ਤਾਜਾ ਖ਼ਬਰਾਂ


ਆਈ ਪੀ ਐੱਲ 2018 : 15 ਓਵਰਾਂ 'ਤੇ ਕੇ ਕੇ ਆਰ 114/5
. . .  6 minutes ago
ਆਈ.ਪੀ.ਐਲ.-2018 -ਕੋਲਕਾਤਾ ਨੂੰ ਚੌਥਾ ਝਟਕਾ
. . .  37 minutes ago
ਆਈ ਪੀ ਐੱਲ 2018 : 7 ਓਵਰਾਂ 'ਤੇ ਕੇ ਕੇ ਆਰ 48/3
. . .  41 minutes ago
ਆਈ.ਪੀ.ਐਲ.-2018 -ਕੋਲਕਾਤਾ ਨੂੰ ਲੱਗਿਆ ਪਹਿਲਾ ਝਟਕਾ
. . .  about 1 hour ago
ਆਈ.ਪੀ.ਐਲ. 2018 -ਰਾਜਸਥਾਨ ਰਾਇਲਸ ਨੇ ਟਾਸ ਜਿੱਤ ਕੇ ਕੋਲਕਾਤਾ ਨੂੰ ਦਿੱਤਾ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  about 1 hour ago
ਪੰਜਾਬ ਸਿੱਖਿਆ ਵਿਭਾਗ ਨੇ ਹਾਈ ਸਕੂਲਾਂ ਦੇ ਕਲਰਕਾਂ ਨੂੰ ਸ਼ਿਫਟ ਕਰਨ ਦਾ ਫ਼ੈਸਲਾ
. . .  about 1 hour ago
ਪੋਜੇਵਾਲ ਸਰਾਂ 23 ਮਈ (ਨਵਾਂਗਰਾਈਂ)- ਪੰਜਾਬ ਸਿੱਖਿਆ ਵਿਭਾਗ ਵੱਲੋਂ ਅੱਜ ਇੱਕ ਹੋਰ ਵੱਡਾ ਫ਼ੈਸਲਾ ਲਿਆ ਗਿਆ ਹੈ ਕਿ ਸਰਕਾਰੀ ਹਾਈ ਸਕੂਲਾਂ ਵਿਚ ਕੰਮ ਕਰਦੇ ਕਲਰਕਾਂ ਨੂੰ ਬੀ.ਪੀ.ਈ.ਓ ਦਫ਼ਤਰਾਂ ਤੇ ਸੀਨੀਅਰ...
ਜਲ ਜੀਵ ਜੰਤੂਆਂ ਦੇ ਮਰਨ ਨੂੰ ਲੈ ਕੇ ਐਨ.ਜੀ.ਟੀ ਵਲੋਂ ਨੋਟਿਸ ਜਾਰੀ
. . .  about 1 hour ago
ਨਵੀਂ ਦਿੱਲੀ, 23 ਮਈ - ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਜ਼ਹਿਰੀਲੇ ਪਾਣੀ ਕਾਰਨ ਲੱਖਾਂ ਮੱਛੀਆਂ ਅਤੇ ਹੋਰਨਾਂ ਜਲ ਜੀਵ ਜੰਤੂਆਂ ਦੇ ਮਰਨ ਦੇ ਨਾਲ ਨਾਲ ਮਨੁੱਖੀ ਜਿੰਦਗੀਆਂ ਨੂੰ...
ਸੰਪਰਕ ਟੁੱਟਣ ਕਾਰਨ ਮਾਲਗੱਡੀ ਦੇ ਡੱਬੇ ਪਟੜੀ ਤੋਂ ਲੱਥੇ
. . .  about 2 hours ago
ਭੋਗਪੁਰ, 23 ਮਈ (ਕਮਲਜੀਤ ਸਿੰਘ ਡੱਲੀ)- ਭੋਗਪੁਰ ਤੋਂ ਥੋੜ੍ਹੀ ਦੂਰ ਪੈਂਦੇ ਸਨੋਰ ਵਿਖੇ ਇੱਕ ਮਾਲਗੱਡੀ ਦੇ ਪੰਜ ਡੱਬਿਆਂ ਦਾ ਸੰਪਰਕ ਟੁੱਟਣ ਕਾਰਨ ਇਹ ਪਟੜੀ ਤੋਂ ਲਹਿ ਗਏ। ਪ੍ਰਾਪਤ ਜਾਣਕਾਰੀ ਮੁਤਾਬਕ ਸ਼ਾਮੀਂ 4 ਵਜੇ ਜਦੋਂ ਖੰਡ ਨਾਲ ਲੱਦੀ ਇੱਕ ਮਾਲਗੱਡੀ ਭੋਗਪੁਰ...
4 ਤੋਂ 30 ਜੂਨ ਤੱਕ ਬੰਦ ਰਹੇਗਾ ਪੰਜਾਬ ਅਤੇ ਹਰਿਆਣਾ ਹਾਈਕੋਰਟ
. . .  about 2 hours ago
ਚੰਡੀਗੜ੍ਹ, 23 ਮਈ- ਪੰਜਾਬ ਅਤੇ ਹਰਿਆਣਾ ਹਾਈਕੋਰਟ ਸਿਵਲ ਵਪਾਰ ਦੇ ਸੰਚਾਲਨ ਲਈ 4 ਤੋਂ 30 ਜੁਨ ਤੱਕ ਬੰਦ ਰਹੇਗਾ। ਹਾਲਾਂਕਿ ਭਾਰਤ ਦੇ ਸੰਵਿਧਾਨ ਦੀ ਧਾਰਾ 226 ਤਹਿਤ ਤਤਕਾਲ ਪਟੀਸ਼ਨਾਂ ਅਤੇ ਹੋਰ ਮਾਮਲਿਆਂ 'ਚ, ਜਿਹੜੇ ਕਿ ਤਤਕਾਲਤਾ ਦੇ ਆਧਾਰ...
ਉੱਨਾਵ ਜਬਰ-ਜਨਾਹ ਮਾਮਲਾ : ਭਾਜਪਾ ਵਿਧਾਇਕ ਤਿੰਨ ਦਿਨਾਂ ਦੀ ਸੀ.ਬੀ.ਆਈ ਹਿਰਾਸਤ 'ਚ
. . .  about 1 hour ago
ਲਖਨਊ, 23 ਮਈ- ਉੱਨਾਵ ਜਬਰ-ਜਨਾਹ ਮਾਮਲੇ ਦੇ ਸਬੰਧ 'ਚ ਸੀ.ਬੀ.ਆਈ ਨੇ ਉੱਨਾਵ ਤੋਂ ਭਾਜਪਾ ਦੇ ਵਿਧਾਇਕ ਕੁਲਦੀਪ ਸਿੰਘ ਨੂੰ ਤਿੰਨ ਦਿਨਾਂ ਦੀ ਹਿਰਾਸਤ 'ਚ ਲਿਆ...
ਏ. ਬੀ. ਡਿਵਿਲਿਅਰਜ਼ ਨੇ ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਦਾ ਕੀਤਾ ਐਲਾਨ
. . .  about 2 hours ago
ਨਵੀਂ ਦਿੱਲੀ, 23 ਮਈ -ਦੱਖਣੀ ਅਫਰੀਕਾ ਦੇ ਕ੍ਰਿਕਟਰ ਏ. ਬੀ. ਡਿਵਿਲਿਅਰਜ਼ ਨੇ ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ...
ਦਿੱਲੀ 'ਚ ਪੰਜ ਮੰਜ਼ਿਲਾਂ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  about 3 hours ago
ਨਵੀਂ ਦਿੱਲੀ, 23 ਮਈ- ਦਿੱਲੀ ਦੇ ਤੈਮੂਰ ਨਗਰ 'ਚ ਇਕ ਪੰਜ ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਦੀ ਸੂਚਨਾ ਪ੍ਰਾਪਤ ਹੋਈ ਹੈ। ਅੱਗ ਇੰਨ੍ਹੀ ਭਿਆਨਕ ਹੈ ਕਿ ਅੱਗ ਬੁਝਾਊ ਦਸਤੇ ਦੀਆਂ 22 ਗੱਡੀਆਂ ਮੌਕੇ 'ਤੇ ਪਹੁੰਚ ਇਸ 'ਤੇ ਕਾਬੂ ਪਾਉਣ ਲਈ ਸਖ਼ਤ ਮੁਸ਼ੱਕਤ ਕਰ ਰਹੀਆਂ...
ਜੀ. ਪਰਮੇਸ਼ਵਰ ਨੇ ਕਰਨਾਟਕ ਦੇ ਉਪ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
. . .  about 3 hours ago
ਬੈਂਗਲੁਰੂ, 23 ਮਈ- ਕਾਂਗਰਸ ਦੇ ਨੇਤਾ ਜੀ. ਪਰਮੇਸ਼ਵਰ ਨੇ ਕਰਨਾਟਕ ਦੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੱਕੀ। ਉਨ੍ਹਾਂ ਨੂੰ ਅਹੁਦੇ ਦੀ ਸਹੁੰ ਰਾਜਪਾਲ ਵਜੁਭਾਈ ਵਾਲਾ ਨੇ ਚੁਕਾਈ...
ਕੁਮਾਰਸਵਾਮੀ ਨੇ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
. . .  about 3 hours ago
ਬੈਂਗਲੁਰੂ, 23 ਮਈ- ਜੇ. ਡੀ. ਐਸ. ਨੇਤਾ ਐਚ. ਡੀ. ਕੁਮਾਰਸਵਾਮੀ ਨੇ ਅੱਜ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਚੁੱਕੀ। ਉਨ੍ਹਾਂ ਨੂੰ ਅਹੁਦੇ ਦੀ ਸਹੁੰ ਰਾਜਪਾਲ ਵਜੁਭਾਈ ਵਾਲਾ ਨੇ ਚੁਕਾਈ...
ਦਿੱਲੀ ਪੁਲਿਸ ਨੇ ਮਨੀਸ਼ ਸਿਸੋਦੀਆ ਨੂੰ ਭੇਜਿਆ ਨੋਟਿਸ
. . .  about 3 hours ago
ਨਵੀਂ ਦਿੱਲੀ, 23 ਮਈ- ਦਿੱਲੀ ਦੇ ਮੁੱਖ ਸਕੱਤਰ ਅੰਸ਼ੁ ਪ੍ਰਕਾਸ਼ 'ਤੇ ਹੋਏ ਹਮਲੇ ਦੇ ਮਾਮਲੇ 'ਚ ਪੁਲਿਸ ਨੇ ਦਿੱਲੀ ਦੇ ਡਿਪਟੀ ਸੀ.ਐਮ.ਮਨੀਸ਼ ਸਿਸੋਦੀਆ ਨੂੰ ਨੋਟਿਸ ਭੇਜਿਆ ਹੈ। ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਮਨੀਸ਼ ਸਿਸੋਦੀਆ...
ਕੁਮਾਰਸਵਾਮੀ ਦੇ ਸਹੁੰ ਚੁੱਕ ਸਮਾਗਮ 'ਚ ਸ਼ਾਮਲ ਹੋਣ ਲਈ ਪਹੁੰਚੇ ਕਈ ਵੱਡੇ ਨੇਤਾ
. . .  about 3 hours ago
ਉੱਤਰ ਪ੍ਰਦੇਸ਼ 'ਚ ਵਿਧਾਇਕਾਂ ਨੂੰ ਮਿਲੇ ਧਮਕੀਆਂ ਭਰੇ ਸੰਦੇਸ਼
. . .  about 4 hours ago
ਆਰ.ਐਸ.ਐਸ. ਦੇ ਸਿਧਾਂਤ 'ਤੇ ਨਾ ਚੱਲਣ ਕਾਰਨ ਤਾਮਿਲ ਲੋਕਾਂ ਨੂੰ ਮਾਰਿਆ ਜਾ ਰਿਹੈ - ਰਾਹੁਲ
. . .  about 4 hours ago
ਗਡਕਰੀ ਦੇ ਖੇਤ 'ਚ ਬਾਇਲਰ ਫਟਣ ਕਾਰਨ ਇੱਕ ਦੀ ਮੌਤ
. . .  about 4 hours ago
ਤਾਮਿਲਨਾਡੂ 'ਚ ਪ੍ਰਦਰਸ਼ਨ ਦੌਰਾਨ ਇੱਕ ਹੋਰ ਮੌਤ
. . .  about 5 hours ago
ਪਾਕਿ ਗੋਲਾਬਾਰੀ ਕਾਰਨ 100 ਪਿੰਡ ਹੋਏ ਖਾਲੀ, 5 ਸ਼ਹਿਰੀਆਂ ਦੀ ਮੌਤ
. . .  about 5 hours ago
ਲੈਂਡਿੰਗ ਦੌਰਾਨ ਹੈਲੀਕਾਪਟਰ ਹੋਇਆ ਹਾਦਸੇ ਦਾ ਸ਼ਿਕਾਰ, ਯਾਤਰੀ ਸੁਰੱਖਿਅਤ
. . .  about 5 hours ago
ਜਾਖੜ ਨੇ ਕੀਤਾ ਪਾਸਪੋਰਟ ਦਫ਼ਤਰ ਦਾ ਉਦਘਾਟਨ
. . .  about 5 hours ago
ਤਾਮਿਲਨਾਡੂ 'ਚ ਪ੍ਰਦਰਸ਼ਨਕਾਰੀਆਂ ਨੇ ਬੱਸ ਨੂੰ ਲਾਈ ਅੱਗ
. . .  about 5 hours ago
ਬਿਆਸ ਦਰਿਆ ਮਾਮਲਾ : ਮਾਲਕ ਨੂੰ ਨੋਟਿਸ ਜਾਰੀ
. . .  about 6 hours ago
ਮੋਦੀ ਸਰਕਾਰ ਦੇ 4 ਸਾਲ ਪੂਰੇ ਹੋਣ 'ਤੇ ਕਾਂਗਰਸ ਨੇ ਜਾਰੀ ਕੀਤਾ ਪੋਸਟਰ
. . .  about 6 hours ago
ਪਿਛਲੇ 10 ਸਾਲਾਂ ਵਿਚ ਅਕਾਲੀ-ਭਾਜਪਾ ਸਰਕਾਰ ਨੇ ਸੂਬੇ ਨੂੰ ਕੰਗਾਲ ਕੀਤਾ-ਸੁਖਜਿੰਦਰ ਸਿੰਘ ਰੰਧਾਵਾ
. . .  about 6 hours ago
ਪੇਸ਼ੀ ਲਈ ਲੁਧਿਆਣਾ ਪੁੱਜੇ ਸੰਜੇ ਸਿੰਘ ਨੇ ਬਿਕਰਮ ਮਜੀਠੀਆ 'ਤੇ ਸਾਧਿਆ ਨਿਸ਼ਾਨਾ
. . .  about 6 hours ago
ਪੰਜਾਬ ਸਮੇਤ ਉੱਤਰੀ ਭਾਰਤ 'ਚ ਚੱਲਣਗੀਆਂ ਗਰਮ ਹਵਾਵਾਂ
. . .  about 7 hours ago
ਰੋਹਿੰਗਿਆ ਕੱਟੜਵਾਦੀਆਂ ਨੇ ਵੱਡੀ ਗਿਣਤੀ 'ਚ ਮਾਰੇ ਹਿੰਦੂ - ਐਮਨੇਸਟੀ
. . .  about 7 hours ago
ਗਰਨੇਡ ਨਾਲ ਹਮਲਾ, 6 ਲੋਕ ਜ਼ਖਮੀ
. . .  about 7 hours ago
ਵੈਨੇਜੁਏਲਾ ਕੱਚੇ ਤੇਲ ਦਾ ਭੁਗਤਾਨ ਭਾਰਤੀ ਕਰੰਸੀ 'ਚ ਲੈਣ ਨੂੰ ਤਿਆਰ
. . .  about 7 hours ago
ਪਾਕਿਸਤਾਨੀ ਗੋਲੀਬਾਰੀ 'ਚ 4 ਲੋਕਾਂ ਦੀ ਮੌਤ, 35 ਜ਼ਖਮੀ
. . .  about 8 hours ago
ਪੈਟਰੋਲ 25 ਰੁਪਏ ਤੱਕ ਸਸਤਾ ਕਰਨਾ ਸੰਭਵ - ਚਿਦੰਬਰਮ
. . .  about 8 hours ago
ਨਿੱਜੀ ਸਕੂਲ 'ਚ ਮਾਸੂਮ ਵਿਦਿਆਰਥੀ ਨਾਲ ਛੇੜਛਾੜ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ
  •     Confirm Target Language  

ਮੋਗਾ

ਆਲ ਪੰਜਾਬ ਆਂਗਣਵਾੜੀ ਯੂਨੀਅਨ ਨੇ ਪੰਜਾਬ ਤੇ ਕੇਂਦਰ ਸਰਕਾਰ ਦੇ ਪੁਤਲੇ ਸਾੜੇ

ਧਰਮਕੋਟ, 13 ਫ਼ਰਵਰੀ (ਪਰਮਜੀਤ ਸਿੰਘ)-ਆਲ ਪੰਜਾਬ ਆਂਗਣਵਾੜੀ ਯੂਨੀਅਨ ਬਲਾਕ ਧਰਮਕੋਟ ਵਲੋਂ ਅੱਜ ਬਲਾਕ ਪ੍ਰਧਾਨ ਗੁਰਜੀਤ ਕੌਰ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਦੇ ਸਬੰਧ ਵਿਚ ਰੋਸ ਮੁਜ਼ਾਹਰਾ ਕੀਤਾ ਗਿਆ | ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਅਰਥੀਆਂ ਬਣਾ ਕੇ ਸਾੜੀਆਂ ਗਈਆਂ | ਵੱਡੀ ਗਿਣਤੀ ਵਿਚ ਇਕੱਤਰ ਹੋਈਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਸਰਕਾਰ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਮੌਕੇ ਵੱਖ-ਵੱਖ ਆਗੂਆਂ ਨੇ ਕਿਹਾ ਕਿ ਸਰਕਾਰ ਪੰਜਾਬ ਅਤੇ ਕੇਂਦਰ ਸਰਕਾਰ ਜਾਣ-ਬੁੱਝ ਕੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਅੱਖੋਂ-ਪਰੋਖੇ ਕਰ ਰਹੀ ਹੈ | ਉਨ੍ਹਾਂ ਦਾ ਮਾਣ-ਭੱਤਾ ਨਹੀਂ ਵਧਾਇਆ ਗਿਆ | ਉਨ੍ਹਾਂ ਮੰਗ ਕੀਤੀ ਕਿ ਵਰਕਰਾਂ/ਹੈਲਪਰਾਂ ਨੂੰ ਦਿੱਲੀ ਸਰਕਾਰ ਵਾਗ ਕਰਮਵਾਰ 10 ਹਜ਼ਾਰ ਤੇ 5 ਹਜ਼ਾਰ ਰੁਪਏ ਦਾ ਮਾਣਭੱਤਾ ਦਿੱਤਾ ਜਾਵੇ, ਪ੍ਰੀ-ਪ੍ਰਾਇਮਰੀ ਜਮਾਤਾਂ ਵਿਚ ਦਾਖਲ ਕੀਤੇ ਬੱਚੇ ਆਂਗਣਵਾੜੀ ਸੈਂਟਰਾਂ ਵਿਚ ਵਾਪਿਸ ਭੇਜੇ ਜਾਣ | ਵਰਕਰਾਂ ਹੈਲਪਰਾਂ ਨੂੰ ਲਾਭ ਦੇਣ ਵਾਲੇ ਬਿੱਲ ਪਾਸ ਕੀਤੇ ਜਾਣ ਅਤੇ ਐਨ.ਜੀ.ਓ. ਅਧੀਨ ਚੱਲਦੇ ਬਲਾਕ ਬਠਿੰਡਾ ਅਤੇ ਸਰਵਰ ਖੂਹੀਆਂ ਜਿਨ੍ਹਾਂ ਦਾ ਨੋਟੀਫ਼ਿਕੇਸ਼ਨ ਜਾਰੀ ਹੋ ਚੁੱਕਿਆ ਨੂੰ ਵਾਪਿਸ ਵਿਭਾਗ ਅਧੀਨ ਲਿਆਂਦਾ ਜਾਵ ਅਤੇ ਐਨ.ਜੀ.ਓ. ਚੱਲਦੇ ਬਲਾਕਾਂ ਨੂੰ ਸ਼ਾਮਲ ਕੀਤਾ ਜਾਵੇ | ਇਸ ਮੌਕੇ ਸੁਖਜੀਤ ਕੌਰ, ਕਰਮਜੀਤ ਕੌਰ, ਕੁਲਵੀਰ ਕੌਰ, ਕਰਮਜੀਤ ਕੌਰ, ਅਮਰਜੀਤ ਕੌਰ ਆਦਿ ਹਾਜ਼ਰ ਸਨ |

ਪੰਚਾਇਤਾਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਨਹੀਂ ਕਰਦੀਆਂ ਕੰਮ

ਨਿਹਾਲ ਸਿੰਘ ਵਾਲਾ, 13 ਫ਼ਰਵਰੀ (ਜਗਸੀਰ ਸਿੰਘ ਲੁਹਾਰਾ)-ਦੇਸ਼ ਆਜ਼ਾਦ ਹੋਏ ਨੂੰ ਅੱਜ ਪੂਰੇ 71 ਸਾਲ ਹੋ ਗਏ ਹਨ | ਸਰਕਾਰਾਂ ਆਉਂਦੀਆਂ-ਜਾਂਦੀਆਂ ਰਹੀਆਂ ਪਰੰਤੂ ਗੰਧਲੀ ਸਿਆਸਤ ਨੇ ਪੂਰੇ ਪੰਜਾਬ ਦਾ ਮੂੰਹ-ਮੁਹਾਂਦਰਾ ਵਿਗਾੜ ਦਿੱਤਾ ਹੈ | ਜੇ ਗੱਲ ਕਰੀਏ ਪਿੰਡਾਂ ਵਿਚ ...

ਪੂਰੀ ਖ਼ਬਰ »

ਕਸਬੇ ਦੇ ਮੰਦਰਾਂ ਵਿਚ ਧੂਮ-ਧਾਮ ਨਾਲ ਮਨਾਈ ਮਹਾਂ-ਸ਼ਿਵਰਾਤਰੀ

ਕੋਟ ਈਸੇ ਖਾਂ, 13 ਫ਼ਰਵਰੀ (ਨਿਰਮਲ ਸਿੰਘ ਕਾਲੜਾ)-ਸਥਾਨਕ ਸ਼ਿਵ ਮੰਦਰਾਂ ਵਿਚ ਸ਼ਿਵਰਾਤਰੀ ਮਨਾਈ ਗਈ | ਕਸਬੇ ਦੇ ਸਾਰੇ ਮੰਦਰਾਂ ਵਿਚ ਸਵੇਰ ਤੋਂ ਹੀ ਭਗਤਾਂ ਦਾ ਤਾਂਤਾ ਲੱਗਿਆ ਰਿਹਾ | ਸ਼ਿਵ ਭਗਤਾਂ ਨੇ ਸ਼ਿਵਲਿੰਗ 'ਤੇ ਜਲ, ਫ਼ੁਲ, ਫਲ ਆਦਿ ਚੜ੍ਹਾ ਕੇ ਆਪਣੀ ਸ਼ਰਧਾ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ

ਕਿਸ਼ਨਪੁਰਾ ਕਲਾਂ, 13 ਫਰਵਰੀ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਬੀਤੀ ਰਾਤ ਕਸਬਾ ਕਿਸ਼ਨਪੁਰਾ ਕਲਾਂ ਤੋਂ ਧਰਮਕੋਟ ਰੋਡ 'ਤੇ ਅਚਾਨਕ ਮੋਟਰਸਾਈਕਲ ਫਿਸਲਣ ਕਾਰਨ ਇਕ ਵਿਅਕਤੀ ਦੀ ਮੌਤ ਹੋਣ ਦਾ ਦੁਖਦਾਇਕ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਸੂਤਰਾਂ ਤੋਂ ...

ਪੂਰੀ ਖ਼ਬਰ »

ਹਲਕਾ ਵਿਧਾਇਕ ਲੋਹਗੜ੍ਹ ਨੇ ਝੱਖੜ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ

ਫ਼ਤਿਹਗੜ੍ਹ ਪੰਜਤੂਰ, 13 ਫਰਵਰੀ (ਜਸਵਿੰਦਰ ਸਿੰਘ)-ਬੀਤੀ ਸ਼ਾਮ ਆਏ ਝੱਖੜ ਨੇ ਕਸਬਾ ਫ਼ਤਿਹਗੜ੍ਹ ਪੰਜਤੂਰ ਦੇ ਲੋਕਾਂ ਦਾ ਭਾਰੀ ਨੁਕਸਾਨ ਕਰ ਦਿੱਤਾ ਸੀ | ਜਿਸ ਬਾਰੇ ਪਤਾ ਲੱਗਦਿਆਂ ਹੀ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਵਲੋਂ ਕਸਬਾ ਫ਼ਤਿਹਗੜ੍ਹ ਪੰਜਤੂਰ ਵਿਖੇ ...

ਪੂਰੀ ਖ਼ਬਰ »

ਟਰੱਕ ਦੀ ਲਪੇਟ ਵਿਚ ਆਉਣ ਨਾਲ ਬਜ਼ੁਰਗ ਦੀ ਮੌਤ

ਮੋਗਾ, 13 ਫ਼ਰਵਰੀ (ਗੁਰਤੇਜ ਸਿੰਘ)-ਅੱਜ ਸਥਾਨਕ ਸ਼ਹਿਰ ਦੇ ਗਾਂਧੀ ਰੋਡ ਸਥਿਤ ਜੀ.ਟੀ. ਰੋਡ 'ਤੇ ਬਣੇ ਫ਼ਲਾਈ ਓਵਰ ਹੇਠਾਂ ਇੱਕ 65 ਸਾਲਾ ਵਿਅਕਤੀ ਦੀ ਟਰੱਕ ਦੀ ਲਪੇਟ ਵਿਚ ਆਉਣ 'ਤੇ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਮੁਤਾਬਿਕ ਕਰਮ ਸਿੰਘ (65 ਸਾਲ) ਪੁੱਤਰ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਪਿ੍ਅੰਕਾ ਮਿੱਤਲ ਨੇ ਨਾਮਜ਼ਦਗੀ ਪੱਤਰ ਭਰੇ

ਨਿਹਾਲ ਸਿੰਘ ਵਾਲਾ/ਬੱਧਨੀ ਕਲਾਂ, 13 ਫਰਵਰੀ (ਪਲਵਿੰਦਰ ਸਿੰਘ ਟਿਵਾਣਾ/ਨਿਰਮਲਜੀਤ ਸਿੰਘ ਧਾਲੀਵਾਲ)-ਨਗਰ ਪੰਚਾਇਤ ਬੱਧਨੀ ਕਲਾਂ ਦੇ ਵਾਰਡ ਨੰ: 7 ਤੋਂ ਜ਼ਿਮਨੀ ਚੋਣ ਜੋ ਕਿ 24 ਫਰਵਰੀ ਨੂੰ ਹੋ ਰਹੀ ਹੈ | ਉਸ ਲਈ ਕਾਂਗਰਸੀ ਉਮੀਦਵਾਰ ਪਿ੍ਅੰਕਾ ਮਿੱਤਲ ਵਲੋਂ ਆਪਣੇ ...

ਪੂਰੀ ਖ਼ਬਰ »

ਰਾਈਟ ਵੇ ਦੀ ਵਿਦਿਆਰਥਣ ਨੇ ਪ੍ਰਾਪਤ ਕੀਤੇ 6.5 ਬੈਂਡ

ਮੋਗਾ, 13 ਫਰਵਰੀ (ਸੁਰਿੰਦਰਪਾਲ ਸਿੰਘ)-ਮਾਲਵੇ ਖੇਤਰ ਦੀ ਮੰਨੀ ਪ੍ਰਮੰਨੀ ਸੰਸਥਾ ਰਾਈਟ ਵੇ ਏਅਰਲਿੰਕਸ ਇਮੀਗ੍ਰੇਸ਼ਨ ਦੇ ਨਾਲ ਨਾਲ ਆਈਲੈਟਸ ਅਤੇ ਪੀ.ਟੀ.ਈ. ਦੇ ਖੇਤਰ ਵਿਚ ਵੀ ਆਪਣਾ ਨਾਂਅ ਬਣਾ ਚੁੱਕੀ ਹੈ | ਇਸੇ ਕਾਮਯਾਬੀ ਦੀ ਲੜੀ ਤਹਿਤ ਸੰਸਥਾ ਦੀ ਵਿਦਿਆਰਥਣ ਹਰਪ੍ਰੀਤ ...

ਪੂਰੀ ਖ਼ਬਰ »

ਡਿਪਟੀ ਸਪੀਕਰ ਭੱਟੀ ਅੱਜ ਲੋਕਾਂ ਦੀਆਂ ਮੁਸ਼ਕਿਲਾਂ ਸੁਣਨਗੇ

ਨਿਹਾਲ ਸਿੰਘ ਵਾਲਾ/ਬਿਲਾਸਪੁਰ, 13 ਫਰਵਰੀ (ਟਿਵਾਣਾ/ਗਾਹਲਾ)-ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਅੱਜ 14 ਫਰਵਰੀ ਦਿਨ ਬੁੱਧਵਾਰ ਨੂੰ ਸਵੇਰੇ 11 ਵਜੇ ਆਪਣੇ ਜੱਦੀ ਪਿੰਡ ਬਿਲਾਸਪੁਰ ਵਿਖੇ ਪੁੱਜ ਰਹੇ ਹਨ | ਇਸ ਸਬੰਧੀ ਪੈੱ੍ਰਸ ਨੂੰ ਜਾਣਕਾਰੀ ...

ਪੂਰੀ ਖ਼ਬਰ »

ਵਾਰਡ ਨੰ: 25 ਦੀ ਚੋਣ ਲਈ ਕੁੱਲ 6 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ

ਮੋਗਾ, 13 ਫਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਰਾਜੇਸ਼ ਤਿ੍ਪਾਠੀ ਨੇ ਦੱਸਿਆ ਕਿ ਨਗਰ ਨਿਗਮ ਮੋਗਾ ਦੇ ਵਾਰਡ ਨੰ: 25 ਦੀ 24 ਫ਼ਰਵਰੀ ਨੂੰ ਹੋਣ ਵਾਲੀ ਚੋਣ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ...

ਪੂਰੀ ਖ਼ਬਰ »

ਬਾਪੂ ਲਛਮਣ ਸਿੰਘ ਮਨਾਵਾਂ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਕੋਟ ਈਸੇ ਖਾਂ, 13 ਫਰਵਰੀ (ਗੁਰਮੀਤ ਸਿੰਘ ਖ਼ਾਲਸਾ)-ਸ਼ੋ੍ਰਮਣੀ ਅਕਾਲੀ ਦਲ ਅਤੇ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਸਵ. ਜਗਦੇਵ ਸਿੰਘ ਤਲਵੰਡੀ ਦੇ ਨਜ਼ਦੀਕੀ ਰਿਸ਼ਤੇਦਾਰ ਅਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ ਹਲਕਾ ਇੰਚਾਰਜ ਖੰਨਾ, ਜਗਜੀਤ ਸਿੰਘ ਤਲਵੰਡੀ ...

ਪੂਰੀ ਖ਼ਬਰ »

ਐਸ. ਐਸ. ਏ./ਰਮਸਾ ਅਧਿਆਪਕਾਂ ਵਲੋਂ ਪੂਰੀਆਂ ਤਨਖ਼ਾਹਾਂ ਸਮੇਤ ਸਿੱਖਿਆ ਵਿਭਾਗ ਵਿਚ ਰੈਗੂਲਰ ਕਰਨ ਦੀ ਮੰਗ

ਮੋਗਾ, 13 ਫ਼ਰਵਰੀ (ਸੁਰਿੰਦਰਪਾਲ ਸਿੰਘ)-ਐਸ.ਐਸ.ਏ./ਰਮਸਾ ਅਧਿਆਪਕ ਯੂਨੀਅਨ ਮੋਗਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਅਤੇ ਜਨਰਲ ਸਕੱਤਰ ਗੁਰਪ੍ਰੀਤ ਅੰਮੀਵਾਲ ਦੀ ਅਗਵਾਈ ਹੇਠ ਸਥਾਨਕ ਨੇਚਰ ਪਾਰਕ ਵਿਖੇ ਹੋਈ | ਮੀਟਿੰਗ ਵਿਚ ਸਿੱਖਿਆ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਖੇਤੀ ਮੋਟਰਾਂ ਤੋਂ ਕੇਬਲ ਤਾਰਾਂ ਚੋਰੀ

ਕਿਸ਼ਨਪੁਰਾ ਕਲਾਂ, 13 ਫਰਵਰੀ (ਪਰਮਿੰਦਰ ਸਿੰਘ ਗਿੱਲ)-ਪਿੰਡ ਦਾਤਾ-ਫ਼ਤਿਹਗੜ੍ਹ ਕੋਰੋਟਾਣਾ ਰੋਡ 'ਤੇ ਪਿਛਲੇ ਇਕ ਹਫ਼ਤੇ ਦੌਰਾਨ ਕਿਸਾਨਾਂ ਦੀਆਂ ਲਗਪਗ 25 ਖੇਤੀ ਮੋਟਰਾਂ ਦੀਆਂ ਕੇਬਲ ਤਾਰਾਂ ਚੋਰੀ ਹੋ ਚੁੱਕੀਆਂ ਹਨ, ਜਿਸ ਕਾਰਨ ਕਿਸਾਨਾਂ ਦਾ ਵੱਡੀ ਪੱਧਰ 'ਤੇ ਆਰਥਿਕ ...

ਪੂਰੀ ਖ਼ਬਰ »

ਫਾਰਮਾਸਿਸਟ ਜਗਰਾਜ ਸਿੰਘ ਨੂੰ ਸੇਵਾ-ਮੁਕਤੀ 'ਤੇ ਨਿੱਘੀ ਵਿਦਾਇਗੀ

ਮੋਗਾ, 13 ਫਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮੋਗਾ ਦੇ ਈ.ਐਸ.ਆਈ. ਹਸਪਤਾਲ ਵਿਖੇ ਬਤੌਰ ਫਾਰਮਾਸਿਸਟ ਜਗਰਾਜ ਸਿੰਘ ਵਲੋਂ ਲੰਮਾ ਸਮਾਂ ਆਪਣੀਆਂ ਸੇਵਾਵਾਂ ਨਿਭਾਉਂਦਿਆਂ ਸੇਵਾ-ਮੁਕਤ ਹੋ ਗਏ | ਉਨ੍ਹਾਂ ਦੀ ਇਸ ਸੇਵਾ-ਮੁਕਤੀ 'ਤੇ ਪੰਜਾਬ ਰਾਜ ਫਾਰਮਾਸਿਸਟ ...

ਪੂਰੀ ਖ਼ਬਰ »

ਬਿ੍ਗੇਡੀਅਰ ਕੁਲਦੀਪ ਸਿੰਘ ਕਾਹਲੋਂ ਤੇ ਡੀ.ਸੀ. ਦਿਲਰਾਜ ਸਿੰਘ ਵਲੋਂ ਐਕਸ ਸਰਵਿਸਮੈਨ ਵੈੱਲਫੇਅਰ ਸੁਸਾਇਟੀ ਦੇ ਕੇਂਦਰ ਦਾ ਉਦਘਾਟਨ

ਬੱਧਨੀ ਕਲਾਂ, 13 ਫਰਵਰੀ (ਸੰਜੀਵ ਕੋਛੜ)-ਸਰਬ ਹਿੰਦ ਫ਼ੌਜੀ ਭਾਈਚਾਰਾ ਪੰਜਾਬ ਦੇ ਸੂਬਾ ਪ੍ਰਧਾਨ ਬਿ੍ਗੇਡੀਅਰ ਕੁਲਦੀਪ ਸਿੰਘ ਕਾਹਲੋਂ, ਡਿਪਟੀ ਕਮਿਸ਼ਨਰ ਮੋਗਾ ਦਿਲਰਾਜ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਕਰਨਲ ਇੰਦਰਵੀਰ ਸਿੰਘ ਕੰਗ ਨੇ ਪਿੰਡ ਬੁੱਟਰ ਕਲਾਂ ਵਿਖੇ ਐਕਸ ...

ਪੂਰੀ ਖ਼ਬਰ »

ਵਿਦਿਆਰਥਣ ਦੇ ਤਲੂਆ ਦਾ ਹੋਇਆ ਸਫਲ ਅਪਰੇਸ਼ਨ

ਨਿਹਾਲ ਸਿੰਘ ਵਾਲਾ, 13 ਫਰਵਰੀ (ਪਲਵਿੰਦਰ ਸਿੰਘ ਟਿਵਾਣਾ)-ਸਰਕਾਰੀ ਪ੍ਰਾਇਮਰੀ ਸਕੂਲ ਭਾਗੀਕੇ ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਮਨਜੀਤ ਕੌਰ ਪੁੱਤਰੀ ਕੁਲਵੰਤ ਸਿੰਘ ਜੋ ਤਲੂਆ ਨਾ ਹੋਣ ਕਾਰਨ ਬੋਲ ਨਹੀਂ ਸਕਦੀ ਸੀ | ਜਿਸ ਦਾ ਆਪ੍ਰੇਸ਼ਨ ਸੁਲੱਖਣ ਸਿੰਘ ਸੈਦੋਕੇ ...

ਪੂਰੀ ਖ਼ਬਰ »

ਐਸ. ਐਮ. ਓ. ਸ਼ੇਰਗਿੱਲ ਦੀ ਟੀਮ ਨੇ ਝੱਖੜ ਵਾਲੇ ਖੇਤਰ ਦਾ ਜਾਇਜ਼ਾ ਲਿਆ

ਫ਼ਤਿਹਗੜ੍ਹ ਪੰਜਤੂਰ, 13 ਫਰਵਰੀ (ਜਸਵਿੰਦਰ ਸਿੰਘ)-ਸਿਹਤ ਸੇਵਾਵਾਂ ਨੂੰ ਮੁੱਖ ਰੱਖਦਿਆਂ ਸਿਵਲ ਸਰਜਨ ਮੋਗਾ ਡਾ. ਮਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਸ.ਐਮ.ਓ. ਅਮਰੀਕ ਸਿੰਘ ਸ਼ੇਰਗਿੱਲ ਦੀ ਟੀਮ ਵਲੋਂ ਬੀਤੇ ਕੱਲ੍ਹ ਆਏ ਝੱਖੜ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ...

ਪੂਰੀ ਖ਼ਬਰ »

ਮੋਗਾ ਵਿਖੇ ਜ਼ਿਲ੍ਹਾ ਪੱਧਰੀ ਰੋਜ਼ਗਾਰ ਮੇਲਾ ਪੋਲੀਟੈਕਨਿਕ ਕਾਲਜ ਅਜੀਤਵਾਲ ਵਿਖੇ 24 ਨੂੰ -ਤਿ੍ਪਾਠੀ

ਮੋਗਾ, 13 ਫ਼ਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਰਕਾਰ ਵਲੋਂ ਪਹਿਲੇ ਰਾਜ ਪੱਧਰੀ ਰੋਜ਼ਗਾਰ ਮੇਲੇ ਦੀ ਸਫਲਤਾ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ 20 ਫ਼ਰਵਰੀ ਤੋਂ 8 ਮਾਰਚ ਤੱਕ ਦੂਜੇ ਰਾਜ ਪੱਧਰੀ ਰੋਜ਼ਗਾਰ ਮੇਲੇ ਲਾਉਣ ਦਾ ...

ਪੂਰੀ ਖ਼ਬਰ »

ਪਿੰਡ ਸੈਦੋਕੇ 'ਚ ਨਸ਼ਿਆਂ ਦੇ ਖ਼ਾਤਮੇ ਸਬੰਧੀ ਵੱਖ-ਵੱਖ ਜਥੇਬੰਦੀਆਂ ਦੀ ਇਕੱਤਰਤਾ

ਸਮਾਧ ਭਾਈ, 13 ਫਰਵਰੀ (ਗੁਰਮੀਤ ਸਿੰਘ ਮਾਣੂਕੇ)-ਪੰਜਾਬ ਵਿਚ ਆਏ ਨਸ਼ੇ ਦੇ ਹੜ੍ਹ ਵਿਚ ਬਹੁਤ ਸਾਰੇ ਨੌਜਵਾਨ ਜਿਥੇ ਗਲਤਾਨ ਹੋ ਗਏ ਹਨ ਉਥੇ ਵੱਡੀ ਪੱਧਰ 'ਤੇ ਨੌਜਵਾਨਾਂ ਦੀ ਜ਼ਿੰਦਗੀ ਵੀ ਇਸ ਨਸ਼ੇ ਦੀ ਭੇਟ ਚੜ੍ਹ ਚੁੱਕੀ ਹੈ ਅਤੇ ਇਸ ਨਸ਼ੇ ਨੇ ਘਰਾਂ ਦੇ ਘਰ ਤਬਾਹ ਕਰ ਦਿੱਤੇ ...

ਪੂਰੀ ਖ਼ਬਰ »

ਏ. ਡੀ. ਸੀ. ਵਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਗਵਰਨਿੰਗ ਕੌਾਸਲ ਨਾਲ ਮੀਟਿੰਗ
ਮੋਗਾ ਵਿਖੇ ਜ਼ਿਲ੍ਹਾ ਪੱਧਰੀ ਰੋਜ਼ਗਾਰ ਮੇਲਾ ਪੋਲੀਟੈਕਨਿਕ ਕਾਲਜ ਅਜੀਤਵਾਲ ਵਿਖੇ 24 ਨੂੰ -ਤਿ੍ਪਾਠੀ

ਮੋਗਾ, 13 ਫ਼ਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਰਕਾਰ ਵਲੋਂ ਪਹਿਲੇ ਰਾਜ ਪੱਧਰੀ ਰੋਜ਼ਗਾਰ ਮੇਲੇ ਦੀ ਸਫਲਤਾ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ 20 ਫ਼ਰਵਰੀ ਤੋਂ 8 ਮਾਰਚ ਤੱਕ ਦੂਜੇ ਰਾਜ ਪੱਧਰੀ ਰੋਜ਼ਗਾਰ ਮੇਲੇ ਲਾਉਣ ਦਾ ...

ਪੂਰੀ ਖ਼ਬਰ »

ਸਟੇਟ ਪੱਧਰ 'ਤੇ ਮੱਲਾਂ ਮਾਰਨ ਵਾਲੇ ਖਿਡਾਰੀਆਂ ਦਾ ਸਨਮਾਨ

ਨਿਹਾਲ ਸਿੰਘ ਵਾਲਾ, 13 ਫਰਵਰੀ (ਪਲਵਿੰਦਰ ਸਿੰਘ ਟਿਵਾਣਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਦੇ ਸਟੇਟ ਅਤੇ ਜ਼ਿਲ੍ਹਾ ਪੱਧਰ ਦੇ ਖੇਡ ਮੁਕਾਬਲਿਆਂ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀ ਖਿਡਾਰੀਆਂ ਦਾ ਅੱਜ ਇਕ ਸਮਾਗਮ ਰਾਹੀਂ ...

ਪੂਰੀ ਖ਼ਬਰ »

ਰੇਤਾ ਦੀਆਂ ਓਵਰਲੋਡ ਟਰਾਲੀਆਂ ਨੇ ਤੋੜੀ ਵੱਡੀ ਪੁਲੀ

ਕਿਸ਼ਨਪੁਰਾ ਕਲਾਂ, 13 ਫ਼ਰਵਰੀ (ਅਮੋਲਕ ਸਿੰਘ ਕਲਸੀ)-ਲਾਗਲੇ ਪਿੰਡਾਂ ਅੰਦਰ ਚੱਕ ਭੌਰੇ ਅਤੇ ਗੱਟੀ-ਜੱਟਾਂ ਵਿਖੇ ਚੱਲ ਰਹੇ ਰੇਤਾਂ ਦੇ ਖੱਡੇ ਵਿਚ ਓਵਰਲੋਡ ਟਰਾਲੀਆਂ ਨੇ ਸੜਕਾਂ ਅਤੇ ਪਿੰਡਾਂ ਦੀਆਂ ਪੁਲੀਆਂ ਨੂੰ ਤੋੜਨਾ ਸ਼ੁਰੂ ਕਰ ਦਿੱਤਾ ਹੈ | ਨਸੀਰੇ ਵਾਲਾ ਦੇ ਸਰਪੰਚ ...

ਪੂਰੀ ਖ਼ਬਰ »

ਡੈਂਟਲ ਪੰਦ੍ਹਰਵਾੜੇ ਦੀ ਸ਼ੁਰੂਆਤ ਮੌਕੇ 60 ਮਰੀਜ਼ਾਂ ਦੀ ਜਾਂਚ

ਕੋਟ ਈਸੇ ਖਾਂ, 13 ਫ਼ਰਵਰੀ (ਨਿਰਮਲ ਸਿੰਘ ਕਾਲੜਾ)-ਸਿਹਤ ਅਤੇ ਪਰਿਵਾਰ ਭਾਈ ਵਿਭਾਗ ਪੰਜਾਬ ਦੇ ਹੁਕਮਾਂ ਅਤੇ ਸਿਵਲ ਸਰਜਨ ਮੋਗਾ ਡਾ. ਮਨਜੀਤ ਸਿੰਘ ਅਤੇ ਜ਼ਿਲ੍ਹਾ ਡੈਂਟਲ ਸਿਹਤ ਅਫ਼ਸਰ ਡਾ. ਕਮਲਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਾ. ਅਮਰੀਕ ਸਿੰਘ ਸੀਨੀਅਰ ਮੈਡੀਕਲ ...

ਪੂਰੀ ਖ਼ਬਰ »

ਲੇਖਕਾ ਰਿਤੂ ਵਾਸੂਦੇਵ ਜੀ ਦਾ ਸਨਮਾਨ ਸਮਾਰੋਹ ਕਰਵਾਇਆ

ਕੋਟ ਈਸੇ ਖਾਂ, 13 ਫ਼ਰਵਰੀ (ਨਿਰਮਲ ਸਿੰਘ ਕਾਲੜਾ)-ਨਜ਼ਦੀਕੀ ਪਿੰਡ ਚੀਮਾਂ ਵਿਖੇ ਪੇਂਡੂ ਸਾਹਿਤ ਸਭਾ ਵੱਲੋਂ ਸਾਹਿਤਕ ਖੇਤਰ ਵਿਚ ਪਾਈਆਂ ਜਾ ਰਹੀਆਂ ਵਿਲੱਖਣ ਪੈੜਾਂ ਨੂੰ ਪ੍ਰਫੁਲਿਤ ਕਰਨ ਲਈ ਚੁੱਕੇ ਜਾ ਰਹੇ ਠੋਸ ਕਦਮਾਂ ਦੀ ਬਦੌਲਤ ਲੇਖਕਾ ਰਿਤੂ ਵਾਸੁਦੇਵ ਦਾ ...

ਪੂਰੀ ਖ਼ਬਰ »

1925 ਸਰਕਾਰੀ ਸਹਾਇਤਾ ਪ੍ਰਾਪਤ ਕਾਲਜ ਅਧਿਆਪਕ ਫ਼ਰੰਟ ਦੀ ਇਕੱਤਰਤਾ

ਮੋਗਾ, 13 ਫ਼ਰਵਰੀ (ਜਸਪਾਲ ਸਿੰਘ ਬੱਬੀ)-1925 ਸਰਕਾਰੀ ਸਹਾਇਤਾ ਪ੍ਰਾਪਤ ਕਾਲਜ ਅਧਿਆਪਕ ਫ਼ਰੰਟ ਮੋਗਾ ਦੀ ਇਕੱਤਰਤਾ ਡਾ. ਹਰਦੀਪ ਸਿੰਘ ਅਤੇ ਪ੍ਰੋ. ਜਗਦੀਪ ਸਿੰਘ ਦੀ ਅਗਵਾਈ ਵਿਚ ਹੋਈ | ਇਸ ਮੌਕੇ ਡਾ. ਹਰਦੀਪ ਸਿੰਘ ਅਤੇ ਪ੍ਰੋ. ਜਗਦੀਪ ਸਿੰਘ ਨੇ ਦੱਸਿਆ ਕਿ ਡੀ.ਪੀ.ਆਈ. ਕਾਲਜਾਂ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਮੋਗਾ, 13 ਫਰਵਰੀ (ਅਮਰਜੀਤ ਸਿੰਘ ਸੰਧੂ)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਦਰਸ਼ਨ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ ਸਰਕਾਰ ਤੋਂ ਮੰਗ ਕੀਤੀ ਗਈ ਕਿ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਜਲਦੀ ...

ਪੂਰੀ ਖ਼ਬਰ »

ਪ੍ਰਾਇਮਰੀ ਅਧਿਆਪਕ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜਨ ਲਈ ਤਿਆਰ

ਮੋਗਾ, 13 ਫ਼ਰਵਰੀ (ਸ਼ਿੰਦਰ ਸਿੰਘ ਭੁਪਾਲ)-ਸਰਕਾਰੀ ਸਕੂਲ ਅਤੇ ਸਿੱਖਿਆ ਬਚਾਓ ਮੰਚ ਵਲੋਂ ਮੁੱਖ ਮੰਤਰੀ ਪੰਜਾਬ ਦੇ ਸ਼ਹਿਰ ਪਟਿਆਲਾ ਵਿਖੇ 18 ਫ਼ਰਵਰੀ ਐਤਵਾਰ ਨੂੰ ਵਿਸ਼ਾਲ ਰੈਲੀ ਅਤੇ ਰੋਸ ਮਾਰਚ ਕੀਤਾ ਜਾ ਰਿਹਾ ਹੈ | ਇਸ ਸਬੰਧੀ ਜਥੇਬੰਦੀ ਦੇ ਵੱਖ-ਵੱਖ ਅਹੁਦੇਦਾਰਾਂ ਨੇ ...

ਪੂਰੀ ਖ਼ਬਰ »

ਮਹਾਂ ਸ਼ਿਵਰਾਤਰੀ ਬਾਘਾ ਪੁਰਾਣਾ ਸ਼ਹਿਰ ਤੇ ਇਲਾਕੇ ਅੰਦਰ ਧੂਮ-ਧਾਮ ਨਾਲ ਮਨਾਈ

ਬਾਘਾ ਪੁਰਾਣਾ, 13 ਫ਼ਰਵਰੀ (ਬਲਰਾਜ ਸਿੰਗਲਾ)-ਸ੍ਰੀ ਮਹਾਂ ਸ਼ਿਵਰਾਤਰੀ ਦਾ ਉਤਸਵ ਅੱਜ ਸਥਾਨਕ ਸ਼ਹਿਰ ਅਤੇ ਇਲਾਕਾ ਭਰ ਦੇ ਮੰਦਰਾਂ ਵਿਚ ਸੰਗਤਾਂ ਵਲੋਂ ਧੂਮ-ਧਾਮ ਨਾਲ ਮਨਾਇਆ ਗਿਆ | ਮੰਦਰਾਂ ਨੂੰ ਖ਼ੂਬ ਸਜਾ ਕੇ ਭਗਵਾਨ ਸ਼ਿਵ ਭੋਲੇ ਸ਼ੰਕਰ ਦੀ ਪੂਜਾ ਕੀਤੀ ਗਈ ਤੇ ...

ਪੂਰੀ ਖ਼ਬਰ »

ਸੱਚਖੰਡ ਵਾਸੀ ਸੰਤ ਬਾਬਾ ਸ਼ੀਸ਼ਾ ਸਿੰਘ ਜੀ ਦੀ ਯਾਦ ਵਿਚ 14ਵਾਂ ਗੁਰਮਤਿ ਸਮਾਗਮ ਕਰਵਾਇਆ

ਮੋਗਾ, 13 ਫ਼ਰਵਰੀ (ਸੁਰਿੰਦਰਪਾਲ ਸਿੰਘ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੱਚਖੰਡ ਵਾਸੀ ਸੰਤ ਬਾਬਾ ਸ਼ੀਸ਼ਾ ਸਿੰਘ ਸ਼੍ਰੀ ਹਜ਼ੂਰ ਸਾਹਿਬ ਵਾਲਿਆਂ ਜੀ ਦੀ ਯਾਦ ਨੂੰ ਸਮਰਪਿਤ 14ਵਾਂ ਗੁਰਮਤਿ ਸਮਾਗਮ ਸਥਾਨਕ ਸ਼ਹਿਰ ਦੇ ਗੁਰਦੁਆਰਾ ਕਲਗ਼ੀਧਰ ਸਾਹਿਬ ਦਸਮੇਸ਼ ਨਗਰ ...

ਪੂਰੀ ਖ਼ਬਰ »

ਗੋ-ਗਲੋਬਲ ਮੋਗਾ ਨੇ ਕਿਰਨਵੀਰ ਕੌਰ ਦਾ ਕੈਨੇਡਾ ਜਾਣ ਦਾ ਸੁਪਨਾ ਕੀਤਾ ਸਾਕਾਰ

ਮੋਗਾ, 13 ਫ਼ਰਵਰੀ (ਸੁਰਿੰਦਰਪਾਲ ਸਿੰਘ)-ਗੋ-ਗਲੋਬਲ ਜੋ ਨਜ਼ਦੀਕ ਸਟੇਟ ਬੈਂਕ ਆਫ਼ ਪਟਿਆਲਾ ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ, ਵਿਦਿਆਰਥੀਆਂ ਦੇ ਹਰ ਵਰਗ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਾਲੀ ਵੀਜ਼ਾ ਸੰਸਥਾ ਵਲੋਂ ਜ਼ਿਲ੍ਹਾ ਮੋਗਾ ਦੀ ਵਿਦਿਆਰਥਣ ...

ਪੂਰੀ ਖ਼ਬਰ »

ਮੈਕਰੋ ਗਲੋਬਲ ਇਮੀਗਰੇਸ਼ਨ ਦੇ ਹਰਸਿਮਰਨ ਸਿੰਘ ਜੰਡੂ ਵਲੋਂ 7 ਬੈਂਡ ਹਾਸਿਲ

ਮੋਗਾ, 13 ਫ਼ਰਵਰੀ (ਸੁਰਿੰਦਰਪਾਲ ਸਿੰਘ)-ਪੰਜਾਬ ਅਤੇ ਕੈਨੇਡਾ ਸਰਕਾਰ ਤੋਂ ਮਾਨਤਾ ਪ੍ਰਾਪਤ ਮੈਕਰੋ ਗਲੋਬਲ ਇਮੀਗਰੇਸ਼ਨ ਸਰਵਿਸਿਜ਼ ਅਕਾਲਸਰ ਚੌਕ ਜੀ.ਟੀ ਰੋਡ ਵਲੋਂ ਆਈਲਟਸ ਵਿਚ ਵਧੀਆ ਸਕੋਰ ਦਿਵਾਉਣ ਲਈ ਹਰੇਕ ਸਹੂਲਤ ਮੁਹੱਈਆ ਕਰਵਾਈ ਜਾਂਦੀ ਹੈ | ਇਸੇ ਕੜੀ ਤਹਿਤ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸੇਵਾ ਸੁਸਾਇਟੀ ਮਾਣੂਕੇ ਵਲੋਂ ਤਿੰਨ ਦਿਨਾ ਧਾਰਮਿਕ ਸਮਾਗਮ ਦਾ ਪੋਸਟਰ ਜਾਰੀ

ਸਮਾਧ ਭਾਈ, 13 ਫਰਵਰੀ (ਗੁਰਮੀਤ ਸਿੰਘ ਮਾਣੂਕੇ)-ਸ੍ਰੀ ਸੁਖਮਨੀ ਸੇਵਾ ਸੁਸਾਇਟੀ ਮਾਣੂਕੇ ਵਲੋਂ ਕਰਵਾਏ ਜਾ ਰਹੇ 23ਵੇਂ ਧਾਰਮਿਕ ਸਮਾਗਮ ਦਾ ਪੋਸਟਰ ਜਾਰੀ ਕੀਤਾ ਗਿਆ | ਇਸ ਸਬੰਧੀ ਸ੍ਰੀ ਸੁਖਮਨੀ ਸੇਵਾ ਸੁਸਾਇਟੀ ਪ੍ਰਧਾਨ ਵਿਸਾਖਾ ਸਿੰਘ ਨੇ ਦੱਸਿਆ ਕਿ ਸ਼੍ਰੀ ਸੁਖਮਨੀ ...

ਪੂਰੀ ਖ਼ਬਰ »

ਵੇਵਜ਼ ਓਵਰਸੀਜ਼ ਮੋਗਾ ਦੀ ਵਿਦਿਆਰਥਣ ਨੇ ਹਾਸਲ ਕੀਤੇ 6.5 ਬੈਂਡ

ਮੋਗਾ, 13 ਫਰਵਰੀ (ਸੁਰਿੰਦਰਪਾਲ ਸਿੰਘ)-ਵੇਵਜ਼ ਓਵਰਸੀਜ਼ ਮੋਗਾ ਜਿਸ ਨੇ ਮਾਲਵਾ ਸ਼੍ਰੇਣੀ ਵਿਚ ਵਿਚ ਆਪਣੀ ਵਧੀਆ ਪਹਿਚਾਣ ਬਣਾਈ ਹੈ, ਸੰਸਥਾ ਦੇ ਡਾਇਰੈਕਟਰ ਗੌਰਵ ਗੁਪਤਾ ਨੇ ਦੱਸਿਆ ਕਿ ਸੰਸਥਾ ਦੀ ਵਿਦਿਆਰਥਣ ਜਾਮੀਆਂ ਜੋਸਫ ਨਿਵਾਸੀ ਜ਼ੀਰਾ ਰੋਡ ਮੋਗਾ ਨੇ ਲਿਸਨਿੰਗ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਮੀਟਿੰਗ

ਮੋਗਾ, 13 ਫ਼ਰਵਰੀ (ਸ਼ਿੰਦਰ ਸਿੰਘ ਭੁਪਾਲ)-ਮੋਗਾ ਦੇ ਬੱਸ ਅੱਡੇ ਦੇ ਨਜ਼ਦੀਕ ਨਛੱਤਰ ਸਿੰਘ ਭਵਨ ਵਿਚ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਮੋਗਾ ਦੀ ਮਹੀਨਾਵਾਰ ਮੀਟਿੰਗ ਜੁਗਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੇ ਸ਼ੁਰੂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX