ਤਾਜਾ ਖ਼ਬਰਾਂ


ਅਯੁੱਧਿਆ 'ਚ ਲਗਾਈ ਗਈ ਧਾਰਾ 144 ,ਸ਼ਹਿਰ ਛਾਉਣੀ 'ਚ ਤਬਦੀਲ
. . .  1 day ago
14 ਲੱਖ ਰੁਪਏ ਦੇ ਨਕਲੀ ਨੋਟ ਬਰਾਮਦ
. . .  1 day ago
ਨਵੀਂ ਦਿੱਲੀ 13 ਅਕਤੂਬਰ - ਤਾਮਿਲਨਾਡੂ ਵਿਚ ਕੋਇੰਬਟੂਰ 'ਚੋਂ 1 4 ਲੱਖ ਰੁਪਏ ਮੁੱਲ ਦੇ ਨਕਲੀ ਨੋਟ ਬਰਾਮਦ ਹੋਏ ਹਨ ।ਇਸ ਸਬੰਧੀ 5 ਲੋਕਾਂ ਤੋਂ ਪੁੱਛਗਿੱਛ ਹੋ ਰਹੀ ਹੈ ।
ਉੱਤਰਾਖੰਡ: ਚਮੋਲੀ 'ਚ ਕੇਲ ਨਦੀ ਵਿਚ ਵਾਹਨ ਡਿੱਗਣ ਨਾਲ 3 ਵਿਅਕਤੀਆਂ ਦੀ ਮੌਤ, ਬਚਾਅ ਕਾਰਜ ਜਾਰੀ
. . .  1 day ago
ਦੋ ਟਰੱਕ ਯੂਨੀਅਨ ਦੀ ਲੜਾਈ 'ਚ ਅਕਾਲੀ ਧੜੇ ਦੇ ਤਿੰਨ ਵਿਅਕਤੀ ਜ਼ਖਮੀ
. . .  1 day ago
ਸਰਦੂਲਗੜ੍ਹ, 13 ਅਕਤੂਬਰ (ਜੀ.ਐਮ.ਅਰੋੜਾ ਨਿ.ਪ.ਪ) - ਸਰਦੂਲਗੜ੍ਹ ਦੀ ਅਡੀਸ਼ਨਲ ਅਨਾਜ ਮੰਡੀ 'ਚ ਬਣੀ ਟਰੱਕ ਯੂਨੀਅਨ 'ਚ ਲੜਾਈ ਦੌਰਾਨ ਅਕਾਲੀ ਧੜੇ ਨਾਲ ਸਬੰਧਿਤ ਤਿੰਨ ਵਿਅਕਤੀ...
ਚੀਨ ਦੇ ਇਕ ਰੈਸਟੋਰੈਂਟ 'ਚ ਹੋਇਆ ਧਮਾਕਾ, 9 ਮੌਤਾਂ
. . .  1 day ago
ਬੀਜਿੰਗ, 13 ਅਕਤੂਬਰ- ਚੀਨ ਦੇ ਪੂਰਬੀ ਪ੍ਰਾਂਤ ਜਿਯਾਂਗਸੂ 'ਚ ਐਤਵਾਰ ਨੂੰ ਇਕ ਰੈਸਟੋਰੈਂਟ 'ਚ ਧਮਾਕਾ ਹੋਣ ਦੀ ਖ਼ਬਰ ...
ਜ਼ੀਰਕਪੁਰ 'ਚ ਗੁਰਦਾਸ ਮਾਨ ਦਾ ਅੱਜ ਹੋਣ ਵਾਲਾ ਸ਼ੋਅ ਰੱਦ
. . .  1 day ago
ਜ਼ੀਰਕਪੁਰ,13 ਅਕਤੂਬਰ (ਹੈਪੀ ਪੰਡਵਾਲਾ) - ਜ਼ੀਰਕਪੁਰ-ਅੰਬਾਲਾ ਸੜਕ 'ਤੇ ਇਕ ਵਪਾਰਕ ਅਦਾਰੇ ਵਲੋਂ ਚੱਕਦੇ ਬੀਟਸ ਬੈਨਰ ਹੇਠ ਪ੍ਰਸਿੱਧ ਪੰਜਾਬੀ ਗਾਇਕਾਂ...
ਨਦੀ 'ਚ ਇਕ ਵਾਹਨ ਦੇ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  1 day ago
ਦੇਹਰਾਦੂਨ, 13 ਅਕਤੂਬਰ- ਉੱਤਰਾਖੰਡ ਦੇ ਚਮੋਲੀ 'ਚ ਯਾਤਰੀਆਂ ਨਾਲ ਭਰੇ ਇਕ ਵਾਹਨ ਦੇ ਨਦੀ 'ਚ ਡਿੱਗਣ ਦੀ ਖ਼ਬਰ ...
ਚੋਣ ਪ੍ਰਚਾਰ ਕਰਨ ਪਹੁੰਚੇ ਤੇਜਸਵੀ ਯਾਦਵ ਦੀ ਰੈਲੀ 'ਚ ਹੰਗਾਮਾ, ਲੋਕਾਂ ਨੇ ਇੱਕ-ਦੂਜੇ 'ਤੇ ਵਰ੍ਹਾਈਆਂ ਕੁਰਸੀਆਂ
. . .  1 day ago
ਪਟਨਾ, 13 ਅਕਤੂਬਰ- ਬਿਹਾਰ ਦੇ ਸਹਰਸਾ ਜ਼ਿਲ੍ਹੇ 'ਚ ਆਰ. ਜੇ. ਡੀ. ਨੇਤਾ ਤੇਜਸਵੀ ਯਾਦਵ ਦੀ ਚੋਣ ਰੈਲੀ 'ਚ ਅੱਜ ਰੱਜ ਕੇ ਹੰਗਾਮਾ ਹੋਇਆ। ਤੇਜਸਵੀ ਯਾਦਵ ਜ਼ਿਲ੍ਹੇ ਦੇ ਸਿਮਰੀ ਬਖਤਿਆਰਪੁਰ 'ਚ ਚੋਣ ਪ੍ਰਚਾਰ ਲਈ...
ਮਹਾਰਾਸ਼ਟਰ 'ਚ ਅਮਿਤ ਸ਼ਾਹ ਨੇ ਕੱਢਿਆ ਰੋਡ ਸ਼ੋਅ
. . .  1 day ago
ਮੁੰਬਈ, 13 ਅਕਤੂਬਰ- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮਹਾਰਾਸ਼ਟਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...
ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ ਨਸੀਹਤ- ਨਹੀਂ ਬਦਲੀ ਸੋਚ ਤਾਂ ਟੁਕੜੇ-ਟੁਕੜੇ ਹੋ ਜਾਣਗੇ
. . .  1 day ago
ਚੰਡੀਗੜ੍ਹ, 13 ਅਕਤੂਬਰ- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਹਰਿਆਣਾ ਪਹੁੰਚੇ ਹੋਏ ਹਨ। ਇੱਥੇ ਪਟੌਦੀ 'ਚ ਇੱਕ ਚੋਣ ਰੈਲੀ ਨੂੰ ਸੰਬੋਧਿਤ ਕਰਦਿਆਂ ਉਨ੍ਹਾਂ ਨੇ...
ਜਾਪਾਨ 'ਚ ਤੂਫ਼ਾਨ 'ਹੇਜਿਬੀਸ' ਦਾ ਕਹਿਰ ਜਾਰੀ, 25 ਲੋਕਾਂ ਦੀ ਮੌਤ
. . .  1 day ago
ਟੋਕੀਓ, 13 ਅਕਤੂਬਰ- ਜਾਪਾਨ ਦੀ ਰਾਜਧਾਨੀ ਟੋਕੀਓ ਸਮੇਤ ਦੇਸ਼ ਦੇ ਹੋਰ ਹਿੱਸਿਆਂ 'ਚ ਭਿਆਨਕ ਤੂਫ਼ਾਨ 'ਹੇਜਿਬੀਸ' ਕਾਰਨ ਹੁਣ ਤੱਕ 25 ਲੋਕਾਂ ਦੀ ਮੌਤ ਚੁੱਕੀ ਹੈ। ਉੱਥੇ ਹੀ ਇਸ ਕਾਰਨ ਕਈ ਲੋਕ ਲਾਪਤਾ...
ਰਵੀਸ਼ੰਕਰ ਪ੍ਰਸਾਦ ਨੇ ਆਰਥਿਕ ਮੰਦੀ 'ਤੇ ਦਿੱਤੇ ਬਿਆਨ ਨੂੰ ਲਿਆ ਵਾਪਸ
. . .  1 day ago
ਨਵੀਂ ਦਿੱਲੀ, 13 ਅਕਤੂਬਰ- ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਆਰਥਿਕ ਮੰਦੀ ਅਤੇ ਫ਼ਿਲਮਾਂ ਦੀ ਕਮਾਈ 'ਤੇ ਦਿੱਤੇ ਬਿਆਨ 'ਤੇ ਹੰਗਾਮਾ ਮਚਣ ਤੋਂ ਬਾਅਦ ਆਪਣਾ ਬਿਆਨ ਵਾਪਸ ਲੈ ਲਿਆ ਹੈ। ਉਨ੍ਹਾਂ ਨੇ...
ਖਰੜ-ਲੁਧਿਆਣਾ ਹਾਈਵੇਅ 'ਤੇ ਪਿੰਡ ਭਾਗੋਮਾਜਰਾ ਨੇੜੇ ਬਣੇ ਹਾਈਵੇਅ 'ਤੇ ਫੇਰੀ ਗਈ ਸਿਆਹੀ
. . .  1 day ago
ਖਰੜ, 13 ਅਕਤੂਬਰ (ਗੁਰਮੁੱਖ ਸਿੰਘ ਮਾਨ)- ਖਰੜ-ਲੁਧਿਆਣਾ ਹਾਈਵੇਅ 'ਤੇ ਪਿੰਡ ਭਾਗੋਮਾਜਰਾ ਨੇੜੇ ਬਣੇ ਟੋਲ ਪਲਾਜ਼ਾ 'ਤੇ ਜਾਣਕਾਰੀ ਹਿੰਦੀ ਅਤੇ ਅੰਗਰੇਜ਼ੀ ਭਾਸ਼ਾ 'ਚ ਲਿਖਣ ਅਤੇ ਪੰਜਾਬੀ ਭਾਸ਼ਾ ਨਾ...
ਪੁਣੇ ਟੈਸਟ 'ਚ ਭਾਰਤ ਦੀ ਸ਼ਾਨਦਾਰ ਜਿੱਤ, ਲੜੀ 'ਤੇ ਵੀ ਕਬਜ਼ਾ
. . .  1 day ago
ਪੁਣੇ, 13 ਅਕਤੂਬਰ- ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਪੁਣੇ 'ਚ ਖੇਡੇ ਗਏ ਦੂਜੇ ਟੈਸਟ ਮੈਚ 'ਚ ਪਾਰੀ ਅਤੇ 137 ਦੌੜਾਂ ਨਾਲ ਕਰਾਰੀ ਮਾਤ ਦੇ ਕੇ ਤਿੰਨ ਟੈਸਟ ਮੈਚਾਂ ਦੀ ਲੜੀ 'ਚ 2-0 ਨਾਲ ਜੇਤੂ ਬੜਤ...
ਸਾਢੇ 15 ਕਰੋੜ ਰੁਪਏ ਦੀ ਹੈਰੋਇਨ ਸਣੇ ਚਾਰ ਗ੍ਰਿਫ਼ਤਾਰ
. . .  1 day ago
ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਐੱਸ. ਟੀ. ਐੱਫ. ਦੀ ਪੁਲਿਸ ਨੇ ਅੱਜ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ...
ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਗੋਲਡ ਤੋਂ ਖੁੰਝੀ ਮੰਜੂ ਰਾਣੀ
. . .  1 day ago
ਪੁਣੇ ਟੈਸਟ : ਭਾਰਤ ਨੇ ਇੱਕ ਪਾਰੀ ਅਤੇ 137 ਦੌੜਾਂ ਨਾਲ ਦੱਖਣੀ ਅਫ਼ਰੀਕਾ ਨੂੰ ਹਰਾਇਆ
. . .  1 day ago
ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੰਗ-ਬਿਰੰਗੇ ਫੁੱਲਾਂ ਨਾਲ ਸਜਾਵਟ ਸ਼ੁਰੂ
. . .  1 day ago
ਸ੍ਰੀ ਅਕਾਲ ਤਖ਼ਤ ਸਾਹਿਬ ਨੇੜੇ ਖ਼ਜ਼ਾਨਾ ਡਿਉੜੀ ਦੀ ਸਾਂਭ-ਸੰਭਾਲ ਦੀ ਸੇਵਾ ਆਰੰਭ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਵਿਰੋਧੀ ਧਿਰਾਂ ਨੂੰ ਚੁਣੌਤੀ- ਹਿੰਮਤ ਹੈ ਤਾਂ ਧਾਰਾ 370 ਨੂੰ ਵਾਪਸ ਲਿਆਉਣ ਦਾ ਵਾਅਦਾ ਕਰੋ
. . .  1 day ago
ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਹਾਰੀ ਮੰਜੂ ਰਾਣੀ
. . .  1 day ago
ਪੁਣੇ ਟੈਸਟ : ਹਾਰ ਦੇ ਕੰਢੇ 'ਤੇ ਦੱਖਣੀ ਅਫ਼ਰੀਕਾ, ਜਿੱਤ ਤੋਂ ਤਿੰਨ ਵਿਕਟਾਂ ਦੂਰ ਭਾਰਤ
. . .  1 day ago
ਬੁਰਕੀਨਾ ਫਾਸੋ 'ਚ ਮਸਜਿਦ 'ਚ ਹਮਲਾ, 15 ਲੋਕਾਂ ਦੀ ਮੌਤ
. . .  1 day ago
ਰਾਸ਼ਟਰਪਤੀ ਕੋਵਿੰਦ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਦੀ ਮਾਂ ਨਾਲ ਮੁਲਾਕਾਤ
. . .  1 day ago
ਮੋਗਾ ਸ਼ਹਿਰ ਦੇ ਉੱਘੇ ਕਾਰੋਬਾਰੀ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਜੇਕਰ ਰਾਫੇਲ ਹੁੰਦਾ ਤਾਂ ਭਾਰਤ 'ਚ ਬੈਠਿਆਂ ਹੀ ਕਰ ਦਿੰਦੇ ਅੱਤਵਾਦੀ ਟਿਕਾਣਿਆਂ ਨੂੰ ਤਬਾਹ- ਰਾਜਨਾਥ ਸਿੰਘ
. . .  1 day ago
ਰਾਜਸਥਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਵਿਸ਼ਵ ਬੈਂਕ ਤੋਂ ਭਾਰਤ ਨੂੰ ਝਟਕਾ, ਘਟਾਇਆ ਵਿਕਾਸ ਦਰ ਦਾ ਅਨੁਮਾਨ
. . .  1 day ago
ਪੁਣੇ ਟੈਸਟ : ਲੰਚ ਤੱਕ ਦੱਖਣੀ ਅਫ਼ਰੀਕਾ ਦੂਜੀ ਪਾਰੀ 'ਚ 74/4
. . .  1 day ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਆਰ. ਐੱਸ. ਐੱਸ. ਦੇ ਮੁਖੀ ਮੋਹਨ ਭਾਗਵਤ ਨੇ ਕਿਹਾ- ਭਾਰਤ 'ਚ ਮਿਲਣਗੇ ਸਭ ਤੋਂ ਸੁਖੀ ਮੁਸਲਮਾਨ, ਕਿਉਂਕਿ ਅਸੀਂ ਹਿੰਦੂ ਹਾਂ
. . .  1 day ago
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ
. . .  1 day ago
ਰੂਸ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਪੰਜ ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਭਤੀਜੀ ਨਾਲ ਝਪਟਮਾਰੀ ਦੇ ਮਾਮਲੇ 'ਚ ਇੱਕ ਦੋਸ਼ੀ ਗ੍ਰਿਫ਼ਤਾਰ
. . .  1 day ago
ਪਾਕਿਸਤਾਨ ਵੱਲੋਂ ਰਿਹਾਇਸ਼ੀ ਇਲਾਕਿਆਂ ਨੂੰ ਮੁੱਖ ਰੱਖ ਕੇ ਕੀਤੀ ਗਈ ਗੋਲੀਬਾਰੀ
. . .  1 day ago
ਅੱਜ ਮਹਾਰਾਸ਼ਟਰ 'ਚ ਮੋਦੀ ਤੇ ਰਾਹੁਲ ਕਰਨਗੇ ਚੋਣ ਰੈਲੀਆਂ
. . .  1 day ago
ਅੱਜ ਦਾ ਵਿਚਾਰ
. . .  1 day ago
ਜ਼ਿਮਨੀ ਚੋਣਾਂ ਹਾਰਨ ਤੋਂ ਬਾਅਦ ਕਾਂਗਰਸ ਸਰਕਾਰ ਨੇ ਡਿਗ ਜਾਣਾ ਹੈ - ਮਜੀਠੀਆ
. . .  2 days ago
ਸ੍ਰੀ ਚਮਕੌਰ ਸਾਹਿਬ ਤੋਂ ਸੁਲਤਾਨਪੁਰ ਲੋਧੀ ਸਾਈਕਲ ਯਾਤਰਾ ਦਾ ਬਲਾਚੌਰ ਵਿਖੇ ਸਵਾਗਤ
. . .  2 days ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  2 days ago
ਕਾਠਮੰਡੂ ਪਹੁੰਚੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ
. . .  2 days ago
ਡਾ. ਓਬਰਾਏ ਵੱਲੋਂ ਸੁਲਤਾਨਪੁਰ ਲੋਧੀ 'ਚ ਹੋਵੇਗਾ ਨਿਵੇਕਲਾ ਜੋੜਾ ਘਰ ਤਿਆਰ
. . .  2 days ago
ਨਿਊ ਯਾਰਕ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਕੀਤੀ ਗੋਲੀਬਾਰੀ 'ਚ 4 ਲੋਕਾਂ ਦੀ ਮੌਤ
. . .  2 days ago
ਵੱਡੇ ਪੱਧਰ 'ਤੇ ਸਰਹੱਦੀ ਇਲਾਕੇ 'ਚ ਚਲਾਇਆ ਗਿਆ ਸਰਚ ਆਪਰੇਸ਼ਨ
. . .  2 days ago
ਵਿਆਹ ਸਮਾਗਮ ਤੋਂ ਵਾਪਸ ਆ ਰਹੇ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ
. . .  2 days ago
ਬੰਗਾ ਪੁਲਿਸ ਨੇ ਵੱਡੀ ਮਾਤਰਾ 'ਚ ਸ਼ਰਾਬ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  2 days ago
ਪੰਜਾਬ ਸਰਕਾਰ ਵਲੋਂ ਦੀਵਾਲੀ ਦਾ ਤੋਹਫ਼ਾ, ਕਰਮਚਾਰੀਆਂ ਅਤੇ ਪੈਨਸ਼ਨਰਾਂ ਦਾ ਵਧਾਇਆ ਮਹਿੰਗਾਈ ਭੱਤਾ
. . .  2 days ago
ਪਟਿਆਲਾ ਨੇੜੇ ਏ. ਟੀ. ਐੱਮ. 'ਚੋਂ ਸਾਢੇ 12 ਲੱਖ ਦੇ ਕਰੀਬ ਲੁੱਟ
. . .  2 days ago
ਪ੍ਰਧਾਨ ਮੰਤਰੀ ਮੋਦੀ ਵਲੋਂ 8 ਨਵੰਬਰ ਨੂੰ ਕੀਤਾ ਜਾਵੇਗਾ ਕਰਤਾਰਪੁਰ ਲਾਂਘੇ ਦਾ ਉਦਘਾਟਨ
. . .  2 days ago
8 ਨਵੰਬਰ ਨੂੰ ਪ੍ਰਧਾਨ ਮੰਤਰੀ ਮੋਦੀ ਕਰਨਗੇ ਕਰਤਾਰਪੁਰ ਲਾਂਘੇ ਦਾ ਉਦਘਾਟਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਫੱਗਣ ਸੰਮਤ 549

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਯੂਥ ਕਾਂਗਰਸ ਨੇ ਮੋਹਨ ਭਾਗਵਤ ਦਾ ਪੁਤਲਾ ਫੂਕਿਆ

ਬਲਾਚੌਰ, 14 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)- ਆਰ. ਐੱਸ. ਐੱਸ. ਮੁਖੀ ਮੋਹਨ ਭਾਗਵਤ ਵਲੋਂ ਭਾਰਤੀ ਸੈਨਾ ਦੇ ਿਖ਼ਲਾਫ਼ ਦਿੱਤੇ ਬਿਆਨ ਕਾਰਨ ਰੋਹ ਵਿਚ ਆਏ ਯੂਥ ਕਾਂਗਰਸੀਆਂ ਨੇ ਹਲਕਾ ਵਿਧਾਨ ਸਭਾ ਬਲਾਚੌਰ ਦੇ ਯੂਥ ਕਾਂਗਰਸ ਦੇ ਪ੍ਰਧਾਨ ਨੰਬਰਦਾਰ ਹੀਰਾ ਲਾਲ ਖੇਪੜ ਮਝੋਟ ਦੀ ਅਗਵਾਈ ਹੇਠ ਪ੍ਰਦਰਸ਼ਨ ਕਰਕੇ ਮੋਹਨ ਭਾਗਵਤ ਦਾ ਪੁਤਲਾ ਸਾੜਿਆ ਗਿਆ | ਉਨ੍ਹਾਂ ਕਿਹਾ ਕਿ ਅੱਜ ਭਾਰਤ ਦਾ ਹਰ ਨਾਗਰਿਕ ਅਮਨ ਸ਼ਾਂਤੀ ਨਾਲ ਜੀਵਨ ਬਤੀਤ ਕਰ ਰਿਹਾ ਹੈ | ਉਹ ਸਿਰਫ਼ ਫ਼ੌਜ ਦੇ ਜਵਾਨਾਂ ਦੀ ਬਦੌਲਤ ਹੈ, ਉਨ੍ਹਾਂ ਕਿਹਾ ਕਿ ਹਰ ਨਾਗਰਿਕ ਦੇ ਦਿਲ ਵਿਚ ਫ਼ੌਜੀਆਂ ਪ੍ਰਤੀ ਪੂਰਾ ਸਨਮਾਨ ਅਤੇ ਸਤਿਕਾਰ ਹੈ | ਉਨ੍ਹਾਂ ਕਿਹਾ ਕਿ ਜੇਕਰ ਮੋਹਨ ਭਾਗਵਤ ਨੇ ਮੁਆਫ਼ੀ ਨਾ ਮੰਗੀ ਤਾਂ ਯੂਥ ਕਾਂਗਰਸ ਸੰਘਰਸ਼ ਹੋਰ ਤੇਜ਼ ਕਰਨ ਲਈ ਮਜਬੂਰ ਹੋਵੇਗੀ | ਇਸ ਮੌਕੇ ਵਿਸ਼ਾਲ ਰਾਣਾ, ਦੀਪਕ ਕੁਮਾਰ ਬਗੂਵਾਲ, ਬਲਜਿੰਦਰ ਸਿੰਘ ਮਾਣੇਵਾਲ, ਬਲਵੀਰ ਸਿੰਘ ਮਾਣੇਵਾਲ, ਮੋਨੀ ਕੁਮਾਰ, ਰਾਣਾ ਗਰੀਸ ਸਿੰਘ, ਬੱਬਲੂ ਕੁਮਾਰ ਸ਼ਰਮਾ, ਚੌਧਰੀ ਮਦਨ ਖੇਪੜ, ਬਿੰਦਰ ਕੁਮਾਰ ਅਤੇ ਮੋਹਿਤ ਕੁਮਾਰ ਆਦਿ ਵੀ ਹਾਜ਼ਰ ਸਨ |

ਬੱਸ ਤੇ ਮੋਟਰਸਾਈਕਲ ਦੀ ਟੱਕਰ 'ਚ ਦੋ ਗੰਭੀਰ ਫੱਟੜ

ਮੱਲਪੁਰ ਅੜਕਾਂ, 14 ਫਰਵਰੀ (ਮਨਜੀਤ ਸਿੰਘ ਜੱਬੋਵਾਲ)- ਬੰਗਾ-ਨਵਾਂਸ਼ਹਿਰ ਮੁੱਖ ਮਾਰਗ 'ਤੇ ਰਾਜ ਪੈਲਸ ਕਾਹਮਾ ਨਜਦੀਕ ਬੱਸ ਤੇ ਮੋਟਰ ਸਾਈਕਲ ਦੀ ਜਬਰਦਸਤ ਟੱਕਰ ਹੋਈ | ਜਾਣਕਾਰੀ ਅਨੁਸਾਰ ਨਿੱਜੀ ਕੰਪਨੀ ਦੀ ਬੱਸ ਨਵਾਂਸ਼ਹਿਰ ਤੋਂ ਜਲੰਧਰ ਨੂੰ ਜਾ ਰਹੀ ਸੀ ਜਦੋਂ ਰਾਜ ...

ਪੂਰੀ ਖ਼ਬਰ »

ਗੁਣਾਚੌਰ ਵਿਖੇ ਗੁਰੁੂ ਰਵਿਦਾਸ ਗੁਰਪੁਰਬ ਸਬੰਧੀ ਸਮਾਗਮ

ਮੁਕੰਦਪੁਰ, 14 ਫਰਵਰੀ (ਦੇਸ ਰਾਜ ਬੰਗਾ)- ਗੁਰਦੁਆਰਾ ਸ੍ਰੀ ਗੁਰੁੂ ਰਵਿਦਾਸ ਜੀ ਗੁਣਾਚੌਰ ਵਿਖੇ ਗੁਰੂੁ ਰਵਿਦਾਸ ਜੀ ਦੇ ਜਨਮ ਦਿਨ ਦੇ ਸਬੰਧ ਵਿਚ ਇਕ ਸਮਾਗਮ ਕਰਵਾਇਆ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਭਾਈ ਸੁਰਜਨ ਸਿੰਘ ਵਲੋਂ ਗੁਰੁੂ ਜੀ ਦੀ ਜੀਵਨੀ ਸਬੰਧੀ ਵਿਸਥਾਰ ...

ਪੂਰੀ ਖ਼ਬਰ »

ਪੋਲ ਖੋਲ੍ਹ ਰੈਲੀ ਲਈ ਬਲਾਚੌਰ ਤੋਂ ਵੱਡਾ ਕਾਫ਼ਲਾ ਰਵਾਨਾ ਹੋਵੇਗਾ-ਚੌਧਰੀ ਨੰਦ ਲਾਲ

ਪੋਜੇਵਾਲ ਸਰਾਂ, 14 ਫਰਵਰੀ (ਰਮਨ ਭਾਟੀਆ)- ਸ਼੍ਰੋਮਣੀ ਅਕਾਲੀ ਦਲ ਵਲੋਂ 15 ਫਰਵਰੀ ਨੂੰ ਕਾਂਗਰਸ ਸਰਕਾਰ ਦੀਆ ਨਕਾਮੀਆਂ ਿਖ਼ਲਾਫ਼ ਦਾਣਾ ਮੰਡੀ ਸੈਲਾ (ਗੜ੍ਹਸ਼ੰਕਰ) ਵਿਖੇ ਕਾਂਗਰਸ ਦੀ ਪੋਲ ਖੋਲ੍ਹ ਕੀਤੀ ਜਾ ਰਹੀ ਰੈਲੀ ਵਿਚ ਹਲਕਾ ਬਲਾਚੌਰ ਤੋਂ ਵਰਕਰਾਂ ਦਾ ਵੱਡਾ ਜਥਾ ...

ਪੂਰੀ ਖ਼ਬਰ »

ਬਿਜਲੀ ਦਾ ਡਿੱਗਣ ਵਾਲਾ ਖੰਭਾ ਕਰ ਸਕਦਾ ਹੈ ਜਾਨੀ ਅਤੇ ਮਾਲੀ ਨੁਕਸਾਨ

ਰਾਹੋਂ, 14 ਫਰਵਰੀ (ਬਲਬੀਰ ਸਿੰਘ ਰੂਬੀ)- ਸਥਾਨਕ ਮੁਹੱਲਾ ਸਰਾਫ਼ਾਂ ਵਿਖੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੱਚਖੰਡ ਸਾਹਿਬ ਦੇ ਨਜ਼ਦੀਕ ਸਰਕੁਲਰ ਰੋਡ 'ਤੇ ਲੱਗਾ ਬਿਜਲੀ ਦਾ ਇਕ ਖੰਭਾ ਟੇਢਾ ਹੋ ਕੇ ਡਿੱਗਣ ਕਿਨਾਰੇ ਹੈ | ਮੁਹੱਲਾ ਵਾਸੀਆਂ ਅਤੇ ਰਾਹਗੀਰਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਾਂਗਰਸੀ ਆਗੂ ਸੁਦੇਸ਼ ਕੁਮਾਰ ਬਾਲੀ ਨਹੀਂ ਰਹੇ

ਨਵਾਂਸ਼ਹਿਰ, 14 ਫਰਵਰੀ (ਦੀਦਾਰ ਸਿੰਘ ਸ਼ੇਤਰਾ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਸੁਦੇਸ਼ ਕੁਮਾਰ ਬਾਲੀ (74) ਵਿੱਤ ਸਕੱਤਰ ਸ੍ਰੀ ਗੁਰੂ ਰਵੀਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ (ਸਾਬਕਾ ਪ੍ਰਧਾਨ ਗੁਰਦੁਆਰਾ ਕਮੇਟੀ) ਮੁਹੱਲਾ ਗੁਰੂ ਰਵੀਦਾਸ ਨਗਰ ਪਿਛਲੇ ਕੁਝ ...

ਪੂਰੀ ਖ਼ਬਰ »

ਨਿਰਾਸ਼ਾਵਾਦੀ ਵਿਚਾਰਾਂ ਨੂੰ ਹਾਂ-ਪੱਖੀ ਵਿਚਾਰਾਂ 'ਚ ਬਦਲਣ ਲਈ ਕੌ ਾਸਲਿੰਗ ਸੇਵਾਵਾਂ ਮੁਹੱਈਆ ਕਰਵਾਏਗਾ ਜ਼ਿਲ੍ਹਾ ਪ੍ਰਸ਼ਾਸਨ

ਨਵਾਂਸ਼ਹਿਰ, 14 ਫ਼ਰਵਰੀ (ਦੀਦਾਰ ਸਿੰਘ ਸ਼ੇਤਰਾ)-ਪ੍ਰੀਖਿਆਵਾਂ ਦੇ ਦਿਨਾਂ ਵਿਚ ਪੜ੍ਹਾਈ ਦੇ ਬੋਝ ਕਾਰਨ ਮਾਨਸਿਕ ਤਣਾਅ ਵਿਚ ਆਏ ਵਿਦਿਆਰਥੀਆਂ ਅਤੇ ਆਰਥਿਕ ਤੰਗੀਆਂ ਤੇ ਹੋਰ ਪ੍ਰੇਸ਼ਾਨੀਆਂ ਕਰਕੇ ਨਿਰਾਸ਼ਾ 'ਚ ਜਾਣ ਵਾਲੇ ਕਿਸਾਨਾਂ ਦੀ ਮਾਯੂਸੀ ਨੂੰ ਹਾਂ-ਪੱਖੀ ...

ਪੂਰੀ ਖ਼ਬਰ »

ਮੁਕੰਦਪੁਰ ਛਿੰਝ ਮੇਲੇ 'ਚ ਪਟਕੇ ਦੀ ਕੁਸ਼ਤੀ ਸੁਨੀਲ ਜ਼ੀਰਕਪੁਰ ਤੇ ਗੁਰਕੀਰਤ ਬਾਹੜੋਵਾਲ ਨੇ ਜਿੱਤੀ

ਮੁਕੰਦਪੁਰ, 14 ਫਰਵਰੀ (ਅਮਰੀਕ ਸਿੰਘ ਢੀਂਡਸਾ)- ਸ਼ਿਵਰਾਤਰੀ ਦੇ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸੰਤ ਸ਼ਹਿਨਸ਼ਾਹ ਕੁਟੀਆ ਦਰਬਾਰ ਮੁਕੰਦਪੁਰ ਵਿਖੇ ਛਿੰਝ ਮੇਲਾ ਕਰਵਾਇਆ ਗਿਆ ਜਿਸ ਵਿਚ ਦੂਰ-ਦੁਰਾਡੇ ਤੋਂ ਚੋਟੀ ਦੇ ਭਲਵਾਨਾਂ ਨੇ ਕੁਸ਼ਤੀ ਦੇ ਜੌਹਰ ਵਿਖਾਏ | ਪਟਕੇ ...

ਪੂਰੀ ਖ਼ਬਰ »

ਗੜ੍ਹਪਧਾਣਾ 'ਚ ਪ੍ਰਕਾਸ਼ ਉਤਸਵ ਦੇ ਸਬੰਧ 'ਚ ਧਾਰਮਿਕ ਸਮਾਗਮ

ਔੜ, 14 ਫਰਵਰੀ (ਗੁਰਨਾਮ ਸਿੰਘ ਗਿਰਨ)- ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਪੁਰਾਤਨ ਧਾਰਮਿਕ ਤਪ ਅਸਥਾਨ ਗੁਰਦੁਆਰਾ ਠੇਰ੍ਹੀ ਸਾਹਿਬ ਗੜ੍ਹਪਧਾਣਾ ਵਿਖੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਜਾਣ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ | ਜਿਸ ਵਿਚ ...

ਪੂਰੀ ਖ਼ਬਰ »

ਖ਼ੁਰਦ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ

ਔੜ, 14 ਫਰਵਰੀ (ਗੁਰਨਾਮ ਸਿੰਘ ਗਿਰਨ)- ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਨਵਾਂਸ਼ਹਿਰ ਵਲੋਂ ਪਿੰਡ ਖ਼ੁਰਦ ਵਿਖੇ ਸਰਪੰਚ ਜਰਨੈਲ ਸਿੰਘ ਦੀ ਅਗਵਾਈ ਵਿਚ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਪ੍ਰਾਜੈਕਟ ਡਾਇਰੈਕਟਰ ਚਮਨ ਸਿੰਘ ਨੇ ਇਕੱਠ ਨੂੰ ਸੰਬੋਧਨ ...

ਪੂਰੀ ਖ਼ਬਰ »

ਪੋਲਖੋਲ੍ਹ ਰੈਲੀ ਸਬੰਧੀ ਅਕਾਲੀ ਆਗੂਆਂ ਵਲੋਂ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ

ਸਮੁੰਦੜਾ, 14 ਫਰਵਰੀ (ਤੀਰਥ ਸਿੰਘ ਰੱਕੜ)- ਸ਼ੋ੍ਰਮਣੀ ਅਕਾਲੀ ਦਲ (ਬ) ਅਤੇ ਭਾਜਪਾ ਵਲੋਂ ਕਾਂਗਰਸ ਸਰਕਾਰ ਦੀ 11 ਮਹੀਨਿਆਂ ਦੀ ਕਾਰਗੁਜ਼ਾਰੀ ਦੇ ਿਖ਼ਲਾਫ਼ ਕਸਬਾ ਸੈਲਾ ਖ਼ੁਰਦ ਵਿਖੇ ਜਥੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ...

ਪੂਰੀ ਖ਼ਬਰ »

ਸ਼ਿਵਰਾਤਰੀ ਦੇ ਸਬੰਧ ਵਿਚ ਮੰਦਰ ਵਿਚ ਰੌਣਕਾਂ

ਬਲਾਚੌਰ, 14 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)- ਮਹਾਂ ਸ਼ਿਵਰਾਤਰੀ ਦੇ ਸਬੰਧ ਵਿਚ ਅੱਜ ਪ੍ਰਾਚੀਨ ਸ਼ਿਵ ਮੰਦਰ ਮਹਿੰਦੀਪੁਰ ਵਿਖੇ ਸੁੰਦਰ ਕਾਂਡ ਦੇ ਭੋਗ ਪਾਏ ਗਏ | ਇਸ ਮੌਕੇ ਭਜਨ ਮੰਡਲੀਆਂ ਨੇ ਭਗਵਾਨ ਸ਼ਿਵ ਸ਼ੰਕਰ ਦੀ ਅਰਾਧਨਾ ਕੀਤੀ | ਇਸ ਉਪਰੰਤ ਸਾਰਾ ਦਿਨ ਭੰਡਾਰਾ ...

ਪੂਰੀ ਖ਼ਬਰ »

ਸ਼ਿਵਰਾਤਰੀ ਮੇਲੇ 'ਤੇ ਭਾਂਡਿਆਂ ਦੀ ਦੁਕਾਨ ਲਾਉਣ ਆਏ ਦੁਕਾਨਦਾਰ ਦੀ ਮੌਤ

ਸਮੰੁਦੜਾ, 14 ਫਰਵਰੀ (ਤੀਰਥ ਸਿੰਘ ਰੱਕੜ)- ਸਥਾਨਕ ਪ੍ਰਾਚੀਨ ਸ਼ਿਵ ਮੰਦਰ ਮਹੇਸ਼ਆਣਾ ਵਿਖੇ ਮਨਾਏ ਗਏ ਸ਼ਿਵਰਾਤਰੀ ਮੇਲੇ 'ਤੇ ਹਰ ਸਾਲ ਦੀ ਤਰ੍ਹਾਂ ਦੁਕਾਨ ਲਾਉਣ ਆਏ ਇਕ ਵਿਅਕਤੀ ਦੀ ਅਚਾਨਕ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਪ੍ਰਦੀਪ ਕੁਮਾਰ (55) ਵਾਸੀ ...

ਪੂਰੀ ਖ਼ਬਰ »

ਭੋਲੇ ਸ਼ੰਕਰ ਕਲੱਬ ਨਵਾਂਸ਼ਹਿਰ ਵਲੋਂ ਸ਼ਿਵਰਾਤਰੀ ਮੌਕੇ ਚੌਥਾ ਖ਼ੂਨਦਾਨ ਕੈਂਪ

ਨਵਾਂਸ਼ਹਿਰ, 14 ਫਰਵਰੀ (ਹਰਮਿੰਦਰ ਸਿੰਘ ਪਿੰਟੂ) ਅੱਜ ਮਹਾਂ ਸ਼ਿਵਰਾਤਰੀ ਦੇ ਸ਼ੁੱਭ ਮੌਕੇ ਭੋਲੇ ਸ਼ੰਕਰ ਕਲੱਬ ਨਵਾਂਸ਼ਹਿਰ ਵੱਲੋਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਮੌਕੇ 40 ਯੂਨਿਟ ਖ਼ੂਨ ਇਕੱਠਾਂ ਕੀਤਾ ਗਿਆ | ਇਸ ਮੌਕੇ ਕਲੱਬ ਦੇ ...

ਪੂਰੀ ਖ਼ਬਰ »

ਕਰੀਮਪੁਰ ਚਾਹਵਾਲ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ

ਪੋਜੇਵਾਲ ਸਰਾਂ, 14 ਫਰਵਰੀ (ਨਵਾਂਗਰਾਈਾ)- ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਕਰੀਮਪੁਰ ਚਾਹਵਾਲਾ ਵਲੋਂ ਅੱਜ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਸੰਗਤਾਂ ...

ਪੂਰੀ ਖ਼ਬਰ »

ਬੀਸਲਾ ਕਬੱਡੀ ਟੂਰਨਾਮੈਂਟ ਦਾ ਫਾਈਨਲ ਗੁਣਾਚੌਰ ਦੀ ਟੀਮ ਨੇ ਜਿੱਤਿਆ

ਬੰਗਾ, 14 ਫਰਵਰੀ (ਕਰਮ ਲਧਾਣਾ)- ਪਿੰਡ ਬੀਲਸਾ ਦੇ ਮਲਕੀਤ ਸਿੰਘ ਐਾਡ ਮਾਤਾ ਤੇਜ ਕੌਰ ਚੈਰੀਟੇਬਲ ਟਰੱਸਟ ਬੀਸਲਾ ਵਲੋਂ ਨਵੀਂ ਪੀੜ੍ਹੀ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡ ਸੱਭਿਆਚਾਰ ਨਾਲ ਜੋੜਨ ਦੇ ਮਕਸਦ ਨਾਲ ਹਰ ਵਰ੍ਹੇ ਦੀ ਤਰ੍ਹਾਂ ਇਸ ਵਾਰ ਵੀ ...

ਪੂਰੀ ਖ਼ਬਰ »

ਉਸਮਾਨਪੁਰ ਦਾ ਫੁੱਟਬਾਲ ਟੂਰਨਾਮੈਂਟ ਧਮਾਈ ਦੀ ਟੀਮ ਨੇ ਜਿੱਤਿਆ

ਉਸਮਾਨਪੁਰ, 14 ਫਰਵਰੀ (ਮਝੂਰ)- ਪਿੰਡ ਉਸਮਾਨਪੁਰ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਐਾਡ ਵੈੱਲਫੇਅਰ ਕਲੱਬ ਉਸਮਾਨਪੁਰ ਵਲੋਂ ਪੰਚਾਇਤ ਅਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਕਰਵਾਏ ਗਏ ਪਿੰਡ ਪੱਧਰੀ ਫੁੱਟਬਾਲ ਟੂਰਨਾਮੈਂਟ ਦਾ ਫਾਈਨਲ ਮੈਚ ਪਿੰਡ ਧਮਾਈ ਅਤੇ ...

ਪੂਰੀ ਖ਼ਬਰ »

ਲਾਲੋ ਮਜਾਰਾ ਵਿਖੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਪ੍ਰਭਾਤ ਫੇਰੀ ਕੱਢੀ

ਔੜ/ਝਿੰਗੜਾਂ, 14 ਫਰਵਰੀ (ਕੁਲਦੀਪ ਸਿੰਘ ਝਿੰਗੜ)-ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਪਿੰਡ ਲਾਲੋ ਮਜਾਰਾ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ 18 ਫਰਵਰੀ ਨੂੰ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਦੇ ਸਬੰਧ 'ਚ ਪ੍ਰਭਾਤ ਫੇਰੀ ...

ਪੂਰੀ ਖ਼ਬਰ »

ਸ਼ਿਵ ਮੰਦਰ ਪਾਤਕਾ 'ਚ ਧਾਰਮਿਕ ਸਮਾਗਮ

ਸੰਧਵਾਂ, 14 ਫਰਵਰੀ (ਪ੍ਰੇਮੀ ਸੰਧਵਾਂ)- ਸ਼ਿਵ ਮੰਦਿਰ ਪਾਤਕਾ ਪਿੰਡ ਸੰਧਵਾਂ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਹੀਰਾ ਭਜਨ ਮੰਡਲੀ ਵਲੋਂ ਸ਼ਿਵ ਮਹਿਮਾ ਦਾ ਗੁਣਗਾਨ ਕੀਤਾ ਗਿਆ | ਮੰਦਿਰ ਦੇ ਸਵਾਮੀ ਨਵਲ ਝਾਅ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਉਪਰੰਤ ਆਈਆਂ ...

ਪੂਰੀ ਖ਼ਬਰ »

ਸਰਹਾਲਾ ਰਾਣੰੂਆਂ ਵਿਖੇ ਅੱਖਾਂ ਦਾ ਮੁਫਤ ਜਾਂਚ ਕੈਂਪ 18 ਨੂੰ

ਬਹਿਰਾਮ, 14 ਫਰਵਰੀ (ਸਰਬਜੀਤ ਸਿੰਘ ਚੱਕਰਾਮੰੂ)- ਪਿੰਡ ਸਰਹਾਲਾ ਰਾਣੰੂਆਂ ਵਿਖੇ ਸਰਬੱਤ ਸੇਵਾ ਸੁਸਾਇਟੀ (ਰਜਿ:) ਸਰਹਾਲਾ ਰਾਣੰੂਆਂ ਵਲੋਂ ਐਨ.ਆਰ.ਆਈ ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅੱਖਾਂ ਦਾ 11ਵਾਂ ਮੁਫਤ ...

ਪੂਰੀ ਖ਼ਬਰ »

ਸ਼ਿਵ ਮੰਦਰ ਖਾਨਖਾਨਾ ਵਿਖੇ ਸ਼ਿਵਰਾਤਰੀ ਸਬੰਧੀ ਸਮਾਗਮ

ਮੁਕੰਦਪੁਰ, 14 ਫਰਵਰੀ (ਦੇਸ ਰਾਜ ਬੰਗਾ)- ਪੁਰਾਤਨ ਸ਼ਿਵ ਮੰਦਰ ਖਾਨਖਾਨਾ ਵਿਖੇ ਮਹਾਂ-ਸ਼ਿਵਰਾਤਰੀ ਦੇ ਮੌਕੇ ਤੇ ਹਵਨ ਯੱਗ ਅਤੇ ਧਾਰਮਿਕ ਸਮਾਗਮ ਮਹੰਤ ਬੱਲਭੱਦਰ ਗਿਰੀ ਦੀ ਅਗਵਾਈ ਵਿਚ ਕਰਵਾਇਆ ਗਿਆ | ਇਸ ਮੌਕੇ ਰਮਾਇਣ ਦੇ ਪਾਠ ਉਪਰੰਤ ਲੋਕਾਈ ਦੇ ਭਲੇ ਵਾਸਤੇ ਹਵਨ ਯੱਗ ...

ਪੂਰੀ ਖ਼ਬਰ »

ਬੰਗਾ ਦੇ ਸ਼ਿਵ ਮੰਦਰ 'ਚ ਸ਼ਿਵਰਾਤਰੀ ਮਨਾਈ

ਬੰਗਾ, 14 ਫਰਵਰੀ (ਜਸਬੀਰ ਸਿੰਘ ਨੂਰਪੁਰ)- ਬੰਗਾ ਦੇ ਪ੍ਰਾਚੀਨ ਸ਼ਿਵ ਮੰਦਰ 'ਚ ਸ਼ਿਵਰਾਤਰੀ ਦੇ ਤਿਉਹਾਰ ਮੌਕੇ ਸਮਾਗਮ ਕਰਵਾਇਆ ਗਿਆ | ਬੰਗਾ ਦੇ ਵੱਖ-ਵੱਖ ਮੰਦਰਾਂ ਸੀਤਲਾ ਮੰਦਰ, ਚਿੰਤਪੁਰਨੀ ਮੰਦਰ, ਨਰਾਇਣ ਮੰਦਰ ਵਿਚ ਵੀ ਸ਼ਿਵਾਰਤਰੀ ਮੌਕੇ ਸਮਾਗਮ ਕਰਵਾਏ | ਵੱਡੀ ...

ਪੂਰੀ ਖ਼ਬਰ »

ਜਗਤਪੁਰ ਵਿਖੇ ਦੋਆਬਾ ਫੁੱਟਬਾਲ ਕਲੱਬ ਕੱਪ ਟੂਰਨਾਮੈਂਟ ਸ਼ੁਰੂ

ਮੁਕੰਦਪੁਰ, 14 ਫਰਵਰੀ (ਅਮਰੀਕ ਸਿੰਘ ਢੀਂਡਸਾ)- ਜਗਤਪੁਰ ਦੇ ਸ: ਨਰੰਜਣ ਸਿੰਘ ਯਾਦਗਾਰੀ ਖੇਡ ਮੈਦਾਨ ਵਿਖੇ ਨਵਯੁੱਗ ਫੁੱਟਬਾਲ ਕਲੱਬ, ਦਸਮੇਸ਼ ਗਰਾਮ ਸਭਾ ਜਗਤਪੁਰ ਅਤੇ ਸਮੂਹ ਨਗਰ ਨਿਵਾਸੀਆਂ ਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਸਦਕਾ ਦੋਆਬਾ ਫੁੱਟਬਾਲ ਕਲੱਬ ਕੱਪ ...

ਪੂਰੀ ਖ਼ਬਰ »

ਹਰਪ੍ਰੀਤ ਕੈਂਥ ਦੀ ਸਰਗਰਮੀ ਨਾਲ ਕਾਂਗਰਸੀ ਵਰਕਰਾਂ 'ਚ ਭਾਰੀ ਉਤਸ਼ਾਹ - ਝੱਜ, ਸ਼ਰਮਾ

ਮੁਕੰਦਪੁਰ, 14 ਫਰਵਰੀ (ਅਮਰੀਕ ਸਿੰਘ ਢੀਂਡਸਾ)- ਮਰਹੂਮ ਕਾਂਗਰਸੀ ਨੇਤਾ ਸਤਨਾਮ ਸਿੰਘ ਕੈਂਥ ਦੇ ਸਪੁੱਤਰ ਹਰਪ੍ਰੀਤ ਸਿੰਘ ਕੈਂਥ ਵਲੋਂ ਇਲਾਕੇ ਭਰ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਫੜੀ ਸਰਗਰਮੀ ਨਾਲ ਇਲਾਕੇ ਦੇ ਕਾਂਗਰਸੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਅਤੇ ...

ਪੂਰੀ ਖ਼ਬਰ »

ਹਰਪ੍ਰੀਤ ਕੈਂਥ ਦੀ ਸਰਗਰਮੀ ਨਾਲ ਕਾਂਗਰਸੀ ਵਰਕਰਾਂ 'ਚ ਭਾਰੀ ਉਤਸ਼ਾਹ - ਝੱਜ, ਸ਼ਰਮਾ

ਮੁਕੰਦਪੁਰ, 14 ਫਰਵਰੀ (ਅਮਰੀਕ ਸਿੰਘ ਢੀਂਡਸਾ)- ਮਰਹੂਮ ਕਾਂਗਰਸੀ ਨੇਤਾ ਸਤਨਾਮ ਸਿੰਘ ਕੈਂਥ ਦੇ ਸਪੁੱਤਰ ਹਰਪ੍ਰੀਤ ਸਿੰਘ ਕੈਂਥ ਵਲੋਂ ਇਲਾਕੇ ਭਰ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਫੜੀ ਸਰਗਰਮੀ ਨਾਲ ਇਲਾਕੇ ਦੇ ਕਾਂਗਰਸੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਅਤੇ ...

ਪੂਰੀ ਖ਼ਬਰ »

ਸੂਰਾਪੁਰ ਵਿਖੇ ਮੂਰਤੀ ਸਥਾਪਨਾ ਤੇ ਭੰਡਾਰਾ 17 ਨੂੰ

ਕਾਠਗੜ੍ਹ, 14 ਫਰਵਰੀ (ਸੂਰਾਪੁਰੀ)- ਸੂਰਾਪੁਰ ਵਿਖੇ ਸਮੂਹ ਪਿੰਡ ਵਾਸੀ ਸੰਗਤਾਂ ਵਲੋਂ ਮੂਰਤੀ ਸਥਾਪਨਾ ਸਬੰਧੀ ਭੰਡਾਰਾ 17 ਫਰਵਰੀ ਦਿਨ ਸ਼ਨੀਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਸੇਵਾਦਾਰਾਂ ਨੇ ਦੱਸਿਆ ਕਿ ਭਗਵਾਨ ਸ਼ਿਵ ਪਰਿਵਾਰ, ਮਾਤਾ ਰਾਣੀ, ਲੱਖ ਦਾਤਾ ਪੀਰ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਮਿਸ਼ਨ ਚੈਰੀਟੇਬਲ ਹਸਪਤਾਲ ਥਾਂਦੀਆਂ 'ਚ ਸ਼ਿਵਰਾਤਰੀ ਸਮਾਗਮ

ਬੰਗਾ, 14 ਫਰਵਰੀ (ਕਰਮ ਲਧਾਣਾ)- ਸ੍ਰੀ ਗੁਰੂ ਰਵਿਦਾਸ ਮਿਸ਼ਨ ਚੈਰੀਟੇਬਲ ਹਸਪਤਾਲ ਐਾਡ ਐਜੂਕੇਸ਼ਨਲ ਟਰੱਸਟ ਥਾਂਦੀਆਂ ਵਲੋਂ ਸ਼ਿਵਰਾਤਰੀ ਦੇ ਪਵਿੱਤਰ ਪੁਰਬ 'ਤੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਟਰੱਸਟ ਦੇ ਪ੍ਰਧਾਨ ਡਾ: ਨਾਮ ਦੇਵ ਬੰਗੜ, ਡਾ: ਬੀ.ਐਸ. ਬੱਲ ਜਨਰਲ ਸਕੱਤਰ, ...

ਪੂਰੀ ਖ਼ਬਰ »

ਕੰਢੀ ਖੇਤਰ ਦੇ ਪਸ਼ੂ ਪਾਲਕਾਂ ਲਈ ਨਹੀਂ ਹਨ ਲੋੜੀਂਦੇ ਹਸਪਤਾਲ ਅਤੇ ਡਾਕਟਰ

ਸੜੋਆ, 14 ਫਰਵਰੀ (ਨਾਨੋਵਾਲੀਆ)- ਕੰਢੀ ਖੇਤਰ ਦਾ ਕਿਸਾਨ ਖੇਤੀ ਦੇ ਨਾਲ ਨਾਲ ਪਸ਼ੂ ਪਾਲ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਪੇਟ ਪਾਲ ਰਿਹਾ ਹੈ | ਪਸ਼ੂ ਪਾਲਣ ਵਿਭਾਗ ਅਨੁਸਾਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਤਹਿਸੀਲ ਨਵਾਂਸ਼ਹਿਰ ਅਤੇ ਬੰਗਾ ਵਿਚ ਜਿਨੇ ਪਸ਼ੂ ਆਮ ...

ਪੂਰੀ ਖ਼ਬਰ »

ਮੁਲਾਜ਼ਮਾਂ ਅਤੇ ਸਮਾਜ ਦੇ ਹੱਕਾਂ ਦੀ ਰਾਖੀ ਲਈ ਸਦਾ ਯਤਨਸ਼ੀਲ ਰਹਾਂਗਾ- ਪੱਲੀ ਝਿੱਕੀ

ਬੰਗਾ, 14 ਫਰਵਰੀ (ਕਰਮ ਲਧਾਣਾ)- ਐਸ.ਸੀ.ਬੀ.ਸੀ. ਇੰਪਲਾਈਜ ਅਤੇ ਲੋਕ ਏਕਤਾ ਫਰੰਟ ਵਲੋਂ ਜੋ ਪਟਿਆਲਾ ਵਿਖੇ ਸੰਵਿਧਾਨਿਕ ਹੱਕਾਂ ਨੂੰ ਬਰਕਰਾਰ ਰੱਖਣ ਲਈ ਰੈਲੀ ਕੀਤੀ ਗਈ ਸੀ, ਨੂੰ ਸਫ਼ਲ ਬਣਾਉਣ ਵਾਲੇ ਸਮੂਹ ਮੁਲਾਜਮਾਂ ਦਾ ਧੰਨਵਾਦ ਕਰਨ ਲਈ ਰੱਖੀ ਇਕ ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਸ਼ਿਵ ਸੇਵਾ ਸਭਾ ਵਲੋਂ ਮਹਾਸ਼ਿਵਰਾਤਰੀ ਮੌਕੇ ਸਾਲਾਨਾ ਭੰਡਾਰਾ ਕਰਵਾਇਆ

ਨਵਾਂਸ਼ਹਿਰ, 14 ਫਰਵਰੀ (ਹਰਮਿੰਦਰ ਸਿੰਘ ਪਿੰਟੂ) ਸ਼ਿਵ ਸੇਵਾ ਸਭਾ (ਰਜਿ:) ਨਵਾਂਸ਼ਹਿਰ ਵੱਲੋਂ ਮਹਾਂ ਸ਼ਿਵਰਾਤਰੀ ਦਾ ਉਨੀਵਾਂ ਸਲਾਨਾ ਭੰਡਾਰਾ ਸ਼ਿਵ ਧਾਮ ਦਸਮੇਸ਼ ਨਗਰ ਪਿੰਡ ਬੇਗਮਪੁਰ ਵਿਖੇ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼ਿਵ ਚਰਨ ਯਾਦਵ ਜਰਨਲ ...

ਪੂਰੀ ਖ਼ਬਰ »

ਗੁਰੂ ਰਵਿਦਾਸ ਨੇ ਮਨੁੱਖਤਾ ਨੂੰ ਦਿੱਤਾ ਬਰਾਬਰਤਾ ਦਾ ਸੰਦੇਸ਼-ਚੰਦੂਮਾਜਰਾ

ਮੁਕੰਦਪੁਰ, 14 ਫਰਵਰੀ (ਅਮਰੀਕ ਸਿੰਘ ਢੀਂਡਸਾ)-ਮੈਂਬਰ ਪਾਰਲੀਮੈਂਟ ਸ: ਪ੍ਰੇਮ ਸਿੰਘ ਚੰਦੂਮਾਜਰਾ ਨੇ ਪਿੰਡ ਸਰਹਾਲ ਕਾਜੀਆਂ ਵਿਖੇ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਸਮਾਗਮ 'ਚ ਸ਼ਿਰਕਤ ਕੀਤੀ | ਇਸ ਸਮੇਂ ਹਲਕਾ ਵਿਧਾਇਕ ਡਾ: ਸੁਖਵਿੰਦਰ ਕੁਮਾਰ ਸੁੱਖੀ ...

ਪੂਰੀ ਖ਼ਬਰ »

ਗੜ੍ਹੀ ਕਾਨੂੰਗੋਅ ਵਿਖੇ ਖੁੱਲ੍ਹੀ ਕੈਪੀਟਲ ਸਮਾਲ ਫਾਈਨਾਂਸ਼ ਬੈਂਕ ਦੀ ਸ਼ਾਖਾ

ਬਲਾਚੌਰ, 14 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)- ਬੈਂਕਿੰਗ ਖੇਤਰ ਵਿਚ ਸਫਲਤਾ ਦੀ ਉਡਾਣ ਜਾਰੀ ਰੱਖਦਿਆਂ ਕੈਪੀਟਲ ਸਮਾਲ ਫਾਈਨਾਂਸ ਬੈਂਕ ਦੀ 100 ਵੀ ਸ਼ਾਖਾ ਦਾ ਉਦਘਾਟਨ ਬਲਾਚੌਰ ਨੇੜਲੇ ਪਿੰਡ ਗੜ੍ਹੀ ਕਾਨੂੰਗੋਅ ਵਿਖੇ ਬੈਂਕ ਦੇ ਮੁੱਖ ਪ੍ਰਬੰਧਕ ਅਮਰਜੀਤ ਸਿੰਘ ਸਮਰਾ ...

ਪੂਰੀ ਖ਼ਬਰ »

ਪਠਲਾਵਾ ਸੰਸਥਾ ਵਲੋਂ ਚੱਕ ਗੁਰੂ 'ਚ ਮੁਫ਼ਤ ਸਿਲਾਈ ਸੈਂਟਰ ਦੀ ਸਮਾਪਤੀ 'ਤੇ ਸਮਾਗਮ

ਬੰਗਾ, 14 ਫਰਵਰੀ (ਕਰਮ ਲਧਾਣਾ, ਸਰਬਜੀਤ ਚੱਕ ਰਾਮੂ)- ਪ੍ਰਸਿੱਧ ਸਮਾਜ ਸੇਵੀ ਸੰਸਥਾ 'ਏਕ ਨੂਰ ਸਵੈ ਸੇਵੀ ਸੰਸਥਾ' ਪਠਲਾਵਾ ਵਲੋਂ ਪਿੰਡ ਚੱਕ ਗੁਰੂ 'ਚ ਖੋਲ੍ਹੇ 185ਵੇਂ ਮੁਫ਼ਤ ਸਿਲਾਈ-ਕਢਾਈ ਸਿਖਲਾਈ ਸੈਂਟਰ ਦੀ ਸਮਾਪਤੀ 'ਤੇ ਸਿਖਿਆਰਥਣਾਂ ਨੂੰ ਸਰਟੀਫਿਕੇਟ ਵੰਡਣ ਹਿੱਤ ...

ਪੂਰੀ ਖ਼ਬਰ »

ਸ਼ਿਵ ਮੰਦਰ ਮਹਿੰਦੀਪੁਰ ਵਿਖੇ ਭੰਡਾਰਾ ਅਤੁੱਟ ਵਰਤਿਆ

ਬਲਾਚੌਰ, 14 ਫਰਵਰੀ (ਵਰਿੰਦਰਪਾਲ ਸਿੰਘ ਹੁੰਦਲ) ਬਲਾਚੌਰ ਦੀ ਵਾਰਡ ਨੰਬਰ 15 ਦੀ ਸ਼ਿਵ ਸ਼ਕਤੀ ਸੇਵਾ ਮੰਡਲੀ ਪ੍ਰਬੰਧਕ ਕਮੇਟੀ ਮਹਿੰਦੀ ਪੁਰ ਵਲੋਂ ਮਹਾਂ ਸ਼ਿਵਰਾਤਰੀ ਦੇ ਸਬੰਧ ਵਿਚ ਲੰਗਰ ਲਗਾਇਆ ਗਿਆ | ਸਵੇਰੇ ਰਮਾਇਣ ਪਾਠ ਦੇ ਭੋਗ ਪਾਏ ਗਏ | ਹਵਨ ਪੂਜਾ ਸ਼ਾਸਤਰੀ ਸੁਨੀਲ ...

ਪੂਰੀ ਖ਼ਬਰ »

ਮਹਿੰਦਰ ਪਾਲ ਹੀਰਾ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ

ਸੰਧਵਾਂ, 14 ਫਰਵਰੀ (ਪ੍ਰੇਮੀ ਸੰਧਵਾਂ)- ਸਾਬਕਾ ਵਿਧਾਇਕ ਮਰਹੂਮ ਸ: ਬਲਵੰਤ ਸਿੰਘ ਸਰਹਾਲ ਦੇ ਮਾਮੇ ਦੇ ਪੁੱਤਰ ਸਮਾਜ ਸੇਵਕ ਮਹਿੰਦਰ ਪਾਲ ਹੀਰ ਨਮਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਪਿੰਡ ਸੰਧਵਾਂ ਵਿਖੇ ਸਹਿਜ ਪਾਠ ਦੇ ਭੋਗ ਪਾਏ ਗਏ | ਭਾਈ ਦੀਪਕ ਹੀਰਾ ਤੇ ਭਾਈ ਚੰਦਰ ...

ਪੂਰੀ ਖ਼ਬਰ »

ਭਗਤ ਧੰਨਾ ਚੈਰੀਟੇਬਲ ਹਸਪਤਾਲ ਨੂਰਪੁਰ ਨੂੰ ਸੰਧੂ ਵਲੋਂ 45 ਹਜ਼ਾਰ ਸਹਾਇਤਾ ਭੇਟ

ਬੰਗਾ, 14 ਫਰਵਰੀ (ਜਸਬੀਰ ਸਿੰਘ ਨੂਰਪੁਰ)- ਸ਼੍ਰੋਮਣੀ ਭਗਤ ਧੰਨਾ ਚੈਰੀਟੇਬਲ ਹਸਪਤਾਲ ਨੂਰਪੁਰ ਨੂੰ ਇੰਗਲੈਂਡ ਵਸਦੇ ਸਤਵਿੰਦਰ ਸੰਧੂ ਨੇ ਦਵਾਈਆਂ ਵਾਸਤੇ 45 ਹਜਾਰ ਦਾ ਚੈਕ ਭੇਜਿਆ ਜੋ ਅਮਰੀਕ ਸਿੰਘ ਕਲੇਰ ਅਤੇ ਜਗਦੀਸ਼ ਸਿੰਘ ਕਲੇਰ ਪਿੰਡ ਸਰਹਾਲ ਕਾਜੀਆਂ ਨੇ ਹਸਪਤਾਲ ...

ਪੂਰੀ ਖ਼ਬਰ »

ਪਿੰਡ ਉਸਮਾਨਪੁਰ ਵਿਖੇ ਮਹਾਂ ਸ਼ਿਵਰਾਤਰੀ ਸਬੰਧੀ ਪ੍ਰੋਗਰਾਮ ਕਰਵਾਇਆ

ਉਸਮਾਨਪੁਰ, 14 ਫਰਵਰੀ (ਮਝੂਰ)- ਪਿੰਡ ਉਸਮਾਨਪੁਰ ਵਿਖੇ ਮਹਾਂ ਸ਼ਿਵਰਾਤਰੀ ਸਬੰਧੀ ਬਲਬੀਰ ਸਿੰਘ ਸੀਨੀਅਰ ਵਾਈਸ ਪ੍ਰਧਾਨ ਨਗਰ ਕੌਾਸਲ ਨਵਾਂਸ਼ਹਿਰ ਦੇ ਗ੍ਰਹਿ ਨਿਵਾਸ ਵਿਖੇ ਸਥਾਪਿਤ ਮੰਦਿਰ ਵਿਖੇ ਮਹਾਂ ਸ਼ਿਵਰਾਤਰੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਚਾਂਦਪੁਰ ਰੁੜਕੀ ਕਬੱਡੀ ਕੱਪ 27 ਅਤੇ 28 ਫਰਵਰੀ ਨੂੰ

ਪੋਜੇਵਾਲ ਸਰਾਂ, 14 ਫਰਵਰੀ (ਰਮਨ ਭਾਟੀਆ)- ਬਾਬਾ ਗੁਰਦਿੱਤਾ ਜੀ ਦੇ ਇਤਿਹਾਸਕ ਨਗਰ ਚਾਂਦਪੁਰ ਰੁੜਕੀ ਵਿਖੇ ਬਾਬਾ ਗੁਰਦਿੱਤਾ ਜੀ ਸਪੋਰਟਸ ਕਲੱਬ ਚਾਂਦਪੁਰ ਰੁੜਕੀ ਐੱਨ.ਆਰ.ਆਈ. ਵੀਰ, ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ 5ਵਾਂ ਸ਼ਾਨਦਾਰ ਕਬੱਡੀ ਕੱਪ 26 ਅਤੇ 27 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX