ਤਾਜਾ ਖ਼ਬਰਾਂ


ਛੱਪੜ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  15 minutes ago
ਜਲੰਧਰ, 19 ਫਰਵਰੀ- ਫਗਵਾੜਾ ਦੇ ਨਾਲ ਲੱਗਦੇ ਪਿੰਡ ਭਾਣੋਕੀ 'ਚ ਭੇਦਭਰੇ ਹਾਲਾਤ 'ਚ ਛੱਪੜ 'ਚੋਂ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਸਨਸਨੀ...
ਇਲਾਜ ਲਈ ਹਸਪਤਾਲ ਲਿਆਂਦਾ ਗਿਆ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਹੋਇਆ ਫ਼ਰਾਰ
. . .  41 minutes ago
ਬਠਿੰਡਾ, 19 ਫਰਵਰੀ (ਨਾਇਬ ਸਿੱਧੂ)- ਬਠਿੰਡਾ 'ਚ ਅੱਜ ਇੱਕ ਕੈਦੀ ਦੇ ਜੇਲ੍ਹ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਕੇਂਦਰੀ ਜੇਲ੍ਹ ਬਠਿੰਡਾ 'ਚੋਂ 7 ਕੈਦੀਆ ਨੂੰ ਬਠਿੰਡਾ...
ਸ਼ਾਹੀਨ ਬਾਗ ਪਹੁੰਚੇ ਸੁਪਰੀਮ ਕੋਰਟ ਵਲੋਂ ਨਿਯੁਕਤ ਕੀਤੇ ਗਏ ਵਾਰਤਾਕਾਰ, ਹੱਲ ਨਿਕਲਣ ਦੀ ਜਤਾਈ ਉਮੀਦ
. . .  51 minutes ago
ਨਵੀਂ ਦਿੱਲੀ, 19 ਫਰਵਰੀ- ਸੀਨੀਅਰ ਵਕੀਲ ਸੰਜੇ ਹੇਗੜੇ ਅਤੇ ਸਾਧਨਾ ਰਾਮਚੰਦਰਨ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਲਈ ਸ਼ਾਹੀਨ ਬਾਗ ਪਹੁੰਚੇ ਹਨ। ਇਸ ਮੌਕੇ ਸਾਧਨਾ...
ਲੌਂਗੋਵਾਲ ਵੈਨ ਹਾਦਸੇ 'ਚ ਮਾਰੇ ਬੱਚਿਆਂ ਦੇ ਪਰਿਵਾਰਾਂ ਨਾਲ ਢੀਂਡਸਾ ਨੇ ਵੰਡਾਇਆ ਦੁੱਖ
. . .  56 minutes ago
ਲੌਂਗੋਵਾਲ, 19 ਫਰਵਰੀ (ਸ. ਸ. ਖੰਨਾ, ਵਿਨੋਦ)- ਬੀਤੇ ਦਿਨੀਂ ਲੌਂਗੋਵਾਲ 'ਚ ਵਾਪਰੇ ਭਿਆਨਕ ਹਾਦਸੇ ਦੌਰਾਨ ਮਾਰੇ ਗਏ ਬੱਚਿਆਂ ਸੁਖਜੀਤ ਕੌਰ, ਨਵਜੋਤ ਕੌਰ, ਅਰਾਧਿਆ ਅਤੇ ਸਿਮਰਜੀਤ ਸਿੰਘ ਦੇ ਪਰਿਵਾਰਾਂ...
ਕੈਪਟਨ ਨੇ ਸੱਦੀ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਬੈਠਕ
. . .  about 1 hour ago
ਚੰਡੀਗੜ੍ਹ, 19 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਅਤੇ ਕਾਂਗਰਸ ਵਿਧਾਇਕ ਦਲ ਦੇ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਸੈਕਟਰ 1 'ਚ ਸਥਿਤ ਪੰਜਾਬ ਵਿਧਾਨ ਭਵਨ....
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਆਗਾਜ਼ 20 ਫਰਵਰੀ ਤੋਂ
. . .  about 1 hour ago
ਚੰਡੀਗੜ੍ਹ, 19 ਫਰਵਰੀ (ਸੁਰਿੰਦਰਪਾਲ ਸਿੰਘ) - ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਆਗਾਜ਼ 20 ਫਰਵਰੀ ਨੂੰ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਨਾਲ ਹੋਵੇਗਾ। ਇਸ ਤੋਂ ਬਾਅਦ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਜਾਵੇਗੀ। ਜਦਕਿ ਇਸੇ ਦਿਨ...
'ਆਪ' ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ, ਬਜਟ ਇਜਲਾਸ ਦੀ ਮਿਆਦ ਵਧਾਉਣ ਦੀ ਕੀਤੀ ਮੰਗ
. . .  about 2 hours ago
ਚੰਡੀਗੜ੍ਹ, 19 ਫਰਵਰੀ (ਸੁਰਿੰਦਰਪਾਲ ਸਿੰਘ)- ਬਜਟ ਇਜਲਾਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ ਕੀਤੀ ਗਈ। ਮੁਲਾਕਾਤ ਬਾਰੇ ਜਾਣਕਾਰੀ ਦਿੰਦਿਆਂ...
ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਜਥਾ ਪਾਕਿਸਤਾਨ ਰਵਾਨਾ
. . .  about 2 hours ago
ਅਟਾਰੀ, 19 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ)- ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਗੁਰਦੁਆਰਾ ਜਨਮ ਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਹੋ ਰਹੇ ਸਮਾਗਮ 'ਚ ਸ਼ਾਮਲ ਹੋਣ ਲਈ ਸ੍ਰੀ...
ਬਜਟ ਇਜਲਾਸ ਤੋਂ ਪਹਿਲਾਂ ਅਕਾਲੀ ਦਲ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ
. . .  about 2 hours ago
ਚੰਡੀਗੜ੍ਹ, 19 ਫਰਵਰੀ (ਸੁਰਿੰਦਰਪਾਲ ਸਿੰਘ)- ਆਗਾਮੀ ਬਜਟ ਇਜਲਾਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ ਕੀਤੀ...
ਨਾਭਾ ਦੀ ਨਿਊ ਜ਼ਿਲ੍ਹਾ ਜੇਲ੍ਹ 'ਚੋਂ ਬਰਾਮਦ ਹੋਏ ਮੋਬਾਇਲ ਫੋਨ
. . .  about 2 hours ago
ਨਾਭਾ, 19 ਫਰਵਰੀ (ਕਰਮਜੀਤ ਸਿੰਘ)- ਪੰਜਾਬ ਦੀਆਂ ਜੇਲ੍ਹਾਂ 'ਚੋਂ ਮੋਬਾਇਲ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਨਾਭਾ ਦੀ ਨਿਊ ਜ਼ਿਲ੍ਹਾ ਜੇਲ੍ਹ ਦੇ 2 ਨੰਬਰ ਸੈੱਲ ਅਤੇ 3 ਨੰਬਰ ਸੈੱਲ 'ਚੋਂ ਦੋ ਮੋਬਾਇਲ...
ਆਉਣ ਵਾਲੇ ਦਿਨ 'ਚ ਪੰਜਾਬ ਦੇ ਕਈ ਹਿੱਸਿਆਂ 'ਚ ਪੈ ਸਕਦੈ ਮੀਂਹ
. . .  about 3 hours ago
ਲੁਧਿਆਣਾ, 19 ਫਰਵਰੀ (ਰੁਪੇਸ਼ ਕੁਮਾਰ)- ਬੀਤੇ ਕਈ ਦਿਨਾਂ ਤੋਂ ਦਿਨ ਵੇਲੇ ਵੱਧ ਰਹੇ ਪਾਰੇ 'ਚ ਹੁਣ ਆਉਂਦੇ ਦਿਨਾਂ 'ਚ ਗਿਰਾਵਟ ਦਰਜ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਜਿਹੜੀ ਤਪਸ਼ ਮਹਿਸੂਸ ਹੋਣ ਲੱਗੀ ਸੀ, ਉਹ ਮੁੜ ਤੋਂ...
ਛੱਤੀਸਗੜ੍ਹ 'ਚ ਸੀ. ਆਰ. ਪੀ. ਐੱਫ. ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  about 3 hours ago
ਰਾਏਪੁਰ, 19 ਫਰਵਰੀ- ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਦੇ ਚਿੰਤਾਗੁਫਾ 'ਚ ਸੀ. ਆਰ. ਪੀ. ਐੱਫ. ਦੀ ਕੋਬਰਾ ਬਟਾਲੀਅਨ ਅਤੇ ਨਕਸਲੀਆਂ ਵਿਚਾਲੇ ਮੁਠਭੇੜ ਚੱਲ ਰਹੀ ਹੈ। ਸੀ. ਆਰ. ਪੀ. ਐੱਫ. ਨੇ...
ਅੰਮ੍ਰਿਤਸਰ : ਸਮੂਹਿਕ ਖ਼ੁਦਕੁਸ਼ੀ ਮਾਮਲੇ 'ਚ ਸਾਬਕਾ ਡੀ.ਆਈ.ਜੀ. ਕੁਲਤਾਰ ਸਿੰਘ ਸਣੇ 5 ਦੋਸ਼ੀਆਂ ਨੂੰ 8-8 ਸਾਲ ਦੀ ਕੈਦ
. . .  about 3 hours ago
ਅੰਮ੍ਰਿਤਸਰ, 19 ਫਰਵਰੀ (ਰੇਸ਼ਮ ਸਿੰਘ)- ਅੰਮ੍ਰਿਤਸਰ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਸੰਦੀਪ ਸਿੰਘ ਬਾਜਵਾ ਦੀ ਅਦਾਲਤ ਨੇ ਅਕਤੂਬਰ 2004 'ਚ ਅੰਮ੍ਰਿਤਸਰ ਦੇ ਇੱਕ ਪਰਿਵਾਰ ਦੇ ਪੰਜ ਜੀਆਂ ਵਲੋਂ ਸਮੂਹਿਕ ਖ਼ੁਦਕੁਸ਼ੀ...
ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਅਰਵਿੰਦ ਕੇਜਰੀਵਾਲ
. . .  about 3 hours ago
ਨਵੀਂ ਦਿੱਲੀ, 19 ਫਰਵਰੀ- ਦਿੱਲੀ 'ਚ ਸਰਕਾਰ ਬਣਨ ਤੋਂ ਬਾਅਦ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ...
ਜੇ. ਐੱਨ. ਯੂ. ਦੇਸ਼ ਧ੍ਰੋਹ ਮਾਮਲੇ 'ਚ ਅਦਾਲਤ ਨੇ ਦਿੱਲੀ ਸਰਕਾਰ ਨੂੰ ਸਟੇਟਸ ਰਿਪੋਰਟ ਦਾਖ਼ਲ ਕਰਨ ਲਈ ਕਿਹਾ
. . .  1 minute ago
ਨਵੀਂ ਦਿੱਲੀ, 19 ਫਰਵਰੀ- ਸਾਲ 2016 ਦੇ ਜੇ. ਐੱਨ. ਯੂ. (ਜਵਾਹਰ ਲਾਲ ਨਹਿਰੂ ਯੂਨੀਵਰਸਿਟੀ) ਦੇਸ਼ ਧ੍ਰੋਹ ਮਾਮਲੇ 'ਚ ਦਿੱਲੀ ਦੀ ਅਦਾਲਤ ਨੇ ਦਿੱਲੀ ਸਰਕਾਰ ਨੂੰ 3 ਅਪ੍ਰੈਲ ਤੱਕ ਸਟੇਟਸ ਰਿਪੋਰਟ ਦਾਖ਼ਲ ਕਰਨ...
ਤਾਮਿਲਨਾਡੂ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਵਿਰੋਧ-ਪ੍ਰਦਰਸ਼ਨ ਜਾਰੀ
. . .  about 4 hours ago
ਨੌਜਵਾਨ ਦਾ ਬੇਰਹਿਮੀ ਨਾਲ ਕਤਲ, 20 ਦਿਨ ਪਹਿਲਾਂ ਹੋਇਆ ਸੀ ਵਿਆਹ
. . .  about 4 hours ago
ਪਾਕਿਸਤਾਨ ਰਵਾਨਾ ਹੋਏ ਗਿਆਨੀ ਹਰਪ੍ਰੀਤ ਸਿੰਘ
. . .  about 5 hours ago
ਲੁਧਿਆਣਾ 'ਚ ਪੁਲਿਸ ਨੇ ਹੈਰੋਇਨ ਸਣੇ ਐੱਚ. ਐੱਚ. ਓ. ਅਤੇ ਉਸ ਦੇ ਡਰਾਈਵਰ ਨੂੰ ਕੀਤਾ ਕਾਬੂ
. . .  about 5 hours ago
ਦਿੱਲੀ 'ਚ ਅਯੁੱਧਿਆ ਰਾਮ ਮੰਦਰ ਟਰੱਸਟ ਦੀ ਪਹਿਲੀ ਬੈਠਕ ਅੱਜ
. . .  about 5 hours ago
ਸੁਲ੍ਹਾ ਲਈ ਅੱਜ ਸ਼ਾਹੀਨ ਬਾਗ ਜਾਣਗੇ ਤਿੰਨੋਂ ਵਾਰਤਾਕਾਰ
. . .  about 5 hours ago
ਚੰਦਰ ਬਾਬੂ ਨਾਇਡੂ ਦੀ ਸੁਰੱਖਿਆ 'ਚ ਹੋਵੇਗੀ ਤਬਦੀਲੀ
. . .  about 6 hours ago
ਹਿਮਾਚਲ 'ਚ ਜੰਗਲਾਂ ਨੂੰ ਲੱਗੀ ਅੱਗ
. . .  about 6 hours ago
ਮੁੰਬਈ ਦੇ ਕਾਲਜਾਂ 'ਚ ਅੱਜ ਤੋਂ ਰਾਸ਼ਟਰੀ ਗੀਤ ਹੋਇਆ ਜ਼ਰੂਰੀ
. . .  about 6 hours ago
ਯੂਨੀਫ਼ਾਰਮ ਸਿਵਲ ਕਾਰਡ ਲਾਗੂ ਕਰਨ ਦੀ ਮੰਗ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਅੱਜ
. . .  about 6 hours ago
ਟਰੰਪ ਵੱਲੋਂ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਪਹਿਲਾ ਭਾਰਤ ਨਾਲ ਬਹੁਤ ਵੱਡੇ ਵਪਾਰ ਸਮਝੌਤੇ ਦੇ ਸੰਕੇਤ
. . .  about 7 hours ago
ਮੋਦੀ ਕੈਬਨਿਟ ਦੀ ਮੀਟਿੰਗ ਅੱਜ
. . .  about 7 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 2000 ਤੋਂ ਪਾਰ
. . .  about 7 hours ago
ਮੁੱਠਭੇੜ 'ਚ 3 ਅੱਤਵਾਦੀ ਢੇਰ
. . .  about 7 hours ago
ਅੱਜ ਦਾ ਵਿਚਾਰ
. . .  about 8 hours ago
ਪੁਲਿਸ ਵੱਲੋਂ ਸਰਹੱਦੀ ਇਲਾਕੇ ਵਿਚ ਵਿਸ਼ੇਸ਼ ਰਾਤ ਦੇ ਨਾਕੇ ਜਾਰੀ
. . .  1 day ago
ਪੰਜਾਬ ਕੈਬਨਿਟ ਵੱਲੋਂ ਪਟਿਆਲਾ ਤੇ ਅੰਮ੍ਰਿਤਸਰ ਦੇ ਮੈਡੀਕਲ ਕਾਲਜਾਂ 'ਚ 550 ਅਸਾਮੀਆਂ ਭਰਨ ਦੀ ਪ੍ਰਵਾਨਗੀ
. . .  1 day ago
ਛੱਤੀਸਗੜ੍ਹ : ਮੁੱਠਭੇੜ 'ਚ ਜ਼ਖਮੀ ਹੋਏ ਕੋਬਰਾ ਹੈੱਡ ਕਾਂਸਟੇਬਲ ਅਜੀਤ ਸਿੰਘ ਦੀ ਇਲਾਜ ਦੌਰਾਨ ਹੋਈ ਮੌਤ
. . .  1 day ago
ਐਫ.ਏ.ਟੀ.ਐਫ ਦੀ ਗ੍ਰੇ ਲਿਸਟ 'ਚ ਬਣਿਆ ਰਹੇਗਾ ਪਾਕਿਸਤਾਨ
. . .  1 day ago
ਇਕ ਕਿੱਲੋ 40 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਇਕ ਕਾਬੂ
. . .  1 day ago
ਕਾਂਗੜ ਵੱਲੋਂ ਨੰਬਰਦਾਰਾਂ ਦਾ ਮਾਣ ਭੱਤਾ 2000 ਰੁਪਏ ਕਰਨ ਦਾ ਫ਼ੈਸਲਾ
. . .  1 day ago
ਸੁਖਬੀਰ ਬਾਦਲ ਨਾਲ ਮੇਰੇ ਵਿਚਾਰਧਾਰਕ ਮਤਭੇਦ ਅਜੇ ਵੀ ਪਹਿਲਾਂ ਵਾਂਗ ਬਰਕਰਾਰ-ਡਾ: ਅਜਨਾਲਾ
. . .  1 day ago
ਮਾਣਹਾਨੀ ਦੇ ਮਾਮਲੇ 'ਚ ਸਿਮਰਜੀਤ ਬੈਂਸ ਨੂੰ ਮਿਲੀ ਜ਼ਮਾਨਤ
. . .  1 day ago
ਕਸ਼ਮੀਰੀ ਪੰਡਤਾਂ ਦੇ ਵਫ਼ਦ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਰਿਸ਼ਵਤ ਮਾਮਲੇ 'ਚ ਗ੍ਰਿਫ਼ਤਾਰ ਮਨੀਸ਼ ਸਿਸੋਦੀਆ ਦੇ ਓ.ਐਸ.ਡੀ ਰਹੇ ਗੋਪਾਲ ਮਾਧਵ ਨੂੰ ਮਿਲੀ ਜ਼ਮਾਨਤ
. . .  about 1 hour ago
ਡੇਰਾਬੱਸੀ : ਫ਼ੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
. . .  about 1 hour ago
ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਗੋਪਾਲ ਰਾਏ ਕਰਨਗੇ ਬੈਠਕ
. . .  about 1 hour ago
ਚੰਦਰਸ਼ੇਖਰ ਆਜ਼ਾਦ ਨੂੰ ਮੁੰਬਈ 'ਚ 21 ਫਰਵਰੀ ਨੂੰ ਰੈਲੀ ਕਰਨ ਦੀ ਨਹੀਂ ਮਿਲੀ ਇਜਾਜ਼ਤ
. . .  2 minutes ago
ਠਾਣੇ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  21 minutes ago
ਐੱਸ. ਡੀ. ਐੱਮ. ਵਲੋਂ ਸਕੂਲ ਬੱਸਾਂ ਦੀ ਅਚਾਨਕ ਚੈਕਿੰਗ ਨੂੰ ਲੈ ਕੇ ਮਚਿਆ ਹੜਕੰਪ
. . .  16 minutes ago
ਐਂਟੋਨੀਓ ਗੁਟਰੇਜ ਨੇ ਕੀਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ, ਪੰਗਤ 'ਚ ਬੈਠ ਕੇ ਛਕਿਆ ਲੰਗਰ
. . .  36 minutes ago
ਸੜਕ ਹਾਦਸੇ 'ਚ 12ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ
. . .  31 minutes ago
ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਗੁਰਦਾਸਪੁਰ-ਦੀਨਾਨਗਰ ਜੀ. ਟੀ. ਰੋਡ 'ਤੇ ਲਾਇਆ ਧਰਨਾ
. . .  about 1 hour ago
29 ਮਾਰਚ ਤੋਂ ਸ਼ੁਰੂ ਹੋਵੇਗਾ ਆਈ. ਪੀ. ਐੱਲ. 2020
. . .  about 1 hour ago
ਉਡਾਣ ਭਰਦੇ ਸਮੇਂ ਜਹਾਜ਼ ਨਾਲ ਟਕਰਾਇਆ ਪੰਛੀ, ਇੰਜਣ 'ਚ ਲੱਗੀ ਅੱਗ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਫੱਗਣ ਸੰਮਤ 549

ਸਨਅਤ ਤੇ ਵਪਾਰ

ਬੈਂਕਾਂ ਨੂੰ ਹਰ ਹਫ਼ਤੇ ਦੇਣੀ ਹੋਵੇਗੀ ਆਰ.ਬੀ.ਆਈ. ਨੂੰ ਡਿਫਾਲਟਰਾਂ ਦੀ ਜਾਣਕਾਰੀ

ਨਵੀਂ ਦਿੱਲੀ, 13 ਫਰਵਰੀ (ਏਜੰਸੀ)- ਭਾਰਤੀ ਰਿਜ਼ਵਰ ਬੈਂਕ (ਆਰ.ਬੀ.ਆਈ.) ਨੇ 'ਬੈਡ ਲੋਨ' ਜਾਂ ਐਨ. ਪੀ. ਏ. ਨਾਲ ਨਜਿੱਠਣ ਲਈ ਨਿਯਮ ਸਖ਼ਤ ਕਰ ਦਿੱਤੇ ਹਨ | ਇਸ ਦੇ ਨਾਲ ਹੀ ਉਸ ਨੇ ਕਈ ਲੋਕ ਰਿਸਟ੍ਰਕਚਰਿੰਗ ਪੋ੍ਰਗਰਾਮਜ਼ ਨੂੰ ਵੀ ਖ਼ਤਮ ਕਰ ਦਿੱਤਾ ਹੈ | ਆਰ. ਬੀ. ਆਈ. ਨੇ ਵੱਡੇ ਐਨ. ਪੀ. ਏ. ਨਾਲ ਨਜਿੱਠਣ ਲਈ ਸਮਾਂ ਸੀਮਾ ਤੈਅ ਕਰ ਦਿੱਤੀ ਹੈ | ਇਸ ਤਹਿਤ ਬੈਂਕਾਂ ਨੂੰ ਡਿਫਾਲਟ ਹੋ ਚੁੱਕੇ ਕਰਜ਼ੇ ਦੀ ਜਾਣਕਾਰੀ ਆਰ. ਬੀ. ਆਈ. ਨੂੰ ਹਰ ਹਫ਼ਤੇ ਦੇਣੀ ਹੋਵੇਗੀ | ਆਰ. ਬੀ. ਆਈ. ਨੇ ਲੋਕ ਰਿਸਟ੍ਰਕਚਰਿੰਗ ਸਕੀਮਜ਼ ਕਾਰਪੋਰੇਟ ਡੇਟ ਰਿਸਟ੍ਰਕਚਰਿੰਗ (ਸੀ. ਡੀ. ਆਰ.), ਐਸ4ਏ, ਸਟ੍ਰੈਟਜਿਕ ਡੇਟ ਰਿਸਟ੍ਰਕਚਰਿੰਗ ਸਣੇ ਹੋਰ ਕਈ ਯੋਜਨਾਵਾਂ ਨੂੰ ਖ਼ਤਮ ਕਰ ਦਿੱਤਾ ਹੈ | ਇਸ ਤਰ੍ਹਾਂ ਇੰਸੋਲਵੈਂਸੀ ਤੇ ਬੈਂਕਰਪਟਸੀ ਕੋਡ ਦੇ ਲਾਗੂ ਹੋਣ ਤੋਂ ਬਾਅਦ ਇਨ੍ਹਾਂ ਯੋਜਨਾਵਾਂ ਦਾ ਕੋਈ ਮਹੱਤਵ ਨਹੀਂ ਰਹਿ ਗਿਆ | ਇਸ ਤੋਂ ਇਲਾਵਾ ਇਨ੍ਹਾਂ ਯੋਜਨਾਵਾਂ ਨੂੰ ਖ਼ਤਮ ਕਰਨਾ ਇਸ ਲਈ ਵੀ ਜ਼ਰੂਰੀ ਹੋ ਗਿਆ ਸੀ ਕਿਉਂਕਿ ਇਨ੍ਹਾਂ ਦੀ ਦੁਰਵਰਤੋਂ ਹੋਣੀ ਸ਼ੁਰੂ ਹੋ ਗਈ ਸੀ | ਆਰ. ਬੀ. ਆਈ. ਬੈਂਕਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਹਰ ਸ਼ੁੱਕਰਵਾਰ ਨੂੰ ਇਸ ਸਬੰਧੀ ਡਾਟਾ ਆਰ.ਬੀ.ਆਈ. ਨਾਲ ਸਾਂਝਾ ਕਰਨ |

ਸੋਨੇ 'ਚ ਆਈ ਚਮਕ

ਨਵੀਂ ਦਿੱਲੀ, 13 ਫਰਵਰੀ (ਏਜੰਸੀ)- ਮਜ਼ਬੂਤ ਵਿਸ਼ਵ ਵਿਆਪੀ ਸਮਰਥਨ ਨਾਲ ਦਿੱਲੀ ਸਰਾਫ਼ਾ ਬਾਜ਼ਾਰ 'ਚ ਅੱਜ ਸੋਨਾ 50 ਰੁਪਏ ਵਧ ਕੇ 31,300 ਰੁਪਏ ਪ੍ਰਤੀ 10 ਗਰਾਮ ਹੋ ਗਿਆ | ਦੂਜੇ ਪਾਸੇ ਚਾਂਦੀ ਵੀ 50 ਰੁਪਏ ਵਧ ਕੇ 39,250 ਰੁਪਏ ਪ੍ਰਤੀ ਕਿਲੋ ਹੋ ਗਈ | ਕਾਰੋਬਾਰੀਆਂ ਨੇ ਕਿਹਾ ਵਿਸ਼ਵ ...

ਪੂਰੀ ਖ਼ਬਰ »

ਪਹਿਲੀ ਅਪ੍ਰੈਲ ਤੋਂ ਬਦਲ ਜਾਣਗੇ ਆਮਦਨ ਕਰ ਦੇ ਕਈ ਨਿਯਮ

ਨਵੀਂ ਦਿੱਲੀ, 13 ਫਰਵਰੀ (ਏਜੰਸੀ)- ਬਜਟ 2018 'ਚ ਪੇਸ਼ ਕੀਤੇ ਗਏ ਪ੍ਰਸਤਾਵਾਂ 'ਚੋਂ ਜ਼ਿਅਦਾਤਰ ਪ੍ਰਸਤਾਵ 1 ਅਪ੍ਰੈਲ 2018 ਤੋਂ ਲਾਗੂ ਹੋ ਰਹੇ ਹਨ | ਬਜਟ ਵਿਚ ਵਿੱਤ ਮੰਤਰੀ ਅਰੁਣ ਜੇਤਲੀ ਨੇ ਤਨਖ਼ਾਹ ਲੈਣ ਵਾਲਿਆਂ ਤੇ ਪੈਨਸ਼ਨਧਾਰਕਾਂ ਨੂੰ 40 ਹਜ਼ਾਰ ਰੁਪਏ ਸਟੈਂਡਰਡ ਡਿਡਕਸ਼ਨ ...

ਪੂਰੀ ਖ਼ਬਰ »

ਉਦਯੋਗਿਕ ਉਤਪਾਦ 7.1 ਫ਼ੀਸਦੀ ਵਧਿਆ, ਮਹਿੰਗਾਈ ਘਟੀ

ਨਵੀਂ ਦਿੱਲੀ, 13 ਫਰਵਰੀ (ਏਜੰਸੀ)- ਦੇਸ਼ ਦੇ ਉਦਯੋਗਿਕ ਉਤਪਾਦ ਪਿਛਲੇ ਸਾਲ ਦਸੰਬਰ 'ਚ 7.1 ਫ਼ੀਸਦੀ ਵਧਿਆ ਹੈ, ਜੋ ਨਵੰਬਰ 'ਚ 8.8 ਫ਼ੀਸਦੀ ਦੀ 25 ਮਹੀਨਿਆਂ 'ਚ ਸਭ ਤੋਂ ਵੱਧ ਵਾਧੇ ਤੋਂ ਘੱਟ ਹੈ | ਮਾਈਨਿੰਗ ਤੇ ਬਿਜਲੀ ਉਤਪਾਦ 'ਚ ਗਿਰਾਵਟ ਦੇ ਚਲਦਿਆਂ ਦਸੰਬਰ 'ਚ ਉਦਯੋਗਿਕ ਉਤਪਾਦਨ ...

ਪੂਰੀ ਖ਼ਬਰ »

ਹੁਣ ਐਸ.ਐਮ.ਐਸ. ਰਾਹੀਂ ਪਤਾ ਲੱਗੇਗਾ ਉਤਪਾਦ ਅਸਲੀ ਹੈ ਜਾਂ ਨਕਲੀ

ਨਵੀਂ ਦਿੱਲੀ, 13 ਫਰਵਰੀ (ਏਜੰਸੀ)- ਦੁਕਾਨ 'ਤੇ ਜਦ ਕੋਈ ਸਾਮਾਨ ਖਰੀਦਣ ਜਾਂਦਾ ਹੈ ਤਾਂ ਉਸ ਨੂੰ ਇਹ ਪਤਾ ਨਹੀਂ ਲੱਗਦਾ ਕਿ ਜਿਹੜਾ ਸਾਮਾਨ ਉਹ ਖਰੀਦ ਰਿਹਾ ਹੈ, ਉਹ ਅਸਲੀ ਹੈ ਜਾਂ ਨਕਲੀ | ਪਰ ਹੁਣ ਇਸ ਦਾ ਪਤਾ ਆਸਾਨੀ ਨਾਲ ਲੱਗ ਸਕੇਗਾ ਕਿਉਂਕਿ ਅਮਰੀਕੀ ਕੰਪਨੀ ਫਾਰਮਾਸਕਿਉਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX