ਤਾਜਾ ਖ਼ਬਰਾਂ


ਕੈਥੋਲਿਕ ਮਿਸ਼ਨ ਨੇ ਫਾਦਰ ਕੁਰੀਆ ਘੋਸ਼ ਦੀ ਮੌਤ ਦੀ ਮੈਜਿਸਟ੍ਰੇਟੀ ਜਾਂਚ ਦੀ ਕੀਤੀ ਮੰਗ - ਫਾਦਰ ਜੋਸਫ
. . .  about 1 hour ago
ਧਾਰੀਵਾਲ, 22 ਅਕਤੂਬਰ (ਸਵਰਨ ਸਿੰਘ)- ਕੈਥੋਲਿਕ ਮਿਸ਼ਨ ਦੇ ਫਾਦਰ ਕੁਰੀਆ ਘੋਸ਼ ਦੀ ਮੌਤ ਨੂੰ ਲੈ ਕੇ ਡੀਨ ਅਤੇ ਪੈਰਿਸ਼ ਪ੍ਰੀਸ਼ਟ ਫਾਦਰ ਜੋਸਫ ਮੈਥਿਊ ਨੇ ਕਿਹਾ ਕਿ ਫਾਦਰ ਕੁਰੀਆ ਘੋਸ਼ ਦਸੂਹਾ ਵਿਖੇ ਤਾਇਨਾਤ ਸਨ ਅਤੇ ਬਲੱਡ ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਆਦਿ...
ਅੰਮ੍ਰਿਤਸਰ ਹਾਦਸੇ 'ਤੇ ਪੰਜਾਬ ਸਰਕਾਰ ਨੂੰ ਕੋਈ ਅਫ਼ਸੋਸ ਨਹੀਂ - ਸੁਖਬੀਰ ਬਾਦਲ
. . .  about 1 hour ago
ਅੰਮ੍ਰਿਤਸਰ, 22 ਅਕਤੂਬਰ - ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਵਾਪਰੇ ਰੇਲ ਹਾਦਸੇ ਦਾ ਪੰਜਾਬ ਸਰਕਾਰ ਨੂੰ ਕੋਈ ਪਛਤਾਵਾਂ ਜਾਂ ਅਫ਼ਸੋਸ ਨਹੀਂ ਹੈ ਕੋਈ ਵੀ ਇਸ ਹਾਦਸੇ...
ਪੁਲਿਸ ਵੱਲੋਂ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
. . .  about 2 hours ago
ਫ਼ਾਜ਼ਿਲਕਾ, 22 ਅਕਤੂਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਇੱਕ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਲੱਖਾ ਦੀ ਨਗਦੀ, ਸੋਨੇ- ਚਾਂਦੀ ਦੇ ਗਹਿਣੇ, ਮੋਬਾਈਲ ਫੋਨਾਂ ਅਤੇ ਮੋਟਰਸਾਈਕਲ ਸਣੇ ਗ੍ਰਿਫ਼ਤਾਰ...
ਰਿਸ਼ਵਤ ਲੈਂਦਾ ਸਹਾਇਕ ਥਾਣੇਦਾਰ ਚੜ੍ਹਿਆ ਵਿਜੀਲੈਂਸ ਅੜਿੱਕੇ
. . .  about 3 hours ago
ਫ਼ਿਰੋਜ਼ਪੁਰ, 22 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) ਜ਼ਮੀਨ ਖ਼ਰੀਦ ਵੇਚਣ ਮਾਮਲੇ ਚ ਹੋਈ ਧੋਖਾਧੜੀ ਦੇ 9 ਮਹੀਨੇ ਪਹਿਲਾਂ ਦਰਜ ਹੋਏ ਇਕ ਮੁਕੱਦਮੇ ਦਾ ਚਲਾਨ ਪੇਸ਼ ਕਰਨ 'ਚ ਇਕ ਲੱਖ ਰੁਪਏ ਦੀ ਰਿਸ਼ਵਤ ਵਜੋ ਮੰਗ ਕਰਨ ਵਾਲਾ ਸਹਾਇਕ ਥਾਣੇਦਾਰ ਵਿਜੀਲੈਂਸ ...
ਮਨੁੱਖੀ ਅਧਿਕਾਰ ਕਮਿਸ਼ਨ ਨੇ ਅੰਮ੍ਰਿਤਸਰ ਰੇਲ ਹਾਦਸੇ 'ਤੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ
. . .  about 3 hours ago
ਨਵੀਂ ਦਿੱਲੀ, 22 ਅਕਤੂਬਰ- ਅੰਮ੍ਰਿਤਸਰ 'ਚ ਦੁਸਹਿਰੇ ਮੌਕੇ ਵਾਪਰੇ ਹਾਦਸੇ 'ਤੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਪੰਜਾਬ ਸਰਕਾਰ ਅਤੇ ਰੇਲਵੇ ਬੋਰਡ ਦੇ ਚੇਅਰਮੈਨ ਨੂੰ ਨੋਟਿਸ ਭੇਜਿਆ ਹੈ। ਕਮਿਸ਼ਨ ਨੇ ਇਸ ਹਾਦਸੇ ਦੇ ਸੰਬੰਧ 'ਚ ਦੋਹਾਂ ਕੋਲੋਂ ਚਾਰ...
ਸ਼ੁਰੂ ਹੋਈ ਅੰਮ੍ਰਿਤਸਰ ਰੇਲ ਹਾਦਸੇ ਦੀ ਮੈਜਿਸਟਰੇਟ ਜਾਂਚ
. . .  about 3 hours ago
ਅੰਮ੍ਰਿਤਸਰ, 22 ਅਕਤੂਬਰ (ਹਰਮਿੰਦਰ ਸਿੰਘ)- ਦੁਸਹਿਰੇ ਮੌਕੇ ਅੰਮ੍ਰਿਤਸਰ 'ਚ ਵਾਪਰੇ ਦਰਦਨਾਕ ਰੇਲ ਹਾਦਸੇ ਦੀ ਮੈਜਿਸਟਰੇਟ ਜਾਂਚ ਲਈ ਨਿਰਧਾਰਤ ਕੀਤੇ ਗਏ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਬੀ. ਪੁਰਸ਼ਰਥਾ ਵਲੋਂ ਅੱਜ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸੰਬੰਧ 'ਚ...
ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ ਸਿੱਧੂ ਤੇ ਜਾਖੜ ਨੇ ਵੰਡੇ ਮੁਆਵਜ਼ੇ ਦੇ ਚੈੱਕ
. . .  about 3 hours ago
ਅੰਮ੍ਰਿਤਸਰ, 22 ਅਕਤੂਬਰ (ਸ਼ੈਲੀ) - ਸਥਾਨਕ ਸਰਕਾਰਾਂ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਸੂਬਾਈ ਕਾਂਗਰਸ ਮੁਖੀ ਸੁਨੀਲ ਕੁਮਾਰ ਜਾਖੜ ਤੇ ਹੋਰ ਕੈਬਨਿਟ ਮੰਤਰੀ ਨੇ ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਵਾਪਰੇ ਦਰਦਨਾਕ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਚੈੱਕ....
ਅੰਮ੍ਰਿਤਸਰ ਹਾਦਸੇ ਤੋਂ ਬਾਅਦ ਪ੍ਰੋਗਰਾਮ ਦੇ ਆਯੋਜਕ ਨੇ ਜਾਰੀ ਕੀਤੀ ਵੀਡੀਓ, ਖ਼ੁਦ ਨੂੰ ਦੱਸਿਆ ਬੇਕਸੂਰ
. . .  about 3 hours ago
ਅੰਮ੍ਰਿਤਸਰ, 22 ਅਕਤੂਬਰ- ਅੰਮ੍ਰਿਤਸਰ 'ਚ ਦੁਸਹਿਰੇ ਮੌਕੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਫ਼ਰਾਰ ਹੋਏ ਆਯੋਜਕ ਸੌਰਭ ਮਦਾਨ 'ਮਿੱਠੂ' ਨੇ ਇੱਕ ਵੀਡੀਓ ਜਾਰੀ ਕੀਤੀ ਹੈ, ਜਿਸ 'ਚ ਰੋਂਦਿਆਂ ਹੋਇਆਂ ਉਨ੍ਹਾਂ ਨੇ ਖ਼ੁਦ ਨੂੰ ਬੇਕਸੂਰ ਦੱਸਿਆ ਹੈ ਅਤੇ ਆਪਣੇ ਵਿਰੁੱਧ ਸਾਜ਼ਿਸ਼ ਦਾ ਦੋਸ਼...
ਕੱਲ੍ਹ ਸ੍ਰੀਨਗਰ ਜਾਣਗੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  about 3 hours ago
ਨਵੀਂ ਦਿੱਲੀ, 22 ਅਕਤੂਬਰ - ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਮੰਗਲਵਾਰ ਨੂੰ ਜੰਮੂ ਅਤੇ ਕਸ਼ਮੀਰ ਦੀ ਰਾਜਧਾਨੀ ਸ੍ਰੀਨਗਰ ਜਾਣਗੇ ਅਤੇ ਸੁਰੱਖਿਆ ਸਥਿਤੀ ਦੀ ਸਮੀਖਿਆ ਲਈ ਬੈਠਕ ਕਰਨਗੇ। ਇਸ ਦੌਰੇ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਰਾਜਪਾਲ ਸਤਿਆਪਾਲ ....
ਸ੍ਰੀ ਮੁਕਤਸਰ ਸਾਹਿਬ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਦੂਜਾ ਜਥੇਦਾਰ ਦੇਣ ਦਾ ਮਾਣ ਹੋਇਆ ਪ੍ਰਾਪਤ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਲੰਬੇ ਸਮੇਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਦੇਣ ਵਾਲੇ ਗਿਆਨੀ ਗੁਰਬਚਨ ਸਿੰਘ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਸਨ ਅਤੇ ਹੁਣ ਨਵੇਂ ਲਾਏ ਗਏ ਕਾਰਜਕਾਰੀ ਜਥੇਦਾਰ ਸਿੰਘ...
ਜਾਂਚ ਕਰਾਏ ਬਿਨਾਂ ਹੀ ਕੇਂਦਰ ਵਲੋਂ ਸਿੱਧੂ ਦੇ ਸਿਰ ਭੰਨਿਆ ਜਾ ਰਿਹੈ ਅੰਮ੍ਰਿਤਸਰ ਹਾਦਸੇ ਦਾ ਭਾਂਡਾ
. . .  about 4 hours ago
ਅੰਮ੍ਰਿਤਸਰ, 22 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਅੰਮ੍ਰਿਤਸਰ 'ਚ ਵਾਪਰੇ ਰੇਲ ਹਾਦਸੇ ਦੀ ਜਾਂਚ ਨਾ ਕਰਾ ਕੇ ਇਸ ਦਾ ਸਾਰਾ ਭਾਂਡਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ...
ਕੇਂਦਰ ਵੱਲੋਂ ਖੇਤੀ ਮਸ਼ੀਨਰੀ ਲਈ ਭੇਜੀ 400 ਕਰੋੜ ਦੀ ਗਰਾਂਟ 'ਚ ਵੱਡਾ ਘਪਲਾ ਹੋਇਆ- ਚੰਦੂਮਾਜਰਾ
. . .  about 4 hours ago
ਗੜ੍ਹਸ਼ੰਕਰ, 22 ਅਕਤੂਬਰ (ਧਾਲੀਵਾਲ)- ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜਾਬ 'ਚ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਖੇਤੀਬਾੜੀ ਮਸ਼ੀਨਰੀ ਸਬਸਿਡੀ 'ਤੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਭੇਜੀ ਗਈ 400 ਕਰੋੜ ਦੀ ਗਰਾਂਟ ਵਿਚ ਵੱਡਾ ਘਪਲਾ ਹੋਇਆ....
ਭਾਰਤੀ ਫੌਜ ਨੇ ਪਾਕਿਸਤਾਨ ਨੂੰ ਅੱਤਵਾਦ 'ਤੇ ਸ਼ਿਕੰਜਾ ਕੱਸਣ ਦੀ ਦਿੱਤੀ ਚਿਤਾਵਨੀ
. . .  about 4 hours ago
ਨਵੀਂ ਦਿੱਲੀ, 22 ਅਕਤੂਬਰ- ਕੰਟਰੋਲ ਰੇਖਾ 'ਤੇ ਹਥਿਆਰਬੰਦ ਘੁਸਪੈਠੀਆਂ ਦੇ ਹਮਲੇ 'ਚ ਤਿੰਨ ਫੌਜੀਆਂ ਦੀ ਸ਼ਹੀਦੀ ਮਗਰੋਂ ਭਾਰਤੀ ਫੌਜ ਨੇ ਪਾਕਿਸਤਾਨ ਫੌਜ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਸਾਵਧਾਨ ਕੀਤਾ ਹੈ ਕਿ ਉਹ ਆਪਣੀ ਜ਼ਮੀਨ 'ਤੇ ਕਿਰਿਆਸ਼ੀਲ ਅੱਤਵਾਦੀਆਂ...
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ ਦੇ ਬਾਹਰੋਂ ਐਨ.ਆਰ.ਆਈ ਤੋਂ ਲੁੱਟੇ ਢਾਈ ਲੱਖ ਰੁਪਏ
. . .  about 4 hours ago
ਭਿੱਖੀ ਵਿੰਡ, 22 ਅਕਤੂਬਰ (ਬੌਬੀ) - ਅੱਜ ਭਿੱਖੀ ਵਿੰਡ 'ਚ ਦਿਨ ਦਿਹਾੜੇ ਬੈਂਕ 'ਚ ਪੈਸੇ ਜਮਾਂ ਕਰਵਾਉਣ ਜਾ ਰਹੇ ਐਨ.ਆਰ.ਆਈ. ਪਾਸੋਂ ਲੁਟੇਰਿਆ ਨੇ ਢਾਈ ਲੱਖ ਰੁਪਏ ਲੁੱਟਣ ਦੀ ਖ਼ਬਰ ਮਿਲੀ । ਇਸ ਸੰਬੰਧੀ ਲੁੱਟ ਦਾ ਸ਼ਿਕਾਰ ਹੋਏ ਐਨ.ਆਰ.ਆਈ. ਬਲਵੰਤ ਸਿੰਘ ਸੰਧੂ..
ਜੀਪ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਦੋ ਦੀ ਮੌਤ
. . .  about 5 hours ago
ਮਮਦੋਟ, 22 ਅਕਤੂਬਰ (ਸੁਖਦੇਵ ਸਿੰਘ ਸੰਗਮ)- ਫਿਰੋਜ਼ਪੁਰ-ਫਾਜ਼ਿਲਕਾ ਮੁੱਖ ਮਾਰਗ 'ਤੇ ਪਿੰਡ ਹਾਮਦ ਨੇੜੇ ਅੱਜ ਇੱਕ ਜੀਪ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਦੋ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਫਿਰੋਜ਼ਪੁਰ ਤੋਂ ਜਲਾਲਾਬਾਦ ਵੱਲ ਜਾ ਰਹੀ...
ਬੁਨਿਆਦੀ ਢਾਂਚੇ ਦੇ ਖੇਤਰ 'ਚ ਨਿਵੇਸ਼ ਸਬੰਧੀ ਕੈਪਟਨ ਨੇ ਇਜ਼ਰਾਇਲ ਦੇ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ
. . .  about 5 hours ago
ਪੁਲਿਸ ਕਮਿਸ਼ਨਰ ਨੇ ਕਿਹਾ- ਅੰਮ੍ਰਿਤਸਰ ਰੇਲ ਹਾਦਸੇ ਦੀ ਜਾਂਚ ਲਈ ਗਠਿਤ ਕੀਤੀ ਗਈ ਐੱਸ. ਆਈ. ਟੀ.
. . .  about 5 hours ago
ਅੰਮ੍ਰਿਤਸਰ ਹਾਦਸਾ : ਸਹੀ ਨਹੀਂ ਹੈ ਰੇਲ ਚਾਲਕ ਦੀ ਮੌਤ ਦੀ ਖ਼ਬਰ
. . .  about 5 hours ago
ਫੂਡ ਸੇਫ਼ਟੀ ਵਿਭਾਗ ਮਾਨਸਾ ਵੱਲੋਂ 1950 ਲੀਟਰ ਨਕਲੀ ਦੇਸੀ ਘਿਉ ਜ਼ਬਤ
. . .  about 5 hours ago
ਗਿਆਨੀ ਹਰਪ੍ਰੀਤ ਸਿੰਘ ਨੂੰ ਦਿੱਤਾ ਗਿਆ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪ੍ਰਬੰਧਾਂ ਦਾ ਵਾਧੂ ਚਾਰਜ
. . .  about 4 hours ago
ਨਨ ਜਬਰ ਜਨਾਹ ਮਾਮਲਾ : ਮੁੱਖ ਗਵਾਹ ਦੀ ਮੌਤ 'ਤੇ ਦਸੂਹਾ ਦੇ ਡੀ. ਐੱਸ. ਪੀ. ਦਾ ਬਿਆਨ ਆਇਆ ਸਾਹਮਣੇ
. . .  about 6 hours ago
ਜਲੰਧਰ : ਫੜੇ ਗਏ ਕਸ਼ਮੀਰੀ ਵਿਦਿਆਰਥੀਆਂ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 6 hours ago
ਭਾਈ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਅੱਜ ਹੋਵੇਗੀ ਐਸ.ਜੀ.ਪੀ.ਸੀ. ਦੀ ਕਾਰਜਕਾਰੀ ਕਮੇਟੀ ਦੀ ਬੈਠਕ
. . .  about 6 hours ago
ਅੰਮ੍ਰਿਤਸਰ ਰੇਲ ਹਾਦਸੇ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਸਿੱਧੂ ਤੇ ਜਾਖੜ
. . .  about 7 hours ago
ਨਨ ਜਬਰ ਜਨਾਹ ਮਾਮਲੇ 'ਚ ਚਮਸ਼ਦੀਦ ਗਵਾਹ ਦੀ ਮੌਤ, ਕਮਰੇ 'ਚੋਂ ਮਿਲੀ ਲਾਸ਼
. . .  about 7 hours ago
30 ਨੂੰ ਹੋਵੇਗੀ ਨਰੇਸ਼ ਯਾਦਵ ਮਾਮਲੇ ਦੀ ਅਗਲੀ ਸੁਣਵਾਈ
. . .  about 8 hours ago
ਕੈਨੇਡਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 8 hours ago
ਰੱਖੜਾ ਨੇ ਅੰਮ੍ਰਿਤਸਰ ਰੇਲ ਹਾਦਸੇ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 8 hours ago
ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਆਵਾਜਾਈ ਹੋਈ ਬਹਾਲ
. . .  about 8 hours ago
ਸ਼ਾਂਤੀਪੂਰਵਕ ਹੈ ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਸਥਿਤੀ
. . .  about 8 hours ago
ਪੁਲ ਤੋਂ ਹੇਠਾਂ ਡਿੱਗੀਆਂ ਝੋਨੇ ਨਾਲ ਲੱਦੀਆਂ ਟਰਾਲੀਆਂ, ਦੋ ਦੀ ਮੌਤ
. . .  about 8 hours ago
ਹਿਮਾਚਲ ਪ੍ਰਦੇਸ਼ 'ਚ ਲੱਗੇ ਭੂਚਾਲ ਦੇ ਝਟਕੇ
. . .  about 9 hours ago
ਅੰਮ੍ਰਿਤਸਰ ਰੇਲ ਹਾਦਸੇ ਨੂੰ ਲੈ ਕੇ ਹਾਈਕੋਰਟ 'ਚ ਦਾਇਰ ਹੋਈ ਪਟੀਸ਼ਨ
. . .  about 7 hours ago
ਚੀਨ ਦੇ ਜਨਤਕ ਸੁਰੱਖਿਆ ਮੰਤਰੀ ਝਾਓ ਅੱਜ ਰਾਜਨਾਥ ਸਿੰਘ ਨਾਲ ਕਰਨਗੇ ਮੁਲਾਕਾਤ
. . .  about 9 hours ago
ਲੁਟੇਰਿਆਂ ਦੀ ਦਹਿਸ਼ਤ, ਦਿਨ-ਦਿਹਾੜੇ ਪੈਟਰੋਲ ਪੰਪ ਦੇ ਮੁਲਾਜ਼ਮ 'ਤੇ ਹਮਲਾ ਕਰਕੇ ਲੁੱਟੇ ਲੱਖਾਂ ਰੁਪਏ
. . .  about 9 hours ago
ਕੱਲ੍ਹ ਹੋਵੇਗੀ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ
. . .  about 9 hours ago
ਦੁਕਾਨਾਂ ਦੇ ਕਬਜ਼ੇ ਨੂੰ ਲੈ ਕੇ ਸ੍ਰੀ ਮੁਕਤਸਰ ਸਾਹਿਬ 'ਚ ਚੱਲੀ ਗੋਲੀ, ਦਹਿਸ਼ਤ 'ਚ ਲੋਕ
. . .  about 10 hours ago
ਕਨਵੋਕੇਸ਼ਨ 'ਚ ਹਿੱਸਾ ਲੈਣ ਲਈ ਐੱਲ.ਪੀ.ਯੂ ਪਹੁੰਚੇ ਉਪਰਾਸ਼ਟਰਪਤੀ
. . .  about 11 hours ago
ਸੁਪਰੀਮ ਕੋਰਟ 'ਚ ਮੁਜ਼ੱਫਰਨਗਰ ਸ਼ੈਲਟਰ ਹੋਮ ਮਾਮਲੇ ਦੀ ਸੁਣਵਾਈ ਅੱਜ
. . .  about 11 hours ago
ਦਿੱਲੀ 'ਚ ਦੋ ਕੱਪੜਾ ਗੁਦਾਮਾਂ ਨੂੰ ਲੱਗੀ ਅੱਗ
. . .  about 11 hours ago
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਾ ਬਿਆਨ ਪੰਜਾਬ ਸਰਕਾਰ ਦਾ ਹੀ ਬਿਆਨ ਮੰਨਿਆ ਜਾਵੇ - ਮਨੋਜ ਸਿਨਹਾ
. . .  about 11 hours ago
ਰਾਹੁਲ ਗਾਂਧੀ ਅੱਜ ਛੱਤੀਸਗੜ੍ਹ 'ਚ ਰੈਲੀ ਨੂੰ ਕਰਨਗੇ ਸੰਬੋਧਨ
. . .  about 11 hours ago
ਸੀ.ਬੀ.ਆਈ ਨੇ ਅਲੋਕ ਵਰਮਾ ਦਾ ਕੀਤਾ ਬਚਾਅ
. . .  about 12 hours ago
ਦਿੱਲੀ 'ਚ ਅੱਜ ਪੈਟਰੋਲ ਪੰਪ ਰਹਿਣਗੇ ਬੰਦ
. . .  about 12 hours ago
ਅੱਜ ਫਿਰ ਘਟੀਆ ਤੇਲ ਦੀਆਂ ਕੀਮਤਾਂ
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਸਾਂਝਾ ਅਧਿਆਪਕ ਮੋਰਚਾ ਦੀ ਮੁੱਖ ਪ੍ਰਿੰਸੀਪਲ ਸਕੱਤਰ ਨਾਲ 23 ਨੂੰ ਮੀਟਿੰਗ ਤੈਅ
. . .  1 day ago
ਨੌਜਵਾਨ 'ਤੇ ਜਾਨਲੇਵਾ ਹਮਲਾ
. . .  1 day ago
ਰੋਹਿਤ ਸ਼ਰਮਾ ਬਣੇ 'ਮੈਨ ਆਫ ਦ ਮੈਚ'
. . .  about 1 hour ago
ਭਾਰਤ-ਵੈਸਟ ਇੰਡੀਜ਼ ਪਹਿਲਾ ਇੱਕਦਿਨਾਂ ਮੈਚ : ਭਾਰਤ ਦੀ 8 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  18 minutes ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਅੰਮ੍ਰਿਤਸਰ

ਜਲਦ ਹੀ ਗੁਰੂ ਨਗਰੀ ਬਣੇਗੀ ਸਮਾਰਟ ਸਿਟੀ : ਸੋਨੀ

ਅੰਮਿ੍ਤਸਰ, 14 ਫਰਵਰੀ (ਰੇਸ਼ਮ ਸਿੰਘ)-ਕੇਂਦਰ ਸਰਕਾਰ ਵਲੋਂ ਸਮਾਰਟ ਸਿਟੀ ਪ੍ਰੋਜੈਕਟ ਲਈ ਚੁਣੇ ਜਾਣ ਉਪਰੰਤ ਗੁਰੂ ਨਗਰੀ ਜਲਦ ਹੀ ਦੇਸ਼ ਦੇ ਪਹਿਲੇ ਬਣਨ ਵਾਲੇ ਸਮਾਰਟ ਸਿਟੀ ਸ਼ਹਿਰਾਂ 'ਚ ਸ਼ੁਮਾਰ ਹੋ ਰਹੀ ਹੈ ਜਿਸ ਲਈ ਸੀਨੀਅਰ ਕਾਂਗਰਸੀ ਆਗੂ ਤੇ ਵਿਧਾਇਕ ਸ੍ਰੀ ਓਮ ਪ੍ਰਕਾਸ਼ ਸੋਨੀ ਤੇ ਪ੍ਰੋਜੈਕਟ ਦੀ ਸੀ. ਈ. ਓ. ਤੇ ਆਈ. ਏ. ਐਸ. ਅਧਿਕਾਰੀ ਸ੍ਰੀਮਤੀ ਦੀਪਤੀ ਉੱਪਲ ਵਲੋਂ ਸ਼ਹਿਰ ਦਾ ਦੌਰਾ ਕੀਤਾ ਗਿਆ ਤੇ ਪ੍ਰੋਜੈਕਟ ਲਈ ਸਰਵੇਖਣ ਦੀ ਸ਼ੁਰੂਆਤ ਕਰ ਦਿੱਤੀ ਗਈ |
ਸ੍ਰੀ ਸੋਨੀ ਨੇ ਦੱਸਿਆ ਕਿ ਟੀਮ ਵਲੋਂ ਇਤਿਹਾਸਕ ਰਾਮ ਬਾਗ ਚੌਕ ਤੇ ਹੋਰ ਬਜ਼ਾਰਾਂ ਦਾ ਜਾਇਜ਼ਾ ਲਿਆ ਗਿਆ | ਪਹਿਲੇ ਪੜ੍ਹਾਅ 'ਚ ਰਾਮ ਬਾਗ ਦੇ ਸੁੰਦਰੀਕਰਨ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ ਤੇ ਇਸ ਦੇ ਨਾਲ ਹੀ ਲੱਗਦੇ ਕੈਰੋਂ ਮਾਰਕੀਟ 'ਚ 5 ਮੰਜ਼ਿਲਾਂ ਮਲਟੀ ਸਟੋਰੀ ਪਾਰਕਿੰਗ ਬਣਾਈ ਜਾ ਰਹੀ ਹੈ ਜਿਸ ਲਈ ਟੈਂਡਰ ਜਲਦ ਹੀ ਲੱਗਣ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਪਾਰਕਿੰਗ ਬਣਨ ਨਾਲ ਦੇਸ਼ ਵਿਦੇਸ਼ ਤੋਂ ਪੁੱਜਦੇ ਸ਼ਰਧਾਲੂਆਂ ਦੇ ਵਾਹਨਾਂ ਦੀ ਪਾਰਕਿੰਗ ਸਮੱਸਿਆ ਹੱਲ ਹੋ ਜਾਵੇਗੀ | ਪ੍ਰੋਜੈਕਟ ਦੀ ਸੀ. ਈ. ਓ. ਸ੍ਰੀਮਤੀ ਉੱਪਲ ਨੇ ਦੱਸਿਆ ਕਿ ਪ੍ਰੋਜੈਕਟ ਲਈ ਸਰਕਾਰ ਵਲੋਂ ਤਜਰਬੇਕਾਰ ਟੀਮ ਦੀ ਚੋਣ ਕੀਤੀ ਗਈ ਹੈ ਜਿਸ ਨਾਲ ਨਾ ਕੇਵਲ ਗੁਰੂ ਨਗਰੀ ਸਮਰਾਟ ਸਿਟੀ ਹੀ ਬਣੇਗੀ, ਸਗੋਂ ਨੰਬਰ ਵਨ ਸ਼ਹਿਰ ਵੀ ਬਣ ਜਾਵੇਗੀ ਤੇ ਇਸ ਲਈ ਕੋਈ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ | ਟੀਮ ਵਲੋਂ ਸ਼ਕਤੀ ਨਗਰ ਚੌਾਕ ਦੀਆਂ 3 ਪਾਰਕਾਂ ਦਾ ਵੀ ਜਾਇਜ਼ਾ ਲਿਆ ਗਿਆ ਤੇ ਬੇਰੀ ਗੇਟ ਦੇ ਸੁੰਦਰਕੀਰਨ ਤੋਂ ਇਲਾਵਾ ਸਮੂਹ ਪਾਰਕਾਂ 'ਚ ਜਲ ਫੁਹਾਰੇ, ਫੁਲਦਾਰ ਬੂਟੇ ਤੇ ਦਰੱਖਤ, ਸੈਰਗਾਹ, ਬੈਠਣ ਲਈ ਬੈਂਚ 'ਤੇ ਖੁੱਲ੍ਹੇ ਜਿੰਮ ਵੀ ਬਣਾਏ ਜਾਣਗੇ | ਇਸ ਮੌਕੇ ਟੀਮ ਲੀਡਰ ਕਰਨਲ ਮਨੂ ਚੌਧਰੀ, ਵੇਸਟ ਵਾਟਰ ਐਕਸਪਰਟ ਕਮਲ ਮੇਂਹਦੀ ਰੱਤਾ, ਅਰਬਨ ਐਕਸਪਰਟ ਹਰਸ਼ ਮਿਸਤਰੀ, ਬਿਜਲਈ ਐਕਸਪਰਟ ਸੁਰਿੰਦਰ ਸਿੰਘ, ਅਰਬਨ ਟਰਾਂਸਪੋਰਟਰ ਐਕਸਪਰਟ ਧੀਰਜ਼ ਗੋਵਰਧਨ, ਪ੍ਰੇਮ ਸ਼ਰਮਾ, ਵਪਾਰ ਮੰਡਲ ਦੇ ਪ੍ਰਧਾਨ ਪਿਆਰੇ ਲਾਲ ਸੇਠ, ਡਿਪਟੀ ਮੇਅਰ ਯੂਨਸ ਕੁਮਾਰ, ਨਿਗਮ ਅਧਿਕਾਰੀ ਐਸ. ਸੀ. ਅਨੁਰਾਗ ਮਹਾਜਨ, ਵਿਕਾਸ ਸੋਨੀ, ਕੌਾਸਲਰ ਮਹੇਸ਼ ਖੰਨਾ, ਅਰੁਣ ਕੁਮਾਰ ਪੱਪਲ, ਗੁਰਦੀਪ ਸਿੰਘ ਪਹਿਲਵਾਨ, ਸੁਨੀਲ ਕੋਂਟੀ, ਪਰਮਜੀਤ ਸਿੰਘ ਚੋਪੜਾ, ਰਾਜੀਵ ਛਾਬੜਾ, ਗੁਰਦੀਪ ਸਿੰਘ, ਪ੍ਰਵੇਸ਼ ਅਰੋੜਾ ਆਦਿ ਹਾਜ਼ਰ ਸਨ |

ਸਰਕਾਰ ਵਲੋਂ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਬਾਰੇ ਬੈਂਕ ਲੋਕਾਂ ਨੂੰ ਜਾਗਰੂਕ ਕਰਨ-ਡੀ. ਸੀ.

ਅੰਮਿ੍ਤਸਰ, 14 ਫਰਵਰੀ (ਰੇਸ਼ਮ ਸਿੰਘ)-ਡੀ. ਸੀ. ਕਮਲਦੀਪ ਸਿੰਘ ਸੰਘਾ ਦੀ ਅਗਵਾਈ ਹੇਠ ਬੱਚਤ ਭਵਨ ਅੰਮਿ੍ਤਸਰ ਵਿਖੇ ਜ਼ਿਲੇ੍ਹ ਦੇ ਬੈਂਕਾਂ ਵਲੋਂ ਦਸੰਬਰ, 2017 ਦੀ ਤਿਮਾਹੀ ਵਿਚ ਕੀਤੇ ਗਏ ਕੰਮਕਾਜਾਂ ਦੀ ਸਮੀਖਿਆ ਕੀਤੀ ਗਈ | ਮੀਟਿੰਗ ਨੂੰ ਸਬੋਧੰਨ ਕਰਦਿਆਂ ਸ: ਸੰਘਾ ਨੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਹਾਇਕ ਪ੍ਰੋਫ਼ੈਸਰ ਨੂੰ ਮਿਲਿਆ ਅਮਰੀਕਾ ਦੀ ਹਾਰਵਰਡ ਯੁੂਨੀਵਰਸਿਟੀ ਤੋਂ ਸੱਦਾ

ਅੰਮਿ੍ਤਸਰ, 14 ਫਰਵਰੀ (ਰੇਸ਼ਮ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਰੀਰਿਕ ਸਿੱਖਿਆ ਵਿਭਾਗ 'ਚ ਬਤੌਰ ਸਹਾਇਕ ਪ੍ਰੋਫੈਸਰ ਸੇਵਾ ਨਿਭਾਅ ਰਹੇ ਡਾ. ਬਲਜਿੰਦਰ ਸਿੰਘ ਬੱਲ ਨੂੰ ਹਾਰਵਰਡ ਯੂਨੀਵਰਸਿਟੀ ਅਮਰੀਕਾ ਤੋਂ ਸੱਦਾ ਪੱਤਰ ਮਿਲਿਆ ਹੈ ਜੋ ਉਥੇ 21 ਤੋਂ 25 ਮਾਰਚ ...

ਪੂਰੀ ਖ਼ਬਰ »

ਧਰਮ ਪ੍ਰਚਾਰ ਕਮੇਟੀ ਵਲੋਂ ਪ੍ਰਚਾਰਕ ਭੇਜ ਕੇ ਮਾਮਲੇ ਦੀ ਪੜਤਾਲ ਕਰਾਈ ਜਾਵੇਗੀ : ਬੇਦੀ

-ਮਾਮਲਾ ਅੰਮਿ੍ਤਧਾਰੀ ਬੱਚਿਆਂ ਦੀ ਕੁੱਟਮਾਰ ਦਾ- ਅੰਮਿ੍ਤਸਰ, 14 ਫ਼ਰਵਰੀ (ਜੱਸ)-ਮਜੀਠਾ ਨੇੜਲੇ ਪਿੰਡ ਸੋਹੀਆਂ ਕਲਾਂ ਵਿਖੇ ਇਕ ਵਿਅਕਤੀ ਵਲੋਂ ਛੋਟੀ ਉਮਰ ਦੇ ਅੰਮਿ੍ਤਧਾਰੀ ਬੱਚਿਆਂ ਦੀ ਕੁੱਟਮਰ ਕੀਤੇ ਜਾਣ ਤੇ ਉਨ੍ਹਾਂ ਦੇ ਕੱਪੜੇ ਉਤਰਵਾ ਲਏ ਜਾਣ ਦੀ ਅੱਜ ਸੋਸ਼ਲ ...

ਪੂਰੀ ਖ਼ਬਰ »

ਪੈਲੇਸ 'ਚੋਂ 6 ਲੱਖ ਨਕਦੀ ਚੋਰੀ

ਅੰਮਿ੍ਤਸਰ, 14 ਫਰਵਰੀ (ਰੇਸ਼ਮ ਸਿੰਘ)-ਮਜੀਠਾ ਰੋਡ ਬਾਈਪਾਸ ਦੇ ਇਕ ਵਿਆਹ ਪੈਲੇਸ 'ਚੋਂ 6 ਲੱਖ ਨਗਦੀ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਦਰ ਦੀ ਪੁਲਿਸ ਨੂੰ ਗਰੇਵਾਲ ਫ਼ਾਰਮ ਦੇ ਮੈਨੇਜਰ ਰਾਜਬੀਰ ਸਿੰਘ ਨੇ ਦੱਸਿਆ ਕਿ ਰਾਤ ਸਵਾ 10 ਵਜੇ ਜਦੋਂ ਉਹ ਤੇ ਕਰਮਚਾਰੀ ...

ਪੂਰੀ ਖ਼ਬਰ »

ਜੇਲ੍ਹ 'ਚੋਂ ਸ਼ਰਾਬ ਤੇ ਸਿਗਰਟਾਂ ਦੇ ਬੰਡਲ ਮਿਲੇ

ਅੰਮਿ੍ਤਸਰ, 14 ਫ਼ਰਵਰੀ (ਰੇਸ਼ਮ ਸਿੰਘ)-ਜੇਲ੍ਹ 'ਚ ਕੈਦੀਆਂ ਵਲੋਂ ਨਸ਼ਿਆਂ ਦਾ ਸੇਵਨ ਆਮ ਕੀਤੇ ਜਾਣ ਦੀਆਂ ਖ਼ਬਰਾਂ ਮਿਲਣ ਦੇ ਤਹਿਤ ਜੇਲ੍ਹ ਪ੍ਰਸ਼ਾਸਨ ਵਲੋਂ ਮੁੜ ਜੇਲ੍ਹ 'ਚੋਂ 1200 ਮਿਲੀਲੀਟਰ ਸ਼ਰਾਬ ਤੇ 60 ਬੰਡਲ ਸਿਗਰੇਟਾਂ ਦੇ ਬਰਾਮਦ ਕੀਤੇ ਹਨ | ਜੇਲ੍ਹ ਦੇ ਸਹਾਇਕ ...

ਪੂਰੀ ਖ਼ਬਰ »

ਅਫ਼ੀਮ ਤੇ ਚੂਰਾ ਪੋਸਤ ਸਮੇਤ ਕਾਬੂ

ਅਜਨਾਲਾ, 14 ਫ਼ਰਵਰੀ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ, ਸੁੱਖ ਮਾਹਲ)-ਐਾਟੀ ਨਾਰਕੋਟਿਕ ਸੈੱਲ ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਵਲੋਂ ਟਰੱਕ ਡਰਾਇਵਰੀ ਕਰਦੇ ਇਕ ਵਿਅਕਤੀ ਨੂੰ 500 ਗ੍ਰਾਮ ਅਫ਼ੀਮ ਤੇ 1 ਕਿੱਲੋ 200 ਗ੍ਰਾਮ ਚੂਰਾ ਪੋਸਤ ਸਮੇਤ ਕਾਬੂ ਕਰਨ 'ਚ ...

ਪੂਰੀ ਖ਼ਬਰ »

ਪੁਲਿਸ ਵਲੋਂ ਭਗੌੜਾ ਕਾਬੂ

ਬਾਬਾ ਬਕਾਲਾ ਸਾਹਿਬ, 14 ਫ਼ਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)¸ਬਾਬਾ ਬਕਾਲਾ ਸਾਹਿਬ ਦੀ ਪੁਲਿਸ ਨੇ ਐਸ. ਐਸ. ਪੀ. ਅੰਮਿ੍ਤਸਰ ਦਿਹਾਤੀ ਪਰਮਪਾਲ ਸਿੰਘ ਦੀਆਂ ਹਿਦਾਇਤਾਂ 'ਤੇ ਭਗੌੜਿਆਂ ਨੂੰ ਕਾਬੂ ਕਰਨ ਦੀ ਮੁਹਿੰਮ ਤਹਿਤ ਇਕ ਛੇ ਸਾਲਾਂ ਤੋਂ ਭਗੌੜੇ ਨੂੰ ਕਾਬੂ ਕਰਨ 'ਚ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਵਲੋਂ ਰੋਸ ਰੈਲੀ

ਅੰਮਿ੍ਤਸਰ, 14 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਪੈਨਸ਼ਨਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ ਸਥਾਨਕ ਨਹਿਰ ਦਫ਼ਤਰ ਵਿਖੇ ਪ੍ਰਧਾਨ ਦਰਸ਼ਨ ਸਿੰਘ ਛੀਨਾ ਦੀ ਅਗਵਾਈ ਹੇਠ ਰੋਸ ਰੈਲੀ ਕੀਤੀ ਗਈ ਜਿਸ 'ਚ ਹੈੱਡਮਾਸਟਰ ਸੁਰਿੰਦਰ ਸਿੰਘ, ਦੇਵੀ ਦਿਆਲ ...

ਪੂਰੀ ਖ਼ਬਰ »

ਥਾਣਾ ਲੋਪੋਕੇ ਦੇ ਬਾਹਰੋਂ ਮੋਟਰਸਾਈਕਲ ਚੋਰੀ

ਬੱਚੀਵਿੰਡ, 14 ਫ਼ਰਵਰੀ (ਬਲਦੇਵ ਸਿੰਘ ਕੰਬੋ)-ਸਰਹੱਦੀ ਖੇਤਰ 'ਚ ਚੋਰਾਂ, ਨਸ਼ੱਈਆਂ ਤੇ ਅਪਰਾਧੀਆਂ ਦੇ ਹੌਾਸਲੇ ਇਸ ਕਦਰ ਬੁਲੰਦ ਹਨ ਕਿ ਪੁਲਿਸ ਥਾਣਾ ਲੋਪੋਕੇ ਦੇ ਬਾਹਰੋਂ ਦਿਨ-ਦਿਹਾੜੇ ਮੋਟਰਸਾਈਕਲ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਸਾਂਝੀ ...

ਪੂਰੀ ਖ਼ਬਰ »

ਪ੍ਰੇਮ ਵਿਆਹ ਦਾ ਬਦਲਾ ਲੈਣ ਲਈ ਕੁੜੀ ਵਾਲਿਆਂ ਨੇ ਮੁੰਡੇ ਦੇ ਭਰਾ ਨੂੰ ਕੀਤਾ ਅਗਵਾ

ਅੰਮਿ੍ਤਸਰ, 14 ਫਰਵਰੀ (ਰੇਸ਼ਮ ਸਿੰਘ)-ਪ੍ਰੇਮ ਵਿਆਹ ਕਰਨ ਵਾਲੇ ਲੜਕੇ ਪਾਸੋਂ ਬਦਲਾ ਲੈਣ ਲਈ ਕੁੜੀ ਦੇ ਪਰਿਵਾਰਕ ਮੈਂਬਰਾਂ ਵਲੋਂ ਲਾੜੇ ਦੇ ਛੋਟੇ ਭਰਾ ਦੀ ਕੁੱਟਮਾਰ ਕੀਤੀ ਤੇ ਉਸਨੂੰ ਅਗਵਾ ਕਰ ਲਿਆ ਗਿਆ | ਪੁਲਿਸ ਵਲੋਂ ਕਾਰਵਾਈ ਕਰਦਿਆਂ ਜਿੱਥੇ ਲੜਕੇ ਨੂੰ ਜ਼ਖ਼ਮੀ ...

ਪੂਰੀ ਖ਼ਬਰ »

ਅੱਤਵਾਦ ਵਿਰੋਧੀ ਫ਼ਰੰਟ ਵਲੋਂ ਪਾਕਿਸਤਾਨ ਿਖ਼ਲਾਫ਼ ਮੁਜ਼ਾਹਰਾ

ਅੰਮਿ੍ਤਸਰ, 14 ਫਰਵਰੀ (ਰੇਸ਼ਮ ਸਿੰਘ)-ਆਲ ਇੰਡੀਆ ਅੱਤਵਾਦ ਵਿਰੋਧੀ ਸੰਗਠਨ ਦੀ ਅੰਮਿ੍ਤਸਰ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਟੀ. ਆਰ. ਡੋਗਰਾ ਤੇ ਪਵਨ ਸੈਣੀ ਜੁਆਇੰਟ ਸਕੱਤਰ ਪੰਜਾਬ ਦੀ ਅਗਵਾਈ 'ਚ ਪਾਕਿਸਤਾਨ ਦੇ ਅੱਤਵਾਦੀਆਂ ਵਲੋਂ ਭਾਰਤੀ ਸੈਨਾ ਤੇ ਸੀ. ਆਰ. ਪੀ. ਐਫ਼. ...

ਪੂਰੀ ਖ਼ਬਰ »

ਸਰਕਾਰ ਦੀਆਂ ਸਹੂਲਤਾਂ ਤੋਂ ਅਜੇ ਵੀ ਸੱਖਣਾ ਹੈ ਕਸਬਾ ਜੇਠੂਵਾਲ

ਜੇਠੂਵਾਲ, 14 ਫ਼ਰਵਰੀ (ਮਿੱਤਰਪਾਲ ਸਿੰਘ ਰੰਧਾਵਾ)-ਅੰਮਿ੍ਤਸਰ-ਪਠਾਨਕੋਟ ਕੌਮੀ ਸ਼ਾਹ ਮਾਰਗ 'ਤੇ ਸਥਿਤ ਕਸਬਾ ਜੇਠੂਵਾਲ ਜਿਸ ਦਾ ਇਤਿਹਾਸ ਹਮੇਸ਼ਾ ਮਾਣਮੱਤਾ ਰਿਹਾ ਹੈ | ਇਹ ਕਸਬਾ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦਾ ਹੈ, ਜਿਸ ਦੀ ਅਗਵਾਈ ਹਲਕੇ ਦੇ ਕਾਂਗਰਸੀ ...

ਪੂਰੀ ਖ਼ਬਰ »

ਵੈਲੇਨਟਾਈਨ-ਡੇਅ ਮੌਕੇ ਕੌਮੀ ਸ਼ਹੀਦਾਂ ਦੀਆਂ ਫ਼ੋਟੋਆਂ ਫੜ ਕੇ ਯੂਥ ਕਾਂਗਰਸ ਨੇ ਕੀਤਾ ਚੇਤਨਾ ਮਾਰਚ

ਅਜਨਾਲਾ, 14 ਫ਼ਰਵਰੀ (ਐੱਸ. ਪ੍ਰਸ਼ੋਤਮ)-ਸਥਾਨਕ ਸ਼ਹਿਰ 'ਚ ਪਹਿਲੀ ਜੰਗ-ਏ- ਅਜ਼ਾਦੀ 1857 ਦੌਰਾਨ ਬਿ੍ਟਿਸ਼ ਹਾਕਮਾਂ ਵਿਰੁੱਧ ਲੋਹਾ ਲੈਂਦੇ ਹੋਏ ਸ਼ਹਾਦਤ ਦਾ ਜਾਮ ਪੀਣ ਵਾਲੇ 282 ਸ਼ਹੀਦਾਂ (ਕਾਲਿਆਂ ਵਾਲਾ ਖੂਹ) ਦੇ ਨਜ਼ਰਬੰਦ ਤੇ ਸ਼ਹੀਦੀ ਸਥਾਨ 'ਤੇ ਯੂਥ ਕਾਂਗਰਸ ਲੋਕ ਸਭਾ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਦੇ ਗੋਲਡਨ ਐਵੀਨਿਊ ਸਕੂਲ 'ਚ ਗੁਰਮਤਿ ਸਮਾਗਮ

ਅੰਮਿ੍ਤਸਰ, 14 ਫ਼ਰਵਰੀ (ਜੱਸ)-ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ 'ਚ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀ ਪ੍ਰੀਖਿਆ 'ਚ ਸਫ਼ਲਤਾ ਲਈ ਪਰਮਾਤਮਾ ਦਾ ਓਟ ਆਸਰਾ ਲੈਣ ਹਿਤ 'ਅਰਦਾਸ ਦਿਵਸ' ਨੂੰ ...

ਪੂਰੀ ਖ਼ਬਰ »

ਆਰ. ਐੱਮ. ਪੀ. ਆਈ ਵਲੋਂ ਨਾਅਰੇਬਾਜ਼ੀ

ਅਜਨਾਲਾ, 14 ਫ਼ਰਵਰੀ (ਐੱਸ. ਪ੍ਰਸ਼ੋਤਮ)-ਅੱਜ ਸਥਾਨਕ ਸ਼ਹਿਰ 'ਚ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐੱਮ. ਪੀ. ਆਈ) ਦੇ ਤਹਿਸੀਲ ਦਫ਼ਤਰ ਵਿਖੇ ਪਾਰਟੀ ਦੇ ਸੂਬਾ ਸਕੱਤਰੇਤ ਮੈਂਬਰ ਡਾ: ਸਤਨਾਮ ਸਿੰਘ ਅਜਨਾਲਾ ਤੇ ਤਹਿਸੀਲ ਕਮੇਟੀ ਸਕੱਤਰ ਕਾਮਰੇਡ ਗੁਰਨਾਮ ਸਿੰਘ ...

ਪੂਰੀ ਖ਼ਬਰ »

ਕੌਮਾਂਤਰੀ ਵਾਲੀਬਾਲ ਖਿਡਾਰਨ ਦਾ 'ਲਾਈਫ਼ ਟਾਈਮ ਅਚੀਵਮੈਂਟ' ਐਵਾਰਡ ਨਾਲ ਸਨਮਾਨ

ਅੰਮਿ੍ਤਸਰ, 14 ਫ਼ਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਕੌਮਾਤਰੀ ਵਾਲੀਬਾਲ ਖਿਡਾਰਨ ਸ੍ਰੀਮਤੀ ਸੁਖਜਿੰਦਰ ਕੌਰ ਸਰਕਾਰੀਆਂ ਨੂੰ ਖੇਡਾਂ ਦੇ ਖੇਤਰ 'ਚ ਪਾਏ ਗਏ ਯੋਗਦਾਨ ਸਦਕਾ ਸਟਾਰ ਸਪੋਰਟਸ ਕਲੱਬ ਫ਼ਤਿਹਪੁਰ ਪਟਿਆਲਾ ਵਲੋਂ 'ਲਾਈਫ਼ ਟਾਈਮ ਅਚੀਵਮੈਂਟ' ਐਵਾਰਡ ਨਾਲ ...

ਪੂਰੀ ਖ਼ਬਰ »

ਮੇਦਾਂਤਾ ਹਸਪਤਾਲ ਗੁੜਗਾਓਾ ਦੇ ਦਿਮਾਗ ਤੇ ਰੀੜ੍ਹ ਦੇ ਰੋਗਾਂ ਦੇ ਮਾਹਿਰ ਡਾਕਟਰ 17 ਤੇ 18 ਨੂੰ ਅੰਮਿ੍ਤਸਰ 'ਚ ਕਰਨਗੇ ਓ.ਪੀ.ਡੀ.

ਅੰਮਿ੍ਤਸਰ, 14 ਫਰਵਰੀ (ਅ. ਬ.)-ਮੇਦਾਂਤਾ-ਦਿ ਮੈਡੀਸਿਟੀ ਸੁਪਰ ਸਪੈਸ਼ਲਿਟੀ ਹਸਪਤਾਲ (ਗੁੜਗਾੳਾ) ਜੋ ਕਿ ਅਦਲੱਖਾ ਹਸਪਤਾਲ, ਬਸੰਤ ਐਵੇਨਿਊ, ਅੰਮਿ੍ਤਸਰ ਦੇ ਨਾਲ ਮਿਲ ਕੇ ਦਿਮਾਗ ਅਤੇ ਰੀੜ੍ਹ ਦੇ ਰੋਗਾਂ ਦੇ ਮਾਹਿਰ ਡਾਕਟਰ ਕਰਨਜੀਤ ਸਿੰਘ ਨਾਰੰਗ 17 ਫਰਵਰੀ, 2018 ਨੂੰ ਸਵੇਰੇ 10 ...

ਪੂਰੀ ਖ਼ਬਰ »

ਛੇਹਰਟਾ ਰੇਲਵੇ ਫ਼ਾਟਕ 'ਤੇ ਜਲਦ ਫਲਾਈ ਓਵਰ ਬਣਾਇਆ ਜਾਵੇ

ਛੇਹਰਟਾ, 14 ਫ਼ਰਵਰੀ (ਵਡਾਲੀ)-ਛੇਹਰਟਾ ਵਿਖੇ ਸਮਾਜ ਸੇਵਕ ਦਿਲਰਾਜ ਸਿੰਘ ਗਿੱਲ ਦੇ ਗ੍ਰਹਿ ਵਿਖੇ ਇਲਾਕਾ ਨਿਵਾਸੀਆਂ ਦੀ ਮੀਟਿੰਗ ਹੋਈ, ਜਿਸ 'ਚ ਵਿਸ਼ੇਸ਼ ਤੌਰ 'ਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇ: ਮਗਵਿੰਦਰ ਸਿੰਘ ਖਾਪੜਖੇੜੀ ਪਹੁੰਚੇ ਤੇ ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਵੱਲ੍ਹਾ ਪਸ਼ੂ ਮੰਡੀ 'ਚ ਬਾਬੇ ਪਾਲੇ ਖਿਲਾਫ਼ ਲੱਗੇ ਮੁਰਦਾਬਾਦ ਦੇ ਨਾਅਰੇ

ਵੱਲ੍ਹਾ, 14 ਫਰਵਰੀ (ਕਰਮਜੀਤ ਸਿੰਘ ਓਠੀਆਂ)-ਗੱਡੀਆਂ ਸਮੇਤ ਲੱਦੇ ਹੋਏ ਪਸ਼ੂਆਂ ਨੂੰ ਖੋਹ ਕੇ ਡਰਾਇਵਰਾਂ ਤੇ ਵਪਾਰੀਆਂ ਦੀ ਕੁੱਟਮਾਰ ਕਰਨ ਦੇ ਵਿਰੋਧ 'ਚ ਵੱਲ੍ਹਾ ਪਸ਼ੂ ਮੰਡੀ 'ਚ ਬਾਬੇ ਪਾਲੇ ਿਖ਼ਲਾਫ ਗੁੰਡਾਗਰਦੀ ਦੇ ਦੋਸ਼ ਲਗਾਉਂਦਿਆ ਤੇ ਪੁਲਿਸ ਪ੍ਰਸ਼ਾਸਨ ਵਲੋਂ ...

ਪੂਰੀ ਖ਼ਬਰ »

ਪੁਰਾਣੇ ਕੇਂਦਰੀ ਸੁਧਾਰ ਘਰ ਦੀ ਜ਼ਮੀਨ ਬਣੀ ਸਮਾਜ ਵਿਰੋਧੀ ਅਨਸਰਾਂ ਦੀ ਪਨਾਹਗਾਹ

ਅੰਮਿ੍ਤਸਰ, 14 ਫ਼ਰਵਰੀ (ਹਰਮਿੰਦਰ ਸਿੰਘ)-ਪੁੱਡਾ ਵਲੋਂ ਪੁਰਾਣੀ ਕੇਂਦਰੀ ਜੇਲ੍ਹ ਗੁਮਟਾਲਾ (ਕੇਂਦਰੀ ਸੁਧਾਰ ਘਰ) ਨੂੰ ਢਾਹ ਕੇ ਇੱਥੇ ਰਿਹਾਇਸ਼ੀ ਤੇ ਵਪਾਰਕ ਸਥਾਨ ਉਸਾਰੇ ਜਾਣ ਦਾ ਕੰਮ ਠੰਢੇ ਬਸਤੇ 'ਚ ਪੈ ਜਾਣ ਕਰਕੇ ਜਿੱਥੇ ਇਹ ਸਥਾਨ ਜੰਗਲ ਦਾ ਰੂਪ ਧਾਰਨ ਕਰਕੇ ਸਮਾਜ ...

ਪੂਰੀ ਖ਼ਬਰ »

ਬ੍ਰਦਰਜ਼ ਸੇਵਾ ਸੁਸਾਇਟੀ ਨੇ ਗ਼ਰੀਬ, ਲੋੜਵੰਦ, ਵਿਧਵਾ ਤੇ ਅਪਾਹਜਾਂ ਨੂੰ ਪੈਨਸ਼ਨਾਂ ਵੰਡੀਆਂ

ਛੇਹਰਟਾ, 14 ਫ਼ਰਵਰੀ (ਸੁਰਿੰਦਰ ਸਿੰਘ ਵਿਰਦੀ)-ਗ਼ਰੀਬ ਲੋਕਾਂ ਦੀ ਮਦਦ ਕਰਨ ਦੇ ਉਪਰਾਲੇ ਨਾਲ ਬ੍ਰਦਰਜ਼ ਸੇਵਾ ਸੋਸਾਇਟੀ ਛੇਹਰਟਾ ਵਲੋਂ ਕੀਤੇ ਵਾਅਦੇ ਮੁਤਾਬਕ ਪੈਨਸ਼ਨਾਂ ਵੰਡੀਆਂ ਗਈਆਂ | ਇਹ ਪ੍ਰਗਟਾਵਾ ਕਰਦਿਆਂ ਛੇਹਰਟਾ ਸਥਿਤ ਸੰਧੂ ਕਲੋਨੀ ਵਿਖੇ ਸਮਾਜ ਸੇਵਕ ...

ਪੂਰੀ ਖ਼ਬਰ »

ਏ. ਡੀ. ਜੀ. ਪੀ. ਵਲੋਂ ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਦਾ ਦੌਰਾ

ਅੰਮਿ੍ਤਸਰ, 14 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਵਿਖੇ ਪੰਜਾਬ ਪੁਲਿਸ ਦੇ ਏ. ਡੀ. ਜੀ. ਪੀ. ਵੈਲਫੇਅਰ ਪੰਜਾਬ ਸ੍ਰੀ ਸੰਜੀਵ ਕਾਲਰਾ (ਆਈ. ਪੀ. ਐਸ.) ਵਲੋਂ ਦੌਰਾ ਕੀਤਾ | ਇਸ ਦੌਰਾਨ ਪਿ੍ੰਸੀਪਲ ਡਾ: ਵਿਪਿਨ ਜਿਸ਼ਟੂ ਨੇ ਸ੍ਰੀ ਕਾਲਰਾ ਦਾ ...

ਪੂਰੀ ਖ਼ਬਰ »

ਸਨਅਤਕਾਰਾਂ ਨੇ ਕੀਤਾ ਪੀ. ਐਸ. ਈ. ਆਰ. ਸੀ. ਵਲੋਂ ਵਧਾਈਆਂ ਬਿਜਲੀ ਦਰਾਂ ਦਾ ਵਿਰੋਧ

ਅੰਮਿ੍ਤਸਰ, 14 ਫਰਵਰੀ (ਸੁਰਿੰਦਰ ਕੋਛੜ)-ਜ਼ਿਲ੍ਹੇ ਦੀਆਂ ਉਦਯੋਗਿਕ ਤੇ ਹੋਰਨਾਂ ਵਪਾਰਕ ਜਥੇਬੰਦੀਆਂ ਨੇ ਇਕਸੁਰ 'ਚ ਪੰਜਾਬ ਸਟੇਟ ਇਲੈਕਟਿ੍ਸਿਟੀ ਰੈਗੂਲੇਟਰੀ ਕਮਿਸ਼ਨ ਵਲੋਂ ਪ੍ਰਸਤਾਵਿਤ ਬਿਜਲੀ ਦੀਆਂ ਵਧਾਈਆਂ ਦਰਾਂ ਦਾ ਵਿਰੋਧ ਕੀਤਾ ਹੈ | ਸਨਅਤਕਾਰਾਂ ਦਾ ਕਹਿਣਾ ...

ਪੂਰੀ ਖ਼ਬਰ »

ਬਿਨ੍ਹਾਂ ਪੱਖਪਾਤ ਦੇ ਹੋਵੇਗਾ ਵਿਕਾਸ : ਬੰਡਾਲਾ

ਨਵਾਂ ਪਿੰਡ, 14 ਫ਼ਰਵਰੀ (ਜਸਪਾਲ ਸਿੰਘ)-ਗੁਆਂਢੀ ਪਿੰਡ ਫ਼ਤਿਹਪੁਰ ਵਿਖੇ ਲੋਕ ਮੁਸ਼ਕਲਾਂ ਦੇ ਨਿਪਟਾਰੇ ਲਈ ਪਹੁੰਚੇ ਹਲਕਾ ਜੰਡਿਆਲਾ ਗੁਰੂ ਤੋਂ ਵਿਧਾਇਕ ਸੁੱਖਵਿੰਦਰ ਸਿਘ ਡੈਨੀ ਬੰਡਾਲਾ ਵਲੋਂ ਲੋਕਾਂ ਦੇ ਭਰਵੇਂ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਭੇਦ-ਭਾਵ ...

ਪੂਰੀ ਖ਼ਬਰ »

ਵਿਧਾਇਕ ਡੈਨੀ ਬੰਡਾਲਾ ਤੇ ਬਾਬਾ ਗੱਜਣ ਸਿੰਘ ਨੇ ਬੱਚਿਆਂ ਨੂੰ ਵੰਡੇ ਇਨਾਮ

ਜੰਡਿਆਲਾ ਗੁਰੂ, 14 ਫ਼ਰਵਰੀ (ਪਰਮਿੰਦਰ ਸਿੰਘ ਜੋਸਨ)-ਤਰਨਾ ਦਲ ਦੇ ਮੁਖੀ ਜਥੇ: ਬਾਬਾ ਗੱਜਣ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਮੱਲੀਆਂ ਵਲੋਂ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ...

ਪੂਰੀ ਖ਼ਬਰ »

ਸ਼ਿਵਰਾਤਰੀ ਦਾ ਤਿਉਹਾਰ ਮਨਾਇਆ

ਬੰਡਾਲਾ, 14 ਫ਼ਰਵਰੀ (ਅਮਰਪਾਲ ਸਿੰਘ ਬੱਬੂ)-ਸਥਾਨਕ ਕਸਬੇ ਦੇ ਪ੍ਰਾਚੀਨ ਪੀਰ ਯੋਗੀ ਆਸਨ ਮੰਦਿਰ ਵਿਖੇ ਸ਼ਿਵਰਾਤਰੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ¢ ਇਸ ਮੌਕੇ ਗਾਇਕ ਕਲਾਕਾਰਾਂ ਵਲੋਂ ਸ਼ਿਵ ਮਹਿਮਾਂ ਦਾ ਗੁਣਗਾਨ ਕੀਤਾ ਗਿਆ | ਜਿਸ 'ਚ ਆਏ ਹੋਏ ਭਗਤਾਂ ਨੇ ਸ਼ਿਵ ...

ਪੂਰੀ ਖ਼ਬਰ »

ਦਸਮੇਸ਼ ਕਾਨਵੈਂਟ ਸਕੂਲ ਕੋਟ ਖਾਲਸਾ ਵਿਖੇ ਕੈਂਪ ਲਗਾਇਆ

ਛੇਹਰਟਾ, 14 ਫ਼ਰਵਰੀ (ਸੁਰਿੰਦਰ ਸਿੰਘ ਵਿਰਦੀ)-ਕੋਟ ਖ਼ਾਲਸਾ ਸਥਿਤ ਦਸਮੇਸ਼ ਕਾਨਵੈਂਟ ਸਕੂਲ ਵਿਖੇ ਨੈਸ਼ਨਲ ਆਈ ਸੈਂਟਰ ਵਲੋਂ ਮੁਫ਼ਤ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ¢ ਜਿਸ 'ਚ ਸਕੂਲ ਪ੍ਰਬੰਧਕੀ ਕਮੇਟੀ ਦੇ ਡਾਇਰੈਕਟਰ ਮੁੱਖਤਾਰ ਸਿੰਘ ਦੀ ਅਗਵਾਈ ਤੇ ਪਿ੍ੰਸੀਪਲ ...

ਪੂਰੀ ਖ਼ਬਰ »

ਹੋਲੀ ਹਾਰਟ ਪ੍ਰੈਜ਼ੀਡੈਂਸੀ ਸਕੂਲ ਦੇ ਵਿਦਿਆਰਥੀਆਂ ਨੇ ਉਲੰਪੀਆਡ 'ਚ ਜਿੱਤੇ ਸੋਨ ਤਗਮੇ

ਅੰਮਿ੍ਤਸਰ, 14 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਹੋਲੀ ਹਾਰਟ ਪ੍ਰੈਜੀਡੈਂਸੀ ਸਕੂਲ ਦੇ ਵਿਦਿਆਰਥੀਆਂ ਦੀ ਪੇਂਟਾਸੋਫਟ ਉਲੰਪੀਆਡ ਕਰਵਾਈ ਗਈ, ਜਿਸ 'ਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਕਰਦੇ ਹੋਏ ਤਗਮੇ ਜਿੱਤੇ ਹਨ | ...

ਪੂਰੀ ਖ਼ਬਰ »

ਸ਼ਿਵਰਾਤਰੀ ਦਾ ਤਿਉਹਾਰ ਮਨਾਇਆ

ਜੈਂਤੀਪੁਰ, 14 ਫ਼ਰਵਰੀ (ਬਲਵੰਤ ਸਿੰਘ ਭਗਤ)-ਸ਼ਿਵ ਮੰਦਰ ਪਾਖਰਪੁਰਾ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਰਾਮ ਸ਼ਰਨ ਸ਼ਰਮਾ ਦੀ ਅਗਵਾਈ ਹੇਠ ਸ਼ਿਵਰਾਤਰੀ ਦਾ ਤਿਉਹਾਰ ਬੜੀ ਸ਼ਰਧਾ ਨਾਲ ਸ਼ਿਵ ਮੰਦਰ ਵਿਖੇ ਮਨਾਇਆ ਗਿਆ | ਪੰਡਿਤ ਵਲੋਂ ਹਵਨ ਪੂਜਾ ਕਰਨ ਉਪਰੰਤ ਸ਼ਿਵ ਭਗਤਾਂ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਨਾਟਕ 'ਤੀਸਰੀ ਜੰਗ' ਖੇਡਿਆ

ਅੰਮਿ੍ਤਸਰ, 14 ਫ਼ਰਵਰੀ (ਹਰਮਿੰਦਰ ਸਿੰਘ)-ਭਗਤੀ ਤੇ ਰਾਣੀ ਝਾਂਸੀ ਸੁਸਾਇਟੀ ਵਲੋਂ ਨਸ਼ਿਆਂ ਦੇ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਅਧੀਨ ਗੇਟ ਹਕੀਮਾਂ ਨਾਟਕ ਦਾ ਮੰਚਨ ਕੀਤਾ ਗਿਆ | ਅਲਫ਼ਜ ਥੀਏਟਰ ਗਰੁੱਪ ਦੀ ਮਨਦੀਪ ਘਈ ਦੇ ਨਿਰਦੇਸ਼ਨ ਅੱਜ 'ਤੀਸਰੀ ਜੰਗ' ਨਾਟਕ ਦਾ ...

ਪੂਰੀ ਖ਼ਬਰ »

ਹਸਪਤਾਲ 'ਚ ਸੰਸਦ ਮੈਂਬਰ ਵਲੋਂ ਮਾਰੇ ਜਾਂਦੇ ਛਾਪਿਆਂ ਸਬੰਧੀ ਜੋਸ਼ੀ ਨੇ ਕੈਬਨਿਟ ਮੰਤਰੀ ਨੂੰ ਲਿਿਖ਼ਆ ਪੱਤਰ

ਅੰਮਿ੍ਤਸਰ, 14 ਫ਼ਰਵਰੀ (ਹਰਮਿੰਦਰ ਸਿੰਘ)-ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਸਥਾਨਕ ਗੁਰੂ ਨਾਨਕ ਹਸਪਤਾਲ 'ਚ ਮਾਰੇ ਜਾਂਦੇ ਅਚਾਨਕ ਛਾਪਿਆਂ ਦੀ ਸ਼ਿਕਾਇਤ ਸਾਬਕਾ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਅਨਿਲ ਜੋਸ਼ੀ ਵਲੋਂ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ...

ਪੂਰੀ ਖ਼ਬਰ »

16 ਨੂੰ ਅਜਨਾਲਾ 'ਚ ਸਰਕਾਰ ਿਖ਼ਲਾਫ਼ ਕੀਤਾ ਜਾਵੇਗਾ ਮੁਜ਼ਾਹਰਾ : ਸਰਬਜੀਤ ਕੌਰ

ਅਜਨਾਲਾ, 14 ਫ਼ਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਇਕੱਤਰਤਾ ਸਥਾਨਕ ਸ਼ਹਿਰ 'ਚ ਗੁਰਦੁਆਰਾ ਸ਼ਹੀਦਾਂ ਵਾਲਾ ਖ਼ੂਹ ਵਿਖੇ ਬਲਾਕ ਪ੍ਰਧਾਨ ਸਰਬਜੀਤ ਕੌਰ ਅਜਨਾਲਾ ਦੀ ਅਗਵਾਈ ਹੇਠ ਹੋਈ ਜਿਸ ਵਿਚ ਯੂਨੀਅਨ ਦੀ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਸੜਿਆ ਟਰਾਂਸਫਾਰਮ ਬਦਲਣ ਦੀ ਮੰਗ

ਟਾਂਗਰਾ, 14 ਫਰਵਰੀ (ਹਰਜਿੰਦਰ ਸਿੰਘ ਕਲੇਰ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਉਪ ਮੰਡਲ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਭੰਗਵਾਂ ਦੇ ਅਰੂੜ ਸਿੰਘ ਵਾਲਾ ਟਰਾਂਸਫਾਰਮ ਸੜਨ ਕਰਕੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਦੀਆਂ ਮੋਟਰਾਂ ਨੂੰ ਬਿਜਲੀ ਸਪਲਾਈ ਨਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਐਨ. ਆਰ. ਆਈ. ਦੀ ਮੌਤ

ਸਠਿਆਲਾ, 14 ਫ਼ਰਵਰੀ (ਜਗੀਰ ਸਿੰਘ ਸਫਰੀ)-ਸਠਿਆਲਾ ਕਾਲਜ ਦੇ ਕੋਲ ਪੈਟਰੋਲ ਪੰਪ ਦੇ ਨਜ਼ਦੀਕ ਇੱਕ ਐਨ. ਆਰ. ਆਈ. ਵਿਅਕਤੀ ਦੀ ਸੜਕ ਹਾਦਸੇ 'ਚ ਮੌਤ ਹੋਣ ਬਾਰੇ ਖ਼ਬਰ ਹੈ | ਇਸ ਬਾਰੇੇ ਚੌਾਕੀ ਇੰਚਾਰਜ ਬਘੇਲ ਸਿੰਘ ਸਠਿਆਲਾ ਤੇ ਹੌਲਦਾਰ ਬਖਸ਼ੀਸ਼ ਸਿੰਘ ਨੇ ਦੱਸਿਆ ਕਿ ਇੱਕ ...

ਪੂਰੀ ਖ਼ਬਰ »

ਅੰਮਿ੍ਤਧਾਰੀ ਬੱਚਿਆਂ ਦੀ ਕੁੱਟਮਾਰ ਦੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡਿਓ ਕਾਰਨ ਖੇਤ ਮਾਲਕ 'ਤੇ ਮੁਕੱਦਮਾ ਦਰਜ

ਮਜੀਠਾ, 14 ਫ਼ਰਵਰੀ (ਸਹਿਮੀ)-ਦਲਿਤ ਪਰਿਵਾਰ ਨਾਲ ਸਬੰਧਿਤ ਅੰਮਿ੍ਤਧਾਰੀ ਬੱਚਿਆਂ ਵਲੋਂ ਖੇਤ 'ਚੋਂ ਮੂਲੀ ਪੁੱਟਣ 'ਤੇ ਖੇਤ ਮਾਲਕ ਵਲੋਂ ਉਨ੍ਹਾਂ ਨੂੰ ਨਗਨ ਹਾਲਤ 'ਚ ਉਨ੍ਹਾਂ ਦੀ ਕੁੱਟਮਾਰ ਦੀ ਕਿਸੇ ਅਣਪਛਾਤੇ ਵਿਅਕਤੀ ਵਲੋਂ ਬਣਾਈ ਗਈ ਵੀਡਿਓ ਸੋਸ਼ਲ ਮੀਡੀਆ 'ਤੇ ਵਾਇਰਲ ...

ਪੂਰੀ ਖ਼ਬਰ »

ਜਗਦੀਸ਼ ਸਿੰਘ ਚੱਕ ਸਿਕੰਦਰ ਨੇ ਬਲਾਕ ਸਿੱਖਿਆ ਅਫ਼ਸਰ ਚੋਗਾਵਾਂ ਵਜੋਂ ਅਹੁਦਾ ਸੰਭਾਲਿਆ

ਹਰਸਾ ਛੀਨਾ, 14 ਫਰਵਰੀ (ਕੜਿਆਲ)-ਸਥਾਨਕ ਸਿੱਖਿਆ ਬਲਾਕ ਚੋਗਾਵਾਂ-2 ਵਿਖੇ ਸੰਖੇਪ ਤੇ ਵਿਸੇਸ਼ ਸਮਾਗਮ ਦੌਰਾਨ ਸਿੱਖਿਆ ਵਿਭਾਗ ਵਲੋਂ ਨਵ-ਨਿਯੁਕਤ ਬਲਾਕ ਸਿੱਖਿਆ ਅਫ਼ਸਰ ਜਗਦੀਸ਼ ਸਿੰਘ ਚੱਕ ਸਿਕੰਦਰ ਨੇ ਆਪਣਾ ਅਹੁਦਾ ਸੰਭਾਲ ਲਿਆ | ਇਸ ਸਮੇਂ ਨਵ-ਨਿਯੁਕਤ ਬਲਾਕ ਸਿੱਖਿਆ ...

ਪੂਰੀ ਖ਼ਬਰ »

ਚੇਅਰਮੈਨ ਪੱਪੂ ਰਿਹਾਈ ਉਪਰੰਤ ਕਾਫ਼ਲੇ ਨਾਲ ਪਿੰਡ ਪਹੁੰਚੇ

ਜੈਂਤੀਪੁਰ, 14 ਫ਼ਰਵਰੀ (ਮਨਮੋਹਨ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰੀਸ਼ਦ ਅੰਮਿ੍ਤਸਰ ਦੇ ਸਾਬਕਾ ਚੇਅਰਮੈਨ ਰਜਿੰਦਰ ਕੁਮਾਰ ਪੱਪੂ ਜੋ ਕੁਝ ਸਮਾਂ ਪਹਿਲਾਂ ਹੋਏ ਪਰਿਵਾਰਕ ਝਗੜੇ ਕਾਰਨ ਜੇਲ੍ਹ 'ਚ ਸਨ, ਅੱਜ 4 ਮਹੀਨੇ 4 ਦਿਨਾਂ ਤੋਂ ਬਾਅਦ ਜੇਲ੍ਹ 'ਚੋਂ ਰਿਹਾਈ ਉਪਰੰਤ ਗੱਡੀਆਂ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਪੰਜਾਬ ਸਰਕਾਰ ਿਖ਼ਲਾਫ਼ ਮੁਜ਼ਾਹਰਾ

ਮਜੀਠਾ, 14 ਫ਼ਰਵਰੀ (ਸਹਿਮੀ)-ਕਿਰਤੀ ਕਿਸਾਨ ਯੂਨੀਅਨ ਦੀ ਇਕੱਤਰਤਾ ਸੋਹੀਆਂ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਧਨਵੰਤ ਸਿੰਘ ਖਤਰਾਏ ਕਲਾਂ ਤੇ ਪਲਵਿੰਦਰ ਸਿੰਘ ਜੇਠੂਨੰਗਲ ਨੇ ਸਾਂਝੇ ਤੌਰ 'ਤੇ ਕੀਤੀ | ਇਸ 'ਚ ਮਜੀਠਾ ਤੇ ਆਸ-ਆਸ ਦੇ ਕਿਸਾਨਾਂ ਤੇ ਮਜ਼ਦੂਰਾਂ ਨੇ ਵੱਡੀ ...

ਪੂਰੀ ਖ਼ਬਰ »

ਬੀ. ਐੱਸ. ਐਫ 70 ਬਟਾਲੀਅਨ ਨੇ ਫ਼ੁੱਟਬਾਲ ਟੂਰਨਾਮੈਂਟ ਕਰਵਾਇਆ

ਅਜਨਾਲਾ, 14 ਫ਼ਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਬੀ. ਐਸ. ਐਫ. 70 ਬਟਾਲੀਅਨ ਵਲੋਂ ਸਥਾਨਕ ਸ਼ਹਿਰ 'ਚ ਸਥਿਤ ਬਟਾਲੀਅਨ ਦੇ ਹੈੱਡ ਕੁਆਰਟਰ ਵਿਖੇ ਸਵਿਕ ਐਕਸ਼ਨ ਸਮਾਗਮ ਤਹਿਤ ਕਾਰਜਕਾਰੀ ਕਮਾਡੈਂਟ ਜਿੰਮੀ ਹਰੰਗਟੇ ਦੀ ਅਗਵਾਈ ਹੇਠ ਦੋਸਤੀ ਫੁੱਟਬਾਲ ਟੂਰਨਾਮੈਂਟ ਕਰਵਾਇਆ ...

ਪੂਰੀ ਖ਼ਬਰ »

ਟਾਂਗਰਾ ਦੇ ਮੰਦਰ ਵਿਖੇ ਸ਼ਿਵਰਾਤਰੀ ਮਨਾਈ

ਟਾਂਗਰਾ, 14 ਫਰਵਰੀ (ਹਰਜਿੰਦਰ ਸਿੰਘ ਕਲੇਰ)-ਟਾਂਗਰਾ ਵਿਖੇ ਜੀ. ਟੀ. ਰੋਡ 'ਤੇ ਸਥਿਤ ਮੰਦਰ ਵਿਚ ਸ਼ਿਵਰਾਤਰੀ ਨੂੰ ਸਮਰਪਿਤ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ | ਸਵੇਰ ਤੋਂ ਹੀ ਮੰਦਰ 'ਚ ਸ਼ਰਧਾਲੂਆਂ ਨੇ ਹਾਜ਼ਰੀ ਲਵਾਉਣੀ ਸ਼ੁਰੂ ਕਰ ਦਿੱਤੀ ਗਈ | ਮੰਦਰ 'ਚ ਸਾਰਾ ਦਿਨ ਚਾਹ ...

ਪੂਰੀ ਖ਼ਬਰ »

ਜ਼ਿੰਮੀਦਾਰ ਵਲੋਂ ਦਲਿਤ ਭਾਈਚਾਰੇ 'ਤੇ ਅੱਤਿਆਚਾਰ ਕਰਨ ਦਾ ਮਾਮਲਾ ਭਖਿਆ

ਇਨਸਾਫ਼ ਨਾ ਮਿਲਣ 'ਤੇ ਥਾਣਾ ਕੱਥੂਨੰਗਲ ਅੱਗੇ ਕੀਤਾ ਧਰਨੇ ਦਾ ਐਲਾਨ ਜੈਂਤੀਪੁਰ, 14 ਫ਼ਰਵਰੀ (ਮਨਮੋਹਨ ਢਿੱਲੋਂ)¸ਕਸਬੇ ਦੇ ਨਜ਼ਦੀਕੀ ਪੈਂਦੇ ਪਿੰਡ ਕੋਟਲੀ ਢੋਲੇਸ਼ਾਹ ਵਿਖੇ ਇੱਕ ਦਲਿਤ ਪਰਿਵਾਰ ਤੇ ਜ਼ਿੰਮੀਦਾਰ ਵਲੋਂ ਧੱਕੇਸ਼ਾਹੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX