ਤਾਜਾ ਖ਼ਬਰਾਂ


ਯਮੁਨਾ 'ਚ 2 ਵਿਦਿਆਰਥੀਆਂ ਦੇ ਡੁੱਬਣ ਨਾਲ ਮੌਤ
. . .  1 day ago
ਪੁਲਵਾਮਾ 'ਚ ਸੀ ਆਰ ਪੀ ਐਫ ਕੈਂਪ 'ਤੇ ਅੱਤਵਾਦੀਆਂ ਦਾ ਹਮਲਾ
. . .  1 day ago
ਇੰਡੋ-ਨੇਪਾਲ ਬਾਰਡਰ ਤੋਂ 50 ਲੱਖ ਦੀ ਹੈਰੋਇਨ ਨਾਲ 2 ਤਸਕਰ ਕਾਬੂ
. . .  1 day ago
ਅਫ਼ਗ਼ਾਨਿਸਤਾਨ: ਗੱਠਜੋੜ ਸੈਨਾ ਦੇ ਹਵਾਈ ਹਮਲੇ 'ਚ ਮਾਰੇ ਗਏ 13 ਅੱਤਵਾਦੀ
. . .  1 day ago
ਕਾਬੁਲ, 15 ਅਕਤੂਬਰ - ਅਫ਼ਗ਼ਾਨਿਸਤਾਨ ਦੇ ਦੱਖਣ-ਪੂਰਬੀ ਗਜਨੀ ਸੂਬੇ 'ਚ ਸੋਮਵਾਰ ਨੂੰ ਗੱਠਜੋੜ ਸੈਨਾ ਦੇ ਹਵਾਈ ਹਮਲਿਆਂ 'ਚ ਘੱਟ ਤੋਂ ਘੱਟ 13 ਅੱਤਵਾਦੀ ਮਾਰੇ ਗਏ । ਇਹ ਜਾਣਕਾਰੀ ਅਫ਼ਗਾਨੀ ਰੱਖਿਆ ਮੰਤਰਾਲੇ ਦੇ ਸੂਤਰਾਂ ਵੱਲੋਂ ਦਿੱਤੀ ਗਈ....
10 ਕਿੱਲੋ ਅਫ਼ੀਮ ਸਮੇਤ ਦੋ ਕਾਬੂ
. . .  1 day ago
ਰਾਏਕੋਟ, 15 ਅਕਤੂਬਰ (ਨਾਮਪ੍ਰੀਤ ਸਿੰਘ ਗੋਗੀ, ਸੁਸ਼ੀਲ) - ਪੁਲਿਸ ਜ਼ਿਲ੍ਹਾ ਲੁਧਿਆਣਾ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਰਾਏਕੋਟ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਥਾਨਾ ਸਦਰ ਰਾਏਕੋਟ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ 10 ਕਿੱਲੋ ....
ਰੂਸ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਮਾਸਕੋ, 15 ਅਕਤੂਬਰ - ਰੂਸ ਦੇ ਪੂਰਬੀ ਤਟ 'ਤੇ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਇਸ ਭੂਚਾਲ ਦੀ ਤੀਬਰਤਾ 5.8 ਮਾਪੀ ਗਈ ਹੈ। ਹਾਲਾਂਕਿ ਇਸ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ....
ਕੋਲਕਾਤਾ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਬੈਂਗਲੁਰੂ, 15 ਅਕਤੂਬਰ - ਕੋਲਕਾਤਾ ਦੇ ਟਾਂਗਰਾ ਇਲਾਕੇ 'ਚ ਕੈਮੀਕਲ ਫ਼ੈਕਟਰੀ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਹੈ । ਮੌਕੇ 'ਤੋ ਪਹੁੰਚੀਆਂ ਅੱਗ ਬੁਝਾਊ ਦਸਤੇ ਦੀਆਂ ਤਿੰਨ ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਿਲਹਾਲ ਕਿਸੇ ਜਾਨੀ ....
ਉਤਰਾਖੰਡ : ਨਗਰ ਨਿਗਮ ਚੋਣਾਂ ਦਾ ਐਲਾਨ
. . .  1 day ago
ਦੇਹਰਾਦੂਨ, 15 ਅਕਤੂਬਰ - ਉਤਰਾਖੰਡ 'ਚ ਨਗਰ ਨਿਗਮ ਦੀਆਂ ਚੋਣਾਂ ਦੀ ਤਾਰੀਕ ਦਾ ਐਲਾਨ ਹੋ ਚੁੱਕਾ ਹੈ। 18 ਨਵੰਬਰ ਨੂੰ ਇਨ੍ਹਾਂ ਚੋਣਾਂ ਲਈ ਵੋਟਿੰਗ ਹੋਵੇਗੀ ਅਤੇ 20 ਨਵੰਬਰ ਨੂੰ ਨਤੀਜੇ ਐਲਾਨੇ ਜਾਣਗੇ। ਜਾਣਕਾਰੀ ਲਈ ਦੱਸ ਦੇਈਏ ਕਿ 92 'ਚੋਂ 84 ਨਗਰ ...
ਮੰਤਰੀ ਸਿੰਗਲਾ ਨੇ ਹਲਕਾ ਰਾਏਕੋਟ ਦੀਆਂ ਦੋ ਸੜਕਾਂ ਦੀ ਮੁਰੰਮਤ ਦੇ ਕੰਮਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਰਾਏਕੋਟ, 15 ਅਕਤੂਬਰ (ਨਾਮ ਪ੍ਰੀਤ ਸਿੰਘ ਗੋਗੀ, ਸੁਸ਼ੀਲ) - ਹਲਕਾ ਰਾਏਕੋਟ ਦੀਆਂ ਦੋ ਮਹੱਤਵਪੂਰਨ ਸੜਕਾਂ ਰਾਏਕੋਟ ਤੋਂ ਜਗਰਾਉਂ ਅਤੇ ਹਲਵਾਰਾ ਤੋਂ ਪੱਖੋਵਾਲ ਤੱਕ ਦਾ ਨਿਰਮਾਣ ਕਾਰਜ ਅੱਜ ਲੋਕ ਨਿਰਮਾਣ ਅਤੇ ਸੂਚਨਾ ਤਕਨਾਲੋਜੀ ਮੰਤਰੀ ਵਿਜੈ ਇੰਦਰਾ ਸਿੰਗਲਾ....
ਭਾਜਪਾ ਦਾ ਅਸਲ ਨਾਅਰਾ 'ਬੇਟੀ ਪੜ੍ਹਾਓ ਤੇ ਬੇਟੀ ਨੂੰ ਭਾਜਪਾ ਦੇ ਐੱਮ. ਐੱਲ. ਏ. ਤੋਂ ਬਚਾਓ' ਹੋਣਾ ਚਾਹੀਦੈ- ਰਾਹੁਲ
. . .  1 day ago
ਭੋਪਾਲ, 15 ਅਕਤੂਬਰ- ਮੱਧ ਪ੍ਰਦੇਸ਼ 'ਚ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ 'ਤੇ ਨਿਕਲੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਿੱਖਾ ਹਮਲਾ ਬੋਲਿਆ। ਰਾਹੁਲ ਨੇ ਕਿਹਾ ਕਿ ਮੋਦੀ ਦੇ ਦਿਲ 'ਚ ਦੱਬੇ-ਕੁਚਲੇ ਲੋਕਾਂ ਲਈ ਥਾਂ ਨਹੀਂ ਹੈ। ਉਹ...
ਦਿੱਲੀ ਹਾਈਕੋਰਟ ਨੇ ਦਿੱਤੇ ਤਿਹਾੜ ਜੇਲ੍ਹ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਹੁਕਮ
. . .  1 day ago
ਨਵੀਂ ਦਿੱਲੀ, 15 ਅਕਤੂਬਰ - ਦਿੱਲੀ ਹਾਈਕੋਰਟ ਨੇ ਤਿਹਾੜ ਜੇਲ੍ਹ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਹੁਕਮ ਦਿੱਤੇ ਹਨ। ਇਸ ਸੰਬੰਧੀ ਹਾਈਕੋਰਟ ਨੇ ਤਿਹਾੜ ਜੇਲ੍ਹ ਦੇ ਡੀ.ਜੀ. ਅਤੇ ਪੀ.ਡਬਲਯੂ.ਡੀ. ਦੇ ਸਕੱਤਰ ਨੂੰ ਕੈਮਰਿਆਂ ਨੂੰ ਲਗਾਉਣ ਸੰਬੰਧੀ ਇਕ ਬੈਠਕ ਕਰਨ....
ਜੰਮੂ-ਕਸ਼ਮੀਰ 'ਚ ਪੁਲਿਸ ਕਰਮਚਾਰੀਆਂ ਤੋਂ ਬੰਦੂਕਾਂ ਖੋਹ ਕੇ ਫ਼ਰਾਰ ਹੋਏ ਅੱਤਵਾਦੀ
. . .  1 day ago
ਸ੍ਰੀਨਗਰ, 15 ਅਕਤੂਬਰ- ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ 'ਚ ਸ਼ੱਕੀ ਅੱਤਵਾਦੀ ਇੱਕ ਸੇਵਾ ਮੁਕਤ ਪੁਲਿਸ ਕਰਮਚਾਰੀ ਦੀ ਸੁਰੱਖਿਆ 'ਚ ਤਾਇਨਾਤ ਪੁਲਿਸ ਕਰਮਚਾਰੀਆਂ ਤੋਂ ਦੋ ਬੰਦੂਕਾਂ ਖੋਹ ਕੇ ਫ਼ਰਾਰ ਹੋ ਗਏ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੀਤੀ ਰਾਤ ....
ਪਰਾਲੀ ਮਾਮਲੇ 'ਤੇ ਬੋਲੇ ਕੈਪਟਨ- ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਅਪੀਲ ਦਾ ਕੇਂਦਰ ਸਰਕਾਰ ਨਹੀਂ ਦੇ ਰਹੀ ਕੋਈ ਜਵਾਬ
. . .  1 day ago
ਚੰਡੀਗੜ੍ਹ, 15 ਅਕਤੂਬਰ- ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਪਰਾਲੀ ਸਾੜਨ ਵਾਲੇ ਕਿਸਾਨਾਂ ਵਿਰੁੱਧ ਕਾਰਵਾਈ ਲਈ ਉਹ ਕਾਨੂੰਨੀ ਤੌਰ 'ਤੇ ਬੱਝੇ ਹੋਏ ਹਨ। ਉਨ੍ਹਾਂ ਕਿਹਾ ਕਿ ਪਰਾਲੀ ਦੇ ਸੜਨ ਕਾਰਨ ਪੈਦਾ ਹੋਣ ਵਾਲੀ...
ਸ਼ਰਾਬ ਦੀ ਫੈਕਟਰੀ 'ਚ ਧਮਾਕੇ ਕਾਰਨ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਦਸੂਹਾ, 15 ਅਕਤੂਬਰ (ਚੰਦਨ ਕੌਸ਼ਲ)- ਏ. ਬੀ. ਸ਼ੂਗਰ ਮਿੱਲ ਦਸੂਹਾ ਵਿਖੇ ਅੱਜ ਸ਼ਰਾਬ ਦੀ ਇੱਕ ਫੈਕਟਰੀ ਦੇ ਬਾਇਲਰ 'ਚ ਅਚਾਨਕ ਧਮਾਕਾ ਹੋ ਗਿਆ। ਇਸ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਧਮਾਕਾ ਕਿਸ ਤਰ੍ਹਾਂ ਦਾ ਹੋਇਆ...
ਉੱਤਰ ਪ੍ਰਦੇਸ਼ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਚਾਰ ਦੀ ਮੌਤ
. . .  1 day ago
ਲਖਨਊ, 15 ਅਕਤੂਬਰ- ਉੱਤਰ ਪ੍ਰਦੇਸ਼ 'ਚ ਆਗਰਾ-ਲਖਨਊ ਐਕਸਪ੍ਰੈੱਸਵੇਅ 'ਤੇ ਅੱਜ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ ਚਾਰ ਲੋਕਾਂ ਦੀ ਮੌਤ ਹੋ ਗਈ। ਉੱਥੇ ਹੀ ਇਸ ਹਾਦਸੇ 'ਚ ਪੰਜ ਲੋਕ ਜ਼ਖ਼ਮੀ ਵੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ ਦਾਖ਼ਲ....
ਕੈਪਟਨ ਨੇ ਪੰਜਾਬ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਾਉਣ ਤੋਂ ਕੀਤਾ ਇਨਕਾਰ
. . .  1 day ago
ਲੁਟੇਰਿਆਂ ਨੇ ਦਿਨ-ਦਿਹਾੜੇ ਮੈਨੇਜਰ ਨੂੰ ਗੋਲੀ ਮਾਰ ਕੇ ਲੁੱਟੇ ਲੱਖਾਂ ਰੁਪਏ
. . .  1 day ago
ਕਸ਼ਮੀਰੀ ਵਿਦਿਆਰਥੀਆਂ ਦਾ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਨੂੰ ਛੱਡਣਾ ਮੰਦਭਾਗਾ - ਓਵੈਸੀ
. . .  1 day ago
ਆਉਂਦੇ ਵਿਧਾਨ ਸਭਾ ਸੈਸ਼ਨ 'ਚ ਅਧਿਆਪਕਾਂ ਦੇ ਮਸਲੇ 'ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ- ਕੈਪਟਨ
. . .  1 day ago
ਐੱਮ. ਜੇ. ਅਕਬਰ ਨੇ ਪ੍ਰਿਯਾ ਰਮਾਣੀ 'ਤੇ ਕੀਤਾ ਮਾਣਹਾਨੀ ਦਾ ਕੇਸ
. . .  1 day ago
ਪੰਜਾਬ ਦੇ ਸਟੇਟ ਐਵਾਰਡ ਪ੍ਰਾਪਤ 40 ਅਧਿਆਪਕਾਂ ਨੂੰ ਇਕ ਸਾਲ ਬੀਤ ਜਾਣ ਦੇ ਬਾਵਜੂਦ ਨਹੀਂ ਮਿਲੀ ਇਨਾਮੀ ਰਾਸ਼ੀ
. . .  1 day ago
ਸਕੂਲੀ ਬੱਸ ਪਲਟਣ ਕਾਰਨ ਇੱਕ ਦੀ ਮੌਤ
. . .  1 day ago
ਨਗਰ ਕੌਂਸਲ ਰਾਏਕੋਟ ਦੇ ਪ੍ਰਧਾਨ ਦੀ ਬਰਖ਼ਾਸਤਗੀ ਮਾਮਲੇ 'ਚ ਹਾਈਕੋਰਟ ਵੱਲੋਂ ਰੋਕ
. . .  1 day ago
2032 ਓਲੰਪਿਕ ਖੇਡਾਂ ਦੀ ਮੇਜ਼ਬਾਨੀ ਲਈ ਉੱਤਰੀ ਕੋਰੀਆ ਅਤੇ ਦੱਖਣੀ ਕੋਰੀਆ ਵਿਚਾਲੇ ਹੋਵੇਗੀ ਮੁਲਾਕਾਤ
. . .  1 day ago
ਕੱਲ੍ਹ ਹੋਵੇਗੀ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ
. . .  1 day ago
ਉੜੀਸਾ 'ਚ ਨਿਰਮਾਣ ਅਧੀਨ ਪੁਲ ਦੇ ਢਹਿ ਢੇਰੀ ਹੋਣ ਕਾਰਨ 14 ਮਜ਼ਦੂਰ ਜ਼ਖਮੀ
. . .  1 day ago
ਐੱਨ. ਆਈ. ਏ. ਵਲੋਂ ਖ਼ੁਲਾਸਾ, ਹਾਫ਼ਿਜ਼ ਸਈਦ ਦੇ ਪੈਸੇ ਨਾਲ ਹਰਿਆਣਾ 'ਚ ਬਣੀ ਮਸਜਿਦ
. . .  1 day ago
ਸਤੰਬਰ 'ਚ 5.13 ਫ਼ੀਸਦੀ 'ਤੇ ਪਹੁੰਚੀ ਮੁਦਰਾਸਫੀਤੀ ਦਰ
. . .  1 day ago
ਉਤਰਾਖੰਡ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 4 ਲੋਕਾਂ ਦੀ ਮੌਤ
. . .  1 day ago
ਕੈਪਟਨ ਵੱਲੋਂ ਗੁਰੂ ਨਗਰੀ 'ਚ 5 ਪੁਲਾਂ ਤੇ ਖੇਡ ਅਕੈਡਮੀ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ
. . .  1 day ago
ਪਟਿਆਲਾ : ਭੁੱਖ ਹੜਤਾਲ 'ਤੇ ਬੈਠੀ ਅਧਿਆਪਕਾਂ ਦੀ ਵਿਗੜੀ ਹਾਲਤ, ਹਸਪਤਾਲ 'ਚ ਦਾਖਲ
. . .  1 day ago
ਭਾਰਤੀ ਖੇਤਰ 'ਚ ਦਾਖ਼ਲ ਹੋਏ ਫੌਜੀ ਚੀਨੀ
. . .  1 day ago
ਪਟਿਆਲਾ ਵਿਖੇ ਅਧਿਆਪਕਾਂ ਵੱਲੋਂ ਲਾਏ ਪੱਕੇ ਮੋਰਚੇ ਨੂੰ ਸਮਰਥਨ ਦੇਣ ਪਹੁੰਚੇ ਸੁਰਜੀਤ ਸਿੰਘ ਰੱਖੜਾ
. . .  1 day ago
ਸੜਕ ਹਾਦਸੇ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਭਾਰਤੀ ਕਿਸਾਨ ਯੂਨੀਅਨ ਵਲੋਂ 21 ਅਕਤੂਬਰ ਨੂੰ ਅਧਿਆਪਕਾਂ ਦੀ ਹੋਣ ਵਾਲੀ ਰੈਲੀ 'ਚ ਪੂਰਨ ਸਾਥ ਦੇਣ ਦਾ ਐਲਾਨ
. . .  1 day ago
ਫਲਾਈਓਵਰਾਂ ਅਤੇ ਸਪੋਰਟਸ ਅਕੈਡਮੀ ਦਾ ਉਦਘਾਟਨ ਕਰਨ ਲਈ ਅੰਮ੍ਰਿਤਸਰ ਪਹੁੰਚੇ ਕੈਪਟਨ
. . .  1 day ago
ਕੱਲ੍ਹ ਤੋਂ ਸਵੇਰੇ 9 ਵਜੇ ਖੁੱਲ੍ਹਣਗੇ ਪੰਜਾਬ ਦੇ ਸਿਹਤ ਕੇਂਦਰ
. . .  1 day ago
ਕੈਨੇਡਾ 'ਚ ਵਾਪਰੇ ਸੜਕ ਹਾਦਸੇ 'ਚ ਪੰਜਾਬੀ ਨੌਜਵਾਨ ਦੀ ਮੌਤ
. . .  1 day ago
ਝਾਰਖੰਡ ਕੋਲਾ ਘਪਲਾ ਮਾਮਲਾ : ਨਵੀਨ ਜਿੰਦਲ ਸਮੇਤ 14 ਲੋਕਾਂ ਨੂੰ ਮਿਲੀ ਜ਼ਮਾਨਤ
. . .  1 day ago
ਨਨ ਜਬਰ ਜਨਾਹ ਮਾਮਲਾ : ਫਰੈਂਕੋ ਮੁਲੱਕਲ ਨੂੰ ਮਿਲੀ ਜ਼ਮਾਨਤ
. . .  1 day ago
ਏਅਰ ਇੰਡੀਆ ਦੀ ਉਡਾਣ 'ਚ ਵਾਪਰਿਆ ਹਾਦਸਾ, ਦਰਵਾਜ਼ਾ ਬੰਦ ਕਰਦੇ ਸਮੇਂ ਜਹਾਜ਼ 'ਚੋਂ ਡਿੱਗੀ ਏਅਰ ਹੋਸਟਸ
. . .  1 day ago
ਡਾਲਰ ਦੇ ਮੁਕਾਬਲੇ ਰੁਪਏ 'ਚ ਕਮਜ਼ੋਰੀ ਜਾਰੀ, 73.80 ਦੇ ਪੱਧਰ 'ਤੇ ਖੁੱਲ੍ਹਿਆ
. . .  1 day ago
ਗੁਜਰਾਤ ਦੇ ਮੁੱਖ ਮੰਤਰੀ ਰੁਪਾਣੀ ਨੇ ਯੋਗੀ ਨਾਲ ਕੀਤੀ ਮੁਲਾਕਾਤ
. . .  1 day ago
ਅਮਿਤਾਭ ਚੌਧਰੀ ਕਰਨਗੇ ਆਈ.ਸੀ.ਸੀ ਮੀਟਿੰਗ 'ਚ ਭਾਰਤ ਦੀ ਅਗਵਾਈ
. . .  1 day ago
ਪੱਤਰਕਾਰ 'ਤੇ ਹਮਲਾ ਕਰਨ ਵਾਲੇ 4 ਦੋਸ਼ੀ ਗ੍ਰਿਫ਼ਤਾਰ
. . .  1 day ago
ਸੋਨੇ ਦੇ 2 ਕਿੱਲੋ ਗਹਿਣਿਆਂ ਸਮੇਤ ਤਸਕਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਗਲੋਬਲ ਤੇਲ ਤੇ ਗੈਸ ਕੰਪਨੀ ਦੇ ਸੀ.ਈ.ਓਜ਼ ਨਾਲ ਕਰਨਗੇ ਮੀਟਿੰਗ
. . .  1 day ago
ਰਾਹੁਲ ਗਾਂਧੀ ਅੱਜ ਤੋਂ ਦੋ ਦਿਨ ਮੱਧ ਪ੍ਰਦੇਸ਼ ਦੌਰੇ 'ਤੇ
. . .  1 day ago
ਦਮਦਮ ਧਮਾਕਾ ਮਾਮਲੇ 'ਚ ਮ੍ਰਿਤਕਾਂ ਦੀ ਗਿਣਤੀ ਹੋਈ ਤਿੰਨ
. . .  1 day ago
ਪੰਜਾਬ 'ਚ ਅਧਿਆਪਕ ਅੱਜ ਡਿਊਟੀ ਦੌਰਾਨ ਲਗਾਉਣਗੇ ਕਾਲੇ ਬਿੱਲੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ

ਕਪੂਰਥਲਾ / ਫਗਵਾੜਾ

ਗੁਰੂ ਨਾਨਕ ਮਿਸ਼ਨ ਨੇਤਰਹੀਣ ਬਿਰਧ ਆਸ਼ਰਮ ਸਪਰੋੜ ਵਿਖੇ ਸਾਲਾਨਾ ਸਮਾਗਮ 17 ਤੇ 18 ਨੂੰ

ਫਗਵਾੜਾ, 13 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਗੁਰੂ ਨਾਨਕ ਮਿਸ਼ਨ ਨੇਤਰਹੀਣ ਬਿਰਧ ਆਸ਼ਰਮ ਸਪਰੋੜ ਨੰਗਲ ਵਲੋਂ 29ਵਾਂ ਸਾਲਾਨਾ ਸਮਾਗਮ 17 ਤੇ 18 ਫਰਵਰੀ ਨੂੰ ਆਸ਼ਰਮ ਵਿਖੇ ਕਰਵਾਇਆ ਜਾ ਰਿਹਾ ਹੈ | ਅੱਜ ਇੱਥੇ ਆਸ਼ਰਮ ਵਿਖੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਆਸ਼ਰਮ ਕਮੇਟੀ ਦੇ ਪ੍ਰਧਾਨ ਸੁਖਦੇਵ ਸਿੰਘ ਬਾਹੀਆ ਨੇ ਦੱਸਿਆ ਕਿ 17 ਫਰਵਰੀ ਨੂੰ ਦੋ ਨੇਤਰਹੀਣ ਬੱਚਿਆਂ ਦੇ ਵਿਆਹ ਕਰਵਾਏ ਜਾਣਗੇ ਤੇ 18 ਫਰਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ | ਜਿਸ ਵਿਚ ਵੱਖ-ਵੱਖ ਕੀਰਤਨੀ ਜਥੇ ਤੇ ਪ੍ਰਚਾਰਕ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕਰਨਗੇ | ਉਨ੍ਹਾਂ ਦੱਸਿਆ ਕਿ 18 ਫਰਵਰੀ ਨੂੰ ਅੱਖਾਂ ਦੇ ਮਾਹਿਰ ਡਾਕਟਰ ਐੱਚ. ਮਿਤਰਾ ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅਪ ਕਰਨਗੇ ਤੇ ਲੋੜਵੰਦਾਂ ਨੂੰ ਦਵਾਈਆਂ ਦੇਣਗੇ | ਆਸ਼ਰਮ ਦੇ ਮੈਨੇਜਰ ਮੁਖਤਾਰ ਸਿੰਘ ਨੇ ਦੱਸਿਆ ਕਿ ਆਸ਼ਰਮ ਵਿਚ ਪਿਛਲੇ ਸਮੇਂ ਤੋਂ ਰਹਿ ਰਹੀਆਂ ਹਿੰਦੂ ਪਰਿਵਾਰ ਦੀਆਂ ਦੋਵੇਂ ਲੜਕੀਆਂ ਦੇ ਆਨੰਦ ਕਾਰਜ ਆਸ਼ਰਮ ਵਿਖੇ ਕਰਵਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਇਕ ਨੇਤਰਹੀਣ ਬੱਚੀ ਨੇ ਇਸੇ ਆਸ਼ਰਮ ਵਿਚ ਰਹਿੰਦੇ ਹੋਏ ਉੱਚ ਸਿੱਖਿਆ ਪ੍ਰਾਪਤ ਕਰਕੇ ਸਪਰੋੜ ਨੰਗਲ ਦੇ ਸਰਕਾਰੀ ਸਕੂਲ ਵਿਚ ਸਰਕਾਰੀ ਨੌਕਰੀ ਵੀ ਪ੍ਰਾਪਤ ਕੀਤੀ ਹੈ | ਉਨ੍ਹਾਂ ਕਿਹਾ ਕਿ ਇਸ ਆਸ਼ਰਮ ਵਿਚ ਹਰੇਕ ਧਰਮ ਦੇ ਬੱਚੇ ਰਹਿ ਰਹੇ ਹਨ | ਇਸ ਮੌਕੇ ਅਮਰਜੀਤ ਸਿੰਘ, ਸੁਰਜੀਤ ਸਿੰਘ ਖ਼ਾਲਸਾ, ਗੁਰਨਾਮ ਸਿੰਘ ਬਾਹੀਆ (ਸਰਪੰਚ), ਅਵਤਾਰ ਸਿੰਘ ਸ਼ੇਰਗਿੱਲ ਆਦਿ ਮੌਜੂਦ ਸਨ |

ਵਾਰਡ-9 ਤੋਂ ਕਾਂਗਰਸ ਉਮੀਦਵਾਰ ਜਤਿੰਦਰਪਾਲ ਸਿੰਘ ਨੇ ਨਾਮਜ਼ਦਗੀ ਕਾਗ਼ਜ਼ ਦਾਖ਼ਲ ਕਰਵਾਏ

ਸੁਲਤਾਨਪੁਰ ਲੋਧੀ, 13 ਫਰਵਰੀ (ਨਰੇਸ਼ ਹੈਪੀ, ਥਿੰਦ)- ਸੁਲਤਾਨਪੁਰ ਲੋਧੀ ਦੇ ਵਾਰਡ ਨੰਬਰ-9 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਤਿੰਦਰਪਾਲ ਸਿੰਘ ਨੇ ਅੱਜ ਆਪਣੇ ਨਾਮਜ਼ਦਗੀ ਕਾਗ਼ਜ਼ ਤਹਿਸੀਲਦਾਰ ਗੁਰਮੀਤ ਸਿੰਘ ਦੇ ਕੋਲ ਦਾਖ਼ਲ ਕੀਤੇ | ਜਦਕਿ ਪੂਜਾ ਰਾਣੀ ਨੇ ਕਵਰਿੰਗ ...

ਪੂਰੀ ਖ਼ਬਰ »

ਫੀਡ ਕੰਪਨੀ ਨਾਲ ਠੱਗੀ ਮਾਰਨ ਦੇ ਮਾਮਲੇ 'ਚ ਪੋਲਟਰੀ ਫਾਰਮ ਦੇ ਮਾਲਕ ਿਖ਼ਲਾਫ਼ ਕੇਸ ਦਰਜ

ਫਗਵਾੜਾ, 13 ਫਰਵਰੀ (ਹਰੀਪਾਲ ਸਿੰਘ)- ਥਾਣਾ ਸਤਨਾਮਪੁਰਾ ਪੁਲਿਸ ਨੇ ਇਕ ਫੀਡ ਕੰਪਨੀ ਤੇ ਉਸਦੇ ਕਰਿੰਦੇ ਦੇ ਨਾਲ ਠੱਗੀ ਮਾਰਨ ਦੇ ਮਾਮਲੇ 'ਚ ਪੋਲਟਰੀ ਫਾਰਮ ਦੇ ਮਾਲਕ ਿਖ਼ਲਾਫ਼ ਧੋਖਾਧੜੀ ਦਾ ਕੇਸ ਦਰਜ਼ ਕੀਤਾ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »

ਗੈਂਗਸਟਰਾਂ ਨੂੰ ਮੁੱਖ ਧਾਰਾ 'ਚ ਲਿਆਉਣ ਲਈ ਪੁਲਿਸ ਨੇ ਪਰਿਵਾਰਾਂ ਦੇ ਨਾਲ ਕੀਤੀ ਮੀਟਿੰਗ

ਫਗਵਾੜਾ, 13 ਫਰਵਰੀ (ਹਰੀਪਾਲ ਸਿੰਘ)- ਪੰਜਾਬ ਪੁਲਿਸ ਵਲੋਂ ਗੈਂਗਸਟਰਾਂ ਨੂੰ ਮੁੱਖ ਧਾਰਾ 'ਚ ਲਿਆਉਣ ਲਈ ਸ਼ੁਰੂ ਕੀਤੀ ਮੁਹਿੰਮ ਦੇ ਤਹਿਤ ਅੱਜ ਫਗਵਾੜਾ ਵਿਖੇ ਐੱਸ. ਪੀ. ਪਰਮਿੰਦਰ ਸਿੰਘ ਭੰਡਾਲ ਤੇ ਜ਼ਿਲੇ੍ਹ ਦੇ ਹੋਰ ਪੁਲਿਸ ਅਫ਼ਸਰਾਂ ਨੇ ਫਗਵਾੜਾ ਸਬ ਡਵੀਜ਼ਨ ਨਾਲ ...

ਪੂਰੀ ਖ਼ਬਰ »

ਵਾਰਡ ਨੰ.-2 ਦੀ ਉੱਪ ਚੋਣ ਲਈ ਕੁੱਲ 4 ਨਾਮਜ਼ਦਗੀਆਂ ਦਾਖ਼ਲ

ਕਪੂਰਥਲਾ, 13 ਫਰਵਰੀ (ਸਡਾਨਾ)- ਨਗਰ ਕੌਾਸਲ ਕਪੂਰਥਲਾ ਦੇ ਵਾਰਡ ਨੰਬਰ 2 ਦੀ ਖ਼ਾਲੀ ਸੀਟ ਲਈ 24 ਫਰਵਰੀ ਨੂੰ ਹੋਣ ਵਾਲੀ ਉੱਪ ਚੋਣ ਲਈ ਕੁੱਲ 4 ਨਾਮਜ਼ਦਗੀਆਂ ਦਾਖ਼ਲ ਹੋਈਆਂ ਹਨ | ਇਹ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ-ਕਮ-ਐੱਸ. ਡੀ. ਐੱਮ ਕਪੂਰਥਲਾ ਡਾ. ਨਯਨ ਭੁੱਲਰ ਨੇ ...

ਪੂਰੀ ਖ਼ਬਰ »

ਸੀਨੀਅਰ ਸਟੇਟ ਹੈਾਡਬਾਲ ਚੈਂਪੀਅਨਸ਼ਿਪ ਅੱਜ ਤੋਂ

ਕਪੂਰਥਲਾ, 13 ਫਰਵਰੀ (ਸਡਾਨਾ)- 46ਵੀਂ ਸੀਨੀਅਰ ਸਟੇਟ ਹੈਾਡਬਾਲ ਚੈਂਪੀਅਨਸ਼ਿਪ ਲੜਕੇ ਤੇ ਲੜਕੀਆਂ 14 ਤੋਂ 16 ਫਰਵਰੀ ਤੱਕ ਸ੍ਰੀ ਅਨੰਦਪੁਰ ਸਾਹਿਬ ਖ਼ਾਲਸਾ ਅਕੈਡਮੀ ਲੱਖਣ ਕਲਾਂ ਜ਼ਿਲ੍ਹਾ ਕਪੂਰਥਲਾ ਵਿਖੇ ਕਰਵਾਈ ਜਾ ਰਹੀ ਹੈ | ਇਹ ਟੂਰਨਾਮੈਂਟ ਅਮਨਵੀਰ ਸਿੰਘ ਚੈਰੀ, ...

ਪੂਰੀ ਖ਼ਬਰ »

ਵਾਰਡ ਨੰ.-2 ਤੋਂ ਅਕਾਲੀ ਉਮੀਦਵਾਰ ਕਵਿਤਾ ਬਜਾਜ ਨੇ ਨਾਮਜ਼ਦਗੀ ਕਾਗ਼ਜ਼ ਦਾਖ਼ਲ ਕਰਵਾਏ

ਕਪੂਰਥਲਾ, 13 ਫਰਵਰੀ (ਸਡਾਨਾ)- ਨਗਰ ਕੌਾਸਲ ਦੇ ਵਾਰਡ ਨੰਬਰ-2 ਦੀ 24 ਫਰਵਰੀ ਨੂੰ ਹੋਣ ਜਾ ਰਹੀ ਉਪ ਚੋਣ ਸਬੰਧੀ ਅੱਜ ਅਕਾਲੀ-ਭਾਜਪਾ ਗੱਠਜੋੜ ਦੀ ਉਮੀਦਵਾਰ ਕਵਿਤਾ ਬਜਾਜ ਨੇ ਐੱਸ. ਡੀ. ਐੱਮ. ਕਮ ਰਿਟਰਨਿੰਗ ਅਫ਼ਸਰ ਡਾ: ਨਯਨ ਭੁੱਲਰ ਕੋਲ ਆਪਣੀ ਨਾਮਜ਼ਦਗੀ ਪਰਚੇ ਦਾਖਲ ਕੀਤੇ | ...

ਪੂਰੀ ਖ਼ਬਰ »

ਵਾਰਡ-9 ਤੋਂ ਗੱਠਜੋੜ ਦੇ ਉਮੀਦਵਾਰ ਮਨਦੀਪ ਕੌਰ ਨੇ ਨਾਮਜ਼ਦਗੀ ਕਾਗ਼ਜ਼ ਦਾਖ਼ਲ ਕਰਵਾਏ

ਸੁਲਤਾਨਪੁਰ ਲੋਧੀ, 13 ਫਰਵਰੀ (ਨਰੇਸ਼ ਹੈਪੀ, ਥਿੰਦ)- ਸੁਲਤਾਨਪੁਰ ਲੋਧੀ ਦੇ ਵਾਰਡ ਨੰਬਰ-9 ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਮਨਦੀਪ ਕੌਰ ਨੇ ਅੱਜ ਆਪਣੇ ਨਾਮਜ਼ਦਗੀ ਕਾਗ਼ਜ਼ ਤਹਿਸੀਲਦਾਰ ਗੁਰਮੀਤ ਸਿੰਘ ਦੇ ਕੋਲ ਦਾਖ਼ਲ ਕਰਵਾਏ | ਇਸ ਮੌਕੇ ਕਵਰਿੰਗ ਉਮੀਦਵਾਰ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੇ ਦੋ ਸੀਨੀਅਰ ਡਾਕਟਰ ਇਕ ਦੂਸਰੇ ਨਾਲ ਉਲਝੇ

ਫਗਵਾੜਾ, 13 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਫਗਵਾੜਾ ਦੇ ਸਿਵਲ ਹਸਪਤਾਲ 'ਚ ਅੱਜ ਉਸ ਵੇਲੇ ਸਥਿਤੀ ਤਣਾਅਪੂਰਨ ਬਣ ਗਈ ਜਦੋਂ ਦੋ ਸੀਨੀਅਰ ਡਾਕਟਰ ਮਰੀਜ਼ਾਂ ਦੇ ਸਾਹਮਣੇ ਹੀ ਇਕ ਦੂਸਰੇ ਦੇ ਨਾਲ ਉਲਝ ਗਏ | ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਹਸਪਤਾਲ ਦੇ ਹੀ ਕਿਸੇ ...

ਪੂਰੀ ਖ਼ਬਰ »

ਐਡ. ਸੁਕੇਤ ਗੁਪਤਾ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ 'ਚ ਉਤਰੇ

ਕਪੂਰਥਲਾ, 13 ਫਰਵਰੀ (ਸਡਾਨਾ)- ਵਾਰਡ ਨੰਬਰ-2 ਦੀ ਹੋਣ ਜਾ ਰਹੀ ਉਪ ਚੋਣ ਸਬੰਧੀ ਮੁਕਾਬਲਾ ਰੋਚਕ ਹੋਣ ਦੇ ਆਸਾਰ ਬਣਦੇ ਜਾ ਰਹੇ ਹਨ | ਕਾਂਗਰਸ ਤੇ ਅਕਾਲੀ ਦਲ ਦੇ ਉਮੀਦਵਾਰਾਂ ਵਲੋਂ ਆਪਣੇ ਕਾਗ਼ਜ਼ ਦਾਖ਼ਲ ਕਰਵਾਉਣ ਉਪਰੰਤ ਆਜ਼ਾਦ ਉਮੀਦਵਾਰ ਵਜੋਂ ਐਡਵੋਕੇਟ ਸੁਕੇਤ ਕੁਮਾਰ ...

ਪੂਰੀ ਖ਼ਬਰ »

ਕਰੋੜਾਂ ਦੀ ਠੱਗੀ ਦੇ ਮਾਮਲੇ 'ਚ ਮਹਿਲਾ ਕਾਂਗਰਸੀ ਆਗੂ ਸਮੇਤ ਅੱਧੀ ਦਰਜਨ ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਫਗਵਾੜਾ, 13 ਫਰਵਰੀ (ਹਰੀਪਾਲ ਸਿੰਘ)- ਕੰਪਨੀ 'ਚ ਪੈਸੇ ਲਗਾਉਣ ਦੇ ਨਾਂਅ 'ਤੇ ਕਰੋੜਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਵਿਚ ਥਾਣਾ ਸਤਨਾਮਪੁਰਾ ਪੁਲਿਸ ਨੇ ਕਾਂਗਰਸ ਦੀ ਮਹਿਲਾ ਆਗੂ ਤੇ ਉਸਦੇ ਹੋਰ ਸਾਥੀਆਂ ਸਮੇਤ ਅੱਧੀ ਦਰਜਨ ਵਿਅਕਤੀਆਂ ਦੇ ਿਖ਼ਲਾਫ਼ ਕੇਸ ਦਰਜ ਕੀਤਾ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਕਪੂਰਥਲਾ, 13 ਫਰਵਰੀ (ਸਡਾਨਾ)- ਥਾਣਾ ਕੋਤਵਾਲੀ ਮੁਖੀ ਹਰਗੁਰਦੇਵ ਸਿੰਘ ਦੀ ਅਗਵਾਈ ਹੇਠ ਹਵਾਲਦਾਰ ਗੁਰਵਿੰਦਰ ਸਿੰਘ ਨੇ ਨਵਾਂ ਪਿੰਡ ਭੱਠੇ ਨੇੜੇ ਗਸ਼ਤ ਦੌਰਾਨ ਕਥਿਤ ਦੋਸ਼ੀ ਅਮਰਜੀਤ ਸਿੰਘ ਵਾਸੀ ਨਵਾਂ ਪਿੰਡ ਭੱਠੇ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 6000 ਐੱਮ.ਐੱਲ. ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਬੱਚਾ ਲਾਪਤਾ

ਨਡਾਲਾ, 13 ਫਰਵਰੀ (ਮਾਨ)- ਪਿੰਡ ਕੂਕਾ ਤੋਂ ਨਾਬਾਲਗ 14 ਸਾਲ ਦਾ ਬੱਚਾ ਪਿਛਲੇ 5 ਦਿਨਾਂ ਤੋਂ ਭੇਦਭਰੀ ਹਾਲਤ 'ਚ ਗਾਇਬ ਹੈ | ਇਸ ਸਬੰਧੀ ਚਰਨਜੀਤ ਸਿੰਘ ਵਾਸੀ ਕੂਕਾਂ ਨੇ ਦੱਸਿਆ ਕਿ ਉਸ ਦਾ ਭਤੀਜਾ ਸੋਰਵਪ੍ਰੀਤ ਸਿੰਘ ਪੁੱਤਰ ਸੰਦੀਪ ਸਿੰਘ ਵਾਸੀ ਕੂਕਾਂ 9 ਫਰਵਰੀ ਨੂੰ ਸਵੇਰੇ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ੇ ਹਟਾਉਣ ਸਬੰਧੀ ਨਗਰ ਕੌਾਸਲ ਨੇ ਤਿੰਨ ਦੁਕਾਨਦਾਰਾਂ ਦੇ ਕੀਤੇ ਚਲਾਨ

ਕਪੂਰਥਲਾ, 13 ਫਰਵਰੀ (ਸਡਾਨਾ)- ਨਗਰ ਕੌਾਸਲ ਵਲੋਂ ਨਾਜਾਇਜ਼ ਕਬਜ਼ੇ ਹਟਾਉਣ ਸਬੰਧੀ ਚਲਾਈ ਗਈ ਮੁਹਿੰਮ ਤਹਿਤ ਨਗਰ ਕੌਾਸਲ ਦੇ ਕਰਮਚਾਰੀ ਕੁਲਵੰਤ ਸਿੰਘ ਤੇ ਜਸਵਿੰਦਰ ਸਿੰਘ ਸਮੇਤ ਵਿਕਰਮ ਨੇ ਸਥਾਨਕ ਜਲੰਧਰ ਰੋਡ 'ਤੇ ਕੋਠੀਆਂ ਦੇ ਬਾਹਰ ਥਾਂ ਘੇਰ ਕੇ ਫਰੂਟ ਦਾ ਕੰਮ ਕਰਨ ...

ਪੂਰੀ ਖ਼ਬਰ »

ਅਕਾਲੀ ਵਰਕਰਾਂ ਤੇ ਅਹੁਦੇਦਾਰਾਂ ਦੀ ਮੀਟਿੰਗ 20 ਨੂੰ

ਬੇਗੋਵਾਲ, 13 ਫਰਵਰੀ (ਸੁਖਜਿੰਦਰ ਸਿੰਘ)- ਅੱਜ ਇੱਥੇ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਵਲੋਂ ਕਾਂਗਰਸ ਪਾਰਟੀ ਦੀਆਂ ਜਾਬਰ ਨੀਤੀਆਂ ਦੀਆਂ ਜੋ ਪੋਲ ਖੋਲੋ ਰੈਲੀਆਂ ...

ਪੂਰੀ ਖ਼ਬਰ »

ਬਲਾਕ ਪੱਧਰੀ ਅੰਗਰੇਜ਼ੀ ਵਿਸ਼ੇ ਦੇ ਇਕ ਹਜ਼ਾਰ ਸ਼ਬਦ ਮੁਕਾਬਲੇ ਕਰਵਾਏ

ਡਡਵਿੰਡੀ, 13 ਫਰਵਰੀ (ਬਲਬੀਰ ਸੰਧਾ)- ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਤੇ ਸਟੇਟ ਕੋਆਰਡੀਨੇਟਰ ਹਰਪ੍ਰੀਤ ਕੌਰ ਵਲੋਂ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਵਿਚ ਅੰਗਰੇਜ਼ੀ ਵਿਸ਼ੇ ਦਾ ਡਰ ਦੂਰ ਕਰਨ ਲਈ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਅਧੀਨ 6ਵੀਂ ਤੋਂ ...

ਪੂਰੀ ਖ਼ਬਰ »

ਜਥੇਦਾਰ ਕੋਹਾੜ ਨੂੰ ਸਿਆਸੀ ਤੇ ਧਾਰਮਿਕ ਸ਼ਖ਼ਸੀਅਤਾਂ ਵਲੋਂ ਭਾਵ-ਭਿੰਨੀਆਂ ਸ਼ਰਧਾਂਜਲੀਆਂ

ਸ਼ਾਹਕੋਟ/ਲੋਹੀਆਂ ਖਾਸ, 13 ਫਰਵਰੀ (ਦਲਜੀਤ ਸਿੰਘ ਸਚਦੇਵਾ/ਬਾਂਸਲ/ਗੁਰਪਾਲ ਸਿੰਘ ਸ਼ਤਾਬਗੜ੍ਹ)-ਸੀਨੀਅਰ ਅਕਾਲੀ ਨੇਤਾ ਅਤੇ ਸਾਬਕਾ ਟਰਾਂਸਪੋਰਟ ਮੰਤਰੀ ਮੌਜੂਦਾ ਵਿਧਾਇਕ ਜਥੇ: ਅਜੀਤ ਸਿੰਘ ਕੋਹਾੜ ਅੱਜ ਵੱਖ-ਵੱਖ ਰਾਜਸੀ ਪਾਰਟੀਆਂ, ਸਮਾਜਿਕ ਤੇ ਧਾਰਮਿਕ ਸੰਸਥਾਵਾਂ ...

ਪੂਰੀ ਖ਼ਬਰ »

ਕੜਾਲ੍ਹ ਕਲਾਂ ਦਾ ਗੋਲਡ ਕਬੱਡੀ ਕੱਪ ਸ਼ੁਰੂ

ਹੁਸੈਨਪੁਰ, 13 ਫਰਵਰੀ (ਸੋਢੀ)- ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਭੈੜੀਆਂ ਆਦਤਾਂ ਤੋਂ ਦੂਰ ਰੱਖਣ ਤੇ ਉੱਭਰਦੇ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਲਈ ਸ਼ਲਾਘਾਯੋਗ ਕਦਮ ਹੈ | ਇਹ ਸ਼ਬਦ ਨੰਬਰਦਾਰ ਬਖ਼ਤਾਵਰ ਸਿੰਘ ਖੈੜਾ ਨੇ ਦਸਮੇਸ਼ ਸਪੋਰਟਸ ਐਾਡ ...

ਪੂਰੀ ਖ਼ਬਰ »

ਸ਼ਿਵਰਾਤਰੀ ਦਾ ਦਿਹਾੜਾ ਮਨਾਇਆ

ਤਲਵੰਡੀ ਚੌਧਰੀਆਂ, 13 ਫਰਵਰੀ (ਪਰਸਨ ਲਾਲ ਭੋਲਾ)- ਸਥਾਨਕ ਸ਼ਿਵ ਮੰਦਰ ਵਿਖੇ ਪੁਜਾਰੀ ਕੇਸ਼ਵ ਦੱਤ ਸ਼ਰਮਾ ਦੀ ਅਗਵਾਈ ਵਿਚ ਮਹਾਂ ਸ਼ਿਵਰਾਤਰੀ ਦਾ ਦਿਹਾੜਾ ਮੰਦਰ ਕਮੇਟੀ ਤਲਵੰਡੀ ਚੌਧਰੀਆਂ ਵਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਰੱਖੇ ਗਏ ਸ੍ਰੀ ਰਮਾਇਣ ...

ਪੂਰੀ ਖ਼ਬਰ »

ਐੱਸ. ਐੱਮ. ਓ. ਵਲੋਂ ਦੰਦਾਂ ਦੇ ਪੰਦ੍ਹਰਵਾੜੇ ਦਾ ਉਦਘਾਟਨ

ਭੁਲੱਥ, 13 ਫਰਵਰੀ (ਮੁਲਤਾਨੀ)- ਸਿਵਲ ਸਰਜਨ ਕਪੂਰਥਲਾ ਡਾ. ਐੱਚ. ਐੱਸ. ਕਾਹਲੋਂ ਤੇ ਡੀ. ਡੀ. ਐੱਚ. ਓ. ਡਾ. ਸੁਰਿੰਦਰ ਮੱਲ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐੱਸ. ਡੀ. ਐੱਚ. ਭੁਲੱਥ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਤਰਸੇਮ ਸਿੰਘ ਵਲੋਂ ਦੰਦਾਂ ਦੇ ਪੰਦ੍ਹਰਵਾੜੇ ਦੀ ...

ਪੂਰੀ ਖ਼ਬਰ »

ਅਠੌਲੀ ਵਿਖੇ ਪ੍ਰਕਾਸ਼ ਦਿਹਾੜਾ ਮਨਾਇਆ

ਫਗਵਾੜਾ, 13 ਫਰਵਰੀ (ਅਸ਼ੋਕ ਕੁਮਾਰ ਵਾਲੀਆ)- ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਅਠੌਲੀ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਪਹਿਲੇ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਗਰ ...

ਪੂਰੀ ਖ਼ਬਰ »

ਅਧਿਆਪਕ ਦਲ ਪੰਜਾਬ ਵਲੋਂ ਸਾਲ 2018 ਦਾ ਕਲੰਡਰ ਜਾਰੀ

ਫਗਵਾੜਾ, 13 ਫਰਵਰੀ (ਅਸ਼ੋਕ ਕੁਮਾਰ ਵਾਲੀਆ)- ਅਧਿਆਪਕ ਦਲ ਪੰਜਾਬ ਜਹਾਂਗੀਰ ਵਲੋਂ ਪੰਜਾਬ ਦੇ ਸੂਬਾ ਪ੍ਰਧਾਨ ਬਾਜ ਸਿੰਘ ਖਹਿਰਾ ਤੇ ਸਕੱਤਰ ਜਨਰਲ ਗੁਰਨੈਬ ਸਿੰਘ ਸੰਧੂ ਦੀ ਅਗਵਾਈ ਹੇਠ ਜਥੇਬੰਦੀਆਂ ਦਾ ਸਾਲਾਨਾ ਕਲੰਡਰ 2018 ਜੋ ਕਿ ਸਰਪ੍ਰਸਤ ਸਵਰਗਵਾਸੀ ਨਛੱਤਰ ਸਿੰਘ ...

ਪੂਰੀ ਖ਼ਬਰ »

ਪੰਜਾਬ ਦੀ ਜਵਾਨੀ ਨੂੰ ਖੇਡਾਂ ਲੜ ਲਾ ਕੇ ਹੀ ਨਸ਼ਿਆਂ ਤੋਂ ਬਚਾਇਆ ਜਾ ਸਕਦਾ- ਰਾਣਾ

ਕਾਲਾ ਸੰਘਿਆਂ, 13 ਫਰਵਰੀ (ਬਲਜੀਤ ਸਿੰਘ ਸੰਘਾ)- ਸਥਾਨਕ ਕਸਬੇ 'ਚ ਗਦਰੀ ਬਾਬਾ ਹਰਨਾਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਗਰਾਊਾਡ ਵਿਖੇ ਸੰਤ ਬਾਬਾ ਕਾਹਨ ਦਾਸ ਸਪੋਰਟਸ ਕਲੱਬ ਵਲੋਂ ਕਰਵਾਏ ਜਾ ਰਹੇ ਕਬੱਡੀ ਟੂਰਨਾਮੈਂਟ ਤੇ ਛਿੰਝ ਦੇ ਦੰਗਲ ਦੌਰਾਨ ਜੱਸਾ ਪੱਟੀ ...

ਪੂਰੀ ਖ਼ਬਰ »

ਗਾਇਕ ਕਮਲ ਗੀਤ 'ਤੂੰ ਖਿੜੀ ਫਿਰਦੀ ਏਾ ਨਵੇਂ ਸਾਲ ਵਾਗਰਾਂ' ਨਾਲ ਚਰਚਾ 'ਚ

ਢਿਲਵਾਂ, 13 ਫਰਵਰੀ (ਸੁਖੀਜਾ, ਪਲਵਿੰਦਰ)- ਗਾਇਕ ਤੇ ਗੀਤਕਾਰ ਕਮਲ ਸੀਪਾ ਆਪਣੇ ਨਵੇਂ ਗੀਤ 'ਤੂੰ ਖਿੜੀ ਫਿਰਦੀ ਏਾ ਨਵੇਂ ਸਾਲ ਵਾਗਰਾਂ' ਨਾਲ ਚਰਚਾ ਵਿਚ ਹੈ | ਗਾਇਕ ਸੀਪਾ ਨੇ ਦੱਸਿਆ ਕਿ ਉਕਤ ਗੀਤ ਨੂੰ ਸਰੋਤਿਆਂ ਨੇ ਭਰਵਾਂ ਹੁੰਗਾਰਾ ਦਿੱਤਾ ਹੈ | ਇਸ ਮੌਕੇ ਕਮਲ ਸੀਪਾ ਨੇ ...

ਪੂਰੀ ਖ਼ਬਰ »

'ਬਲਵਿੰਦਰ-ਕੁਲਵੰਤ' ਯਾਦਗਾਰੀ ਹਾਕੀ ਟੂਰਨਾਮੈਂਟ ਸਮਾਪਤ

ਬਾਬਾ ਬਕਾਲਾ ਸਾਹਿਬ, 13 ਫ਼ਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਦੇ ਦੋ ਮਰਹੂਮ ਹਾਕੀ ਖਿਡਾਰੀਆਂ ਬਲਵਿੰਦਰ-ਕੁਲਵੰਤ ਦੀ ਯਾਦ 'ਚ ਸਾਲਾਨਾ ਯਾਦਗਾਰੀ ਹਾਕੀ ਟੂਰਨਾਮੈਂਟ ਗੁਰੂ ਤੇਗ ਬਹਾਦਰ ਹਾਕੀ ਸਟੇਡੀਅਮ ਵਿਖੇ ਧੂਮ ਧੜੱਕੇ ਨਾਲ ਸਮਾਪਤ ਹੋ ਗਿਆ | ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਂਦਾ ਇਕ ਕਾਬੂ

ਕਪੂਰਥਲਾ, 13 ਫਰਵਰੀ (ਸਡਾਨਾ)- ਥਾਣਾ ਸਿਟੀ ਮੁਖੀ ਇੰਸਪੈਕਟਰ ਗੱਬਰ ਸਿੰਘ ਦੀ ਅਗਵਾਈ ਹੇਠ ਏ.ਐੱਸ.ਆਈ. ਨਵੀਨ ਕੁਮਾਰ ਨੇ ਮਾਰਕਫੈੱਡ ਚੌਾਕ ਨੇੜੇ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਗਸ਼ਤ ਦੌਰਾਨ ਦੜਾ ਸੱਟਾ ਲਗਵਾਉਂਦੇ ਹੋਏ ਕਥਿਤ ਦੋਸ਼ੀ ਗੁਰਦੇਵ ਸਿੰਘ ਵਾਸੀ ਕੇਸਰੀ ਬਾਗ ...

ਪੂਰੀ ਖ਼ਬਰ »

ਰਾਮਗੜ੍ਹੀਆ ਕਾਲਜ ਵਿਖੇ ਵਿਦਿਆਰਥੀਆਂ ਲਈ ਕੈਂਪਸ ਪਲੇਸਮੈਂਟ ਡਰਾਈਵ ਕਰਵਾਈ

ਫਗਵਾੜਾ, 13 ਫਰਵਰੀ (ਤਰਨਜੀਤ ਸਿੰਘ ਕਿੰਨੜਾ)- ਰਾਮਗੜ੍ਹੀਆ ਐਜੂਕੇਸ਼ਨ ਕੌਾਸਲ ਦੇ ਚੇਅਰਪਰਸਨ ਤੇ ਪ੍ਰਧਾਨ ਮਨਪ੍ਰੀਤ ਕÏਰ ਭੋਗਲ ਦੀ ਅਗਵਾਈ ਹੇਠ ਚੱਲ ਰਹੇ ਰਾਮਗੜ੍ਹੀਆ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਟੈਕਨਾਲੋਜੀ ਕਾਲਜ ਵਿਖੇ ਪਰੋਟੋਲੈਬ ਈ ਸਰਵਿਸ ਵਲੋਂ ...

ਪੂਰੀ ਖ਼ਬਰ »

ਬੱਚਿਆਂ ਦੇ ਅੰਗਰੇਜ਼ੀ ਵਿਸ਼ੇ ਸਬੰਧੀ ਸ਼ਬਦ ਲਿਖਣ ਦੇ ਮੁਕਾਬਲੇ ਕਰਵਾਏ

ਕਪੂਰਥਲਾ, 13 ਫਰਵਰੀ (ਸਡਾਨਾ)- ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਤੇ ਸਟੇਟ ਕੋਆਰਡੀਨੇਟਰ ਹਰਪ੍ਰੀਤ ਕੌਰ ਵਲੋਂ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਵਿਚ ਅੰਗਰੇਜ਼ੀ ਦਾ ਡਰ ਦੂਰ ਕਰਨ ਲਈ 'ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ' ਪ੍ਰੋਜੈਕਟ ਅਧੀਨ 6ਵੀਂ ਤੋਂ 8ਵੀਂ ...

ਪੂਰੀ ਖ਼ਬਰ »

ਜਤਿੰਦਰ ਕੁੰਦੀ ਅਲਾਇੰਸ ਇੰਟਰਨੈਸ਼ਨਲ ਦੇ ਵਾਈਸ ਡਿਸਟਿ੍ਕ ਗਵਰਨਰ ਬਣੇ

ਫਗਵਾੜਾ, 13 ਫਰਵਰੀ (ਅਸ਼ੋਕ ਕੁਮਾਰ ਵਾਲੀਆ)- ਐਸੋਸੀਏਸ਼ਨ ਆਫ਼ ਅਲਾਇੰਸ ਇੰਟਰਨੈਸ਼ਨਲ ਦੀ ਡਿਸਟਿ੍ਕਟ ਕਾਨਫ਼ਰੰਸ ਛਵੀ-2018 ਚੇਅਰਮੈਨ ਜੀ. ਐੱਸ. ਜੱਜ ਦੀ ਦੇਖ ਰੇਖ ਹੇਠ ਫਗਵਾੜਾ ਦੇ ਇਕ ਨਿੱਜੀ ਹੋਟਲ ਵਿਖੇ ਕਰਵਾਈ ਕਈ | ਜਿਸ ਦੇ ਮੁੱਖ ਮਹਿਮਾਨ ਦੇ ਰੂਪ ਵਿਚ ਅਲਾਇੰਸ ਐੱਮ. ...

ਪੂਰੀ ਖ਼ਬਰ »

ਡੀ. ਟੀ. ਐੱਫ. ਵਲੋਂ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਮੂਹਰੇ ਰੋਸ ਵਿਖਾਵਾ

ਕਪੂਰਥਲਾ, 13 ਫਰਵਰੀ (ਸਡਾਨਾ)- ਡੈਮੋਕਰੈਟਿਕ ਟੀਚਰਜ਼ ਫ਼ਰੰਟ ਕਪੂਰਥਲਾ ਵਲੋਂ ਅਧਿਆਪਕਾਂ ਦੀਆਂ ਪਿਛਲੇ ਸਾਲ ਦਸੰਬਰ ਮਹੀਨੇ ਤੋਂ ਰੁਕੀਆਂ ਤਨਖ਼ਾਹਾਂ ਦੇ ਵਿਰੋਧ ਵਿਚ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਕਪੂਰਥਲਾ ਮੂਹਰੇ ਰੋਹ ਭਰਪੂਰ ਰੋਸ ਮੁਜ਼ਾਹਰਾ ਕੀਤਾ ਗਿਆ | ...

ਪੂਰੀ ਖ਼ਬਰ »

ਸ਼ਿਵਰਾਤਰੀ ਦਾ ਤਿਉਹਾਰ ਸ਼ਹਿਰ ਦੇ ਵੱਖ-ਵੱਖ ਮੰਦਰਾਂ 'ਚ ਸ਼ਰਧਾ ਨਾਲ ਮਨਾਇਆ

ਕਪੂਰਥਲਾ, 13 ਫਰਵਰੀ (ਸਡਾਨਾ)- ਮਹਾਂ ਸ਼ਿਵਰਾਤਰੀ ਦਾ ਤਿਉਹਾਰ ਸ਼ਹਿਰ ਦੇ ਵੱਖ-ਵੱਖ ਮੰਦਰਾਂ 'ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਜਿੱਥੇ ਸਵੇਰ ਤੋਂ ਹੀ ਮੰਦਰਾਂ ਵਿਚ ਸੰਗਤਾਂ ਦੀਆਂ ਲੰਮੀਆਂ ਕਤਾਰਾਂ ਦੇਖੀਆਂ ਗਈਆਂ ਉੱਥੇ ਨਾਲ ਹੀ ਸ਼ਰਧਾਲੂਆਂ ਨੇ ਵਰਤ ...

ਪੂਰੀ ਖ਼ਬਰ »

ਲੈਬਟਨ ਕਾਲਜ ਟੋਰਾਂਟੋ ਵਲੋਂ ਜਲੰਧਰ ਵਿਖੇ ਲਗਵਾਇਆ ਗਿਆ ਸਿੱਖਿਆ ਮੇਲਾ-ਪਿਰਾਮਿਡ

ਜਲੰਧਰ, 13 ਫਰਵਰੀ (ਅ. ਬ.)-ਕੈਨੇਡਾ ਦੇ 50 ਤੋਂ ਵੀ ਵੱਧ ਸਾਲ ਪੁਰਾਣਾ 'ਲੈਬਟਨ ਕਾਲਜ' ਦੇ ਅਧਿਕਾਰੀਆਂ ਵਲੋਂ ਜਲੰਧਰ, ਪਿਰਾਮਿਡ ਦਫਤਰ ਦਾ ਦੌਰਾ ਕੀਤਾ ਗਿਆ | ਕਾਲਜ ਦੇ ਡੀਨ ਕਰਿਸ ਸਲੇਡ ਵਲੋਂ ਪੂਰੀ ਟੀਮ ਨੂੰ ਕਾਲਜ ਦੇ ਸਾਰਨੀਆ, ਮਿਸੀਸਾਗਾ ਅਤੇ ਟੋਰਾਂਟੋ ਵਿਚ ਉਪਲਬਧ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX