ਤਾਜਾ ਖ਼ਬਰਾਂ


ਭਾਰਤ ਨੇ ਵੈਸਟ ਇੰਡੀਜ਼ ਨੂੰ 67 ਦੌੜਾਂ ਨਾਲ ਹਰਾ ਕੇ ਸੀਰੀਜ਼ 'ਤੇ ਕੀਤਾ ਕਬਜ਼ਾ
. . .  1 day ago
ਨਸ਼ਾ ਤਸਕਰੀ ਦੇ ਮਾਮਲੇ ਵਿਚ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ 'ਤੇ ਹਮਲਾ-ਪੰਜ ਜ਼ਖ਼ਮੀ
. . .  1 day ago
ਕਪੂਰਥਲਾ, 11 ਦਸੰਬਰ (ਅਮਰਜੀਤ ਸਿੰਘ ਸਡਾਨਾ)-ਥਾਣਾ ਸੁਭਾਨਪੁਰ ਜ਼ਿਲ੍ਹਾ ਕਪੂਰਥਲਾ ਅਧੀਨ ਆਉਂਦੇ ਪਿੰਡ ਹਮੀਰਾ ਵਿਖੇ ਅੱਜ ਦੇਰ ਸ਼ਾਮ ਨਸ਼ਾ ਤਸਕਰੀ ਦੇ ਮਾਮਲੇ ਨੂੰ ਲੈ ਕੇ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ ...
ਭਾਰਤ - ਵੈਸਟ ਇੰਡੀਜ਼ ਟੀ-20 : ਭਾਰਤ ਨੇ ਵੈਸਟ ਇੰਡੀਜ਼ ਨੂੰ ਦਿੱਤਾ 241 ਦੌੜਾਂ ਦਾ ਟੀਚਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਸੋਧ ਬਿੱਲ 2019
. . .  1 day ago
ਭਾਰਤ - ਵੈਸਟ ਇੰਡੀਜ਼ ਟੀ-20 : ਕੋਹਲੀ ਨੇ ਲਗਾਇਆ ਅਰਧ ਸੈਂਕੜਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਕੁਲ 14 ਸੋਧਾਂ 'ਤੇ ਵੋਟਿੰਗ ਜਾਰੀ
. . .  1 day ago
ਨਵੀਂ ਦਿੱਲੀ : ਨਾਗਰਿਕਤਾ ਬਿੱਲ ਨੂੰ ਸਿਲੈੱਕਟ ਕਮੇਟੀ 'ਚ ਭੇਜਣ ਦਾ ਪ੍ਰਸਤਾਵ ਖ਼ਾਰਜ
. . .  1 day ago
ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  1 day ago
ਫ਼ਤਿਹਗੜ੍ਹ ਸਾਹਿਬ, 11 ਦਸੰਬਰ (ਅਰੁਣ ਅਹੂਜਾ)- ਬੀਤੀ ਦੇਰ ਰਾਤ ਸੰਤ ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਅਣਪਛਾਤੇ ਫ਼ੋਨ ਨੰਬਰ ਤੋਂ ਜਾਨੋ ਮਾਰਨ ਦੀ ਧਮਕੀ ਮਿਲਣ ਦਾ ਸਮਾਚਾਰ ਹੈ। ਅੱਜ ਸਵੇਰੇ ਜਿਉ ਹੀ ਇਸ ਧਮਕੀ ਦੀ ...
ਨਾਗਰਿਕਤਾ ਸੋਧ ਬਿਲ 2019 : ਬਿਲ 'ਤੇ ਰਾਜ ਸਭਾ ਵਿਚ ਹੋ ਰਹੀ ਹੈ ਵੋਟਿੰਗ
. . .  1 day ago
ਨਾਗਰਿਕਤਾ ਸੋਧ ਬਿਲ 2019 : ਅਹਿਮਦੀਆਂ ਜਮਾਤ ਨੂੰ ਬਿਲ ਦੇ ਅੰਦਰ ਲਿਆਂਦਾ ਜਾਵੇ - ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਵਿਚ ਕਿਹਾ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਮੁਸਲਿਮ ਮੁਕਤ ਨਹੀਂ ਹੋ ਸਕਦਾ, ਬਿਲ ਕਿਸੇ ਦੀਆਂ ਭਾਵਨਾਵਾਂ ਦੇ ਖਿਲਾਫ ਨਹੀਂ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਕਈ ਵਾਰ ਕਾਂਗਰਸ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਬਿਆਨ ਇਕੋ ਜਿਹੇ - ਗ੍ਰਹਿ ਮੰਤਰੀ
. . .  1 day ago
ਉੱਘੇ ਪੱਤਰਕਾਰ ਸ਼ਿੰਗਾਰਾ ਸਿੰਘ ਦਾ ਹੋਇਆ ਦਿਹਾਂਤ
. . .  1 day ago
ਮੁਹਾਲੀ, 11 ਦਸੰਬਰ - ਉੱਘੇ ਪੱਤਰਕਾਰ ਸ. ਸ਼ਿੰਗਾਰਾ ਸਿੰਘ ਭੁੱਲਰ ਦਾ ਅੱਜ ਸ਼ਾਮ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲੇ ਆ ਰਹੇ...
ਨਾਗਰਿਕਤਾ ਸੋਧ ਬਿਲ 2019 : ਇਹ ਬਿਲ ਨਾਗਰਿਕਤਾ ਦੇਣ ਦਾ ਹੈ, ਖੋਹਣ ਦੀ ਨਹੀਂ ਹੈ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਦਿੱਲੀ 'ਚ 21 ਹਜ਼ਾਰ ਸਿੱਖ ਰਹਿੰਦੇ ਹਨ ਜੋ ਅਫ਼ਗ਼ਾਨਿਸਤਾਨ ਤੋਂ ਆਏ ਹਨ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਦੇਸ਼ ਦੀ ਵੰਡ ਨਾ ਹੁੰਦੀ ਤਾਂ ਨਾਗਰਿਕਤਾ ਸੋਧ ਬਿਲ ਲਿਆਉਣਾ ਹੀ ਨਹੀਂ ਪੈਂਦਾ - ਗ੍ਰਹਿ ਮੰਤਰੀ
. . .  1 day ago
ਰਮੇਸ਼ ਸਿੰਘ ਅਰੋੜਾ ਦਾ ਲਹਿੰਦੇ ਪੰਜਾਬ 'ਚ ਐਮ.ਪੀ.ਏ. ਬਣਨਾ ਸਿੱਖਾਂ ਲਈ ਮਾਣ ਦੀ ਗੱਲ : ਬਾਬਾ ਹਰਨਾਮ ਸਿੰਘ ਖ਼ਾਲਸਾ
. . .  1 day ago
ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਤਿੰਨ ਗੁਆਂਢੀ ਦੇਸ਼ ਇਸਲਾਮਿਕ ਹਨ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਮੁਸਲਮਾਨਾਂ ਨੂੰ ਡਰਨ ਦੀ ਲੋੜ ਨਹੀਂ, ਅਸੀਂ ਸਮੱਸਿਆਵਾਂ ਹੱਲ ਕਰਨ ਲਈ ਹਾਂ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਅਸੀਂ ਕਿਸੇ ਦੀ ਨਾਗਰਿਕਤਾ ਖੋਹਣ ਨਹੀਂ ਜਾ ਰਹੇ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ 'ਚ ਕਿਹਾ
. . .  1 day ago
ਸਾਨੂੰ ਗੁਆਂਢ 'ਚ ਇਕ ਵੈਰੀ ਮੁਲਕ ਮਿਲਿਆ ਹੈ - ਕੈਪਟਨ ਅਮਰਿੰਦਰ ਸਿੰਘ
. . .  1 day ago
ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਬੱਸਾਂ ਨੂੰ ਲਗਾਈ ਅੱਗ, ਇੰਟਰਨੈੱਟ ਸੇਵਾ ਕੀਤਾ ਜਾ ਰਿਹੈ ਬੰਦ
. . .  1 day ago
ਭਾਰਤੀ ਤਕਨੀਕੀ ਸਿੱਖਿਆ ਸੰਸਥਾ ਵਲੋਂ 'ਬੈਸਟ ਇੰਜੀਨੀਅਰਿੰਗ ਕਾਲਜ ਟੀਚਰ' ਪੁਰਸਕਾਰ ਨਾਲ ਸਨਮਾਨਿਤ
. . .  1 day ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਗੈਸ ਸਿਲੰਡਰ ਤੋਂ ਲੱਗੀ ਅੱਗ, ਘਰ ਦਾ ਸਮਾਨ ਸੜ ਕੇ ਹੋਇਆ ਸੁਆਹ
. . .  1 day ago
ਨੌਜਵਾਨ ਦੀ ਕੁੱਟਮਾਰ ਕਰਕੇ ਇੱਕ ਲੱਖ ਰੁਪਏ ਖੋਹੇ
. . .  1 day ago
ਨਾਗਰਿਕਤਾ ਸੋਧ ਬਿੱਲ ਵਿਰੁੱਧ ਆਸਾਮ 'ਚ ਪ੍ਰਦਰਸ਼ਨ
. . .  1 day ago
ਯਾਦਵਿੰਦਰ ਸਿੰਘ ਜੰਡਾਲੀ ਬਣੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ
. . .  1 day ago
ਮੋਗਾ ਪੁਲਿਸ ਨੇ ਪੰਜ ਪਿਸਤੌਲਾਂ ਸਣੇ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ
. . .  1 day ago
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਕਾਰ ਚਾਲਕ ਦੀ ਮੌਕੇ 'ਤੇ ਮੌਤ
. . .  1 day ago
ਹਾਫ਼ਿਜ਼ ਸਈਦ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਾਉਣ ਦੇ ਮਾਮਲੇ 'ਚ ਦੋਸ਼ੀ ਕਰਾਰ
. . .  1 day ago
ਇਸਰੋ ਵਲੋਂ ਆਰ. ਆਈ. ਐੱਸ. ਏ. ਟੀ-2 ਬੀ. ਆਰ. 1 ਸਮੇਤ 9 ਵਿਦੇਸ਼ੀ ਉਪਗ੍ਰਹਿ ਲਾਂਚ
. . .  1 day ago
ਮੁਲਾਜ਼ਮਾਂ ਅੱਗੇ ਝੁਕਦਿਆਂ ਚੰਡੀਗੜ੍ਹ ਪੁਲਿਸ ਵਲੋਂ ਆਗੂ ਸੁਖਚੈਨ ਖਹਿਰਾ ਰਿਹਾਅ
. . .  1 day ago
ਹੈਦਰਾਬਾਦ ਮੁਠਭੇੜ : ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਸਾਬਕਾ ਜੱਜ ਦੀ ਨਿਯੁਕਤੀ ਕਰੇਗਾ
. . .  1 day ago
ਵੰਡ ਲਈ ਕਾਂਗਰਸ ਨਹੀਂ, ਬਲਕਿ ਹਿੰਦੂ ਮਹਾਂਸਭਾ ਅਤੇ ਮੁਸਲਿਮ ਲੀਗ ਜ਼ਿੰਮੇਵਾਰ- ਆਨੰਦ ਸ਼ਰਮਾ
. . .  1 day ago
ਚੰਡੀਗੜ੍ਹ : ਵਿੱਤ ਮਹਿਕਮਾ ਅਤੇ ਪੰਜਾਬ ਸਿਵਲ ਸਕੱਤਰੇਤ ਦੀਆਂ ਬਰਾਂਚਾਂ ਤੋੜਨ ਖ਼ਿਲਾਫ਼ ਸਕੱਤਰੇਤ 'ਚ ਮੁਲਾਜ਼ਮ ਰੈਲੀ
. . .  1 day ago
ਕਾਂਗਰਸੀਆਂ ਨੇ ਥਾਣਾ ਜੈਤੋ ਦੇ ਐੱਸ. ਐੱਚ. ਓ. ਦੇ ਵਿਰੁੱਧ ਲਾਇਆ ਧਰਨਾ
. . .  1 day ago
ਕਾਮਰੇਡ ਮਹਾਂ ਸਿੰਘ ਰੋੜੀ ਦੀ ਗ੍ਰਿਫ਼ਤਾਰੀ ਤੋਂ ਕਾਰਕੁਨ ਖ਼ਫ਼ਾ, ਸੂਬਾ ਪੱਧਰੀ ਅੰਦੋਲਨ ਦਾ ਐਲਾਨ
. . .  1 day ago
ਡੇਰਾਬਸੀ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਅਤੇ ਗੁੰਡਾ ਟੈਕਸ ਵਿਰੁੱਧ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  1 day ago
ਸੁਨਾਮ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਹਵਾਈ ਫੌਜ ਦੇ ਦੋ ਜਵਾਨਾਂ ਦੀ ਮੌਤ
. . .  1 day ago
ਸੰਗਰੂਰ 'ਚ ਕਿਸਾਨਾਂ ਨੇ ਘੇਰਿਆ ਖੇਤੀਬਾੜੀ ਵਿਭਾਗ ਦਾ ਦਫ਼ਤਰ
. . .  1 day ago
ਰਾਜ ਸਭਾ 'ਚ ਅਮਿਤ ਸ਼ਾਹ ਨੇ ਕਿਹਾ- ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਹੋਵੇਗਾ ਫ਼ਾਇਦਾ
. . .  1 day ago
ਸਾਲ 2002 ਦੇ ਗੁਜਰਾਤ ਦੰਗਿਆਂ 'ਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਕਲੀਨ ਚਿੱਟ
. . .  1 day ago
ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਜਾਖੜ ਦੀ ਅਗਵਾਈ 'ਚ ਕਾਂਗਰਸ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
. . .  1 day ago
ਮੁਸਲਮਾਨ ਭਾਈਚਾਰੇ ਵਿਰੁੱਧ ਨਹੀਂ ਹੈ ਨਾਗਰਿਕਤਾ ਸੋਧ ਬਿੱਲ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਗੁਆਂਢੀ ਮੁਲਕਾਂ ਤੋਂ ਆਈਆਂ ਧਾਰਮਿਕ ਘੱਟ ਗਿਣਤੀਆਂ ਨੂੰ ਸੁਰੱਖਿਆ ਦੇਵਾਂਗੇ- ਅਮਿਤ ਸ਼ਾਹ
. . .  1 day ago
ਅਫ਼ਗ਼ਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਦੀਆਂ ਘੱਟ ਗਿਣਤੀਆਂ ਨੂੰ ਉਨ੍ਹਾਂ ਦਾ ਹੱਕ ਮਿਲੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਉਮੀਦਾਂ- ਅਮਿਤ ਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਫੱਗਣ ਸੰਮਤ 549

ਬਠਿੰਡਾ /ਮਾਨਸਾ

ਸੀਵਰੇਜ ਬੋਰਡ ਦੇ ਫੀਲਡ ਕਰਮਚਾਰੀਆਂ ਨੇ ਤਿ੍ਵੈਣੀ ਕੰਪਨੀ ਦੇ ਦਫ਼ਤਰ ਅੱਗੇ ਕੀਤੀ ਰੋਸ ਰੈਲੀ

ਬਠਿੰਡਾ, 13 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਪੀ. ਡਬਲਯੂ. ਡੀ. ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਸੀਵਰੇਜ ਬੋਰਡ ਬਠਿੰਡਾ ਦੇ ਬੈਨਰ ਹੇਠ ਇਕੱਠੇ ਹੋਏ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਫੀਲਡ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਦਾ ਹੱਲ ਨਾ ਹੋਣ ਦੇ ਚਲਦਿਆਂ ਤਿ੍ਵੈਣੀ ਇੰਜੀਨੀਅਰਿੰਗ ਐਾਡ ਇੰਡਸਟ੍ਰੀਜ਼ ਲਿਮਟਿਡ ਦੇ ਬਠਿੰਡਾ ਸਥਿਤ ਤਿ੍ਵੈਣੀ ਦਫ਼ਤਰ ਅੱਗੇ ਰੋਸ ਰੈਲੀ ਕੀਤੀ ਅਤੇ ਨਾਅਰੇਬਾਜ਼ੀ ਕਰਦੇ ਹੋਏ ਰੋਸ ਪ੍ਰਗਟ ਕੀਤਾ | ਬ੍ਰਾਂਚ ਚੇਅਰਮੈਨ ਗੁਰਦੀਪ ਸਿੰਘ ਦੀ ਪ੍ਰਧਾਨਗੀ ਵਿਚ ਹੋਈ ਰੈਲੀ ਨੂੰ ਸੰਬੋਧਨ ਕਰਦਿਆਂ ਬ੍ਰਾਂਚ ਪ੍ਰਧਾਨ ਰਾਜ ਕੁਮਾਰ, ਕਿਸ਼ੋਰ ਚੰਦ ਰਾਜ, ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਧਾਲੀਵਾਲ, ਜਨਰਲ ਸੈਕਟਰੀ ਕੁਲਵਿੰਦਰ ਸਿੰਘ, ਰਾਜਵੀਰ ਸਿੰਘ, ਮੱਖਣ ਸਿੰਘ ਖਣਗਵਾਲ ਨੇ ਆਖਿਆ ਕਿ ਤਿ੍ਵੈਣੀ ਕੰਪਨੀ ਦੇ ਅਧਿਕਾਰੀਆਂ ਵਲੋ ਫੀਲਡ ਕਰਮਚਾਰੀਆਂ ਦੀਆਂ ਮੰਗਾਂ ਦਾ ਹੱਲ ਪਿਛਲੇ ਲੰਬੇ ਸਮੇਂ ਤੋਂ ਨਹੀਂ ਕੀਤਾ ਜਾ ਰਿਹਾ ਜਿਵੇਂ ਕਿ ਸੀਵਰੇਜ ਤੇ ਵਾਟਰ ਸਪਲਾਈ ਲਈ ਲੱਗੀ ਮਸ਼ੀਨਰੀ ਦੀ ਰਿਪੇਅਰ ਕਰਨਾ, ਰਹਿੰਦੇ ਸੀ-ਵਾਲਵਾਂ 'ਤੇ ਗੇਅਰ ਬਾਕਸ ਲਾਉਣਾ, ਵਿਸ਼ਕਰਮਾ ਮਾਰਕੀਟ ਕੋਲ ਕਮਲਾ ਨਹਿਰੂ ਨਗਰ ਅਤੇ ਟੀਚਰ ਕਲੋਨੀ ਦੀਆਂ ਟੈਂਕੀਆਂ ਦੀ ਲਾਈਨ 'ਤੇ ਸੜਕ ਵਿਚਕਾਰ ਲੱਗੇ ਸੀ-ਵਾਲਵ ਗੇਅਰ ਬਾਕਸ ਨੂੰ ਸੁਰੱਖਿਅਤ ਜਗ੍ਹਾਂ ਲਾਉਣਾ, ਜਿਥੇ ਜਾਨੀ ਨੁਕਸਾਨ ਨਾ ਹੋਵੇ | ਉਨ੍ਹਾਂ ਕਿਹਾ ਕਿ ਸ੍ਰੀ ਰਾਮ ਤੋਂ ਡਿਊਟੀ 24 ਘੰਟੇ ਲਈ ਜਾ ਰਹੀ ਹੈ ਜੋ ਕਿ 8 ਘੰਟੇ ਲੈਣਾ, ਟਰਾਂਸਪੋਰਟ ਨਗਰ ਸਬ ਵਾਟਰ ਵਰਕਸ 'ਤੇ ਪੰਪਾਂ ਲਈ ਲਾਈਨ ਚਾਰਜ ਲਾਈਨ ਫਿੱਟ ਕਰਨਾ, ਸਫ਼ਾਈ ਦੇ ਪ੍ਰਬੰਧਾਂ ਲਈ ਇੰਸਟਾਂਲੇਸ਼ਨਾਂ 'ਤੇ ਸਵੀਪਰ ਲਾਉਣਾ, ਵਾਟਰ ਟੈਂਕੀ ਤੇ ਪਲਾਂਟਾਂ ਦੀਆਂ ਸਲੈਬਾਂ ਆਦਿ ਮੰਗਾਂ ਨੂੰ ਨਿਪਟਾਇਆ ਨਹੀਂ ਜਾ ਰਿਹਾ ਜਿਸ ਕਾਰਨ ਵਰਕਰਾਂ 'ਚ ਭਾਰੀ ਰੋਸ ਹੈ | ਇਸ ਮੌਕੇ ਬ੍ਰਾਂਚ ਆਗੂ ਸ਼ਿਵ ਬਹਾਦਰ, ਦਰਸ਼ਨ ਸ਼ਰਮਾ, ਜੇ.ਪੀ.ਐਮ. ਓ. ਆਗੂ ਸੰਪੂਰਨ ਸਿੰਘ, ਸੱਤਪਾਲ ਗੋਇਲ, ਟੀ.ਐਸ. ਯੂ. ਦੇ ਆਗੂ ਪ੍ਰਕਾਸ਼ ਸਿੰਘ, ਨੈਬ ਸਿੰਘ ਜਨਰਲ ਸਕੱਤਰ, ਵਿਸਾਖਾ ਸਿੰਘ ਆਦਿ ਨੇ ਕਿਹਾ ਕਿ ਵਰਕਰਾਂ ਦੀਆਂ ਮੰਗਾਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ | ਬ੍ਰਾਂਚ ਤਲਵੰਡੀ ਸਾਬੋ ਦੇ ਚੇਅਰਮੈਨ ਜੀਤ ਰਾਮ ਦੋਦੜਾ ਅਤੇ ਲਖਵੀਰ ਸਿੰਘ ਲੱਖਾ ਨੇ ਵੀ ਤਿ੍ਵੈਣੀ ਕੰਪਨੀ ਦੁਆਰਾ ਵਰਕਰਾਂ ਦੀਆਂ ਮੰਗਾਂ ਨੂੰ ਲਟਕਾਏ ਜਾਣ ਦੀ ਨਿਖੇਧੀ ਕੀਤੀ |

ਕਾਂਗਰਸ ਸੇਵਾ ਦਲ ਦੀ ਮਹਿਲਾ ਆਗੂ ਨੇ ਕੀਤੀ ਖ਼ੁਦਕੁਸ਼ੀ

ਬਠਿੰਡਾ, 13 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬੀਤੀ ਰਾਤ ਬਠਿੰਡਾ ਦੇ ਗੋਪਾਲ ਨਗਰ ਵਿਚ ਕਾਂਗਰਸ ਸੇਵਾ ਦਲ ਦੀ ਇਕ ਮਹਿਲਾ ਆਗੂ ਦੁਆਰਾ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਮਿਲੀ ਹੈ | ਮਹਿਲਾ ਦੇ ਖ਼ੁਦਕੁਸ਼ੀ ਕਰਨ ਪਿਛੇ ਪੈਸਿਆਂ ਦਾ ...

ਪੂਰੀ ਖ਼ਬਰ »

ਲੱਚਰ ਗਾਇਕੀ ਨੂੰ ਨੱਥ ਪਾਵੇਗੀ ਪੰਜਾਬ ਪੁਲਿਸ

ਬਠਿੰਡਾ, 13 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਦਿਨੋਂ-ਦਿਨ ਗਿਰਾਵਟ ਵੱਲ ਜਾ ਰਹੀ ਗੈਰ ਮਿਆਰੀ ਪੰਜਾਬੀ ਗਾਇਕੀ ਅਤੇ ਇਸ ਵਿਚ ਵੱਧ ਰਹੀ ਲੱਚਰਤਾ ਨੂੰ ਰੋਕਣ ਲਈ ਪੰਜਾਬ ਪੁਲਿਸ ਵਲੋਂ ਬੀੜਾ ਚੁੱਕਦਿਆਂ ਇਸ ਸਬੰਧੀ ਡੀ.ਜੀ.ਪੀ ਪੰਜਾਬ ਸੁਰੇਸ਼ ਅਰੋੜਾਂ ਵਲੋਂ ਵਿਸ਼ੇਸ਼ ...

ਪੂਰੀ ਖ਼ਬਰ »

ਘਰ ਅੱਗਿਓਾ ਵਰਨਾ ਕਾਰ ਚੋਰੀ

ਬਠਿੰਡਾ, 13 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਲੰਘੀ ਰਾਤ ਸਥਾਨਕ ਆਦਰਸ਼ ਨਗਰ ਸਥਿਤ ਇਕ ਘਰ ਅੱਗਿਓ ਵਰਨਾ ਕਾਰ ਚੋਰੀ ਹੋਣ ਦੀ ਖ਼ਬਰ ਮਿਲੀ ਹੈ | ਥਾਣਾ ਥਰਮਲ ਪੁਲਿਸ ਨੇ ਨਾਮਲੂਮ ਵਿਅਕਤੀ ਖਿਲਾਫ਼ ਕਾਰ ਚੋਰੀ ਦਾ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਨੌਜਵਾਨ ਨੂੰ ਜੱਫ਼ਾ ਮਾਰ ਕੇ ਤਿੰਨ ਨੌਜਵਾਨਾਂ ਨੇ ਖੋਹਿਆ ਪਰਸ

ਬਠਿੰਡਾ, 13 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਥਾਨਕ ਸ਼ਹਿਰ ਦੇ ਸ਼ਾਂਤ ਨਗਰ ਵਿਚ ਤਿੰਨ ਨੌਜਵਾਨਾਂ ਦੁਆਰਾ ਇਕ ਨੌਜਵਾਨ ਦਾ ਪਰਸ ਖੋਹਣ ਅਤੇ ਉਸ ਨੂੰ ਡਰਾਉਣ ਧਮਕਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਿਵਲ ਲਾਇਨ ਪੁਲਿਸ ਨੇ ਬਲਕਰਮਨ ਸਿੰਘ ਪੁੱਤਰ ਹਰਬੰਸ ਸਿੰਘ ...

ਪੂਰੀ ਖ਼ਬਰ »

ਨਗਰ ਕੌ ਾਸਲ ਸੰਗਤ ਤੇ ਨਗਰ ਪੰਚਾਇਤ ਨਥਾਣਾ ਲਈ ਖਾਲੀ ਪਈਆਂ ਸੀਟਾਂ ਲਈ 6 ਨਾਮਜ਼ਦਗੀਆਂ ਦਾਖਲ

ਬਠਿੰਡਾ, 13 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਉਪ ਮੰਡਲ ਮੈਜਿਸਟਰੇਟ-ਕਮ-ਰਿਟਰਨਿੰਗ ਅਫ਼ਸਰ ਬਠਿੰਡਾ ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਦੁਆਰਾ ਮਿਤੀ 8 ਫਰਵਰੀ 2018 ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਨਗਰ ਕੌਾਸਲ ਸੰਗਤ ਦੇ ਵਾਰਡ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਦੋ ਨੌਜਵਾਨ ਗੰਭੀਰ ਜ਼ਖ਼ਮੀ

ਸੀਂਗੋ ਮੰਡੀ, 13 ਫਰਵਰੀ (ਲੱਕਵਿੰਦਰ ਸ਼ਰਮਾ)-ਪਿੰਡ ਜਗ੍ਹਾ ਰਾਮ ਤੀਰਥ ਲਾਗੇ ਵਾਪਰੇ ਸੜਕ ਹਾਦਸੇ ਵਿਚ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ ਹਨ, ਜਿੰਨ੍ਹਾਂ ਨੂੰ ਆਸ-ਪਾਸ ਦੇ ਲੋਕਾਂ ਨੇ ਤਲਵੰਡੀ ਸਾਬੋ ਹਸਪਤਾਲ ਵਿਚ ਦਾਖ਼ਲ ਕਰਵਾਇਆ ਹੈ | ਜਾਣਕਾਰੀ ਅਨੁਸਾਰ ਵਿਸਾਲ ...

ਪੂਰੀ ਖ਼ਬਰ »

ਬਠਿੰਡਾ-ਰਾਮਾ ਰਿਫ਼ਾਇਨਰੀ ਰੋਡ 'ਤੇ ਫ਼ੌਜੀ ਵਾਹਨ ਅਤੇ ਟਰੱਕ ਦਰਮਿਆਨ ਟੱਕਰ

ਬਠਿੰਡਾ, 13 ਫਰਵਰੀ (ਸਟਾਫ਼ ਰਿਪੋਰਟਰ)- ਬਠਿੰਡ-ਰਾਮਾ ਰਿਫ਼ਾਇਨਰੀ ਰੋਡ 'ਤੇ ਫ਼ੌਜੀ ਵਾਹਨ ਜਿਸ ਵਿਚ ਕੁਝ ਫੌਜ ਦੇ ਜਵਾਨ ਸਵਾਰ ਸਨ ਅਤੇ ਟਰੱਕ ਦਰਮਿਆਨ ਟੱਕਰ ਹੋ ਗਈ | ਇਸ ਹਾਦਸੇ ਦਾ ਪਤਾ ਲਗਦਿਆਂ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜ਼ਖਮੀ ਨੂੰ ਇਲਾਜ ਲਈ ਹਸਪਤਾਲ ...

ਪੂਰੀ ਖ਼ਬਰ »

ਵਿਦਿਆਰਥੀ ਦੁਆਰਾ ਝੀਲ 'ਚ ਛਾਲ ਮਾਰ ਕੇ ਖੁਦਕੁਸ਼ੀ

ਬਠਿੰਡਾ, 13 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਸਵੇਰੇ ਇਕ ਵਿਦਿਆਰਥੀ ਦੁਆਰਾ ਬਠਿੰਡਾ ਦੇ ਥਰਮਲ ਦੀ ਝੀਲ ਨੰਬਰ 2 ਵਿਚ ਛਾਲ ਮਾਰ ਕੇ ਖੁਦਕਸ਼ੀ ਕਰਨ ਦੀ ਖ਼ਬਰ ਮਿਲੀ ਹੈ | ਮਿ੍ਤਕ ਵਿਦਿਆਰਥੀ ਗੋਨਿਆਣਾ ਮੰਡੀ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ | ਥਾਣਾ ਥਰਮਲ ਦੀ ...

ਪੂਰੀ ਖ਼ਬਰ »

10 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਰਾਮਾਂ ਮੰਡੀ, 13 ਫਰਵਰੀ (ਤਰਸੇਮ ਸਿੰਗਲਾ)- ਰਾਮਾਂ ਥਾਣਾ ਮੁਖੀ ਹਰਬੰਸ ਸਿੰਘ ਦੀ ਅਗਵਾਈ ਹੇਠ ਗਸ਼ਤ ਕਰ ਰਹੀ ਪਰਵਿੰਦਰ ਸਿੰਘ ਚੱਠਾ ਹੋਲਦਾਰ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਫੱਲੜ੍ਹ ਪਿੰਡ ਤੋਂ ਕੱਚੇ ਰਸਤੇ ਰਾਹੀਂ ਪਿੰਡ ਚੱਕ ਹੀਰਾ ਸਿੰਘ ਵਾਲਾ ਆ ਰਹੇ ਇਕ ...

ਪੂਰੀ ਖ਼ਬਰ »

ਬੇਰੁਜ਼ਗਾਰ ਨੌਜਵਾਨ ਕਾਂਗਰਸ ਸਰਕਾਰ ਵਲੋਂ ਲਗਾਏ ਜਾ ਰਹੇ ਰੁਜ਼ਗਾਰ ਮੇਲਿਆਂ 'ਚ ਭਾਗ ਲੈਣ-ਖੁਸ਼ਬਾਜ ਜਟਾਣਾ

ਰਾਮਾਂ ਮੰਡੀ, 13 ਫਰਵਰੀ (ਅਮਰਜੀਤ ਸਿੰਘ ਲਹਿਰੀ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਬੇਰੁਜ਼ਗਾਰਾਂ ਨੌਜਵਾਨਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰੇਗੀ, ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਬੁਲਾਰੇ ਤੇ ਹਲਕਾ ...

ਪੂਰੀ ਖ਼ਬਰ »

ਪੰਚਾਇਤ ਮੰਤਰੀ ਨੇ ਮਿਸਤਰੀ ਦੀ ਸ਼ਿਕਾਇਤ 'ਤੇ ਸਿਵੀਆਂ ਪਿੰਡ ਦੀ ਪੰਚਾਇਤ ਦੀ ਮੰਗੀ ਰਿਪੋਰਟ

ਮਹਿਮਾ ਸਰਜਾ, 13 ਫਰਵਰੀ (ਬਲਦੇਵ ਸੰਧੂ)-ਹਲਕਾ ਭੁੱਚੋ ਅਧੀਨ ਪੈਂਦੇ ਪਿੰਡ ਸਿਵੀਆਂ ਦੀ ਪੰਚਾਇਤ ਤੇ ਦੋ ਅਕਾਲੀ ਆਗੂਆਂ ਨੂੰ ਇਕ ਮਿਸਤਰੀ ਦੀ ਸ਼ਿਕਾਇਤ 'ਤੇ ਪੰਜਾਬ ਸਰਕਾਰ ਦੇ ਪੰਚਾਇਤ ਮੰਤਰੀ ਤਿ੍ਪਤਰਾਜਿੰਦਰ ਸਿੰਘ ਬਾਜਵਾ ਵਲੋਂ ਤਲਬ ਕੀਤਾ ਗਿਆ ਹੈ | ਪੰਚਾਇਤ ਮੰਤਰੀ ...

ਪੂਰੀ ਖ਼ਬਰ »

ਪਿੰਡ ਬਹਿਮਣ ਕੌਰ ਸਿੰਘ ਵਿਖੇ ਕਿਸਾਨ ਯੂਨੀਅਨ ਵਲੋਂ ਅਰਥੀ ਫੂਕ ਮੁਜ਼ਾਹਰਾ

ਸੀਂਗੋ ਮੰਡੀ, 13 ਫਰਵਰੀ (ਪਿ੍ੰਸ ਸੌਰਭ ਗਰਗ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਨਛੱਤਰ ਸਿੰਘ ਬਹਿਮਣ ਕੌਰ ਸਿੰਘ ਦੀ ਅਗਵਾਈ ਵਿਚ ਪਿੰਡ ਬਹਿਮਣ ਕੌਰ ਸਿੰਘ ਦੀ ਸੱਥ ਵਿਚ ਕੇਂਦਰ ਸਰਕਾਰ ਦੀ ਅਰਥੀ ਫੂਕੀ ਤੇ ਜੋ ਸਰਕਾਰ ਨੇ ਬਜਟ ...

ਪੂਰੀ ਖ਼ਬਰ »

ਰਾਮਾਂ ਪੁਲਿਸ ਵਲੋਂ ਹਰਿਆਣਾ ਨਾਜਾਇਜ਼ ਸ਼ਰਾਬ ਸਣੇ ਵਿਅਕਤੀ ਕਾਬੂ

ਰਾਮਾਂ ਮੰਡੀ, 13 ਫਰਵਰੀ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਪੁਲਿਸ ਵਲੋਂ ਹਰਿਆਣਾ ਨਾਜਾਇਜ਼ ਦੇਸੀ ਸ਼ਰਾਬ ਸਣੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਦਾ ਮਾਮਲਾ ਧਿਆਨ ਵਿਚ ਆਇਆ ਹੈ | ਐਸ.ਐਚ.ਓ ਹਰਬੰਸ ਸਿੰਘ ਦੇ ਦਿਸਾਂ ਨਿਰਦੇਸ਼ਾਂ ਹੇਠ ਨਸ਼ਾ ਵਿਰੋਧੀ ਮੁਹਿੰਮ ਤਹਿਤ ...

ਪੂਰੀ ਖ਼ਬਰ »

ਸੜਕ ਹਾਦਸਿਆਂ 'ਚ ਇਕ ਲੜਕੀ ਸਮੇਤ ਤਿੰਨ ਜ਼ਖ਼ਮੀ

ਬਠਿੰਡਾ, 13 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਸ਼ਹਿਰ ਵਿਚ ਵਾਪਰੇ ਸੜਕੀ ਹਾਦਸਿਆਂ ਵਿਚ ਇਕ ਲੜਕੀ ਸਮੇਤ ਤਿੰਨ ਵਿਅਕਤੀਆਂ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ ਜਿਨ੍ਹਾਂ ਨੂੰ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ | ਜਾਣਕਾਰੀ ਅਨੁਸਾਰ ਸਥਾਨਕ ...

ਪੂਰੀ ਖ਼ਬਰ »

540 ਬੋਤਲਾਂ ਹਰਿਆਣਾ ਮਾਰਕਾ ਸ਼ਰਾਬ ਸਮੇਤ ਕਾਬੂ

ਬਠਿੰਡਾ, 13 ਫਰਵਰੀ (ਸਟਾਫ਼ ਰਿਪੋਰਟਰ)- ਬਠਿੰਡਾ ਸੀ.ਆਈ.ਏ. ਸਟਾਫ਼-1 ਵਲੋਂ ਨਸ਼ੀਲੇ ਪਦਾਰਥਾਂ ਦੇ ਤਸਕਰੀ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਦੋ ਵਿਅਕਤੀਆਂ ਨੂੰ ਕਾਰ ਸਮੇਤ 540 ਬੋਤਲਾਂ ਹਰਿਆਣਾ ਮਾਰਕਾ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਕੋਟਸ਼ਮੀਰ ਦੀ ਵਾਰਡਬੰਦੀ ਦੁਬਾਰਾ ਕਰਨ ਦੀ ਮੰਗ ਉਠਣ ਲੱਗੀ

ਕੋਟਸ਼ਮੀਰ, 13 ਫਰਵਰੀ (ਰਣਜੀਤ ਸਿੰਘ ਬੁੱਟਰ)-ਨਗਰ ਕੋਟਸ਼ਮੀਰ ਅੰਦਰ ਪਹਿਲੀ ਵਾਰ ਨਗਰ ਪੰਚਾਇਤ ਬਣੀ ਹੈ ਅਤੇ ਪਹਿਲਾਂ ਇੱਥੇ ਸਰਪੰਚ ਦੀ ਚੋਣ ਹੁੰਦੀ ਸੀ | ਅਕਾਲੀ ਸਰਕਾਰ ਸਮੇਂ ਬਣੀ ਇਸ ਨਗਰ ਪੰਚਾਇਤ ਲਈ ਬਣੇ ਵਾਰਡਾਂ ਤੇ ਹੁਣ ਕਾਂਗਰਸੀ ਉਗਾਲਾ ਉਠਾਉਣ ਲੱਗੇ ਹਨ | ...

ਪੂਰੀ ਖ਼ਬਰ »

ਭੀਖੀ ਕੋਲ ਹੋਏ ਐਕਸੀਡੈਂਟ ਵਿਚ ਰਾਮਨਗਰ ਦੇ ਇਕ ਨੌਜਵਾਨ ਦੀ ਮੌਤ

ਮੌੜ ਮੰਡੀ, 13 ਫਰਵਰੀ (ਗੁਰਜੀਤ ਸਿੰਘ ਕਮਾਲੂ)- ਅੱਜ ਸਵੇਰ ਤੜਕਸਾਰ ਭੀਖੀ ਕੋਲ ਹੋਏ ਸੜਕ ਹਾਦਸੇ ਵਿਚ ਮੌੜ ਮੰਡੀ ਲਾਗਲੇ ਪਿੰਡ ਰਾਮਨਗਰ ਦੇ ਇਕ ਨੌਜਵਾਨ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮੌੜ ਮੰਡੀ ਤੋਂ ਕਾਵੜ ਸੰਘ ਦੇ ਇਕ ਜਥੇ ਨੂੰ ਹਰਿਦੁਆਰ ਤੋਂ ਵਾਪਸ ਲਿਆ ਰਹੀ ...

ਪੂਰੀ ਖ਼ਬਰ »

ਪਿਸਤੌਲ ਦਿਖਾ ਕੇ ਲੁੱਟ-ਖੋਹ ਕਰਨ ਵਾਲੇ ਤਿੰਨ ਵਿਅਕਤੀਆਂ 'ਤੇ ਮਾਮਲਾ ਦਰਜ

ਸੀਂਗੋ ਮੰਡੀ, 13 ਫਰਵਰੀ (ਲੱਕਵਿੰਦਰ ਸ਼ਰਮਾ)- ਸਥਾਨਕ ਮੰਡੀ ਦੀ ਪੁਲਿਸ ਨੇ ਪਿਸਤੌਲ ਦਿਖਾ ਕੇ ਲੁੱਟ ਖੋਹ ਕਰਨ ਵਾਲੇ ਤਿੰਨ ਵਿਅਕਤੀਆਂ 'ਤੇ ਮਾਮਲਾ ਦਰਜ ਕਰਕੇ ਕਥਿਤ ਦੋਸ਼ੀਆਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਹੈ | ਚੌਾਕੀ ਇੰਚਾਰਜ ਭੁਪਿੰਦਰਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਵਿੱਦਿਆ 'ਗੁਰੂ' ਬਿਨਾਂ ਵੇਤਨ ਤੋਂ ਹੀ ਵੰਡ ਰਹੇ ਨੇ 'ਵਿੱਦਿਆ' ਦਾ ਚਾਨਣ

ਬਠਿੰਡਾ ਛਾਉਣੀ, 13 ਫਰਵਰੀ (ਪਰਵਿੰਦਰ ਸਿੰਘ ਜੌੜਾ)-ਪੰਜਾਬ ਦੇ ਵਿੱਦਿਆ 'ਗੁਰੂ' ਬਿਨਾਂ ਵੇਤਨ ਤੋਂ ਹੀ 'ਵਿੱਦਿਆ' ਦਾ ਚਾਨਣ ਵੰਡ ਰਹੇ ਹਨ | ਸਰਕਾਰੀ ਖ਼ਜ਼ਾਨੇ ਦੀ 'ਪਤਲੀ' ਹਾਲਤ ਵਿੱਦਿਆ ਗੁਰੂਆਂ ਉੱਤੇ 'ਭਾਰੂ' ਪੈ ਰਹੀ ਹੈ | ਸੂਬੇ ਦੇ ਪ੍ਰਾਇਮਰੀ ਅਧਿਆਪਕਾਂ ਨੂੰ ਦਸੰਬਰ ...

ਪੂਰੀ ਖ਼ਬਰ »

ਦੂਜਾ ਰਾਜ ਪੱਧਰੀ ਵਿਸ਼ਾਲ ਰੁਜ਼ਗਾਰ ਮੇਲਾ 20 ਫਰਵਰੀ ਤੋਂ 8 ਮਾਰਚ ਤੱਕ

ਬਠਿੰਡਾ, 13 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਦੂਜਾ ਰਾਜ-ਪੱਧਰੀ ਵਿਸ਼ਾਲ ਰੁਜ਼ਗਾਰ ਮੇਲਾ 20 ਫਰਵਰੀ ਤੋਂ 8 ਮਾਰਚ ਤੱਕ ਸੂਬੇ ਭਰ ਵਿਚ ਕਰਵਾਇਆ ਜਾ ਰਿਹਾ ਹੈ ਤੇ ਇਸ ਅਧੀਨ ਸਰਕਾਰ ਵਲੋਂ ਪੰਜਾਬ ਭਰ ਦੀਆਂ ਸਰਕਾਰੀ ਤੇ ਪ੍ਰਾਈਵੇਟ ਪ੍ਰੋਫ਼ੈਸ਼ਨਲ ...

ਪੂਰੀ ਖ਼ਬਰ »

ਪੰਜਾਬ ਅਤੇ ਹਰਿਆਣਾ ਦੇ ਚੋਰਾਂ ਨੇ ਮਿਲ ਕੇ ਕੀਤੀ ਕਾਰ ਚੋਰੀ

ਰਾਮਾਂ ਮੰਡੀ, 13 ਫਰਵਰੀ (ਤਰਸੇਮ ਸਿੰਗਲਾ)- ਬੀਤੇ ਦਿਨੀਂ ਤਲਵੰਡੀ ਸਾਬੋ ਰੋਡ ਉੱਪਰ ਸਥਿੱਤ ਸਿਲਵਰ ਕੈਸਟਲ ਮੈਰਿਜ ਪੈਲੇਸ ਵਿਚੋਂ ਹਰਿਆਣਾ ਅਤੇ ਪੰਜਾਬ ਦੇ ਚਾਰ ਚੋਰਾਂ ਵਲੋਂ ਮਿਲ ਕੇ ਇਕ ਕਾਰ ਚੋਰੀ ਕਰ ਲਏ ਜਾਣ ਦਾ ਸਮਾਚਾਰ ਹੈ | ਪੀੜਤ ਗੁਰਮੇਲ ਸਿੰਘ ਪੁੱਤਰ ਬਲਵੀਰ ...

ਪੂਰੀ ਖ਼ਬਰ »

ਸੜਕ ਹਾਦਸਿਆਂ ਵਿਚ ਇਕ ਲੜਕੀ ਸਮੇਤ ਤਿੰਨ ਗੰਭੀਰ ਜ਼ਖ਼ਮੀ

ਬਠਿੰਡਾ, 13 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਸ਼ਹਿਰ ਵਿਚ ਵਾਪਰੇ ਸੜਕੀ ਹਾਦਸਿਆਂ ਵਿਚ ਇਕ ਲੜਕੀ ਸਮੇਤ ਤਿੰਨ ਵਿਅਕਤੀਆਂ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ ਜਿਨ੍ਹਾਂ ਨੂੰ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ | ਜਾਣਕਾਰੀ ਅਨੁਸਾਰ ਸਥਾਨਕ ...

ਪੂਰੀ ਖ਼ਬਰ »

ਮੋਟਰਸਾਈਕਲਾਂ 'ਚ ਭਿਆਨਕ ਟੱਕਰ-ਇਕ ਵਿਅਕਤੀ ਜ਼ਖ਼ਮੀ

ਰਾਮਾਂ ਮੰਡੀ, 13 ਫਰਵਰੀ (ਅਮਰਜੀਤ ਸਿੰਘ ਲਹਿਰੀ)- ਸਥਾਨਕ ਬੰਗੀ ਰੋਡ 'ਤੇ ਮੋਟਰਸਾਈਕਲਾਂ ਦੀ ਭਿਆਨਕ ਟੱਕਰ ਵਿਚ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਦੀ ਸੂਚਨਾ ਮਿਲਦੇ ਹੀ ਸਥਾਨਕ ਸ਼ਹਿਰ ਦੀ ਸਮਾਜਸੇਵੀ ਸੰਸਥਾ ਹੈਲਪਲਾਈਨ ਸੁਸਾਇਟੀ ਦੇ ਪ੍ਰਧਾਨ ਬੌਬੀ ...

ਪੂਰੀ ਖ਼ਬਰ »

ਕੈਪਟਨ ਦੇ ਵਾਅਦਿਆਂ ਦੀ 'ਅਰਥੀ' ਨੂੰ ਕਿਸਾਨਾਂ ਨੇ ਲਾਇਆ 'ਲਾਂਬੂ'

ਬਠਿੰਡਾ ਛਾਉਣੀ, 13 ਫਰਵਰੀ (ਪਰਵਿੰਦਰ ਸਿੰਘ ਜੌੜਾ)- ਪਿੰਡ ਸੇਮਾ ਵਿਖੇ ਕਿਸਾਨਾਂ ਨੇ ਕੈਪਟਨ ਦੇ ਵਾਅਦਿਆਂ ਦੀ 'ਅਰਥੀ' ਨੂੰ 'ਲਾਂਬੂ' ਲਾ ਦਿੱਤਾ | ਇਕੱਠੇ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਦੇ ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ...

ਪੂਰੀ ਖ਼ਬਰ »

ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦਾ ਜਨਮ ਦਿਨ ਸ਼ਹਿਰ ਦੀਆਂ ਧਾਰਮਿਕ ਜਥੇਬੰਦੀਆਂ ਨੇ ਮਨਾਇਆ

ਬਠਿੰਡਾ, 13 ਫਰਵਰੀ (ਭਰਪੂਰ ਸਿੰਘ)- ਸ਼ਹਿਰ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ ਅਤੇ ਗੁਰੂ ਕੀ ਚਾਕਰੀ ਸੇਵਾ ਦਲ ਨੇ ਸੰਗਤਾਂ ਦੇ ਸਹਿਯੋਗ ਨਾਲ ਸੰਤ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂ ਵਾਲਿਆਂ ਦਾ 72ਵਾਂ ਜਨਮ ਦਿਨ ਬਹੁਤ ਹੀ ਸ਼ਰਧਾ ਪੂਰਨ ਅਤੇ ਜਾਹੋ ਜਲਾਲ ਨਾਲ ਮਨਾਇਆ | ...

ਪੂਰੀ ਖ਼ਬਰ »

ਮਿਸਤਰੀ ਨੇ ਮਿਹਨਤਾਨਾ ਲੈਣ ਲਈ ਪੰਚਾਇਤ ਮੰਤਰੀ ਕੋਲ ਲਾਈ ਗੁਹਾਰ

ਮਹਿਮਾ ਸਰਜਾ, 12 ਫਰਵਰੀ (ਬਲਦੇਵ ਸੰਧੂ)- ਪੰਚਾਇਤ ਤੇ ਦੋ ਅਕਾਲੀ ਆਗੂਆਂ ਦੀ ਪੰਚਾਇਤ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਕੋਲ ਕੀਤੀ ਗਈ ਸ਼ਿਕਾਇਤ ਦੀ ਜਾਂਚ ਕਰਨ ਲਈ ਅੱਜ ਪੰਚਾਇਤ ਵਿਭਾਗ ਦੇ ਐਸ.ਡੀ.ਓ. ਪਿੰਡ ਸਿਵੀਆਂ ਵਿਖੇ ਪੁੱਜੇ | ਉਕਤ ਪਿੰਡ ਦੀਆਂ ਗਲੀਆਂ-ਨਾਲੀਆਂ ...

ਪੂਰੀ ਖ਼ਬਰ »

ਬੱਚਿਆਂ ਦੇ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿਚ ਦਾਖਲ ਕਰਨ ਲਈ ਪ੍ਰੇਰਿਆ

ਮਹਿਰਾਜ, 13 ਫਰਵਰੀ (ਸੁਖਪਾਲ ਮਹਿਰਾਜ)- ਸਥਾਨਕ ਸਰਕਾਰੀ ਐਲੀਮੈਂਟਰੀ ਸਕੂਲ ਵਿਚ ਸਕੂਲੀ ਬੱਚਿਆਂ ਵਿਚ ਪੜਾਈ ਦੇ ਪੱਧਰ ਨੂੰ ਉੱਚਾ ਚੁੱਕਣ ਦੇ ਮਕਸਦ ਨਾਲ ਪੜਾਈ ਤੇ ਖੇਡਾਂ ਦੇ ਕਲੱਸਟਰ ਪੱਧਰ ਦੇ ਮੁਕਾਬਲੇ ਕਰਵਾਏ ਗਏ ਜਿਸ ਵਿਚ ਜੇਤੂ ਬੱਚਿਆਂ ਨੂੰ ਸਰਪੰਚ ਨੌਨਿਹਾਲ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਭਾਸ਼ਣ ਮੁਕਾਬਲੇ ਕਰਵਾਏ

ਬਾਲਿਆਂਵਾਲੀ, 13 ਫਰਵਰੀ (ਕੁਲਦੀਪ ਮਤਵਾਲਾ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਲਿਆਂਵਾਲੀ ਵਿਖੇ ਸੁਸਾਇਟੀ ਸਿਹਤ, ਐਜੂਕੇਸ਼ਨ ਅਤੇ ਵੈੱਲਫੇਅਰ ਐਕਟੀਵਿਟੀਜ਼ ਬਠਿੰਡਾ ਵਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਭਾਸ਼ਣ ਮੁਕਾਬਲੇ ...

ਪੂਰੀ ਖ਼ਬਰ »

'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਮਸ਼ਾਲ ਮਾਰਚ ਕੱਢਿਆ

ਭਾਗੀਵਾਂਦਰ, 13 ਫਰਵਰੀ (ਮਹਿੰਦਰ ਸਿੰਘ ਰੂਪ)- ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਵਿਚ ਦਾਖ਼ਲਾ ਵਧਾਉਣ ਲਈ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਸਿੱਖਿਆ ਵਿਭਾਗ ਅਧਿਕਾਰੀਆਂ, ਅਧਿਆਪਕਾਂ ਤੇ ਵਿਦਿਆਰਥੀਆਂ ਦਾ ਇਕ ਵਿਸ਼ਾਲ ਮਸ਼ਾਲ ਮਾਰਚ ਜੋ ਅੱਜ ...

ਪੂਰੀ ਖ਼ਬਰ »

ਰਾਮਪੁਰਾ ਫੂਲ ਦੇ ਰਜਵਾਹੇ ਵਿਚ ਲੋਕਾਂ ਵਲੋਂ ਪਾਇਆ ਜਾ ਰਿਹਾ ਹੈ ਸੀਵਰੇਜ ਦਾ ਗੰਦਾ ਪਾਣੀ, ਬਿਮਾਰੀਆਂ ਫ਼ੈਲਣ ਦਾ ਖ਼ਦਸ਼ਾ

ਰਾਮਪੁਰਾ ਫੂਲ, 13 ਫਰਵਰੀ (ਨਰਪਿੰਦਰ ਸਿੰਘ ਧਾਲੀਵਾਲ)-ਰਾਮਪੁਰਾ ਫੂਲ ਦੇ ਵਿਚੋਂ ਲੰਘਦੇ ਰਜਬਾਹੇ ਅੰਦਰ ਲੋਕਾਂ ਅਤੇ ਨਗਰ ਕੌਾਸਲ ਵਲੋਂ ਸੀਵਰੇਜ ਦਾ ਗੰਦਾ ਪਾਣੀ ਸੁੱਟਿਆ ਜਾ ਰਿਹਾ ਹੈ | ਜਿਸ ਕਾਰਨ ਪਾਣੀ ਦੂਸ਼ਿਤ ਹੋ ਰਿਹਾ ਹੈ ਅਤੇ ਖੇਤਰ ਵਿਚ ਭਿਆਨਕ ਬਿਮਾਰੀਆਂ ...

ਪੂਰੀ ਖ਼ਬਰ »

ਸਾਂਝੀ ਸੰਘਰਸ਼ ਕਮੇਟੀ ਨੇ ਖੇਲੋ ਇੰਡੀਆ ਸਕੂਲੀ ਖੇਡਾਂ 'ਚੋਂ ਕਾਂਸੀ ਤਗ਼ਮਾ ਜਿੱਤਣ ਵਾਲੇ ਤਲਵੰਡੀ ਸਾਬੋ ਦੇ ਖਿਡਾਰੀ ਨੂੰ ਕੀਤਾ ਸਨਮਾਨਿਤ

ਤਲਵੰਡੀ ਸਾਬੋ, 13 ਫਰਵਰੀ (ਰਵਜੋਤ ਸਿੰਘ ਰਾਹੀ)-ਸਥਾਨਕ ਸਾਂਝੀ ਸੰਘਰਸ਼ ਕਮੇਟੀ ਨੇ ਖੇਲੋ ਇੰਡੀਆ ਸਕੂਲੀ ਖੇਡਾਂ ਦੇ ਬਾਕਸਿੰਗ ਮੁਕਾਬਲਿਆਂ 'ਚੋਂ ਕਾਂਸੀ ਦਾ ਤਗ਼ਮਾ ਜਿੱਤਣ ਵਾਲੇ ਤਲਵੰਡੀ ਸਾਬੋ ਦੇ ਖਿਡਾਰੀ ਨੂੰ ਸਨਮਾਨਿਤ ਕੀਤਾ ਹੈ | ਕਮੇਟੀ ਆਗੂ ਜਸਪਾਲ ਗਿੱਲ ਨੇ ...

ਪੂਰੀ ਖ਼ਬਰ »

ਬੱਚਿਆਂ ਦੇ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿਚ ਦਾਖਲ ਕਰਨ ਲਈ ਪ੍ਰੇਰਿਆ

ਮਹਿਰਾਜ, 13 ਫਰਵਰੀ (ਸੁਖਪਾਲ ਮਹਿਰਾਜ)- ਸਥਾਨਕ ਸਰਕਾਰੀ ਐਲੀਮੈਂਟਰੀ ਸਕੂਲ ਵਿਚ ਸਕੂਲੀ ਬੱਚਿਆਂ ਵਿਚ ਪੜਾਈ ਦੇ ਪੱਧਰ ਨੂੰ ਉੱਚਾ ਚੁੱਕਣ ਦੇ ਮਕਸਦ ਨਾਲ ਪੜਾਈ ਤੇ ਖੇਡਾਂ ਦੇ ਕਲੱਸਟਰ ਪੱਧਰ ਦੇ ਮੁਕਾਬਲੇ ਕਰਵਾਏ ਗਏ ਜਿਸ ਵਿਚ ਜੇਤੂ ਬੱਚਿਆਂ ਨੂੰ ਸਰਪੰਚ ਨੌਨਿਹਾਲ ...

ਪੂਰੀ ਖ਼ਬਰ »

ਛਿੰਦਰਪਾਲ ਕੌਰ ਅੱਧੀ ਦਰਜਨ ਸਾਥਣਾਂ ਸਮੇਤ ਕਾਂਗਰਸ 'ਚ ਸ਼ਾਮਿਲ-ਅਕਾਲੀ ਦਲ 'ਚ ਨਹੀਂ ਹੋਈ ਸੁਣਵਾਈ

ਰਾਮਾਂ ਮੰਡੀ, 13 ਫਰਵਰੀ (ਤਰਸੇਮ ਸਿੰਗਲਾ)-ਨੇੜਲੇ ਪਿੰਡ ਰਾਮਾਂ ਦੇ ਵਾਰਡ ਨੰਬਰ 10 ਦੀ ਅਕਾਲੀ ਦਲ ਦੀ ਮਹਿਲਾ ਆਗੂ ਛਿੰਦਰਪਾਲ ਕੌਰ ਨੇ ਅੱਜ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਪਣੀਆ ਅੱਧੀ ਦਰਜਨ ਸਾਥਣਾਂ ਮਿੰਦੋ ਕੌਰ, ਜਸਵੀਰ ਕੌਰ, ਜੀਤੋ, ਜਸਵੰਤ ਕੌਰ, ਰਮਨਦੀਪ ਕੌਰ ਅਤੇ ...

ਪੂਰੀ ਖ਼ਬਰ »

ਪੇਟ ਦੇ ਕੀੜੇ ਮਾਰਨ ਲਈ ਨੈਸ਼ਨਲ ਡੀ ਵਾਰਮਿੰਗ ਡੇਅ ਦੀ ਸ਼ੁਰੂਆਤ ਲਹਿਰੀ ਤੋਂ ਕੀਤੀ

ਸੀਂਗੋ ਮੰਡੀ, 13 ਫਰਵਰੀ (ਲੱਕਵਿੰਦਰ ਸ਼ਰਮਾ)-ਪਿੰਡ ਲਹਿਰੀ ਦੇ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਐਸ. ਐਮ. ਓ. ਡਾ: ਅਸ਼ਵਨੀ ਕੁਮਾਰ ਵਲੋਂ ਬੱਚਿਆਂ ਨੂੰ ਐਲਬੈਂਡਾਜੋਲ ਦੀਆਂ ਗੋਲੀਆਂ ਖੁਆਕੇ ਨੈਸ਼ਨਲ ਡੀ ਵਾਰਮਿੰਗ ਡੇਅ ਦੀ ਸ਼ੁਰੂਆਤ ਕੀਤੀ ਗਈ | ਇਸ ...

ਪੂਰੀ ਖ਼ਬਰ »

ਵਿੱਦਿਅਕ ਮੁਕਾਬਲਿਆਂ ਵਿਚ ਪਰਸ ਰਾਮ ਨਗਰ ਸਕੂਲ ਦੇ ਬੱਚਿਆਂ ਦੀ ਚੜ੍ਹਤ

ਬਠਿੰਡਾ, 13 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਤਹਿਤ ਪ੍ਰਾਇਮਰੀ ਸਕੂਲਾਂ ਦੇ ਵਿੱਦਿਅਕ ਮੁਕਾਬਲਿਆਂ ਦੀ ਲੜੀ ਵਿਚ ਸੈਂਟਰ ਗਰਲਜ਼ ਬਠਿੰਡਾ ਦੇ ਮੁਕਾਬਲੇ ਸੈਂਟਰ ਮੁੱਖ ਅਧਿਆਪਕ ਮਨਜੀਤ ਸਿੰਘ ਅਤੇ ਸੀ.ਐਸ.ਟੀ. ਸੰਦੀਪ ਸਿੰਘ ਦੀ ...

ਪੂਰੀ ਖ਼ਬਰ »

ਕਿਸਾਨਾਂ ਨੇ ਮੰਗਾਂ ਸੰਬੰਧੀ ਐਸ. ਡੀ. ਐਮ. ਨੂੰ ਸੌ ਾਪਿਆ ਮੰਗ-ਪੱਤਰ

ਕਾਲਾਂਵਾਲੀ, 13 ਫਰਵਰੀ (ਭੁਪਿੰਦਰ ਪੰਨੀਵਾਲੀਆ)- ਕਿਸਾਨ ਸੈੱਲ ਕਾਲਾਂਵਾਲੀ ਵਲੋਂ ਮੁੱਖ ਮੰਤਰੀ ਦੇ ਨਾਂ ਕਾਲਾਂਵਾਲੀ ਦੇ ਐਸਡੀਐਮ ਬਿਜੇਂਦਰ ਸਿੰਘ ਨੂੰ ਮੰਗ ਪੱਤਰ ਸੌਾਪ ਕੇ ਹਾੜੀ ਦੇ ਸੀਜ਼ਨ ਵਿਚ ਸਰ੍ਹੋਂ ਦੀ ਸਰਕਾਰੀ ਖ਼ਰੀਦ ਖੁੱਲ੍ਹੀ ਬੋਲੀ ਰਾਹੀਂ ਕਰਵਾਉਣ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਤਿੰਨ ਗੱਡੀਆਂ ਆਪਸ ਵਿਚ ਟਕਰਾਈਆਂ- ਇਕ ਜ਼ਖਮੀ

ਬਠਿੰਡਾ, 13 ਫਰਵਰੀ (ਸਟਾਫ਼ ਰਿਪੋਰਟਰ)- ਬਠਿੰਡਾ-ਬਰਨਾਲਾ ਰੋਡ 'ਤੇ ਦੇਰ ਸ਼ਾਮ ਵਾਪਰੇ ਸੜਕ ਹਾਦਸੇ ਵਿਚ 3 ਗੱਡੀਆਂ ਆਪਸ ਵਿਚ ਟਕਰਾ ਗਈਆਂ, ਜਿਸ ਨਾਲ ਇਕ ਗੱਡੀ ਵਿਚ ਸਵਾਰ ਵਿੱਕੀ ਕੁਮਾਰ ਨਾਂਅ ਦਾ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ, ਜਿਸ ਦੀ ਤੁਰੰਤ ਸੂਚਨਾ ਮਿਲਣ 'ਤੇ ...

ਪੂਰੀ ਖ਼ਬਰ »

ਨੈਸ਼ਨਲ ਡੀ ਵਾਰਮਿੰਗ ਡੇਅ ਮਨਾਇਆ

ਤਲਵੰਡੀ ਸਾਬੋ/ਸੀਂਗੋ ਮੰਡੀ, 13 ਫਰਵਰੀ (ਰਵਜੋਤ ਸਿੰਘ ਰਾਹੀ/ਲਕਵਿੰਦਰ ਸ਼ਰਮਾ)-ਅੱਜ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਵਲੋਂ ਡਾ: ਅਸ਼ਵਨੀ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਹਿਰੀ ਵਿਖੇ ਬੱਚਿਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX