ਤਾਜਾ ਖ਼ਬਰਾਂ


ਨਗਰ ਨਗਰ ਚੋਣ : ਹੁਣ ਤੱਕ 4 ਤੋਂ 5 ਫ਼ੀਸਦੀ ਵੋਟਿੰਗ
. . .  4 minutes ago
ਭਾਰੀ ਬਰਸਾਤ ਕਾਰਨ ਵੋਟਾਂ ਪਾਉਣ ਦਾ ਕੰਮ ਸੁਸਤ
. . .  8 minutes ago
ਜਿੱਤ ਦੇ ਨਾਲ ਦੱਖਣੀ ਅਫ਼ਰੀਕਾ ਦੌਰਾ ਖ਼ਤਮ ਕਰਨਾ ਚਾਹੇਗੀ ਭਾਰਤੀ ਟੀਮ
. . .  31 minutes ago
ਪ੍ਰਧਾਨ ਮੰਤਰੀ ਟਰੂਡੋ ਦੀ ਕੈਨੇਡਾ ਵਾਪਸੀ ਅੱਜ
. . .  57 minutes ago
ਹਿੰਸਕ ਝੜਪਾਂ ਨੂੰ ਦੇਖਦਿਆਂ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ
. . .  about 1 hour ago
ਲੋਕ ਇਨਸਾਫ਼ ਪਾਰਟੀ ਦੇ ਆਗੂ ਦੀ ਕੁੱਟਮਾਰ
. . .  about 1 hour ago
ਚੋਣ ਪ੍ਰਬੰਧਾਂ 'ਚ ਲਾਪਰਵਾਹੀ ਕਾਰਨ ਪੁਲਿਸ ਕਮਿਸ਼ਨਰ ਵਲੋਂ ਥਾਣਾ ਮੁਖੀ ਮੁਅੱਤਲ
. . .  about 1 hour ago
ਲੁਧਿਆਣਾ ਨਗਰ ਨਗਰ ਦੀ ਚੋਣ ਲਈ ਵੋਟਾਂ ਪੈਣ ਦਾ ਅਮਲ ਸ਼ੁਰੂ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਪ੍ਰਵਾਸੀ ਭਾਰਤੀ ਬਣ ਕੇ ਲੜਕੀ ਵੱਲੋਂ 40 ਲੱਖ ਦੀ ਠੱਗੀ
. . .  1 day ago
16 ਰਾਜਾਂ ਦੀਆਂ 58 ਰਾਜ ਸਭਾ ਸੀਟਾਂ ਲਈ ਚੋਣਾਂ 23 ਮਾਰਚ ਨੂੰ
. . .  1 day ago
ਸੀਮਾ ਸੁਰੱਖਿਆ ਬਲ ਨੇ ਹੋਰ ਫੜੀ 10 ਕਰੋੜ ਦੀ ਹੈਰੋਇਨ
. . .  1 day ago
ਅਮਰੀਕਾ ਦੇ ਦੱਖਣ ਉਤਰੀ ਲੁਸੀਆਨਾ 'ਚ ਫਾਇਰਿੰਗ , ਕਈ ਜ਼ਖ਼ਮੀ
. . .  1 day ago
ਕਾਂਗਰਸੀਆਂ ਵੱਲੋਂ 'ਆਪ' ਉਮੀਦਵਾਰ ਦੇ ਦਫ਼ਤਰ 'ਤੇ ਕਬਜ਼ਾ
. . .  1 day ago
ਸਬੰਧਿਤ ਵਾਰਡਾਂ ਦੇ ਵੋਟਰਾਂ ਨੂੰ ਹੀ ਹੋਵੇਗੀ 24 ਫਰਵਰੀ ਦੀ ਛੁੱਟੀ
. . .  1 day ago
ਬੀ.ਐੱਸ.ਐੱਫ ਵੱਲੋਂ ਭਾਰਤ-ਪਾਕਿ ਸਰਹੱਦ ਤੋਂ ਇੱਕ ਕਿੱਲੋ ਹੈਰੋਇਨ ਬਰਾਮਦ
. . .  1 day ago
ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਕਾਂਗਰਸੀ ਵਿਧਾਇਕ 'ਤੇ ਲਗਾਏ ਧਮਕੀ ਦੇਣ ਦੇ ਦੋਸ਼
. . .  1 day ago
ਕਾਂਗਰਸੀ ਸਮੱਰਥਕਾਂ ਦੇ ਹਮਲੇ 'ਚ ਕਈ ਲੋਕਾਂ ਦੇ ਲੱਗੀਆਂ ਸੱਟਾਂ
. . .  1 day ago
ਕਿਸਾਨਾਂ ਨੇ ਫੂਕੀ ਮੋਦੀ ਅਤੇ ਕੈਪਟਨ ਦੀ ਅਰਥੀ
. . .  1 day ago
ਕੁੱਲੂ ਦੇ ਦਗੇਨੀ ਪਿੰਡ 'ਚ 11 ਘਰਾਂ ਨੂੰ ਲੱਗੀ ਅੱਗ
. . .  1 day ago
ਸਕੂਲ ਬੱਸ ਪਲਟਣ ਕਾਰਨ 10 ਬੱਚੇ ਜ਼ਖਮੀ
. . .  1 day ago
ਕਾਰਤੀ ਚਿਦੰਬਰਮ ਦੇ ਸੀ.ਏ ਦੀ ਈ.ਡੀ ਹਿਰਾਸਤ ਤਿੰਨ ਦਿਨ ਵਧੀ
. . .  1 day ago
ਜੇਲ੍ਹਾਂ ਦੇ ਕੈਦੀਆਂ ਨੂੰ ਸ਼ਬਦ ਗੁਰੂ ਨਾਲ ਜੋੜਨ ਲਈ ਵੀ ਸ਼ੁਰੂ ਹੋਵੇਗੀ ਮੁਹਿੰਮ-ਭਾਈ ਲੌਂਗੋਵਾਲ
. . .  1 day ago
ਵਿਜੀਲੈਂਸ ਵੱਲੋਂ ਐੱਸ.ਐੱਚ.ਓ ਤੇ ਹੌਲਦਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
. . .  1 day ago
ਸੁਰੱਖਿਆ ਬਲਾਂ ਵੱਲੋਂ ਹਥਿਆਰ ਤੇ ਗੋਲਾ ਬਾਰੂਦ ਬਰਾਮਦ
. . .  1 day ago
ਅਦਾਲਤ ਵੱਲੋਂ 2 ਆਪ ਵਿਧਾਇਕਾਂ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਐੱਸ.ਟੀ.ਐੱਫ ਵੱਲੋ ਹੈਰੋਇਨ ਸਮੇਤ 4 ਨਸ਼ਾ ਤਸਕਰ ਕਾਬੂ
. . .  1 day ago
ਬਠਿੰਡਾ 'ਚ ਭੁੱਕੀ ਚੂਰਾ ਪੋਸਤ ਦਾ ਭਰਿਆ ਟਰਾਲਾ ਕਾਬੂ
. . .  1 day ago
ਪ੍ਰਿਅੰਕਾ ਚੋਪੜਾ ਨੇ ਨੀਰਵ ਮੋਦੀ ਨਾਲ ਖਤਮ ਕੀਤਾ ਇਕਰਾਰਨਾਮਾ
. . .  1 day ago
ਦੋਵਾਂ ਦੇਸ਼ਾਂ ਦੀ ਅਖੰਡਤਾ ਨੂੰ ਚੁਣੌਤੀ ਦੇਣ ਵਾਲਿਆਂ ਨੂੰ ਸਹਿਣ ਨਹੀਂ ਕਰਾਂਗਾ - ਮੋਦੀ
. . .  1 day ago
ਭਾਰਤ ਤੇ ਕੈਨੇਡਾ ਨੇ 6 ਸਮਝੌਤਿਆਂ 'ਤੇ ਕੀਤੇ ਦਸਤਖ਼ਤ
. . .  1 day ago
ਚੌਲ ਚੋਰੀ ਦੇ ਦੋਸ਼ 'ਚ ਨੌਜਵਾਨ ਨੂੰ ਕੁੱਟ ਕੁੱਟ ਕੇ ਮਾਰ ਦਿੱਤਾ, ਸੈਲਫੀਆਂ ਵੀ ਲਈਆਂ
. . .  1 day ago
ਕੀ ਜਾਂਚ ਏਜੰਸੀਆਂ ਅਮਿਤ ਸ਼ਾਹ ਤੋਂ ਪੁੱਛ ਗਿੱਛ ਕਰਨ ਦੀ ਹਿੰਮਤ ਰੱਖਦੀਆਂ ਹਨ - ਕੇਜਰੀਵਾਲ
. . .  1 day ago
ਬਾਘਾ ਪੁਰਾਣਾ ਵਿਖੇ ਵੇਅਰ ਹਾਊਸ ਤੋਂ ਲੱਖਾਂ ਰੁਪਏ ਦੇ ਚਾਵਲ ਚੋਰੀ
. . .  1 day ago
ਮੁੱਖ ਸਕੱਤਰ ਹਮਲਾ ਮਾਮਲਾ : ਕੇਜਰੀਵਾਲ ਦੀ ਰਿਹਾਇਸ਼ ਪਹੁੰਚੀ ਦਿੱਲੀ ਪੁਲਿਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ
  •     Confirm Target Language  

ਤਾਜ਼ਾ ਖ਼ਬਰਾਂ

ਅੱਜ ਦਾ ਵਿਚਾਰ

ਕੇਜਰੀਵਾਲ ਸਰਕਾਰ ਦੇ ਤਿੰਨ ਸਾਲ ਹੋਏ ਪੂਰੇ

ਨਵੀਂ ਦਿੱਲੀ, 14 ਫਰਵਰੀ - ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੂੰ ਅੱਜ ਤਿੰਨ ਸਾਲ ਪੂਰੇ ਹੋ ਗਏ ਹਨ। ਜਿੱਥੇ ਆਮ ਆਦਮੀ ਪਾਰਟੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਾ ਰਹੀ ਹੈ, ਉੱਥੇ ਹੀ ਵਿਰੋਧੀ ਧਿਰ ਭਾਜਪਾ ਤੇ ਕਾਂਗਰਸ ਸਰਕਾਰ ਦੀਆਂ ਨਾਕਾਮੀਆਂ ਲੋਕਾਂ ਸਾਹਮਣੇ ਰੱਖ ...

ਪੂਰੀ ਖ਼ਬਰ »

ਦਿੱਲੀ : 11 ਟਰੇਨਾਂ ਰੱਦ, 20 ਦੇਰੀ 'ਚ

ਨਵੀਂ ਦਿੱਲੀ, 14 ਫਰਵਰੀ - ਅਪਰੇਸ਼ਨਲ ਦਿਕਤਾਂ ਦੇ ਚਲਦਿਆਂ ਦਿੱਲੀ ਆਉਣ ਵਾਲੀਆਂ 20 ਟਰੇਨਾਂ ਦੇਰੀ ਵਿਚ ਹਨ, 6 ਦਾ ਸਮਾਂ ਦੁਬਾਰਾ ਤੈਅ ਕੀਤਾ ਜਾ ਰਿਹਾ ਹੈ ਤੇ 11 ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ...

ਪੂਰੀ ਖ਼ਬਰ »

ਨੇਤਨਯਾਹੂ 'ਤੇ ਚਲਾਇਆ ਜਾਵੇ ਮੁਕੱਦਮਾ - ਇਸਰਾਈਲੀ ਪੁਲਿਸ

ਤਲ ਅਵੀਵ, 14 ਫਰਵਰੀ - ਇਸਰਾਈਲੀ ਪੁਲਿਸ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਬੇਨਯਾਮਿਨ ਨੇਤਨਯਾਹੂ 'ਤੇ ਰਿਸ਼ਵਤ ਲੈਣ, ਧੋਖਾਧੜੀ ਕਰਨ ਤੇ ਭਰੋਸਾ ਤੋੜਨ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਣਾ ਚਾਹੀਦਾ ਹੈ। ਪੁਲਿਸ ਵੱਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਸੁਸ਼ਮਾ ਇਕ ਬਿਹਤਰੀਨ ਆਗੂ- ਮੋਦੀ

ਨਵੀਂ ਦਿੱਲੀ, 14 ਫਰਵਰੀ - ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਅੱਜ ਜਨਮ ਦਿਨ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਕਿਹਾ ਹੈ ਕਿ ਉਹ ਇਕ ਬਿਹਤਰੀਨ ਲੀਡਰ ਹਨ, ਵਿਦੇਸ਼ ਮੰਤਰੀ ਵਜੋਂ ਉਹ ਭਾਰਤੀ ਵਿਦੇਸ਼ ਨੀਤੀ ਨੂੰ ਆਕਾਰ ਦੇਣ ...

ਪੂਰੀ ਖ਼ਬਰ »

ਵਿਆਹ 'ਚ ਸ਼ਾਮਲ ਹੋਏ ਫ਼ੌਜੀ ਦੀ ਸ਼ੱਕੀ ਹਾਲਤ 'ਚ ਗੋਲੀ ਲੱਗਣ ਕਾਰਨ ਮੌਤ

ਕਾਨਪੁਰ, 14 ਫਰਵਰੀ - ਆਪਣੇ ਦੋਸਤ ਦੇ ਵਿਆਹ ਸਮਾਗਮ ਵਿਚ ਸ਼ਾਮਲ ਹੋਏ ਫ਼ੌਜੀ ਜਵਾਨ ਦੀ ਸ਼ੱਕੀ ਹਾਲਤ 'ਚ ਗੋਲੀ ਲੱਗਣ ਕਾਰਨ ਮੌਤ ਹੋ ਗਈ। ਫ਼ੌਜੀ ਜਵਾਨ ਦੀ ਮੌਤ ਉਸ ਦੀ ਹੀ ਰਾਈਫ਼ਲ ਵਿਚੋਂ ਲੱਗੀ ਗੋਲੀ ਕਾਰਨ ਹੋਈ। ਕਾਨਪੁਰ ਦੇ ਐਸ.ਐਸ.ਪੀ. ਨੇ ਕਿਹਾ ਹੈ ਕਿ ਜਿਸ ਵਿਅਕਤੀ ਹੱਥੋਂ ਇਹ ...

ਪੂਰੀ ਖ਼ਬਰ »

ਕੌਮੀ ਸਿਹਤ ਸਕੀਮ ਨੂੰ ਬੰਗਾਲ 'ਚ ਲਾਗੂ ਕਰਨ ਤੋਂ ਮਮਤਾ ਦਾ ਇਨਕਾਰ

ਕੋਲਕਾਤਾ, 14 ਫਰਵਰੀ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਹੈ ਕਿ ਕੇਂਦਰੀ ਬਜਟ 'ਚ ਐਲਾਨ ਕੀਤੀ ਗਈ ਕੌਮੀ ਸਿਹਤ ਸੁਰੱਖਿਆ ਸਕੀਮ (ਨੈਸ਼ਨਲ ਹੈਲਥ ਪ੍ਰੋਟੈਕਸ਼ਨ ਸਕੀਮ) ਨੂੰ ਉਨ੍ਹਾਂ ਦੇ ਸੂਬੇ 'ਚ ਲਾਗੂ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਫੀ ...

ਪੂਰੀ ਖ਼ਬਰ »

ਹਸਪਤਾਲ ਦੇ ਸਟਾਫ਼ ਵੱਲੋਂ ਨੌਜਵਾਨ ਦੀ ਕੁੱਟਮਾਰ, ਮੌਤ

ਨਵੀਂ ਦਿੱਲੀ, 14 ਫਰਵਰੀ - ਦੱਖਣੀ ਪੱਛਮੀ ਦਿੱਲੀ ਦੇ ਜਫਰਪੁਰ ਕਲਾਂ 'ਚ ਮੌਜੂਦ ਸਰਕਾਰੀ ਹਸਪਤਾਲ ਦੇ ਸਟਾਫ਼ ਵੱਲੋਂ ਇਕ 32 ਸਾਲਾਂ ਨੌਜਵਾਨ ਨੂੰ ਕਥਿਤ ਰੂਪ ਨਾਲ ਬੇਰਹਿਮੀ ਨਾਲ ਕੁੱਟਿਆ ਗਿਆ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਪੀੜਤ ਪਰਿਵਾਰ ਨੇ ਦੋਸ਼ ...

ਪੂਰੀ ਖ਼ਬਰ »

ਸੁਰੇਸ਼ ਕੁਮਾਰ ਦੀ ਨਿਯੁਕਤੀ ਰੱਦ ਕਰਨ ਦੇ ਫ਼ੈਸਲੇ 'ਤੇ ਹਾਈਕੋਰਟ ਦੀ ਡਿਵੀਜ਼ਨ ਬੈਂਚ ਨੇ ਲਗਾਈ ਰੋਕ

ਚੰਡੀਗੜ੍ਹ, 14 ਫਰਵਰੀ (ਸੁਰਜੀਤ ਸਿੰਘ ਸੱਤੀ) - ਸੁਰੇਸ਼ ਕੁਮਾਰ ਦੀ ਨਿਯੁਕਤੀ ਰੱਦ ਕਰਨ ਦੇ ਫ਼ੈਸਲੇ 'ਤੇ ਹਾਈਕੋਰਟ ਦੀ ਡਿਵੀਜ਼ਨ ਬੈਂਚ ਨੇ ਰੋਕ ਲਗਾ ਦਿੱਤੀ ਹੈ। ਇਕਹਿਰੀ ਬੈਂਚ ਨੇ ਨਿਯੁਕਤੀ ਨੂੰ ਨਿਯਮਾਂ ਤੋਂ ਪਰੇ ਦੱਸਦਿਆਂ ਨਿਯੁਕਤੀ ਰੱਦ ਕਰ ਦਿੱਤੀ ਸੀ ਤੇ ਸਰਕਾਰ ਨੇ ...

ਪੂਰੀ ਖ਼ਬਰ »

ਵਿਦਿਆਰਥੀ ਨੂੰ ਕੁੱਟ ਕੁੱਟ ਕੇ ਮਾਰਨ ਵਾਲਾ ਮੁੱਖ ਦੋਸ਼ੀ ਕਾਬੂ

ਇਲਾਹਾਬਾਦ, 14 ਫਰਵਰੀ - ਉਤਰ ਪ੍ਰਦੇਸ਼ ਦੇ ਇਲਾਹਾਬਾਦ 'ਚ ਮਾਮੂਲੀ ਵਿਵਾਦ ਨੂੰ ਲੈ ਕੇ ਐਲ.ਐਲ.ਬੀ. ਦੇ ਵਿਦਿਆਰਥੀ ਦਲੀਪ ਸਰੋਜ ਦੀ ਕੁੱਟ ਕੁੱਟ ਕੀਤੀ ਹੱਤਿਆ ਮਾਮਲੇ 'ਚ ਪੁਲਿਸ ਨੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਏ.ਡੀ.ਜੀ. ਐਸ.ਐਨ. ਸਬਤ ਨੇ ਦੱਸਿਆ ਕਿ ਹੱਤਿਆ ਦੇ ...

ਪੂਰੀ ਖ਼ਬਰ »

ਸ਼ਹੀਦਾਂ ਦਾ ਕੋਈ ਧਰਮ ਨਹੀਂ ਹੁੰਦਾ - ਫ਼ੌਜ

ਜੰਮੂ, 14 ਫਰਵਰੀ - ਫ਼ੌਜ ਦੀ ਉਤਰੀ ਕਮਾਂਡ ਦੇ ਚੀਫ਼ ਲੈਫ਼ਟੀਨੈਂਟ ਜਨਰਲ ਦੇਵਰਾਜ ਅੰਬੂ ਨੇ ਅੱਜ ਪ੍ਰੈੱਸ ਕਾਨਫ਼ਰੰਸ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਵਕਤ ਦੁਸ਼ਮਣ ਮੁਕੰਮਲ ਰੂਪ 'ਚ ਪ੍ਰੇਸ਼ਾਨ ਹੈ, ਕਿਉਂਕਿ ਉਹ ਸਰਹੱਦ 'ਤੇ ਕੁੱਝ ਨਹੀ ਕਰ ਪਾ ਰਹੇ। ਇਸ ਲਈ ਇਸ ਤਰ੍ਹਾਂ ਅੰਦਰ ...

ਪੂਰੀ ਖ਼ਬਰ »

ਸੁੱਚਾ ਸਿੰਘ ਲੰਗਾਹ ਨੂੰ ਅਦਾਲਤ 'ਚ ਕੀਤਾ ਪੇਸ਼-ਅਗਲੀ ਪੇਸ਼ੀ 28 ਫਰਵਰੀ ਨੂੰ

ਗੁਰਦਾਸਪੁਰ, 14 ਫਰਵਰੀ (ਆਰਿਫ਼)-ਜਬਰ ਜਨਾਹ ਦੇ ਮਾਮਲੇ ਦਾ ਸਾਹਮਣੇ ਕਰ ਰਹੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਅੱਜ ਮਾਣਯੋਗ ਐਡੀਸ਼ਨਲ ਅਤੇ ਸੈਸ਼ਨ ਜੱਜ ਪ੍ਰੇਮ ਕੁਮਾਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿਥੇ ਵਕੀਲਾਂ ਵਲੋਂ ਜ਼ਮਾਨਤ ਦੀ ਲਗਾਈ ਅਰਜ਼ੀ ਨੂੰ ...

ਪੂਰੀ ਖ਼ਬਰ »

ਹਾਰਲੇ ਡੇਵਿਡਸਨ 'ਤੇ ਵੱਧ ਦਰਾਮਦ ਕਰ ਸਬੰਧੀ ਟਰੰਪ ਨੇ ਭਾਰਤ ਦੀ ਕੀਤੀ ਆਲੋਚਨਾ

ਨਵੀਂ ਦਿੱਲੀ, 14 ਫਰਵਰੀ - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦੁਨੀਆ ਭਰ 'ਚ ਪ੍ਰਸਿੱਧ ਹਾਰਲੇ ਡੇਵਿਡਸਨ ਮੋਟਰਸਾਈਕਲ 'ਤੇ ਵੱਧ ਦਰਾਮਦ ਕਰ ਲਗਾਉਣ ਲਈ ਭਾਰਤ ਦੀ ਆਲੋਚਨਾ ਕੀਤੀ ਹੈ। ਟਰੰਪ ਨੇ ਇਸ ਨੂੰ ਅਣਉੱਚਿਤ ਦੱਸਿਆ ਹੈ। ਜ਼ਿਕਰਯੋਗ ਹੈ ਕਿ ਭਾਰਤ 'ਚ ਦਰਾਮਦ ...

ਪੂਰੀ ਖ਼ਬਰ »

ਇੰਡੀਅਨ ਮੁਜ਼ਾਹਦੀਨ ਅੱਤਵਾਦੀ ਕਾਬੂ

ਨਵੀਂ ਦਿੱਲੀ, 14 ਫਰਵਰੀ - ਦਿੱਲੀ ਪੁਲਿਸ ਸਪੈਸ਼ਲ ਸੈੱਲ ਵਲੋਂ ਬੇਹੱਦ ਲੁੜੀਂਦਾ ਇੰਡੀਅਨ ਮੁਜ਼ਾਹਦੀਨ ਅੱਤਵਾਦੀ ਨੂੰ ਕਾਬੂ ਕੀਤਾ ਹੈ। ਜਿਸ ਦੀ ਪਹਿਚਾਣ ਆਰਿਜ ਖਾਨ ਉਰਫ਼ ਜੁਨੈਦ ਵਜੋਂ ਹੋਈ ...

ਪੂਰੀ ਖ਼ਬਰ »

ਸਿੱਖਿਆ ਤੇ ਸਿਹਤ ਖੇਤਰਾਂ 'ਚ ਬੇਮਿਸਾਲ ਕੰਮ ਕੀਤਾ - ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ, 14 ਫਰਵਰੀ - ਦਿੱਲੀ 'ਚ ਕੇਜਰੀਵਾਲ ਸਰਕਾਰ ਦੇ ਤਿੰਨ ਸਾਲ ਪੂਰੇ ਹੋ ਗਏ ਹਨ। ਇਸ ਮੌਕੇ 'ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸਾਰੇ ਕੈਬਨਿਟ ਮੰਤਰੀਆਂ ਨੇ ਆਪਣੇ ਕੰਮਾਂ ਦਾ ਬਿਓਰਾ ਦਿੱਤਾ। ਇਸ ਦੌਰਾਨ ਕੇਜਰੀਵਾਲ ਨੇ ਜਨਤਾ ਵਿਚਕਾਰ ਸਰਕਾਰ ਦੀਆਂ ...

ਪੂਰੀ ਖ਼ਬਰ »

ਪੰਜਾਬ ਨੈਸ਼ਨਲ ਬੈਂਕ ਦੀ ਮੁੰਬਈ ਬਰਾਂਚ 'ਚ ਘੁਟਾਲਾ

ਮੁੰਬਈ, 14 ਫਰਵਰੀ - ਪੰਜਾਬ ਨੈਸ਼ਨਲ ਬੈਂਕ ਨੇ ਅੱਜ ਕਿਹਾ ਕਿ ਬੈਂਕ ਦੀ ਮੁੰਬਈ ਸਥਿਤ ਬ੍ਰੀਚ ਕੈਂਡੀ ਬਰਾਂਚ 'ਚ 11,360 ਕਰੋੜ ਰੁਪਏ ਦਾ ਘੋਟਾਲਾ ਹੋਇਆ ਹੈ। ਇਸ ਤੋਂ ਬਾਅਦ ਪੀ.ਐਨ.ਬੀ. ਦੇ ਸ਼ੇਅਰਾਂ 'ਚ 6.7 ਫ਼ੀਸਦੀ ਦੀ ਗਿਰਾਵਟ ਦੇਖੀ ਗਈ। ਬੈਂਕ ਨੇ ਕਿਹਾ ਕਿ ਇਸ ਘੁਟਾਲੇ 'ਚ ਜੋ ਲੈਣ ...

ਪੂਰੀ ਖ਼ਬਰ »

ਦੋਹਰੀ ਵੋਟ ਮਾਮਲੇ 'ਚ ਆਪ ਵਿਧਾਇਕਾ ਪਾਈ ਗਈ ਦੋਸ਼ੀ

ਜਲੰਧਰ, 14 ਫਰਵਰੀ - ਤਲਵੰਡੀ ਸਾਬੋ ਵਿਧਾਨ ਸਭਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਬਲਜਿੰਦਰ ਕੌਰ ਨੂੰ ਦੋਹਰੀ ਵੋਟ ਮਾਮਲੇ ਵਿਚ ਦੋਸ਼ੀ ਪਾਇਆ ਗਿਆ ਹੈ। ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਬਲਜਿੰਦਰ ਕੌਰ ਖਿਲਾਫ ਸ਼ਿਕਾਇਤ ਕੀਤੀ ਗਈ ...

ਪੂਰੀ ਖ਼ਬਰ »

ਦਿੱਲੀ : ਕੌਮਾਂਤਰੀ ਹਵਾਈ ਅੱਡੇ ਤੋਂ ਹੈਰੋਇਨ ਸਮੇਤ ਵਿਦੇਸ਼ੀ ਕਾਬੂ

ਨਵੀਂ ਦਿੱਲੀ, 14 ਫਰਵਰੀ - ਇੰਦਰਾ ਗਾਂਧੀ ਇੰਟਰਨੈਸ਼ਨਲ ਹਵਾਈ ਅੱਡੇ ਤੋਂ ਤਨਜ਼ਾਨੀਆ ਦੇ ਨਾਗਰਿਕ ਤੋਂ 4.8 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਨਾਰਕੋਟਿਕਸ ਕੰਟਰੋਲ ਬਿਉਰੋ ਵੱਲੋਂ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਪੜਤਾਲ ਜਾਰੀ ...

ਪੂਰੀ ਖ਼ਬਰ »

ਵਿਪਾਸਨਾ ਇੰਸਾਂ ਸਿਰਸਾ ਪੁਲਿਸ ਅੱਗੇ ਹੋਈ ਪੇਸ਼

ਸਿਰਸਾ, 14 ਫਰਵਰੀ (ਭੁਪਿੰਦਰ ਪੰਨੀਵਾਲੀਆ) - ਡੇਰਾ ਸਿਰਸਾ ਦੀ ਚੇਅਰਪਰਸਨ ਵਿਪਾਸਨਾ ਇੰਸਾਂ ਅੱਜ ਸਿਰਸਾ ਪੁਲਿਸ ਅੱਗੇ ਪੇਸ਼ ਹੋਈ । ਪੁਲਿਸ ਨੇ ਜਨਵਰੀ 'ਚ ਵਿਪਾਸਨਾ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਸਨ। ਪੁਲਿਸ ਨੇ ਵਿਪਾਸਨਾਂ ਨੂੰ 15 ਫਰਵਰੀ ਤੱਕ ਪੇਸ਼ ਹੋਣ ਦਾ ...

ਪੂਰੀ ਖ਼ਬਰ »

ਲੈਫ਼ਟੀਨੈਂਟ ਕਰਨਲ ਰੈਂਕ ਦਾ ਅਧਿਕਾਰੀ ਹਨੀਟਰੈਪ ਮਾਮਲੇ 'ਚ ਗ੍ਰਿਫ਼ਤਾਰ

ਜੱਬਲਪੁਰ, 14 ਫਰਵਰੀ- ਮੱਧ ਪ੍ਰਦੇਸ਼ ਦੇ ਜੱਬਲਪੁਰ ਤੋਂ ਲੈਫ਼ਟੀਨੈਂਟ ਕਰਨਲ ਰੈਂਕ ਦੇ ਇੱਕ ਫ਼ੌਜੀ ਅਧਿਕਾਰੀ ਨੂੰ ਹਨੀਟਰੈਪ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਉਕਤ ਅਧਿਕਾਰੀ ਨੂੰ ਫ਼ੌਜ ਦੀ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਗ੍ਰਿਫ਼ਤਾਰ ਕੀਤਾ ...

ਪੂਰੀ ਖ਼ਬਰ »

ਐੱਸ.ਐੱਸ.ਏ./ਰਮਸਾ ਅਧਿਆਪਕ 10 ਮਾਰਚ ਨੂੰ ਪਟਿਆਲਾ ਵਿਖੇ ਕਰਨਗੇ ਸੂਬਾ ਪੱਧਰੀ ਰੈਲੀ

ਜਲੰਧਰ, 14 ਫਰਵਰੀ (ਚੰਦੀਪ)- ਐੱਸ.ਐੱਸ.ਏ/ਰਮਸਾ ਅਧਿਆਪਕ ਯੂਨੀਅਨ ਦੀ ਮੀਟਿੰਗ ਅੱਜ ਦੇਸ਼ ਭਗਤ ਯਾਦਗਾਰੀ ਜਲੰਧਰ ਵਿਖੇ ਕੀਤੀ ਗਈ। ਇਸ ਮੀਟਿੰਗ 'ਚ ਫ਼ੈਸਲਾ ਕੀਤਾ ਗਿਆ ਕਿ 10 ਮਾਰਚ ਨੂੰ ਪਟਿਆਲਾ ਵਿਖੇ ਸੂਬਾ ਪੱਧਰੀ ਰੈਲੀ ਕੀਤੀ ...

ਪੂਰੀ ਖ਼ਬਰ »

ਗੋਸਾਈਂਂ ਹੱਤਿਆ ਕਾਂਡ 'ਚ ਫ਼ਰਾਰ ਐਨ.ਆਈ.ਏ.ਵੱਲੋਂ ਮੇਰਠ ਤੋਂ ਕਾਬੂ

ਨਵੀਂ ਦਿੱਲੀ, 14 ਫਰਵਰੀ- ਲੁਧਿਆਣਾ ਵਿਖੇ ਹਿੰਦੂ ਨੇਤਾ ਰਵਿੰਦਰ ਗੋਸਾਈਂ ਹੱਤਿਆ ਮਾਮਲੇ 'ਚ ਲੋੜੀਂਦੇ ਤੇ ਫ਼ਰਾਰ ਵਿਅਕਤੀ ਨੂੰ ਐਨ.ਆਈ.ਏ.ਨੇ ਮੇਰਠ ਤੋਂ ਗ੍ਰਿਫ਼ਤਾਰ ਕੀਤਾ ...

ਪੂਰੀ ਖ਼ਬਰ »

ਤਾਲਿਬਾਨ ਹਮਲੇ 'ਚ ਪਾਕਿ ਅਰਧ ਸੈਨਿਕ ਬਲਾਂ ਦੇ 4 ਜਵਾਨਾਂ ਦੀ ਮੌਤ

ਕਰਾਚੀ, 14 ਫਰਵਰੀ- ਤਾਲਿਬਾਨ ਹਮਲੇ 'ਚ ਪਾਕਿਸਤਾਨ ਅਰਧ ਸੈਨਿਕ ਬਲਾਂ ਦੇ 4 ਜਵਾਨ ਮਾਰੇ ਗਏ। ਇਨ੍ਹਾਂ ਜਵਾਨਾਂ 'ਤੇ ਉਸ ਵੇਲੇ ਹਮਲਾ ਕੀਤਾ ਗਿਆ ਜਦ ਇਹ ਕੋਇਟਾ 'ਚ ਰੁਟੀਨ ਪੈਟਰੋਲ 'ਤੇ ...

ਪੂਰੀ ਖ਼ਬਰ »

ਸਹੀਦ ਦੇ ਪਰਿਵਾਰ ਵੱਲੋਂ ਆਰਥਿਕ ਮਦਦ ਲੈਣ ਤੋਂ ਨਾਹ

ਪਟਨਾ, 14 ਫਰਵਰੀ- ਸ੍ਰੀਨਗਰ ਦੇ ਕਰਨ ਨਗਰ ਕੈਂਪ 'ਤੇ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਬਿਹਾਰ ਦੇ ਜਵਾਨ ਮੁਜਾਹਿਦ ਖਾਨ ਦੇ ਪਰਿਵਾਰ ਨੂੰ ਬਿਹਾਰ ਸਰਕਾਰ ਵੱਲੋਂ ਪੰਜ ਲੱਖ ਰੁਪਏ ਆਰਥਿਕ ਮਦਦ ਦਾ ਐਲਾਨ ਕੀਤਾ ਗਿਆ ਸੀ ਜਿਸ ਨੂੰ ਨਾਕਾਫ਼ੀ ਦੱਸਦਿਆਂ ਖਾਨ ਦੇ ਪਰਿਵਾਰ ਨੇ ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਪਠਾਨਕੋਟ ਦੇ ਕਈ ਇਲਾਕਿਆਂ 'ਚ ਪੁਲਿਸ ਵੱਲੋਂ ਸਰਚ ਅਪ੍ਰੇਸ਼ਨ

ਪਠਾਨਕੋਟ, 14 ਫਰਵਰੀ- ਜ਼ਿਲ੍ਹਾ ਪਠਾਨਕੋਟ ਦੇ ਧਾਰ ਇਲਾਕੇ 'ਚ ਪੁਲਿਸ ਵੱਲੋਂ ਸਰਚ ਅਪ੍ਰੇਸ਼ਨ ਚਲਾਇਆ ਗਿਆ ਹੈ। ਸੂਤਰਾਂ ਅਨੁਸਾਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਬੀਤੀ ਰਾਤ ਇੱਥੇ 4 ਸੱਕੀ ਘੁੰਮਦੇ ਦੇਖੇ ਗਏ ਸਨ। ਪੁਲਿਸ ਵੱਲੋਂ ਸੜਕ ਕੰਢੇ ਸਥਿਤ ਘਰਾਂ ਦੇ ਸੀਸੀਟੀਵੀ ਵੀ ...

ਪੂਰੀ ਖ਼ਬਰ »

ਪਾਕਿਸਤਾਨ ਵੱਲੋਂ ਨੌਸ਼ਹਿਰਾ ਸੈਕਟਰ 'ਚ ਜੰਗਬੰਦੀ ਦੀ ਉਲੰਘਣਾ

ਸ੍ਰੀਨਗਰ, 14 ਫਰਵਰੀ- ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਸੈਕਟਰ 'ਚ ਗੋਲੀਬਾਰੀ ਕੀਤੀ ਜਾ ਰਹੀ ਹੈ। ਇਹ ਗੋਲੀਬਾਰੀ ਸ਼ਾਮ 6 ਵਜੇ ਦੇ ਕਰੀਬ ਸ਼ੁਰੂ ਹੋਈ। ਭਾਰਤੀ ਸੈਨਾ ਵੱਲੋਂ ਵੀ ਜਵਾਬ ਦਿੱਤਾ ਜਾ ਰਿਹਾ ...

ਪੂਰੀ ਖ਼ਬਰ »

ਕਿਸਾਨੀ ਮੁੱਦੇ 'ਚੇ ਅਕਾਲੀ ਦਲ ਕਰੇਗਾ ਪੰਜਾਬ ਵਿਧਾਨ ਸਭਾ ਦਾ ਘੇਰਾਉ

ਚੰਡੀਗੜ੍ਹ, 14 ਫਰਵਰੀ- ਅਕਾਲੀ ਦਲ ਕੋਰ ਕਮੇਟੀ ਦੀ ਇੱਥੇ ਇੱਕ ਬੈਠਕ ਹੋਈ। ਬੈਠਕ ਤੋਂ ਬਾਅਦ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪਾਰਟੀ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਕਿਸਾਨੀ ਮੁੱਦਿਆਂ 'ਤੇ ਬਜਟ ਇਜਲਾਸ ਦੇ ਪਹਿਲੇ ਹੀ ਦਿਨ ਪਾਰਟੀ ਪੰਜਾਬ ਵਿਧਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX