ਤਾਜਾ ਖ਼ਬਰਾਂ


ਮੋਦੀ ਨੇ ਗੁਜਰਾਤ 'ਚ ਕੀਤਾ ਐੱਲ. ਐਂਡ. ਟੀ. ਆਰਮਡ ਸਿਸਟਮ ਕੰਪਲੈਕਸ ਦਾ ਕੀਤਾ ਉਦਘਾਟਨ
. . .  0 minutes ago
ਅਹਿਮਦਾਬਾਦ, 19 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਹਜੀਰਾ 'ਚ ਅੱਜ ਲਾਰਸਨ ਐਂਡ ਟੁਰਬੋ (ਐੱਲ. ਐਂਡ. ਟੀ.) ਆਰਮਡ ਸਿਸਟਮ ਕੰਪਲੈਕਸ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਵੀ...
ਬਰਫ਼ਬਾਰੀ ਕਾਰਨ ਸ੍ਰੀਨਗਰ 'ਚ ਪ੍ਰਭਾਵਿਤ ਹੋਈਆਂ ਉਡਾਣਾਂ
. . .  8 minutes ago
ਸ੍ਰੀਨਗਰ, 19 ਜਨਵਰੀ- ਜੰਮੂ-ਕਸ਼ਮੀਰ 'ਚ ਸ਼ਨੀਵਾਰ ਨੂੰ ਬਰਫ਼ਬਾਰੀ ਅਤੇ ਘੱਟ ਦ੍ਰਿਸ਼ਟਤਾ ਦੇ ਕਾਰਨ ਸ੍ਰੀਨਗਰ ਹਵਾਈ ਅੱਡੇ 'ਤੇ ਉਡਾਣਾਂ ਪ੍ਰਭਾਵਿਤ ਹੋਈਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਵਾਈ ਅੱਡੇ ਦੇ ਅਧਿਕਾਰੀ ਨੇ ਦੱਸਿਆ ਕਿ ਸ੍ਰੀਨਗਰ ਹਵਾਈ ਅੱਡੇ 'ਤੇ.....
ਖਹਿਰਾ ਦੀ ਅਗਵਾਈ 'ਚ ਹੋਈ ਪੰਜਾਬੀ ਏਕਤਾ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ
. . .  5 minutes ago
ਲੁਧਿਆਣਾ, 19 ਜਨਵਰੀ (ਪੁਨੀਤ ਬਾਵਾ)- ਪੰਜਾਬੀ ਏਕਤਾ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ ਅੱਜ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ 'ਚ ਸਰਕਟ ਹਾਊਸ ਵਿਖੇ ਹੋਈ, ਜਿਸ 'ਚ ਖਹਿਰਾ ਨੇ ਪਾਰਟੀ ਦੇ ਆਗੂਆਂ ਨੂੰ ਪਾਰਟੀ ਨੂੰ ਘਰ-ਘਰ ਪਹੁੰਚਾਉਣ ਲਈ ਨੁਕਤੇ.....
ਦੱਖਣੀ ਭਾਰਤ 'ਤੇ ਹਮਲੇ ਦੀ ਸਾਜ਼ਿਸ਼ ਨਾਕਾਮ, ਤਿੰਨ ਗ੍ਰਿਫ਼ਤਾਰ
. . .  26 minutes ago
ਨਵੀਂ ਦਿੱਲੀ, 19 ਜਨਵਰੀ- ਦੱਖਣੀ ਭਾਰਤ ਦੇ ਸਮਾਜਿਕ ਅਤੇ ਧਾਰਮਿਕ ਸੰਗਠਨਾਂ ਦੇ ਵਰਕਰਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਇੱਕ ਵਿਦੇਸ਼ ਨਾਗਰਿਕ ਸਮੇਤ ਤਿੰਨ ਲੋਕਾਂ ਨੂੰ ਦਿੱਲੀ ਪੁਲਿਸ ਦੀ ਵਿਸ਼ੇਸ਼ ਸ਼ਾਖਾ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦੇ ਡਿਪਟੀ...
ਲਾਲੂ ਪ੍ਰਸਾਦ ਯਾਦਵ ਦੀ ਜ਼ਮਾਨਤ ਅਰਜ਼ੀ 'ਤੇ 28 ਜਨਵਰੀ ਨੂੰ ਹੋਵੇਗੀ ਸੁਣਵਾਈ
. . .  38 minutes ago
ਪਟਨਾ, 19 ਜਨਵਰੀ- ਆਈ.ਆਰ.ਸੀ.ਟੀ.ਸੀ. ਘੋਟਾਲੇ 'ਚ ਈ.ਡੀ. ਵੱਲੋਂ ਦਰਜ ਮਨੀ ਲਾਂਡਰਿੰਗ ਮਾਮਲੇ 'ਚ ਆਰ.ਜੇ.ਡੀ. ਸੁਪਰੀਮੋ ਲਾਲੂ ਪ੍ਰਸਾਦ ਯਾਦਵ, ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਤੇਜੱਸਵੀ ਯਾਦਵ ਦੀ ਨਿਯਮਿਤ ਜ਼ਮਾਨਤ ਅਰਜ਼ੀ 'ਤੇ ......
ਭਾਜਪਾ ਵਿਰੁੱਧ ਕੀਤੀ ਜਾ ਰਹੀ ਮਹਾਂ ਰੈਲੀ 'ਚ ਪਹੁੰਚੀ ਮਮਤਾ ਬੈਨਰਜੀ
. . .  about 1 hour ago
ਨਵੀਂ ਦਿੱਲੀ, 19 ਜਨਵਰੀ- ਟੀ. ਐੱਮ. ਸੀ. ਦੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵਿਰੁੱਧ ਹੋ ਰਹੀ ਅੱਜ ਕੋਲਕਾਤਾ 'ਚ ਹੋ ਰਹੀ ਮਹਾਂ ਰੈਲੀ ਪਹੁੰਚੀ ਹੈ। ਜਾਣਕਾਰੀ ਦੇ ਅਨੁਸਾਰ, ਕੋਲਕਾਤਾ ਦੇ ਬ੍ਰਿਗੇਡ ਪਰੇਡ .....
ਥੱਕੇ ਹੋਏ ਪਹਿਲਵਾਨ ਅਖਾੜੇ 'ਚ ਜਾ ਕੇ ਅਜ਼ਮਾਉਣਾ ਚਾਹੁੰਦੇ ਹਨ ਆਪਣੀ ਕਿਸਮਤ - ਅੱਬਾਸ ਨਕਵੀ
. . .  about 1 hour ago
ਬੈਂਗਲੁਰੂ, 19 ਜਨਵਰੀ- ਕੇਂਦਰੀ ਮੰਤਰੀ ਮੁਖਤਾਰ ਅੱਬਾਸ ਨਕਵੀ ਨੇ ਕੋਲਕਾਤਾ 'ਚ ਹੋਣ ਵਾਲੀ ਟੀ.ਐਨ.ਸੀ. ਦੀ ਵਿਰੋਧੀ ਰੈਲੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਬ ਸਾਰੇ ਥੱਕੇ ਹੋਏ ਪਹਿਲਵਾਨ ਹਨ ਜੋ ਅਖਾੜੇ 'ਚ ਜਾ ਕੇ ਆਪਣੀ ਕਿਸਮਤ ਅਜ਼ਮਾਉਣਾ ਚਾਹੁੰਦੇ ਹਨ। .....
ਸੁਰਜੀਤ ਰੱਖੜਾ ਅਤੇ ਕਬੀਰ ਦਾਸ ਨੇ ਦਿਆਲ ਸਿੰਘ ਕੋਲਿਆਂਵਾਲੀ ਨਾਲ ਕੀਤੀ ਮੁਲਾਕਾਤ
. . .  about 1 hour ago
ਨਾਭਾ, 19 ਜਨਵਰੀ (ਅਮਨਦੀਪ ਸਿੰਘ ਲਵਲੀ )- ਭਵਾਨੀਗੜ੍ਹ ਨਾਭਾ ਰੋਡ ਉੱਪਰ ਸਥਿਤ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਨਜ਼ਰਬੰਦ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਨਾਲ ਸੁਰਜੀਤ ਸਿੰਘ ਰੱਖੜਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਕਬੀਰ ਦਾਸ ਹਲਕਾ ....
ਤੇਲ ਪਾਈਪਲਾਈਨ 'ਚ ਅੱਗ ਲੱਗਣ ਕਾਰਨ 20 ਲੋਕਾਂ ਦੀ ਮੌਤ, 54 ਜ਼ਖਮੀ
. . .  about 1 hour ago
ਮੈਕਸੀਕੋ, 19 ਜਨਵਰੀ- ਮੈਕਸੀਕੋ 'ਚ ਤੇਲ ਪਾਈਪਲਾਈਨ 'ਚ ਭਿਆਨਕ ਅੱਗ ਲੱਗਣ ਕਾਰਨ 20 ਲੋਕਾਂ ਦੀ ਮੌਤ ਹੋ ਗਈ, ਜਦਕਿ 54 ਲੋਕ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਜਾਣਕਾਰੀ ਲਈ ਦੱਸ ਦੇਈਏ ......
ਮਾਣਹਾਨੀ ਮਾਮਲੇ 'ਚ ਲੁਧਿਆਣਾ ਅਦਾਲਤ ਪੁੱਜੇ ਸੰਜੈ ਸਿੰਘ
. . .  about 2 hours ago
ਲੁਧਿਆਣਾ,19 ਜਨਵਰੀ (ਪਰਮਿੰਦਰ ਸਿੰਘ ਅਹੂਜਾ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਵਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਕੀਤੇ ਮਾਣਹਾਨੀ ਮਾਮਲੇ 'ਚ ਆਮ ਆਦਮੀ ਪਾਰਟੀ ਦੇ ਐਮ.ਪੀ. ਸੰਜੇ ਸਿੰਘ ਅਦਾਲਤ ਪਹੁਚੇ ਹਨ । ਅਦਾਲਤ 'ਚ ਹਾਜ਼ਰੀ ਲਗਾਉਣ ......
ਲਾਲੂ ਪ੍ਰਸਾਦ ਯਾਦਵ ਨਾਲ ਜੁੜੇ ਆਈ.ਆਰ.ਸੀ.ਟੀ.ਸੀ. ਘੋਟਾਲਾ ਮਾਮਲੇ ਦੀ 11 ਫਰਵਰੀ ਨੂੰ ਹੋਵੇਗੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 19 ਜਨਵਰੀ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਲਾਲੂ ਪ੍ਰਸਾਦ ਯਾਦਵ ਨਾਲ ਜੁੜੇ ਆਈ.ਆਰ.ਸੀ.ਟੀ.ਸੀ. ਘੋਟਾਲਾ ਮਾਮਲੇ 'ਚ 11 ਫਰਵਰੀ ਨੂੰ ਸੁਣਵਾਈ ....
ਕੋਹਰੇ ਅਤੇ ਸੰਘਣੀ ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਟਰੇਨਾਂ
. . .  about 2 hours ago
ਨਵੀਂ ਦਿੱਲੀ, 19 ਜਨਵਰੀ- ਕੋਹਰੇ ਅਤੇ ਸੰਘਣੀ ਧੁੰਦ ਕਾਰਨ ਦਿੱਲੀ ਆਉਣ ਵਾਲੀਆਂ 10 ਟਰੇਨਾਂ ਤੈਅ ਸਮੇਂ ਤੋਂ ਦੇਰੀ ਨਾਲ ਚੱਲ ਰਹੀਆਂ .....
ਸਬਰੀਮਾਲਾ ਮਾਮਲਾ : 2018 ਤੋਂ ਹੁਣ ਤੱਕ ਪੁਲਿਸ ਵਲੋਂ 67,094 ਲੋਕਾਂ 'ਤੇ ਮਾਮਲਾ ਦਰਜ
. . .  about 2 hours ago
ਤਿਰੂਵਨੰਤਪੁਰਮ, 19 ਜਨਵਰੀ- ਕੇਰਲ ਪੁਲਿਸ ਨੇ ਸਬਰੀਮਾਲਾ ਸਥਿਤ ਭਗਵਾਨ ਅਯੱਪਾ ਦੇ ਮੰਦਰ 'ਚ 10 ਤੋਂ 50 ਸਾਲ ਦੀ ਉਮਰ ਵਾਲੀਆਂ ਔਰਤਾਂ ਦੇ ਪ੍ਰਵੇਸ਼ ਨੂੰ ਲੈ ਕੇ ਪ੍ਰਦਰਸ਼ਨ ਕਰਨ ਵਾਲੇ 67,094 ਲੋਕਾਂ ਵਿਰੁੱਧ ਮਾਮਲੇ ਦਰਜ ਕੀਤੇ ਹਨ। ਸੁਪਰੀਮ ਕੋਰਟ 'ਚ...
ਲੱਦਾਖ਼ 'ਚ ਬਰਫ਼ੀਲੇ ਤੂਫ਼ਾਨ ਦੀ ਲਪੇਟ 'ਚ ਆਉਣ ਕਾਰਨ ਮਾਰੇ ਲੋਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 3 hours ago
ਸ੍ਰੀਨਗਰ, 19 ਜਨਵਰੀ- ਜੰਮੂ-ਕਸ਼ਮੀਰ 'ਚ ਲੱਦਾਖ਼ ਖੇਤਰ ਦੇ ਖਾਰਦੁੰਗ ਲਾ 'ਚ ਬਰਫ਼ੀਲੇ ਤੂਫ਼ਾਨ ਦੀ ਲਪੇਟ 'ਚ ਆਉਣ ਕਾਰਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਸੂਬਾ ਸਰਕਾਰ ਨੇ 5 ਲੱਖ ਰੁਪਏ ਰਾਹਤ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਖਾਰਦੁੰਗ ਲਾ...
ਫਰਵਰੀ 'ਚ ਫਿਰ ਮਿਲਣਗੇ ਟਰੰਪ ਅਤੇ ਕਿਮ, ਵ੍ਹਾਈਟ ਹਾਊਸ ਵਲੋਂ ਖ਼ੁਲਾਸਾ
. . .  about 4 hours ago
ਵਾਸ਼ਿੰਗਟਨ, 19 ਜਨਵਰੀ- ਵ੍ਹਾਈਟ ਹਾਊਸ ਦਾ ਕਹਿਣਾ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਵਿਚਾਲੇ ਆਉਣ ਵਾਲੇ ਫਰਵਰੀ ਮਹੀਨੇ ਦੇ ਆਖ਼ਰੀ ਦਿਨਾਂ 'ਚ ਮੁਲਾਕਾਤ ਹੋਵੇਗੀ। ਟਰੰਪ ਅਤੇ ਕਿਮ ਵਿਚਾਲੇ ਇਹ ਦੂਜੀ...
ਕੋਲਕਾਤਾ 'ਚ ਅੱਜ ਮਮਤਾ ਕਰੇਗੀ ਮਹਾਂ ਰੈਲੀ, ਨਜ਼ਰ ਆਏਗੀ ਵਿਰੋਧੀ ਧਿਰਾਂ ਦੀ ਏਕਤਾ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਨੌਜਵਾਨ ਉੱਪਰ ਹਮਲਾ ਕਰਕੇ ਨਕਦੀ, ਮੋਟਰਸਾਈਕਲ ਅਤੇ ਮੋਬਾਈਲ ਦੀ ਲੁੱਟ
. . .  1 day ago
ਕਈ ਸਿਆਸੀ ਪਾਰਟੀਆਂ ਦੇ ਆਗੂ ਪਹੁੰਚੇ ਕੋਲਕਾਤਾ
. . .  1 day ago
ਬਾਲ ਵਿਆਹ ਦੇ ਮਾਮਲੇ 'ਚ ਤਿੰਨ ਗ੍ਰਿਫ਼ਤਾਰ
. . .  1 day ago
ਡੀ.ਐਮ.ਕੇ ਪ੍ਰਮੁੱਖ ਸਟਾਲਿਨ ਪਹੁੰਚੇ ਕੋਲਕਾਤਾ
. . .  1 day ago
ਸ਼ੱਕੀ ਹਾਲਾਤਾਂ 'ਚ ਵਿਅਕਤੀ ਦੀ ਮੌਤ
. . .  1 day ago
ਹਰ ਬਰਾਤੀ ਨੇ ਬੱਸ 'ਚ ਲਈ ਆਪਣੀ ਆਪਣੀ ਟਿਕਟ, ਸਮਾਜ ਭਲਾਈ ਦਾ ਦਿੱਤਾ ਸੰਦੇਸ਼
. . .  1 day ago
ਕਾਂਗਰਸ ਦੇ ਸੀਨੀਅਰ ਆਗੂਆਂ ਵੱਲੋਂ ਵਿਧਾਇਕ ਜ਼ੀਰਾ ਦੀ ਮੁਅੱਤਲੀ ਰੱਦ ਕਰਾਉਣ ਲਈ ਕੋਸ਼ਿਸ਼ਾਂ ਆਰੰਭ
. . .  1 day ago
ਖ਼ਰਾਬ ਭੋਜਨ ਦੀ ਸ਼ਿਕਾਇਤ ਕਰਨ ਵਾਲੇ ਫ਼ੌਜੀ ਦੇ ਬੇਟੇ ਦੀ ਸ਼ੱਕੀ ਹਾਲਤ 'ਚ ਮੌਤ
. . .  1 day ago
ਬਰਫ ਦੇ ਤੋਦੇ ਡਿੱਗਣ ਕਾਰਨ ਵਾਪਰੇ ਹਾਦਸੇ ਵਿਚ 5 ਮੌਤਾਂ, 5 ਲਾਪਤਾ
. . .  1 day ago
ਮਾਰਚ ਦੇ ਪਹਿਲੇ ਹਫ਼ਤੇ ਹੋ ਸਕਦੀ ਹੈ ਲੋਕ ਸਭਾ ਚੋਣਾਂ ਦੀ ਘੋਸ਼ਣਾ - ਸੂਤਰ
. . .  1 day ago
ਲੜਕਿਆ ਨੂੰ ਬਲੈਕਮੇਲ ਕਰਨ ਵਾਲੇ ਗਿਰੋਹ ਦੇ 5 ਮੈਂਬਰ ਗ੍ਰਿਫ਼ਤਾਰ
. . .  1 day ago
ਸਿਲੰਡਰ ਦੇ ਫਟਣ ਕਾਰਨ ਦੋ ਲੋਕਾਂ ਦੀ ਮੌਤ, 6 ਜ਼ਖਮੀ
. . .  1 day ago
ਟੀ.ਐਮ.ਸੀ ਦੀ ਰੈਲੀ ਲਈ ਅਖਿਲੇਸ਼ ਪਹੁੰਚੇ ਕੋਲਕਾਤਾ
. . .  1 day ago
ਅਮਿਤ ਸ਼ਾਹ ਨੂੰ ਨਹੀ ਹੈ ਸਵਾਈਨ ਫਲੂ - ਕਾਂਗਰਸੀ ਆਗੂ ਬੀ.ਕੇ ਹਰੀ ਪ੍ਰਸਾਦ
. . .  1 day ago
ਸੁਖਜਿੰਦਰ ਰੰਧਾਵਾ ਕੁਲਬੀਰ ਜ਼ੀਰਾ ਨੂੰ ਲੈ ਕੇ ਪਹੁੰਚੇ ਪੰਜਾਬ ਭਵਨ
. . .  1 day ago
ਅਦਾਲਤ ਨੇ ਮੁਹੰਮਦ ਅਬਸਾਰ ਦੀ ਰਿਮਾਂਡ ਨੂੰ ਸੱਤ ਦਿਨਾਂ ਲਈ ਵਧਾਇਆ
. . .  1 day ago
ਹਰਦੀਪ ਸਿੰਘ ਬਣੇ ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ
. . .  1 day ago
ਟੈਸਟ ਲੜੀ ਤੋਂ ਬਾਅਦ ਭਾਰਤ ਨੇ ਆਸਟ੍ਰੇਲੀਆ 'ਚ ਪਹਿਲੀ ਵਾਰ ਜਿੱਤੀ ਇੱਕ ਦਿਨਾਂ ਲੜੀ
. . .  1 day ago
ਦਿੱਲੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ 'ਤੇ ਕੋਰਟ ਨੇ ਲਗਾਈ ਰੋਕ
. . .  1 day ago
ਚੱਲਦੀ ਕਾਰ 'ਚ ਲੱਗੀ ਅੱਗ, ਕਾਰ ਚਾਲਕ ਦੀ ਮੌਤ
. . .  1 day ago
ਭਾਰਤ ਨੇ ਆਸਟ੍ਰੇਲੀਆ ਨੂੰ 7 ਵਿਕਟਾਂ ਨਾਲ ਹਰਾਇਆ, 2-1 ਨਾਲ ਜਿੱਤੀ ਲੜੀ
. . .  1 day ago
ਭਾਰਤ ਨੂੰ ਆਖਰੀ ਓਵਰ 'ਚ ਜਿੱਤਣ ਲਈ ਇੱਕ ਦੌੜ ਦੀ ਲੋੜ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : ਕੇਦਾਰ ਜਾਧਵ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : ਭਾਰਤ ਨੂੰ 12 ਗੇਂਦਾ 'ਚ ਜਿੱਤਣ ਲਈ 14 ਦੌੜਾਂ ਦੀ ਲੋੜ
. . .  1 day ago
ਰਾਜੇਸ਼ ਕਾਲੀਆਂ ਬਣੇ ਚੰਡੀਗੜ੍ਹ ਦੇ ਮੇਅਰ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : 45 ਓਵਰਾਂ ਤੋਂ ਬਾਅਦ ਭਾਰਤ 187/3
. . .  1 day ago
ਚੰਡੀਗੜ੍ਹ ਮੇਅਰ ਦੀ ਚੋਣ ਸ਼ੁਰੂ, ਕਾਂਗਰਸ ਉਮੀਦਵਾਰ ਨੇ ਵਾਪਸ ਲਿਆ ਨਾਂਅ
. . .  1 day ago
ਕਾਂਗਰਸ ਦੇ ਇਸ਼ਾਰੇ 'ਤੇ ਬਣ ਰਹੀਆਂ ਹਨ ਸਿਆਸੀ ਪਾਰਟੀਆਂ - ਮਜੀਠੀਆ
. . .  1 day ago
ਲਦਾਖ਼ 'ਚ ਆਏ ਬਰਫ਼ੀਲਾ ਤੂਫ਼ਾਨ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 4
. . .  1 day ago
ਪੰਜਾਬ ਦੇ ਡੀ. ਜੀ. ਪੀ. ਨੇ 31 ਜਨਵਰੀ ਤੱਕ ਅਹੁਦੇ ਤੋਂ ਫ਼ਾਰਗ ਹੋਣ ਦੀ ਕੀਤੀ ਮੰਗ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਧੋਨੀ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : 35 ਓਵਰਾਂ ਤੋਂ ਬਾਅਦ ਭਾਰਤ 133/3
. . .  1 day ago
ਮੁਗਲਸਰਾਏ ਤਹਿਸੀਲ ਦਾ ਨਾਂਅ ਪੰਡਿਤ ਦੀਨ ਦਿਆਲ ਉਪਾਧਿਆਇ ਤਹਿਸੀਲ ਕਰਨ ਨੂੰ ਮਨਜ਼ੂਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ

ਦਿੱਲੀ

ਕੇਜਰੀਵਾਲ ਸਰਕਾਰ ਦੀਆਂ ਨਾਕਾਮੀਆਂ ਦੀ ਪੋਲ ਖੋਲ੍ਹਣ ਲਈ ਭਾਜਪਾ ਵਲੋਂ ਜਨ ਅੰਦੋਲਨ ਅੱਜ ਤੋਂ ਸ਼ੁਰੂ

ਨਵੀਂ ਦਿੱਲੀ, 13 ਫਰਵਰੀ (ਜਗਤਾਰ ਸਿੰਘ)- ਦਿੱਲੀ ਭਾਜਪਾ ਵਲੋਂ ਕੇਜਰੀਵਾਲ ਸਰਕਾਰ ਦੇ 3 ਸਾਲਾਂ ਦੇ ਕਾਰਜਕਾਲ ਦੌਰਾਨ ਸਰਕਾਰ ਦੀਆਂ ਵਿਕਾਸ ਤੇ ਪ੍ਰਸ਼ਾਸਨਿਕ ਨਾਕਾਮੀਆਂ ਅਤੇ ਭਿ੍ਸ਼ਟਾਚਾਰ ਦੀ ਪੋਲ ਖੋਲ੍ਹਣ ਦੇ ਲਈ 14 ਤੋਂ 22 ਫਰਵਰੀ ਤੱਕ ਜਨ ਅੰਦੋਲਨ ਸ਼ੁਰੂ ਕੀਤਾ ਜਾਵੇਗਾ | ਇਸੇ ਤਹਿਤ 14 ਫਰਵਰੀ ਯਾਨੀ ਬੁੱਧਵਾਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਪ੍ਰਦਰਸ਼ਨ ਕੀਤੇ ਜਾਣ ਦੇ ਨਾਲ ਹੀ ਕੇਜਰੀਵਾਲ ਸਰਕਾਰ ਿਖ਼ਲਾਫ਼ ਵਾਈਟ ਪੇਪਰ ਜਾਰੀ ਕਰਨ ਦਾ ਐਲਾਨ ਕੀਤਾ ਗਿਆ ਹੈ | ਭਾਜਪਾ ਦਿੱਲੀ ਪ੍ਰਦੇਸ਼ ਮੁਖੀ ਮਨੋਜ ਤਿਵਾੜੀ ਨੇ ਦਾਅਵਾ ਕੀਤਾ ਕਿ ਅਰਵਿੰਦ ਕੇਜਰੀਵਾਲ ਸਰਕਾਰ ਦੇ 3 ਸਾਲ ਤੇ ਭਿ੍ਸ਼ਟਾਚਾਰ ਨੇ ਦਿੱਲੀ ਨੂੰ 30 ਸਾਲ ਪਿੱਛੇ ਧੱਕ ਦਿੱਤਾ ਹੈ ਅਤੇ ਸੱਤਾਧਾਰੀ ਧਿਰ ਵਲੋਂ 3 ਸਾਲ ਪੂਰੇ ਹੋਣ ਜਿਹੜੀ ਵਿਕਾਸ ਯਾਤਰਾ ਕੱਢੀ ਗਈ ਸੀ ਉਸ ਨੂੰ ਦਿੱਲੀ ਦੀ ਜਨਤਾ ਵਿਕਾਸ ਨਹੀਂ ਬਲ ਕਿ ਵਿਨਾਸ਼ ਯਾਤਰਾ ਦੇ ਰੂਪ 'ਚ ਵੇਖ ਰਹੀ ਹੈ | ਉਨ੍ਹਾਂ ਕਿਹਾ ਕਿ ਦਿੱਲੀ ਵਿਚ ਵਿਕਾਸ ਪੂਰੀ ਤਰ੍ਹਾਂ ਠੱਪ ਹੈ ਅਤੇ ਮੰਤਰੀਆਂ, ਵਿਧਾਇਕਾਂ ਦਾ ਭਿ੍ਸ਼ਟਾਚਾਰ ਇਸ ਸਰਕਾਰ ਦੀ ਪਛਾਣ ਬਣ ਚੁੱਕਾ ਹੈ | ਮੰਤਰੀਆਂ ਤੇ ਅਧਿਕਾਰੀਆਂ ਦੇ ਵਿਚਕਾਰ ਭਿ੍ਸ਼ਟਾਚਾਰੀ ਗੰਢਤੁਪ ਜੋ ਹਾਲ ਹੀ ਵਿਚ ਮੰਤਰੀ ਸਤਿੰਦਰ ਜੈਨ ਅਤੇ ਅਧਿਕਾਰੀ ਰਿਸ਼ੀ ਰਾਜ ਦੇ ਮਾਮਲੇ 'ਚ ਵੇਖਣ ਨੂੰ ਮਿਲੀ ਹੈ ਅਜਿਹਾ ਮਾਮਲਾ ਪਹਿਲਾਂ ਕਦੇ ਸਾਹਮਣੇ ਨਹੀਂ ਆਇਆ | ਲੋਕ ਨਿਰਮਾਣ ਵਿਭਾਗ, ਸਿਹਤ ਵਿਭਾਗ ਸਮੇਤ ਸਰਕਾਰ ਦੇ ਹਰੇਕ ਵਿਭਾਗ 'ਚ ਭਿ੍ਸ਼ਟਾਚਾਰ ਸਾਰੀਆਂ ਹਦਾਂ ਪਾਰ ਕਰਦਾ ਜਾ ਰਿਹਾ ਹੈ | ਤਿਵਾੜੀ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਰਿਹਾਇਸ਼ ਮੂਹਰੇ ਪ੍ਰਦਰਸ਼ਨ ਉਪਰੰਤ 15 ਨੂੰ ਮੈਟਰੋ ਸਟੇਸ਼ਨਾਂ, ਕਾਲਜਾਂ ਤੇ ਵੱਖ-ਵੱਖ ਸੜਕਾਂ 'ਤੇ ਦਿੱਲੀ ਸਰਕਾਰ ਦੀ ਪੋਲ ਖੋਲ੍ਹੀ ਜਾਵੇਗੀ | ਇਸੇ ਤਰ੍ਹਾਂ ਰਾਜਘਾਟ ਤੋਂ ਦਿੱਲੀ ਸਕੱਤਰੇਤ ਤੱਕ ਰੋਸ ਮਾਰਚ, ਸਕੂਲੀ ਬੱਚਿਆਂ ਦੇ ਮਾਪਿਆਂ ਦੇ ਨਾਲ ਪ੍ਰਦਰਸ਼ਨ, ਕਿਸਾਨਾਂ ਨਾਲ ਧੋਖੇਬਾਜ਼ੀ ਮੁੱਦੇ 'ਤੇ ਚਰਚਾ, ਅਣ-ਅਧਿਕਾਰਤ ਕਾਲੋਨੀਆਂ ਦੇ ਨਿਵਾਸੀਆਂ ਨੂੰ ਨਾਲ ਲੈ ਕੇ ਪ੍ਰਦਰਸ਼ਨ ਕੀਤੇ ਜਾਣ ਤੋਂ ਇਲਾਵਾ 22 ਫਰਵਰੀ ਨੂੰ ਸਥਾਨਕ ਸੰਗਠਨਾਂ ਦੇ ਸਹਿਯੋਗ ਨਾਲ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਤੇ ਮੰਤਰੀਆਂ ਦਾ ਘਿਰਾਓ ਕੀਤਾ ਜਾਵੇਗਾ |

ਗੁਰਦੁਆਰਾ ਰਕਾਬ ਗੰਜ ਸਾਹਿਬ ਦੀ ਦਰਸ਼ਨੀ ਡਿਓੜੀ ਦਾ ਨਾਂਅ ਭਾਈ ਰਣਧੀਰ ਸਿੰਘ ਦੇ ਨਾਂਅ 'ਤੇ ਰੱਖਿਆ ਜਾਵੇਗਾ-ਮਨਜੀਤ ਸਿੰਘ ਜੀ. ਕੇ.

ਨਵੀਂ ਦਿੱਲੀ, 13 ਫਰਵਰੀ (ਬਲਵਿੰਦਰ ਸਿੰਘ ਸੋਢੀ)-ਅਖੰਡ ਕੀਰਤਨੀ ਜਥੇ ਦੇ ਬਾਨੀ ਭਾਈ ਰਣਧੀਰ ਸਿੰਘ ਦੇ ਨਾਂਅ 'ਤੇ ਗੁਰਦੁਆਰਾ ਰਕਾਬ ਗੰਜ ਸਾਹਿਬ ਦੀ ਡਿਓੜੀ ਦਾ ਨਾਂਅ ਰੱਖਿਆ ਜਾਵੇਗਾ | ਇਸ ਗੱਲ ਦਾ ਐਲਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਬੀ.ਜੇ.ਪੀ. ਸਰਕਾਰ 1984 ਸਿੱਖ ਕਤਲੇਆਮ ਨੂੰ ਸਿੱਖ ਨਸਲਕੁਸ਼ੀ ਐਲਾਨ ਕਰਵਾਉਣ-ਸਰਨਾ

ਨਵੀਂ ਦਿੱਲੀ, 13 ਫਰਵਰੀ (ਬਲਵਿੰਦਰ ਸਿੰਘ ਸੋਢੀ)-ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਜਨਰਲ ਸਕੱਤਰ ਹਰਵਿੰਦਰ ਸਿੰਘ ਸਰਨਾ ਦਾ ਕਹਿਣਾ ਹੈ ਕਿ ਉਹ ਪਹਿਲਾਂ ਵੀ ਕਹਿ ਚੁੱਕੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ 1984 ਦੇ ਦੋਸ਼ੀਆਂ ਨੂੰ ਜੇਲ੍ਹ ਦੀਆਂ ਸਾਲਾਖਾਂ ਪਿੱਛੇ ਭੇਜ ...

ਪੂਰੀ ਖ਼ਬਰ »

ਦਿੱਲੀ ਦੇ ਵਪਾਰੀ ਅੱਜ ਦਿੱਲੀ ਭਰ 'ਚ 'ਮਾਈ ਵੈਲਨਟਾਈਨ-ਮਾਈ ਸ਼ਾਪ' ਦਾ ਦਿਹਾੜਾ ਮਨਾਉਣਗੇ

ਨਵੀਂ ਦਿੱਲੀ, 13 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਹੋ ਰਹੀ ਲਗਾਤਾਰ ਸੀਿਲੰਗ ਦੇ ਵਿਰੁੱਧ ਆਪਣਾ ਰੋਸ ਪ੍ਰਗਟ ਕਰਨ ਲਈ ਦਿੱਲੀ ਦੇ ਵਪਾਰੀ 14 ਫਰਵਰੀ ਨੂੰ ਵੈਲਨਟਾਈਨ ਦਿਵਸ ਨੂੰ ਦਿੱਲੀ ਭਰ ਵਿਚ 'ਮਾਈ ਵੈਲਨਟਾਈਨ-ਮਾਈ ਸ਼ਾਪ' ਦੇ ਰੂਪ ਵਿਚ ਮਨਾਉਣਗੇ ਅਤੇ ਦਿੱਲੀ ...

ਪੂਰੀ ਖ਼ਬਰ »

ਕੁਤਬਮੀਨਾਰ ਨੂੰ ਹੋਰ ਸੁੰਦਰ ਬਣਾਇਆ ਜਾਵੇਗਾ

ਨਵੀਂ ਦਿੱਲੀ, 13 ਫਰਵਰੀ (ਬਲਵਿੰਦਰ ਸਿੰਘ ਸੋਢੀ)-ਵਿਸ਼ਵ ਧਰੋਹਰ ਕੁਤਬਮੀਨਾਰ ਨੂੰ ਸੁਰੱਖਿਅਤ ਰੱਖਣ ਲਈ ਇਸ ਵਿਚ ਹੁਣ ਮੁਰੰਮਤ ਦਾ ਕੰਮ ਸ਼ੁਰੂ ਕੀਤਾ ਜਾਵੇਗਾ | ਇਸ ਵਿਚ ਖਰਾਬ ਹੋਏ ਪੱਥਰਾਂ ਨੂੰ ਬਦਲਿਆ ਜਾਵੇਗਾ ਅਤੇ ਨਾਲ ਹੀ ਇਥੇ ਕਬੂਤਰਾਂ ਅਤੇ ਚਮਗਿੱਦੜਾਂ ਨੂੰ ...

ਪੂਰੀ ਖ਼ਬਰ »

3 ਸਾਲ ਦੇ ਕੰਮਕਾਜ ਦਾ ਰਿਪੋਰਟ ਕਾਰਡ ਪੇਸ਼ ਕਰੇਗੀ ਕੇਜਰੀਵਾਲ ਸਰਕਾਰ

ਨਵੀਂ ਦਿੱਲੀ, 13 ਫਰਵਰੀ (ਜਗਤਾਰ ਸਿੰਘ)-ਦਿੱਲੀ ਦੀ ਕੇਜਰੀਵਾਲ ਸਰਕਾਰ ਦੇ ਕਾਰਜਕਾਲ ਦੇ 14 ਫਰਵਰੀ ਨੂੰ 3 ਸਾਲ ਪੂਰੇ ਹੋ ਜਾਣਗੇ | ਇਸ ਮੌਕੇ ਕੇਜਰੀਵਾਲ ਆਪਣੀ ਪੂਰੀ ਕੈਬਨਿਟ ਦੇ ਨਾਲ ਜਨਤਾ ਦੇ ਸਾਹਮਣੇ ਸਰਕਾਰ ਦਾ ਰਿਪੋਰਟ ਕਾਰਡ ਰੱਖਣਗੇ ਅਤੇ ਨਾਲ ਹੀ ਜਨਤਾ ਨਾਲ ਫੋਨ ...

ਪੂਰੀ ਖ਼ਬਰ »

ਸੰਸਥਾ 'ਟਰਾਈ' ਵਲੋਂ ਨੌਜਵਾਨਾਂ ਨੂੰ ਸਿੱਖਿਅਤ ਤੇ ਰੁਜ਼ਗਾਰ ਦੇ ਕਾਬਲ ਬਣਾਉਣ ਦਾ ਉਪਰਾਲਾ

ਨਵੀਂ ਦਿੱਲੀ, 13 ਫਰਵਰੀ (ਜਗਤਾਰ ਸਿੰਘ)-ਪੱਛਮੀ ਦਿੱਲੀ ਦੇ ਕਿ੍ਸ਼ਨਾ ਪਾਰਕ ਵਿਖੇ ਇਕ ਕੇਂਦਰ ਸਥਾਪਿਤ ਕਰਕੇ ਨੌਜਵਾਨਾਂ ਨੂੰ ਸਿੱਖਿਅਤ ਕਰਨ ਅਤੇ ਰੁਜ਼ਗਾਰ ਦੇ ਕਾਬਲ ਬਣਾਉਣ 'ਚ ਮਦਦ ਕਰਨ ਦਾ ਉਪਰਾਲਾ ਕਰ ਰਹੀ ਸੁਹਿਰਦ ਸੰਸਥਾ 'ਟਰਾਈ' ਦੇ ਅਹੁਦੇਦਾਰਾਂ ਵਲੋਂ ਇਕ ਸਾਦੇ ...

ਪੂਰੀ ਖ਼ਬਰ »

ਜਥੇ: ਕੋਹਾੜ ਸਿਆਸੀ, ਧਾਰਮਿਕ ਤੇ ਸਮਾਜਿਕ ਸੋਚ ਦੇ ਮਾਲਕ ਸਨ-ਬਾਦਲ

ਸ਼ਾਹਕੋਟ, 13 ਫਰਵਰੀ (ਦਲਜੀਤ ਸਿੰਘ ਸਚਦੇਵਾ/ਬਾਂਸਲ)-ਨਾਇਬ ਸਿੰਘ ਕੋਹਾੜ ਸਾਬਕਾ ਐੱਮ.ਡੀ. ਕੋਆਪ੍ਰੇਟਿਵ ਬੈਂਕ ਜਲੰਧਰ ਦੇ ਪਿਤਾ ਅਤੇ ਬਚਿੱਤਰ ਸਿੰਘ ਕੋਹਾੜ ਸਾਬਕਾ ਡਾਇਰੈਕਟਰ ਤੇ ਪਵਿੱਤਰ ਸਿੰਘ ਕੋਹਾੜ ਦੇ ਦਾਦਾ ਜਥੇਦਾਰ ਅਜੀਤ ਸਿੰਘ ਕੋਹਾੜ ਸਾਬਕਾ ਟਰਾਂਸਪੋਰਟ ...

ਪੂਰੀ ਖ਼ਬਰ »

ਸਹੁਰੇ ਘਰ ਜਵਾਈ ਦੀ ਮਹੱਤਤਾ ਨੂੰ ਬਿਆਨ ਕਰਦੀ ਫ਼ਿਲਮ ਹੈ 'ਲਾਵਾਂ ਫੇਰੇ'- ਕਰਮਜੀਤ ਅਨਮੋਲ

ਜਲੰਧਰ, 13 ਫਰਵਰੀ (ਹਰਵਿੰਦਰ ਸਿੰਘ ਫੁੱਲ)- ਗਾਇਕ ਤੋਂ ਅਦਾਕਾਰ ਬਣੇ ਅਤੇ ਹੁਣ ਨਿਰਮਾਤਾ ਵਜੋਂ ਕਰਮਜੀਤ ਅਨਮੋਲ ਦੀ ਪਹਿਲੀ ਹਾਸਿਆਂ ਨਾਲ ਭਰਪੂਰ ਫ਼ਿਲਮ 'ਲਾਵਾਂ ਫੇਰੇ' ਰਿਲੀਜ਼ ਲਈ ਤਿਆਰ ਹੈ | ਫ਼ਿਲਮ ਦੇ ਪ੍ਰਚਾਰ ਲਈ ਨਿਰਮਾਤਾ ਕਰਮਜੀਤ ਅਨਮੋਲ ਦੀ ਅਗਵਾਈ 'ਚ ਰੌਸ਼ਨ ...

ਪੂਰੀ ਖ਼ਬਰ »

ਮੁੱਖ ਮੰਤਰੀ ਤੇ ਸਪੀਕਰ ਵਲੋਂ ਸ਼ਿਵਰਾਤਰੀ 'ਤੇ ਲੋਕਾਂ ਨੂੰ ਵਧਾਈ

ਚੰਡੀਗੜ੍ਹ, 13 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਰਾਜ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਮਹਾਂ ਸ਼ਿਵਰਾਤਰੀ ਦੇ ਪਵਿੱਤਰ ਦਿਹਾੜੇ 'ਤੇ ਪੰਜਾਬ ਵਾਸੀਆਂ ਨੂੰ ਵਧਾਈ ਦਿੰਦਿਆਂ ਇਸ ਤਿਉਹਾਰ ਨੂੰ ਭਾਈਚਾਰਕ ...

ਪੂਰੀ ਖ਼ਬਰ »

ਸਿੱਖਿਆ ਬੋਰਡ ਵਲੋਂ ਕੰਟਰੋਲ ਰੂਮ ਸਥਾਪਿਤ

ਐੱਸ. ਏ. ਐੱਸ. ਨਗਰ, 13 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਅਤੇ 10ਵੀਂ ਸ਼ੇ੍ਰਣੀ ਦੀਆਂ ਸ਼ੁਰੂ ਹੋਣ ਜਾ ਰਹੀਆਂ ਸਾਲਾਨਾ ਪ੍ਰੀਖਿਆਵਾਂ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਇਸ ਸਬੰਧੀ ਸਿੱਖਿਆ ਬੋਰਡ ਦੇ ਸਕੱਤਰ ਮੈਡਮ ...

ਪੂਰੀ ਖ਼ਬਰ »

ਬੀ.ਐਸ.ਐਨ.ਐਲ. ਵਲੋਂ ਅਸਲ ਅਸੀਮਿਤ 'ਕੂਲ' ਆਫਰ

ਜਲੰਧਰ, 13 ਫਰਵਰੀ (ਅ.ਬ)- ਸਰਕਾਰੀ ਟੈਲੀਕਮ ਕੰਪਨੀ ਭਾਰਤ ਸੰਚਾਰ ਨਿਗਮ ਲਿ: (ਬੀ.ਐਸ.ਐਨ.ਐਲ) ਵਲੋਂ ਪ੍ਰੀਪੇਡ ਮੋਬਾਈਲ ਗਾਹਕਾਂ ਨੂੰ ਅਸਲ ਅਸੀਮਿਤ 'ਕੂਲ' ਆਫਰ ਤਹਿਤ 1099 ਰੁਪਏ 'ਚ 13 ਰੁਪਏ ਪ੍ਰਤੀਦਿਨ ਦਾ ਐਲਾਨ ਕੀਤਾ ਹੈ | 1099 ਰੁਪਏ ਦੀ ਇਹ ਸਕੀਮ 84 ਦਿਨਾਂ ਲਈ ਹੈ, ਜਿਸ ਤਹਿਤ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਢਾਈ ਹਜ਼ਾਰ ਅਧਿਆਪਕਾਂ ਨੂੰ ਵੱਡਾ ਝਟਕਾ

ਚੰਡੀਗੜ੍ਹ, 13 ਫਰਵਰੀ (ਗੁਰਸੇਵਕ ਸਿੰਘ ਸੋਹਲ)- ਸਰਕਾਰੀ ਸਕੂਲਾਂ ਦੇ ਕਰੀਬ ਢਾਈ ਹਜ਼ਾਰ ਅਧਿਆਪਕਾਂ ਲਈ ਨਿਰਾਸ਼ਾਜਨਕ ਸੂਚਨਾ ਹੈ | ਸੂਬਾ ਸਰਕਾਰ ਨੇ ਸਾਲ 2014 'ਚ ਭਰਤੀ ਹੋਏ ਢਾਈ ਹਜ਼ਾਰ ਅਧਿਆਪਕਾਂ, ਜੋ ਕਿ '5178 ਅਧਿਆਪਕਾਂ' ਦੇ ਨਾਂਅ ਨਾਲ ਜਾਣੇ ਜਾਂਦੇ ਹਨ, ਦਾ ਤਿੰਨ ਸਾਲਾਂ ...

ਪੂਰੀ ਖ਼ਬਰ »

ਬੇਰ ਕਲਾਂ ਵਾਲੇ ਸੰਤਾਂ ਵਲੋਂ ਲੰਗਰਾਂ ਦੇ 5 ਟਰੱਕ ਰਵਾਨਾ

ਮਲੌਦ, 13 ਫਰਵਰੀ (ਸਹਾਰਨ ਮਾਜਰਾ)-ਗੁਰਦੁਆਰਾ ਲੰਗਰ ਸ੍ਰੀ ਦਮਦਮਾ ਸਾਹਿਬ ਗੋਬਿੰਦ ਨਗਰ ਨਗਰਾਸੂ ਉੱਤਰਾਖੰਡ ਦੇ ਮੁੱਖ ਸੇਵਾਦਾਰ ਸੰਤ ਬਾਬਾ ਬੇਅੰਤ ਸਿੰਘ ਅਤੇ ਸੰਤ ਬਾਬਾ ਸੁਖਦੇਵ ਸਿੰਘ ਲੰਗਰਾਂ ਵਾਲਿਆਂ ਨੇ ਦੱਸਿਆ ਕਿ ਤਿੰਨ ਏਕੜ 'ਚ ਬਣੇ ਗੁਰੂ ਘਰ ਵਿਚ ਸੰਗਤ ਦੀ ...

ਪੂਰੀ ਖ਼ਬਰ »

ਗੈਂਗਸਟਰਾਂ ਨੇ ਵਪਾਰੀ ਕੋਲੋਂ ਪਿਸਤੌਲ ਵਿਖਾ ਕੇ ਕਾਰ ਖੋਹੀ

ਅੰਮਿ੍ਤਸਰ, 13 ਫਰਵਰੀ (ਰੇਸ਼ਮ ਸਿੰਘ)- ਬੀਤੀ ਰਾਤ ਮਹਿਤਾ ਰੋਡ 'ਤੇ ਜਾ ਰਹੇ ਇਕ ਵਪਾਰੀ ਪਾਸੋਂ 3 ਗੈਂਗਸਟਰਾਂ ਵਲੋਂ ਪਿਸਤੌਲ ਦਿਖਾ ਕੇ ਉਸ ਦੀ ਕਾਰ ਖੋਹ ਲਈ ਤੇ ਉਸ ਪਾਸੋਂ 2 ਲੱਖ 85 ਹਜ਼ਾਰ ਨਕਦੀ, 3 ਮੋਬਾਈਲ ਫ਼ੋਨ ਆਦਿ ਵੀ ਖੋਹ ਕੇ ਲੈ ਗਏ | ਬਾਅਦ ਵਿਚ ਉਹ ਖੋਹੀ ਕਾਰ ...

ਪੂਰੀ ਖ਼ਬਰ »

ਦੇਵਾ ਕਤਲ ਕਾਂਡ ਗੈਂਗਸਟਰ ਰਮਨਦੀਪ ਸੇਖੋਂ ਵਿਰੁੱਧ ਦੋਸ਼ ਪੱਤਰ ਪੇਸ਼

ਫ਼ਰੀਦਕੋਟ, 13 ਫਰਵਰੀ (ਸਰਬਜੀਤ ਸਿੰਘ)- ਫ਼ਰੀਦਕੋਟ ਦੇ ਗੈਂਗਸਟਰ ਦੇਵਾ ਦੇ ਕਤਲ ਕਾਂਡ 'ਚ ਸਿਟੀ ਪੁਲਿਸ ਨੇ ਇਲਾਕਾ ਮੈਜਿਸਟਰੇਟ ਦੀ ਅਦਾਲਤ 'ਚ ਗੈਂਗਸਟਰ ਰਮਨਦੀਪ ਸੇਖੋਂ ਵਿਰੁੱਧ ਦੋਸ਼ ਪੱਤਰ ਪੇਸ਼ ਕਰ ਦਿੱਤੇ ਹਨ | ਰਮਨਦੀਪ ਸੇਖੋਂ, ਜੋ ਹੋਰ ਮੁਕੱਦਮਿਆਂ 'ਚ ਸਥਾਨਕ ...

ਪੂਰੀ ਖ਼ਬਰ »

ਪੌਣੇ 3 ਲੱਖ ਤੋਂ ਵਧੇਰੇ ਦੀ ਨਕਦੀ ਵੀ ਲੁੱਟੀ ਗੈਂਗਸਟਰਾਂ ਨੇ ਵਪਾਰੀ ਕੋਲੋਂ ਪਿਸਤੌਲ ਵਿਖਾ ਕੇ ਕਾਰ ਖੋਹੀ

ਅੰਮਿ੍ਤਸਰ, 13 ਫਰਵਰੀ (ਰੇਸ਼ਮ ਸਿੰਘ)- ਬੀਤੀ ਰਾਤ ਮਹਿਤਾ ਰੋਡ 'ਤੇ ਜਾ ਰਹੇ ਇਕ ਵਪਾਰੀ ਪਾਸੋਂ 3 ਗੈਂਗਸਟਰਾਂ ਵਲੋਂ ਪਿਸਤੌਲ ਦਿਖਾ ਕੇ ਉਸ ਦੀ ਕਾਰ ਖੋਹ ਲਈ ਤੇ ਉਸ ਪਾਸੋਂ 2 ਲੱਖ 85 ਹਜ਼ਾਰ ਨਕਦੀ, 3 ਮੋਬਾਈਲ ਫ਼ੋਨ ਆਦਿ ਵੀ ਖੋਹ ਕੇ ਲੈ ਗਏ | ਬਾਅਦ ਵਿਚ ਉਹ ਖੋਹੀ ਕਾਰ ...

ਪੂਰੀ ਖ਼ਬਰ »

ਪੰਜਾਬ ਦੇ ਏਡਿਡ ਕਾਲਜਾਂ ਦੇ 1925 ਸਹਾਇਕ ਪ੍ਰੋਫੈਸਰਾਂ ਵਲੋਂ ਸੜਕਾਂ ਮੱਲਣ ਦੀ ਚਿਤਾਵਨੀ

ਚੰਡੀਗੜ੍ਹ, 13 ਫਰਵਰੀ (ਗੁਰਸੇਵਕ ਸਿੰਘ ਸੋਹਲ)- ਸੂਬੇ ਦੇ ਸਰਕਾਰੀ ਸਹਾਇਤਾ ਪ੍ਰਾਪਤ ਭਾਵ ਏਡਿਡ ਕਾਲਜਾਂ ਦੇ 1925 ਸਹਾਇਕ ਪ੍ਰੋਫੈਸਰਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਇਸ ਮਹੀਨੇ ਦੇ ਅੰਤ ਤੱਕ ਉਨ੍ਹਾਂ ਨੂੰ ਰੈਗੂਲਰ ਕਰਨ ਸਬੰਧੀ ਸਰਕਾਰ ਵਲੋਂ ਕੋਈ ...

ਪੂਰੀ ਖ਼ਬਰ »

ਮੰਡੀ ਬੋਰਡ ਦੇ ਜ਼ਿਲ੍ਹਾ ਪੱਧਰੀ ਦਫ਼ਤਰ ਹੁਣ ਵੀਡੀਓ ਕਾਨਫਰੰਸ ਰਾਹੀਂ ਮੁੱਖ ਦਫ਼ਤਰ ਨਾਲ ਜੋੜੇ

ਫ਼ਰੀਦਕੋਟ, 13 ਫਰਵਰੀ (ਜਸਵੰਤ ਸਿੰਘ ਪੁਰਬਾ)- ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਅਤੇ ਅਮਿਤ ਕੁਮਾਰ ਢਾਕਾ ਆਈ. ਏ. ਐਸ. ਸਕੱਤਰ ਪੰਜਾਬ ਮੰਡੀ ਬੋਰਡ ਵਲੋਂ ਇਕ ਹੋਰ ਪਹਿਲਕਦਮੀ ਕਰਦਿਆਂ ਬਹੁਤ ਹੀ ਘੱਟ ਖਰਚ ਨਾਲ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਮੁਹਾਲੀ ਅਤੇ ...

ਪੂਰੀ ਖ਼ਬਰ »

ਮੁਹਾਲੀ ਆਉਣ ਜਾਣ ਦਾ ਘਟੇਗਾ ਖਰਚਾ-ਕੁਲਬੀਰ ਸਿੰਘ ਮੱਤਾ ਮੰਡੀ ਬੋਰਡ ਦੇ ਜ਼ਿਲ੍ਹਾ ਪੱਧਰੀ ਦਫ਼ਤਰ ਹੁਣ ਵੀਡੀਓ ਕਾਨਫਰੰਸ ਰਾਹੀਂ ਮੁੱਖ ਦਫ਼ਤਰ ਨਾਲ ਜੋੜੇ

ਫ਼ਰੀਦਕੋਟ, 13 ਫਰਵਰੀ (ਜਸਵੰਤ ਸਿੰਘ ਪੁਰਬਾ)- ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਅਤੇ ਅਮਿਤ ਕੁਮਾਰ ਢਾਕਾ ਆਈ. ਏ. ਐਸ. ਸਕੱਤਰ ਪੰਜਾਬ ਮੰਡੀ ਬੋਰਡ ਵਲੋਂ ਇਕ ਹੋਰ ਪਹਿਲਕਦਮੀ ਕਰਦਿਆਂ ਬਹੁਤ ਹੀ ਘੱਟ ਖਰਚ ਨਾਲ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਮੁਹਾਲੀ ਅਤੇ ...

ਪੂਰੀ ਖ਼ਬਰ »

ਹੁਣ ਐਸ.ਐਮ.ਐਸ. ਰਾਹੀਂ ਪਤਾ ਲੱਗੇਗਾ ਉਤਪਾਦ ਅਸਲੀ ਹੈ ਜਾਂ ਨਕਲੀ

ਨਵੀਂ ਦਿੱਲੀ, 13 ਫਰਵਰੀ (ਏਜੰਸੀ)- ਦੁਕਾਨ 'ਤੇ ਜਦ ਕੋਈ ਸਾਮਾਨ ਖਰੀਦਣ ਜਾਂਦਾ ਹੈ ਤਾਂ ਉਸ ਨੂੰ ਇਹ ਪਤਾ ਨਹੀਂ ਲੱਗਦਾ ਕਿ ਜਿਹੜਾ ਸਾਮਾਨ ਉਹ ਖਰੀਦ ਰਿਹਾ ਹੈ, ਉਹ ਅਸਲੀ ਹੈ ਜਾਂ ਨਕਲੀ | ਪਰ ਹੁਣ ਇਸ ਦਾ ਪਤਾ ਆਸਾਨੀ ਨਾਲ ਲੱਗ ਸਕੇਗਾ ਕਿਉਂਕਿ ਅਮਰੀਕੀ ਕੰਪਨੀ ਫਾਰਮਾਸਕਿਉਰ ...

ਪੂਰੀ ਖ਼ਬਰ »

ਪੰਜਾਬ ਬਾਰੇ ਜਾਰੀ ਜੰਗਲਾਤ ਅੰਕੜੇ ਸਚਾਈ ਤੋਂ ਕੋਹਾਂ ਦੂਰ

ਸੰਗਰੂਰ, 13 ਫਰਵਰੀ (ਧੀਰਜ ਪਸ਼ੌਰੀਆ)- ਭਾਰਤ ਸਰਕਾਰ ਦੇ ਜੰਗਲਾਤ ਵਿਭਾਗ ਵਲੋਂ ਪੰਜਾਬ ਬਾਰੇ ਜਾਰੀ ਕੀਤੇ ਅੰਕੜੇ ਸੱਚਾਈ ਤੋਂ ਕੋਹਾਂ ਦੂਰ ਹਨ | ਪੰਜਾਬ ਵਿਚ ਪਿਛਲੇ 4-5 ਸਾਲਾਂ 'ਚ ਵੱਖ-ਵੱਖ ਪ੍ਰਾਜੈਕਟਾਂ ਲਈ 10 ਲੱਖ ਦੇ ਕਰੀਬ ਪੁਰਾਣੇ ਦਰਖਤਾਂ ਦੀ ਬਲੀ ਦਿੱਤੀ ਗਈ ਪਰ ਜਾਰੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX