ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ: ਚੱਕ ਜਵਾਹਰੇਵਾਲਾ ਗੋਲੀ ਕਾਂਡ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ
. . .  1 day ago
ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਚੱਕ ਜਵਾਹਰੇਵਾਲਾ ਵਿਖੇ ਪਿੰਡ ਦੇ ਵਿਅਕਤੀਆਂ ਵਲੋਂ ਐਸ.ਸੀ. ਪਰਿਵਾਰ ਤੇ ਹਮਲਾ ਕਰਕੇ ਦਿਉਰ ਅਤੇ ਭਰਜਾਈ ਦਾ ਕਤਲ ਕਰਨ ...
ਅਕੈਡਮੀ 'ਚ ਖੇਡਦੇ ਸਮੇਂ ਵਿਦਿਆਰਥੀ ਦੀ ਹੋਈ ਮੌਤ
. . .  1 day ago
ਬੰਗਾ, 17 ਜੁਲਾਈ (ਜਸਬੀਰ ਸਿੰਘ ਨੂਰਪੁਰ, ਅਮਰੀਕ ਸਿੰਘ ਢੀਂਡਸਾ)- ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਮੁਕੰਦਪੁਰ ਵਿਖੇ 12ਵੀਂ ਜਮਾਤ ਦੇ ਵਿਦਿਆਰਥੀ ਤਲਵਿੰਦਰ ਸਿੰਘ ਸਪੁੱਤਰ ਅਮਰਜੀਤ ਸੈਣੀ ਦੀ ਖੇਡਦੇ ਸਮੇਂ ਮੌਤ ਹੋ ਗਈ ਜਿਸ ਨੂੰ ਸਥਾਨਕ ਹਸਪਤਾਲ ਪਹੁੰਚਾਇਆ ....
ਕੁਲਭੂਸ਼ਨ ਯਾਦਵ 'ਤੇ ਆਈ.ਸੀ.ਜੇ. ਦਾ ਫ਼ੈਸਲਾ ਇਕ ਬਹੁਤ ਵੱਡੀ ਜਿੱਤ- ਰਾਜਨਾਥ ਸਿੰਘ
. . .  1 day ago
ਐੱਸ.ਡੀ.ਐੱਮ ਦਫ਼ਤਰ ਦੀਆਂ ਆਈ.ਡੀ. ਹੈੱਕ ਕਰਕੇ ਵਾਹਨਾਂ ਦੀ ਰਜਿਸਟ੍ਰੇਸ਼ਨ ਕਰਨ ਵਾਲੇ 5 ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ
. . .  1 day ago
ਤਰਨ ਤਾਰਨ, 17 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਤਰਨਤਾਰਨ ਵਿਖੇ ਬਾਹਰੋਂ ਆਉਣ ਵਾਲੇ ਵਾਹਨਾਂ ਦੀਆਂ ਆਰ.ਸੀਂਆਂ ਨੂੰ ਟਰਾਂਸਫ਼ਰ ਕਰਨ ਦੇ ਨਾਂਅ ਤੇ ਐੱਸ.ਡੀ.ਐੱਮਾਂ ਦੀ ਆਈ.ਡੀ ਨੂੰ ਹੈੱਕ ਕਰ ਕੇ ਗੱਡੀਆਂ ਦੀ ਆਰ. ਸੀਂਆਂ ਕਰਨ ਦੇ ਦੋਸ਼ ਹੇਠ ...
ਖੇਤਾਂ 'ਚ ਮੀਂਹ ਦਾ ਪਾਣੀ ਭਰਨ ਕਾਰਨ ਨਰਮੇ ਅਤੇ ਝੋਨੇ ਦੀਆਂ ਫ਼ਸਲਾਂ ਹੋਈਆਂ ਖ਼ਰਾਬ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 17 ਜੁਲਾਈ (ਲਕਵਿੰਦਰ ਸ਼ਰਮਾ) - ਸਾਉਣ ਦੇ ਪਹਿਲੇ ਮੀਂਹ ਨੇ ਹੀ ਸਬ ਡਵੀਜ਼ਨ ਤਲਵੰਡੀ ਸਾਬੋ ਦੇ ਕਿਸਾਨਾਂ ਦੀਆਂ ਮੁਸ਼ਕਲਾਂ 'ਚ ਵਾਧਾ ਕਰ ਦਿੱਤਾ ਹੈ। ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ, ਲਾਲੇਆਣਾ ਵਿਚ ਇੱਕ ਸੋ ਤੋ ਵੱਧ ....
ਐੱਸ.ਜੀ.ਪੀ.ਸੀ ਦੀ ਐਗਜੇਕਟਿਵ ਕਮੇਟੀ ਵੱਲੋਂ ਸੀ.ਬੀ.ਆਈ. ਦੀ ਕਲੋਜਰ ਰਿਪੋਰਟ ਰੱਦ
. . .  1 day ago
ਸੁਲਤਾਨਪੁਰ ਲੋਧੀ, 17 ਜੁਲਾਈ (ਜਗਮੋਹਨ ਸਿੰਘ, ਥਿੰਦ, ਨਰੇਸ਼ ਹੈਪੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜੇਕਟਿਵ ਕਮੇਟੀ ਦੀ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਮੀਟਿੰਗ ਹੋਈ। ਇਸ ਮੀਟਿੰਗ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ...
9ਵੀਂ ਤੋਂ 12ਵੀਂ ਸ਼੍ਰੇਣੀਆਂ 'ਚ ਰੈਗੂਲਰ ਵਿਦਿਆਰਥੀ 31 ਜੁਲਾਈ ਤੱਕ ਲੈ ਸਕਦੇ ਹਨ ਦਾਖਲਾ
. . .  1 day ago
ਐੱਸ. ਏ. ਐੱਸ. ਨਗਰ, 17 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਬਲਦੇਵ ਸਚਦੇਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੋਰਡ ਨਾਲ ਸਬੰਧਿਤ ਸਰਕਾਰੀ/ਏਡਿਡ/ਐਫੀਲੀਏਟਿਡ ਅਤੇ ਐਸੋਸੀਏਟਿਡ ਸਕੂਲ ਵਿਚ ...
ਪਾਕਿਸਤਾਨ ਨੇ ਵਿਆਨਾ ਸਮਝੌਤੇ ਦੀ ਕੀਤੀ ਉਲੰਘਣਾ- ਆਈ.ਸੀ.ਜੇ
. . .  1 day ago
ਦ ਹੇਗ, 17 ਜੁਲਾਈ- ਆਈ.ਸੀ.ਜੇ. ਕੋਰਟ ਨੇ ਪਾਇਆ ਕਿ ਪਾਕਿਸਤਾਨ ਨੇ ਭਾਰਤ ਨੂੰ ਕੁਲਭੂਸ਼ਨ ਯਾਦਵ ਨਾਲ ਸੰਪਰਕ ਕਰਨ ਅਤੇ ਉਨ੍ਹਾਂ ਨੂੰ ਹਿਰਾਸਤ 'ਚ ਲੈਣ ਦੇ ਅਧਿਕਾਰ ਤੋਂ ਵੰਚਿਤ....
ਕੁਲਭੂਸ਼ਨ ਯਾਧਵ ਦੀ ਫਾਂਸੀ 'ਤੇ ਲੱਗੀ ਰੋਕ, ਹੇਗ 'ਚ ਭਾਰਤ ਨੂੰ ਮਿਲੀ ਵੱਡੀ ਜਿੱਤ
. . .  1 day ago
ਦ ਹੇਗ, 17 ਜੁਲਾਈ- ਅੰਤਰਰਾਸ਼ਟਰੀ ਕਾਨੂੰਨੀ ਸਲਾਹਕਾਰ ਰੀਮਾ ਓਮਰ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਸੁਣਵਾਈ ਦੇ ਦੌਰਾਨ ਕੋਰਟ ਨੇ ਇਹ ਵੀ ਕਿਹਾ ਹੈ ਕਿ ਕੁਲਭੂਸ਼ਨ ਯਾਧਵ ਦੀ ਮੌਤ ਦੀ ਸਜ਼ਾ 'ਤੇ ਰੋਕ ਲੱਗ ਗਈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਕੋਰਟ ....
ਕੁਲਭੂਸ਼ਨ ਯਾਦਵ ਮਾਮਲੇ 'ਤੇ 16 'ਚੋਂ 15 ਜੱਜਾਂ ਨੇ ਭਾਰਤ ਦੇ ਪੱਖ 'ਚ ਸੁਣਾਇਆ ਫ਼ੈਸਲਾ
. . .  1 day ago
ਭਾਰਤ ਦੇ ਹੱਕ 'ਚ ਆਇਆ ਫ਼ੈਸਲਾ : ਕੁਲਭੂਸ਼ਨ ਯਾਦਵ ਦੀ ਫਾਂਸੀ 'ਤੇ ਲੱਗੀ ਰੋਕ
. . .  1 day ago
ਭਾਰਤ ਦੇ ਹੱਕ 'ਚ ਆਇਆ ਫ਼ੈਸਲਾ : ਕੁਲਭੂਸ਼ਨ ਯਾਦਵ ਦੀ ਫਾਂਸੀ 'ਤੇ ਲੱਗੀ ਰੋਕ...
ਥੋੜੀ ਦੇਰ 'ਚ ਸੁਣਾਇਆ ਜਾਵੇਗਾ ਕੁਲਭੂਸ਼ਨ ਜਾਧਵ ਮਾਮਲੇ 'ਤੇ ਫ਼ੈਸਲਾ, ਕੋਰਟ ਪਹੁੰਚੀ ਭਾਰਤੀ ਰਾਜਦੂਤ ਦੀ ਟੀਮ
. . .  1 day ago
ਦ ਹੇਗ, 17 ਜੁਲਾਈ- ਕੁਲਭੂਸ਼ਨ ਜਾਧਵ ਮਾਮਲੇ 'ਚ ਭਾਰਤੀ ਸਮੇਂ ਅਨੁਸਾਰ ਸਾਢੇ 6 ਵਜੇ ਫ਼ੈਸਲਾ ਸੁਣਾਇਆ ਜਾਵੇਗਾ। ਭਾਰਤੀ ਰਾਜਦੂਤ ਦੀ ਟੀਮ ਕੋਰਟ ਪਹੁੰਚ ਚੁੱਕੀ ਹੈ। ਕੁਲਭੂਸ਼ਨ ਜਾਧਵ ਮਾਮਲੇ ਦਾ ਫ਼ੈਸਲਾ ਆਈ.ਸੀ.ਜੇ ਦੇ ਪ੍ਰਧਾਨ ਅਬਦੁੱਲਕਵੀ ਅਹਿਮਦ ਯੂਸਫ ਵੱਲੋਂ ...
ਮੋਟਰਸਾਈਕਲ ਸਵਾਰਾਂ ਨੇ ਅੱਖਾਂ 'ਚ ਮਿਰਚਾਂ ਪਾ ਕੇ ਲੁੱਟੇ ਲੱਖਾਂ ਰੁਪਏ
. . .  1 day ago
ਧਰਮਕੋਟ, 17 ਜੁਲਾਈ (ਪਰਮਜੀਤ ਸਿੰਘ) - ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਦੂਸਰੇ ਮੋਟਰਸਾਈਕਲ ਸਵਾਰਾਂ ਦੇ ਅੱਖਾਂ 'ਚ ਮਿਰਚਾਂ ਪਾ ਕੇ 7 ਲੱਖ ਦਸ ਹਜ਼ਾਰ ਰੁਪਏ ਦੀ ਲੁੱਟ ਨੂੰ ਅੰਜਾਮ ਦਿੱਤਾ ਗਿਆ। ਪੀੜਤ ਸ਼ਿਵ ਕੁਮਾਰ ਅਤੇ ਸੁਖਚੈਨ ਸਿੰਘ ਨੇ ਦੱਸਿਆ ਕਿ ....
ਪੁਲਿਸ ਅੜਿੱਕੇ ਚੜਿਆ ਰੱਜੀ ਚੋਰ
. . .  1 day ago
ਕੀਰਤਪੁਰ ਸਾਹਿਬ, 17 ਜੁਲਾਈ (ਬੀਰ ਅੰਮ੍ਰਿਤਪਾਲ ਸਿੰਘ ਸੰਨੀ) - ਕੀਰਤਪੁਰ ਸਾਹਿਬ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਪ੍ਰਾਪਤ ਹੋਈ ਜਦੋਂ ਵਿਸ਼ੇਸ਼ ਨਾਕੇਬੰਦੀ ਦੌਰਾਨ ਇੱਕ ਨੌਜਵਾਨ ਨੂੰ ਕਰੀਬ ਇੱਕ ਹਜਾਰ ....
ਜ਼ਮੀਨ ਦੇ ਝਗੜੇ ਨੂੰ ਲੈ ਕੇ ਹੋਈ ਗੋਲੀਬਾਰੀ 'ਚ 9 ਲੋਕਾਂ ਦੀ ਮੌਤ, 20 ਜ਼ਖਮੀ
. . .  1 day ago
ਲਖਨਊ, 17 ਜੁਲਾਈ- ਉੱਤਰ ਪ੍ਰਦੇਸ਼ ਦੇ ਸੋਨਭਦਰ 'ਚ ਜ਼ਮੀਨੀ ਦੇ ਵਿਵਾਦ ਨੂੰ ਲੈ ਕੇ ਦੋ ਪੱਖਾਂ 'ਚ ਗੋਲੀਬਾਰੀ ਹੋਈ। ਪਿੰਡ ਦੇ ਪਰਧਾਨ ਅਤੇ ਪਿੰਡ ਵਾਸੀਆਂ ਵਿਚਾਲੇ ਹੋਈ ਲੜਾਈ 'ਚ ਇਕ ਧੜੇ ਦੇ 9 ਲੋਕਾਂ ਦੀ ਮੌਤ ਹੋ ਗਈ ਹੈ ਅਤੇ 20 ਲੋਕ ਗੰਭੀਰ ਜ਼ਖਮੀ ਹੋਏ ...
ਨਹਿਰਾਂ ਤੇ ਡਰੇਨਾਂ ਓਵਰਫ਼ਲੋ ਹੋਣ ਕਰ ਕੇ 1500 ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
6 ਸਾਲ ਦੇ ਲਈ ਭਾਜਪਾ ਤੋਂ ਬਰਖ਼ਾਸਤ ਪ੍ਰਣਵ ਕੁਮਾਰ ਚੈਂਪੀਅਨ
. . .  1 day ago
ਕੈਪਟਨ ਵੱਲੋਂ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨਾਲ ਮੁਲਾਕਾਤ
. . .  1 day ago
ਸਫ਼ਾਈ ਸੇਵਕ ਯੂਨੀਅਨ ਜੰਡਿਆਲਾ ਗੁਰੂ ਵੱਲੋਂ ਰੋਸ ਧਰਨਾ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ- ਡੀ.ਕੇ. ਸ਼ਿਵ ਕੁਮਾਰ
. . .  1 day ago
ਸ਼ਿਮਲਾ 'ਚ ਇਕ ਹਸਪਤਾਲ ਦੇ ਪੈਥੋਲੋਜੀ ਲੈਬ 'ਚ ਲੱਗੀ ਭਿਆਨਕ ਅੱਗ
. . .  1 day ago
ਬਾਰਾਮੂਲਾ 'ਚ ਮੁੱਠਭੇੜ ਦੌਰਾਨ ਇਕ ਅੱਤਵਾਦੀ ਢੇਰ
. . .  1 day ago
ਚੰਦਭਾਨ ਡਰੇਨ 'ਚ ਪਾੜ ਪੈਣ ਨਾਲ ਅਨੇਕਾਂ ਪਿੰਡਾਂ ਨੂੰ ਖ਼ਤਰਾ
. . .  1 day ago
ਬੇਅਦਬੀ ਮਾਮਲਾ : ਕਲੋਜਰ ਰਿਪੋਰਟ ਦੀ ਕਾਪੀ ਲੈਣ ਲਈ ਸ਼ਿਕਾਇਤਕਰਤਾਵਾਂ ਨੇ ਖੜਕਾਇਆ ਅਦਾਲਤ ਦਾ ਦਰਵਾਜਾ
. . .  1 day ago
ਵਾਪਰ ਰਹੇ ਸੜਕ ਹਾਦਸਿਆਂ 'ਤੇ ਲਗਾਮ ਲਗਾਉਣ ਲਈ ਟਰੈਫਿਕ ਪੁਲਿਸ ਵੱਲੋਂ ਲਿਆ ਗਿਆ ਇਹ ਫ਼ੈਸਲਾ
. . .  1 day ago
ਆਈ.ਪੀ.ਐੱਸ ਅਹੁਦੇ ਦੇ ਤਿੰਨ ਅਧਿਕਾਰੀ ਪਦ ਉੱਨਤ ਹੋ ਕੇ ਬਣੇ ਡੀ.ਜੀ.ਪੀ
. . .  1 day ago
ਕੁਮਾਰਸਵਾਮੀ ਵੱਲੋਂ ਕਾਂਗਰਸੀ ਵਿਧਾਇਕਾਂ ਦੇ ਨਾਲ ਬੈਠਕ
. . .  1 day ago
ਸੰਵਿਧਾਨ, ਅਦਾਲਤ ਅਤੇ ਲੋਕਪਾਲ ਨੂੰ ਧਿਆਨ 'ਚ ਰੱਖਦੇ ਹੋਏ ਲਿਆ ਜਾਵੇਗਾ ਫ਼ੈਸਲਾ- ਕਰਨਾਟਕ ਦੇ ਸਪੀਕਰ
. . .  1 day ago
ਜੈਤੋ ਵਿਖੇ ਪੰਡਿਤ ਜਵਾਹਰ ਲਾਲ ਨਹਿਰੂ ਦੀ ਯਾਦਗਾਰ ਵਾਲੀ ਜੇਲ੍ਹ ਦੀ ਕੋਠੜੀ ਦੀ ਡਿੱਗੀ ਛੱਤ
. . .  1 day ago
ਆਵਾਰਾ ਸਾਨ੍ਹ ਨਾਲ ਟਕਰਾਉਣ ਕਾਰਨ ਸੜਕ 'ਤੇ ਪਲਟਿਆ ਵਾਹਨ, ਵਾਲ-ਵਾਲ ਬਚਿਆ ਚਾਲਕ
. . .  1 day ago
ਡਰੇਨ 'ਚ ਪਾਣੀ ਜ਼ਿਆਦਾ ਆਉਣ ਕਾਰਨ ਦਰਜਨਾਂ ਏਕੜ ਫ਼ਸਲ ਹੋਈ ਤਬਾਹ
. . .  1 day ago
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  1 day ago
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  1 day ago
ਪੇਸ਼ੀ ਲਈ ਪਟਿਆਲਾ ਦੀ ਮਾਨਯੋਗ ਅਦਾਲਤ ਪਹੁੰਚੇ ਬ੍ਰਹਮ ਮਹਿੰਦਰਾ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਆਦਮੀ ਤੇ ਦੋ ਔਰਤਾਂ ਗ੍ਰਿਫ਼ਤਾਰ
. . .  1 day ago
ਪਾਣੀ ਦੀ ਨਿਕਾਸੀ ਕਰਨ ਤੋਂ ਪਹਿਲਾਂ ਹੀ ਨਿਕਾਸੀ ਨਾਲਾ ਧੜੰਮ
. . .  1 day ago
ਬੰਗਾ : ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਸਟਰਾਮ ਵਾਟਰ ਕਲੈਕਸ਼ਨ 'ਚ ਡਿੱਗਣ ਕਾਰਨ ਵਿਅਕਤੀ ਦੀ ਮੌਤ
. . .  1 day ago
ਦੂਜੀ ਰਾਤ ਪਏ ਭਾਰੀ ਮੀਂਹ ਨੇ ਸ੍ਰੀ ਮੁਕਤਸਰ ਸਾਹਿਬ 'ਚ ਡੋਬੀਆਂ ਫ਼ਸਲਾਂ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਭਾਈ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਵਿਸ਼ੇਸ਼ ਬੈਠਕ
. . .  1 day ago
ਕਰਨਾਟਕ ਸੰਕਟ : ਬਾਗ਼ੀ ਵਿਧਾਇਕਾਂ 'ਤੇ ਅਸਤੀਫ਼ਿਆਂ 'ਤੇ ਸਪੀਕਰ ਲੈਣ ਫ਼ੈਸਲਾ- ਸੁਪਰੀਮ ਕੋਰਟ
. . .  1 day ago
ਸੁਪਰੀਮ ਕੋਰਟ ਨੇ ਕਿਹਾ- ਬਾਗ਼ੀ ਵਿਧਾਇਕਾਂ ਕੋਲ ਬਹੁਮਤ ਪ੍ਰੀਖਣ 'ਚ ਹਿੱਸਾ ਲੈਣ ਜਾਂ ਨਾ ਲੈਣ ਦਾ ਬਦਲ ਹੈ
. . .  1 day ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੇ ਅਸਤੀਫ਼ੇ 'ਤੇ ਸਪੀਕਰ ਹੀ ਫ਼ੈਸਲਾ ਕਰਨਗੇ- ਸੁਪਰੀਮ ਕੋਰਟ
. . .  1 day ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ 'ਤੇ ਮਾਮਲੇ 'ਤੇ ਚੀਫ਼ ਜਸਟਿਸ ਨੇ ਕਿਹਾ- ਮਾਮਲੇ 'ਚ ਸੰਵਿਧਾਨਕ ਸੰਤੁਲਨ ਬਣਾਉਣਾ ਜ਼ਰੂਰੀ
. . .  1 day ago
ਕਰਨਾਟਕ ਸੰਕਟ : ਸੁਪਰੀਮ ਕੋਰਟ ਨੇ ਕਿਹਾ- ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ ਸਪੀਕਰ
. . .  1 day ago
ਕਰਨਾਟਕ ਸਿਆਸੀ ਸੰਕਟ : ਕੁਝ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਮੀਂਹ ਕਾਰਨ ਡਿੱਗੀ ਘਰ ਦੀ ਛੱਤ
. . .  1 day ago
ਕੁਲਭੂਸ਼ਨ ਜਾਧਵ ਮਾਮਲਾ : ਅਟਾਰਨੀ ਜਨਰਲ ਦੀ ਪ੍ਰਧਾਨਗੀ 'ਚ ਨੀਦਰਲੈਂਡ ਪਹੁੰਚੀ ਪਾਕਿਸਤਾਨੀ ਟੀਮ
. . .  1 day ago
ਬਠਿੰਡਾ : ਰਜਵਾਹੇ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਫੱਗਣ ਸੰਮਤ 549

ਜਲੰਧਰ

ਦੁਕਾਨ ਅੱਗੇ ਲੱਗਾ ਟੇਢਾ ਖੰਬਾ ਸਿੱਧਾ ਕਰਨ ਬਦਲੇ 20 ਹਜ਼ਾਰ ਦੀ ਰਿਸ਼ਵਤ ਲੈਂਦਾ ਜੇ.ਈ. ਗਿ੍ਫ਼ਤਾਰ

ਐੱਮ. ਐੱਸ. ਲੋਹੀਆ
ਜਲੰਧਰ, 13 ਫਰਵਰੀ - ਇਕ ਵਿਅਕਤੀ ਦੀ ਸ਼ੇਰ ਸਿੰਘ ਕਾਲੋਨੀ ਦੇ ਪੁਲ ਨੇੜੇ ਦੁਕਾਨ ਦੇ ਬਾਹਰ ਲੱਗਾ ਬਿਜਲੀ ਦੀ ਸਪਲਾਈ ਵਾਲਾ ਪਾਵਰਕਾਮ ਵਿਭਾਗ ਦਾ ਖੰਬਾ ਟੇਢਾ ਹੋ ਗਿਆ ਸੀ, ਜਿਸ ਨੂੰ ਸਿੱਧਾ ਕਰਨ ਬਦਲੇ 20 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਮੰਗ ਕਰਨ ਵਾਲਾ ਪਾਵਰਕਾਮ ਦਾ ਜੇ.ਈ. ਸਤਪਾਲ ਵਿਜੀਲੈਂਸ ਦੀ ਟੀਮ ਨੇ ਰੰਗੇ ਹੱਥੀਂ ਗਿ੍ਫ਼ਤਾਰ ਕਰ ਲਿਆ ਹੈ | ਵਿਜੀਲੈਂਸ ਬਿਊਰੋ, ਜਲੰਧਰ ਦੇ ਐੱਸ.ਐੱਸ.ਪੀ. ਦਿਲਜਿੰਦਰ ਸਿੰਘ ਢਿੱਲੋਂ ਨੇ ਜਾਣਕਾਰੀ ਦਿੱਤੀ ਕਿ ਗੁਰਸਾਹਿਬ ਸਿੰਘ ਪੁੱਤਰ ਗੁਰਜਿੰਦਰ ਸਿੰਘ ਵਾਸੀ ਪਾਰਸ ਅਸਟੇਟ, ਬਸਤੀ ਪੀਰ-ਦਾਦ, ਨੇੜੇ ਐੱਨ.ਐੱਸ. ਫਾਰਮ, ਜਲੰਧਰ ਨੇ ਸ਼ਿਕਾਇਤ ਕੀਤੀ ਸੀ ਕਿ 'ਉਹ ਖੇਤੀਬਾੜੀ ਦੇ ਕੰਮ ਦੇ ਨਾਲ-ਨਾਲ ਇਮਾਰਤ ਉਸਾਰੀ ਦਾ ਕੰਮ ਵੀ ਕਰਦਾ ਹੈ | ਉਸ ਦੀ ਦੁਕਾਨ ਸ਼ੇਰ ਸਿੰਘ ਕਾਲੋਨੀ ਦੇ ਪੁਲ ਨੇੜੇ ਹੈ, ਜਿਸ 'ਚ ਉਸ ਦਾ ਦਫ਼ਤਰ ਵੀ ਹੈ¢ ਉਸ ਦੀ ਦੁਕਾਨ ਦੇ ਅੱਗੇ ਸੈਂਟਰ 'ਚ ਪੀ.ਐੱਸ.ਪੀ.ਸੀ.ਐੱਲ. ਦਾ ਖੰਬਾ ਲੱਗਿਆ ਹੋਇਆ ਸੀ, ਜੋ ਕਾਫ਼ੀ ਸਮੇਂ ਤੋਂ ਟੇਡਾ ਹੋ ਗਿਆ ਸੀ¢ ਇਸ ਖੰਬੇ ਨੂੰ ਠੀਕ ਕਰਾਉਣ ਲਈ ਉਸ ਨੇ ਪੀ.ਐੱਸ.ਪੀ.ਸੀ.ਐੱਲ. ਦੇ ਦਫ਼ਤਰ ਨੇੜੇ ਚਿੱਕ-ਚਿੱਕ ਹਾਊਸ ਜਲੰਧਰ ਵਿਖੇ ਮਿਤੀ 10-2-18 ਨੂੰ ਇਲਾਕੇ ਦੇ ਜੇ.ਈ. ਸਤਪਾਲ ਨਾਲ ਸੰਪਰਕ ਕੀਤਾ | ਜੇ.ਈ. ਸਤਪਾਲ ਨੇ ਖੰਬਾ ਸਿੱਧਾ ਕਰਨ ਬਦਲੇ ਉਸ ਕੋਲੋਂ 35,000/-ਰੁਪਏ ਰਿਸ਼ਵਤ ਦੀ ਮੰਗ ਕੀਤੀ, ਕੁਝ ਗੱਲਬਾਤ ਤੋਂ ਬਾਅਦ ਜੇ.ਈ. ਸਤਪਾਲ 20,000/-ਰੁਪਏ 'ਚ ਖੰਭਾ ਠੀਕ ਕਰਨ ਲਈ ਰਾਜੀ ਹੋ ਗਿਆ | ਜੇ.ਈ ਸਤਪਾਲ ਨੇ 13-2-18 ਨੂੰ 20,000/- ਰੁਪਏ ਲੈ ਕੇ ਆਉਣ ਅਤੇ ਇਸ ਬਦਲੇ ਖੰਬਾ ਸਿੱਧਾ ਕਰਵਾ ਦੇਣ ਦਾ ਭਰੋਸਾ ਦਿਵਾਇਆ | ਐੱਸ.ਐੱਸ.ਪੀ. ਢਿਲੋਂ ਨੇ ਜਾਣਕਾਰੀ ਦਿੱਤੀ ਕਿ ਗੁਰਸਾਹਿਬ ਸਿੰਘ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਇੰਸਪੈਕਟਰ ਮਨਦੀਪ ਸਿੰਘ, ਵਲੋਂ ਸਮੇਤ ਇੰਸ: ਕੇਵਲ ਕਿ੍ਸ਼ਨ, ਮੁੱਖ ਸਿਪਾਹੀ ਜਗਰੂਪ ਸਿੰਘ, ਮੁੱਖ ਸਿਪਾਹੀ ਗੁਰਜੀਤ ਸਿੰਘ, ਸੀਨੀਅਰ ਸਿਪਾਹੀ ਇੰਦਰ ਸਿੰਘ ਦੀ ਟੀਮ ਗਠਿਤ ਕਰਕੇ ਸਮੇਤ ਮੁਦੱਈ ਗੁਰਸਾਹਿਬ ਸਿੰਘ, ਸਰਕਾਰੀ ਗਵਾਹਾਂ ਮੁਨੀਸ਼ ਸੇਠੀ, ਲੈਕਚਰਾਰ, ਬਹੁਤਕਨੀਕੀ ਕਾਲਜ ਲੜਕੀਆਂ, ਜਲੰਧਰ, ਯਾਦਵਿੰਦਰ ਸਿੰਘ ਐੱਸ.ਡੀ.ਈ. (ਬੀ.ਐਾਡ ਈ.) ਜਲੰਧਰ ਵਿਕਾਸ ਅਥਾਰਟੀ ਜਲੰਧਰ ਸ਼ੈਡੋ ਗਵਾਹ ਗੁਰਚਰਨ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ (ਇਨਫੋਰਮੈਂਟ) ਜਲੰਧਰ ਦਫ਼ਤਰ ਮੁੱਖ ਖੇਤੀਬਾੜੀ ਅਫ਼ਸਰ ਜਲੰਧਰ ਅਤੇ ਵਿਸ਼ਾਲ ਅਰੋੜਾ ਪੁੱਤਰ ਨਰਿੰਦਰ ਕੁਮਾਰ ਮੌਕੇ ਦੇ ਗਵਾਹ ਨੂੰ ਨਾਲ ਲੈ ਕੇ ਜਾਲ ਵਿਛਾਇਆ ਗਿਆ ਅਤੇ ਸਤਪਾਲ, ਜੇ.ਈ. ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ, ਸਬ-ਡਵੀਜ਼ਨ ਬਸਤੀਆਂ, ਜਲੰਧਰ ਨੂੰ ਗੁਰਸਾਹਿਬ ਸਿੰਘ ਪਾਸੋਂ 20,000/- ਰੁਪਏ ਰਿਸ਼ਵਤ ਲੈਂਦੇ ਨੂੰ ਰੰਗੇ ਹੱਥੀਂ ਗਿ੍ਫ਼ਤਾਰ ਕਰ ਲਿਆ ਗਿਆ |
ਭਿ੍ਸ਼ਟ ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਬੂ ਕਰਵਾਉਣ ਲਈ ਵਿਜੀਲੈਂਸ ਬਿਊਰੋ ਦੀ ਅਪੀਲ
ਵਿਜੀਲੈਂਸ ਬਿਊਰੋ ਜਲੰਧਰ ਦੇ ਐੱਸ.ਐੱਸ.ਪੀ. ਦਿਲਜਿੰਦਰ ਸਿੰਘ ਢਿੱਲੋਂ ਵੱਲੋਂ ਜਨਤਾ ਨੂੰ ਅਪੀਲ ਕੀਤੀ ਗਈ ਹੈ, ਕਿ ਉਹ ਭਿ੍ਸ਼ਟ ਅਧਿਕਾਰੀਆਂ/ਕਰਮਚਾਰੀਆਂ ਨੂੰ ਰੰਗੇ ਹੱਥੀਂ ਕਾਬੂ ਕਰਾਉਣ ਲਈ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਨਾਲ ਸਹਿਯੋਗ ਕਰਨ | ਇੱਥੇ ਇਹ ਪ੍ਰਤੱਖਤਾ ਨਾਲ ਦੱਸਿਆ ਜਾਂਦਾ ਹੈ ਕਿ ਭਿ੍ਸ਼ਟ ਅਧਿਕਾਰੀਆਂ/ਕਰਮਚਾਰੀਆਂ ਨੂੰ ਰੰਗੇ ਹੱਥੀਂ ਕਾਬੂ ਕਰਾਉਣ ਲਈ ਖ਼ਰਚੇ ਪੈਸੇ ਸ਼ਿਕਾਇਤ ਕਰਤਾ ਨੂੰ ਸਰਕਾਰੀ ਹਦਾਇਤਾਂ ਮੁਤਾਬਿਕ ਵਾਪਸ ਕੀਤੇ ਜਾ ਸਕਦੇ ਹਨ | ਇਸ ਲਈ ਖ਼ਰਚੇ ਪੈਸਿਆਂ ਦੀ ਚਿੰਤਾ ਨਾ ਕਰਦੇ ਹੋਏ ਭਿ੍ਸ਼ਟ ਅਧਿਕਾਰੀਆਂ/ਕਰਮਚਾਰੀਆਂ ਨੂੰ ਰੰਗੇ ਹਥੀਂ ਫੜਾਉਣ ਲਈ ਵਿਜੀਲੈਂਸ ਬਿਊਰੋ ਨੂੰ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ¢ ਇਸ ਮਕਸਦ ਲਈ ਕਾਮਯਾਬ ਹੋਏ ਸ਼ਿਕਾਇਤ ਕਰਤਾਵਾਂ ਦੀ ਸਰਕਾਰੀ ਪ੍ਰਸੰਸਾ ਪੱਤਰ ਨਾਲ ਵੀ ਹੌਸਲਾ ਅਫ਼ਜ਼ਾਈ ਕੀਤੀ ਜਾਵੇਗੀ |

ਨਗਰ ਨਿਗਮ ਮੈਰਿਜ ਪੈਲੇਸਾਂ 'ਤੇ ਕੱਸਣ ਲੱਗੀ ਸ਼ਿਕੰਜਾ

ਜਲੰਧਰ, 13 ਫਰਵਰੀ (ਮਦਨ ਭਾਰਦਵਾਜ)-ਹਾਈ ਕੋਰਟ ਦੀ ਮੈਰਿਜ ਪੈਲੇਸਾਂ ਪ੍ਰਤੀ ਅਪਣਾਈ ਨੀਤੀ ਨੂੰ ਲੈ ਕੇ ਜਿਸ ਤਰ੍ਹਾਂ ਹੀ ਹਾਈ ਕੋਰਟ ਦੀ ਤਰੀਕ ਨੇੜੇ ਆਉਣ ਲੱਗੀ ਹੈ ਉਸ ਨੂੰ ਲੈ ਕੇ ਨਗਰ ਨਿਗਮ ਮੈਰਿਜ ਪੈਲੇਸਾਂ ਵਿਰੁੱਧ ਸ਼ਿਕੰਜਾ ਕੱਸਣ ਦੀ ਤਿਆਰ 'ਚ ਹੈ ਕਿਉਂਕਿ ਵਧੇਰੇ ...

ਪੂਰੀ ਖ਼ਬਰ »

ਛੁੱਟੀ ਵਾਲੇ ਦਿਨ ਲਾਇਸੈਂਸ ਬਣਾਉਣ ਦਾ ਸਮਾਂ ਮਿਲਣ ਨਾਲ ਹੋਈ ਖੱਜਲ-ਖੁਆਰੀ

ਸ਼ਿਵ ਸ਼ਰਮਾ ਜਲੰਧਰ, 13 ਫਰਵਰੀ-ਡਰਾਈਵਿੰਗ ਲਾਇਸੈਂਸ ਬਣਾਉਣ ਦੇ ਮਾਮਲੇ ਵਿਚ ਦੁਬਾਰਾ ਕੰਮ ਕਰਨ ਲਈ ਸਮਾਰਟ ਚਿੱਪ ਕੰਪਨੀ ਨੂੰ ਚਾਹੇ ਰਾਹਤ ਮਿਲ ਗਈ ਹੈ ਪਰ ਇਸ ਦੇ ਬਾਵਜੂਦ ਕੰਪਨੀ ਵਲੋਂ ਵਰਤੇ ਜਾ ਰਹੇ ਸਾਫ਼ਟਵੇਅਰ 'ਚ ਕਈ ਖ਼ਾਮੀਆਂ ਹੋਣ ਕਰਕੇ ਲੋਕਾਂ ਨੂੰ ...

ਪੂਰੀ ਖ਼ਬਰ »

ਬਿਆਸ ਤੋਂ ਪਾਣੀ ਦੀ ਪਾਈਪ ਲਾਈਨ ਬਿਛਾਉਣ ਸਬੰਧੀ ਟੀਮ 23 ਨੂੰ ਆਵੇਗੀ

ਜਲੰਧਰ, 13 ਫਰਵਰੀ (ਮਦਨ ਭਾਰਦਵਾਜ)-ਬਿਆਸ ਦਰਿਆ ਦੇ ਪਾਣੀ ਯੋਗ ਬਣਾਉਣ ਲਈ ਵਿਛਾਈ ਜਾਣ ਵਾਲੀ ਪਾਈਪ ਦਾ ਸਰਵੇਖਣ ਕਰਨ ਲਈ 23 ਫਰਵਰੀ ਨੂੰ ਕੰਸਲਟੈਂਟ ਟੀਮ ਆ ਰਹੀ ਹੈ ਜਿਹੜੀ ਕਿ ਦਰਿਆ ਦੇ ਪਾਣੀ ਨੂੰ ਲਿਆਉਣ ਅਤੇ ਉਸ ਨੂੰ ਰਿਫਾਇੰਡ ਕਰਕੇ ਪੀਣ ਯੋਗ ਬਣਾਉਣ ਦੇ ਪ੍ਰਾਜੈਕਟ ...

ਪੂਰੀ ਖ਼ਬਰ »

ਅਲਾਸਕਾ ਚੌਕ ਨੇੜੇ 2 ਦੁਕਾਨਾਂ 'ਚੋਂ ਲੱਖਾਂ ਦੀ ਚੋਰੀ

ਜਲੰਧਰ, 13 ਫਰਵਰੀ (ਐੱਮ. ਐੱਸ. ਲੋਹੀਆ)-ਸਥਾਨਕ ਲਾਡੋਵਾਲੀ ਰੋਡ 'ਤੇ ਅਲਾਸਕਾ ਚੌਕ ਨੇੜੇ 2 ਦੁਕਾਨਾਂ 'ਚੋਂ ਬੀਤੀ ਰਾਤ ਲੱਖਾਂ ਰੁਪਏ ਦੀ ਨਕਦੀ ਅਤੇ ਸਾਮਾਨ ਚੋਰੀ ਹੋ ਗਿਆ ਹੈ | ਹਿੰਦੋਸਤਾਨ ਟਾਇਰਜ਼ ਨਾਂਅ ਤਹਿਤ ਚੱਲ ਰਹੀ ਟਾਇਰਾਂ ਦੀ ਦੁਕਾਨ ਦੇ ਮਾਲਕ ਸਰੋਜ ਯਾਦਵ ਵਾਸੀ ...

ਪੂਰੀ ਖ਼ਬਰ »

ਸ਼ੋਭਾ ਯਾਤਰਾ ਦਾ ਰੱਥ ਬਿਜਲੀ ਦੀਆਂ ਨੰਗੀਆਂ ਤਾਰਾਂ ਦੀ ਲਪੇਟ 'ਚ ਆਇਆ-ਘੋੜੀ ਦੀ ਮੌਕੇ 'ਤੇ ਮੌਤ

ਕਿਸ਼ਨਗੜ੍ਹ, 13 ਫਰਵਰੀ (ਲਖਵਿੰਦਰ ਸਿੰਘ ਲੱਕੀ)-ਨਜ਼ਦੀਕੀ ਕਸਬਾ ਅਲਾਵਲਪੁਰ ਵਿਖੇ ਮਹਾਸ਼ਿਵਰਾਤਰੀ ਪੁਰਬ ਸਬੰਧੀ ਜਦੋਂ ਬੀਤੀ ਰਾਤ ਸ਼ੋਭਾ ਯਾਤਰਾ ਕੱਢੀ ਜਾ ਰਹੀ ਸੀ ਤਾਂ ਇਕ ਰੱਥ ਬਿਜਲੀ ਦੀਆਂ ਨੰਗੀਆਂ ਤਾਰਾਂ ਦੀ ਲਪੇਟ 'ਚ ਆ ਗਿਆ ਤਾਂ ਇਕਦਮ ਅਫਰਾ-ਤਫਰੀ ਮਚਣਾ ਜਿਥੇ ...

ਪੂਰੀ ਖ਼ਬਰ »

ਦਲਿਤ ਸਮਾਜ ਦਾ ਨੌਜਵਾਨ ਵਰਗ ਵਪਾਰ ਦੇ ਖੇਤਰ 'ਚ ਵੀ ਕਰ ਰਿਹਾ ਹੈ ਤਰੱਕੀ-ਸਾਂਪਲਾ

ਜਲੰਧਰ ਛਾਉਣੀ, 13 ਫਰਵਰੀ (ਪਵਨ ਖਰਬੰਦਾ)-ਭਾਰਤੀ ਜਨਤਾ ਪਾਰਟੀ ਐ ੱਸ.ਸੀ. ਮੋਰਚਾ ਵਲੋਂ ਰਾਮਾ ਮੰਡੀ 'ਚ ਸਥਿਤ ਅਮਰ ਪੈਲੇਸ 'ਚ ਐ ੱਸ.ਸੀ. ਮੋਰਚਾ ਪੰਜਾਬ ਦੇ ਪ੍ਰਧਾਨ ਮਨਜੀਤ ਬਾਲੀ ਦੀ ਅਗਵਾਈ 'ਚ ਗੁਰੂ ਰਵਿਦਾਸ ਦਾ ਜਨਮ ਦਿਹਾੜਾ ਤੇ ਬੇਗਮਪੁਰਾ ਮਹਾਂਸੰਮੇਲਨ ਬਹੁਤ ਹੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ਿਲ੍ਹੇ 'ਚ ਕੰਮ ਕਰਨ ਵਾਲੇ ਪ੍ਰਵਾਸੀ ਮਜ਼ਦੂਰਾਂ ਦਾ ਰਿਕਾਰਡ ਰੱਖਣ ਦੀ ਲੋੜ-ਡਾ: ਸਾਹੂ

ਜਲੰਧਰ, 13 ਫਰਵਰੀ (ਚੰਦੀਪ ਭੱਲਾ, ਫੁੱਲ)-ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਵਿਸ਼ੇਸ਼ ਥੈਮੀਟਿਵ ਰਿਪੋਰਟਰ ਡਾ: ਅਸ਼ੋਕ ਸਾਹੂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਿਹਾ ਕਿ ਜ਼ਿਲ੍ਹੇ 'ਚ ਕੰਮ ਕਰ ਰਹੇ ਪ੍ਰਵਾਸੀ ਮਜ਼ਦੂਰਾਂ ਦਾ ਸਹੀ ਰਿਕਾਰਡ ਰੱਖਣ ਦੀ ਲੋੜ ਹੈ ਜਿਸ ਨਾਲ ...

ਪੂਰੀ ਖ਼ਬਰ »

21 ਦੇ ਪੰਜਾਬੀ ਮਾਰਚ 'ਚ ਹੁੰਮ-ਹੁਮਾ ਕੇ ਸ਼ਾਮਿਲ ਹੋਣਗੀਆ ਸਿੰਘ ਸਭਾਵਾਂ ਤੇ ਸਿੱਖ ਜਥੇਬੰਦੀਆਂ

ਜਲੰਧਰ, 13 ਫਰਵਰੀ (ਹਰਵਿੰਦਰ ਸਿੰਘ ਫੁੱਲ)-ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਲੰਬੇ ਸਮੇਂ ਤੋਂ ਯਤਨ ਕਰਦੀ ਆ ਰਹੀ ਸੰਸਥਾ ਪੰਜਾਬ ਜਾਗਿ੍ਤੀ ਮੰਚ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ 21 ਫਰਵਰੀ ਨੂੰ ਮਾਂ ਬੋਲੀ ਦਿਵਸ ਨੂੰ ਸਮਰਪਿਤ ਕੱਢੇ ਜਾ ਰਹੇ ...

ਪੂਰੀ ਖ਼ਬਰ »

ਸਮਾਰਟ ਸਿਟੀ ਪ੍ਰਾਜੈਕਟ ਜਲਦੀ ਲਾਗੂ ਕਰਨ ਦੀ ਮੰਗ

ਜਲੰਧਰ, 13 ਫਰਵਰੀ (ਸ਼ਿਵ)-ਸ਼ਹਿਰੀਆਂ ਨੇ ਮੇਅਰ ਜਗਦੀਸ਼ ਰਾਜਾ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ, ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ ਨੂੰ ਮਿਲ ਕੇ ਮੰਗ ਕੀਤੀ ਹੈ ਕਿ ਸ਼ਹਿਰ ਦੀ ਬਿਹਤਰੀ ਲਈ ਸਮਾਰਟ ਸਿਟੀ ਪ੍ਰਾਜੈਕਟ ਨੂੰ ਪੂਰੀ ਤਰ੍ਹਾਂ ਨਾਲ ਲਾਗੂ ਕੀਤਾ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾ ਕੇ ਬਲਬੀਰ ਸਿੰਘ ਨੂੰ ਦਿੱਤੀ ਸ਼ਰਧਾਂਜਲੀ

ਜਲੰਧਰ, 13 ਫਰਵਰੀ (ਰਣਜੀਤ ਸਿੰਘ ਸੋਢੀ)-ਸਥਾਨਕ ਵਿੱਦਿਅਕ ਸੰਸਥਾ, ਲਾਇਲਪੁਰ ਖ਼ਾਲਸਾ ਕਾਲਜ ਫ਼ਾਰ ਵੂਮੈਨ, ਜਲੰਧਰ ਵਿਖੇ ਆਪਣੇ ਰਹਿਨੁਮਾ ਅਤੇ ਨਾਰੀ ਸ਼ਕਤੀ ਦੀ ਲੋਅ ਨੂੰ ਪ੍ਰਚੰਡ ਕਰਨ ਵਾਲੇ ਸਵ: ਬਲਬੀਰ ਸਿੰਘ ਦੀ 10ਵੀਂ ਬਰਸੀ ਮਨਾਉਂਦਿਆਂ ਉਨ੍ਹਾਂ ਦੀ ਪ੍ਰਗਤੀਸ਼ੀਲ ...

ਪੂਰੀ ਖ਼ਬਰ »

'ਘਰ-ਘਰ ਨੌਕਰੀ ਮਿਸ਼ਨ' ਲਈ ਹੁਨਰਮੰਦ ਸਿਖਲਾਈ ਜ਼ਰੂਰੀ-ਏ.ਡੀ.ਸੀ.

ਜਲੰਧਰ, 13 ਫਰਵਰੀ (ਚੰਦੀਪ ਭੱਲਾ, ਫੁੱਲ)-ਜਲੰਧਰ ਦੇ ਵਧੀਕ ਡਿਪਟੀ ਕਮਿਸ਼ਨਰ ਡਾ: ਭੁਪਿੰਦਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 'ਘਰ-ਘਰ ਨੌਕਰੀ' ਮਿਸ਼ਨ ਨੂੰ ਪੂਰਾ ਕਰਨ ਲਈ ਨੌਜਵਾਨਾਂ ਨੂੰ ਹੁਨਰਮੰਦ ਸਿਖਲਾਈ ਦੇਣਾ ਬੇਹਦ ...

ਪੂਰੀ ਖ਼ਬਰ »

ਲੈਬਟਨ ਕਾਲਜ ਟੋਰਾਂਟੋ ਵਲੋਂ ਜਲੰਧਰ ਵਿਖੇ ਲਗਵਾਇਆ ਗਿਆ ਸਿੱਖਿਆ ਮੇਲਾ-ਪਿਰਾਮਿਡ

ਜਲੰਧਰ, 13 ਫਰਵਰੀ (ਅ. ਬ.)-ਕੈਨੇਡਾ ਦੇ 50 ਤੋਂ ਵੀ ਵੱਧ ਸਾਲ ਪੁਰਾਣਾ 'ਲੈਬਟਨ ਕਾਲਜ' ਦੇ ਅਧਿਕਾਰੀਆਂ ਵਲੋਂ ਜਲੰਧਰ, ਪਿਰਾਮਿਡ ਦਫਤਰ ਦਾ ਦੌਰਾ ਕੀਤਾ ਗਿਆ | ਕਾਲਜ ਦੇ ਡੀਨ ਕਰਿਸ ਸਲੇਡ ਵਲੋਂ ਪੂਰੀ ਟੀਮ ਨੂੰ ਕਾਲਜ ਦੇ ਸਾਰਨੀਆ, ਮਿਸੀਸਾਗਾ ਅਤੇ ਟੋਰਾਂਟੋ ਵਿਚ ਉਪਲਬਧ ...

ਪੂਰੀ ਖ਼ਬਰ »

ਗੁਰੂ ਨਾਨਕਪੁਰਾ (ਵੈਸਟ) ਵਿਖੇ ਕਵੀ ਦਰਬਾਰ

ਚੁਗਿੱਟੀ/ਜੰਡੂਸਿਘਾ, 13 ਫਰਵਰੀ (ਨਰਿੰਦਰ ਲਾਗੂ)-ਗੁਰਦੁਆਰਾ ਸਿੰਘ ਸਭਾ ਗੁਰੂ ਨਾਨਕਪੁਰਾ (ਵੈਸਟ) ਵਿਖੇ ਕਵੀ ਦਰਬਾਰ ਕਰਵਾਇਆ ਗਿਆ, ਜਿਸ ਦੀ ਆਰੰਭਤਾ ਤੋਂ ਪਹਿਲਾਂ ਇਕੱਤਰ ਹੋਏ ਸਮੂਹ ਕਵੀਆਂ ਵਲੋਂ ਸਰਬੱਤ ਦੇ ਭਲੇ ਲਈ ਗੁਰੂ ਸਾਹਿਬਾਨਾਂ ਦੇ ਚਰਨਾਂ 'ਚ ਅਰਦਾਸ ਕੀਤੀ ਗਈ ...

ਪੂਰੀ ਖ਼ਬਰ »

ਬੀ.ਐਲ.ਓ. ਤੋਂ ਡਾਟਾ ਐਾਟਰੀ ਦਾ ਕੰਮ ਨਾ ਲਿਆ ਜਾਵੇ-ਯੂਨੀਅਨ

ਜਲੰਧਰ, 13 ਫਰਵਰੀ (ਹਰਵਿੰਦਰ ਸਿੰਘ ਫੁੱਲ)-ਬੀ.ਐਸ.ਓ. ਯੂਨੀਅਨ ਨੇ ਜ਼ਿਲਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਜਲੰਧਰ ਨੂੰ ਮੁੱਖ ਚੋਣ ਕਮਿਸ਼ਨਰ ਚੰਡੀਗੜ੍ਹ ਦੇ ਨਾਂਅ ਇਕ ਮੰਗ-ਪੱਤਰ ਦਿੱਤਾ | ਜਿਸ ਵਿਚ ਮੰਗ ਕੀਤੀ ਗਈ ਹੈ ਕਿ ਬੀ.ਐ ੱਲ.ਓਜ਼ ਵਲੋਂ ਘਰੋਂ-ਘਰੀਂ ਸਰਵੇਖਣ ਕਰਕੇ ...

ਪੂਰੀ ਖ਼ਬਰ »

ਸ਼ਹਿਰ ਭਰ ਦੇ ਮੰਦਰਾਂ 'ਚ ਮਨਾਈ ਮਹਾਸ਼ਿਵਰਾਤਰੀ

ਜਲੰਧਰ, 13 ਫਰਵਰੀ (ਤਿਵਾੜੀ)-ਮਹਾਂਸ਼ਿਵਰਾਤਰੀ ਦਾ ਪਵਿੱਤਰ ਦਿਹਾੜਾ ਅੱਜ ਸ਼ਹਿਰ 'ਚ ਪੂਰੇ ਧਾਰਮਿਕ ਰੀਤੀ-ਰਿਵਾਜ਼ਾਂ, ਰਵਾਇਤੀ ਅੰਦਾਜ਼ ਤੇ ਪੂਰੇ ਭਗਤੀ ਪੂਰਨ ਮਾਹੌਲ 'ਚ ਮਨਾਇਆ ਗਿਆ | ਮੰਦਿਰਾਂ 'ਚ ਸਵੇਰ ਤੋਂ ਹੀ ਕਤਾਰਾਂ ਲੱਗਣੀਆਂ ਸ਼ੁਰੂ ਹੋ ਗਈਆਂ ਸਨ | ਦਿਨ ਭਰ ...

ਪੂਰੀ ਖ਼ਬਰ »

ਜਥੇਦਾਰ ਕੋਹਾੜ ਨੂੰ ਸਿਆਸੀ ਤੇ ਧਾਰਮਿਕ ਸ਼ਖ਼ਸੀਅਤਾਂ ਵਲੋਂ ਭਾਵ-ਭਿੰਨੀਆਂ ਸ਼ਰਧਾਂਜਲੀਆਂ

ਸ਼ਾਹਕੋਟ/ਲੋਹੀਆਂ ਖਾਸ, 13 ਫਰਵਰੀ (ਦਲਜੀਤ ਸਿੰਘ ਸਚਦੇਵਾ/ਬਾਂਸਲ/ਗੁਰਪਾਲ ਸਿੰਘ ਸ਼ਤਾਬਗੜ੍ਹ)-ਸੀਨੀਅਰ ਅਕਾਲੀ ਨੇਤਾ ਅਤੇ ਸਾਬਕਾ ਟਰਾਂਸਪੋਰਟ ਮੰਤਰੀ ਮੌਜੂਦਾ ਵਿਧਾਇਕ ਜਥੇ: ਅਜੀਤ ਸਿੰਘ ਕੋਹਾੜ ਅੱਜ ਵੱਖ-ਵੱਖ ਰਾਜਸੀ ਪਾਰਟੀਆਂ, ਸਮਾਜਿਕ ਤੇ ਧਾਰਮਿਕ ਸੰਸਥਾਵਾਂ ...

ਪੂਰੀ ਖ਼ਬਰ »

ਬਲਾਕ ਪੱਧਰੀ ਅੰਗਰੇਜ਼ੀ ਦੇ ਮੁਕਾਬਲੇ ਕਰਵਾਏ

ਆਦਮਪੁਰ, 13 ਫਰਵਰੀ (ਹਰਪ੍ਰੀਤ ਸਿੰਘ)-ਪੜ੍ਹੋ ਪੰਜਾਬ ਅਤੇ ਪੜ੍ਹਾਓ ਪੰਜਾਬ ਤਹਿਤ ਅੱਪਰ ਪ੍ਰਾਇਮਰੀ ਪੱਧਰ ਦੇ ਅੰਗਰੇਜ਼ੀ ਵਿਸ਼ੇ ਨਾਲ ਸਬੰਧਿਤ ਪ੍ਰਾਜੈਕਟ ਚਲਾਇਆ ਜਾ ਰਿਹਾ ਹੈ | ਜਿਸ ਤਹਿਤ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਨਿਰਦੇਸ਼ਾਂ, ਜਰਨੈਲ ਸਿੰਘ ਡਿਪਟੀ ...

ਪੂਰੀ ਖ਼ਬਰ »

ਜਗਦੀਸ਼ ਟਾਈਟਲਰ ਨੂੰ ਫਾਂਸੀ ਲਾਉਣ ਦੀ ਮੰਗ

ਜਲੰਧਰ, 13 ਫਰਵਰੀ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਦੁਖ ਨਿਵਾਰਨ ਗੁਰੂ ਤੇਗ ਬਹਾਦਰ ਨਗਰ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇਕ ਵਿਸ਼ੇਸ਼ ਬੈਠਕ ਹੋਈ | ਪ੍ਰਬੰਧਕਾਂ ਨੇ ਦੱਸਿਆ ਕਿ 1984 ਦੇ ਸਿੱਖ ਵਿਰੋਧੀ ਦੰਗਿਆ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ ...

ਪੂਰੀ ਖ਼ਬਰ »

ਝੁੱਗੀ-ਝੌਪੜੀਆਂ 'ਚ ਰਹਿਣ ਵਾਲਿਆਂ ਦੀ ਅਸਲ ਜ਼ਿੰਦਗੀ ਦੇੇ ਰੂ-ਬਰੂ ਹੋਏ ਸਿੰਗਾਪੁਰ ਦੇ ਵਿਦਿਆਰਥੀ

ਜਲੰਧਰ, 13 ਫਰਵਰੀ (ਜਸਪਾਲ ਸਿੰਘ)-ਸਿੰਗਾਪੁਰ ਤੋਂ ਆਏ ਵਿਦਿਆਰਥੀਆਂ ਦੇ ਇਕ ਵਫ਼ਦ ਵਲੋਂ ਸ਼ਹਿਰ ਦੀਆਂ ਕੁਝ ਗ਼ਰੀਬ ਬਸਤੀਆਂ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਝੁੱਗੀ-ਝੌਪੜੀਆਂ 'ਚ ਰਹਿਣ ਵਾਲੇ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੀ ਅਸਲ ਜ਼ਿੰਦਗੀ ਬਾਰੇ ...

ਪੂਰੀ ਖ਼ਬਰ »

ਕਰਤਾਰਪੁਰ ਵਾਸੀਆਂ ਤੇ ਕਿਸਾਨ ਯੂਨੀਅਨ ਦਾ ਸੰਘਰਸ਼ ਸਫ਼ਲ ਰਿਹਾ

ਕਰਤਾਰਪੁਰ, 13 ਫਰਵਰੀ (ਜਸਵੰਤ ਵਰਮਾ, ਧੀਰਪੁਰ)-ਕਰਤਾਰਪੁਰ ਸ਼ਹਿਰ ਵਾਸੀਆਂ ਅਤੇ ਕਿਸਾਨ ਯੂਨੀਅਨ ਦਾ ਫਲਾਈਓਵਰ ਤੋਂ ਕਰਤਾਰਪੁਰ ਐਾਟਰੀ ਲਈ ਅਤੇ ਨਿਕਾਸ ਲਈ ਰਸਤੇ ਦੀ ਮੰਗ ਨੂੰ ਲੈ ਕੇ ਕਈ ਦਿਨਾਂ ਤੋਂ ਚੱਲ ਰਿਹਾ ਸੰਘਰਸ਼ ਸਫ਼ਲ ਹੁੰਦਾ ਨਜ਼ਰ ਆ ਰਿਹਾ ਹੈ | ਬੀਤੇ ਕੱਲ੍ਹ ...

ਪੂਰੀ ਖ਼ਬਰ »

ਸ਼ਿਵਰਾਤਰੀ 'ਤੇ ਬਿਜਲੀ-ਪਾਣੀ ਨਾ ਹੋਣ ਕਾਰਨ ਸ਼ਹਿਰ 'ਚ ਹਾਹਾਕਾਰ

ਫਿਲੌਰ, 13 ਫਰਵਰੀ (ਸੁਰਜੀਤ ਸਿੰਘ ਬਰਨਾਲਾ, ਕੈਨੇਡੀ, ਇੰਦਰਜੀਤ ਚੰਦੜ੍ਹ)-ਸ਼ਿਵਰਾਤਰੀ ਦਾ ਤਿਉਹਾਰ ਜਿਸ ਨੂੰ ਬਹੁਤ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ ਲੋਕ ਸਵੇਰੇ ਉਠ ਕੇ ਇਸ਼ਨਾਨ ਕਰਕੇ ਮੰਦਰਾਂ ਵਿਚ ਪੂਜਾ ਕਰਦੇ ਹਨ | ਪਰ ਫਿਲੌਰ ਸ਼ਹਿਰ ਵਿਚ ਅੱਜ ਸ਼ਿਵਰਾਤਰੀ ਮੌਕੇ ...

ਪੂਰੀ ਖ਼ਬਰ »

23 ਨੂੰ ਦਿੱਲੀ ਦਾ ਘਿਰਾਓ ਸਬੰਧੀ ਬੈਠਕ

ਫਿਲੌਰ, 13 ਫਰਵਰੀ (ਸੁਰਜੀਤ ਸਿੰਘ ਬਰਨਾਲਾ)-ਭਾਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਜਲੰਧਰ ਦੀ ਬੈਠਕ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਭਾਰ ਸਿੰਘਪੁਰ ਦੀ ਅਗਵਾਈ ਹੇਠ ਗੁਰਦੁਆਰਾ ਬਾਊਲੀ ਸਾਹਿਬ ਵਿਖੇ ਹੋਈ, ਜਿਸ ਵਿਚ 23 ਫਰਵਰੀ ਨੂੰ ਦਿੱਲੀ ਘੇਰਨ ਜਾਣ ਲਈ ਵਿਚਾਰਾਂ ...

ਪੂਰੀ ਖ਼ਬਰ »

ਹਾਈਕੋਰਟ ਵਲੋਂ ਖੁਰਾਕ ਵਿਭਾਗ ਦੇ ਸਕੱਤਰ ਨੂੰ ਫੈਸਲਾ ਲੈਣ ਦੀ ਹਦਾਇਤ

ਨੂਰਮਹਿਲ, 13 ਫਰਵਰੀ (ਜਸਵਿੰਦਰ ਸਿੰਘ ਲਾਂਬਾ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਖੇਤੀਬਾੜੀ ਵਿਭਾਗ ਦੇ ਸਕੱਤਰ ਨੂੰ ਹਦਾਇਤ ਕੀਤੀ ਹੈ ਕਿ ਉਹ ਦਾਣਾ ਮੰਡੀਆਂ ਨੂੰ ਨੂਰਮਹਿਲ ਮਾਰਕੀਟ ਕਮੇਟੀ ਦੇ ਅਧਿਕਾਰ ਖੇਤਰ ਵਿਚੋਂ ਬਾਹਰ ਕੱਢਣ ਦੇ ਮੁੱਦੇ 'ਤੇ ਤਿੰਨ ਮਹੀਨੇ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਦਾ ਅਤੇ ਸੰਤ ਸਰਵਣ ਦਾਸ ਦਾ ਜਨਮ ਦਿਨ ਭਲਕੇ ਮਨਾਇਆ ਜਾਵੇਗਾ

ਕਿਸ਼ਨਗੜ੍ਹ, 13 ਫਰਵਰੀ (ਲਖਵਿੰਦਰ ਸਿੰਘ ਲੱਕੀ)-ਡੇਰਾ ਸੰਤ ਸਰਵਣ ਦਾਸ ਬੱਲਾਂ ਵਿਖੇ ਗੁਰੂ ਰਵਿਦਾਸ ਦਾ ਅਤੇ ਸੰਤ ਸਰਵਣ ਦਾਸ ਦਾ ਜਨਮ ਦਿਨ 15 ਫਰਵਰੀ ਨੂੰ ਸੰਤ ਨਿਰੰਜਣ ਦਾਸ ਗੱਦੀ ਨਸ਼ੀਨ ਡੇਰਾ ਸੱਚਖੰਡ ਬੱਲਾਂ ਅਤੇ ਚੇਅਰਮੈਨ ਸ੍ਰੀ ਗੁਰੂ ਰਵਿਦਾਸ ਜਨਮ ਅਸਥਾਨ ਪਬਲਿਕ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ 26 ਨੂੰ ਵਿਭਾਗ ਦੇ ਮੁੱਖ ਦਫ਼ਤਰ ਅੱਗੇ ਦੇਵੇਗੀ ਧਰਨਾ

ਮਲਸੀਆਂ, 13 ਫਰਵਰੀ (ਸੁਖਦੀਪ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ, ਪੰਜਾਬ ਵਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁੱਖ ਦਫ਼ਤਰ ਪਟਿਆਲਾ ਅੱਗੇ 26 ਫਰਵਰੀ ਨੂੰ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ | ਸੂਬਾ ਪ੍ਰਧਾਨ ਵਰਿੰਦਰ ਸਿੰਘ ...

ਪੂਰੀ ਖ਼ਬਰ »

ਅਚਾਨਕ ਅੱਗ ਲੱਗਣ ਨਾਲ ਕਾਰ ਬੁਰੀ ਤਰ੍ਹਾਂ ਸੜੀ

ਸ਼ਾਹਕੋਟ, 13 ਫਰਵਰੀ (ਬਾਂਸਲ, ਸਚਦੇਵਾ)-ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਸ਼ਾਹਕੋਟ ਦੇ ਵਿਧਾਇਕ ਜਥੇ: ਅਜੀਤ ਸਿੰਘ ਕੋਹਾੜ ਦੇ ਅੰਤਿਮ ਅਰਦਾਸ 'ਚ ਪਹੁੰਚੇ ਪਤਵੰਤਿਆਂ ਦੀਆਂ ਪਾਰਕਿੰਗ 'ਚ ਖੜ੍ਹੀਆਂ ਕਾਰਾਂ 'ਚੋਂ ਇਕ ਇੰਡੀਕਾ ਕਾਰ ਨੰਬਰ ਪੀ.ਬੀ.10.ਸੀ.ਆਰ.5558 ਨੂੰ ਅਚਾਨਕ ...

ਪੂਰੀ ਖ਼ਬਰ »

ਕੋਹਾੜ ਦੇ ਸ਼ਰਧਾਂਜਲੀ ਸਮਾਗਮ ਵਿਚ ਕਰਤਾਰਪੁਰ ਤੋਂ ਪੁੱਜੇ ਵੱਡੀ ਗਿਣਤੀ 'ਚ ਅਕਾਲੀ ਆਗੂ

ਕਰਤਾਰਪੁਰ, 13 ਫਰਵਰੀ (ਭਜਨ ਸਿੰਘ, ਵਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ-ਆਗੂ, ਸਾਬਕਾ ਟਰਾਂਸਪੋਰਟ ਮੰਤਰੀ ਤੇ ਹਲਕਾ ਵਿਧਾਇਕ ਸ਼ਾਹਕੋਟ ਦੇ ਚਲੇ ਜਾਣ ਨਾਲ ਜਿੱਥੇ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ ਉਥੇ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਕਰਤਾਰਪੁਰ ਹਲਕੇ ...

ਪੂਰੀ ਖ਼ਬਰ »

ਅਣਪਛਾਤੇ ਬਜ਼ੁਰਗ ਦੀ ਮਿਲੀ ਲਾਸ਼

ਕਰਤਾਰਪੁਰ, 13 ਫਰਵਰੀ (ਭਜਨ ਸਿੰਘ, ਵਰਮਾ)-ਅੱਜ ਸ਼ਾਮ ਕਰੀਬ 6 ਵਜੇ ਗੁਰਦੁਆਰਾ ਗੰਗਸਰ ਸਾਹਿਬ ਨੂੰ ਜਾਂਦੇ ਮੇਨ ਰੋਡ ਉਪਰ ਇਕ ਅਣਪਛਾਤੇ ਬਜ਼ੁਰਗ ਦੀ ਲਾਸ਼ ਮਿਲੀ ਹੈ | ਏ. ਐਸ. ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬਜ਼ੁਰਗ ਦੀ ਉਮਰ ਲਗਪਗ 70 ਸਾਲ ਹੈ | ਲੋਕਾਂ ਅਨੁਸਾਰ ਉਹ ...

ਪੂਰੀ ਖ਼ਬਰ »

ਨਰਸਰੀ ਵਿਭਾਗ ਦੇ ਬੱਚਿਆਂ ਨੇ ਸੰਤੁਲਿਤ ਆਹਾਰ ਸਬੰਧੀ ਸੰਦੇਸ਼ ਦਿੱਤਾ

ਆਦਮਪੁਰ , 13 ਫਰਵਰੀ (ਰਮਨ ਦਵੇਸਰ)-ਐ ੱਮ. ਆਰ. ਇੰਟਰਨੈਸ਼ਨਲ ਸਕੂਲ ਆਦਮਪੁਰ 'ਚ ਨਰਸਰੀ ਵਿਭਾਗ ਦੇ ਬੱਚਿਆਂ ਨੇ ਪਿ੍ੰਸੀਪਲ ਨਵਦੀਪ ਵਸ਼ਿਸ਼ਟ ਅਤੇ ਉਪ ਅਧਿਆਪਕਾ ਮੈਡਮ ਮੰਜੂ ਕਾਲਰਾ ਦੀ ਦੇਖ-ਰੇਖ 'ਚ ਸੰਤੁਲਿਤ ਆਹਾਰ ਖਾਣ ਬਾਰੇ ਸੰਦੇਸ਼ ਦਿੱਤਾ | ਐ ੱਲ. ਕੇ. ਜੀ. ਜਮਾਤ ਦੇ ...

ਪੂਰੀ ਖ਼ਬਰ »

ਮੇਰੇ ਪਰਿਵਾਰ ਨੂੰ ਇਨਸਾਫ਼ ਦੁਵਾਇਆ ਜਾਵੇ-ਕਰਮਜੀਤ ਕੌਰ

ਆਦਮਪੁਰ, 13 ਫਰਵਰੀ (ਹਰਪ੍ਰੀਤ ਸਿੰਘ)-ਆਦਮਪੁਰ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਮਨਿੰਦਰ ਪੁੱਤਰ ਧਰਮਪਾਲ ਵਾਸੀ ਤਬੇਲਾ ਮੁਹੱਲਾ ਅਲਾਵਲਪੁਰ ਦੇ ਪਰਿਵਾਰਕ ਮੈਂਬਰਾਾ ਨੇ ਬੀਤੇ ਸਮੇਂ ਦੌਰਾਨ ਉਨ੍ਹਾਂ ਨਾਲ ਹੋਏ ਧੱਕੇ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਪਾਸੋਂ ...

ਪੂਰੀ ਖ਼ਬਰ »

23 ਫਰਵਰੀ ਨੂੰ ਕਿਸਾਨ ਯੂਨੀਅਨ ਦਿੱਲੀ ਦਾ ਘਿਰਾਓ ਕਰੇਗੀ-ਯੂਨੀਅਨ

ਕਰਤਾਰਪੁਰ, 13 ਫਰਵਰੀ (ਜਸਵੰਤ ਵਰਮਾ, ਧੀਰਪੁਰ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਲਿਟਾ ਅਤੇ ਬਲਾਕ ਪ੍ਰਧਾਨ ਬਹਾਦਰ ਸਿੰਘ ਮੱਲੀਆਂ ਦੀ ਦੇਖ-ਰੇਖ ਹੇਠ ਹੋਈ | ਜਿਸ ਵਿਚ ਕਿਸਾਨਾਂ ਦੇ ਮੁੱਦਿਆਂ ਤੇ ਵਿਚਾਰ, ਵਟਾਂਦਰਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX