ਤਾਜਾ ਖ਼ਬਰਾਂ


ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  9 minutes ago
ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਪੁਲਿਸ ਮਾਨਸਾ ਨੇ ਉਦੋਂ ਵੱਡੀ ਪ੍ਰਾਪਤੀ ਕੀਤੀ ਜਦੋਂ ਤਲਾਸ਼ੀ ਵਰੰਟਾਂ 'ਤੇ ਗੁਆਂਢੀ ਰਾਜ ਹਰਿਆਣਾ ਦੇ ਪਿੰਡ ਰੰਗਾਂ ਦੀ ...
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  about 1 hour ago
ਭੜੀ 22 ਅਕਤੂਬਰ {ਭਰਪੂਰ ਸਿੰਘ ਹਵਾਰਾ} -ਨਜ਼ਦੀਕੀ ਪਿੰਡ ਖੇੜੀ ਨੌਧ ਸਿੰਘ ਵਿਖੇ ਰੂਬੀ ਸਹੋਤਾ ਦੇ ਕੈਨੇਡਾ ਵਿਚ ਐੱਮ ਪੀ ਬਣਨ ‘ਤੇ ਖ਼ੁਸ਼ੀ ਵਿਚ ਲੱਡੂ ਵੰਡੇ ਗਏ।
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  about 1 hour ago
ਗੁਰੂਹਰਸਹਾਏ, 22 ਅਕਤੂਬਰ (ਹਰਚਰਨ ਸਿੰਘ ਸੰਧੂ)- ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਦੀ ਗੁਰੂਹਰਸਹਾਏ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ...
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  about 2 hours ago
ਬੰਗਾ, 22 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਬੰਗਾ ਸ਼ਹਿਰ 'ਚ ਇੱਕ ਵਿਅਕਤੀ ਪਾਸੋਂ ਲੁਟੇਰੇ ਡੇਢ ਲੱਖ ਦੇ ਕਰੀਬ ਰਾਸ਼ੀ ਲੁੱਟ ਕੇ ਫ਼ਰਾਰ ਹੋ ਗਏ। ਇਹ ਰਾਸ਼ੀ ਉਸ ਨੇ ਅਜੇ ...
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  about 2 hours ago
ਗੜ੍ਹਸ਼ੰਕਰ, 22 ਅਕਤੂਬਰ (ਧਾਲੀਵਾਲ)- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀਆਂ ਉਚੇਰੀ ਵਿੱਦਿਅਕ...
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  about 2 hours ago
ਫ਼ਾਜ਼ਿਲਕਾ, 22 ਅਕਤੂਬਰ( ਪ੍ਰਦੀਪ ਕੁਮਾਰ)- ਪੰਜਾਬ 'ਚ ਜਾਲੀ ਡਿਗਰੀਆਂ ਹਾਸਿਲ ਕਰਕੇ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕੀਤਾ ਜਾ ਰਿਹਾ ਅਤੇ ਲੋਕਾਂ ਤੋਂ ਇਲਾਜ...
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 2 hours ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਥਾਣਾ ਅਜਨਾਲਾ ਦੀ ਪੁਲਿਸ ਵੱਲੋਂ ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਸਰਹੱਦੀ ਪਿੰਡ ਕੱਕੜ ਦੇ ਰਹਿਣ ਵਾਲੇ ਦੋ ਨਸ਼ਾ ਤਸਕਰਾਂ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 3 hours ago
ਸ੍ਰੀਨਗਰ, 22 ਅਕਤੂਬਰ- ਜੰਮੂ ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  about 3 hours ago
ਸ੍ਰੀਨਗਰ, 22 ਅਕਤੂਬਰ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ...
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  about 3 hours ago
ਨਵੀਂ ਦਿੱਲੀ, 22 ਅਕਤੂਬਰ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ. ਨੱਡਾ ਨੇ ਅੱਜ ਪਾਰਟੀ ਹੈੱਡਕੁਆਟਰ ਵਿਖੇ ਭਾਜਪਾ ਦੇ ਜਨਰਲ ਸਕੱਤਰਾਂ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  about 3 hours ago
ਲਾਹੌਰ, 22 ਅਕਤੂਬਰ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ...
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  about 4 hours ago
ਕਾਬੁਲ, 22 ਅਕਤੂਬਰ- ਅਫ਼ਗ਼ਾਨਿਸਤਾਨ ਦੇ ਕੁੰਦੁਜ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਤਾਲਿਵਾਨੀ ਅੱਤਵਾਦੀਆਂ ਦੇ ਹਮਲੇ 'ਚ ਘੱਟੋ-ਘੱਟ 19 ਸੁਰੱਖਿਆ ਅਧਿਕਾਰੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ...
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  about 4 hours ago
ਤਲਵੰਡੀ ਸਾਬੋ, 22 ਅਕਤੂਬਰ (ਰਣਜੀਤ ਸਿੰਘ ਰਾਜੂ) - ਅੱਠਵੇਂ ਗੁਰੂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ...
ਕੁਝ ਕਾਂਗਰਸੀਆਂ ਵਲੋਂ ਕੈਪਟਨ ਦੇ ਕੰਨ ਭਰਨ ਕਰਕੇ ਸਿੱਧੂ ਨੂੰ ਅਹੁਦੇ ਤੋਂ ਲਾਂਭੇ ਕੀਤਾ ਗਿਆ- ਨਵਜੋਤ ਕੌਰ ਸਿੱਧੂ
. . .  about 4 hours ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਪੂਰਬੀ 'ਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਪਹੁੰਚੇ ਸਾਬਕਾ ਕੈਬਨਿਟ ਮੰਤਰੀ ਅਤੇ ਉੱਘੇ ਕ੍ਰਿਕਟਰ ਨਵਜੋਤ ਸਿੰਘ ਸਿੱਧੂ...
ਘਰੋਂ ਲੜ ਕੇ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  about 5 hours ago
ਕਾਦੀਆਂ, 22 ਅਕਤੂਬਰ (ਗੁਰਪ੍ਰੀਤ ਸਿੰਘ)-ਅੱਜ ਬਾਅਦ ਦੁਪਹਿਰ ਉਸ ਵੇਲੇ ਕਾਦੀਆਂ ਸ਼ਹਿਰ 'ਚ ਸਨਸਨੀ ਫੈਲ ਗਈ ਜਦੋਂ ਕਾਦੀਆਂ ਦੇ ਮੁਹੱਲਾ ਸਿਵਲ ਲਾਈਨ ਨਜ਼ਦੀਕ ਤਰਖਾਣਾਂ ...
ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  about 5 hours ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 5 hours ago
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ
. . .  about 6 hours ago
ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਰਾਜਦੂਤਾਂ ਦੇ ਵਫ਼ਦ ਨੇ ਛਕਿਆ ਲੰਗਰ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੇ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਨਾਲ ਕੀਤੀ ਮੁਲਾਕਾਤ
. . .  about 6 hours ago
ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਰਾਜਦੂਤਾਂ ਦਾ ਵਫ਼ਦ
. . .  about 6 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  about 7 hours ago
ਨਾਭਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ ਸ਼ਬਦ ਗੁਰੂ ਯਾਤਰਾ
. . .  about 7 hours ago
ਕੈਨੇਡਾ ਚੋਣਾਂ 2019 : ਕੈਲਗਰੀ ਫੋਰੈਸਟ ਲਾਅਨ ਤੋਂ ਕੰਜ਼ਰਵੇਟਿਵ ਆਗੂ ਜਸਰਾਜ ਸਿੰਘ ਹਲਨ ਜਿੱਤੇ
. . .  about 7 hours ago
ਕੈਨੇਡਾ ਚੋਣਾਂ : ਬਰੈਂਪਟਨ ਈਸਟ ਤੋਂ ਮਨਿੰਦਰ ਸਿੰਘ ਸਿੱਧੂ ਦੀ ਜਿੱਤ
. . .  about 7 hours ago
ਇਸ ਵਾਰ ਕਾਂਗਰਸ ਹੀ ਹਰਿਆਣਾ 'ਚ ਸੱਤਾ 'ਚ ਆਵੇਗੀ : ਕੁਮਾਰੀ ਸ਼ੈਲਜਾ
. . .  about 7 hours ago
ਅੰਮ੍ਰਿਤਸਰ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ ਦਾ ਹਵਾਈ ਅੱਡੇ 'ਤੇ ਹੋਇਆ ਸ਼ਾਨਦਾਰ ਸਵਾਗਤ, ਦੇਖੋ ਤਸਵੀਰਾਂ
. . .  about 7 hours ago
ਸੁਖਪਾਲ ਸਿੰਘ ਖਹਿਰਾ ਨੇ ਆਪਣਾ ਅਸਤੀਫ਼ਾ ਲਿਆ ਵਾਪਸ
. . .  about 8 hours ago
ਕੈਨੇਡਾ 'ਚ ਮੁੜ ਸਰਕਾਰ ਬਣਾਉਣ ਦੀ ਤਿਆਰੀ 'ਚ ਜਸਟਿਨ ਟਰੂਡੋ
. . .  about 8 hours ago
ਸ੍ਰੀ ਦਰਬਾਰ ਸਾਹਿਬ ਨੇੜੇ ਪੁੱਜਾ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ
. . .  about 7 hours ago
ਕੈਨੇਡਾ ਚੋਣਾਂ 2019 : ਬਰੈਂਪਟਨ ਵੈਸਟ ਤੋਂ ਕਮਲ ਖਹਿਰਾ ਰਹੀ ਜੇਤੂ
. . .  about 8 hours ago
ਕੈਨੇਡਾ ਚੋਣਾਂ 2019 : ਕਿਚਨਰ ਸੈਂਟਰ ਤੋਂ ਲਿਬਰਲ ਆਗੂ ਰਾਜ ਸੈਣੀ ਜਿੱਤੇ
. . .  about 8 hours ago
ਕੈਨੇਡਾ ਚੋਣਾਂ 2019 : ਬਰੈਂਪਟਨ ਨਾਰਥ ਤੋਂ ਰੂਬੀ ਸਹੋਤਾ ਨੇ ਰਹੀ ਜੇਤੂ
. . .  about 8 hours ago
ਕੈਨੇਡਾ ਚੋਣਾਂ : ਮੁੜ ਆਪਣੀ ਸੀਟ ਤੋਂ ਜਿੱਤੇ ਜਸਟਿਨ ਟਰੂਡੋ
. . .  about 8 hours ago
ਕੈਨੇਡਾ ਚੋਣਾਂ : ਬਰੈਂਪਟਨ ਸੈਂਟਰ ਤੋਂ ਰਾਮੇਸ਼ ਸੰਘਾ ਜਿੱਤੇ
. . .  about 8 hours ago
ਕੈਨੇਡਾ ਚੋਣਾਂ : ਬਰੈਂਪਟਨ ਸਾਊਥ ਤੋਂ ਲਿਬਰਲ ਆਗੂ ਸੋਨੀਆ ਸਿੱਧੂ ਰਹੇ ਜੇਤੂ
. . .  about 8 hours ago
ਕੈਨੇਡਾ ਚੋਣਾਂ : ਸਰੀ ਨਿਊਟਨ ਤੋਂ ਲਿਬਰਲ ਆਗੂ ਸੁਖ ਧਾਲੀਵਾਲ ਜਿੱਤੇ
. . .  about 8 hours ago
ਕੈਨੇਡਾ ਚੋਣਾਂ : ਵੈਨਕੂਵਰ ਸਾਊਥ ਤੋਂ ਲਿਬਰਲ ਆਗੂ ਹਰਜੀਤ ਸੱਜਣ ਰਹੇ ਜੇਤੂ
. . .  1 minute ago
ਕੈਨੇਡਾ ਚੋਣਾਂ : ਐਡਮਿੰਟਨ ਮਿੱਲਵੁੱਡਜ਼ ਤੋਂ ਲਿਬਰਲ ਆਗੂ ਅਮਰਜੀਤ ਸੋਹੀ ਨੂੰ ਹਰਾ ਕੇ ਟਿਮ ਉੱਪਲ ਰਹੇ ਜੇਤੂ
. . .  about 9 hours ago
ਕੈਨੇਡਾ ਚੋਣਾਂ : ਮਿਸੀਸਾਗਾ ਮਾਲਟਨ ਤੋਂ ਜਿੱਤੇ ਲਿਬਲ ਆਗੂ ਨਵਦੀਪ ਸਿੰਘ ਬੈਂਸ
. . .  about 9 hours ago
ਵੱਖ-ਵੱਖ ਦੇਸ਼ਾਂ ਤੋਂ ਅੰਮ੍ਰਿਤਸਰ ਪਹੁੰਚੇ 90 ਰਾਜਦੂਤਾਂ ਦਾ ਬੈਂਡ ਵਾਜਿਆਂ ਨਾਲ ਕੀਤਾ ਗਿਆ ਸਵਾਗਤ
. . .  about 8 hours ago
ਰਾਮਨਾਥ ਕੋਵਿੰਦ ਨੇ ਕੀਤੀ ਨੇਪਾਲ ਦੀ ਰਾਸ਼ਟਰਪਤੀ ਨਾਲ ਮੁਲਾਕਾਤ
. . .  about 9 hours ago
ਕਾਂਗਰਸੀ ਆਗੂ ਵੱਲੋਂ ਮਹਿਲਾ ਡਾਕਟਰ ਨਾਲ ਬਦਸਲੂਕੀ ਕਰਨ ਤੋਂ ਬਾਅਦ ਡਾਕਟਰਾਂ ਨੇ ਕੀਤੀ ਹੜਤਾਲ
. . .  about 9 hours ago
ਭਾਰਤ ਨੇ ਦੱਖਣੀ ਅਫ਼ਰੀਕਾ 'ਤੇ 3-0 ਨਾਲ ਕੀਤਾ ਕਲੀਨ ਸਵੀਪ
. . .  about 9 hours ago
ਕੈਨੇਡਾ ਚੋਣਾਂ : ਬ੍ਰਿਟਿਸ਼ ਕੋਲੰਬੀਆ ਦੇ ਬਰਨਬੀ ਦੱਖਣੀ ਹਲਕੇ ਤੋਂ ਜਿੱਤੇ ਐੱਨ. ਡੀ. ਪੀ. ਆਗੂ ਜਗਮੀਤ ਸਿੰਘ
. . .  about 10 hours ago
ਕੈਨੇਡਾ ਚੋਣਾਂ : ਜਸਟਿਨ ਟਰੂਡੋ ਦੀ ਲਿਬਰਲ ਪਾਰਟੀ 156 ਸੀਟਾਂ 'ਤੇ ਅੱਗੇ
. . .  about 9 hours ago
ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
. . .  about 9 hours ago
ਭਾਰਤ-ਪਾਕਿ ਸਰਹੱਦ ਤੋਂ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 10 hours ago
ਰਾਜਨਾਥ ਸਿੰਘ ਅੱਜ ਨੇਵੀ ਕਮਾਂਡਰ ਕਾਨਫ਼ਰੰਸ ਨੂੰ ਕਰਨਗੇ ਸੰਬੋਧਨ
. . .  about 11 hours ago
ਹਿੰਦ-ਪਾਕਿ ਹੁਸੈਨੀਵਾਲਾ ਕੌਮੀ ਸਰਹੱਦ 'ਤੇ ਮੁੜ ਉੱਡੇ ਪਾਕਿ ਡਰੋਨ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਫੱਗਣ ਸੰਮਤ 549

ਮੁਕਤਸਰ ਸਾਹਿਬ

ਰੈੱਡ ਕਰਾਸ ਦੀ ਸਾਡੀ ਰਸੋਈ ਤੋਂ ਆਟਾ-ਦਾਲ ਕਾਰਡ ਧਾਰਕਾਂ ਨੂੰ ਮਿਲੇਗਾ 5 ਰੁਪਏ ਵਿਚ ਖਾਣਾ

ਸ੍ਰੀ ਮੁਕਤਸਰ ਸਾਹਿਬ, 13 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਰੈੱਡ ਕ੍ਰਾਸ ਸੁਸਾਇਟੀ ਦੀ ਜਨਰਲ ਬਾਡੀ ਦੀ ਬੈਠਕ ਚੇਅਰਮੈਨ ਕਮ ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ ਦੀ ਪ੍ਰਧਾਨਗੀ ਹੇਠ ਹੋਈ | ਬੈਠਕ ਵਿਚ ਫ਼ੈਸਲਾ ਕੀਤਾ ਗਿਆ ਕਿ ਸਾਡੀ ਰਸੋਈ ਤੋਂ ਹੁਣ ਆਟਾ-ਦਾਲ ਕਾਰਡ ਯੋਜਨਾ ਦੇ ਲਾਭਪਾਤਰੀਆਂ ਨੂੰ ਸਿਰਫ਼ 5 ਰੁਪਏ ਵਿਚ ਦੁਪਹਿਰ ਦਾ ਖਾਣਾ ਮਿਲੇਗਾ ਜਦ ਕਿ ਜਿਹੜੇ ਲੋਕ ਰਕਮ ਅਦਾ ਕਰ ਸਕਦੇ ਹਨ, ਉਨ੍ਹਾਂ ਹੋਰ ਲੋਕਾਂ ਲਈ ਪ੍ਰਤੀ ਥਾਲੀ ਖਾਣਾ 20 ਰੁਪਏ ਦਾ ਮਿਲੇਗਾ | ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਹੈ ਕਿ ਲੋੜਵੰਦ ਵਿਅਕਤੀ ਖਾਣੇ ਤੋਂ ਵਾਂਝਾ ਨਾ ਰਹੇ | ਇੱਥੇ ਜ਼ਿਕਰਯੋਗ ਹੈ ਕਿ ਸਾਡੀ ਰਸੋਈ ਤੋਂ ਹੁਣ ਤੱਕ 78108 ਲੋਕ ਖਾਣਾ ਖਾ ਚੁੱਕੇ ਹਨ | ਡਾ: ਜਾਰੰਗਲ ਨੇ ਦੱਸਿਆ ਕਿ 18 ਮਾਰਚ ਨੂੰ ਇਕ ਮੈਰਾਥਨ ਕਰਵਾਈ ਜਾਵੇਗੀ, ਤਾਂ ਜੋ ਨੌਜਵਾਨਾਂ ਨੂੰ ਖੇਡਾਂ ਵੱਲ ਮੋੜਿਆ ਜਾ ਸਕੇ ਅਤੇ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਕੰਮਾਂ ਵਿਚ ਲਗਾਇਆ ਜਾ ਸਕੇ | ਇਸੇ ਤਰ੍ਹਾਂ ਮਾਰਚ ਮਹੀਨੇ ਵਿਚ ਕੈਂਪ ਲਗਾ ਕੇ 852 ਲੋਕਾਂ ਨੂੰ ਬਣਾਉਟੀ ਅੰਗ ਲਗਾਏ ਜਾਣਗੇ | ਇਨ੍ਹਾਂ ਦੀ ਪਹਿਚਾਣ ਪਹਿਲਾਂ ਲੱਗੇ ਕੈਂਪਾਂ ਵਿਚ ਕੀਤੀ ਗਈ ਹੈ | ਇਸੇ ਤਰਾਂ ਰੈੱਡ ਕ੍ਰਾਸ ਦੇ ਕੋਸ਼ਿਸ਼ ਪ੍ਰੋਜੈਕਟ ਤਹਿਤ 80 ਹਜ਼ਾਰ ਸਕੂਲੀ ਵਿਦਿਆਰਥੀਆਂ ਦੇ ਖ਼ੂਨ ਦੀ ਜਾਂਚ ਕਰਵਾਈ ਗਈ ਸੀ ਅਤੇ ਹੁਣ ਇਸ ਦੇ ਅਗਲੇ ਪੜਾਅ ਵਿਚ ਖ਼ੂਨ ਦੀ ਘਾਟ ਵਾਲੇ ਬੱਚਿਆਂ ਦੇ ਇਲਾਜ ਲਈ ਰੈੱਡ ਕ੍ਰਾਸ ਵਲੋਂ ਪਹਿਲ ਕਦਮੀਆਂ ਕੀਤੀਆਂ ਜਾਣਗੀਆਂ | ਬੈਠਕ ਵਿਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਜਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐੱਚ.ਐੱਸ. ਸਰਾਂ, ਸਹਾਇਕ ਕਮਿਸ਼ਨਰ ਜਨਰਲ ਗੋਪਾਲ ਸਿੰਘ, ਏ.ਸੀ.ਯੂ.ਟੀ. ਮੈਡਮ ਕਨੂੰ ਗਰਗ, ਸਕੱਤਰ ਰੈੱਡ ਕ੍ਰਾਸ ਪ੍ਰੋ: ਗੋਪਾਲ ਸਿੰਘ, ਗਾਰਡੀਅਨ ਆਫ਼ ਗਵਰਨੈਂਸ ਦੇ ਜ਼ਿਲ੍ਹਾ ਪ੍ਰਭਾਰੀ ਮੇਜਰ ਜੀ.ਐੱਸ. ਔਲਖ, ਜ਼ਿਲ੍ਹਾ ਭਲਾਈ ਅਫ਼ਸਰ ਜਗਮੋਹਨ ਸਿੰਘ, ਅਰੁਣ ਕੁਮਾਰ ਡੀ.ਡੀ.ਪੀ.ਓ., ਮਲਕੀਤ ਸਿੰਘ ਖੋਸਾ ਜ਼ਿਲ੍ਹਾ ਸਿੱਖਿਆ ਅਫ਼ਸਰ, ਬਾਵਾ ਯਾਦਵਿੰਦਰ ਸਿੰਘ ਲਾਲੀ, ਡਾ: ਸਤਪਾਲ ਸਿੰਘ ਵਾਲੀਆ, ਡਾ: ਸਤਿੰਦਰਪਾਲ ਸਿੰਘ ਬਰਾੜ, ਮੋਹਕਮ ਸਿੰਘ, ਅਮਰਜੀਤ ਸਿੰਘ, ਵਰਿੰਦਰਪਾਲ ਸਿੰਘ ਗਲੌਰੀ ਆਦਿ ਵੀ ਹਾਜ਼ਰ ਸਨ |

ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ

ਸ੍ਰੀ ਮੁਕਤਸਰ ਸਾਹਿਬ, 13 ਫ਼ਰਵਰੀ (ਹਰਮਹਿੰਦਰ ਪਾਲ)-ਮੰਗਲਵਾਰ ਦੀ ਸਵੇਰੇ ਪਿੰਡ ਕਾਨਿਆਂਵਾਲੀ 'ਚ ਬਿਜਲੀ ਵਾਲੇ ਖੰਬੇ 'ਤੇ ਕੰਮ ਕਰ ਰਹੇ ਲੁਬਾਣਿਆਂਵਾਲੀ ਦੇ ਰਹਿਣ ਵਾਲੇ ਇਕ 35 ਸਾਲਾ ਨੌਜਵਾਨ ਨੂੰ ਕਰੰਟ ਲੱਗਣ ਨਾਲ ਉਹ ਬੁਰੀ ਤਰ੍ਹਾਂ ਝੁਲਸ ਗਿਆ, ਨੂੰ ਤੁਰੰਤ ਸਥਾਨਕ ...

ਪੂਰੀ ਖ਼ਬਰ »

ਜਬਰ ਜਨਾਹ ਦੇ ਮਾਮਲੇ ਵਿਚ ਦੋ ਬਰੀ

ਗਿੱਦੜਬਾਹਾ, 13 ਫ਼ਰਵਰੀ (ਪਰਮਜੀਤ ਸਿੰਘ ਥੇੜ੍ਹੀ)-ਵਧੀਕ ਜ਼ਿਲ੍ਹਾ ਸੈਸ਼ਨ ਜੱਜ ਮਾਨਯੋਗ ਕੰਵਲਜੀਤ ਸਿੰਘ ਦੀ ਅਦਾਲਤ ਨੇ ਜਬਰ ਜਨਾਹ ਦੇ ਇਕ ਮਾਮਲੇ ਵਿਚ ਨਾਮਜਦ ਦੋਸ਼ੀ ਨੂੰ ਬਰੀ ਕਰਨ ਦਾ ਫ਼ੈਸਲਾ ਸੁਣਾਇਆ ਹੈ | ਐਡਵੋਕੇਟ ਸੰਦੀਪ ਸਿੰਘ ਸਿੱਧੂ ਗੁਰੂਸਰ ਨੇ ਦੱਸਿਆ ਕਿ 4 ...

ਪੂਰੀ ਖ਼ਬਰ »

ਸ਼ਹਿਰ ਦੇ ਵੱਖ-ਵੱਖ ਮੰਦਰਾਂ 'ਚ ਮਹਾਂ ਸ਼ਿਵਰਾਤਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ

ਮਲੋਟ, 13 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਸ਼ਹਿਰ ਦੇ ਵੱਖ-ਵੱਖ ਮੰਦਰਾਂ ਅਤੇ ਸਕੂਲਾਂ ਵਿਚ ਮਹਾਂ ਸ਼ਿਵਰਾਤਰੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਅਤੇ ਸ਼ਿਵ ਬਾਬਾ ਦੇ ਨਾਮ ਦੇ ਜੈਕਾਰੇ ਲੱਗਦੇ ਰਹੇ | ਮੰਦਰਾਂ ਵਿਚ ਸਵੇਰੇ 4 ਵਜੇ ਤੋਂ ਹੀ ਸ਼ਰਧਾਲੂ ਸ਼ਿਵ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ 'ਚ ਪੁਸਤਕ ਪ੍ਰਦਰਸ਼ਨੀ ਲਗਾਈ

ਮਲੋਟ, 12 ਫਰਵਰੀ (ਰਣਜੀਤ ਸਿੰਘ ਪਾਟਿਲ)-ਡੀ. ਏ. ਵੀ. ਕਾਲਜ ਮਲੋਟ ਵਿਖੇ ਸੁਆਮੀ ਦਯਾਨੰਦ ਸਰਸਵਤੀ ਦੇ ਜਨਮ ਦਿਨ ਮੌਕੇ ਕਾਲਜ ਲਾਇਬ੍ਰੇਰੀ 'ਚ ਪੁਸਤਕ ਪ੍ਰਦਰਸ਼ਨੀ ਲਾਈ ਗਈ | ਲਾਇਬ੍ਰੇਰੀ ਦੇ ਇੰਚਾਰਜ ਸ੍ਰੀ ਦੀਪਕ ਅਗਰਵਾਲ ਨੇ ਦੱਸਿਆ ਕਿ ਇਸ ਮੌਕੇ ਸੁਆਮੀ ਦਯਾਨੰਦ ਸਰਸਵਤੀ ...

ਪੂਰੀ ਖ਼ਬਰ »

ਪੁਲਿਸ ਸਮਾਜ ਵਿਰੋਧੀ ਅਨਸਰਾਂ 'ਤੇ ਤਿੱਖੀ ਨਜ਼ਰ ਰੱਖ ਰਹੀ ਹੈ-ਦਵਿੰਦਰ ਕੁਮਾਰ

ਮੰਡੀ ਬਰੀਵਾਲਾ, 13 ਫਰਵਰੀ (ਨਿਰਭੋਲ ਸਿੰਘ)-ਬਰੀਵਾਲਾ ਦੇ ਥਾਣਾ ਮੁਖੀ ਦਵਿੰਦਰ ਕੁਮਾਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰੀਵਾਲਾ ਦਾ ਦੌਰਾ ਕੀਤਾ | ਇਸ ਸਮੇਂ ਉਨ੍ਹਾਂ ਕਿਹਾ ਕਿ ਪੁਲਿਸ ਸਮਾਜ ਵਿਰੋਧੀ ਅਨਸਰਾਂ 'ਤੇ ਤਿੱਖੀ ਨਜ਼ਰ ਰੱਖ ਰਹੀ ਹੈ ਅਤੇ ਗਲਤ ਅਨਸਰਾਂ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਦੀ ਬਹਾਲੀ ਨੰੂ ਲੈ ਕੇ ਸੀ.ਪੀ.ਐੱਫ਼. ਕਰਮਚਾਰੀ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 13 ਫਰਵਰੀ (ਹਰਮਹਿੰਦਰ ਪਾਲ)-ਸੀ. ਪੀ. ਐੱਫ. ਕਰਮਚਾਰੀ ਯੂਨੀਅਨ ਵਲੋਂ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਕੀਤੇ ਜਾ ਰਹੇ ਸੰਘਰਸ਼ ਦੀ ਲੜੀ ਤਹਿਤ ਸਥਾਨਕ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਦੀ ਅਗਵਾਈ ਹੇਠ ਰੋਸ ...

ਪੂਰੀ ਖ਼ਬਰ »

ਦੋ ਬੱਚਿਆਂ ਦੀ ਮਾਂ ਨੇ ਫਾਹਾ ਲਗਾ ਕੇ ਕੀਤੀ ਆਤਮਹੱਤਿਆ

ਸ੍ਰੀ ਮੁਕਤਸਰ ਸਾਹਿਬ, 13 ਫਰਵਰੀ (ਹਰਮਹਿੰਦਰ ਪਾਲ)-ਸ਼ਹਿਰ ਦੇ ਜਲਾਲਾਬਾਦ ਰੋਡ 'ਤੇ ਜੋਗੀਆਂ ਵਾਲੀ ਗਲੀ ਨਿਵਾਸੀ ਕਰੀਬ 40 ਸਾਲਾ ਔਰਤ ਨੇ ਘਰ 'ਚ ਪੱਖੇ ਨਾਲ ਫਾਹਾ ਲਗਾ ਕੇ ਆਤਮਹੱਤਿਆ ਕਰ ਲਈ, ਉਹ ਦੋ ਬੱਚਿਆਂ ਦੀ ਮਾਂ ਸੀ | ਮੌਕੇ 'ਤੇ ਪਹੰੁਚੀ ਪੁਲਿਸ ਨੇ ਲਾਸ਼ ਨੰੂ ਆਪਣੇ ...

ਪੂਰੀ ਖ਼ਬਰ »

ਸਿਆਸੀ ਰੰਜਿਸ਼ਬਾਜ਼ੀ ਕਾਰਨ ਕਿਸਾਨ ਦੇ ਖੇਤ ਨੂੰ ਜਾਂਦਾ ਪਾਣੀ ਵਾਲਾ ਖਾਲ ਢਾਹਿਆ ਤੇ ਪਾਇਪਾਂ ਤੋੜੀਆਂ

ਸ੍ਰੀ ਮੁਕਤਸਰ ਸਾਹਿਬ, 13 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪਿੰਡ ਸੰਗੂਧੌਣ ਦੇ ਕਿਸਾਨ ਗੁਰਜੀਤ ਸਿੰਘ ਪੁੱਤਰ ਗੁਰਨੈਬ ਸਿੰਘ ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਪੱਤਰ ਦੇ ਕੇ ਦੱਸਿਆ ਕਿ ਉਸ ਦੇ ਖੇਤ ਨੂੰ ਜਾਂਦਾ ਪਾਣੀ ਵਾਲਾ ਖਾਲਾ ਕੁਝ ਵਿਅਕਤੀਆਂ ਨੇ ਢਾਹ ਦਿੱਤਾ ਹੈ ...

ਪੂਰੀ ਖ਼ਬਰ »

ਲਾਵਾਰਸ ਬੱਚਾ ਮਿਲਿਆ

ਸ੍ਰੀ ਮੁਕਤਸਰ ਸਾਹਿਬ, 13 ਫ਼ਰਵਰੀ (ਢਿੱਲੋਂ)-ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਇਕ ਲਾਵਾਰਸ ਬੱਚਾ ਮਿਲਿਆ ਹੈ, ਦੀ ਉਮਰ 10-12 ਸਾਲ ਦੇ ਲਗਭਗ ਹੈ | ਇਹ ਹਿੰਦੀ-ਪੰਜਾਬੀ ਰਲਵੀਂ ਬੋਲੀ ਬੋਲਦਾ ਹੈ ਅਤੇ ਆਪਣਾ ਇਲਾਕਾ ਬਾਦਲ ਕਾਲੋਨੀ ਦੱਸ ਰਿਹਾ ...

ਪੂਰੀ ਖ਼ਬਰ »

ਚੂਰਾ ਪੋਸਤ, ਲਾਹਣ ਅਤੇ 174 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਮਲੋਟ, 13 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਪੁਲਿਸ ਮੁਖੀ ਸੁਸ਼ੀਲ ਕੁਮਾਰ ਦੇ ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਵਿਚ ਪੁਲਿਸ ਨੇ 17 ਕਿੱਲੋਗ੍ਰਾਮ ਚੂਰਾ ਪੋਸਤ, 18000 ਲੀਟਰ ਲਾਹਣ ਅਤੇ 174 ਬੋਤਲਾਂ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਵਿਚ ਦਾਖ਼ਲੇ ਸਬੰਧੀ ਜਾਗਰੂਕਤਾ ਰੈਲੀ ਕੱਢੀ

ਸ੍ਰੀ ਮੁਕਤਸਰ ਸਾਹਿਬ, 13 ਫਰਵਰੀ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਗਿਲਜੇਵਾਲਾ ਵਿਖੇ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਦਾਖ਼ਲੇ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ | ਇਹ ਰੈਲੀ ਸਕੂਲ ਤੋਂ ਸ਼ੁਰੂ ਹੋ ਕੇ ਪਿੰਡ ਵਿਚੋਂ ਹੁੰਦੇ ਹੋਏ ਵਾਪਸ ...

ਪੂਰੀ ਖ਼ਬਰ »

ਮਰਹੂਮ ਡਰਾਇੰਗ ਟੀਚਰ ਦੀ ਯਾਦ ਵਿਚ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ

ਗਿੱਦੜਬਾਹਾ, 13 ਫ਼ਰਵਰੀ (ਪਰਮਜੀਤ ਸਿੰਘ ਥੇੜ੍ਹੀ)-ਸਰਕਾਰੀ ਹਾਈ ਸਕੂਲ ਚੋਟੀਆਂ ਵਿਖੇ ਮਰਹੂਮ ਸ੍ਰੀਮਤੀ ਪਰਮਜੀਤ ਕੌਰ ਬੇਦੀ ਪਤਨੀ ਸ: ਭੁਪਿੰਦਰਪਾਲ ਸਿੰਘ ਬੇਦੀ ਵਾਸੀ ਗਿੱਦੜਬਾਹਾ ਦੀ ਯਾਦ ਵਿਚ ਉਨ੍ਹਾਂ ਦੇ ਪਰਿਵਾਰ ਵੱਲੋਂ ਸਕੂਲ ਦੇ ਪੜ੍ਹਾਈ ਦੇ ਖੇਤਰ ਵਿਚ ਹਰੇਕ ...

ਪੂਰੀ ਖ਼ਬਰ »

ਟੈਕਨੀਕਲ ਐਾਡ ਮਕੈਨੀਕਲ ਇੰਪਲਾਈਜ਼ ਯੂਨੀਅਨ ਦੀ ਚੋਣ ਹੋਈ

ਸ੍ਰੀ ਮੁਕਤਸਰ ਸਾਹਿਬ, 13 ਫਰਵਰੀ (ਹਰਮਹਿੰਦਰ ਪਾਲ)-ਟੈਕਨੀਕਲ ਐਾਡ ਮਕੈਨੀਕਲ ਇੰਪਲਾਈਜ਼ ਯੂਨੀਅਨ (ਪੰਜਾਬ) ਬਰਾਂਚ ਸ੍ਰੀ ਮੁਕਤਸਰ ਸਾਹਿਬ ਦੀ ਦੋ ਸਾਲਾ ਲਈ ਨਵੀਂ ਚੋਣ ਅਬਜ਼ਰਵਰ ਬਨਾਰਸੀ ਦਾਸ ਬਾਦਲ ਅਤੇ ਜੱਗ ਸਿੰਘ ਮਹਿਣਾ ਦੀ ਅਗਵਾਈ ਹੇਠ ਮੇਨ ਵਾਟਰ ਵਰਕਸ ਕੋਟਕਪੂਰਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 13 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਗੁਰਦਰਸ਼ਨ ਸਿੰਘ ਰੁਪਾਣਾ ਦੀ ਪ੍ਰਧਾਨਗੀ ਹੇਠ ਸਥਾਨਕ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਕਾਨਿਆਂਵਾਲੀ, ...

ਪੂਰੀ ਖ਼ਬਰ »

ਕੁਸ਼ਟ ਆਸ਼ਰਮ 'ਚ ਦਵਾਈਆਂ ਵੰਡੀਆਂ

ਸ੍ਰੀ ਮੁਕਤਸਰ ਸਾਹਿਬ, 13 ਫਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ 30 ਜਨਵਰੀ ਤੋਂ 13 ਫਰਵਰੀ ਤੱਕ ਮਨਾਏ ਜਾ ਰਹੇ ਕੁਸ਼ਟ ਰੋਗ ਸਪਰਸ਼ ਪੰਦੜਵਾੜੇ ਦੌਰਾਨ ਕੁਸ਼ਟ ਆਸ਼ਰਮ ਸ੍ਰੀ ਮੁਕਤਸਰ ਸਾਹਿਬ ਵਿਖੇ ਦਵਾਈਆਂ ਵੰਡੀਆਂ ...

ਪੂਰੀ ਖ਼ਬਰ »

ਕਲੱਸਟਰ ਪੱਧਰੀ ਮੁਕਾਬਲੇ ਕਰਵਾਏ

ਮੰਡੀ ਲੱਖੇਵਾਲੀ, 13 ਫਰਵਰੀ (ਮਿਲਖ ਰਾਜ)-ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਮੁਹਿੰਮ ਅਧੀਨ ਸਰਕਾਰੀ ਪ੍ਰਾਇਮਰੀ ਸਕੂਲ ਰਾਮਗੜ੍ਹ ਚੂੰਘਾਂ ਵਿਖੇ ਕਲੱਸਟਰ ਕੋਆਰਡੀਨੇਟਰ ਕਮ ਕੇਂਦਰ ਮੁੱਖ ਅਧਿਆਪਕ ਕੁਲਦੀਪ ਸਿੰਘ ਬਰਾੜ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਕਲੱਸਟਰ ਪੱਧਰੀ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਕਾਮਿਆਂ ਵਲੋਂ ਕਲਮ ਛੋੜ ਹੜਤਾਲ ਕੱਲ੍ਹ

ਸ੍ਰੀ ਮੁਕਤਸਰ ਸਾਹਿਬ, 13 ਫਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰਾਜ ਜ਼ਿਲ੍ਹਾ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਅਤੇ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਵਾਉਣ ਲਈ ਵਿੱਢੇ ਸੰਘਰਸ਼ ਦੇ ਚੌਥੇ ਪੜਾਅ ਵਿਚ 15 ਫਰਵਰੀ ਨੂੰ ...

ਪੂਰੀ ਖ਼ਬਰ »

ਅੰਗਰੇਜ਼ੀ ਵਿਸ਼ੇ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 13 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਜ਼ਿਲ੍ਹਾ ਸਿੱਖਿਆ ਦਫ਼ਤਰ ਵਿਖੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰਾਜੈਕਟ ਤਹਿਤ ਅੰਗਰੇਜ਼ੀ ਵਿਸ਼ੇ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਡੀ.ਐੱਮ. ਗੁਰਮੇਲ ਸਿੰਘ ਤੇ ਬੀ.ਐੱਮ. ਸੰਦੀਪ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਆਪ ਦੇ ਵਿਧਾਇਕ ਪਿਰਮਲ ਸਿੰਘ ਨੇ ਕਰਵਾਇਆ ਸਾਦੇ ਤਰੀਕੇ ਨਾਲ ਵਿਆਹ

ਫ਼ਰੀਦਕੋਟ, 13 ਫਰਵਰੀ (ਸਰਬਜੀਤ ਸਿੰਘ)- ਆਮ ਆਦਮੀ ਪਾਰਟੀ ਦੇ ਹਲਕਾ ਭਦੌੜ ਤੋਂ ਵਿਧਾਇਕ ਪਿਰਮਲ ਸਿੰਘ ਨੇ ਅੱਜ ਇੱਥੇ ਗੁਰਦੁਆਰਾ ਗਰੀਨ ਐਵਿਨਿਊ ਸਾਹਿਬ ਵਿਖੇ ਬੇਹੱਦ ਸਾਦੇ ਤਰੀਕੇ ਨਾਲ ਆਪਣਾ ਵਿਆਹ ਕਰਵਾ ਕੇ ਪੰਜਾਬ ਦੇ ਲੋਕਾਂ ਲਈ ਨਵੀਂ ਮਿਸਾਲ ਪੇਸ਼ ਕੀਤੀ | ਵਿਧਾਇਕ ...

ਪੂਰੀ ਖ਼ਬਰ »

ਪੰਜਾਬ ਸਰਕਾਰ ਖੇਤੀ ਟਿਊਬਵੈੱਲਾਂ 'ਤੇ ਮੀਟਰ ਲਾਉਣ ਦੇ ਫ਼ੈਸਲੇ 'ਤੇ ਦੁਬਾਰਾ ਗ਼ੌਰ ਕਰੇ-ਲੱਖੋਵਾਲ

ਫ਼ਰੀਦਕੋਟ, 13 ਫਰਵਰੀ (ਪੁਰਬਾ)-ਭਾਰਤੀ ਕਿਸਾਨ ਯੂਨੀਅਨ ਪੰਜਾਬ (ਲੱਖੋਵਾਲ) ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਖੇਤੀ ਟਿਊਬਵੈੱਲਾਂ 'ਤੇ ਬਿਜਲੀ ਮੀਟਰ ਲਾਉਣ ਦੇ ਫ਼ੈਸਲੇ 'ਤੇ ਨੂੰ ਦੁਬਾਰਾ ਗ਼ੌਰ ਕਰੇ ਤਾਂ ਜੋ ਕਿਸਾਨਾਂ ਅਤੇ ਬਿਜਲੀ ...

ਪੂਰੀ ਖ਼ਬਰ »

20 ਗਰਾਮ ਹੈਰੋਇਨ ਸਮੇਤ ਕਾਬੂ

ਕੋਟਕਪੂਰਾ, 13 ਫਰਵਰੀ (ਮੇਘਰਾਜ)-ਥਾਣਾ ਸਿਟੀ ਪੁਲਿਸ ਕੋਟਕਪੂਰਾ ਵਲੋਂ ਇਕ ਵਿਅਕਤੀ ਨੂੰ 20 ਗਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਕਸ਼ਮੀਰ ਸਿੰਘ ਸਾਥੀ ਕਰਮਚਾਰੀਆਂ ਨਾਲ ਦਾਣਾ ਮੰਡੀ ਦੇ ਗੇਟ ...

ਪੂਰੀ ਖ਼ਬਰ »

ਮਹਾਂ ਸ਼ਿਵਰਾਤਰੀ ਮੌਕੇ ਸ਼ਿਵ ਭਗਤਾਂ ਨੇ ਮੰਦਰਾਂ 'ਚ ਕੀਤੀ ਪੂਜਾ-ਅਰਚਨਾ

ਮਲੋਟ, 13 ਫ਼ਰਵਰੀ (ਮੱਕੜ)-ਮਹਾਂ ਸ਼ਿਵਰਾਤਰੀ ਦੇ ਸ਼ੁੱਭ ਮੌਕੇ 'ਤੇ ਸ਼ਹਿਰ ਦੇ ਮੰਦਰਾਂ ਵਿਚ ਸਵੇਰੇ ਹੀ ਸ਼ਿਵ ਭਗਤਾਂ ਦੇ ਵਲੋਂ ਵੱਡੀ ਗਿਣਤੀ ਵਿਚ ਪਹੁੰਚ ਕੇ ਸ਼ਿਵ ਬਾਬਾ ਦੀ ਪੂਜਾ ਅਰਚਨਾ ਕੀਤੀ ਗਈ | ਇਸ ਮੌਕੇ ਸ਼ਿਵ ਭਗਤਾਂ ਦੇ ਵਲੋਂ ਵਰਤ ਰੱਖਿਆ ਗਿਆ ਅਤੇ ਸ਼ਿਵ ਬਾਬਾ ...

ਪੂਰੀ ਖ਼ਬਰ »

ਬੀ.ਐਲ. ਓਜ਼. ਨੇ ਮੀਟਿੰਗ ਉਪਰੰਤ ਨਾਇਬ ਤਹਿਸੀਲਦਾਰ ਨੂੰ ਮੰਗ-ਪੱਤਰ ਦਿੱਤਾ

ਗਿੱਦੜਬਾਹਾ, 13 ਫਰਵਰੀ (ਘੱਟੋਂ)-ਵਿਧਾਨ ਸਭਾ ਹਲਕਾ 084 ਗਿੱਦੜਬਾਹਾ ਦੇ ਸਮੂਹ ਬੀ.ਐੱਲ.ਓ. ਦੀ ਇਕ ਅਹਿਮ ਮੀਟਿੰਗ ਜਥੇਬੰਦੀ ਦੇ ਪ੍ਰਧਾਨ ਮਨਜੀਤ ਸਿੰਘ ਸੁਖਨਾ ਦੀ ਪ੍ਰਧਾਨਗੀ ਹੇਠ ਐੱਸ.ਡੀ.ਐੱਮ. ਦਫ਼ਤਰ ਗਿੱਦੜਬਾਹਾ ਵਿਖੇ ਹੋਈ | ਇਸ ਮੀਟਿੰਗ ਵਿਚ ਸਮੂਹ ਬੀ.ਐੱਲ.ਓ. ਨੂੰ ...

ਪੂਰੀ ਖ਼ਬਰ »

ਨਵਜੋਤ ਹਾਈ ਸਕੂਲ 'ਚ ਵਿਦਾਇਗੀ ਸਮਾਰੋਹ ਕਰਵਾਇਆ

ਮਲੋਟ, 13 ਫ਼ਰਵਰੀ (ਮੱਕੜ)-ਸਥਾਨਕ ਨਿਊ ਗੋਬਿੰਦ ਸਿੰਘ ਨਗਰ ਵਿਖੇ ਸਥਿਤ ਨਵਜੋਤ ਪਬਲਿਕ ਹਾਈ ਸਕੂਲ 'ਚ ਵਿਦਾਇਗੀ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ 9ਵੀਂ ਜਮਾਤ ਦੇ ਬੱਚਿਆਂ ਨੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ | ਸਮਾਰੋਹ ਦੌਰਾਨ ...

ਪੂਰੀ ਖ਼ਬਰ »

ਮਗਨਰੇਗਾ ਮਜ਼ਦੂਰ ਯੂਨੀਅਨ ਇਕਾਈ ਦਾ ਗਠਨ

ਦੋਦਾ, 13 ਫ਼ਰਵਰੀ (ਰਵੀਪਾਲ)-ਮਗਨਰੇਗਾ ਮਜ਼ਦੂਰ ਯੂਨੀਅਨ ਇਕਾਈ ਛੱਤਿਆਣਾ ਦੀ ਮੀਟਿੰਗ ਸੁਖਮੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਰਬਸੰਮਤੀ ਨਾਲ 9 ਮੈਂਬਰੀ ਕਮੇਟੀ ਦੀ ਗਠਨ ਕੀਤਾ ਗਿਆ | ਜਿਸ 'ਚ ਸੁਖਮੰਦਰ ਸਿੰਘ ਨੂੰ ਪ੍ਰਧਾਨ, ਗੁਰਮੇਲ ਸਿੰਘ ਮੀਤ ਪ੍ਰਧਾਨ, ...

ਪੂਰੀ ਖ਼ਬਰ »

ਐੱਮ.ਜੀ. ਮੈਮੋਰੀਅਲ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ

ਮਲੋਟ, 13 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਐੱਮ.ਜੀ. ਮੈਮੋਰੀਅਲ ਪਬਲਿਕ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਸ੍ਰੀਮਤੀ ਸਰੋਜ ਗੂੰਬਰ ਚੇਅਰਪਰਸਨ ਸ੍ਰੀ ਹਰਿ ਕਿ੍ਸ਼ਨ ਪਬਲਿਕ ਹਾਈ ਸਕੂਲ, ਧਰਮਪਾਲ ਗੂੰਬਰ ਪਿ੍ੰਸੀਪਲ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਕਿਸਾਨਾਂ ਦੀ ਸੱਚੀ ਹਮਦਰਦ-ਹਨੀ ਫ਼ੱਤਣਵਾਲਾ

ਸ੍ਰੀ ਮੁਕਤਸਰ ਸਾਹਿਬ, 13 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਕਾਂਗਰਸ ਪਾਰਟੀ ਹੀ ਕਿਸਾਨਾਂ ਦੀ ਸੱਚੀ ਹਮਦਰਦ ਹੈ ਅਤੇ ਜਦੋਂ ਵੀ ਕਾਂਗਰਸ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਹੀ ਕਿਸਾਨਾਂ ਦੇ ਹੱਕ ਵਿਚ ਸਹੀ ਫ਼ੈਸਲੇ ਲਏ ਗਏ ਹਨ | ਇਹ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਨੇ ਏ.ਡੀ.ਸੀ. ਨੂੰ ਮੰਗ-ਪੱਤਰ ਸੌਾਪਿਆ

ਸ੍ਰੀ ਮੁਕਤਸਰ ਸਾਹਿਬ, 13 ਫਰਵਰੀ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਸ੍ਰੀ ਮੁਕਤਸਰ ਸਾਹਿਬ ਨੇ ਅੰਗਰੇਜ਼ ਸਿੰਘ ਉੜਾਂਗ ਜ਼ਿਲ੍ਹਾ ਜਨਰਲ ਸਕੱਤਰ ਦੀ ਅਗਵਾਈ ਵਿਚ ਏ.ਡੀ.ਸੀ. ਰਾਜਪਾਲ ਸਿੰਘ ਨੂੰ ਮੰਗ ਪੱਤਰ ਸੌਾਪਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ...

ਪੂਰੀ ਖ਼ਬਰ »

250 ਲੀਟਰ ਲਾਹਣ ਬਰਾਮਦ-ਦੋਸ਼ੀ ਫਰਾਰ

ਮੰਡੀ ਬਰੀਵਾਲਾ, 13 ਫਰਵਰੀ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ ਗੋਰਾ ਸਿੰਘ ਪੁੱਤਰ ਲੱਖਾ ਸਿੰਘ ਵਾਸੀ ਹਰੀਕੇ ਕਲਾਂ ਤੋਂ 250 ਲੀਟਰ ਲਾਹਣ ਬਰਾਮਦ ਕਰਕੇ ਐਕਸਾਈਜ਼ ਐਕਟ ਅਧੀਨ ਮੁਕੱਦਮਾ 8 ਦਰਜ ਕਰ ਲਿਆ ਹੈ | ਕਰਮਜੀਤ ਸਿੰਘ ਏ.ਐੱਸ.ਆਈ. ਨੇ ਦੱਸਿਆ ਕਿ ਪੁਲਿਸ ਨੂੰ ...

ਪੂਰੀ ਖ਼ਬਰ »

ਐੱਸ.ਪੀ. ਇਕਬਾਲ ਸਿੰਘ ਨੇ ਗਾਇਕਾਂ ਤੇ ਗੀਤਕਾਰਾਂ ਨਾਲ ਕੀਤੀ ਬੈਠਕ

ਮਲੋਟ, 13 ਫ਼ਰਵਰੀ (ਮੱਕੜ)-ਵਿਆਹ ਸ਼ਾਦੀਆਂ ਦੇ ਪ੍ਰੋਗਰਾਮਾਂ ਦੌਰਾਨ ਹਥਿਆਰਾਂ ਦੇ ਪ੍ਰਯੋਗ ਕਾਰਨ ਹੋਈਆਂ ਘਟਨਾਵਾਂ ਵਿਚ ਕਈ ਬੇਸ਼ਕੀਮਤੀ ਜਾਨਾਂ ਚਲੀਆਂ ਗਈਆਂ | ਇਨ੍ਹਾਂ ਹਾਦਸਿਆਂ ਨੂੰ ਰੋਕਣ ਦੇ ਲਈ ਹੀ ਐੱਸ.ਪੀ ਮਲੋਟ ਇਕਬਾਲ ਸਿੰਘ ਦੇ ਵਲੋਂ ਆਪਣੇ ਦਫ਼ਤਰ ਵਿਚ ...

ਪੂਰੀ ਖ਼ਬਰ »

ਜ਼ਿਲ੍ਹਾ ਸਿਹਤ ਵਿਭਾਗ ਵਲੋਂ ਨਸ਼ਾ ਵਿਰੋਧੀ ਸੈਮੀਨਾਰ

ਸ੍ਰੀ ਮੁਕਤਸਰ ਸਾਹਿਬ, 13 ਫਰਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ: ਸੁਖਪਾਲ ਸਿੰਘ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝਬੇਲਵਾਲੀ ਵਿਖੇ ਨਸ਼ਾ ਮੁਕਤੀ ਸਬੰਧੀ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਡਾ: ਸਤੀਸ਼ ...

ਪੂਰੀ ਖ਼ਬਰ »

ਸਿੱਖਿਆ ਸੁਧਾਰ ਦੀ ਨਿਵੇਕਲੀ ਪਹਿਲ ਸਬੰਧੀ ਮਸ਼ਾਲ ਮਾਰਚ

ਦੋਦਾ, 13 ਫਰਵਰੀ (ਰਵੀਪਾਲ)-ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਦੇ ਹੁਕਮਾਂ ਦੀ ਪਾਲਣਾ ਕਰਦੇ ਬਲਾਕ (ਗਿੱਦੜਬਾਹਾ-2) ਦੋਦਾ ਵਿਖੇ ਸਕੂਲਾਂ 'ਚ ਬੱਚਿਆਂ ਦੇ ਦਾਖ਼ਲੇ ਵਧਾਉਣ ਲਈ ਮਾਪਿਆਂ ਨੂੰ ...

ਪੂਰੀ ਖ਼ਬਰ »

ਅੰਗਰੇਜ਼ੀ ਵਿਸ਼ੇ 'ਤੇ ਬਲਾਕ ਪੱਧਰੀ ਮੁਕਾਬਲੇ ਕਰਵਾਏ

ਦੋਦਾ, 13 ਫ਼ਰਵਰੀ (ਰਵੀਪਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਦਾ ਵਿਖੇ ਵਿਦਿਆਰਥੀਆਂ ਦੇ ਅੰਗਰੇਜ਼ੀ ਵਿਸ਼ੇ ਦੇ ਬਲਾਕ ਪੱਧਰੀ ਮੁਕਾਬਲੇ ਕਰਵਾਏ ਗਏ | ਇਸ ਮੌਕੇ ਬਲਾਕ ਗਿੱਦੜਬਾਹਾ-2 ਦੇ ਡੀ.ਐੱਮ. ਹਰਕੇਵਲ ਸਿੰਘ ਸਰਾਂ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦਾ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਸਰਕਾਰ ਵਲੋਂ ਮਿਲ ਰਹੀਆਂ ਸਹੂਲਤਾਂ ਬਾਰੇ ਕੀਤਾ ਜਾਗਰੂਕ

ਮਲੋਟ, 13 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਸਿੱਖਿਆ ਸਕੱਤਰ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤੇ ਸਰਕਾਰੀ ਹਾਈ ਸਕੂਲ (ਲੜਕੇ) ਮੰਡੀ ਹਰਜ਼ੀ ਵਿਖੇ ਸਕੂਲ ਦੇ ਮੁੱਖ ਅਧਿਆਪਕ ਰਣਜੀਤ ਸਿੰਘ ਬਰਾੜ ਦੀ ਅਗਵਾਈ ਵਿਚ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਵਲੋਂ ਸਾਲ 2018-19 ਲਈ ਸਕੂਲ ...

ਪੂਰੀ ਖ਼ਬਰ »

ਮੁਕਤਸਰ ਵਿਕਾਸ ਮਿਸ਼ਨ ਨੇ ਏ. ਡੀ. ਸੀ. ਨੂੰ ਮੰਗ-ਪੱਤਰ ਦਿੱਤਾ

ਸ੍ਰੀ ਮੁਕਤਸਰ ਸਾਹਿਬ, 13 ਫਰਵਰੀ (ਢਿੱਲੋਂ)-ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਦੇ ਵਫ਼ਦ ਨੇ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ ਦੀ ਅਗਵਾਈ ਹੇਠ ਏ.ਡੀ.ਸੀ. ਰਾਜਪਾਲ ਸਿੰਘ ਨੂੰ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ ਦਿੱਤਾ, ਜਿਸ ਵਿਚ ਗੁਰੂ ਘਰਾਂ ਦੇ ਲੰਗਰਾਂ ...

ਪੂਰੀ ਖ਼ਬਰ »

ਨਰੇਗਾ ਦਾ ਕੰਮ ਦੁਬਾਰਾ ਸ਼ੁਰੂ ਕਰਵਾਉਣ ਲਈ ਸੌਾਪਿਆ ਮੰਗ-ਪੱਤਰ

ਸ੍ਰੀ ਮੁਕਤਸਰ ਸਾਹਿਬ, 13 ਫਰਵਰੀ (ਹਰਮਹਿੰਦਰ ਪਾਲ)-ਨਰੇਗਾ ਸਕੀਮ ਤਹਿਤ ਬੰਦ ਪਏ ਕੰਮ ਨੰੂ ਦੁਬਾਰਾ ਸ਼ੁਰੂ ਕਰਵਾਉਣ ਦੀ ਮੰਗ ਨੂੰ ਲੈ ਕੇ ਨਰੇਗਾ ਵਰਕਰ ਯੂਨੀਅਨ ਦੇ ਬੈਨਰ ਹੇਠ ਜ਼ਿਲ੍ਹਾ ਪ੍ਰਧਾਨ ਕਾਲਾ ਸਿੰਘ ਭੁੱਲਰ ਦੀ ਅਗਵਾਈ 'ਚ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ 'ਚ ਨਰੇਗਾ ...

ਪੂਰੀ ਖ਼ਬਰ »

ਰਿਟਾਇਰੀਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ 16 ਨੂੰ

ਸ੍ਰੀ ਮੁਕਤਸਰ ਸਾਹਿਬ, 13 ਫ਼ਰਵਰੀ (ਢਿੱਲੋਂ)-ਜ਼ਿਲ੍ਹਾ ਕੋਆਪੇ੍ਰਟਿਵ ਰਿਟਾਇਰੀਜ਼ ਵੈੱਲਫ਼ੇਅਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ 16 ਫ਼ਰਵਰੀ (ਸ਼ੁੱਕਰਵਾਰ) ਨੂੰ ਸਵੇਰੇ 11 ਵਜੇ ਚੇਅਰਮੈਨ ਸੰਤੋਖ ਸਿੰਘ ਭੰਡਾਰੀ ਅਤੇ ਪ੍ਰਧਾਨ ਸੁਦਰਸ਼ਨ ਕੁਮਾਰ ਸਿਡਾਨਾ ...

ਪੂਰੀ ਖ਼ਬਰ »

ਅੰਗਰੇਜ਼ੀ ਵਿਸ਼ੇ ਦੇ ਬਲਾਕ ਪੱਧਰੀ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 13 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰਾਜੈਕਟ ਅਧੀਨ ਅੰਗਰੇਜ਼ੀ ਵਿਸ਼ੇ ਦੇ ਬਲਾਕ ਪੱਧਰੀ ਮੁਕਾਬਲੇ ਸਰਕਾਰੀ ਸੀਨੀ: ਸੈਕੰ: ਸਕੂਲ ਗੁਲਾਬੇਵਾਲਾ ਵਿਖੇ ਪਿ੍ੰ: ਹਰਪਾਲ ਸਿੰਘ ਦੀ ਅਗਵਾਈ 'ਚ ਕਰਵਾਏ ਗਏ | ਇਸ ਸਬੰਧੀ ...

ਪੂਰੀ ਖ਼ਬਰ »

ਰਾਮ ਬਾਗ਼ ਵਿਚ ਮੂਰਤੀਆਂ ਸਥਾਪਤ ਕੀਤੀਆਂ

ਮਲੋਟ, 13 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਸ਼ਿਵਪੁਰੀ ਰਾਮ ਬਾਗ਼ ਕਮੇਟੀ ਦੇ ਵਲੋਂ ਰਾਮ ਬਾਗ਼ ਸ਼ਿਵ ਧਾਮ ਵਿਚ ਸ਼ਿਵ ਪਰਿਵਾਰ, ਹਨੂੰਮਾਨ ਜੀ, ਲਛਮੀ ਜੀ, ਮਾਂ ਦੁਰਗਾ, ਮਾਂ ਕਾਲੀ ਆਦਿ ਦੀਆ ਮੂਰਤੀਆਂ ਨੂੰ ਸਥਾਪਿਤ ਕੀਤਾ ਗਿਆ | ਇਨ੍ਹਾਂ ਮੂਰਤੀਆਂ ਦੀ ਪ੍ਰਾਣ ਪ੍ਰਤਿਸ਼ਠਾ ...

ਪੂਰੀ ਖ਼ਬਰ »

ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 13 ਫਰਵਰੀ (ਹਰਮਹਿੰਦਰ ਪਾਲ)-ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਤਹਿਸੀਲ ਕਮੇਟੀ ਦੀ ਮੀਟਿੰਗ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਹੋਈ | ਮੀਟਿੰਗ ਨੰੂ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਹਰੀ ਰਾਮ ਚੱਕ ਸ਼ੇਰੇਵਾਲਾ ਨੇ ...

ਪੂਰੀ ਖ਼ਬਰ »

ਮਨਰੇਗਾ ਮਜ਼ਦੂਰਾਂ ਦਾ ਵਫ਼ਦ ਬੀ.ਡੀ.ਪੀ.ਓ. ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 13 ਫਰਵਰੀ (ਹਰਮਹਿੰਦਰ ਪਾਲ)-ਪਿਛਲੇ ਤਿੰਨ ਮਹੀਨਿਆਂ ਤੋਂ ਕੰਮ ਨਾ ਮਿਲਣ 'ਤੇ ਭੜਕੇ ਮਨਰੇਗਾ ਮਜ਼ਦੂਰਾਂ ਨੇ ਬੀ.ਡੀ.ਪੀ.ਓ. ਦਫ਼ਤਰ ਵਿਖੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਜਲਦੀ ਕੰਮ ਨਾ ਦਿੱਤਾ ਗਿਆ ਤਾਂ ਉਹ ਤਿੱਖਾ ਸੰਘਰਸ਼ ...

ਪੂਰੀ ਖ਼ਬਰ »

ਖੇਤੀਬਾੜੀ ਨੂੰ ਮੁਨਾਫ਼ੇ ਵਾਲਾ ਧੰਦਾ ਬਣਾਉਣ ਦੀ ਲੋੜ-ਕਾਹਨ ਸਿੰਘ ਵਾਲਾ

ਸ੍ਰੀ ਮੁਕਤਸਰ ਸਾਹਿਬ, 13 ਫ਼ਰਵਰੀ (ਸ. ਰਿਪੋ.)-ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਕੌਮੀ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਆਰਥਿਕ ਹਾਲਤ ਦਿਨੋਂ-ਦਿਨ ਕਮਜ਼ੋਰ ਹੋ ਰਹੀ ਹੈ ਅਤੇ ਆਏ ਦਿਨ ਖ਼ੁਦਕੁਸ਼ੀਆਂ ਦਾ ...

ਪੂਰੀ ਖ਼ਬਰ »

ਜਾਗਰੂਕਤਾ ਰੈਲੀ ਕੱਢੀ

ਲੰਬੀ, 13 ਫ਼ਰਵਰੀ (ਮੇਵਾ ਸਿੰਘ)-ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੇ ਵੱਧ ਤੋਂ ਵੱਧ ਦਾਖ਼ਲੇ ਸਬੰਧੀ ਸਰਕਾਰੀ ਹਾਈ ਸਕੂਲ ਤੱਪਾਖੇੜਾ ਵਿਖੇ ਸਮੂਹ ਸਟਾਫ਼ ਤੇ ਬੱਚਿਆਂ ਵਲੋਂ ਪਿੰਡ ਵਿਚ ਇਕ ਜਾਗਰੂਕਤਾ ਰੈਲੀ ਕੱਢੀ ਗਈ | ਰੈਲੀ ਦੌਰਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX