ਤਾਜਾ ਖ਼ਬਰਾਂ


ਰੇਤਾ ਦੀ ਨਜਾਇਜ ਖੁਦਾਈ ਕਰਨ ਵਾਲੇ ਦਰਜਨ ਭਰ ਲੋਕਾਂ ਖਿਲਾਫ ਮਾਮਲਾ ਦਰਜ
. . .  1 day ago
ਮਮਦੋਟ ,17 ਅਗਸਤ (ਸੁਖਦੇਵ ਸਿੰਘ ਸੰਗਮ)-ਮਮਦੋਟ ਪੁਲਿਸ ਵੱਲੋਂ ਰੇਤਾ ਦੀ ਨਜਾਇਜ ਖੁਦਾਈ ਕਰਨ ਵਾਲੇ 10 ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਟ੍ਰੈਕਟਰ ਟਰਾਲੀਆਂ ਅਤੇ ਇੱਕ ਜੇ ਸੀ ਬੀ ਮਸ਼ੀਨ ਨੂੰ ਥਾਣੇ ਬੰਦ ਕਰ ਲਿਆ
ਨਰਾਇਣਗੜ੍ਹ ਦੇ ਪਿੰਡ ਸੌਂਤਲੀ ਦੇ ਤਲਾਬ 'ਚ 3 ਬੱਚਿਆ ਦੇ ਡੁੱਬਣ ਨਾਲ ਮੌਤ
. . .  1 day ago
ਭਾਰਤ ਦੀਆਂ ਵੱਖ-ਵੱਖ ਨਦੀਆਂ 'ਚ ਵਹਾਈਆਂ ਜਾਣਗੀਆਂ ਅਟਲ ਜੀ ਦੀਆਂ ਅਸਥੀਆਂ
. . .  1 day ago
ਨਵੀਂ ਦਿੱਲੀ, 17 ਅਗਸਤ - ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦਾ ਕਹਿਣਾ ਹੈ ਕਿ ਉਤਰ ਪ੍ਰਦੇਸ਼ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਕਰਮ ਭੂਮੀ ਹੈ। ਉਨ੍ਹਾਂ ...
ਸਿੱਖਾਂ 'ਤੇ ਹੋ ਰਹੇ ਹਮਲੇ : ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਨੇ ਸੁਸ਼ਮਾ ਸਵਰਾਜ ਤੋਂ ਦਖ਼ਲ ਦੀ ਕੀਤੀ ਅਪੀਲ
. . .  1 day ago
ਚੰਡੀਗੜ੍ਹ, 17 ਅਗਸਤ- ਅਮਰੀਕਾ 'ਚ ਬੀਤੇ ਦਿਨ ਸਿੱਖ ਵਿਅਕਤੀ 'ਤੇ ਹਮਲੇ ਦੇ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਸਿੰਘ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਇਸ 'ਚ ਦਖ਼ਲ ਲਈ ਅਪੀਲ ਕੀਤੀ ਹੈ। ਜਾਣਕਾਰੀ ....
ਪਾਕਿ ਨੈਸ਼ਨਲ ਅਸੈਂਬਲੀ ਨੇ ਇਮਰਾਨ ਖਾਨ ਨੂੰ ਚੁਣਿਆ ਪ੍ਰਧਾਨ ਮੰਤਰੀ
. . .  1 day ago
ਇਸਲਾਮਾਬਾਦ, 17 ਅਗਸਤ -ਪਾਕਿਸਤਾਨ ਨੈਸ਼ਨਲ ਅਸੈਂਬਲੀ 'ਚ ਵੋਟ ਦੇ ਬਾਅਦ ਇਮਰਾਨ ਖਾਨ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਚੁਣਿਆ ਗਿਆ ਹੈ। ਦੱਸ ਦੇਈਏ ਕਿ ਨੈਸ਼ਨਲ ਅਸੈਂਬਲੀ 'ਚ ਇਮਰਾਨ ਖਾਨ ਨੂੰ 176 ਵੋਟਾਂ ਮਿਲੀਆਂ ਹਨ। ਦੂਜੇ ਪਾਸੇ ਪਾਕਿਸਤਾਨ ਮੁਸਲਿਮ ...
ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 10 ਕਰੋੜ ਰੁਪਏ ਦੀ ਫੌਰੀ ਰਾਹਤ ਦਾ ਕੀਤਾ ਐਲਾਨ
. . .  1 day ago
ਚੰਡੀਗੜ੍ਹ, 17 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 10 ਕਰੋੜ ਰੁਪਏ ਦੀ ਫੌਰੀ ਰਾਹਤ ਦੇਣ ਦਾ ਐਲਾਨ ਕੀਤਾ ਹੈ। ਇਨ੍ਹਾਂ 'ਚੋਂ ਪੰਜ ਕਰੋੜ ਰੁਪਏ ਪੰਜਾਬ ਦੇ ਮੁੱਖ ਮੰਤਰੀ ਰਿਲੀਫ ਫੰਡ ਤੋਂ ਕੇਰਲ ਦੇ ਮੁੱਖ ਮੰਤਰੀ ਰਿਲੀਫ...
ਅਮਰੀਕਾ 'ਚ ਸਿੱਖ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ
. . .  1 day ago
ਵਾਸ਼ਿੰਗਟਨ, 17 ਅਗਸਤ- ਅਮਰੀਕਾ 'ਚ ਇੱਕ ਵਾਰ ਫਿਰ ਇੱਕ ਸਿੱਖ ਵਿਅਕਤੀ 'ਤੇ ਹਮਲੇ ਦਾ ਮਾਮਲੇ ਸਾਹਮਣੇ ਆਇਆ ਹੈ। ਇੱਥੋਂ ਦੇ ਸੂਬੇ ਨਿਊ ਜਰਸੀ 'ਚ ਇੱਕ ਸਿੱਖ ਵਿਅਕਤੀ ਨੂੰ ਚਾਕੂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਤਿੰਨ ਹਫ਼ਤਿਆਂ ਅੰਦਰ ਦੇਸ਼ 'ਚ...
ਸਰਕਾਰੀ ਸਨਮਾਨਾਂ ਨਾਲ ਹੋਇਆ ਅਟਲ ਬਿਹਾਰੀ ਵਾਜਪਾਈ ਦਾ ਅੰਤਿਮ ਸਸਕਾਰ
. . .  1 day ago
ਨਵੀਂ ਦਿੱਲੀ, 17 ਅਗਸਤ- ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਸਮ੍ਰਿਤੀ ਸਥਲ ਵਿਖੇ ਅੰਤਿਮ ਸਸਕਾਰ ਕੀਤਾ ਗਿਆ। ਉਨ੍ਹਾਂ ਨੂੰ ਮੁੱਖ ਅਗਨੀ ਉਨ੍ਹਾਂ ਦੀ ਧੀ ਨਮਿਤਾ ਭੱਟਾਚਾਰੀਆ ਨੇ...
ਪ੍ਰਧਾਨ ਮੰਤਰੀ ਮੋਦੀ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਨਵੀਂ ਦਿੱਲੀ, 17 ਅਗਸਤ - ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਰਧਾਂਜਲੀ ਦਿੱਤੀ...
ਸਮ੍ਰਿਤੀ ਸਥਲ ਪਹੁੰਚੀ ਅਟਲ ਬਿਹਾਰੀ ਵਾਜਪਾਈ ਦੀ ਮ੍ਰਿਤਕ ਦੇਹ
. . .  1 day ago
ਨਵੀਂ ਦਿੱਲੀ, 17 ਅਗਸਤ- ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਮ੍ਰਿਤਕ ਦੇਹ ਸਮ੍ਰਿਤੀ ਸਥਲ ਪਹੁੰਚ ਗਈ ਹੈ। ਇੱਥੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ...
ਆਸਮਾਨੀ ਬਿਜਲੀ ਡਿੱਗਣ ਕਾਰਨ 3 ਮੌਤਾਂ
. . .  1 day ago
ਰਾਂਚੀ, 17 ਅਗਸਤ - ਝਾਰਖੰਡ ਦੇ ਨਕਸਲਵਾਦ ਪ੍ਰਭਾਵਤਿ ਖੂੰਟੀ ਜ਼ਿਲ੍ਹੇ ਦੇ ਇਕ ਪਿੰਡ 'ਚ ਆਸਮਾਨੀ ਬਿਜਲੀ ਡਿੱਗਣ ਕਾਰਨ ਇਕ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਜਾਣਕਾਰੀ ਲਈ ਦੱਸ ਦੇਈਏ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਹ ਲੋਕ ਖੇਤ 'ਚ ਕੰਮ...
ਜੰਮੂ-ਕਸ਼ਮੀਰ : ਗ੍ਰਨੇਡ ਹਮਲੇ 'ਚ ਚਾਰ ਨਾਗਰਿਕ ਜ਼ਖਮੀ
. . .  1 day ago
ਸ੍ਰੀਨਗਰ, 17 ਅਗਸਤ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੁਰਾ ਇਲਾਕੇ 'ਚ ਅੱਤਵਾਦੀਆਂ ਵੱਲੋਂ ਪੁਲਿਸ ਪਾਰਟੀ 'ਤੇ ਕੀਤੇ ਗ੍ਰਨੇਡ ਹਮਲੇ 'ਚ ਚਾਰ ਨਾਗਰਿਕ ਜ਼ਖਮੀ ਹੋਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ...
ਅਟਲ ਜੀ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਸਵਾਮੀ ਅਗਨੀਵੇਸ਼ ਨਾਲ ਭਾਜਪਾ ਦੇ ਮੁੱਖ ਦਫ਼ਤਰ ਦੇ ਬਾਹਰ ਝੜਪ
. . .  1 day ago
ਨਵੀਂ ਦਿੱਲੀ, 17 ਅਗਸਤ -ਦਿੱਲੀ 'ਚ ਭਾਜਪਾ ਦੇ ਮੁੱਖ ਦਫ਼ਤਰ 'ਚ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀ ਭੇਟ ਕਰਨ ਪਹੁੰਚੇ ਅਗਨੀਵੇਸ਼ ਨਾਲ ਝੜਪ ਦਾ ਮਾਮਲਾ ਸਾਹਮਣੇ ਆਇਆ ਹੈ। ਸਵਾਮੀ ਅਗਨੀਵੇਸ਼ ਨੇ ਜਾਣਕਾਰੀ ਦਿੰਦਿਆਂ ਦੱਸਿਆ....
ਚੋਰੀ ਦੇ 14 ਮੋਟਰਸਾਈਕਲਾਂ ਅਤੇ 12 ਕਾਰਾਂ ਸਮੇਤ 4 ਕਾਬੂ
. . .  1 day ago
ਤਰਨਤਾਰਨ, 17 ਅਗਸਤ - ਤਰਨਤਾਰਨ ਪੁਲਿਸ ਨੇ ਚੋਰੀ ਦੇ 14 ਮੋਟਰਸਾਈਕਲ ਅਤੇ 12 ਕਾਰਾਂ ਬਰਾਮਦ ਕਰ ਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵੱਲੋਂ ਇਸ ਮਾਮਲੇ 'ਚ ਚਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਚੋਰੀ ਕੀਤੇ ਗਏ ਇਨ੍ਹਾਂ ਸਾਰੇ ਵਾਹਨਾਂ ਦੀ ...
ਵਾਜਪਾਈ ਦੀ ਅੰਤਿਮ ਯਾਤਰਾ ਸ਼ੁਰੂ
. . .  1 day ago
ਨਵੀਂ ਦਿੱਲੀ, 17 ਅਗਸਤ- ਅਟਲ ਬਿਹਾਰੀ ਵਾਜਪਾਈ ਦੀ ਅੰਤਿਮ ਯਾਤਰਾ ਭਾਜਪਾ ਦੇ ਮੁੱਖ ਦਫ਼ਤਰ ਤੋਂ ਸਮ੍ਰਿਤੀ ਸਥਲ ਲਈ ਸ਼ੁਰੂ ਹੋ ਗਈ ਹੈ। ਸ਼ਾਮ ਨੂੰ ਇੱਥੇ ਉੁਨ੍ਹਾਂ ਦਾ ਅੰਤਿਮ ਸਸਕਾਰ...
ਅੱਜ ਪਾਕਿਸਤਾਨ ਲਈ ਰਵਾਨਾ ਹੋਣਗੇ ਨਵਜੋਤ ਸਿੰਘ ਸਿੱਧੂ
. . .  1 day ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ ਕੀਤੀ ਔਰਤ ਦੀ ਹੱਤਿਆ
. . .  1 day ago
ਅਟਲ ਜੀ ਮਨੁੱਖਤਾ ਨੂੰ ਨੁਕਸਾਨਉਣ ਪਹੁੰਚਾਉਣ ਦੀ ਇਜਾਜ਼ਤ ਨਹੀਂ ਸੀ ਦਿੰਦੇ - ਯੇਚੁਰੀ
. . .  1 day ago
ਪਿੰਡ ਖਾਨਕੋਟ ਦੇ ਸੂਏ 'ਚੋਂ ਭੇਦ ਭਰੇ ਹਲਾਤਾਂ 'ਚ ਮਿਲੀ ਨੌਜਵਾਨ ਦੀ ਲਾਸ਼
. . .  1 day ago
ਸਿਹਤ ਵਿਭਾਗ ਨੇ ਰਾਜਪੁਰਾ 'ਚ ਡੇਢ ਕੁਇੰਟਲ ਦੇ ਕਰੀਬ ਭਰੇ ਪਨੀਰ ਦੇ ਸੈਂਪਲ
. . .  1 day ago
ਕੇਰਲ 'ਚ ਹੜ੍ਹ ਦੀ ਸਥਿਤੀ ਗੰਭੀਰ, 167 ਲੋਕਾਂ ਦੀ ਗਈ ਜਾਨ - ਪਿਨਰਾਈ ਵਿਜੈਅਨ
. . .  1 day ago
ਅਟਲ ਬਿਹਾਰੀ ਵਾਜਪਾਈ ਦੇ ਅੰਤਿਮ ਸਸਕਾਰ 'ਚ ਸ਼ਾਮਿਲ ਹੋਣ ਪਹੁੰਚੇ ਭੁਟਾਨ ਦੇ ਰਾਜਾ
. . .  1 day ago
ਸੀ. ਬੀ. ਆਈ. ਵਲੋਂ ਫਿਰੋਜ਼ਪੁਰ ਰੇਂਜ ਦੇ ਆਈ. ਜੀ. ਨਿੱਜੀ ਰਿਹਾਇਸ਼ 'ਤੇ ਛਾਪੇਮਾਰੀ
. . .  1 day ago
ਭਿਆਨਕ ਸੜਕ ਹਾਦਸੇ 'ਚ ਦੋ ਮੌਤਾਂ, 1 ਜ਼ਖਮੀ
. . .  1 day ago
ਮਕਾਨ ਦੇ ਢਹਿ ਢੇਰੀ ਹੋਣ ਕਾਰਨ ਤਿੰਨ ਲੋਕਾਂ ਦੀ ਮੌਤ
. . .  1 day ago
ਵਾਜਪਾਈ ਨੂੰ ਸ਼ਰਧਾਂਜਲੀ ਦੇਣ ਲਈ ਦਿੱਲੀ ਪਹੁੰਚਣਗੇ ਵੱਖ-ਵੱਖ ਦੇਸ਼ਾਂ ਦੇ ਮੰਤਰੀ
. . .  1 day ago
ਜਲੰਧਰ 'ਚ ਪ੍ਰਵਾਸੀ ਮਜ਼ਦੂਰ ਦੀ ਬੇਰਹਿਮੀ ਨਾਲ ਹੱਤਿਆ
. . .  1 day ago
ਸੀ. ਬੀ. ਆਈ. ਵਲੋਂ ਫਿਰੋਜ਼ਪੁਰ ਰੇਂਜ ਦੇ ਆਈ. ਜੀ. ਦੀ ਸਰਕਾਰੀ ਰਿਹਾਇਸ਼ 'ਤੇ ਛਾਪੇਮਾਰੀ
. . .  1 day ago
ਕੁਪਵਾੜਾ 'ਚ ਹੋਏ ਅੱਤਵਾਦੀ ਹਮਲੇ 'ਚ ਇੱਕ ਜਵਾਨ ਸ਼ਹੀਦ
. . .  1 day ago
ਲੋਕ ਅਟਲ ਜੀ ਨੂੰ ਇਸ ਲਈ ਪਿਆਰ ਕਰਦੇ ਹਨ, ਕਿਉਂਕਿ ਉਹ ਸਾਰਿਆਂ ਨੂੰ ਪਿਆਰ ਕਰਦੇ ਸਨ - ਜਾਵੇਦ ਅਖ਼ਤਰ
. . .  1 day ago
ਰਾਹੁਲ ਗਾਂਧੀ ਨੇ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਵੱਡੀ ਗਿਣਤੀ 'ਚ ਵਾਜਪਾਈ ਦੇ ਅੰਤਿਮ ਦਰਸ਼ਨਾਂ ਲਈ ਪਹੁੰਚ ਰਹੇ ਹਨ ਲੋਕ
. . .  1 day ago
ਲੱਖਾਂ ਲੋਕ ਵਾਜਪਾਈ ਦੀ ਅੰਤਿਮ ਯਾਤਰਾ 'ਚ ਹੋਣਗੇ ਮੌਜੂਦ
. . .  1 day ago
ਅੱਜ ਦਾ ਵਿਚਾਰ
. . .  1 day ago
ਵਿਧਾਇਕ ਸੋਮ ਪ੍ਰਕਾਸ਼ ਦੇ ਗੰਨ ਮੈਨ ਨੇ ਖ਼ੁਦ ਨੂੰ ਮਾਰੀ ਗੋਲੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ
  •     Confirm Target Language  

ਫਰੀਦਕੋਟ / ਮੁਕਤਸਰ

ਦਿੱਲੀ ਵਿਖੇ ਖੇਲੋ ਇੰਡੀਆ ਟੂਰਨਾਮੈਂਟ 'ਚ ਬਾਸਕਟਬਾਲ ਦੀ ਪੰਜਾਬ ਟੀਮ ਨੇ ਜਿੱਤਿਆ ਗੋਲਡ ਮੈਡਲ

ਫ਼ਰੀਦਕੋਟ, 13 ਫਰਵਰੀ (ਜਸਵੰਤ ਸਿੰਘ ਪੁਰਬਾ)-ਖੇਲੋੋ ਇੰਡੀਆ ਟੂਰਨਾਮੈਂਟ ਦਿੱਲੀ ਵਿਖੇ 5 ਤੋਂ 8 ਫਰਵਰੀ 2018 ਤੱਕ ਹੋਈਆਂ ਜਿਸ ਵਿਚ ਪੰਜਾਬ ਦੀ ਬਾਸਕਟਬਾਲ ਦੀ ਟੀਮ ਨੇ ਹਿੱਸਾ ਲਿਆ ਸੀ | ਇਸ ਵਿਚ ਬਾਸਕਟਬਾਲ ਕੋਚਿੰਗ ਸੈਂਟਰ ਡਾ. ਹਰੀ ਸਿੰਘ ਸੇਵਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇ ਖਿਡਾਰੀ ਵਿਸ਼ਵਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਕੋਟਕਪੂਰਾ ਵੀ ਟੀਮ ਦਾ ਮੈਂਬਰ ਸੀ | ਇਹ ਜਾਣਕਾਰੀ ਜ਼ਿਲ੍ਹਾ ਖੇਡ ਅਫ਼ਸਰ ਸੁਨੀਲ ਕੁਮਾਰ ਨੇ ਅੱਜ ਖਿਡਾਰੀ ਦਾ ਸਨਮਾਨ ਕਰਦਿਆਂ ਦਿੱਤੀ | ਉਨ੍ਹਾਂ ਦੱਸਿਆ ਕਿ ਪੰਜਾਬ ਦੀ ਟੀਮ ਨੇ ਇਸ ਟੂਰਨਾਮੈਂਟ ਵਿਚ ਵਧੀਆ ਖੇਡ ਦਾ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਹਾਸਲ ਕੀਤਾ ਹੈ | ਇਸ ਤੋਂ ਇਲਾਵਾ ਇਸ ਖਿਡਾਰੀ ਨੇ ਯੂਥ ਨੈਸ਼ਨਲ ਅੰਡਰ 17 ਸਾਲ ਜੋ ਕਿ ਹੈਦਰਾਬਾਦ ਵਿਖੇ 4 ਤੋਂ 8 ਜੁਲਾਈ 2017 ਨੂੰ ਹੋਈਆਂ ਸਨ, 'ਚ ਵੀ ਪੰਜਾਬ ਦੀ ਟੀਮ ਨੇ ਗੋਲਡ ਮੈਡਲ ਪ੍ਰਾਪਤ ਕੀਤਾ | ਸ੍ਰੀ ਕੁਮਾਰ ਨੇ ਇਸ ਹੋਣਹਾਰ ਖਿਡਾਰੀ ਅਤੇ ਕੋਚ ਕਿ੍ਸ਼ਨ ਪੁਰੀ ਨੂੰ ਵਧਾਈ ਦਿੱਤੀ ਅਤੇ ਹੋਰ ਉਚੇਰੀਆਂ ਪ੍ਰਾਪਤੀਆਂ ਕਰਨ ਲਈ ਪ੍ਰੇਰਿਤ ਕੀਤਾ ਜਿਨ੍ਹਾਂ ਨੇ ਫ਼ਰੀਦਕੋਟ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮੌਕੇ ਸਮੂਹ ਕੋਚ ਅਤੇ ਦਫ਼ਤਰੀ ਸਟਾਫ਼ ਨੇ ਇਸ ਖਿਡਾਰੀ ਦੇ ਪਹੁੰਚਣ 'ਤੇ ਨਿੱਘਾ ਸਵਾਗਤ ਕਰਦਿਆਂ ਸਨਮਾਨ 'ਚ ਪਾਰਟੀ ਦਿੱਤੀ ਅਤੇ ਖੇਡਾਂ 'ਚ ਕੀਤੇ ਸ਼ਾਨਦਾਰ ਪ੍ਰਦਰਸ਼ਨ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਚਰਨਜੀਵ ਸਿੰਘ ਹੈਂਡਬਾਲ ਕੋਚ, ਗੁਰਸਿਮਰਨ ਸਿੰਘ ਅਥਲੈਟਿਕਸ ਕੋਚ, ਖੁਸ਼ਵਿੰਦਰ ਸਿੰਘ ਕੁਸ਼ਤੀ ਕੋਚ ਅਤੇ ਇੰਦਰਜੀਤ ਸਿੰਘ ਕੁਸ਼ਤੀ ਕੋਚ ਫ਼ਰੀਦਕੋਟ ਆਦਿ ਹਾਜ਼ਰ ਸਨ |

ਪਿੰਡ ਬਾਹਮਣਵਾਲਾ ਦੇ ਛੱਪੜ ਦਾ ਪਾਣੀ ਸੜਕਾਂ 'ਤੇ ਆਇਆ, ਬਿਮਾਰੀਆਂ ਫੈਲਣ ਦਾ ਖ਼ਦਸ਼ਾ

ਕੋਟਕਪੂਰਾ, 13 ਫਰਵਰੀ (ਮੇਘਰਾਜ)-ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਸ਼ੁਰੂ ਕੀਤੀ ਸਵੱਛ ਭਾਰਤ ਮੁਹਿੰਮ ਦਾ ਮੂੰਹ ਚਿੜਾ ਰਿਹਾ ਨੇੜਲੇ ਪਿੰਡ ਬਾਹਮਣਵਾਲਾ ਦਾ ਛੱਪੜ ਗੰਦੇ ਪਾਣੀ ਨਾਲ ਨੱਕੋ-ਨੱਕ ਭਰ ਗਿਆ ਹੈ | ਗੰਦਾ ਪਾਣੀ ਉੱਛਲ ਕੇ ਨਾਲੀਆਂ ਰਾਹੀਂ ਮੁੜਕੇ ...

ਪੂਰੀ ਖ਼ਬਰ »

ਚਾਈਲਡ ਲਾਈਨ ਨੇ ਬੱਚੇ ਨੂੰ ਰਾਧਾ ਕ੍ਰਿਸ਼ਨ ਧਾਮ ਭੇਜਿਆ

ਫ਼ਰੀਦਕੋਟ, 13 ਫ਼ਰਵਰੀ (ਸਤੀਸ਼ ਬਾਗ਼ੀ)-ਸਥਾਨਕ ਚਾਈਲਡ ਲਾਈਨ ਦੇ ਟੋਲ ਫ਼ਰੀ ਨੰਬਰ 1098 'ਤੇ ਕਾਲਰ ਮਾਸਟਰ ਸੁਖਦੇਵ ਸਿੰਘ ਨੇ ਜਾਣਕਾਰੀ ਦਿੱਤੀ ਕਿ ਇਕ ਬੱਚਾ, ਜਿਸ ਦੀ ਉਮਰ ਲਗਪਗ 4-5 ਸਾਲ ਹੈ, ਸਾਰਾ ਦਿਨ ਪਿੰਡ ਵਾਂਦਰ ਜਟਾਣਾ ਵਿਖੇ ਘੁੰਮਦਾ ਰਹਿੰਦਾ ਹੈ | ਚਾਈਲਡ ਲਾਈਨ ਨੇ ...

ਪੂਰੀ ਖ਼ਬਰ »

ਕਾਰ ਚਾਲਕ 19 ਹਜ਼ਾਰ ਦਾ ਪੈਟਰੋਲ ਪੁਆ ਕੇ ਫ਼ਰਾਰ

ਬਰਗਾੜੀ, 13 ਫਰਵਰੀ (ਲਖਵਿੰਦਰ ਸ਼ਰਮਾ)-ਅੱਜ ਕਰੀਬ ਸੁਭਾ 7 ਵਜੇ ਬਰਗਾੜੀ ਵਿਖੇ ਸਥਿਤ ਕਿਸਾਨ ਮੋਟਰਜ਼ ਪੈਟਰੋਲ ਪੰਪ ਤੋਂ ਸਵਿਫ਼ਟ ਕਾਰ ਚਾਲਕ ਲਗਪਗ 19 ਹਜ਼ਾਰ ਰੁਪਏ ਦਾ ਪੈਟਰੋਲ ਪਵਾ ਕੇ ਬਿਨਾਂ ਪੈਸੇ ਦਿੱਤਿਆਂ ਫ਼ਰਾਰ ਹੋ ਗਿਆ | ਕਾਰ ਚਾਲਕ ਨੇ ਇਸ ਪੈਟਰੋਲ ਪੰਪ ਦੀ ਨਵੀਂ ...

ਪੂਰੀ ਖ਼ਬਰ »

ਰੇਤ ਦਾ ਭਰਿਆ ਟਰੈਕਟਰ-ਟਰਾਲਾ ਪਲਟਿਆ

ਸਾਦਿਕ, 13 ਫਰਵਰੀ (ਗੁਰਭੇਜ ਸਿੰਘ ਚੌਹਾਨ)-ਫ਼ਿਰੋਜ਼ਪੁਰ-ਸਾਦਿਕ-ਮੁਕਤਸਰ ਸੜਕ 'ਤੇ ਪਿਛਲੇ ਸਾਲ ਤੋਂ ਰੇਤਾ ਦੇ ਭਰੇ ਭਾਰੀ ਵਾਹਨ ਲੰਘਣ ਨਾਲ ਜਿੱਥੇ ਇਹ ਸੜਕ ਕਈ ਥਾਵਾਂ ਤੋਂ ਧਸ ਗਈ ਹੈ ਅਤੇ ਇਸ ਵਿਚ ਖੱਡੇ ਬਣ ਗਏ ਹਨ ਉੱਥੇ ਸੜਕ ਵਿਚਕਾਰ ਬਣੀਆਂ ਕਈ ਪੁਲੀਆਂ ਵੀ ਟੁੱਟ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਨੇ ਗੈਂਗਸਟਰ ਤੀਰਥ ਢਿਲਵਾਂ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਫ਼ਰੀਦਕੋਟ, 13 ਫਰਵਰੀ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਜਾਰੀ ਹਦਾਇਤਾਂ ਦੀ ਪਾਲਨਾ ਕਰਦੇ ਹੋਏ ਡੀ.ਜੀ.ਪੀ. ਪੰਜਾਬ ਸੁਰੇਸ਼ ਅਰੋੜਾ ਦੇ ਯਤਨਾਂ ਸਦਕਾ ਗੈਂਗਸਟਰਾਂ ਨੂੰ ਸਮਝਾ ਬੁਝਾ ਕੇ ਮੁੱਖ ਧਾਰਾ ਵਿਚ ਸ਼ਾਮਿਲ ਕਰਨ ਲਈ ਅਤੇ ਚੰਗੇ ...

ਪੂਰੀ ਖ਼ਬਰ »

ਰੇਲਵੇ ਪੁਲਿਸ ਵਲੋਂ ਨਸ਼ੀਲੇ ਪਦਾਰਥ ਸਮੇਤ ਇਕ ਕਾਬੂ

ਫ਼ਰੀਦਕੋਟ, 13 ਫ਼ਰਵਰੀ (ਸਰਬਜੀਤ ਸਿੰਘ)-ਥਾਣਾ ਰੇਲਵੇ ਪੁਲਿਸ ਵਲੋਂ 15 ਕਿੱਲੋ ਗਾਂਜੇ ਸਮੇਤ ਇਕ ਪ੍ਰਵਾਸੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਰੇਲਵੇ ਪੁਲਿਸ ਵਲੋਂ ਕਾਬੂ ਕੀਤੇ ਗਏ ਵਿਅਕਤੀ ਵਿਰੁੱਧ ਥਾਣਾ ਰੇਲਵੇ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ...

ਪੂਰੀ ਖ਼ਬਰ »

ਟਰੱਕ ਦੀ ਟੱਕਰ ਵੱਜਣ ਕਾਰਨ ਐਕਟਿਵਾ ਸਵਾਰ ਪਤੀ-ਪਤਨੀ ਜ਼ਖ਼ਮੀ

ਕੋਟਕਪੂਰਾ, 13 ਫ਼ਰਵਰੀ (ਮੋਹਰ ਸਿੰਘ ਗਿੱਲ)-ਸਥਾਨਕ ਰੇਲਵੇ ਓਵਰਬਿ੍ਜ ਤੋਂ ਹੇਠਾਂ ਉੱਤਰਦੇ ਸਮੇਂ ਇਕ ਟਰੱਕ ਵਲੋਂ ਐਕਟਿਵਾ ਨੂੰ ਟੱਕਰ ਮਾਰੇ ਜਾਣ ਕਾਰਨ ਐਕਟਿਵਾ 'ਤੇ ਸਵਾਰ ਪਤੀ-ਪਤਨੀ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ...

ਪੂਰੀ ਖ਼ਬਰ »

ਮੈਡੀਕਲ ਕਾਲਜ ਤੇ ਹਸਪਤਾਲ ਵਿਚ ਨਾਬਾਲਗ ਲੜਕੀ ਦੀ ਮੌਤ 'ਤੇ ਹੰਗਾਮਾ

ਫ਼ਰੀਦਕੋਟ, 13 ਫਰਵਰੀ (ਸਰਬਜੀਤ ਸਿੰਘ)-ਅੱਜ ਸਥਾਨਕ ਮੈਡੀਕਲ ਕਾਲਜ ਅਤੇ ਹਸਪਤਾਲ 'ਚ ਉਸ ਸਮੇਂ ਬਵਾਲ ਪੈਦਾ ਹੋ ਗਿਆ ਜਦੋਂ ਬੱਚਿਆਂ ਵਾਲੇ ਵਾਰਡ ਵਿਚ ਇਕ 12 ਸਾਲ ਦੀ ਲੜਕੀ ਦੀ ਮੌਤ ਹੋ ਗਈ | ਲੜਕੀ ਦੇ ਮਾਪਿਆਂ ਵਲੋਂ ਦੋਸ਼ ਲਾਇਆ ਗਿਆ ਕਿ ਉਨ੍ਹਾਂ ਦੀ ਲੜਕੀ ਦੀ ਮੌਤ ਹਸਪਤਾਲ ...

ਪੂਰੀ ਖ਼ਬਰ »

ਵੱਡੇ ਹਾਦਸੇ ਦਾ ਕਾਰਨ ਬਣ ਸਕਦਾ ਹੈ ਰੇਲਵੇ ਫਾਟਕ 'ਤੇ ਘੱਟ ਉਚਾਈ ਵਾਲਾ ਸਪੀਡਬ੍ਰੇਕਰ

ਫ਼ਰੀਦਕੋਟ, 13 ਫਰਵਰੀ (ਚਰਨਜੀਤ ਸਿੰਘ ਗੋਂਦਾਰਾ)-ਸਥਾਨਕ ਤਲਵੰਡੀ ਰੋਡ 'ਤੇ ਪਿਛਲੇ ਸਮੇਂ ਰੇਲਵੇ ਓਵਰਬਿ੍ਜ ਦੀ ਉਸਾਰੀ ਸ਼ੁਰੂ ਹੋਣ ਕਰਕੇ ਸਬੰਧਿਤ ਵਿਭਾਗ ਵਲੋਂ ਭਾਵੇਂ ਸੜਕੀ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਟਰੈਫ਼ਿਕ ਨੂੰ ਬਦਲਵੇਂ ਰੂਪ 'ਚ ...

ਪੂਰੀ ਖ਼ਬਰ »

20 ਗਰਾਮ ਹੈਰੋਇਨ ਸਮੇਤ ਕਾਬੂ

ਕੋਟਕਪੂਰਾ, 13 ਫਰਵਰੀ (ਮੇਘਰਾਜ)-ਥਾਣਾ ਸਿਟੀ ਪੁਲਿਸ ਕੋਟਕਪੂਰਾ ਵਲੋਂ ਇਕ ਵਿਅਕਤੀ ਨੂੰ 20 ਗਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਕਸ਼ਮੀਰ ਸਿੰਘ ਸਾਥੀ ਕਰਮਚਾਰੀਆਂ ਨਾਲ ਦਾਣਾ ਮੰਡੀ ਦੇ ਗੇਟ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਬਾਜਾਖਾਨਾ ਦੀਆਂ ਵਿਦਿਆਰਥਣਾਂ ਨੇ ਪਹਿਲਾ ਸਥਾਨ ਮੱਲਿਆ

ਬਾਜਾਖਾਨਾ, 13 ਫਰਵਰੀ (ਜੀਵਨ ਗਰਗ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਹੋਏ ਅੰਗਰੇਜ਼ੀ ਦੇ ਸ਼ਬਦ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਜਾਖਾਨਾ ਦੀ ਟੀਮ ਨਵਦੀਪ ਕੌਰ (6ਵੀਂ), ਕਿਰਨ (7ਵੀਂ) ਅਤੇ ...

ਪੂਰੀ ਖ਼ਬਰ »

ਮੁਹੱਲਾ ਵਿਕਾਸ ਕਮੇਟੀ ਦੀ ਮੀਟਿੰਗ

ਕੋਟਕਪੂਰਾ, 13 ਫਰਵਰੀ (ਮੇਘਰਾਜ)-ਸਥਾਨਕ ਪ੍ਰਤਾਪ ਨਗਰ ਮੁਹੱਲਾ ਵਾਸੀਆਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਗੁਰਦੁਆਰਾ ਸਾਹਿਬ ਪ੍ਰਤਾਪ ਨਗਰ ਵਿਖੇ ਮੁਹੱਲਾ ਵਾਸੀਆਂ ਦੀ ਮੀਟਿੰਗ ਐਡਵੋਕੇਟ ਮਨਜਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ਸੀਨੀਅਰ ਮੀਤ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਹੋਈ

ਫ਼ਰੀਦਕੋਟ, 13 ਫ਼ਰਵਰੀ (ਹਰਮਿੰਦਰ ਸਿੰਘ ਮਿੰਦਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਮਾਰਕੀਟ ਕਮੇਟੀ ਫ਼ਰੀਦਕੋਟ ਵਿਖੇ ਜ਼ਿਲ੍ਹਾ ਪ੍ਰਧਾਨ ਜਸਪਿੰਦਰ ਸਿੰਘ ਰੁਪਈਆਂ ਵਾਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪੰਜਾਬ ਦੇ ਸਕੱਤਰ ਜਨਰਲ ਗੁਰਮੀਤ ਸਿੰਘ ...

ਪੂਰੀ ਖ਼ਬਰ »

ਆਪ ਦੇ ਵਿਧਾਇਕ ਪਿਰਮਲ ਸਿੰਘ ਨੇ ਕਰਵਾਇਆ ਸਾਦੇ ਤਰੀਕੇ ਨਾਲ ਵਿਆਹ

ਫ਼ਰੀਦਕੋਟ, 13 ਫਰਵਰੀ (ਸਰਬਜੀਤ ਸਿੰਘ)- ਆਮ ਆਦਮੀ ਪਾਰਟੀ ਦੇ ਹਲਕਾ ਭਦੌੜ ਤੋਂ ਵਿਧਾਇਕ ਪਿਰਮਲ ਸਿੰਘ ਨੇ ਅੱਜ ਇੱਥੇ ਗੁਰਦੁਆਰਾ ਗਰੀਨ ਐਵਿਨਿਊ ਸਾਹਿਬ ਵਿਖੇ ਬੇਹੱਦ ਸਾਦੇ ਤਰੀਕੇ ਨਾਲ ਆਪਣਾ ਵਿਆਹ ਕਰਵਾ ਕੇ ਪੰਜਾਬ ਦੇ ਲੋਕਾਂ ਲਈ ਨਵੀਂ ਮਿਸਾਲ ਪੇਸ਼ ਕੀਤੀ | ਵਿਧਾਇਕ ...

ਪੂਰੀ ਖ਼ਬਰ »

ਪੰਜਾਬ ਸਰਕਾਰ ਖੇਤੀ ਟਿਊਬਵੈੱਲਾਂ 'ਤੇ ਮੀਟਰ ਲਾਉਣ ਦੇ ਫ਼ੈਸਲੇ 'ਤੇ ਦੁਬਾਰਾ ਗ਼ੌਰ ਕਰੇ-ਲੱਖੋਵਾਲ

ਫ਼ਰੀਦਕੋਟ, 13 ਫਰਵਰੀ (ਪੁਰਬਾ)-ਭਾਰਤੀ ਕਿਸਾਨ ਯੂਨੀਅਨ ਪੰਜਾਬ (ਲੱਖੋਵਾਲ) ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਖੇਤੀ ਟਿਊਬਵੈੱਲਾਂ 'ਤੇ ਬਿਜਲੀ ਮੀਟਰ ਲਾਉਣ ਦੇ ਫ਼ੈਸਲੇ 'ਤੇ ਨੂੰ ਦੁਬਾਰਾ ਗ਼ੌਰ ਕਰੇ ਤਾਂ ਜੋ ਕਿਸਾਨਾਂ ਅਤੇ ਬਿਜਲੀ ...

ਪੂਰੀ ਖ਼ਬਰ »

ਅੰਗਰੇਜ਼ੀ ਵਿਸ਼ੇ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 13 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਜ਼ਿਲ੍ਹਾ ਸਿੱਖਿਆ ਦਫ਼ਤਰ ਵਿਖੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰਾਜੈਕਟ ਤਹਿਤ ਅੰਗਰੇਜ਼ੀ ਵਿਸ਼ੇ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਡੀ.ਐੱਮ. ਗੁਰਮੇਲ ਸਿੰਘ ਤੇ ਬੀ.ਐੱਮ. ਸੰਦੀਪ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਪੰਚਾਇਤ ਨੇ ਧਰਮਸ਼ਾਲਾ ਲਈ ਬੈਂਚ ਦਿੱਤੇ

ਬਰਗਾੜੀ, 13 ਫਰਵਰੀ (ਸ਼ਰਮਾ)-ਰੁਲੀਆ ਸਿੰਘ ਨਗਰ ਬਰਗਾੜੀ ਦੀ ਪੰਚਾਇਤ ਵਲੋਂ ਨਗਰ ਦੀ ਸੰਧੂ ਸਿਵੀਆਂ ਪੱਤੀ ਦੀ ਧਰਮਸ਼ਾਲਾ ਲਈ ਸੰਗਤਾਂ ਦੇ ਬੈਠਣ ਲਈ ਸੀਮੈਂਟ ਨਾਲ ਬਣੇ ਬੈਂਚ ਭੇਟ ਕੀਤੇ | ਸੰਧੂ ਸਿਵੀਆਂ ਭਾਈਚਾਰੇ ਨੇ ਇਹ ਬੈਂਚ ਦੇਣ ਲਈ ਸਰਪੰਚ ਅਮਰਪ੍ਰੀਤ ਢਿੱਲੋਂ ਅਤੇ ...

ਪੂਰੀ ਖ਼ਬਰ »

ਵਿਸ਼ੇਸ਼ ਪ੍ਰਾਪਤੀਆਂ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਕੋਟਕਪੂਰਾ, 13 ਫਰਵਰੀ (ਮੇਘਰਾਜ)-ਸਥਾਨਕ ਡੀ.ਏ.ਵੀ. ਪਬਲਿਕ ਸਕੂਲ ਵਿਖੇ ਆਰਿਆ ਸਮਾਜ ਦੇ ਸੰਸਥਾਪਕ, ਸਮਾਜ ਸੁਧਾਰਕ ਸਵਾਮੀ ਦਯਾਨੰਦ ਦਾ ਜਨਮ ਉਤਸਵ ਆਸਥਾ ਨਾਲ ਮਨਾਇਆ ਗਿਆ | ਸਮਾਰੋਹ ਦੀ ਸ਼ੁਰੂਆਤ ਹਵਨ ਨਾਲ ਕੀਤੀ ਗਈ ਤੇ ਹਵਨ ਉਪਰੰਤ ਅਧਿਆਪਕਾਂ ਨੇ ਭਜਨ ਗਾ ਕੇ ਸ਼ਰਧਾ ਦੇ ...

ਪੂਰੀ ਖ਼ਬਰ »

ਨੈਤਿਕ ਸਿੱਖਿਆ ਪ੍ਰੀਖਿਆ 'ਚੋਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚੇ ਸਨਮਾਨਿਤ

ਬਰਗਾੜੀ, 13 ਫਰਵਰੀ (ਲਖਵਿੰਦਰ ਸ਼ਰਮਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਬਰਗਾੜੀ ਵਲੋਂ ਪਿਛਲੇ ਸਮੇਂ ਦੌਰਾਨ ਲਏ ਗਏ ਨੈਤਿਕ ਸਿੱਖਿਆ ਪ੍ਰੀਖਿਆ ਵਿਚੋਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਸਰਕਾਰੀ ਪ੍ਰਾਇਮਰੀ ਸਕੂਲ ਬਰਗਾੜੀ-2 ਦੇ ਬੱਚਿਆਂ ਨੂੰ ਸਨਮਾਨਿਤ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅ) ਨੇ ਸੰਗਤਾਂ ਦਾ ਧੰਨਵਾਦ ਕੀਤਾ

ਫ਼ਰੀਦਕੋਟ, 13 ਫ਼ਰਵਰੀ (ਮਿੰਦਾ)-ਸ਼੍ਰੋਮਣੀ ਅਕਾਲੀ ਦਲ (ਅ) ਫ਼ਰੀਦਕੋਟ ਦੇ ਪ੍ਰਧਾਨ ਸੁਰਜੀਤ ਸਿੰਘ ਅਰਾਈਆਂ ਵਾਲਾ ਨੇ ਸਮੂਹ ਫ਼ਰੀਦਕੋਟ ਜਥੇਬੰਦੀ ਦੇ ਲੀਡਰਾਂ, ਆਗੂਆਂ ਅਤੇ ਵਰਕਰ ਸਾਹਿਬਾਨਾਂ ਦਾ ਧੰਨਵਾਦ ਕਰਦਿਆਂ ਬਿਆਨ ਜਾਰੀ ਕੀਤਾ ਕਿ ਬੀਤੇ ਕੱਲ੍ਹ 12 ਫ਼ਰਵਰੀ ਨੂੰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਵਲੋਂ ਕੱਢੀ ਜਾਗੋ

ਜੈਤੋ, 13 ਫਰਵਰੀ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਬਲਾਕ ਜੈਤੋ ਵਲੋਂ ਪਿੰਡ ਰੋੜੀਕਪੂਰਾ ਤੇ ਸੁਰਘੂਰੀ ਵਿਚ ਜਾਗੋ ਕੱਢ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ | ਉਕਤ ਦੋਵੇਂ ਪਿੰਡਾਂ ਵਿਚ ਜਥੇਬੰਦੀ ਦੇ ਬੁਲਾਰਿਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਇੰਟਰਲਾਕਿੰਗ ਟਾਇਲਾਂ ਨਾਲ ਗਲੀਆਂ ਬਣਾਉਣ ਦਾ ਕੰਮ ਸ਼ੁਰੂ

ਕੋਟਕਪੂਰਾ, 13 ਫਰਵਰੀ (ਮੇਘਰਾਜ)-ਕੋਟਕਪੂਰਾ ਹਲਕੇ ਦੇ ਪਿੰਡ ਕੋਟਸੁਖੀਆ ਵਿਖੇ ਇੰਟਰਲਾਕਿੰਗ ਟਾਇਲਾਂ ਨਾਲ ਗਲੀਆਂ ਬਣਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਜਿਸ ਦਾ ਉਦਘਾਟਨ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਸਾਬਕਾ ਮੈਂਬਰ ਭਾਈ ਰਾਹੁਲ ਸਿੰਘ ਸਿੱਧੂ ਨੇ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਮਹਾਂ ਸ਼ਿਵਰਾਤਰੀ ਉਤਸਵ 'ਤੇ ਸਮਾਜ ਸੇਵੀਆਂ ਦਾ ਸਨਮਾਨ

ਕੋਟਕਪੂਰਾ, 13 ਫਰਵਰੀ (ਮੇਘਰਾਜ)-ਮਹਾਂ ਸ਼ਿਵਰਾਤਰੀ ਉਤਸਵ ਇੱਥੇ ਧੂਮ-ਧਾਮ ਨਾਲ ਮਨਾਇਆ ਗਿਆ | ਆਲ ਇੰਡੀਆ ਹਿੰਦੂ ਵੈੱਲਫੇਅਰ ਕਮੇਟੀ ਦੇ ਪ੍ਰਧਾਨ ਨਰੇਸ਼ ਕੁਮਾਰ ਸਹਿਗਲ ਦੀ ਸਰਪ੍ਰਸਤੀ ਹੇਠ 78 ਧਾਰਮਿਕ ਅਤੇ 21 ਸਮਾਜ ਸੇਵੀ ਵਿਅਕਤੀਆਂ ਦਾ ਸਨਮਾਨ ਕੀਤਾ ਗਿਆ | ਵੱਖ-ਵੱਖ ...

ਪੂਰੀ ਖ਼ਬਰ »

ਪੈਟਰੋਲ ਦੀ ਬੱਚਤ ਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਵਿਸ਼ੇ 'ਤੇ ਸੈਮੀਨਾਰ

ਕੋਟਕਪੂਰਾ, 13 ਫਰਵਰੀ (ਮੇਘਰਾਜ)-ਸਥਾਨਕ ਬਾਬਾ ਫ਼ਰੀਦ ਨਰਸਿੰਗ ਕਾਲਜ ਵਿਖੇ ਪੈਟਰੋਲੀਅਮ ਕੰਸੇਸਨ ਰਿਸਰਚ ਐਸੋਸੀਏਸ਼ਨ ਮਿਨਿਸਟਰੀ ਆਫ਼ ਪੈਟਰੋਲੀਅਮ ਐਾਡ ਨੈਚੂਰਲ ਗੈੱਸ ਦੀ ਟੀਮ ਵਲੋਂ ਇਕ ਸੈਮੀਨਾਰ ਕਰਵਾਇਆ ਗਿਆ | ਇਸ ਟੀਮ ਵਿਚ ਸੰਜੀਵ ਕੁਮਾਰ ਵਰਮਾ ਐਡੀਸ਼ਨਲ ...

ਪੂਰੀ ਖ਼ਬਰ »

ਬੀ. ਐੱਡ. ਕਾਲਜ ਸੁਖਾਨੰਦ 'ਚ ਵਰਕਸ਼ਾਪ ਲਗਾਈ

ਬਾਜਾਖਾਨਾ, 13 ਫਰਵਰੀ (ਜੀਵਨ ਗਰਗ)-ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਸੁਖਾਨੰਦ 'ਚ ਬੀ.ਐੱਡ. ਅਤੇ ਐਮ.ਐੱਡ. ਦੀਆਂ ਵਿਦਿਆਰਥਣਾਂ ਲਈ 'ਜ਼ਿੰਦਗੀ ਜਿਊਣ ਦਾ ਕੌਸ਼ਲ' ਵਿਸ਼ੇ 'ਤੇ ਵਰਕਸ਼ਾਪ ਕਰਵਾਈ ਗਈ | ਇਸ ਵਰਕਸ਼ਾਪ 'ਚ ਮੁੱਖ ਮਹਿਮਾਨ ਡਾ. ਸੀਮਾ ...

ਪੂਰੀ ਖ਼ਬਰ »

ਬਗੈਰ ਕਿਸੇ ਪੱਖਪਾਤ ਤੋਂ ਪਿੰਡਾਂ ਦੀਆਂ ਮੁਸ਼ਕਲਾਂ ਹੱਲ ਕਰਾਂਗੇ-ਕਿੱਕੀ ਢਿੱਲੋਂ

ਗੋਲੇਵਾਲਾ, 13 ਫਰਵਰੀ (ਬਰਾੜ)-ਅਸੀਂ ਪਾਰਟੀਬਾਜ਼ੀ ਤੋਂ ਉੱਪਰ ਬਗੈਰ ਕਿਸੇ ਪੱਖਪਾਤ ਤੋਂ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਾਂਗੇ ਅਤੇ ਹਰ ਵਰਗ ਦੇ ਲੋਕਾਂ ਦੇ ਵਿਕਾਸ ਕੰਮਾਂ ਵਿਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ | ਇਹ ਵਿਚਾਰ ਕਾਂਗਰਸ ਪਾਰਟੀ ਦੇ ...

ਪੂਰੀ ਖ਼ਬਰ »

ਕਲੱਸਟਰ ਪੱਧਰ ਦੇ ਸਹਿ-ਵਿੱਦਿਅਕ ਮੁਕਾਬਲੇ ਕਰਵਾਏ

ਜੈਤੋ, 13 ਫਰਵਰੀ (ਗਾਬੜੀਆ)-ਰੋੜੀਕਪੂਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਬੀ. ਪੀ.ਈ.ਓ. ਦਫ਼ਤਰ ਜੈਤੋ ਦੀ ਅਗਵਾਈ ਹੇਠ ਸਹਿ-ਵਿੱਦਿਅਕ ਮੁਕਾਬਲੇ ਕਰਵਾਏ ਗਏ | ਸਮਾਗਮ ਦੀ ਪ੍ਰਧਾਨਗੀ ਅੰਮਿ੍ਤਪਾਲ ਗੋਗੀ 'ਮਨੀਲਾ', ਮੁੱਖ ਮਹਿਮਾਨ ਸਾਬਕਾ ਸਰਪੰਚ ਗੁਰਮੇਲ ਸਿੰਘ ਬਰਾੜ ...

ਪੂਰੀ ਖ਼ਬਰ »

ਪਿ੍ੰਸੀਪਲ ਸ਼ਵਿੰਦਰ ਸਿੰਘ ਚੱਢਾ ਨੂੰ ਦਿੱਤੀ ਅੰਤਿਮ ਵਿਦਾਈ

ਫ਼ਰੀਦਕੋਟ, 13 ਫ਼ਰਵਰੀ (ਸਤੀਸ਼ ਬਾਗ਼ੀ)-ਭੂਮੀ ਰੱਖਿਆ ਤੇ ਪਾਣੀ ਸੰਭਾਲ ਵਿਭਾਗ ਦੇ ਐੱਸ.ਡੀ.ਓ. ਸੰਦੀਪ ਸਿੰਘ ਚੱਢਾ ਦੇ ਪਿਤਾ ਪਿ੍ੰਸੀਪਲ ਸ਼ਵਿੰਦਰ ਸਿੰਘ ਚੱਢਾ (77) ਦਾ ਦਿਹਾਂਤ ਹੋ ਗਿਆ | ਅੱਜ ਸਥਾਨਕ ਰਾਮ ਬਾਗ਼ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕੰਮੇਆਣਾ ਸਕੂਲ ਰਿਹਾ ਅੱਵਲ

ਫ਼ਰੀਦਕੋਟ, 13 ਫਰਵਰੀ (ਗੋਂਦਾਰਾ)-ਅੰਗਰੇਜੀ ਵਿਸ਼ੇ ਦੇ ਪ੍ਰਾਜੈਕਟ ਪੜੋ੍ਹ ਪੰਜਾਬ, ਪੜ੍ਹਾਓ ਪੰਜਾਬ ਤਹਿਤ ਜ਼ਿਲ੍ਹਾ ਫ਼ਰੀਦਕੋਟ 'ਚ ਬਲਾਕ ਪੱਧਰੀ ਮੁਕਾਬਲੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਾਦਿਕ 'ਚ ਕਰਵਾਏ ਗਏ | ਬਲਾਕ ਦੀਆਂ 15 ਉੱਤਮ ਟੀਮਾਂ ਦਾ ਮੁਕਾਬਲਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX