ਤਾਜਾ ਖ਼ਬਰਾਂ


ਨਗਰ ਨਗਰ ਚੋਣ : ਹੁਣ ਤੱਕ 4 ਤੋਂ 5 ਫ਼ੀਸਦੀ ਵੋਟਿੰਗ
. . .  25 minutes ago
ਭਾਰੀ ਬਰਸਾਤ ਕਾਰਨ ਵੋਟਾਂ ਪਾਉਣ ਦਾ ਕੰਮ ਸੁਸਤ
. . .  29 minutes ago
ਜਿੱਤ ਦੇ ਨਾਲ ਦੱਖਣੀ ਅਫ਼ਰੀਕਾ ਦੌਰਾ ਖ਼ਤਮ ਕਰਨਾ ਚਾਹੇਗੀ ਭਾਰਤੀ ਟੀਮ
. . .  52 minutes ago
ਪ੍ਰਧਾਨ ਮੰਤਰੀ ਟਰੂਡੋ ਦੀ ਕੈਨੇਡਾ ਵਾਪਸੀ ਅੱਜ
. . .  about 1 hour ago
ਹਿੰਸਕ ਝੜਪਾਂ ਨੂੰ ਦੇਖਦਿਆਂ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ
. . .  about 1 hour ago
ਲੋਕ ਇਨਸਾਫ਼ ਪਾਰਟੀ ਦੇ ਆਗੂ ਦੀ ਕੁੱਟਮਾਰ
. . .  about 1 hour ago
ਚੋਣ ਪ੍ਰਬੰਧਾਂ 'ਚ ਲਾਪਰਵਾਹੀ ਕਾਰਨ ਪੁਲਿਸ ਕਮਿਸ਼ਨਰ ਵਲੋਂ ਥਾਣਾ ਮੁਖੀ ਮੁਅੱਤਲ
. . .  about 1 hour ago
ਲੁਧਿਆਣਾ ਨਗਰ ਨਗਰ ਦੀ ਚੋਣ ਲਈ ਵੋਟਾਂ ਪੈਣ ਦਾ ਅਮਲ ਸ਼ੁਰੂ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਪ੍ਰਵਾਸੀ ਭਾਰਤੀ ਬਣ ਕੇ ਲੜਕੀ ਵੱਲੋਂ 40 ਲੱਖ ਦੀ ਠੱਗੀ
. . .  1 day ago
16 ਰਾਜਾਂ ਦੀਆਂ 58 ਰਾਜ ਸਭਾ ਸੀਟਾਂ ਲਈ ਚੋਣਾਂ 23 ਮਾਰਚ ਨੂੰ
. . .  1 day ago
ਸੀਮਾ ਸੁਰੱਖਿਆ ਬਲ ਨੇ ਹੋਰ ਫੜੀ 10 ਕਰੋੜ ਦੀ ਹੈਰੋਇਨ
. . .  1 day ago
ਅਮਰੀਕਾ ਦੇ ਦੱਖਣ ਉਤਰੀ ਲੁਸੀਆਨਾ 'ਚ ਫਾਇਰਿੰਗ , ਕਈ ਜ਼ਖ਼ਮੀ
. . .  1 day ago
ਕਾਂਗਰਸੀਆਂ ਵੱਲੋਂ 'ਆਪ' ਉਮੀਦਵਾਰ ਦੇ ਦਫ਼ਤਰ 'ਤੇ ਕਬਜ਼ਾ
. . .  1 day ago
ਸਬੰਧਿਤ ਵਾਰਡਾਂ ਦੇ ਵੋਟਰਾਂ ਨੂੰ ਹੀ ਹੋਵੇਗੀ 24 ਫਰਵਰੀ ਦੀ ਛੁੱਟੀ
. . .  1 day ago
ਬੀ.ਐੱਸ.ਐੱਫ ਵੱਲੋਂ ਭਾਰਤ-ਪਾਕਿ ਸਰਹੱਦ ਤੋਂ ਇੱਕ ਕਿੱਲੋ ਹੈਰੋਇਨ ਬਰਾਮਦ
. . .  1 day ago
ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਕਾਂਗਰਸੀ ਵਿਧਾਇਕ 'ਤੇ ਲਗਾਏ ਧਮਕੀ ਦੇਣ ਦੇ ਦੋਸ਼
. . .  1 day ago
ਕਾਂਗਰਸੀ ਸਮੱਰਥਕਾਂ ਦੇ ਹਮਲੇ 'ਚ ਕਈ ਲੋਕਾਂ ਦੇ ਲੱਗੀਆਂ ਸੱਟਾਂ
. . .  1 day ago
ਕਿਸਾਨਾਂ ਨੇ ਫੂਕੀ ਮੋਦੀ ਅਤੇ ਕੈਪਟਨ ਦੀ ਅਰਥੀ
. . .  1 day ago
ਕੁੱਲੂ ਦੇ ਦਗੇਨੀ ਪਿੰਡ 'ਚ 11 ਘਰਾਂ ਨੂੰ ਲੱਗੀ ਅੱਗ
. . .  1 day ago
ਸਕੂਲ ਬੱਸ ਪਲਟਣ ਕਾਰਨ 10 ਬੱਚੇ ਜ਼ਖਮੀ
. . .  1 day ago
ਕਾਰਤੀ ਚਿਦੰਬਰਮ ਦੇ ਸੀ.ਏ ਦੀ ਈ.ਡੀ ਹਿਰਾਸਤ ਤਿੰਨ ਦਿਨ ਵਧੀ
. . .  1 day ago
ਜੇਲ੍ਹਾਂ ਦੇ ਕੈਦੀਆਂ ਨੂੰ ਸ਼ਬਦ ਗੁਰੂ ਨਾਲ ਜੋੜਨ ਲਈ ਵੀ ਸ਼ੁਰੂ ਹੋਵੇਗੀ ਮੁਹਿੰਮ-ਭਾਈ ਲੌਂਗੋਵਾਲ
. . .  1 day ago
ਵਿਜੀਲੈਂਸ ਵੱਲੋਂ ਐੱਸ.ਐੱਚ.ਓ ਤੇ ਹੌਲਦਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
. . .  1 day ago
ਸੁਰੱਖਿਆ ਬਲਾਂ ਵੱਲੋਂ ਹਥਿਆਰ ਤੇ ਗੋਲਾ ਬਾਰੂਦ ਬਰਾਮਦ
. . .  1 day ago
ਅਦਾਲਤ ਵੱਲੋਂ 2 ਆਪ ਵਿਧਾਇਕਾਂ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਐੱਸ.ਟੀ.ਐੱਫ ਵੱਲੋ ਹੈਰੋਇਨ ਸਮੇਤ 4 ਨਸ਼ਾ ਤਸਕਰ ਕਾਬੂ
. . .  1 day ago
ਬਠਿੰਡਾ 'ਚ ਭੁੱਕੀ ਚੂਰਾ ਪੋਸਤ ਦਾ ਭਰਿਆ ਟਰਾਲਾ ਕਾਬੂ
. . .  1 day ago
ਪ੍ਰਿਅੰਕਾ ਚੋਪੜਾ ਨੇ ਨੀਰਵ ਮੋਦੀ ਨਾਲ ਖਤਮ ਕੀਤਾ ਇਕਰਾਰਨਾਮਾ
. . .  1 day ago
ਦੋਵਾਂ ਦੇਸ਼ਾਂ ਦੀ ਅਖੰਡਤਾ ਨੂੰ ਚੁਣੌਤੀ ਦੇਣ ਵਾਲਿਆਂ ਨੂੰ ਸਹਿਣ ਨਹੀਂ ਕਰਾਂਗਾ - ਮੋਦੀ
. . .  1 day ago
ਭਾਰਤ ਤੇ ਕੈਨੇਡਾ ਨੇ 6 ਸਮਝੌਤਿਆਂ 'ਤੇ ਕੀਤੇ ਦਸਤਖ਼ਤ
. . .  1 day ago
ਚੌਲ ਚੋਰੀ ਦੇ ਦੋਸ਼ 'ਚ ਨੌਜਵਾਨ ਨੂੰ ਕੁੱਟ ਕੁੱਟ ਕੇ ਮਾਰ ਦਿੱਤਾ, ਸੈਲਫੀਆਂ ਵੀ ਲਈਆਂ
. . .  1 day ago
ਕੀ ਜਾਂਚ ਏਜੰਸੀਆਂ ਅਮਿਤ ਸ਼ਾਹ ਤੋਂ ਪੁੱਛ ਗਿੱਛ ਕਰਨ ਦੀ ਹਿੰਮਤ ਰੱਖਦੀਆਂ ਹਨ - ਕੇਜਰੀਵਾਲ
. . .  1 day ago
ਬਾਘਾ ਪੁਰਾਣਾ ਵਿਖੇ ਵੇਅਰ ਹਾਊਸ ਤੋਂ ਲੱਖਾਂ ਰੁਪਏ ਦੇ ਚਾਵਲ ਚੋਰੀ
. . .  1 day ago
ਮੁੱਖ ਸਕੱਤਰ ਹਮਲਾ ਮਾਮਲਾ : ਕੇਜਰੀਵਾਲ ਦੀ ਰਿਹਾਇਸ਼ ਪਹੁੰਚੀ ਦਿੱਲੀ ਪੁਲਿਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ
  •     Confirm Target Language  

ਜਗਰਾਓਂ

ਜੰਗਲਾਤ ਮਹਿਕਮੇ ਵਲੋਂ ਦਰਿਆ ਸਤਲੁਜ ਨਜ਼ਦੀਕ ਕਬਜ਼ੇ 'ਚ ਲਈ ਜ਼ਮੀਨ ਦੀ ਚਾਰਦੀਵਾਰੀ ਮੁੜ ਢਾਹੀ

ਸਿੱਧਵਾਂ ਬੇਟ, 14 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)-ਸੁਪਰੀਮ ਕੋਰਟ ਵਲੋਂ ਪ੍ਰਸ਼ਾਸਨ ਨੂੰ ਜੰਗਲਾਤ ਮਹਿਕਮੇ ਦੀਆਂ ਲੋਕਾਂ ਦੇ ਕਬਜ਼ੇ ਵਿਚਲੀਆਂ ਜ਼ਮੀਨਾਂ ਨੂੰ ਤੁਰੰਤ ਛੁਡਵਾ ਕੇ ਉਸ ਵਿਚ ਜੰਗਲ ਲਗਾਉਣ ਦੇ ਦਿੱਤੇ ਹੁਕਮਾਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਸੂਬੇ ਦੀ ਸਰਕਾਰ ਵਲੋਂ ਕੀਤੇ ਯਤਨਾਂ ਤਹਿਤ ਮਹਿਕਮਾ ਜੰਗਲਾਤ ਵਲੋਂ ਲੰਘੀ 17 ਨਵੰਬਰ ਨੂੰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੀ ਮਦਦ ਨਾਲ ਇਥੋਂ ਕੁਝ ਮੀਲ ਦੂਰ ਵਗ ਰਹੇ ਦਰਿਆ ਸਤਲੁਜ ਦੇ ਨਜ਼ਦੀਕ ਕਬਜ਼ੇ ਵਿਚ ਲਈ ਪਿੰਡ ਕੋਟਉਮਰਾ ਦੀ ਕਰੀਬ 145 ਏਕੜ ਤੇ ਪਿੰਡ ਗੋਰਸੀਆਂ ਖਾਨ ਮੁਹੰਮਦ ਦੀ 80 ਏਕੜ ਜ਼ਮੀਨ ਦੀ ਚਾਰਦੀਵਾਰੀ 'ਤੇ ਚੇਨ ਲਿੰਕ ਲਗਾਉਣ ਲਈ ਤਿਆਰ ਕੀਤੀ ਗਈ ਕਰੀਬ 560 ਮੀਟਰ ਨੀਂਹ ਨੂੰ ਪੂਰੀ ਤਰ੍ਹਾਂ ਬਰਬਾਦ ਕਰਨ ਦੇ ਦੋਸ਼ ਹੇਠ ਥਾਣਾ ਸਿੱਧਵਾਂ ਬੇਟ ਵਿਖੇ ਵਣ ਰੇਂਜ ਅਫ਼ਸਰ ਸੁਖਪਾਲ ਸਿੰਘ ਦੇ ਬਿਆਨਾਂ 'ਤੇ ਬਲਰਾਜ ਸਿੰਘ ਰਾਜੂ, ਮੁਖਤਿਆਰ ਸਿੰਘ ਪੁੱਤਰ ਸ਼ੀਹਣਾ ਸਿੰਘ, ਰਾਜਵਿੰਦਰ ਸਿੰਘ ਪੁੱਤਰ ਸ਼ੀਹਣਾ ਸਿੰਘ, ਸੰਦੀਪ ਸਿੰਘ ਪੁੱਤਰ ਪ੍ਰਕਾਸ਼ ਸਿੰਘ, ਪੱਪੂ ਪੁੱਤਰ ਪੱਲਾ ਸਿੰਘ, ਲਖਵੀਰ ਸਿੰਘ ਪੁੱਤਰ ਪੱਲਾ ਸਿੰਘ, ਅਮਰੀਕ ਸਿੰਘ ਪੁੱਤਰ ਮੁਖਤਿਆਰ ਸਿੰਘ, ਗੁਰਚਰਨਜੀਤ ਸਿੰਘ, ਜਗਦੇਵ ਸਿੰਘ ਪੁੱਤਰਾਨ ਕਰਤਾਰ ਸਿੰਘ ਸਾਰੇ ਵਾਸੀਅਨ ਕੋਟਉਮਰਾ ਿਖ਼ਲਾਫ਼ ਮਾਮਲਾ ਦਰਜ ਕਰਨ ਦੀ ਖ਼ਬਰ ਹੈ | ਦੂਜੇ ਪਾਸੇ ਇਸ ਮਾਮਲੇ ਵਿਚ ਜਿਵੇਂ ਹੀ ਕੁਲ ਹਿੰਦ ਕਿਸਾਨ ਸਭਾ ਦੇ ਤਹਿਸੀਲ ਸਕੱਤਰ ਕਾਮਰੇਡ ਬਲਰਾਜ ਸਿੰਘ ਕੋਟਉਮਰਾ ਦਾ ਨਾਂਅ ਪਹਿਲੇ ਨੰਬਰ 'ਤੇ ਆਇਆ ਤਾਂ ਸੀ. ਪੀ. ਐਮ. ਦੇ ਨਾਲ-ਨਾਲ ਕੁੱਲ ਹਿੰਦ ਕਿਸਾਨ ਸਭਾ ਦੀ ਜ਼ਿਲ੍ਹਾ ਇਕਾਈ ਵਿਚ ਸਖ਼ਤ ਗੁੱਸੇ ਦੀ ਲਹਿਰ ਦੌੜ ਗਈ | ਇਸ ਸੰਬੰਧੀ ਜਦੋਂ ਕਾਮਰੇਡ ਬਲਰਾਜ ਸਿੰਘ ਕੋਟਉਮਰਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਆਖਿਆ ਕਿ ਮੇਰਾ ਚਾਰਦੀਵਾਰੀ ਨੂੰ ਬਰਬਾਦ ਕਰਨ ਦੇ ਮਾਮਲੇ ਵਿਚ ਕੋਈ ਲੈਣਾ-ਦੇਣਾ ਨਹੀਂ, ਮੈਨੂੰ ਜਾਣ-ਬੁੱਝ ਕੇ ਮਹਿਕਮਾ ਜੰਗਲਾਤ ਦੇ ਕਰਮਚਾਰੀਆਂ ਦੀ ਮਿਲੀਭੁਗਤ ਨਾਲ ਹੀ ਇਸ ਮਾਮਲੇ ਵਿਚ ਫਸਾਇਆ ਗਿਆ ਹੈ | ਦੂਜੇ ਪਾਸੇ ਜਦੋਂ ਵਣ ਰੇਂਜ ਅਫ਼ਸਰ ਸੁਖਪਾਲ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਪੁਲਿਸ ਨੂੰ ਲਿਖੇ ਗਏ ਤਾਜ਼ਾ ਪੱਤਰ ਦੀ ਕਾਪੀ ਦਿੰਦੇ ਹੋਏ ਸਪੱਸ਼ਟ ਕੀਤਾ ਕਿ ਮੇਰੇ ਵਲੋਂ ਪੂਰੇ ਮਾਮਲੇ ਦੀ ਜਾਂਚ ਕਰਨ ਉਪਰੰਤ ਇਹ ਪਾਇਆ ਗਿਆ ਕਿ ਕਾਮਰੇਡ ਬਲਰਾਜ ਸਿੰਘ ਦਾ ਇਸ ਮਾਮਲੇ ਨਾਲ ਕੋਈ ਸਬੰਧ ਨਹੀਂ, ਇਸ ਲਈ ਅਸੀ ਪੁਲਿਸ ਨੂੰ ਕਾਮਰੇਡ ਬਲਰਾਜ ਸਿੰਘ ਵਿਰੁੱਧ ਕੋਈ ਵੀ ਕਾਰਵਾਈ ਨਾ ਕਰਨ ਲਈ ਉਕਤ ਪੱਤਰ ਸੌਾਪ ਦਿੱਤਾ ਹੈ |

ਸ਼ਹੀਦ ਪਰਿਵਾਰਾਂ ਨੇ ਆਪਣੇ ਹੱਕਾਂ ਖ਼ਾਤਰ ਸੁਪਰੀਮ ਕੋਰਟ ਦਾ ਲਿਆ ਸਹਾਰਾ

ਹੰਬੜਾਂ, 14 ਫ਼ਰਵਰੀ (ਕੁਲਦੀਪ ਸਿੰਘ ਸਲੇਮਪੁਰੀ)-ਦੇਸ਼ ਦੀ ਆਨ ਤੇ ਸ਼ਾਨ ਖਾਤਰ ਸ਼ਹਾਦਤ ਦੇਣ ਵਾਲੇ ਭਾਰਤੀ ਸੈਨਿਕਾਂ ਦੇ ਪਰਿਵਾਰਾਂ ਦੀ ਪੂਰੀ ਹਿਫ਼ਾਜਤ ਕਰਨਾ ਤੇ ਬਣਦੀ ਯੋਗ ਸਹੂਲਤ ਦੇਣਾ ਸੈਨਿਕ ਭਲਾਈ ਬੋਰਡ ਤੇ ਰਾਜ ਸਰਕਾਰ ਦੀ ਜਿੰਮੇਵਾਰੀ ਬਣਦੀ ਹੈ ਪਰ ਇਥੇ ਕਈ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਇਯਾਲੀ ਦੀ ਅਗਵਾਈ 'ਚ 'ਪੋਲ ਖੋਲ੍ਹ' ਰੈਲੀ 'ਚ ਉਮੜਿਆ ਲੋਕਾਂ ਦਾ ਵੱਡਾ ਹਜ਼ੂਮ

ਮੁੱਲਾਂਪੁਰ-ਦਾਖਾ, 14 ਫਰਵਰੀ (ਨਿਰਮਲ ਸਿੰਘ ਧਾਲੀਵਾਲ)- ਅਕਾਲੀ ਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਹਲਕਾ ਦਾਖਾ ਦਾਣਾ ਮੰਡੀ ਮੁੱਲਾਂਪੁਰ ਵਿਖੇ ਕਾਂਗਰਸ ਵਿਰੁੱਧ 'ਪੋਲ ਖੋਲ੍ਹ' ਰੈਲੀ ਕਰਵਾਈ ਗਈ ਜਿਸ 'ਚ ਹਲਕਾ ਦਾਖਾ ਦੇ ...

ਪੂਰੀ ਖ਼ਬਰ »

ਪਿੰਡ ਬੋਪਾਰਾਏ ਕਲਾਂ ਦਾ ਖੇਡ ਮੇਲਾ 17 ਤੋਂ

ਮੁੱਲਾਂਪੁਰ-ਦਾਖਾ, 14 ਫਰਵਰੀ (ਨਿਰਮਲ ਸਿੰਘ ਧਾਲੀਵਾਲ)- ਸੰਤ ਸੁੰਦਰ ਸਿੰਘ ਸਪੋਰਟਸ ਕਲੱਬ ਪਿੰਡ ਬੋਪਾਰਾਏ ਕਲਾਂ (ਲੁਧਿ:) ਵਲੋਂ 28ਵਾਂ ਤਿੰਨ ਰੋਜ਼ਾ ਪੇਂਡੂ ਖੇਡ ਮੇਲਾ 17, 18 ਤੇ 19 ਫਰਵਰੀ ਨੂੰ ਕਰਵਾਇਆ ਜਾ ਰਿਹਾ | ਟੂਰਨਾਮੈਂਟ 'ਚ ਕਬੱਡੀ ਓਪਨ ਇਕ ਪਿੰਡ ਦੇ ਮੁਕਾਬਲੇ ਦੀ ...

ਪੂਰੀ ਖ਼ਬਰ »

ਧਾਰਮਿਕ ਯਾਤਰਾਵਾਂ ਗਿਆਨ ਦਾ ਸੋਮਾ-ਸੰਤ ਅਰਵਿੰਦਰ ਸਿੰਘ ਨਾਨਕਸਰ

ਜਗਰਾਉਂ, 14 ਫ਼ਰਵਰੀ (ਹਰਵਿੰਦਰ ਸਿੰਘ ਖ਼ਾਲਸਾ)-ਧਾਰਮਿਕ ਯਾਤਰਾਵਾਂ ਗਿਆਨ ਦਾ ਸੋਮਾ ਹੋਇਆ ਕਰਦੀਆਂ ਹਨ | ਹਰ ਚੇਤਨ ਵਰਗ ਅਜਿਹੀਆਂ ਯਾਤਰਾਵਾਂ ਵਿਚ ਨੌਜਵਾਨਾਂ ਦੀ ਸ਼ਮੂਲੀਅਤ ਜ਼ਿਆਦਾ ਕਰਦਾ ਹੈ ਤਾਂ ਜੋ ਇਹ ਵਰਗ ਆਪਣੇ ਧਰਮ ਤੇ ਵਿਰਸੇ ਪ੍ਰਤੀ ਜਾਣੂ ਹੋ ਸਕੇ | ਇਨ੍ਹਾਂ ...

ਪੂਰੀ ਖ਼ਬਰ »

ਸਿੱਖਿਅਤ ਦਰਜਾ ਚਾਰ ਸਿਹਤ ਵਿਭਾਗ ਕਰਮਚਾਰੀ ਐਸੋਸੀਏਸ਼ਨ ਦੀ ਚੋਣ

ਜੋਧਾਂ, 14 ਫਰਵਰੀ (ਗੁਰਵਿੰਦਰ ਸਿੰਘ ਹੈਪੀ)- ਸਿੱਖਿਅਤ ਦਰਜਾ ਚਾਰ ਸਿਹਤ ਵਿਭਾਗ ਕਰਮਚਾਰੀ ਐਸੋਸੀਏਸ਼ਨ ਪੰਜਾਬ ਦੀ ਚੋਣ ਸਰਬਸੰਮਤੀ ਨਾਲ ਹੋਈ ਜਿਸ ਦੌਰਾਨ ਸਰਬਸੰਮਤੀ ਨਾਲ ਗੁਰਪਾਲ ਸਿੰਘ ਸੀ.ਐਚ.ਸੀ. ਪੱਖੋਵਾਲ ਨੂੰ ਪ੍ਰਧਾਨ, ਰਣਜੀਤ ਸਿੰਘ ਭਿੱਖੀ ਚੇਅਰਮੈਨ, ਰਵੀ ...

ਪੂਰੀ ਖ਼ਬਰ »

ਕਾਮਰੇਡ ਬਲਰਾਜ ਸਿੰਘ ਕੋਟਉਮਰਾ ਨੂੰ ਪੁਲਿਸ ਨੇ ਇਕ ਵਾਰ ਫਿਰ ਉਲਝਾਇਆ

ਜਗਰਾਉਂ, 14 ਫਰਵਰੀ (ਜੋਗਿੰਦਰ ਸਿੰਘ)-ਪੁਲਿਸ ਦੀ ਮਿਲੀਭੁਗਤ ਨਾਲ ਆਪਣੇ ਪਿੰਡ 'ਚ ਨਸ਼ਿਆਂ ਦੀ ਤਸਕਰੀ ਹੋਣ ਦਾ ਪੰਚਾਇਤੀ ਮਤਾ ਪਾਸ ਕਰਕੇ ਪੁਲਿਸ ਤੇ ਨਸ਼ਾ ਤਸਕਰਾਂ ਦੀ ਸਾਂਝ ਦਾ ਪਰਦਾਫਾਸ਼ ਕਰਨ ਵਾਲੇ ਅਤੇ ਰੇਤ ਮਾਫ਼ੀਏ ਵਿਰੁੱਧ ਸਰਕਾਰੇ-ਦਰਬਾਰੇ ਚਾਰਾਜੋਈ ਤੋਂ ...

ਪੂਰੀ ਖ਼ਬਰ »

ਔਰਤ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਿਖ਼ਲਾਫ਼ ਮਾਮਲਾ ਦਰਜ

ਜਗਰਾਉਂ, 14 ਫਰਵਰੀ (ਅਜੀਤ ਸਿੰਘ ਅਖਾੜਾ)-ਜਗਰਾਉਂ ਨਜ਼ਦੀਕ ਪਿੰਡ ਦੀ ਇਕ ਔਰਤ ਵਲੋਂ ਪਿੰਡ ਦੇ ਹੀ ਇਕ ਵਿਅਕਤੀ ਿਖ਼ਲਾਫ਼ ਅਸ਼ਲੀਲ ਹਰਕਤਾਂ ਕਰਨ ਦਾ ਮਾਮਲਾ ਦਰਜ ਕਰਵਾਇਆ ਗਿਆ ਹੈ | ਵੀਨਾ ਰਾਣੀ ਪਤਨੀ ਓਮ ਪ੍ਰਕਾਸ਼ ਵਾਸੀ ਸ਼ੇਰੇਵਾਲ ਨੇ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ...

ਪੂਰੀ ਖ਼ਬਰ »

ਹੈਰੋਇਨ ਸਮੇਤ ਨੌਜਵਾਨ ਕਾਬੂ

ਚੌਾਕੀਮਾਨ, 14 ਫਰਵਰੀ (ਤੇਜਿੰਦਰ ਸਿੰਘ ਚੱਢਾ)-ਚੌਾਕੀਮਾਨ ਦੀ ਪੁਲਿਸ ਨੇ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਚੌਾਕੀ ਇੰਚਾਰਜ ਸੁਰਜੀਤ ਸਿੰਘ ਤੇ ਮੁਨਸ਼ੀ ਅੰਮਿ੍ਤਪਾਲ ਸਿੰਘ ਲੱਖਾ ਨੇ ਦੱਸਿਆ ਕਿ ਪੁਲਿਸ ਗਸ਼ਤ ਦੌਰਾਨ ਮੁਖਬਰ ਦੀ ਇਤਲਾਹ 'ਤੇ ਜੀ. ਟੀ. ਰੋਡ ...

ਪੂਰੀ ਖ਼ਬਰ »

ਪਿੰਡ ਮਾਣੂੰਕੇ ਵਿਖੇ ਕੁਸ਼ਤੀ ਮੁਕਾਬਲੇ

ਹਠੂਰ, 14 ਫਰਵਰੀ (ਜਸਵਿੰਦਰ ਸਿੰਘ ਛਿੰਦਾ)- ਪਿੰਡ ਮਾਣੂੰਕੇ ਦੇ ਇਤਿਹਾਸਿਕ ਗੁਰਦੁਆਰਾ ਜੌੜੀਆਂ ਸਾਹਿਬ ਵਿਖੇ ਤੀਸਰੇ ਦਸਮੇਸ਼ ਕੁਸ਼ਤੀ ਮੁਕਾਬਲੇ ਚੇਅਰਮੈਨ ਨਿਰਮਲ ਸਿੰਘ ਮਾਣੂੰਕੇ ਦੀ ਅਗਵਾਈ ਵਿਚ ਕਰਵਾਏ ਗਏ ਜਿਸ ਵਿਚ ਮੁੱਖ ਮਹਿਮਾਨ ਵਜੋਂ ਸਾਬਕਾ ਵਿਧਾਇਕ ਐਸ. ਆਰ. ...

ਪੂਰੀ ਖ਼ਬਰ »

ਮੁੱਲਾਂਪੁਰ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

ਮੁੱਲਾਂਪੁਰ-ਦਾਖਾ, 14 ਫਰਵਰੀ (ਨਿਰਮਲ ਸਿੰਘ ਧਾਲੀਵਾਲ)- ਸ਼ਹੀਦ ਬਲਵਿੰਦਰ ਸਿੰਘ ਸਰਕਾਰੀ ਹਾਈ ਸਕੂਲ ਪਿੰਡ ਮੁੱਲਾਂਪੁਰ (ਲੁਧਿ:) ਦੇ ਸਾਲਾਨਾ ਇਨਾਮ ਵੰਡ ਸਮਾਗਮ ਸਮੇਂ ਪੜ੍ਹਾਈ, ਖੇਡਾਂ ਤੇ ਹੋਰ ਗਤੀਵਿਧੀਆਂ ਵਿਚ ਮੋਹਰੀ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ...

ਪੂਰੀ ਖ਼ਬਰ »

ਬਾਪੂ ਸੱਗੜ ਸਿੰਘ ਖਹਿਰਾ ਨਮਿਤ ਸ਼ਰਧਾਂਜ਼ਲੀ ਸਮਾਗਮ

ਜਗਰਾਉਂ, 14 ਫਰਵਰੀ (ਜੋਗਿੰਦਰ ਸਿੰਘ)- ਹਠੂਰ ਤੋਂ ਪੱਤਰਕਾਰ ਜਸਵਿੰਦਰ ਸਿੰਘ ਛਿੰਦਾ ਦੇ ਪਿਤਾ ਸ: ਸੱਗੜ ਸਿੰਘ ਖਹਿਰਾ ਨਮਿਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਬਾਬਾ ਮੱਘਰ ਸਿੰਘ ਪਿੰਡ ਦੇਹੜਕਾ ਵਿਖੇ ਹੋਇਆ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ...

ਪੂਰੀ ਖ਼ਬਰ »

ਗੁਰੂ ਹਰਗੋਬਿੰਦ ਸਕੂਲ ਸਿਧਵਾਂ ਖੁਰਦ ਦੇ ਮੈਰਿਟ 'ਚ ਆਉਣ ਵਾਲੇ ਵਿਦਿਆਰਥੀਆਂ ਦਾ ਸਨਮਾਨ

ਚੌਾਕੀਮਾਨ, 14 ਫਰਵਰੀ (ਤੇਜਿੰਦਰ ਸਿੰਘ ਚੱਢਾ)- ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਿਧਵਾਂ ਖੁਰਦ ਦੇ ਵਿਦਿਆਰਥੀਆਂ ਨੇ 2017-2018 ਦੇ ਅਕਾਦਮਿਕ ਸੈਸ਼ਨ ਦੌਰਾਨ ਹੋਈ ਦਸਵੀਂ ਤੇ ਬਾਹਰਵੀਂ ਦੀ ਪ੍ਰੀਖਿਆ ਵਿਚ ਸ਼ਾਨਦਾਰ ਕਾਰਜਗਾਰੀ ਵਿਖਾਉਂਦੇ ਹੋਏ ਮੈਰਿਟ ...

ਪੂਰੀ ਖ਼ਬਰ »

ਵੱਖ-ਵੱਖ ਥਾੲੀਂ ਸ਼ਿਵਰਾਤਰੀ ਸ਼ਰਧਾ ਨਾਲ ਮਨਾਈ

ਰਾਏਕੋਟ, 14 ਫਰਵਰੀ (ਬਲਵਿੰਦਰ ਸਿੰਘ ਲਿੱਤਰ, ਸੁਸ਼ੀਲ ਕੁਮਾਰ)-ਮੰਦਿਰ ਸ਼ਿਵਾਲਾ ਖਾਮ (ਤਲਾਬ ਵਾਲਾ) ਵਿਖੇ ਸ਼ਿਵਰਾਤਰੀ ਦਾ ਤਿਉਹਾਰ ਸ਼ਰਧਾ ਭਾਵਨਾ ਨਾਲ ਪ੍ਰਧਾਨ ਇੰਦਰਪਾਲ ਗੋਲਡੀ ਦੀ ਦੇਖ-ਰੇਖ ਹੇਠ ਮਨਾਇਆ ਗਿਆ | ਇਸ ਮੌਕੇ ਪੂਜਾ ਸਰਦਾਰੀ ਲਾਲ ਪ੍ਰੇਮ ਕੁਮਾਰ ਟੱਕਰ, ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਖੰਨਾ, 14 ਫਰਵਰੀ (ਲਾਲ, ਗੋਗੀ, ਧੀਮਾਨ)- ਖੰਨਾ ਦੀ ਭੀੜ ਭਾੜ ਵਾਲੀ ਮਾਰਕੀਟ ਜੀ. ਟੀ. ਬੀ. ਮਾਰਕੀਟ ਵਿਚ ਸ਼ੱਕੀ ਹਾਲਤ ਵਿਚ ਇਕ ਵਿਅਕਤੀ ਦੀ ਲਾਸ਼ ਮਿਲਣ ਨਾਲ ਸ਼ਹਿਰ ਵਿਚ ਸਨਸਨੀ ਫੈਲ ਗਈ | ਪੁਲਿਸ ਨੇ ਮੌਕੇ 'ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ | ਇਸ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਮਰਦਾਨ ਸਿੰਘ ਗਰੇਵਾਲ ਨੂੰ ਓਨਟਾਰੀਓ ਸਰਕਾਰ ਵਲੋਂ ਮਿਲਿਆ 'ਸੀਨੀਅਰ ਅਚੀਵਮੈਂਟ' ਐਵਾਰਡ

ਮਲੌਦ, 14 ਫਰਵਰੀ (ਸਹਾਰਨ ਮਾਜਰਾ)- ਕਰੀਬ 36 ਸਾਲ ਪਹਿਲਾਂ ਕੈਨੇਡਾ ਦੀ ਧਰਤੀ 'ਤੇ ਵਸੇ ਪਿੰਡ ਸਰਾਭਾ ਦੇ ਮਰਦਾਨ ਸਿੰਘ ਗਰੇਵਾਲ ਨੇ ਆਪਣੀ 82 ਸਾਲ ਦੀ ਉਮਰ ਵਿਚ ਵੀ ਸਖ਼ਤ ਮਿਹਨਤ ਕਰਨ ਦਾ ਲੋਹਾ ਮਨਵਾਉਂਦਿਆਂ ਕੈਨੇਡਾ ਵਿਚ 'ਸੀਨੀਅਰ ਅਚੀਵਮੈਂਟ' ਐਵਾਰਡ ਪ੍ਰਾਪਤ ਕਰਕੇ ਪਿੰਡ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਵਿਅਕਤੀ ਜ਼ਖ਼ਮੀ

ਖੰਨਾ, 14 ਫਰਵਰੀ (ਅਮਰਜੀਤ ਸਿੰਘ)- ਸੜਕ ਹਾਦਸੇ ਵਿਚ 2 ਵਿਅਕਤੀਆਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ 'ਚ ਇਲਾਜ ਅਧੀਨ ਕੁਲਵਿੰਦਰ ਸਿੰਘ (36) ਪੁੱਤਰ ਹਰਚੰਦ ਸਿੰਘ ਵਾਸੀ ਉੱਚਾ ਭਾਦਲਾ ਨੇ ਇਕ ਕਾਰ ਚਾਲਕ ਿਖ਼ਲਾਫ਼ ਦੋਸ਼ ਲਗਾਉਂਦਿਆਂ ਦੱਸਿਆ ਕਿ ਮੈਂ ਤੇ ਮੇਰਾ ...

ਪੂਰੀ ਖ਼ਬਰ »

ਅੰਤਿਮ ਸੰਸਕਾਰ 16 ਨੂੰ ਕਾਂਗਰਸੀ ਆਗੂ ਸੁਖਵੰਤ ਸਿੰਘ ਦੁੱਗਰੀ ਨੂੰ ਸਦਮਾ, ਸਾਂਢੂ ਦਾ ਦਿਹਾਂਤ

ਲੁਧਿਆਣਾ, 14 ਫਰਵਰੀ (ਬੀ.ਐਸ.ਬਰਾੜ)-ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਸੁਖਵੰਤ ਸਿੰਘ ਦੁੱਗਰੀ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਾਂਢੂ ਜਸਪਾਲ ਸਿੰਘ ਬਾਜਵਾ (ਸੋਨੀ ਕੈਨੇਡਾ) ਦਾ ਦਿਹਾਂਤ ਹੋ ਗਿਆ ਸੀ | ਇਸ ਦੁੱਖ ਦੀ ਘੜੀ 'ਚ ਰਾਜਸੀ ਆਗੂ ਵਿਧਾਇਕ ...

ਪੂਰੀ ਖ਼ਬਰ »

ਕਾਂਗਰਸੀ ਆਗੂ ਸੁਖਵੰਤ ਸਿੰਘ ਦੁੱਗਰੀ ਨੂੰ ਸਦਮਾ, ਸਾਂਢੂ ਦਾ ਦਿਹਾਂਤ

ਲੁਧਿਆਣਾ, 14 ਫਰਵਰੀ (ਬੀ.ਐਸ.ਬਰਾੜ)-ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਸੁਖਵੰਤ ਸਿੰਘ ਦੁੱਗਰੀ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਾਂਢੂ ਜਸਪਾਲ ਸਿੰਘ ਬਾਜਵਾ (ਸੋਨੀ ਕੈਨੇਡਾ) ਦਾ ਦਿਹਾਂਤ ਹੋ ਗਿਆ ਸੀ | ਇਸ ਦੁੱਖ ਦੀ ਘੜੀ 'ਚ ਰਾਜਸੀ ਆਗੂ ਵਿਧਾਇਕ ...

ਪੂਰੀ ਖ਼ਬਰ »

ਟੀ. ਐਸ. ਯੂ. ਖੰਨਾ ਦੀ ਮੀਟਿੰਗ

ਖੰਨਾ, 14 ਫਰਵਰੀ (ਹਰਜਿੰਦਰ ਸਿੰਘ ਲਾਲ, ਮਨਜੀਤ ਸਿੰਘ ਧੀਮਾਨ)- ਟੈਕਨੀਕਲ ਸਰਵਿਸਜ਼ ਯੂਨੀਅਨ ਸਰਕਲ ਕਮੇਟੀ ਖੰਨਾ ਦੇ ਸਕੱਤਰ ਜਗਦੇਵ ਸਿੰਘ ਨੇ ਦੱਸਿਆ ਕਿ ਖੰਨਾ ਸਰਕਲ ਦੇ ਬਿਜਲੀ ਕਾਮਿਆਂ ਨੇ ਸਰਕਲ ਅਗਜੈਕਟਿਵ ਦੀ ਮੀਟਿੰਗ ਜਸਵਿੰਦਰ ਸਿੰਘ ਪ੍ਰਧਾਨ ਟੀ. ਐਸ. ਯੂ. ਸਰਕਲ ...

ਪੂਰੀ ਖ਼ਬਰ »

ਮੁੱਲਾਂਪੁਰ ਰੈਲੀ ਲਈ ਵਿਸ਼ਾਲ ਜਥਾ ਰਵਾਨਾ

ਅਹਿਮਦਗੜ੍ਹ, 14 ਫਰਵਰੀ (ਪੁਰੀ)- ਸਾਬਕਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵਲੋਂ ਮੁੱਲਾਂਪੁਰ ਵਿਖੇ ਕਰਵਾਈ ਗਈ ਪੋਲ ਖੋਲ੍ਹ ਰੈਲੀ ਲਈ ਅਹਿਮਦਗੜ੍ਹ ਤੋਂ ਵਿਸ਼ਾਲ ਜਥਾ ਰਵਾਨਾ ਹੋਇਆ | ਇਸ ਮੌਕੇ ਸੀਨੀਅਰ ਅਕਾਲੀ ਆਗੂ ਜਥੇਦਾਰ ਮਹਿੰਦਰ ਸਿੰਘ ਲਤਾਲਾ, ਜਥੇਦਾਰ ਜਗਤਾਰ ...

ਪੂਰੀ ਖ਼ਬਰ »

ਰੌਣੀ ਵਿਖੇ ਸੇਵਾ ਮੁਕਤ ਅਧਿਆਪਕਾਂ ਦਾ ਸਨਮਾਨ

ਜੌੜੇਪੁਲ ਜਰਗ, 14 ਫਰਵਰੀ (ਪਾਲਾ ਰਾਜੇਵਾਲੀਆ)-ਪਿੰਡ ਰੌਣੀ ਦੀ ਅਧਿਆਪਕ ਸੱਥ ਵਲੋਂ ਹਰੇਕ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਨਮਾਨ ਸਮਾਗਮ ਕਰਵਾਇਆ ਗਿਆ | ਅਧਿਆਪਕ ਸੱਥ ਦੀ ਪਿਰਤ ਅਨੁਸਾਰ ਸੇਵਾ ਮੁਕਤ ਅਧਿਆਪਕਾਂ ਨੂੰ ਹੀ ਸਨਮਾਨ ਦਿੱਤਾ ਜਾਂਦਾ ਹੈ | ਪਿੰਡ ਰੌਣੀ ਦੇ ਹੀ ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ ਸ਼ੀਹਾਂ ਦੌਦ ਦਾ ਸਾਲਾਨਾ ਇਨਾਮ ਵੰਡ ਸਮਾਗਮ

ਮਲੌਦ, 14 ਫਰਵਰੀ (ਸਹਾਰਨ ਮਾਜਰਾ)- ਗੁਰੂ ਨਾਨਕ ਪਬਲਿਕ ਸਕੂਲ ਸ਼ੀਹਾਂ ਦੌਦ ਦੇ ਪਿ੍ੰਸੀਪਲ ਕਰਮਜੀਤ ਕੌਰ ਸਰਾਂ ਦੀ ਅਗਵਾਈ ਹੇਠ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਸਪਾਲ ਸਿੰਘ ਤੇ ਐਮ. ਡੀ. ਰਜਿੰਦਰ ਕੌਰ ਦੇ ਯਤਨਾਂ ਸਦਕਾ ਸਾਲਾਨਾ ਇਨਾਮ ਵੰਡ ਅਤੇ ਸੱਭਿਆਚਾਰਕ ਸਮਾਗਮ ...

ਪੂਰੀ ਖ਼ਬਰ »

ਪਿੰਡ ਲੋਪੋਂ ਵਿਖੇ ਖੇਡ ਮੇਲਾ 28 ਤੋਂ

ਬੀਜਾ, 14 ਫਰਵਰੀ (ਰਣਧੀਰ ਸਿੰਘ ਧੀਰਾ)- ਪਿੰਡ ਲੋਪੋਂ ਵਿਖੇ ਸੰਤ ਅਤਰ ਸਿੰਘ ਸਪੋਰਟਸ ਕਲੱਬ ਵਲੋਂ ਬਾਬਾ ਮਹਿਮੇ ਸ਼ਾਹ ਯਾਦਗਾਰੀ ਖੇਡ ਮੇਲਾ 28 ਫਰਵਰੀ ਤੋਂ 2 ਮਾਰਚ ਤੱਕ ਕਰਵਾਇਆ ਜਾ ਰਿਹਾ ਹੈ | ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਰਜਿੰਦਰ ਸਿੰਘ ਬਬਲੂ ਲੋਪੋਂ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਬੀਜਾ ਵਿਖੇ ਸਮਾਗਮ

ਬੀਜਾ, 14 ਫਰਵਰੀ (ਰਣਧੀਰ ਸਿੰਘ ਧੀਰਾ)-ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਕਸਬਾ ਬੀਜਾ ਵਿਖੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਦੇ ਜਨਮ ਦਿਹਾੜੇ ਸਬੰਧੀ ਗੁਰਮਤਿ ਸਮਾਗਮ ਕਰਵਾਇਆ ਗਿਆ | ਪਾਠ ਦੇ ਭੋਗ ਉਪਰੰਤ ਅੰਤਰਰਾਸ਼ਟਰੀ ਰਾਗੀ ਭਾਈ ਰਾਜਿੰਦਰ ਸਿੰਘ ...

ਪੂਰੀ ਖ਼ਬਰ »

ਪਿੰਡ ਸਲੌਦੀ ਵਿਖੇ ਨਵਾਂ ਨਿਸ਼ਾਨ ਸੁਸ਼ੋਭਿਤ ਕੀਤਾ

ਸਮਰਾਲਾ, 14 ਫਰਵਰੀ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)- ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ ਛਤਰ ਛਾਇਆ ਹੇਠ ਸਮੁੱਚੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਸਲੌਦੀ ਸਿੰਘਾਂ ਦੀ ਵਿਖੇ ਸ਼ਹੀਦ ਬਾਬਾ ਆਲੀ ਸਿੰਘ ਸ਼ਹੀਦ ਬਾਬਾ ਮਾਲੀ ਸਿੰਘ ...

ਪੂਰੀ ਖ਼ਬਰ »

ਨਵ-ਜੰਮੀਆਂ ਧੀਆਂ ਦੇ ਸਨਮਾਨ 'ਚ ਸਮਾਗਮ

ਡੇਹਲੋਂ, 14 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)- ਪਿੰਡ ਸਿਆੜ੍ਹ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਵੈਲਫੇਅਰ ਸੁਸਾਇਟੀ ਵਲੋਂ ਗਰਾਮ ਪੰਚਾਇਤ ਤੇ ਨਗਰ ਦੇ ਸਹਿਯੋਗ ਸਦਕਾ ਨਵ-ਜੰਮੀਆਂ ਧੀਆਂ ਨੂੰ ਸਨਮਾਨਿਤ ਕਰਨ ਸੰਬੰਧੀ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX