ਤਾਜਾ ਖ਼ਬਰਾਂ


ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਨਗਰ ਕੀਰਤਨ ਪਹੁੰਚਿਆ ਗੁਰਦੁਆਰਾ ਸ੍ਰੀ ਬੇਰ ਸਾਹਿਬ
. . .  1 day ago
ਸੁਲਤਾਨਪੁਰ ਲੋਧੀ, (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਗੁਰਦੁਆਰ ਨਾਨਕ ਝੀਰਾ ਸਾਹਿਬ ਬਿਦਰ...
ਪੁੱਟੇ ਟੋਏ ਵਿਚ ਡਿੱਗੇ 3 ਬੱਚਿਆਂ ਦੀ ਡੁੱਬਣ ਕਾਰਨ ਮੌਤ
. . .  1 day ago
ਫ਼ਤਿਹਗੜ੍ਹ ਸਾਹਿਬ, 21 ਜੁਲਾਈ (ਅਰੁਣ ਅਹੂਜਾ)- ਜ਼ਿਲ੍ਹੇ ਦੇ ਪਿੰਡ ਖੋਜੇਮਾਜਰਾ ਵਿਖੇ ਬੀਤੇ ਦਿਨ ਪੁੱਟੇ ਗਏ ਇਕ ਟੋਏ ਵਿਚ ਇਕੋ ਪਰਿਵਾਰ ਦੇ 3 ਬੱਚਿਆਂ ਦੇ ਡੁੱਬ ਜਾਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਹਾਦਸੇ ਉਪਰੰਤ ਸਮੁੱਚੇ ਪਿੰਡ ਵਿਚ ਸੋਗ ਦੀ...
ਪੈਰਾਸ਼ੂਟ ਰੈਜ਼ੀਮੈਂਟ ਬਟਾਲੀਅਨ ਨਾਲ ਟਰੇਨਿੰਗ ਕਰਨਗੇ ਧੋਨੀ
. . .  1 day ago
ਨਵੀਂ ਦਿੱਲੀ, 21 ਜੁਲਾਈ - ਫ਼ੌਜ ਦੇ ਸੂਤਰਾਂ ਅਨੁਸਾਰ ਫ਼ੌਜ ਮੁਖੀ ਬਿਪਿਨ ਰਾਵਤ ਨੇ ਭਾਰਤੀ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਦੀ ਭਾਰਤੀ ਫ਼ੌਜ ਨਾਲ ਸਿਖਲਾਈ ਲੈਣ ਦੀ ਅਪੀਲ ਸਵੀਕਾਰ ਕਰ ਲਈ ਹੈ। ਧੋਨੀ ਪੈਰਾਸ਼ੂਟ ਰੈਜ਼ੀਮੈਂਟ...
ਅਣਪਛਾਤੇ ਵਿਅਕਤੀ ਸੋਨੇ ਦੀ ਚੈਨੀ ਅਤੇ ਨਕਦੀ ਝਪਟ ਕੇ ਹੋਏ ਫ਼ਰਾਰ
. . .  1 day ago
ਕੋਟਕਪੂਰਾ, 21 ਜੁਲਾਈ (ਮੋਹਰ ਸਿੰਘ ਗਿੱਲ)- ਸਥਾਨਕ ਫ਼ਰੀਦਕੋਟ ਸੜਕ 'ਤੇ ਸਥਿੱਤ ਟੀਟੂ ਕਰੀਏਸ਼ਨ ਦੁਕਾਨ ਦੇ ਮਾਲਕ ਵਿਜੈ ਕੁਮਾਰ ਟੀਟੂ ਦੇ ਬੇਟੇ ਰੋਹਿਤ ਛਾਬੜਾ ਉਰਫ਼ ਟੋਨੀ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਦਿਨ ਦਿਹਾੜੇ ਹਮਲਾ ਕਰਦਿਆਂ ਉਸਦੇ ਗਲ 'ਚ ...
ਨਾਲੀਆਂ ਅਤੇ ਟਾਇਲਟ ਸਾਫ ਕਰਵਾਉਣ ਦੇ ਲਈ ਨਹੀਂ ਬਣੀ ਹਾਂ ਸੰਸਦ ਮੈਂਬਰ- ਪ੍ਰਗਿਆ ਠਾਕੁਰ
. . .  1 day ago
ਨਵੀਂ ਦਿੱਲੀ, 21 ਜੁਲਾਈ- ਮੱਧ ਪ੍ਰਦੇਸ਼ ਦੇ ਭੋਪਾਲ ਤੋਂ ਭਾਜਪਾ ਸੰਸਦ ਪ੍ਰਗਿਆ ਠਾਕੁਰ ਨੇ ਸਿਹੋਰ ਜ਼ਿਲ੍ਹੇ 'ਚ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀ ਨਾਲੀਆਂ ਅਤੇ ਟਾਇਟਲ ਸਾਫ ਕਰਵਾਉਣ ਦੇ ਲਈ ਸੰਸਦ ਮੈਂਬਰ ਨਹੀਂ ਬਣੇ। ਪ੍ਰਗਿਆ ਠਾਕੁਰ ਨੇ ਕਿਹਾ ਕਿ ਜਿਸ ..
ਮੱਧ ਪ੍ਰਦੇਸ਼ ਵਿੱਚ ਜ਼ਮੀਨੀ ਝਗੜੇ ਵਿੱਚ 13 ਲੋਕ ਹੋਏ ਜ਼ਖਮੀ
. . .  1 day ago
ਭੋਪਾਲ, 21 ਜੁਲਾਈ- ਮੱਧ ਪ੍ਰਦੇਸ਼ ਦੇ ਰਾਜਗੜ੍ਹ ਵਿੱਚ ਦੋ ਧੜਿਆਂ ਵਿਚਾਲੇ ਜ਼ਮੀਨ ਨੂੰ ਲੈ ਕੇ ਹੋਏ ਝਗੜੇ ਵਿੱਚ 13 ਲੋਕ ਜ਼ਖਮੀ ਹੋਏ ਹਨ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਮੁਕੱਦਮਾ ਦਰਜ ਕਰ ਲਿਆ ...
ਕਿਸਾਨਾਂ ਦੀਆਂ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਦਿੱਤਾ ਜਾਵੇਗਾ ਪੂਰਾ ਮੁਆਵਜ਼ਾ- ਸਰਕਾਰੀਆ
. . .  1 day ago
ਲਹਿਰਾਗਾਗਾ, 21 ਜੁਲਾਈ (ਸੂਰਜ ਭਾਨ ਗੋਇਲ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਘੱਗਰ ਦਰਿਆ ਦੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਅਧਿਕਾਰੀ ਸਮੇਂ ਸਮੇਂ 'ਤੇ ਸੰਵੇਦਨਸ਼ੀਲ ਥਾਵਾਂ ਦਾ ਜਾਇਜ਼ਾ ਲੈ ਰਹੇ ...
ਭਿਆਨਕ ਸੜਕ ਹਾਦਸੇ ਵਿੱਚ ਪਤੀ-ਪਤਨੀ ਸਮੇਤ ਬੇਟੀ ਦੀ ਮੌਤ
. . .  1 day ago
ਚੰਡੀਗੜ੍ਹ, 21 ਜੁਲਾਈ- ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਵਿੱਚ ਇੱਕ ਟਰੱਕ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋਣ ਦੀ ਖ਼ਬਰ ਮਿਲੀ ਹੈ । ਇਸ ਟੱਕਰ ਇੰਨੀ ਭਿਆਨਕ ਸੀ ਕਿ ਪਤੀ-ਪਤਨੀ ਸਮੇਤ ਬੇਟੀ ਦੀ ਵੀ ਮੌਤ ਹੋ ਗਈ। ਇਸ ਹਾਦਸੇ ਵਿੱਚ ਦੋ ਲੋਕ ਜ਼ਖਮੀ ਵੀ ਹੋਏ ...
ਸੁਖ ਸਰਕਾਰੀਆ ਨੇ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ
. . .  1 day ago
ਸੰਗਰੂਰ, 21 ਜੁਲਾਈ (ਧੀਰਜ ਪਸ਼ੋਰੀਆ)- ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਵੱਲੋਂ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ...
ਲੋਕ ਸੰਘਰਸ਼ ਮੋਰਚੇ ਵੱਲੋਂ ਲਗਾਇਆ ਧਰਨਾ ਪ੍ਰਸ਼ਾਸਨ ਦੇ ਭਰੋਸੇ ਨਾਲ ਸਮਾਪਤ
. . .  1 day ago
ਗੜ੍ਹਸ਼ੰਕਰ, 21 ਜੁਲਾਈ (ਧਾਲੀਵਾਲ)- ਬੰਗਾ-ਸ੍ਰੀ ਅਨੰਦਪੁਰ ਸਾਹਿਬ ਦੇ ਜ਼ਿਲ੍ਹੇ ਰੋਪੜ ਵਿੱਚ ਪੈਂਦੇ ਖਸਤਾ ਹਾਲਤ ਹਿੱਸੇ ਦੇ ਸੁਧਾਰ ਲਈ ਪਿਛਲੇ ਸਮੇਂ ਦੌਰਾਨ ਲੰਮਾ ਸਮਾਂ ਧਰਨਾ ਲਗਾ ਕੇ ਸੰਘਰਸ਼ ਕਰਨ ਵਾਲੇ 'ਲੋਕ ਸੰਘਰਸ਼ ਮੋਰਚੇ' ਵੱਲੋਂ ਸੰਘਰਸ਼ ਦੇ ਆਪਣੇ ਦੂਜੇ ਪੜਾਅ ...
ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸਜਾਇਆ ਗਿਆ 27ਵਾਂ ਵਿਸ਼ਾਲ ਮਹਾਨ ਨਗਰ ਕੀਰਤਨ
. . .  1 day ago
ਛੇਹਰਟਾ, 21 ਜੁਲਾਈ (ਵਡਾਲੀ)- ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਦੇ ਮੈਨੇਜਰ ਭਾਈ ਲਾਲ ਸਿੰਘ ਤੇ ਮੀਰੀ ਪੀਰੀ ਦਿਵਸ ਨਗਰ ਕੀਰਤਨ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ ਮਾਨ ਦੀ ਦੇਖ-ਰੇਖ ਹੇਠ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਮੀਰੀ ਪੀਰੀ ਦਿਵਸ ਨੂੰ ...
ਪਾਕਿਸਤਾਨ ਵਿੱਚ ਹੋਏ ਆਤਮਘਾਤੀ ਹਮਲੇ ਵਿੱਚ ਤਿੰਨ ਲੋਕਾਂ ਦੀ ਮੌਤ
. . .  1 day ago
ਇਸਲਾਮਾਬਾਦ, 21 ਜੁਲਾਈ- ਪਾਕਿਸਤਾਨ ਦੇ ਡੇਰਾ ਇਸਮਾਈਲ ਖ਼ਾਨ ਜ਼ਿਲ੍ਹੇ ਦੇ ਇੱਕ ਸਰਕਾਰੀ ਹਸਪਤਾਲ ਦੇ ਮੁੱਖ ਪ੍ਰਵੇਸ਼ ਦੁਆਰ 'ਤੇ ਐਤਵਾਰ ਨੂੰ ਹੋਏ ਆਤਮਘਾਤੀ ਬੰਬ ਧਮਾਕੇ ਵਿੱਚ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਸੱਤ ਹੋਰ ਜ਼ਖਮੀ ਹੋਏ ਹਨ। ਸਥਾਨਕ
ਸਰਕਾਰੀ ਸਨਮਾਨਾਂ ਨਾਲ ਹੋਇਆ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  1 day ago
ਨਵੀਂ ਦਿੱਲੀ, 21 ਜੁਲਾਈ-ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਨਿਗਮ ਬੋਧ ਘਾਟ 'ਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਦੱਸ ਦੇਈਏ ਕਿ ਕੱਲ੍ਹ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ...
ਸੋਨਭੱਦਰ ਹੱਤਿਆ ਕਾਂਡ ਮਾਮਲਾ : ਯੋਗੀ ਸਰਕਾਰ ਵੱਲੋਂ 18.5 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਲਖਨਊ, 21 ਜੁਲਾਈ- ਸੋਨਭੱਦਰ ਹੱਤਿਆ ਕਾਂਡ 'ਚ ਮਾਰੇ ਗਏ ਦੇ ਪਰਿਵਾਰਾਂ ਨੂੰ ਉੱਤਰ ਪ੍ਰਦੇਸ਼ ਸਰਕਾਰ ਨੇ 18.5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਆਦਿੱਤਿਆਨਾਥ ਯੋਗੀ ਨੇ ਐਤਵਾਰ ਨੂੰ ਕਿਹਾ ਕਿ ਐਸ.ਸੀ/ਐਸ.ਟੀ ਪ੍ਰਬੰਧਾਂ ਤਹਿਤ ਮੁੱਖ ...
ਇੰਡੋਨੇਸ਼ੀਆ ਓਪਨ : ਫਾਈਨਲ 'ਚ ਜਾਪਾਨ ਦੀ ਯਾਮਾਗੁਚੀ ਤੋਂ ਹਾਰੀ ਪੀ. ਵੀ. ਸਿੰਧੂ
. . .  1 day ago
ਜਕਾਰਤਾ, 21 ਜੁਲਾਈ- ਭਾਰਤ ਦੀ ਚੋਟੀ ਦੀ ਮਹਿਲਾ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਨੂੰ ਇੰਡੋਨੇਸ਼ੀਆ ਬੈਡਮਿੰਟਨ ਟੂਰਨਾਮੈਂਟ ਫਾਈਨਲ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਰਿਓ ਓਲੰਪਿਕ 'ਚ ਚਾਂਦੀ ਦਾ ਤਮਗ਼ਾ ਜਿੱਤਣ ਵਾਲੀ ਸਿੰਧੂ ਨੂੰ ਅੱਜ ਖੇਡੇ ਗਏ ਮਹਿਲਾ...
ਭਾਜਪਾ ਨੇ ਧੋਖੇ ਨਾਲ ਜਿੱਤੀਆਂ ਲੋਕ ਸਭਾ ਚੋਣਾਂ- ਮਮਤਾ
. . .  1 day ago
ਨਿਗਮ ਬੋਧ ਘਾਟ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  1 day ago
2700 ਕਰੋੜ ਰੁਪਏ ਦੀ ਹੈਰੋਇਨ ਬਰਾਮਦਗੀ ਦਾ ਮਾਮਲਾ : ਲੂਣ ਵਪਾਰੀ ਗੁਰਪਿੰਦਰ ਸਿੰਘ ਦੀ ਮੌਤ
. . .  1 day ago
ਕਾਂਗਰਸ ਹੈੱਡਕੁਆਟਰ ਤੋਂ ਸ਼ੀਲਾ ਦੀਕਸ਼ਿਤ ਦੀ ਅੰਤਿਮ ਯਾਤਰਾ ਸ਼ੁਰੂ
. . .  1 day ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਧੋਨੀ ਦੀ ਥਾਂ ਰਿਸ਼ਭ ਪੰਤ ਨੂੰ ਮਿਲਿਆ ਮੌਕਾ
. . .  1 day ago
ਰੋਹਿਤ ਸ਼ਰਮਾ ਨੂੰ ਟੈਸਟ ਟੀਮ 'ਚ ਮਿਲੀ ਥਾਂ
. . .  1 day ago
ਟੀ.-20 ਲਈ ਧੋਨੀ, ਹਾਰਦਿਕ ਪੰਡਯਾ ਅਤੇ ਜਸਪ੍ਰੀਤ ਬੁਮਰਾਹ ਨੂੰ ਆਰਾਮ
. . .  1 day ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਕ੍ਰਿਕਟ ਟੀਮ 'ਚ ਕਈ ਨੌਜਵਾਨ ਚਿਹਰੇ ਸ਼ਾਮਲ
. . .  1 day ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ
. . .  1 day ago
ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦੇ ਭਰਾ ਰਾਮ ਚੰਦਰ ਪਾਸਵਾਨ ਦਾ ਦੇਹਾਂਤ
. . .  1 day ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਾਂਗੇ ਰਾਮ ਗਰਗ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  1 day ago
ਮੇਰੀ ਵੱਡੀ ਭੈਣ ਅਤੇ ਦੋਸਤ ਵਾਂਗ ਸੀ ਸ਼ੀਲਾ ਦੀਕਸ਼ਿਤ- ਸੋਨੀਆ ਗਾਂਧੀ
. . .  1 day ago
ਬਿੱਲ ਦਾ ਭੁਗਤਾਨ ਕਰਨ ਦੇ ਬਾਵਜੂਦ ਵੀ ਬਿਜਲੀ ਮਹਿਕਮੇ ਨੇ ਕੱਟਿਆ ਕੁਨੈਕਸ਼ਨ
. . .  1 day ago
ਕਾਂਗਰਸ ਹੈੱਡਕੁਆਰਟਰ 'ਚ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ, ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ
. . .  1 day ago
ਝਾਰਖੰਡ 'ਚ ਭੀੜ ਨੇ ਔਰਤ ਸਣੇ ਚਾਰ ਲੋਕਾਂ ਦੀ ਕੁੱਟ-ਕੁੱਟ ਕੇ ਕੀਤੀ ਹੱਤਿਆ
. . .  1 day ago
'ਸ਼ਹੀਦ ਦਿਵਸ' ਮੌਕੇ ਮਮਤਾ ਵਲੋਂ ਧਰਮਤਲਾ 'ਚ ਕੀਤੀ ਜਾਵੇਗੀ ਰੈਲੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਗਰਗ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  1 day ago
ਅੰਤਿਮ ਦਰਸ਼ਨਾਂ ਲਈ ਕਾਂਗਰਸ ਹੈੱਡਕੁਆਰਟਰ ਲਿਜਾਈ ਜਾ ਰਹੀ ਹੈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  1 day ago
ਮੋਗਾ ਪੁਲਿਸ ਨੇ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਣੇ ਦੋ ਵਿਅਕਤੀਆਂ ਨੂੰ ਕੀਤਾ ਕਾਬੂ
. . .  1 day ago
ਅਮਰੀਕਾ 'ਚ ਪੈ ਰਹੀ ਹੈ ਭਿਆਨਕ ਗਰਮੀ, 15 ਕਰੋੜ ਲੋਕ ਲੂ ਦੀ ਲਪੇਟ 'ਚ
. . .  1 day ago
ਲਾਲ ਕ੍ਰਿਸ਼ਨ ਅਡਵਾਨੀ ਨੇ ਦਿੱਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  1 day ago
ਪਾਕਿਸਤਾਨ : ਹਸਪਤਾਲ 'ਚ ਹੋਇਆ ਆਤਮਘਾਤੀ ਬੰਬ ਧਮਾਕਾ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਬਿਹਾਰ ਦੀਆਂ ਜੇਲ੍ਹਾਂ 'ਚ ਪੁਲਿਸ ਵਲੋਂ ਛਾਪੇਮਾਰੀ
. . .  1 day ago
ਨਿਊਜ਼ੀਲੈਂਡ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਸੁਸ਼ਮਾ ਸਵਰਾਜ ਨੇ ਭੇਂਟ ਕੀਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  1 day ago
ਜ਼ਮੀਨ 'ਤੇ ਕਬਜ਼ਾ ਕਰਨ ਦੇ ਮਾਮਲੇ 'ਚ ਸਪਾ ਨੇਤਾ ਆਜ਼ਮ ਖ਼ਾਨ ਵਿਰੁੱਧ ਤਿੰਨ ਹੋਰ ਐੱਫ. ਆਈ. ਆਰ ਦਰਜ
. . .  1 day ago
ਉਮਰ ਅਬਦੁੱਲਾ ਨੇ ਭੇਂਟ ਕੀਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  1 day ago
ਦਿੱਲੀ ਭਾਜਪਾ ਦੇ ਸਾਬਕਾ ਪ੍ਰਧਾਨ ਮਾਂਗੇ ਰਾਮ ਗਰਗ ਦਾ ਦੇਹਾਂਤ
. . .  1 day ago
ਵੈਸਟ ਇੰਡੀਜ਼ ਦੌਰੇ ਲਈ ਅੱਜ ਹੋਵੇਗੀ ਭਾਰਤੀ ਕ੍ਰਿਕਟ ਟੀਮ ਦੀ ਚੋਣ
. . .  1 day ago
ਪਾਪੂਆ ਨਿਊ ਗਿਨੀ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਅੱਜ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  1 day ago
ਅੱਜ ਦਾ ਵਿਚਾਰ
. . .  1 day ago
ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸੁੱਖ ਸਰਕਾਰੀਆ ਵੱਲੋਂ ਮੀਂਹ ਤੋਂ ਪ੍ਰਭਾਵਿਤ ਖੇਤਰ ਦਾ ਦੌਰਾ
. . .  2 days ago
ਪ੍ਰਧਾਨ ਮੰਤਰੀ ਮੋਦੀ ਨੇ ਸ਼ੀਲਾ ਦੀਕਸ਼ਿਤ ਨੂੰ ਦਿੱਤੀ ਸ਼ਰਧਾਂਜਲੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਫੱਗਣ ਸੰਮਤ 549

ਰਾਸ਼ਟਰੀ-ਅੰਤਰਰਾਸ਼ਟਰੀ

ਰਾਸ਼ਟਰੀ-ਅੰਤਰਰਾਸ਼ਟਰੀ

ਦਿਲੀਪ ਕੁਮਾਰ ਨੂੰ ਮਿਲਣ ਪੁੱਜੇ ਸ਼ਾਹਰੁਖ ਖ਼ਾਨ

ਮੁੰਬਈ, 13 ਫਰਵਰੀ (ਏਜੰਸੀ)- ਸੁਪਰ ਸਟਾਰ ਸ਼ਾਹਰੁਖ ਖ਼ਾਨ ਬਾਲੀਵੁੱਡ ਦੇ ਦਿੱਗਜ ਅਦਾਕਾਰ ਰਹੇ ਦਿਲੀਪ ਕੁਮਾਰ ਨੂੰ ਮਿਲਣ ਉਨ੍ਹਾਂ ਦੇ ਘਰ ਪਹੁੰਚੇ | ਦਿਲੀਪ ਕੁਮਾਰ ਦੇ ਇਕ ਪਰਿਵਾਰਕ ਮਿੱਤਰ ਫ਼ੈਸਲ ਫ਼ਾਰੂਖੀ ਨੇ ਸ਼ਾਹਰੁਖ ਖ਼ਾਨ ਤੇ 95 ਸਾਲਾ ਦਿਲੀਪ ਕੁਮਾਰ ਦੀ ਇਕ ...

ਪੂਰੀ ਖ਼ਬਰ »

'84 ਸਿੱਖ ਕਤਲੇਆਮ ਅੱਖੀਂ ਵੇਖਿਆ-ਗਰੇਵਾਲ

ਲੰਡਨ, 13 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਨਵੰਬਰ 1984 ਵਿਚ ਦਿੱਲੀ ਸਮੇਤ ਭਾਰਤ ਦੇ ਵੱਖ-ਵੱਖ ਸ਼ਹਿਰਾਂ ਵਿਚ ਸਿੱਖਾਂ ਦੇ ਕਤਲੇਆਮ, ਲੁੱਟ-ਖੋਹ ਤੇ ਬੇਪੱਤੀ ਨੂੰ ਹੋਇਆਂ ਅੱਜ 33 ਸਾਲ ਤੋਂ ਵੱਧ ਸਮਾਂ ਹੋ ਗਿਆ, ਪਰ ਦੋਸ਼ੀਆਂ ਨੂੰ ਸ਼ਜਾਵਾਂ ਨਹੀਂ ਮਿਲੀਆਂ | ਇਸ ਸਬੰਧੀ ...

ਪੂਰੀ ਖ਼ਬਰ »

ਆਸਟ੍ਰੇਲੀਆ ਦਾ ਪਾਸਪੋਰਟ ਦੁਨੀਆ ਦੇ ਮਹਿੰਗੇ ਪਾਸਪੋਰਟਾਂ 'ਚ

ਮੈਲਬੌਰਨ, 13 ਫਰਵਰੀ (ਸਰਤਾਜ ਸਿੰਘ ਧੌਲ)-ਆਸਟ੍ਰੇਲੀਆ ਦਾ ਪਾਸਪੋਰਟ ਦੁਨੀਆਂ ਦੇ ਸਭ ਤੋਂ ਮਹਿੰਗੇ ਪਾਸਪੋਰਟਾਂ ਦੇ ਸਥਾਨ 'ਤੇ ਆਉਦਾ ਹੈ | ਇਸ ਦੀ 1 ਜਨਵਰੀ 2018 ਤੋਂ ਦਸ ਸਾਲ ਦੇ ਬਾਲਗਾਂ ਲਈ ਫੀਸ 282 ਡਾਲਰ ਤੱਕ ਕਰ ਦਿੱਤੀ ਗਈ ਹੈ | 'ਨਿਊ ਡੇਲੀ' ਵਲੋਂ ਕਰਵਾਈ ਗਈ ਖੋਜ 'ਚ ਸਾਹਮਣੇ ...

ਪੂਰੀ ਖ਼ਬਰ »

ਅਰਪਨ ਲਿਖਾਰੀ ਸਭਾ ਵਲੋਂ ਪੰਜਾਬੀ ਬੋਲੀ ਨੂੰ ਸਮਰਪਿਤ ਇਕੱਤਰਤਾ

ਕੈਲਗਰੀ, 13 ਫਰਵਰੀ (ਜਸਜੀਤ ਸਿੰਘ ਧਾਮੀ)- ਅਰਪਨ ਲਿਖਾਰੀ ਸਭਾ ਕੈਲਗਰੀ ਦੀ ਮੀਟਿੰਗ ਸਤਪਾਲ ਕੌਰ ਬੱਲ ਦੀ ਪ੍ਰਧਾਨਗੀ ਹੇਠ ਕੋਸੋ ਹਾਲ 'ਚ ਹੋਈ | ਸਭਾ ਦੇ ਜਨਰਲ ਸਕੱਤਰ ਇਕਬਾਲ ਖ਼ਾਨ ਨੇ ਸਟੇਜ ਦੀ ਜ਼ਿੰਮੇਵਾਰੀ ਸੰਭਾਲਦਿਆਂ ਆਏ ਸਾਹਿਤਕਾਰਾਂ, ਸਾਹਿਤ ਪ੍ਰੇਮੀਆਂ ਨੂੰ ਜੀ ...

ਪੂਰੀ ਖ਼ਬਰ »

ਬਰਤਾਨਵੀ ਸਰਕਾਰ ਦੇ ਆਨਲਾਈਨ ਅੱਤਵਾਦੀ ਸਮੱਗਰੀਆਂ 'ਤੇ ਨਜ਼ਰ ਰੱਖਣ ਦੇ ਯਤਨ

ਲੰਡਨ/ਲੈਸਟਰ, 13 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਸੁਖਜਿੰਦਰ ਸਿੰਘ ਢੱਡੇ)- ਬਰਤਾਨਵੀ ਸਰਕਾਰ ਨੇ ਇਕ ਅਜਿਹੇ ਖ਼ਾਸ ਆਨਲਾਈਨ ਉਪਕਰਣ ਦਾ ਖ਼ੁਲਾਸਾ ਕੀਤਾ ਹੈ ਜੋ ਅੱਤਵਾਦੀ ਸਮੱਗਰੀ ਨੂੰ ਲੋਕਾਂ ਦੀਆਂ ਨਜ਼ਰਾਂ ਵਿਚ ਆਉਣ ਤੋਂ ਪਹਿਲਾਂ ਹੀ ਉਸ ਦੀ ਪਛਾਣ ਕਰਕੇ ਰੋਕ ...

ਪੂਰੀ ਖ਼ਬਰ »

ਬੰਬ ਨੂੰ ਹਟਾਉਣ ਮਗਰੋਂ ਹਵਾਈ ਅੱਡੇ ਤੋਂ ਅੱਜ ਬਹਾਲ ਹੋਣਗੀਆਂ ਉਡਾਣਾਂ

ਲੈਸਟਰ (ਇੰਗਲੈਂਡ), 13 ਫਰਵਰੀ (ਸੁਖਜਿੰਦਰ ਸਿੰਘ ਢੱਡੇ)-ਬੀਤੇ ਦਿਨੀਂ ਲੰਡਨ ਦੇ ਸਿਟੀ ਹਵਾਈ ਅੱਡੇ ਦੇ ਰਨਵੇਅ ਨੇੜਿਓਾ ਇਕ ਅਣ ਚਲਿਆ ਬੰਬ ਬਰਾਮਦ ਹੋਣ ਮਗਰੋਂ ਕੁਝ ਸਮੇਂ ਲਈ ਹਵਾਈ ਉਡਾਣਾਂ ਰੋਕ ਦਿੱਤੀਆਂ ਗਈਆਂ ਸਨ, ਅੱਜ ਬੰਬ ਚੁੱਕੇ ਜਾਣ ਮਗਰੋਂ ਮੁੜ ਤੋਂ ਪਹਿਲਾਂ ...

ਪੂਰੀ ਖ਼ਬਰ »

100 ਦਿਨਾਂ ਬਾਅਦ ਵੀ ਜੱਗੀ ਜੌਹਲ ਿਖ਼ਲਾਫ਼ ਦੋਸ਼ ਸਿੱਧ ਨਹੀਂ ਹੋਏ-ਗੁਰਪ੍ਰੀਤ ਜੌਹਲ

ਲੰਡਨ, 13 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪੰਜਾਬ 'ਚ ਹਿੰਦੂ ਨੇਤਾਵਾਂ ਦੇ ਕਤਲ ਕੇਸਾਂ ਸਬੰਧੀ ਗਿ੍ਫ਼ਤਾਰ ਕੀਤੇ ਸਕਾਟਲੈਂਡ ਵਾਸੀ 31 ਸਾਲਾ ਜਗਤਾਰ ਸਿੰਘ ਉਰਫ ਜੱਗੀ ਜੌਹਲ ਨੂੰ ਹਿਰਾਸਤ 'ਚ ਲਿਆਂ 100 ਦਿਨ ਬੀਤ ਗਏ ਹਨ, ਪਰ ਅਜੇ ਤੱਕ ਉਸ 'ਤੇ ਲਗਾਏ ਦੋਸ਼ਾਂ ਨੂੰ ...

ਪੂਰੀ ਖ਼ਬਰ »

ਮਾਮਲਾ ਸਹਿਕਰਮੀ ਨਾਲ ਪਿਆਰ ਦੇ ਖ਼ੁਲਾਸੇ ਦਾ

ਆਸਟ੍ਰੇਲੀਆ ਦੇ ਡਿਪਟੀ ਪੀ.ਐਮ. ਨੇ ਮੰਗੀ ਮੁਆਫ਼ੀ

ਐਡੀਲੇਡ, 13 ਫਰਵਰੀ (ਗੁਰਮੀਤ ਸਿੰਘ ਵਾਲੀਆ)-ਆਸਟ੍ਰੇਲੀਆ ਦੇ ਵਿਆਹੇ ਹੋਏ ਡਿਪਟੀ ਪ੍ਰਧਾਨ ਮੰਤਰੀ ਬਾਰਨਬੌਏ ਜੌਇਸ ਦਫ਼ਤਰ ਦੀ ਮਹਿਲਾ ਕਰਮਚਾਰੀ ਨਾਲ ਪਿਆਰ ਦੇ ਚਲਦਿਆਂ ਵਿਵਾਦਾਂ 'ਚ ਬੁਰੀ ਤਰ੍ਹਾਂ ਫਸ ਗਏ | ਜੌਇਸ ਦੀ ਪ੍ਰੇਮਿਕਾ ਦੀਆਂ ਤਸਵੀਰਾਂ ਤੇ ਗਰਭਵਤੀ ਹੋਣ ਦੀਆਂ ...

ਪੂਰੀ ਖ਼ਬਰ »

'ਕੈਂਸਰ ਮਾਰੋ ਤੇ ਜ਼ਿੰਦਗੀ ਨੂੰ ਪਿਆਰ ਕਰੋ' ਸਮਾਗਮ ਕਰਵਇਆ

ਟੋਰਾਂਟੋ, 13 ਫਰਵਰੀ (ਹਰਜੀਤ ਸਿੰਘ ਬਾਜਵਾ)- ਔਰਤਾਂ ਦੀ ਛਾਤੀ ਦੇ ਕੈਂਸਰ ਦੇ ਇਲਾਜ ਲਈ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਤੇ ਇਸ ਸਬੰਧੀ ਖੋਜ ਕਾਰਜਾਂ ਲਈ ਫ਼ੰਡ ਇਕੱਠਾ ਕਰਨ ਲਈ 'ਕ੍ਰੇਵਿੰਗ ਕਿਓਰ ਫਾਉਂਡੇਸ਼ਨ' ਵਲੋਂ ਜੱਸੀ ਧਨੋਆ ਅਤੇ ਉਨ੍ਹਾਂ ਦੀ ਟੀਮ ਵਲੋਂ ਇਕ ...

ਪੂਰੀ ਖ਼ਬਰ »

ਨਿਊਜ਼ੀਲੈਂਡ 'ਚ ਮੁੱਖ ਵਿਰੋਧੀ ਧਿਰ ਦੇ ਨੇਤਾ ਬਿਲ ਵਲੋਂ ਅਸਤੀਫ਼ਾ

ਵੇਿਲੰਗਟਨ, 13 ਫਰਵਰੀ (ਏਜੰਸੀ)- ਨਿਊਜ਼ੀਲੈਂਡ ਦੇ ਮੁੱਖ ਵਿਰੋਧੀ ਧਿਰ ਦੇ ਨੇਤਾ ਬਿਲ ਇੰਗਲਿਸ਼ ਨੇ ਅੱਜ ਨੈਸ਼ਨਲ ਪਾਰਟੀ ਦੇ ਨੇਤਾ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ | ਇੰਗਲਿਸ਼ ਨੇ ਕਿਹਾ ਕਿ ਉਹ 27 ਫਰਵਰੀ ਨੂੰ ਆਪਣਾ ਅਹੁਦਾ ਛੱਡ ਦੇਣਗੇ ਤੇ ਪਾਰਟੀ ...

ਪੂਰੀ ਖ਼ਬਰ »

ਫੁੱਟਬਾਲ ਪ੍ਰਸੰਸਕ ਨੂੰ ਸਹੋਤਾ ਦੀ ਦਲੀਲ ਨੇ ਪਾਬੰਦੀ ਤੋਂ ਬਚਾਇਆ

ਲੰਡਨ, 13 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਲੈਸਟਰ ਸਿਟੀ ਗੈਰੀ ਫਲਿਚਰ ਨਾਂਅ ਦੇ ਇਕ ਪ੍ਰਸੰਸਕ ਵਲੋਂ ਮੈਚ ਦੌਰਾਨ ਇਕ ਗਰੁੱਪ ਵੱਲ ਮਿਲਕਸ਼ੇਕ ਸੁੱਟਣ ਤੋਂ ਪੈਦਾ ਹੋਏ ਤਣਾਅ ਕਾਰਨ ਅਦਾਲਤ ਵਲੋਂ ਉਸ ਨੂੰ ਜੁਰਮਾਨਾ ਕੀਤਾ ਗਿਆ ਸੀ | 17 ਸਾਲਾਂ ਤੋਂ ਸੀਜ਼ਨ ਟਿਕਟ ...

ਪੂਰੀ ਖ਼ਬਰ »

ਅਭਿਨਵ ਬਿੰਦਰਾ ਦਾ ਅਕਾਊਾਟ ਵੀ ਹੈਕ

ਨਵੀਂ ਦਿੱਲੀ, 13 ਫਰਵਰੀ (ਏਜੰਸੀ)- ਬੀਤੀ ਦੇਰ ਰਾਤ ਭਾਰਤੀ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਦਾ ਟਵਿਟਰ ਅਕਾਊਾਟ ਹੈਕ ਕਰ ਲਿਆ ਗਿਆ | ਉਹ ਵੀ ਤੁਰਕੀ ਸਾਈਬਰ ਆਰਮੀ ਦੇ ਸ਼ਿਕਾਰ ਬਣ ਗਏ | ਉਨ੍ਹਾਂ ਦੇ ਟਵਿਟਰ ਤੋਂ ਕਈ ਟਵੀਟ ਕੀਤੇ ਗਏ ਜਿਨ੍ਹਾਂ 'ਚੋਂ ਇਕ 'ਤੇ ਲਿਖਿਆ ਸੀ ਕਿ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ, ਹਿਮਾਚਲ ਤੇ ਉੱਤਰਾਖੰਡ 'ਚ ਦੂਜੇ ਦਿਨ ਬਰਫ਼ਬਾਰੀ

ਚੰਡੀਗੜ੍ਹ, 13 ਫਰਵਰੀ (ਏਜੰਸੀ)-ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੀਆਂ ਉੱਚੀਆਂ ਪਹਾੜੀਆਂ 'ਤੇ ਦੂਸਰੇ ਦਿਨ ਵੀ ਬਰਫ਼ਬਾਰੀ ਹੋਣ ਅਤੇ ਬੀਤੀ ਰਾਤ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ 'ਚ ਪਏ ਮੀਂਹ ਅਤੇ ਗੜ੍ਹੇਮਾਰੀ ਕਾਰਨ ਉੱਤਰੀ ਭਾਰਤ 'ਚ ਠੰਢ ਮੁੜ ...

ਪੂਰੀ ਖ਼ਬਰ »

ਸਿਡਨੀ 'ਚ ਬਹੁਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ

ਗੈਸ ਸਿਲੰਡਰ ਫਟਣ ਨਾਲ ਵਾਪਰਿਆ ਹਾਦਸਾ

ਸਿਡਨੀ, 13 ਫਰਵਰੀ (ਹਰਕੀਰਤ ਸਿੰਘ ਸੰਧਰ)-ਸਿਡਨੀ ਦੇ ਸੰਸਾਰ ਪ੍ਰਸਿੱਧ ਆਈਕੋਨ ਓਪਰਾ ਹਾਊਸ ਦੇ ਨਜ਼ਦੀਕ ਇਕ ਬਹੁਮੰਜ਼ਿਲਾ ਇਮਾਰਤ ਨੂੰ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਇਹ ਘਟਨਾ ਸਵੇਰੇ 9 ਕੁ ਵਜੇ ਵਾਪਰੀ | ਇਸ ਦਾ ਕਾਰਨ ਗੈਸ ਸਿਲੰਡਰ ਫਟਣਾ ...

ਪੂਰੀ ਖ਼ਬਰ »

ਬਰਤਾਨਵੀ ਜੰਗੀ ਬੇੜਾ ਆਸਟ੍ਰੇਲੀਆ ਤੋਂ ਵਾਪਸੀ ਮੌਕੇ ਚੀਨ ਸਾਗਰ 'ਚੋਂ ਲੰਘੇਗਾ

ਲੰਡਨ/ਲੈਸਟਰ, 13 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਸੁਖਜਿੰਦਰ ਸਿੰਘ ਢੱਡੇ)- ਬਰਤਾਨਵੀ ਜੰਗੀ ਬੇੜਾ ਆਸਟ੍ਰੇਲੀਆ ਤੋਂ ਵਾਪਸੀ ਮੌਕੇ ਚੀਨ ਸਾਗਰ 'ਚੋਂ ਲੰਘੇਗਾ | ਇਕ ਸੀਨੀਅਰ ਅਧਿਕਾਰੀ ਦੀ ਜਾਣਕਾਰੀ ਮੁਤਾਬਿਕ ਬਿ੍ਟਿਸ਼ ਜੰਗੀ ਬੇੜਾ ਸਮੁੰਦਰੀ ਅਧਿਕਾਰਾਂ ਦੀ ...

ਪੂਰੀ ਖ਼ਬਰ »

ਨਕੋਦਰ ਦੇ ਸ਼ਹੀਦਾਂ ਦੀ 32ਵੀਂ ਬਰਸੀ ਮਨਾਈ

ਕੈਲੀਫੋਰਨੀਆ, 13 ਫਰਵਰੀ (ਹੁਸਨ ਲੜੋਆ ਬੰਗਾ)-ਸਾਕਾ ਨਕੋਦਰ ਦੇ ਸ਼ਹੀਦਾਂ ਦੀ 32ਵੀਂ ਬਰਸੀ ਗੁਰਦੁਆਰਾ ਸਾਹਿਬ ਫਰੀਮਾਂਟ, ਕੈਲੀਫੋਰਨੀਆ ਵਿਖੇ ਮਨਾਈ ਗਈ | ਇਸ ਸਬੰਧੀ ਗੁਰਦੁਆਰਾ ਸਾਹਿਬ ਫਰੀਮਾਂਟ ਵਿਚ ਸਮੂਹ ਪੰਥਕ ਜਥੇਬੰਦੀਆਂ ਅਤੇ ਸੰਗਤਾਂ ਤੋਂ ਇਲਾਵਾ ਰਾਗੀ ਜਥੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX