ਤਾਜਾ ਖ਼ਬਰਾਂ


ਭਾਰੀ ਬਰਸਾਤ ਕਾਰਨ ਵੋਟਾਂ ਪਾਉਣ ਦਾ ਕੰਮ ਸੁਸਤ
. . .  2 minutes ago
ਜਿੱਤ ਦੇ ਨਾਲ ਦੱਖਣੀ ਅਫ਼ਰੀਕਾ ਦੌਰਾ ਖ਼ਤਮ ਕਰਨਾ ਚਾਹੇਗੀ ਭਾਰਤੀ ਟੀਮ
. . .  25 minutes ago
ਪ੍ਰਧਾਨ ਮੰਤਰੀ ਟਰੂਡੋ ਦੀ ਕੈਨੇਡਾ ਵਾਪਸੀ ਅੱਜ
. . .  51 minutes ago
ਹਿੰਸਕ ਝੜਪਾਂ ਨੂੰ ਦੇਖਦਿਆਂ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ
. . .  about 1 hour ago
ਲੋਕ ਇਨਸਾਫ਼ ਪਾਰਟੀ ਦੇ ਆਗੂ ਦੀ ਕੁੱਟਮਾਰ
. . .  about 1 hour ago
ਚੋਣ ਪ੍ਰਬੰਧਾਂ 'ਚ ਲਾਪਰਵਾਹੀ ਕਾਰਨ ਪੁਲਿਸ ਕਮਿਸ਼ਨਰ ਵਲੋਂ ਥਾਣਾ ਮੁਖੀ ਮੁਅੱਤਲ
. . .  about 1 hour ago
ਲੁਧਿਆਣਾ ਨਗਰ ਨਗਰ ਦੀ ਚੋਣ ਲਈ ਵੋਟਾਂ ਪੈਣ ਦਾ ਅਮਲ ਸ਼ੁਰੂ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਪ੍ਰਵਾਸੀ ਭਾਰਤੀ ਬਣ ਕੇ ਲੜਕੀ ਵੱਲੋਂ 40 ਲੱਖ ਦੀ ਠੱਗੀ
. . .  1 day ago
16 ਰਾਜਾਂ ਦੀਆਂ 58 ਰਾਜ ਸਭਾ ਸੀਟਾਂ ਲਈ ਚੋਣਾਂ 23 ਮਾਰਚ ਨੂੰ
. . .  1 day ago
ਸੀਮਾ ਸੁਰੱਖਿਆ ਬਲ ਨੇ ਹੋਰ ਫੜੀ 10 ਕਰੋੜ ਦੀ ਹੈਰੋਇਨ
. . .  1 day ago
ਅਮਰੀਕਾ ਦੇ ਦੱਖਣ ਉਤਰੀ ਲੁਸੀਆਨਾ 'ਚ ਫਾਇਰਿੰਗ , ਕਈ ਜ਼ਖ਼ਮੀ
. . .  1 day ago
ਕਾਂਗਰਸੀਆਂ ਵੱਲੋਂ 'ਆਪ' ਉਮੀਦਵਾਰ ਦੇ ਦਫ਼ਤਰ 'ਤੇ ਕਬਜ਼ਾ
. . .  1 day ago
ਸਬੰਧਿਤ ਵਾਰਡਾਂ ਦੇ ਵੋਟਰਾਂ ਨੂੰ ਹੀ ਹੋਵੇਗੀ 24 ਫਰਵਰੀ ਦੀ ਛੁੱਟੀ
. . .  1 day ago
ਬੀ.ਐੱਸ.ਐੱਫ ਵੱਲੋਂ ਭਾਰਤ-ਪਾਕਿ ਸਰਹੱਦ ਤੋਂ ਇੱਕ ਕਿੱਲੋ ਹੈਰੋਇਨ ਬਰਾਮਦ
. . .  1 day ago
ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਕਾਂਗਰਸੀ ਵਿਧਾਇਕ 'ਤੇ ਲਗਾਏ ਧਮਕੀ ਦੇਣ ਦੇ ਦੋਸ਼
. . .  1 day ago
ਕਾਂਗਰਸੀ ਸਮੱਰਥਕਾਂ ਦੇ ਹਮਲੇ 'ਚ ਕਈ ਲੋਕਾਂ ਦੇ ਲੱਗੀਆਂ ਸੱਟਾਂ
. . .  1 day ago
ਕਿਸਾਨਾਂ ਨੇ ਫੂਕੀ ਮੋਦੀ ਅਤੇ ਕੈਪਟਨ ਦੀ ਅਰਥੀ
. . .  1 day ago
ਕੁੱਲੂ ਦੇ ਦਗੇਨੀ ਪਿੰਡ 'ਚ 11 ਘਰਾਂ ਨੂੰ ਲੱਗੀ ਅੱਗ
. . .  1 day ago
ਸਕੂਲ ਬੱਸ ਪਲਟਣ ਕਾਰਨ 10 ਬੱਚੇ ਜ਼ਖਮੀ
. . .  1 day ago
ਕਾਰਤੀ ਚਿਦੰਬਰਮ ਦੇ ਸੀ.ਏ ਦੀ ਈ.ਡੀ ਹਿਰਾਸਤ ਤਿੰਨ ਦਿਨ ਵਧੀ
. . .  1 day ago
ਜੇਲ੍ਹਾਂ ਦੇ ਕੈਦੀਆਂ ਨੂੰ ਸ਼ਬਦ ਗੁਰੂ ਨਾਲ ਜੋੜਨ ਲਈ ਵੀ ਸ਼ੁਰੂ ਹੋਵੇਗੀ ਮੁਹਿੰਮ-ਭਾਈ ਲੌਂਗੋਵਾਲ
. . .  1 day ago
ਵਿਜੀਲੈਂਸ ਵੱਲੋਂ ਐੱਸ.ਐੱਚ.ਓ ਤੇ ਹੌਲਦਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
. . .  1 day ago
ਸੁਰੱਖਿਆ ਬਲਾਂ ਵੱਲੋਂ ਹਥਿਆਰ ਤੇ ਗੋਲਾ ਬਾਰੂਦ ਬਰਾਮਦ
. . .  1 day ago
ਅਦਾਲਤ ਵੱਲੋਂ 2 ਆਪ ਵਿਧਾਇਕਾਂ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਐੱਸ.ਟੀ.ਐੱਫ ਵੱਲੋ ਹੈਰੋਇਨ ਸਮੇਤ 4 ਨਸ਼ਾ ਤਸਕਰ ਕਾਬੂ
. . .  1 day ago
ਬਠਿੰਡਾ 'ਚ ਭੁੱਕੀ ਚੂਰਾ ਪੋਸਤ ਦਾ ਭਰਿਆ ਟਰਾਲਾ ਕਾਬੂ
. . .  1 day ago
ਪ੍ਰਿਅੰਕਾ ਚੋਪੜਾ ਨੇ ਨੀਰਵ ਮੋਦੀ ਨਾਲ ਖਤਮ ਕੀਤਾ ਇਕਰਾਰਨਾਮਾ
. . .  1 day ago
ਦੋਵਾਂ ਦੇਸ਼ਾਂ ਦੀ ਅਖੰਡਤਾ ਨੂੰ ਚੁਣੌਤੀ ਦੇਣ ਵਾਲਿਆਂ ਨੂੰ ਸਹਿਣ ਨਹੀਂ ਕਰਾਂਗਾ - ਮੋਦੀ
. . .  1 day ago
ਭਾਰਤ ਤੇ ਕੈਨੇਡਾ ਨੇ 6 ਸਮਝੌਤਿਆਂ 'ਤੇ ਕੀਤੇ ਦਸਤਖ਼ਤ
. . .  1 day ago
ਚੌਲ ਚੋਰੀ ਦੇ ਦੋਸ਼ 'ਚ ਨੌਜਵਾਨ ਨੂੰ ਕੁੱਟ ਕੁੱਟ ਕੇ ਮਾਰ ਦਿੱਤਾ, ਸੈਲਫੀਆਂ ਵੀ ਲਈਆਂ
. . .  1 day ago
ਕੀ ਜਾਂਚ ਏਜੰਸੀਆਂ ਅਮਿਤ ਸ਼ਾਹ ਤੋਂ ਪੁੱਛ ਗਿੱਛ ਕਰਨ ਦੀ ਹਿੰਮਤ ਰੱਖਦੀਆਂ ਹਨ - ਕੇਜਰੀਵਾਲ
. . .  1 day ago
ਬਾਘਾ ਪੁਰਾਣਾ ਵਿਖੇ ਵੇਅਰ ਹਾਊਸ ਤੋਂ ਲੱਖਾਂ ਰੁਪਏ ਦੇ ਚਾਵਲ ਚੋਰੀ
. . .  1 day ago
ਮੁੱਖ ਸਕੱਤਰ ਹਮਲਾ ਮਾਮਲਾ : ਕੇਜਰੀਵਾਲ ਦੀ ਰਿਹਾਇਸ਼ ਪਹੁੰਚੀ ਦਿੱਲੀ ਪੁਲਿਸ
. . .  1 day ago
ਮੋਦੀ ਤੇ ਟਰੂਡੋ ਦੀ ਹੋਈ ਮੁਲਾਕਾਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ
  •     Confirm Target Language  

ਬਰਨਾਲਾ

ਰੂੜੇਕੇ ਪੁਲਿਸ ਨੇ ਸ਼ਰਾਬ ਫੜੀ

ਰੂੜੇਕੇ ਕਲਾਂ, 13 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਪੁਲਿਸ ਮੁਖੀ ਸ: ਹਰਜੀਤ ਸਿੰਘ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਪੁਲਿਸ ਥਾਣਾ ਰੂੜੇਕੇ ਕਲਾਂ ਦੀ ਪੁਲਿਸ ਪਾਰਟੀ ਨੇ ਇੰਸਪੈਕਟਰ ਮਨਜੀਤ ਸਿੰਘ ਮੁੱਖ ਅਫ਼ਸਰ ਥਾਣਾ ਰੂੜੇਕੇ ਕਲਾਂ ਦੀ ਅਗਵਾਈ ਵਿਚ ਠੇਕਾ ਸ਼ਰਾਬ ਦੇਸੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਨੌਜਵਾਨ ਸਮੇਤ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਮਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਭੈਣੀ ਜੱਸਾ ਦੇ ਬਲਰਾਜ ਸਿੰਘ ਅਤੇ ਸਰਬਜੀਤ ਸਿੰਘ ਠੇਕਾ ਸ਼ਰਾਬ ਦੇਸੀ ਬਾਹਰਲੇ ਸੂਬਿਆਂ ਤੋਂ ਲਿਆ ਕੇ ਵੇਚਣ ਅਤੇ ਪੀਣ ਦੇ ਆਦੀ ਹਨ ਤਾਂ ਪੁਲਿਸ ਪਾਰਟੀ ਨੇ ਥਾਣੇਦਾਰ ਬਲਜੀਤ ਸਿੰਘ ਦੀ ਅਗਵਾਈ ਵਿਚ ਸਰਬਜੀਤ ਸਿੰਘ ਪੁੱਤਰ ਸਰੂਪ ਸਿੰਘ, ਬਲਰਾਜ ਸਿੰਘ ਬਿੱਟੂ ਪੁੱਤਰ ਸਰਬਜੀਤ ਸਿੰਘ ਸਰਬਾ ਦੇ ਖੇਤ ਭੈਣੀ ਜੱਸਾ ਵਿਖੇ ਛਾਪੇਮਾਰੀ ਕੀਤੀ ਤਾਂ ਮੌਕੇ ਤੋਂ ਸਰਬਜੀਤ ਸਿੰਘ ਸਰਬਾ ਭੱਜਣ ਵਿਚ ਸਫਲ ਹੋ ਗਿਆ ਅਤੇ ਬਲਰਾਜ ਸਿੰਘ ਬਿੱਟੂ ਪੁੱਤਰ ਸਰਬਜੀਤ ਸਿੰਘ ਵਾਸੀ ਭੈਣੀ ਜੱਸਾ ਨੂੰ ਪੁਲਿਸ ਪਾਰਟੀ ਨੇ ਗਿ੍ਫ਼ਤਾਰ ਕਰ ਲਿਆ | ਗਿ੍ਫ਼ਤਾਰ ਕੀਤੇ ਨੌਜਵਾਨ ਦੇ ਖੇਤੋਂ ਪੁਲਿਸ ਪਾਰਟੀ ਨੇ 8 ਪੇਟੀਆਂ ਨਾਜਾਇਜ਼ ਸ਼ਰਾਬ ਠੇਕਾ ਦੇਸੀ ਮਾਰਕਾ ਹਰਿਆਣਾ ਬਰਾਮਦ ਕੀਤੀ ਹੈ | ਗਿ੍ਫ਼ਤਾਰ ਕੀਤੇ ਨੌਜਵਾਨ ਅਤੇ ਮੌਕੇ ਤੋਂ ਭੱਜੇ ਵਿਅਕਤੀ ਿਖ਼ਲਾਫ਼ ਨਸ਼ਾ ਰੋਕੂ ਐਕਟ ਤਹਿਤ ਮਾਮਲਾ ਦਰਜ ਕਰ ਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ |

ਹੁਣ ਕੇਂਦਰ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਦੀ ਤਿਆਰੀ 'ਚ-ਡੱਲੇਵਾਲ

ਮਹਿਲ ਕਲਾਂ, 13 ਫਰਵਰੀ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ 23 ਫਰਵਰੀ ਨੂੰ ਦਿੱਲੀ ਵਿਖੇ ਦਿੱਤੇ ਜਾ ਰਹੇ ਰੋਸ ਧਰਨੇ ਦੀਆਂ ਤਿਆਰੀਆਂ ਨੂੰ ਲੈ ਕੇ ਪਿੰਡ ਚੁਹਾਣਕੇ ਖ਼ੁਰਦ ਵਿਖੇ ਭਰਵੀਂ ਕਨਵੈੱਨਸ਼ਨ ਕਰ ਕੇ ਕਿਸਾਨਾਂ ਨੂੰ ਲਾਮਬੰਦ ਕੀਤਾ ...

ਪੂਰੀ ਖ਼ਬਰ »

ਬੀਬੀ ਘਨੌਰੀ ਨੇ ਕੁੱਲੀਆਂ ਵਾਲੇ ਪਰਿਵਾਰਾਂ ਦੀਆਂ ਸੁਣੀਆਂ ਸਮੱਸਿਆਵਾਂ

ਮਹਿਲ ਕਲਾਂ, 13 ਫਰਵਰੀ (ਤਰਸੇਮ ਸਿੰਘ ਚੰਨਣਵਾਲ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਬੀਬੀ ਹਰਚੰਦ ਕੌਰ ਘਨੌਰੀ ਨੇ ਅੱਜ ਸਥਾਨਕ ਿਖ਼ਆਲੀ ਰੋਡ 'ਤੇ ਕੁੱਲੀਆਂ ਵਿਚ ਰਹਿੰਦੇ ਢਹੇ ਕੌਮ ਨਾਲ ਸਬੰਧਤ ਪਰਿਵਾਰਾਂ ਦੀਆਂ ਸਮੱਸਿਆਵਾਂ ...

ਪੂਰੀ ਖ਼ਬਰ »

ਅਸਮਾਨੀ ਬਿਜਲੀ ਡਿੱਗਣ ਨਾਲ ਟਰਾਂਸਫ਼ਾਰਮਰ ਸੜੇ

ਭਦੌੜ, 13 ਫਰਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਬੀਤੀ ਰਾਤ ਕਸਬਾ ਭਦੌੜ ਸਮੇਤ ਨੇੜਲੇ ਪਿੰਡਾਂ ਅੰਦਰ ਮੀਂਹ ਸਮੇਤ ਹੋਈ ਗੜੇਮਾਰੀ ਨਾਲ ਡਿੱਗੀ ਅਸਮਾਨੀ ਬਿਜਲੀ ਪੰਜਾਬ ਪਾਵਰ ਕਾਰਪੋਰੇਸ਼ਨ ਦੇ ਘਰੇਲੂ ਬਿਜਲੀ ਦੇ 5 ਟਰਾਂਸਫਾਰਮਰਾਂ ਉੱਪਰ ਭਾਰੀ ਪਈ ਹੈ | ਪਾਵਰ ...

ਪੂਰੀ ਖ਼ਬਰ »

ਚਿਹਰਾ ਢੱਕ ਕੇ ਵਾਹਨ ਚਲਾਉਣ 'ਤੇ ਪਾਬੰਦੀ ਦੇ ਹੁਕਮ

ਬਰਨਾਲਾ, 13 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ: ਅਰਵਿੰਦ ਪਾਲ ਸਿੰਘ ਸੰਧੂ ਆਈ.ਏ.ਐਸ. ਨੇਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਪੁਰਸ਼ਾਂ ਦੁਆਰਾ ਚਿਹਰਾ ਢੱਕ ਕੇ ਵਾਹਨ (ਸਕੂਟਰ/ਮੋਟਰਸਾਈਕਲ ਆਦਿ) ਚਲਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ ...

ਪੂਰੀ ਖ਼ਬਰ »

40 ਪੇਟੀਆਂ ਸ਼ਰਾਬ ਦੇਸੀ ਤੇ ਸਕਾਰਪੀਓ ਗੱਡੀ ਸਮੇਤ ਦੋ ਪੁਲਿਸ ਅੜਿੱਕੇ

ਬਰਨਾਲਾ, 13 ਫਰਵਰੀ (ਰਾਜ ਪਨੇਸਰ)-ਸੀ.ਆਈ.ਏ. ਸਟਾਫ਼ ਵਲੋਂ ਦੋ ਵਿਅਕਤੀਆਂ ਨੂੰ 40 ਪੇਟੀਆਂ ਠੇਕਾ ਸ਼ਰਾਬ ਦੇਸੀ, ਸਕਾਰਪੀਓ ਗੱਡੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਸਬ-ਇੰਸਪੈਕਟਰ ਬਲਜੀਤ ਸਿੰਘ ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਭੇਜੇ ਮੋਟੀਆਂ ਰਕਮਾਂ ਦੇ ਬਿਜਲੀ ਬਿੱਲਾਂ ਨੇ ਖ਼ਪਤਕਾਰਾਂ 'ਚ ਮਚਾਈ ਹਾਹਾਕਾਰ

ਮਹਿਲ ਕਲਾਂ, 13 ਫਰਵਰੀ (ਤਰਸੇਮ ਸਿੰਘ ਚੰਨਣਵਾਲ)-ਪੰਜਾਬ ਕਾਂਗਰਸ ਸਰਕਾਰ ਦੇ ਸੱਤਾ ਵਿਚ ਆਉਂਦਿਆਂ ਹੀ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ 1 ਅਪ੍ਰੈਲ 2017 ਤੋਂ ਬਿਜਲੀ ਦਰਾਂ ਵਿਚ ਕੀਤੇ ਭਾਰੀ ਵਾਧੇ ਦੀ ਹੁਣ ਪਾਵਰਕਾਮ ਵਲੋਂ ਕੀਤੀ ਜਾ ਰਹੀ ਵਸੂਲੀ ਨੇ ...

ਪੂਰੀ ਖ਼ਬਰ »

ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ

ਹੰਡਿਆਇਆ, 13 ਫਰਵਰੀ (ਗੁਰਜੀਤ ਸਿੰਘ ਖੱੁਡੀ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਪਸ਼ੂ ਵਿਗਿਆਨ ਯੂਨੀਵਰਸਿਟੀ ਲੁਧਿਆਣਾ ਦੇ ਕਿ੍ਸ਼ੀ ਵਿਗਿਆਨ ਕੇਂਦਰ ਹੰਡਿਆਇਆ ਵਿਖੇ ਐਸੋਸੀਏਟ ਡਾਇਰੈਕਟਰ ਡਾ: ਪ੍ਰਹਿਲਾਦ ਸਿੰਘ ਤੰਵਰ ਦੀ ਅਗਵਾਈ ਹੇਠ ਵਿਗਿਆਨਿਕ ਸਲਾਹਕਾਰ ਕਮੇਟੀ ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 13 ਫਰਵਰੀ (ਅਸ਼ੋਕ ਭਾਰਤੀ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਦੀ ਮੀਟਿੰਗ ਬਾਬਾ ਆਲਾ ਸਿੰਘ ਪਾਰਕ ਬਰਨਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਬਰਨਾਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਜ਼ਿਲ੍ਹਾ ਜਨਰਲ ਸਕੱਤਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX