ਤਾਜਾ ਖ਼ਬਰਾਂ


ਨਗਰ ਨਗਰ ਚੋਣ : ਹੁਣ ਤੱਕ 4 ਤੋਂ 5 ਫ਼ੀਸਦੀ ਵੋਟਿੰਗ
. . .  17 minutes ago
ਭਾਰੀ ਬਰਸਾਤ ਕਾਰਨ ਵੋਟਾਂ ਪਾਉਣ ਦਾ ਕੰਮ ਸੁਸਤ
. . .  21 minutes ago
ਜਿੱਤ ਦੇ ਨਾਲ ਦੱਖਣੀ ਅਫ਼ਰੀਕਾ ਦੌਰਾ ਖ਼ਤਮ ਕਰਨਾ ਚਾਹੇਗੀ ਭਾਰਤੀ ਟੀਮ
. . .  44 minutes ago
ਪ੍ਰਧਾਨ ਮੰਤਰੀ ਟਰੂਡੋ ਦੀ ਕੈਨੇਡਾ ਵਾਪਸੀ ਅੱਜ
. . .  about 1 hour ago
ਹਿੰਸਕ ਝੜਪਾਂ ਨੂੰ ਦੇਖਦਿਆਂ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ
. . .  about 1 hour ago
ਲੋਕ ਇਨਸਾਫ਼ ਪਾਰਟੀ ਦੇ ਆਗੂ ਦੀ ਕੁੱਟਮਾਰ
. . .  about 1 hour ago
ਚੋਣ ਪ੍ਰਬੰਧਾਂ 'ਚ ਲਾਪਰਵਾਹੀ ਕਾਰਨ ਪੁਲਿਸ ਕਮਿਸ਼ਨਰ ਵਲੋਂ ਥਾਣਾ ਮੁਖੀ ਮੁਅੱਤਲ
. . .  about 1 hour ago
ਲੁਧਿਆਣਾ ਨਗਰ ਨਗਰ ਦੀ ਚੋਣ ਲਈ ਵੋਟਾਂ ਪੈਣ ਦਾ ਅਮਲ ਸ਼ੁਰੂ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਪ੍ਰਵਾਸੀ ਭਾਰਤੀ ਬਣ ਕੇ ਲੜਕੀ ਵੱਲੋਂ 40 ਲੱਖ ਦੀ ਠੱਗੀ
. . .  1 day ago
16 ਰਾਜਾਂ ਦੀਆਂ 58 ਰਾਜ ਸਭਾ ਸੀਟਾਂ ਲਈ ਚੋਣਾਂ 23 ਮਾਰਚ ਨੂੰ
. . .  1 day ago
ਸੀਮਾ ਸੁਰੱਖਿਆ ਬਲ ਨੇ ਹੋਰ ਫੜੀ 10 ਕਰੋੜ ਦੀ ਹੈਰੋਇਨ
. . .  1 day ago
ਅਮਰੀਕਾ ਦੇ ਦੱਖਣ ਉਤਰੀ ਲੁਸੀਆਨਾ 'ਚ ਫਾਇਰਿੰਗ , ਕਈ ਜ਼ਖ਼ਮੀ
. . .  1 day ago
ਕਾਂਗਰਸੀਆਂ ਵੱਲੋਂ 'ਆਪ' ਉਮੀਦਵਾਰ ਦੇ ਦਫ਼ਤਰ 'ਤੇ ਕਬਜ਼ਾ
. . .  1 day ago
ਸਬੰਧਿਤ ਵਾਰਡਾਂ ਦੇ ਵੋਟਰਾਂ ਨੂੰ ਹੀ ਹੋਵੇਗੀ 24 ਫਰਵਰੀ ਦੀ ਛੁੱਟੀ
. . .  1 day ago
ਬੀ.ਐੱਸ.ਐੱਫ ਵੱਲੋਂ ਭਾਰਤ-ਪਾਕਿ ਸਰਹੱਦ ਤੋਂ ਇੱਕ ਕਿੱਲੋ ਹੈਰੋਇਨ ਬਰਾਮਦ
. . .  1 day ago
ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਕਾਂਗਰਸੀ ਵਿਧਾਇਕ 'ਤੇ ਲਗਾਏ ਧਮਕੀ ਦੇਣ ਦੇ ਦੋਸ਼
. . .  1 day ago
ਕਾਂਗਰਸੀ ਸਮੱਰਥਕਾਂ ਦੇ ਹਮਲੇ 'ਚ ਕਈ ਲੋਕਾਂ ਦੇ ਲੱਗੀਆਂ ਸੱਟਾਂ
. . .  1 day ago
ਕਿਸਾਨਾਂ ਨੇ ਫੂਕੀ ਮੋਦੀ ਅਤੇ ਕੈਪਟਨ ਦੀ ਅਰਥੀ
. . .  1 day ago
ਕੁੱਲੂ ਦੇ ਦਗੇਨੀ ਪਿੰਡ 'ਚ 11 ਘਰਾਂ ਨੂੰ ਲੱਗੀ ਅੱਗ
. . .  1 day ago
ਸਕੂਲ ਬੱਸ ਪਲਟਣ ਕਾਰਨ 10 ਬੱਚੇ ਜ਼ਖਮੀ
. . .  1 day ago
ਕਾਰਤੀ ਚਿਦੰਬਰਮ ਦੇ ਸੀ.ਏ ਦੀ ਈ.ਡੀ ਹਿਰਾਸਤ ਤਿੰਨ ਦਿਨ ਵਧੀ
. . .  1 day ago
ਜੇਲ੍ਹਾਂ ਦੇ ਕੈਦੀਆਂ ਨੂੰ ਸ਼ਬਦ ਗੁਰੂ ਨਾਲ ਜੋੜਨ ਲਈ ਵੀ ਸ਼ੁਰੂ ਹੋਵੇਗੀ ਮੁਹਿੰਮ-ਭਾਈ ਲੌਂਗੋਵਾਲ
. . .  1 day ago
ਵਿਜੀਲੈਂਸ ਵੱਲੋਂ ਐੱਸ.ਐੱਚ.ਓ ਤੇ ਹੌਲਦਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
. . .  1 day ago
ਸੁਰੱਖਿਆ ਬਲਾਂ ਵੱਲੋਂ ਹਥਿਆਰ ਤੇ ਗੋਲਾ ਬਾਰੂਦ ਬਰਾਮਦ
. . .  1 day ago
ਅਦਾਲਤ ਵੱਲੋਂ 2 ਆਪ ਵਿਧਾਇਕਾਂ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਐੱਸ.ਟੀ.ਐੱਫ ਵੱਲੋ ਹੈਰੋਇਨ ਸਮੇਤ 4 ਨਸ਼ਾ ਤਸਕਰ ਕਾਬੂ
. . .  1 day ago
ਬਠਿੰਡਾ 'ਚ ਭੁੱਕੀ ਚੂਰਾ ਪੋਸਤ ਦਾ ਭਰਿਆ ਟਰਾਲਾ ਕਾਬੂ
. . .  1 day ago
ਪ੍ਰਿਅੰਕਾ ਚੋਪੜਾ ਨੇ ਨੀਰਵ ਮੋਦੀ ਨਾਲ ਖਤਮ ਕੀਤਾ ਇਕਰਾਰਨਾਮਾ
. . .  1 day ago
ਦੋਵਾਂ ਦੇਸ਼ਾਂ ਦੀ ਅਖੰਡਤਾ ਨੂੰ ਚੁਣੌਤੀ ਦੇਣ ਵਾਲਿਆਂ ਨੂੰ ਸਹਿਣ ਨਹੀਂ ਕਰਾਂਗਾ - ਮੋਦੀ
. . .  1 day ago
ਭਾਰਤ ਤੇ ਕੈਨੇਡਾ ਨੇ 6 ਸਮਝੌਤਿਆਂ 'ਤੇ ਕੀਤੇ ਦਸਤਖ਼ਤ
. . .  1 day ago
ਚੌਲ ਚੋਰੀ ਦੇ ਦੋਸ਼ 'ਚ ਨੌਜਵਾਨ ਨੂੰ ਕੁੱਟ ਕੁੱਟ ਕੇ ਮਾਰ ਦਿੱਤਾ, ਸੈਲਫੀਆਂ ਵੀ ਲਈਆਂ
. . .  1 day ago
ਕੀ ਜਾਂਚ ਏਜੰਸੀਆਂ ਅਮਿਤ ਸ਼ਾਹ ਤੋਂ ਪੁੱਛ ਗਿੱਛ ਕਰਨ ਦੀ ਹਿੰਮਤ ਰੱਖਦੀਆਂ ਹਨ - ਕੇਜਰੀਵਾਲ
. . .  1 day ago
ਬਾਘਾ ਪੁਰਾਣਾ ਵਿਖੇ ਵੇਅਰ ਹਾਊਸ ਤੋਂ ਲੱਖਾਂ ਰੁਪਏ ਦੇ ਚਾਵਲ ਚੋਰੀ
. . .  1 day ago
ਮੁੱਖ ਸਕੱਤਰ ਹਮਲਾ ਮਾਮਲਾ : ਕੇਜਰੀਵਾਲ ਦੀ ਰਿਹਾਇਸ਼ ਪਹੁੰਚੀ ਦਿੱਲੀ ਪੁਲਿਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ
  •     Confirm Target Language  

ਫ਼ਤਹਿਗੜ੍ਹ ਸਾਹਿਬ

ਵੱਖ-ਵੱਖ ਮੰਦਰਾਂ 'ਚ ਮਹਾਂ ਸ਼ਿਵਰਾਤਰੀ ਸ਼ਰਧਾ ਪੂਰਵਕ ਮਨਾਈ

ਫ਼ਤਹਿਗੜ੍ਹ ਸਾਹਿਬ, 14 ਫਰਵਰੀ (ਮਨਪ੍ਰੀਤ ਸਿੰਘ)-ਸਰਹਿੰਦ ਸ਼ਹਿਰ ਵਿਖੇ ਸਟੇਟ ਬੈਂਕ ਆਫ਼ ਪਟਿਆਲਾ ਸਾਹਮਣੇ ਪ੍ਰਾਚੀਨ ਸ਼ਿਵ ਮੰਦਿਰ ਵਿਖੇ ਸ਼ਿਵ ਸ਼ੰਕਰ ਸੇਵਾ ਸੋਸਾਇਟੀ ਸਰਹਿੰਦ ਸ਼ਹਿਰ ਵਲੋਂ ਕੈਨੇਡਾ ਵਾਸੀ ਅਸ਼ੋਕ ਮੋਹਨ ਦੇ ਸਹਿਯੋਗ ਨਾਲ ਮਹਾਂ ਸ਼ਿਵਰਾਤਰੀ ਦੇ ਸ਼ੁੱਭ ਦਿਹਾੜੇ 'ਤੇ ਧਾਰਮਿਕ ਸਮਾਗਮ ਕਰਕੇ ਭੰਡਾਰਾ ਕੀਤਾ ਗਿਆ। ਇਸ ਸਬੰਧੀ ਪ੍ਰਧਾਨ ਹਰਵਿੰਦਰ ਸ਼ਰਮਾ ਅਤੇ ਹਰਵਿੰਦਰ ਸੂਦ ਨੇ ਦੱਸਿਆ ਕਿ ਇਹ ਸਮਾਗਮ ਅਸ਼ੋਕ ਮੋਹਨ ਕੈਨੇਡਾ ਦੇ ਸਹਿਯੋਗ ਨਾਲ ਕੀਤਾ ਜਾਂਦਾ ਹੈ। ਅਸ਼ੋਕ ਮੋਹਨ ਨੇ ਕਿਹਾ ਸਾਨੂੰ ਧਾਰਮਿਕ ਕੰਮਾਂ ਵਿਚ ਵਧ-ਚੜਕੇ ਯੋਗਦਾਨ ਪਾਉਣਾ ਚਾਹੀਦੇ। ਸਾਨੂੰ ਸਮਾਜ ਸੇਵਾ ਦੇ ਨਾਲ-ਨਾਲ ਧਰਮ ਦੇ ਪ੍ਰਚਾਰ ਲਈ ਵੀ ਸਮਾਂ ਕੱਢਣਾ ਚਾਹੀਦਾ ਹੈ। ਇਸ ਮੌਕੇ ਛੋਲੇ-ਪੂਰੀਆਂ ਅਤੇ ਕੜ੍ਹਾਹ ਪ੍ਰਸ਼ਾਦ ਦਾ ਲੰਗਰ ਵੀ ਲਗਾਇਆ ਗਿਆ। ਇਸ ਮੌਕੇ ਹਰਵਿੰਦਰ ਬਿੱਟੂ ਮੀਤ ਪ੍ਰਧਾਨ, ਕ੍ਰਿਸ਼ਨ ਲਾਲ, ਸੁਮੰਤ ਗੁਪਤਾ, ਯਸ਼ਪਾਲ ਲਹੋਰੀਆ ਸਾਬਕਾ ਕੌਂਸਲਰ, ਐਡਵੋਕੇਟ ਸੰਦੀਪ ਮੈਂਗੀ, ਕੇਵਲ ਕ੍ਰਿਸ਼ਨ, ਰਾਜੇਸ਼ ਗੁਪਤਾ, ਇੰਸਪੈਕਟਰ ਰਾਜ ਕੁਮਾਰ, ਮਨੀ ਟੰਡਨ, ਸੰਜੀਵ ਭੱਟ ਅਤੇ ਸਮੂਹ ਸ਼ਹਿਰ ਨਿਵਾਸੀ ਹਾਜ਼ਰ ਸਨ।
n ਖਮਾਣੋਂ, (ਜੋਗਿੰਦਰ ਪਾਲ)-ਖਮਾਣੋਂ ਵਿਖੇ ਮਹਾਂ ਸ਼ਿਵਰਾਤਰੀ ਦਾ ਸ਼ੁੱਭ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਰਮਾਇਣ ਦੇ ਪਾਠ ਦੇ ਭੋਗ ਪਾਏ ਗਏ ਤੇ ਹਵਨ ਵੀ ਕਰਵਾਏ ਗਏ ਅਤੇ ਵੱਡੀ ਗਿਣਤੀ 'ਚ ਸ਼ਰਧਾਲੂਆਂ ਨੇ ਸ੍ਰੀ ਦੁਰਗਾ ਮੰਦਿਰ ਖਮਾਣੋਂ, ਪ੍ਰਾਚੀਨ ਸ਼ਿਵ ਮੰਦਿਰ ਖਮਾਣੋਂ ਕਲਾਂ, ਸ਼ਿਵ ਮੰਦਿਰ ਫਰੌਰ ਅਤੇ ਸੀਤਲਾ ਮਾਤਾ ਮੰਦਿਰ ਖਮਾਣੋਂ ਵਿਖੇ ਮੱਥਾ ਟੇਕਿਆ ਅਤੇ ਭਗਵਾਨ ਸ਼ਿਵ ਦੇ ਨਾਂਅ ਦਾ ਗੁਣਗਾਨ ਕੀਤਾ। ਇਸ ਮੌਕੇ ਸਵੇਰ ਤੋਂ ਹੀ ਮੰਦਿਰਾਂ ਵਿਚ ਸ਼ਰਧਾਲੂਆਂ ਦੀ ਭੀੜ ਵੇਖਣ ਨੂੰ ਮਿਲੀ ਅਤੇ ਸ਼ਰਧਾਲੂਆਂ ਵਲੋਂ ਮੰਦਰਾਂ ਵਿਚ ਜਾ ਕੇ ਮੱਥਾ ਟੇਕਿਆ ਅਤੇ ਸ਼ਿਵਲਿੰਗ 'ਤੇ ਜਲ, ਫ਼ਲ ਤੇ ਦੁੱਧ ਚੜ੍ਹਾਇਆ ਗਿਆ। ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੇ ਉਕਤ ਮੰਦਰਾਂ ਵਿਚ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੁੰਦਿਆਂ ਮੱਥਾ ਟੇਕਿਆ ਅਤੇ ਉਨ੍ਹਾਂ ਲੋਕਾਂ ਅਤੇ ਸਮੂਹ ਸ਼ਰਧਾਲੂਆਂ ਨੂੰ ਸ਼ਿਵਰਾਤਰੀ ਦੀ ਵਧਾਈ ਦਿੱਤੀ। ਵੱਖ-ਵੱਖ ਮੰਦਰਾਂ ਦੇ ਪ੍ਰਬੰਧਕਾਂ ਵਲੋਂ ਹਲਕਾ ਵਿਧਾਇਕ ਜੀ.ਪੀ. ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਮੰਦਰਾਂ ਵਿਚ ਇੰਦਰਜੀਤ ਸਿੰਘ ਰੋਮੀ ਪ੍ਰਧਾਨ ਨਗਰ ਪੰਚਾਇਤ ਖਮਾਣੋਂ, ਸਰਬਜੀਤ ਸਿੰਘ ਜੀਤੀ ਉੱਘੇ ਸਮਾਜ ਸੇਵਕ, ਸੁਰਿੰਦਰ ਸਿੰਘ ਰਾਮਗੜ੍ਹ ਉਪ ਪ੍ਰਧਾਨ ਜ਼ਿਲ੍ਹਾ ਕਾਂਗਰਸ, ਨਰੇਸ਼ ਕੁਮਾਰ ਘੋਕਾ, ਡਾ. ਅਮਰਜੀਤ ਸੋਹਲ ਪ੍ਰਧਾਨ ਬਲਾਕ ਕਾਂਗਰਸ ਖਮਾਣੋਂ, ਰਮੇਸ਼ ਕੁਮਾਰ ਗਾਬਾ, ਪੱਪੂ ਗੁਪਤਾ, ਸੰਜੀਵ ਕਾਲੜਾ, ਰਵਿੰਦਰ ਸਿੰਘ ਮਨੈਲਾ, ਸੁਨੀਲ ਕਾਲੜਾ, ਦਰਸ਼ਨ ਕੁਮਾਰ ਸੋਨੀ, ਦਿਨੇਸ਼ ਕੁਮਾਰ ਗਾਮਾ, ਰਾਜੀਵ ਆਹੂਜਾ, ਰਿੰਪੀ ਸ਼ਰਮਾ, ਕ੍ਰਿਸ਼ਨ ਸਿੰਘ ਲਾਲਾ, ਐਨ.ਕੇ. ਸ਼ਰਮਾ ਸਕੱਤਰ ਬਲਾਕ ਕਾਂਗਰਸ ਖਮਾਣੋਂ, ਰਾਣਾ ਅਜਮੇਰ ਸਿੰਘ ਐਡਵੋਕੇਟ, ਰਾਮ ਸਿੰਘ ਫਰੌਰ, ਬੂਟਾ ਸਿੰਘ ਖਮਾਣੋਂ, ਪੰਡਤ ਪ੍ਰਦੀਪ ਕੁਮਾਰ ਫਰੌਰ, ਨੱਥੂ ਰਾਮ ਨੰਬਰਦਾਰ, ਸਤਪਾਲ ਕੈਂਥ, ਗੁਰਪ੍ਰੀਤ ਸਿੰਘ ਜਟਾਣਾ ਉੱਚਾ, ਦਵਿੰਦਰ ਕੁਮਾਰ ਥਾਪਰ, ਰਾਕੇਸ਼ ਕੁਮਾਰ ਠੇਕੇਦਾਰ, ਪੰਡਤ ਰਮੇਸ਼ ਕੁਮਾਰ, ਕੌਂਸਲਰ ਗੁਰਿੰਦਰ ਸਿੰਘ ਸੋਨੀ, ਬਹਾਦਰ ਸਿੰਘ ਕੌਂਸਲਰ, ਕੌਂਸਲਰ ਰਵਿੰਦਰ ਕੁਮਾਰ ਬਬਲਾ, ਮਨਮੋਹਣ ਸਿੰਘ ਨੰਬਰਦਾਰ, ਸੰਦੀਪ ਨੰਦਾ, ਭਗਤ ਸੁਰਜੀਤ ਸਿੰਘ ਖਮਾਣੋਂ, ਨੰਦ ਲਾਲ ਖਮਾਣੋਂ ਆਦਿ ਤੋਂ ਇਲਾਵਾ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

ਧਾਰਨੀ ਵਲੋਂ ਮਰਨ ਵਰਤ ਸ਼ੁਰੂ-ਵਿਰੋਧੀ ਦਲ ਮਦਦ 'ਤੇ ਆਏ

ਬਸੀ ਪਠਾਣਾ, 14 ਫਰਵਰੀ (ਗੁਰਬਚਨ ਸਿੰਘ ਰੁਪਾਲ, ਗੌਤਮ)- ਸਾਬਕਾ ਕੌਾਸਲਰ ਪਿ੍ਤਪਾਲ ਸਿੰਘ ਧਾਰਨੀ ਨੇ ਅੱਜ ਸੀਵਰੇਜ ਅਤੇ ਲੋਕ ਉਸਾਰੀ ਵਿਭਾਗ ਵਿਰੁੱਧ ਮੋਰਚਾ ਲਾ ਦਿੱਤਾ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਮੇਰੇ ਨਾਲ ਕੀਤੇ ਗਏ ਵਾਅਦੇ ਪੂਰੇ ...

ਪੂਰੀ ਖ਼ਬਰ »

ਡਾਕ ਵਿਭਾਗ 'ਚੋਂ ਸੇਵਾ ਮੁਕਤ ਹੋਏ ਕਈ ਕਰਮਚਾਰੀਆਂ ਨੂੰ ਅਜੇ ਤੱਕ ਨਹੀਂ ਮਿਲੇ ਵਧੀਆਂ ਪੈਨਸ਼ਨਾਂ ਦੇ ਲਾਭ

ਫ਼ਤਹਿਗੜ੍ਹ ਸਾਹਿਬ, 14 ਫਰਵਰੀ (ਰਾਜਿੰਦਰ ਸਿੰਘ)- ਡਾਕ ਵਿਭਾਗ ਵਿਚ ਬਤੌਰ ਸਬ ਪੋਸਟ ਮਾਸਟਰ ਗਿਆਨ ਚੰਦ ਜੋ ਕਿ ਫ਼ਤਹਿਗੜ੍ਹ ਸਾਹਿਬ ਤੋਂ 31 ਮਾਰਚ 2003 ਨੰੂ ਸੇਵਾ-ਮੁਕਤ ਹੋਏ ਸਨ, ਨੇ ਅੱਜ ਇੱਥੇ ਦੱਸਿਆ ਕਿ ਕੇਂਦਰ ਸਰਕਾਰ ਦੇ ਪੈਨਸ਼ਨਰਾਂ ਨੂੰ 6ਵੇਂ ਤੇ 7ਵੇਂ ਤਨਖ਼ਾਹ ...

ਪੂਰੀ ਖ਼ਬਰ »

ਮੰਤਰੀ ਦੇ ਦੌਰੇ ਪਿੱਛੋਂ ਬਹੁ-ਤਕਨੀਕੀ ਕਾਲਜ ਦਾ ਸਮੁੱਚਾ ਸਟਾਫ਼ ਹਰਕਤ 'ਚ ਆਇਆ

ਸੰਘੋਲ, 14 ਫਰਵਰੀ (ਹਰਜੀਤ ਸਿੰਘ ਮਾਵੀ)- ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਪਿਛਲੇ ਦਿਨੀਂ ਇੱਥੋਂ ਦੇ ਨੇੜਲੇ ਪਿੰਡ ਰਾਣਵਾਂ ਦੇ ਬਹੁ-ਤਕਨੀਕੀ ਕਾਲਜ ਵਿਚ ਕੀਤੀ ਅਚਨਚੇਤ ਚੈਕਿੰਗ ਤੋਂ ਬਾਅਦ ਕਾਲਜ ਦਾ ਸਮੂਹ ਸਟਾਫ਼ ਹਰਕਤ ਵਿਚ ਆ ਚੁੱਕਾ ਹੈ ਜੋ ਕਿ ...

ਪੂਰੀ ਖ਼ਬਰ »

ਬਾਲ ਭਲਾਈ ਕਮੇਟੀ ਦੀ ਨਵ-ਨਿਯੁਕਤ ਚੇਅਰਮੈਨ ਰਜਨਾ ਸ਼ਰਮਾ ਨੇ ਜੀ.ਏ. ਨੂੰ ਦਿੱਤਾ ਮੰਗ-ਪੱਤਰ

ਫ਼ਤਹਿਗੜ੍ਹ ਸਾਹਿਬ, 14 ਫਰਵਰੀ (ਭੂਸ਼ਨ ਸੂਦ)-ਬਾਲ ਮਜ਼ਦੂਰੀ ਕਰਨ ਵਾਲੇ ਬੱਚਿਆਂ ਨੂੰ ਮਜ਼ਦੂਰੀ ਕਰਨ ਤੋਂ ਰੋਕਣ ਲਈ ਸਰਕਾਰ ਵਲੋਂ ਬਣਾਈ ਗਈ ਬਾਲ ਭਲਾਈ ਕਮੇਟੀ ਫ਼ਤਹਿਗੜ੍ਹ ਸਾਹਿਬ 'ਚ ਚੱਲ ਰਹੀ ਕਸ਼ਮਕਸ਼ ਹੋਰ ਤੇਜ਼ ਹੋ ਗਈ ਜਦੋਂ ਕਮੇਟੀ ਦੇ 3 ਮੈਂਬਰਾਂ ਨੇ ਗੁਲਸ਼ਨ ...

ਪੂਰੀ ਖ਼ਬਰ »

ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਵਲੋਂ ਨਵੀਂ ਸਵਿਫ਼ਟ ਕਾਰ ਦੀ ਘੰੁਡ ਚੁਕਾਈ

ਚੁੰਨ੍ਹੀ, 14 ਫਰਵਰੀ (ਗੁਰਪ੍ਰੀਤ ਸਿੰਘ ਬਿਲਿੰਗ)- ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਵਲੋਂ ਹੁਸ਼ਿਆਰਪੁਰ ਆਟੋ ਮੋਬਾਈਲ ਚੁੰਨ੍ਹੀ ਕਲਾਂ ਵਿਖੇ ਨਿਊ ਸਵਿਫ਼ਟ ਕਾਰ ਦੀ ਘੁੰਡ ਚੁਕਾਈ ਕੀਤੀ ਗਈ | ਇਹ ਨਿਊ ਸਵਿਫ਼ਟ ਕਾਰ ਡੀਜ਼ਲ ਤੇ ਪੈਟਰੋਲ ਇੰਜਣਾਂ ਨਾਲ ਲਾਂਚ ਕੀਤੀ ਗਈ ਹੈ ...

ਪੂਰੀ ਖ਼ਬਰ »

ਜੀ. ਪੀ. ਸੀ. ਦੇ ਵਿਦਿਆਰਥੀਆਂ ਨੇ ਕਾਲਜ ਦਾ ਨਾਂਅ ਕੀਤਾ ਰੌਸ਼ਨ

ਮੰਡੀ ਗੋਬਿੰਦਗੜ੍ਹ, 14 ਫਰਵਰੀ (ਮੁਕੇਸ਼ ਘਈ)- ਗੋਬਿੰਦਗੜ੍ਹ ਪਬਲਿਕ ਕਾਲਜ ਦੇ ਵਿਦਿਆਰਥੀਆਂ ਨੇ ਸੀ. ਯੂ. ਫੈਸਟ-2018 ਘੜੂੰਆਂ ਵਿਚ ਮਾਈਮ ਮੁਕਾਬਲੇ ਵਿਚ ਤੀਸਰਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਪਿ੍ੰਸੀਪਲ ਡਾ. ਨੀਨਾ ਸੇਠ ਪਜਨੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜਗਦੀਸ਼ ਟਾਈਟਲਰ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ-ਖੀਰਨੀਆਂ

ਖਮਾਣੋਂ, 14 ਫਰਵਰੀ (ਜੋਗਿੰਦਰ ਪਾਲ)- ਮਾਰਕਫੈੱਡ ਪੰਜਾਬ ਦੇ ਸਾਬਕਾ ਚੇਅਰਮੈਨ ਜਗਜੀਵਨ ਸਿੰਘ ਖੀਰਨੀਆਂ ਸਾਬਕਾ ਵਿਧਾਇਕ ਸਮਰਾਲਾ ਨੇ ਮਾਰਕੀਟ ਕਮੇਟੀ ਖਮਾਣੋਂ ਦੇ ਸਾਬਕਾ ਚੇਅਰਮੈਨ ਗੁਰਦੀਪ ਸਿੰਘ ਘੁਮਾਣ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਦੇ ਦਫ਼ਤਰ ਵਿਖੇ ਪੈੱ੍ਰਸ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ

ਖਮਾਣੋਂ, 14 ਫਰਵਰੀ (ਜੋਗਿੰਦਰ ਪਾਲ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਗੁਰਦੁਆਰਾ ਗੋਬਿੰਦਗੜ੍ਹ ਸਾਹਿਬ ਰਾਣਵਾਂ ਵਿਖੇ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਅਮਰਾਲਾ ਵਿਸ਼ੇਸ਼ ਤੌਰ 'ਤੇ ਪਹੁੰਚੇ | ਜਾਣਕਾਰੀ ਦਿੰਦਿਆਂ ਬਲਾਕ ਪ੍ਰਧਾਨ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ ਲੋੜਵੰਦਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਭੇਟ

ਖਮਾਣੋਂ, 14 ਫਰਵਰੀ (ਜੋਗਿੰਦਰ ਪਾਲ)-ਸਰਬੱਤ ਦਾ ਭਲਾ ਟਰੱਸਟ ਦੇ ਚੇਅਰਮੈਨ ਐੱਸ.ਪੀ. ਸਿੰਘ ਓਬਰਾਏ ਵਲੋਂ ਮਨੁੱਖਤਾ ਦੇ ਭਲੇ ਲਈ ਚਲਾਈ ਜਾ ਰਹੀ ਲੜੀ ਤਹਿਤ ਖਮਾਣੋਂ ਵਿਖੇ ਐਡਵੋਕੇਟ ਸਵਰਨਜੀਤ ਕੌਰ ਕੰਗ ਦੀ ਅਗਵਾਈ ਹੇਠ ਲੋੜਵੰਦ ਅਤੇ ਬੇਸਹਾਰਾ ਪਰਿਵਾਰਾਂ ਨੂੰ 32 ਦੇ ਕਰੀਬ ...

ਪੂਰੀ ਖ਼ਬਰ »

23 ਸਾਲ ਬੀਤ ਜਾਣ ਉਪਰੰਤ ਵੀ ਨਹੀਂ ਚੱਲੀ ਸਬ-ਤਹਿਸੀਲ ਚਨਾਰਥਲ ਕਲਾਂ

ਨਿਰਭੈ ਸਿੰਘ ਜਖਵਾਲੀ, 14 ਫਰਵਰੀ- ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਅਧੀਨ ਇਤਿਹਾਸਕ ਪਿੰਡ ਚਨਾਰਥਲ ਕਲਾਂ ਵਿਖੇ ਕਰੀਬ 23 ਸਾਲ ਪਹਿਲਾਂ ਬਣੀ ਸਬ-ਤਹਿਸੀਲ ਅੱਜ ਤੱਕ ਨਹੀਂ ਚੱਲ ਸਕੀ, ਜਿਸ ਕਾਰਨ ਪਿੰਡ ਅਤੇ ਇਲਾਕਾ ਨਿਵਾਸੀਆਂ ਵਿਚ ਰੋਸ ਪਾਇਆ ਜਾ ਰਿਹਾ ਹੈ | ਦੂਜੇ ਪਾਸੇ ...

ਪੂਰੀ ਖ਼ਬਰ »

ਹਰ ਫ਼ਰੰਟ 'ਤੇ ਫ਼ੇਲ੍ਹ ਹੋ ਚੁੱਕੀ ਸਰਕਾਰ ਦੀ ਪੋਲ ਖੋਲੇ੍ਹਗੀ ਹਲਕੇ ਦੀ ਵਿਸ਼ਾਲ ਰੈਲੀ-ਰਾਜੂ ਖੰਨਾ

ਮੰਡੀ ਗੋਬਿੰਦਗੜ੍ਹ, 14 ਫਰਵਰੀ (ਮੁਕੇਸ਼ ਘਈ)- ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਵਿਕਾਸ ਦੇ ਕਾਰਜ ਹੀ ਨਹੀਂ ਰੋਕੇ ਗਏ ਸਗੋਂ ਅਕਾਲੀ-ਭਾਜਪਾ ਸਰਕਾਰ ਵਲੋਂ ਲੋੜਵੰਦਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਵੀ ਮੁਕੰਮਲ ਤੌਰ 'ਤੇ ਬੰਦ ਕਰ ਦਿੱਤੀਆਂ ਗਈਆਂ ਹਨ, ਜਿਸ ਨੰੂ ਲੈ ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਦੀ ਮਾਸਿਕ ਮੀਟਿੰਗ

ਮੰਡੀ ਗੋਬਿੰਦਗੜ੍ਹ, 14 ਫਰਵਰੀ (ਮੁਕੇਸ਼ ਘਈ)- ਪੰਜਾਬੀ ਲਿਖਾਰੀ ਸਭਾ ਦੀ ਬੈਠਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਅਨੂਪ ਸਿੰਘ ਖ਼ਾਨਪੁਰੀ ਤੇ ਸਰਪ੍ਰਸਤ ਸੁਰਜੀਤ ਸਿੰਘ ਮਰਜਾਰਾ ਨੇ ਕੀਤੀ | ਬੈਠਕ ਦੀ ਸ਼ੁਰੂਆਤ ਭਗਤ ਰਵਿਦਾਸ ਜੀ ...

ਪੂਰੀ ਖ਼ਬਰ »

ਸ਼ਮਸ਼ਾਨਘਾਟ ਨੂੰ ਆਉਂਦੇ ਸਾਰੇ ਰਸਤੇ ਪੱਕੇ ਕਰਨ ਦੀ ਮੰਗ

ਫ਼ਤਹਿਗੜ੍ਹ ਸਾਹਿਬ, 14 ਫਰਵਰੀ (ਰਾਜਿੰਦਰ ਸਿੰਘ)- ਸਮਾਜ ਸੇਵਾ ਸੁਧਾਰ ਸੁਸਾਇਟੀ ਵਾਰਡ ਨੰਬਰ-15, ਪ੍ਰੀਤ ਨਗਰ ਸਰਹਿੰਦ ਸੁਸਾਇਟੀ ਦੀ ਕਾਰਜਕਾਰਨੀ ਦੀ ਮੀਟਿੰਗ ਪ੍ਰਧਾਨ ਬਲਵਿੰਦਰ ਸਿੰਘ ਸੋਹੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਮਾਜ ਵਿਚੋਂ ਫ਼ਜ਼ੂਲ ਖ਼ਰਚੇ ਖ਼ਤਮ ...

ਪੂਰੀ ਖ਼ਬਰ »

ਸੜਕਾਂ ਬਣਾਉਣ ਸਬੰਧੀ ਮੰਗ-ਪੱਤਰ ਸੰਸਦ ਮੈਂਬਰ ਦੇ ਪੀ.ਏ. ਨੂੰ ਸੌਾਪਿਆ

ਭੜੀ, 14 ਫਰਵਰੀ (ਭਰਪੂਰ ਸਿੰਘ ਹਵਾਰਾ)-ਸਥਾਨਕ ਪਿੰਡ 'ਚ ਪੁੱਜੇ ਹਰਿੰਦਰ ਸਿੰਘ ਖ਼ਾਲਸਾ ਸਾਂਸਦ ਮੈਂਬਰ ਦੇ ਨਿੱਜੀ ਸਹਾਇਕ ਰਿੱਕੀ ਵਾਲੀਆ ਨੂੰ ਇਕ ਮੰਗ-ਪੱਤਰ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਹਰਕੀਤ ਸਿੰਘ ਭੜੀ ਦੀ ਅਗਵਾਈ 'ਚ ਸੜਕਾਂ ਬਣਾਉਣ ਸਬੰਧੀ ਦਿੱਤਾ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ਦੀ ਮਹੀਨਾਵਾਰ ਮੀਟਿੰਗ

ਚੁੰਨ੍ਹੀ, 14 ਫਰਵਰੀ (ਗੁਰਪ੍ਰੀਤ ਸਿੰਘ ਬਿਲਿੰਗ)-ਕੇਂਦਰ ਸਰਕਾਰ ਆਵਾਰਾ ਪਸ਼ੂਆਂ ਤੋਂ ਹੋਣ ਵਾਲੇ ਫ਼ਸਲੀ ਨੁਕਸਾਨ ਦਾ ਮੁਆਵਜ਼ਾ ਹਰ ਛਿਮਾਹੀ ਕਿਸਾਨ ਨੂੰ ਦੇਵੇ ਅਤੇ ਆਵਾਰਾ ਪਸ਼ੂਆਂ ਨੂੰ ਨੱਥ ਪਾਉਣ ਲਈ ਗਊ ਸੈੱਸ ਤੋਂ ਇਕੱਠੇ ਹੋਏ ਪੈਸਿਆਂ ਤੋਂ ਆਵਾਰਾ ਜਾਨਵਰਾਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਟਾਸਕ ਫੋਰਸ ਟੀਮ ਵਲੋਂ ਅਮਲੋਹ ਦੇ ਵੱਖ-ਵੱਖ ਸਥਾਨਾਂ 'ਤੇ ਚੈਕਿੰਗ

ਅਮਲੋਹ, 14 ਫਰਵਰੀ (ਸੂਦ)-ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਵਲੋਂ ਗਠਿਤ ਕੀਤੀ ਗਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਨੇ ਜ਼ਿਲ੍ਹੇ 'ਚੋਂ ਬਾਲ ਭਿੱਖਿਆ ਤੇ ਬਾਲ ਮਜ਼ਦੂਰੀ ਨੂੰ ਖ਼ਤਮ ਕਰਨ ਲਈ ਅਮਲੋਹ ਸ਼ਹਿਰ ਦੇ ਮੁੱਖ ਬਾਜ਼ਾਰ, ਬੱਸ ਅੱਡਾ, ਦੁਕਾਨਾਂ ਅਤੇ ਹੋਰ ਜਨਤਕ ...

ਪੂਰੀ ਖ਼ਬਰ »

ਸੀ-ਬਰਡ ਸੰਸਥਾ ਦੇ ਨਤੀਜੇ ਸ਼ਾਨਦਾਰ ਰਹੇ

ਖਮਾਣੋਂ, 14 ਫਰਵਰੀ (ਜੋਗਿੰਦਰ ਪਾਲ)- ਸੀ-ਬਰਡ ਇੰਸਟੀਚਿਊਟ ਖਮਾਣੋਂ ਦੇ ਆਈਲੈਟਸ ਦੇ ਤੀਜੇ ਬੈਚ ਦੇ ਨਤੀਜੇ ਸ਼ਾਨਦਾਰ ਰਹੇ ਅਤੇ ਇਨ੍ਹਾਂ ਨਤੀਜਿਆਂ ਵਿਚ ਕਿਸੇ ਵੀ ਵਿਦਿਆਰਥੀ ਦੇ 6 ਬੈਂਡ ਤੋਂ ਘੱਟ ਨਹੀਂ ਆਏ ਜੋ ਕਿ ਸੰਸਥਾ ਦੀ ਵੱਡੀ ਪ੍ਰਾਪਤੀ ਹੈ | ਸੰਸਥਾ ਦੇ ਪ੍ਰਬੰਧਕਾਂ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਮਨੈਲਾ ਦਾ ਅਧਿਆਪਕ ਜਗਤਾਰ ਸਿੰਘ ਬਣਿਆ ਰੋਲ ਮਾਡਲ

ਫ਼ਤਹਿਗੜ੍ਹ ਸਾਹਿਬ , 14 ਫਰਵਰੀ (ਭੂਸ਼ਨ ਸੂਦ)-ਆਮ ਤੌਰ 'ਤੇ ਕਿਹਾ ਜਾਂਦਾ ਕਿ ਸਰਕਾਰੀ ਸਕੂਲਾਂ ਵਿਚ ਪ੍ਰਾਈਵੇਟ ਖੇਤਰ ਦੇ ਮਿਆਰ ਦੀ ਸਿੱਖਿਆ ਮੁਹੱਈਆ ਨਹੀਂ ਕੀਤੀ ਜਾਂਦੀ | ਪੰ੍ਰਤੂ ਫ਼ਤਹਿਗੜ੍ਹ ਸਾਹਿਬ ਜ਼ਿਲੇ੍ਹ ਦੇ ਸਰਕਾਰੀ ਐਲੀਮੈਂਟਰੀ ਸਕੂਲ ਮਨੈਲਾ ਦੇ ਅਧਿਆਪਕ ...

ਪੂਰੀ ਖ਼ਬਰ »

ਦੇਸ਼ ਭਗਤ ਯੂਨੀਵਰਸਿਟੀ ਦੀ ਕਨਵੋਕੇਸ਼ਨ ਦੌਰਾਨ 750 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਅਮਲੋਹ, 14 ਫਰਵਰੀ (ਸੂਦ)-ਦੇਸ਼ ਭਗਤ ਯੂਨੀਵਰਸਿਟੀ ਦੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਆਡੀਟੋਰੀਅਮ ਵਿਖੇ ਅੱਜ ਕਨਵੋਕੇਸ਼ਨ-2018 ਕਰਵਾਈ ਗਈ ਜਿਸ ਦੌਰਾਨ ਯੂਨੀਵਰਸਿਟੀ ਤੇ ਦੇਸ਼ ਭਗਤ ਯੂਨਾਇਟੇਡ ਦੇ 750 ਦੇ ਕਰੀਬ ਪਾਸ ਆਊਟ ਵਿਦਿਆਰਥੀਆਂ ਨੂੰ ਪੀ.ਐੱਚ.ਡੀ., ਐੱਮ.ਫਿਲ. ਅਤੇ ...

ਪੂਰੀ ਖ਼ਬਰ »

ਹਲਕਾ ਵਿਧਾਇਕ ਜੀ.ਪੀ. ਨੇ ਰਾਜੇਸ਼ ਬੱਗਾ ਨਾਲ ਕੀਤਾ ਦੁੱਖ ਸਾਂਝਾ

ਖਮਾਣੋਂ, 14 ਫਰਵਰੀ (ਜੋਗਿੰਦਰ ਪਾਲ)-ਇੱਥੋਂ ਦੇ ਉੱਘੇ ਫਰੂਟ ਵਿਕਰੇਤਾ ਰਾਜੇਸ਼ ਕੁਮਾਰ ਬੱਗਾ ਤੇ ਸਬਜ਼ੀ ਵਿਕਰੇਤਾ ਓਮ ਪ੍ਰਕਾਸ਼ ਬੰਟੀ ਦੀ ਪੂਜਨੀਕ ਮਾਤਾ ਕਿ੍ਸ਼ਨਾ ਦੇਵੀ ਦੇ ਅਚਾਨਕ ਅਕਾਲ ਚਲਾਣੇ 'ਤੇ ਗੁਰਪ੍ਰੀਤ ਸਿੰਘ ਜੀ.ਪੀ. ਹਲਕਾ ਵਿਧਾਇਕ ਬਸੀ ਪਠਾਣਾ ਨੇ ...

ਪੂਰੀ ਖ਼ਬਰ »

ਬਦੇਸ਼ ਕਲਾਂ ਵਿਖੇ ਦੋ ਟਰਾਂਸਫ਼ਾਰਮਰਾਂ 'ਚੋਂ ਕੀਮਤੀ ਸਾਮਾਨ ਚੋਰੀ

ਖਮਾਣੋਂ, 14 ਫਰਵਰੀ (ਮਨਮੋਹਣ ਸਿੰਘ ਕਲੇਰ)- ਪਿੰਡ ਬਦੇਸ਼ ਕਲਾਂ ਵਿਖੇ ਕਿਸਾਨਾਂ ਦੇ ਖੇਤਾਂ ਵਿਚੋਂ ਟਰਾਂਸਫ਼ਾਰਮਰ ਤੋੜ ਕੇ ਚੋਰਾਂ ਨੇ ਰਾਤ ਸਮੇਂ ਕੀਮਤੀ ਸਾਮਾਨ ਚੋਰੀ ਕਰ ਲਿਆ | ਪ੍ਰਾਪਤ ਜਾਣਕਾਰੀ ਮੁਤਾਬਿਕ ਹਾਕਮ ਸਿੰਘ ਪੁੱਤਰ ਕਿਰਪਾ ਸਿੰਘ ਅਤੇ ਸਵਰਨ ਸਿੰਘ ...

ਪੂਰੀ ਖ਼ਬਰ »

ਪੰਜਾਬ ਮਿਊਾਸੀਪਲ ਵਰਕਸ ਯੂਨੀਅਨ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 14 ਫਰਵਰੀ (ਭੂਸ਼ਨ ਸੂਦ)- ਨਗਰ ਕੌਾਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਵਿਖੇ ਪੰਜਾਬ ਮਿੳਾੂਸੀਪਲ ਵਰਕਸ ਯੂਨੀਅਨ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਤਪਾਲ ਦੀ ਅਗਵਾਈ ਹੇਠ ਹੋਈ, ਜਿਸ ਵਿਚ ਪੰਜਾਬ ਪ੍ਰਧਾਨ ਜਨਕ ਰਾਮ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਟੁੱਟੀ ਸੜਕ ਨੇ ਆਉਣ ਜਾਣ ਵਾਲੇ ਰਾਹੀਆਂ ਤੇ ਪਿੰਡ ਵਾਸੀਆਂ ਦੀ ਕੀਤੀ ਤਰਸਯੋਗ ਹਾਲਤ

ਫ਼ਤਹਿਗੜ੍ਹ ਸਾਹਿਬ, 14 ਫਰਵਰੀ (ਭੂਸ਼ਨ ਸੂਦ)-ਫ਼ਤਹਿਗੜ੍ਹ ਸਾਹਿਬ ਤੋਂ ਤਲਾਣੀਆਂ, ਫ਼ਿਰੋਜਪੁਰ ਨੂੰ ਜਾਂਦੀ ਸੜਕ ਬਿਲਕੁਲ ਟੁੱਕ ਚੁੱਕੀ ਸੀ ਜਿਸ ਉੱਪਰ ਸਰਕਾਰ ਵਲੋਂ ਪੱਥਰ ਤੇ ਮਿੱਟੀ ਪਾ ਦਿੱਤੀ ਗਈ ਪਰ ਪੱਥਰ 'ਤੇ ਮਿੱਟੀ ਪਾ ਕੇ ਸਰਕਾਰ ਵਲੋਂ ਮੁੜ ਕੇ ਧਿਆਨ ਨਹੀਂ ...

ਪੂਰੀ ਖ਼ਬਰ »

ਸਰਹਿੰਦ ਸ਼ਹਿਰ ਵਿਖੇ ਸ਼ਿਵਰਾਤਰੀ ਦਾ ਤਿਉਹਾਰ ਮਨਾਇਆ

ਫ਼ਤਹਿਗੜ੍ਹ ਸਾਹਿਬ, 14 ਫਰਵਰੀ (ਭੂਸ਼ਨ ਸੂਦ)-ਸ੍ਰੀ ਸ਼ਿਵ ਸ਼ੰਕਰ ਸੇਵਾ ਸੋਸਾਇਟੀ ਸਰਹਿੰਦ ਵਲੋਂ ਪ੍ਰਾਚੀਨ ਸ਼ਿਵ ਸ਼ੰਕਰ ਮੰਦਿਰ ਸਰਹਿੰਦ ਸ਼ਹਿਰ ਵਿਖੇ ਸ਼ਿਵਰਾਤਰੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਤੇ ਹਲਕਾ ਫ਼ਤਹਿਗੜ੍ਹ ...

ਪੂਰੀ ਖ਼ਬਰ »

ਗੋਲਡਨ ਸਿਟੀ ਨਿਵਾਸੀਆਂ ਨੇ ਭਜਨ ਕੀਰਤਨ ਦਰਬਾਰ ਕਰਵਾਇਆ

ਫ਼ਤਹਿਗੜ੍ਹ ਸਾਹਿਬ, 14 ਫਰਵਰੀ (ਮਨਪ੍ਰੀਤ ਸਿੰਘ)-ਸ਼ਿਵਰਾਤਰੀ ਦੇ ਤਿਉਹਾਰ ਮੌਕੇ ਗੋਲਡਨ ਸਿਟੀ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਸੇਵਾਦਾਰ ਮਾਤਾ ਭੁਪਿੰਦਰ ਕੌਰ ਤੇ ਜਰਨੈਲ ਸਿੰਘ ਦੀ ਅਗਵਾਈ ਹੇਠ ਭਜਨ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਮੌਕੇ ਇਸਤਰੀ ਸਭਾ ਵਲੋਂ ਭੋਲੇ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਹੁਣ ਤੱਕ ਦੀ ਸਭ ਤੋਂ ਝੂਠੀ ਸਰਕਾਰ ਸਾਬਤ ਹੋਈ-ਅਕਾਲੀ ਆਗੂ

ਫ਼ਤਹਿਗੜ੍ਹ ਸਾਹਿਬ, 14 ਫਰਵਰੀ (ਭੂਸ਼ਨ ਸੂਦ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸਵਰਨ ਸਿੰਘ ਚਨਾਰਥਲ, ਸਾਬਕਾ ਪ੍ਰਧਾਨ ਰਣਜੀਤ ਸਿੰਘ ਲਿਬੜਾ, ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਕੌਰ ਹੁੰਦਲ, ਮਾਰਕੀਟ ਕਮੇਟੀ ਅਮਲੋਹ ਦੇ ਸਾਬਕਾ ...

ਪੂਰੀ ਖ਼ਬਰ »

3 ਦਿਨਾ ਸਾਲਾਨਾ ਖੇਡ ਮੀਟ ਸਮਾਪਤ

ਫ਼ਤਹਿਗੜ੍ਹ ਸਾਹਿਬ, 14 ਫਰਵਰੀ (ਭੂਸ਼ਨ ਸੂਦ)-ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ 'ਚ ਤਿੰਨ ਦਿਨ ਦੀ ਸਾਲਾਨਾ ਸਪੋਰਟਸ ਮੀਟ ਅਤੇ ਸਪੋਰਟ ਸੀਜ਼ਨ ਅੱਜ ਸਮਾਪਤ ਹੋ ਗਿਆ | ਇਸ ਮੌਕੇ ਇੰਦਰਜੀਤ ਸਿੰਘ ਚੱਡਾ ਇੰਟਰਨੈਸ਼ਨਲ ਹਾਕੀ ਖਿਡਾਰੀ, ...

ਪੂਰੀ ਖ਼ਬਰ »

ਯੁਵਾ ਸੰਗਠਨ ਨੇ ਮਹਾ ਸ਼ਿਵਰਾਤਰੀ ਮੌਕੇ ਜਾਗਰਨ ਕਰਵਾਇਆ

ਅਮਲੋਹ, 14 ਫਰਵਰੀ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਸ੍ਰੀ ਗਣਪਤੀ ਯੁਵਾ ਸੰਗਠਨ ਅਮਲੋਹ ਵਲੋਂ ਹਰ ਸਾਲ ਦੀ ਤਰ੍ਹਾਂ ਸੰਗਠਨ ਦੇ ਸਰਪ੍ਰਸਤ ਅਤੇ ਕੌਾਸਲ ਦੇ ਸਾਬਕਾ ਪ੍ਰਧਾਨ ਵਿੱਕੀ ਮਿੱਤਲ, ਚੇਅਰਮੈਨ ਵਿੱਕੀ ਡੱਲਾ ਅਤੇ ਪ੍ਰਧਾਨ ਮਹਿੰਦਰਪਾਲ ਲੁਟਾਵਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਯੁਵਾ ਸੰਗਠਨ ਨੇ ਮਹਾ ਸ਼ਿਵਰਾਤਰੀ ਮੌਕੇ ਜਾਗਰਨ ਕਰਵਾਇਆ

ਅਮਲੋਹ, 14 ਫਰਵਰੀ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਸ੍ਰੀ ਗਣਪਤੀ ਯੁਵਾ ਸੰਗਠਨ ਅਮਲੋਹ ਵਲੋਂ ਹਰ ਸਾਲ ਦੀ ਤਰ੍ਹਾਂ ਸੰਗਠਨ ਦੇ ਸਰਪ੍ਰਸਤ ਅਤੇ ਕੌਾਸਲ ਦੇ ਸਾਬਕਾ ਪ੍ਰਧਾਨ ਵਿੱਕੀ ਮਿੱਤਲ, ਚੇਅਰਮੈਨ ਵਿੱਕੀ ਡੱਲਾ ਅਤੇ ਪ੍ਰਧਾਨ ਮਹਿੰਦਰਪਾਲ ਲੁਟਾਵਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਨੰਬਰਦਾਰ ਹਰੀ ਸਿੰਘ ਬਾਗੜੀਆਂ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ

ਫ਼ਤਹਿਗੜ੍ਹ ਸਾਹਿਬ, 14 ਫਰਵਰੀ (ਅਰੁਣ ਆਹੂਜਾ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸੀ.ਏ.ਐੱਸ.ਐੱਸ. ਬਾਗੜੀਆਂ ਦੇ ਪ੍ਰਧਾਨ ਗੁਰਮੀਤ ਸਿੰਘ ਬਾਗੜੀਆਂ ਸਾਬਕਾ ਸਰਪੰਚ ਦੇ ਪਿਤਾ ਸਵ: ਨੰਬਰਦਾਰ ਹਰੀ ਸਿੰਘ ਸਾਬਕਾ ਸਰਪੰਚ ਨਮਿੱਤ ਬਾਗੜੀ ਪਰਿਵਾਰ ਵਲੋਂ ਰਖਾਏ ਗਏ ...

ਪੂਰੀ ਖ਼ਬਰ »

ਪ੍ਰਾਚੀਨ ਮੰਦਰ ਸ੍ਰੀ ਸ਼ਿਵ ਦਵਾਲਾ ਵਿਖੇ ਰਾਮ ਕਥਾ

ਫ਼ਤਹਿਗੜ੍ਹ ਸਾਹਿਬ, 14 ਫਰਵਰੀ (ਮਨਪ੍ਰੀਤ ਸਿੰਘ)-ਮਹਾਂ ਸ਼ਿਵਰਾਤਰੀ ਮੌਕੇ ਸ਼ਿਵ ਦਵਾਲਾ ਮੰਦਿਰ ਦੁਸਹਿਰਾ ਗਰਾਊਾਡ ਸਰਹਿੰਦ ਸ਼ਹਿਰ ਵਿਖੇ ਚੱਲ ਰਹੀ ਸ੍ਰੀ ਰਾਮ ਕਥਾ ਸਪਤਾਹ ਦੇ ਅਖੀਰਲੇ ਦਿਨ ਆਚਾਰੀਆ ਦਿਨੇਸ਼ ਸ਼ਾਡਿਲਯਾ ਇਲਾਹਾਬਾਦ ਵਾਲਿਆਂ ਨੇ ਭਗਵਾਨ ਸ੍ਰੀ ਰਾਮ ...

ਪੂਰੀ ਖ਼ਬਰ »

ਵਿਸ਼ਵ ਦੀਆਂ 7000 ਭਾਸ਼ਾਵਾਂ 'ਚੋਂ ਪੰਜਾਬੀ ਭਾਸ਼ਾ ਦਾ ਸਥਾਨ 9ਵੇਂ ਨੰਬਰ 'ਤੇ ਹੈ- ਡਾ. ਖੀਵਾ

ਚੁੰਨ੍ਹੀ, 14 ਫਰਵਰੀ (ਗੁਰਪ੍ਰੀਤ ਸਿੰਘ ਬਿਲਿੰਗ)- ਯੂਨੀਵਰਸਿਟੀ ਕਾਲਜ ਚੁੰਨ੍ਹੀ ਕਲਾਂ ਵਿਖੇ ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ | ਇਸ ਸਮੇਂ ਮੁੱਖ ਮਹਿਮਾਨ ਵਜੋਂ ਡਾ. ਜਲੌਰ ਸਿੰਘ ਖੀਵਾ ਨੇ ਸ਼ਿਰਕਤ ...

ਪੂਰੀ ਖ਼ਬਰ »

ਪਾਵਰਕਾਮ ਕਰਮਚਾਰੀਆਂ ਨੇ ਧਾਰਮਿਕ ਸਮਾਗਮ ਕਰਵਾਇਆ

ਫ਼ਤਹਿਗੜ੍ਹ ਸਾਹਿਬ, 14 ਫਰਵਰੀ (ਮਨਪ੍ਰੀਤ ਸਿੰਘ)- ਪਾਵਰਕਾਮ ਵਲੋਂ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੁੱਖ ਬਿਜਲੀ ਦਫ਼ਤਰ ਸਰਹਿੰਦ ਵਿਖੇ ਪਾਏ ਗਏ | ਜਾਣਕਾਰੀ ਦਿੰਦਿਆਂ ਪਾਵਰਕਾਮ ਦੇ ਕਰਮਚਾਰੀ ਅਵਤਾਰ ਸਿੰਘ ਨੇ ਦੱਸਿਆ ਕਿ ਪਾਵਰਕਾਮ ਦੇ ...

ਪੂਰੀ ਖ਼ਬਰ »

ਵਾਰਡ ਨੰਬਰ-10 ਦੀ ਉਪ ਚੋਣ ਲਈ ਵੋਟਰ ਕੋਈ ਵੀ ਦਸਤਾਵੇਜ਼ ਵਿਖਾ ਕੇ ਪਾ ਸਕਣਗੇ ਵੋਟ-ਚੱਠਾ

ਫ਼ਤਹਿਗੜ੍ਹ ਸਾਹਿਬ, 14 ਫਰਵਰੀ (ਭੂਸ਼ਨ ਸੂਦ)-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਦਿਆਲ ਸਿੰਘ ਚੱਠਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਕੌਾਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਵਾਰਡ ਨੰ: 10 ਦੀ 24 ਫਰਵਰੀ ਨੂੰ ਹੋਣ ਵਾਲੀ ਉਪ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX