ਤਾਜਾ ਖ਼ਬਰਾਂ


ਯਮੁਨਾ 'ਚ 2 ਵਿਦਿਆਰਥੀਆਂ ਦੇ ਡੁੱਬਣ ਨਾਲ ਮੌਤ
. . .  1 day ago
ਪੁਲਵਾਮਾ 'ਚ ਸੀ ਆਰ ਪੀ ਐਫ ਕੈਂਪ 'ਤੇ ਅੱਤਵਾਦੀਆਂ ਦਾ ਹਮਲਾ
. . .  1 day ago
ਇੰਡੋ-ਨੇਪਾਲ ਬਾਰਡਰ ਤੋਂ 50 ਲੱਖ ਦੀ ਹੈਰੋਇਨ ਨਾਲ 2 ਤਸਕਰ ਕਾਬੂ
. . .  1 day ago
ਅਫ਼ਗ਼ਾਨਿਸਤਾਨ: ਗੱਠਜੋੜ ਸੈਨਾ ਦੇ ਹਵਾਈ ਹਮਲੇ 'ਚ ਮਾਰੇ ਗਏ 13 ਅੱਤਵਾਦੀ
. . .  1 day ago
ਕਾਬੁਲ, 15 ਅਕਤੂਬਰ - ਅਫ਼ਗ਼ਾਨਿਸਤਾਨ ਦੇ ਦੱਖਣ-ਪੂਰਬੀ ਗਜਨੀ ਸੂਬੇ 'ਚ ਸੋਮਵਾਰ ਨੂੰ ਗੱਠਜੋੜ ਸੈਨਾ ਦੇ ਹਵਾਈ ਹਮਲਿਆਂ 'ਚ ਘੱਟ ਤੋਂ ਘੱਟ 13 ਅੱਤਵਾਦੀ ਮਾਰੇ ਗਏ । ਇਹ ਜਾਣਕਾਰੀ ਅਫ਼ਗਾਨੀ ਰੱਖਿਆ ਮੰਤਰਾਲੇ ਦੇ ਸੂਤਰਾਂ ਵੱਲੋਂ ਦਿੱਤੀ ਗਈ....
10 ਕਿੱਲੋ ਅਫ਼ੀਮ ਸਮੇਤ ਦੋ ਕਾਬੂ
. . .  1 day ago
ਰਾਏਕੋਟ, 15 ਅਕਤੂਬਰ (ਨਾਮਪ੍ਰੀਤ ਸਿੰਘ ਗੋਗੀ, ਸੁਸ਼ੀਲ) - ਪੁਲਿਸ ਜ਼ਿਲ੍ਹਾ ਲੁਧਿਆਣਾ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਰਾਏਕੋਟ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਥਾਨਾ ਸਦਰ ਰਾਏਕੋਟ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ 10 ਕਿੱਲੋ ....
ਰੂਸ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਮਾਸਕੋ, 15 ਅਕਤੂਬਰ - ਰੂਸ ਦੇ ਪੂਰਬੀ ਤਟ 'ਤੇ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਇਸ ਭੂਚਾਲ ਦੀ ਤੀਬਰਤਾ 5.8 ਮਾਪੀ ਗਈ ਹੈ। ਹਾਲਾਂਕਿ ਇਸ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ....
ਕੋਲਕਾਤਾ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਬੈਂਗਲੁਰੂ, 15 ਅਕਤੂਬਰ - ਕੋਲਕਾਤਾ ਦੇ ਟਾਂਗਰਾ ਇਲਾਕੇ 'ਚ ਕੈਮੀਕਲ ਫ਼ੈਕਟਰੀ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਹੈ । ਮੌਕੇ 'ਤੋ ਪਹੁੰਚੀਆਂ ਅੱਗ ਬੁਝਾਊ ਦਸਤੇ ਦੀਆਂ ਤਿੰਨ ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਿਲਹਾਲ ਕਿਸੇ ਜਾਨੀ ....
ਉਤਰਾਖੰਡ : ਨਗਰ ਨਿਗਮ ਚੋਣਾਂ ਦਾ ਐਲਾਨ
. . .  1 day ago
ਦੇਹਰਾਦੂਨ, 15 ਅਕਤੂਬਰ - ਉਤਰਾਖੰਡ 'ਚ ਨਗਰ ਨਿਗਮ ਦੀਆਂ ਚੋਣਾਂ ਦੀ ਤਾਰੀਕ ਦਾ ਐਲਾਨ ਹੋ ਚੁੱਕਾ ਹੈ। 18 ਨਵੰਬਰ ਨੂੰ ਇਨ੍ਹਾਂ ਚੋਣਾਂ ਲਈ ਵੋਟਿੰਗ ਹੋਵੇਗੀ ਅਤੇ 20 ਨਵੰਬਰ ਨੂੰ ਨਤੀਜੇ ਐਲਾਨੇ ਜਾਣਗੇ। ਜਾਣਕਾਰੀ ਲਈ ਦੱਸ ਦੇਈਏ ਕਿ 92 'ਚੋਂ 84 ਨਗਰ ...
ਮੰਤਰੀ ਸਿੰਗਲਾ ਨੇ ਹਲਕਾ ਰਾਏਕੋਟ ਦੀਆਂ ਦੋ ਸੜਕਾਂ ਦੀ ਮੁਰੰਮਤ ਦੇ ਕੰਮਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਰਾਏਕੋਟ, 15 ਅਕਤੂਬਰ (ਨਾਮ ਪ੍ਰੀਤ ਸਿੰਘ ਗੋਗੀ, ਸੁਸ਼ੀਲ) - ਹਲਕਾ ਰਾਏਕੋਟ ਦੀਆਂ ਦੋ ਮਹੱਤਵਪੂਰਨ ਸੜਕਾਂ ਰਾਏਕੋਟ ਤੋਂ ਜਗਰਾਉਂ ਅਤੇ ਹਲਵਾਰਾ ਤੋਂ ਪੱਖੋਵਾਲ ਤੱਕ ਦਾ ਨਿਰਮਾਣ ਕਾਰਜ ਅੱਜ ਲੋਕ ਨਿਰਮਾਣ ਅਤੇ ਸੂਚਨਾ ਤਕਨਾਲੋਜੀ ਮੰਤਰੀ ਵਿਜੈ ਇੰਦਰਾ ਸਿੰਗਲਾ....
ਭਾਜਪਾ ਦਾ ਅਸਲ ਨਾਅਰਾ 'ਬੇਟੀ ਪੜ੍ਹਾਓ ਤੇ ਬੇਟੀ ਨੂੰ ਭਾਜਪਾ ਦੇ ਐੱਮ. ਐੱਲ. ਏ. ਤੋਂ ਬਚਾਓ' ਹੋਣਾ ਚਾਹੀਦੈ- ਰਾਹੁਲ
. . .  1 day ago
ਭੋਪਾਲ, 15 ਅਕਤੂਬਰ- ਮੱਧ ਪ੍ਰਦੇਸ਼ 'ਚ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ 'ਤੇ ਨਿਕਲੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਿੱਖਾ ਹਮਲਾ ਬੋਲਿਆ। ਰਾਹੁਲ ਨੇ ਕਿਹਾ ਕਿ ਮੋਦੀ ਦੇ ਦਿਲ 'ਚ ਦੱਬੇ-ਕੁਚਲੇ ਲੋਕਾਂ ਲਈ ਥਾਂ ਨਹੀਂ ਹੈ। ਉਹ...
ਦਿੱਲੀ ਹਾਈਕੋਰਟ ਨੇ ਦਿੱਤੇ ਤਿਹਾੜ ਜੇਲ੍ਹ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਹੁਕਮ
. . .  1 day ago
ਨਵੀਂ ਦਿੱਲੀ, 15 ਅਕਤੂਬਰ - ਦਿੱਲੀ ਹਾਈਕੋਰਟ ਨੇ ਤਿਹਾੜ ਜੇਲ੍ਹ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਹੁਕਮ ਦਿੱਤੇ ਹਨ। ਇਸ ਸੰਬੰਧੀ ਹਾਈਕੋਰਟ ਨੇ ਤਿਹਾੜ ਜੇਲ੍ਹ ਦੇ ਡੀ.ਜੀ. ਅਤੇ ਪੀ.ਡਬਲਯੂ.ਡੀ. ਦੇ ਸਕੱਤਰ ਨੂੰ ਕੈਮਰਿਆਂ ਨੂੰ ਲਗਾਉਣ ਸੰਬੰਧੀ ਇਕ ਬੈਠਕ ਕਰਨ....
ਜੰਮੂ-ਕਸ਼ਮੀਰ 'ਚ ਪੁਲਿਸ ਕਰਮਚਾਰੀਆਂ ਤੋਂ ਬੰਦੂਕਾਂ ਖੋਹ ਕੇ ਫ਼ਰਾਰ ਹੋਏ ਅੱਤਵਾਦੀ
. . .  1 day ago
ਸ੍ਰੀਨਗਰ, 15 ਅਕਤੂਬਰ- ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ 'ਚ ਸ਼ੱਕੀ ਅੱਤਵਾਦੀ ਇੱਕ ਸੇਵਾ ਮੁਕਤ ਪੁਲਿਸ ਕਰਮਚਾਰੀ ਦੀ ਸੁਰੱਖਿਆ 'ਚ ਤਾਇਨਾਤ ਪੁਲਿਸ ਕਰਮਚਾਰੀਆਂ ਤੋਂ ਦੋ ਬੰਦੂਕਾਂ ਖੋਹ ਕੇ ਫ਼ਰਾਰ ਹੋ ਗਏ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੀਤੀ ਰਾਤ ....
ਪਰਾਲੀ ਮਾਮਲੇ 'ਤੇ ਬੋਲੇ ਕੈਪਟਨ- ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਅਪੀਲ ਦਾ ਕੇਂਦਰ ਸਰਕਾਰ ਨਹੀਂ ਦੇ ਰਹੀ ਕੋਈ ਜਵਾਬ
. . .  1 day ago
ਚੰਡੀਗੜ੍ਹ, 15 ਅਕਤੂਬਰ- ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਪਰਾਲੀ ਸਾੜਨ ਵਾਲੇ ਕਿਸਾਨਾਂ ਵਿਰੁੱਧ ਕਾਰਵਾਈ ਲਈ ਉਹ ਕਾਨੂੰਨੀ ਤੌਰ 'ਤੇ ਬੱਝੇ ਹੋਏ ਹਨ। ਉਨ੍ਹਾਂ ਕਿਹਾ ਕਿ ਪਰਾਲੀ ਦੇ ਸੜਨ ਕਾਰਨ ਪੈਦਾ ਹੋਣ ਵਾਲੀ...
ਸ਼ਰਾਬ ਦੀ ਫੈਕਟਰੀ 'ਚ ਧਮਾਕੇ ਕਾਰਨ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਦਸੂਹਾ, 15 ਅਕਤੂਬਰ (ਚੰਦਨ ਕੌਸ਼ਲ)- ਏ. ਬੀ. ਸ਼ੂਗਰ ਮਿੱਲ ਦਸੂਹਾ ਵਿਖੇ ਅੱਜ ਸ਼ਰਾਬ ਦੀ ਇੱਕ ਫੈਕਟਰੀ ਦੇ ਬਾਇਲਰ 'ਚ ਅਚਾਨਕ ਧਮਾਕਾ ਹੋ ਗਿਆ। ਇਸ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਧਮਾਕਾ ਕਿਸ ਤਰ੍ਹਾਂ ਦਾ ਹੋਇਆ...
ਉੱਤਰ ਪ੍ਰਦੇਸ਼ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਚਾਰ ਦੀ ਮੌਤ
. . .  1 day ago
ਲਖਨਊ, 15 ਅਕਤੂਬਰ- ਉੱਤਰ ਪ੍ਰਦੇਸ਼ 'ਚ ਆਗਰਾ-ਲਖਨਊ ਐਕਸਪ੍ਰੈੱਸਵੇਅ 'ਤੇ ਅੱਜ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ ਚਾਰ ਲੋਕਾਂ ਦੀ ਮੌਤ ਹੋ ਗਈ। ਉੱਥੇ ਹੀ ਇਸ ਹਾਦਸੇ 'ਚ ਪੰਜ ਲੋਕ ਜ਼ਖ਼ਮੀ ਵੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ ਦਾਖ਼ਲ....
ਕੈਪਟਨ ਨੇ ਪੰਜਾਬ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਾਉਣ ਤੋਂ ਕੀਤਾ ਇਨਕਾਰ
. . .  1 day ago
ਲੁਟੇਰਿਆਂ ਨੇ ਦਿਨ-ਦਿਹਾੜੇ ਮੈਨੇਜਰ ਨੂੰ ਗੋਲੀ ਮਾਰ ਕੇ ਲੁੱਟੇ ਲੱਖਾਂ ਰੁਪਏ
. . .  1 day ago
ਕਸ਼ਮੀਰੀ ਵਿਦਿਆਰਥੀਆਂ ਦਾ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਨੂੰ ਛੱਡਣਾ ਮੰਦਭਾਗਾ - ਓਵੈਸੀ
. . .  1 day ago
ਆਉਂਦੇ ਵਿਧਾਨ ਸਭਾ ਸੈਸ਼ਨ 'ਚ ਅਧਿਆਪਕਾਂ ਦੇ ਮਸਲੇ 'ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ- ਕੈਪਟਨ
. . .  1 day ago
ਐੱਮ. ਜੇ. ਅਕਬਰ ਨੇ ਪ੍ਰਿਯਾ ਰਮਾਣੀ 'ਤੇ ਕੀਤਾ ਮਾਣਹਾਨੀ ਦਾ ਕੇਸ
. . .  1 day ago
ਪੰਜਾਬ ਦੇ ਸਟੇਟ ਐਵਾਰਡ ਪ੍ਰਾਪਤ 40 ਅਧਿਆਪਕਾਂ ਨੂੰ ਇਕ ਸਾਲ ਬੀਤ ਜਾਣ ਦੇ ਬਾਵਜੂਦ ਨਹੀਂ ਮਿਲੀ ਇਨਾਮੀ ਰਾਸ਼ੀ
. . .  1 day ago
ਸਕੂਲੀ ਬੱਸ ਪਲਟਣ ਕਾਰਨ ਇੱਕ ਦੀ ਮੌਤ
. . .  1 day ago
ਨਗਰ ਕੌਂਸਲ ਰਾਏਕੋਟ ਦੇ ਪ੍ਰਧਾਨ ਦੀ ਬਰਖ਼ਾਸਤਗੀ ਮਾਮਲੇ 'ਚ ਹਾਈਕੋਰਟ ਵੱਲੋਂ ਰੋਕ
. . .  1 day ago
2032 ਓਲੰਪਿਕ ਖੇਡਾਂ ਦੀ ਮੇਜ਼ਬਾਨੀ ਲਈ ਉੱਤਰੀ ਕੋਰੀਆ ਅਤੇ ਦੱਖਣੀ ਕੋਰੀਆ ਵਿਚਾਲੇ ਹੋਵੇਗੀ ਮੁਲਾਕਾਤ
. . .  1 day ago
ਕੱਲ੍ਹ ਹੋਵੇਗੀ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ
. . .  1 day ago
ਉੜੀਸਾ 'ਚ ਨਿਰਮਾਣ ਅਧੀਨ ਪੁਲ ਦੇ ਢਹਿ ਢੇਰੀ ਹੋਣ ਕਾਰਨ 14 ਮਜ਼ਦੂਰ ਜ਼ਖਮੀ
. . .  1 day ago
ਐੱਨ. ਆਈ. ਏ. ਵਲੋਂ ਖ਼ੁਲਾਸਾ, ਹਾਫ਼ਿਜ਼ ਸਈਦ ਦੇ ਪੈਸੇ ਨਾਲ ਹਰਿਆਣਾ 'ਚ ਬਣੀ ਮਸਜਿਦ
. . .  1 day ago
ਸਤੰਬਰ 'ਚ 5.13 ਫ਼ੀਸਦੀ 'ਤੇ ਪਹੁੰਚੀ ਮੁਦਰਾਸਫੀਤੀ ਦਰ
. . .  1 day ago
ਉਤਰਾਖੰਡ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 4 ਲੋਕਾਂ ਦੀ ਮੌਤ
. . .  1 day ago
ਕੈਪਟਨ ਵੱਲੋਂ ਗੁਰੂ ਨਗਰੀ 'ਚ 5 ਪੁਲਾਂ ਤੇ ਖੇਡ ਅਕੈਡਮੀ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ
. . .  1 day ago
ਪਟਿਆਲਾ : ਭੁੱਖ ਹੜਤਾਲ 'ਤੇ ਬੈਠੀ ਅਧਿਆਪਕਾਂ ਦੀ ਵਿਗੜੀ ਹਾਲਤ, ਹਸਪਤਾਲ 'ਚ ਦਾਖਲ
. . .  1 day ago
ਭਾਰਤੀ ਖੇਤਰ 'ਚ ਦਾਖ਼ਲ ਹੋਏ ਫੌਜੀ ਚੀਨੀ
. . .  1 day ago
ਪਟਿਆਲਾ ਵਿਖੇ ਅਧਿਆਪਕਾਂ ਵੱਲੋਂ ਲਾਏ ਪੱਕੇ ਮੋਰਚੇ ਨੂੰ ਸਮਰਥਨ ਦੇਣ ਪਹੁੰਚੇ ਸੁਰਜੀਤ ਸਿੰਘ ਰੱਖੜਾ
. . .  1 day ago
ਸੜਕ ਹਾਦਸੇ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਭਾਰਤੀ ਕਿਸਾਨ ਯੂਨੀਅਨ ਵਲੋਂ 21 ਅਕਤੂਬਰ ਨੂੰ ਅਧਿਆਪਕਾਂ ਦੀ ਹੋਣ ਵਾਲੀ ਰੈਲੀ 'ਚ ਪੂਰਨ ਸਾਥ ਦੇਣ ਦਾ ਐਲਾਨ
. . .  1 day ago
ਫਲਾਈਓਵਰਾਂ ਅਤੇ ਸਪੋਰਟਸ ਅਕੈਡਮੀ ਦਾ ਉਦਘਾਟਨ ਕਰਨ ਲਈ ਅੰਮ੍ਰਿਤਸਰ ਪਹੁੰਚੇ ਕੈਪਟਨ
. . .  1 day ago
ਕੱਲ੍ਹ ਤੋਂ ਸਵੇਰੇ 9 ਵਜੇ ਖੁੱਲ੍ਹਣਗੇ ਪੰਜਾਬ ਦੇ ਸਿਹਤ ਕੇਂਦਰ
. . .  1 day ago
ਕੈਨੇਡਾ 'ਚ ਵਾਪਰੇ ਸੜਕ ਹਾਦਸੇ 'ਚ ਪੰਜਾਬੀ ਨੌਜਵਾਨ ਦੀ ਮੌਤ
. . .  1 day ago
ਝਾਰਖੰਡ ਕੋਲਾ ਘਪਲਾ ਮਾਮਲਾ : ਨਵੀਨ ਜਿੰਦਲ ਸਮੇਤ 14 ਲੋਕਾਂ ਨੂੰ ਮਿਲੀ ਜ਼ਮਾਨਤ
. . .  1 day ago
ਨਨ ਜਬਰ ਜਨਾਹ ਮਾਮਲਾ : ਫਰੈਂਕੋ ਮੁਲੱਕਲ ਨੂੰ ਮਿਲੀ ਜ਼ਮਾਨਤ
. . .  1 day ago
ਏਅਰ ਇੰਡੀਆ ਦੀ ਉਡਾਣ 'ਚ ਵਾਪਰਿਆ ਹਾਦਸਾ, ਦਰਵਾਜ਼ਾ ਬੰਦ ਕਰਦੇ ਸਮੇਂ ਜਹਾਜ਼ 'ਚੋਂ ਡਿੱਗੀ ਏਅਰ ਹੋਸਟਸ
. . .  1 day ago
ਡਾਲਰ ਦੇ ਮੁਕਾਬਲੇ ਰੁਪਏ 'ਚ ਕਮਜ਼ੋਰੀ ਜਾਰੀ, 73.80 ਦੇ ਪੱਧਰ 'ਤੇ ਖੁੱਲ੍ਹਿਆ
. . .  1 day ago
ਗੁਜਰਾਤ ਦੇ ਮੁੱਖ ਮੰਤਰੀ ਰੁਪਾਣੀ ਨੇ ਯੋਗੀ ਨਾਲ ਕੀਤੀ ਮੁਲਾਕਾਤ
. . .  1 day ago
ਅਮਿਤਾਭ ਚੌਧਰੀ ਕਰਨਗੇ ਆਈ.ਸੀ.ਸੀ ਮੀਟਿੰਗ 'ਚ ਭਾਰਤ ਦੀ ਅਗਵਾਈ
. . .  1 day ago
ਪੱਤਰਕਾਰ 'ਤੇ ਹਮਲਾ ਕਰਨ ਵਾਲੇ 4 ਦੋਸ਼ੀ ਗ੍ਰਿਫ਼ਤਾਰ
. . .  1 day ago
ਸੋਨੇ ਦੇ 2 ਕਿੱਲੋ ਗਹਿਣਿਆਂ ਸਮੇਤ ਤਸਕਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਗਲੋਬਲ ਤੇਲ ਤੇ ਗੈਸ ਕੰਪਨੀ ਦੇ ਸੀ.ਈ.ਓਜ਼ ਨਾਲ ਕਰਨਗੇ ਮੀਟਿੰਗ
. . .  1 day ago
ਰਾਹੁਲ ਗਾਂਧੀ ਅੱਜ ਤੋਂ ਦੋ ਦਿਨ ਮੱਧ ਪ੍ਰਦੇਸ਼ ਦੌਰੇ 'ਤੇ
. . .  1 day ago
ਦਮਦਮ ਧਮਾਕਾ ਮਾਮਲੇ 'ਚ ਮ੍ਰਿਤਕਾਂ ਦੀ ਗਿਣਤੀ ਹੋਈ ਤਿੰਨ
. . .  1 day ago
ਪੰਜਾਬ 'ਚ ਅਧਿਆਪਕ ਅੱਜ ਡਿਊਟੀ ਦੌਰਾਨ ਲਗਾਉਣਗੇ ਕਾਲੇ ਬਿੱਲੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ

ਮਾਨਸਾ

ਨਗਰ ਕੌ ਾਸਲ ਬੁਢਲਾਡਾ ਦੇ ਵਾਰਡ ਨੰਬਰ 2 ਦੀ ਜ਼ਿਮਨੀ ਚੋਣ

ਬੁਢਲਾਡਾ, 13 ਫਰਵਰੀ (ਸਵਰਨ ਸਿੰਘ ਰਾਹੀ/ਦਰਸ਼ਨ ਸਿੰਘ ਬਰ੍ਹੇ)- ਨਗਰ ਕੌਾਸਲ ਬੁਢਲਾਡਾ ਦੇ ਵਾਰਡ ਨੰਬਰ 2 ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦਾਖਲ ਕਰਨ ਦੇ ਅੱਜ ਆਖ਼ਰੀ ਦਿਨ ਚੋਣ ਰਿਟਰਨਿੰਗ ਅਫ਼ਸਰ ਕਮ ਤਹਿਸੀਲਦਾਰ ਬੁਢਲਾਡਾ ਸੁਰਿੰਦਰ ਸਿੰਘ ਕੋਲ ਅੱਜ ਅਕਾਲੀ ਦਲ ਸਮੇਤ ਕੁਲ ਪੰਜ ਉਮੀਦਵਾਰਾਂ ਵਲੋਂ ਆਪੋ-ਆਪਣੇ ਕਾਗ਼ਜ਼ ਦਾਖਲ ਕੀਤੇ ਅਤੇ ਪਿਛਲੇ ਦਿਨੀਂ 2 ਉਮੀਦਵਾਰਾਂ ਵਲੋਂ ਦਾਖਲ ਕਰਵਾਏ ਕਾਗ਼ਜ਼ਾਂ ਸਣੇ ਹੁਣ ਕੁਲ 7 ਨਾਮਜ਼ਦਗੀਆਂ ਹੋ ਗਈਆਂ ਹਨ ਜਿਨ੍ਹਾਂ ਦੀ ਪੜਤਾਲ ਲਈ 15 ਫਰਵਰੀ ਦਾ ਦਿਨ ਨਿਰਧਾਰਿਤ ਹੈ ਅਤੇ 16 ਤਾਰੀਖ਼ ਨੂੰ ਕਾਗ਼ਜ਼ ਵਾਪਸ ਲਏ ਜਾ ਸਕਣਗੇ ਅਤੇ ਇਸੇ ਦਿਨ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ | ਆਪੋ ਆਪਣੇ ਵੱਡੀ ਗਿਣਤੀ ਸਮਰਥਕਾਂ ਨਾਲ ਅੱਜ ਨਾਮਜ਼ਦਗੀਆਂ ਦਾਖਲ ਕਰਨ ਵਾਲਿਆਂ 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਵਿੰਦਰ ਸਿੰਘ (ਸੁਭਾਸ਼ ਵਰਮਾ) ਉਸ ਦੇ ਭਰਾ ਹਰਨਿੰਦਰ ਸਿੰਘ ਬੱਬੂ ਤੋਂ ਇਲਾਵਾ ਰਾਕੇਸ਼ ਕੁਮਾਰ ਘੱਤੂ, ਮਨਪ੍ਰੀਤ ਸਿੰਘ ਬੰਤਾ ਚਹਿਲ ਖੀਵੇ ਵਾਲੇ, ਅਮਰਜੀਤ ਸਿੰਘ ਪੱਤਰਕਾਰ (ਤਿੰਨੋਂ ਆਜ਼ਾਦ ਉਮੀਦਵਾਰ) ਸ਼ਾਮਲ ਹਨ ਅਤੇ ਇਸ ਤੋਂ ਪਹਿਲਾ ਬੀਤੇ ਕੱਲ੍ਹ ਕਾਂਗਰਸ ਦੇ ਉਮੀਦਵਾਰ ਤੀਰਥ ਸਿੰਘ ਸਵੀਟੀ ਅਤੇ ਉਸ ਦੀ ਪਤਨੀ ਕੰਵਲਜੀਤ ਕੌਰ ਨੇ ਆਪਣੇ ਕਾਗ਼ਜ਼ ਦਾਖਲ ਕੀਤੇ ਸਨ | ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਅੱਜ ਸਵੇਰ ਵੇਲੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਵਿੰਦਰ ਸਿੰਘ (ਸੁਭਾਸ਼ ਵਰਮਾ) ਦੇ ਕਾਗ਼ਜ਼ ਦਾਖਲ ਕਰਨ ਮੌਕੇ ਤਹਿਸੀਲ ਕੰਪਲੈਕਸ ਦੇ ਅੰਦਰ ਤੇ ਬਾਹਰ ਵੱਡੀ ਗਿਣਤੀ ਪੁਲਿਸ ਫੋਰਸ ਤਾਇਨਾਤ ਸੀ ਕਿਉਂਕਿ ਅਕਾਲੀ ਦਲ ਦਾ ਇਹ ਉਮੀਦਵਾਰ ਪਿਛਲੇ ਦਸੰਬਰ ਮਹੀਨੇ ਹੋਏ ਇੱਕ ਲੜਾਈ ਝਗੜੇ ਦੇ ਕੇਸ ਚ ਪੁਲਿਸ ਨੂੰ ਲੋੜੀਂਦਾ ਸੀ | ਇਸ ਪੁਲਿਸ ਸਖ਼ਤੀ ਨੂੰ ਦੇਖਦਿਆਂ ਲੋਕਾਂ ਵਲੋਂ ਉਸ ਦੇ ਉਮੀਦਵਾਰ ਨਾ ਬਣਨ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ, ਜਿਸ ਨੂੰ ਝੂਠਾਂ ਸਾਬਤ ਕਰਦਿਆਂ ਬੇਸ਼ੱਕ ਉਮੀਦਵਾਰ ਸ੍ਰੀ ਵਰਮਾ ਨਾਮਜ਼ਦਗੀ ਦਾਖਲ ਕਰਨ ਲਈ ਖ਼ੁਦ ਤਾਂ ਨਹੀਂ ਪੁੱਜਾ ਅਤੇ ਉਸ ਦੀ ਗੈਰ ਹਾਜ਼ਰੀ 'ਚ ਉਸ ਦੇ ਵਕੀਲ ਸੁਸ਼ੀਲ ਬਾਂਸਲ ਨੇ ਉਸ ਦੇ ਕਾਗ਼ਜ਼ ਦਾਖਲ ਕਰਵਾਏ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਫਫੜੇ, ਪ੍ਰੇਮ ਕੁਮਾਰ ਅਰੋੜਾ, ਡਾ: ਨਿਸ਼ਾਨ ਸਿੰਘ, ਬੱਲਮ ਸਿੰਘ ਕਲੀਪੁਰ ਨੇ ਕਿਹਾ ਕਿ ਚੋਣ ਕਮਿਸ਼ਨ ਵਲੋਂ ਨਿਰਧਾਰਿਤ ਨਿਯਮਾਂ ਅਨੁਸਾਰ ਅਕਾਲੀ ਉਮੀਦਵਾਰ ਦੀਆਂ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ ਹਨ ਅਤੇ ਸਾਨੂੰ ਉਮੀਦ ਹੈ ਕਿ ਸਬੰਧਿਤ ਅਧਿਕਾਰੀ ਇਸ ਨੂੰ ਸਹੀ ਤਰੀਕੇ ਨਾਲ ਲੈਣਗੇ ਪਰ ਜੇਕਰ ਕਿਸੇ ਕਿਸਮ ਦੀ ਬੇਨਿਯਮੀ ਕੀਤੀ ਜਾਂਦੀ ਹੈ ਤਾਂ ਇਸ ਧੱਕੇਸ਼ਾਹੀ ਨੂੰ ਅਕਾਲੀ ਵਰਕਰ ਬਰਦਾਸ਼ਤ ਨਹੀਂ ਕਰਨਗੇ | ਇਸ ਮੌਕੇ ਸਰਕਲ ਪ੍ਰਧਾਨ ਜਥੇਦਾਰ ਅਮਰਜੀਤ ਸਿੰਘ ਕੁਲਾਣਾ, ਸ਼ਾਮ ਲਾਲ ਧਲੇਵਾਂ, ਹਰਮੇਲ ਸਿੰਘ ਕਲੀਪੁਰ, ਬਲਵੀਰ ਕੌਰ, ਸ਼ਹਿਰੀ ਪ੍ਰਧਾਨ ਰਜਿੰਦਰ ਚੌਧਰੀ, ਵਿੱਕੀ ਬੱਤਰਾ, ਰਜਿੰਦਰ ਝੰਡਾ, ਬਲਵੀਰ ਸਿੰਘ ਬੀਰੋਕੇ, ਪ੍ਰਕਾਸ਼ ਸਿੰਘ ਮੱਲ ਸਿੰਘ ਵਾਲਾ, ਸਾਬਕਾ ਚੇਅਰਮੈਨ ਸ਼ਮਸ਼ੇਰ ਸਿੰਘ ਗੁੱੜਦੀ, ਰਘਵੀਰ ਸਿੰਘ ਚਹਿਲ, ਸ਼ਹਿਰੀ ਯੂਥ ਪ੍ਰਧਾਨ ਤਨਜੋਤ ਸਿੰਘ ਸਾਹਨੀ, ਗੁਰਦੀਪ ਸਿੰਘ ਟੋਡਰਪੁਰ, ਹੰਸ ਰਾਜ ਅਹਿਮਦਪੁਰ, ਹੰਸਾ ਸਿੰਘ ਬੀ.ਓ. ਆਦਿ ਮੌਜੂਦ ਸਨ |

ਕਿਸਾਨਾਂ ਤੇ ਮਜ਼ਦੂਰਾਂ ਨੇ ਵਾਅਦਾ ਿਖ਼ਲਾਫ਼ੀ ਦੇ ਰੋਸ ਵਜੋਂ ਕੇਂਦਰ ਸਰਕਾਰ ਦੀ ਅਰਥੀ ਫੂਕੀ

ਮਾਨਸਾ, 13 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਜਮਹੂਰੀ ਕਿਸਾਨ ਸਭਾ ਵਲੋਂ ਪਿੰਡ ਸਹਾਰਨਾਂ ਵਿਖੇ ਕੇਂਦਰ ਸਰਕਾਰ ਦੀ ਅਰਥੀ ਫੂਕੀ ਗਈ ਅਤੇ ਪ੍ਰਧਾਨ ਮੰਤਰੀ ਤੇ ਵਿੱਤ ਮੰਤਰੀ ਦੇ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਸੰਬੋਧਨ ਕਰਦਿਆਂ ਜਥੇਬੰਦੀ ਦੇ ...

ਪੂਰੀ ਖ਼ਬਰ »

ਧੋਖਾਧੜੀ ਕਰਨ ਵਾਲਾ ਭਗੌੜਾ ਮਾਨਸਾ ਪੁਲਿਸ ਵਲੋਂ ਗਿ੍ਫ਼ਤਾਰ

ਮਾਨਸਾ, 13 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਤੇ ਮਾੜੇ ਅਨਸਰਾਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਜਿੱਥੇ ਭਗੌੜੇ ਨੂੰ ਗਿ੍ਫ਼ਤਾਰ ਕੀਤਾ ਹੈ ਉੱਥੇ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ ਵੀ ਇਕ ਵਿਅਕਤੀ ਨੂੰ ਜੇਲ੍ਹ ਭੇਜਿਆ ਹੈ | ਐਸ. ਐਸ. ...

ਪੂਰੀ ਖ਼ਬਰ »

ਆਦਰਸ਼ ਸਕੂਲ ਦੇ 5 ਮੁਅੱਤਲ ਅਧਿਆਪਕਾਂ ਨੂੰ ਕੀਤਾ ਬਹਾਲ

ਬੋਹਾ, 13 ਫਰਵਰੀ (ਸਲੋਚਨਾ ਤਾਂਗੜੀ)- ਸ਼ਹੀਦ ਊਧਮ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਬੋਹਾ ਦੇ ਸੇਵਾਵਾਂ ਤੋਂ ਮੁਅੱਤਲ ਕੀਤੇ ਗਏ 5 ਅਧਿਆਪਕਾਂ ਨੂੰ ਅਜੇ ਮੈਨੇਜਮੈਂਟ ਕਮੇਟੀ ਨੇ ਬਹਾਲ ਕਰ ਦਿੱਤਾ ਹੈ | ਜ਼ਿਕਰਯੋਗ ਹੈ ਕਿ ਅਧਿਆਪਕ ਪਰਵਿੰਦਰ ਸਿੰਘ ਸ਼ੇਰਖ਼ਾਂ ...

ਪੂਰੀ ਖ਼ਬਰ »

23ਵੀਂ ਜ਼ਿਲ੍ਹਾ ਕਾਨਫ਼ਰੰਸ ਮਾਨਸਾ ਵਿਖੇ 17 ਨੂੰ

ਮਾਨਸਾ, 13 ਫਰਵਰੀ (ਸ. ਰਿ.)- ਸੀ.ਪੀ.ਆਈ ਦੇ ਸੂਬਾ ਕਾਰਜਕਾਰਨੀ ਮੈਂਬਰ ਅਤੇ ਜ਼ਿਲ੍ਹਾ ਸਕੱਤਰ ਕਿ੍ਸ਼ਨ ਚੌਹਾਨ ਨੇ ਦੱਸਿਆ ਕਿ ਪਾਰਟੀ ਵਲੋਂ ਦੇਸ਼ ਪੱਧਰ 'ਤੇ ਵੱਖ-ਵੱਖ ਵਰਗਾਂ ਦੀਆਂ ਮੰਗਾਂ ਅਤੇ ਸਹੂਲਤਾਂ ਲਈ ਲਗਾਤਾਰ ਕਿਸਾਨਾਂ, ਮਜ਼ਦੂਰਾਂ ਦੇ ਕਰਜ਼ਾ ਮੁਆਫ਼ੀ, ...

ਪੂਰੀ ਖ਼ਬਰ »

ਸਮੱਸਿਆਵਾਂ ਸਬੰਧੀ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਦਿੱਤਾ

ਮਾਨਸਾ, 13 ਫਰਵਰੀ (ਸ. ਰਿ.)- ਸਥਾਨਕ ਵਾਰਡ ਨੰ: 1 ਠੂਠਿਆਂਵਾਲੀ ਰੋਡ ਦੇ ਵਸਨੀਕਾਂ ਨੇ (ਏਕਟੂ) ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਕਾਕਾ ਸਿੰਘ ਦੀ ਅਗਵਾਈ ਹੇਠ ਡੀ.ਸੀ. ਮਾਨਸਾ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਗਿਆ ਜਿੱਥੇ ਸ਼ਹਿਰ ਵਿਚ ...

ਪੂਰੀ ਖ਼ਬਰ »

ਪਿਕ-ਅਪ ਗੱਡੀ ਨੂੰ ਪਿੱਛੋਂ ਟੱਕਰ ਵੱਜਣ ਨਾਲ 1 ਦੀ ਮੌਤ, 7 ਜ਼ਖ਼ਮੀ

ਭੀਖੀ, 13 ਫਰਵਰੀ (ਗੁਰਿੰਦਰ ਸਿੰਘ ਔਲਖ)- ਸਥਾਨਕ ਮਾਨਸਾ ਰੋਡ 'ਤੇ ਤੜਕਸਾਰ ਸੈਫਰਨ ਰੈਸਟੋਰੈਂਟ ਨੇੜੇ ਇਕ ਪਿਕ-ਅਪ ਗੱਡੀ 'ਚ ਪਿੱਛੋਂ ਕੈਂਟਰ ਦੀ ਟੱਕਰ ਵੱਜਣ ਨਾਲ ਇਕ ਵਿਅਕਤੀ ਦੀ ਮੌਤ ਹੋਣ ਜਾਣ 'ਤੇ 7 ਵਿਅਕਤੀਆਂ ਦੇ ਜ਼ਖਮੀ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਐਸ. ...

ਪੂਰੀ ਖ਼ਬਰ »

ਮਾਨਸਾ ਵਿਚ 150 ਸਾਂਝੇ ਸੇਵਾ ਕੇਂਦਰ ਕਰ ਰਹੇ ਹਨ ਸੁਚਾਰੂ ਢੰਗ ਨਾਲ ਕੰਮ- ਡਿਪਟੀ ਕਮਿਸ਼ਨਰ

ਮਾਨਸਾ, 13 ਫਰਵਰੀ (ਸ. ਰਿ.)- ਹੁਣ ਵੋਟਰ ਕਾਰਡ, ਪੈਨ ਕਾਰਡ, ਪਾਸਪੋਰਟ, ਜੀ. ਐਸ. ਟੀ. ਨੰਬਰ ਲੈਣਾ, ਬੀਮਾ ਕਰਵਾਉਣਾ ਜਾਂ ਬਿਜਲੀ ਦੇ ਬਿੱਲ ਦਾ ਭੁਗਤਾਨ ਕਰਾਉਣ ਸਬੰਧੀ ਅਤੇ ਇਸ ਤਰ੍ਹਾਂ ਦੀਆਂ ਹੋਰ ਸੁਵਿਧਾਵਾਂ ਲੈਣ ਲਈ ਮਾਨਸਾ ਵਾਸੀਆਂ ਨੂੰ ਕਿਤੇ ਦੂਰ ਜਾਣ ਦੀ ਲੋੜ ਨਹੀਂ ...

ਪੂਰੀ ਖ਼ਬਰ »

ਅਧਿਕਾਰੀਆਂ ਦੇ ਭਰੋਸੇ ਤੋਂ ਬਾਅਦ ਬੀਜ ਵਿਕਰੇਤਾ ਦੀ ਦੁਕਾਨ ਅੱਗੇ ਦਿੱਤੇ ਜਾਣ ਵਾਲਾ ਧਰਨਾ ਮੁਲਤਵੀ

ਬੁਢਲਾਡਾ, 13 ਫਰਵਰੀ (ਸਵਰਨ ਸਿੰਘ ਰਾਹੀ)- ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸਥਾਨਕ ਸ਼ਹਿਰ ਦੇ ਗੋਲ ਚੱਕਰ ਬਾਜ਼ਾਰ 'ਚ ਸਥਿਤ ਇਕ ਬੀਜ ਵਿਕਰੇਤਾ ਦੀ ਦੁਕਾਨ ਅੱਗੇ ਅੱਜ ਦਿੱਤੇ ਜਾਣ ਵਾਲਾ ਰੋਸ ਧਰਨਾ ਐਸ. ਡੀ. ਐਮ. ਬੁਢਲਾਡਾ ਗੁਰਸਿਮਰਨ ਸਿੰਘ ...

ਪੂਰੀ ਖ਼ਬਰ »

ਮਾਈ ਭਾਗੋ ਕਾਲਜ ਵਿਖੇ ਸੱਤ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਸ਼ੁਰੂ

ਜੋਗਾ, 13 ਫਰਵਰੀ (ਪ. ਪ.) - ਮਾਈ ਭਾਗੋ ਕਾਲਜ ਆਫ਼ ਐਜੂਕੇਸ਼ਨ ਰੱਲਾ ਵਿਖੇ ਕੌਮੀ ਸੇਵਾ ਯੋਜਨਾ ਸੱਤ ਰੋਜ਼ਾ ਕੈਂਪ ਸ਼ੁਰੂ ਹੋਇਆ | ਉਦਘਾਟਨ ਸੰਦੀਪ ਘੰਡ ਲੇਖਾਕਾਰ ਨਹਿਰੂ ਯੁਵਾ ਕੇਂਦਰ ਮਾਨਸਾ ਨੇ ਕੀਤਾ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕੌਮੀ ਸੇਵਾ ਕੈਂਪਾਂ ਦੀ ਮਹੱਤਤਾ ...

ਪੂਰੀ ਖ਼ਬਰ »

ਰਾਮਾਂ ਪੁਲਿਸ ਵਲੋਂ ਹਰਿਆਣਾ ਨਾਜਾਇਜ਼ ਸ਼ਰਾਬ ਸਣੇ ਵਿਅਕਤੀ ਕਾਬੂ

ਰਾਮਾਂ ਮੰਡੀ, 13 ਫਰਵਰੀ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਪੁਲਿਸ ਵਲੋਂ ਹਰਿਆਣਾ ਨਾਜਾਇਜ਼ ਦੇਸੀ ਸ਼ਰਾਬ ਸਣੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਦਾ ਮਾਮਲਾ ਧਿਆਨ ਵਿਚ ਆਇਆ ਹੈ | ਐਸ.ਐਚ.ਓ ਹਰਬੰਸ ਸਿੰਘ ਦੇ ਦਿਸਾਂ ਨਿਰਦੇਸ਼ਾਂ ਹੇਠ ਨਸ਼ਾ ਵਿਰੋਧੀ ਮੁਹਿੰਮ ਤਹਿਤ ...

ਪੂਰੀ ਖ਼ਬਰ »

ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਨੂੰ ਨਿੱਘੀ ਵਿਦਾਇਗੀ ਦਿੱਤੀ

ਮਾਨਸਾ, 13 ਫਰਵਰੀ (ਧਾਲੀਵਾਲ)- ਜ਼ਿਲ੍ਹਾ ਸਹਿਕਾਰੀ ਇੰਸਪੈਕਟਰ ਅਤੇ ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ ਵਲੋਂ ਕਿ੍ਸ਼ਨ ਕੁਮਾਰ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਮਾਨਸਾ ਨੂੰ ਸੇਵਾ ਮੁਕਤ ਹੋਣ 'ਤੇ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਪਿੰਡ ਬਹਿਮਣ ਕੌਰ ਸਿੰਘ ਵਿਖੇ ਕਿਸਾਨ ਯੂਨੀਅਨ ਵਲੋਂ ਅਰਥੀ ਫੂਕ ਮੁਜ਼ਾਹਰਾ

ਸੀਂਗੋ ਮੰਡੀ, 13 ਫਰਵਰੀ (ਪਿ੍ੰਸ ਸੌਰਭ ਗਰਗ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਨਛੱਤਰ ਸਿੰਘ ਬਹਿਮਣ ਕੌਰ ਸਿੰਘ ਦੀ ਅਗਵਾਈ ਵਿਚ ਪਿੰਡ ਬਹਿਮਣ ਕੌਰ ਸਿੰਘ ਦੀ ਸੱਥ ਵਿਚ ਕੇਂਦਰ ਸਰਕਾਰ ਦੀ ਅਰਥੀ ਫੂਕੀ ਤੇ ਜੋ ਸਰਕਾਰ ਨੇ ਬਜਟ ...

ਪੂਰੀ ਖ਼ਬਰ »

540 ਬੋਤਲਾਂ ਹਰਿਆਣਾ ਮਾਰਕਾ ਸ਼ਰਾਬ ਸਮੇਤ ਕਾਬੂ

ਬਠਿੰਡਾ, 13 ਫਰਵਰੀ (ਸਟਾਫ਼ ਰਿਪੋਰਟਰ)- ਬਠਿੰਡਾ ਸੀ.ਆਈ.ਏ. ਸਟਾਫ਼-1 ਵਲੋਂ ਨਸ਼ੀਲੇ ਪਦਾਰਥਾਂ ਦੇ ਤਸਕਰੀ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਦੋ ਵਿਅਕਤੀਆਂ ਨੂੰ ਕਾਰ ਸਮੇਤ 540 ਬੋਤਲਾਂ ਹਰਿਆਣਾ ਮਾਰਕਾ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸੜਕ ਹਾਦਸਿਆਂ 'ਚ ਇਕ ਲੜਕੀ ਸਮੇਤ ਤਿੰਨ ਜ਼ਖ਼ਮੀ

ਬਠਿੰਡਾ, 13 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਸ਼ਹਿਰ ਵਿਚ ਵਾਪਰੇ ਸੜਕੀ ਹਾਦਸਿਆਂ ਵਿਚ ਇਕ ਲੜਕੀ ਸਮੇਤ ਤਿੰਨ ਵਿਅਕਤੀਆਂ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ ਜਿਨ੍ਹਾਂ ਨੂੰ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ | ਜਾਣਕਾਰੀ ਅਨੁਸਾਰ ਸਥਾਨਕ ...

ਪੂਰੀ ਖ਼ਬਰ »

ਪਿੰਡ ਦੇ ਛੱਪੜ ਵਿਚ ਮੱਛੀਆਂ ਮਰਨ ਨਾਲ ਭਿਆਨਕ ਬਿਮਾਰੀ ਫੈਲਣ ਦਾ ਖਦਸ਼ਾ

ਸੀਂਗੋ ਮੰਡੀ, 13 ਫਰਵਰੀ (ਲੱਕਵਿੰਦਰ ਸ਼ਰਮਾ)-ਸਥਾਨਕ ਮੰਡੀ ਦੇ ਬਹਿਣੀਵਾਲ ਸੜਕ 'ਤੇ ਸਥਿਤ ਪਾਣੀ ਦੇ ਗੰਦੇ ਛੱਪੜ ਵਿਚ ਮੱਛੀਆਂ ਮਰਨ ਨਾਲ ਬਿਮਾਰੀ ਫ਼ੈਲਣ ਦਾ ਖ਼ਦਸ਼ਾ ਬਣਿਆ ਹੋਇਆ ਹੈ | ਇਸ ਸਬੰਧੀ ਵੀਰਬੱਲ ਸਿੰਘ ਨੇ ਦੱਸਿਆ ਕਿ ਲਗਭਗ ਦੋ ਏਕੜ ਵਿਚ ਗੁਰੂਘਰ ਦੇ ਨਜ਼ਦੀਕ ...

ਪੂਰੀ ਖ਼ਬਰ »

ਕੋਟਸ਼ਮੀਰ ਦੀ ਵਾਰਡਬੰਦੀ ਦੁਬਾਰਾ ਕਰਨ ਦੀ ਮੰਗ ਉਠਣ ਲੱਗੀ

ਕੋਟਸ਼ਮੀਰ, 13 ਫਰਵਰੀ (ਰਣਜੀਤ ਸਿੰਘ ਬੁੱਟਰ)-ਨਗਰ ਕੋਟਸ਼ਮੀਰ ਅੰਦਰ ਪਹਿਲੀ ਵਾਰ ਨਗਰ ਪੰਚਾਇਤ ਬਣੀ ਹੈ ਅਤੇ ਪਹਿਲਾਂ ਇੱਥੇ ਸਰਪੰਚ ਦੀ ਚੋਣ ਹੁੰਦੀ ਸੀ | ਅਕਾਲੀ ਸਰਕਾਰ ਸਮੇਂ ਬਣੀ ਇਸ ਨਗਰ ਪੰਚਾਇਤ ਲਈ ਬਣੇ ਵਾਰਡਾਂ ਤੇ ਹੁਣ ਕਾਂਗਰਸੀ ਉਗਾਲਾ ਉਠਾਉਣ ਲੱਗੇ ਹਨ | ...

ਪੂਰੀ ਖ਼ਬਰ »

ਮਾਤਾ ਯਸ਼ੋਧਾ ਸਰਵਹਿੱਤਕਾਰੀ ਵਿੱਦਿਆ ਮੰਦਰ ਜੋਗਾ ਵਿਖੇ ਸਮਰਪਣ ਦਿਵਸ ਮਨਾਇਆ

ਜੋਗਾ, 13 ਫਰਵਰੀ (ਮਨਜੀਤ ਸਿੰਘ ਘੜੈਲੀ)- ਮਾਤਾ ਯਸ਼ੋਧਾ ਸਰਵਹਿੱਤਕਾਰੀ ਵਿੱਦਿਆ ਮੰਦਰ ਜੋਗਾ ਵਿਖੇ ਸਮਰਪਣ ਦਿਵਸ ਮਨਾਇਆ ਗਿਆ | ਜਿਸ ਵਿਚ ਸਕੂਲ ਦੇ ਬੱਚਿਆਂ ਅਤੇ ਸਮੂਹ ਸਟਾਫ਼ ਨੇ ਦੇਸ਼ ਦੇ ਹੋਰ ਅਜਿਹੇ ਸਕੂਲਾਂ ਲਈ ਇੱਕ ਰਾਸ਼ੀ ਇਕੱਠੀ ਕੀਤੀ ਜਿੱਥੇ ਬਹੁਤ ਹੀ ਗਰੀਬ ...

ਪੂਰੀ ਖ਼ਬਰ »

23 ਦੀ ਇਨਕਲਾਬੀ ਰੈਲੀ ਲਈ ਲਿਬਰੇਸ਼ਨ ਵਲੋਂ ਤਿਆਰੀਆਂ ਜ਼ੋਰਾਂ 'ਤੇ

ਭੀਖੀ, 13 ਫਰਵਰੀ (ਔਲਖ)- ਸੀ. ਪੀ. ਆਈ. (ਐਮ. ਐਲ.) ਲਿਬਰੇਸ਼ਨ ਵਲੋਂ 23 ਮਾਰਚ ਨੂੰ ਮਾਨਸਾ ਵਿਖੇ ਕੀਤੀ ਜਾ ਰਹੀ ਇਨਕਲਾਬੀ ਰੈਲੀ ਨੂੰ ਸਫਲ ਬਣਾਉਣ ਲਈ ਲੋਕਾਂ ਨਾਲ ਨੁੱਕੜ ਮੀਟਿੰਗਾਂ ਅਤੇ ਰੈਲੀਆਂ ਦਾ ਸਿਲਸਿਲਾ ਜਾਰੀ ਹੈ | ਰੈਲੀ ਦੀ ਤਿਆਰੀ ਵਜੋਂ ਸਥਾਨਕ ਵਾਰਡ ਨੰ: 5 'ਚ ਪਾਰਟੀ ...

ਪੂਰੀ ਖ਼ਬਰ »

ਬਰਨਾਲਾ ਵਿਖੇ ਮਹਾਂ ਰੈਲੀ 16 ਨੂੰ

ਮਾਨਸਾ, 13 ਫਰਵਰੀ (ਸ. ਰਿ.)- ਪੰਜਾਬ ਦੀਆਂ ਜਨਤਕ ਜਥੇਬੰਦੀਆਂ ਵਲੋਂ ਕਾਲੇ ਕਾਨੂੰਨਾਂ ਦੇ ਿਖ਼ਲਾਫ਼ 16 ਫਰਵਰੀ ਨੂੰ ਬਰਨਾਲਾ ਵਿਚ ਮਹਾਂ ਰੈਲੀ ਦੀਆਂ ਤਿਆਰੀਆਂ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਮਾਨਸਾ ਬਲਾਕ ਦੇ ਪਿੰਡ ਭੈਣੀਬਾਘਾ, ਬੁਰਜ ਰਾਠੀ, ਬੁਰਜ ...

ਪੂਰੀ ਖ਼ਬਰ »

ਕਿਸਾਨ ਸੰਮੇਲਨ ਦੀਆਂ ਤਿਆਰੀਆਂ ਸਬੰਧੀ ਜਵਾਹਰਕੇ ਵਲੋਂ ਲਾਮਬੰਦੀ ਮੀਟਿੰਗਾਂ

ਜੋਗਾ, 13 ਫਰਵਰੀ (ਮਨਜੀਤ ਸਿੰਘ ਘੜੈਲੀ)- ਸਤਨਾਮ ਸਿੰਘ ਬਹਿਰੂ ਕੌਮੀ ਪ੍ਰਧਾਨ ਇੰਡੀਆ ਫਾਰਮਰਜ਼ ਐਸੋਸੀਏਸ਼ਨ ਦੀ ਅਗਵਾਈ ਹੇਠ 3 ਮਾਰਚ ਨੂੰ ਮਾਨਸਾ ਵਿਖੇ ਕਰਵਾਏ ਜਾ ਰਹੇ ਕਿਸਾਨ ਸੰਮੇਲਨ ਦੀਆ ਤਿਆਰੀਆਂ ਸਬੰਧੀ ਅੱਜ ਗੁਰਸੇਵਕ ਸਿੰਘ ਜਵਾਹਰਕੇ ਵੱਲੋਂ ਪਿੰਡ ਰੱਲਾ, ...

ਪੂਰੀ ਖ਼ਬਰ »

ਕਾਲਜ ਦੇ ਅਧਿਆਪਕਾਂ ਵਲੋਂ ਬਾਈਕਾਟ ਦਾ ਫ਼ੈਸਲਾ

ਸਰਦੂਲਗੜ੍ਹ, 13 ਫਰਵਰੀ (ਪ. ਪ.)- ਸਥਾਨਕ ਬਲਰਾਜ ਸਿੰਘ ਭੂੰਦੜ ਯਾਦਗਾਰੀ ਯੂਨੀਵਰਸਿਟੀ ਕਾਲਜ ਦੇ ਠੇਕਾ ਭਰਤੀ ਸਟਾਫ਼ ਨੇ ਕਾਲਜ ਦੇ ਅਧਿਆਪਨ ਤੇ ਗ਼ੈਰ ਵਿੱਦਿਅਕ ਕੰਮਾਂ ਦਾ ਪੂਰਨ ਰੂਪ 'ਚ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਹੈ | ਅਧਿਆਪਕ ਆਗੂ ਪ੍ਰੋ: ਮਨਦੀਪ ਕੁਮਾਰ, ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਦਾ ਸਨਮਾਨ

ਜੋਗਾ, 13 ਫਰਵਰੀ (ਪ. ਪ.)- ਪਿੰਡ ਉੱਭਾ ਵਿਖੇ ਭਗਤ ਰਵੀਦਾਸ ਗੁਰਦੁਆਰਾ ਕਮੇਟੀ ਵਲਾੋ ਸਰਕਾਰੀ ਪ੍ਰਾਇਮਰੀ ਸਕੂਲ ਦੇ ਖੇਡਾਂ ਅਤੇ ਪੜ੍ਹਾਈ ਵਿੱਚੋਂ ਮੋਹਰੀ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਕਮੇਟੀ ਨੇ ਸਕੂਲ ਦੇ ਅਧਿਆਪਕ ਇਕਬਾਲ ਸਿੰਘ ਉੱਭਾ ਨੂੰ ਵੀ ...

ਪੂਰੀ ਖ਼ਬਰ »

ਪਿੰਡ ਦੋਦੜਾ 'ਚ ਪੈਨਸ਼ਨਾਂ ਦੀਆਂ ਖਾਤਾ ਕਾਪੀਆਂ ਵੰਡੀਆਂ

ਬੁਢਲਾਡਾ, 13 ਫਰਵਰੀ (ਸਵਰਨ ਸਿੰਘ ਰਾਹੀ)- ਪਿੰਡ ਦੋਦੜਾ ਦੇ ਸਾਬਕਾ ਸਰਪੰਚ ਅਤੇ ਸੀਨੀਅਰ ਕਾਂਗਰਸੀ ਆਗੂ ਗੁਰਚਰਨ ਸਿੰਘ ਦੋਦੜਾ ਅਤੇ ਹੋਰਨਾਂ ਆਗੂਆਂ ਨੇ ਪਿੰਡ ਦੇ ਜ਼ਰੂਰਤਮੰਦ ਬੁਢਾਪਾ ਪੈਨਸ਼ਨਰਾਂ ਨੂੰ ਨਵੀਆਂ ਲਗਵਾਈਆਂ ਪੈਨਸ਼ਨਾਂ ਦੀਆਂ ਖਾਤਾ ਕਾਪੀਆਂ ਵੰਡੀਆਂ | ...

ਪੂਰੀ ਖ਼ਬਰ »

ਭਲਵਾਨ ਸਿੰਘ ਨੇ ਬੀ. ਪੀ. ਈ. ਓ. ਬਰੇਟਾ ਵਜੋਂ ਅਹੁਦਾ ਸੰਭਾਲਿਆ

ਬਰੇਟਾ, 13 ਫਰਵਰੀ (ਰਵਿੰਦਰ ਕੌਰ ਮੰਡੇਰ)- ਪੰਜਾਬ ਸਰਕਾਰ ਦੁਆਰਾ ਸਿੱਧੀ ਭਰਤੀ ਦੇ ਕੋਟੇ ਤਹਿਤ ਸੈਂਟਰ ਹੈੱਡ ਟੀਚਰਾਂ ਤੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਪਦ ਉੱਨਤ ਕੀਤੇ ਭਲਵਾਨ ਸਿੰਘ ਸੈਂਟਰ ਹੈੱਡ ਟੀਚਰ ਸਰਕਾਰੀ ਪ੍ਰਾਇਮਰੀ ਸਕੂਲ ਜੋਗਾ (ਲੜਕੇ) ਨੇ ਬਲਾਕ ...

ਪੂਰੀ ਖ਼ਬਰ »

ਬੱਚਿਆਂ ਨੂੰ ਪੇਟ ਦੇ ਕੀੜਿਆਂ ਦੀਆਂ ਗੋਲੀਆਂ ਦਿੱਤੀਆਂ

ਭੀਖੀ, 13 ਫਰਵਰੀ (ਬਲਦੇਵ ਸਿੰਘ ਸਿੱਧੂ)- ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ ਮਨਾਉਂਦੇ ਹੋਏ ਡਾ. ਰਵਿੰਦਰ ਕੁਮਾਰ ਗਰਗ ਐਸ. ਐਮ. ਓ. ਬੁਢਲਾਡਾ ਦੀ ਅਗਵਾਈ ਚ ਇੱਕ ਸਾਲ ਤੋਂ ਲੈ ਕੇ 19 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਹੀਰੋਂ ਖ਼ੁਰਦ, ਗੁੜੱਦੀ ਅਤੇ ਗੁਰਨੇ ਕਲਾਂ ...

ਪੂਰੀ ਖ਼ਬਰ »

ਸੈਂਟਰ ਪੱਧਰ ਦੇ ਵਿੱਦਿਅਕ ਮੁਕਾਬਲੇ ਕਰਵਾਏ

ਝੁਨੀਰ, 13 ਫਰਵਰੀ (ਰਮਨਦੀਪ ਸਿੰਘ ਸੰਧੂ)- ਖਿਆਲੀ ਚਹਿਲਾਂਵਾਲੀ ਵਿਖੇ ਬਲਾਕ ਝੁਨੀਰ ਦੇ ਸੈਂਟਰ ਅਧੀਨ ਆਉਂਦੇ ਸਾਰੇ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਵਿੱਦਿਅਕ ਮੁਕਾਬਲੇ ਅਤੇ ਅਧਿਆਪਕਾਂ ਦੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ | ਜੂਨੀਅਰ ਗਰੁੱਪ ਵਿਚ ...

ਪੂਰੀ ਖ਼ਬਰ »

ਨੰਬਰਦਾਰਾਂ ਦੀ ਇਕੱਤਰਤਾ ਹੋਈ

ਸਰਦੂਲਗੜ੍ਹ, 13 ਫਰਵਰੀ (ਪ. ਪ.)- ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਸਰਦੂਲਗੜ੍ਹ ਦੀ ਇਕੱਤਰਤਾ ਬਲਾਕ ਪ੍ਰਧਾਨ ਸਰਬਜੀਤ ਸਿੰਘ ਦੀ ਅਗਵਾਈ 'ਚ ਸਥਾਨਕ ਕਚਹਿਰੀਆਂ ਵਿਖੇ ਹੋਈ | ਨੰਬਰਦਾਰਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਨੰਬਰਦਾਰੀ ਦੇ ਹੱਕ ਜੱਦੀ ਪੁਸ਼ਤੀ ਕੀਤੇ ਜਾਣ, ...

ਪੂਰੀ ਖ਼ਬਰ »

ਜੋਗਾ ਖੇਤਰ ਦੇ ਪਿੰਡਾਂ ਵਿਚ ਸਿੱਖਿਆ ਅਤੇ ਸਿਹਤ ਸਹੂਲਤਾਂ ਸੁਧਾਰਨ ਦੀ ਮੁੱਖ ਲੋੜ

ਬਲਜੀਤ ਸਿੰਘ ਅਕਲੀਆ ਜੋਗਾ, 13 ਫਰਵਰੀ- ਭਾਵੇਂ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਿੱਖਿਆ ਅਤੇ ਸਿਹਤ ਸਹੂਲਤਾਂ ਪ੍ਰਦਾਨ ਕਰਵਾਉਣ ਵਿਚ ਮੋਹਰੀ ਹੋਣ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ ਪਰ ਜੇਕਰ ਖੇਤਰ ਦੇ ਸੈਕੰਡਰੀ ਸਕੂਲਾਂ ਅਤੇ ਪਿੰਡਾਂ ਦੇ ਸਿਹਤ ਕੇਂਦਰਾਂ ਵਿਚ ...

ਪੂਰੀ ਖ਼ਬਰ »

ਕੌਮਾਂਤਰੀ ਮਾਂ ਬੋਲੀ ਨੂੰ ਸਮਰਪਿਤ ਜਾਗਰੂਕ ਮਾਰਚ ਕੱਢਿਆ

ਮਾਨਸਾ/ਬੁਢਲਾਡਾ, 13 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ/ਸਵਰਨ ਸਿੰਘ ਰਾਹੀ)- ਭਾਈ ਬਹਿਲੋ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫਫੜੇ ਭਾਈਕੇ ਵਲੋਂ 21 ਫਰਵਰੀ ਨੂੰ ਮਨਾਏ ਜਾ ਰਹੇ ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਜਾਗਰੂਕ ਮਾਰਚ ਕੱਢਿਆ ਗਿਆ | ਇਹ ਮਾਰਚ ਫਫੜੇ ...

ਪੂਰੀ ਖ਼ਬਰ »

ਪੜ੍ਹੋ ਪੰਜਾਬ ਪੜ੍ਹਾਓ' ਤਹਿਤ ਵਿੱਦਿਅਕ ਮੁਕਾਬਲੇ ਕਰਵਾਏ

ਸਰਦੂਲਗੜ੍ਹ, 13 ਫਰਵਰੀ (ਪ. ਪ.)- 'ਪੜ੍ਹੋ ਪੰਜਾਬ ਪੜ੍ਹਾਓ' ਪੰਜਾਬ ਤਹਿਤ ਸਰਦੂਲਗੜ੍ਹ ਬਲਾਕ ਅੰਦਰ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਦੇ ਕਲੱਸਟਰ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ ਗਏ | ਬੱਚਿਆਂ ਨੇ ਪਹਾੜੇ ਪੜ੍ਹਨਾ, ਪੰਜਾਬੀ, ਅੰਗਰੇਜ਼ੀ ਤੇ ਹਿੰਦੀ ਪੜ੍ਹਨ ਲਿਖਣ ਤੋਂ ...

ਪੂਰੀ ਖ਼ਬਰ »

ਦਾਖ਼ਲੇ ਵਧਾਉਣ ਲਈ ਜਾਗਰੂਕਤਾ ਰੈਲੀਆਂ ਕੱਢੀਆਂ

ਭੀਖੀ, 13 ਫਰਵਰੀ (ਪ. ਪ.)- ਸਿੱਖਿਆ ਵਿਭਾਗ ਦੇ ਹੁਕਮਾਂ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਗੁੜੱਦੀ ਤੇ ਸਰਕਾਰੀ ਸੈਕੰਡਰੀ ਸਕੂਲ ਹੀਰੋਂ ਖ਼ੁਰਦ ਦੇ ਬੱਚਿਆਂ ਨੇ ਜਾਗਰੂਕਤਾ ਰੈਲੀਆਂ ਕੱਢੀਆਂ | ਅਧਿਆਪਕ ਅਮਨਦੀਪ ਸ਼ਰਮਾ ਤੇ ਪਿ੍ੰਸੀਪਲ ਰਜਨੀ ਬਾਤਿਸ਼ ਨੇ ਸਰਕਾਰੀ ...

ਪੂਰੀ ਖ਼ਬਰ »

ਸਾਂਝ ਕੇਂਦਰਾਂ ਦੇ ਸਹਿਯੋਗ ਨਾਲ ਲਗਾਏ ਕੈਂਪ 'ਚ 50 ਯੂਨਿਟ ਖ਼ੂਨਦਾਨ

ਬੁਢਲਾਡਾ, 13 ਫਰਵਰੀ (ਸਵਰਨ ਸਿੰਘ ਰਾਹੀ/ਦਰਸ਼ਨ ਸਿੰਘ ਬਰ੍ਹੇ)- ਸਥਾਨਕ ਡੀ. ਐਸ. ਪੀ. ਦਫ਼ਤਰ ਵਿਖੇ ਤਹਿਸੀਲ ਦੇ ਵੱਖ-ਵੱਖ ਪੁਲਿਸ ਸਾਂਝ ਕੇਂਦਰਾਂ ਦੇ ਸਹਿਯੋਗ ਨਾਲ ਲਗਾਏ ਗਏ ਖ਼ੂਨਦਾਨ ਕੈਂਪ 'ਚ ਇਸ ਖੇਤਰ ਦੇ 50 ਨੌਜਵਾਨਾਂ ਨੇ ਖੂਨਦਾਨ ਕੀਤਾ | ਉਪ ਕਪਤਾਨ ਪੁਲਿਸ ਰਛਪਾਲ ...

ਪੂਰੀ ਖ਼ਬਰ »

7 ਰੋਜ਼ਾ ਬਾਲਗ ਸਿੱਖਿਆ ਕੈਂਪ ਸ਼ੁਰੂ

ਮਾਨਸਾ, 13 ਫਰਵਰੀ (ਸ. ਰਿ.)- ਨਹਿਰੂ ਯੁਵਾ ਕੇਂਦਰ ਵਲੋਂ ਮਾਲਵਾ ਪਬਲਿਕ ਹਾਈ ਸਕੂਲ ਖਿਆਲਾ ਕਲਾਂ ਵਿਖੇ 7 ਰੋਜ਼ਾ ਬਾਲਗ ਸਿੱਖਿਆ ਕਾੈਪ ਦੀ ਸ਼ੁਰੂਆਤ ਕੀਤੀ ਗਈ | ਨਹਿਰੂ ਯੁਵਾ ਕੇਂਦਰ ਦੇ ਜ਼ਿਲ੍ਹਾ ਕੋਆਰਡੀਨੇਟਰ ਪਰਮਜੀਤ ਕੌਰ ਸੋਹਲ ਅਤੇ ਸੀਨੀਅਰ ਲੇਖਾਕਾਰ ਸੰਦੀਪ ਘੰਡ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਹੋਈ ਮੀਟਿੰਗ

ਝੁਨੀਰ, 13 ਫਰਵਰੀ (ਨਿ. ਪ. ਪ.)- ਸਥਾਨਕ ਡੇਰਾ ਬਾਬਾ ਧਿਆਨ ਦਾਸ ਵਿਖੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਅਹਿਮ ਬਲਾਕ ਪ੍ਰਧਾਨ ਬਾਬੂ ਸਿੰਘ ਧਿੰਗੜ ਦੀ ਅਗਵਾਈ ਹੇਠ ਹੋਈ | ਇਸ ਮੌਕੇ 23 ਫਰਵਰੀ ਨੂੰ ਦਿੱਲੀ ਨੂੰ ਜਾਣ ਵਾਲੇ ਰਸਤੇ ਜਾਮ ਕਰਨ ਸਬੰਧੀ ਵਿਚਾਰ ਚਰਚਾ ਕੀਤੀ ਗਈ | ...

ਪੂਰੀ ਖ਼ਬਰ »

ਬੋੜਾਵਾਲ ਕਾਲਜ 'ਚ ਅੰਤਰਰਾਸ਼ਟਰੀ ਸਭਿਆਚਾਰਕ ਮੇਲਾ ਅੱਜ

ਬੁਢਲਾਡਾ, 13 ਫਰਵਰੀ (ਰਾਹੀ)- ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ 14 ਫਰਵਰੀ ਨੂੰ ਅੰਤਰਰਾਸ਼ਟਰੀ ਲੋਕ ਸਭਿਆਚਾਰਕ ਮੇਲਾ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਕਾਲਜ ਪਿ੍ੰਸੀਪਲ ਕਿਰਨਜੀਤ ਕੌਰ ਚੌਹਾਨ ਨੇ ਦੱਸਿਆ ਕਿ ਦਵਿੰਦਰ ਸਿੰਘ ਛੀਨਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX