ਤਾਜਾ ਖ਼ਬਰਾਂ


ਵਿਸ਼ਵ ਕੱਪ ਹਾਕੀ: ਇੰਗਲੈਂਡ ਤੇ ਫਰਾਂਸ ਨੇ ਕੁਆਰਟਰ ਫਾਈਨਲ 'ਚ ਕੀਤਾ ਪ੍ਰਵੇਸ਼
. . .  1 day ago
ਭੁਵਨੇਸ਼ਵਰ ,੧੦ ਦਸੰਬਰ (ਚਹਿਲ)- ਇੱਥੇ ਕਾਲਿੰਗਾ ਸਟੇਡੀਅਮ 'ਚ ਚੱਲ ਰਹੇ ਉਡੀਸ਼ਾ ਪੁਰਸ਼ ਵਿਸ਼ਵ ਕੱਪ ਹਾਕੀ ਦੇ ਅੱਜ ਹੋਏ ਪਹਿਲੇ ਕਰਾਸ ਓਵਰ ਮੈਚ 'ਚ ਇੰਗਲੈਂਡ ਦੀ ਟੀਮ ਨੇ ਨਿਊਜ਼ੀਲੈਂਡ ਦੀ ਟੀਮ ਨੂੰ ...
ਇੰਗਲੈਂਡ ਨੇ ਨਿਊਜ਼ੀਲੈਂਡ ਨੂੰ ੨-੦ ਨਾਲ ਹਰਾ ਕੇ, ਕੁਆਰਟਰ ਫਾਈਨਲ 'ਚ ਕੀਤਾ ਪ੍ਰਵੇਸ਼
. . .  1 day ago
ਭੁਵਨੇਸ਼ਵਰ ੧੦ ਦਸੰਬਰ (ਚਹਿਲ)- ਇੱਥੇ ਕਾਲਿੰਗਾ ਸਟੇਡੀਅਮ 'ਚ ਚੱਲ ਰਹੇ ਉਡੀਸ਼ਾ ਪੁਰਸ਼ ਵਿਸ਼ਵ ਕੱਪ ਹਾਕੀ ਦੇ ਅੱਜ ਹੋਏ ਪਹਿਲੇ ਕਰਾਸ ਓਵਰ ਮੈਚ 'ਚ ਇੰਗਲੈਂਡ ਦੀ ਟੀਮ ਨੇ ਨਿਊਜ਼ੀਲੈਂਡ ...
ਸੜਕ ਹਾਦਸੇ 'ਚ ਇੱਕ ਲੇਡੀਜ਼ ਥਾਣੇਦਾਰ ਸਮੇਤ ਪੰਜ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ
. . .  1 day ago
ਤਪਾ ਮੰਡੀ,10 ਦਸੰਬਰ (ਪ੍ਰਵੀਨ ਗਰਗ) -ਬਰਨਾਲਾ- ਬਠਿੰਡਾ ਮੁੱਖ ਮਾਰਗ 'ਤੇ ਗੁਰੂ ਨਾਨਕ ਸਕੂਲ ਨਜ਼ਦੀਕ ਇੱਕ ਕਾਰ ਅੱਗੇ ਆਵਾਰਾ ਪਸ਼ੂ ਆ ਜਾਣ ਕਾਰਨ ਕਾਰ 'ਚ ਸਵਾਰ ਲੇਡੀਜ਼ ਥਾਣੇਦਾਰ ...
ਰਾਸ਼ਟਰਪਤੀ ਰਾਮ ਨਾਥ ਕੋਵਿੰਦ 5 ਦਿਨਾਂ ਯਾਤਰਾ 'ਤੇ ਮਿਆਂਮਾਰ ਪੁੱਜੇ
. . .  1 day ago
ਸਰਕਾਰ ਵੱਲੋਂ ਉਰਜਿਤ ਪਟੇਲ ਦੀਆਂ ਸੇਵਾਵਾਂ ਦੀ ਗੰਭੀਰਤਾ ਨਾਲ ਸ਼ਲਾਘਾ - ਜੇਤਲੀ
. . .  1 day ago
ਨਵੀਂ ਦਿੱਲੀ, ੧੦ ਦਸੰਬਰ - ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਦਾ ਕਹਿਣਾ ਹੈ ਕਿ ਸਰਕਾਰ ਉਰਜਿਤ ਪਟੇਲ ਦੀਆਂ ਸੇਵਾਵਾਂ ਦੀ ਗੰਭੀਰਤਾ ਨਾਲ ਸ਼ਲਾਘਾ ਕਰਦੀ ਹੈ।
ਹਲਕੀ ਬੂੰਦਾਂ-ਬਾਂਦੀ ਤੋਂ ਬਾਅਦ ਤਾਪਮਾਨ 'ਚ ਗਿਰਾਵਟ
. . .  1 day ago
ਲੁਧਿਆਣਾ, 10 ਦਸੰਬਰ (ਰੁਪੇਸ਼ ਕੁਮਾਰ) - ਪੰਜਾਬ ਦੀਆਂ ਵੱਖ ਵੱਖ ਥਾਵਾਂ 'ਤੇ ਦੇਰ ਸ਼ਾਮ ਹਲਕੀ ਬੂੰਦਾਂ-ਬਾਂਦੀ ਤੋਂ ਬਾਅਦ ਮੌਸਮ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਠੰਢੀਆਂ...
ਆਰ.ਬੀ.ਆਈ ਜਿਹੀਆਂ ਸੰਸਥਾਵਾਂ 'ਤੇ ਹਮਲੇ ਬੰਦ ਹੋਣੇ ਚਾਹੀਦੇ ਹਨ - ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 10 ਦਸੰਬਰ - ਵਿਰੋਧੀ ਧਿਰ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਵਿਰੋਧੀ ਧਿਰ ਵਿਚ ਇਸ ਗੱਲ...
ਵਿਜੇ ਮਾਲਿਆ ਦੀ ਹਵਾਲਗੀ ਭਾਰਤ ਲਈ ਵੱਡਾ ਦਿਨ - ਅਰੁਣ ਜੇਤਲੀ
. . .  1 day ago
ਨਵੀਂ ਦਿੱਲੀ, 10 ਦਸੰਬਰ - ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਵਿਜੇ ਮਾਲਿਆ ਦੀ ਹਵਾਲਗੀ ਸਬੰਧੀ ਲੰਡਨ ਦੀ ਅਦਾਲਤ ਦੇ ਫ਼ੈਸਲੇ ਦਾ ਸਵਾਗਤ ਕਰਦਿਆ ਕਿਹਾ ਕਿ ਵਿਜੇ ਮਾਲਿਆ...
ਆਰ.ਬੀ.ਆਈ ਡਿਪਟੀ ਗਵਰਨਰ ਦੇ ਅਸਤੀਫ਼ੇ ਦੀ ਮੀਡੀਆ ਰਿਪੋਰਟ ਝੂਠ - ਆਰ.ਬੀ.ਆਈ
. . .  1 day ago
ਨਵੀਂ ਦਿੱਲੀ, 10 ਦਸੰਬਰ - ਆਰ.ਬੀ.ਆਈ ਦੇ ਬੁਲਾਰੇ ਦਾ ਕਹਿਣਾ ਹੈ ਆਰ.ਬੀ.ਆਈ ਡਿਪਟੀ ਗਵਰਨਰ ਦੇ ਅਸਤੀਫ਼ੇ ਦੀ ਮੀਡੀਆ ਰਿਪੋਰਟ...
ਉੱਚ ਸਮਰਥਾ ਵਾਲੇ ਅਰਥ ਸ਼ਸਤਰੀ ਸਨ ਉੁਰਜਿਤ ਪਟੇਲ - ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 10 ਦਸੰਬਰ - ਆਰ.ਬੀ.ਆਈ ਗਵਰਨਰ ਉਰਜਿਤ ਪਟੇਲ ਦੇ ਅਸਤੀਫ਼ੇ 'ਤੇ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਰਜਿਤ ਪਟੇਲ ਉੱਚ ਸਮਰਥਾ ਵਾਲੇ...
ਯੂ.ਕੇ ਅਦਾਲਤ ਵਲੋਂ ਵਿਜੇ ਮਾਲਿਆ ਦੀ ਭਾਰਤ ਨੂੰ ਹਵਾਲਗੀ ਦੇ ਹੁਕਮ
. . .  1 day ago
ਲੰਡਨ, 10 ਦਸੰਬਰ - ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ 'ਤੇ ਅੱਜ ਫੈਸਲਾ ਦਿੰਦੇ ਹੋਏ ਲੰਡਨ ਕੋਰਟ ਵਲੋਂ ਉਸ ਦੀ ਭਾਰਤ ਨੂੰ ਹਵਾਲਗੀ ਦੇ ਨਿਰਦੇਸ਼ ਦਿੱਤੇ ਹਨ। ਮਾਲਿਆ ਕੋਲ ਇਸ ਫੈਸਲੇ ਖਿਲਾਫ ਅਪੀਲ ਕਰਨ ਲਈ 14 ਦਿਨ ਹਨ। ਉਥੇ ਹੀ ਸੀ.ਬੀ.ਆਈ. ਨੇ ਇਸ...
ਕਿਸਾਨ ਵਲੋਂ ਖੁਦਕੁਸ਼ੀ, ਕਰਜ਼ੇ ਤੋਂ ਸੀ ਪ੍ਰੇਸ਼ਾਨ
. . .  1 day ago
ਬੁਢਲਾਡਾ, 10 ਦਸੰਬਰ (ਸਵਰਨ ਸਿੰਘ ਰਾਹੀ) - ਪੰਜਾਬ ਅੰਦਰ ਜਾਰੀ ਕਿਸਾਨ ਖੁਦਕੁਸ਼ੀਆਂ ਦੇ ਮੰਦਭਾਗੇ ਦੌਰ 'ਚ ਅੱਜ ਬੁਢਲਾਡਾ ਤਹਿਸੀਲ ਦੇ ਪਿੰਡ ਰਾਮਨਗਰ ਭੱਠਲ ਦੇ ਇਕ ਹੋਰ ਕਰਜ਼ਈ ਕਿਸਾਨ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੇ ਭਰਾ...
ਆਰ.ਬੀ.ਆਈ. ਗਵਰਨਰ ਉਰਜੀਤ ਪਟੇਲ ਨੇ ਦਿੱਤਾ ਅਸਤੀਫਾ
. . .  1 day ago
ਨਵੀਂ ਦਿੱਲੀ, 10 ਦਸੰਬਰ - ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਉਰਜੀਤ ਪਟੇਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ...
ਮਿਸ਼ੇਲ ਦੀ ਜਮਾਨਤ ਅਰਜੀ ਖਾਰਜ, ਸੀ.ਬੀ.ਆਈ. ਨੂੰ 5 ਦਿਨ ਦਾ ਹੋਰ ਮਿਲਿਆ ਰਿਮਾਂਡ
. . .  1 day ago
ਨਵੀਂ ਦਿੱਲੀ, 10 ਦਸੰਬਰ - ਦਿੱਲੀ ਦੀ ਪਟਿਆਲਾ ਹਾਊਸ ਕੋਰਟ ਦੇ ਸਪੈਸ਼ਲ ਸੀ.ਬੀ.ਆਈ ਜੱਜ ਅਰਵਿੰਦ ਕੁਮਾਰ ਨੇ ਅਗਸਤਾ ਵੈਸਟਲੈਂਡ ਡੀਲ ਦੇ ਵਿਚੋਲੇ ਕ੍ਰਿਸਟੀਨ ਮਿਸ਼ੇਲ ਨੂੰ 5 ਦਿਨ ਦੀ ਹੋਰ ਸੀ.ਬੀ.ਆਈ. ਰਿਮਾਂਡ 'ਤੇ ਭੇਜ ਦਿੱਤਾ ਹੈ। ਇਸ ਤੋਂ ਪਹਿਲਾ ਮਿਸ਼ੇਲ ਦੇ ਵਕੀਲ...
1 ਲੱਖ ਨਸ਼ੀਲੀਆਂ ਗੋਲੀਆਂ ਅਤੇ ਡਰੱਗ ਮਨੀ ਸਣੇ ਨੌਜਵਾਨ ਕਾਬੂ
. . .  1 day ago
ਸੰਗਰੂਰ, 10 ਦਸੰਬਰ(ਦਮਨਜੀਤ ਸਿੰਘ)- ਜ਼ਿਲ੍ਹਾ ਸੰਗਰੂਰ ਪੁਲਿਸ ਵਲੋਂ 1 ਲੱਖ ਨਸ਼ੀਲੀਆਂ ਗੋਲੀਆਂ ਅਤੇ ਡਰੱਗ ਮਨੀ ਸਣੇ ਇੱਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕਿੱਤਾ ਗਿਆ ਹੈ । ਐਸ. ਐਸ. ਪੀ ਸੰਗਰੂਰ ਡਾ. ਸੰਦੀਪ ਗਰਗ ਨੇ ਦੱਸਿਆ ਕੇ ਸੀ. ਆਈ.ਏ ਸਟਾਫ ਪੁਲਿਸ...
ਸਿੱਧੂ ਦਾ ਗਲਾ ਪਹਿਲਾ ਨਾਲੋਂ ਬਿਹਤਰ ਪਰ ਡਾਕਟਰਾਂ ਵਲੋਂ ਵਿਸ਼ੇਸ਼ ਹਦਾਇਤਾਂ ਜਾਰੀ
. . .  1 day ago
ਬੀ.ਐੱਸ.ਐੱਫ ਅਤੇ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਹੈਰੋਇਨ ਬਰਾਮਦ
. . .  1 day ago
ਮੈਂ ਕੋਈ ਚੋਰੀ ਨਹੀਂ ਕੀਤੀ - ਹਵਾਲਗੀ ਦੇ ਫੈਸਲੇ ਤੋਂ ਪਹਿਲਾ ਮਾਲਿਆ ਨੇ ਕਿਹਾ
. . .  1 day ago
ਪਾਕਿਸਤਾਨ ਨੂੰ ਇਕ ਡਾਲਰ ਵੀ ਨਾ ਦਿੱਤਾ ਜਾਵੇ - ਨਿੱਕੀ ਹੈਲੀ
. . .  1 day ago
ਕਰਜ਼ੇ ਵਲੋਂ ਸਤਾਏ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  1 day ago
ਕੇਜਰੀਵਾਲ ਨਾਲ ਮਿਲੇ ਡੀ. ਐੱਮ. ਕੇ. ਦੇ ਪ੍ਰਧਾਨ ਐੱਮ. ਕੇ. ਸਟਾਲਿਨ
. . .  1 day ago
13 ਦਸੰਬਰ ਨੂੰ ਹੋਵੇਗੀ ਭਾਜਪਾ ਦੇ ਸੰਸਦੀ ਦਲ ਦੀ ਬੈਠਕ
. . .  1 day ago
ਜਿੱਤ ਦਾ ਹੱਕਦਾਰ ਸੀ ਭਾਰਤ- ਵਿਰਾਟ ਕੋਹਲੀ
. . .  1 day ago
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਕਾਰ ਵਲੋਂ ਬੁਲਾਈ ਸਰਬ ਪਾਰਟੀ ਬੈਠਕ ਖ਼ਤਮ
. . .  1 day ago
ਡਾਇਰੈਕਟ ਟੈਕਸ ਵਸੂਲੀ 'ਚ 14.7 ਫੀਸਦੀ ਦਾ ਵਾਧਾ
. . .  1 day ago
ਮੁਠਭੇੜ ਦੌਰਾਨ ਸ਼ਹੀਦ ਹੋਏ ਸੁਖਚੈਨ ਸਿੰਘ ਨੂੰ ਹਜ਼ਾਰਾਂ ਨਮ ਅੱਖਾਂ ਨੇ ਦਿੱਤੀ ਅੰਤਿਮ ਵਿਦਾਈ
. . .  1 day ago
ਗੁਰਦੁਆਰਾ ਟਾਹਲੀ ਸਾਹਿਬ ਰਤਨ ਦੇ ਮੁੱਖ ਸੇਵਾਦਾਰ ਦੀ ਮਿਲੀ ਲਾਸ਼, ਕਈ ਦਿਨਾਂ ਤੋਂ ਸਨ ਲਾਪਤਾ
. . .  1 day ago
ਉਪੇਂਦਰ ਕੁਸ਼ਵਾਹਾ ਨੇ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਸ਼ਸ਼ੀ ਥਰੂਰ ਨੇ ਰਵੀਸ਼ੰਕਰ ਪ੍ਰਸਾਦ ਵਿਰੁੱਧ ਦਰਜ ਕਰਾਇਆ ਅਪਰਾਧਿਕ ਮਾਮਲਾ
. . .  1 day ago
ਅੱਜ ਭਾਵੇਂ ਜਿਸ ਤੋਂ ਮਰਜ਼ੀ ਮੁਆਫ਼ੀ ਮੰਗਵਾ ਲਓ, ਮੈਂ ਮੰਗਣ ਨੂੰ ਤਿਆਰ ਹਾਂ- ਬਾਦਲ
. . .  1 day ago
ਦਿੱਲੀ 'ਚ ਸ਼ੁਰੂ ਹੋਈ ਸਰਬ ਪਾਰਟੀ ਬੈਠਕ, ਸੰਸਦ ਦੇ ਸਰਦ ਰੁੱਤ ਇਜਲਾਸ 'ਤੇ ਹੋਵੇਗੀ ਚਰਚਾ
. . .  1 day ago
ਜੰਮੂ-ਕਸ਼ਮੀਰ ਵਿਧਾਨ ਸਭਾ ਨੂੰ ਭੰਗ ਕਰਨ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਸੁਪਰੀਮ ਕੋਰਟ 'ਚ ਖਾਰਜ
. . .  1 day ago
ਮੁਹਾਲੀ ਪਹੁੰਚੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ
. . .  1 day ago
ਭੁੱਲਾਂ ਬਖ਼ਸ਼ਾਉਣ ਲਈ ਅਕਾਲੀ ਦਲ ਵਲੋਂ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਪਿਆ ਭੋਗ
. . .  1 day ago
ਆਈ. ਐੱਸ. ਦੇ ਅੱਤਵਾਦੀਆਂ ਨੇ ਲੀਬੀਆ 'ਚ ਛੇ ਬੰਧਕਾਂ ਦੀ ਕੀਤੀ ਹੱਤਿਆ
. . .  1 day ago
ਐਡੀਲੇਡ ਟੈਸਟ ਮੈਚ 'ਚ ਭਾਰਤ ਦੀ ਇਤਿਹਾਸਕ ਜਿੱਤ, ਆਸਟ੍ਰੇਲੀਆ ਨੂੰ 31 ਦੌੜਾਂ ਨਾਲ ਦਿੱਤੀ ਮਾਤ
. . .  1 day ago
ਭਾਰਤ-ਆਸਟ੍ਰੇਲੀਆ ਪਹਿਲਾ ਟੈਸਟ ਮੈਚ : ਜਿੱਤ ਤੋਂ ਇੱਕ ਵਿਕਟ ਦੂਰ ਭਾਰਤ
. . .  1 day ago
ਪਾਰਕਿੰਗ ਨੂੰ ਲੈ ਕੇ ਹੋਇਆ ਮਾਮੂਲੀ ਵਿਵਾਦ, ਗੋਲੀਆਂ ਮਾਰ ਕੇ ਨੌਜਵਾਨ ਦੀ ਹੱਤਿਆ
. . .  1 day ago
ਭੁੱਲਾਂ ਬਖ਼ਸ਼ਾਉਣ ਲਈ ਅਕਾਲੀ ਦਲ ਵਲੋਂ ਰੱਖੇ ਸ੍ਰੀ ਅਖੰਡ ਸਾਹਿਬ ਦਾ ਅੱਜ ਪਵੇਗਾ ਭੋਗ
. . .  1 day ago
ਪ੍ਰਧਾਨ ਮੰਤਰੀ ਦਫ਼ਤਰ 'ਚ ਲੋਕ ਸੰਪਰਕ ਅਧਿਕਾਰੀ ਠੱਕਰ ਦਾ ਦੇਹਾਂਤ, ਮੋਦੀ ਨੇ ਜਤਾਇਆ ਦੁੱਖ
. . .  1 day ago
ਆਈਸਲੈਂਡ ਦੇ ਵਿਦੇਸ਼ ਮੰਤਰੀ ਨੇ ਕੀਤਾ ਤਾਜ ਮਹਿਲ ਦਾ ਦੌਰਾ
. . .  1 day ago
ਵਿਜੇ ਮਾਲਿਆ ਦੀ ਹਵਾਲਗੀ 'ਤੇ ਅੱਜ ਫੈਸਲਾ ਕਰੇਗੀ ਲੰਡਨ ਦੀ ਅਦਾਲਤ
. . .  1 day ago
ਅੱਜ ਦਾ ਵਿਚਾਰ
. . .  1 day ago
ਵਿਸ਼ਵ ਕੱਪ ਹਾਕੀ 2018 : ਜਰਮਨੀ ਨੇ ਮਲੇਸ਼ੀਆ ਅਤੇ ਹਾਲੈਂਡ ਨੇ ਪਾਕਿਸਤਾਨ ਨੂੰ ਹਰਾਇਆ
. . .  2 days ago
ਨਾਭਾ ਜੇਲ੍ਹ 'ਚ ਹਵਾਲਾਤੀ ਦੀ ਭੇਦਭਰੇ ਹਾਲਾਤਾਂ 'ਚ ਮੌਤ
. . .  2 days ago
ਦੁਬਈ ਤੋਂ ਆਏ ਯਾਤਰੀ ਤੋਂ 84 ਲੱਖ ਦਾ ਸੋਨਾ ਬਰਾਮਦ
. . .  2 days ago
ਕਮੇਡੀ ਕਿੰਗ ਕਪਿਲ ਸ਼ਰਮਾ ਦੇ ਵਿਆਹ ਦੇ ਜਸ਼ਨ ਹੋਏ ਸ਼ੁਰੂ
. . .  2 days ago
ਕਰਤਾਰਪੁਰ ਕਾਰੀਡੋਰ 'ਚ ਹੈ ਪਾਕਿਸਤਾਨ ਫੌਜ ਦੀ ਸਾਜ਼ਸ਼ - ਕੈਪਟਨ
. . .  2 days ago
ਠੇਕੇਦਾਰ ਦੀ ਵੱਡੀ ਅਣਗਹਿਲੀ ਕਾਰਨ ਦੋ ਨੌਜਵਾਨ ਮੋਟਰਸਾਈਕਲ ਸਮੇਤ ਡਰੇਨ 'ਚ ਡਿੱਗੇ
. . .  2 days ago
ਸੂਬੇ 'ਚ ਭਾਜਪਾ ਦੀ ਹੀ ਬਣੇਗੀ ਸਰਕਾਰ - ਵਸੁੰਧਰਾ ਰਾਜੇ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਹੁਸ਼ਿਆਰਪੁਰ / ਮੁਕੇਰੀਆਂ

ਸ਼ਿਵ ਸੈਨਾ ਵਲੋਂ ਕਾਰਡ ਜਲਾ ਕੇ ਵੈਲਨਟਾਈਨ ਡੇ ਦਾ ਵਿਰੋਧ

ਹੁਸ਼ਿਆਰਪੁਰ, 14 ਫਰਵਰੀ (ਬਲਜਿੰਦਰਪਾਲ ਸਿੰਘ)-ਸ਼ਿਵ ਸੈਨਾ ਬਾਲ ਠਾਕਰੇ ਵਲੋਂ ਸ਼ਹਿਰੀ ਪ੍ਰਧਾਨ ਜਾਵੇਦ ਖਾਂ ਦੀ ਪ੍ਰਧਾਨਗੀ ਹੇਠ ਸਥਾਨਕ ਘੰਟਾ ਚੌਾਕ 'ਚ ਕਾਰਡ ਜਲਾ ਕੇ ਵੈਲਨਟਾਈਨ ਡੇ ਦਾ ਵਿਰੋਧ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਸੰਪਰਕ ਪ੍ਰਧਾਨ ਰਵੀ ਕੁਮਾਰ, ਜ਼ਿਲ੍ਹਾ ਇੰਚਾਰਜ ਮਹਿਲਾ ਮੰਡਲ ਪ੍ਰਧਾਨ ਸੁਨੀਤਾ ਸ੍ਰੀਵਾਸਤਵ, ਸ਼ਹਿਰੀ ਵਾਇਸ ਪ੍ਰਧਾਨ ਸੁਮਿਤ ਗੁਪਤਾ ਨੇ ਕਿਹਾ ਕਿ ਸਾਡਾ ਇਹ ਵਿਰੋਧ ਵਿਦੇਸ਼ੀ ਕਲਚਰ ਦੇ ਖਿਲਾਫ਼ ਹੈ | ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੈਲਨਟਾਈਨ ਡੇ ਤਾਂ ਯਾਦ ਹੈ ਪਰ ਸ਼ਹੀਦਾਂ ਦੀਆਂ ਕੁਰਬਾਨੀਆਂ ਨਹੀਂ | ਉਨ੍ਹਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਸਬੰਧੀ ਜਾਣਕਾਰੀ ਦੇਣ ਦੀ ਖਾਸ ਜ਼ਰੂਰਤ ਹੈ | ਇਸ ਮੌਕੇ ਸੰਦੀਪ ਸੂਦ, ਰਾਜ ਕੁਮਾਰ, ਅਜੇ ਕੁਮਾਰ, ਰਵੀ ਕੁਮਾਰ, ਜਤਿਨ, ਪਵਨ ਕੁਮਾਰ, ਰਵੀ ਸ਼ੰਕਰ, ਰਾਕੇਸ਼ ਨਾਹਰ, ਦਲਵੀਰ, ਪਰਵਿੰਦਰ, ਮਨਿੰਦਰ, ਸਾਬੀ, ਗੋਪੀ, ਅਨਮੋਲ ਆਦਿ ਹਾਜ਼ਰ ਸਨ |
ਬਜਰੰਗ ਦਲ ਹਿੰਦੋਸਤਾਨ ਵਲੋਂ ਪੁਤਲਾ ਫੂਕ ਪ੍ਰਦਰਸ਼ਨ
ਚੱਬੇਵਾਲ, (ਸਖ਼ੀਆ)-ਅੱਡਾ ਚੱਬੇਵਾਲ ਦੇ ਮੇਨ ਚੌਾਕ 'ਚ ਵੈਲੇਨਟਾਈਨ ਡੇ ਦੇ ਵਿਰੋਧ ਵਿਚ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ ਅਤੇ ਬਜਰੰਗ ਦਲ ਹਿੰਦੋਸਤਾਨ ਵਲੋਂ ਅੰਗਰੇਜ਼ੀ ਸੱਭਿਅਤਾ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਉਨ੍ਹਾਂ ਕਿਹਾ ਕਿ ਸਾਡੀ ਨੌਜਵਾਨ ਪੀੜ੍ਹੀ ਅੱਜ ਵੀ ਅੰਗਰੇਜ਼ੀ ਸੱਭਿਅਤਾ ਦੀ ਗੁਲਾਮ ਬਣਕੇ ਉਨ੍ਹਾਂ ਦੇ ਤਿਉਹਾਰਾਂ ਨੂੰ ਉਤਸ਼ਾਹ ਨਾਲ ਮਨਾ ਰਹੀ ਹੈ ਜਦਕਿ ਸਾਡੇ ਕੋਲ਼ ਅੱਜ ਦੇ ਦਿਨ ਹੀ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਅੰਗਰੇਜ਼ ਹਕੂਮਤ ਵਲੋਂ ਫਾਂਸੀ ਦੀ ਸਜ਼ਾ ਸੁਣਾਏ ਜਾਣ ਦਾ ਇਤਿਹਾਸ ਹੈ | ਇਸ ਮੌਕੇ ਮਨਜੀਤ ਮਾਹਿਲਪੁਰੀ, ਸੁਖਵਿੰਦਰ ਸਿੰਘ, ਦੀਪਕ ਸੰਗਰ, ਸੁਰਿੰਦਰ ਸਿੰਘ, ਯਸ਼ਪਾਲ ਰਾਣਾ, ਜਤਿੰਦਰ ਪਿੰਕਾ, ਭੁਪਿੰਦਰ ਸਿੰਘ, ਬੌਬੀ, ਮਿੰਟੂ, ਬਿੱਲੂ, ਅਮਰਦੀਪ ਆਦਿ ਹਾਜ਼ਰ ਸਨ |

ਜ਼ਹੂਰਾ ਦੇ ਨੌਜਵਾਨ ਦਾ ਜ਼ਬਰਦਸਤੀ ਨਸ਼ੀਲਾ ਪਦਾਰਥ ਖਵਾ ਕੇ ਕਤਲ

ਚੌਲਾਂਗ/ਟਾਂਡਾ ਉੜਮੁੜ, 14 ਫਰਵਰੀ (ਸੁਖਦੇਵ ਸਿੰਘ, ਦੀਪਕ ਬਹਿਲ)-ਇੱਥੋਂ ਨਜ਼ਦੀਕੀ ਪਿੰਡ ਜ਼ਹੂਰਾ ਵਿਖੇ ਨੌਜਵਾਨ ਲੜਕੇ ਨੂੰ ਨਸ਼ੀਲਾ ਪਦਾਰਥ ਜ਼ਬਰਦਸਤੀ ਖਵਾ ਕੇ ਕਤਲ ਕਰਨ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਦਰਜ ਕੀਤੀ ਐਫ. ਆਈ. ਆਰ. ਅਨੁਸਾਰ ਰਣਜੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਜਾਗੋ 'ਚ ਗੋਲੀ ਚੱਲਣ ਦੇ ਮਾਮਲੇ ਦੇ ਦੋਸ਼ੀ ਨੂੰ ਨਿਆਇਕ ਹਿਰਾਸਤ 'ਚ ਭੇਜਿਆ

ਹੁਸ਼ਿਆਰਪੁਰ, 14 ਫਰਵਰੀ (ਬਲਜਿੰਦਰਪਾਲ ਸਿੰਘ)-ਜਾਗੋ 'ਚ ਚੱਲੀ ਗੋਲੀ ਦੌਰਾਨ ਨੌਜਵਾਨ ਲੜਕੀ ਦੀ ਹੋਈ ਮੌਤ ਵਾਲੇ ਮਾਮਲੇ 'ਚ ਗਿ੍ਫ਼ਤਾਰ ਅਸ਼ੋਕ ਖੋਸਲਾ ਦਾ ਰਿਮਾਂਡ ਖਤਮ ਹੋਣ 'ਤੇ ਥਾਣਾ ਸਿਟੀ ਪੁਲਿਸ ਨੇ ਉਸ ਨੂੰ ਇਲਾਕਾ ਮੈਜਿਸਟੇ੍ਰਟ ਆਸ਼ੀਸ਼ ਸਾਲਵੀ ਦੀ ਅਦਾਲਤ 'ਚ ...

ਪੂਰੀ ਖ਼ਬਰ »

ਘਰ 'ਚ ਵੜ ਕੇ ਕੁੱਟਮਾਰ ਕਰਨ ਦੇ ਦੋਸ਼ 'ਚ ਮਾਂ-ਧੀ ਸਮੇਤ ਚਾਰ ਨਾਮਜ਼ਦ

ਹੁਸ਼ਿਆਰਪੁਰ, 14 ਫਰਵਰੀ (ਬਲਜਿੰਦਰਪਾਲ ਸਿੰਘ)-ਘਰ 'ਚ ਜ਼ਬਰਦਸਤੀ ਵੜ ਕੇ ਕੁੱਟਮਾਰ ਕਰਨ ਦੇ ਦੋਸ਼ 'ਚ ਥਾਣਾ ਮੇਹਟੀਆਣਾ ਪੁਲਿਸ ਨੇ ਮਾਂ-ਧੀ ਸਮੇਤ ਚਾਰ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਜਗਦੀਸ਼ ਕੁਮਾਰ ਵਾਸੀ ਬਡਿਆਲ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਵਪਾਰੀ ਦੀ ਕੁੱਟਮਾਰ ਕਰਨ ਦੇ ਦੋਸ਼ 'ਚ ਮਾਮਲਾ ਦਰਜ

ਹੁਸ਼ਿਆਰਪੁਰ, 14 ਫਰਵਰੀ (ਬਲਜਿੰਦਰਪਾਲ ਸਿੰਘ)-ਦੁਕਾਨ ਤੋਂ ਘਰ ਜਾ ਰਹੇ ਵਪਾਰੀ ਨਾਲ ਕੁੱਟਮਾਰ ਕਰਨ ਦੇ ਦੋਸ਼ 'ਚ ਥਾਣਾ ਸਿਟੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਵਰੁਣ ਭੱਟੀ ਵਾਸੀ ਪ੍ਰਹਿਲਾਦ ਨਗਰ ਨੇ ਪੁਲਿਸ ਨੂੰ ਦੱਸਿਆ ਕਿ ਉਹ ਆਪਣੀ ਅਟੈਚੀ ਦੀ ...

ਪੂਰੀ ਖ਼ਬਰ »

ਅਕਾਲੀ ਦਲ ਦੀ ਸੈਲਾ ਖ਼ੁਰਦ ਵਿਖੇ 'ਪੋਲ-ਖੋਲ੍ਹ' ਰੈਲੀ ਅੱਜ

ਗੜ੍ਹਸ਼ੰਕਰ, 14 ਫਰਵਰੀ (ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ-ਭਾਜਪਾ ਵਲੋਂ ਕਾਂਗਰਸ ਸਰਕਾਰ ਦੀ ਵਾਅਦਾ ਖਿਲਾਫ਼ੀ ਨੂੰ ਲੈ ਕੇ ਹਲਕਾ ਪੱਧਰ 'ਤੇ ਰੈਲੀ ਕਰਨ ਤੇ ਪ੍ਰੋਗਰਾਮ ਤਹਿਤ ਹਲਕਾ ਗੜ੍ਹਸ਼ੰਕਰ ਦੀ ਪੋਲ-ਖੋਲ੍ਹ ਰੈਲੀ ਦਾਣਾ ਮੰਡੀ ਸੈਲਾ ਖੁਰਦ ਵਿਖੇ 15 ਫਰਵਰੀ ਨੂੰ ...

ਪੂਰੀ ਖ਼ਬਰ »

ਏ.ਟੀ.ਐਮ ਕਾਰਡ ਬਦਲ ਕੇ ਧੋਖੇ ਨਾਲ 25 ਹਜ਼ਾਰ ਕਢਾਉਣ ਵਾਲੇ 'ਤੇ ਮਾਮਲਾ ਦਰਜ

ਹੁਸ਼ਿਆਰਪੁਰ, 14 ਫਰਵਰੀ (ਬਲਜਿੰਦਰਪਾਲ ਸਿੰਘ)-ਥਾਣਾ ਸਿਟੀ ਪੁਲਿਸ ਨੇ ਇਕ ਔਰਤ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀ ਖਿਲਾਫ਼ ਉਸ ਦਾ ਏ.ਟੀ.ਐਮ. ਬਦਲ ਕੇ 25 ਹਜ਼ਾਰ ਦੀ ਨਕਦੀ ਉਸ ਦੇ ਖਾਤੇ 'ਚ ਉਡਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਿਮਰਨ ...

ਪੂਰੀ ਖ਼ਬਰ »

ਸੜਕਾਂ ਤੋਂ ਲੋਕ ਦਰੱਖਤ ਕੱਟ ਕੇ ਸਰਕਾਰ ਨੂੰ ਲਗਾ ਰਹੇ ਨੇ ਚੂਨਾ

ਗੜ੍ਹਸ਼ੰਕਰ, 14 ਫਰਵਰੀ (ਧਾਲੀਵਾਲ)-ਇਲਾਕਿਆਂ ਦੀ ਸੜਕਾਂ 'ਤੇ ਨਵੇਂ ਰੁੱਖ ਲਗਾਕੇ ਸੜਕਾਂ ਨੂੰ ਹਰਿਆ-ਭਰਿਆ ਬਣਾਉਣ ਦਾ ਰੁਝਾਨ ਕਦੇ ਨਜ਼ਰ ਨਹੀਂ ਆਇਆ | ਦਰੱਖਤਾਂ ਦੀ ਸਾਂਭ-ਸੰਭਾਲ ਪ੍ਰਤੀ ਰੁੱਖੇ ਵਤੀਰੇ ਦੇ ਚੱਲਦੇ ਹੋਏ ਸੜਕ ਤੋਂ ਹਰਿਆਲੀ ਗਾਇਬ ਹੋ ਰਹੀ ਹੈ | ਜਿਹੜੇ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ 2.25 ਲੱਖ ਦੀ ਠੱਗੀ ਮਾਰਨ ਦੇ ਦੋਸ਼ 'ਚ 3 ਨਾਮਜ਼ਦ

ਹੁਸ਼ਿਆਰਪੁਰ, 14 ਫਰਵਰੀ (ਬਲਜਿੰਦਰਪਾਲ ਸਿੰਘ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਕਥਿਤ ਤੌਰ 'ਤੇ 2.25 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਮੇਹਟੀਆਣਾ ਪੁਲਿਸ ਨੇ ਤਿੰਨ ਕਥਿਤ ਦੋਸ਼ੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਕਰਤਾਰਪੁਰ ਦੇ ਵਾਸੀ ...

ਪੂਰੀ ਖ਼ਬਰ »

...ਜਦੋਂ ਸ਼ਿਵ ਪ੍ਰਸ਼ਾਦ ਨੇ ਹਸਪਤਾਲ ਪਹੁੰਚਾਏ

ਕੋਟ ਫ਼ਤੂਹੀ, 14 ਫਰਵਰੀ (ਅਵਤਾਰ ਸਿੰਘ ਅਟਵਾਲ)-ਸ਼ਿਵਰਾਤਰੀ ਦੇ ਸਬੰਧ ਵਿਚ ਆਸ-ਪਾਸ ਪਿੰਡਾਂ ਵਿਚ ਸ਼ੋਭਾ ਯਾਤਰਾ 'ਤੇ ਕਰਵਾਏ ਗਏ ਸਮਾਗਮ ਵਿਚ ਸ਼ਿਵ ਬੂਟੀ ਭੰਗ ਦੀ ਸਰਦਾਈ ਦਾ ਪ੍ਰਸ਼ਾਦ ਲੈਣ ਨਾਲ ਲਗਭਗ 10 ਦੇ ਕਰੀਬ ਨੌਜਵਾਨਾਂ ਨੂੰ ਹਸਪਤਾਲ ਪਹੰੁਚਣ ਦੀ ਖ਼ਬਰ ਪ੍ਰਾਪਤ ...

ਪੂਰੀ ਖ਼ਬਰ »

ਸ਼ਿਵਰਾਤਰੀ ਮੌਕੇ ਸ਼ੋਭਾ ਯਾਤਰਾ ਕੱਢੀ

ਹਰਿਆਣਾ, 14 ਫਰਵਰੀ (ਹਰਮੇਲ ਸਿੰਘ ਖੱਖ)-ਸ਼ਿਵਰਾਤਰੀ ਦੇ ਸ਼ੁਭ ਦਿਹਾੜੇ 'ਤੇ ਸ਼ਿਵ ਮੰਦਰ ਭੰੂਗਾ ਤੋਂ ਸ਼ੋਭਾ ਯਾਤਰਾ ਕੱਢੀ ਗਈ ਜੋ ਸ਼ਿਵ ਮੰਦਰ ਭੂੰਗਾ ਤੋਂ ਆਰੰਭ ਹੋ ਕਿ ਪਿੰਡ ਦੇ ਵੱਖ ਵੱਖ ਪੜਾਂਵਾਂ ਤੋਂ ਲੰਘਦੀ ਹੋਈ ਮੁੜ ਸ਼ਿਵ ਮੰਦਰ ਸਮਾਪਤ ਹੋਈ | ਸ਼ੋਭਾ ਯਾਤਰਾ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਦੀ ਸੂਬਾ ਪੱਧਰੀ ਮੀਟਿੰਗ 'ਚ ਕੀਤਾ ਸੰਘਰਸ਼ ਦਾ ਐਲਾਨ

ਹੁਸ਼ਿਆਰਪੁਰ, 14 ਫਰਵਰੀ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਪੰਜਾਬ ਸੁਬਾਰਡੀਨੇਟ ਫੈਡਰੇਸ਼ਨ (ਪ.ਸ.ਸ.ਫ) ਦੀ ਇੱਕ ਸੂਬਾ ਪੱਧਰੀ ਮੀਟਿੰਗ ਇੱਥੇ ਸਤੀਸ਼ ਰਾਣਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੂਬਾ ਕਮੇਟੀ ਦੇ ਮੈਂਬਰਾਂ ਅਤੇ ਕਾਰਕੁਨਾਂ ਨੇ ਵੱਡੀ ਗਿਣਤੀ ਵਿੱਚ ...

ਪੂਰੀ ਖ਼ਬਰ »

ਗੁਰਦੁਆਰਾ ਟਾਹਲੀ ਸਾਹਿਬ ਵਿਖੇ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੂੰ ਕੀਤਾ ਸਨਮਾਨਿਤ

ਟਾਂਡਾ ਉੜਮੁੜ, 14 ਫਰਵਰੀ (ਭਗਵਾਨ ਸਿੰਘ ਸੈਣੀ)-ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਚੱਲ ਰਹੇ ਧਾਰਮਿਕ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਨਤਮਸਤਕ ਹੋਣ ਲਈ ਪਹੁੰਚੇ ਜਥੇਦਾਰ ਸੰਤ ...

ਪੂਰੀ ਖ਼ਬਰ »

ਅਧਿਆਪਕਾਂ ਦੀਆਂ ਤਨਖ਼ਾਹਾਂ ਜਲਦ ਜਾਰੀ ਕੀਤੀਆਂ ਜਾਣ– ਮੰਝਪੁਰ

ਭੰਗਾਲਾ, 14 ਫਰਵਰੀ (ਸਰਵਜੀਤ ਸਿੰਘ)-ਬਲਾਕ ਮੁਕੇਰੀਆਂ 1, ਭੂੰਗਾ 1 ਸਮੇਤ ਹੋਰ ਬਲਾਕਾਂ ਵਿਚ ਅਧਿਆਪਕਾਂ ਨੂੰ ਤਨਖ਼ਾਹ ਨਹੀਂ ਮਿਲੀ, ਜਿਸ ਕਰਕੇ ਅਧਿਆਪਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਸ. ਗੁਰਜਿੰਦਰ ਸਿੰਘ ...

ਪੂਰੀ ਖ਼ਬਰ »

ਮੁਕੇਰੀਆਂ-ਤਲਵਾੜਾ ਸੜਕ ਦੇ ਨਿਰਮਾਣ ਕੰਮ ਵਿਚ ਹੋ ਰਹੀ ਦੇਰੀ ਕਾਰਨ ਲੋਕ ਪ੍ਰੇਸ਼ਾਨ

ਮੁਕੇਰੀਆਂ, 14 ਫਰਵਰੀ (ਸਟਾਫ਼ ਰਿਪੋਰਟ)- ਮੁਕੇਰੀਆਂ-ਤਲਵਾੜਾ ਸੜਕ ਦਾ ਨਿਰਮਾਣ ਕੰਮ ਜੋ ਕਰੀਬ ਪਿਛਲੇ ਡੇਢ ਸਾਲ ਤੋਂ ਇਕ ਕੰਪਨੀ ਵੱਲੋਂ ਸ਼ੁਰੂ ਕੀਤਾ ਗਿਆ ਸੀ ਉਸ ਵਿਚ ਹੋ ਰਹੀ ਦੇਰੀ ਕਾਰਨ ਲੋਕਾਂ ਵਿਚ ਸਰਕਾਰ, ਅਤੇ ਸਬੰਧਿਤ ਕੰਪਨੀ ਦੇ ਿਖ਼ਲਾਫ਼ ਭਾਰੀ ਰੋਸ ਪਾਇਆ ਜਾ ...

ਪੂਰੀ ਖ਼ਬਰ »

ਸੁਰੱਖਿਆ ਗਾਰਡਾਂ ਦੀ ਭਰਤੀ ਸਬੰਧੀ ਕੈਂਪ 16 ਤੋਂ 23 ਤੱਕ

ਫ਼ਤਹਿਗੜ੍ਹ ਸਾਹਿਬ, 14 ਫਰਵਰੀ (ਭੂਸ਼ਨ ਸੂਦ)-ਸਕਿਉਰਿਟੀ ਸਕਿੱਲਜ਼ ਕਾਉਂਸਲ (ਇੰਡੀਆ) ਲਿਮਟਿਡ ਵਲੋਂ ਭਾਰਤ ਸਰਕਾਰ ਦੇ ਪਸਾਰਾ ਅਧੀਨ 2005 ਤਹਿਤ ਸੁਰੱਖਿਆ ਗਾਰਡਾਂ ਦੀ ਭਰਤੀ ਸਬੰਧੀ ਪੰਜੀਕਰਨ ਕੈਂਪ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਵੱਖ-ਵੱਖ ਥਾਵਾਂ 'ਤੇ ਲਗਾਇਆ ਜਾ ਰਿਹਾ ...

ਪੂਰੀ ਖ਼ਬਰ »

ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਦੀ ਹੋਈ ਮੀਟਿੰਗ

ਟਾਂਡਾ ਉੜਮੁੜ, 14 ਫਰਵਰੀ (ਭਗਵਾਨ ਸਿੰਘ ਸੈਣੀ)- ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਦੀ ਇਕ ਵਿਸ਼ੇਸ਼ ਕਾਰਜਕਾਰਨੀ ਮੀਟਿੰਗ ਬਰਾਂਚ ਹਰਸੀ ਪਿੰਡ ਵਿਖੇ ਹੋਈ | ਜਿਸ ਵਿਚ ਗ੍ਰਾਮੀਣ ਡਾਕ ਸੇਵਕਾਂ ਨਾਲ ਸਬੰਧਿਤ ਆ ਰਹੀਆਂ ਸਮੱਸਿਆਵਾਂ ਦੇ ਸਬੰਧ ਵਿਚ ਚਰਚਾ ਕੀਤੀ ਗਈ | ...

ਪੂਰੀ ਖ਼ਬਰ »

ਬਿਨਾਂ ਲਾਈਸੈਂਸ ਅੰਗਰੇਜ਼ੀ ਦਵਾਈਆਂ ਰੱਖਣ ਵਾਲੇ ਡਾਕਟਰ ਦਾ ਕੇਸ ਅਦਾਲਤ 'ਚ ਪੇਸ਼

ਹੁਸ਼ਿਆਰਪੁਰ, 14 ਫਰਵਰੀ (ਬਲਜਿੰਦਰਪਾਲ ਸਿੰਘ)-ਬਿਨਾਂ ਲਾਈਸੈਂਸ ਐਲੋਪੈਥੀ ਦਵਾਈਆਂ ਵੇਚਣ ਵਾਲੇ ਪਿੰਡ ਬਸੀ ਗੁਲਾਮ ਹੁਸੈਨ ਦੇ ਡਾ: ਲਾਲ ਸਿੰਘ ਦੀ ਦੁਕਾਨ 'ਤੇ ਛਾਪਾ ਮਾਰਨ ਉਪਰੰਤ ਸਿਹਤ ਵਿਭਾਗ ਨੇ ਜ਼ਬਤ ਕੀਤੀਆਂ ਦਵਾਈਆਂ ਸਬੰਧੀ ਕੇਸ ਬਣਾ ਕੇ ਅੱਜ ਅਦਾਲਤ 'ਚ ਪੇਸ਼ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਨਾਨਕ ਦਰਬਾਰ 'ਚ ਸਮਾਗਮ ਕਰਵਾਇਆ

ਮਿਆਣੀ, 14 ਫਰਵਰੀ (ਹਰਜਿੰਦਰ ਸਿੰਘ ਮੁਲਤਾਨੀ)-ਗੁਰਦੁਆਰਾ ਗੁਰੂ ਨਾਨਕ ਦਰਬਾਰ ਲੰਗਰ ਹਾਲ ਆਲਮਪੁਰ ਵਿਖੇ ਡੇਰਾ ਬਾਬਾ ਨਾਨਕ ਵਿਖੇ ਚੋਲ੍ਹਾ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਪਵਿੱਤਰ ਸੰਗ (ਪੈਦਲ ਯਾਤਰਾ) ਦੇ ਆਗਮਨ ਦੇ ਸਬੰਧ ਵਿਚ ਆਰੰਭ ਹੋਈ ਸ੍ਰੀ ਅਖੰਡ ਪਾਠਾਂ ਦੀ ...

ਪੂਰੀ ਖ਼ਬਰ »

ਦਸੂਹਾ ਵਿਖੇ ਅੰਗਰੇਜ਼ੀ ਵਿਸ਼ੇ ਦੇ ਮੁਕਾਬਲੇ ਕਰਵਾਏ

ਦਸੂਹਾ, 14 ਫਰਵਰੀ (ਭੁੱਲਰ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਿਖੇ ਅੰਗਰੇਜੀ ਵਿਸ਼ੇ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਦਸੂਹਾ-1 ਦੇ 26 ਸਕੂਲਾਂ ਨੇ ਹਿੱਸਾ ਲਿਆ | ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਪਹਿਲਾ, ਸ. ਸ. ਸ. ਸ. ਝਿੰਗੜ੍ਹ ਕਲਾਂ ਦੂਸਰਾ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦਾ ਇਨਾਮ ਵੰਡ ਸਮਾਗਮ ਕਰਵਾਇਆ

ਹਰਿਆਣਾ, 14 ਫਰਵਰੀ (ਹਰਮੇਲ ਸਿੰਘ ਖੱਖ)-ਸ਼੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਲਾਂਬੜਾ ਕਾਂਗੜੀ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਸਕੂਲ ਪਿੰ੍ਰਸੀਪਲ ਰਾਜਵਿੰਦਰ ਕੌਰ ਦੀ ਅਗਵਾਈ 'ਚ ਹੋਏ ਇਸ ਸਮਾਗਮ 'ਚ ਮੁੱਖ ਮਹਿਮਾਨ ...

ਪੂਰੀ ਖ਼ਬਰ »

ਨਾਭ ਕੰਵਲ ਰਾਜਾ ਸਾਹਿਬ ਦੀ ਯਾਦ 'ਚ ਸਮਾਗਮ 19 ਨੂੰ

ਕੋਟ ਫ਼ਤੂਹੀ, 14 ਫਰਵਰੀ (ਅਟਵਾਲ)- ਪਿੰਡ ਮੰਨਣਹਾਨਾ ਦੇ ਗੁਰਦੁਆਰਾ ਨਾਭ ਕੰਵਲ ਰਾਜਾ ਸਾਹਿਬ ਵਿਖੇ ਨਾਭ ਕੰਵਲ ਰਾਜਾ ਸਾਹਿਬ ਦੇ ਜੱਦੀ ਪਿੰਡ ਵਿਖੇ ਉਨ੍ਹਾਂ ਦੇ 156ਵੇਂ ਜਨਮ ਦਿਨ ਦੇ ਸਬੰਧ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਵਾਸੀ ਭਾਰਤੀ ਵੀਰਾਂ ਦੇ ਸਹਿਯੋਗ ...

ਪੂਰੀ ਖ਼ਬਰ »

ਪੰਨਵਾਂ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

ਦਸੂਹਾ, 14 ਫਰਵਰੀ (ਭੁੱਲਰ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਨਵਾਂ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਪਿ੍ੰ. ਨਵਤੇਜ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸ.ਸ.) ਮੋਹਣ ਸਿੰਘ ਲੇਹਲ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ ਨੁੱਕੜ ਨਾਟਕ 'ਆਖ਼ਰ ਕਿਉਂ' ਦਾ ਮੰਚਨ

ਹੁਸ਼ਿਆਰਪੁਰ, 14 ਫਰਵਰੀ (ਬਲਜਿੰਦਰਪਾਲ ਸਿੰਘ)- ਸਰਕਾਰੀ ਕਾਲਜ ਹੁਸ਼ਿਆਰਪੁਰ ਦੇ ਵੂਮੈਨ ਸੈਲ ਅਤੇ ਜੈਡਰ ਚੈਂਪੀਅਨਜ਼ ਕਲੱਬ ਵਲੋਂ ਇਕ ਨੁੱਕੜ ਨਾਟਕ 'ਆਖਰ ਕਿਉਂ' ਖੇਡਿਆ ਗਿਆ | ਲੜਕੀਆਂ ਨਾਲ ਸਮਾਜ 'ਚ ਹੁੰਦੇ ਵਿਤਕਰੇ, ਮਾੜੇ ਵਰਤਾਰੇ ਤੇ ਤਸ਼ੱਦਦ ਨੂੰ ਦਰਸਾਉਂਦੇ ਇਸ ...

ਪੂਰੀ ਖ਼ਬਰ »

ਹੋਮਿਉਪੈਥੀ ਵਿਭਾਗ ਵਲੋਂ ਮੁਫ਼ਤ ਕੈਂਪ

ਦਸੂਹਾ, 14 ਫਰਵਰੀ (ਭੁੱਲਰ) - ਗੁਰਦੁਆਰਾ ਸੰਤ ਬਾਬਾ ਹਰਨਾਮ ਸਿੰਘ ਭੱਟੀਆਂ ਵਿਖੇ ਹੋਮਿਉਪੈਥੀ ਵਿਭਾਗ ਵਲੋਂ ਮੁਫ਼ਤ ਕੈਂਪ ਡਾ: ਬਲਵਿੰਦਰ ਕੌਰ ਦੀ ਅਗਵਾਈ ਹੇਠ ਲਗਾਇਆ ਗਿਆ | ਇਸ ਮੌਕੇ ਡਾ: ਬਲਵਿੰਦਰ ਕੌਰ, ਦੀ ਟੀਮ ਵਲੋਂ 288 ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ | ਮਰੀਜ਼ਾਂ ...

ਪੂਰੀ ਖ਼ਬਰ »

ਕੇ. ਐਮ. ਐਸ. ਕਾਲਜ ਦੇ ਵਿਦਿਆਰਥੀ ਕਿਸਾਨ ਮੇਲੇ 'ਚ ਸ਼ਾਮਿਲ ਹੋਏ

ਦਸੂਹਾ, 14 ਫਰਵਰੀ (ਭੁੱਲਰ)- ਆਈ. ਕੇ. ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵਲੋਂ ਸਥਾਪਤ ਕੇ. ਐਮ. ਐੱਸ. ਕਾਲਜ ਆਫ਼ ਆਈ. ਟੀ. ਐਾਡ ਮੈਨੇਜਮੈਂਟ 'ਚੌ: ਬੰਤਾ ਸਿੰਘ ਕਾਲੋਨੀ ਦਸੂਹਾ ਦੇ ...

ਪੂਰੀ ਖ਼ਬਰ »

ਜੈਮਸ ਕੈਂਬਰਿਜ ਸਕੂਲ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਹੁਸ਼ਿਆਰਪੁਰ, 14 ਫਰਵਰੀ (ਬਲਜਿੰਦਰਪਾਲ ਸਿੰਘ)- ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ 'ਚ 10ਵੀਂ ਤੇ 12ਵੀਂ 'ਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਡਿਪਟੀ ...

ਪੂਰੀ ਖ਼ਬਰ »

ਨਗਰ ਕੀਰਤਨ ਸਬੰਧੀ ਪੋਸਟਰ ਜਾਰੀ

ਖੁੱਡਾ, 14 ਫਰਵਰੀ (ਸਰਬਜੀਤ ਸਿੰਘ)- ਗੁਰੂ ਰਵਿਦਾਸ ਦੇ 641ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ 18 ਫਰਵਰੀ ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ ਪਿੰਡ ਰੱਲਹਣਾ ਤੋਂ ਸਜਾਇਆ ਜਾਵੇਗਾ | ਨਗਰ ਕੀਰਤਨ ਸਬੰਧੀ ਜਾਣਕਾਰੀ ਦਿੰਦੇ ਹੋਏ ਅਤੇ ਪੋਸਟਰ ਜਾਰੀ ...

ਪੂਰੀ ਖ਼ਬਰ »

ਸਰਕਾਰੀ ਬਹੁ-ਤਕਨੀਕੀ ਕਾਲਜ ਦੇ ਮੈਰਿਟ 'ਚ ਆਏ ਵਿਦਿਆਰਥੀਆਂ ਦਾ ਸਨਮਾਨ

ਹੁਸ਼ਿਆਰਪੁਰ, 14 ਫਰਵਰੀ (ਬਲਜਿੰਦਰਪਾਲ ਸਿੰਘ)- ਪੰਡਿਤ ਜਗਤ ਰਾਮ ਸਰਕਾਰੀ ਬਹੁ-ਤਕਨੀਕੀ ਕਾਲਜ ਪਿਛਲੇ 50 ਸਾਲਾਂ ਤੋਂ ਵੱਧ ਸਮੇਂ ਤੋਂ ਤਕਨੀਕੀ ਸਿੱਖਿਆ ਦੇ ਖੇਤਰ 'ਚ ਆਪਣਾ ਯੋਗਦਾਨ ਪਾ ਰਿਹਾ ਹੈ | ਇਹ ਕਾਲਜ ਪੰਜਾਬ ਦੇ ਤਕਨੀਕੀ ਸਿੱਖਿਆ ਕਾਲਜਾਂ ਦੇ ਮੋਹਰੀ ਕਾਲਜਾਂ ...

ਪੂਰੀ ਖ਼ਬਰ »

18 ਸਾਲ ਤੋਂ ਘੱਟ ਉਮਰ ਦੇ ਬੱਚੇ ਤੋਂ ਭੱਠਿਆਂ 'ਤੇ ਮਜ਼ਦੂਰੀ ਨਾ ਕਰਵਾਈ ਜਾਵੇ-ਐਸ.ਡੀ.ਐਮ.

ਹੁਸ਼ਿਆਰਪੁਰ, 14 ਫਰਵਰੀ (ਹਰਪ੍ਰੀਤ ਕੌਰ)- ਐਸ.ਡੀ.ਐਮ. ਜਿਤੇਂਦਰ ਜੋਰਵਾਲ ਨੇ ਕਿਹਾ ਕਿ ਇੱਟਾਂ ਦੇ ਭੱਠਿਆਂ 'ਤੇ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਘੱਟੋ-ਘੱਟ ਉਜਰਤ ਐਕਟ ਤਹਿਤ ਨਿਯਮਤ ਕੀਤੀ ਗਈ ਮਜ਼ਦੂਰੀ ਦੇਣ ਨੂੰ ਯਕੀਨੀ ਬਣਾਇਆ ਜਾਵੇ | ਉਹ ਅੱਜ ਜ਼ਿਲ੍ਹਾ ਪ੍ਰੀਸ਼ਦ ਹਾਲ ...

ਪੂਰੀ ਖ਼ਬਰ »

ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਦੀ ਛੇਵੇਂ ਤਨਖਾਹ ਕਮਿਸ਼ਨ ਦੇ ਮੈਂਬਰਾਂ ਨਾਲ ਮੀਟਿੰਗ

ਹੁਸ਼ਿਆਰਪੁਰ, 14 ਫਰਵਰੀ (ਹਰਪ੍ਰੀਤ ਕੌਰ)- ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਦੀ ਇਕ ਮੀਟਿੰਗ ਛੇਵੇਂ ਤਨਖਾਹ ਕਮਿਸ਼ਨ ਦੇ ਮੈਂਬਰਾਂ ਨਾਲ ਪੰਜਾਬ ਸਕੱਤਰੇਤ ਵਿਖੇ ਹੋਈ | ਮੀਟਿੰਗ ਦੀ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਮਹਿੰਦਰ ਸਿੰਘ ਪਰਵਾਨਾ ਨੇ ਅੱਜ ਇਥੇ ...

ਪੂਰੀ ਖ਼ਬਰ »

ਜੇ. ਸੀ. ਡੀ. ਏ. ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਾਇਗੀ ਸਮਾਰੋਹ

ਦਸੂਹਾ, 14 ਫਰਵਰੀ (ਭੁੱਲਰ)-ਜੇ. ਸੀ. ਡੀ. ਏ. ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਦੇ ਗਿਆਰ੍ਹਵੀਂ (ਮੈਡੀਕਲ ਤੇ ਨਾਨ ਮੈਡੀਕਲ ਗਰੁੱਪ) ਦੇ ਵਿਦਿਆਰਥੀਆਂ ਵਲੋਂ ਬਾਰ੍ਹਵੀਂ ਮੈਡੀਕਲ ਤੇ ਨਾਨ ਮੈਡੀਕਲ ਗਰੁੱਪ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ ...

ਪੂਰੀ ਖ਼ਬਰ »

ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ 'ਚ ਰੇਡੀਓ ਦਿਵਸ ਮਨਾਇਆ

ਟਾਂਡਾ ਉੜਮੁੜ, 14 ਫਰਵਰੀ (ਸੁਖਨਿੰਦਰ ਸਿੰਘ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਟਾਂਡਾ 'ਚ ਅੱਜ ਰੇਡੀਓ ਦਿਵਸ ਮਨਾਇਆ ਗਿਆ | ਇਸ ਮੌਕੇ ਅਧਿਆਪਕਾ ਸਤਵਿੰਦਰ ਕੌਰ ਦੀ ਅਗਵਾਈ 'ਚ ਸਕੂਲ ਦੇ ਚਾਰਾਂ ਹਾਊਸਾਂ 'ਚ ਅੱਜ ਦੇ ਵਿਦਿਆਰਥੀਆਂ ਨੂੰ ਰੇਡੀਓ ਕਿੰਨਾ ਪਸੰਦ ਹੈ' ਵਿਸ਼ੇ ...

ਪੂਰੀ ਖ਼ਬਰ »

ਸ਼ਹੀਦ ਪ੍ਰਤਾਪ ਸਿੰਘ ਦੀ 17ਵੀਂ ਬਰਸੀ ਮਨਾਈ

ਪੱਸੀ ਕੰਢੀ, 14 ਫਰਵਰੀ (ਜਗਤਾਰ ਸਿੰਘ ਰਜਪਾਲਮਾ)-ਕੰਢੀ ਦੇ ਪਿੰਡ ਜੋਗੀਆਣਾ ਵਿਖੇ ਸ਼ਹੀਦ ਪ੍ਰਤਾਪ ਸਿੰਘ ਦੇ ਸਹੀਦੀ ਦਿਨ ਨੂੰ ਸਮਰਪਿਤ 17ਵਾਂ ਸਲਾਨਾ ਧਾਰਮਿਕ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਸਭ ਤੋਂ ਪਹਿਲਾ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ...

ਪੂਰੀ ਖ਼ਬਰ »

ਮੱੁਲਾਂਪਰ ਰੈਲੀ 'ਚ ਵਿਸ਼ਾਲ ਜੱਥਾ ਗਿਆ

ਅਹਿਮਦਗੜ੍ਹ, 14 ਫਰਵਰੀ (ਰਵਿੰਦਰ ਪੁਰੀ, ਪ.ਪ.)-ਸਾਬਕਾ ਵਿਧਾਇਕ ਸ: ਮਨਪ੍ਰੀਤ ਸਿੰਘ ਇਯਾਲੀ ਵੱਲੋਂ ਮੁੱਲਾਂਪਰ ਵਿਖੇ ਅੱਜ ਆਯੋਜਿਤ ਵਿਸ਼ਾਲ ਰੈਲੀ 'ਚ ਲਤਾਲਾ ਤੋਂ ਵਿਸ਼ਾਲ ਜੱਥਾ ਰਵਾਨਾ ਹੋਇਆ | ਸੀਨੀਅਰ ਅਕਾਲੀ ਆਗੂ ਜੱਥੇਦਾਰ ਮਹਿੰਦਰ ਸਿੰਘ ਲਤਾਲਾ, ਜੱਥੇਦਾਰ ਜਗਤਾਰ ...

ਪੂਰੀ ਖ਼ਬਰ »

ਭੁੰਗਰਨੀ ਦਾ ਫੁੱਟਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ

ਹੁਸ਼ਿਆਰਪੁਰ, 14 ਫਰਵਰੀ (ਨਰਿੰਦਰ ਸਿੰਘ ਬੱਡਲਾ)-ਸ੍ਰੀ ਗੁਰੂ ਹਰਿ ਰਾਇ ਸਾਹਿਬ ਸਟੇਡੀਅਮ ਪਿੰਡ ਭੁੰਗਰਨੀ 'ਚ ਸ੍ਰੀ ਗੁਰੂ ਹਰਿ ਰਾਇ ਸਾਹਿਬ ਸਪੋਟਰਸ ਕਲੱਬ ਵਲੋਂ ਕਾਰਗਿੱਲ ਦੇ ਸ਼ਹੀਦ ਹੌਲਦਾਰ ਗਿਆਨ ਸਿੰਘ ਨੂੰ ਸਮਰਪਿਤ ਸਾਲਾਨਾ ਸ਼ਾਨਦਾਰ ਫੁੱਟਬਾਲ ਟੂਰਨਾਮੈਂਟ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਸੇਵਾ ਪੰਥੀ ਦਲ ਵਲੋਂ ਜ਼ਰੂਰਤਮੰਦ ਮਰੀਜ਼ ਨੂੰ ਮਾਇਕ ਸਹਾਇਤਾ ਭੇਟ

ਟਾਂਡਾ ਉੜਮੁੜ, 14 ਫਰਵਰੀ (ਸੁਖਨਿੰਦਰ ਸਿੰਘ ਕਲੋਟੀ)-ਸਮਾਜ ਸੇਵੀ ਸੰਸਥਾ ਭਾਈ ਘਨੱਈਆ ਜੀ ਸੇਵਾ ਪੰਥੀ ਦਲ ਵੱਲੋਂ ਮਨੁੱਖਤਾ ਦੀ ਸੇਵਾ ਦਾ ਮਿਸ਼ਨ ਲਗਾਤਾਰ ਜਾਰੀ ਹੈ | ਜ਼ਿਕਰਯੋਗ ਹੈ ਕਿ ਮਲੇਸ਼ੀਆ ਦੀ ਧਰਤੀ 'ਤੇ ਜ਼ਿੰਦਗੀ ਬਸਰ ਕਰ ਰਹੇ ਕੁਝ ਨੌਜਵਾਨ ਇਸ ਸੰਸਥਾ ਨੂੰ ਚਲਾ ...

ਪੂਰੀ ਖ਼ਬਰ »

ਅੰਗਰੇਜ਼ੀ ਸ਼ਬਦਾਵਲੀ ਦੇ ਬਲਾਕ ਪੱਧਰੀ ਮੁਕਾਬਲੇ ਕਰਵਾਏ

ਬੁੱਲ੍ਹੋਵਾਲ, 14 ਫਰਵਰੀ (ਲੁਗਾਣਾ, ਜਸਵੰਤ ਸਿੰਘ)-'ਪੜ੍ਹੋ ਪੰਜਾਬ, ਪੜ੍ਹਾਓ' ਪੰਜਾਬ ਪ੍ਰਾਜੈਕਟ ਤਹਿਤ ਮਿਡਲ ਸਟਾੈਡਰਡ ਤੱਕ ਦੇ ਵਿਦਿਆਰਥੀਆਂ ਦੇ ਵਿਦਿਅਕ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਡਿਆਲਾ ਸੈਣੀਆ ਵਿਖੇ ਪਿੰ੍ਰਸੀਪਲ ਤਰਲੋਚਨ ਸਿੰਘ ਅਤੇ ਬਲਾਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX