ਤਾਜਾ ਖ਼ਬਰਾਂ


ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ
. . .  7 minutes ago
ਅੰਮ੍ਰਿਤਸਰ, 26 ਅਪ੍ਰੈਲ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਤੇ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਹਲਕੇ ਤੋਂ ਚੋਣ ਲੜ ਰਹੀ ਉਨ੍ਹਾਂ ਦੀ ਧਰਮ ਪਤਨੀ ਬੀਬੀ ਹਰਸਿਮਰਤ ਕੌਰ ਬਾਦਲ ਅੱਜ...
ਭਗਵੰਤ ਮਾਨ ਅੱਜ ਦਾਖਲ ਕਰਨਗੇ ਨਾਮਜ਼ਦਗੀ ਕਾਗ਼ਜ਼
. . .  56 minutes ago
ਸੰਗਰੂਰ, 26 ਅਪ੍ਰੈਲ (ਧੀਰਜ ਪਸ਼ੋਰੀਆ) - ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਅੱਜ ਸੰਗਰੂਰ ਲੋਕ ਸਭਾ ਹਲਕੇ ਦੀ ਚੋਣ ਲਈ ਆਪਣਾ ਨਾਮਜ਼ਦਗੀ ਕਾਗ਼ਜ਼ ਦਾਖਲ ਕਰਨਗੇ। ਭਗਵੰਤ ਮਾਨ ਨੇ 2014 ਲੋਕ ਸਭਾ ਚੋਣਾਂ ਵਿਚ ਇਸ ਸੀਟ ਤੋਂ 5,33,237 ਵੋਟਾਂ ਪ੍ਰਾਪਤ ਕਰਕੇ ਸ਼ਾਨਦਾਰ ਜਿੱਤ...
ਚੋਣਾਂ 'ਚ ਵਰਤਣ ਲਈ ਲਿਆਂਦੀ ਸ਼ਰਾਬ ਪੁਲਿਸ ਵੱਲੋਂ ਬਰਾਮਦ
. . .  about 1 hour ago
ਅਟਾਰੀ 26 ਅਪ੍ਰੈਲ (ਰੁਪਿੰਦਰਜੀਤ ਸਿੰਘ ਭਕਨਾ) - ਪੁਲਿਸ ਥਾਣਾ ਘਰਿੰਡਾ ਵੱਲੋਂ ਮੁੱਖ ਅਫ਼ਸਰ ਪ੍ਰਭਜੀਤ ਸਿੰਘ ਗਿੱਲ ਦੀ ਅਗਵਾਈ ਵਿਚ ਕਾਰਵਾਈ ਕਰਦਿਆਂ ਪਿੰਡ ਕਾਉਂਕੇ ਤੋਂ ਚੋਣਾਂ ਵਿਚ ਵਰਤਣ ਲਈ ਲਿਆਂਦੀ ਨਾਜਾਇਜ਼ 546 ਬੋਤਲਾਂ ਸ਼ਰਾਬ ਸਣੇ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ...
ਗਿਰੀਰਾਜ ਸਿੰਘ ਖਿਲਾਫ ਚੋਣ ਜ਼ਾਬਤੇ ਦੀ ਉਲੰਘਣਾ ਦਾ ਮਾਮਲਾ ਦਰਜ
. . .  about 1 hour ago
ਬੇਗੁਸਰਾਏ, 26 ਅਪ੍ਰੈਲ - ਬਿਹਾਰ ਦੇ ਬੇਗੁਸਰਾਏ ਤੋਂ ਭਾਜਪਾ ਦੇ ਉਮੀਦਵਾਰ ਤੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਵੱਲੋਂ ਦਿੱਤੇ ਗਏ ਇਕ ਬਿਆਨ ਨੂੰ ਧਾਰਮਿਕ ਭਾਵਨਾ ਨੂੰ ਠੇਸ ਪਹੁੰਚਾਉਣ ਵਾਲਾ ਦੱਸਦੇ ਹੋਏ ਉਨ੍ਹਾਂ ਖਿਲਾਫ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਨੇ ਚੋਣ ਰੈਲੀ...
ਮੋਦੀ ਦੇ ਵਾਰਾਨਸੀ 'ਚ ਪੁਲਵਾਮਾ, ਉੜੀ ਹਮਲੇ 'ਤੇ ਸਟ੍ਰਾਈਕ ਦੇ ਜ਼ਿਕਰ ਨਾਲ ਗਰਮਾਇਆ ਮਾਹੌਲ, ਅੱਜ ਭਰਨਗੇ ਪਰਚਾ
. . .  about 2 hours ago
ਨਵੀਂ ਦਿੱਲੀ, 26 ਅਪ੍ਰੈਲ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੇ ਕੱਲ੍ਹ ਵੀਰਵਾਰ ਨੂੰ ਆਪਣੇ ਸੰਸਦੀ ਖੇਤਰ ਵਾਰਾਨਸੀ 'ਚ ਰੋਡ ਸ਼ੋਅ ਦੌਰਾਨ ਪੁਲਵਾਮਾ, ਉੜੀ ਹਮਲੇ ਤੇ ਏਅਰ ਸਟ੍ਰਾਈਕ ਦਾ ਜ਼ਿਕਰ ਕੀਤਾ, ਜਿਸ ਤੋਂ ਬਾਅਦ ਹਮਲਾਵਰ ਹੋਏ ਵਿਰੋਧੀ ਧਿਰ ਦਾ ਕਹਿਣਾ ਹੈ ਕਿ ਜਦੋਂ ਭਾਜਪਾ ਦੇ ਚੋਟੀ ਦੇ ਨੇਤਾ ਚੋਣ ਜ਼ਾਬਤੇ...
ਅੱਜ ਦਾ ਵਿਚਾਰ
. . .  about 2 hours ago
ਆਈ.ਪੀ.ਐੱਲ 2019 : ਰਾਜਸਥਾਨ ਨੇ ਕੋਲਕਾਤਾ ਨੂੰ 3 ਵਿਕਟਾਂ ਨਾਲ ਹਰਾਇਆ
. . .  1 day ago
ਆਈ.ਪੀ.ਐੱਲ 2019 : ਕੋਲਕਾਤਾ ਨੇ ਰਾਜਸਥਾਨ ਨੂੰ 176 ਦੌੜਾਂ ਦਾ ਦਿੱਤਾ ਟੀਚਾ
. . .  1 day ago
ਟਰੱਕ ਡਰਾਈਵਰ ਵੱਲੋਂ ਖ਼ੁਦਕੁਸ਼ੀ
. . .  1 day ago
ਅਜੀਤਵਾਲ, 25 ਅਪ੍ਰੈਲ (ਸ਼ਮਸ਼ੇਰ ਸਿੰਘ ਗਾਲ਼ਿਬ) - ਮੋਗਾ ਬਲਾਕ ਦੇ ਪਿੰਡ ਮਟਵਾਣੀ ਵਿਖੇ ਇੱਕ ਟਰੱਕ ਡਰਾਈਵਰ ਨੇ ਸੜਕ 'ਤੇ ਪੈਂਦੇ ਰਜਵਾਹੇ 'ਤੇ ਦਰਖਤ ਨਾਲ ਫਾਹਾ ਲੈ ਕੇ ਆਪਣੀ ਜੀਵਨ...
ਆਈ.ਪੀ.ਐੱਲ 2019 : ਟਾਸ ਜਿੱਤ ਕੇ ਰਾਜਸਥਾਨ ਵੱਲੋਂ ਕੋਲਕਾਤਾ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਕਰਜ਼ੇ ਕਾਰਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਫ਼ਤਿਹਗੜ੍ਹ ਸਾਹਿਬ, 25 ਅਪ੍ਰੈਲ (ਅਰੁਣ ਅਹੂਜਾ) - ਨਜ਼ਦੀਕੀ ਪਿੰਡ ਪੱਤੋ ਵਿਖੇ ਇਕ ਬਜ਼ੁਰਗ ਕਿਸਾਨ ਵੱਲੋਂ ਕਰਜ਼ੇ ਕਾਰਨ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ...
ਪਟਿਆਲਾ ਜੇਲ੍ਹ ਦੇ 4 ਅਧਿਕਾਰੀ ਮੁਅੱਤਲ
. . .  1 day ago
ਚੰਡੀਗੜ੍ਹ, 25 ਅਪ੍ਰੈਲ - ਜੇਲ੍ਹ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਦੇ ਹੁਕਮਾਂ 'ਤੇ ਜੇਲ੍ਹ ਨਿਯਮਾਂ ਦੀ ਉਲੰਘਣਾ ਕਰਨ 'ਤੇ ਪਟਿਆਲਾ ਜੇਲ੍ਹ ਦੇ 4 ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ...
27 ਅਤੇ 28 ਨੂੰ ਨਹੀ ਲਏ ਜਾਣਗੇ ਨਾਮਜ਼ਦਗੀ ਪੱਤਰ - ਸੀ.ਈ.ਓ ਡਾ. ਰਾਜੂ
. . .  1 day ago
ਚੰਡੀਗੜ੍ਹ, 25 ਅਪ੍ਰੈਲ - ਮੁੱਖ ਚੋਣ ਅਧਿਕਾਰੀ ਪੰਜਾਬ ਡਾ. ਐੱਸ ਕਰੁਣਾ ਰਾਜੂ ਨੇ ਦੱਸਿਆ ਕਿ 27 ਅਤੇ 28 ਅਪ੍ਰੈਲ ਨੂੰ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਨਹੀ ਕਰਵਾਏ ਜਾ ਸਕਣਗੇ। ਉਨ੍ਹਾਂ ਦੱਸਿਆ ਕਿ 27 ਅਪ੍ਰੈਲ ਜੋ ਕਿ ਮਹੀਨੇ ਦਾ ਚੌਥਾ ਸ਼ਨੀਵਾਰ...
ਸਾਬਕਾ ਫੌਜ ਮੁਖੀ ਜਨਰਲ ਦਲਬੀਰ ਸਿੰਘ ਸੁਹਾਗ ਸੈਸ਼ੇਲਸ ਗਣਰਾਜ 'ਚ ਭਾਰਤ ਦੇ ਹਾਈ ਕਮਿਸ਼ਨਰ ਨਿਯੁਕਤ
. . .  1 day ago
ਨਵੀਂ ਦਿੱਲੀ, 25 ਅਪ੍ਰੈਲ - ਸਾਬਕਾ ਫੌਜ ਮੁਖੀ ਜਨਰਲ ਦਲਬੀਰ ਸਿੰਘ ਸੁਹਾਗ ਨੂੰ ਸੈਸ਼ੇਲਸ ਗਣਰਾਜ 'ਚ ਭਾਰਤ ਦਾ ਹਾਈ ਕਮਿਸ਼ਨਰ ਨਿਯੁਕਤ ਕੀਤਾ ਗਿਆ...
ਪ੍ਰਧਾਨ ਮੰਤਰੀ ਵੱਲੋਂ ਵਾਰਾਨਸੀ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਵਾਰਾਨਸੀ, 25 ਅਪ੍ਰੈਲ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਉੱਤਰ ਪ੍ਰਦੇਸ਼ ਦੇ ਵਾਰਾਨਸੀ 'ਚ ਰੋਡ ਸ਼ੋਅ ਕੱਢਿਆ ਗਿਆ। ਉਨ੍ਹਾਂ ਨਾਲ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ...
1993 ਮੁੰਬਈ ਬੰਬ ਧਮਾਕਿਆਂ ਦੇ ਦੋਸ਼ੀ ਅਬਦੁਲ ਗਨੀ ਤੁਰਕ ਦੀ ਮੌਤ
. . .  1 day ago
ਬਿਜਲੀ ਦੀਆਂ ਤਾਰਾਂ 'ਚੋਂ ਨਿਕਲੀਆਂ ਚੰਗਿਆੜੀਆਂ ਕਾਰਨ ਕਣਕ ਨੂੰ ਲੱਗੀ ਅੱਗ
. . .  1 day ago
ਪੀ.ਡੀ.ਏ ਅਤੇ ਸੀ.ਪੀ.ਆਈ ਦੀ ਸਾਂਝੀ ਉਮੀਦਵਾਰ ਦਵਿੰਦਰ ਕੌਰ ਨੇ ਦਾਖਲ ਕਰਵਾਏ ਨਾਮਜ਼ਦਗੀ ਪੱਤਰ
. . .  1 day ago
ਵਾਰਾਨਸੀ 'ਚ ਪ੍ਰਧਾਨ ਮੰਤਰੀ ਮੋਦੀ ਦਾ ਰੋਡ ਸ਼ੋਅ ਸ਼ੁਰੂ
. . .  1 day ago
ਪਾਦਰੀ ਐਂਥਨੀ ਦੇ ਪੈਸੇ ਗੁੰਮ ਹੋਣ ਦੇ ਮਾਮਲੇ 'ਚ ਅਦਾਲਤ ਨੇ ਥਾਣੇਦਾਰ ਨੂੰ ਰਿਮਾਂਡ 'ਤੇ ਭੇਜਿਆ
. . .  1 day ago
ਆਂਗਣਵਾੜੀ ਮੁਲਾਜ਼ਮ ਯੂਨੀਅਨ 1 ਮਈ ਨੂੰ ਆਰੰਭ ਕਰੇਗੀ ਤਿੱਖਾ ਸੰਘਰਸ਼ - ਗੁਰਮੀਤ ਕੌਰ
. . .  1 day ago
19 ਮਈ ਤੋਂ ਪਹਿਲਾਂ ਰਿਲੀਜ਼ ਨਹੀਂ ਹੋਣੀ ਚਾਹੀਦੀ ਫ਼ਿਲਮ 'ਪੀ.ਐਮ. ਨਰਿੰਦਰ ਮੋਦੀ' - ਚੋਣ ਕਮਿਸ਼ਨ
. . .  1 day ago
ਡੀ.ਸੀ. ਵੱਲੋਂ ਔਜਲਾ ਦੇ ਹੱਕ 'ਚ ਵਿਸ਼ਾਲ ਰੈਲੀਆਂ
. . .  1 day ago
ਮੁਕੇਰੀਆਂ : ਅੱਗ ਲੱਗਣ ਕਾਰਨ ਪੰਜ ਏਕੜ ਕਣਕ ਸੜ ਕੇ ਹੋਈ ਸੁਆਹ
. . .  1 day ago
ਮੁੱਖ ਮੰਤਰੀ ਦੀ ਫੇਰੀ ਨੂੰ ਲੈ ਕੇ ਸ਼ਹਿਰ 'ਚ ਆਵਾਜਾਈ ਹੋਈ ਪ੍ਰਭਾਵਿਤ
. . .  1 day ago
ਮਨਜੀਤ ਸਿੰਘ ਜੀ.ਕੇ. ਤੇ ਹੋਰਨਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲੇ 'ਤੇ 4 ਮਈ ਨੂੰ ਹੋਵੇਗੀ ਸੁਣਵਾਈ
. . .  1 day ago
ਕੈਪਟਨ ਦੀ ਚੋਣ ਕਮਿਸ਼ਨ ਨੂੰ ਕਰਾਂਗਾ ਸ਼ਿਕਾਇਤ : ਡਾ ਗਾਂਧੀ
. . .  1 day ago
ਤਲਵੰਡੀ ਸਾਬੋ : ਵਿਦਿਆਰਥੀਆਂ ਨੇ ਕਾਲਜ ਮੈਨੇਜਮੈਂਟ ਦੀ ਧੱਕੇਸ਼ਾਹੀ ਵਿਰੁੱਧ ਸੜਕ ਜਾਮ ਕਰ ਕੇ ਕੀਤੀ ਨਾਅਰੇਬਾਜ਼ੀ
. . .  1 day ago
ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰਦਾ ਭਾਰਤੀ ਨੌਜਵਾਨ ਬੀ.ਐੱਸ.ਐਫ. ਵੱਲੋਂ ਕਾਬੂ
. . .  1 day ago
ਚੋਣ ਰੈਲੀ ਦੌਰਾਨ ਘੁਬਾਇਆ ਨੇ ਸੁਖਬੀਰ ਬਾਦਲ 'ਤੇ ਕੀਤੇ ਤਿੱਖੇ ਸ਼ਬਦੀ ਹਮਲੇ
. . .  1 day ago
ਬੀਬੀ ਪਰਮਜੀਤ ਕੌਰ ਖਾਲੜਾ ਨੇ ਖਡੂਰ ਸਾਹਿਬ ਹਲਕੇ ਤੋਂ ਦਾਖਲ ਕਰਵਾਏ ਨਾਮਜ਼ਦਗੀ ਪੱਤਰ
. . .  1 day ago
ਕਣਕ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਨੇ ਬਹਿਰਾਮ-ਮਾਹਿਲਪੁਰ ਰੋਡ ਕੀਤਾ ਜਾਮ
. . .  1 day ago
'ਆਪ' ਦੇ ਬਾਗ਼ੀ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਕਾਂਗਰਸ 'ਚ ਹੋਏ ਸ਼ਾਮਲ
. . .  1 day ago
ਰਵਨੀਤ ਬਿੱਟੂ ਦੇ ਨਾਮਜ਼ਦਗੀਆਂ ਦਾਖਲ ਕਰਨ ਸਮੇਂ ਸ਼ਹਿਰ ਦੀ ਆਵਾਜਾਈ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ
. . .  1 day ago
ਰਾਜਾ ਵੜਿੰਗ ਨੇ ਕੈਪਟਨ ਦੀ ਮੌਜੂਦਗੀ 'ਚ ਦਾਖਲ ਕਰਵਾਏ ਨਾਮਜ਼ਦਗੀ ਕਾਗ਼ਜ਼
. . .  1 day ago
ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਕਿਰਨ ਖੇਰ ਨੇ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  1 day ago
ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਸਾਈਕਲ 'ਤੇ ਆਏ ਮਾਸਟਰ ਬਲਦੇਵ ਸਿੰਘ
. . .  1 day ago
ਡਾ.ਧਰਮਵੀਰ ਗਾਂਧੀ ਨੇ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  1 day ago
ਸਟੈਟਿਕ ਸਰਵੀਲਾਂਸ ਟੀਮ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਨਜਾਇਜ਼ ਸ਼ਰਾਬ ਸਮੇਤ ਕੀਤਾ ਕਾਬੂ
. . .  1 day ago
ਵਾਰਾਨਸੀ ਤੋਂ ਪ੍ਰਧਾਨ ਮੰਤਰੀ ਮੋਦੀ ਦੇ ਖ਼ਿਲਾਫ਼ ਕਾਂਗਰਸ ਦੇ ਅਜੈ ਰਾਏ ਲੜਨਗੇ ਚੋਣ
. . .  1 day ago
'ਆਪ' ਉਮੀਦਵਾਰ ਨੀਨਾ ਮਿੱਤਲ ਨੇ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  1 day ago
ਆੜ੍ਹਤੀਆਂ ਵੱਲੋਂ ਜਲੰਧਰ-ਪਠਾਨਕੋਟ ਕੌਮੀ ਰਾਜ ਮਾਰਗ 'ਤੇ ਧਰਨਾ
. . .  1 day ago
ਸੁਖਪਾਲ ਸਿੰਘ ਖਹਿਰਾ ਵੱਲੋਂ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ
. . .  1 day ago
'ਆਪ' ਦੇ ਉਮੀਦਵਾਰ ਜਸਟਿਸ ਜੋਰਾ ਸਿੰਘ ਨੇ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  1 day ago
ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਤੋਂ ਪਹਿਲਾਂ ਕਿਰਨ ਖੇਰ ਨੇ ਕੀਤਾ ਰੋਡ ਸ਼ੋਅ
. . .  1 day ago
ਲੰਗਾਹ ਦੀ ਮੀਟਿੰਗ ਨੂੰ ਲੈ ਕੇ ਕਲਾਨੌਰ ਪੁਲਿਸ ਛਾਉਣੀ 'ਚ ਤਬਦੀਲ
. . .  1 day ago
ਸਿਹਤ ਵਿਭਾਗ ਨੇ ਮਲੇਰੀਆ ਬੁਖ਼ਾਰ ਖ਼ਿਲਾਫ਼ ਕੱਢੀ ਜਾਗਰੂਕ ਰੈਲੀ
. . .  about 1 hour ago
ਸੁਖਪਾਲ ਸਿੰਘ ਖਹਿਰਾ ਐਮ.ਐਲ.ਏ. ਦੇ ਅਹੁਦੇ ਤੋਂ ਜਲਦ ਦੇਣਗੇ ਅਸਤੀਫ਼ਾ
. . .  1 day ago
ਦਿੱਲੀ ਹਵਾਈ ਅੱਡੇ 'ਤੇ ਏਅਰ ਇੰਡੀਆ ਦੇ ਜਹਾਜ਼ 'ਚ ਲੱਗੀ ਅੱਗ
. . .  about 1 hour ago
ਸ੍ਰੀਲੰਕਾ 'ਚ ਨਹੀਂ ਰੁਕ ਰਿਹਾ ਧਮਾਕਿਆਂ ਦਾ ਸਿਲਸਿਲਾ, ਹੁਣ ਪੁਗੋਡਾ ਟਾਊਨ ਦੇ ਨੇੜੇ ਹੋਇਆ ਧਮਾਕਾ
. . .  1 minute ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਮੰਦਰ ਕਮੇਟੀ ਦੇ ਪ੍ਰਧਾਨ ਅਤੇ ਸਕੱਤਰ 'ਤੇ ਪੁਲਿਸ ਕਾਰਵਾਈ ਵਿਰੁੱਧ ਲੋਕਾਂ ਵਲੋਂ ਧਰਨਾ

ਬਹਿਰਾਮਪੁਰ, 14 ਫਰਵਰੀ (ਬਲਬੀਰ ਸਿੰਘ ਕੋਲਾ)-ਸਥਾਨਕ ਕਸਬੇ ਅੰਦਰ ਗੁਰੂ ਰਵਿਦਾਸ ਮੰਦਰ ਵਿਖੇ ਨਵੇਂ ਹਾਲ ਦੀ ਉਸਾਰੀ ਦਾ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ | ਜਦੋਂ ਪੁਲਿਸ ਨੇ ਕਮੇਟੀ ਦੇ ਪ੍ਰਧਾਨ ਤੇ ਸੈਕਟਰੀ ਨੰੂ ਸਵੇਰੇ ਤੜਕਸਾਰ ਘਰੋਂ ਚੁੱਕ ਲਿਆਂਦਾ | ਪਿੰਡ ਵਾਸੀਆਂ ਵਲੋਂ ਰੋਸ ਵਜੋਂ ਥਾਣੇ ਸਾਹਮਣੇ ਪੁਲਿਸ ਅਤੇ ਮੌਜੂਦਾ ਸਰਪੰਚ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਜਾਣਕਾਰੀ ਦਿੰਦਿਆਂ ਗੁਰੂ ਰਵਿਦਾਸ ਮੰਦਰ ਕਮੇਟੀ ਦੇ ਪ੍ਰਧਾਨ ਤਰਲੋਕ ਚੰਦ ਨੇ ਦੱਸਿਆ ਕਿ ਪਿੰਡ ਵਿਚ ਮੰਦਰ ਦੀ 2 ਕਨਾਲ 9 ਮਰਲੇ ਜਗ੍ਹਾ ਹੈ | ਮੰਦਰ ਕਮੇਟੀ ਵਲੋਂ ਮੰਦਰ ਦੀ ਪੁਰਾਣੀ ਤੇ ਖ਼ਸਤਾ ਹਾਲਤ ਇਮਾਰਤ ਨੰੂ ਢਾਹ ਕੇ ਨਵੀਂ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਗਿਆ ਸੀ ਕਿ ਮੌਜੂਦਾ ਸਰਪੰਚ ਦੇ ਕਹਿਣ 'ਤੇ ਪੁਲਿਸ ਨੇ ਮੈਨੰੂ ਅਤੇ ਕਮੇਟੀ ਦੇ ਸੈਕਟਰੀ ਸੀਤਾ ਰਾਮ ਨੰੂ ਸਵੇਰੇ ਤੜਕਸਾਰ ਚੁੱਕ ਕੇ ਥਾਣੇ ਲੈ ਆਂਦਾ, ਜਿਸ ਦੇ ਰੋਸ ਵਜੋਂ ਪਿੰਡ ਵਾਸੀਆਂ ਵਲੋਂ ਧਰਨਾ ਦਿੱਤਾ ਗਿਆ ਹੈ | ਇਸ ਸਬੰਧੀ ਜਦੋਂ ਮੌਜੂਦਾ ਸਰਪੰਚ ਅਮਰਜੀਤ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ 2003 ਤੋਂ ਲੈ ਕੇ 2008 ਤੱਕ ਇਸ ਜਗ੍ਹਾ 'ਤੇ ਪੰਚਾਇਤੀ ਫ਼ੰਡ ਨਾਲ ਧਰਮਸ਼ਾਲਾ ਦਾ ਨਿਰਮਾਣ ਕੀਤਾ ਗਿਆ ਸੀ | ਜਿਸ ਵਿਚ ਹੁਣ ਆਂਗਣਵਾੜੀ ਸੈਂਟਰ ਚੱਲਦਾ ਹੈ | ਜਦੋਂ ਕਿ ਕਮੇਟੀ ਵਲੋਂ ਇਸ ਪੁਰਾਣੀ ਇਮਾਰਤ ਨੰੂ ਢਾਹੁੰਣ ਦਾ ਕੰਮ ਸ਼ੁਰੂ ਕਰ ਦਿੱਤਾ | ਉਨ੍ਹਾਂ ਦੱਸਿਆ ਕਿ ਮੈਂ ਪਿੰਡ ਦੇ ਚੌਕੀਦਾਰ ਰਾਹੀਂ ਕਮੇਟੀ ਨੰੂ ਨੋਟਿਸ ਵੀ ਭੇਜਿਆ | ਪਰ ਕਮੇਟੀ ਨੇ ਕੋਈ ਜਵਾਬ ਨਹੀਂ ਦਿੱਤਾ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੈਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਦੀਨਾਨਗਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਹਾਲ ਦੀ ਘੜੀ ਪੁਲਿਸ ਨੰੂ ਦਰਖ਼ਾਸਤ ਦੇ ਕੇ ਕੰਮ ਰੋਕ ਲਿਆ ਜਾਵੇ | ਇਸ ਸਬੰਧੀ ਜਦੋਂ ਥਾਣਾ ਮੁਖੀ ਪ੍ਰੇਮ ਸ਼ਰਮਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਦੋਹਾਂ ਧਿਰਾਂ ਵਿਚ ਇਸ ਮਾਮਲੇ ਦੀ ਸਹਿਮਤੀ ਲਈ 16 ਫਰਵਰੀ ਦਾ ਸਮਾਂ ਰੱਖਿਆ ਗਿਆ ਹੈ | ਜਿਸ ਦਾ ਬੈਠ ਕੇ ਹੱਲ ਕੱਢ ਲਿਆ ਜਾਵੇਗਾ |

ਮਿ੍ਤਕ ਦੀ ਭੈਣ ਇਨਸਾਫ਼ ਲੈਣ ਲਈ ਐਸ. ਐਸ. ਪੀ. ਦਫ਼ਤਰ ਅੱਗੇ ਭੁੱਖ ਹੜਤਾਲ 'ਤੇ ਬੈਠੀ

ਬਟਾਲਾ, 14 ਫਰਵਰੀ (ਕਾਹਲੋਂ)- ਬਟਾਲਾ 'ਚ ਕਰੀਬ 3 ਮਹੀਨੇ ਪਹਿਲਾਂ ਇਕ ਵਿਅਕਤੀ ਦੀ ਹੋਈ ਮੌਤ ਸਬੰਧੀ ਇਨਸਾਫ਼ ਲੈਣ ਲਈ ਮਿ੍ਤਕ ਦੀ ਭੈਣ ਵਲੋਂ ਸਥਾਨਕ ਐਸ.ਐਸ.ਪੀ. ਦਫ਼ਤਰ ਅੱਗੇ ਨਿਰੰਤਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ | ਇਸ ਮੌਕੇ ਇਨਸਾਫ਼ ਦੀ ਮੰਗ ਕਰਦਿਆਂ ...

ਪੂਰੀ ਖ਼ਬਰ »

ਬਾਬਾ ਨਾਗ਼ਾ ਸਕੂਲ 'ਚ ਮਾਤਾ-ਪਿਤਾ ਪੂਜਣ ਪ੍ਰੋਗਰਾਮ ਕਰਵਾਇਆ

ਘਰੋਟਾ, 14 ਫਰਵਰੀ (ਸੰਜੀਵ ਗੁਪਤਾ)-ਬਾਬਾ ਨਾਗ਼ਾ ਸਰਵਹਿੱਤਕਾਰੀ ਵਿੱਦਿਆ ਮੰਦਰ ਘਰੋਟਾ ਵਿਖੇ ਅੱਜ ਮਾਤਾ-ਪਿਤਾ ਪੂਜਣ ਪ੍ਰੋਗਰਾਮ ਪਿ੍ੰਸੀਪਲ ਵਿਨੋਦ ਕੁਮਾਰ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਜਿਸ ਵਿਚ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੀਮਤੀ ਲਾਲ ਮੁੱਖ ਮਹਿਮਾਨ ...

ਪੂਰੀ ਖ਼ਬਰ »

ਤਿੰਨ ਬੱਚਿਆਂ ਦੀ ਮਾਂ ਵਲੋਂ ਜ਼ਹਿਰੀਲੀ ਦਵਾਈ ਖਾ ਕੇ ਜੀਵਨ ਲੀਲਾ ਸਮਾਪਤ ਪਤੀ ਅਤੇ ਸੱਸ ਉੱਪਰ ਮੁਕੱਦਮਾ ਦਰਜ-ਦੋਨੋਂ ਗਿ੍ਫ਼ਤਾਰ

ਅਲੀਵਾਲ, 14 ਫਰਵਰੀ (ਅਵਤਾਰ ਸਿੰਘ ਰੰਧਾਵਾ)-ਇੱਥੋਂ ਨਜ਼ਦੀਕ ਪੈਂਦੇ ਪਿੰਡ ਗੁੱਜਰਪੁਰਾ ਦੀ ਤਿੰਨ ਬੱਚਿਆਂ ਦੀ ਮਾਂ ਵਲੋਂ ਪਤੀ ਅਤੇ ਸੱਸ ਦੀਆਂ ਜ਼ਿਆਦਤੀਆਂ ਤੋਂ ਤੰਗ ਆ ਕੇ ਕੋਈ ਜ਼ਹਿਰੀਲੀ ਦਵਾਈ ਖਾ ਕੇ ਜੀਵਨ ਲੀਲਾ ਸਮਾਪਤ ਕਰ ਲਏ ਜਾਣ ਦੀ ਖ਼ਬਰ ਹੈ | ਇਸ ਸਬੰਧੀ ਪੁਲਿਸ ...

ਪੂਰੀ ਖ਼ਬਰ »

ਬਟਾਲਾ ਨਗਰ ਕੌਾਸਲ ਭੰਗ ਕਰਕੇ ਐਸ. ਡੀ. ਐਮ. ਹਵਾਲੇ ਕੀਤੀ ਜਾਵੇ : ਪ੍ਰਧਾਨ ਕਲਸੀ

ਬਟਾਲਾ, 14 ਫਰਵਰੀ (ਕਾਹਲੋਂ)-ਤਿੰਨ ਸਿਆਸੀ ਪਾਰਟੀਆਂ ਦੇ ਗਠਜੋੜ ਵਾਲੀ ਬਟਾਲਾ ਨਗਰ ਕੌਾਸਲ ਨੇ ਹੋਂਦ 'ਚ ਆਉਣ ਤੋਂ ਬਾਅਦ ਸ਼ਹਿਰ ਦਾ ਕੁਝ ਵੀ ਨਹੀਂ ਸੰਵਾਰਿਆ ਅਤੇ ਇਸ ਨਗਰ ਕੌਾਸਲ ਨੂੰ ਭੰਗ ਕਰਕੇ ਐਸ.ਡੀ.ਐਮ. ਬਟਾਲਾ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ | ਇਨ੍ਹਾਂ ਸ਼ਬਦਾਂ ...

ਪੂਰੀ ਖ਼ਬਰ »

ਧਾਰੀਵਾਲ ਵਿਖੇ ਸਫ਼ਾਈ ਨਾ ਹੋਣ ਕਾਰਨ ਲੋਕਾਂ ਵੱਲੋਂ ਪ੍ਰਸ਼ਾਸਨ ਿਖ਼ਲਾਫ਼ ਨਾਅਰੇਬਾਜ਼ੀ

ਧਾਰੀਵਾਲ, 14 ਫਰਵਰੀ (ਸਵਰਨ ਸਿੰਘ)-ਸਥਾਨਕ ਪੁਰਾਣਾ ਧਾਰੀਵਾਲ ਵਿਖੇ ਸਥਿਤ ਬਣੀ ਗਊਸ਼ਾਲਾ ਅਤੇ ਹੋਰ ਜਨਤਕ ਥਾਵਾਂ 'ਤੇ ਪਈ ਗੰਦਗੀ ਨੂੰ ਲੈ ਕੇ ਵਾਸੀ ਘਸੀਟਾ ਰਾਮ, ਲੁਭਾਇਆ ਰਾਮ, ਗੁਰਨਾਮ ਸਿੰਘ, ਕਸ਼ਮੀਰ ਪਾਲ, ਸੁਖਦੇਵ ਰਾਮ ਆਦਿ ਨੇ ਪ੍ਰਸ਼ਾਸਨ ਿਖ਼ਲਾਫ਼ ਰੋਸ ...

ਪੂਰੀ ਖ਼ਬਰ »

ਮਨੋਹਰਪੁਰ ਸਕੂਲ ਦੀ ਸੁਖਜੀਤ ਕੌਰ ਨੂੰ ਜ਼ਿਲ੍ਹਾ ਪੱਧਰੀ ਮੁਕਾਬਲੇ 'ਚੋਂ ਦੂਸਰਾ ਸਥਾਨ

ਬਟਾਲਾ, 14 ਫਰਵਰੀ (ਕਾਹਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਗੁਰਦਾਸਪੁਰ 'ਚ ਹੋਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਹਿੱਸਾ ਲੈ ਕੇ ਸਰਕਾਰੀ ਮਿਡਲ ਸਕੂਲ ਮਨੋਹਰਪੁਰ ਦੀ ਵਿਦਿਆਰਥਣ ਸੁਖਜੀਤ ਕੌਰ ਨੇ ਸਾਂਝੇ ਤੌਰ 'ਤੇ ਜ਼ਿਲ੍ਹੇ ਭਰ 'ਚੋਂ ਦੂਸਰਾ ਸਥਾਨ ਪ੍ਰਾਪਤ ...

ਪੂਰੀ ਖ਼ਬਰ »

ਕੈਪਟਨ ਵਲੋਂ 550ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ 'ਤੇ ਮਨਾਉਣ ਦੇ ਐਲਾਨ ਨਾਲ ਹਰ ਵਰਗ 'ਚ ਖੁਸ਼ੀ ਦੀ ਲਹਿਰ : ਸ਼ਾਮਪੁਰਾ

ਬਟਾਲਾ, 14 ਫਰਵਰੀ (ਕਾਹਲੋਂ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ 'ਤੇ ਮਨਾਉਣ ਦਾ ਐਲਾਨ ਕਰਨ ਨਾਲ ਹਰ ਵਰਗ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਨ੍ਹਾਂ ...

ਪੂਰੀ ਖ਼ਬਰ »

ਜਾਗੋਵਾਲ ਬੇਟ ਨੇੜੇ ਗੰਨਿਆਂ ਨਾਲ ਲੱਦੀ ਟਰਾਲੀ ਪਲਟੀ

ਭੈਣੀ ਮੀਆਂ ਖਾਂ, 14 ਫਰਵਰੀ (ਹਰਭਜਨ ਸਿੰਘ ਸੈਣੀ)-ਚੱਕ ਸਰੀਫ਼-ਪੁਰਾਣਾ ਸ਼ਾਲਾ ਮੁੱਖ ਰੋਡ ਉੱਪਰ ਪੈਂਦੇ ਪਿੰਡ ਜਾਗੋਵਾਲ ਬੇਟ ਕੋਲ ਅੱਜ ਸਵੇਰੇ ਇਕ ਗੰਨਿਆਂ ਨਾਲ ਲੱਦੀ ਟਰੈਕਟਰ-ਟਰਾਲੀ ਪਲਟ ਜਾਣ ਦੀ ਖ਼ਬਰ ਹੈ | ਹਾਲਾਂਕਿ ਟਰੈਕਟਰ ਚਾਲਕ ਵਾਲ-ਵਾਲ ਬਚ ਗਿਆ | ਮੌਕੇ ਤੋਂ ...

ਪੂਰੀ ਖ਼ਬਰ »

ਪਿੰਡ ਭੋਮਾ ਦਾ ਬਾਬਾ ਨਾਂਗਾ ਯਾਦਗਾਰੀ ਅੰਤਰਰਾਸ਼ਟਰੀ ਖੇਡ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ

ਘੁਮਾਣ, 14 ਫਰਵਰੀ (ਬੰਮਰਾਹ)-ਨਜ਼ਦੀਕੀ ਪਿੰਡ ਭੋਮਾ ਵਿਖੇ ਹਰ ਸਾਲ ਵਾਂਗ ਇਸ ਵਾਰ ਵੀ ਦੋ ਰੋਜ਼ਾ ਖੇਡ ਮੇਲਾ ਮਹਾਨ ਤਪੱਸਵੀ ਬਾਬਾ ਨਾਂਗਾ ਦੀ ਯਾਦ 'ਚ ਪਿੰਡ ਭੋਮਾ ਵਿਖੇ ਬਾਬਾ ਨਾਂਗਾ ਸੇਵਾ ਸੁਸਾਇਟੀ ਭੋਮਾ, ਉੱਘੇ ਖੇਡ ਪ੍ਰਮੋਟਰ, ਇਸ ਪਿੰਡ ਦੇ ਵਸਨੀਕ ਪਹਿਲਵਾਨ ਗੁਰਪਾਲ ...

ਪੂਰੀ ਖ਼ਬਰ »

ਮਾਝਾ ਕਿਸਾਨ ਸੰਘਰਸ਼ ਕਮੇਟੀ ਵਲੋਂ ਚੱਢਾ ਸ਼ੂਗਰ ਮਿੱਲ ਮੂਹਰੇ ਧਰਨਾ ਕੱਲ੍ਹ

ਹਰਚੋਵਾਲ, 14 ਫਰਵਰੀ (ਰਣਜੋਧ ਸਿੰਘ ਭਾਮ)-ਚੱਢਾ ਖੰਡ ਮਿੱਲ ਕੀੜੀ ਅਫਗਾਨਾ ਵਲੋਂ ਇਲਾਕੇ ਦੇ ਕਿਸਾਨਾਂ ਨੂੰ ਗੰਨੇ ਦੀਆਂ ਪਰਚੀਆਂ ਨਾ ਦੇਣ ਸਬੰਧੀ ਅਤੇ ਗੰਨੇ ਦੇ ਪੈਸੇ 14 ਦਿਨਾਂ ਵਿਚ ਨਾ ਦੇਣ ਸਬੰਧੀ ਅਤੇ ਮਿੱਲ ਅਧਿਕਾਰੀਆਂ ਦੇ ਅੜੀਅਲ ਵਤੀਰੇ ਕਾਰਨ ਮਾਝਾ ਕਿਸਾਨ ...

ਪੂਰੀ ਖ਼ਬਰ »

ਪ੍ਰੀਖਿਆ ਕੇਂਦਰ ਬਦਲਣ ਨਾਲ ਕਿਤੇ ਯੂ.ਪੀ. ਵਰਗੇ ਹਾਲਾਤ ਤਾਂ ਨਹੀਂ ਬਣਨਗੇ?

ਕਾਦੀਆਂ, 14 ਫਰਵਰੀ (ਕੁਲਵਿੰਦਰ ਸਿੰਘ)- ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਅਤੇ ਕੇਂਦਰੀ ਸਿੱਖਿਆ ਬੋਰਡ ਨਵੀਂ ਦਿੱਲੀ ਸਮੇਤ ਸਕੂਲਾਂ ਅੰਦਰ ਕੁਝ ਦਿਨਾਂ 'ਚ ਵੱਖ-ਵੱਖ ਪ੍ਰੀਖਿਆਵਾਂ ਸ਼ੁੁਰੂ ਹੋਣ ਵਾਲੀਆਂ ਹਨ ਤੇ ਕਈ ਪ੍ਰੀਖਿਆਵਾਂ ਦੀ ਡੇਟਸ਼ੀਟ ਪ੍ਰਯੋਗੀ ...

ਪੂਰੀ ਖ਼ਬਰ »

ਵਿਦਿਆਰਥੀ ਆਪਣੇ ਅੰਦਰ ਆਤਮ ਵਿਸ਼ਵਾਸ ਪੈਦਾ ਕਰਨ
ਪ੍ਰੀਖਿਆ ਕੇਂਦਰ ਬਦਲਣ ਨਾਲ ਕਿਤੇ ਯੂ.ਪੀ. ਵਰਗੇ ਹਾਲਾਤ ਤਾਂ ਨਹੀਂ ਬਣਨਗੇ?

ਕਾਦੀਆਂ, 14 ਫਰਵਰੀ (ਕੁਲਵਿੰਦਰ ਸਿੰਘ)- ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਅਤੇ ਕੇਂਦਰੀ ਸਿੱਖਿਆ ਬੋਰਡ ਨਵੀਂ ਦਿੱਲੀ ਸਮੇਤ ਸਕੂਲਾਂ ਅੰਦਰ ਕੁਝ ਦਿਨਾਂ 'ਚ ਵੱਖ-ਵੱਖ ਪ੍ਰੀਖਿਆਵਾਂ ਸ਼ੁੁਰੂ ਹੋਣ ਵਾਲੀਆਂ ਹਨ ਤੇ ਕਈ ਪ੍ਰੀਖਿਆਵਾਂ ਦੀ ਡੇਟਸ਼ੀਟ ਪ੍ਰਯੋਗੀ ...

ਪੂਰੀ ਖ਼ਬਰ »

ਕਿਸਾਨ ਦੀ ਮੋਟਰ ਚੋਰੀ

ਪੁਰਾਣਾ ਸ਼ਾਲਾ, 14 ਫਰਵਰੀ (ਅਸ਼ੋਕ ਸ਼ਰਮਾ)-ਥਾਣਾ ਪੁਰਾਣਾ ਸ਼ਾਲਾ ਅਧੀਨ ਪੈਂਦੇ ਪਿੰਡ ਨਵਾਂ ਨੌਸ਼ਹਿਰਾ ਦੇ ਇਕ ਕਿਸਾਨ ਦੀ ਮੋਟਰ ਚੋਰੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਕਿਸਾਨ ਗੁਰਦਾਸ ਮੱਲ ਪੁੱਤਰ ਨੰਦ ਲਾਲ ਵਾਸੀ ਨਵਾਂ ਨੌਸ਼ਹਿਰਾ ਨੇ ਦੱਸਿਆ ਕਿ ਉਸ ਦੀ ਨੰਗਲ ਲਮੀਨ ...

ਪੂਰੀ ਖ਼ਬਰ »

ਸੇਵਾ ਮੁਕਤ ਏ.ਐਸ.ਆਈ. 'ਤੇ ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਦੋਸ਼

ਪੁਰਾਣਾ ਸ਼ਾਲਾ, 14 ਫਰਵਰੀ (ਅਸ਼ੋਕ ਸ਼ਰਮਾ)- ਥਾਣਾ ਪੁਰਾਣਾ ਸ਼ਾਲਾ ਅਧੀਨ ਪੈਂਦੇ ਪਿੰਡ ਗਾਜੀਕੋਟ ਦੇ ਇਕ ਨੌਜਵਾਨ ਨੰੂ ਸੇਵਾ ਮੁਕਤ ਏ.ਐਸ.ਆਈ. ਵਲੋਂ ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਗੁਰਬਚਨ ਸਿੰਘ ਪੁੱਤਰ ਉਜਾਗਰ ...

ਪੂਰੀ ਖ਼ਬਰ »

ਸ਼ਾਂਤੀ ਨਗਰ ਨਿਵਾਸੀਆਂ ਐਸ.ਡੀ.ਐਮ. ਤੇ ਨਗਰ ਕੌਾਾਸਲ ਨੂੰ ਦਿੱਤਾ ਮੰਗ ਪੱਤਰ

ਬਟਾਲਾ, 14 ਫਰਵਰੀ (ਹਰਦੇਵ ਸਿੰਘ ਸੰਧੂ)-ਸਥਾਨਕ ਕਾਹਨੂੰਵਾਨ ਰੋਡ 'ਤੇ ਸਥਿਤ ਸ਼ਾਂਤੀ ਨਗਰ ਨਿਵਾਸੀਆਂ ਸ਼ਰਨਪਾਲ ਸਿੰਘ, ਅੰਮਿ੍ਤਪਾਲ ਸਿੰਘ, ਹਰਵਿੰਦਰ ਕੌਰ, ਸੁਰਿੰਦਰ ਕੌਰ, ਡਾ: ਕਸ਼ਮੀਰ ਸਿੰਘ, ਕੁਲਜੀਤ ਕੌਰ, ਬਿ੍ਜ ਭੂਸ਼ਨ, ਪੰਡਤ ਹਰੀ ਓਮ, ਕੁਲਜੀਤ ਸ਼ਰਮਾ, ਕੁਲਦੀਪ ...

ਪੂਰੀ ਖ਼ਬਰ »

ਮਨਦੀਪ ਕੌਰ ਦੀ ਜਿੱਤ ਲਈ ਯੂਥ ਕਾਂਗਰਸ ਅਹਿਮ ਰੋਲ ਨਿਭਾਏਗੀ : ਯੂਥ ਆਗੂ

ਫ਼ਤਹਿਗੜ੍ਹ ਚੂੜੀਆਂ, 14 ਫਰਵਰੀ (ਧਰਮਿੰਦਰ ਸਿੰਘ ਬਾਠ)-ਯੂਥ ਕਾਂਗਰਸ ਦੇ ਸਰਗਰਮ ਆਗੂਆਂ ਦੀ ਅਹਿਮ ਮੀਟਿੰਗ ਫ਼ਤਹਿਗੜ੍ਹ ਚੂੜੀਆਂ 'ਚ ਯੂਥ ਕਾਂਗਰਸ ਦੇ ਆਗੂ ਜੋਨ ਹੰਸ ਦੇ ਗ੍ਰਹਿ ਵਿਖੇ ਮੀਟਿੰਗ ਹੋਈ, ਜਿਸ ਵਿਚ ਯੂਥ ਆਗੂ ਪਰਦੀਪ ਕੁਮਾਰ ਕਾਕਾ, ਸੁਖਵਿੰਦਰਪਾਲ ਸਿੰਘ ...

ਪੂਰੀ ਖ਼ਬਰ »

ਐਜੂਕੇਸ਼ਨ ਵਰਲਡ 'ਚ ਗਿਆਰ੍ਹਵੀਂ, ਬਾਰ੍ਹਵੀਂ ਦੇ ਇੰਟੀਗਰੇਡ ਬੈਚਾਂ 'ਚ ਦਾਖ਼ਲਾ ਸ਼ੁਰੂ

ਗੁਰਦਾਸਪੁਰ, 14 ਫਰਵਰੀ (ਆਲਮਬੀਰ ਸਿੰਘ)-ਸਥਾਨਕ ਕਾਲਜ ਰੋਡ ਸਥਿਤ ਐਜੂਕੇਸ਼ਨ ਵਰਲਡ ਸੈਂਟਰ ਵਿਖੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਦੇ ਨਵੇਂ ਵਿੱਦਿਅਕ ਸੈਸ਼ਨ ਵਿਚ ਦਾਖ਼ਲਾ ਸ਼ੁਰੂ ਹੈ | ਇਸ ਸਬੰਧੀ ਸੈਂਟਰ ਦੇ ਮੈਨੇਜਿੰਗ ਪਾਰਟਨਰ ਅਨੁਜ ਮਹਾਜਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਫ਼ਤਹਿਗੜ੍ਹ ਚੂੜੀਆਂ ਦੇ ਸੈਕੰਡਰੀ ਸਕੂਲ 'ਚ ਅੰਗਰੇਜ਼ੀ ਵਿਸ਼ੇ 'ਤੇ ਬਲਾਕ ਪੱਧਰੀ ਮੁਕਾਬਲੇ ਕਰਵਾਏ

ਫ਼ਤਹਿਗੜ੍ਹ ਚੂੜੀਆਂ, 14 ਫਰਵਰੀ (ਧਰਮਿੰਦਰ ਸਿੰਘ ਬਾਠ)-ਫ਼ਤਹਿਗੜ੍ਹ ਚੂੜੀਆਂ ਦੇ ਸ: ਸੀ: ਸੈਕੰ ਸਕੂਲ ਲੜਕਿਆਂ ਵਾਲੇ ਵਿਖੇ ਪਿ੍ੰ: ਨੀਨਾ ਚਾਵਲਾ ਦੀ ਦੇਖ-ਰੇਖ ਹੇਠ ਪੜੋ੍ਹ ਪੰਜਾਬ, ਪੜ੍ਹਾਓ ਪੰਜਾਬ ਦੇ ਅਧੀਨ ਅੰਗਰੇਜ਼ੀ ਵਿਸ਼ੇ 'ਤੇ ਬਲਾਕ ਪੱਧਰੀ ਮੁਕਾਬਲੇ ਕਰਵਾਏ ਗਏ, ...

ਪੂਰੀ ਖ਼ਬਰ »

ਭਾਈ ਸਰਵਨ ਸਿੰਘ ਅਗਵਾਨ ਵਲੋਂ ਭਾਈ ਲੌਾਗੋਵਾਲ ਦਾ ਸਨਮਾਨ

ਕਲਾਨੌਰ, 14 ਫਰਵਰੀ (ਪੁਰੇਵਾਲ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾ ਰਹੇ ਭਾਈ ਗੋਬਿੰਦ ਸਿੰਘ ਲੌਾਗੋਵਾਲ ਵਲੋਂ ਸਿੱਖੀ ਦੇ ਪਸਾਰ ਤੇ ਚੜ੍ਹਦੀ ਕਲਾ, ਸਿੱਖ ਕੌਮ ਦੇ ਸ਼ਾਨਾਮੱਤੇ ਇਤਿਹਾਸ ਦੀ ਸੰਭਾਲ ਲਈ ਕੀਤੇ ਜਾ ਰਹੇ ਪੰਥਕ ...

ਪੂਰੀ ਖ਼ਬਰ »

ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਲੜਕਿਆਂ 'ਚ ਵਿਦਾਇਗੀ ਸਮਾਰੋਹ

ਬਟਾਲਾ, 14 ਫਰਵਰੀ (ਸੁਖਦੇਵ ਸਿੰਘ)-ਸਥਾਨਕ ਡੀ.ਏ.ਵੀ. ਸੀ: ਸੈਕੰ: ਸਕੂਲ ਚੰਦਰ ਨਗਰ ਦਾ ਪਿ੍ੰਸੀਪਲ ਰਤਨ ਚੰਦ ਬਜੋਤਰਾ ਦੀ ਅਗਵਾਈ 'ਚ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦਾ ਵਿਦਾਇਗੀ ਸਮਾਰੋਹ ਕਰਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਰੰਗਾਰੰਗ ...

ਪੂਰੀ ਖ਼ਬਰ »

ਕਮਿਊਨਿਟੀ ਹੈਲਥ ਸੈਂਟਰ ਵਿਖੇ ਧੀਆਂ ਦਾ ਜਨਮ ਦਿਨ ਮਨਾਇਆ

ਧਾਰੀਵਾਲ, 14 ਫਰਵਰੀ (ਸਵਰਨ ਸਿੰਘ)-ਸਿਵਲ ਸਰਜਨ ਗੁਰਦਾਸਪੁਰ ਡਾ. ਕਿਸ਼ਨ ਚੰਦ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ. ਬਿੰਦੂ ਗੁਪਤਾ ਐਸ.ਐਮ.ਓ. ਦੀ ਅਗਵਾਈ ਹੇਠ ਕਮਿਊਨਟੀ ਹੈਲਥ ਸੈਂਟਰ ਧਾਰੀਵਾਲ ਵਿਖੇ 'ਬੇਟੀ ਬਚਾਓ ਬੇਟੀ ਪੜਾਓ' ਮੁਹਿੰਮ ਤਹਿਤ ਧੀਆਂ ਦਾ ਜਨਮ ਦਿਨ ...

ਪੂਰੀ ਖ਼ਬਰ »

ਮਲਕਪੁਰ 'ਚ ਢਾਡੀ ਦਰਬਾਰ ਅਤੇ ਕਬੱਡੀ ਕੱਪ ਅੱਜ

ਸੇਖਵਾਂ, 14 ਫਰਵਰੀ (ਕੁਲਬੀਰ ਸਿੰਘ ਬੂਲੇਵਾਲ)-ਗੁਰਦੁਆਰਾ ਤਪ ਅਸਥਾਨ ਸਾਹਿਬ ਮਲਕਪੁਰ ਵਿਖੇ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਵਾਲਿਆਂ ਅਤੇ ਸੰਤ ਬਾਪੂ ਸੰਪੂਰਨ ਸਿੰਘ ਮਲਕਪੁਰ ਵਾਲਿਆਂ ਦੀ ਮਿੱਠੀ ਯਾਦ 'ਚ ਕਰਵਾਏ ਜਾ ਰਹੇ ਸਾਲਾਨਾ ਗੁਰਮਤਿ ਸਮਾਗਮ ਦੇ ਅੱਜ ...

ਪੂਰੀ ਖ਼ਬਰ »

ਐਸ. ਬੀ. ਐਸ. ਸਕੂਲ ਵਿਖੇ ਸਾਲਾਨਾ ਧਾਰਮਿਕ ਪ੍ਰੋਗਰਾਮ ਕਰਵਾਇਆ

ਕਾਹਨੂੰਵਾਨ, 14 ਫਰਵਰੀ (ਹਰਜਿੰਦਰ ਸਿੰਘ ਜੱਜ)-ਸ਼ਹੀਦ ਬੀਬੀ ਸੁੰਦਰੀ ਪਬਲਿਕ ਸੀ: ਸੈਕੰ: ਸਕੂਲ ਕਾਹਨੂੰਵਾਨ ਵਿਖੇ ਸਾਲਾਨਾ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ | ਇਸ ਸਬੰਧ 'ਚ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਭਾਈ ਸੁਖਵਿੰਦਰ ਸਿੰਘ ਦੇ ਕੀਰਤਨੀ ...

ਪੂਰੀ ਖ਼ਬਰ »

ਰੈਂਕਰਜ਼ ਸਕੂਲ ਦਾ ਵਿਦਿਆਰਥੀ 'ਕਿਸ ਮੇ ਕਿਤਨਾ ਹੈ ਦਮ' ਦੇ ਸੈਮੀਫਾਈਨਲ ਰਾਉਂਡ 'ਚ ਪਹੁੰਚਿਆ

ਬਟਾਲਾ, 14 ਫਰਵਰੀ (ਕਾਹਲੋਂ)-ਰੈਂਕਰਜ਼ ਇੰਟਰਨੈਸ਼ਨਲ ਪਬਲਿਕ ਸਕੂਲ ਅਤੇ ਸਪੋਰਟਸ ਅਕੈਡਮੀ ਕੋਟ ਧੰਦਲ ਦਾ ਕੇ.ਜੀ. ਦਾ ਵਿਦਿਆਰਥੀ ਹਰਨੂਰ ਸਿੰਘ ਡੀ.ਡੀ. ਪੰਜਾਬੀ 'ਤੇ ਚੱਲ ਰਹੇ ਪ੍ਰੋਗਰਾਮ ਕਿਸਮੇ ਕਿਤਨਾ ਹੈ ਦਮ ਦੇ ਸੈਮੀਫਾਈਨਲ ਰਾਉਂਡ ਵਿਚ ਪਹੁੰਚ ਗਿਆ ਹੈ | ਇਸ ਦੀ ...

ਪੂਰੀ ਖ਼ਬਰ »

ਫ਼ਤਹਿਗੜ੍ਹ ਚੂੜੀਆਂ ਦੀ ਧਰਮਸ਼ਾਲਾ ਅਤੇ ਗਊਸ਼ਾਲਾ ਨੂੰ ਬਾਜਵਾ ਨੇ 8 ਲੱਖ ਦੇ ਚੈੱਕ ਦਿੱਤੇ

ਫ਼ਤਹਿਗੜ੍ਹ ਚੂੜੀਆਂ, 14 ਫਰਵਰੀ (ਧਰਮਿੰਦਰ ਸਿੰਘ ਬਾਠ)-ਫ਼ਤਹਿਗੜ੍ਹ ਚੂੜੀਆਂ ਦੀ ਗੋਪਾਲ ਗਊਸ਼ਾਲਾ ਅਤੇ ਮਸੀਹ ਭਾਈਚਾਰੇ ਦੇ ਧਰਮਸ਼ਾਲਾ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ 8 ਲੱਖ ਰੁਪਏ ਦੀ ਗ੍ਰਾਂਟ ਦੇ ਚੈੱਕ ਰਿੱਕੀ ...

ਪੂਰੀ ਖ਼ਬਰ »

ਗਰੀਨ ਪਲੈਨਟ ਡਿਫੈਂਸ ਅਕੈਡਮੀ ਦੇ 15 ਸਿਖਿਆਰਥੀ ਸੈਨਾ 'ਚ ਹੋਏ ਸ਼ਾਮਿਲ

ਗੁਰਦਾਸਪੁਰ, 14 ਫਰਵਰੀ (ਸੁਖਵੀਰ ਸਿੰਘ ਸੈਣੀ)-ਸਥਾਨਕ ਜੇਲ੍ਹ ਰੋਡ ਸਥਿਤ ਗਰੀਨ ਪਲੈਨਟ ਡਿਫੈਂਸ ਅਕੈਡਮੀ ਦੀ ਖਾਸਾ ਭਰਤੀ ਰੈਲੀ ਦੀ ਦੂਜੇ ਦੌਰ ਦੀ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕੈਡਮੀ ਦੀ ਚੇਅਰਪਰਸਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਆਜ਼ਾਦੀ ਤੋਂ ਬਾਅਦ ਵੀ ਬੇਟ ਇਲਾਕਾ ਅਨੇਕਾਂ ਸਮੱਸਿਆਵਾਂ 'ਚ ਘਿਰਿਆ

ਪੁਰਾਣਾ ਸ਼ਾਲਾ, 14 ਫਰਵਰੀ (ਅਸ਼ੋਕ ਸ਼ਰਮਾ)-ਭਾਰਤ-ਪਾਕਿਸਤਾਨ ਵੰਡ ਤੋਂ ਬਾਅਦ ਵੀ ਬੇਟ ਇਲਾਕੇ ਦੇ ਲੋਕ ਸਿਹਤ ਸਹੂਲਤਾਂ, ਸੇਮ ਸਮੱਸਿਆ ਤੋਂ ਇਲਾਵਾ ਪਿੰਡਾਂ 'ਚ ਲੱਗਦੇ ਕੂੜਾ ਕਰਕਟ ਦੇ ਢੇਰਾਂ ਵਰਗੀਆਂ ਅਨੇਕਾਂ ਮੁਸ਼ਕਿਲਾਂ ਨਾਲ ਜੂਝ ਰਹੇ ਹਨ | ਪਰ ਪੰਜਾਬ ਸਰਕਾਰ ਇਸ ...

ਪੂਰੀ ਖ਼ਬਰ »

ਸ਼ਿਵਰਾਤਰੀ ਮੌਕੇ ਪਿੰਡ ਖੰਨੀ ਖੂਹੀ ਵਿਖੇ ਮੰਦਰ ਦਾ ਉਦਘਾਟਨ

ਘਰੋਟਾ, 14 ਫਰਵਰੀ (ਸੰਜੀਵ ਗੁਪਤਾ)-ਪਿੰਡ ਖੰਨੀ ਖੂਹੀ ਵਿਖੇ ਸ਼ਿਵਰਾਤਰੀ ਮੌਕੇ ਇਕ ਮੰਦਰ ਦਾ ਉਦਘਾਟਨ ਗੰਗਾਧਰ ਮਹਾਜਨ ਜੰਮੂ ਵਾਲਿਆਂ ਵਲੋਂ ਕੀਤਾ ਗਿਆ | ਪੰਡਿਤ ਸੰਜੀਵ ਜਿੰਦੜੀ ਵਲੋਂ ਮੰਤਰ ਉਚਾਰਨ 'ਤੇ ਹਵਨ ਯੱਗ ਕੀਤਾ ਗਿਆ | ਇਸ ਮੌਕੇ ਗੰਗਾਧਰ ਮਹਾਜਨ ਨੇ ਸਾਰਿਆਂ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ ਸੇਵਾ ਕੇਂਦਰ ਚੋਂ ਚੋਰੀ

ਸ੍ਰੀ ਹਰਿਗੋਬਿੰਦਪੁਰ, 14 ਫਰਵਰੀ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਸ਼ਹਿਰ 'ਚ ਚੋਰੀਆਂ ਹੋਣ ਦਾ ਸਿਲਸਿਲਾ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ | ਇਸ ਮੁਤੱਲਕ ਜਾਣਕਾਰੀ ਦਿੰਦੇ ਨਗਰ ਕੌਾਸਲ ਦਫ਼ਤਰ ਨਜ਼ਦੀਕ ਚਲ ਰਹੇ ਸੇਵਾ ਕੇਂਦਰ ਦੇ ਮੁਲਾਜ਼ਮ ਸ਼ਰਨਜੀਤ ...

ਪੂਰੀ ਖ਼ਬਰ »

ਸੈਦੋਵਾਲ ਕਲਾਂ ਵਾਸੀਆਂ ਵਲੋਂ ਸਤਿਗੁਰ ਕਬੀਰ ਪੰਥ ਗਠਿਤ ਸੰਘਰਸ਼ ਕਮੇਟੀ ਦੇ ਸਮਰਥਨ ਦਾ ਐਲਾਨ

ਪੁਰਾਣਾ ਸ਼ਾਲਾ, 14 ਫਰਵਰੀ (ਗੁਰਵਿੰਦਰ ਸਿੰਘ ਗੁਰਾਇਆ)-ਪੰਜਾਬ ਸਰਕਾਰ ਵਲੋਂ ਕਬੀਰ ਜੈਅੰਤੀ ਦੀ ਛੁੱਟੀ ਰੱਦ ਕਰਨ ਕਾਰਨ ਨੇੜਲੇ ਪਿੰਡ ਸੈਦੋਵਾਲ ਕਲਾਂ 'ਚ ਸਥਿਤ ਸਤਿਗੁਰ ਕਬੀਰ ਮੰਦਰ ਵਿਖੇ ਕਬੀਰ ਪੰਥੀ ਸੰਗਤਾਂ ਦੀ ਵਿਸ਼ੇਸ਼ ਇਕੱਤਰਤਾ ਹੋਈ | ਜਿਸ ਦੀ ਅਗਵਾਈ ਕਰ ਰਹੇ ...

ਪੂਰੀ ਖ਼ਬਰ »

ਸ਼ਿਵਰਾਤਰੀ ਸਬੰਧੀ ਅਰਨੀ ਯੂਨੀਵਰਸਿਟੀ ਵਲੋਂ ਭੰਡਾਰਾ ਕਰਵਾਇਆ

ਪਠਾਨਕੋਟ, 14 ਫਰਵਰੀ (ਚੌਹਾਨ)-ਮਹਾਂ ਸ਼ਿਵਰਾਤਰੀ ਸਬੰਧੀ ਸ੍ਰੀ ਕਾਠਗੜ੍ਹ ਮਹਾਂਦੇਵ ਮੰਦਰ ਦੇ ਦਰਸ਼ਨਾਂ ਲਈ ਆਉਂਦੇ ਸ਼ਰਧਾਲੂਆਂ ਲਈ ਅਰਨੀ ਯੂਨੀਵਰਸਿਟੀ ਵਲੋਂ ਵਿਸ਼ਾਲ ਭੰਡਾਰਾ ਚਾਂਸਲਰ ਪ੍ਰੋ: ਨੀਰਜ ਗਰਗ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਜਿਸ ਵਿਚ ਯੂਨੀਵਰਸਿਟੀ ...

ਪੂਰੀ ਖ਼ਬਰ »

ਝਪਟਕਾਰ ਬਜ਼ੁਰਗ ਔਰਤ ਦੀ ਵਾਲੀਆਂ ਝਪਟ ਕੇ ਫ਼ਰਾਰ

ਪਠਾਨਕੋਟ, 14 ਫਰਵਰੀ (ਚੌਹਾਨ)-ਢਾਕੀ ਦੇ ਬਰਫ਼ਾਨੀ ਮੰਦਰ ਨਜ਼ਦੀਕ ਪੈਦਲ ਆ ਰਹੀ ਬਜ਼ੁਰਗ ਔਰਤ ਦੀ ਮੋਟਰਸਾਈਕਲ ਸਵਾਰ ਝਪਟਕਾਰਾਂ ਨੇ ਸੋਨੇ ਦੀਆਂ ਵਾਲੀਆਂ ਖੋਹ ਕੇ ਫ਼ਰਾਰ ਹੋ ਗਏ | ਇਸ ਸਬੰਧੀ ਬਜ਼ੁਰਗ ਔਰਤ ਸੁਰਕਸ਼ਾ ਦੇਵੀ (70) ਵਾਸੀ ਧੀਰਾ ਨੇ ਦੱਸਿਆ ਕਿ ਉਹ ਆਪਣੇ ਪਿੰਡ ...

ਪੂਰੀ ਖ਼ਬਰ »

ਵੁਮੈਨ ਵੈੱਲਫੇਅਰ ਸੁਸਾਇਟੀ ਵਲੋਂ ਸੁਸਾਇਟੀ ਦੇ ਵਿਸਥਾਰ ਲਈ ਨਿਯੁਕਤੀਆਂ

ਪਠਾਨਕੋਟ, 14 ਫਰਵਰੀ (ਆਰ. ਸਿੰਘ)-ਵੁਮੈਨ ਵੈੱਲਫੇਅਰ ਸੁਸਾਇਟੀ ਪਠਾਨਕੋਟ ਵਲੋਂ ਕਾਰਜਕਾਰਨੀ ਦੇ ਵਿਸਥਾਰ ਹਿੱਤ ਪ੍ਰਧਾਨ ਆਸ਼ਾ ਭਗਤ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ | ਜਿਸ ਵਿਚ ਚੇਅਰਪਰਸਨ ਰੰਜਨਾ ਮਹਾਜਨ ਵਿਸ਼ੇਸ਼ ਰੂਪ ਵਿਚ ਹਾਜ਼ਰ ਹੋਈ | ਮੀਟਿੰਗ ਦੌਰਾਨ ਸਮਾਜ ...

ਪੂਰੀ ਖ਼ਬਰ »

ਮੇਅਰ ਵਲੋਂ ਜਨਮ ਦਿਨ ਮੌਕੇ ਸਸਤੀ ਰਸੋਈ ਨੂੰ ਸਹਾਇਤਾ ਭੇਟ

ਪਠਾਨਕੋਟ, 14 ਫਰਵਰੀ (ਸੰਧੂ)-ਪਠਾਨਕੋਟ ਦੇ ਸਿਵਲ ਹਸਪਤਾਲ ਵਿਖੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਪਠਾਨਕੋਟ ਵਿਕਾਸ ਮੰਚ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਸਸਤੀ ਰਸੋਈ ਵਿਚ ਅੱਜ ਨਗਰ ਨਿਗਮ ਪਠਾਨਕੋਟ ਦੇ ਮੇਅਰ ਅਨਿਲ ਵਾਸੂਦੇਵਾ ਨੇ ਆਪਣਾ ਜਨਮ ਦਿਨ ਸਸਤੀ ਰਸੋਈ ...

ਪੂਰੀ ਖ਼ਬਰ »

ਚਮੜੀ ਅਤੇ ਗੁਪਤ ਰੋਗਾਂ ਸਬੰਧੀ ਮੁਫ਼ਤ ਚੈੱਕਅਪ ਕੈਂਪ 17 ਨੂੰ -ਰਾਕੇਸ਼ ਮਹਾਜਨ

ਪਠਾਨਕੋਟ, 14 ਫਰਵਰੀ (ਆਰ. ਸਿੰਘ)-ਐਮ.ਕੇ. ਮੈਡੀਕੋਜ਼ ਵਲੋਂ ਸਿਵਲ ਹਸਪਤਾਲ ਪਠਾਨਕੋਟ ਦੇ ਸਾਹਮਣੇ ਸਥਿਤ ਐਮ.ਕੇ. ਮੈਡੀਕਲ ਸਟੋਰ ਵਿਖੇ ਚਮੜੀ ਰੋਗਾਂ, ਹੇਅਰ ਐਲੀਮੈਂਟ, ਗੁਪਤ ਰੋਗਾਂ, ਐਗਜੀਮਾ ਆਦਿ ਰੋਗਾਂ ਦਾ ਮੁਫ਼ਤ ਮੈਡੀਕਲ ਚੈੱਕਅਪ ਕੈਂਪ 17 ਫਰਵਰੀ ਨੂੰ ਲਗਾਇਆ ਜਾ ...

ਪੂਰੀ ਖ਼ਬਰ »

ਸ਼ਿਵਰਾਤਰੀ ਸਬੰਧੀ ਭੰਡਾਰਾ ਕਰਵਾਇਆ

ਪਠਾਨਕੋਟ, 14 ਫਰਵਰੀ (ਸੰਧੂ)-ਰੇਹੜੀ ਤੇ ਫਰੂਟ ਸਬਜ਼ੀ ਮੰਡੀ ਯੂਨੀਅਨ ਵਲੋਂ ਸਥਾਨਕ ਗਾਂਧੀ ਚੌਾਕ ਵਿਖੇ ਸਥਿਤ ਰੇਹੜੀ ਮੰਡੀ ਵਿਖੇ ਯੂਨੀਅਨ ਦੇ ਪ੍ਰਧਾਨ ਬਾਬਾ ਸ਼ਸ਼ੀ ਪਾਲ ਦੀ ਦੇਖ-ਰੇਖ ਹੇਠ ਮਹਾਂ ਸ਼ਿਵਰਾਤਰੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਪਹਿਲਾ ਸਾਲਾਨਾ ...

ਪੂਰੀ ਖ਼ਬਰ »

ਅੰਗਰੇਜ਼ੀ ਸ਼ਬਦਾਂ ਦੇ ਮੁਕਾਬਲੇ 'ਚੋਂ ਸਰਕਾਰੀ ਸਕੂਲ ਮੀਰਥਲ ਅੱਵਲ

ਡਮਟਾਲ, 14 ਫਰਵਰੀ (ਰਾਕੇਸ਼ ਕੁਮਾਰ)-ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਤਹਿਤ ਅੰਗਰੇਜ਼ੀ ਸ਼ਬਦਾਂ ਦੇ ਬਲਾਕ ਪੱਧਰੀ ਮੁਕਾਬਲੇ ਵਿਚੋਂ ਸਰਕਾਰੀ ਸਕੂਲ ਮੀਰਥਲ ਪਹਿਲੇ ਸਥਾਨ 'ਤੇ ਆਇਆ ਹੈ | ਜਿਸ ਵਿਚ ਮਨਪ੍ਰੀਤ ਸਿੰਘ, ਮੋਨਿਕਾ, ਮਨੀਸ਼ਾ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ...

ਪੂਰੀ ਖ਼ਬਰ »

ਝੁੱਗੀ ਝੌਾਪੜੀਆਂ ਦੇ ਬੱਚਿਆਂ ਨੰੂ ਦਿੱਤੀ ਜਾਵੇਗੀ ਮੁਢਲੀ ਸਿੱਖਿਆ-ਊਸ਼ਾ

ਪਠਾਨਕੋਟ, 14 ਫਰਵਰੀ (ਚੌਹਾਨ)-ਜ਼ਿਲ੍ਹਾ ਪਠਾਨਕੋਟ ਦੇ ਝੁੱਗੀ ਝੌਾਪੜੀਆਂ 'ਚ ਰਹਿਣ ਵਾਲੇ ਬੱਚਿਆਂ ਨੰੂ ਮੁੱਢਲੀ ਸਿੱਖਿਆ ਦੇਣ ਦੇ ਉਦੇਸ਼ ਨਾਲ ਡੀ.ਸੀ.ਪੀ.ਓ. ਊਸ਼ਾ ਨੇ ਆਪਣੀ ਟੀਮ ਨਾਲ ਜਲੰਧਰ-ਜੰਮੂ ਬਾਈਪਾਸ 'ਤੇ ਬਣੀਆਂ ਝੁੱਗੀਆਂ-ਝੌਪੜੀਆਂ ਵਿਚ ਰਹਿਣ ਵਾਲੇ ਲੋਕਾਂ ...

ਪੂਰੀ ਖ਼ਬਰ »

ਸ਼ਿਵ ਮੰਦਰ ਵਿਖੇ ਮਹਾ ਸ਼ਿਵਰਾਤਰੀ 'ਤੇ ਲਗਾਇਆ ਭੰਡਾਰਾ

ਪਠਾਨਕੋਟ, 14 ਫਰਵਰੀ (ਸੰਧੂ)-ਪਠਾਨਕੋਟ ਦੇ ਸਥਾਨਕ ਮਿਸ਼ਨ ਰੋਡ 'ਤੇ ਸਥਿਤ ਸ਼ਿਵ ਮੰਦਰ ਵਿਖੇ ਮਹਾ ਸ਼ਿਵਰਾਤਰੀ ਦੇ ਸਬੰਧ 'ਚ ਪੰਡਿਤ ਰਾਜਪਾਲ ਦੀ ਦੇਖ-ਰੇਖ ਹੇਠ ਭੰਡਾਰਾ ਲਗਾਇਆ ਗਿਆ | ਜਿਸ ਵਿਚ ਸਾਹਿਤ ਸਭਾ ਦੇ ਪ੍ਰਧਾਨ ਬੀ.ਆਰ. ਗੁਪਤਾ ਮੁੱਖ ਤੌਰ 'ਤੇ ਹਾਜ਼ਰ ਹੋਏ ਅਤੇ ...

ਪੂਰੀ ਖ਼ਬਰ »

ਸ੍ਰੀ ਅਚਲੇਸ਼ਵਰ ਮਹਾਦੇਵ ਮੰਦਰ ਵਿਖੇ ਸਮਾਗਮ

ਪਠਾਨਕੋਟ, 14 ਫਰਵਰੀ (ਸੰਧੂ)-ਸ੍ਰੀ ਅਚਲੇਸ਼ਵਰ ਮਹਾਦੇਵ ਮੰਦਰ ਵਿਖੇ ਸ਼ਿਵਰਾਤਰੀ ਦੇ ਸਬੰਧ ਵਿਚ ਮੰਦਰ ਕਮੇਟੀ ਦੇ ਪ੍ਰਧਾਨ ਸੁਰਿੰਦਰ ਕੁਮਾਰ ਦੀ ਦੇਖ ਰੇਖ ਹੇਠ ਸਮਾਗਮ ਹੋਇਆ | ਸਮਾਗਮ ਵਿਚ ਮੁਹੱਲੇ ਦੇ ਕਾਰਪੋਰੇਟਰ ਵਿਭੂਤੀ ਸ਼ਰਮਾ ਮੁੱਖ ਮਹਿਮਾਨ ਅਤੇ ਰਾਜੀਵ ਕਾਕਾ ...

ਪੂਰੀ ਖ਼ਬਰ »

ਮਾਧੋਪੁਰ ਖੇਤਰ ਨੂੰ ਟੂਰਿਸਟ ਹੱਬ ਬਣਾਉਣ ਦਾ ਲੋਕਾਂ ਦਾ ਸੁਪਨਾ ਸਕਾਰ ਨਾ ਕਰਵਾ ਸਕੀ ਕੋਈ ਵੀ ਸੂਬਾ ਸਰਕਾਰ

ਮਾਧੋਪੁਰ, 14 ਫਰਵਰੀ (ਨਰੇਸ਼ ਮਹਿਰਾ)- ਜ਼ਿਲ੍ਹਾ ਪਠਾਨਕੋਟ ਦਾ ਖੇਤਰ ਮਾਧੋਪੁਰ ਜੋ ਕਿ ਰਾਵੀ ਦਰਿਆ ਦੇ ਕਿਨਾਰੇ ਜੰਮੂ-ਕਸ਼ਮੀਰ ਨੂੰ ਸੰਪੂਰਨ ਭਾਰਤ ਨੂੰ ਜੋੜਨ ਵਾਲਾ ਕਸਬਾ ਹੈ ਜੋ ਪੂਰੀ ਦੁਨੀਆਂ ਵਿਚ ਆਪਣੀ ਸੰੁਦਰਤਾ ਅਤੇ ਇਤਿਹਾਸਿਕ ਕਹਾਣੀਆਂ ਦੇ ਨਾਲ ਪ੍ਰਸਿੱਧ ਹੈ ...

ਪੂਰੀ ਖ਼ਬਰ »

ਗਊ ਸੇਵਾ ਸਮਿਤੀ ਵਲੋਂ ਮਹਾ ਸ਼ਿਵਰਾਤਰੀ ਮੌਕੇ ਹਵਨ ਯੱਗ

ਪਠਾਨਕੋਟ, 14 ਫਰਵਰੀ (ਆਰ. ਸਿੰਘ)-ਗਊ ਸੇਵਾ ਸਮਿਤੀ ਵਲੋਂ ਪ੍ਰਧਾਨ ਵਿਜੇ ਕੁਮਾਰ ਪਾਸੀ ਦੀ ਪ੍ਰਧਾਨਗੀ ਹੇਠ ਗੋਪਾਲ ਧਾਮ ਗਊਸ਼ਾਲਾ ਸਰਕੁਲਰ ਰੋਡ ਪਠਾਨਕੋਟ ਵਿਖੇ ਮਹਾਂ ਸ਼ਿਵਰਾਤਰੀ ਮੌਕੇ ਹਵਨ ਯੱਗ ਕਰਵਾਇਆ ਗਿਆ | ਇਸ ਦੌਰਾਨ ਵਿ੍ੰਦਾਵਨ ਤੋਂ ਵਿਸ਼ੇਸ਼ ਰੂਪ 'ਚ ਪਹੁੰਚੇ ...

ਪੂਰੀ ਖ਼ਬਰ »

ਵਿਧਾਇਕ ਦੀ ਕਾਰਗੁਜ਼ਾਰੀ ਤੋਂ ਹਲਕੇ ਦੇ ਲੋਕ ਪੂਰੀ ਤਰ੍ਹਾਂ ਸੰਤੁਸ਼ਟ-ਡਾ: ਪੰਕਜ

ਤਾਰਾਗੜ੍ਹ, 14 ਫਰਵਰੀ (ਸੋਨੂੰ ਮਹਾਜਨ)-ਭੋਆ ਹਲਕੇ ਦੇ ਵਿਧਾਇਕ ਜੋਗਿੰਦਰਪਾਲ ਵਲੋਂ ਬਿਨਾਂ ਕਿਸੇ ਭੇਦਭਾਵ ਹਲਕੇ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਤੋਂ ਹਲਕੇ ਦੇ ਲੋਕ ਪੂਰੀ ਤਰ੍ਹਾਂ ਸੰਤੁਸ਼ਟ ਹਨ | ਇਹ ਦਾਅਵਾ ਜਿਲ੍ਹਾ ਕਾਂਗਰਸ ਉਪ ਪ੍ਰਧਾਨ ਅਤੇ ਬਲਾਕ ...

ਪੂਰੀ ਖ਼ਬਰ »

ਛੁੱਟੀ ਆਏ ਫ਼ੌਜੀ ਦੀ ਸੜਕ ਹਾਦਸੇ 'ਚ ਮੌਤ

ਤਾਰਾਗੜ੍ਹ, 14 ਫਰਵਰੀ (ਸੋਨੂੰ ਮਹਾਜਨ)-ਇਕ ਮਹੀਨੇ ਦੀ ਛੁੱਟੀ 'ਤੇ ਆਏ ਭਾਰਤੀ ਫ਼ੌਜੀ ਦੀ ਸੜਕ ਦੁਰਘਟਨਾ ਵਿਚ ਮੌਤ ਹੋ ਗਈ | ਜ਼ਿਕਰਯੋਗ ਹੈ ਕਿ ਬੇਗੋਵਾਲ (ਤਾਰਾਗੜ੍ਹ) ਨਿਵਾਸੀ ਕੁਲਵੀਰ ਸਿੰਘ ਸੰਨ੍ਹੀ ਪੁੱਤਰ ਪੰਜਾਬ ਸਿੰਘ ਭਾਰਤੀ ਫ਼ੌਜ ਵਿਚ ਪਟਿਆਲਾ ਵਿਖੇ ਨੌਕਰੀ ਕਰ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਦੁਕਾਨ 'ਚ ਪਿਆ ਸਾਮਾਨ ਸੜਿਆ

ਸਰਨਾ, 14 ਫਰਵਰੀ (ਬਲਵੀਰ ਰਾਜ)-ਪਿੰਡ ਕੋਟਲੀ ਮੁਗਲਾਂ ਦੇ ਇਕ ਗਰੀਬ ਦੁਕਾਨਦਾਰ ਦਾ ਸਾਮਾਨ ਬਿਜਲੀ ਦੀ ਤਾਰ ਸਪਾਰਕ ਹੋਣ ਨਾਲ ਸੜ ਗਿਆ | ਹਾਲਾਂਕਿ ਦੁਕਾਨ ਵਿਚ ਬਹੁਤਾ ਸਾਮਾਨ ਨਹੀਂ ਸੀ | ਦੁਕਾਨਦਾਰ ਅਜੇ ਕੁਮਾਰ ਵਾਸੀ ਕੋਟਲੀ ਮੁਗਲਾਂ ਨੇ ਦੱਸਿਆ ਕਿ ਉਹ ਸਵੇਰੇ 10 ਵਜੇ ...

ਪੂਰੀ ਖ਼ਬਰ »

ਭਟੋਆ ਵਿਖੇ ਸ਼ਿਵਰਾਤਰੀ ਮੌਕੇ ਹਵਨ ਯੱਗ ਕਰਵਾਇਆ

ਤਾਰਾਗੜ੍ਹ, 14 ਫਰਵਰੀ (ਸੋਨੂੰ ਮਹਾਜਨ)-ਭੋਆ ਵਿਧਾਨ ਸਭਾ ਹਲਕੇ ਦੇ ਪਿੰਡ ਭਟੋਆ ਵਿਖੇ ਯੂਥ ਕਾਾਗਰਸ ਦੇ ਪ੍ਰਧਾਨ ਕੁਲਜੀਤ ਸੈਣੀ ਸਕੀਮੀ ਦੀ ਪ੍ਰਧਾਨਗੀ ਹੇਠ ਸ਼ਿਵਰਾਤਰੀ ਮੌਕੇ ਹਵਨ ਯੱਗ ਅਤੇ ਭੰਡਾਰਾ ਕਰਵਾਇਆ ਗਿਆ | ਜਿਸ ਵਿਚ ਹਲਕਾ ਵਿਧਾਇਕ ਜੋਗਿੰਦਰਪਾਲ ਮੁੱਖ ...

ਪੂਰੀ ਖ਼ਬਰ »

ਆਰੀਆ ਸਮਾਜ ਮੰਦਰ ਵਿਖੇ ਦੋ ਰੋਜ਼ਾ ਰਿਸ਼ੀ ਬੋਧ ਉਤਸਵ ਸਮਾਪਤ

ਪਠਾਨਕੋਟ, 14 ਫਰਵਰੀ (ਸੰਧੂ)-ਸਥਾਨਕ ਮਾਡਲ ਟਾਊਨ ਸਥਿਤ ਆਰੀਆ ਸਮਾਜ ਮੰਦਰ ਵਿਖੇ ਮੰਦਰ ਕਮੇਟੀ ਦੇ ਪ੍ਰਧਾਨ ਕੈਲਾਸ਼ ਚੰਦ ਸੈਣੀ ਦੀ ਪ੍ਰਧਾਨਗੀ ਹੇਠ ਸ਼ਿਵਰਾਤਰੀ ਦੇ ਸਬੰਧ ਵਿਚ ਦੋ ਰੋਜ਼ਾ ਰਿਸ਼ੀ ਬੋਧ ਉਤਸਵ ਮਨਾਇਆ ਗਿਆ | ਸਮਾਗਮ ਵਿਚ ਸੰਦੀਪ ਆਰੀਆ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਡਮਟਾਲ, 14 ਫਰਵਰੀ (ਰਾਕੇਸ਼ ਕੁਮਾਰ)-ਜ਼ਿਲ੍ਹਾ ਪੁਲਿਸ ਅਧਿਕਾਰੀ ਸੰਤੋਸ਼ ਪਟਿਆਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ੇ ਿਖ਼ਲਾਫ਼ ਛੇੜੀ ਗਈ ਮੁਹਿੰਮ ਤਹਿਤ ਜ਼ਿਲ੍ਹਾ ਕਾਂਗੜਾ ਦੀ ਨਾਰਕੋਟਿਕ ਟੀਮ ਨੇ ਬੀਤੀ ਦੇਰ ਸ਼ਾਮ ਗਸ਼ਤ ਦੌਰਾਨ ਇਕ ਵਿਅਕਤੀ ਨੰੂ 6.27 ਗਰਾਮ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX