ਰਿਤੀ
. . .  1 day ago
ਝੜਪਾਂ ਦੌਰਾਨ ਹੋਈਆਂ ਮੌਤਾਂ ਤੋਂ ਬਾਅਦ ਵੱਖਵਾਦੀਆਂ ਵੱਲੋਂ ਕਸ਼ਮੀਰ ਬੰਦ ਦਾ ਐਲਾਨ
. . .  1 day ago
ਭੁਪੇਸ਼ ਬਘੇਲ ਹੋਣਗੇ ਛੱਤੀਸਗੜ੍ਹ ਦੇ ਮੁੱਖ ਮੰਤਰੀ
. . .  1 day ago
ਟਕਸਾਲੀ ਆਗੂਆਂ ਨੂੰ ਸੂਚਨਾ ਕੇਂਦਰ ਵਿਖੇ ਜਾਣ ਤੋਂ ਰੋਕਣ ਤੇ ਸਥਿਤੀ ਹੋਈ ਤਨਾਅ ਪੂਰਨ
. . .  1 day ago
ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਹੋਣਗੇ ਨਵੇਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ
. . .  1 day ago
ਟਕਸਾਲੀ ਆਗੂਆਂ ਵੱਲੋਂ ਨਵੇਂ ਸ਼੍ਰੋਮਣੀ ਅਕਾਲੀ ਦਲ ਦੀ ਕੀਤੀ ਗਈ ਸਥਾਪਨਾ
. . .  1 day ago
ਪੰਚਾਇਤ ਚੋਣਾਂ ਲਈ ਤਾਇਨਾਤ ਅਮਲੇ ਦੀ ਹੋਈ ਪਹਿਲੀ ਰਿਹਰਸਲ
. . .  1 day ago
ਸ਼੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਟਕਸਾਲੀ ਆਗੂਆਂ ਦੇ ਭਾਰੀ ਇਕੱਠ ਨੇ ਕੀਤੀ ਅਰਦਾਸ
. . .  1 day ago
ਨਵੇਂ ਅਕਾਲੀ ਦਲ ਦੀ ਸਥਾਪਨਾ ਸੰਬੰਧੀ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਇਕੱਠੇ ਹੋਏ ਲੀਡਰ ਅਤੇ ਸਮਰਥਕ
. . .  1 day ago
ਅਟਾਰਨੀ ਜਨਰਲ ਦੇ ਵਿਰੁੱਧ ਰਾਫੇਲ ਮੁੱਦੇ ਦਾ ਮਾਮਲਾ ਰਾਜ ਸਭਾ 'ਚ ਉਠਾਉਣਗੇ ਮਨੋਜ ਝਾਅ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਰਾਏਬਰੇਲੀ ਕੋਚ ਫ਼ੈਕਟਰੀ 'ਚ ਬਣੇ 900ਵੇਂ ਕੋਚ ਦਾ ਕੀਤਾ ਉਦਘਾਟਨ
. . .  1 day ago
ਅਣਪਛਾਤੇ ਵਿਅਕਤੀਆਂ ਨੇ ਨੌਜਵਾਨ 'ਤੇ ਚਲਾਈਆਂ ਗੋਲੀਆਂ, ਗੰਭੀਰ ਜ਼ਖਮੀ
. . .  1 day ago
ਪਹਿਲੀ ਪਾਰੀ 'ਚ ਭਾਰਤ 283 ਦੌੜਾਂ 'ਤੇ ਆਲ ਆਊਟ, ਆਸਟ੍ਰੇਲੀਆ ਨੂੰ ਮਿਲੀ 43 ਦੌੜਾਂ ਦੀ ਲੀਡ
. . .  1 day ago
ਹਰਿਆਣਾ ਨਗਰ ਨਿਗਮ ਚੋਣਾਂ ਦੇ ਲਈ ਵੋਟਿੰਗ ਜਾਰੀ
. . .  1 day ago
ਸੈਨਿਕ ਸਕੂਲ ਦੇ 6 ਅਧਿਕਾਰੀਆਂ ਖ਼ਿਲਾਫ਼ ਕਈ ਧਰਾਵਾਂ ਤਹਿਤ ਮਾਮਲਾ ਦਰਜ
. . .  1 day ago
ਛੱਤੀਸਗੜ੍ਹ : ਵਿਧਾਇਕ ਦਲ ਦੀ ਬੈਠਕ 'ਚ ਕੀਤਾ ਜਾਵੇਗਾ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ- ਟੀ.ਐਸ. ਸਿੰਘ ਦੇਵ
. . .  1 day ago
ਵਿਜੇ ਦਿਵਸ ਮੌਕੇ ਰੱਖਿਆ ਮੰਤਰੀ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਲਖਨਊ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਪਹਿਲੀ ਪਾਰੀ 'ਚ ਲੰਚ ਤੱਕ ਭਾਰਤ 252/7
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਵਿਜੇ ਦਿਵਸ ਮੌਕੇ ਜਵਾਨਾਂ ਨੂੰ ਕੀਤਾ ਯਾਦ
. . .  1 day ago
ਸੋਮਾਲੀਆ 'ਚ ਅਮਰੀਕੀ ਹਮਲੇ 'ਚ ਮਾਰੇ ਗਏ ਅੱਠ ਅੱਤਵਾਦੀ
. . .  1 day ago
ਸੋਨੀਆ ਗਾਂਧੀ ਦੇ ਗੜ੍ਹ ਰਾਏਬਰੇਲੀ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਵਿਰਾਟ ਕੋਹਲੀ ਨੇ ਲਾਇਆ ਟੈਸਟ ਕ੍ਰਿਕਟ ਕੈਰੀਅਰ ਦਾ 25ਵਾਂ ਸੈਂਕੜਾ
. . .  1 day ago
ਅੱਜ ਦਾ ਵਿਚਾਰ
. . .  1 day ago
ਹਾਲੈਂਡ ਨੇ ਆਸਟ੍ਰੇਲੀਆ ਨੂੰ ਹਰਾ ਕੇ, ਫਾਈਨਲ 'ਚ ਬਣਾਈ ਥਾਂ
. . .  2 days ago
ਸਾਡੀ ਦਲੀਲ ਨੂੰ ਗਲਤ ਸਮਝਿਆ ਗਿਆ - ਸਰਕਾਰ ਨੇ ਸੁਪਰੀਮ ਕੋਰਟ 'ਚ ਦਾਖਲ ਕੀਤੀ ਅਰਜ਼ੀ
. . .  2 days ago
ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਚਾਹਵਾਨ ਉਮੀਦਵਾਰਾਂ ਨੇ ਭਰੀਆਂ ਫਾਈਲਾਂ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ

ਰੂਪਨਗਰ

ਯੂਥ ਕਾਂਗਰਸੀਆਂ ਨੇ ਆਰ. ਐੱਸ. ਐੱਸ. ਮੁਖੀ ਦਾ ਪੁਤਲਾ ਫੂਕਿਆ

ਰੂਪਨਗਰ, 13 ਫਰਵਰੀ (ਸਤਨਾਮ ਸਿੰਘ ਸੱਤੀ)-ਵਿਧਾਨ ਸਭਾ ਹਲਕਾ ਰੂਪਨਗਰ ਦੇ ਯੂਥ ਕਾਂਗਰਸ ਆਗੂਆਂ ਤੇ ਵਰਕਰਾਂ ਨੇ ਅੱਜ ਸ਼ਹੀਦ ਭਗਤ ਸਿੰਘ ਚੌਾਕ (ਬੇਲਾ ਚੌਾਕ 'ਚ) ਆਰ.ਐਸ.ਐਸ. ਪ੍ਰਮੁੱਖ ਮੋਹਨ ਭਾਗਵਤ ਦਾ ਪੁਤਲਾ ਫੂਕਿਆ | ਜਿਨ੍ਹਾਂ ਨੇ ਬੀਤੇ ਦਿਨ ਇਹ ਬਿਆਨ ਦੇ ਕੇ ਭਾਰਤੀ ਸੈਨਾ ਦਾ ਅਪਮਾਨ ਕੀਤਾ ਸੀ ਕਿ ਸਰਕਾਰ 6-8 ਮਹੀਨੇ 'ਚ ਫ਼ੌਜੀ ਤਿਆਰ ਕਰ ਦੇਵੇਗੀ | ਯੂਥ ਆਗੂਆਂ ਨੇ ਇਸ ਟਿੱਪਣੀ ਨੂੰ ਬਹੁਤ ਮੰਦਭਾਗੀ ਕਰਾਰ ਦਿੰਦਿਆਂ ਮੰਗ ਕੀਤੀ ਕਿ ਆਰ.ਐਸ.ਐਸ. ਮੁਖੀ ਇਹ ਬਿਆਨ ਤੁਰੰਤ ਵਾਪਸ ਲਵੇ ਅਤੇ ਦੇਸ਼ ਤੋਂ ਮੁਆਫ਼ੀ ਮੰਗੇ | ਇਸ ਇਕੱਤਰਤਾ ਦੀ ਅਗਵਾਈ ਪ੍ਰਧਾਨ ਦਿਲਬਰ ਸਿੰਘ ਪੁਰਖਾਲੀ ਨੇ ਕੀਤੀ | ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਰਜੀਵ ਭਨੋਟ ਨੇ ਕਿਹਾ ਕਿ ਆਰ.ਐਸ.ਐਸ. ਅਤੇ ਇਸ ਨਾਲ ਜੁੜੀਆਂ ਪਾਰਟੀਆਂ ਦੇਸ਼ ਵਿਚ ਫਿਰਕੂਵਾਦ ਪੈਦਾ ਕਰਨਾ ਚਾਹੁੰਦੀਆਂ ਹਨ ਇਨ੍ਹਾਂ ਨੂੰ ਚੋਣਾਂ ਵਿਚ ਲੋਕ ਸਬਕ ਸਿਖਾਉਣਗੇ ਅਤੇ ਦੇਸ਼ ਵਿਚ ਜਮਹੂਰੀ ਅਤੇ ਧਰਮ ਨਿਰਪੱਖ ਕਾਂਗਰਸ ਪਾਰਟੀ ਦੇ ਹੱਥ ਦੇਸ਼ ਦੀ ਕਮਾਨ ਸੌਾਪਣਗੇ | ਇਸ ਮੌਕੇ ਰਾਜੀਵ ਭਨੋਟ ਸਮੇਤ ਅਰਵਿੰਦਰਜੀਤ ਸਿੰਘ ਬਿੰਦਰ, ਬਿੰਦਰ ਮੀਆਂਪੁਰ, ਰਾਣਾ ਕੰਗ, ਗੁਰੀ ਰੋਪੜ, ਮੋਹਿਤ ਸ਼ਰਮਾ, ਸੰਨ੍ਹੀ ਰੋਪੜ, ਲਾਲਾ ਸੇਖੋਂ ਗੋਲਡੀ ਵਾਲੀਆ, ਵਿਜੈ, ਪੁਨੀਤ, ਮੋਹਿਤ ਵਾਸੂਦੇਵਾ, ਰਾਹੁਲ, ਵਿਸ਼ਾਲ, ਕਾਕਾ ਮਾਹਲਾਂ, ਚੰਨੀ ਸਰਪੰਚ, ਮੀਕਾ, ਸੇਵਕ, ਸਮੀਰ ਵੋਹਰਾ, ਦਮਨ, ਰਣਜੋਤ ਗਿੱਲ, ਅੰਮਿ੍ਤ ਪਾਬਲਾ, ਵਿਕਰਾਂਤ, ਮਨੀ, ਰਾਜਨ ਅਰੋੜਾ, ਹਨੀ ਪੰਡਿਤ, ਵਿਜੇ, ਲਾਲਾ ਫੂਲ ਅਤੇ ਰਘਬੀਰ ਸਮੇਤ ਯੂਥ ਵਰਕਰ ਸ਼ਾਮਲ ਸਨ |

ਮਹਾਂ ਸ਼ਿਵਰਾਤਰੀ ਉਤਸਵ ਵੱਖ-ਵੱਖ ਮੰਦਰਾਂ 'ਚ ਸ਼ਰਧਾਪੂਰਵਕ ਮਨਾਇਆ

ਰੂਪਨਗਰ, 13 ਫਰਵਰੀ (ਗੁਰਪ੍ਰੀਤ ਸਿੰਘ ਹੁੰਦਲ)-ਮਹਾਂ ਸ਼ਿਵਰਾਤਰੀ ਉਤਸਵ ਵੱਖ-ਵੱਖ ਮੰਦਰਾਂ ਵਿਚ ਧੂਮਧਾਮ ਵੱਲੋਂ ਮਨਾਇਆ ਗਿਆ | ਸ਼ਿਵਰਾਤਰੀ ਉਤਸਵ ਨੂੰ ਲੈ ਕੇ ਮੰਦਰਾਂ ਵਿਚ ਮੱਥਾ ਟੇਕਣ ਲਈ ਸੰਗਤਾਂ ਦੀ ਭੀੜ ਲੱਗੀ ਰਹੀ | ਮੰਦਰਾਂ ਵਿਚ ਲੰਗਰ ਦਾ ਪ੍ਰਬੰਧ ਵੀ ਕੀਤਾ ...

ਪੂਰੀ ਖ਼ਬਰ »

ਐਡਵੋਕੇਟ ਚਰਨਜੀਤ ਸਿੰਘ ਘਈ ਸੂਬਾ ਬਾਰ ਕੌ ਾਸਲ ਦੇ ਪ੍ਰਸ਼ਾਸਕੀ ਕਮੇਟੀ ਦੇ ਮੈਂਬਰ ਵਜੋਂ ਨਾਮਜ਼ਦ

ਰੂਪਨਗਰ, 13 ਫਰਵਰੀ (ਮਨਜਿੰਦਰ ਸਿੰਘ ਚੱਕਲ)-ਰੂਪਨਗਰ ਦੇ ਸੀਨੀਅਰ ਐਡਵੋਕੇਟ ਚਰਨਜੀਤ ਸਿੰਘ ਘਈ ਨੂੰ ਬਾਰ ਕੌਾਸਲ ਆਫ਼ ਪੰਜਾਬ, ਐਾਡ ਹਰਿਆਣਾ (ਲਾਅ ਭਵਨ) ਚੰਡੀਗੜ੍ਹ ਨੇ ਹਰਪ੍ਰੀਤ ਸਿੰਘ ਬਰਾੜ ਚੇਅਰਮੈਨ ਨੇ ਪ੍ਰਸ਼ਾਸਕੀ ਕਮੇਟੀ ਦਾ ਮੈਂਬਰ ਨਾਮਜ਼ਦ ਕੀਤਾ ਹੈ | ਐਡਵੋਕੇਟ ...

ਪੂਰੀ ਖ਼ਬਰ »

ਮਾਈਟੀ ਖ਼ਾਲਸਾ ਸਕੂਲ ਦੀ ਚੌਥੀ ਵਰੇ੍ਹਗੰਢ 'ਤੇ ਸਾਲਾਨਾ ਸਮਾਗਮ 18 ਨੂੰ

ਸ੍ਰੀ ਅਨੰਦਪੁਰ ਸਾਹਿਬ, 13 ਫਰਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਦੇ ਮਾਈਟੀ ਖ਼ਾਲਸਾ ਇੰਟਰਨੈਸ਼ਨਲ ਸਕੂਲ ਵਿਖੇ ਆਪਣੀ ਸਥਾਪਨਾ ਦੀ ਚੌਥੀ ਵਰੇਗ੍ਹੰਢ ਨੂੰ ਲੈ ਕੇ ਸਾਲਾਨਾ ਸਮਾਗਮ 18 ਫਰਵਰੀ ਨੂੰ ਹੋਵੇਗਾ | ਜਿਸ ਦੇ ਮੁੱਖ ਮਹਿਮਾਨ ਰੱਬੀ ਸ਼ੇਰਗਿੱਲ ਹੋਣਗੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦਾ ਸਾਲਾਨਾ ਸਮਾਰੋਹ 16 ਨੂੰ

ਸ੍ਰੀ ਅਨੰਦਪੁਰ ਸਾਹਿਬ, 13 ਫਰਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਦੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦਾ ਸਾਲਾਨਾ ਸਮਾਰੋਹ 16 ਫਰਵਰੀ ਨੂੰ ਹੋਵੇਗਾ | ਜਿਸ ਦੇ ਮੁੱਖ ਮਹਿਮਾਨ ਢਿੱਲੋਂ ਐਵੀਏਸ਼ਨ ਦੇ ਐਮ. ਡੀ. ਅਜੇਵੀਰ ਸਿੰਘ ਲਾਲਪੁਰਾ ਹੋਣਗੇ | ਜਦੋਂ ...

ਪੂਰੀ ਖ਼ਬਰ »

ਮੋਬਾਈਲ ਕੰਪਨੀ ਦੇ ਟਾਵਰ ਤੋਂ ਬੈਟਰੀਆਂ ਚੋਰੀ

ਮੋਰਿੰਡਾ, 13 ਫਰਵਰੀ (ਕੰਗ)-ਪਿੰਡ ਮੜੋਲੀ ਕਲਾਂ ਵਿਚ ਚੋਰਾਂ ਵਲੋਂ ਇਕ ਟਾਵਰ ਤੋਂ 25 ਬੈਟਰੀਆਂ ਚੋਰੀ ਕੀਤੇ ਜਾਣ ਦੀ ਸੂਚਨਾ ਮਿਲੀ ਹੈ | ਮਿਲੀ ਜਾਣਕਾਰੀ ਮੁਤਾਬਿਕ ਵੀਡੀਓਕੋਨ ਕੰਪਨੀ ਦਾ ਇੱਕ ਟਾਵਰ ਪਿੰਡ ਮੜੋਲੀ ਕਲਾਂ ਵਿਖੇ ਲਗਾਇਆ ਹੋਇਆ ਹੈ | ਇਸ ਤੋਂ ਚੋਰਾਂ ਨੇ ਰਾਤ ...

ਪੂਰੀ ਖ਼ਬਰ »

ਨੈਸ਼ਨਲ ਜੈਨਰਿਕ ਸਾਫਟਵੇਅਰ ਫਾਰ ਡਾਕੂਮੈਂਟ ਰਜਿਸਟਰੇਸ਼ਨ ਤਹਿਤ ਆਨਲਾਈਨ ਰਜਿਸਟਰੀਆਂ ਕਰਨ ਲਈ ਪੋਰਟਲ ਦੀ ਸ੍ਰੀ ਅਨੰਦਪੁਰ ਸਾਹਿਬ 'ਚ ਸ਼ੁਰੂਆਤ

ਸ੍ਰੀ ਅਨੰਦਪੁਰ ਸਾਹਿਬ, 13 ਫਰਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਨੈਸ਼ਨਲ ਜੈਨਰਿਕ ਸਾਫਟਵੇਅਰ ਫਾਰ ਡਾਕੂਮੈਂਟ ਰਜਿਸਟਰੇਸ਼ਨ (ਐਨ. ਜੀ. ਡੀ. ਆਰ. ਐਸ.) ਤਹਿਤ ਆਨਲਾਈਨ ਰਜਿਸਟਰੀਆਂ ਕਰਨ ਲਈ ਤਿਆਰ ਕੀਤੇ ਪੋਰਟਲ ਦੀ ਅੱਜ ਤਹਿਸੀਲ ਦਫ਼ਤਰ ਸ੍ਰੀ ਅਨੰਦਪੁਰ ਸਾਹਿਬ ...

ਪੂਰੀ ਖ਼ਬਰ »

ਪ੍ਰੈੱਸ ਕਾਨਫਰੰਸ ਦੌਰਾਨ ਨਗਰ ਪੰਚਾਇਤ ਦੇ ਪ੍ਰਧਾਨ ਅਤੇ ਕੌ ਾਸਲਰ 'ਤੇ ਲਗਾਏ ਗੰਭੀਰ ਦੋਸ਼

ਸ੍ਰੀ ਚਮਕੌਰ ਸਾਹਿਬ, 13 ਫਰਵਰੀ (ਜਗਮੋਹਣ ਸਿੰਘ ਨਾਰੰਗ)-ਇੱਥੋਂ ਦੇ ਢਾਬਾ ਮਾਲਕਾਂ ਵਲੋਂ ਨਗਰ ਪੰਚਾਇਤ ਦੇ ਪ੍ਰਧਾਨ ਅਤੇ ਇਕ ਕੌਾਸਲਰ 'ਤੇ ਸੰਗੀਨ ਦੋਸ਼ ਲਗਾਏ ਹਨ ਜਿਨ੍ਹਾਂ ਨੂੰ ਪ੍ਰਧਾਨ ਅਤੇ ਕੌਾਸਲਰ ਨੇ ਵਿਰੋਧੀ ਧੜੇ ਦੀ ਸਾਜ਼ਿਸ਼ ਦੱਸਿਆ ਹੈ | ਅੱਜ ਇੱਥੋਂ ਦੇ ...

ਪੂਰੀ ਖ਼ਬਰ »

ਨੂਰਪੁਰ ਬੇਦੀ ਬਲਾਕ ਦੇ ਸਮੂਹ ਬੀ. ਐੱਲ. ਓ. ਵਲੋਂ ਰਜਿਸਟਰ ਆਨ ਲਾਈਨ ਕਰਨ ਦੇ ਕੰਮ ਦਾ ਬਾਈਕਾਟ

ਨੂਰਪੁਰ ਬੇਦੀ, 13 ਫਰਵਰੀ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਬਲਾਕ ਦੇ ਸਮੂਹ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓ.) ਵਲੋਂ ਰਜਿਸਟਰ ਆਨ ਲਾਈਨ ਕਰਨ ਦੇ ਕੰਮ ਦਾ ਮੁਕੰਮਲ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਹੈ | ਇਸ ਸਬੰਧ ਵਿਚ ਬੀ.ਐਲ.ਓ. ਦੀ ਯੂਨੀਅਨ ਵਲੋਂ ਅੱਜ ਤਖਤਗੜ੍ਹ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਮੁਖੀ ਵਲੋਂ ਹੋਲਾ ਮਹੱਲਾ ਨੂੰ ਲੈ ਕੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ 13 ਫਰਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਧਾਰਮਿਕ ਨਗਰੀ ਕੀਰਤਪੁਰ ਸਾਹਿਬ ਅਤੇ ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ 25 ਫਰਵਰੀ ਤੋਂ 2 ਮਾਰਚ ਤੱਕ ਮਨਾਏ ਜਾਣ ਵਾਲੇ ਕੌਮੀ ਜੋੜ ਮੇਲਾ ਹੋਲਾ ਮਹੱਲਾ ਦੌਰਾਨ ਸੁਰੱਖਿਆਂ ...

ਪੂਰੀ ਖ਼ਬਰ »

ਪੜ੍ਹੋ ਪੰਜਾਬ ਪਾਜੈਕਟ ਤਹਿਤ ਅੰਗਰੇਜ਼ੀ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਹੋਏ

ਰੂਪਨਗਰ, 13 ਫਰਵਰੀ (ਗੁਰਪ੍ਰੀਤ ਸਿੰਘ ਹੁੰਦਲ, ਮਨਜਿੰਦਰ ਸਿੰਘ ਚੱਕਲ)-ਸਿੱਖਿਆ ਵਿਭਾਗ ਦੇ ਪ੍ਰੋਗਰਾਮ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਤਹਿਤ ਅੰਗਰੇਜ਼ੀ ਵਿਸ਼ੇ ਦਾ ਸ਼ਬਦਾਵਲੀ ਮੁਕਾਬਲਾ ਸਥਾਨਕ ਸਰਕਾਰੀ ਸੀ: ਸੈ: (ਲੜਕੀਆਂ) ਸਕੂਲ ਵਿਖੇ ਕਰਵਾਇਆ ਗਿਆ | ਜ਼ਿਲ੍ਹਾ ...

ਪੂਰੀ ਖ਼ਬਰ »

ਪਿ੍ੰਸੀਪਲ ਸਤੀਸ਼ ਸ਼ਰਮਾ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਨੰਗਲ, 13 ਫਰਵਰੀ (ਪ੍ਰੀਤਮ ਸਿੰਘ ਬਰਾਰੀ)-ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ. ਟੀ. ਆਈ) ਨੰਗਲ ਦੇ ਪਿ੍ੰਸੀਪਲ ਸਤੀਸ਼ ਸ਼ਰਮਾ ਦੀ ਅੱਜ ਡਿਊਟੀ ਦੌਰਾਨ ਬਾਅਦ ਦੁਪਹਿਰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ | ਉਹ ਯੂਥ ਕਾਂਗਰਸੀ ਆਗੂ ਆਸ਼ੀਸ਼ ਕੁਮਾਰ ਗੋਗੂ ਦੇ ਪਿਤਾ ਸਨ | ...

ਪੂਰੀ ਖ਼ਬਰ »

ਮੀਆਂਵਾਲ ਦਾ ਵਾਲੀਬਾਲ ਟੂਰਨਾਮੈਂਟ ਮਦਵਾੜਾ ਨੇ ਜਿੱਤਿਆ

ਪੁਰਖਾਲੀ, 13 ਫ਼ਰਵਰੀ (ਬੰਟੀ)- ਸਟੇਟ ਐਵਾਰਡੀ ਯੂਥ ਵੈਲਫੇਅਰ ਕਲੱਬ (ਰਜਿ), ਮੀਆਂਪੁਰ ਵਲੋਂ ਸਵ: ਕੁਲਵੰਤ ਸਿੰਘ ਦੀ ਯਾਦ ਵਿਚ ਦੋ ਰੋਜਾ ਵਾਲੀਬਾਲ ਟੂਰਨਾਮੈਂਟ ਬੀਤੇ ਕੱਲ੍ਹ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਿਆ ਜਿਸ ਵਿਚ ਲੁਹਾਰ ਮਾਜਰਾ ਨੂੰ ਹਰਾ ਕੇ ਮਦਵਾੜਾ ਦੀ ਜੇਤੂ ...

ਪੂਰੀ ਖ਼ਬਰ »

ਨਗਰ ਕੌ ਾਸਲ ਨੰਗਲ 7 ਕਰੋੜ ਦੀ ਲਾਗਤ ਨਾਲ ਬਣਾਵੇਗੀ 'ਢੋਲਾਂ ਵਾਲਾ ਪੁਲ'

ਨੰਗਲ, 13 ਫਰਵਰੀ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਾਸਲ ਨੰਗਲ ਵਲੋਂ 7 ਕਰੋੜ ਦੀ ਲਾਗਤ ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਪਾਤਸ਼ਾਹੀ ਦਸਵੀਂ ਤੋਂ ਨੰਗਲ ਟਾਊਨਸ਼ਿਪ ਲਈ ਸਿੱਧਾ ਸੰਪਰਕ ਜੋੜਨ ਲਈ ਦਰਿਆ ਸਤਲੁਜ ਉੱਪਰ ਬਣਾਏ ਜਾਣ ਵਾਲਾ 'ਢੋਲਾਂ ਵਾਲੇ ਪੁਲ' ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਦੀ ਅੰਤਰਰਾਸ਼ਟਰੀ ਕੰਪਨੀਆਂ 'ਚ ਟਰੇਨਿੰਗ ਵਾਸਤੇ ਚੋਣ

ਸ੍ਰੀ ਅਨੰਦਪੁਰ ਸਾਹਿਬ, 13 ਫਰਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਗੁਰੂੁ ਤੇਗ਼ ਬਹਾਦਰ ਖ਼ਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਵਿਖੇ ਸਫਲਤਾ ਪੂਰਵਕ ਚੱਲ ਰਹੇ ਬੀ. ਵਾਕ. ਫੂਡ ਪ੍ਰੋਸੈਸਿੰਗ ਕੋਰਸ ਦੇ ਵਿਦਿਆਰਥੀਆਂ ਦਾ ਪਿਛਲੇ ਦਿਨੀ ਕੌਮੀ ਕੌਸ਼ਲ ਵਿਕਾਸ ...

ਪੂਰੀ ਖ਼ਬਰ »

ਸ਼ਿਵ ਮੰਦਰ ਸਰਥਲੀ 'ਚ 11 ਲੋੜਵੰਦ ਜੋੜਿਆਂ ਦੇ ਵਿਆਹ ਕਰਵਾਏ

ਨੂਰਪੁਰ ਬੇਦੀ, 12 ਫਰਵਰੀ (ਵਿੰਦਰਪਾਲ ਝਾਂਡੀਆਂ)-ਗਊ ਗਰੀਬ ਤੇ ਕੰਨਿਆ ਦੀ ਰੱਖਿਆ ਤੇ ਸਹਾਇਤਾ ਕਰਨਾ ਹਰ ਜੀਵ ਨੂੰ ਆਪਣਾ ਮੂਲ ਫ਼ਰਜ਼ ਸਮਝਣਾ ਚਾਹੀਦਾ ਤੇ ਸਭ ਤੋਂ ਮਹਾਨ ਕਾਰਜ ਹੈ | ਉਕਤ ਸ਼ਬਦ ਪ੍ਰਾਚੀਨ ਇਤਿਹਾਸਕ ਸ਼ਿਵ ਮੰਦਰ ਦੇ ਮੁੱਖ ਸੰਚਾਲਕ ਰਾਸ਼ਟਰੀ ਮਹੰਤ ਮੋਹਨ ...

ਪੂਰੀ ਖ਼ਬਰ »

ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਦਾ ਪ੍ਰਕਾਸ਼ ਪੁਰਬ ਮਨਾਇਆ

ਕਾਹਨਪੁਰ ਖੂਹੀ, 13 ਫਰਵਰੀ (ਗੁਰਬੀਰ ਸਿੰਘ ਵਾਲੀਆ)-ਗੁ: ਸ਼ਹੀਦ ਬਾਗ ਬੇਈਹਾਰਾ ਵਿਖੇ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ | ਇਸ ਮੌਕੇ ਢਾਡੀ ਦਲਜੀਤ ਸਿੰਘ ...

ਪੂਰੀ ਖ਼ਬਰ »

ਅੰਗਰੇਜ਼ੀ ਦੇ ਹਜ਼ਾਰ ਸ਼ਬਦਾਂ ਦਾ ਬਲਾਕ ਪੱਧਰੀ ਮੁਕਾਬਲਾ ਹੋਇਆ

ਰੂਪਨਗਰ, 13 ਫਰਵਰੀ (ਗੁਰਪ੍ਰੀਤ ਸਿੰਘ ਹੁੰਦਲ, ਮਨਜਿੰਦਰ ਸਿੰਘ ਚੱਕਲ)-ਰੂਪਨਗਰ ਦੇ ਬਲਾਕ ਰੋਪੜ-2 ਦੇ 41 ਸਕੂਲਾਂ ਦੇ ਜੇਤੂ ਵਿਦਿਆਰਥੀਆਂ ਦੇ ਅੰਗ੍ਰੇਜ਼ੀ ਦੇ ਹਜ਼ਾਰ ਸ਼ਬਦਾਂ ਦਾ ਮੁਕਾਬਲਾ ਸਥਾਨਕ ਸਰਕਾਰੀ ਸੀ.ਸੈਕੰ. ਸਕੂਲ (ਲੜਕੇ) ਰੂਪਨਗਰ ਵਿਖੇ ਹੋਇਆ | ਜ਼ਿਲ੍ਹਾ ...

ਪੂਰੀ ਖ਼ਬਰ »

ਮੋਰਿੰਡਾ ਅਤੇ ਆਸ-ਪਾਸ ਦੇ ਇਲਾਕੇ 'ਚ ਬਿਜਲੀ ਸਪਲਾਈ ਦਾ ਮੰਦਾ ਹਾਲ-ਲੋਕੀ ਪੇ੍ਰਸ਼ਾਨ

ਮੋਰਿੰਡਾ, 13 ਫਰਵਰੀ (ਕੰਗ)-ਮੋਰਿੰਡਾ ਅਤੇ ਆਸਪਾਸ ਦੇ ਇਲਾਕੇ ਵਿਚ ਪਿਛਲੇ ਕਈ ਦਿਨਾ ਤੋਂ ਬਿਜਲੀ ਸਪਲਾਈ ਦਾ ਬਹੁਤ ਮੰਦਾ ਹਾਲ ਹੈ | ਪਾਵਰ ਕਾਮ ਵਲੋਂ ਬਿਜਲੀ ਦੇ ਅਣਐਲਾਨੇ ਕੱਟ ਲਗਾਏ ਜਾਂਦੇ ਹਨ | ਇਲਾਕੇ ਦੇ ਪਿੰਡਾਂ ਵਿਚ ਕਈ ਕਈ ਘੰਟੇ ਬਿਜਲੀ ਨਹੀਂ ਆਉਂਦੀ ਜਿਸ ਕਾਰਨ ...

ਪੂਰੀ ਖ਼ਬਰ »

ਹੌਲੀ ਚਾਈਲਡ ਸਮਾਰਟ ਸਕੂਲ ਪੱਟੀ 'ਚ ਗਰੈਜੂਏਸ਼ਨ ਸੈਰਾਮਨੀ ਕਰਵਾਈ

ਨੰਗਲ, 13 ਫਰਵਰੀ (ਪ੍ਰੀਤਮ ਸਿੰਘ ਬਰਾਰੀ)-ਹੋਲੀ ਚਾਈਲਡ ਸਮਾਰਟ ਸਕੂਲ ਪੱਟੀ ਵਿਖੇ ਗਰੈਜੂਏਸ਼ਨ ਸੈਰਾਮਨੀ ਕਰਵਾਈ ਗਈ ਜਿਸ ਵਿਚ ਐਸ. ਡੀ. ਐਮ. ਨੰਗਲ ਰਾਕੇਸ਼ ਕੁਮਾਰ ਵਲੋਂ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਗਈ ਜਦੋਂ ਕਿ ਨਾਇਬ ਤਹਿਸੀਲਦਾਰ ਜੋਗਿੰਦਰ ਸਿੰਘ ਵਿਸ਼ੇਸ਼ ...

ਪੂਰੀ ਖ਼ਬਰ »

ਯੂਥ ਕਾਂਗਰਸ ਮੋਰਿੰਡਾ ਦੀ ਇਕੱਤਰਤਾ

ਮੋਰਿੰਡਾ, 13 ਫਰਵਰੀ (ਕੰਗ)-ਯੂਥ ਕਾਂਗਰਸ ਮੋਰਿੰਡਾ ਦੀ ਇਕੱਤਰਤਾ ਸ਼ਹਿਰੀ ਪ੍ਰਧਾਨ ਅਭੀਜੀਤ ਸੂਦ ਦੀ ਅਗਵਾਈ ਹੇਠ ਸਸੋਦੀਆ ਧਰਮਸ਼ਾਲਾ ਮੋਰਿੰਡਾ ਵਿਖੇ ਹੋਈ | ਜਿਸ ਵਿਚ ਸ਼ਹਿਰ ਦੇ ਯੂਥ ਕਾਂਗਰਸ ਵਰਕਰ ਤੇ ਆਗੂ ਵੱਡੀ ਗਿਣਤੀ 'ਚ ਸ਼ਾਮਿਲ ਹੋਏ | ਇਸ ਮੌਕੇ ਸ਼ਹਿਰੀ ...

ਪੂਰੀ ਖ਼ਬਰ »

ਬਾਬਾ ਸੁਖਦੇਵ ਦਾਸ ਦੀ ਯਾਦ ਨੂੰ ਸਮਰਪਿਤ ਤੀਜਾ ਕਬੱਡੀ ਕੱਪ ਕਰਵਾਇਆ

ਪੁਰਖਾਲੀ, 13 ਫਰਵਰੀ (ਬੰਟੀ)-ਬਾਬਾ ਸੁਖਦੇਵ ਦਾਸ ਦੀ ਯਾਦ ਨੂੰ ਸਮਰਪਿਤ ਸ਼ਹੀਦ ਭਗਤ ਸਿੰਘ ਯੂਥ ਸਪੋਰਟਸ ਕਲੱਬ ਸਿੰਬਲ ਝੱਲੀਆਂ ਵਲੋਂ ਤੀਜਾ ਸ਼ਾਨਦਾਰ ਕਬੱਡੀ ਕੱਪ ਕਰਵਾਇਆ ਗਿਆ | ਇਸ ਮੌਕੇ ਵੱਖ-ਵੱਖ ਕਬੱਡੀ ਟੀਮਾਂ ਦੇ ਖਿਡਾਰੀਆਂ ਨੇ ਮਾਂ ਖੇਡ ਕਬੱਡੀ ਦੇ ਜੌਹਰ ...

ਪੂਰੀ ਖ਼ਬਰ »

ਨਿੱਤ ਵਾਪਰਦੇ ਸੜਕ ਹਾਦਸਿਆਂ ਦੇ ਬਾਵਜੂਦ ਸਰਕਾਰੀ ਸਿਸਟਮ ਘੂਕ ਸੁੱਤਾ

ਗੁਰਪ੍ਰੀਤ ਗਰੇਵਾਲ ਨੰਗਲ, 13 ਫਰਵਰੀ-ਹਰ ਰੋਜ਼ਾ ਵਾਪਰ ਰਹੇ ਸੜਕ ਹਾਦਸਿਆਂ ਦੇ ਬਾਵਜੂਦ ਸਾਡੀਆਂ ਸਰਕਾਰੀ ਏਜੰਸੀਆਂ ਦਾ ਸੜਕ ਸੁਰੱਖਿਆ ਵੱਲ ਰੱਤੀ ਭਰ ਵੀ ਧਿਆਨ ਨਹੀਂ ਹੈ | ਨੰਗਲ ਦੀਆਂ ਫੁੱਟਪਾਥਾਂ 'ਤੇ ਨਜਾਇਜ਼ ਉਸਾਰੀਆਂ ਹੋਣ ਕਾਰਨ ਇਕ ਤਾਂ ਸੜਕਾਂ ਪਹਿਲਾਂ ਹੀ ਤੰਗ ...

ਪੂਰੀ ਖ਼ਬਰ »

ਦੋ ਰੋਜ਼ਾ ਵਾਲੀਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ

ਪੁਰਖਾਲੀ, 13 ਫਰਵਰੀ (ਅੰਮਿ੍ਤਪਾਲ ਬੰਟੀ)-ਸਟੇਟ ਐਵਾਰਡੀ ਯੂਥ ਵੈੱਲਫੇਅਰ ਕਲੱਬ (ਰਜਿ:) ਮੀਆਂਪੁਰ ਵਲੋਂ ਸਵਰਗੀ ਕੁਲਵੰਤ ਸਿੰਘ ਦੀ ਯਾਦ 'ਚ ਦੋ ਰੋਜ਼ਾ ਵਾਲੀਬਾਲ ਟੂਰਨਾਮੈਂਟ ਅੱਜ ਇੱਥੇ ਆਪਣੀਆਂ ਵਿਲੱਖਣ ਯਾਦਾਂ ਛੱਡਦਾ ਹੋਇਆ ਸਮਾਪਤ ਹੋ ਗਿਆ | ਅੱਜ ਵਾਲੀਬਾਲ ਦੇ ਹੋਏ ...

ਪੂਰੀ ਖ਼ਬਰ »

ਮਹਾਸ਼ਿਵਰਾਤਰੀ ਮੌਕੇ ਅਨੰਦਪੁਰ ਸਾਹਿਬ ਵਿਖੇ ਸ਼ੋਭਾ ਯਾਤਰਾ ਕੱਢੀ

ਸ੍ਰੀ ਅਨੰਦਪੁਰ ਸਾਹਿਬ, 13 ਫਰਵਰੀ (ਜੇ. ਐੱਸ. ਨਿੱਕੂਵਾਲ, ਕਰਨੈਲ ਸਿੰਘ)-ਮਹਾਸ਼ਿਵਰਾਤਰੀ ਦਾ ਤਿਉਹਾਰ ਮੌਕੇ ਇਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ ਅਤੇ ਅਨੰਦਪੁਰ ਸਾਹਿਬ ਦੇ ਵੱਖ-ਵੱਖ ਮੰਦਿਰਾਂ ਵਿਚ ਸ਼ਰਧਾਲੂਆਂ ਵਲੋਂ ਸਵੇਰ ਸਮੇਂ ਤੋਂ ਹੀ ਕਤਾਰਾਂ ਵਿਚ ਖੜ੍ਹ ਕੇ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਦੇ ਟਾਈਪ-2 ਸੇਵਾ ਕੇਂਦਰਾਂ 'ਚ ਮਿਲੇਗੀ ਈ-ਰਜਿਸਟ੍ਰੇਸ਼ਨ ਦੀ ਸਹੂਲਤ

ਸ੍ਰੀ ਅਨੰਦਪੁਰ ਸਾਹਿਬ, 13 ਫਰਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਉਪ ਮੰਡਲ ਦੇ ਟਾਈਪ-2 ਸੇਵਾ ਕੇਂਦਰਾਂ ਵਿਚ ਵੀ ਹੁਣ ਈ. ਰਜਿਸਟ੍ਰੇਸ਼ਨ ਦੀ ਸਹੂਲਤ ਸ਼ੁਰੂ ਕਰ ਦਿੱਤੀ ਗਈ ਹੈ | ਇਹ ਜਾਣਕਾਰੀ ਦਿੰਦਿਆਂ ਐਸ. ਡੀ. ਐਮ. ਰਕੇਸ਼ ਕੁਮਾਰ ਗਰਗ ਨੇ ਦੱਸਿਆ ਕਿ ਇਸ ਤੋਂ ਪਹਿਲਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX