ਤਾਜਾ ਖ਼ਬਰਾਂ


ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  1 day ago
ਅਬੋਹਰ, 16 ਅਕਤੂਬਰ (ਪ੍ਰਦੀਪ ਕੁਮਾਰ) - ਜੰਮੂ ਕਸ਼ਮੀਰ ਇਲਾਕੇ ਵਿਚ ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਅੰਤਕਵਾਦੀਆਂ ਵੱਲੋਂ ਗੋਲੀ ਮਾਰ ਦਿਤੇ ਜਾਣ ਦਾ ਸਮਾਚਾਰ ਹੈ। ਮਿਲੀ ਜਾਣਕਾਰੀ ਅਨੁਸਾਰ ਕਰੀਬ ਦਸ ...
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  1 day ago
ਜਲਾਲਾਬਾਦ,16 ਅਕਤੂਬਰ (ਪ੍ਰਦੀਪ ਕੁਮਾਰ )- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ ਵਿਚ ਸੂਬੇ ਦੇ ਮੁੱਖਮੰਤਰੀ ਵੱਲੋਂ ਕਢੇ ਗਏ ਰੋਡ ਸ਼ੋਅ ਦੌਰਾਨ ਪਾਵਰ ਕਾਮ ਕਰਾਸਕੋ ਠੇਕਾ ਮੁਲਾਜ਼ਮ...
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਹਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੈਲੀਕਾਪਟਰ ਉਤਰਿਆ। ਇਸ ਸਮੇਂ ਦੌਰਾਨ ...
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  1 day ago
ਅਟਾਰੀ 16 ਅਕਤੂਬਰ( ਰੁਪਿੰਦਰਜੀਤ ਸਿੰਘ ਭਕਨਾ)- ਅਟਾਰੀ ਨਜ਼ਦੀਕ ਬੀ ਐੱਸ ਐੱਫ ਵੱਲੋਂ ਭਾਰਤੀ ਇਲਾਕੇ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦਿਆਂ ਇਕ ਘੁਸਪੈਠੀਏ ਨੂੰ ਗੋਲੀਆਂ ਮਾਰ ਕੇ ਮੌਕੇ 'ਤੇ ਹੀ ਢੇਰ ਕਰ ਦੇਣ ਦਾ ਸਮਾਚਾਰ ...
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  1 day ago
ਚੰਡੀਗੜ੍ਹ, 16 ਅਕਤੂਬਰ -ਆਮ ਆਦਮੀ ਪਾਰਟੀ (ਆਪ) ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਗਠਿਤ ਕੀਤੀ ਗਈ ਵਿਸ਼ੇਸ਼ ਕਮੇਟੀ ਦੀ ਬੈਠਕ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਹੋਈ।
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  1 day ago
ਬੱਚੀਵਿੰਡ, 16 ਅਕਤੂਬਰ (ਬਲਦੇਵ ਸਿੰਘ ਕੰਬੋ)- 88 ਬਟਾਲੀਅਨ ਸੀਮਾ ਸੁਰੱਖਿਆ ਬਲ ਦੇ ਜੁਆਨਾਂ ਨੇ ਅੰਤਰਰਾਸ਼ਟਰੀ ਸਰਹੱਦ ਨੇੜਿਓ 4 ਪੈਕਟ ਹੈਰੋਇਨ ਬਰਾਮਦ ਕਰ ਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ...
ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 16 ਅਕਤੂਬਰ- ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦੀ ਤਾਜ਼ਾ ਇਨਪੁੱਟ ਮਿਲਣ ਤੋਂ ਬਾਅਦ 'ਆਰੇਂਜ ਅਲਰਟ' ਜਾਰੀ ਕੀਤਾ ਗਿਆ ਹੈ। ਦੱਸਣਯੋਗ ਹੈ ਕਿ...
ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਪੂਨੀ 'ਤੇ ਕਾਤਲਾਨਾ ਹਮਲਾ
. . .  1 day ago
ਬੰਗਾ, 16 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਅੱਜ ਕੁਝ ਅਣਪਛਾਤੇ ਵਿਅਕਤੀਆਂ ਨੇ ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਦਰਬਜੀਤ ਸਿੰਘ ਪੂਨੀ 'ਤੇ ਉਸ ਦੇ ਘਰ ਜਾ ਕੇ ਤੇਜ਼ਧਾਰ ਹਥਿਆਰਾਂ...
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ
. . .  1 day ago
ਡਮਟਾਲ, 16 ਅਕਤੂਬਰ (ਰਾਕੇਸ਼ ਕੁਮਾਰ)- ਡਮਟਾਲ ਹਾਈਵੇਅ 'ਤੇ ਅੱਜ ਇੱਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ...
ਕਚੂਰਾ ਦੇ ਹੱਕ 'ਚ 'ਆਪ' ਆਗੂ ਅਮਨ ਅਰੋੜਾ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਜਲਾਲਾਬਾਦ, 16 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਕਚੂਰਾ ਦੇ ਹੱਕ 'ਚ ਅੱਜ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ...
ਪੰਜਾਬ ਅਤੇ ਹਰਿਆਣਾ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਆਰੰਭ
. . .  1 day ago
ਤਲਵੰਡੀ ਸਾਬੋ, 16 ਅਕਤੂਬਰ (ਰਣਜੀਤ ਸਿੰਘ ਰਾਜੂ)- ਇਲਾਕੇ 'ਚ 'ਚਿੱਟੇ' ਦੀ ਸਪਲਾਈ ਲਾਈਨ ਨੂੰ ਕੱਟਣ ਦੇ ਉਦੇਸ਼ ਨਾਲ ਸਮਾਜ ਸੇਵੀ ਸੰਸਥਾ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਵੱਲੋਂ...
ਆਵਲਾ ਦੇ ਹੱਕ 'ਚ ਕੈਪਟਨ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਜਲਾਲਾਬਾਦ, 16 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ, ਜਤਿੰਦਰ ਪਾਲ ਸਿੰਘ)- ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਲਾਲਾਬਾਦ ਵਿਖੇ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਕਾਂਗਰਸੀ ਉਮੀਦਵਾਰ...
ਅਯੁੱਧਿਆ ਮਾਮਲੇ 'ਤੇ ਬਹਿਸ ਪੂਰੀ, ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  1 day ago
ਨਵੀਂ ਦਿੱਲੀ, 16 ਅਕਤੂਬਰ- ਅਯੁੱਧਿਆ ਮਾਮਲੇ 'ਚ ਸਾਰੇ ਪੱਖਾਂ ਨੇ ਬਹਿਸ ਪੂਰੀ ਕਰ ਹੋ ਗਈ ਹੈ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਫ਼ੈਸਲਾ ਸੁਰੱਖਿਅਤ...
ਕਰਤਾਰਪੁਰ ਲਾਂਘਾ : ਫ਼ੇਜ਼-1 ਦਾ ਕੰਮ ਫ਼ੀਸਦੀ 75 ਫ਼ੀਸਦੀ ਮੁਕੰਮਲ- ਗੋਬਿੰਦ ਮੋਹਨ ਚੇਅਰਮੈਨ ਆਈ. ਸੀ. ਬੀ.
. . .  1 day ago
ਬਟਾਲਾ, 16 ਅਕਤੂਬਰ (ਕਾਹਲੋਂ)- ਅੱਜ ਵਿਸ਼ੇਸ਼ ਪੱਤਰਕਾਰਾਂ ਦਾ ਇੱਕ ਵਫ਼ਦ ਡੀ. ਆਈ. ਜੀ. ਮੀਡੀਆ ਵਿੰਗ ਵਸ਼ੁਧਾ ਗੁਪਤਾ ਦੀ ਅਗਵਾਈ 'ਚ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੇ ਜ਼ੀਰੋ ਲਾਇਨ 'ਤੇ ਪਹੁੰਚਿਆ। ਇਸ ਮੌਕੇ ਪੱਤਰਕਾਰਾਂ...
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ
. . .  1 day ago
ਗੁਰੂਹਰਸਹਾਏ, 16 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਨਾਲ ਲੱਗਦੇ ਪਿੰਡ ਗੁੱਦੜ ਢੰਡੀ ਦੇ ਕੋਲ ਅੱਜ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋ ਜਾਣ ਕਾਰਨ ਇੱਕ ਮੋਟਰਸਾਈਕਲ ਸਵਾਰ...
ਫਤਹਿਗੜ੍ਹ ਸਾਹਿਬ 'ਚ ਪਰਾਲੀ ਨੂੰ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ- ਰਾਜੀ .ਪੀ. ਸ੍ਰੀਵਾਸਤਵਾ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਮਲੋਟ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  1 day ago
ਸਿੱਖ ਕੈਦੀਆਂ ਦੇ ਮੁਕਾਬਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਸਜ਼ਾ ਮੁਆਫ਼ੀ ਦੀ ਤੁਲਨਾ ਗ਼ਲਤ- ਸੁਖਬੀਰ ਬਾਦਲ
. . .  1 day ago
ਅਧਿਕਾਰੀਆਂ ਨੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
. . .  1 day ago
ਟਰੱਕ ਡਰਾਈਵਰ ਤੋਂ ਬਾਅਦ ਜੰਮੂ-ਕਸ਼ਮੀਰ 'ਚ ਇੱਕ ਹੋਰ ਨਾਗਰਿਕ ਦੀ ਹੱਤਿਆ
. . .  1 day ago
ਅਨੰਤਨਾਗ 'ਚ ਹਿਜ਼ਬੁਲ ਮੁਜਾਹਿਦੀਨ ਦੇ ਕਮਾਂਡਰ ਨਾਸਿਰ ਚਦਰੂ ਸਣੇ 3 ਅੱਤਵਾਦੀ ਢੇਰ
. . .  1 day ago
ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਦੀ ਤਰੀਕ ਬਦਲੀ
. . .  1 day ago
ਓਡੀਸ਼ਾ ਦੇ ਸਾਬਕਾ ਰਾਜ ਮੰਤਰੀ ਦਾਮੋਦਰ ਰਾਓਤ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਦੱਸੀ ਇਹ ਵਜ੍ਹਾ
. . .  1 day ago
ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਆਪਣੀ ਪਤਨੀ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਦੋਸ਼ੀ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਸਿਧਰਾਮਈਆ ਨੇ ਕੀਤੀ ਸੋਨੀਆ ਗਾਂਧੀ ਨਾਲ ਮੁਲਾਕਾਤ
. . .  1 day ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  1 day ago
ਨਸ਼ੇੜੀ ਵਲੋਂ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ
. . .  1 day ago
ਜਲਾਲਾਬਾਦ ਹਲਕੇ 'ਚ ਕੈਪਟਨ ਦਾ ਰੋਡ ਸ਼ੋਅ ਸ਼ੁਰੂ
. . .  1 day ago
ਪੀ. ਐੱਮ. ਸੀ. ਘੋਟਾਲਾ ਮਾਮਲੇ 'ਤੇ ਸੁਪਰੀਮ ਕੋਰਟ 'ਚ 18 ਅਕਤੂਬਰ ਨੂੰ ਹੋਵੇਗੀ ਸੁਣਵਾਈ
. . .  1 day ago
ਪੀ. ਐੱਮ. ਸੀ. ਬੈਂਕ ਮਾਮਲੇ 'ਚ 23 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜੇ ਗਏ ਦੋਸ਼ੀ
. . .  1 day ago
ਈ. ਡੀ. ਨੇ ਪੀ. ਚਿਦੰਬਰਮ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਅਯੁੱਧਿਆ ਮਾਮਲਾ : ਚੀਫ਼ ਜਸਟਿਸ ਨੇ ਕਿਹਾ- ਹੁਣ ਬਹੁਤ ਹੋ ਗਿਆ, 5 ਵਜੇ ਤੱਕ ਪੂਰੀ ਹੋਵੇਗੀ ਸੁਣਵਾਈ
. . .  1 day ago
ਚੋਣ ਜ਼ਾਬਤਾ ਲੱਗੇ ਹੋਣ ਦੇ ਬਾਵਜੂਦ ਵੀ ਜਲਾਲਾਬਾਦ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  1 day ago
ਸੁਪਰੀਮ ਕੋਰਟ 'ਚ ਅਯੁੱਧਿਆ ਮਾਮਲੇ ਦੀ ਸੁਣਵਾਈ ਸ਼ੁਰੂ
. . .  1 day ago
ਅੰਮ੍ਰਿਤਸਰ 'ਚ ਪਤੀ-ਪਤਨੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਹਿਰਾਸਤ 'ਚ ਲਏ ਗਏ ਫ਼ਾਰੂਕ ਅਬਦੁੱਲਾ
. . .  1 day ago
ਗਾਂਗੁਲੀ ਦੇ ਕਪਤਾਨ ਬਣਨ ਤੱਕ ਸੋਚਿਆ ਨਹੀ ਸੀ ਭਾਰਤ ਪਾਕਿਸਤਾਨ ਨੂੰ ਹਰਾ ਸਕੇਗਾ - ਸ਼ੋਇਬ ਅਖ਼ਤਰ
. . .  1 day ago
ਅਮਰੀਕਾ ਨੇ ਮਾਨਵਤਾ ਖ਼ਿਲਾਫ਼ ਕੀਤਾ ਅਪਰਾਧ - ਹਸਨ ਰੂਹਾਨੀ
. . .  1 day ago
ਅਮਿਤ ਸ਼ਾਹ ਅੱਜ ਹਰਿਆਣਾ 'ਚ ਕਰਨਗੇ 4 ਰੈਲੀਆਂ
. . .  1 day ago
ਕੇਜਰੀਵਾਲ ਦੁਪਹਿਰ 1 ਵਜੇ ਕਰਨਗੇ ਪੱਤਰਕਾਰ ਵਾਰਤਾ
. . .  1 day ago
ਅਯੁੱਧਿਆ ਮਾਮਲੇ 'ਚ ਸੁਣਵਾਈ ਦਾ ਅੱਜ ਆਖ਼ਰੀ ਦਿਨ
. . .  1 day ago
ਚਿਦੰਬਰਮ ਤੋਂ ਪੁੱਛਗਿੱਛ ਲਈ ਤਿਹਾੜ ਜੇਲ੍ਹ ਪਹੁੰਚੇ ਈ.ਡੀ ਅਧਿਕਾਰੀ
. . .  1 day ago
ਮਹਾਰਾਸ਼ਟਰ ਚੋਣਾਂ : ਪ੍ਰਧਾਨ ਮੰਤਰੀ ਕਰਨਗੇ ਅੱਜ 3 ਰੈਲੀਆਂ
. . .  1 day ago
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ
. . .  1 day ago
ਅੱਜ ਦਾ ਵਿਚਾਰ
. . .  1 day ago
ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  2 days ago
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  2 days ago
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  2 days ago
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  2 days ago
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਫੱਗਣ ਸੰਮਤ 549

ਖੰਨਾ / ਸਮਰਾਲਾ

ਐਸ. ਐਸ. ਪੀ. ਵਲੋਂ ਗੀਤਾਂ 'ਚ ਗੈਂਗਸਟਰਾਂ ਤੇ ਬੰਦੂਕ ਸੱਭਿਆਚਾਰ ਨੂੰ ਰੋਕਣ ਲਈ ਮੁਹਿੰਮ ਸ਼ੁਰੂ

ਖੰਨਾ, 13 ਫਰਵਰੀ (ਹਰਜਿੰਦਰ ਸਿੰਘ ਲਾਲ)- ਪੰਜਾਬ ਪੁਲਿਸ ਹੁਣ ਪੰਜਾਬੀ ਸੱਭਿਆਚਾਰ ਵਿਚ ਗੈਂਗਸਟਰਾਂ, ਨਸ਼ਿਆਂ, ਹਥਿਆਰਾਂ ਦੇ ਵਿਖਾਵੇ ਨੂੰ ਕਾਬੂ ਕਰਨ ਵੱਲ ਤੁਰੀ ਹੈ | ਖੰਨਾ ਦੇ ਐਸ. ਐਸ. ਪੀ. ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਪੰਜਾਬੀ ਗੀਤਾਂ ਵਿਚ ਸੱਭਿਆਚਾਰ ਦੇ ਨਾਂਅ 'ਤੇ ਗੈਂਗਸਟਰਾਂ ਦਾ ਗੁਣਗਾਨ, ਬੰਦੂਕ ਸੱਭਿਆਚਾਰ ਦਾ ਵਿਖਾਵਾ ਰੋਕਣ ਲਈ ਖੰਨਾ ਪੁਲਿਸ ਪੂਰੀ ਤਰ੍ਹਾਂ ਸਰਗਰਮ ਹੈ | ਉਨ੍ਹਾਂ ਵਲੋਂ ਖੰਨਾ ਵਿਚ ਰਹਿਣ ਵਾਲੇ ਪ੍ਰਮੁੱਖ ਗੀਤਕਾਰਾਂ, ਵੀਡੀਓਗ੍ਰਾਫਰਾਂ ਤੇ ਗਾਇਕਾਂ ਨਾਲ ਇਸ ਸਬੰਧ ਵਿਚ ਇਕ ਵਿਸ਼ੇਸ਼ ਮੀਟਿੰਗ ਕੀਤੀ | ਪੁਲਿਸ ਜ਼ਿਲ੍ਹਾ ਖੰਨਾ ਦੇ ਐਸ. ਐਸ. ਪੀ. ਦਫ਼ਤਰ ਵਿਚ ਹੋਈ ਮੀਟਿੰਗ 'ਚ ਪ੍ਰਸਿੱਧ ਅੰਤਰਰਾਸ਼ਟਰੀ ਗਾਇਕ ਸਰਦੂਲ ਸਿਕੰਦਰ, ਕੁਲਵੰਤ ਬਿੱਲਾ, ਦਵਿੰਦਰ ਖੰਨੇ ਵਾਲਾ, ਮਿੰਟੂ ਧੂਰੀ, ਬਿੱਟੂ ਖੰਨੇਵਾਲਾ ਆਦਿ ਹਾਜ਼ਰ ਸਨ | ਇਸ ਮੌਕੇ ਐਸ. ਐਸ. ਪੀ. ਨੇ ਇਨ੍ਹਾਂ ਗਾਇਕਾਂ, ਗੀਤ ਲੇਖਕਾਂ ਤੇ ਵੀਡੀਓਗਰਾਫ਼ਰਾਂ ਨੂੰ ਕਿਹਾ ਕਿ ਉਹ ਅਜੋਕੀ ਪੰਜਾਬੀ ਗਾਇਕੀ ਵਿਚ ਗੈਂਗਸਟਰਾਂ ਦੇ ਰਹਿਣ ਸਹਿਣ, ਹਥਿਆਰਾਂ ਦੇ ਵਿਖਾਵੇ ਤੇ ਵੀਡੀਓਗ੍ਰਾਫੀ ਕਰਨ ਦੇ ਰੁਝਾਨ ਨੂੰ ਰੋਕਣ ਲਈ ਸਾਥ ਦੇਣ ਅਤੇ ਪੰਜਾਬੀ ਸੱਭਿਆਚਾਰ ਦਾ ਉਹ ਪੱਖ ਦਿਖਾਉਣ ਜਿਸ ਨਾਲ ਲੋਕ ਸਿਹਤਮੰਦ ਜੀਵਨ ਜੀਣ ਵੱਲ ਧਿਆਨ ਦੇਣ ਤੇ ਲੜਾਈ ਝਗੜਿਆਂ ਤੋਂ ਦੂਰ ਰਹਿਣ | ਉਨ੍ਹਾਂ ਕਿਹਾ ਕਿ ਗੁੰਡਾਗਰਦੀ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ, ਸੱਭਿਆਚਾਰ ਦਾ ਹਿੱਸਾ ਨਹੀਂ ਹਨ, ਸਗੋਂ ਇਹ ਸੱਭਿਆਚਾਰ ਦਾ ਭੱਠਾ ਬਿਠਾ ਰਹੇ ਹਨ | ਇਸ ਮੌਕੇ ਹਾਜ਼ਰ ਕਲਾਕਾਰਾਂ, ਗੀਤਕਾਰਾਂ ਅਤੇ ਵੀਡੀਓਗ੍ਰਾਫਰਾਂ ਨੇ ਭਰੋਸਾ ਦਿਵਾਇਆ ਕਿ ਉਹ ਸਮਾਜ ਨੰੂ ਵਧੀਆ ਪਾਸੇ ਤੋਰਨ ਤੇ ਅਸਲੀ ਸੱਭਿਆਚਾਰਕ ਸੇਧ ਦੇਣ ਵਾਲੇ ਗੀਤ ਹੀ ਲੋਕਾਂ ਨੂੰ ਪਰੋਸਣਗੇ | ਐਸ. ਐਸ. ਪੀ. ਨੇ ਕਿਹਾ ਕਿ ਬੇਸ਼ੱਕ ਹਾਲ ਦੀ ਘੜੀ ਇਨ੍ਹਾਂ ਕਲਾਕਾਰਾਂ ਨੂੰ ਪਿਆਰ ਨਾਲ ਸਮਝਾਇਆ ਜਾ ਰਿਹਾ ਹੈ ਪਰ ਜੇਕਰ ਕੁੱਝ ਲੋਕਾਂ ਨੇ ਸੱਭਿਆਚਾਰ ਦੇ ਨਾਂਅ 'ਤੇ ਗੁੰਡਾਗਰਦੀ, ਕਬਜ਼ਿਆਂ ਤੇ ਹਥਿਆਰਾਂ ਦੇ ਵਿਖਾਵੇ ਨੂੰ ਪ੍ਰਚਾਰਨ ਦੀ ਕੋਸ਼ਿਸ਼ ਕੀਤੀ ਤਾਂ ਬਣਦੀ ਕਾਨੂੰਨੀ ਕਾਰਵਾਈ ਕਰਨ ਵਿਚ ਕੋਈ ਢਿੱਲ ਨਹੀਂ ਵਰਤੀ ਜਾਵੇਗੀ | ਇਸ ਮੌਕੇ ਐਸ. ਪੀ. ਐਚ. ਬਲਵਿੰਦਰ ਸਿੰਘ ਭੀਖੀ, ਡੀ. ਐਸ. ਪੀ. ਰਣਜੀਤ ਸਿੰਘ ਬਦੇਸ਼ਾਂ ਤੋਂ ਇਲਾਵਾ ਹੋਰ ਬਹੁਤ ਸਾਰੇ ਕਲਾਕਾਰ, ਲੇਖਕ ਅਤੇ ਪੁਲਿਸ ਅਫ਼ਸਰ ਹਾਜ਼ਰ ਸਨ |

4 ਕਿੱਲੋ ਅਫ਼ੀਮ ਸਮੇਤ ਤਿੰਨ ਤਸਕਰ ਗਿ੍ਫ਼ਤਾਰ

ਅਹਿਮਦਗੜ੍ਹ, 13 ਫਰਵਰੀ (ਪੁਰੀ)- ਥਾਣਾ ਸਦਰ ਅਹਿਮਦਗੜ੍ਹ ਪੁਲਿਸ ਨੰੂ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਨਾਕਾਬੰਦੀ ਦੌਰਾਨ ਪੁਲਿਸ ਨੇ ਤਿੰਨ ਟਰੱਕ ਸਵਾਰਾਂ ਨੰੂ 4 ਕਿੱਲੋ ਅਫ਼ੀਮ ਸਮੇਤ ਕਾਬੂ ਕਰ ਲਿਆ | ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਪਲਵਿੰਦਰ ...

ਪੂਰੀ ਖ਼ਬਰ »

ਵਿਦਿਆਰਥਣ ਨਾਲ ਜਬਰ ਜਨਾਹ ਦੇ ਮਾਮਲੇ 'ਚ ਇਕ ਔਰਤ ਸਮੇਤ 7 ਜਣੇ 2 ਦਿਨ ਦੇ ਪੁਲਿਸ ਰਿਮਾਂਡ 'ਤੇ

ਜਗਰਾਉਂ, 13 ਫਰਵਰੀ (ਅਜੀਤ ਸਿੰਘ ਅਖਾੜਾ)-ਬੀਤੀ ਦਿਨੀ ਪਿੰਡ ਨੱਥੋਵਾਲ ਦੀ ਇਕ ਸਕੂਲ ਦੀ ਵਿਦਿਆਰਥਣ ਨਾਲ ਜਬਰ ਜਨਾਹ ਮਾਮਲੇ 'ਚ ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਪੁਲਿਸ ਥਾਣਾ ਹਠੂਰ ਦੇ ਮੁਲਾਜ਼ਮਾਂ ਵਲੋਂ ਛੇ ਵਿਅਕਤੀਆਂ ਤੇ ਇਕ ਔਰਤ ਨੂੰ ਗਿ੍ਫ਼ਤਾਰ ਕੀਤਾ ...

ਪੂਰੀ ਖ਼ਬਰ »

ਕਰਮਚਾਰੀ ਦੀ ਗਰੈਚੁਟੀ ਦੇ ਮਾਮਲੇ 'ਚ ਖੰਨਾ ਨਗਰ ਕੌਾਸਲ ਦੇ ਦੋ ਬੈਂਕ ਖਾਤੇ ਸੀਲ

ਖੰਨਾ, 13 ਫਰਵਰੀ (ਹਰਜਿੰਦਰ ਸਿੰਘ ਲਾਲ)- ਕੰਟਰੋਿਲੰਗ ਅਥਾਰਿਟੀ ਆਫ਼ ਗਰੈਚੁਟੀ ਐਕਟ ਅਧੀਨ ਜੱਜ ਐਸ. ਐਸ. ਰੰਧਾਵਾ ਦੇ ਹੁਕਮਾਂ 'ਤੇ ਖੰਨਾ ਨਗਰ ਕੌਾਸਲ ਦੇ ਬੈਂਕ ਆਫ਼ ਮਹਾਰਾਸ਼ਟਰਾ ਤੇ ਯੂਕੋ ਬੈਂਕ ਖੰਨਾ ਵਿਚਲੇ ਖਾਤੇ ਸੀਲ ਹੋਣ ਦਾ ਮਾਮਲਾ ਸਾਰਾ ਦਿਨ ਸ਼ਹਿਰ ਵਿਚ ਚਰਚਾ ...

ਪੂਰੀ ਖ਼ਬਰ »

ਔਰਤ ਤੇ ਮਰਦ ਕੋਲੋਂ ਅਫ਼ੀਮ ਤੇ ਹੈਰੋਇਨ ਬਰਾਮਦ

ਖੰਨਾ, ਮਾਛੀਵਾੜਾ ਸਾਹਿਬ, 13 ਫਰਵਰੀ (ਹਰਜਿੰਦਰ ਸਿੰਘ ਲਾਲ, ਸੁਖਵੰਤ ਸਿੰਘ ਗਿੱਲ)- ਖੰਨਾ ਪੁਲਿਸ ਨੰੂ ਉਸ ਵੇਲੇ ਵੱਡੀ ਸਫਲਤਾ ਹਾਸਲ ਹੋਈ ਜਦੋਂ ਕੱਲ੍ਹ ਸ਼ਾਮ ਕਰੀਬ 4 ਵਜੇ ਡੀ. ਐਸ. ਪੀ. ਸਮਰਾਲਾ ਹਰਸਿਮਰਤ ਸਿੰਘ ਤੇ ਇੰਸਪੈਕਟਰ ਸੁਰਿੰਦਰਪਾਲ ਸਿੰਘ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਅਹਿਮਦਗੜ੍ਹ, 13 ਫਰਵਰੀ (ਸੋਢੀ)-ਅਨੰਦ ਈਸ਼ਰ ਸੀਨੀਅਰ ਸਕੈਂਡਰੀ ਸਕੂਲ ਛਪਾਰ ਵਿਖੇ ਸੀ. ਐਮ. ਸੀ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ਅੱਖਾਂ, ਈ. ਐਨ. ਟੀ, ਕੈਂਸਰ, ਕਾਲਾ ਪੀਲੀਆਂ, ਹੱਡੀਆਂ ਅਤੇ ਗੁਰਦੇ ਦੀਆਂ ਬਿਮਾਰੀਆਂ ਨਾਲ ਪੀੜਿਤ ਮਰੀਜ਼ਾ ਦੀ ਮੁਫ਼ਤ ਜਾਂਚ ਦਾ ਕੈਂਪ ...

ਪੂਰੀ ਖ਼ਬਰ »

ਭਾਕਿਯੂ ਵਲੋਂ ਰਾਮਗੜ੍ਹ ਸਰਦਾਰਾਂ ਇਕਾਈ ਦੀ ਚੋਣ

ਮਲੌਦ, 13 ਫਰਵਰੀ (ਸਹਾਰਨ ਮਾਜਰਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਦੀ ਪ੍ਰਧਾਨਗੀ ਤੇ ਬਲਾਕ ਡੇਹਲੋਂ ਦੇ ਪ੍ਰਧਾਨ ਸਰੂਪ ਸਿੰਘ ਸਹਾਰਨ ਮਾਜਰਾ ਦੀ ਅਗਵਾਈ ਹੇਠ ਪਿੰਡ ਰਾਮਗੜ੍ਹ ਸਰਦਾਰਾਂ ਵਿਖੇ ਕਿਸਾਨਾਂ ...

ਪੂਰੀ ਖ਼ਬਰ »

ਕਾਂਗਰਸ ਉਮੀਦਵਾਰ ਪਰਮਜੀਤ ਕੌਰ ਨੇ ਕਾਗ਼ਜ਼ ਭਰੇ

ਪਾਇਲ, 13 ਫਰਵਰੀ (ਰਜਿੰਦਰ ਸਿੰਘ, ਗੁਰਦੀਪ ਸਿੰਘ ਨਿਜ਼ਾਮਪੁਰ)- ਕਾਂਗਰਸ ਪਾਰਟੀ ਵਲੋਂ ਪਰਮਜੀਤ ਕੌਰ ਪਤਨੀ ਰਣਜੀਤ ਸਿੰਘ ਪੀ. ਏ. ਵਲੋਂ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੀ ਅਗਵਾਈ 'ਚ ਕਾਗ਼ਜ਼ ਦਾਖਲ ਕੀਤੇ ਗਏ | ਇਸ ਮੌਕੇ ਵਿਧਾਇਕ ਲਖਵੀਰ ਸਿੰਘ ਲੱਖਾ, ਐਮ. ਐਲ. ਟੰਡਨ, ...

ਪੂਰੀ ਖ਼ਬਰ »

ਕਿਸਾਨਾਂ ਨੇ ਮੋਦੀ ਸਰਕਾਰ ਦੀ ਅਰਥੀ ਫੂਕੀ

ਮਲੌਦ, 13 ਫਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ, ਦਿਲਬਾਗ ਸਿੰਘ ਚਾਪੜਾ)-ਕੇਂਦਰੀ ਬਜਟ ਦੇ ਵਿਰੋਧ 'ਚ ਆਏ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੱਦੇ ਤਹਿਤ ਲਸਾੜਾ ਵਿਖੇ ਮੋਦੀ ਸਰਕਾਰ ਦੀ ਅਰਥੀ ਫੂਕੀ ਗਈ¢ ਇਸ ਮੌਕੇ ਕਿਸਾਨ ਆਗੂ ਸੁਦਾਗਰ ਸਿੰਘ ...

ਪੂਰੀ ਖ਼ਬਰ »

ਬਾਲਮੀਕ ਮੁਹੱਲੇ 'ਚ ਪਾਣੀ ਸਪਲਾਈ ਨਾ ਹੋਣ ਦੇ ਵਿਰੋਧ 'ਚ ਖ਼ਾਲੀ ਬਾਲਟੀਆਂ ਖੜਕਾਈਆਂ

ਖੰਨਾ, 13 ਫਰਵਰੀ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਵਾਰਡ ਨੰ: 20 ਸਥਿਤ ਵਾਲਮੀਕਿ ਮੁਹੱਲੇ ਵਿਚ ਲੋਕਾਂ ਨੇ ਖ਼ਾਲੀ ਬਾਲਟੀਆਂ ਖੜਕਾ ਕੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਲੋਕਾਂ ਨੇ ਦੋਸ਼ ਲਾਇਆ ਕਿ ਪਿਛਲੇ 9 ਦਿਨਾਂ ਤੋਂ ਇਲਾਕੇ ਵਿਚ ਪਾਣੀ ਦੀ ਸਪਲਾਈ ਨਹੀਂ ਹੋ ਰਹੀ | ...

ਪੂਰੀ ਖ਼ਬਰ »

ਲੜਾਈ ਝਗੜੇ 'ਚ ਦੋ ਵਿਅਕਤੀ ਜ਼ਖ਼ਮੀ

ਖੰਨਾ, 13 ਫਰਵਰੀ (ਅਮਰਜੀਤ ਸਿੰਘ)-ਲੜਾਈ ਝਗੜੇ ਵਿਚ ਦੋ ਵਿਅਕਤੀਆਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਇਲਾਜ ਅਧੀਨ ਕਰਨਵੀਰ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਲਿਬੜਾ ਨੇ ਸਨੀ, ਉਸ ਦੇ ਪਿਤਾ ਰਾਜ ਗੁਪਾਲ ਸਿੰਘ ਤੇ 5-6 ਹੋਰ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ...

ਪੂਰੀ ਖ਼ਬਰ »

ਬਗ਼ਲੀ ਕਲਾਂ ਵਿਖੇ ਦਲਿਤ ਭਾਈਚਾਰੇ ਨੂੰ ਸੀਵਰੇਜ

ਸਮੱਸਿਆ ਹੱਲ ਹੋਣ ਦੀ ਆਸ ਬੱਝੀ ਬੀਜਾ, 13 ਫਰਵਰੀ (ਕਸ਼ਮੀਰਾ ਸਿੰਘ ਬਗ਼ਲੀ)-ਪਿੰਡ ਬਗ਼ਲੀ ਕਲਾਂ ਵਿਖੇ ਸੀਵਰੇਜ ਬੰਦ ਹੋਣ ਨਾਲ ਦਲਿਤ ਭਾਈਚਾਰੇ ਦੇ ਲੋਕ ਕਈ ਮਹੀਨਿਆਂ ਤੋਂ ਨਰਕ ਭਰੀ ਜ਼ਿੰਦਗੀ ਬਤੀਤ ਕਰ ਰਹੇ ਹਨ | 'ਅਜੀਤ' 'ਚ ਛਪੀ ਖ਼ਬਰ ਪੜ੍ਹਨ ਉਪਰੰਤ ਬੀ. ਡੀ. ਪੀ. ਓ. ...

ਪੂਰੀ ਖ਼ਬਰ »

ਹੌਲਦਾਰ ਬਲਬੀਰ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਕੁਹਾੜਾ, 13 ਫਰਵਰੀ (ਤੇਲੂ ਰਾਮ ਕੁਹਾੜਾ)-ਕੁਹਾੜਾ ਦੇ ਜੰਮਪਲ ਤੇ ਪੰਜਾਬ ਪੁਲਿਸ ਦੇ ਹੌਲਦਾਰ ਬਲਬੀਰ ਸਿੰਘ (50) ਪੁੱਤਰ ਹਰਚੰਦ ਸਿੰਘ ਦੀ ਕੁਹਾੜਾ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ¢ਉਹ ਜਮਾਲਪੁਰ ਵਿਖੇ ਪੀ. ਸੀ.ਆਰ. ਦੀ ਡਿਊਟੀ ਕਰ ਰਹੇ ਸਨ ਅਤੇ ਰਾਤ ਨੂੰ ਡਿਊਟੀ ...

ਪੂਰੀ ਖ਼ਬਰ »

ਹਾਕੀ 'ਚ ਬੀ. ਐਸ. ਐਫ., ਫਰਿਜ਼ਨੋ ਅਕੈਡਮੀ, ਕਬੱਡੀ 'ਚ ਗਾਖਲ ਅਕੈਡਮੀ ਤੇ ਵਾਲੀਬਾਲ 'ਚ ਹਰਿਆਣਾ ਬਣੇ ਚੈਂਪੀਅਨ

ਡੇਹਲੋਂ, 13 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)- ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਵਲੋਂ ਖੇਡ ਸਟੇਡੀਅਮ ਜਰਖੜ ਵਿਖੇ ਕਰਵਾਈਆਂ ਜਾ ਰਹੀਆਂ ਤਿੰਨ ਦਿਨਾਂ 31ਵੀਆਂ ਖੇਡਾਂ ਸਮਾਪਤ ਹੋ ਗਈਆਂ | ਆਖ਼ਰੀ ਦਿਨ ਰਵਨੀਤ ਸਿੰਘ ਬਿੱਟੂ ਮੈਂਬਰ ਲੋਕ ਸਭਾ ਲੁਧਿਆਣਾ, ...

ਪੂਰੀ ਖ਼ਬਰ »

ਗਾਰਡਨ ਵੈਲੀ ਸਕੂਲ ਦੇ ਵਿਦਿਆਰਥੀਆਂ ਦਾ ਸੈਮੀਨਾਰ

ਮਾਛੀਵਾੜਾ ਸਾਹਿਬ, 13 ਫਰਵਰੀ (ਸੁਖਵੰਤ ਸਿੰਘ ਗਿੱਲ)- ਗਾਰਡਨ ਵੈਲੀ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਮਾਛੀਵਾੜਾ ਦੇ ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤਾਂ ਦੇ ਵਿਦਿਆਰਥੀਆਂ ਦਾ ਉੱਚ ਵਿੱਦਿਆ ਸੰਬੰਧੀ ਸੈਮੀਨਾਰ ਲਗਾਇਆ ਗਿਆ | ਬਾਰ੍ਹਵੀਂ ਕਲਾਸ ਕਰਨ ਉਪਰੰਤ ...

ਪੂਰੀ ਖ਼ਬਰ »

ਗਊ ਸੈੱਸ ਦੀ ਵਸੂਲੀ ਦੇ ਬਾਵਜੂਦ ਸੜਕਾਂ 'ਤੇ ਘੁੰਮ ਰਹੇ ਹਨ ਆਵਾਰਾ ਪਸ਼ੂ

ਨਵਰੂਪ ਸਿੰਘ ਧਾਲੀਵਾਲ ਸਮਰਾਲਾ, 13 ਫਰਵਰੀ- ਭਾਵੇਂ ਪੂਰੇ ਦੇਸ਼ ਵਿਚ ਕੇਂਦਰ ਸਰਕਾਰ ਵਲੋਂ ਕਰੋੜਾਂ ਦੇਸ਼ ਵਾਸੀਆਂ 'ਤੇ ਗਊ ਸੈੱਸ ਲਗਾ ਕੇ ਹੁਣ ਤੱਕ ਕਰੋੜਾਂ ਰੁਪਏ ਦਾ ਮਾਲੀਆ ਇਕੱਤਰ ਕੀਤਾ ਜਾ ਚੁੱਕਿਆ ਹੈ ਪਰ ਜੇਕਰ ਇਸ ਮਾਲੀਏ ਦੀ ਸੁਚੱਜੀ ਤੇ ਸਾਰਥਿਕ ਵਰਤੋਂ ਦੀ ...

ਪੂਰੀ ਖ਼ਬਰ »

ਅਧਿਆਪਕ ਚੇਤਨਾ ਮੰਚ ਵਲੋਂ ਵਜ਼ੀਫ਼ਾ ਪ੍ਰੀਖਿਆ

ਸਮਰਾਲਾ, 13 ਫਰਵਰੀ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)- ਅਧਿਆਪਕ ਚੇਤਨਾ ਮੰਚ ਸਮਰਾਲਾ ਵਲੋਂ ਦਸਵੀਂ ਜਮਾਤ ਦੀ ਵਜ਼ੀਫ਼ਾ ਪ੍ਰੀਖਿਆ ਸਥਾਨਕ ਸਰਕਾਰੀ ਕੰਨਿਆ ਸੀਨੀ: ਸੈਕੰ: ਸਕੂਲ ਸਮਰਾਲਾ ਵਿਖੇ ਲਈ ਗਈ ਜਿਸ ਵਿਚ ਵੱਖ ਵੱਖ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ...

ਪੂਰੀ ਖ਼ਬਰ »

ਰਾਮਪੁਰ ਸਭਾ ਵਲੋਂ ਸਾਲਾਨਾ ਸਮਾਗਮ ਕਰਵਾਉਣ ਸਬੰਧੀ ਮੀਟਿੰਗ

ਦੋਰਾਹਾ, 13 ਫਰਵਰੀ (ਪੱਤਰ ਪ੍ਰੇਰਕ)- ਪੰਜਾਬੀ ਲਿਖਾਰੀ ਸਭਾ ਰਾਮਪੁਰ ਸਭਾ ਦੇ ਸਾਬਕਾ ਪ੍ਰਧਾਨ ਸੁਖਮਿੰਦਰ ਰਾਮਪੁਰੀ (ਕੈਨੇਡਾ), ਪ੍ਰਧਾਨ ਜਸਵੀਰ ਝੱਜ, ਜਨਰਲ ਸਕੱਤਰ ਬਲਵੰਤ ਮਾਂਗਟ ਨੇ ਦੱਸਿਆ ਕਿ ਪੰਜਾਬ ਦੀ ਸਭ ਤੋਂ ਪੁਰਾਣੀ ਪੇਂਡੂ ਪੰਜਾਬੀ ਲਿਖਾਰੀ ਸਭਾ ਰਾਮਪੁਰ ਦਾ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਦੀ ਜਗਰਾਉਂ ਬ੍ਰਾਂਚ ਨੇ ਲਗਵਾਇਆ ਕੈਨੇਡਾ ਦਾ 'ਵਿਜ਼ਟਰ ਵੀਜ਼ਾ'-ਡੱਲਾ

ਜਗਰਾਉਂ, 13 ਫਰਵਰੀ (ਜੋਗਿੰਦਰ ਸਿੰਘ)- ਮੈਕਰੋ ਗਲੋਬਲ ਮੋਗਾ ਦੀ ਜਗਰਾਉਂ ਬ੍ਰਾਂਚ ਸਟੂਡੈਂਟ ਵੀਜ਼ਿਆਂ ਦੇ ਨਾਲ-ਨਾਲ ਵਿਜ਼ਟਰ ਵੀਜ਼ੇ ਦੀ ਸਹੂਲਤ ਵੀ ਪ੍ਰਦਾਨ ਕਰਾ ਰਹੀ ਹੈ | ਇਸੇ ਤਰ੍ਹਾਂ ਪਿਛਲੇ ਦਿਨੀਂ ਪਿੰਡ ਸਵੱਦੀ ਕਲਾਂ ਦੇ ਅਮਨਦੀਪ ਸਿੰਘ ਤੂਰ ਦਾ ਕੈਨੇਡਾ ਦਾ ...

ਪੂਰੀ ਖ਼ਬਰ »

ਵਿਦਿਆਰਥਣਾਂ ਨੂੰ ਆਤਮ ਰੱਖਿਆ ਦੀ ਦਿੱਤੀ ਜਾਣਕਾਰੀ

ਮਾਛੀਵਾੜਾ ਸਾਹਿਬ, 13 ਫਰਵਰੀ (ਮਨੋਜ ਕੁਮਾਰ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਵੋਕੇਸ਼ਨਲ ਸਿੱਖਿਆ ਅਧੀਨ ਚੱਲ ਰਹੇ ਨੌਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਪਿ੍ੰਸੀਪਲ ਕਿਰਨਦੀਪ ਕੌਰ ਦੀ ਯੋਗ ਅਗਵਾਈ ਵਿਚ ਆਤਮ ਰੱਖਿਆ ਦੀ ਜਾਣਕਾਰੀ ਦਿੱਤੀ ਗਈ ਜਿਸ ...

ਪੂਰੀ ਖ਼ਬਰ »

ਖੰਨਾ ਖ਼ੁਰਦ ਰੋਡ 'ਤੇ ਸੀਵਰੇਜ ਨਾ ਪਾਇਆ ਗਿਆ ਤਾਂ ਘਰਾਂ ਦਾ ਪਾਣੀ ਸੜਕ 'ਤੇ ਛੱਡਾਂਗੇ-ਘੁਡਾਣੀ

ਖੰਨਾ, 13 ਫਰਵਰੀ (ਹਰਜਿੰਦਰ ਸਿੰਘ ਲਾਲ)- ਖੰਨਾ ਖ਼ੁਰਦ ਰੋਡ 'ਤੇ ਪਏ ਟੋਇਆ ਕਾਰਨ ਇਕ ਸਕੂਟਰ ਚਾਲਕ ਡਿੱਗ ਪਿਆ ਜਿਸ ਨੂੰ ਮਾਮੂਲੀ ਸੱਟਾਂ ਲੱਗੀਆਂ | ਮੌਕੇ 'ਤੇ ਪਹੁੰਚੇ ਸੀਨੀਅਰ ਅਕਾਲੀ ਆਗੂ ਮਾ: ਕਿਰਪਾਲ ਸਿੰਘ ਘੁਡਾਣੀ ਨੇ ਕਿਹਾ ਕਿ ਇਹ ਮਲੇਰਕੋਟਲਾ ਰੋਡ ਤੋਂ ਖੰਨਾ ...

ਪੂਰੀ ਖ਼ਬਰ »

ਨਗਰ ਕੌ ਾਸਲ ਚੋਣ ਲਈ 2 ਉਮੀਦਵਾਰਾਂ ਵਲੋਂ ਕਾਗ਼ਜ਼ ਦਾਖਲ

ਅਹਿਮਦਗੜ੍ਹ, 13 ਫਰਵਰੀ (ਪੁਰੀ)- ਨਗਰ ਕੌਾਸਲ ਅਹਿਮਦਗੜ੍ਹ ਦੇ ਵਾਰਡ ਨੰ: 5 ਦੀ ਜ਼ਿਮਨੀ ਚੋਣ ਲਈ ਕਾਗ਼ਜ਼ ਦਾਖਿਲ ਕਰਨ ਦੇ ਅਖੀਰਲੇ ਦਿਨ ਦੋ ਉਮੀਦਵਾਰਾਂ ਨੇ ਕਾਗ਼ਜ਼ ਦਾਖਿਲ ਕੀਤੇ | ਵਾਰਡ ਨੰ: 5 'ਚ ਦੀ ਸੀਟ ਕੌਾਸਲਰ ਬਿਮਲ ਸ਼ਰਮਾ ਦੇ ਅਕਾਲ ਚਲਾਣਾ ਕਰ ਜਾਣ ਬਾਅਦ ਖ਼ਾਲੀ ਹੋਈ ...

ਪੂਰੀ ਖ਼ਬਰ »

ਖੰਨਾ ਸ਼ਹਿਰ 'ਚ ਮਹਾ ਸ਼ਿਵਰਾਤਰੀ ਦਾ ਦਿਹਾੜਾ ਧੂਮਧਾਮ ਨਾਲ ਮਨਾਇਆ

ਖੰਨਾ, 13 ਫਰਵਰੀ (ਹਰਜਿੰਦਰ ਸਿੰਘ ਲਾਲ, ਮਨਜੀਤ ਸਿੰਘ ਧੀਮਾਨ, ਦਵਿੰਦਰ ਸਿੰਘ ਗੋਗੀ)- ਖੰਨਾ ਵਿਚ ਮਹਾ ਸ਼ਿਵਰਾਤਰੀ ਦਾ ਦਿਹਾੜਾ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ | ਸਾਰਾ ਦਿਨ ਪੂਰਾ ਸ਼ਹਿਰ ਮਹਾਂਕਾਲ ਦੇ ਜੈਕਾਰਿਆਂ ਨਾਲ ਗੂੰਜਦਾ ਰਿਹਾ | ਸ਼ਹਿਰ ਦੇ ਵੱਖ-ਵੱਖ ...

ਪੂਰੀ ਖ਼ਬਰ »

ਸ਼ਿਵਰਾਤਰੀ ਦੀ ਖ਼ੁਸ਼ੀ 'ਚ ਗਗਨ ਨੇ ਗ਼ਰੀਬਾਂ ਨੂੰ ਕੱਪੜੇ ਵੰਡੇ

ਦੋਰਾਹਾ, 13 ਫ਼ਰਵਰੀ (ਜੋਗਿੰਦਰ ਸਿੰਘ ਓਬਰਾਏ)- ਪੰਜਾਬ ਦੇ ਲੋਕਾਂ ਦੀ ਇਹ ਵਿਲੱਖਣਤਾ ਹੈ ਕਿ ਇਸ ਸੂਬੇ ਵਿਚ ਭਾਵੇਂ ਕਿਸੇ ਵੀ ਧਰਮ ਦਾ ਕੋਈ ਤਿਉਹਾਰ ਹੋਵੇ, ਉਸ ਨੂੰ ਹਰ ਵਰਗ ਵਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ, ਅਜਿਹਾ ਹੋਣ ਨਾਲ ਆਪਸੀ ਏਕਤਾ ਤੇ ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ ਸ਼ੀਹਾਂ ਦੌਦ ਵਿਖੇ ਗਿੱਧਾ ਤੇ ਭੰਗੜੇ ਦੇ ਮੁਕਾਬਲੇ

ਮਲੌਦ, 13 ਫਰਵਰੀ (ਸਹਾਰਨ ਮਾਜਰਾ)- ਗੁਰੂ ਨਾਨਕ ਪਬਲਿਕ ਸਕੂਲ ਸ਼ੀਹਾਂ ਦੌਦ ਦੇ ਐਮ.ਡੀ. ਰਜਿੰਦਰ ਕੌਰ, ਪਿ੍ੰਸੀਪਲ ਕਰਮਜੀਤ ਕੌਰ ਸਰਾਂ ਦੇ ਯਤਨਾਂ ਸਦਕਾ ਵਿਸ਼ੇਸ਼ ਸਮਾਗਮ ਸਕੂਲੀ ਬੱਚਿਆਂ ਦੇ ਵੱਖ ਵੱਖ ਹਾਊਸ ਬਣਾ ਕੇ ਲੜਕਿਆਂ ਦੇ ਭੰਗੜੇ ਅਤੇ ਲੜਕੀਆਂ ਦੇ ਗਿੱਧੇ ਦੇ ...

ਪੂਰੀ ਖ਼ਬਰ »

ਗੁਰੂ ਰਵਿਦਾਸ ਨੌਜਵਾਨ ਸਭਾ ਧਮੋਟ ਵਲੋਂ ਇਨਾਮ ਵੰਡ ਸਮਾਗਮ

ਪਾਇਲ, 13 ਫਰਵਰੀ (ਗੁਰਦੀਪ ਸਿੰਘ ਨਿਜ਼ਾਮਪੁਰ, ਰਜਿੰਦਰ ਸਿੰਘ)- ਗੁਰੂ ਰਵਿਦਾਸ ਨੌਜਵਾਨ ਸਭਾ ਧਮੋਟ ਵਲੋਂ ਸਾਲਾਨਾ ਇਨਾਮ ਵੰਡ ਸਮਾਗਮ ਦਵਿੰਦਰ ਸਿੰਘ ਧਮੋਟ ਅਤੇ ਇੰਜੀਨੀਅਰ ਆਤਮਾ ਸਿੰਘ ਧਮੋਟ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਡਾ: ...

ਪੂਰੀ ਖ਼ਬਰ »

ਸੰਤ ਭਿੰਡਰਾਂ ਵਾਲੇ ਦੇ ਜਨਮ ਦਿਵਸ ਸਬੰਧੀ ਦੋਰਾਹਾ 'ਚੋਂ ਨਿਕਲਿਆ ਜੋਸ਼ੀਲਾ ਮਾਰਚ

ਦੋਰਾਹਾ, 13 ਫਰਵਰੀ (ਜਸਵੀਰ ਝੱਜ)-ਦੋਰਾਹਾ ਸ਼ਹਿਰ 'ਚੋਂ ਅੱਜ ਇਕ ਜੋਸ਼ੀਲੇ ਰੋਡ ਮਾਰਚ ਨੇ ਲੋਕਾਂ ਦਾ ਧਿਆਨ ਖਿੱਚਿਆ, ਜਿਸ 'ਚ ਜੀਪ ਤੇ ਮੋਟਰਸਾਈਕਲਾਂ 'ਤੇ ਸਵਾਰ ਨੌਜਵਾਨ, 'ਖ਼ਾਲਿਸਤਾਨ ਜ਼ਿੰਦਾਬਾਦ, ਸ਼ਹੀਦ ਜਰਨੈਲ ਸਿੰਘ ਭਿੰਡਰਾਂ ਵਾਲ਼ਾ ਜ਼ਿੰਦਾਬਾਦ' ਆਦਿ ਦੇ ਨਾਅਰੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX