ਤਾਜਾ ਖ਼ਬਰਾਂ


ਪੰਜਾਬ ਤੋਂ 'ਆਪ' ਆਗੂਆਂ ਅਤੇ ਵਰਕਰਾਂ ਦੇ ਕਾਫ਼ਲੇ ਦਿੱਲੀ ਹੋ ਰਹੇ ਹਨ ਰਵਾਨਾ
. . .  27 minutes ago
ਸੰਗਰੂਰ, 22 ਜਨਵਰੀ (ਧੀਰਜ ਪਸ਼ੋਰੀਆ)- ਦਿੱਲੀ 'ਚ ਹੋ ਰਹੇ ਚੋਣ ਪ੍ਰਚਾਰ ਦੌਰਾਨ ਅਰਵਿੰਦਰ ਕੇਜਰੀਵਾਲ ਨੂੰ ਮਿਲ ਰਹੇ ਭਰਵੇਂ ਹੁੰਗਾਰੇ ਤੋਂ ਉਤਸ਼ਾਹਿਤ ਆਮ ਆਦਮੀ ਪਾਰਟੀ ਦੇ...
ਨਾਗਰਿਕਤਾ ਸੋਧ ਕਾਨੂੰਨ ਸਬੰਧੀ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  about 1 hour ago
ਨਵੀਂ ਦਿੱਲੀ, 22 ਜਨਵਰੀ - ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿਚ ਅਹਿਮ ਸੁਣਵਾਈ ਹੋਵੇਗੀ। ਇਸ ਕਾਨੂੰਨ 'ਤੇ ਸੁਪਰੀਮ ਕੋਰਟ ਵਿਚ ਸੁਣਵਾਈ ਲਈ ਅੱਜ 133 ਪਟੀਸ਼ਨਾਂ ਸੂਚੀਬੱਧ ਹਨ। ਇਨ੍ਹਾਂ ਵਿਚੋਂ 131 ਪਟੀਸ਼ਨਾਂ ਇਸ ਕਾਨੂੰਨ ਖਿਲਾਫ ਦਾਇਰ ਹੋਈਆਂ ਹਨ। ਜਦਕਿ ਇਕ ਸਮਰਥਨ...
ਚੀਨ ਦੀ ਰਹੱਸਮਈ ਬਿਮਾਰੀ ਅਮਰੀਕਾ ਪੁੱਜੀ, ਭਾਰਤ 'ਚ ਵੀ ਅਲਰਟ
. . .  about 1 hour ago
ਵਾਸ਼ਿੰਗਟਨ, 22 ਜਨਵਰੀ - ਚੀਨ ਵਿਚ ਅਜੇ ਵੀ ਤੇਜ਼ੀ ਨਾਲ ਕੋਰੋਨਾ ਵਾਈਰਸ ਫੈਲ ਰਿਹਾ ਹੈ। ਜਿਸ ਦੇ ਚੱਲਦਿਆਂ ਉੱਥੇ ਲੋਕਾਂ ਨੂੰ ਸਾਰਸ ਨਾਮਕ ਬਿਮਾਰੀ ਹੋ ਰਹੀ ਹੈ। ਕੋਰੋਨਾ ਵਾਈਰਸ ਦੇ ਕਾਰਨ ਚੀਨ ਵਿਚ ਹੁਣ ਤੱਕ 9 ਲੋਕਾਂ ਦੀ ਮੌਤ ਹੋ ਗਈ ਹੈ ਤੇ 440 ਲੋਕ ਇਸ ਤੋਂ ਪ੍ਰਭਾਵਿਤ ਹਨ। ਅਮਰੀਕਾ ਵਿਚ ਵੀ ਇਸ...
ਦਿੱਲੀ 'ਚ ਛਾਈ ਸੰਘਣੀ ਧੁੰਦ
. . .  about 1 hour ago
ਨਵੀਂ ਦਿੱਲੀ, 22 ਜਨਵਰੀ - ਦੇਸ਼ ਦੀ ਰਾਜਧਾਨੀ ਤੇ ਨਜ਼ਦੀਕੀ ਇਲਾਕਿਆਂ ਵਿਚ ਮੌਸਮ ਨੇ ਇਕ ਵਾਰ ਫਿਰ ਤੋਂ ਕਰਵਟ ਬਦਲੀ ਹੈ। ਦਿੱਲੀ ਤੇ ਐਨ.ਸੀ.ਆਰ. ਦੇ ਇਲਾਕਿਆਂ ਵਿਚ ਫਿਰ ਤੋਂ ਠੰਢ ਦਾ ਪ੍ਰਕੋਪ ਵਧਣ ਲੱਗਾ ਹੈ। ਬੁੱਧਵਾਰ ਸਵੇਰ ਨੂੰ ਦਿੱਲੀ ਤੇ ਨੇੜਲੇ ਇਲਾਕਿਆਂ ਵਿਚ ਸੰਘਣੀ ਧੁੰਦ ਛਾਈ...
ਅੱਜ ਦਾ ਵਿਚਾਰ
. . .  about 2 hours ago
ਅੱਜ ਦਾ ਵਿਚਾਰ......
ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  1 day ago
ਸੁਲਤਾਨ ਵਿੰਡ ,21ਜਨਵਰੀ (ਗੁਰਨਾਮ ਸਿੰਘ ਬੁੱਟਰ) -ਅੰਮ੍ਰਿਤਸਰ ਜਲੰਧਰ ਜੀ ਟੀ ਰੋਡ 'ਤੇ ਸਥਿਤ ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਇਲਾਕੇ ਦੇ ਕੁੱਝ ਲੋਕਾਂ ਨੇ ਦੱਸਿਆ ਕਿ...
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  1 day ago
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਚੌਂਕੀ ਧੋੜਾ ਦੇ ਇੰਚਾਰਜ ਏ.ਐੱਸ.ਆਈ. ਮਹਿਲ ਸਿੰਘ ਨੂੰ ਇਕ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ...
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਨਵੀਂ ਦਿੱਲੀ, 21 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ ਹਨ।
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  1 day ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  1 day ago
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  1 day ago
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  1 day ago
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  1 day ago
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  1 day ago
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  1 day ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  1 day ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  1 day ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  1 day ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  1 day ago
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  1 day ago
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  1 day ago
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  1 day ago
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  1 day ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  1 day ago
ਅੰਮ੍ਰਿਤਸਰ ਵਿਖੇ ਮਠਿਆਈਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  1 day ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  1 day ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  1 day ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  about 1 hour ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  about 1 hour ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  3 minutes ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  31 minutes ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  about 1 hour ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  1 day ago
ਅੱਜ ਦਾ ਵਿਚਾਰ
. . .  1 day ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  2 days ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਫੱਗਣ ਸੰਮਤ 549

ਪਟਿਆਲਾ

ਪੀ.ਐੱਸ.ਈ.ਬੀ. ਇੰਜੀਨੀਅਰਜ਼ ਨੇ ਥਰਮਲ ਪਲਾਂਟਾਂ ਨੂੰ ਬੰਦ ਕਰਨ ਦੇ ਵਿਰੋਧ 'ਚ ਕੀਤੀ ਰੋਸ ਰੈਲੀ

ਪਟਿਆਲਾ, 13 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਪੀ.ਐੱਸ.ਈ.ਬੀ. ਇੰਜੀਨੀਅਰਜ਼ ਐਸੋਸੀਏਸ਼ਨ ਨੇ ਬਠਿੰਡਾ ਅਤੇ ਰੋਪੜ ਦੇ ਸਰਕਾਰੀ ਖੇਤਰ ਦੇ ਥਰਮਲ ਪਲਾਂਟਾਂ ਨੂੰ ਬੰਦ ਕਰਨ ਦੇ ਵਿਰੋਧ ਵਿਚ ਮੁੱਖ ਦਫ਼ਤਰ, ਪੀ.ਐੱਸ.ਪੀ.ਸੀ.ਐੱਲ. ਪਟਿਆਲਾ ਵਿਖੇ ਰੋਸ ਰੈਲੀ ਕੀਤੀ | ਇਸ ਰੈਲੀ ਵਿਚ ਲਗਭਗ 250 ਇੰਜੀਨੀਅਰਾਂ ਨੇ ਭਾਗ ਲਿਆ | ਰੈਲੀ ਨੂੰ ਪੀ.ਐੱਸ.ਈ.ਬੀ. ਇੰਜੀਨੀਅਰਜ਼ ਐਸੋਸੀਏਸ਼ਨ ਦੇ ਪ੍ਰਧਾਨ ਇੰਜ: ਸੰਜੀਵ ਸੂਦ, ਸੀਨੀ. ਉੱਪ ਪ੍ਰਧਾਨ ਇੰਜ: ਹਰਜਿੰਦਰ ਸਿੰਘ ਬਾਂਸਲ, ਉੱਪ ਪ੍ਰਧਾਨ ਇੰਜ: ਰਾਜਿੰਦਰ ਭਗਤ ਅਤੇ ਜਨਰਲ ਸਕੱਤਰ ਇੰਜ: ਦਵਿੰਦਰ ਗੋਇਲ ਨੇ ਦੱਸਿਆ ਕਿ ਬਠਿੰਡਾ ਥਰਮਲ ਪਲਾਂਟ ਨੂੰ ਕੇਂਦਰੀ ਬਿਜਲੀ ਅਥਾਰਿਟੀ ਵਲੋਂ ਦਿੱਤੀਆਂ ਹਦਾਇਤਾਂ ਤੇ ਸੇਧਾਂ ਦਾ ਬਹਾਨਾ ਬਣਾ ਕੇ ਬੰਦ ਕੀਤਾ ਜਾ ਰਿਹਾ ਹੈ ਜਦੋਂ ਕਿ ਅਸਲ ਵਿਚ ਇਸ ਅਥਾਰਿਟੀ ਵਲੋਂ ਅਜਿਹੀਆਂ ਕੋਈ ਹਦਾਇਤਾਂ ਨਹੀਂ | ਕੇਂਦਰੀ ਬਿਜਲੀ ਅਥਾਰਿਟੀ ਵਲੋਂ ਤਾਂ ਉਨ੍ਹਾਂ ਪਲਾਂਟਾਂ ਨੂੰ ਵੀ ਘੱਟੋ-ਘੱਟ 10 ਸਾਲ ਤੱਕ ਚੱਲਦਾ ਰੱਖਣ ਲਈ ਕਿਹਾ ਗਿਆ ਹੈ ਜਿਨ੍ਹਾਂ ਨੂੰ ਰੈਨੋਵੇਟ ਕਰ ਲਿਆ ਗਿਆ ਹੈ | ਪਲਾਂਟ ਦੇ ਨਵੀਨੀਕਰਨ 'ਤੇ 715 ਕਰੋੜ ਰੁ: ਲਾਉਣ ਉਪਰੰਤ ਵੀ ਸਰਕਾਰ ਇਸ ਨੰੂ ਬੰਦ ਕਰਨਾ ਚਾਹੰੁਦੀ ਹੈ | ਕੇਂਦਰੀ ਬਿਜਲੀ ਅਥਾਰਿਟੀ ਦੀ 2016 ਵਿਚ ਹੋਈ ਮੀਟਿੰਗ ­'ਚ ਕਿਸੇ ਵੀ ਰਾਜ ਵਲੋਂ ਆਪਣੇ ਚੱਲ ਰਹੇ ਪਲਾਂਟ ਨੂੰ ਬੰਦ ਕਰਨ ਦੀ ਹਾਮੀ ਨਹੀਂ ਭਰੀ ਗਈ | ਐਸੋਸੀਏਸ਼ਨ ਨੇ ਮੰਗ ਕੀਤੀ ਕਿ ਰੋਪੜ ਵਿਚ ਅਲਟਰਾ ਸੁਪਰ ਕਰਿਟੀਕਲ ਥਰਮਲ ਪਲਾਂਟ ਦੇ 3 ਨੰ: 800 ਮੈਗਾਵਾਟ ਦੇ ਯੂਨਿਟਾਂ ਦੀ ਉਸਾਰੀ ਤੁਰੰਤ ਸ਼ੁਰੂ ਕੀਤੀ ਜਾਵੇ ਅਤੇ ਇਹ ਪਲਾਂਟ ਦੇ ਕਮਿਸ਼ਨ ਹੋਣ ਤੋਂ ਬਾਅਦ ਹੀ ਬਠਿੰਡਾ ਥਰਮਲ ਪਲਾਂਟ ਨੂੰ ਬੰਦ ਕਰਨ 'ਤੇ ਗ਼ੌਰ ਕੀਤਾ ਜਾਵੇ | ਪੰਜਾਬ ਰਾਜ ਬਿਜਲੀ ਰੈਗੂਲੇਟਰ ਕਮਿਸ਼ਨ ਵਲੋਂ 2017-18 ਦੀਆਂ ਬਿਜਲੀ ਦਰਾਂ ਤਹਿ ਕਰਨ ਵੇਲੇ ਤਲਵੰਡੀ ਸਾਬੋ ਪਾਵਰ ਪਲਾਂਟ ਤੋਂ 5.40 ਰੁ: ਪ੍ਰਤੀ ਯੂਨਿਟ ਦੇ ਹਿਸਾਬ ਨਾਲ 6095 ਮਿਲੀਅਨ ਯੂਨਿਟ ਬਿਜਲੀ 3293 ਕਰੋੜ, ਗੋਵਿੰਦ ਸਾਹਿਬ ਥਰਮਲ ਪਲਾਂਟ ਤੋਂ 8.70 ਰੁਪਏ ਦੇ ਹਿਸਾਬ ਨਾਲ 1223 ਮਿਲੀਅਨ ਯੂਨਿਟ ਬਿਜਲੀ 1064 ਕਰੋੜ ਵਿਚ ਖ਼ਰੀਦੀ ਜਾਵੇਗੀ, ਜਦੋਂਕਿ ਸ਼ਾਸਨ ਬਿਜਲੀ ਪ੍ਰਾਜੈਕਟ ਤੋਂ 4724 ਮਿਲੀਅਨ ਯੂਨਿਟ ਖ਼ਰੀਦੀ ਬਿਜਲੀ ਦੀ ਕੀਮਤ ਸਿਰਫ਼ 623 ਕਰੋੜ ਰੁਪਏ ਬਣਦੀ ਹੈ ਜਿਸਦਾ ਰੇਟ ਸਿਰਫ਼ 1.32 ਰੁਪਏ ਪ੍ਰਤੀ ਯੂਨਿਟ ਹੈ ਅਤੇ ਮੁਦਰਾ ਪਲਾਂਟ ਤੋਂ 3162 ਮਿਲੀਅਨ ਯੂਨਿਟ ਖ਼ਰੀਦੀ ਬਿਜਲੀ ਦੀ ਕੀਮਤ ਸਿਰਫ਼ 695 ਕਰੋੜ ਰੁਪਏ ਬਣਦੀ ਹੈ ਜਿਸ ਦਾ ਦਾ ਰੇਟ 2.20 ਰੁਪਏ ਪ੍ਰਤੀ ਯੂਨਿਟ ਹੈ | ਐਸੋਸੀਏਸ਼ਨ ਨੇ ਇਹ ਮੰਗ ਵੀ ਰੱਖੀ ਕਿ ਸਹਾਇਕ ਇੰਜੀਨੀਅਰਾਂ ਦੇ 18030/- ਦੇ ਸ਼ੁਰੂਆਤੀ ਸਕੇਲ ਨੂੰ ਪੀ.ਐੱਸ.ਪੀ.ਸੀ.ਐੱਲ. ਦੀ ਮੈਨੇਜਮੈਂਟ ਬਿਨਾਂ ਵਜ੍ਹਾ ਲਮਕਾ ਰਹੀ ਹੈ | ਪੀ.ਐੱਸ.ਪੀ.ਸੀ.ਐੱਲ./ਪੀ.ਐੱਸ.ਟੀ.ਸੀ.ਐੱਲ. ਦੇ ਸਹਾਇਕ ਇੰਜੀਨੀਅਰਾਂ ਨੂੰ ਵੱਖਰੇ-ਵੱਖਰੇ ਸਕੇਲ ਵਿਚ ਰੱਖਣ ਤੇ ਪ੍ਰਮੋਸ਼ਨਾਂ ਵਿਚ ਬਿਨਾਂ ਕਿਸੇ ਕਾਰਨ ਦੇ ਦੇਰੀ ਕੀਤੀ ਜਾ ਰਹੀ ਹੈ, ਐਸੋਸੀਏਸ਼ਨ ਨੇ ਪੀ.ਐੱਸ.ਟੀ.ਸੀ.ਐੱਲ. ਵਿਚ ਪ੍ਰਮੋਸ਼ਨ ਨੀਤੀਆਂ ਨੂੰ ਸੁਚਾਰੂ ਬਣਾਉਣ ਦੀ ਮੰਗ ਕੀਤੀ ਹੈ | ਰੋਸ ਰੈਲੀ ਵਿਚ ਇੰਜ. ਜਤਿੰਦਰ ਗਰਗ ਸਕੱਤਰ/ਵਿੱਤ, ਇੰਜ. ਪਰਮਜੀਤ ਸਿੰਘ ਸਕੱਤਰ/ਸੰਸਥਾ, ਇੰਜ. ਸੁਖਵੰਤ ਸਿੰਘ ਧੀਮਾਨ ਸਕੱਤਰ/ਪ੍ਰਕਾਸ਼ਨ, ਇੰਜ. ਸੁਰੇਸ਼ ਬਾਂਸਲ ਸਕੱਤਰ/ਹਿਤਕਾਰੀ ਫ਼ੰਡ, ਇੰਜ. ਮੇਹਰਵਾਨ ਸਿੰਘ ਸੰਯੁਕਤ ਸਕੱਤਰ, ਇੰਜ. ਤੇਜ਼ ਪਾਲ ਬਾਂਸਲ ਸੰਯੁਕਤ ਸਕੱਤਰ, ਇੰਜ. ਗੁਰਬਿੰਦਰ ਸਿੰਘ ਸੰਯੁਕਤ ਸਕੱਤਰ, ਇੰਜ. ਹਰਜੀਤ ਸਿੰਘ ਕਾਰਜਕਾਰੀ ਮੈਂਬਰ, ਇੰਜ. ਅਜੈ ਪਾਲ ਸਿੰਘ ਅਟਵਾਲ ਕਾਰਜਕਾਰੀ ਮੈਂਬਰ, ਇੰਜ. ਜਸਵੀਰ ਸਿੰਘ ਧੀਮਾਨ ਕਾਰਜਕਾਰੀ ਮੈਂਬਰ, ਇੰਜ. ਇੰਦਰਪਾਲ ਸਿੰਘ ਕਾਰਜਕਾਰੀ ਮੈਂਬਰ, ਇੰਜ. ਅਭਿਰਾਜ ਰੰਧਾਵਾ ਕਾਰਜਕਾਰੀ ਮੈਂਬਰ, ਇੰਜ. ਮਲਕੀਤ ਸਿੰਘ ਕਾਰਜਕਾਰੀ ਮੈਂਬਰ, ਇੰਜ. ਮੁਕੇਸ਼ ਖੇਤਰੀ ਸਕੱਤਰ, ਮੁੱਖ ਦਫ਼ਤਰ ਪਟਿਆਲਾ, ਇੰਜ. ਅਰਸ਼ਦੀਪ ਸੇਠੀ ਖੇਤਰੀ ਸਕੱਤਰ ਵੰਡ ਹਲਕਾ, ਪਟਿਆਲਾ ਅਤੇ ਵੱਖ-ਵੱਖ ਕਾਰਜਕਾਰੀ ਮੈਂਬਰਾਂ ਨੇ ਭਾਗ ਲਿਆ |

ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਸ਼ੁਰੂ ਕੀਤੀ ਕਿੱਤਾ ਮੁਖੀ ਯੋਜਨਾ ਆਖ਼ਰੀ ਸਾਹਾਂ 'ਤੇ

ਪਟਿਆਲਾ, 13 ਫਰਵਰੀ (ਗੁਰਵਿੰਦਰ ਸਿੰਘ ਔਲਖ)-ਪੰਜਾਬ ਸਰਕਾਰ ਦੇ ਸਮਾਜ ਭਲਾਈ ਵਿਭਾਗ ਵਲੋਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ 'ਚ ਅਨੁਸੂਚਿਤ ਜਾਤੀ ਦੇ ਬੱਚਿਆਂ ਨੂੰ ਨਿਊ ਵੋਕੇਸ਼ਨਲ ਸਕੀਮ ਰਾਹੀਂ ਸ਼ੁਰੂ ਕੀਤੀ ਮੁਫ਼ਤ ਸਿੱਖਿਆ ਦੇਣ ਦੀ ਯੋਜਨਾ ਆਖ਼ਰੀ ਸਾਹ ਗਿਣਨ ...

ਪੂਰੀ ਖ਼ਬਰ »

ਘਰ 'ਚ ਵੜ ਕੇ ਕੀਤੀ ਕੁੱਟਮਾਰ, ਇਕ ਪਰਿਵਾਰ ਦੇ 3 ਜਣੇ ਨਾਮਜ਼ਦ

ਰਾਜਪੁਰਾ, 13 ਫਰਵਰੀ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਇਕ ਵਿਅਕਤੀ ਦੀ ਉਸ ਦੇ ਘਰ ਵਿਚ ਵੜ ਕੇ ਕੁੱਟਮਾਰ ਕਰਨ ਦੇ ਦੋਸ਼ ਹੇਠ ਇਕੋ ਪਰਿਵਾਰ ਦੇ 3 ਮੈਂਬਰਾਂ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੁਲਿਸ ਤੋਂ ਮਿਲੀ ...

ਪੂਰੀ ਖ਼ਬਰ »

ਸ਼ਾਮਲਾਟ ਜ਼ਮੀਨ ਦਾ ਨਾਜਾਇਜ਼ ਕਬਜ਼ਾ ਛੁਡਵਾ ਕੇ ਨਗਰ ਪੰਚਾਇਤ ਭਾਦਸੋਂ ਹਵਾਲੇ ਕੀਤਾ

ਪਟਿਆਲਾ, 13 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਭਾਦਸੋਂ ਵਿਖੇ ਸੰਧੂ ਕਲੋਨੀ 'ਚ ਨਾਜਾਇਜ਼ ਕਬਜ਼ੇ ਹੇਠਲੀ 3 ਵਿਸਵੇ 24 ਵਰਗ ਗਜ ਸ਼ਾਮਲਾਟ ਜ਼ਮੀਨ ਦਾ ਅੱਜ ਨਜਾਇਜ਼ ਕਬਜ਼ਾ ਛੁਡਵਾ ਕੇ ਨਗਰ ਪੰਚਾਇਤ ਭਾਦਸੋਂ ਦੇ ਹਵਾਲੇ ਕਰ ਦਿੱਤਾ ਗਿਆ | ਇਹ ਜਾਣਕਾਰੀ ਦਿੰਦਿਆਂ ਸਥਾਨਕ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਉਮੀਦਵਾਰ ਸ਼ਿਵ ਕੁਮਾਰ ਵਲੋਂ ਨਾਮਜ਼ਦਗੀ ਪੱਤਰ ਦਾਖਲ

ਪਾਤੜਾਂ, 13 ਫਰਵਰੀ (ਜਗਦੀਸ਼ ਸਿੰਘ ਕੰਬੋਜ)-ਵਾਰਡ ਨੰਬਰ 11 ਦੀ ਹੋ ਰਹੀ ਜ਼ਿਮਨੀ ਚੋਣ ਲਈ ਅਕਾਲੀ-ਭਾਜਪਾ ਉਮੀਦਵਾਰ ਸ਼ਿਵ ਕੁਮਾਰ ਡੀ.ਸੀ. ਨੇ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਦੀ ਅਗਵਾਈ 'ਚ ਕਾਫ਼ਲੇ ਸਮੇਤ ਜਾ ਕੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਅਤੇ ...

ਪੂਰੀ ਖ਼ਬਰ »

ਪ੍ਰਨੀਤ ਕੌਰ ਨੇ ਸ਼ਿਵਰਾਤਰੀ ਤੇ ਕੀਤੀ ਵਿਸ਼ਾਲ ਸ਼ੋਭਾ ਯਾਤਰਾ ਦੀ ਸ਼ੁਰੂਆਤ

ਪਟਿਆਲਾ, 13 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਸ਼ਿਵਰਾਤਰੀ ਦੇ ਪਾਵਨ ਤਿਉਹਾਰ ਦੇ ਮੌਕੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ, ਚੇਅਰਮੈਨ ਕੇ.ਕੇ. ਸ਼ਰਮਾ, ਮੇਅਰ ਸੰਜੀਵ ਸ਼ਰਮਾ ਬਿੱਟੂ, ਹਿੰਦੂ ਸ਼ੁਰਕਸ਼ਾ ਸਮਿਤੀ ਪ੍ਰਮੁੱਖ ਸੰਜੀਵ ਭਾਰਦਵਾਜ, ਆਸ਼ੂਤੋਸ਼ ...

ਪੂਰੀ ਖ਼ਬਰ »

ਬੱਸ ਦੀ ਟੱਕਰ ਵੱਜਣ ਨਾਲ ਸਕੂਟਰੀ ਸਵਾਰ ਜ਼ਖ਼ਮੀ

ਪਟਿਆਲਾ, 13 ਫਰਵਰੀ (ਆਤਿਸ਼, ਮਨਦੀਪ)-ਸਥਾਨਕ ਫੁਹਾਰਾ ਚੌਕ ਪਟਿਆਲਾ ਦੇ ਨਜ਼ਦੀਕ ਬੱਸ ਦੀ ਟੱਕਰ ਵੱਜਣ ਨਾਲ ਸਕੂਟਰੀ ਸਵਾਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਡਾਕਟਰ ਕੋਲ ਲੈ ਕੇ ਜਾਇਆ ਗਿਆ ਹੈ | ਜ਼ਖ਼ਮੀ ਹੋਏ ਵਿਅਕਤੀ ਦੀ ਪਛਾਣ ਜਸ਼ਨ ਗਰਗ ਪੁੱਤਰ ਅਜੈ ਕੁਮਾਰ ਵਾਸੀ ...

ਪੂਰੀ ਖ਼ਬਰ »

ਮੀਰਾਂਪੁਰ ਕਾਲਜ ਦੇ ਕਾਂਟ੍ਰੈਕਟ ਅਧਿਆਪਕਾਂ ਨੇ ਕੀਤਾ ਕਲਾਸਾਂ ਦਾ ਬਾਈਕਾਟ, ਤਿੰਨ ਮਹੀਨੇ ਤੋਂ ਨਹੀਂ ਮਿਲੀ ਤਨਖ਼ਾਹ

ਦੇਵੀਗੜ੍ਹ, 13 ਫਰਵਰੀ (ਮੁਖ਼ਤਿਆਰ ਸਿੰਘ ਨੋਗਾਵਾਂ)-ਯੂਨੀਵਰਸਿਟੀ ਕਾਲਜ ਮੀਰਾਂਪੁਰ ਦੇ ਠੇਕਾ ਆਧਾਰਿਤ ਅਧਿਆਪਕਾਂ ਦੀ ਜਥੇਬੰਦੀ ਪੁਕਟਾ ਨੇ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਕਾਲਜ ਵਿਚ ਕਲਾਸਾਂ ਦਾ ਬਾਈਕਾਟ ਕੀਤਾ | ਇਸ ਮੌਕੇ ਅਧਿਆਪਕਾਂ ਨੇ ਪੰਜਾਬ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਪਟਿਆਲਾ ਜ਼ਿਲ੍ਹੇ 'ਚ ਸਵਾਈਨ ਫਲੂ ਦੇ ਮਰੀਜ਼ ਆਏ ਸਾਹਮਣੇ

ਪਟਿਆਲਾ, 13 ਫਰਵਰੀ (ਮਨਦੀਪ ਸਿੰਘ ਖਰੌੜ)-ਪਟਿਆਲਾ ਜ਼ਿਲ੍ਹੇ 'ਚ 2018 ਹੁਣ ਤੱਕ ਚਾਰ ਕੇਸ ਸਵਾਈਨ ਫਲੂ ਦੇ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਦੋ ਦੀ ਮੌਤ ਹੋ ਚੁੱਕੀ ਹੈ | ਜ਼ਿਕਰਯੋਗ ਹੈ ਕਿ ਭਾਦਸੋਂ ਇਲਾਕੇ ਵਿਚ ਇਕ ਸਵਾਈਨ ਫਲੂ ਦਾ ਪਿਛਲੇ ਦਿਨੀਂ ਸਾਹਮਣੇ ਆਇਆ ਸਬੰਧਿਤ ...

ਪੂਰੀ ਖ਼ਬਰ »

ਕਸਬਾ ਸ਼ੁਤਰਾਣਾ ਵਿਖੇ ਢਹਿ-ਢੇਰੀ ਕੀਤਾ ਬੱਸ ਅੱਡਾ ਦੁਬਾਰਾ ਨਾ ਬਣਾਉਣ ਕਾਰਨ ਮੁਸਾਫ਼ਰ ਪਰੇਸ਼ਾਨ

ਸ਼ੁਤਰਾਣਾ, 13 ਫਰਵਰੀ (ਬਲਦੇਵ ਸਿੰਘ ਮਹਿਰੋਕ)-ਸਥਾਨਕ ਕਸਬੇ ਵਿਖੇ ਸਰਕਾਰੀ ਸੀਨੀ: ਸੈਕੰ: ਸਕੂਲ ਦੇ ਸਾਹਮਣੇ ਬੱਸਾਂ ਆਦਿ ਰਾਹੀਂ ਆਉਣ-ਜਾਣ ਵਾਲੇ ਮੁਸਾਫ਼ਰਾਂ ਲਈ ਬਣਿਆ ਹੋਇਆ ਬੱਸ ਅੱਡਾ (ਮੁਸਾਫਰਖਾਨਾ) ਬੀਤੇ ਦਿਨੀਂ ਕੁਝ ਲੋਕਾਂ ਵਲੋਂ ਆਪਣੇ ਨਿੱਜੀ ਸੁਆਰਥ ਲਈ ...

ਪੂਰੀ ਖ਼ਬਰ »

ਰੇਲ ਗੱਡੀਆਂ 'ਚ ਲੁੱਟ ਖੋਹ ਕਰਨ ਵਾਲੇ 8 ਮੈਂਬਰੀ ਗਰੋਹ ਦਾ ਸਰਗਨਾ ਕਾਬੂ

ਰਾਜਪੁਰਾ, 13 ਫਰਵਰੀ (ਜੀ.ਪੀ. ਸਿੰਘ)-ਰੇਲ ਗੱਡੀਆਂ ਵਿਚ ਮੁਸਾਫ਼ਰਾਂ ਦੀ ਲੁੱਟ ਖੋਹ ਕਰਨ ਵਾਲੇ 8 ਮੈਂਬਰੀ ਗਰੋਹ ਦੇ ਸਰਗਨਾ ਨੂੰ ਅੱਜ ਸਰਕਾਰੀ ਰੇਲਵੇ ਪੁਲਿਸ ਪੰਜਾਬ ਤੇ ਰੇਲਵੇ ਸੁਰੱਖਿਆ ਫੋਰਸ ਦੇ ਜਵਾਨਾਂ ਨੇ ਸਾਂਝੇ ਤੌਰ 'ਤੇ ਕਾਰਵਾਈ ਕਰਦਿਆਂ ਗਿ੍ਫ਼ਤਾਰ ਕਰ ਲਿਆ | ...

ਪੂਰੀ ਖ਼ਬਰ »

ਅਕਾਲੀ ਦਲ ਅਨੁਸੂਚਿਤ ਜਾਤੀ ਵਿੰਗ ਦੇ ਆਗੂ ਕਬੀਰ ਦਾਸ ਤੇ ਖ਼ਾਲਸਾ ਦਾ ਕੀਤਾ ਸਨਮਾਨ

ਪਟਿਆਲਾ, 13 ਫਰਵਰੀ (ਜ.ਸ.ਢਿੱਲੋਂ)-ਸਥਾਨਕ ਫ਼ੈਕਟਰੀ ਏਰੀਆ ਵਿਖੇ ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀ ਵਿੰਗ ਪੰਜਾਬ ਦੇ ਸੰਯੁਕਤ ਸਕੱਤਰ ਕਬੀਰ ਦਾਸ ਤੇ ਗੁਰਚਰਨ ਸਿੰਘ ਖ਼ਾਲਸਾ ਨੂੰ ਜ਼ਿਲ੍ਹਾ ਪ੍ਰਧਾਨ ਚੁਣੇ ਜਾਣ 'ਤੇ ਅਕਾਲੀ ਦਲ ਐੱਸ.ਸੀ. ਵਿੰਗ ਦੇ ਆਗੂਆਂ ਵਲੋਂ ...

ਪੂਰੀ ਖ਼ਬਰ »

ਪਿੰਡ ਲਲੌਡਾ ਵਿਖੇ ਧੂਮਧਾਮ ਨਾਲ ਮਨਾਈ ਸ਼ਿਵਰਾਤਰੀ

ਨਾਭਾ, 13 ਫਰਵਰੀ (ਕਰਮਜੀਤ ਸਿੰਘ)-ਨੇੜਲੇ ਪਿੰਡ ਲਲੌਡਾ ਵਿਖੇ ਸ਼ਿਵਰਾਤਰੀ ਦਾ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਤਾ ਰਾਣੀ ਮੰਦਿਰ ਦੇ ਸੇਵਾਦਾਰ ਬਾਬਾ ਤਿਆਗੀ ਨੇ ਦੱਸਿਆ ਕਿ ਇੱਥੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਇਹ ਦਿਹਾੜਾ ...

ਪੂਰੀ ਖ਼ਬਰ »

ਸ਼ਿਵਰਾਤਰੀ ਦੇ ਸਬੰਧ 'ਚ ਸ਼ੋਭਾ ਯਾਤਰਾ ਕੱਢੀ ਸਾਰੇ ਧਰਮਾਂ ਦੇ ਲੋਕ ਹੋਏ ਸ਼ਾਮਿਲ

ਪਾਤੜਾਂ, 13 ਫਰਵਰੀ (ਜਗਦੀਸ਼ ਸਿੰਘ ਕੰਬੋਜ)-ਪ੍ਰਾਚੀਨ ਸ਼ਿਵ ਮੰਦਿਰ ਪਾਤੜਾਂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਿਵਰਾਤਰੀ ਦੇ ਸਬੰਧ ਵਿਚ ਸ਼ੋਭਾ ਯਾਤਰਾ ਕੱਢੀ ਗਈ | ਸਾਰੇ ਧਰਮਾਂ ਦੇ ਲੋਕਾਂ ਵੱਲੋਂ ਇਸ ਵਿਚ ਸ਼ਾਮਿਲ ਹੋ ਕੇ ਵਿਲੱਖਣਤਾ ਦਾ ਸਬੂਤ ਦਿੰਦਿਆਂ ਕੱਢੀ ...

ਪੂਰੀ ਖ਼ਬਰ »

ਪੰਜਾਬੀ ਵਿਭਾਗ ਵਿਖੇ ਕੁਲਵਿੰਦਰ ਖਹਿਰਾ ਦਾ ਰੂਬਰੂ ਪ੍ਰੋਗਰਾਮ ਕਰਵਾਇਆ

ਪਟਿਆਲਾ, 13 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਵਿਭਾਗ ਵਲੋਂ ਟਰਾਂਟੋ ਕਨੇਡਾ ਵਿਚ ਵੱਸਦੇ ਪ੍ਰਵਾਸੀ, ਵਾਰਤਕਕਾਰ, ਨਾਟਕਕਾਰ ਅਤੇ ਰੰਗਕਰਮੀ ਕੁਲਵਿੰਦਰ ਖਹਿਰਾ ਦਾ ਰੂ-ਬਰੂ ਕਰਵਾਇਆ ਗਿਆ ਜਿਸ ਦੌਰਾਨ ਕੁਲਵਿੰਦਰ ਖਹਿਰਾ ...

ਪੂਰੀ ਖ਼ਬਰ »

ਜਥੇ. ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਵਿਖੇ ਰਿਫਰੈਸ਼ਰ ਕੋਰਸ ਦੇ ਸਿੱਖਿਆਰਥੀਆਂ ਨੂੰ ਵਿਦਾਇਗੀ

ਬਹਾਦਰਗੜ੍ਹ, 13 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਐਡਵਾਂਸਡ ਸਟੱਡੀਜ਼ ਇੰਨ ਸਿੱਖਇਜ਼ਮ ਦੇ ਗੁਰਮਤਿ ਸਿਖਲਾਈ ਸਕੂਲ 'ਚ ਰਿਫਰੈਸ਼ਰ ਕੋਰਸ ਦੇ 12ਵੇਂ ਬੈਚ ਦੇ ਸਿੱਖਿਆਰਥੀਆਂ ਨੂੰ ਵਿਦਾਇਗੀ ਦਿੱਤੀ ਗਈ | ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਲੋਂ 'ਖੋਜ ਵਿਧੀ-ਸ਼ਾਸਤਰ' ਵਿਸ਼ੇ 'ਤੇ ਇਕ ਦਿਨਾ ਵਰਕਸ਼ਾਪ

ਪਟਿਆਲਾ, 13 ਫਰਵਰੀ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਪਟਿਆਲਾ ਦੇ ਅੰਗਰੇਜ਼ੀ, ਸਭਿਆਚਾਰਕ ਅਧਿਐਨ ਤੇ ਵਿਦੇਸ਼ੀ ਭਾਸ਼ਾਵਾਂ ਵਿਭਾਗ ਵਲੋਂ 'ਖੋਜ ਵਿਧੀ-ਸ਼ਾਸਤਰ' ਵਿਸ਼ੇ 'ਤੇ ਇਕ ਦਿਨਾ ਵਰਕਸ਼ਾਪ ਕਰਵਾਈ ਗਈ | ਇਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ...

ਪੂਰੀ ਖ਼ਬਰ »

ਪਟਿਆਲਾ ਦੇ ਬਾਰਾਂਦਰੀ ਗਾਰਡਨ 'ਚ ਵਿਸ਼ੇਸ਼ ਭਾਸ਼ਣ

ਪਟਿਆਲਾ, 13 ਫਰਵਰੀ (ਮਨਦੀਪ ਸਿੰਘ ਖਰੋੜ)-ਬਾਰਾਂਦਰੀ ਪਾਰਕ ਵਿਖੇ ਸਵੇਰ ਦੀ ਸੈਰ ਕਰਨ ਵਾਲਿਆਂ ਲਈ ਲੋਕ ਭਲਾਈ ਤੇ ਚੇਤਨਾ ਸੁਸਾਇਟੀ ਅਤੇ ਪਟਿਆਲਾ ਕਲੱਬ ਦੇ ਚੇਅਰਮੈਨ ਡਾ. ਡੀ.ਐੱਸ. ਭੁੱਲਰ ਦੀ ਅਗਵਾਈ ਹੇਠ ਦਿਲ ਦੀਆਂ ਬਿਮਾਰੀਆਂ ਦੀ ਰੋਕਥਾਮ ਲਈ ਆਧੁਨਿਕ ਨੁਸਿਖ਼ਆਂ ...

ਪੂਰੀ ਖ਼ਬਰ »

ਵਾਰਡ ਨੰਬਰ 9 ਦੀ ਜ਼ਿਮਨੀ ਚੋਣ ਲਈ 'ਆਪ' ਉਮੀਦਵਾਰ ਸੰਘਾਨੀਆ ਨੇ ਕੀਤੇ ਨਾਮਜ਼ਦਗੀ ਪੱਤਰ ਦਾਖ਼ਲ

ਰਾਜਪੁਰਾ, 13 ਫਰਵਰੀ (ਜੀ.ਪੀ. ਸਿੰਘ)-ਸਥਾਨਕ ਨਗਰ ਕੌਾਸਲ ਦੇ ਵਾਰਡ ਨੰਬਰ 9 ਦੀਆਂ 24 ਫਰਵਰੀ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਅੱਜ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਾਜੇਸ਼ ਕੁਮਾਰ ਸੰਘਾਨੀਆ ਨੇ ਸਥਾਨਕ ਮਿੰਨੀ ਸਕੱਤਰੇਤ ਵਿਖੇ ਤਹਿਸੀਲਦਾਰ-ਕਮ-ਚੋਣ ਅਧਿਕਾਰੀ ...

ਪੂਰੀ ਖ਼ਬਰ »

ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਮਹਾਂ ਸ਼ਿਵਰਾਤਰੀ ਦਾ ਤਿਉਹਾਰ

ਰਾਜਪੁਰਾ, 13 ਫਰਵਰੀ (ਜੀ.ਪੀ. ਸਿੰਘ)-ਅੱਜ ਸ਼ਹਿਰੀ ਤੇ ਇਲਾਕੇ ਦੇ ਪਿੰਡਾਂ ਵਿਚ ਮਹਾਂ ਸ਼ਿਵਰਾਤਰੀ ਦਾ ਤਿਉਹਾਰ ਬਹੁਤ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਅੱਜ ਵੱਡੇ ਤੜਕੇ ਤੋਂ ਭਗਵਾਨ ਸ਼ਿਵ ਦੇ ਸ਼ਿਵਲਿੰਗ ਦੇ ਜਲ ਚੜ੍ਹਾਉਣ ਲਈ ਇਲਾਕੇ ਦੇ ਸ਼ਿਵ ਮੰਦਿਰਾਂ ਦੇ ਬਾਹਰ ...

ਪੂਰੀ ਖ਼ਬਰ »

ਪਟਿਆਲਾ ਤੇ ਆਸ-ਪਾਸ ਦੇ ਖੇਤਰਾਂ 'ਚ ਅੱਜ ਦੂਜੇ ਦਿਨ ਵੀ ਬਰਸਾਤ ਜਾਰੀ ਰਹੀ

ਪਟਿਆਲਾ, 13 ਫਰਵਰੀ (ਜਸਪਾਲ ਸਿੰਘ ਢਿੱਲੋਂ) : ਪਟਿਆਲਾ ਤੇ ਆਸਪਾਸ ਦੇ ਖੇਤਰਾਂ 'ਚ ਅੱਜ ਦੂਜੇ ਦਿਨ ਵੀ ਬਰਸਾਤ ਜਾਰੀ ਰਹੀ | ਇਸ ਸਬੰਧੀ ਅੱਜ ਸਵੇਰੇ ਬਰਸਾਤ ਸ਼ੁਰੂ ਹੋ ਗਈ | ਇਸ ਬਰਸਾਤੀ ਮੌਸਮ ਕਾਰਨ ਤਾਪਮਾਨ 'ਚ ਗਿਰਾਵਟ ਆ ਗਈ ਜਿਸ ਕਰਕੇ ਪਿਛਲੇ ਦਿਨੀਂ ਗਰਮ ਕੱਪੜੇ ਲੋਕ ...

ਪੂਰੀ ਖ਼ਬਰ »

ਸਰਕਾਰੀ ਸੀਨੀ: ਸਕੂਲ ਦਿੱਤੂਪੁਰ 'ਚ ਲੜਕੀਆਂ ਨੂੰ ਸਿਹਤ ਸਬੰਧੀ ਜਾਗਰੂਕ ਕੀਤਾ

ਭਾਦਸੋਂ, 13 ਫਰਵਰੀ-(ਪਰਦੀਪ ਦੰਦਰਾਲਾ)-ਸਮੂਹ ਦਿੱਤੂਪੁਰ ਵਾਸੀਆਂ ਦੇ ਸਹਿਯੋਗ ਸਦਕਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਿੱਤੂਪੁਰ ਜੱਟਾਂ ਵਿਖੇ ਮੁਕਤੀ ਨਾ ਦੀ ਸੰਸਥਾ ਵਲੋਂ ਔਰਤ ਭਲਾਈ ਅਤੇ ਸਸ਼ਕਤੀਕਰਣ ਸਬੰਧੀ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਘਰ ਦਾ ਸਾਮਾਨ ਚੋਰੀ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ 'ਤੇ ਦਰਜਨ ਤੋਂ ਵੱਧ ਵਿਅਕਤੀਆਂ 'ਤੇ ਮਾਮਲਾ ਦਰਜ

ਨਾਭਾ, 13 ਫਰਵਰੀ (ਅਮਨਦੀਪ ਸਿੰਘ ਲਵਲੀ)-ਪਿਛਲੇ ਦਿਨੀਂ ਨਾਭਾ ਦੇ ਅਲੌਹਰਾਂ ਗੇਟ ਵਿਖੇ ਬਾਜ਼ੀਗਰ ਬਸਤੀ ਦੇ ਵਸਨੀਕ ਸੋਨੂੰ ਪੁੱਤਰ ਰਾਜ ਕੁਮਾਰ ਦੇ ਬਿਆਨਾਂ 'ਤੇ ਪ੍ਰਵੀਨ ਪੁੱਤਰ ਫ਼ਕੀਰ ਰਾਮ ਵਾਸੀ ਸਨੌਰ, ਅਜੇ, ਸੋਨੂੰ ਪੁੱਤਰ ਜਸਵੰਤ ਸਿੰਘ, ਰਾਜਿੰਦਰ ਪੁੱਤਰ ਸਰਦਾਰੀ, ...

ਪੂਰੀ ਖ਼ਬਰ »

ਕੇਂਦਰ ਸਰਕਾਰ ਦਾ ਬਜਟ ਕਿਸਾਨਾਂ 'ਚ ਭੁਲੇਖਾ ਪਾਉਣ ਵਾਲਾ ਹੀ ਸਾਬਤ ਹੋਇਆ : ਬਹਿਰੂ

ਪਟਿਆਲਾ, 13 ਫਰਵਰੀ (ਜ. ਸ. ਢਿੱਲੋਂ)-ਇੰਡੀਅਨ ਫਾਰਮਰਜ਼ ਐਸੋ: ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਦਾ ਕਹਿਣਾ ਹੈ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਆਪਣੀ ਇਸ ਸਰਕਾਰ ਦਾ ਆਖ਼ਰੀ ਬਜਟ ਕਿਸਾਨਾਂ ਅੰਦਰ ਭੁਲੇਖਾ ਪਾਨੂੰ ਸਾਬਤ ਹੋ ਰਿਹਾ ਹੈ | ...

ਪੂਰੀ ਖ਼ਬਰ »

ਪਿੰਡ ਮਿਹੋਣ 'ਚ ਪੰਚਾਇਤ ਮਹਿਕਮੇ ਨੇ 19 ਵਿੱਘੇ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛਡਾਇਆ

ਦੇਵੀਗੜ੍ਹ, 13 ਫਰਵਰੀ (ਮੁਖ਼ਤਿਆਰ ਸਿੰਘ ਨੌਗਾਵਾਂ)-ਪਿਛਲੇ ਦੋ ਦਹਾਕਿਆਂ ਤੋਂ ਪਿੰਡ ਮਿਹੋਣ 'ਚ ਹੱਡਾ ਰੋੜੀ, ਸ਼ਮਸ਼ਾਨਘਾਟ ਤੇ ਸਕੂਲ ਵਾਲੀ 19 ਵਿੱਘੇ ਪੰਚਾਇਤ ਜ਼ਮੀਨ 'ਤੇ ਚੱਲ ਰਹੇ ਨਾਜਾਇਜ਼ ਕਬਜ਼ੇ ਨੂੰ ਨਾਇਬ ਤਹਿਸੀਲਦਾਰ ਅਤੇ ਪੰਚਾਇਤ ਅਫਸਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੀ ਬੈਠਕ 'ਚ ਕਾਲੇ ਕਾਨੂੰਨ ਦਾ ਕੀਤਾ ਵਿਰੋਧ

ਪਟਿਆਲਾ, 13 ਫਰਵਰੀ (ਜ.ਸ.ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਪਟਿਆਲਾ-2 ਬਲਾਕ ਦੀ ਇਕ ਬੈਠਕ ਜ਼ਿਲ੍ਹਾ ਪ੍ਰਧਾਨ ਜੰਗ ਸਿੰਘ ਭਟੇੜੀ, ਜ਼ਿਲ੍ਹਾ ਜਨਰਲ ਸਕੱਤਰ ਸੁੱਚਾ ਸਿੰਘ ਡਕੌਾਦਾ ਦੀ ਮੌਜੂਦਗੀ ਵਿਚ ਬਲਾਕ ਪ੍ਰਧਾਨ ਗੁਰਧਿਆਨ ਸਿੰਘ (ਧੰਨਾ) ਸਿਉਂਣਾ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX